ਤਾਜਾ ਖ਼ਬਰਾਂ


ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  14 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  30 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  41 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  41 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  42 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  45 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  47 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  52 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  54 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  57 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  58 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 1 hour ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  7 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 2 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਮੋਗਾ

ਮੋਗਾ ਪੁਲਿਸ ਵਲੋਂ ਗੋਦਾਮਾਂ 'ਚੋਂ ਚੌਲ ਚੋਰੀ ਕਰਨ ਵਾਲਾ ਗਰੋਹ ਕਾਬੂ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਪੁਲਿਸ ਨੇ ਵੱਖ-ਵੱਖ ਜ਼ਿਲਿ੍ਹਆਂ ਦੇ ਗੋਦਾਮਾਂ 'ਚੋਂ ਚੌਲ ਚੋਰੀ ਕਰਨ ਵਾਲੇ ਇਕ ਵੱਡੇ ਗਰੋਹ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਬੀਤੀ 22-23 ਫਰਵਰੀ ਦੀ ਦਰਮਿਆਨੀ ਰਾਤ ਨੂੰ ਬਾਘਾ ਪੁਰਾਣਾ ਦੇ ਜੈ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਪਿੰਡ ਫੂਲੇਵਾਲਾ ਦੇ ਇਕ ਵਿਅਕਤੀ ਦਾ ਬੇ-ਕਾਬੂ ਹੋਇਆ ਮੋਟਰਸਾਈਕਲ ਡਿੱਗਣ ਕਾਰਨ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਇੰਸ. ਜੰਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਹਾਦਸੇ ਵਾਲੀ ਜਗ੍ਹਾ 'ਤੇ ਪੁੱਜੇ ਜਿਨ੍ਹਾਂ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਖੇਤ 'ਚੋਂ ਮੋਟਰਸਾਈਕਲ ਤੇ ਲਾਸ਼ ਨੂੰ ਬਾਹਰ ਕੱਢਿਆ | ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਹੌਲਦਾਰ ਅਮਰਜੀਤ ਸਿੰਘ ਵਲੋਂ ਮਿ੍ਤਕ ਦੇ ਪਿਤਾ ਸੁਖਦੇਵ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਫੂਲੇਵਾਲਾ ਦੇ ਬਿਆਨ ਮੁਤਾਬਿਕ ਧਾਰਾ-174 ਤਹਿਤ ਪੁਲਿਸ ਕਾਰਵਾਈ ਅਮਲ ਵਿਚ ਲਿਆਂਦੀ ਗਈ | ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸਵੇਰੇ ਮੈਂ ਤੇ ਮੇਰਾ ਲੜਕਾ ਸੁਖਮੰਦਰ ਸਿੰਘ ਅਤੇ ਮੇਰੀ ਨੰੂਹ ਅਮਨਦੀਪ ਕੌਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਫੂਲੇਵਾਲਾ ਤੋਂ ਮਿਸ਼ਰੀ ਵਾਲਾ ਜਿਥੇ ਸਾਡੀ ਸਬਜ਼ੀ ਲਗਾਈ ਹੋਈ ਹੈ | ਸਬਜ਼ੀ ਤੋੜਨ ਲਈ ਗਏ ਸੀ ਤਾਂ ਸ਼ਾਮ ਨੂੰ ਮੇਰਾ ਲੜਕਾ ਤੇ ਮੇਰੀ ਨੰੂਹ ਮੋਟਰਸਾਈਕਲ 'ਤੇ ਪਿੰਡ ਝੰਡੇਵਾਲਾ ਚਲੇ ਗਏ ਜਿਥੇ ਮੇਰਾ ਲੜਕਾ ਮੇਰੀ ਨੰੂਹ ਨੂੰ ਉਸ ਦੇ ਪੇਕੇ ਘਰ ਛੱਡ ਕੇ ਸ਼ਾਮ ਦੇ ਕਰੀਬ 6 ਵਜੇ ਮੁੜ ਫੂਲੇਵਾਲਾ ਨੂੰ ਆ ਰਿਹਾ ਸੀ ਜਦੋਂ ਉਹ ਪਿੰਡ ਵੱਡਾ ਘਰ ਦੇ ਸੂਏ ਦੇ ਪੁਲ ਤੋਂ ਲੰਗੇਆਣਾ ਵਲੋਂ ਵਧਿਆ ਤਾਂ ਅਚਾਨਕ ਲਾਈਟਾਂ ਪੈਣ ਕਾਰਨ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਡਿਗ ਪਿਆ ਤੇ ਮੇਰੇ ਲੜਕੇ ਸੁਖਮੰਦਰ ਸਿੰਘ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣਾ ਮੁਖੀ ਜੰਗਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਲਾਸ਼ ਤੇ ਉਸ ਦਾ ਮੋਟਰਸਾਈਕਲ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਖੇਤ 'ਚੋਂ ਭਾਲ ਕੇ ਕੱਢਿਆ ਗਿਆ | ਮਿ੍ਤਕ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਨੂੰ ਸਵੱਛਤਾ ਸਰਵੇਖਣ ਭਾਰਤ 'ਚੋਂ ਮਿਲਿਆ 81ਵਾਂ ਸਥਾਨ

ਨਿਹਾਲ ਸਿੰਘ ਵਾਲਾ, 12 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੀ ਬਹੁਤ ਥੋੜੇ੍ਹ ਸਮੇਂ 'ਚ ਹੋਂਦ 'ਚ ਆਈ ਨਗਰ ਪੰਚਾਇਤ ਮੰਡੀ ਨਿਹਾਲ ਸਿੰਘ ਵਾਲਾ ਨੂੰ ਹਾਲ ਹੀ ਵਿਚ ਕਰਵਾਏ ਸਵੱਛਤਾ ਸਰਵੇਖਣ ਭਾਰਤ ਵਲੋਂ 81ਵਾਂ ਸਥਾਨ ਮਿਲਣਾ ਸ਼ਹਿਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਉੱਡਣ ਦਸਤਿਆਂ ਵਲੋਂ ਪ੍ਰੀਖਿਆ ਕੇਂਦਰਾਂ 'ਤੇ ਛਾਪੇਮਾਰੀ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਅੱਜ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਨਕਲ ਦੇ ਕੋਹੜ ਨੂੰ ਨਕੇਲ ਪਾਉਣ ਲਈ ਪੂਰੇ ਸਖ਼ਤ ਪ੍ਰਬੰਧਾਂ ਹੇਠ ਪ੍ਰੀਖਿਆ ਲਈ ਗਈ | ...

ਪੂਰੀ ਖ਼ਬਰ »

ਫ਼ੱਕਰ ਬਾਬਾ ਦਾਮੂੰਸ਼ਾਹ ਲੋਹਾਰਾ ਮੇਲੇ ਦੇ ਪੰਜਵੇਂ ਦਿਨ ਕਬੱਡੀ ਦੇ ਹੋਏ ਫਸਵੇਂ ਮੁਕਾਬਲੇ

ਲੁਹਾਰਾ/ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ/ਯਸ਼ਪਾਲ ਗੁਲਾਟੀ)-ਫ਼ੱਕਰ ਬਾਬਾ ਦਾਮੂੰਸ਼ਾਹ ਜੀ ਲੋਹਾਰਾ ਵਿਖੇ ਜੋ ਸਾਲਾਨਾ 36ਵਾਂ ਧਾਰਮਿਕ ਜੋੜ ਮੇਲਾ ਤੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਉਤਸ਼ਾਹ ਤੇ ਸ਼ਰਧਾ-ਪੂਰਵਕ ਜਾਰੀ ਹੈ, ਦੇ ਪੰਜਵੇਂ ਦਿਨ 58 ਕਿੱਲੋ, 75 ਕਿੱਲੋ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮੋਬਾਈਲ, ਜ਼ਰੂਰੀ ਦਸਤਾਵੇਜ਼ ਤੇ ਕਿੱਟ ਚੋਰੀ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਚੋਰੀਆਂ ਕਰਨ ਵਾਲੇ ਅਨਸਰਾਂ ਦੇ ਹੌਸਲੇ ਐਨੇ ਵੱਧ ਗਏ ਹਨ ਕਿ ਹੁਣ ਪ੍ਰੀਖਿਆ ਕੇਂਦਰ ਦੇ ਅੱਗਿਓਾ ਵੀ ਵਿਦਿਆਰਥੀਆਂ ਦੇ ਮੋਬਾਈਲ, ਦਸਤਾਵੇਜ਼ ਤੇ ਕਿੱਟ ਚੋਰੀ ਹੋ ਗਏ | ਜਾਣਕਾਰੀ ਮੁਤਾਬਿਕ ਸਥਾਨਕ ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਮਹਾਂਸਭਾ ਵਲੋਂ ਰੋਸ ਪ੍ਰਦਰਸ਼ਨ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਾਲਮੀਕ/ਮਜ਼੍ਹਬੀ ਸਿੱਖ ਮਹਾਂਸਭਾ ਦੀ ਭਰਵੀਂ ਮੀਟਿੰਗ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ ਐਡਵੋਕੇਟ, ਜਨਰਲ ਸਕੱਤਰ ਜਸਵੰਤ ਕੜਿਆਲ, ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਤੀਰਥ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਨਾਂਅ 'ਤੇ ਠੱਗੀ

ਮੋਗਾ, 12 ਮਾਰਚ (ਅਮਰਜੀਤ ਸਿੰਘ ਸੰਧੂ)-ਮੋਗਾ ਸ਼ਹਿਰ ਤੇ ਨਾਲ ਲੱਗਦੇ ਪਿੰਡ ਲੰਢੇ ਕੇ ਵਿਖੇ ਕਿਸੇ ਨਾ-ਮਾਲੂਮ ਵਿਅਕਤੀ ਵਲੋਂ ਹਰਗੋਬਿੰਦ ਗੈਸ ਏਜੰਸੀ ਦੇ ਨਾਂਅ 'ਤੇ ਘਰਾਂ 'ਚ ਜਾ ਕੇ ਪੈਸੇ ਠੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਹਰਗੋਬਿੰਦ ਗੈਸ ਏਜੰਸੀ ਦੇ ਮਾਲਕ ...

ਪੂਰੀ ਖ਼ਬਰ »

ਮਹੰਤਾਂ ਦਾ ਸਾਮਾਨ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 12 ਮਾਰਚ (ਸ਼ਿੰਦਰ ਸਿੰਘ ਭੁਪਾਲ)-ਬਿੱਲੋ ਮਹੰਤ ਪੁੱਤਰ ਅਮਰਨਾਥ ਮਹੰਤ ਵਾਸੀ ਡਰੋਲੀ ਭਾਈ 27 ਫ਼ਰਵਰੀ ਨੂੰ ਆਪਣੇ ਪਰਿਵਾਰ ਸਮੇਤ ਆਪਣੇ ਘਰ 'ਚ ਸੁੱਤਾ ਸੀ | ਰਾਤ 11 ਵਜੇ ਦੇ ਕਰੀਬ ਖੜਕਾ ਹੋਣ 'ਤੇ ਉਸ ਨੇ ਦੇਖਿਆ ਕਿ ਨਿੰਦਰ ਸਿੰਘ ਪੁੱਤਰ ਮੁਕੰਦ ਸਿੰਘ ਤੇ ਗੋਬਿੰਦਾ ...

ਪੂਰੀ ਖ਼ਬਰ »

ਜਾਅਲੀ ਕਰੰਸੀ ਬਣਾਉਣ ਦੇ ਮਾਮਲੇ 'ਚ ਦੋ ਨੂੰ 4-4 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ ਜਾਅਲੀ ਕਰੰਸੀ ਬਣਾਉਣ ਦੇ ਮਾਮਲੇ 'ਚ ਦੋ ਜਾਣਿਆਂ ਨੂੰ 4-4 ਸਾਲ ਕੈਦ ਤੇ 20-20 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ ਅੱਜ

ਕਿਸ਼ਨਪੁਰਾ ਕਲਾਂ, 12 ਮਾਰਚ (ਪਰਮਿੰਦਰ ਸਿੰਘ ਗਿੱਲ)-ਇੰਡੀਅਨ ਐਕਸ ਸਰਵਿਸਿਜ਼ ਲੀਗ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੈਪਟਨ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ 13 ਮਾਰਚ ਨੂੰ ਗੁਰਦੁਆਰਾ ਸਾਹਿਬ ਬਾਬਾ ਪੂਰਨ ਸਿੰਘ ਧਰਮਕੋਟ ਵਿਖੇ ਸਵੇਰੇ 9 ਵਜੇ ...

ਪੂਰੀ ਖ਼ਬਰ »

ਸਕੂਲ 'ਚ ਚੋਰੀ

ਧਰਮਕੋਟ, 12 ਮਾਰਚ (ਪਰਮਜੀਤ ਸਿੰਘ)-ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਪਿੰਡ ਚੁੱਘਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਜਿੰਦਰੇ ਭੰਨ ਕੇ ਸਕੂਲ 'ਚ ਚੋਰੀ ਕੀਤੇ ਜਾਣ ਦੀ ਸੂਚਨਾ ਹੈ | ਜਾਣਕਾਰੀ ਮੁਤਾਬਿਕ ਸਕੂਲ ਪ੍ਰਬੰਧਕ ਹਰਮਨਦੀਪ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਗੋਲੀ ਮਾਰ ਕੇ ਐਨ. ਆਰ. ਆਈ. ਤੋਂ ਖੋਹਿਆ ਪਿਸਤੌਲ

ਮੋਗਾ, 12 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਕਸਬਾ ਬੱਧਨੀ ਕਲਾਂ ਵਿਚ ਇਕ ਐਨ. ਆਰ. ਆਈ. ਦੇ ਗੋਲੀ ਮਾਰ ਕੇ ਉਸ ਤੋਂ ਪਿਸਟਲ ਖੋਹ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਐਨ. ਆਰ. ਆਈ. ਸੁਖਦੇਵ ਸਿੰਘ (50) ਪੁੱਤਰ ਕਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਈਜ਼ੀ ਡੇਅ ਸਟੋਰ ਦਾ ਕੀਤਾ ਦੌਰਾ

ਕੋਟ ਈਸੇ ਖਾਂ, 12 ਮਾਰਚ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਹਰਪ੍ਰੀਤ ਕੌਰ ਤੇ ਸਟਾਫ਼ ਦੀ ਅਗਵਾਈ ਹੇਠ ਈਜ਼ੀ ਡੇਅ ਵਿਖੇ ਦੌਰਾ ਕਰਵਾਇਆ ਗਿਆ | ਇਸ ਸਮੇਂ ਸਕੂਲ ਪ੍ਰਬੰਧਕਾਂ, ...

ਪੂਰੀ ਖ਼ਬਰ »

ਮੈਕਰੋ ਗਲੋਬਲ ਲਗਾਤਾਰ ਲਵਾ ਰਿਹਾ ਹੈ ਕੈਨੇਡਾ ਦੇ ਸਟੂਡੈਂਟ ਵੀਜ਼ੇ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਆਈਲੈਟਸ ਤੇ ਵੀਜ਼ੇ ਸਬੰਧੀ ਸੇਵਾਵਾਂ ਨਾਲ ਮੈਕਰੋ ਗਲੋਬਲ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਮੋਗਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਵਿਦਿਆਰਥੀਆਂ ਨੂੰ ਘਰ ਲੈ ਕੇ ਜਾਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਉੱਤਰੇਗੀ-ਹੈਰੀ ਖੋਸਾ

ਕੋਟ ਈਸੇ ਖਾ, 12 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਕਾਂਗਰਸ ਸਰਕਾਰ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵਫ਼ਾ ਕਰਨ ਦੀਆਂ ਸਫ਼ਲ ਕੋਸ਼ਿਸ਼ਾਂ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਾਇਆ ਲਵਪ੍ਰੀਤ ਕੌਰ ਦਾ ਕੈਨੇਡਾ ਦਾ ਵੀਜ਼ਾ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ ਨਿਵਾਸੀ ਮੋਗਾ ਦਾ ਮਈ ਇਨਟੈਕ 2018 ਤਹਿਤ ਕੈਨੇਡਾ ਦੇ ਕੋਲੰਬੀਆ ਕਾਲਜ ਦਾ ...

ਪੂਰੀ ਖ਼ਬਰ »

ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਵਿਖੇ ਅਥਲੈਟਿਕ ਮੀਟ ਕਰਵਾਈ

ਮੋਗਾ, 12 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਮਾਤਾ ਦਮੋਦਰੀ ਖ਼ਾਲਸਾ ਕੰਨਿਆ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਰਮਨਦੀਪ ਕੌਰ ਪਿ੍ੰਸੀਪਲ ਦੀ ...

ਪੂਰੀ ਖ਼ਬਰ »

ਦੀ ਬਹੁਮੰਤਵੀ ਸਹਿਕਾਰੀ ਸਭਾ ਪੱਤੋ ਹੀਰਾ ਸਿੰਘ 'ਚ ਆਮ ਇਜਲਾਸ ਕਰਵਾਇਆ

ਸਮਾਧ ਭਾਈ, 12 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਪੱਤੋ ਹੀਰਾ ਸਿੰਘ 'ਚ ਦੀ ਬਹੁਮੰਤਵੀ ਸਹਿਕਾਰੀ ਸਭਾ 'ਚ ਕਿਸਾਨਾਂ ਨੂੰ ਜਾਣਕਾਰੀ ਦੇਣ ਤਹਿਤ ਆਮ ਇਜਲਾਸ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਤੇ ਸਹਾਇਕ ਰਜਿਸਟਰਾਰ ਲਖਵਿੰਦਰ ਸਿੰਘ ਸਹਿਕਾਰੀ ...

ਪੂਰੀ ਖ਼ਬਰ »

ਐਕਸਫ਼ੋਰਡ ਦੇ ਸੁਖਪ੍ਰੀਤ ਸਿੰਘ ਨੇ ਜੀ. ਟੀ. ਆਈਲਟਸ 'ਚੋਂ ਪ੍ਰਾਪਤ ਕੀਤੇ 6 ਬੈਂਡ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਐਕਸਫ਼ੋਰਡ ਸੰਸਥਾ ਵਲੋਂ ਵਿਦਿਆਰਥੀ ਸੁਖਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਰੋਡੇ ਨੂੰ ਜਨਰਲ ਆਈਲਟਸ 'ਚੋਂ 6 ਬੈਂਡ ਹਾਸਿਲ ਕਰਵਾ ਕੇ ਉਸ ਦੇ ਕੈਨੇਡਾ ਵਸਨੀਕ ਹੋਣ ਦਾ ਸੁਪਨਾ ਸਾਕਾਰ ਕੀਤਾ ਹੈ | ਡਾਇਰੈਕਟਰ ਕੁਲਦੀਪ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਕਰਵਾਏਗਾ ਆਈਲੈਟਸ ਦੀ ਤਿਆਰੀ-ਅਨੁਜ ਗੁਪਤਾ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਮਾਲਵਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਮੋਗਾ ਵਿਖੇ ਸਕੂਲ ਦੇ ਬੱਚਿਆਂ ਨੂੰ ਮੁਫ਼ਤ ਆਈਲੈਟਸ ਤੇ ਟੌਫਲ ਦੀ ਤਿਆਰੀ ਕਰਵਾਈ ਜਾਵੇਗੀ | ਇਸ ਸਬੰਧੀ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਨੇ ਕੈਂਪ ਲਗਾ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ 'ਚ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਬਿਜਵਾਏ ਗਏ ਕਨੋਲਾ ...

ਪੂਰੀ ਖ਼ਬਰ »

ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 28 ਟੀਮਾਂ ਗਠਿਤ-ਡਾ: ਗੁਰਮੀਤ ਸਿੰਘ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਜਾਰੀ ਹੈ ਤੇ ਇਸ ਮੰਤਵ ਲਈ ਜ਼ਿਲ੍ਹਾ ਵੈਟਰਨਰੀ ਅਫ਼ਸਰ ਦੀ ਅਗਵਾਈ ਹੇਠ ਪੈਰਾ ਵੈਟਰਨਰੀ ਸਟਾਫ਼ ਦੇ ...

ਪੂਰੀ ਖ਼ਬਰ »

ਐਚ. ਐਸ. ਬਰਾੜ ਸਕੂਲ ਵਿਖੇ ਅਧਿਆਪਨ ਵਿਧੀਆਂ ਨਾਲ ਸਬੰਧਿਤ ਵਰਕਸ਼ਾਪ ਲਗਾਈ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਐਚ. ਐਸ. ਬਰਾੜ ਪਬਲਿਕ ਸਕੂਲ ਵਿਖੇ ਸੈਸ਼ਨ ਦੀ ਆਮਦ 'ਚ ਆਪਣੇ ਅਧਿਆਪਕਾਂ ਵਿਚ ਅਧਿਆਪਨ ਕੁਸ਼ਲਤਾ ਪੈਦਾ ਕਰਨ ਲਈ ਅਧਿਆਪਨ ਵਿਧੀਆਂ ਨਾਲ ਸਬੰਧਿਤ ਇਕ ਵਰਕਸ਼ਾਪ ਦਾ ਲਗਾਈ ਗਈ | ਵਰਕਸ਼ਾਪ ਕੋਹਲੀ ਸਟਾਰ ਇਮੇਜ ਸਕੂਲ (ਮੋਗਾ) ਦੇ ...

ਪੂਰੀ ਖ਼ਬਰ »

ਪ੍ਰਭੂ ਇਨਸਾਨ ਦੀ ਤਕਦੀਰ ਬਦਲਣ ਤੇ ਬਖ਼ਸ਼ੀਸ਼ਾਂ ਕਰਨ ਲਈ ਤਿਆਰ ਹੈ-ਪਾਸਟਰ ਅਲੀਸ਼ਾ

ਕੋਟ ਈਸੇ ਖਾਂ, 12 ਮਾਰਚ (ਯਸ਼ਪਾਲ ਗੁਲਾਟੀ)-ਪਵਿੱਤਰ ਬਾਈਬਲ ਗ੍ਰੰਥ ਬਾਣੀ ਸਪੱਸ਼ਟ ਬਿਆਨ ਕਰ ਰਹੀ ਹੈ ਕਿ ਪਭੂ ਬੰਦਗੀ ਨਾਲ ਪਾਪਾਂ, ਸ਼ਰਾਪਾਂ ਤੇ ਕਸ਼ਟਾਂ ਦਾ ਨਾਸ ਹੁੰਦਾ ਹੈ ਪਰ ਇਨਸਾਨ ਮਨਮਤ ਹੋ ਕੇ ਪਾਪਾਂ ਦੀ ਦਲ-ਦਲ 'ਚ ਧਸਦਾ, ਨਰਕਾਂ ਦੇ ਰਾਹ ਪੈ, ਨਸ਼ਿਆਂ, ਬਦ-ਮਸਤੀਆਂ, ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਿਲ ਕੀਤੇ ਓਵਰਆਲ 6 ਬੈਂਡ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇੰਮੀਗਰੇਸ਼ਨ ਸੰਸਥਾ ਦੇ ਐਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸਤਵੀਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਦੇ ਨਾਂਅ ਇਕ ਹੋਰ ਐਵਾਰਡ

ਕਿਸ਼ਨਪੁਰਾ ਕਲਾਂ, 12 ਮਾਰਚ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਜੋ ਕਿ ਸਮੇਂ-ਸਮੇਂ ਅਨੁਸਾਰ ਆਪਣੀਆਂ ਵਿਸ਼ੇਸ਼ ਗਤੀਵਿਧੀਆਂ ਕਰਕੇ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਉੱਭਰ ਰਿਹਾ ਹੈ | ਉਸੇ ਲੜੀ ਤਹਿਤ ਲੁਧਿਆਣਾ ਵਿਖੇ ਕਮਿਸ਼ਨਰ ਵੀ. ਕੇ. ਝਾਅ, ਸੰਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ-ਬਰਾੜ, ਮਿੰਨਾਂ

ਕੋਟ ਈਸੇ ਖਾਂ, 12 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਦੇ ਕਿਸਾਨਾਂ, ਗ਼ਰੀਬਾਂ, ਮਜ਼ਦੂਰਾਂ, ਨੌਜਵਾਨਾਂ ਤੇ ਆਮ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਚ ਆਈ ਮੌਜੂਦਾ ਕਾਂਗਰਸ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕਰਕੇ ਸੂਬੇ ਦੇ ਲੋਕਾਂ ਨੂੰ ਵੱਡਾ ਧੋਖਾ ਦਿੱਤਾ ...

ਪੂਰੀ ਖ਼ਬਰ »

ਡੈਫੋਡਿਲਜ਼ ਦੇ ਵਿਦਿਆਰਥੀ ਨੇ ਲਿਸਨਿੰਗ ਤੇ ਰੀਡਿੰਗ 'ਚੋਂ ਹਾਸਿਲ ਕੀਤੇ 7 ਬੈਂਡ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ-ਕੋਟੀ ਦੀ ਟ੍ਰੇਨਿੰਗ ਪ੍ਰਦਾਨ ਕਰਕੇ ਮਨ-ਚਾਹੇ ਬੈਂਡ ਦਿਵਾਉਣ ਵਾਲੀ ਸੰਸਥਾ ਡੈਫੋਡਿਲਜ਼ ਮੋਗਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥਣ ਕਿਰਨਦੀਪ ਕੌਰ ਨੇ ਲਿਸਨਿੰਗ 'ਚੋਂ 7, ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਮੇਰੀ ਬਾਤ' ਸਮਾਰੋਹ ਕਰਵਾਇਆ

ਬੱਧਨੀ ਕਲਾਂ, 12 ਮਾਰਚ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਮੇਰੀ ਬਾਤ' ਸਮਾਰੋਹ ਕਰਵਾਇਆ ਗਿਆ, ਜਿਸ 'ਚ ਐਮ. ਐਡ., ਬੀ. ਐਡ. ਤੇ ਡੀ. ਈ. ਆਈ. ਐਲ. ਡੀ. ਦੇ ਵਿਦਿਆਰਥੀਆਂ ਨੇ ਵਧ ਚੜ੍ਹ ...

ਪੂਰੀ ਖ਼ਬਰ »

ਸਵੱਛ ਭਾਰਤ ਯੋਜਨਾ ਨੂੰ ਮੰੂਹ ਚਿੜ੍ਹਾ ਰਹੇ ਹਨ ਐਸ. ਡੀ. ਐਮ. ਦਫ਼ਤਰ ਦੇ ਬਾਥਰੂਮ ਤੇ ਪਾਰਕ

ਨਿਹਾਲ ਸਿੰਘ ਵਾਲਾ, 12 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਮੁਹਿੰਮ ਸਵੱਛ ਭਾਰਤ ਅਭਿਆਨ ਦਾ ਜਿਥੇ ਦੇਸ਼ ਦੇ ਲੋਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ ਉਥੇ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਅੰਦਰ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਅਗਵਾ ਕੀਤਾ ਟਰੈਵਲ ਏਜੰਟ ਇਕ ਘੰਟੇ 'ਚ ਕੀਤਾ ਬਰਾਮਦ

ਮੋਗਾ, 12 ਮਾਰਚ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਮੋਗਾ ਪੁਲਿਸ ਪ੍ਰਸ਼ਾਸਨ ਨੂੰ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਉਨ੍ਹਾਂ ਨੂੰ ਇਹ ਸੂਚਨਾ ਮਿਲੀ ਕਿ ਸਥਾਨਕ ਸ਼ਹਿਰ ਦੇ ਧਵਨ ਪੈਲਿਸ ਕੋਲ ਕੁਝ ਵਿਅਕਤੀਆਂ ਵਲੋਂ ਸਕਾਰਪੀਓ ਗੱਡੀ 'ਚ ਇਕ ਵਿਅਕਤੀ ਨੂੰ ਅਗਵਾ ਕਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਤਣਾਅ ਮੁਕਤ ਪ੍ਰੀਖਿਆਵਾਂ ਦੇਣ ਲਈ ਕੀਤਾ ਪ੍ਰੇਰਿਤ

ਧਰਮਕੋਟ, 12 ਮਾਰਚ (ਹਰਮਨਦੀਪ ਸਿੰਘ)-ਨਵਯੁਗ ਪਬਲਿਕ ਸੀਨੀਅਰ ਸੈੈਕੰਡਰੀ ਸਕੂਲ ਧਰਮਕੋਟ ਵਿਖੇ ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਤੇ ਪਿ੍ੰਸੀਪਲ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਤਣਾਅ ਮੁਕਤ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹਰੇਕ ਘਰ 'ਚ ਪਹੁੰਚਾਇਆ ਜਾਵੇਗਾ-ਡੀ. ਐਸ. ਪੀ.

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਰਾਜਜੀਤ ਸਿੰਘ ਹੁੰਦਲ ਦੁਆਰਾ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਸ਼ਿਆਂ ਦੇ ਖ਼ਾਤਮੇ ਲਈ ਆਰੰਭੀ ਹੋਈ ਮੁਹਿੰਮ ਨੂੰ ਅੱਗੇ ਤੋਰਦਿਆਂ ਹੋਇਆਂ ਡੀ. ਐਸ. ਪੀ. ਸੁਖਦੀਪ ਸਿੰਘ ਬਾਘਾ ਪੁਰਾਣਾ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX