ਤਾਜਾ ਖ਼ਬਰਾਂ


ਗੈਂਗਸਟਰ ਗਿਰੋਹ ਨੂੰ ਕਾਬੂ ਕਰਨ ਵਾਲੇ ਸਰਬਜੀਤ ਨੂੰ ਬੈੱਸਟ ਐੱਸ.ਐੱਚ.ਓ. ਐਵਾਰਡ
. . .  0 minutes ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਮਾਲਵਾ, ਮਾਝਾ ਤੇ ਦੁਆਬੇ ਨਾਲ ਸਬੰਧਿਤ ਅਹਿਮ ਅੰਤਰਰਾਜੀ ਗੈਂਗਸਟਰ ਗਿਰੋਹ ਦੇ ਸਰਗਨੇ ਸਮੇਤ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਬਦਲੇ ...
ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫ਼ਰ ਫਰਹਾ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  9 minutes ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਫ਼ਿਲਮ ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫਰ ਫਰਹਾ ਖ਼ਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ...
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  19 minutes ago
ਸੀ.ਬੀ.ਐੱਸ.ਈ ਨੇ ਕੱਲ੍ਹ ਹੋਣ ਵਾਲੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਕੀਤੇ ਜਾਰੀ
. . .  1 minute ago
ਨਵੀਂ ਦਿੱਲੀ, 24 ਅਪ੍ਰੈਲ - ਸੀ.ਬੀ.ਐੱਸ.ਈ ਨੇ 25 ਅਪ੍ਰੈਲ ਨੂੰ ਹੋਣ ਵਾਲੀ 12ਵੀਂ ਦੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਤਰਾਲ 'ਚ ਇੱਕ ਹੋਰ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਡੀ.ਜੀ.ਪੀ ਐੱਸ.ਪੀ ਵੈਦ ਦਾ ਕਹਿਣਾ ਹੈ ਕਿ ਪੁਲਵਾਮਾ ਦੇ ਤਰਾਲ 'ਚ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਢੇਰ ਹੋ ਗਿਆ ਹੈ ਤੇ ਹੁਣ ਤੱਕ...
ਡੀ.ਆਰ.ਆਈ ਵੱਲੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ
. . .  about 1 hour ago
ਹੈਦਰਾਬਾਦ, 24 ਅਪ੍ਰੈਲ - ਡੀ.ਆਰ.ਆਈ ਨੇ ਵਿਜੇਵਾੜਾ ਤੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 2,09,14,800 ਰੁਪਏ...
ਦਿੱਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇੱਕ ਵਿਅਕਤੀ ਨੂੰ ਇੱਕ...
ਭਾਰਤ ਇਸ ਸਾਲ ਵੀ ਸਾਰਕ ਸੰਮੇਲਨ 'ਚ ਨਹੀ ਲਵੇਗਾ ਹਿੱਸਾ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ - ਭਾਰਤ ਇਸ ਸਾਲ ਵੀ ਪਾਕਿਸਤਾਨ ਵਿਖੇ ਹੋਣ ਵਾਲੇ ਸਾਰਕ ਸੰਮੇਲਨ ਵਿਚ ਹਿੱਸਾ ਨਹੀ ਲਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਅੱਤਵਾਦ ਤੇ ਗੱਲਬਾਤ ਇਕੱਠੇ...
ਸਥਾਨਕ ਚੋਣਾਂ 'ਚ ਹਿੱਸਾ ਲਵੇਗੀ ਕਮਲ ਹਸਨ ਦੀ ਪਾਰਟੀ
. . .  about 1 hour ago
ਚੇਨਈ, 24 ਅਪ੍ਰੈਲ - ਫ਼ਿਲਮੀ ਅਦਾਕਾਰ ਤੋਂ ਸਿਆਸਤਦਾਨ ਬਣੇ ਕਮਲ ਹਸਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਤਾਮਿਲਨਾਡੂ 'ਚ ਆਉਣ ਵਾਲੀਆਂ ਸਥਾਨਕ ਚੋਣਾਂ 'ਚ ਹਿੱਸਾ...
ਭਾਜਪਾ ਵਰਕਰਾਂ ਵੱਲੋਂ ਮਮਤਾ ਬੈਨਰਜੀ ਤੇ ਟੀ.ਐੱਮ.ਸੀ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਕੋਲਕਾਤਾ, 24 ਅਪ੍ਰੈਲ - ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਮਮਤਾ ਬੈਨਰਜੀ ਤੇ ਤ੍ਰਿਣਮੂਲ ਕਾਂਗਰਸ ਖ਼ਿਲਾਫ਼...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਰਤੀ ਕਿਸਾਨ ਯੂਨੀਅਨ ਨੇ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਕਿਸਾਨੀ ਮੰਗਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਜਲਾਲਾਬਾਦ ਵਲੋਂ ਰੋਸ ਮੁਜ਼ਾਹਰਾ

ਜਲਾਲਾਬਾਦ,12 ਮਾਰਚ (ਜਤਿੰਦਰ ਪਾਲ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਜਲਾਲਾਬਾਦ ਇਕਾਈ ਵੱਲੋਂ ਸਥਾਨਕ 132 ਕੇ ਵੀ ਸਬ ਸਟੇਸ਼ਨ ਤੇ ਸਾਂਝਾ ਫੋਰਮ ਪੰਜਾਬ ਦੇ ਸੱਦੇ ਤੇ ਪ੍ਰਧਾਨ ਜਗਦੀਸ਼ ਛਾਬੜਾ ਦੀ ਅਗਵਾਈ ਹੇਠ ਰੈਲੀ ਕੀਤੀ ਗਈ | ਇਸ ਵਿਚ ...

ਪੂਰੀ ਖ਼ਬਰ »

50 ਗਰਾਮ ਅਫ਼ੀਮ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਸੰਜੂ ਪੁੱਤਰ ਰਾਜੂ ਵਾਸੀ ਪ੍ਰਤਾਪ ਨਗਰ ਅਤੇ ਦੀਪੂ ਪੁੱਤਰ ਸੈਮਸਨ ਪਿੰਡ ਆਲੀਵਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 50 ਗਰਾਮ ਅਫ਼ੀਮ ਬਰਾਮਦ ਕੀਤੀ ਹੈ | ਥਾਣਾ ਇੰਚਾਰਜ ਰਮੇਸ਼ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 100 ਬੋਤਲਾਂ ਦੇ ਮਾਮਲੇ 'ਚ ਇਕ ਬਰੀ

ਫ਼ਿਰੋਜ਼ਪੁਰ, 12 ਮਾਰਚ (ਰਾਕੇਸ਼ ਚਾਵਲਾ)-ਨਾਜਾਇਜ਼ ਸ਼ਰਾਬ ਦੀਆਂ 100 ਬੋਤਲਾਂ ਰੱਖਣ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੱੁਲਗੜ੍ਹੀ ਦੇ ਹਵਲਦਾਰ ਰਾਜੇਸ਼ ਕੁਮਾਰ ਨੇ ਦੌਰਾਨੇ ਗਸ਼ਤ ਮੱਲਵਾਲ ਕਦੀਮ ਤੋਂ ...

ਪੂਰੀ ਖ਼ਬਰ »

ਧਰਨੇ 'ਤੇ ਬੈਠਣ 'ਤੇ ਮੈਨੇਜਮੈਂਟ ਨੇ ਹੋਮਿਓਪੈਥਿਕ ਹਸਪਤਾਲ ਦੇ ਦੋ ਕਰਮਚਾਰੀ ਨੌਕਰੀ ਤੋਂ ਕੱਢੇ

ਅਬੋਹਰ, 12 ਮਾਰਚ (ਸੁਖਜੀਤ ਸਿੰਘ ਬਰਾੜ)-ਹੋਮਿਓਪੈਥਿਕ ਹਸਪਤਾਲ ਤੇ ਕਾਲਜ ਸਟਾਫ਼ ਨਾਲ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠਣ 'ਤੇ ਮੈਨੇਜਮੈਂਟ ਨੇ ਹਸਪਤਾਲ ਦੇ ਦੋ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ | ਇਹ ਜਾਣਕਾਰੀ ਦਿੰਦਿਆਂ ਸਥਾਨਕ ਹੋਮਿਓਪੈਥਿਕ ਹਸਪਤਾਲ ...

ਪੂਰੀ ਖ਼ਬਰ »

10ਵੀਂ ਓਪਨ ਪ੍ਰਣਾਲੀ ਪ੍ਰੀਖਿਆ ਦੇ ਪਹਿਲੇ ਦਿਨ ਵਿਦਿਆਰਥੀ ਹੋਏ ਖੱਜਲ

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਓਪਨ ਪ੍ਰਣਾਲੀ ਦੇ ਤਹਿਤ 10ਵੀਂ ਜਮਾਤ ਦੀ ਪ੍ਰੀਖਿਆ ਦੇ ਪਹਿਲੇ ਦਿਨ ਕਈ ਪ੍ਰੀਖਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਪ੍ਰੀਖਿਆ ਕੇਂਦਰ ਵਿਚ ਖੱਜਲ ਖ਼ੁਆਰੀ ਦਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਜਣੇਪੇ ਦੌਰਾਨ ਬੱਚੇ ਦੀ ਮੌਤ, ਹਸਪਤਾਲ ਸਟਾਫ਼ 'ਤੇ ਲੱਗੇ ਲਾਪਰਵਾਹੀ ਦੇ ਦੋਸ਼

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਜਣੇਪੇ ਦੌਰਾਨ ਬੱਚੇ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਸਟਾਫ਼ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਹਸਪਤਾਲ ਵਿਚ ਜਣੇਪੇ ਕਰਵਾਉਣ ਲਈ ਆਏ ਕ੍ਰਿਸ਼ਨ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ

ਅਬੋਹਰ, 12 ਮਾਰਚ (ਸੁਖਜੀਤ ਸਿੰਘ ਬਰਾੜ)-ਅੱਜ ਦੁਪਹਿਰ ਸਥਾਨਕ ਗੰਗਾਨਗਰ ਰੋਡ 'ਤੇ ਸਥਿਤ ਰੇਲਵੇ ਫਾਟਕ ਤੋਂ ਕੁਝ ਦੂਰੀ 'ਤੇ ਰਾਮ ਨਗਰ ਨੇੜੇ ਇਕ ਕਰੀਬ 60 ਸਾਲਾ ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਮੂਹਰੇ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਘਟਨਾ ਦੀ ਸੂਚਨਾ ਮਿਲਦੇ ...

ਪੂਰੀ ਖ਼ਬਰ »

ਨਕਾਬਪੋਸ਼ ਨੇ ਦਿਨ-ਦਿਹਾੜੇ ਔਰਤ ਦੇ ਹੱਥੋਂ ਪਰਸ ਝਪਟਿਆ

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਵਿਚ ਝਪਟ ਮਾਰਾਂ ਦੇ ਹੌਸਲੇ ਇਤਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਕੋਈ ਡਰ ਨਹੀ ਰਿਹਾ | ਸ਼ਹਿਰ ਦੀਆਂ ਸੜਕਾਂ 'ਤੇ ਔਰਤਾਂ ਦਾ ਨਿਕਲਣਾ ਬਹੁਤ ਔਖਾ ਹੋ ਗਿਆ ਹੈ | ਦਿਨ ਦਿਹਾੜੇ ਇਕ ਭੋਗ ਤੋਂ ...

ਪੂਰੀ ਖ਼ਬਰ »

ਜਲਾਲਾਬਾਦ ਦੇ ਰਾਜਪੂਤਾਂ ਮੁਹੱਲੇ ਵਿਚ ਚੋਰਾਂ ਵਲੋਂ ਦੋ ਘਰਾਂ 'ਚ ਚੋਰੀ

ਜਲਾਲਾਬਾਦ, 12 ਮਾਰਚ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੁਹੱਲਾ ਰਾਜਪੂਤਾਂ ਵਿੱਚ ਬੀਤੀ ਰਾਤ ਚੋਰਾਂ ਨੇ ਦੋ ਘਰਾਂ ਵਿਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਬੀਤੀ ਰਾਤ ਰਾਜਪੂਤਾਂ ਮੁਹੱਲੇ ਵਿਚ ਸੁਖਵਿੰਦਰ ਸਿੰਘ ਪੁੱਤਰ ਅਜੀਤ ...

ਪੂਰੀ ਖ਼ਬਰ »

800 ਗਰਾਮ ਅਫ਼ੀਮ ਸਮੇਤ 2 ਮੋਟਰਸਾਈਕਲ ਸਵਾਰ ਪੁਲਿਸ ਅੜਿੱਕੇ, ਮਾਮਲਾ ਦਰਜ

ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਜ਼ੀਰਾ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦ ਗਸ਼ਤ ਦੌਰਾਨ ਪੁਲਿਸ ਨੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ 800 ਗਰਾਮ ਅਫ਼ੀਮ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ

ਜਲਾਲਾਬਾਦ, 12 ਮਾਰਚ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਨਜ਼ਦੀਕੀ ਪਿੰਡ ਮਲਕਜ਼ਾਦਾ ਵਿਖੇ ਅੱਜ ਸਵੇਰੇ ਇੱਕ ਖੇਤ ਵਿੱਚ ਵਿਅਕਤੀ ਨੂੰ ਕਰੰਟ ਲੱਗਣ ਦੀ ਖ਼ਬਰ ਹੈ, ਜਿਸ ਨੰੂ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ, ਪ੍ਰੰਤੂ ...

ਪੂਰੀ ਖ਼ਬਰ »

ਹੋਮਿਓਪੈਥਿਕ ਹਸਪਤਾਲ ਤੇ ਕਾਲਜ ਸਟਾਫ਼ ਵਲੋਂ ਅੱਠਵੇਂ ਦਿਨ ਵੀ ਧਰਨਾ ਜਾਰੀ ਰਿਹਾ

ਅਬੋਹਰ, 12 ਮਾਰਚ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਸਥਾਨਕ ਹੋਮਿਓਪੈਥਿਕ ਹਸਪਤਾਲ ਤੇ ਹੋਮਿਓਪੈਥਿਕ ਕਾਲਜ ਦੇ ਡਾਕਟਰਾਂ ਤੇ ਸਟਾਫ਼ ਵਲੋਂ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਧਰਨਾ ਅੱਜ ਲਗਾਤਾਰ ਅੱਠਵੇਂ ਦਿਨ ਵੀ ਹੋਮਿਓਪੈਥਿਕ ਹਸਪਤਾਲ ਮੂਹਰੇ ਜਾਰੀ ਰਿਹਾ | ...

ਪੂਰੀ ਖ਼ਬਰ »

ਕੁੱਟਮਾਰ ਮਾਮਲੇ ਵਿਚ ਦੋ ਔਰਤਾਂ ਸਮੇਤ ਪੰਜ ਜਣਿਆਂ ਿਖ਼ਲਾਫ਼ ਕੇਸ ਦਰਜ

ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਇੰਦਰਾ ਨਗਰੀ ਨਿਵਾਸੀ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ-1 ਦੀ ਪੁਲਿਸ ਨੇ ਦੋ ਔਰਤਾਂ ਸਮੇਤ ਪੰਜ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਕੀਤੀ ਜਾਣਕਾਰੀ ਮੁਤਾਬਿਕ ਦੀਪਕ ਪੁੱਤਰ ...

ਪੂਰੀ ਖ਼ਬਰ »

ਵਿਆਹੁਤਾ ਦੀ ਮੌਤ ਪਿੱਛੋੋਂ ਸਹੁਰਾ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਘੁਬਾਇਆ, 12 ਮਾਰਚ (ਅਮਨ ਬਵੇਜਾ)-ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਵਿਆਹੁਤਾ ਦੀ ਮੌਤ ਹੋਣ 'ਤੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਦੇ ਿਖ਼ਲਾਫ਼ ਸਦਰ ਥਾਣਾ ਜਲਾਲਾਬਾਦ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਸਦਰ ਥਾਣਾ ਮੁਖੀ ਭੋਲਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਿੱਖਿਆ ਵਿਭਾਗ ਦੇ ਹਰ ਫ਼ੈਸਲੇ ਦਾ ਬਾਈਕਾਟ ਹੋਵੇਗਾ-ਯੂਨੀਅਨ ਆਗੂ

ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)-ਸਿੱਖਿਆ ਬਚਾਓ ਮੰਚ ਬਚਾਓ ਪੰਜਾਬ ਅਤੇ ਇਸ ਮੰਚ ਵਿਚ ਸ਼ਾਮਿਲ ਬੀ.ਐਡ. ਅਧਿਆਪਕ ਫ਼ਰੰਟ ਪੰਜਾਬ ਵਲੋਂ ਮੌਜੂਦਾ ਸਰਕਾਰ ਵਲੋਂ ਅਧਿਆਪਕਾਂ ਪ੍ਰਤੀ ਅਪਣਾਈਆਂ ਜਾ ਰਹੀਆਂ ਮਾਰੂ ਨੀਤੀਆਂ ਿਖ਼ਲਾਫ਼ ਐਲਾਨੇ ਗਏ ਸੰਘਰਸ਼ ਵਿਚ ...

ਪੂਰੀ ਖ਼ਬਰ »

ਪਿੰਡ ਟਿੱਬੀ ਖ਼ੁਰਦ ਵਿਖੇ ਸਾਲਾਨਾ ਧਾਰਮਿਕ ਸਮਾਗਮ

ਮਮਦੋਟ, 12 ਮਾਰਚ (ਸੁਖਦੇਵ ਸਿੰਘ ਸੰਗਮ)-ਸੰਤ ਬਾਬਾ ਗੇਜਾ ਸਿੰਘ ਜੀ ਠਾਠ ਨਾਨਕਸਰ ਕਲੇਰਾਂ ਦੇ ਅਸ਼ੀਰਵਾਦ ਸਦਕਾ ਪਿੰਡ ਟਿੱਬੀ ਖ਼ੁਰਦ ਦੀਆਂ ਸੰਗਤਾਂ ਵਲੋਂ ਸਾਲਾਨਾ ਧਾਰਮਿਕ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਭਗਵੰਤ ਮਾਨ ਨੂੰ ਸੌ ਾਪਿਆ ਮੰਗ ਪੱਤਰ

ਗੋਲੂ ਕਾ ਮੋੜ, 12 ਮਾਰਚ (ਸੁਰਿੰਦਰ ਸਿੰਘ ਲਾਡੀ)-ਮੈਡੀਕਲ ਪ੍ਰੈਕਟੀਸ਼ਨਰਾਂ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਥਿੰਦ ਦੇ ਘਰ ਵਿਖੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਯੂਨੀਅਨ ਰਜਿ: ਬਰਾਂਚ ਜ਼ੀਰਾ ਦੀ ਮੀਟਿੰਗ ਕੁਲਦੀਪ ਸਿੰਘ ਕੋਹਾਲਾ ਦੀ ਪ੍ਰਧਾਨਗੀ ਹੇਠ ਮੋਤੀ ਬਾਗ਼ ਜ਼ੀਰਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਜਨ ਸਿੰਘ ਮਰਖਾਈ, ਗੁਰਜੰਟ ਸਿੰਘ ...

ਪੂਰੀ ਖ਼ਬਰ »

ਜਲਿ੍ਹਆਂ ਵਾਲਾ ਬਾਗ਼ ਦੇ ਸਮਾਗਮ ਲਈ ਸਾਂਪਲਾ ਤੇ ਮੈਡਮ ਸਿੱਧੂ ਨੂੰ ਦਿੱਤਾ ਸੱਦਾ

ਮਮਦੋਟ, 12 ਮਾਰਚ (ਸੁਖਦੇਵ ਸਿੰਘ ਸੰਗਮ)-ਜਲਿਆਂ ਵਾਲਾ ਬਾਗ਼ ਅੰਮਿ੍ਤਸਰ ਵਿਖੇ 13 ਮਾਰਚ ਨੂੰ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ ਕਰਨ ਲਈ ਰੱਖੇ ਸਮਾਗਮ ਵਿਚ ਸ਼ਾਮਿਲ ਹੋਣ ਲਈ ਪ੍ਰਬੰਧਕ ਟੀਮ ਸਰਵ ਕੰਬੋਜ ਸਮਾਜ ਦੇ ਆਗੂਆਂ ਵਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੇ ਕੇਂਦਰੀ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਬਰਾਮਦ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)-ਸਿਟੀ ਕੋਤਵਾਲੀ ਫ਼ਿਰੋਜ਼ਪੁਰ ਪੁਲਿਸ ਵਲੋਂ ਸੁਰਜੀਤ ਸਿੰਘ ਪੁੱਤਰ ਸਵਰਨ ਸਿੰਘ ਨੂੰ ਸ਼ਹਿਰ ਦੀ ਦਾਣਾ ਮੰਡੀ ਨੇੜੇ ਜਦੋਂ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਉਸ ਪਾਸੋਂ ਨਾਜਾਇਜ਼ ਇਕ ਦੇਸੀ ਪਿਸਤੌਲ ਸਮੇਤ ਜਿੰਦਾ ਦੋ ਕਾਰਤੂਸ ...

ਪੂਰੀ ਖ਼ਬਰ »

ਤਿ੍ਪੁਰਾ 'ਚ ਸ਼ਰਾਰਤੀ ਅਨਸਰਾਂ ਵਲੋਂ ਲੈਨਿਨ ਦਾ ਬੁੱਤ ਤੋੜਨ ਿਖ਼ਲਾਫ਼ ਖੱਬੀਆਂ ਪਾਰਟੀਆਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਜਲਾਲਾਬਾਦ, 12ਮਾਰਚ (ਜਤਿੰਦਰ ਪਾਲ ਸਿੰਘ)-ਤਿ੍ਪੁਰਾ ਵਿਖੇ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸ਼ਰਾਰਤੀ ਅਨਸਰਾਂ ਵਲੋਂ ਇਨਕਲਾਬੀ ਕਾਮਰੇਡ ਲੈਨਿਨ ਦਾ ਸ਼ਰਾਰਤੀ ਅਨਸਰਾਂ ਵਲੋਂ ਬੁੱਤ ਤੋੜਨ ਕਾਰਨ ਰੋਸ ਵਜੋਂ ਖੱਬੇ ਪੱਖੀ ਪਾਰਟੀਆਂ ਭਾਰਤੀ ਕਮਿਊਨਿਸਟ ਪਾਰਟੀ ਅਤੇ ...

ਪੂਰੀ ਖ਼ਬਰ »

ਲੋਕ ਸੰਗਰਾਮ ਮੰਚ ਤੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸ਼ਹੀਦੀ ਸਮਾਗਮ ਕਰਵਾਇਆ

ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਲੋਕ ਸੰਗਰਾਮ ਮੰਚ ਪੰਜਾਬ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਪਿੰਡ ਬੋਤੀਆਂ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਕ੍ਰਾਂਤੀਕਾਰੀ ਸੱਭਿਆਚਾਰ ਕੇਂਦਰ ਪੰਜਾਬ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਆਮਦਨ ਕਰ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਭਾਈ, 12 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਕਰ ਵਿਭਾਗ ਵਲੋਂ ਲੋਕਾਂ ਨੂੰ ਆਮਦਨ ਕਰ ਦੀ ਅਦਾਇਗੀ ਵੱਲ ਉਤਸ਼ਾਹਿਤ ਕਰਨ ਵਾਸਤੇ ਇੱਥੇ ਸਨਾਤਨ ਧਰਮਸ਼ਾਲਾ ਵਿਖੇ ਆਮਦਨ ਕਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਪੀ.ਕੇ. ਸ਼ਰਮਾ ਜੁਆਇੰਟ ਕਮਿਸ਼ਨਰ ਇਨਕਮ ਟੈਕਸ ...

ਪੂਰੀ ਖ਼ਬਰ »

ਵਿਧਾਇਕ ਦੇ ਵਾਰਡ 'ਚ ਬੀਤੇ 6 ਮਹੀਨਿਆਂ ਤੋਂ ਨਹੀਂ ਆਉਂਦਾ ਪੱਕਾ ਸਫ਼ਾਈ ਕਰਮਚਾਰੀ

ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਸਵੱਛ ਭਾਰਤ ਮੁਹਿੰਮ ਦੇ ਨਾਅਰੇ ਹੇਠ ਜਿੱਥੇ ਗਲੀਆਂ-ਨਾਲੀਆਂ ਅਤੇ ਆਲੇ-ਦੁਆਲੇ ਦੀ ਸਫ਼ਾਈ 'ਤੇ ਉਚੇਚਾ ਧਿਆਨ ਦਿੱਤਾ ਜਾਂਦਾ ਹੈ, ਉੱਥੇ ਆਮ ਲੋਕਾਂ ਨੂੰ ਵੀ ਸਾਫ਼-ਸਫ਼ਾਈ ਦੇ ਮਹੱਤਵ ਸਬੰਧੀ ਜਾਗਰੂਕ ਕੀਤਾ ਜਾਂਦਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਲੀਗ ਜ਼ੀਰਾ ਦੀ ਅਹਿਮ ਮੀਟਿੰਗ

ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕਾਂ ਲੀਗ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਜਲਿ੍ਹਆਂ ਵਾਲੇ ਬਾਗ਼ ਵਿਚ ਸ਼ਹੀਦ ਊਧਮ ਸਿੰਘ ਦਾ ਬੁੱਤ ਲਗਾਉਣ ਦੀਆਂ ਤਿਆਰੀਆਂ ਮੁਕੰਮਲ

ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)- ਜਲਿਆਂ ਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਉਡਵਾਇਰ ਨੂੰ 13 ਮਾਰਚ 1940 ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਰਤ ਮਾਂ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਸ: ਊਧਮ ਸਿੰਘ ਦਾ ਆਦਮ ਕੱਦ ਬੁੱਤ ਕੱਲ੍ਹ 13 ਮਾਰਚ ਨੂੰ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ 50 ਸਾਲਾ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)-ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਸਕੂਟਰ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਜਦੋਂ ਅੰਗਰੇਜ਼ ਸਿੰਘ ਆਪਣੇ ਸਾਥੀ ਨਾਲ ਜ਼ੀਰਾ ਤੋਂ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਮਲਸੀਆਂ ਨੂੰ ਜਾ ਰਿਹਾ ਸੀ ਤਾਂ ਅੱਗੋਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖਾਦ ਡੀਲਰ ਟਰੇਨਿੰਗ ਸਮਾਗਮ

ਖੰਨਾ, 12 ਮਾਰਚ (ਮਨਜੀਤ ਸਿੰਘ ਧੀਮਾਨ)-ਖੇਤੀਬਾੜੀ ਤੇ ਵਿਕਾਸ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਬਲਾਕ ਖੰਨਾ ਵਿਖੇ ਜਗਤਾਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ (ਇਨਪੁਟਸ) ਪੰਜਾਬ ਦੀ ਪ੍ਰਧਾਨਗੀ ਹੇਠ ਇਕ ਦਿਨਾ ਖਾਦ ਡੀਲਰ ਟਰੇਨਿੰਗ ਸਮਾਗਮ ...

ਪੂਰੀ ਖ਼ਬਰ »

ਗਹਿਲੇਵਾਲ ਦਾ ਕਬੱਡੀ ਕੱਪ ਲਸਾੜਾ ਦੇ ਖਿਡਾਰੀਆਂ ਨੇ ਜਿੱਤਿਆ

ਸਮਰਾਲਾ, 12 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਪਿੰਡ ਗਹਿਲੇਵਾਲ ਵਲੋਂ ਕਰਵਾਇਆ ਗਿਆ 11ਵਾਂ ਕਬੱਡੀ ਕੱਪ ਸਮੁੱਚੀ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਪਤ ਹੋ ਗਿਆ | ਇਸ ...

ਪੂਰੀ ਖ਼ਬਰ »

ਵਾਰਡ ਵਾਸੀਆਂ ਵਲੋਂ ਕੌ ਾਸਲਰ ਰੂਬੀ ਭਾਟੀਆ ਤੇ ਹਰਜੀਤ ਭਾਟੀਆ ਦਾ ਸਨਮਾਨ

ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਸਥਾਨਕ ਅਨੰਦ ਨਗਰ, ਵਾਰਡ ਨੰਬਰ 19 'ਚ ਇੱਕ ਧਾਰਮਿਕ ਸਮਾਗਮ ਦੌਰਾਨ ਵਾਰਡ ਦੀ ਕੌਾਸਲਰ ਰੂਬੀ ਭਾਟੀਆਂ ਤੇ ਉਨ੍ਹਾਂ ਦੇ ਪਤੀ ਅਕਾਲੀ ਆਗੂ ਹਰਜੀਤ ਸਿੰਘ ਭਾਟੀਆਂ ਨੂੰ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਸਾਹਿਬ ਭੇਟ ਕਰ ਕੇ ਵਿਸ਼ੇਸ਼ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ ਸਮਾਗਮ

ਦੋਰਾਹਾ, 12 ਮਾਰਚ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ 'ਚ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਰਾਈਮ, ਰਿਧਮ ਐਾਡ ਰੇਸ ਦੇ ਸਲੋਗਨ ਹੇਠ ਕਿੰਡਰ ਗਾਰਟਨ ਸਪੋਰਟਸ ਦਿਵਸ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਮਲੌਦ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮਲੌਦ, 12 ਮਾਰਚ (ਸਹਾਰਨ ਮਾਜਰਾ)-ਦਸਮੇਸ਼ ਨਗਰ ਵਾਰਡ ਨੰਬਰ ਇਕ ਤੇ ਤਿੰਨ ਚੋਮੋਂ ਰੋਡ ਨੇੜੇ ਮਲੌਦ ਵਲੋਂ ਮੁਹੱਲਾ ਨਿਵਾਸੀ ਤੇ ਸ਼ਹਿਰ ਮਲੌਦ ਤੇ ਇਲਾਕੇ ਦੇ ਸਰਬੱਤ ਦੇ ਭਲੇ ਲਈ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਕੁਹਾੜਾ, 12 ਮਾਰਚ (ਤੇਲੂ ਰਾਮ ਕੁਹਾੜਾ)-ਮਾਸਟਰ ਕੇਡਰ ਯੂਨੀਅਨ ਲੁਧਿਆਣਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੁਹਾੜਾ ਵਿਖੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ, ਸੂਬਾ ਵਿੱਤ ਸਕੱਤਰ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ਜਿਸ 'ਚ ਸਿੱਖਿਆ ਵਿਭਾਗ ਦੀ ਸਤ ਸਾਲਾਂ ...

ਪੂਰੀ ਖ਼ਬਰ »

ਯੂਨਾਈਟਿਡ ਕ੍ਰਿਕਟ ਕਲੱਬ ਦੀ 5ਵੀਂ ਵਰੇ੍ਹਗੰਢ ਮੌਕੇ ਕ੍ਰਿਕਟ ਖਿਡਾਰੀਆਂ ਦਾ ਸਨਮਾਨ

ਖੰਨਾ, 12 ਖੰਨਾ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਦੇ ਪ੍ਰਸਿੱਧ ਕਿ੍ਕਟ ਕਲੱਬ ਯੂਨਾਈਟਿਡ ਕਿ੍ਕਟ ਕਲੱਬ ਦੀ ਪੰਜਵੀਂ ਵਰ੍ਹੇਗੰਢ ਮਨਾਈ ਗਈ | ਜਿਸ ਵਿਚ ਖੰਨਾ ਦੇ ਪ੍ਰਸਿੱਧ ਕਿ੍ਕੇਟ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਜੀ ਚੈਰੀਟੇਬਲ ਫਾਊਾਡੇਸ਼ਨ ਦੀ ਮੀਟਿੰਗ

ਜੋਧਾਂ, 12 ਮਾਰਚ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਚੈਰੀਟੇਬਲ ਫਾਊਾਡੇਸ਼ਨ ਦੀ ਮੀਟਿੰਗ ਫਾਊਾਡੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਤੇ ਸਰਪ੍ਰਸਤ ਸੰਤ ਬਾਬਾ ਸੁੱਧ ਸਿੰਘ ਟੂਸੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੇਅਰਮੈਨ ਜਥੇਦਾਰ ਜਗਰੂਪ ਸਿੰਘ ...

ਪੂਰੀ ਖ਼ਬਰ »

ਸੀਲੋਂ ਖ਼ੁਰਦ ਦੀਆਂ ਖੇਡਾਂ ਸਮਾਪਤ

ਡੇਹਲੋਂ, 12 ਮਾਰਚ (ਅੰਮਿ੍ਤਪਾਲ ਸੰਘ ਕੈਲੇ)-ਪਿੰਡ ਸੀਲੋਂ ਖ਼ੁਰਦ ਵਿਖੇ ਸੁਆਮੀ ਕਿ੍ਸ਼ਨਾ ਨੰਦ ਸਪੋਰਟਸ ਕਲੱਬ ਵਲੋਂ ਪੰਚਾਇਤ ਤੇ ਨਗਰ ਦੇ ਸਹਿਯੋਗ ਸਦਕਾ 18ਵਾਂ ਸਾਲਾਨਾ ਤਿੰਨ ਦਿਨਾਂ ਪੇਂਡੂ ਖੇਡ ਮੇਲਾ ਫਾਈਨਲ ਮੈਚਾਂ ਨਾਲ ਅਮਿੱਟ ਯਾਦਾਂ ਸਮਾਪਤ ਹੋਇਆ¢ ਜੇਤੂਆਂ ਨੂੰ ...

ਪੂਰੀ ਖ਼ਬਰ »

ਲਿਸ਼ਕਾਰਾ ਟੀ.ਵੀ. ਚੈਨਲ ਦੀ ਟੀਮ ਗੁਰੂ ਨਾਨਕ ਨੈਸ਼ਨਲ ਕਾਲਜ ਪਹੰੁਚੀ

ਦੋਰਾਹਾ, 12 ਮਾਰਚ (ਜਸਵੀਰ ਝੱਜ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਲਿਸ਼ਕਾਰਾ ਟੀ.ਵੀ. ਚੈਨਲ ਦੀ ਟੀਮ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੀ ਵਿਦਿਆਰਥਣ ਗੁਰਕੀਰਤ ਕੌਰ ਰਾਏ ਦੀ ਇੰਟਰਵਿਊ ਲੈਣ ਲਈ ਪਹੁੰਚੀ | ਗੁਰਕੀਰਤ ਕੌਰ ਰਾਏ ਜੋ ਪਿਛਲੇ ਦਿਨੀਂ ...

ਪੂਰੀ ਖ਼ਬਰ »

ਸਵਾ ਨੌ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ ਨੌ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ ਜਿਸ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਆਤਮਾ ਰਾਮ ਸੀਡ ...

ਪੂਰੀ ਖ਼ਬਰ »

ਹਾਦਸੇ 'ਚ ਮੌਤ ਕਾਰਨ ਕਾਰ ਚਾਲਕ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਵਿਅਕਤੀ ਦੀ ਮੌਤ ਤੋਂ ਬਾਅਦ ਨਾਮਾਲੂਮ ਕਾਰ ਚਾਲਕ ਵਿਰੁੱਧ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁੰਦਨ ਲਾਲ ਪੁੱਤਰ ਮੰਗਤ ਰਾਮ ਵਾਸੀ ਚੁਵਾੜਿਆਵਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਸਫ਼ਾਈ ਕਰਮਚਾਰੀ ਯੂਨੀਅਨ ਨੇ ਧਰਨਾ ਲਗਾਉਣ ਦੀ ਚਿਤਾਵਨੀ ਦਿੱਤੀ

ਅਬੋਹਰ, 12 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਕੌਾਸਲ ਦੀ ਦਰਜਾ ਤਿੰਨ ਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਨੇ ਅੱਜ ਯੂਨੀਅਨ ਆਗੂ ਮੰਗਤ ਰਾਮ ਵਰਮਾ ਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਓਮ ਪ੍ਰਕਾਸ਼ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਮੰਗ ...

ਪੂਰੀ ਖ਼ਬਰ »

ਅਧੂਰੇ ਪਤੇ ਵਾਲੇ ਪੱਤਰਾਂ ਕਾਰਨ ਡਾਕੀਏ ਹੋ ਰਹੇ ਹਨ ਖੱਜਲ ਖ਼ੁਆਰ

ਸੀਤੋ ਗੁੰਨੋ, 12 ਮਾਰਚ (ਜਸਮੇਲ ਸਿੰਘ ਢਿੱਲੋਂ)-ਪਿੰਡਾਂ ਵਿਚ ਚਿੱਠੀ ਪੱਤਰ ਵੰਡਣ ਵਾਲੇ ਡਾਕੀਏ ਉਸ ਸਮੇਂ ਵਧੇਰੇ ਖੱਜਲ ਖ਼ੁਆਰ ਹੁੰਦੇ ਹਨ ਜਦੋਂ ਪੱਤਰ ਜਾਂ ਚਿੱਠੀ 'ਤੇ ਪੂਰਾ ਪਤਾ ਨਹੀਂ ਲਿਖਿਆ ਹੁੰਦਾ | ਜਾਣਕਾਰੀ ਅਨੁਸਾਰ ਪਿੰਡ ਹਿੰਮਤਪੁਰਾ ਵਿਚ ਡਾਕ ਦੀ ਸੇਵਾ ...

ਪੂਰੀ ਖ਼ਬਰ »

ਪਲਸ ਪੋਲੀਓ ਅਭਿਆਨ ਤਹਿਤ ਦੂਸਰੇ ਦਿਨ ਤੱਕ 18,000 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਸੀਤੋ ਗੁੰਨੋ, 12 ਮਾਰਚ (ਬਲਜਿੰਦਰ ਸਿੰਘ ਭਿੰਦਾ)-ਸਿਵਲ ਸਰਜਨ ਫ਼ਾਜ਼ਿਲਕਾ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ: ਰਵੀ ਬਾਂਸਲ ਦੀ ਅਗਵਾਈ ਵਿਚ ਸ਼ੁਰੂ ਤਿੰਨ ਦਿਨਾਂ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਅੱਜ ਦੂਜੇ ਦਿਨ 20500 ਘਰਾਂ ਵਿਚ ਜਾ ਕੇ ...

ਪੂਰੀ ਖ਼ਬਰ »

ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ-ਦਾਨੇਵਾਲੀਆ

ਅਬੋਹਰ, 12 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸੂਬੇ ਵਿਚ ਬਣੀ ਕਾਂਗਰਸ ਸਰਕਾਰ ਲੋਕਾਂ ਨਾਲ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਭੱਜ ਗਈ ਹੈ | ਲੋਕ ਵੀ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ | ਇਹ ਪ੍ਰਗਟਾਵਾ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਟਕਸਾਲੀ ਆਗੂ ਨੇ ...

ਪੂਰੀ ਖ਼ਬਰ »

ਗਲੀ 'ਚੋਂ ਵਰਨਾ ਕਾਰ ਚੋਰੀ

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਦੇ ਆਰੀਆ ਨਗਰ ਮੁਹੱਲੇ ਦੀ ਗਲੀ ਵਿਚੋਂ ਖੜ੍ਹੀ ਕਾਰ ਚੋਰੀ ਕਰ ਲਈ ਗਈ | ਸਤਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਬੀਤੀ ਸ਼ਾਮ ਨੂੰ ਕਾਰ ਗਲੀ ਵਿਚ ਖੜ੍ਹੀ ਕਰ ਦਿੱਤੀ ਸੀ | ਜਦੋਂ ਅੱਜ ਉਹ ਕਿਧਰੇ ਜਾਣ ਲਈ ਤਿਆਰ ਹੋ ਕੇ ਕਾਰ ਵਾਲੀ ਥਾਂ 'ਤੇ ਪੁੱਜੇ ਤਾਂ ਉਨ੍ਹਾਂ ਦੀ 2009 ਚਿੱਟੇ ਰੰਗ ਦੀ ਵਰਨਾ ਕਾਰ ਐਚ.ਆਰ.26 ਏ.ਐਕਸ 3006 ਚੋਰੀ ਹੋ ਚੁੱਕੀ ਸੀ | ਪੁਲਿਸ ਨੂੰ ਇਸ ਸਬੰਧੀ ਲਿਖਤੀ ਰੂਪ ਵਿਚ ਸੂਚਿਤ ਕਰ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਸਵਨਾਂ ਨੇ ਸੁਖਬੀਰ ਨਾਲ ਮੁਲਾਕਾਤ ਕਰ ਕੇ ਸਰਹੱਦੀ ਇਲਾਕੇ ਦਾ ਸੁਣਾਇਆ ਦੁੱਖੜਾ

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਸਿੰਘ ਸਵਨਾ ਨੇ ਓ.ਐਸ.ਡੀ. ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਪੈਸਿਆਂ ਨਾਲ ਭਰਿਆ ਪਰਸ ਵਾਪਸ ਕੀਤਾ

ਮੰਡੀ ਲਾਧੂਕਾ, 12 ਮਾਰਚ (ਰਾਕੇਸ਼ ਛਾਬੜਾ)-ਪੈਸਿਆਂ ਨਾਲ ਭਰੇ ਪਰਸ ਨੂੰ ਵਾਪਸ ਕਰਕੇ ਇੱਕ ਨੌਜਵਾਨ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਸੁਰਜੀਤ ਸਿੰਘ ਪੁੱਤਰ ਮੱਖਣ ਸਿੰਘ ਨੇ ਦੱਸਿਆ ਹੈ ਕਿ ਫ਼ਾਜ਼ਿਲਕਾ ਤੋਂ ਵਾਪਸ ਆਪਣੇ ਪਿੰਡ ਓਝਾ ਵਾਲੀ ਪਰਤਦੇ ਸਮੇਂ ਉਸ ਦਾ ...

ਪੂਰੀ ਖ਼ਬਰ »

ਬਾਈਕ ਚੋਰੀ ਸਬੰਧੀ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਈਦਗਾਹ ਬਸਤੀ ਵਿਚੋਂ ਪਿਛਲੇ ਦਿਨੀਂ ਇਕ ਵਿਅਕਤੀ ਦੀ ਬਾਈਕ ਚੋਰੀ ਹੋਣ ਦੇ ਮਾਮਲੇ ਵਿਚ ਪੁਲਿਸ ਅਣਪਛਾਤੇ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਰਾਜੇਸ਼ ਕੁਮਾਰ ਪੁੱਤਰ ਰੋਸ਼ਨ ਲਾਲ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲਗਾਏ ਕੈਂਪ ਵਿਚ ਵਿਧਾਇਕ ਘੁਬਾਇਆ ਨੇ ਕੀਤੀ ਸ਼ਿਰਕਤ

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਲਾਇਨਜ਼ ਕਲੱਬ ਵਲੋਂ ਸ਼੍ਰੀ ਰਾਮ ਸ਼ਰਣਮ ਆਸ਼ਰਮ ਵਿਖੇ ਸਵ. ਰਾਜ ਕਿ੍ਸ਼ਨ ਠਠਈ ਦੀ ਯਾਦ ਵਿਚ ਲਗਾਏ ਗਏ ਕੈਂਪ ਦਾ ਉਦਘਾਟਨ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੀਤਾ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡਾਂ ਵਿਚ ਕਰਵਾਏ ਜਾ ਰਹੇ ਹਨ ਗੁਰਮਤਿ ਸਮਾਗਮ

ਅਬੋਹਰ, 12 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਕ ਅੰਮਿ੍ਤ ਸੰਚਾਰ ਸਮਾਗਮ ਪਿੰਡ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ 'ਤੇ ਨਸੀਬ ਸੰਧੂ ਵਲੋਂ ਦੁੱਖ ਪ੍ਰਗਟ

ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਮਲਕਜ਼ਾਦਾ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਤਿਲਕ ਰਾਜ ਦੀ ਹੋਈ ਮੌਤ 'ਤੇ ਪਰਿਵਾਰ ਨੂੰ ਵੱਡਾ ਸਦਮਾ ਲੱਗਾ | ਇਸ ਸਦਮੇ 'ਤੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਵਿਖੇ ਕਰਵਾਈ 80ਵੀਂ ਅਥਲੈਟਿਕ ਮੀਟ

ਫ਼ਿਰੋਜ਼ਪੁਰ, 12 ਮਾਰਚ (ਪਰਮਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਪਿ੍ੰਸੀਪਲ ਡਾ: ਮਧੂ ਪਰਾਸ਼ਰ ਦੀ ਯੋਗ ਅਗਵਾਈ 'ਚ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਕਾਲਜ ਦੇ ਵਿਹੜੇ 'ਚ 80ਵੀਂ ਅਥਲੈਟਿਕ ਮੀਟ ਕਰਵਾਈ ਗਈ | ਪਿ੍ੰਸੀਪਲ ਡਾ: ਮਧੂ ...

ਪੂਰੀ ਖ਼ਬਰ »

ਬੱਚਿਆਂ ਨੂੰ ਕਾਪੀਆਂ-ਪੈਨਸਲਾਂ ਵੰਡ ਕੇ ਜਨਮ ਦਿਨ ਮਨਾਇਆ

ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)-ਯਸ਼ਪਾਲ ਜੈਨ ਦੇ ਪਰਿਵਾਰ ਵਲੋਂ ਆਪਣੇ ਦੋਹਤੇ ਅਯਾਨ ਪੁੱਤਰ ਅਰਚਿਤ ਜੈਨ ਦਾ ਜਨਮ ਦਿਨ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਜ਼ੀਰਾ ਵਲੋਂ ਚਲਾਏ ਜਾ ਰਹੇ ਬਾਬਾ ਰਾਮਦੇਵ ਸਕੂਲ ਵਿਚ ਬੱਚਿਆਂ ਨੂੰ ਕਾਪੀਆਂ ਵੰਡ ਕੇ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਹਕੂਮਤ ਸਿੰਘ ਵਾਲਾ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਦਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਜ਼ਿਲ੍ਹਾ ਪਸਾਰ ਮਾਹਿਰ ਡਾ: ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX