ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਕਿਸਾਨੀ ਮੰਗਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਿਖ਼ਲਾਫ਼ ਜੰਮ ਕੇ ...
ਜਲਾਲਾਬਾਦ,12 ਮਾਰਚ (ਜਤਿੰਦਰ ਪਾਲ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਜਲਾਲਾਬਾਦ ਇਕਾਈ ਵੱਲੋਂ ਸਥਾਨਕ 132 ਕੇ ਵੀ ਸਬ ਸਟੇਸ਼ਨ ਤੇ ਸਾਂਝਾ ਫੋਰਮ ਪੰਜਾਬ ਦੇ ਸੱਦੇ ਤੇ ਪ੍ਰਧਾਨ ਜਗਦੀਸ਼ ਛਾਬੜਾ ਦੀ ਅਗਵਾਈ ਹੇਠ ਰੈਲੀ ਕੀਤੀ ਗਈ | ਇਸ ਵਿਚ ...
ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਸੰਜੂ ਪੁੱਤਰ ਰਾਜੂ ਵਾਸੀ ਪ੍ਰਤਾਪ ਨਗਰ ਅਤੇ ਦੀਪੂ ਪੁੱਤਰ ਸੈਮਸਨ ਪਿੰਡ ਆਲੀਵਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 50 ਗਰਾਮ ਅਫ਼ੀਮ ਬਰਾਮਦ ਕੀਤੀ ਹੈ | ਥਾਣਾ ਇੰਚਾਰਜ ਰਮੇਸ਼ ਕੁਮਾਰ ਨੇ ਦੱਸਿਆ ...
ਫ਼ਿਰੋਜ਼ਪੁਰ, 12 ਮਾਰਚ (ਰਾਕੇਸ਼ ਚਾਵਲਾ)-ਨਾਜਾਇਜ਼ ਸ਼ਰਾਬ ਦੀਆਂ 100 ਬੋਤਲਾਂ ਰੱਖਣ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੱੁਲਗੜ੍ਹੀ ਦੇ ਹਵਲਦਾਰ ਰਾਜੇਸ਼ ਕੁਮਾਰ ਨੇ ਦੌਰਾਨੇ ਗਸ਼ਤ ਮੱਲਵਾਲ ਕਦੀਮ ਤੋਂ ...
ਅਬੋਹਰ, 12 ਮਾਰਚ (ਸੁਖਜੀਤ ਸਿੰਘ ਬਰਾੜ)-ਹੋਮਿਓਪੈਥਿਕ ਹਸਪਤਾਲ ਤੇ ਕਾਲਜ ਸਟਾਫ਼ ਨਾਲ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠਣ 'ਤੇ ਮੈਨੇਜਮੈਂਟ ਨੇ ਹਸਪਤਾਲ ਦੇ ਦੋ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ | ਇਹ ਜਾਣਕਾਰੀ ਦਿੰਦਿਆਂ ਸਥਾਨਕ ਹੋਮਿਓਪੈਥਿਕ ਹਸਪਤਾਲ ...
ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਓਪਨ ਪ੍ਰਣਾਲੀ ਦੇ ਤਹਿਤ 10ਵੀਂ ਜਮਾਤ ਦੀ ਪ੍ਰੀਖਿਆ ਦੇ ਪਹਿਲੇ ਦਿਨ ਕਈ ਪ੍ਰੀਖਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਪ੍ਰੀਖਿਆ ਕੇਂਦਰ ਵਿਚ ਖੱਜਲ ਖ਼ੁਆਰੀ ਦਾ ...
ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਜਣੇਪੇ ਦੌਰਾਨ ਬੱਚੇ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਸਟਾਫ਼ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਹਸਪਤਾਲ ਵਿਚ ਜਣੇਪੇ ਕਰਵਾਉਣ ਲਈ ਆਏ ਕ੍ਰਿਸ਼ਨ ...
ਅਬੋਹਰ, 12 ਮਾਰਚ (ਸੁਖਜੀਤ ਸਿੰਘ ਬਰਾੜ)-ਅੱਜ ਦੁਪਹਿਰ ਸਥਾਨਕ ਗੰਗਾਨਗਰ ਰੋਡ 'ਤੇ ਸਥਿਤ ਰੇਲਵੇ ਫਾਟਕ ਤੋਂ ਕੁਝ ਦੂਰੀ 'ਤੇ ਰਾਮ ਨਗਰ ਨੇੜੇ ਇਕ ਕਰੀਬ 60 ਸਾਲਾ ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਮੂਹਰੇ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਘਟਨਾ ਦੀ ਸੂਚਨਾ ਮਿਲਦੇ ...
ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਵਿਚ ਝਪਟ ਮਾਰਾਂ ਦੇ ਹੌਸਲੇ ਇਤਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਕੋਈ ਡਰ ਨਹੀ ਰਿਹਾ | ਸ਼ਹਿਰ ਦੀਆਂ ਸੜਕਾਂ 'ਤੇ ਔਰਤਾਂ ਦਾ ਨਿਕਲਣਾ ਬਹੁਤ ਔਖਾ ਹੋ ਗਿਆ ਹੈ | ਦਿਨ ਦਿਹਾੜੇ ਇਕ ਭੋਗ ਤੋਂ ...
ਜਲਾਲਾਬਾਦ, 12 ਮਾਰਚ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੁਹੱਲਾ ਰਾਜਪੂਤਾਂ ਵਿੱਚ ਬੀਤੀ ਰਾਤ ਚੋਰਾਂ ਨੇ ਦੋ ਘਰਾਂ ਵਿਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਬੀਤੀ ਰਾਤ ਰਾਜਪੂਤਾਂ ਮੁਹੱਲੇ ਵਿਚ ਸੁਖਵਿੰਦਰ ਸਿੰਘ ਪੁੱਤਰ ਅਜੀਤ ...
ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਜ਼ੀਰਾ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦ ਗਸ਼ਤ ਦੌਰਾਨ ਪੁਲਿਸ ਨੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ 800 ਗਰਾਮ ਅਫ਼ੀਮ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ...
ਜਲਾਲਾਬਾਦ, 12 ਮਾਰਚ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਨਜ਼ਦੀਕੀ ਪਿੰਡ ਮਲਕਜ਼ਾਦਾ ਵਿਖੇ ਅੱਜ ਸਵੇਰੇ ਇੱਕ ਖੇਤ ਵਿੱਚ ਵਿਅਕਤੀ ਨੂੰ ਕਰੰਟ ਲੱਗਣ ਦੀ ਖ਼ਬਰ ਹੈ, ਜਿਸ ਨੰੂ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ, ਪ੍ਰੰਤੂ ...
ਅਬੋਹਰ, 12 ਮਾਰਚ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਸਥਾਨਕ ਹੋਮਿਓਪੈਥਿਕ ਹਸਪਤਾਲ ਤੇ ਹੋਮਿਓਪੈਥਿਕ ਕਾਲਜ ਦੇ ਡਾਕਟਰਾਂ ਤੇ ਸਟਾਫ਼ ਵਲੋਂ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਧਰਨਾ ਅੱਜ ਲਗਾਤਾਰ ਅੱਠਵੇਂ ਦਿਨ ਵੀ ਹੋਮਿਓਪੈਥਿਕ ਹਸਪਤਾਲ ਮੂਹਰੇ ਜਾਰੀ ਰਿਹਾ | ...
ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਇੰਦਰਾ ਨਗਰੀ ਨਿਵਾਸੀ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ-1 ਦੀ ਪੁਲਿਸ ਨੇ ਦੋ ਔਰਤਾਂ ਸਮੇਤ ਪੰਜ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਕੀਤੀ ਜਾਣਕਾਰੀ ਮੁਤਾਬਿਕ ਦੀਪਕ ਪੁੱਤਰ ...
ਮੰਡੀ ਘੁਬਾਇਆ, 12 ਮਾਰਚ (ਅਮਨ ਬਵੇਜਾ)-ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਵਿਆਹੁਤਾ ਦੀ ਮੌਤ ਹੋਣ 'ਤੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਦੇ ਿਖ਼ਲਾਫ਼ ਸਦਰ ਥਾਣਾ ਜਲਾਲਾਬਾਦ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਸਦਰ ਥਾਣਾ ਮੁਖੀ ਭੋਲਾ ਸਿੰਘ ਨੇ ਦੱਸਿਆ ਕਿ ...
ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)-ਸਿੱਖਿਆ ਬਚਾਓ ਮੰਚ ਬਚਾਓ ਪੰਜਾਬ ਅਤੇ ਇਸ ਮੰਚ ਵਿਚ ਸ਼ਾਮਿਲ ਬੀ.ਐਡ. ਅਧਿਆਪਕ ਫ਼ਰੰਟ ਪੰਜਾਬ ਵਲੋਂ ਮੌਜੂਦਾ ਸਰਕਾਰ ਵਲੋਂ ਅਧਿਆਪਕਾਂ ਪ੍ਰਤੀ ਅਪਣਾਈਆਂ ਜਾ ਰਹੀਆਂ ਮਾਰੂ ਨੀਤੀਆਂ ਿਖ਼ਲਾਫ਼ ਐਲਾਨੇ ਗਏ ਸੰਘਰਸ਼ ਵਿਚ ...
ਮਮਦੋਟ, 12 ਮਾਰਚ (ਸੁਖਦੇਵ ਸਿੰਘ ਸੰਗਮ)-ਸੰਤ ਬਾਬਾ ਗੇਜਾ ਸਿੰਘ ਜੀ ਠਾਠ ਨਾਨਕਸਰ ਕਲੇਰਾਂ ਦੇ ਅਸ਼ੀਰਵਾਦ ਸਦਕਾ ਪਿੰਡ ਟਿੱਬੀ ਖ਼ੁਰਦ ਦੀਆਂ ਸੰਗਤਾਂ ਵਲੋਂ ਸਾਲਾਨਾ ਧਾਰਮਿਕ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ...
ਗੋਲੂ ਕਾ ਮੋੜ, 12 ਮਾਰਚ (ਸੁਰਿੰਦਰ ਸਿੰਘ ਲਾਡੀ)-ਮੈਡੀਕਲ ਪ੍ਰੈਕਟੀਸ਼ਨਰਾਂ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਥਿੰਦ ਦੇ ਘਰ ਵਿਖੇ ...
ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਯੂਨੀਅਨ ਰਜਿ: ਬਰਾਂਚ ਜ਼ੀਰਾ ਦੀ ਮੀਟਿੰਗ ਕੁਲਦੀਪ ਸਿੰਘ ਕੋਹਾਲਾ ਦੀ ਪ੍ਰਧਾਨਗੀ ਹੇਠ ਮੋਤੀ ਬਾਗ਼ ਜ਼ੀਰਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਜਨ ਸਿੰਘ ਮਰਖਾਈ, ਗੁਰਜੰਟ ਸਿੰਘ ...
ਮਮਦੋਟ, 12 ਮਾਰਚ (ਸੁਖਦੇਵ ਸਿੰਘ ਸੰਗਮ)-ਜਲਿਆਂ ਵਾਲਾ ਬਾਗ਼ ਅੰਮਿ੍ਤਸਰ ਵਿਖੇ 13 ਮਾਰਚ ਨੂੰ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ ਕਰਨ ਲਈ ਰੱਖੇ ਸਮਾਗਮ ਵਿਚ ਸ਼ਾਮਿਲ ਹੋਣ ਲਈ ਪ੍ਰਬੰਧਕ ਟੀਮ ਸਰਵ ਕੰਬੋਜ ਸਮਾਜ ਦੇ ਆਗੂਆਂ ਵਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੇ ਕੇਂਦਰੀ ...
ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)-ਸਿਟੀ ਕੋਤਵਾਲੀ ਫ਼ਿਰੋਜ਼ਪੁਰ ਪੁਲਿਸ ਵਲੋਂ ਸੁਰਜੀਤ ਸਿੰਘ ਪੁੱਤਰ ਸਵਰਨ ਸਿੰਘ ਨੂੰ ਸ਼ਹਿਰ ਦੀ ਦਾਣਾ ਮੰਡੀ ਨੇੜੇ ਜਦੋਂ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਉਸ ਪਾਸੋਂ ਨਾਜਾਇਜ਼ ਇਕ ਦੇਸੀ ਪਿਸਤੌਲ ਸਮੇਤ ਜਿੰਦਾ ਦੋ ਕਾਰਤੂਸ ...
ਜਲਾਲਾਬਾਦ, 12ਮਾਰਚ (ਜਤਿੰਦਰ ਪਾਲ ਸਿੰਘ)-ਤਿ੍ਪੁਰਾ ਵਿਖੇ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸ਼ਰਾਰਤੀ ਅਨਸਰਾਂ ਵਲੋਂ ਇਨਕਲਾਬੀ ਕਾਮਰੇਡ ਲੈਨਿਨ ਦਾ ਸ਼ਰਾਰਤੀ ਅਨਸਰਾਂ ਵਲੋਂ ਬੁੱਤ ਤੋੜਨ ਕਾਰਨ ਰੋਸ ਵਜੋਂ ਖੱਬੇ ਪੱਖੀ ਪਾਰਟੀਆਂ ਭਾਰਤੀ ਕਮਿਊਨਿਸਟ ਪਾਰਟੀ ਅਤੇ ...
ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਲੋਕ ਸੰਗਰਾਮ ਮੰਚ ਪੰਜਾਬ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਪਿੰਡ ਬੋਤੀਆਂ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਕ੍ਰਾਂਤੀਕਾਰੀ ਸੱਭਿਆਚਾਰ ਕੇਂਦਰ ਪੰਜਾਬ ...
ਤਲਵੰਡੀ ਭਾਈ, 12 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਕਰ ਵਿਭਾਗ ਵਲੋਂ ਲੋਕਾਂ ਨੂੰ ਆਮਦਨ ਕਰ ਦੀ ਅਦਾਇਗੀ ਵੱਲ ਉਤਸ਼ਾਹਿਤ ਕਰਨ ਵਾਸਤੇ ਇੱਥੇ ਸਨਾਤਨ ਧਰਮਸ਼ਾਲਾ ਵਿਖੇ ਆਮਦਨ ਕਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਪੀ.ਕੇ. ਸ਼ਰਮਾ ਜੁਆਇੰਟ ਕਮਿਸ਼ਨਰ ਇਨਕਮ ਟੈਕਸ ...
ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਸਵੱਛ ਭਾਰਤ ਮੁਹਿੰਮ ਦੇ ਨਾਅਰੇ ਹੇਠ ਜਿੱਥੇ ਗਲੀਆਂ-ਨਾਲੀਆਂ ਅਤੇ ਆਲੇ-ਦੁਆਲੇ ਦੀ ਸਫ਼ਾਈ 'ਤੇ ਉਚੇਚਾ ਧਿਆਨ ਦਿੱਤਾ ਜਾਂਦਾ ਹੈ, ਉੱਥੇ ਆਮ ਲੋਕਾਂ ਨੂੰ ਵੀ ਸਾਫ਼-ਸਫ਼ਾਈ ਦੇ ਮਹੱਤਵ ਸਬੰਧੀ ਜਾਗਰੂਕ ਕੀਤਾ ਜਾਂਦਾ ...
ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕਾਂ ਲੀਗ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ...
ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)- ਜਲਿਆਂ ਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਉਡਵਾਇਰ ਨੂੰ 13 ਮਾਰਚ 1940 ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਰਤ ਮਾਂ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਸ: ਊਧਮ ਸਿੰਘ ਦਾ ਆਦਮ ਕੱਦ ਬੁੱਤ ਕੱਲ੍ਹ 13 ਮਾਰਚ ਨੂੰ ...
ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)-ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਸਕੂਟਰ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਜਦੋਂ ਅੰਗਰੇਜ਼ ਸਿੰਘ ਆਪਣੇ ਸਾਥੀ ਨਾਲ ਜ਼ੀਰਾ ਤੋਂ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਮਲਸੀਆਂ ਨੂੰ ਜਾ ਰਿਹਾ ਸੀ ਤਾਂ ਅੱਗੋਂ ...
ਖੰਨਾ, 12 ਮਾਰਚ (ਮਨਜੀਤ ਸਿੰਘ ਧੀਮਾਨ)-ਖੇਤੀਬਾੜੀ ਤੇ ਵਿਕਾਸ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਬਲਾਕ ਖੰਨਾ ਵਿਖੇ ਜਗਤਾਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ (ਇਨਪੁਟਸ) ਪੰਜਾਬ ਦੀ ਪ੍ਰਧਾਨਗੀ ਹੇਠ ਇਕ ਦਿਨਾ ਖਾਦ ਡੀਲਰ ਟਰੇਨਿੰਗ ਸਮਾਗਮ ...
ਸਮਰਾਲਾ, 12 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਪਿੰਡ ਗਹਿਲੇਵਾਲ ਵਲੋਂ ਕਰਵਾਇਆ ਗਿਆ 11ਵਾਂ ਕਬੱਡੀ ਕੱਪ ਸਮੁੱਚੀ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਪਤ ਹੋ ਗਿਆ | ਇਸ ...
ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਸਥਾਨਕ ਅਨੰਦ ਨਗਰ, ਵਾਰਡ ਨੰਬਰ 19 'ਚ ਇੱਕ ਧਾਰਮਿਕ ਸਮਾਗਮ ਦੌਰਾਨ ਵਾਰਡ ਦੀ ਕੌਾਸਲਰ ਰੂਬੀ ਭਾਟੀਆਂ ਤੇ ਉਨ੍ਹਾਂ ਦੇ ਪਤੀ ਅਕਾਲੀ ਆਗੂ ਹਰਜੀਤ ਸਿੰਘ ਭਾਟੀਆਂ ਨੂੰ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਸਾਹਿਬ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਮੁਹੱਲਾ ਵਾਸੀਆਂ ਵਲੋਂ ਅਨੰਦ ਨਗਰ ਦੀਆਂ ਸਾਰੀਆਂ ਗਲੀਆਂ ਪੱਕੀਆਂ ਤੇ ਨਵੀਆਂ ਬਣਾਉਣ ਦਾ ਧੰਨਵਾਦ ਕਰਨ ਲਈ ਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਰਿੰਦਰ ਸ਼ਰਮਾ, ਵਿਸ਼ਾਲ ਵਧਵਾ, ਸੁਨੀਲ ਥੋਰ, ਗੌਰਵ ਸ਼ਰਮਾ, ਦਰਸ਼ਨ ਸਿੰਘ, ਲਖਵਿੰਦਰ ਸਿੰਘ, ਮਦਨ ਲਾਲ, ਬੱਬੂ ਸ਼ਰਮਾ, ਮੋਹਨ ਸਿੰਘ, ਹਰੀ ਰਾਮ, ਅਮਿਤ, ਆਸ਼ਾ ਰਾਣੀ, ਦੀਪਕ ਸ਼ਰਮਾ, ਬਿੱਟੂ, ਸਿਵਮ, ਬਾਬੂ ਰਾਮ, ਰਵੀ ਅਤੇ ਭੀਸ਼ਮ ਪ੍ਰਕਾਸ਼ ਆਦਿ ਹਾਜ਼ਰ ਸਨ |
ਦੋਰਾਹਾ, 12 ਮਾਰਚ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ 'ਚ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਰਾਈਮ, ਰਿਧਮ ਐਾਡ ਰੇਸ ਦੇ ਸਲੋਗਨ ਹੇਠ ਕਿੰਡਰ ਗਾਰਟਨ ਸਪੋਰਟਸ ਦਿਵਸ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...
ਮਲੌਦ, 12 ਮਾਰਚ (ਸਹਾਰਨ ਮਾਜਰਾ)-ਦਸਮੇਸ਼ ਨਗਰ ਵਾਰਡ ਨੰਬਰ ਇਕ ਤੇ ਤਿੰਨ ਚੋਮੋਂ ਰੋਡ ਨੇੜੇ ਮਲੌਦ ਵਲੋਂ ਮੁਹੱਲਾ ਨਿਵਾਸੀ ਤੇ ਸ਼ਹਿਰ ਮਲੌਦ ਤੇ ਇਲਾਕੇ ਦੇ ਸਰਬੱਤ ਦੇ ਭਲੇ ਲਈ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ...
ਕੁਹਾੜਾ, 12 ਮਾਰਚ (ਤੇਲੂ ਰਾਮ ਕੁਹਾੜਾ)-ਮਾਸਟਰ ਕੇਡਰ ਯੂਨੀਅਨ ਲੁਧਿਆਣਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੁਹਾੜਾ ਵਿਖੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ, ਸੂਬਾ ਵਿੱਤ ਸਕੱਤਰ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ਜਿਸ 'ਚ ਸਿੱਖਿਆ ਵਿਭਾਗ ਦੀ ਸਤ ਸਾਲਾਂ ...
ਖੰਨਾ, 12 ਖੰਨਾ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਦੇ ਪ੍ਰਸਿੱਧ ਕਿ੍ਕਟ ਕਲੱਬ ਯੂਨਾਈਟਿਡ ਕਿ੍ਕਟ ਕਲੱਬ ਦੀ ਪੰਜਵੀਂ ਵਰ੍ਹੇਗੰਢ ਮਨਾਈ ਗਈ | ਜਿਸ ਵਿਚ ਖੰਨਾ ਦੇ ਪ੍ਰਸਿੱਧ ਕਿ੍ਕੇਟ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ...
ਜੋਧਾਂ, 12 ਮਾਰਚ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਚੈਰੀਟੇਬਲ ਫਾਊਾਡੇਸ਼ਨ ਦੀ ਮੀਟਿੰਗ ਫਾਊਾਡੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਤੇ ਸਰਪ੍ਰਸਤ ਸੰਤ ਬਾਬਾ ਸੁੱਧ ਸਿੰਘ ਟੂਸੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੇਅਰਮੈਨ ਜਥੇਦਾਰ ਜਗਰੂਪ ਸਿੰਘ ...
ਡੇਹਲੋਂ, 12 ਮਾਰਚ (ਅੰਮਿ੍ਤਪਾਲ ਸੰਘ ਕੈਲੇ)-ਪਿੰਡ ਸੀਲੋਂ ਖ਼ੁਰਦ ਵਿਖੇ ਸੁਆਮੀ ਕਿ੍ਸ਼ਨਾ ਨੰਦ ਸਪੋਰਟਸ ਕਲੱਬ ਵਲੋਂ ਪੰਚਾਇਤ ਤੇ ਨਗਰ ਦੇ ਸਹਿਯੋਗ ਸਦਕਾ 18ਵਾਂ ਸਾਲਾਨਾ ਤਿੰਨ ਦਿਨਾਂ ਪੇਂਡੂ ਖੇਡ ਮੇਲਾ ਫਾਈਨਲ ਮੈਚਾਂ ਨਾਲ ਅਮਿੱਟ ਯਾਦਾਂ ਸਮਾਪਤ ਹੋਇਆ¢ ਜੇਤੂਆਂ ਨੂੰ ...
ਦੋਰਾਹਾ, 12 ਮਾਰਚ (ਜਸਵੀਰ ਝੱਜ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਲਿਸ਼ਕਾਰਾ ਟੀ.ਵੀ. ਚੈਨਲ ਦੀ ਟੀਮ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੀ ਵਿਦਿਆਰਥਣ ਗੁਰਕੀਰਤ ਕੌਰ ਰਾਏ ਦੀ ਇੰਟਰਵਿਊ ਲੈਣ ਲਈ ਪਹੁੰਚੀ | ਗੁਰਕੀਰਤ ਕੌਰ ਰਾਏ ਜੋ ਪਿਛਲੇ ਦਿਨੀਂ ...
ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ ਨੌ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ ਜਿਸ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਆਤਮਾ ਰਾਮ ਸੀਡ ...
ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਵਿਅਕਤੀ ਦੀ ਮੌਤ ਤੋਂ ਬਾਅਦ ਨਾਮਾਲੂਮ ਕਾਰ ਚਾਲਕ ਵਿਰੁੱਧ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁੰਦਨ ਲਾਲ ਪੁੱਤਰ ਮੰਗਤ ਰਾਮ ਵਾਸੀ ਚੁਵਾੜਿਆਵਾਲੀ ਨੇ ਦੱਸਿਆ ਕਿ ...
ਅਬੋਹਰ, 12 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਕੌਾਸਲ ਦੀ ਦਰਜਾ ਤਿੰਨ ਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਨੇ ਅੱਜ ਯੂਨੀਅਨ ਆਗੂ ਮੰਗਤ ਰਾਮ ਵਰਮਾ ਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਓਮ ਪ੍ਰਕਾਸ਼ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਮੰਗ ...
ਸੀਤੋ ਗੁੰਨੋ, 12 ਮਾਰਚ (ਜਸਮੇਲ ਸਿੰਘ ਢਿੱਲੋਂ)-ਪਿੰਡਾਂ ਵਿਚ ਚਿੱਠੀ ਪੱਤਰ ਵੰਡਣ ਵਾਲੇ ਡਾਕੀਏ ਉਸ ਸਮੇਂ ਵਧੇਰੇ ਖੱਜਲ ਖ਼ੁਆਰ ਹੁੰਦੇ ਹਨ ਜਦੋਂ ਪੱਤਰ ਜਾਂ ਚਿੱਠੀ 'ਤੇ ਪੂਰਾ ਪਤਾ ਨਹੀਂ ਲਿਖਿਆ ਹੁੰਦਾ | ਜਾਣਕਾਰੀ ਅਨੁਸਾਰ ਪਿੰਡ ਹਿੰਮਤਪੁਰਾ ਵਿਚ ਡਾਕ ਦੀ ਸੇਵਾ ...
ਸੀਤੋ ਗੁੰਨੋ, 12 ਮਾਰਚ (ਬਲਜਿੰਦਰ ਸਿੰਘ ਭਿੰਦਾ)-ਸਿਵਲ ਸਰਜਨ ਫ਼ਾਜ਼ਿਲਕਾ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ: ਰਵੀ ਬਾਂਸਲ ਦੀ ਅਗਵਾਈ ਵਿਚ ਸ਼ੁਰੂ ਤਿੰਨ ਦਿਨਾਂ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਅੱਜ ਦੂਜੇ ਦਿਨ 20500 ਘਰਾਂ ਵਿਚ ਜਾ ਕੇ ...
ਅਬੋਹਰ, 12 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸੂਬੇ ਵਿਚ ਬਣੀ ਕਾਂਗਰਸ ਸਰਕਾਰ ਲੋਕਾਂ ਨਾਲ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਭੱਜ ਗਈ ਹੈ | ਲੋਕ ਵੀ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ | ਇਹ ਪ੍ਰਗਟਾਵਾ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਟਕਸਾਲੀ ਆਗੂ ਨੇ ...
ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਦੇ ਆਰੀਆ ਨਗਰ ਮੁਹੱਲੇ ਦੀ ਗਲੀ ਵਿਚੋਂ ਖੜ੍ਹੀ ਕਾਰ ਚੋਰੀ ਕਰ ਲਈ ਗਈ | ਸਤਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਬੀਤੀ ਸ਼ਾਮ ਨੂੰ ਕਾਰ ਗਲੀ ਵਿਚ ਖੜ੍ਹੀ ਕਰ ਦਿੱਤੀ ਸੀ | ਜਦੋਂ ਅੱਜ ...
ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਸਿੰਘ ਸਵਨਾ ਨੇ ਓ.ਐਸ.ਡੀ. ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...
ਮੰਡੀ ਲਾਧੂਕਾ, 12 ਮਾਰਚ (ਰਾਕੇਸ਼ ਛਾਬੜਾ)-ਪੈਸਿਆਂ ਨਾਲ ਭਰੇ ਪਰਸ ਨੂੰ ਵਾਪਸ ਕਰਕੇ ਇੱਕ ਨੌਜਵਾਨ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਸੁਰਜੀਤ ਸਿੰਘ ਪੁੱਤਰ ਮੱਖਣ ਸਿੰਘ ਨੇ ਦੱਸਿਆ ਹੈ ਕਿ ਫ਼ਾਜ਼ਿਲਕਾ ਤੋਂ ਵਾਪਸ ਆਪਣੇ ਪਿੰਡ ਓਝਾ ਵਾਲੀ ਪਰਤਦੇ ਸਮੇਂ ਉਸ ਦਾ ...
ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਈਦਗਾਹ ਬਸਤੀ ਵਿਚੋਂ ਪਿਛਲੇ ਦਿਨੀਂ ਇਕ ਵਿਅਕਤੀ ਦੀ ਬਾਈਕ ਚੋਰੀ ਹੋਣ ਦੇ ਮਾਮਲੇ ਵਿਚ ਪੁਲਿਸ ਅਣਪਛਾਤੇ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਰਾਜੇਸ਼ ਕੁਮਾਰ ਪੁੱਤਰ ਰੋਸ਼ਨ ਲਾਲ ਨੇ ...
ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਲਾਇਨਜ਼ ਕਲੱਬ ਵਲੋਂ ਸ਼੍ਰੀ ਰਾਮ ਸ਼ਰਣਮ ਆਸ਼ਰਮ ਵਿਖੇ ਸਵ. ਰਾਜ ਕਿ੍ਸ਼ਨ ਠਠਈ ਦੀ ਯਾਦ ਵਿਚ ਲਗਾਏ ਗਏ ਕੈਂਪ ਦਾ ਉਦਘਾਟਨ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੀਤਾ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ...
ਅਬੋਹਰ, 12 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਕ ਅੰਮਿ੍ਤ ਸੰਚਾਰ ਸਮਾਗਮ ਪਿੰਡ ...
ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਮਲਕਜ਼ਾਦਾ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਤਿਲਕ ਰਾਜ ਦੀ ਹੋਈ ਮੌਤ 'ਤੇ ਪਰਿਵਾਰ ਨੂੰ ਵੱਡਾ ਸਦਮਾ ਲੱਗਾ | ਇਸ ਸਦਮੇ 'ਤੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ...
ਫ਼ਿਰੋਜ਼ਪੁਰ, 12 ਮਾਰਚ (ਪਰਮਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਪਿ੍ੰਸੀਪਲ ਡਾ: ਮਧੂ ਪਰਾਸ਼ਰ ਦੀ ਯੋਗ ਅਗਵਾਈ 'ਚ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਕਾਲਜ ਦੇ ਵਿਹੜੇ 'ਚ 80ਵੀਂ ਅਥਲੈਟਿਕ ਮੀਟ ਕਰਵਾਈ ਗਈ | ਪਿ੍ੰਸੀਪਲ ਡਾ: ਮਧੂ ...
ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਯਸ਼ਪਾਲ ਜੈਨ ਦੇ ਪਰਿਵਾਰ ਵਲੋਂ ਆਪਣੇ ਦੋਹਤੇ ਅਯਾਨ ਪੁੱਤਰ ਅਰਚਿਤ ਜੈਨ ਦਾ ਜਨਮ ਦਿਨ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਜ਼ੀਰਾ ਵਲੋਂ ਚਲਾਏ ਜਾ ਰਹੇ ਬਾਬਾ ਰਾਮਦੇਵ ਸਕੂਲ ਵਿਚ ਬੱਚਿਆਂ ਨੂੰ ਕਾਪੀਆਂ ਵੰਡ ਕੇ ਮਨਾਇਆ ਗਿਆ | ਇਸ ...
ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਦਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਜ਼ਿਲ੍ਹਾ ਪਸਾਰ ਮਾਹਿਰ ਡਾ: ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX