ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀ ਕਪੂਰਾ ਦੇ ਸਮਾਜ ਸੇਵੀ ਅਤੇ ਧਾਰਮਿਕ ਆਗੂਆਂ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਰਪੰਚ ਅਮਰੀਕ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਰਣ ...
ਕੋਟਕਪੂਰਾ, 12 ਮਾਰਚ (ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਪਿੰਡ ਢਿਲਵਾਂ ਕਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਕਿਸਾਨ ਮੰਗ ਕਰ ਰਹੇ ਸਨ ਕਿ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ | ...
ਕੋਟਕਪੂਰਾ, 12 ਮਾਰਚ (ਮੇਘਰਾਜ)-ਪਿੰਡ ਵਾੜਾ ਦਰਾਕਾ ਦੇ ਕਈ ਪਰਿਵਾਰ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਕੁਲਤਾਰ ਸਿੰਘ ਬਰਾੜ ਅਤੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਵਿਚ ਸੁਖਵੀਰ ...
ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਫ਼ਰੀਦਕੋਟ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਇਲਾਕੇ ਦਾ ਨਾਂਅ ਦੇਸ਼ ਅਤੇ ਵਿਦੇਸ਼ ਅੰਦਰ ਰੌਸ਼ਨ ਕੀਤਾ ਪਰ ਅੱਜ ਤੱਕ ਇਲਾਕੇ ਨੇ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਦਿੱਤਾ | ਜਿਸ ਦੇ ਉਹ ਅਸਲ ...
ਬਰਗਾੜੀ, 12 ਮਾਰਚ (ਜੀਵਨ ਗਰਗ)-ਅੱਜ ਪਿੰਡ ਵਾੜਾ ਭਾਈਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡਾ. ਸਵਾਮੀਨਾਥਨ ਦੀ ਰਿਪੋਰਟ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਜਿਸ ਵਿਚ ਪਿੰਡ ਦੀਆਂ ਔਰਤਾਂ ਅਤੇ ਬੱਚੀਆਂ ਨੇ ਵੱਧ ...
ਮੰਡੀ ਲੱਖੇਵਾਲੀ, 12 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸੂਫ਼ੀ ਅਤੇ ਸੱਭਿਆਚਾਰਕ ਗੀਤਾਂ ਦਾ 7ਵਾਂ ਮੇਲਾ ਫ਼ੱਕਰਾਂ ਦਾ ਜਿੰਦ ਰੱਬ ਦੀ ਰਹਿਨੁਮਾਈ ਹੇਠ ਪਿੰਡ ਦੀਪ ਸਿੰਘ ਵਾਲਾ ਨੇੜੇ ਸਾਦਿਕ (ਫ਼ਰੀਦਕੋਟ) ਵਿਖੇ ਕੁੱਲੀ ਫ਼ੱਕਰਾਂ ਦੀ ...
ਫ਼ਰੀਦਕੋਟ, 12 ਮਾਰਚ (ਸਰਬਜੀਤ ਸਿੰਘ)-ਇੱਥੋਂ ਦੇ ਮੁੱਖ ਬੱਸ ਅੱਡੇ 'ਤੇ ਅੱਗ ਲੱਗਣ ਦੀ ਛੋਟੀ ਜਿਹੀ ਘਟਨਾ ਵੀ ਵੱਡਾ ਰੂਪ ਧਾਰ ਸਕਦੀ ਹੈ | ਇੱਥੇ ਲੱਗੇ ਅੱਗ ਬੁਝਾਊ ਉਪਕਰਨਾਂ ਦੀ ਹਾਲਤ ਕਾਫ਼ੀ ਬਦਤਰ ਹੋ ਚੁੱਕੀ ਹੈ | ਨਕਾਰਾ ਹੋਏ ਇਨ੍ਹਾਂ ਉਪਕਰਨਾਂ ਕਰਕੇ ਕਿਸੇ ਸਮੇਂ ਵੀ ...
ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀਆਂ ਹਦਾਇਤਾਂ 'ਤੇ ਬਲਾਕ ਖੇਤੀਬਾੜੀ ਅਫ਼ਸਰ ਪਾਖਰ ਸਿੰਘ ਢਿੱਲੋਂ ਦੀ ਅਗਵਾਈ 'ਚ ਖੇਤੀਬਾੜੀ ਮਾਹਿਰਾਂ ਦੀ ਟੀਮ ਵਲੋਂ ਕੋਟਕਪੂਰਾ ਦੇ ਪਿੰਡਾਂ 'ਚ ਜਾ ਕੇ ਕਣਕ ਦੀ ਫ਼ਸਲ ਦਾ ਨਿਰੀਖਣ ਕੀਤਾ ...
ਕੋਟਕਪੂਰਾ, 12 ਮਾਰਚ (ਮੇਘਰਾਜ)-ਕੋਟਕਪੂਰਾ-ਜੈਤੋ ਰੋਡ 'ਤੇ ਸਥਿਤ ਲਾਲੇਆਣਾ ਬਸਤੀ ਵਾਰਡ ਨੰ: 17 ਵਿਖੇ ਸੀਵਰੇਜ ਨਾ ਹੋਣ ਕਾਰਨ ਘਰਾਂ ਦਾ ਪਾਣੀ ਗਲੀਆਂ ਅਤੇ ਸੜਕਾਂ 'ਤੇ ਖੜ੍ਹ ਗਿਆ ਹੈ | ਜਿਸ ਕਰਕੇ ਮੁੱਖ ਸੜਕ ਥਾਂ-ਥਾਂ ਤੋਂ ਟੁੱਟ ਗਈ ਹੈ ਅਤੇ ਗੰਦਾ ਪਾਣੀ ਬਦਬੋ ਮਾਰ ਰਿਹਾ ...
ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸੰਮਣ ਤਾਮੀਲ ਕਰਵਾਉਣ ਲਈ ਸਬੰਧਿਤ ਸਟਾਫ਼ ਰਾਹੀਂ ਹੀ ਵਾਪਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਅਦਾਲਤੀ ਕੰਮਾਂ ਵਿਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇ | ਇਹ ਹਦਾਇਤ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਪਰਾਸ਼ਰ ਨੇ ਸਿਵਲ ਅਤੇ ...
ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੇ ਮਿਊਾਸਪਲ ਪਾਰਕ 'ਚ ਨਵ-ਨਿਯੁਕਤ ਈ.ਟੀ.ਟੀ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰਜੀਤ ਸਿੰਘ ਕੰਬੋਜ, ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ...
ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਬਦਲੀ ਨੀਤੀ ਨੂੰ ਲੈ ਕੇ ਅਧਿਆਪਕ ਵਰਗ ਵਿਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਦੀ ਇਕ ਮੀਟਿੰਗ ਹੋਈ | ਸਰਕਾਰ ਦੀ ਅਧਿਆਪਕ ਮਾਰੂ ਨੀਤੀਆਂ ...
ਕੋਟਕਪੂਰਾ, 12 ਮਾਰਚ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਮਹਾਨ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਫਰਵਰੀ ਅਤੇ ...
ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਡਾ: ਮੁਰਾਰੀ ਲਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਬਾਜਾਖਾਨਾ ਦੀ ਅਗਵਾਈ ਵਿਚ ਬਲਾਕ ਬਾਜਾਖਾਨਾ ਦੇ ਵੱਖ-ਵੱਖ ਪਿੰਡਾਂ ਵਿਚ ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਗ ਦੀ ਰੋਕਥਾਮ ਲਈ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ...
ਬਰਗਾੜੀ, 12 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਕਸਬਾ ਬਰਗਾੜੀ ਵਿਖੇ ਸੁਰਿੰਦਰਪਾਲ ਸਿੰਘ ਪੁੱਤਰ ਹਰੀ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਮੱਖਣ ਸਿੰਘ ਪੁੱਤਰ ਨਾਹਰ ਸਿੰਘ ਬਰਗਾੜੀ, ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਬਰਗਾੜੀ ਅਤੇ ਲਖਵੀਰ ਸਿੰਘ ਪੁੱਤਰ ...
ਬਰਗਾੜੀ, 12 ਮਾਰਚ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਵਿਚ ਬਣੇ ਸੁਵਿਧਾ ਕੇਂਦਰ ਵਿਖੇ ਇਕੱਠੇ ਹੋ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ...
ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨਹਿਰੂ ਸਟੇਡੀਅਮ ਅਤੇ ਕਾਲਜ ਰੋਡ ਨੂੰ ਰਮਣੀਕ ਬਣਾਉਣ ਦੇ ਯਤਨ ਕਰ ਰਹੀ ਬੀੜ ਸੁਸਾਇਟੀ ਦੁਆਰਾ ਪੱਚੀ ਨਵੇਂ ਬੂਟੇ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ-ਗਾਰਡ ਲਾਏ ਗਏ | 'ਬੀੜ' ਤੋਂ ਮਾਸਟਰ ਗੁਰਪ੍ਰੀਤ ਸਿੰਘ ਸਰਾਂ ...
ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪੈਂਦੇ ਸ਼ਹਿਰ ਗਿੱਦੜਬਾਹਾ ਵਿਖੇ 18 ਮਾਰਚ ਨੂੰ ਹੋਣ ਜਾ ਰਹੀ 'ਮੁਕਤਸਰ ਮੈਰਾਥਨ' ਦੀ ਤਿਆਰੀ ਸਬੰਧੀ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਫ਼ਰੀਦਕੋਟ ਵਿਖੇ 'ਪ੍ਰਮੋਸ਼ਨ ਦੌੜ' 14 ...
ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਸੁਖ ਸਾਗਰ ਵੈੱਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਆਦਰਸ਼ ਸਕੂਲ ਪੱਕਾ ਦੇ ਅਧਿਆਪਕਾਂ ਨੂੰ ਚੇਅਰਮੈਨ ਨਰਿੰਦਰ ਸਿੰਘ ਰੰਧਾਵਾ ਵਲੋਂ ਰਹਿੰਦੀਆਂ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਨਰਿੰਦਰ ਸਿੰਘ ...
ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਬਣਾਏ ਗਏ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ 13 ਮਾਰਚ ਨੂੰ ਸਵੇਰੇ 11 ਵਜੇ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਮੂਹਰੇ ਸੂਬਾ ਪੱਧਰ ਦੀ ...
ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਅੱਜ ਐਸ.ਐਸ.ਪੀ.ਫ਼ਰੀਦਕੋਟ ਡਾ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਫ਼ਰੀਦਕੋਟ ਦੇ ਹੈੱਡ ਕਾਂਸਟੇਬਲ ਬਲਕਾਰ ਸਿੰਘ ਨੇ ਵਿਦਿਆਰਥੀਆਂ ...
ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਪੰਜਾਬੀ ਵਿਭਾਗ ਵਲੋਂ ਵਿਰਾਸਤੀ ਸਵਾਲ ਜਵਾਬ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥਣਾਂ ਦੀ ਚੋਣ ਲਿਖਤੀ ਪ੍ਰੀਖਿਆ ਲੈ ਕੇ ਕੀਤੀ ਗਈ | ਲਿਖਤੀ ਪ੍ਰੀਖਿਆ ਵਿਚੋਂ ਚੁਣੀਆਂ ...
ਸਾਦਿਕ, 12 ਮਾਰਚ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਚੱਲ ਰਹੇ ਸੱਤ ਦਿਨਾਂ ਐਨ.ਐੱਸ.ਐੱਸ. ਕੈਂਪ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੋਟਾਂ ...
ਕੋਟਕਪੂਰਾ, 12 ਮਾਰਚ (ਮੇਘਰਾਜ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਅਗਰਵਾਲ ਸੇਵਾ ਸੰਮਤੀ (ਰਜਿ:) ਕੋਟਕਪੂਰਾ ਦੇ ਅਗਲੇ ਦੋ ਸਾਲਾਂ ਲਈ ਪ੍ਰਧਾਨ ਦੀ ਚੋਣ ਲਈ ਜਨਰਲ ਹਾਊਸ ਦੀ ਮੀਟਿੰਗ ਸਥਾਨਕ ਸੇਤੀਆ ਰਿਜ਼ੋਰਟਸ ਵਿਖੇ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਸੰਸਥਾ ਦੇ ਸਕੱਤਰ ...
ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਜਨਤਾ ਪਾਰਟੀ ਦੀ ਜਲੰਧਰ ਵਿਖੇ 18 ਮਾਰਚ ਨੂੰ ਹੋਣ ਵਾਲੀ 'ਵਜਾਓ ਢੋਲ, ਖੋਲ੍ਹੋ ਪੋਲ' ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਦੇ ਗ੍ਰਹਿ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...
ਸਾਦਿਕ, 12 ਮਾਰਚ (ਆਰ.ਐਸ.ਧੰੁਨਾ)-ਇਲਾਕੇ ਦੀ ਮਸ਼ਹੂਰ ਕੰਪਨੀ ਫੇਅਰਸਟੋਨ ਇਮੀਗ੍ਰੇਸ਼ਨ ਸਰਵਿਸਿਜ਼ ਜੋ ਸਟੂਡੈਂਟਸ ਵੀਜ਼ੇ ਦੇ ਨਾਲ ਨਾਲ ਮਲਟੀਪਲ ਵੀਜ਼ੇ ਅਤੇ ਓਪਨ ਸਪਾਊਸ ਵਰਕ ਪਰਮਿਟ ਲਗਵਾਉਣ ਵਿਚ ਮੋਹਰੀ ਹੈ, ਵਲੋਂ ਪਿੰਡ ਸ਼ੇਰ ਸਿੰਘ ਵਾਲਾ ਦੇ ਲੜਕੇ ਮਨਜਿੰਦਰ ਸਿੰਘ ...
ਬਾਜਾਖਾਨਾ, 12 ਮਾਰਚ (ਜੀਵਨ ਗਰਗ)-'ਜੇ ਰਾਜਨੀਤਿਕ ਅਤੇ ਸਮਾਜਿਕ ਪ੍ਰਬੰਧ ਠੀਕ ਹੋਵੇ ਤਾਂ ਦੁਨੀਆ 'ਚ ਪੰਜਾਬ ਵਰਗੀ ਜ਼ਰਖੇਜ਼ ਧਰਤੀ ਅਤੇ ਇਥੋਂ ਵਰਗੇ ਮੌਸਮ ਕਿਤੇ ਨਹੀਂ | ਕੈਨੇਡਾ 'ਚ ਸਿਰਫ਼ ਇਕ ਫ਼ਸਲ ਹੁੰਦੀ ਹੈ ਪਰ ਉਥੇ ਗੋਰਿਆਂ ਨੇ ਸਮਾਜਿਕ ਤਾਣਾ ਬਾਣਾ ਇਸ ਤਰ੍ਹਾਂ ਦਾ ...
ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਪੂਰਨ ਸਿੰਘ ਸੰਧੂ ਸੰਯੋਜਕ ਦੀ ਅਗਵਾਈ ਹੇਠ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਜਿਸ ਦੌਰਾਨ ਭੈਣ ਸਰੋਜ ਟੱਕਰ ਨੇ ਮਾਤਾ ਸਵਿੰਦਰ ਹਰਦੇਵ ਜੀ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਇਨਸਾਨ ਦੀ ਜ਼ਿੰਦਗੀ ਵਿਚ ਖ਼ੂਬ ਪੈਸਾ ਮਿਲ ਜਾਣਾ, ਸੰੁਦਰ ਮਹਿਲ ਬਣਾ ਲੈਣਾ, ਪੁੱਤਰ-ਧੀਆਂ ਪ੍ਰਾਪਤ ਕਰ ਲੈਣਾ ਹੀ ਕਾਫ਼ੀ ਨਹੀਂ ਹੈ | ਸਗੋਂ ਇਸ ਜਨਮ ਦਾ ਇਕੋ ਉਦੇਸ਼ ਪਰਮ ਪਿਤਾ ਪ੍ਰਮਾਤਮਾ ਦੀ ਪ੍ਰਾਪਤੀ ਕਰਨੀ ਅਤੇ ਭਜਨ ਬੰਦਗੀ ਕਰਨੀ ਹੈ | ਇਸ ਮੌਕੇ ਕ੍ਰਿਸ਼ਨ ਸੰਚਾਲਕ ਸ਼ਾਖਾ ਫ਼ਰੀਦਕੋਟ ਨੇ ਦੱਸਿਆ ਕਿ 17 ਮਾਰਚ ਨੂੰ ਸੰਤ ਨਿਰੰਕਾਰੀ ਭਵਨ ਤਲਵੰਡੀ ਰੋਡ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਮੰਚ ਸੰਚਾਲਨ ਸੁਖਦੇਵ ਸਿੰਘ ਅਹੂਜਾ ਨੇ ਕੀਤਾ | ਇਸ ਸਮਾਗਮ ਦੌਰਾਨ ਮਹਿੰਦਰਪਾਲ ਨਰੂਲਾ, ਮਨਪ੍ਰੀਤ ਸਿੰਘ ਪ੍ਰੈੱਸ ਸਹਾਇਕ, ਹਰਬੰਸ ਸਿੰਘ ਕੈਨੇਡਾ, ਨਵੀ ਅਰੋੜਾ ਅਤੇ ਹਨੀ ਚਾਵਲਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਿਰੰਕਾਰੀ ਸ਼ਰਧਾਲੂ ਹਾਜ਼ਰ ਸਨ |
ਕੋਟਕਪੂਰਾ, 12 ਮਾਰਚ (ਮੋਹਰ ਗਿੱਲ, ਮੇਘਰਾਜ)-ਅਰੋੜਾ ਮਹਾਂਸਭਾ ਕੋਟਕਪੂਰਾ ਵਲੋਂ ਪ੍ਰਧਾਨ ਹਰੀਸ਼ ਸੇਤੀਆ ਅਤੇ ਸਭਾ ਦੇ ਸੂਬਾ ਜਨਰਲ ਸਕੱਤਰ ਮਨਮੋਹਨ ਸਿੰਘ ਚਾਵਲਾ ਦੀ ਅਗਵਾਈ ਅਤੇ ਪ੍ਰੋਜੈਕਟ ਇੰਚਾਰਜ ਵਿਪਨ ਬਿੱਟੂ ਦੀ ਦੇਖ-ਰੇਖ ਹੇਠ 'ਅਰੋੜਾ ਸਮਾਜ ਕੱਲ੍ਹ ਅੱਜ ਅਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX