ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  4 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  19 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  29 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  47 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਜੰਮੂ-ਕਸ਼ਮੀਰ

ਸਿੱਖਾਂ ਨੂੰ ਘੱਟ ਗਿਣਤੀ ਦਰਜਾ ਦਿੱਤਾ ਜਾਵੇ-ਐਮ.ਪੀ.ਸਿੰਘ

ਜੰਮੂ, 12 ਮਾਰਚ (ਮਹਿੰਦਰਪਾਲ ਸਿੰਘ)-ਪਿਛਲੇ ਕਾਫ਼ੀ ਸਾਲਾਂ ਤੋਂ ਯੁਨਾਈਟਿਡ ਡੈਮੋਕਰੇਟਿਕ ਪਾਰਟੀ ਦੇ ਚੇਅਰਮੈਨ ਮਰਹੂਮ ਕੁਲਦੀਪ ਸਿੰਘ ਤੇ ਪਾਰਟੀ ਮੈਂਬਰ ਕਈ ਵਾਰ ਜੰਮੂ ਕਸ਼ਮੀਰ ਸਰਕਾਰ ਕੋਲੋਂ ਪ੍ਰੈੱਸ ਕਾਨਫ਼ਰੰਸ ਤੇ ਰੋਸ ਪ੍ਰਦਰਸ਼ਨ ਰਾਹੀਂ ਵੀ ਜੰਮੂ ਕਸ਼ਮੀਰ ...

ਪੂਰੀ ਖ਼ਬਰ »

ਹਾਈ ਵੋਲਟੇਜ਼ ਤਾਰਾਂ ਕੋਲ ਸੈਲਫ਼ੀ ਲੈਣੀ ਪਈ ਮਹਿੰਗੀ

ਟੋਹਾਣਾ, 12 ਮਾਰਚ (ਗੁਰਦੀਪ ਭੱਟੀ)-ਨੌਜਵਾਨ ਲੜਕੇ ਸੰਦੀਪ ਵਲੋਂ ਘਰ ਦੀ ਛੱਤ ਤੋਂ ਲੰਘਦੀ ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਕੋਲ ਸੈਲਫ਼ੀ ਲੈਣੀ ਮਹਿੰਗੀ ਪੈ ਪਈ | ਕਰੰਟ ਲਗਣ 'ਤੇ ਸੰਦੀਪ ਬੁਰੀ ਤਰ੍ਹਾਂ ਝੁਲਸ ਗਿਆ | ਨੌਜਵਾਨ ਦੀ ਹਿਸਾਰ ਦੇ ਨਿੱਜੀ ਹਸਪਤਾਲ 'ਚ ਇਲਾਜ਼ ...

ਪੂਰੀ ਖ਼ਬਰ »

ਹਰਿਆਣਾ ਦੇ ਸ਼ਕਤੀਪੀਠ ਸ੍ਰੀ ਦੇਵੀਕੂਪ ਭਦਰਕਾਲੀ ਮੰਦਰ 'ਚ ਨਰਾਤੇ ਮਹਾਉਤਸਵ 17 ਤੋਂ

ਕੁਰੂਕਸ਼ੇਤਰ, 12 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਇਕੋਇਕ ਸ਼ਕਤੀਪੀਠ ਸ੍ਰੀਦੇਵੀਕੂਪ ਭਦਰਕਾਲੀ ਮੰਦਿਰ 'ਚ ਮਹਾਸ਼ਕਤੀ ਦੇ ਮਹਾਂਪੁਰਬ ਨਰਾਤੇ ਮਹਾਂਉਤਸਵ ਦਾ ਸ਼ੁੱਭਅਰੰਭ ਸ਼ਰਧਾਭਾਵ ਨਾਲ 17 ਮਾਰਚ ਨੂੰ ਹੋਵੇਗਾ | ਮਹਾਂਉਤਸਵ ਦੀਆਂ ਤਿਆਰੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦੀ ਜੀਵਨੀ ਸਿੱਖਿਆ ਵਿਸ਼ੇ 'ਚ ਸ਼ਾਮਿਲ ਕਰਨ ਦੀ ਮੰਗ

ਫਰੀਦਾਬਾਦ, 12 ਮਾਰਚ (ਅਜੀਤ ਬਿਊਰੋ)-ਅਖਿਲ ਭਾਰਤੀ ਬ੍ਰਾਹਮਣ ਸਭਾ ਨੇ ਭਗਵਾਨ ਪਰਸ਼ੂਰਾਮ ਦੀ ਜੀਵਨੀ ਅਤੇ ਚਰਿੱਤਰ ਨੂੰ ਸਿੱਖਿਆ ਵਿਸ਼ੇ 'ਚ ਸ਼ਾਮਿਲ ਕਰਨ ਦੀ ਮੰਗ ਕੀਤੀ | ਇਸ ਮੰਗ ਨੂੰ ਲੈ ਕੇ ਉਨ੍ਹਾਂ ਨੇ ਸਭਾ ਦੇ ਕੌਮੀ ਪ੍ਰਧਾਨ ਸੁਰਿੰਦਰ ਸ਼ਰਮਾ ਬਬਲੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਭਾਜਪਾ ਸੂਬੇ 'ਚ ਸੰਪਰਦਾਇਕਤਾ ਦਾ ਜ਼ਹਿਰ ਘੋਲ ਰਹੀ ਹੈ-ਮਲਿਕ

ਟੋਹਾਣਾ, 12 ਮਾਰਚ (ਗੁਰਦੀਪ ਭੱਟੀ)-ਮਾਰਕਸ਼ਵਾਦੀ ਕਮਿਊਨਿਸ਼ਟ ਪਾਰਟੀ ਹਰਿਆਣਾ ਨੇ ਭਾਜਪਾ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਪਿਛਲੇ 3 ਸਾਲਾਂ ਦੌਰਾਨ ਸੂਬੇ 'ਚ ਬੇਰੁਜ਼ਗਾਰੀ, ਜਾਤੀਵਾਦ ਵਧਾਉਣ ਤੋਂ ਇਲਾਵਾ ਸੂਬੇ 'ਚ ਗੁੰਡਾ ਗੈਂਗਾਂ ਦਾ ਭੈਅ ਵੱਧਿਆ ਹੈ, ਨਸ਼ਿਆਂ 'ਚ ...

ਪੂਰੀ ਖ਼ਬਰ »

ਥਾਈਲੈਂਡ ਤੋਂ ਆਏ ਵਫ਼ਦ ਦਾ ਸਵਾਗਤ

ਥਾਨੇਸਰ, 12 ਮਾਰਚ (ਅਜੀਤ ਬਿਊਰੋ)-ਰੋਟਰੀ ਕਲੱਬ ਵਲੋਂ ਥਾਈਲੈਂਡ ਤੋਂ ਆਏ ਵਫ਼ਦ ਦਾ ਧਰਮਨਗਰੀ 'ਚ ਪੁੱਜਣ 'ਤੇ ਸਵਾਗਤ ਕੀਤਾ ਗਿਆ | ਇਹ ਵਫ਼ਦ ਰੋਟਰੀ ਇੰਟਰਨੈਸ਼ਨਲ ਦੇ ਮਿੱਤਰਤਾ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਭਾਰਤ ਦੌਰੇ 'ਤੇ ਆਇਆ ਹੈ | ਰੋਟਰੀ ਕਲੱਬ ਕੁਰੂਕਸ਼ੇਤਰ ਦੇ ...

ਪੂਰੀ ਖ਼ਬਰ »

ਐਨ. ਐਮ. ਸੀ. ਬਿੱਲ ਦੇ ਵਿਰੋਧ 'ਚ ਡਾਕਟਰਾਂ ਅਤੇ ਮੈਡੀਕਲ ਵਿਦਿਆਰਥੀਆਂ ਨੇ ਕੱਢੀ ਸਾਈਕਲ ਰੈਲੀ

ਫਰੀਦਾਬਾਦ, 12 ਮਾਰਚ (ਅਜੀਤ ਬਿਊਰੋ)-ਈ.ਐਸ.ਆਈ ਮੈਡੀਕਲ ਕਾਲਜ ਤੋਂ ਆਈ.ਐਮ.ਏ. ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਐਨ.ਐਮ.ਸੀ. ਬਿਲ ਦੇ ਵਿਰੋਧ 'ਚ ਸਾਈਕਲ ਰੈਲੀ ਕੱਢੀ ਗਈ | ਸਾਈਕਲ ਰੈਲੀ 'ਚ ਸ਼ਹਿਰ ਦੇ ਸੈਂਕੜੇ ਡਾਕਟਰ ਅਤੇ ਮੈਡੀਕਲ ਵਿਦਿਆਰਥੀ ਸ਼ਾਮਿਲ ਹੋਏ | ਇਹ ਰੈਲੀ ...

ਪੂਰੀ ਖ਼ਬਰ »

ਦੁਕਾਨ ਤੋਂ ਸਾਮਾਨ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 2 ਕਾਬੂ

ਕੁਰੂਕਸ਼ੇਤਰ, 12 ਮਾਰਚ (ਜਸਬੀਰ ਸਿੰਘ ਦੁੱਗਲ)-ਇਕ ਦੁਕਾਨ ਤੋਂ ਕੋਲਡ ਡਰਿੰਕ, ਸਿਗਰਟ ਪੈਕੇਟ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਪੁਲਿਸ ਟੀਮ ਨੇ ਦੇਵੀ ਲਾਲ ਪਾਰਕ ਤੋਂ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਚੋਰੀ ਦਾ ਸਾਮਾਨ ਅਤੇ ਵਾਰਦਾਤ 'ਚ ਇਸਤੇਮਾਲ ਕੀਤੀ ਗਈ ਕਾਰ ਵੀ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ, ਤਾਂ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ | ਜਾਣਕਾਰੀ ਮੁਤਾਬਿਕ 6 ਮਾਰਚ ਨੂੰ ਬਲਵਿੰਦਰ ਸਿੰਘ ਵਾਸੀ ਰਾਮਸਰਨ ਮਾਜਰਾ ਜ਼ਿਲ੍ਹਾ ਕੁਰੂਕਸ਼ੇਤਰ ਨੇ ਬਾਬੈਨ ਪੁਲਿਸ 'ਚ ਸ਼ਿਕਾਇਤ ਦਿੱਤੀ ਸੀ ਕਿ 5 ਮਾਰਚ ਦੀ ਰਾਤ ਨੂੰ ਰੋਹਿਤ ਕੁਮਾਰ ਨੇ ਉਸ ਦੀ ਦੁਕਾਨ ਦਾ ਤਾਲਾ ਤੋੜ ਕੇ ਦੁਕਾਨ ਤੋਂ 20 ਬੋਤਲਾਂ ਕੋਲਡ ਡਰਿੰਕ, 25 ਪੈਕੇਟ ਸਿਗਰਟ ਅਤੇ 500 ਰੁਪਏ ਨਗਦ ਚੋਰੀ ਕਰ ਲਏ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸਬ ਇੰਸਪੈਕਟਰ ਰਾਮ ਪ੍ਰਕਾਸ਼ ਨੂੰ ਸੌਾਪ ਦਿੱਤੀ | ਸਬ ਇੰਸਪੈਕਟਰ ਰਾਮ ਪ੍ਰਕਾਸ਼, ਹੈੱਡ ਕਾਂਸਟੇਬਲ ਰਮੇਸ਼ ਅਤੇ ਧਰਮਿੰਦਰ ਦੀ ਟੀਮ ਨੇ ਦੋਸ਼ੀਆਂ ਨੂੰ ਦੇਵੀ ਲਾਲ ਪਾਰਕ ਪਿਪਲੀ ਤੋਂ ਗਿ੍ਫ਼ਤਾਰ ਕਰ ਲਿਆ | ਦੋਸ਼ੀਆਂ ਦੀ ਪਛਾਣ ਰੋਹਿਤ ਕੁਮਾਰ ਤੇ ਨਵੀਨ ਕੁਮਾਰ ਵਾਸੀ ਰਤਗਲ ਵਜੋਂ ਹੋਈ ਹੈ | ਦੋਸ਼ੀਆਂ ਨੇ ਮੰਨਿਆ ਕਿ ਉਹ ਪਿੰਡ ਰਾਮਸਰਨ ਮਾਜਰਾ 'ਚ ਇਕ ਦੁਕਾਨ ਤੋਂ ਸਾਮਾਨ ਚੋਰੀ ਕਰਕੇ ਉਸ ਨੂੰ ਇਕ ਦੋਸਤ ਦੀ ਕਾਰ 'ਚ ਭਰ ਕੇ ਲੈ ਗਏ ਸਨ |


ਖ਼ਬਰ ਸ਼ੇਅਰ ਕਰੋ

ਕਬੱਡੀ ਕੱਪ 'ਚ ਕੌਮਾਂਤਰੀ ਖਿਡਾਰੀਆਂ ਨੇ ਦਿਖਾਏ ਜੌਹਰ

ਏਲਨਾਬਾਦ, 12 ਮਾਰਚ (ਜਗਤਾਰ ਸਮਾਲਸਰ)-ਸੰਤ ਬਾਬਾ ਪ੍ਰੀਤਮ ਸਿੰਘ ਸਪੋਰਟਸ ਕਲੱਬ ਰਾਣੀਆ ਵਲੋਂ ਸੰਤ ਬਾਬਾ ਪ੍ਰੀਤਮ ਸਿੰਘ ਦੀ ਯਾਦ 'ਚ ਕਰਵਾਇਆ ਗਿਆ ਕਬੱਡੀ ਕੱਪ ਅੱਜ ਸਮਾਪਤ ਹੋ ਗਿਆ | ਇਸ ਟੂਰਨਾਮੈਂਟ 'ਚ ਹਰਿਆਣਾ, ਪੰਜਾਬ ਦੀਆ ਪ੍ਰਸਿੱਧ ਕਬੱਡੀ ਟੀਮਾਂ ਨੇ ਆਪਣੀ ਖੇਡ ਦੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਤੇ ਜੁਰਮ 'ਤੇ ਰੋਕ ਲਗਾਉਣ ਲਈ ਨਵਾਂ ਵੱਟਸਐਪ ਨੰਬਰ ਜਾਰੀ

ਕੁਰੂਕਸ਼ੇਤਰ, 12 ਮਾਰਚ (ਜਸਬੀਰ ਸਿੰਘ ਦੁੱਗਲ)-ਭਿ੍ਸ਼ਟਾਚਾਰ ਅਤੇ ਜੁਰਮ 'ਤੇ ਰੋਕ ਲਗਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਸ਼ੇਕ ਗਰਗ ਨੇ ਨਵਾਂ ਵੇਟਸਐਪ ਨੰਬਰ 80592-00083 ਜਾਰੀ ਕੀਤਾ ਹੈ | ਜ਼ਿਕਰਯੋਗ ਹੈ ਕਿ ਪੁਲਿਸ ਮੁਖੀ ਨੇ ਬੀਤੇ ਸਾਲ ਜ਼ਿਲ੍ਹੇ 'ਚ ਕਾਰਜਭਾਰ ਸੰਭਾਲਦੇ ਹੀ ...

ਪੂਰੀ ਖ਼ਬਰ »

ਠੋਲ ਦੀ ਟੀਮ ਫਾਈਨਲ ਮੁਕਾਬਲੇ 'ਚ ਜੇਤੂ

ਇਸਮਾਈਲਾਬਾਦ, 12 ਮਾਰਚ (ਅਜੀਤ ਬਿਊਰੋ)-ਪਿੰਡ ਠੋਲ 'ਚ 2 ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਸ਼ੁੱਭਅਰੰਭ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਰਾਜਬੀਰ ਸਿੰਘ ਅਤੇ ਸਰਪੰਚ ਨਿਰਮਲ ਕੁਮਾਰ ਨੇ ਕੀਤਾ | ਇਸ ਟੂਰਨਾਮੈਂਟ ਦੇ ਜੂਨੀਅਰ ਮੈਚ 'ਚ ਪਿੰਡ ...

ਪੂਰੀ ਖ਼ਬਰ »

ਟੇਲੈਂਟ ਸ਼ੋਅ 'ਚ ਬੱਚਿਆਂ ਨੇ ਦਿਖਾਇਆ ਹੁਨਰ

ਨੀਲੋਖੇੜੀ, 12 ਮਾਰਚ (ਆਹੂਜਾ)-ਫਾਊਾਡੇਸ਼ਨ ਨੈਕਟਸ ਪ੍ਰੀ ਸਕੂਲ ਵਲੋਂ ਪਹਿਲਾ ਸਾਲਾਨਾ ਬੱਚਿਆਂ ਦਾ ਟੇਲੈਂਟ ਸ਼ੋਅ ਕਰਵਾਇਆ ਗਿਆ | ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਭਗਵਾਨ ਦਾਸ ਕਬੀਰਪੰਥੀ ਦੀ ਪਤਨੀ ਸਵੀਤਾ ਕਬੀਰਪੰਥੀ ਤੇ ਮਹਾਰਿਸ਼ੀ ਦਇਆਨੰਦ ਗਰਲਜ਼ ...

ਪੂਰੀ ਖ਼ਬਰ »

ਸੈਮੀਨਾਰ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ

ਥਾਨੇਸਰ, 12 ਮਾਰਚ (ਅਜੀਤ ਬਿਊਰੋ)-ਕੌਮੀ ਪ੍ਰੌਦਯੋਗਿਕੀ ਸੰਸਥਾਨ 'ਚ ਚੱਲ ਰਹੇ ਹਰਿਆਣਾ ਇਕੋਨੋਮਿਕ ਦੇ 30ਵੇਂ ਸਾਲਾਨਾ ਸੰਮੇਲਨ ਦੇ ਦੂਜੇ ਦਿਨ ਹਰਿਆਣਾ 'ਚ ਖੇਤੀ ਸੰਕਟ, ਬੇਰੋਜ਼ਗਾਰੀ, ਗ਼ਰੀਬੀ ਅਤੇ ਸੂਬੇ ਦਾ ਮਾਲੀ ਵਿਵਸਥਾ ਦੀਆਂ ਚੁਣੌਤੀਆਂ 'ਤੇ ਚਰਚਾ ਕੀਤੀ ਗਈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX