ਤਾਜਾ ਖ਼ਬਰਾਂ


'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  4 minutes ago
ਨਵੀਂ ਦਿੱਲੀ, 14 ਦਸੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਅਰਥ ਵਿਵਸਥਾ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਸਮੇਤ ਤਮਾਮ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ...
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  15 minutes ago
ਨਵੀਂ ਦਿੱਲੀ, 14 ਦਸੰਬਰ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ...
ਪਰਮਿੰਦਰ ਢੀਂਡਸਾ ਨਾ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਗਏ ਅਤੇ ਨਾ ਹੀ ਅਕਾਲੀ ਦਲ ਟਕਸਾਲੀ ਦੇ ਸਮਾਗਮ 'ਚ
. . .  29 minutes ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ...
ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ-ਮਨਮੋਹਨ ਸਿੰਘ
. . .  9 minutes ago
ਨਵੀਂ ਦਿੱਲੀ, 14 ਦਸੰਬਰ- ਰਾਜਧਾਨੀ ਦਿੱਲੀ ਦੇ ਰਾਮਲੀਲਾ ਮੈਦਾਨ 'ਚ 'ਭਾਰਤ ਬਚਾਓ' ਰੈਲੀ ਨੂੰ ਸੰਬੋਧਿਤ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅੱਜ ਤੋਂ ਕਰੀਬ 6 ਸਾਲ ਪਹਿਲਾਂ ਪ੍ਰਧਾਨ ਮੰਤਰੀ...
8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  56 minutes ago
ਬਾਬਾ ਬਕਾਲਾ ਸਾਹਿਬ, 14 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਬਿਆਸ ਦੇ ਇੱਕ ਨਿੱਜੀ ਸਕੂਲ 'ਚ 8 ਸਾਲਾ ਮਾਸੂਮ ਬੱਚੀ ਨਾਲ ਸਕੂਲ ਦੇ...
ਬਾਦਲ ਪਰਿਵਾਰ ਦੇ ਵਿਰੁੱਧ ਅਕਾਲੀ ਆਗੂਆਂ ਨੇ ਕੱਢੀ ਭੜਾਸ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣ ਲਈ ਬਾਦਲ ਪਰਿਵਾਰ ਤੋਂ ਖ਼ਫ਼ਾ ਸੀਨੀਅਰ ਅਕਾਲੀ ਆਗੂਆਂ ਤੇ ਉਨ੍ਹਾਂ ਦੀਆਂ ਹਮਖ਼ਿਆਲੀ ਜਥੇਬੰਦੀਆਂ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਨੇੜਲੇ ਪਿੰਡ ਨਮੋਲ ਦੇ ਇੱਕ ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਦੀ...
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਪੇਸ਼ ਕੀਤੇ ਗਏ ਵੱਖ-ਵੱਖ ਮਤੇ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ 'ਚ ਚੋਣ ਮਨੋਰਥ ਪੱਤਰ ਨੂੰ...
ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੰਜਾਬ ਰਾਜ ਯੁਵਕ ਮੇਲਾ ਕਰਾਉਣ ਦਾ ਐਲਾਨ
. . .  about 1 hour ago
ਚੰਡੀਗੜ੍ਹ, 14 ਦਸੰਬਰ (ਅਜਾਇਬ ਔਜਲਾ)- ਪੰਜਾਬ ਦੇ ਖੇਡ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ....
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ 'ਚ ਸੁਖਬੀਰ ਸਿੰਘ ਬਾਦਲ ਨੂੰ...
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  about 2 hours ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ.............
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  about 2 hours ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  about 2 hours ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ.....
ਲੁਧਿਆਣਾ 'ਚ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ
. . .  about 1 hour ago
ਲੁਧਿਆਣਾ, 14 ਦਸੰਬਰ(ਰੁਪੇਸ਼)- ਕਲਿਆਣਾ ਨਾਲੋਂ ਮਸਜਿਦ 'ਚ ਅੱਜ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਚ ਰੋਸ ਮੁਜ਼ਾਹਰੇ ਕੀਤੇ ਗਏ...
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  about 2 hours ago
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  about 3 hours ago
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  about 3 hours ago
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਫਰੀਦਕੋਟ / ਮੁਕਤਸਰ

-ਮਾਮਲਾ ਪਿੰਡ ਦੇ ਛੱਪੜ ਦੀ ਸਫ਼ਾਈ ਵਿਚ ਰੁਕਾਵਟ ਪਾਉਣ ਦਾ-

ਪਿੰਡ ਰੋੜੀ ਕਪੂਰਾ ਵਾਸੀਆਂ ਵਲੋਂ ਬੀ.ਡੀ.ਪੀ.ਓ. ਜੈਤੋ ਦੇ ਦਫ਼ਤਰ ਅੱਗੇ ਰੋਸ ਧਰਨਾ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀ ਕਪੂਰਾ ਦੇ ਸਮਾਜ ਸੇਵੀ ਅਤੇ ਧਾਰਮਿਕ ਆਗੂਆਂ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਰਪੰਚ ਅਮਰੀਕ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਰਣ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਢਿਲਵਾਂ ਕਲਾਂ ਵਿਖੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 12 ਮਾਰਚ (ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਪਿੰਡ ਢਿਲਵਾਂ ਕਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਕਿਸਾਨ ਮੰਗ ਕਰ ਰਹੇ ਸਨ ਕਿ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ | ...

ਪੂਰੀ ਖ਼ਬਰ »

ਪਿੰਡ ਵਾੜਾ ਦਰਾਕਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਕੋਟਕਪੂਰਾ, 12 ਮਾਰਚ (ਮੇਘਰਾਜ)-ਪਿੰਡ ਵਾੜਾ ਦਰਾਕਾ ਦੇ ਕਈ ਪਰਿਵਾਰ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਕੁਲਤਾਰ ਸਿੰਘ ਬਰਾੜ ਅਤੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਵਿਚ ਸੁਖਵੀਰ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਤੇ ਸਾਬਕਾ ਵਿਧਾਇਕ ਮੇਹਰ ਸਿੰਘ ਦੀ ਯਾਦ ਨੂੰ ਸਮਰਪਿਤ ਪੱਥਰ ਲਗਾਏ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਫ਼ਰੀਦਕੋਟ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਇਲਾਕੇ ਦਾ ਨਾਂਅ ਦੇਸ਼ ਅਤੇ ਵਿਦੇਸ਼ ਅੰਦਰ ਰੌਸ਼ਨ ਕੀਤਾ ਪਰ ਅੱਜ ਤੱਕ ਇਲਾਕੇ ਨੇ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਦਿੱਤਾ | ਜਿਸ ਦੇ ਉਹ ਅਸਲ ...

ਪੂਰੀ ਖ਼ਬਰ »

ਪਿੰਡ ਵਾੜਾ ਭਾਈ ਕਾ ਵਿਖੇ ਮੋਦੀ ਦਾ ਪੁਤਲਾ ਫੂਕਿਆ

ਬਰਗਾੜੀ, 12 ਮਾਰਚ (ਜੀਵਨ ਗਰਗ)-ਅੱਜ ਪਿੰਡ ਵਾੜਾ ਭਾਈਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡਾ. ਸਵਾਮੀਨਾਥਨ ਦੀ ਰਿਪੋਰਟ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਜਿਸ ਵਿਚ ਪਿੰਡ ਦੀਆਂ ਔਰਤਾਂ ਅਤੇ ਬੱਚੀਆਂ ਨੇ ਵੱਧ ...

ਪੂਰੀ ਖ਼ਬਰ »

ਮੇਲਾ ਫ਼ੱਕਰਾਂ ਦਾ 18 ਨੂੰ -ਰਮਨ ਖੋਸਾ

ਮੰਡੀ ਲੱਖੇਵਾਲੀ, 12 ਮਾਰਚ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸੂਫ਼ੀ ਅਤੇ ਸੱਭਿਆਚਾਰਕ ਗੀਤਾਂ ਦਾ 7ਵਾਂ ਮੇਲਾ ਫ਼ੱਕਰਾਂ ਦਾ ਜਿੰਦ ਰੱਬ ਦੀ ਰਹਿਨੁਮਾਈ ਹੇਠ ਪਿੰਡ ਦੀਪ ਸਿੰਘ ਵਾਲਾ ਨੇੜੇ ਸਾਦਿਕ (ਫ਼ਰੀਦਕੋਟ) ਵਿਖੇ ਕੁੱਲੀ ਫ਼ੱਕਰਾਂ ਦੀ ...

ਪੂਰੀ ਖ਼ਬਰ »

ਫ਼ਰੀਦਕੋਟ ਮੁੱਖ ਬੱਸ ਅੱਡੇ 'ਤੇ ਲੱਗੇ ਅੱਗ ਬੁਝਾਊ ਉਪਕਰਨ ਹੋਏ ਨਕਾਰਾ

ਫ਼ਰੀਦਕੋਟ, 12 ਮਾਰਚ (ਸਰਬਜੀਤ ਸਿੰਘ)-ਇੱਥੋਂ ਦੇ ਮੁੱਖ ਬੱਸ ਅੱਡੇ 'ਤੇ ਅੱਗ ਲੱਗਣ ਦੀ ਛੋਟੀ ਜਿਹੀ ਘਟਨਾ ਵੀ ਵੱਡਾ ਰੂਪ ਧਾਰ ਸਕਦੀ ਹੈ | ਇੱਥੇ ਲੱਗੇ ਅੱਗ ਬੁਝਾਊ ਉਪਕਰਨਾਂ ਦੀ ਹਾਲਤ ਕਾਫ਼ੀ ਬਦਤਰ ਹੋ ਚੁੱਕੀ ਹੈ | ਨਕਾਰਾ ਹੋਏ ਇਨ੍ਹਾਂ ਉਪਕਰਨਾਂ ਕਰਕੇ ਕਿਸੇ ਸਮੇਂ ਵੀ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਵਲੋਂ ਖੇਤਾਂ ਦਾ ਨਿਰੀਖਣ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀਆਂ ਹਦਾਇਤਾਂ 'ਤੇ ਬਲਾਕ ਖੇਤੀਬਾੜੀ ਅਫ਼ਸਰ ਪਾਖਰ ਸਿੰਘ ਢਿੱਲੋਂ ਦੀ ਅਗਵਾਈ 'ਚ ਖੇਤੀਬਾੜੀ ਮਾਹਿਰਾਂ ਦੀ ਟੀਮ ਵਲੋਂ ਕੋਟਕਪੂਰਾ ਦੇ ਪਿੰਡਾਂ 'ਚ ਜਾ ਕੇ ਕਣਕ ਦੀ ਫ਼ਸਲ ਦਾ ਨਿਰੀਖਣ ਕੀਤਾ ...

ਪੂਰੀ ਖ਼ਬਰ »

ਕੋਟਕਪੂਰਾ ਦੀ ਲਾਲੇਆਣਾ ਬਸਤੀ ਦਾ ਗੰਦਾ ਪਾਣੀ ਉਛਲ ਕੇ ਸੜਕ 'ਤੇ ਆਇਆ

ਕੋਟਕਪੂਰਾ, 12 ਮਾਰਚ (ਮੇਘਰਾਜ)-ਕੋਟਕਪੂਰਾ-ਜੈਤੋ ਰੋਡ 'ਤੇ ਸਥਿਤ ਲਾਲੇਆਣਾ ਬਸਤੀ ਵਾਰਡ ਨੰ: 17 ਵਿਖੇ ਸੀਵਰੇਜ ਨਾ ਹੋਣ ਕਾਰਨ ਘਰਾਂ ਦਾ ਪਾਣੀ ਗਲੀਆਂ ਅਤੇ ਸੜਕਾਂ 'ਤੇ ਖੜ੍ਹ ਗਿਆ ਹੈ | ਜਿਸ ਕਰਕੇ ਮੁੱਖ ਸੜਕ ਥਾਂ-ਥਾਂ ਤੋਂ ਟੁੱਟ ਗਈ ਹੈ ਅਤੇ ਗੰਦਾ ਪਾਣੀ ਬਦਬੋ ਮਾਰ ਰਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤਾਂ 'ਚ ਦਸੰਬਰ 2017 ਤੱਕ 1267 ਕੇਸ ਬਕਾਇਆ-ਜ਼ਿਲ੍ਹਾ ਮੈਜਿਸਟਰੇਟ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸੰਮਣ ਤਾਮੀਲ ਕਰਵਾਉਣ ਲਈ ਸਬੰਧਿਤ ਸਟਾਫ਼ ਰਾਹੀਂ ਹੀ ਵਾਪਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਅਦਾਲਤੀ ਕੰਮਾਂ ਵਿਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇ | ਇਹ ਹਦਾਇਤ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਪਰਾਸ਼ਰ ਨੇ ਸਿਵਲ ਅਤੇ ...

ਪੂਰੀ ਖ਼ਬਰ »

ਨਵ-ਨਿਯੁਕਤੀ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਇਕੱਤਰਤਾ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੇ ਮਿਊਾਸਪਲ ਪਾਰਕ 'ਚ ਨਵ-ਨਿਯੁਕਤ ਈ.ਟੀ.ਟੀ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰਜੀਤ ਸਿੰਘ ਕੰਬੋਜ, ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ...

ਪੂਰੀ ਖ਼ਬਰ »

ਨਵੀਂ ਅਧਿਆਪਕ ਬਦਲੀ ਨੀਤੀ ਦਾ ਸਖ਼ਤ ਵਿਰੋਧ ਕਰਾਂਗੇ-ਅਧਿਆਪਕ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਬਦਲੀ ਨੀਤੀ ਨੂੰ ਲੈ ਕੇ ਅਧਿਆਪਕ ਵਰਗ ਵਿਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਦੀ ਇਕ ਮੀਟਿੰਗ ਹੋਈ | ਸਰਕਾਰ ਦੀ ਅਧਿਆਪਕ ਮਾਰੂ ਨੀਤੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਚਾਰ ਸੇਵਾ-ਮੁਕਤ ਕਰਮਚਾਰੀਆਂ ਦਾ ਸਨਮਾਨ

ਕੋਟਕਪੂਰਾ, 12 ਮਾਰਚ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਮਹਾਨ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਫਰਵਰੀ ਅਤੇ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਡਾ: ਮੁਰਾਰੀ ਲਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਬਾਜਾਖਾਨਾ ਦੀ ਅਗਵਾਈ ਵਿਚ ਬਲਾਕ ਬਾਜਾਖਾਨਾ ਦੇ ਵੱਖ-ਵੱਖ ਪਿੰਡਾਂ ਵਿਚ ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਗ ਦੀ ਰੋਕਥਾਮ ਲਈ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਬਰਗਾੜੀ, 12 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਕਸਬਾ ਬਰਗਾੜੀ ਵਿਖੇ ਸੁਰਿੰਦਰਪਾਲ ਸਿੰਘ ਪੁੱਤਰ ਹਰੀ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਮੱਖਣ ਸਿੰਘ ਪੁੱਤਰ ਨਾਹਰ ਸਿੰਘ ਬਰਗਾੜੀ, ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਬਰਗਾੜੀ ਅਤੇ ਲਖਵੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਹਿਬਲ ਕਲਾਂ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸੁਵਿਧਾ ਕੇਂਦਰ ਬੰਦ ਨਾ ਕਰਨ ਦੀ ਮੰਗ

ਬਰਗਾੜੀ, 12 ਮਾਰਚ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਵਿਚ ਬਣੇ ਸੁਵਿਧਾ ਕੇਂਦਰ ਵਿਖੇ ਇਕੱਠੇ ਹੋ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ...

ਪੂਰੀ ਖ਼ਬਰ »

'ਬੀੜ' ਨੇ ਬੂਟਿਆਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ-ਗਾਰਡ ਲਾਏ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨਹਿਰੂ ਸਟੇਡੀਅਮ ਅਤੇ ਕਾਲਜ ਰੋਡ ਨੂੰ ਰਮਣੀਕ ਬਣਾਉਣ ਦੇ ਯਤਨ ਕਰ ਰਹੀ ਬੀੜ ਸੁਸਾਇਟੀ ਦੁਆਰਾ ਪੱਚੀ ਨਵੇਂ ਬੂਟੇ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ-ਗਾਰਡ ਲਾਏ ਗਏ | 'ਬੀੜ' ਤੋਂ ਮਾਸਟਰ ਗੁਰਪ੍ਰੀਤ ਸਿੰਘ ਸਰਾਂ ...

ਪੂਰੀ ਖ਼ਬਰ »

14 ਨੂੰ ਨਹਿਰੂ ਸਟੇਡੀਅਮ ਵਿਖੇ 'ਮੁਕਤਸਰ ਮੈਰਾਥਨ' ਲਈ ਹੋਵੇਗੀ ਪ੍ਰਮੋਸ਼ਨ ਦੌੜ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪੈਂਦੇ ਸ਼ਹਿਰ ਗਿੱਦੜਬਾਹਾ ਵਿਖੇ 18 ਮਾਰਚ ਨੂੰ ਹੋਣ ਜਾ ਰਹੀ 'ਮੁਕਤਸਰ ਮੈਰਾਥਨ' ਦੀ ਤਿਆਰੀ ਸਬੰਧੀ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਫ਼ਰੀਦਕੋਟ ਵਿਖੇ 'ਪ੍ਰਮੋਸ਼ਨ ਦੌੜ' 14 ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਤਨਖ਼ਾਹ ਜਾਰੀ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਸੁਖ ਸਾਗਰ ਵੈੱਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਆਦਰਸ਼ ਸਕੂਲ ਪੱਕਾ ਦੇ ਅਧਿਆਪਕਾਂ ਨੂੰ ਚੇਅਰਮੈਨ ਨਰਿੰਦਰ ਸਿੰਘ ਰੰਧਾਵਾ ਵਲੋਂ ਰਹਿੰਦੀਆਂ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਨਰਿੰਦਰ ਸਿੰਘ ...

ਪੂਰੀ ਖ਼ਬਰ »

ਯੂਨੀਅਨ ਵਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਅੱਜ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਬਣਾਏ ਗਏ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ 13 ਮਾਰਚ ਨੂੰ ਸਵੇਰੇ 11 ਵਜੇ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਮੂਹਰੇ ਸੂਬਾ ਪੱਧਰ ਦੀ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਕੀਮਤੀ ਜਾਨਾਂ ਬਚਾ ਸਕਦੇ ਹਾਂ-ਬਲਕਾਰ ਸਿੰਘ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਅੱਜ ਐਸ.ਐਸ.ਪੀ.ਫ਼ਰੀਦਕੋਟ ਡਾ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਫ਼ਰੀਦਕੋਟ ਦੇ ਹੈੱਡ ਕਾਂਸਟੇਬਲ ਬਲਕਾਰ ਸਿੰਘ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਰਾਸਤੀ ਸਵਾਲ-ਜਵਾਬ ਮੁਕਾਬਲੇ ਕਰਵਾਏ ਵਿਰਾਸਤੀ ਸਵਾਲ-ਜਵਾਬ ਮੁਕਾਬਲੇ ਕਰਵਾਏ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਪੰਜਾਬੀ ਵਿਭਾਗ ਵਲੋਂ ਵਿਰਾਸਤੀ ਸਵਾਲ ਜਵਾਬ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥਣਾਂ ਦੀ ਚੋਣ ਲਿਖਤੀ ਪ੍ਰੀਖਿਆ ਲੈ ਕੇ ਕੀਤੀ ਗਈ | ਲਿਖਤੀ ਪ੍ਰੀਖਿਆ ਵਿਚੋਂ ਚੁਣੀਆਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣਕਾਰੀ ਦਿੱਤੀ

ਸਾਦਿਕ, 12 ਮਾਰਚ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਚੱਲ ਰਹੇ ਸੱਤ ਦਿਨਾਂ ਐਨ.ਐੱਸ.ਐੱਸ. ਕੈਂਪ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਉਤਸ਼ਾਹਿਤ / ਜਾਗਰੂਕ ਕਰਨ ਲਈ ਕਰਵਾਏ ਗਏ ਸੈਮੀਨਾਰ ਵਿਚ ਡਾ. (ਪ੍ਰੋ.) ਪਰਮਿੰਦਰ ਸਿੰਘ (ਜੌਗਰਫੀ ਵਿਭਾਗ) ਯੂਥ ਕੋਆਰਡੀਨੇਟਰ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੈਮੀਨਾਰ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਵਿਚ 18-19 ਸਾਲ ਦੇ ਵੋਟਰ ਬਹੁਤ ਘੱਟ ਰਜਿਸਟਰਡ ਹਨ | ਸਾਲ 2018 ਦੌਰਾਨ 18-19 ਸਾਲ ਦੇ ਉਮਰ ਗਰੁੱਪ ਦੀ ਵਸੋਂ 11,67,198 ਵਿਚੋਂ ਕੇਵਲ 2,94,684 ਵੋਟਰਾਂ ਦੀਆਂ ਵੋਟਾਂ ਹੀ ਬਣੀਆਂ ਹਨ | ਜੋ ਕਿ ਬਹੁਤ ਘੱਟ ਹਨ | ਸਾਲ 2018 ਦੀ ਅਨੁਮਾਨਿਤ ਵਸੋਂ ਅਨੁਸਾਰ ਫ਼ਰੀਦਕੋਟ ਜ਼ਿਲੇ੍ਹ ਦੀ 18-19 ਸਾਲ ਦੀ ਵਸੋਂ 25790 ਹੈ | ਇਸ ਵਿਚੋਂ ਸਿਰਫ਼ 5822 ਵੋਟਰਾਂ ਦੀਆਂ ਵੋਟਾਂ ਬਣੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ/ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਵੋਟ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ ਤੇ ਕਿਸੇ ਲਾਲਚ ਵਿਚ ਆ ਕੇ ਆਪਣੀ ਵੋਟ ਨਹੀਂ ਵੇਚਣੀ ਚਾਹੀਦੀ ਕਿਉਂਕਿ ਸਹੀ ਵੋਟ ਰਾਹੀ ਹੀ ਸਹੀ ਉਮੀਦਵਾਰ ਦੀ ਚੋਣ ਕੀਤੀ ਜਾ ਸਕਦੀ | ਸਮਾਜ ਵਿਚ ਵੋਟ ਦੇ ਆਧਾਰ 'ਤੇ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਹੀਂ ਕੀਤਾ ਜਾਣਾ ਚਾਹੀਦਾ ਜਾਤ-ਪਾਤ, ਧਰਮ-ਨਸਲ ਤੇ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ | ਸਮਾਜ ਵਿਚਲਾ ਵਰਗ ਜਿਹੜਾ 18 ਸਾਲ ਦੀ ਉਮਰ ਪੂਰੀ ਕਰਦਾ ਹੈ ਉਹ ਆਪਣੀ ਵੋਟ ਦੀ ਸਹੀ ਵਰਤੋਂ ਕਰ ਸਕਦਾ ਹੈ ਤੇ ਵਿਅਕਤੀ ਦਾ ਗਿਆਨਵਾਨ ਹੋਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਐਨ.ਐੱਸ. ਐੱਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ: ਜਸਦੀਪ ਕੌਰ ਨੇ ਨਿਭਾਈ | ਪ੍ਰਸ਼ਾਸਨਿਕ ਅਧਿਕਾਰੀ ਦਵਿੰਦਰ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ ਅਤੇ ਕਾਲਜ ਵਲੋਂ ਡਾ. (ਪ੍ਰੋ:) ਪਰਮਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸੈਮੀਨਾਰ ਦੌਰਾਨ 200 ਦੇ ਕਰੀਬ ਵਲੰਟੀਅਰਾਂ ਨੇ ਹਿੱਸਾ ਲਿਆ | ਇਸ ਮੌਕੇ ਕਾਲਜ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ, ਦਵਿੰਦਰ ਸਿੰਘ, ਵਾਈਸ ਪਿੰ੍ਰਸੀਪਲ ਪ੍ਰੋ: ਜਸਵਿੰਦਰ ਕੌਰ, ਪ੍ਰੋਗਰਾਮ ਅਫ਼ਸਰ ਪ੍ਰੋ: ਅਮਨਦੀਪ ਕੌਰ ਬਰਾੜ, ਪ੍ਰੋ: ਜਸਦੀਪ ਕੌਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਓਮ ਪ੍ਰਕਾਸ਼ ਗੋਇਲ ਅਗਰਵਾਲ ਸੇਵਾ ਸਮਿਤੀ ਕੋਟਕਪੂਰਾ ਦੇ ਪ੍ਰਧਾਨ ਬਣੇ

ਕੋਟਕਪੂਰਾ, 12 ਮਾਰਚ (ਮੇਘਰਾਜ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਅਗਰਵਾਲ ਸੇਵਾ ਸੰਮਤੀ (ਰਜਿ:) ਕੋਟਕਪੂਰਾ ਦੇ ਅਗਲੇ ਦੋ ਸਾਲਾਂ ਲਈ ਪ੍ਰਧਾਨ ਦੀ ਚੋਣ ਲਈ ਜਨਰਲ ਹਾਊਸ ਦੀ ਮੀਟਿੰਗ ਸਥਾਨਕ ਸੇਤੀਆ ਰਿਜ਼ੋਰਟਸ ਵਿਖੇ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਸੰਸਥਾ ਦੇ ਸਕੱਤਰ ...

ਪੂਰੀ ਖ਼ਬਰ »

ਜਲੰਧਰ ਰੈਲੀ 'ਚ ਭਾਜਪਾ ਵਰਕਰ ਸ਼ਾਮਿਲ ਹੋਣਗੇ-ਸੁਨੀਤਾ ਗਰਗ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਜਨਤਾ ਪਾਰਟੀ ਦੀ ਜਲੰਧਰ ਵਿਖੇ 18 ਮਾਰਚ ਨੂੰ ਹੋਣ ਵਾਲੀ 'ਵਜਾਓ ਢੋਲ, ਖੋਲ੍ਹੋ ਪੋਲ' ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਦੇ ਗ੍ਰਹਿ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਫੇਅਰਸਟੋਨ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਸਾਦਿਕ, 12 ਮਾਰਚ (ਆਰ.ਐਸ.ਧੰੁਨਾ)-ਇਲਾਕੇ ਦੀ ਮਸ਼ਹੂਰ ਕੰਪਨੀ ਫੇਅਰਸਟੋਨ ਇਮੀਗ੍ਰੇਸ਼ਨ ਸਰਵਿਸਿਜ਼ ਜੋ ਸਟੂਡੈਂਟਸ ਵੀਜ਼ੇ ਦੇ ਨਾਲ ਨਾਲ ਮਲਟੀਪਲ ਵੀਜ਼ੇ ਅਤੇ ਓਪਨ ਸਪਾਊਸ ਵਰਕ ਪਰਮਿਟ ਲਗਵਾਉਣ ਵਿਚ ਮੋਹਰੀ ਹੈ, ਵਲੋਂ ਪਿੰਡ ਸ਼ੇਰ ਸਿੰਘ ਵਾਲਾ ਦੇ ਲੜਕੇ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਜੇ ਪ੍ਰਬੰਧ ਠੀਕ ਹੋਵੇ ਤਾਂ ਪੰਜਾਬ ਵਰਗੀ ਧਰਤੀ ਅਤੇ ਮੌਸਮ ਹੋਰ ਕਿਤੇ ਨਹੀਂ-ਬਲਜੀਤ ਸਿੱਧੂ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-'ਜੇ ਰਾਜਨੀਤਿਕ ਅਤੇ ਸਮਾਜਿਕ ਪ੍ਰਬੰਧ ਠੀਕ ਹੋਵੇ ਤਾਂ ਦੁਨੀਆ 'ਚ ਪੰਜਾਬ ਵਰਗੀ ਜ਼ਰਖੇਜ਼ ਧਰਤੀ ਅਤੇ ਇਥੋਂ ਵਰਗੇ ਮੌਸਮ ਕਿਤੇ ਨਹੀਂ | ਕੈਨੇਡਾ 'ਚ ਸਿਰਫ਼ ਇਕ ਫ਼ਸਲ ਹੁੰਦੀ ਹੈ ਪਰ ਉਥੇ ਗੋਰਿਆਂ ਨੇ ਸਮਾਜਿਕ ਤਾਣਾ ਬਾਣਾ ਇਸ ਤਰ੍ਹਾਂ ਦਾ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਵਿਸ਼ਾਲ ਸਤਿਸੰਗ ਕਰਵਾਇਆ

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਪੂਰਨ ਸਿੰਘ ਸੰਧੂ ਸੰਯੋਜਕ ਦੀ ਅਗਵਾਈ ਹੇਠ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਜਿਸ ਦੌਰਾਨ ਭੈਣ ਸਰੋਜ ਟੱਕਰ ਨੇ ਮਾਤਾ ਸਵਿੰਦਰ ਹਰਦੇਵ ਜੀ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਇਨਸਾਨ ਦੀ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਨੇ ਕੋਟਕਪੂਰਾ ਵਿਖੇ ਸੈਮੀਨਾਰ ਕਰਾਇਆ

ਕੋਟਕਪੂਰਾ, 12 ਮਾਰਚ (ਮੋਹਰ ਗਿੱਲ, ਮੇਘਰਾਜ)-ਅਰੋੜਾ ਮਹਾਂਸਭਾ ਕੋਟਕਪੂਰਾ ਵਲੋਂ ਪ੍ਰਧਾਨ ਹਰੀਸ਼ ਸੇਤੀਆ ਅਤੇ ਸਭਾ ਦੇ ਸੂਬਾ ਜਨਰਲ ਸਕੱਤਰ ਮਨਮੋਹਨ ਸਿੰਘ ਚਾਵਲਾ ਦੀ ਅਗਵਾਈ ਅਤੇ ਪ੍ਰੋਜੈਕਟ ਇੰਚਾਰਜ ਵਿਪਨ ਬਿੱਟੂ ਦੀ ਦੇਖ-ਰੇਖ ਹੇਠ 'ਅਰੋੜਾ ਸਮਾਜ ਕੱਲ੍ਹ ਅੱਜ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX