ਤਾਜਾ ਖ਼ਬਰਾਂ


ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  14 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  24 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  42 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  55 minutes ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 minute ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਲੰਘੇ ਦਿਨ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਰਿਪੋਰਟ ਮੰਗੀ ਹੈ...
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਫਰੀਦਕੋਟ / ਮੁਕਤਸਰ

-ਮਾਮਲਾ ਪਿੰਡ ਦੇ ਛੱਪੜ ਦੀ ਸਫ਼ਾਈ ਵਿਚ ਰੁਕਾਵਟ ਪਾਉਣ ਦਾ-

ਪਿੰਡ ਰੋੜੀ ਕਪੂਰਾ ਵਾਸੀਆਂ ਵਲੋਂ ਬੀ.ਡੀ.ਪੀ.ਓ. ਜੈਤੋ ਦੇ ਦਫ਼ਤਰ ਅੱਗੇ ਰੋਸ ਧਰਨਾ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀ ਕਪੂਰਾ ਦੇ ਸਮਾਜ ਸੇਵੀ ਅਤੇ ਧਾਰਮਿਕ ਆਗੂਆਂ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਰਪੰਚ ਅਮਰੀਕ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਰਣ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਢਿਲਵਾਂ ਕਲਾਂ ਵਿਖੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 12 ਮਾਰਚ (ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਪਿੰਡ ਢਿਲਵਾਂ ਕਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਕਿਸਾਨ ਮੰਗ ਕਰ ਰਹੇ ਸਨ ਕਿ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ | ...

ਪੂਰੀ ਖ਼ਬਰ »

ਪਿੰਡ ਵਾੜਾ ਦਰਾਕਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਕੋਟਕਪੂਰਾ, 12 ਮਾਰਚ (ਮੇਘਰਾਜ)-ਪਿੰਡ ਵਾੜਾ ਦਰਾਕਾ ਦੇ ਕਈ ਪਰਿਵਾਰ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਕੁਲਤਾਰ ਸਿੰਘ ਬਰਾੜ ਅਤੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਵਿਚ ਸੁਖਵੀਰ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਤੇ ਸਾਬਕਾ ਵਿਧਾਇਕ ਮੇਹਰ ਸਿੰਘ ਦੀ ਯਾਦ ਨੂੰ ਸਮਰਪਿਤ ਪੱਥਰ ਲਗਾਏ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਫ਼ਰੀਦਕੋਟ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਇਲਾਕੇ ਦਾ ਨਾਂਅ ਦੇਸ਼ ਅਤੇ ਵਿਦੇਸ਼ ਅੰਦਰ ਰੌਸ਼ਨ ਕੀਤਾ ਪਰ ਅੱਜ ਤੱਕ ਇਲਾਕੇ ਨੇ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਦਿੱਤਾ | ਜਿਸ ਦੇ ਉਹ ਅਸਲ ਹੱਕਦਾਰ ਸਨ | ਅੱਜ ਟਿੱਲਾ ਬਾਬਾ ਫ਼ਰੀਦ ਰੀਲੀਜੀਅਸ ਐਾਡ ਚੈਰੀਟੇਬਲ ਸੁਸਾਇਟੀ ਵਲੋਂ ਫ਼ਰੀਦਕੋਟ ਇਲਾਕੇ ਦੇ ਵਿਕਾਸ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਜਿਸ ਵਿਚ ਸਾਬਕਾ ਰਾਸ਼ਟਰਪਤੀ ਸਵ: ਗਿਆਨੀ ਜ਼ੈਲ ਸਿੰਘ ਅਤੇ ਸਾਬਕਾ ਵਿਧਾਇਕ ਸਵ: ਸ: ਮੇਹਰ ਸਿੰਘ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਪੱਥਰ ਲਗਾਏ ਗਏ | ਜਿਸ ਦਾ ਉਦਘਾਟਨ ਆਜ਼ਾਦੀ ਘੁਲਾਟੀਏ ਅਮਰ ਸਿੰਘ ਸੁਖੀਜਾ ਦੀ ਪੋਤਰੀ ਬੀਬਾ ਅਮਨਪ੍ਰੀਤ ਕੌਰ ਸੁਖੀਜਾ ਨੇ ਕੀਤਾ | ਜ਼ਿਕਰਯੋਗ ਹੈ ਆਜ਼ਾਦੀ ਘੁਲਾਟੀਏ ਅਮਰ ਸਿੰਘ ਸੁਖੀਜਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਹਨ ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਇਹ ਰਸਮ ਉਨ੍ਹਾਂ ਦੀ ਪੋਤਰੀ ਨੇ ਅਦਾ ਕੀਤੀ | ਇਸ ਸਮਾਗਮ ਦੀ ਵਿਲੱਖਣਤਾ ਇਹ ਹੈ ਕਿ ਦੂਰ ਅੰਦੇਸ਼ ਸੋਚ ਦੇ ਮਾਲਕ ਟਿੱਲਾ ਬਾਬਾ ਫ਼ਰੀਦ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਨੇ ਇਹ ਰਸਮ ਕਿਸੇ ਰਾਜਨੀਤਿਕ ਆਗੂ ਜਾਂ ਮੰਤਰੀ ਦੀ ਥਾਂ ਇਕ ਅਜਿਹੇ ਵਿਅਕਤੀ ਤੋਂ ਕਰਵਾਈ ਜਿਸ ਦਾ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਨਾਲ ਸਬੰਧ ਹੈ | ਆਪਣੇ ਭਾਵਪੂਰਕ ਸੰਬੋਧਨ ਵਿਚ ਸ: ਖ਼ਾਲਸਾ ਨੇ ਕਿਹਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ: ਗਿਆਨੀ ਜ਼ੈਲ ਸਿੰਘ ਵਲੋਂ 7 ਅਗਸਤ 1972 ਨੂੰ ਫ਼ਰੀਦਕੋਟ ਨੂੰ ਪੰਜਾਬ ਦਾ 12ਵਾਂ ਜ਼ਿਲ੍ਹਾ ਬਣਾ ਕੇ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਸਥਾਪਨਾ ਕਰਕੇ ਬਹੁਤ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਇਸੇ ਤਰ੍ਹਾਂ ਸਾਬਕਾ ਵਿਧਾਇਕ ਸਵ: ਸ: ਮੇਹਰ ਸਿੰਘ ਨੇ ਉਸ ਵਕਤ ਫ਼ਰੀਦਕੋਟ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਅਤੇ ਫ਼ਰੀਦਕੋਟ ਤੋਂ ਦੀਪ ਸਿੰਘ ਵਾਲਾ ਦੀ ਸੜਕ ਬਣਾ ਕੇ ਇਸ ਇਲਾਕੇ ਦੀ ਵੱਡੀ ਮੰਗ ਪੂਰੀ ਕੀਤੀ | ਇਸ ਮੌਕੇ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਉਪਰੰਤ ਬੀਬਾ ਅਮਨਪ੍ਰੀਤ ਕੌਰ ਸੁਖੀਜਾ ਨੂੰ ਟਿੱਲਾ ਬਾਬਾ ਫ਼ਰੀਦ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਸੇਖੋਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਗੁਰਸੇਵਕ ਸਿੰਘ ਡਾਇਰੈਕਟਰ ਡੈਂਟਲ ਕਾਲਜ, ਐਡਵੋਕੇਟ ਸਿਮਰਜੀਤ ਸਿੰਘ ਸੇਖੋਂ, ਐਡਵੋਕੇਟ ਕੁਲਇੰਦਰ ਸਿੰਘ ਸੇਖੋਂ, ਕੈਪਟਨ ਧਰਮ ਸਿੰਘ ਗਿੱਲ, ਚਰਨਜੀਤ ਸਿੰਘ ਸੇਖੋਂ, ਕੇ.ਐੱਸ. ਮੌਾਗੀਆ, ਵਰਿੰਦਰ ਬਿੰਦਰੀ, ਪ੍ਰਵੀਨ ਕਾਲਾ, ਗੁਰਦੁਆਰਾ ਬਾਬਾ ਨਾਮਦੇਵ ਦੇ ਪ੍ਰਧਾਨ ਬਲਵਿੰਦਰ ਸਿੰਘ ਤੇ ਮੀਤ ਪ੍ਰਧਾਨ ਹਰਦੇਵ ਸਿੰਘ ਸੇਵਾ ਮੁਕਤ ਸੁਪਰਡੈਂਟ, ਲਛਮਣ ਦਾਸ ਗੁਪਤਾ, ਸ਼ਮਸ਼ੇਰ ਸਿੰਘ ਅਤੇ ਤਰਲੋਕ ਸਿੰਘ ਤੋਂ ਇਲਾਵਾ ਕਾਫ਼ੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਿੰਡ ਵਾੜਾ ਭਾਈ ਕਾ ਵਿਖੇ ਮੋਦੀ ਦਾ ਪੁਤਲਾ ਫੂਕਿਆ

ਬਰਗਾੜੀ, 12 ਮਾਰਚ (ਜੀਵਨ ਗਰਗ)-ਅੱਜ ਪਿੰਡ ਵਾੜਾ ਭਾਈਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡਾ. ਸਵਾਮੀਨਾਥਨ ਦੀ ਰਿਪੋਰਟ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਜਿਸ ਵਿਚ ਪਿੰਡ ਦੀਆਂ ਔਰਤਾਂ ਅਤੇ ਬੱਚੀਆਂ ਨੇ ਵੱਧ ...

ਪੂਰੀ ਖ਼ਬਰ »

ਮੇਲਾ ਫ਼ੱਕਰਾਂ ਦਾ 18 ਨੂੰ -ਰਮਨ ਖੋਸਾ

ਮੰਡੀ ਲੱਖੇਵਾਲੀ, 12 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸੂਫ਼ੀ ਅਤੇ ਸੱਭਿਆਚਾਰਕ ਗੀਤਾਂ ਦਾ 7ਵਾਂ ਮੇਲਾ ਫ਼ੱਕਰਾਂ ਦਾ ਜਿੰਦ ਰੱਬ ਦੀ ਰਹਿਨੁਮਾਈ ਹੇਠ ਪਿੰਡ ਦੀਪ ਸਿੰਘ ਵਾਲਾ ਨੇੜੇ ਸਾਦਿਕ (ਫ਼ਰੀਦਕੋਟ) ਵਿਖੇ ਕੁੱਲੀ ਫ਼ੱਕਰਾਂ ਦੀ ...

ਪੂਰੀ ਖ਼ਬਰ »

ਫ਼ਰੀਦਕੋਟ ਮੁੱਖ ਬੱਸ ਅੱਡੇ 'ਤੇ ਲੱਗੇ ਅੱਗ ਬੁਝਾਊ ਉਪਕਰਨ ਹੋਏ ਨਕਾਰਾ

ਫ਼ਰੀਦਕੋਟ, 12 ਮਾਰਚ (ਸਰਬਜੀਤ ਸਿੰਘ)-ਇੱਥੋਂ ਦੇ ਮੁੱਖ ਬੱਸ ਅੱਡੇ 'ਤੇ ਅੱਗ ਲੱਗਣ ਦੀ ਛੋਟੀ ਜਿਹੀ ਘਟਨਾ ਵੀ ਵੱਡਾ ਰੂਪ ਧਾਰ ਸਕਦੀ ਹੈ | ਇੱਥੇ ਲੱਗੇ ਅੱਗ ਬੁਝਾਊ ਉਪਕਰਨਾਂ ਦੀ ਹਾਲਤ ਕਾਫ਼ੀ ਬਦਤਰ ਹੋ ਚੁੱਕੀ ਹੈ | ਨਕਾਰਾ ਹੋਏ ਇਨ੍ਹਾਂ ਉਪਕਰਨਾਂ ਕਰਕੇ ਕਿਸੇ ਸਮੇਂ ਵੀ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਵਲੋਂ ਖੇਤਾਂ ਦਾ ਨਿਰੀਖਣ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀਆਂ ਹਦਾਇਤਾਂ 'ਤੇ ਬਲਾਕ ਖੇਤੀਬਾੜੀ ਅਫ਼ਸਰ ਪਾਖਰ ਸਿੰਘ ਢਿੱਲੋਂ ਦੀ ਅਗਵਾਈ 'ਚ ਖੇਤੀਬਾੜੀ ਮਾਹਿਰਾਂ ਦੀ ਟੀਮ ਵਲੋਂ ਕੋਟਕਪੂਰਾ ਦੇ ਪਿੰਡਾਂ 'ਚ ਜਾ ਕੇ ਕਣਕ ਦੀ ਫ਼ਸਲ ਦਾ ਨਿਰੀਖਣ ਕੀਤਾ ...

ਪੂਰੀ ਖ਼ਬਰ »

ਕੋਟਕਪੂਰਾ ਦੀ ਲਾਲੇਆਣਾ ਬਸਤੀ ਦਾ ਗੰਦਾ ਪਾਣੀ ਉਛਲ ਕੇ ਸੜਕ 'ਤੇ ਆਇਆ

ਕੋਟਕਪੂਰਾ, 12 ਮਾਰਚ (ਮੇਘਰਾਜ)-ਕੋਟਕਪੂਰਾ-ਜੈਤੋ ਰੋਡ 'ਤੇ ਸਥਿਤ ਲਾਲੇਆਣਾ ਬਸਤੀ ਵਾਰਡ ਨੰ: 17 ਵਿਖੇ ਸੀਵਰੇਜ ਨਾ ਹੋਣ ਕਾਰਨ ਘਰਾਂ ਦਾ ਪਾਣੀ ਗਲੀਆਂ ਅਤੇ ਸੜਕਾਂ 'ਤੇ ਖੜ੍ਹ ਗਿਆ ਹੈ | ਜਿਸ ਕਰਕੇ ਮੁੱਖ ਸੜਕ ਥਾਂ-ਥਾਂ ਤੋਂ ਟੁੱਟ ਗਈ ਹੈ ਅਤੇ ਗੰਦਾ ਪਾਣੀ ਬਦਬੋ ਮਾਰ ਰਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤਾਂ 'ਚ ਦਸੰਬਰ 2017 ਤੱਕ 1267 ਕੇਸ ਬਕਾਇਆ-ਜ਼ਿਲ੍ਹਾ ਮੈਜਿਸਟਰੇਟ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸੰਮਣ ਤਾਮੀਲ ਕਰਵਾਉਣ ਲਈ ਸਬੰਧਿਤ ਸਟਾਫ਼ ਰਾਹੀਂ ਹੀ ਵਾਪਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਅਦਾਲਤੀ ਕੰਮਾਂ ਵਿਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇ | ਇਹ ਹਦਾਇਤ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਪਰਾਸ਼ਰ ਨੇ ਸਿਵਲ ਅਤੇ ...

ਪੂਰੀ ਖ਼ਬਰ »

ਨਵ-ਨਿਯੁਕਤੀ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਇਕੱਤਰਤਾ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੇ ਮਿਊਾਸਪਲ ਪਾਰਕ 'ਚ ਨਵ-ਨਿਯੁਕਤ ਈ.ਟੀ.ਟੀ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰਜੀਤ ਸਿੰਘ ਕੰਬੋਜ, ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ...

ਪੂਰੀ ਖ਼ਬਰ »

ਨਵੀਂ ਅਧਿਆਪਕ ਬਦਲੀ ਨੀਤੀ ਦਾ ਸਖ਼ਤ ਵਿਰੋਧ ਕਰਾਂਗੇ-ਅਧਿਆਪਕ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਬਦਲੀ ਨੀਤੀ ਨੂੰ ਲੈ ਕੇ ਅਧਿਆਪਕ ਵਰਗ ਵਿਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਦੀ ਇਕ ਮੀਟਿੰਗ ਹੋਈ | ਸਰਕਾਰ ਦੀ ਅਧਿਆਪਕ ਮਾਰੂ ਨੀਤੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਚਾਰ ਸੇਵਾ-ਮੁਕਤ ਕਰਮਚਾਰੀਆਂ ਦਾ ਸਨਮਾਨ

ਕੋਟਕਪੂਰਾ, 12 ਮਾਰਚ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਮਹਾਨ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਫਰਵਰੀ ਅਤੇ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਡਾ: ਮੁਰਾਰੀ ਲਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਬਾਜਾਖਾਨਾ ਦੀ ਅਗਵਾਈ ਵਿਚ ਬਲਾਕ ਬਾਜਾਖਾਨਾ ਦੇ ਵੱਖ-ਵੱਖ ਪਿੰਡਾਂ ਵਿਚ ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਗ ਦੀ ਰੋਕਥਾਮ ਲਈ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਬਰਗਾੜੀ, 12 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਕਸਬਾ ਬਰਗਾੜੀ ਵਿਖੇ ਸੁਰਿੰਦਰਪਾਲ ਸਿੰਘ ਪੁੱਤਰ ਹਰੀ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਮੱਖਣ ਸਿੰਘ ਪੁੱਤਰ ਨਾਹਰ ਸਿੰਘ ਬਰਗਾੜੀ, ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਬਰਗਾੜੀ ਅਤੇ ਲਖਵੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਹਿਬਲ ਕਲਾਂ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸੁਵਿਧਾ ਕੇਂਦਰ ਬੰਦ ਨਾ ਕਰਨ ਦੀ ਮੰਗ

ਬਰਗਾੜੀ, 12 ਮਾਰਚ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਵਿਚ ਬਣੇ ਸੁਵਿਧਾ ਕੇਂਦਰ ਵਿਖੇ ਇਕੱਠੇ ਹੋ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ...

ਪੂਰੀ ਖ਼ਬਰ »

'ਬੀੜ' ਨੇ ਬੂਟਿਆਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ-ਗਾਰਡ ਲਾਏ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨਹਿਰੂ ਸਟੇਡੀਅਮ ਅਤੇ ਕਾਲਜ ਰੋਡ ਨੂੰ ਰਮਣੀਕ ਬਣਾਉਣ ਦੇ ਯਤਨ ਕਰ ਰਹੀ ਬੀੜ ਸੁਸਾਇਟੀ ਦੁਆਰਾ ਪੱਚੀ ਨਵੇਂ ਬੂਟੇ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ-ਗਾਰਡ ਲਾਏ ਗਏ | 'ਬੀੜ' ਤੋਂ ਮਾਸਟਰ ਗੁਰਪ੍ਰੀਤ ਸਿੰਘ ਸਰਾਂ ...

ਪੂਰੀ ਖ਼ਬਰ »

14 ਨੂੰ ਨਹਿਰੂ ਸਟੇਡੀਅਮ ਵਿਖੇ 'ਮੁਕਤਸਰ ਮੈਰਾਥਨ' ਲਈ ਹੋਵੇਗੀ ਪ੍ਰਮੋਸ਼ਨ ਦੌੜ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪੈਂਦੇ ਸ਼ਹਿਰ ਗਿੱਦੜਬਾਹਾ ਵਿਖੇ 18 ਮਾਰਚ ਨੂੰ ਹੋਣ ਜਾ ਰਹੀ 'ਮੁਕਤਸਰ ਮੈਰਾਥਨ' ਦੀ ਤਿਆਰੀ ਸਬੰਧੀ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਫ਼ਰੀਦਕੋਟ ਵਿਖੇ 'ਪ੍ਰਮੋਸ਼ਨ ਦੌੜ' 14 ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਤਨਖ਼ਾਹ ਜਾਰੀ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਸੁਖ ਸਾਗਰ ਵੈੱਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਆਦਰਸ਼ ਸਕੂਲ ਪੱਕਾ ਦੇ ਅਧਿਆਪਕਾਂ ਨੂੰ ਚੇਅਰਮੈਨ ਨਰਿੰਦਰ ਸਿੰਘ ਰੰਧਾਵਾ ਵਲੋਂ ਰਹਿੰਦੀਆਂ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਨਰਿੰਦਰ ਸਿੰਘ ...

ਪੂਰੀ ਖ਼ਬਰ »

ਯੂਨੀਅਨ ਵਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਅੱਜ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਬਣਾਏ ਗਏ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ 13 ਮਾਰਚ ਨੂੰ ਸਵੇਰੇ 11 ਵਜੇ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਮੂਹਰੇ ਸੂਬਾ ਪੱਧਰ ਦੀ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਕੀਮਤੀ ਜਾਨਾਂ ਬਚਾ ਸਕਦੇ ਹਾਂ-ਬਲਕਾਰ ਸਿੰਘ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਅੱਜ ਐਸ.ਐਸ.ਪੀ.ਫ਼ਰੀਦਕੋਟ ਡਾ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਫ਼ਰੀਦਕੋਟ ਦੇ ਹੈੱਡ ਕਾਂਸਟੇਬਲ ਬਲਕਾਰ ਸਿੰਘ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਰਾਸਤੀ ਸਵਾਲ-ਜਵਾਬ ਮੁਕਾਬਲੇ ਕਰਵਾਏ ਵਿਰਾਸਤੀ ਸਵਾਲ-ਜਵਾਬ ਮੁਕਾਬਲੇ ਕਰਵਾਏ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਪੰਜਾਬੀ ਵਿਭਾਗ ਵਲੋਂ ਵਿਰਾਸਤੀ ਸਵਾਲ ਜਵਾਬ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥਣਾਂ ਦੀ ਚੋਣ ਲਿਖਤੀ ਪ੍ਰੀਖਿਆ ਲੈ ਕੇ ਕੀਤੀ ਗਈ | ਲਿਖਤੀ ਪ੍ਰੀਖਿਆ ਵਿਚੋਂ ਚੁਣੀਆਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣਕਾਰੀ ਦਿੱਤੀ

ਸਾਦਿਕ, 12 ਮਾਰਚ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਚੱਲ ਰਹੇ ਸੱਤ ਦਿਨਾਂ ਐਨ.ਐੱਸ.ਐੱਸ. ਕੈਂਪ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੋਟਾਂ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਗੋਇਲ ਅਗਰਵਾਲ ਸੇਵਾ ਸਮਿਤੀ ਕੋਟਕਪੂਰਾ ਦੇ ਪ੍ਰਧਾਨ ਬਣੇ

ਕੋਟਕਪੂਰਾ, 12 ਮਾਰਚ (ਮੇਘਰਾਜ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਅਗਰਵਾਲ ਸੇਵਾ ਸੰਮਤੀ (ਰਜਿ:) ਕੋਟਕਪੂਰਾ ਦੇ ਅਗਲੇ ਦੋ ਸਾਲਾਂ ਲਈ ਪ੍ਰਧਾਨ ਦੀ ਚੋਣ ਲਈ ਜਨਰਲ ਹਾਊਸ ਦੀ ਮੀਟਿੰਗ ਸਥਾਨਕ ਸੇਤੀਆ ਰਿਜ਼ੋਰਟਸ ਵਿਖੇ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਸੰਸਥਾ ਦੇ ਸਕੱਤਰ ...

ਪੂਰੀ ਖ਼ਬਰ »

ਜਲੰਧਰ ਰੈਲੀ 'ਚ ਭਾਜਪਾ ਵਰਕਰ ਸ਼ਾਮਿਲ ਹੋਣਗੇ-ਸੁਨੀਤਾ ਗਰਗ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਜਨਤਾ ਪਾਰਟੀ ਦੀ ਜਲੰਧਰ ਵਿਖੇ 18 ਮਾਰਚ ਨੂੰ ਹੋਣ ਵਾਲੀ 'ਵਜਾਓ ਢੋਲ, ਖੋਲ੍ਹੋ ਪੋਲ' ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਦੇ ਗ੍ਰਹਿ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਫੇਅਰਸਟੋਨ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਸਾਦਿਕ, 12 ਮਾਰਚ (ਆਰ.ਐਸ.ਧੰੁਨਾ)-ਇਲਾਕੇ ਦੀ ਮਸ਼ਹੂਰ ਕੰਪਨੀ ਫੇਅਰਸਟੋਨ ਇਮੀਗ੍ਰੇਸ਼ਨ ਸਰਵਿਸਿਜ਼ ਜੋ ਸਟੂਡੈਂਟਸ ਵੀਜ਼ੇ ਦੇ ਨਾਲ ਨਾਲ ਮਲਟੀਪਲ ਵੀਜ਼ੇ ਅਤੇ ਓਪਨ ਸਪਾਊਸ ਵਰਕ ਪਰਮਿਟ ਲਗਵਾਉਣ ਵਿਚ ਮੋਹਰੀ ਹੈ, ਵਲੋਂ ਪਿੰਡ ਸ਼ੇਰ ਸਿੰਘ ਵਾਲਾ ਦੇ ਲੜਕੇ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਜੇ ਪ੍ਰਬੰਧ ਠੀਕ ਹੋਵੇ ਤਾਂ ਪੰਜਾਬ ਵਰਗੀ ਧਰਤੀ ਅਤੇ ਮੌਸਮ ਹੋਰ ਕਿਤੇ ਨਹੀਂ-ਬਲਜੀਤ ਸਿੱਧੂ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-'ਜੇ ਰਾਜਨੀਤਿਕ ਅਤੇ ਸਮਾਜਿਕ ਪ੍ਰਬੰਧ ਠੀਕ ਹੋਵੇ ਤਾਂ ਦੁਨੀਆ 'ਚ ਪੰਜਾਬ ਵਰਗੀ ਜ਼ਰਖੇਜ਼ ਧਰਤੀ ਅਤੇ ਇਥੋਂ ਵਰਗੇ ਮੌਸਮ ਕਿਤੇ ਨਹੀਂ | ਕੈਨੇਡਾ 'ਚ ਸਿਰਫ਼ ਇਕ ਫ਼ਸਲ ਹੁੰਦੀ ਹੈ ਪਰ ਉਥੇ ਗੋਰਿਆਂ ਨੇ ਸਮਾਜਿਕ ਤਾਣਾ ਬਾਣਾ ਇਸ ਤਰ੍ਹਾਂ ਦਾ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਵਿਸ਼ਾਲ ਸਤਿਸੰਗ ਕਰਵਾਇਆ

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਪੂਰਨ ਸਿੰਘ ਸੰਧੂ ਸੰਯੋਜਕ ਦੀ ਅਗਵਾਈ ਹੇਠ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਜਿਸ ਦੌਰਾਨ ਭੈਣ ਸਰੋਜ ਟੱਕਰ ਨੇ ਮਾਤਾ ਸਵਿੰਦਰ ਹਰਦੇਵ ਜੀ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਇਨਸਾਨ ਦੀ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਨੇ ਕੋਟਕਪੂਰਾ ਵਿਖੇ ਸੈਮੀਨਾਰ ਕਰਾਇਆ

ਕੋਟਕਪੂਰਾ, 12 ਮਾਰਚ (ਮੋਹਰ ਗਿੱਲ, ਮੇਘਰਾਜ)-ਅਰੋੜਾ ਮਹਾਂਸਭਾ ਕੋਟਕਪੂਰਾ ਵਲੋਂ ਪ੍ਰਧਾਨ ਹਰੀਸ਼ ਸੇਤੀਆ ਅਤੇ ਸਭਾ ਦੇ ਸੂਬਾ ਜਨਰਲ ਸਕੱਤਰ ਮਨਮੋਹਨ ਸਿੰਘ ਚਾਵਲਾ ਦੀ ਅਗਵਾਈ ਅਤੇ ਪ੍ਰੋਜੈਕਟ ਇੰਚਾਰਜ ਵਿਪਨ ਬਿੱਟੂ ਦੀ ਦੇਖ-ਰੇਖ ਹੇਠ 'ਅਰੋੜਾ ਸਮਾਜ ਕੱਲ੍ਹ ਅੱਜ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX