ਤਾਜਾ ਖ਼ਬਰਾਂ


ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 1 hour ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 2 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 3 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 3 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 4 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 4 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 4 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 4 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 4 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 4 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 4 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਜੰਮੂ-ਕਸ਼ਮੀਰ

ਸਿੱਖਾਂ ਨੂੰ ਘੱਟ ਗਿਣਤੀ ਦਰਜਾ ਦਿੱਤਾ ਜਾਵੇ-ਐਮ.ਪੀ.ਸਿੰਘ

ਜੰਮੂ, 12 ਮਾਰਚ (ਮਹਿੰਦਰਪਾਲ ਸਿੰਘ)-ਪਿਛਲੇ ਕਾਫ਼ੀ ਸਾਲਾਂ ਤੋਂ ਯੁਨਾਈਟਿਡ ਡੈਮੋਕਰੇਟਿਕ ਪਾਰਟੀ ਦੇ ਚੇਅਰਮੈਨ ਮਰਹੂਮ ਕੁਲਦੀਪ ਸਿੰਘ ਤੇ ਪਾਰਟੀ ਮੈਂਬਰ ਕਈ ਵਾਰ ਜੰਮੂ ਕਸ਼ਮੀਰ ਸਰਕਾਰ ਕੋਲੋਂ ਪ੍ਰੈੱਸ ਕਾਨਫ਼ਰੰਸ ਤੇ ਰੋਸ ਪ੍ਰਦਰਸ਼ਨ ਰਾਹੀਂ ਵੀ ਜੰਮੂ ਕਸ਼ਮੀਰ ...

ਪੂਰੀ ਖ਼ਬਰ »

ਹਾਈ ਵੋਲਟੇਜ਼ ਤਾਰਾਂ ਕੋਲ ਸੈਲਫ਼ੀ ਲੈਣੀ ਪਈ ਮਹਿੰਗੀ

ਟੋਹਾਣਾ, 12 ਮਾਰਚ (ਗੁਰਦੀਪ ਭੱਟੀ)-ਨੌਜਵਾਨ ਲੜਕੇ ਸੰਦੀਪ ਵਲੋਂ ਘਰ ਦੀ ਛੱਤ ਤੋਂ ਲੰਘਦੀ ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਕੋਲ ਸੈਲਫ਼ੀ ਲੈਣੀ ਮਹਿੰਗੀ ਪੈ ਪਈ | ਕਰੰਟ ਲਗਣ 'ਤੇ ਸੰਦੀਪ ਬੁਰੀ ਤਰ੍ਹਾਂ ਝੁਲਸ ਗਿਆ | ਨੌਜਵਾਨ ਦੀ ਹਿਸਾਰ ਦੇ ਨਿੱਜੀ ਹਸਪਤਾਲ 'ਚ ਇਲਾਜ਼ ...

ਪੂਰੀ ਖ਼ਬਰ »

ਹਰਿਆਣਾ ਦੇ ਸ਼ਕਤੀਪੀਠ ਸ੍ਰੀ ਦੇਵੀਕੂਪ ਭਦਰਕਾਲੀ ਮੰਦਰ 'ਚ ਨਰਾਤੇ ਮਹਾਉਤਸਵ 17 ਤੋਂ

ਕੁਰੂਕਸ਼ੇਤਰ, 12 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਇਕੋਇਕ ਸ਼ਕਤੀਪੀਠ ਸ੍ਰੀਦੇਵੀਕੂਪ ਭਦਰਕਾਲੀ ਮੰਦਿਰ 'ਚ ਮਹਾਸ਼ਕਤੀ ਦੇ ਮਹਾਂਪੁਰਬ ਨਰਾਤੇ ਮਹਾਂਉਤਸਵ ਦਾ ਸ਼ੁੱਭਅਰੰਭ ਸ਼ਰਧਾਭਾਵ ਨਾਲ 17 ਮਾਰਚ ਨੂੰ ਹੋਵੇਗਾ | ਮਹਾਂਉਤਸਵ ਦੀਆਂ ਤਿਆਰੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦੀ ਜੀਵਨੀ ਸਿੱਖਿਆ ਵਿਸ਼ੇ 'ਚ ਸ਼ਾਮਿਲ ਕਰਨ ਦੀ ਮੰਗ

ਫਰੀਦਾਬਾਦ, 12 ਮਾਰਚ (ਅਜੀਤ ਬਿਊਰੋ)-ਅਖਿਲ ਭਾਰਤੀ ਬ੍ਰਾਹਮਣ ਸਭਾ ਨੇ ਭਗਵਾਨ ਪਰਸ਼ੂਰਾਮ ਦੀ ਜੀਵਨੀ ਅਤੇ ਚਰਿੱਤਰ ਨੂੰ ਸਿੱਖਿਆ ਵਿਸ਼ੇ 'ਚ ਸ਼ਾਮਿਲ ਕਰਨ ਦੀ ਮੰਗ ਕੀਤੀ | ਇਸ ਮੰਗ ਨੂੰ ਲੈ ਕੇ ਉਨ੍ਹਾਂ ਨੇ ਸਭਾ ਦੇ ਕੌਮੀ ਪ੍ਰਧਾਨ ਸੁਰਿੰਦਰ ਸ਼ਰਮਾ ਬਬਲੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਭਾਜਪਾ ਸੂਬੇ 'ਚ ਸੰਪਰਦਾਇਕਤਾ ਦਾ ਜ਼ਹਿਰ ਘੋਲ ਰਹੀ ਹੈ-ਮਲਿਕ

ਟੋਹਾਣਾ, 12 ਮਾਰਚ (ਗੁਰਦੀਪ ਭੱਟੀ)-ਮਾਰਕਸ਼ਵਾਦੀ ਕਮਿਊਨਿਸ਼ਟ ਪਾਰਟੀ ਹਰਿਆਣਾ ਨੇ ਭਾਜਪਾ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਪਿਛਲੇ 3 ਸਾਲਾਂ ਦੌਰਾਨ ਸੂਬੇ 'ਚ ਬੇਰੁਜ਼ਗਾਰੀ, ਜਾਤੀਵਾਦ ਵਧਾਉਣ ਤੋਂ ਇਲਾਵਾ ਸੂਬੇ 'ਚ ਗੁੰਡਾ ਗੈਂਗਾਂ ਦਾ ਭੈਅ ਵੱਧਿਆ ਹੈ, ਨਸ਼ਿਆਂ 'ਚ ਰਿਕਾਰਡ ਵਾਧਾ ਵਰਗੇ ਮੁੱਦਿਆਂ ਤੋਂ ਲੋਕ ਫ਼ਿਰਕਮੰਦ ਹਨ | ਇਹ ਖ਼ੁਲਾਸਾ ਪਾਰਟੀ ਦੇ ਸੂਬਾ ਸਕੱਤਰ ਸੁਰਿੰਦਰ ਮਲਿਕ ਨੇ ਪਾਰਟੀ ਦੇ 3 ਰੋਜ਼ਾ ਸੰਮੇਲਨ 'ਚ ਦੂਜੇ ਦਿਨ ਮਲਿਕ ਮੋਦੀ ਧਰਮਸ਼ਾਲਾ 'ਚ 250 ਡੈਲੀਗੇਟ ਸਾਹਮਨੇ ਰਿਪੋਰਟ ਪੇਸ਼ ਕੀਤੀ | ਰਿਪੋਰਟ 'ਚ ਕਿਹਾ ਗਿਆ ਕਿ ਆਰ.ਐਸ.ਐਸ. ਨੇ ਜਿਲ੍ਹਾ ਅਧਿਕਾਰੀਆਂ ਦੇ ਬਰਾਬਰ ਨਿਗਰਾਨੀ ਕਮੇਟੀਆਂ ਦਾ ਦਬਾਅ ਖੜ੍ਹਾ ਕਰ ਲਿਆ ਹੈ | ਰਿਪੋਰਟਾਂ ਨਿਗਰਾਨੀ ਕਮੇਟੀਆਂ ਤਿਆਰ ਕਰਦੀਆਂ ਹਨ ਅਤੇ ਅਧਿਕਾਰੀਆਂ ਤੋਂ ਦਬਾਅ ਨਾਲ ਸਹੀ ਪੁਆਈ ਜਾ ਰਹੀ ਹੈ | ਗੈਰ ਸੰਵਿਧਾਨਕ ਤਰੀਕੇ ਨਾਲ ਬਣਾਈਆਂ ਕਮੇਟੀਆਂ ਵਿਧਾਇਕਾਂ ਦੀ ਵੀ ਨਿਗਰਾਨੀ ਕਰ ਰਹੀਆਂ ਹਨ | ਸੂਬੇ ਦੇ ਸਿੱਖਿਆ ਅਦਾਰਿਆਂ ਤੇ 'ਵਰਸਿਟੀਆਂ ਦੇ ਉੱਚੇ ਅਹੁੱ ਦਿਆਂ 'ਤੇ ਆਰ.ਐਸ.ਐਸ. ਲੋਕ ਾਂ ਦੀਆਂ ਨਿਯੁੱਕਤੀਆਂ ਕਰ ਦੀਤੀ ਜਾ ਰਹੀਆਂ ਹਨ | ਸਿੱਖਿਆ ਢਾਚੇ ਨੂੰ ਬਰਬਾਦ ਕੀਤਾ ਜਾ ਰਿਹਾ ਹੈ | ਰਿਪੋਰਟ 'ਚ 1500 ਸਕੂਲ ਬੰਦ ਕੀਤੇ ਜਾਣ ਤੇ ਇਕ ਹਜ਼ਾਰ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੀ ਤਿਆਰੀ ਦੱਸੀ ਗਈ ਹੈ | ਸਰਕਾਰੀ ਵਿਭਾਗਾਂ 'ਚ ਨਵੀਂ ਭਰਤੀ ਦੀ ਬਜਾਏ ਨਿਜੀਕਰਣ ਵੱਲ ਹੱਥ ਵਧਾਏ ਜਾ ਹਨ | ਰਿਪੋਰਟ 'ਚ ਕਿਹਾ ਗਿਆ ਹੈ ਕਿ ਸਰਕਾਰੀ ਵਿਭਾਗ 'ਚ ਦੋ ਲੱਖ ਪੋਸਟਾਂ ਖਾਲੀ ਹੋਣ ਦੀ ਬਜਾਏ ਠੇਕਾਂ ਭਰਤੀ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਥਾਈਲੈਂਡ ਤੋਂ ਆਏ ਵਫ਼ਦ ਦਾ ਸਵਾਗਤ

ਥਾਨੇਸਰ, 12 ਮਾਰਚ (ਅਜੀਤ ਬਿਊਰੋ)-ਰੋਟਰੀ ਕਲੱਬ ਵਲੋਂ ਥਾਈਲੈਂਡ ਤੋਂ ਆਏ ਵਫ਼ਦ ਦਾ ਧਰਮਨਗਰੀ 'ਚ ਪੁੱਜਣ 'ਤੇ ਸਵਾਗਤ ਕੀਤਾ ਗਿਆ | ਇਹ ਵਫ਼ਦ ਰੋਟਰੀ ਇੰਟਰਨੈਸ਼ਨਲ ਦੇ ਮਿੱਤਰਤਾ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਭਾਰਤ ਦੌਰੇ 'ਤੇ ਆਇਆ ਹੈ | ਰੋਟਰੀ ਕਲੱਬ ਕੁਰੂਕਸ਼ੇਤਰ ਦੇ ...

ਪੂਰੀ ਖ਼ਬਰ »

ਐਨ. ਐਮ. ਸੀ. ਬਿੱਲ ਦੇ ਵਿਰੋਧ 'ਚ ਡਾਕਟਰਾਂ ਅਤੇ ਮੈਡੀਕਲ ਵਿਦਿਆਰਥੀਆਂ ਨੇ ਕੱਢੀ ਸਾਈਕਲ ਰੈਲੀ

ਫਰੀਦਾਬਾਦ, 12 ਮਾਰਚ (ਅਜੀਤ ਬਿਊਰੋ)-ਈ.ਐਸ.ਆਈ ਮੈਡੀਕਲ ਕਾਲਜ ਤੋਂ ਆਈ.ਐਮ.ਏ. ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਐਨ.ਐਮ.ਸੀ. ਬਿਲ ਦੇ ਵਿਰੋਧ 'ਚ ਸਾਈਕਲ ਰੈਲੀ ਕੱਢੀ ਗਈ | ਸਾਈਕਲ ਰੈਲੀ 'ਚ ਸ਼ਹਿਰ ਦੇ ਸੈਂਕੜੇ ਡਾਕਟਰ ਅਤੇ ਮੈਡੀਕਲ ਵਿਦਿਆਰਥੀ ਸ਼ਾਮਿਲ ਹੋਏ | ਇਹ ਰੈਲੀ ...

ਪੂਰੀ ਖ਼ਬਰ »

ਦੁਕਾਨ ਤੋਂ ਸਾਮਾਨ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 2 ਕਾਬੂ

ਕੁਰੂਕਸ਼ੇਤਰ, 12 ਮਾਰਚ (ਜਸਬੀਰ ਸਿੰਘ ਦੁੱਗਲ)-ਇਕ ਦੁਕਾਨ ਤੋਂ ਕੋਲਡ ਡਰਿੰਕ, ਸਿਗਰਟ ਪੈਕੇਟ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਪੁਲਿਸ ਟੀਮ ਨੇ ਦੇਵੀ ਲਾਲ ਪਾਰਕ ਤੋਂ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਚੋਰੀ ਦਾ ...

ਪੂਰੀ ਖ਼ਬਰ »

ਕਬੱਡੀ ਕੱਪ 'ਚ ਕੌਮਾਂਤਰੀ ਖਿਡਾਰੀਆਂ ਨੇ ਦਿਖਾਏ ਜੌਹਰ

ਏਲਨਾਬਾਦ, 12 ਮਾਰਚ (ਜਗਤਾਰ ਸਮਾਲਸਰ)-ਸੰਤ ਬਾਬਾ ਪ੍ਰੀਤਮ ਸਿੰਘ ਸਪੋਰਟਸ ਕਲੱਬ ਰਾਣੀਆ ਵਲੋਂ ਸੰਤ ਬਾਬਾ ਪ੍ਰੀਤਮ ਸਿੰਘ ਦੀ ਯਾਦ 'ਚ ਕਰਵਾਇਆ ਗਿਆ ਕਬੱਡੀ ਕੱਪ ਅੱਜ ਸਮਾਪਤ ਹੋ ਗਿਆ | ਇਸ ਟੂਰਨਾਮੈਂਟ 'ਚ ਹਰਿਆਣਾ, ਪੰਜਾਬ ਦੀਆ ਪ੍ਰਸਿੱਧ ਕਬੱਡੀ ਟੀਮਾਂ ਨੇ ਆਪਣੀ ਖੇਡ ਦੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਤੇ ਜੁਰਮ 'ਤੇ ਰੋਕ ਲਗਾਉਣ ਲਈ ਨਵਾਂ ਵੱਟਸਐਪ ਨੰਬਰ ਜਾਰੀ

ਕੁਰੂਕਸ਼ੇਤਰ, 12 ਮਾਰਚ (ਜਸਬੀਰ ਸਿੰਘ ਦੁੱਗਲ)-ਭਿ੍ਸ਼ਟਾਚਾਰ ਅਤੇ ਜੁਰਮ 'ਤੇ ਰੋਕ ਲਗਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਸ਼ੇਕ ਗਰਗ ਨੇ ਨਵਾਂ ਵੇਟਸਐਪ ਨੰਬਰ 80592-00083 ਜਾਰੀ ਕੀਤਾ ਹੈ | ਜ਼ਿਕਰਯੋਗ ਹੈ ਕਿ ਪੁਲਿਸ ਮੁਖੀ ਨੇ ਬੀਤੇ ਸਾਲ ਜ਼ਿਲ੍ਹੇ 'ਚ ਕਾਰਜਭਾਰ ਸੰਭਾਲਦੇ ਹੀ ...

ਪੂਰੀ ਖ਼ਬਰ »

ਠੋਲ ਦੀ ਟੀਮ ਫਾਈਨਲ ਮੁਕਾਬਲੇ 'ਚ ਜੇਤੂ

ਇਸਮਾਈਲਾਬਾਦ, 12 ਮਾਰਚ (ਅਜੀਤ ਬਿਊਰੋ)-ਪਿੰਡ ਠੋਲ 'ਚ 2 ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਸ਼ੁੱਭਅਰੰਭ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਰਾਜਬੀਰ ਸਿੰਘ ਅਤੇ ਸਰਪੰਚ ਨਿਰਮਲ ਕੁਮਾਰ ਨੇ ਕੀਤਾ | ਇਸ ਟੂਰਨਾਮੈਂਟ ਦੇ ਜੂਨੀਅਰ ਮੈਚ 'ਚ ਪਿੰਡ ...

ਪੂਰੀ ਖ਼ਬਰ »

ਟੇਲੈਂਟ ਸ਼ੋਅ 'ਚ ਬੱਚਿਆਂ ਨੇ ਦਿਖਾਇਆ ਹੁਨਰ

ਨੀਲੋਖੇੜੀ, 12 ਮਾਰਚ (ਆਹੂਜਾ)-ਫਾਊਾਡੇਸ਼ਨ ਨੈਕਟਸ ਪ੍ਰੀ ਸਕੂਲ ਵਲੋਂ ਪਹਿਲਾ ਸਾਲਾਨਾ ਬੱਚਿਆਂ ਦਾ ਟੇਲੈਂਟ ਸ਼ੋਅ ਕਰਵਾਇਆ ਗਿਆ | ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਭਗਵਾਨ ਦਾਸ ਕਬੀਰਪੰਥੀ ਦੀ ਪਤਨੀ ਸਵੀਤਾ ਕਬੀਰਪੰਥੀ ਤੇ ਮਹਾਰਿਸ਼ੀ ਦਇਆਨੰਦ ਗਰਲਜ਼ ...

ਪੂਰੀ ਖ਼ਬਰ »

ਸੈਮੀਨਾਰ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ

ਥਾਨੇਸਰ, 12 ਮਾਰਚ (ਅਜੀਤ ਬਿਊਰੋ)-ਕੌਮੀ ਪ੍ਰੌਦਯੋਗਿਕੀ ਸੰਸਥਾਨ 'ਚ ਚੱਲ ਰਹੇ ਹਰਿਆਣਾ ਇਕੋਨੋਮਿਕ ਦੇ 30ਵੇਂ ਸਾਲਾਨਾ ਸੰਮੇਲਨ ਦੇ ਦੂਜੇ ਦਿਨ ਹਰਿਆਣਾ 'ਚ ਖੇਤੀ ਸੰਕਟ, ਬੇਰੋਜ਼ਗਾਰੀ, ਗ਼ਰੀਬੀ ਅਤੇ ਸੂਬੇ ਦਾ ਮਾਲੀ ਵਿਵਸਥਾ ਦੀਆਂ ਚੁਣੌਤੀਆਂ 'ਤੇ ਚਰਚਾ ਕੀਤੀ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX