ਤਾਜਾ ਖ਼ਬਰਾਂ


ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  33 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  53 minutes ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 1 hour ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 2 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਹਸਤਾਖ਼ਰ ਕਰ ਦਿੱਤੇ ਹਨ। ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੀ ਸਲਾਹ 'ਤੇ ਅੱਜ ਇਸ ਹੁਕਮ 'ਤੇ ਹਸਤਾਖ਼ਰ ਕੀਤੇ ਹਨ। ਦੱਸਣਯੋਗ ਹੈ ਕਿ 16ਵੀਂ ਲੋਕ...
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਨਵੀਂ ਦਿੱਲੀ, 25 ਮਈ- ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਲੋਕ ਸਭਾ ਚੋਣਾਂ 'ਚ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪ ਦਿੱਤੀ ਹੈ। ਇਸ ਮੌਕੇ ਅਰੋੜਾ ਨਾਲ ਬਾਕੀ ਦੋ...
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 4 hours ago
ਨਵੀਂ ਦਿੱਲੀ, 25 ਮਈ- ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕਾਂਗਰਸ ਵਰਕਿੰਗ ਕਮੇਟੀ ਦੇ ਬੈਠਕ ਦੌਰਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕਰਨ ਸੰਬੰਧੀ ਖ਼ਬਰਾਂ ਝੂਠੀਆਂ ਹਨ। ਉਨ੍ਹਾਂ ਕਿਹਾ...
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 5 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਪੰਜਾਬ / ਜਨਰਲ

ਕਿਸੇ ਕਿਸਾਨ ਦੇ ਖੇਤ 'ਚ ਬਿਜਲੀ ਦੇ ਮੀਟਰ ਨਹੀਂ ਲੱਗਣ ਦੇਵਾਂਗੇ-ਸੁਖਬੀਰ

ਲਹਿਰਾਗਾਗਾ, 12 ਮਾਰਚ (ਗਰਗ, ਢੀਂਡਸਾ, ਗੋਇਲ) -ਸ਼ੋ੍ਰਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਿਖ਼ਲਾਫ਼ ਪੋਲ ਖੋਲ੍ਹ ਰੈਲੀ ਨਵੀਂ ਅਨਾਜ ਮੰਡੀ ਵਿਖੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਕੀਤੀ ਗਈ | ਜਿਸ 'ਚ ਮੁੱਖ ਮਹਿਮਾਨ ਸ਼ੋ੍ਰਮਣੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਸ਼ਹੀਦ ਊਧਮ ਸਿੰਘ ਨੂੰ ਨਹੀਂ ਮੰਨਦਾ 'ਸ਼ਹੀਦ'

ਸੁਰਿੰਦਰ ਕੋਛੜ ਅੰਮਿ੍ਤਸਰ, 12 ਮਾਰਚ-ਜਲਿ੍ਹਆਂਵਾਲਾ ਬਾਗ਼ ਸਮਾਰਕ 'ਚ ਸਾਧਾਰਨ ਜਿਹੇ ਸ਼ੋਅ ਕੇਸ 'ਚ ਰੱਖੀ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਦੀ ਭਸਮ ਵਾਲੇ ਕਲਸ਼ ਦੇ ਨਾਲ ਲਗਾਈ ਤਖ਼ਤੀ 'ਤੇ ਸ਼ਹੀਦ-ਏ-ਆਜ਼ਮ ਸ: ਊਧਮ ਸਿੰਘ ਨੂੰ 'ਸ਼ਹੀਦ' ਸ਼ਬਦ ਨਾਲ ਸੰਬੋਧਨ ਕਰਨ ਦੀ ਬਜਾਇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਝੁਨੀਰ, 12 ਮਾਰਚ (ਰਮਨਦੀਪ ਸਿੰਘ ਸੰਧੂ)-ਪਿੰਡ ਰਾਏਪੁਰ ਵਿਖੇ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ | ਥਾਣਾ ਜੋੜਕੀਆਂ ਦੇ ਏ. ਐਸ. ਆਈ. ਅਜੈਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਸੁੱਖਪੀ੍ਰਤ ਸਿੰਘ (27) ਪੁੱਤਰ ਸੌਦਾਗਰ ...

ਪੂਰੀ ਖ਼ਬਰ »

ਮਾਨਸਿਕ ਤਣਾਅ ਦੇ ਚਲਦਿਆਂ 12ਵੀਂ ਦੇ ਵਿਦਿਆਰਥੀ ਵਲੋਂ ਖ਼ੁਦਕੁਸ਼ੀ

ਹਰਸਾ ਛੀਨਾ, 12 ਮਾਰਚ (ਕੜਿਆਲ)-ਪਿੰਡ ਹਰਸਾ ਛੀਨਾ (ਵਿਚਲਾ ਕਿਲ੍ਹਾ) ਵਿਖੇ ਅੱਜ ਦੁਪਹਿਰ ਸਮੇਂ 12ਵੀਂ ਜਮਾਤ ਦੇ ਸਾਲਾਨਾ ਇਮਤਿਹਾਨ ਦੇ ਰਹੇ ਵਿਦਿਆਰਥੀ ਹਰਪਿੰਦਰ ਸਿੰਘ (19) ਪੁੱਤਰ ਸਾਹਿਬ ਸਿੰਘ ਨੇ ਮਾਨਸਿਕ ਤਣਾਅ ਦੇ ਚੱਲਦਿਆਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ...

ਪੂਰੀ ਖ਼ਬਰ »

ਕਿਸੇ ਹੋਰ ਦੀ ਥਾਂ ਪੇਪਰ ਦਿੰਦੇ 7 ਵਿਦਿਆਰਥੀ ਕਾਬੂ-ਮਾਮਲਾ ਦਰਜ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)¸ਤਰਨ ਤਾਰਨ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਿਰਮਲ ਸਿੰਘ ਵਲੋਂ ਹੋ ਰਹੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਪੇਪਰਾਂ 'ਚ ਕੀਤੀ ਸਖ਼ਤੀ ਤੋਂ ਬਾਅਦ ਸੰਤ ਸਿੰਘ ਸੁੱਖਾ ਸਿੰਘ ...

ਪੂਰੀ ਖ਼ਬਰ »

ਲੰਗਾਹ ਮਾਮਲੇ 'ਚ 3 ਸਰਕਾਰੀ ਗਵਾਹਾਂ ਦੇ ਬਿਆਨ ਕਲਮਬਧ

ਗੁਰਦਾਸਪੁਰ, 12 ਮਾਰਚ (ਆਰਿਫ਼/ਆਲਮਬੀਰ ਸਿੰਘ/ ਗੁਰਪ੍ਰਤਾਪ ਸਿੰਘ)-ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੁੱਚਾ ਸਿੰਘ ਲੰਗਾਹ ਨੰੂ ਅੱਜ ਪੁਲਿਸ ਵਲੋਂ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਪ੍ਰੇਮ ਕੁਮਾਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਨ੍ਹਾਂ ਦੀ ...

ਪੂਰੀ ਖ਼ਬਰ »

ਪਾਰਟੀ ਵਿਰੋਧੀ ਕਾਰਵਾਈਆਂ ਕਰ ਕੇ ਇਕਬਾਲ ਸਿੰਘ ਸੰਧੂ ਨੂੰ ਅਕਾਲੀ ਦਲ 'ਚੋਂ ਕੱਢਿਆ

ਅੰਮਿ੍ਤਸਰ, 12 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਪਾਰਟੀ 'ਚ ਕੱਢ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਥਰਮਲ ਪਲਾਂਟ ਮੁਲਾਜ਼ਮਾਂ ਨੇ ਪਟੀਸ਼ਨ ਵਾਪਸ ਲਈ

ਚੰਡੀਗੜ੍ਹ, 12 ਮਾਰਚ (ਸੁਰਜੀਤ ਸਿੰਘ ਸੱਤੀ)- ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਵਿਰੁੱਧ ਸਰਕਾਰ ਦੇ ਇਕ ਮਤੇ ਵਿਰੁੱਧ ਪਲਾਂਟ ਦੇ ਮੁਲਾਜ਼ਮਾਂ ਵਲੋਂ ਦਾਖ਼ਲ ਪਟੀਸ਼ਨ ਦਾ ਹਾਈਕੋਰਟ 'ਚ ਸੋਮਵਾਰ ਨੂੰ ਨਿਪਟਾਰਾ ਹੋ ਗਿਆ ਹੈ | ਮੁਲਾਜ਼ਮਾਂ ਨੇ ਇਹ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖੇੜੀ ਵਾਲਿਆਂ ਨੇ ਕਰਵਾਏ 31 ਲੜਕੀਆਂ ਦੇ ਸਮੂਹਿਕ ਅਨੰਦ ਕਾਰਜ

ਸੰਦੌੜ, 12 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਅਧੀਨ ਚੱਲਦੀ ਸੰਸਥਾ ਸਰਬੱਤ ਦਾ ਭਲਾ ਸੇਵਾ ਦਲ ਵਲੋਂ ਉੱਘੇ ਸਿੱਖ ਪ੍ਰਚਾਰਕ ਅਤੇ ਸੰਸਥਾ ਦੇ ਸਰਪ੍ਰਸਤ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਉਨ੍ਹਾਂ ਦੇ ਜੱਦੀ ਨਗਰ ਕਸਬਾ ਭੁਰਾਲ ...

ਪੂਰੀ ਖ਼ਬਰ »

ਮਾਲਵੇ ਦੇ ਪਿੰਡ ਧੂੜਕੋਟ ਨੇ ਦੋ ਤੋਂ ਬਣਾਇਆ ਇਕ ਗੁਰਦੁਆਰਾ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਨਾ ਕਰਦਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਆਰੰਭ ਇਕ ਨਗਰ ਇਕ ਗੁਰਦੁਆਰਾ ਮੁਹਿੰਮ ਨੂੰ ਅਪਣਾਉਂਦਿਆਂ ਫ਼ਰੀਦਕੋਟ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਦੱਖਣੀ ਕਸ਼ਮੀਰ 'ਚ ਬੈਂਕ ਕਰਮਚਾਰੀ ਦੀ ਗੱਡੀ 'ਚੋਂ ਹਥਿਆਰਬੰਦ ਲੁਟੇਰੇ 6 ਲੱਖ ਰੁਪਏ ਲੈ ਕੇ ਫ਼ਰਾਰ

ਸ੍ਰੀਨਗਰ, 12 ਮਾਰਚ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਸ਼ੌਪੀਆ ਦੇ ਕਾਪਰਨ ਇਲਾਕੇ ਵਿਖੇ ਹਥਿਆਰ ਬੰਦ ਲੁਟੇਰਿਆਂ ਨੇ ਜੇ.ਕੇ ਬੈਂਕ ਦੇ ਕਰਮਚਾਰੀਆਂ ਦੀ ਗੱਡੀ 'ਤੇ ਧਾਵਾ ਬੋਲ ਦਿੱਤਾ ਤੇ 6 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ | ਪੁਲਿਸ ਅਨੁਸਾਰ ਕਾਪਰਨ ਸ਼ਾਖ ਦੇ ਕਰਮਚਾਰੀ ਦੀ ...

ਪੂਰੀ ਖ਼ਬਰ »

'ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ 'ਚ ਪਹਿਲੀ ਵਾਰ ਅਖੰਡ ਪਾਠ ਰੱਖੇ ਜਾਣਗੇ'

ਅੰਮਿ੍ਤਸਰ, 12 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ 'ਚ ਮੌਜੂਦ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਬਾਬੇ ਦੀ ਬੇਰ 'ਚ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋ ਰਹੀ ਹੈ | ਇਸ ...

ਪੂਰੀ ਖ਼ਬਰ »

ਪਾਕਿ ਔਰਤ ਕਾਬੂ

ਬੱਚੀਵਿੰਡ, 12 ਮਾਰਚ (ਬਲਦੇਵ ਸਿੰਘ ਕੰਬੋ)- ਅੰਮਿ੍ਤਸਰ ਸੈਕਟਰ ਤਹਿਤ ਪੈਂਦੇ ਸਰਹੱਦੀ ਪਿੰਡ ਮੂਲਾਂਕੋਟ ਵਿਖੇ ਇਕ ਪਾਕਿਸਤਾਨੀ ਔਰਤ ਭਾਰਤੀ ਖੇਤਰ 'ਚ ਦਾਖ਼ਲ ਹੋ ਗਈ, ਜਿਸ ਨੂੰ 88 ਬਟਾਲੀਅਨ ਬੀ. ਐਸ. ਐਫ. ਦੇ ਜਵਾਨਾਂ ਨੇ ਹਿਰਾਸਤ 'ਚ ਲੈ ਲਿਆ | ਜਾਣਕਾਰੀ ਅਨੁਸਾਰ ਔਰਤ ਦੀ ...

ਪੂਰੀ ਖ਼ਬਰ »

12ਵੀਂ ਦਾ ਕੈਮਿਸਟਰੀ ਪਰਚਾ ਸੀ ਬੇਹੱਦ ਔਖਾ-ਦੋ ਤਿਹਾਈ ਤੋਂ ਵੱਧ ਫੇਲ• ਹੋਣ ਦਾ ਖ਼ਦਸ਼ਾ

ਲੁਧਿਆਣਾ, 12 ਮਾਰਚ (ਪਰਮੇਸ਼ਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਜਾ ਰਹੀ ਸਾਲਾਨਾ ਪ੍ਰੀਖਿਆ ਦੌਰਾਨ ਅੱਜ ਹੋਇਆ 12ਵੀਂ ਜਮਾਤ ਦਾ ਕੈਮਿਸਟਰੀ ਦਾ ਪਰਚਾ ਬੇਹੱਦ ਔਖਾ ਸੀ, ਜਿਸ 'ਚ ਦੋ ਤਿਹਾਈ ਤੋਂ ਵੱਧ ਵਿਦਿਆਰਥੀਆਂ ਦੇ ਫੇਲ• ਹੋਣ ਦਾ ਖਦਸ਼ਾ ਪ੍ਰਗਟਾਇਆ ...

ਪੂਰੀ ਖ਼ਬਰ »

ਆਯੁਰਵੈਦ ਨਾਲ ਬਿਨਾਂ ਆਪੇ੍ਰਸ਼ਨ ਤੋਂ ਹਰ ਬਿਮਾਰੀ ਦਾ ਇਲਾਜ ਸੰਭਵ-ਡਾ: ਸ਼ਾਰਦਾ

ਜਲੰਧਰ, 12 ਮਾਰਚ (ਅ. ਬ.)-ਡਾ. ਸ਼ਾਰਦਾ ਮੈਡੀਲਾਈਫ਼ ਆਯੁਰਵੈਦਿਕ ਹਸਪਤਾਲ, ਨੇੜੇ ਹੋਟਲ ਸਿੱਪਲ, ਮਾਡਲ ਟਾਊਨ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਆਯੁਰਵੈਦ ਨਾਲ ਬਿਨਾਂ ਆਪ੍ਰੇਸ਼ਨ ਹਰ ਬਿਮਾਰੀ ਦਾ ਇਲਾਜ ਸੰਭਵ ਹੈ | ਉਨ੍ਹਾਂ ਦੱਸਿਆ ਕਿ ਮੁੱਖ ਤੌਰ 'ਤੇ ਕਿਸੇ ਵੀ ...

ਪੂਰੀ ਖ਼ਬਰ »

ਮਨਪ੍ਰੀਤ ਦੀ ਅਰਬੀ-ਫਾਰਸੀ ਅਧਿਕਾਰੀਆਂ ਨੂੰ ਸਮਝ ਨਹੀਂ ਆਉਂਦੀ

ਜਲੰਧਰ, 12 ਮਾਰਚ (ਜਸਪਾਲ ਸਿੰਘ)-ਬੀਤੇ ਕੱਲ੍ਹ ਚੰਡੀਗੜ੍ਹ 'ਚ ਕਰਵਾਈ ਗਈ ਵਿਸ਼ਵ ਪੰਜਾਬੀ ਕਾਨਫ਼ਰੰਸ ਦੌਰਾਨ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਆਈ. ਏ. ਐਸ. ਅਧਿਕਾਰੀਆਂ ਦੀ ਮਾੜੀ ਅੰਗਰੇਜ਼ੀ ਬਾਰੇ ਕੀਤੀ ਗਈ ਟਿੱਪਣੀ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਖੁੱਲ੍ਹ ਕੇ ਅਧਿਕਾਰੀਆਂ ਦੇ ਸਮਰਥਨ 'ਚ ਆ ਗਏ ਹਨ | ਉਨ੍ਹਾਂ ਟਵੀਟ ਕਰਕੇ ਨੇ ਕਿਹਾ ਹੈ ਕਿ ਮਨਪ੍ਰੀਤ ਨੂੰ ਆਈ. ਏ. ਐਸ. ਅਧਿਕਾਰੀਆਂ ਦੀ ਅੰਗਰੇਜ਼ੀ ਸਮਝ ਨਹੀਂ ਆਉਂਦੀ ਤੇ ਅਧਿਕਾਰੀਆਂ ਨੂੰ ਮਨਪ੍ਰੀਤ ਦੀ ਅਰਬੀ-ਫਾਰਸੀ ਸਮਝ ਨਹੀਂ ਆਉਂਦੀ | ਦੱਸਣਯੋਗ ਹੈ ਕਿ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਸੀ ਕਿ ਆਈ. ਏ. ਐਸ. ਅਧਿਕਾਰੀਆਂ ਨੂੰ ਅੰਗਰੇਜ਼ੀ 'ਚ ਚਿੱਠੀ ਤੱਕ ਲਿਖਣੀ ਨਹੀਂ ਆਉਂਦੀ | ਜਿਸ 'ਤੇ ਚੁਟਕੀ ਲੈਂਦਿਆਂ ਸ੍ਰੀ ਸਾਂਪਲਾ ਨੇ ਜਿਥੇ ਮਨਪ੍ਰੀਤ ਸਿੰਘ ਬਾਦਲ ਨੂੰ ਘੇਰਿਆ, ਉਥੇ ਸਰਕਾਰ ਦੀ ਇਕ ਸਾਲ ਦੀ ਕਾਰਗੁਜ਼ਾਰੀ 'ਤੇ ਵੀ ਤਿੱਖਾ ਵਿਅੰਗ ਕੀਤਾ | ਆਪਣੇ ਟਵੀਟ 'ਚ ਉਨ੍ਹਾਂ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਸ਼ਬਦੀ ਹਮਲਾ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਸਰਕਾਰ ਨਵਜੋਤ ਕੌਰ ਵਾਂਗ ਮੈਨੂੰ ਵੀ ਡੀ. ਐਸ. ਪੀ. ਬਣਾਏ-ਪਹਿਲਵਾਨ ਹਰਪ੍ਰੀਤ ਸਿੰਘ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਕਿਰਗਿਸਤਾਨ ਵਿਖੇ ਹੋਈਆਂ ਏਸ਼ੀਅਨ ਖੇਡਾਂ 'ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨੇ ਕਾਂਸੀ ਦਾ ਤਮਗ਼ਾ ਜਿੱਤ ਕੇ ਲਗਾਤਾਰ ਤਿੰਨ ਵਾਰ ਜਿੱਤ ਦੀ ਹੈਟਰਿਕ ਬਣਾਉਣ ਵਾਲੇ ਇਸ ਪਹਿਲਵਾਨ ਨੇ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਬੈਂਕ ਡਿਫ਼ਾਲਟਰ ਮਾਮਲੇ 'ਚ ਬਾਜਵਾ ਭਰਾਵਾਂ ਦੀ ਤਰੀਕ ਅੱਜ

ਕਾਦੀਆਂ, 12 ਮਾਰਚ (ਮਕਬੂਲ ਅਹਿਮਦ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਬੈਂਕ ਤੋਂ ਲਏ ਗਏ 30 ਕਰੋੜ ਦੇ ਕਰਜ਼ ਨੰੂ ਸਮੇਂ ਸਿਰ ਵਾਪਸ ਨਾ ਕੀਤੇ ਜਾਣ 'ਤੇ ਬੈਂਕ ਵਲੋਂ ...

ਪੂਰੀ ਖ਼ਬਰ »

ਹਾਈਕੋਰਟ ਨੇ ਦਿਵਾਇਆ 1.9 ਕਰੋੜ ਵੈਟ ਰਿਫੰਡ

ਜਲੰਧਰ, 12 ਮਾਰਚ (ਸ਼ਿਵ ਸ਼ਰਮਾ)- ਪੰਜਾਬ 'ਚ ਇਸ ਵੇਲੇ 500 ਕਰੋੜ ਤੋਂ ਜ਼ਿਆਦਾ ਦੀ ਰਕਮ ਦਾ ਵੈਟ ਰਿਫੰਡ ਜੀ. ਐਸ. ਟੀ. ਲਾਗੂ ਹੋਣ ਤੋਂ ਬਾਅਦ ਵੀ ਫਸਿਆ ਹੋਇਆ ਹੈ ਤੇ ਇਕ ਫ਼ਰਮ ਨੂੰ ਹਾਈਕੋਰਟ ਦੇ ਦਖ਼ਲ ਤੋਂ ਬਾਅਦ 1 ਕਰੋੜ 9.50 ਲੱਖ ਰੁਪਏ ਦਾ ਰਿਫੰਡ ਮਿਲਿਆ ਹੈ | ਰਿਫੰਡ ਦੇਣ 'ਚ ਤਾਂ ...

ਪੂਰੀ ਖ਼ਬਰ »

ਗੁੰਮਸ਼ੁਦਾ ਪਾਕਿ ਹਿੰਦੂ ਦੀ ਭਾਲ 'ਚ ਉਸ ਦੇ ਵਾਰਸ ਅੰਮਿ੍ਤਸਰ ਪੁੱਜੇ

ਅੰਮਿ੍ਤਸਰ, 12 ਮਾਰਚ (ਸੁਰਿੰਦਰ ਕੋਛੜ)-ਲਗਭਗ 13 ਮਹੀਨੇ ਪਹਿਲਾਂ ਅੰਮਿ੍ਤਸਰ ਤੋਂ ਲਾਪਤਾ ਹੋਏ ਪਾਕਿਸਤਾਨੀ ਨਾਗਰਿਕ ਦੀ ਭਾਲ 'ਚ ਅੱਜ ਉਸ ਦੇ ਵਾਰਸ ਅੰਮਿ੍ਤਸਰ ਪਹੁੰਚੇ | ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਕਰਾਚੀ ਸ਼ਹਿਰ ਦਾ ਵਸਨੀਕ ਦੇਵਸਾਈ ਬਾਬੂ 43 ਮੈਂਬਰੀ ਜਥੇ ਨਾਲ ...

ਪੂਰੀ ਖ਼ਬਰ »

ਵਿਸ਼ਵ ਸਿੱਖ ਪਾਰਲੀਮੈਂਟ ਦਾ ਗਠਨ ਸਿੱਖ ਸੰਗਤਾਂ ਵਲੋਂ ਥਾਪੇ ਜਥੇਦਾਰਾਂ ਦੀ ਸਹਿਮਤੀ ਨਾਲ ਹੀ ਹੋਵੇਗਾ-ਭਾਈ ਮੰਡ

ਖਮਾਣੋਂ, 12 ਮਾਰਚ (ਮਨਮੋਹਣ ਸਿੰਘ ਕਲੇਰ)-ਵਿਸ਼ਵ ਸਿੱਖ ਪਾਰਲੀਮੈਂਟ ਦਾ ਗਠਨ ਸਿੱਖ ਸੰਗਤਾਂ ਵਲੋਂ ਸਰਬੱਤ ਖ਼ਾਲਸਾ ਦੌਰਾਨ ਥਾਪੇ ਗਏ ਸਮੂਹ ਜਥੇਦਾਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਵੇਗਾ | ਕੁਝ ਅਜਿਹੀਆਂ ਤਾਕਤਾਂ ਜਿਹੜੀਆਂ ਸਰਬੱਤ ਖ਼ਾਲਸੇ ਦੀਆਂ ਵਿਰੋਧੀ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਸ਼ੈਲਰਾਂ 'ਚ ਝੋਨੇ ਦੇ ਸਟਾਕ ਦੀ ਜਾਂਚ ਸ਼ੁਰੂ

ਜਲੰਧਰ, 12 ਮਾਰਚ (ਸ਼ਿਵ ਸ਼ਰਮਾ)- ਰਾਜ 'ਚ ਝੋਨੇ ਦੇ ਚੌਲ ਬਣਾਉਣ ਦੇ ਚੱਲ ਰਹੇ ਕੰਮਾਂ ਦੀ ਜਾਂਚ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ ਹਦਾਇਤ 'ਤੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ ਵਲੋਂ ਜਾਂਚ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਪੰਜਾਬ ਸਰਕਾਰ ਦਾ ਜਿਹੜਾ ...

ਪੂਰੀ ਖ਼ਬਰ »

'ਇਕ ਪਿੰਡ ਇਕ ਗੁਰਦੁਆਰਾ ਲਹਿਰ' ਨੂੰ ਮਿਲਿਆ ਹੁੰਗਾਰਾ-ਲੌਾਗੋਵਾਲ

ਸੰਗਰੂਰ, 12 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਪਸ਼ਟ ਕੀਤਾ ਹੈ ਕਿ ਸ਼ੁਰੂ ਕੀਤੀ 'ਇਕ ਪਿੰਡ ਇਕ ਗੁਰਦੁਆਰਾ ਲਹਿਰ' ਤਹਿਤ ਕੇਵਲ ਉੱਥੇ ਹੀ ਦੋ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ | ਜਿਸ ਪਿੰਡ 'ਚ ਇਕ ...

ਪੂਰੀ ਖ਼ਬਰ »

1300 ਸਾਲ ਪੁਰਾਣੇ ਹਿੰਦੂ ਭੱਟੀ ਰਾਜੇ ਦੇ ਕਿਲ੍ਹੇ ਦੇ ਥੇਹ ਦੀ ਖ਼ੁਦਾਈ 'ਤੇ ਪਾਕਿ ਨੇ ਲਗਾਈ ਪਾਬੰਦੀ

ਅੰਮਿ੍ਤਸਰ, 12 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਲੁਧਰਾਂ ਵਿਚਲੇ 1,300 ਸਾਲ ਪੁਰਾਣੇ ਹਿੰਦੂ ਭੱਟੀ ਰਾਜੇ ਮੰਗਲ ਰਾਓ ਦੁਆਰਾ ਉਸਾਰੇ ਕਿਲ੍ਹਾ ਤਲਵਾੜਾ ਦੇ ਥੇਹ 'ਚ ਤਬਦੀਲ ਹੋ ਚੁਕੇ ਢਾਂਚੇ ਦੀ ਖ਼ੁਦਾਈ 'ਤੇ ਪਾਬੰਦੀ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ 'ਚ ਭਿ੍ਸ਼ਟਾਚਾਰ ਦੇ ਮਾਮਲੇ 'ਚ ਸਾਰੇ ਵਿਰੋਧੀ ਮੈਂਬਰ ਦਿਨ ਭਰ ਲਈ ਮੁਅੱਤਲ

ਚੰਡੀਗੜ੍ਹ, 12 ਮਾਰਚ (ਐਨ.ਐਸ. ਪਰਵਾਨਾ)-ਅੱਜ ਹਰਿਆਣਾ ਵਿਧਾਨ ਸਭਾ ਦੀ ਕਾਰਵਾਈ ਸਿਫਰ ਕਾਲ ਦੇ ਦੌਰਾਨ ਜ਼ੋਰਦਾਰ ਹੰਗਾਮੇ 'ਚ ਬਦਲ ਗਈ, ਜਦੋਂ ਇਨੈਲੋ ਵਿਧਾਇਕ ਦਲ ਦੇ ਡਿਪਟੀ ਲੀਡਰ ਜਸਵਿੰਦਰ ਸਿੰਘ ਸੰਧੂ ਨੇ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਚੇਅਰਮੈਨ ਭਾਰਤ ...

ਪੂਰੀ ਖ਼ਬਰ »

ਡਾਇਰੈਕਟਰ ਪੁਸ਼ਪਿੰਦਰ ਸਿੰਘ ਔਲਖ ਦਾ ਰੱਖੜਾ ਕਿਸਾਨ ਮੇਲੇ 'ਚ ਸਨਮਾਨ

ਪਟਿਆਲਾ, 12 ਮਾਰਚ (ਭਗਵਾਨ ਦਾਸ) ਰੱਖੜਾ ਵਿਖੇ ਆਈ.ਸੀ.ਏ.ਆਰ.- ਭਾਰਤੀ ਖੇਤੀ ਖੋਜ ਸੰਸਥਾਨ ਵਲੋਂ ਖੋਲ੍ਹੇ ਗਏ ਕੋਲੈਬੋਰੇਸ਼ਨ ਆਊਟਸਟੇਸ਼ਨ ਰਿਸਰਚ ਸੈਂਟਰ ਦਾ ਉਦਘਾਟਨ ਕਰਦਿਆਂ ਭਾਰਤ ਸਰਕਾਰ ਦੇ ਖੇਤੀ ਤੇ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ-ਜਨਰਲ ਆਈ.ਸੀ.ਏ.ਆਰ., ...

ਪੂਰੀ ਖ਼ਬਰ »

ਜਲਿ੍ਹਆਂ ਵਾਲੇ ਬਾਗ 'ਚ ਗਾਉਣਾ ਮੇਰੇ ਲਈ ਮਾਣ ਵਾਲੀ ਗੱਲ-ਮਨਮੋਹਨ ਵਾਰਿਸ

ਜਲੰਧਰ, 12 ਮਾਰਚ (ਸ. ਰ.)-ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਸੰਗੀਤ ਵਿਚ ਆਪਣੀ ਵਡਮੁੱਲੀ ਗਾਇਕੀ ਦੇ ਕਾਰਨ ਸਤਿਕਾਰ ਦਾ ਰੁਤਬਾ ਹਾਸਲ ਕਰਨ ਵਾਲੇ ਗਾਇਕ ਮਨਮੋਹਨ ਵਾਰਿਸ ਨੇ ਅੱਜ ਦੱਸਿਆ ਕਿ 13 ਮਾਰਚ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਆਦਮਕੱਦ ਬੁੱਤ ਜਲਿ੍ਹਆਂ ਵਾਲੇ ਬਾਗ਼ ਦੇ ...

ਪੂਰੀ ਖ਼ਬਰ »

ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਬਾਜ਼ ਆਉਣ-ਸੰਤ ਸਮਾਜ

ਅੰਮਿ੍ਤਸਰ, 12 ਮਾਰਚ (ਵਿ. ਪ੍ਰ.)- ਸੰਤ ਸਮਾਜ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਨਾਨਕਸ਼ਾਹੀ ਕੈਲੰਡਰ ਦੇ ਉਲਟ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਮਨਘੜਤ ਤਰੀਕੇ ਨਾਲ ਸੰਗਰਾਂਦਾਂ ਅਤੇ ਗੁਰਪੁਰਬ ਦੀਆਂ ਤਰੀਕਾਂ ਉਲੀਕ ਕੇ ਜਾਰੀ ਕੀਤੇ ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬਲ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ

ਬੱਚੀਵਿੰਡ, 12 ਮਾਰਚ (ਬਲਦੇਵ ਸਿੰਘ ਕੰਬੋ)-ਅੰਮਿ੍ਤਸਰ ਸੈਕਟਰ ਅਧੀਨ ਪੈਂਦੇ ਸਰਹੱਦੀ ਪਿੰਡ ਕੱਕੜ ਵਿਖੇ ਬੀ. ਐਸ. ਐਫ. ਦੇ ਜਵਾਨਾਂ ਦੀ ਮੁਸ਼ਤੈਦੀ ਨੇ ਪਾਕਿ ਤਸਕਰਾਂ ਦੀ ਘੁਸਪੈਠ ਨੂੰ ਨਕਾਮ ਕਰ ਦਿੱਤਾ | ਜਾਣਕਾਰੀ ਅਨੁਸਾਰ ਪੋਸਟ ਕੱਕੜ (ਫਾਰਵਡ) ਵਿਖੇ ਰਾਤ ਦੀ ਡਿਊਟੀ 'ਤੇ ...

ਪੂਰੀ ਖ਼ਬਰ »

12ਵੀਂ ਦੀ ਪ੍ਰੀਖਿਆ ਦੌਰਾਨ 26 ਨਕਲ ਦੇ ਕੇਸ ਸਾਹਮਣੇ ਆਏ

ਐੱਸ. ਏ. ਐੱਸ. ਨਗਰ, 12 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੌਰਾਨ ਅੱਜ ਇਤਿਹਾਸ, ਕੈਮਿਸਟਰੀ, ਬਿਜ਼ਨਸ ਇਕਨਾਮਿਕਸ ਐਾਡ ਕੁਐਾਟੀਟੇਟਿਵ ਮੈਥਡਸ ਅਤੇ ਵੋਕੇਸ਼ਨਲ ਗਰੁੱਪ ਦੇ ਵਿਸ਼ਿਆਂ ਦੀ ਹੋਈ ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ ਕੈਦੀ ਪਾਕਿਸਤਾਨ ਹਵਾਲੇ

ਅਟਾਰੀ, 12 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਸਰਕਾਰ ਵਲੋਂ ਇਕ ਪਾਕਿਸਤਾਨੀ ਕੈਦੀ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਹਵਾਲੇ ਕੀਤਾ ਗਿਆ | ਇਹ ਕੈਦੀ ਭਾਰਤ ਅੰਦਰ ਨਾਜਾਇਜ਼ ਦਾਖਲੇ ਦੇ ਦੋਸ਼ ਹੇਠ ਭਾਰਤੀ ਜੇਲ੍ਹ ਪੁਣੇ ਮਹਾਰਾਸ਼ਟਰ ਵਿਖੇ ਬੰਦ ਸੀ | ਇਸ ...

ਪੂਰੀ ਖ਼ਬਰ »

ਈਰਾਨ 'ਚ ਹਿਨ ਪਾਰਟੀ ਲਿਜਾ ਰਿਹਾ ਜਹਾਜ਼ ਹਾਦਸਾਗ੍ਰਸਤ-11 ਮਰੇ

ਤਹਿਰਾਨ, 12 ਮਾਰਚ (ਏ. ਐਫ. ਪੀ.)-ਈਰਾਨ ਵਿਚ ਪ੍ਰਮੁੱਖ ਤੁਰਕਿਸ਼ ਵਪਾਰੀ ਦੀ ਧੀ ਅਤੇ ਉਸ ਦੀਆਂ ਸਹੇਲੀਆਂ ਨੂੰ ਹਿਨ ਪਾਰਟੀ (ਜਿਥੇ ਸਿਰਫ ਔਰਤਾਂ ਨੂੰ ਸੱਦਾ ਦਿੱਤਾ ਜਾਂਦਾ ਹੈ) ਤੋਂ ਵਾਪਸ ਘਰ ਲਿਜਾ ਰਿਹਾ ਜਹਾਜ਼ ਦੁਰਘਟਨਾ ਗ੍ਰਸਤ ਹੋ ਗਿਆ ਜਿਸ ਕਾਰਨ ਜਵਾਜ਼ ਵਿਚ ਸਵਾਰ 11 ...

ਪੂਰੀ ਖ਼ਬਰ »

ਅਫਗਾਨਿਸਤਾਨ 'ਚ ਤਾਲਿਬਾਨ ਹਮਲੇ 'ਚ 7 ਨਾਗਰਿਕ ਹਲਾਕ

ਕਾਬੁਲ, 12 ਮਾਰਚ (ਏਜੰਸੀ)- ਅਫਗਾਨਿਸਤਾਨ ਦੇ ਨਾਂਗਰਹਾਰ ਸੂਬੇ 'ਚ ਤਾਲਿਬਾਨ ਅੱਤਵਾਦੀਆਂ ਵਲੋਂ ਇਕ ਵਾਹਨ 'ਤੇ ਰਾਕੇਟ ਨਾਲ ਕੀਤੇ ਹਮਲੇ 'ਚ 7 ਨਾਗਰਿਕ ਮਾਰੇ ਗਏ ਹਨ | ਇਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਨਬੀ ਖਿਲ ਇਲਾਕੇ 'ਚ ਤਾਲਿਬਾਨ ਅੱਤਵਾਦੀਆਂ ਵਲੋਂ ਕੀਤੇ ਇਸ ...

ਪੂਰੀ ਖ਼ਬਰ »

ਮਹਿੰਦਰਾ ਵਲੋਂ ਬਲੈਜ਼ੋ ਐਚ. ਸੀ. ਵੀ. ਟਰੱਕ ਦੇ ਗਾਹਕਾਂ ਲਈ ਕਈ ਉਦਯੋਗ ਪ੍ਰਥਮ ਸੇਵਾਵਾਂ ਪੇਸ਼

ਮੁੰਬਈ, 12 ਮਾਰਚ (ਅਜੀਤ ਬਿਊਰੋ)-19 ਅਰਬ ਅਮਰੀਕੀ ਡਾਲਰ ਦੇ ਮਹਿੰਦਰਾ ਸਮੂਹ ਦੇ ਇਕ ਹਿੱਸੇ ਮਹਿੰਦਰਾ ਟਰੱਕ ਐਾਡ ਬੱਸ ਡਿਵੀਜ਼ਨ (ਐਮ. ਟੀ. ਬੀ. ਡੀ.) ਨੇ ਟਰੱਕ ਮਾਲਕਾਂ ਲਈ ਉਦਯੋਗ 'ਚ ਕਈ ਪ੍ਰਥਮ ਸੇਵਾਵਾਂ ਦੀ ਪੇਸ਼ਕਸ਼ ਕੀਤੀ ਹੈ | ਕੰਪਨੀ ਨੇ ਟਰੱਕ ਉਦਯੋਗ 'ਚ ਸਵਾਮੀਤਵ ਦੀ ਸਭ ...

ਪੂਰੀ ਖ਼ਬਰ »

ਸਾਬਕਾ ਸਹਾਇਕ ਜ਼ਿਲ੍ਹਾ ਅਟਾਰਨੀ ਸੁਰਜੀਤ ਸਿੰਘ ਦਾਨੇਵਾਲਾ ਨਹੀਂ ਰਹੇ

ਅਬੋਹਰ, 12 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਦਾਨੇਵਾਲਾ ਨਿਵਾਸੀ ਭਾਗ ਸਿੰਘ ਨੰਬਰਦਾਰ ਦੇ ਪੁੱਤਰ ਤੇ ਸੇਵਾ ਮੁਕਤ ਸਹਾਇਕ ਜ਼ਿਲ੍ਹਾ ਅਟਾਰਨੀ ਸੁਰਜੀਤ ਸਿੰਘ ਨਹੀਂ ਰਹੇ | ਉਹ ਬੀਤੇ ਕੱਲ੍ਹ ਸਵਰਗ ਸਿਧਾਰ ਗਏ ਹਨ | ਉਹ 88 ਵਰਿ੍ਹਆਂ ਦੇ ਸਨ | ਸੁਰਜੀਤ ਸਿੰਘ ਦੇ ਅਕਾਲ ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਦਾ ਸ਼ਹੀਦੀ ਜੋੜ ਮੇਲਾ 18 ਨੂੰ -ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਨਛੱਤਰ ਸਿੰਘ ਚੰਦ ਪੁਰਾਣਾ (ਮੋਗਾ) ਦੇ ਮੁੱਖ ਸੇਵਾਦਾਰ ਉੱਘੇ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਸੂਬਾ ਪੱਧਰੀ ਰੈਲੀ ਮੁਲਤਵੀ

ਸੰਗਰੂਰ, 12 ਮਾਰਚ (ਫੁੱਲ) -ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਸੂਬਾ ਕਮੇਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰ ਦੀ ਮੁਹਾਲੀ ਵਿਖੇ 21 ਮਾਰਚ ਨੂੰ ਕੀਤੀ ਜਾਣ ਵਾਲੀ ਰੈਲੀ ਅਤੇ ਰੋਸ ਮਾਰਚ ਹਾਲ ਦੀ ਘੜੀ ਮੁਲਤਵੀ ਕੀਤਾ ਜਾਂਦਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਿਵਾਦਤ ਬਿਆਨ ਦੇਣ ਵਾਲਾ ਜੰਮੂ-ਕਸ਼ਮੀਰ ਦਾ ਵਿੱਤ ਮੰਤਰੀ ਦਾਰਬੂ ਮੰਤਰੀ ਮੰਡਲ ਤੋਂ ਬਰਖ਼ਾਸਤ

ਜੰਮੂ, 12 ਮਾਰਚ (ਏਜੰਸੀ)-ਕਸ਼ਮੀਰ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਜੰਮੂ-ਕਸ਼ਮੀਰ ਦੇ ਵਿੱਤ ਮੰਤਰੀ ਹਸੀਬ ਦਾਰਬੂ ਨੂੰ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਮੰਤਰੀ-ਮੰਡਲ ਤੋਂ ਬਰਖ਼ਾਸਤ ਕਰ ਦਿੱਤਾ ਹੈ ਤੇ ਇਸ ਦੀ ਸੂਚਨਾ ਰਾਜਪਾਲ ਐਨ. ਐਨ. ਵੋਹਰਾ ਨੂੰ ਪੱਤਰ ਲਿਖ ਕੇ ਦੇ ...

ਪੂਰੀ ਖ਼ਬਰ »

ਵਕਫ਼ ਜ਼ਮੀਨਾਂ ਦਾ ਮੁੜ ਸਰਵੇਖਣ ਨਾ ਕਰਵਾਉਣ ਕਾਰਨ ਉਲੰਘਣਾ ਪਟੀਸ਼ਨ 'ਤੇ ਮੁੜ ਨੋਟਿਸ

ਚੰਡੀਗੜ੍ਹ, 12 ਮਾਰਚ (ਸੁਰਜੀਤ ਸਿੰਘ ਸੱਤੀ)- ਵਕਫ਼ ਬੋਰਡ ਦੀਆਂ ਜਾਇਦਾਦਾਂ ਦਾ ਮੁੜ ਸਰਵੇਖਣ ਨਾ ਕਰਵਾਉਣ ਕਾਰਨ ਹਾਈਕੋਰਟ ਨੇ ਪੰਜਾਬ ਸਰਕਾਰ ਵਿਰੁੱਧ ਇਕ ਉਲੰਘਣਾ ਪਟੀਸ਼ਨ ਨੂੰ ਮੁੜ ਖੋਲ੍ਹਦਿਆਂ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ | ਦਰਅਸਲ ਸਾਲ 2009 'ਚ ਪੰਜਾਬ ...

ਪੂਰੀ ਖ਼ਬਰ »

ਗਾਇਕ ਸਿੱਧੂ ਮੂਸੇਵਾਲਾ ਦੇ ਅਖਾੜੇ ਿਖ਼ਲਾਫ਼ ਪੰਜਾਬ 'ਵਰਸਿਟੀ 'ਚ ਜ਼ਬਰਦਸਤ ਵਿਰੋਧ

ਚੰਡੀਗੜ੍ਹ, 12 ਮਾਰਚ (ਮਨਜੋਤ ਸਿੰਘ ਜੋਤ)- ਗਾਇਕ ਸਿੱਧੂ ਮੂਸੇਵਾਲੇ ਦੇ ਹਥਿਆਰਾਂ ਵਾਲੇ ਗੀਤਾਂ ਿਖ਼ਲਾਫ਼ ਰਾਜਧਾਨੀ ਚੰਡੀਗੜ੍ਹ 'ਚ ਵਿਰੋਧੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਾਸਲ ਵਲੋਂ ਯੂਨੀਵਰਸਿਟੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੂੰ ਡਿਜ਼ੀਟਲ ਕਰਨ ਦੇ ਦਾਅਵੇ ਪਰ ਬੱਚੇ ਟਾਟਾਂ 'ਤੇ ਬੈਠ ਕੇ ਪ੍ਰੀਖਿਆਵਾਂ ਦੇਣ ਲਈ ਮਜਬੂਰ

ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)- 'ਪੱਲੇ੍ਹ ਨੀ ਧੇਲਾ, ਕਰਦੀ ਮੇਲਾ-ਮੇਲਾ' ਦੀ ਕਹਾਵਤ ਇਸ ਸਮੇਂ ਕੇਂਦਰ ਅਤੇ ਪੰਜਾਬ ਸਰਕਾਰ ਉੱਪਰ ਪੂਰੀ ਤਰ੍ਹਾਂ ਢੁਕ ਰਹੀ ਹੈ | ਦੇਸ਼ ਦੇ ਨਾਲ-ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪ੍ਰਬੰਧਾਂ ਦੀ ਹਾਲਤ ਤਰਸਯੋਗ ਹੈ | ...

ਪੂਰੀ ਖ਼ਬਰ »

ਸੋਨੀਆ ਦੇ ਰਾਤ ਦੇ ਖਾਣੇ ਤੋਂ ਮਮਤਾ ਨੇ ਬਣਾਈ ਦੂਰੀ

ਨਵੀਂ ਦਿੱਲੀ, 12 ਮਾਰਚ (ਏਜੰਸੀ)-2019 'ਚ ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਸੱਤਾ ਤੋਂ ਦੂਰ ਰੱਖਣ ਲਈ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਨੂੰ ਇਕੱਠੇ ਕਰਨ ਦੀ ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਯੂ. ਪੀ. ਏ. ਕਨਵੀਨਰ ਸੋਨੀਆ ਗਾਂਧੀ ਦੀਆਂ ...

ਪੂਰੀ ਖ਼ਬਰ »

ਨਿਊਯਾਰਕ 'ਚ ਹੈਲੀਕਾਪਟਰ ਹਾਦਸੇ 'ਚ 5 ਮੌਤਾਂ

ਨਿਊਯਾਰਕ, 12 ਮਾਰਚ (ਏਜੰਸੀ)-ਅਮਰੀਕਾ ਦੇ ਨਿਊਯਾਰਕ ਸ਼ਹਿਰ ਦੀ 'ਈਸਟਰ ਰਿਵਰ' 'ਚ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋ ਕੇ ਡਿੱਗ ਜਾਣ ਨਾਲ ਉਸ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਹੈ | ਨਿਊਯਾਰਕ ਦੇ ਬਚਾਅ ਦਲ ਦੇ ਅਧਿਕਾਰੀ ਡੇਨੀਅਲ ਨਿਗਰੋ ਨੇ ਦੱਸਿਆ ਕਿ ਬੀਤੀ ਰਾਤ ਰੂਜਵੇਲਟ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੇ ਹੱਤਿਆਰੇ ਦੀ ਬੇਟੀ ਨੂੰ ਲੰਡਨ 'ਚ ਪੜ੍ਹਾ ਰਹੇ ਹਨ ਸੋਨੀਆ ਗਾਂਧੀ

ਨਵੀਂ ਦਿੱਲੀ, 12 ਮਾਰਚ (ਏਜੰਸੀ)-ਭਾਜਪਾ ਦੇ ਸੰਸਦ ਮੈਂਬਰ ਅਤੇ ਸੀਨੀਅਰ ਵਕੀਲ ਸੁਬਰਾਮਨੀਅਮ ਸਵਾਮੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਉਸ ਬਿਆਨ 'ਤੇ ਉਨ੍ਹਾਂ ਨੂੰ ਲੰਬੇ ਹੱਥੀਂ ਲਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਅਤੇ ਉਨ੍ਹਾਂ ਦੀ ਭੈਣ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ 2020 ਦੀ ਸ਼ੁਰੂਆਤ ਤੱਕ ਮਿਲਣਗੇ ਆਪਣੇ ਜਹਾਜ਼

ਨਵੀਂ ਦਿੱਲੀ, 12 ਮਾਰਚ (ਏਜੰਸੀ)-ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਉਪ ਰਾਸ਼ਟਰਪਤੀ ਦੇ ਲਈ ਬਿਲਕੁਲ ਨਵੇਂ ਵਿਸ਼ੇਸ਼ ਜਹਾਜ਼ 2020 ਦੀ ਸ਼ੁਰੂਆਤ 'ਚ ਉਪਲਬਧ ਹੋ ਜਾਣਗੇ | ਏਅਰ ਇੰਡੀਆ ਨੇ ਹਾਲ ਹੀ ਵਿਚ ਦੋ ਬੋਇੰਗ 777-300 ਈਆਰ ਜਹਾਜ਼ ਖ਼ਰੀਦੇ ਹਨ | ਇਨ੍ਹਾਂ ਨੂੰ ਵੀ. ਆਈ. ਪੀ. ਉਪਯੋਗ ...

ਪੂਰੀ ਖ਼ਬਰ »

ਬਰਤਾਨਵੀ ਸੰਸਦ 'ਚੋਂ ਫਿਰ ਮਿਲਿਆ ਸ਼ੱਕੀ ਪਦਾਰਥ, ਦੋ ਹਸਪਤਾਲ ਦਾਖ਼ਲ

ਲੰਡਨ, 12 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬਰਤਾਨੀਆਂ ਦੀ ਸੰਸਦ 'ਚੋਂ ਇਕ ਵਾਰ ਫਿਰ ਸ਼ੱਕੀ ਪਦਾਰਥ ਮਿਲਿਆ ਹੈ, ਜਿਸ ਤੋਂ ਬਾਅਦ 2 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਅੱਜ ਬਾਅਦ ਦੁਪਹਿਰ ਨੌਰਮਨ ਸ਼ਾਅ ਇਮਾਰਤ ਵਿਚ ਇਕ ਸ਼ੱਕੀ ਪਦਾਰਥ ਮਿਲਣ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX