ਬੀਜਾ, 12 ਮਾਰਚ (ਰਣਧੀਰ ਸਿੰਘ ਧੀਰਾ)-ਪਹਿਲਾਂ ਹੀ ਚਰਚਾ 'ਚ ਰਹੇ ਕਸਬਾ ਬੀਜਾ ਦੇ ਸੀਨੀਅਰ ਸੈਕੰਡਰੀ ਸਕੂਲ 'ਚ ਸਿੱਖਿਆ ਬੋਰਡ ਦੀ ਬਦੌਲਤ ਦਸਵੀਂ ਜਮਾਤ ਦਾ ਪੇਪਰ ਦੇਣ ਲਈ ਆਏ ਬੱਚਿਆਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਕਰੀਬ 56 ਬੱਚਿਆਂ ਨੂੰ ...
ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਰਸੂਲੜਾ ਵਿਚ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਐਸ. ਡੀ. ਐਮ. ਸੰਦੀਪ ਸਿੰਘ ਦੀ ਅਗਵਾਈ 'ਚ ਇਕ ਲੋਕ ਸੁਵਿਧਾ ਕੈਂਪ ਲਗਾਇਆ ਗਿਆ | ਇਸ ਮੌਕੇ ਬੀ. ਡੀ. ਪੀ. ਓ. ਧਨਵੰਤ ਸਿੰਘ, ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ, ...
ਦੋਰਾਹਾ, 12 ਮਾਰਚ (ਜਸਵੀਰ ਝੱਜ)-ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੀ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਲਿਖਤੀ ਮੰਗ ਪੱਤਰ ਦਿੱਤਾ ਗਿਆ | ਹਾਜ਼ਰੀਨ ਅਨੁਸਾਰ ...
ਬੀਜਾ, 12 ਮਾਰਚ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਦੇ ਅੱਗ ਲੱਗਣ ਕਾਰਨ ਮਾਰੇ ਗਏ ਇਕਲੌਤੇ 19 ਸਾਲਾਂ ਨੌਜਵਾਨ ਗਗਨਦੀਪ ਸਿੰਘ ਕੁਲਾਰ ਦੀਆਂ ਅਸਥੀਆਂ ਲੈ ਕੇ ਉਸ ਦੇ ਪਿਤਾ ਗੁਰਦੀਪ ਸਿੰਘ ਕੁਲਾਰ ਤੇ ਮਾਤਾ ਅਮਨਦੀਪ ਕੌਰ ਪਿੰਡ ਪੁੱਜ ਗਏ ਹਨ, ਜਿਸ ਕਾਰਨ ਘਰ ਦਾ ਮਾਹੌਲ ਇਕ ਵਾਰ ...
ਖੰਨਾ, 12 ਮਾਰਚ (ਜੋਗਿੰਦਰ ਸਿੰਘ ਓਬਰਾਏ)-ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਸਟੇਟ ਕਰਮਚਾਰੀ ਦਲ ਦੀ ਤਹਿਸੀਲ ਖੰਨਾ ਇਕਾਈ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਨਹਿਰੀ ਰੈਸਟ ਹਾਊਸ ਭੱਟੀਆ ਵਿਖੇ ਅਖੰਡ ਪਾਠ ਸਾਹਿਬ ਤੋਂ ...
ਦੋਰਾਹਾ, 12 ਮਾਰਚ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀ ਅਹਿਮ ਮੀਟਿੰਗ 15 ਮਾਰਚ ਨੂੰ ਸਵੇਰੇ 11 ਵਜੇ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ | ਇਹ ਜਾਣਕਾਰੀ ਦਿੰਦਿਆਂ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜ਼ੋਨ-3 ਦੇ ਇੰਚਾਰਜ ...
ਖੰਨਾ, 12 ਖੰਨਾ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਖੰਨਾ ਦੇ ਪੋਸਟ-ਗ੍ਰੈਜੂਏਟ ਇਤਿਹਾਸ ਵਿਭਾਗ ਵਲੋਂ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ¢ ਇਸ ਵਿੱਦਿਅਕ ਟੂਰ ਦੌਰਾਨ ਪੋਸਟ-ਗ੍ਰੈਜੂਏਟ ਇਤਿਹਾਸ ਵਿਭਾਗ ਦੇ ਐਮ. ਏ. ਸਮੈਸਟਰ ਦੂਸਰਾ ਤੇ ਚੌਥਾ ਦੇ 40 ਵਿਦਿਆਰਥੀ ਕਸੌਲੀ, ਸ਼੍ਰੀ ਨਾਢਾ ਸਾਹਿਬ ਤੇ ਪਿੰਜੌਰ ਵਿਖੇ ਗਏ¢ ਇਸ ਦੌਰੇ ਦੀ ਅਗਵਾਈ ਵਿਭਾਗ ਦੇ ਮੁਖੀ ਡਾ. ਰਾਮ ਸਿੰਘ ਗੁਰਨਾ, ਪ੍ਰੋ. ਪਿ੍ੰਸਪਾਲ ਮੁਖੀਜਾ ਤੇ ਪ੍ਰੋ. ਸੰਦੀਪ ਸਿੰਘ ਹੁੰਦਲ ਨੇ ਕੀਤੀ¢ ਇਸ ਮੌਕੇ ਵਿਦਿਆਰਥੀਆਾ ਨੇ ਗੁਰਦੁਆਰਾ ਨਾਢਾ ਸਾਹਿਬ, ਚਰਚ, ਸੰਜੀਵਨੀ ਬੂਟੀ ਮੰਦਿਰ ਵਰਗੀਆਂ ਇਤਿਹਾਸਕ ਤੇ ਵਿਰਾਸਤੀ ਇਮਾਰਤਾਂ ਦੇਖੀਆਂ¢ ਵਾਪਸੀ ਦੌਰਾਨ ਵਿਦਿਆਰਥੀ ਪਿੰਜੌਰ ਬਾਗ਼ ਵਿਖੇ ਵੀ ਗਏ¢ ਵਿਦਿਆਰਥੀਆਂ ਨੇ ਇਸ ਦੌਰੇ ਦਾ ਖ਼ੂਬ ਅਨੰਦ ਮਾਣਿਆ¢
ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ 'ਚ ਗਗਨਦੀਪ ਕੌਰ ਵਾਸੀ ਉੱਚਾ ਭਾਦਲਾ ਨੇ ਆਪਣੇ ਚਾਚੇ ਸਹੁਰੇ ਤੇ ਉਸ ਦੇ ਪੁੱਤਰ 'ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਹਨ | ਗਗਨਦੀਪ ਕੌਰ ਅਨੁਸਾਰ ਬੀਤੀ ਸ਼ਾਮ ਕਰੀਬ ਸਾਢੇ 7 ਵਜੇ ਜਦੋਂ ਉਹ ...
ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਕੌਾਸਲਰ ਤਲਵਿੰਦਰ ਕੌਰ ਰੋਸ਼ਾ ਦੇ ਪਤੀ ਹਰਦੀਪ ਸਿੰਘ ਉਰਫ਼ ਹਨੀ ਰੋਸ਼ਾ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਕਿ ਮੈਂ ਆਪਣੇ ਅਕਾੳਾੂਟੈਂਟ ਜੋਗਿੰਦਰ ਸਿੰਘ ਨਾਲ ਅਨਾਜ ਮੰਡੀ 'ਚ ਆਪਣੀ ਦੁਕਾਨ ਤੇ ਬੈਠਾ ਸੀ ਕਿ ਗੁਰਪ੍ਰੀਤ ...
ਖੰਨਾ, 12 ਮਾਰਚ (ਅਮਰਜੀਤ ਸਿੰਘ)-ਅੱਜ ਸਵੇਰੇ ਜੀ. ਟੀ. ਰੋਡ 'ਤੇ ਖੜ੍ਹੀ ਇਕ ਬੱਸ ਨਾਲ ਮੋਟਰਸਾਈਕਲ ਟੱਕਰਾ ਜਾਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ | ਏ. ਐਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰਾਜਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਭੁਮੱਦੀ ਅੱਜ ਸਵੇਰੇ 6 ਵਜੇ ਪਿੰਡ ...
ਬੀਜਾ, 12 ਮਾਰਚ (ਰਣਧੀਰ ਸਿੰਘ ਧੀਰਾ)-ਜੀ. ਟੀ. ਰੋਡ ਬਰਮਾਲੀਪੁਰ ਚੌਕ ਨੇੜੇ ਸਥਿਤ ਮਹਾਂਵੀਰ ਮੰਦਰ ਦੇ ਸਾਹਮਣੇ ਦੋ ਮੋਟਰਸਾਈਕਲਾਂ ਦੀ ਹੋਈ ਸਿੱਧੀ ਟੱਕਰ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਲਖਵੀਰ ਸਿੰਘ (25) ਪੁੱਤਰ ਹਰਭਜਨ ਸਿੰਘ ਵਾਸੀ ਖਹਿਰਾ ...
ਖੰਨਾ, 12 ਮਾਰਚ (ਅਜੀਤ ਬਿਊਰੋ)-ਪੁਲਿਸ ਵਲੋਂ ਚੋਰੀ ਦੇ ਮੋਟਰ ਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਟਾਂ ਚੌਾਕੀ ਇੰਚਾਰਜ ਜਗਜੀਵਨ ਰਾਮ ਪੁਲਿਸ ਪਾਰਟੀ ਸਮੇਤ ਬੀਜਾ ਚੌਾਕ 'ਚ ਮੌਜੂਦ ਸਨ ਤਾਂ ਇਕ ਮੁਖ਼ਬਰ ਨੇ ਸੂਚਨਾ ਦਿੱਤੀ ...
ਹਲਵਾਰਾ, 12 ਮਾਰਚ (ਭਗਵਾਨ ਢਿੱਲੋਂ)-ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਵਲੋਂ ਵਿੱਢੀ ਜਨ ਸੰਪਰਕ ਮੁਹਿੰਮ ਤਹਿਤ ਡਾ: ਅਮਰ ਸਿੰਘ ਬੋਪਾਰਾਏ ਮੀਤ ਪ੍ਰਧਾਨ ਸੂਬਾ ਕਾਂਗਰਸ ਕਮੇਟੀ ਨੇ ਪਿੰਡ ਬੁਰਜ ਲਿੱਟਾਂ ਵਾਸੀਆਂ ਦੀਆਂ ਸਮੱਸਿਆਵਾਂ ...
ਕੁਹਾੜਾ, 12 ਮਾਰਚ (ਤੇਲੂ ਰਾਮ ਕੁਹਾੜਾ)-ਸਵ: ਨਿਧਾਨ ਸਿੰਘ ਗਰਚਾ ਤੇ ਸਵ: ਸੱਜਣ ਸਿੰਘ ਗਰਚਾ ਦੇ ਕੈਨੇਡਾ ਰਹਿੰਦੇ ਪੁੱਤਰਾਂ ਰਤਨ ਸਿੰਘ ਗਰਚਾ, ਬਲਜਿੰਦਰ ਸਿੰਘ ਗਰਚਾ, ਸੁਖਮਿੰਦਰ ਸਿੰਘ ਗਰਚਾ, ਪਰਮਜੀਤ ਸਿੰਘ ਗਰਚਾ ਤੇ ਕੁਲਵਿੰਦਰ ਸਿੰਘ ਗਰਚਾ ਵਲੋਂ ਕੁਹਾੜਾ ਵਿਖੇ ...
ਜਗਰਾਉਂ, 12 ਮਾਰਚ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਪਿੰਡ ਸਵੱਦੀ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ (ਡੰਕੋਦਾ) ਵਲੋਂ 23 ਮਾਰਚ ਦੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਨਾਟਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹੀਦਾਂ ਦੀਆਂ ਤਸਵੀਰਾਂ ਨੂੰ ...
ਸਮਰਾਲਾ, 12 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਭਾਰਤੀ ਫ਼ੌਜ 'ਚ ਸ਼ਹੀਦ ਹੋਏ ਪਿੰਡ ਬਘੌਰ ਦੇ ਸ਼ਹੀਦ ਫ਼ੌਜੀ ਪਰਗਟ ਸਿੰਘ ਦੀ ਨਿੱਘੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਵਿਖੇ ਉਸਾਰੇ ਗਏ ਲੰਗਰ ਹਾਲ ਦਾ ਉਦਘਾਟਨ ਆਪ ਆਦਮੀ ਪਾਰਟੀ ...
ਮਾਛੀਵਾੜਾ ਸਾਹਿਬ, 12 ਮਾਰਚ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਿਖ਼ਲਾਫ਼ 22 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਬਲਾਕ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ...
ਮਾਛੀਵਾੜਾ ਸਾਹਿਬ, 12 ਮਾਰਚ (ਸੁਖਵੰਤ ਸਿੰਘ ਗਿੱਲ)-ਸ੍ਰੀ ਰਾਮ ਲੀਲਾ ਕਮੇਟੀ ਜੀ- 2 ਅਸਟੇਟ ਦੇ ਅਹੁਦੇਦਾਰਾਂ ਵਲੋਂ 25 ਮਾਰਚ ਨੂੰ ਮਨਾਏ ਜਾ ਰਹੇ ਰਾਮ ਨੌਮੀਂ ਉਤਸਵ ਸੰਬੰਧੀ ਮੀਟਿੰਗ ਸਭਾ ਦੇ ਚੇਅਰਮੈਨ ਦਵਿੰਦਰ ਸਿੰਘ ਬਵੇਜਾ ਤੇ ਪ੍ਰਧਾਨ ਰਘਵੀਰ ਸੂਦ ਦੀ ਅਗਵਾਈ ਹੇਠ ...
ਮਾਛੀਵਾੜਾ ਸਾਹਿਬ, 12 ਮਾਰਚ (ਸੁਖਵੰਤ ਸਿੰਘ ਗਿੱਲ)-ਸਿੱਖਿਆ ਵਿਭਾਗ ਵਲੋਂ ਪੜ੍ਹੋ ਪੰਜਾਬ ਪ੍ਰਾਜੈਕਟ ਤਹਿਤ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ 'ਚ ਸਰਕਾਰੀ ਪ੍ਰਾਇਮਰੀ ਸਕੂਲ ਛੌੜੀਆਂ ਦੇ ਖ਼ੁਸ਼ਹਾਲ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਮੁਖੀ ...
ਅਹਿਮਦਗੜ੍ਹ, 12 ਮਾਰਚ (ਸੋਢੀ)-ਪੰਜਾਬ ਰਾਜ ਬਿਜਲੀ ਨਿਗਮ ਨਾਲ ਸਬੰਧਿਤ ਸੇਵਾ-ਮੁਕਤ ਕਰਮਚਾਰੀਆਂ ਦੀ ਮੀਟਿੰਗ ਜਗਜੀਵਨ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ 'ਚ ਹਾਜ਼ਰ ਕਰਮਚਾਰੀਆਂ ਵਲੋਂ 7 ਮਾਰਚ ਨੂੰ ਪਟਿਆਲਾ ਵਿਖੇ ਦਿੱਤੇ ਗਏ ਧਰਨੇ ਦੀ ਸ਼ਲਾਘਾ ਕਰਦਿਆਂ ...
ਖੰਨਾ, 12 ਮਾਰਚ (ਮਨਜੀਤ ਸਿੰਘ ਧੀਮਾਨ)-ਖੇਤੀਬਾੜੀ ਤੇ ਵਿਕਾਸ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਬਲਾਕ ਖੰਨਾ ਵਿਖੇ ਜਗਤਾਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ (ਇਨਪੁਟਸ) ਪੰਜਾਬ ਦੀ ਪ੍ਰਧਾਨਗੀ ਹੇਠ ਇਕ ਦਿਨਾ ਖਾਦ ਡੀਲਰ ਟਰੇਨਿੰਗ ਸਮਾਗਮ ...
ਸਮਰਾਲਾ, 12 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਪਿੰਡ ਗਹਿਲੇਵਾਲ ਵਲੋਂ ਕਰਵਾਇਆ ਗਿਆ 11ਵਾਂ ਕਬੱਡੀ ਕੱਪ ਸਮੁੱਚੀ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਪਤ ਹੋ ਗਿਆ | ਇਸ ...
ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਸਥਾਨਕ ਅਨੰਦ ਨਗਰ, ਵਾਰਡ ਨੰਬਰ 19 'ਚ ਇੱਕ ਧਾਰਮਿਕ ਸਮਾਗਮ ਦੌਰਾਨ ਵਾਰਡ ਦੀ ਕੌਾਸਲਰ ਰੂਬੀ ਭਾਟੀਆਂ ਤੇ ਉਨ੍ਹਾਂ ਦੇ ਪਤੀ ਅਕਾਲੀ ਆਗੂ ਹਰਜੀਤ ਸਿੰਘ ਭਾਟੀਆਂ ਨੂੰ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਸਾਹਿਬ ਭੇਟ ਕਰ ਕੇ ਵਿਸ਼ੇਸ਼ ...
ਦੋਰਾਹਾ, 12 ਮਾਰਚ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ 'ਚ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਰਾਈਮ, ਰਿਧਮ ਐਾਡ ਰੇਸ ਦੇ ਸਲੋਗਨ ਹੇਠ ਕਿੰਡਰ ਗਾਰਟਨ ਸਪੋਰਟਸ ਦਿਵਸ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...
ਮਲੌਦ, 12 ਮਾਰਚ (ਸਹਾਰਨ ਮਾਜਰਾ)-ਦਸਮੇਸ਼ ਨਗਰ ਵਾਰਡ ਨੰਬਰ ਇਕ ਤੇ ਤਿੰਨ ਚੋਮੋਂ ਰੋਡ ਨੇੜੇ ਮਲੌਦ ਵਲੋਂ ਮੁਹੱਲਾ ਨਿਵਾਸੀ ਤੇ ਸ਼ਹਿਰ ਮਲੌਦ ਤੇ ਇਲਾਕੇ ਦੇ ਸਰਬੱਤ ਦੇ ਭਲੇ ਲਈ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ...
ਕੁਹਾੜਾ, 12 ਮਾਰਚ (ਤੇਲੂ ਰਾਮ ਕੁਹਾੜਾ)-ਮਾਸਟਰ ਕੇਡਰ ਯੂਨੀਅਨ ਲੁਧਿਆਣਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੁਹਾੜਾ ਵਿਖੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ, ਸੂਬਾ ਵਿੱਤ ਸਕੱਤਰ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ਜਿਸ 'ਚ ਸਿੱਖਿਆ ਵਿਭਾਗ ਦੀ ਸਤ ਸਾਲਾਂ ...
ਖੰਨਾ, 12 ਖੰਨਾ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਦੇ ਪ੍ਰਸਿੱਧ ਕਿ੍ਕਟ ਕਲੱਬ ਯੂਨਾਈਟਿਡ ਕਿ੍ਕਟ ਕਲੱਬ ਦੀ ਪੰਜਵੀਂ ਵਰ੍ਹੇਗੰਢ ਮਨਾਈ ਗਈ | ਜਿਸ ਵਿਚ ਖੰਨਾ ਦੇ ਪ੍ਰਸਿੱਧ ਕਿ੍ਕੇਟ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ...
ਜੋਧਾਂ, 12 ਮਾਰਚ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਚੈਰੀਟੇਬਲ ਫਾਊਾਡੇਸ਼ਨ ਦੀ ਮੀਟਿੰਗ ਫਾਊਾਡੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਤੇ ਸਰਪ੍ਰਸਤ ਸੰਤ ਬਾਬਾ ਸੁੱਧ ਸਿੰਘ ਟੂਸੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੇਅਰਮੈਨ ਜਥੇਦਾਰ ਜਗਰੂਪ ਸਿੰਘ ...
ਡੇਹਲੋਂ, 12 ਮਾਰਚ (ਅੰਮਿ੍ਤਪਾਲ ਸੰਘ ਕੈਲੇ)-ਪਿੰਡ ਸੀਲੋਂ ਖ਼ੁਰਦ ਵਿਖੇ ਸੁਆਮੀ ਕਿ੍ਸ਼ਨਾ ਨੰਦ ਸਪੋਰਟਸ ਕਲੱਬ ਵਲੋਂ ਪੰਚਾਇਤ ਤੇ ਨਗਰ ਦੇ ਸਹਿਯੋਗ ਸਦਕਾ 18ਵਾਂ ਸਾਲਾਨਾ ਤਿੰਨ ਦਿਨਾਂ ਪੇਂਡੂ ਖੇਡ ਮੇਲਾ ਫਾਈਨਲ ਮੈਚਾਂ ਨਾਲ ਅਮਿੱਟ ਯਾਦਾਂ ਸਮਾਪਤ ਹੋਇਆ¢ ਜੇਤੂਆਂ ਨੂੰ ...
ਦੋਰਾਹਾ, 12 ਮਾਰਚ (ਜਸਵੀਰ ਝੱਜ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਲਿਸ਼ਕਾਰਾ ਟੀ.ਵੀ. ਚੈਨਲ ਦੀ ਟੀਮ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੀ ਵਿਦਿਆਰਥਣ ਗੁਰਕੀਰਤ ਕੌਰ ਰਾਏ ਦੀ ਇੰਟਰਵਿਊ ਲੈਣ ਲਈ ਪਹੁੰਚੀ | ਗੁਰਕੀਰਤ ਕੌਰ ਰਾਏ ਜੋ ਪਿਛਲੇ ਦਿਨੀਂ ...
ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਪ੍ਰਾਈਵੇਟ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਖੰਨਾ ਦੀ ਗੁਰਬਚਨ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਈ ਮੀਟਿੰਗ ਵਿਚ ਬਿਲਡਿੰਗਾਂ ਦਾ ਕੰਮ ਕਰਦੇ ਠੇਕੇਦਾਰਾਂ ਤੇ ਮਜ਼ਦੂਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ...
ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਕ੍ਰਾਂਤੀਕਾਰੀ ਸਮਾਜਵਾਦੀ ਪਾਰਟੀ (ਆਰ. ਐੱਸ. ਪੀ.) ਦੀ ਸੂਬਾ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਦੀ ਪ੍ਰਧਾਨਗੀ ਵਿਚ ਹੋਈ | ਜਿਸ 'ਚ ਪਾਰਟੀ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਤੇ ਲੋਕ ਸਭਾ ...
ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਰੋਟਰੀ ਗਵਰਨਰ ਰੋਟੇਰੀਅਨ ਪਰਵਿੰਦਰਜੀਤ ਸਿੰਘ ਦੀ ਖੰਨਾ 'ਚ ਅਧਿਕਾਰਤ ਫੇਰੀ ਮੌਕੇ ਰੋਟਰੀ ਕਲੱਬ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਖੰਨਾ ਰੋਟਰੀ ਕਲੱਬ ਦੇ ਪ੍ਰਧਾਨ ਰੋਟੇਰੀਅਨ ਰਾਜਿੰਦਰ ਅਰੋੜਾ ...
ਮਲੌਦ, 12 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦਾਣਾ ਮੰਡੀ ਮਲੌਦ ਵਿਖੇ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ ਜਿਸ 'ਚ ਆਪ ਦੇ ਆਗੂ ਐਡਵੋਕੇਟ ਚਮਕੌਰ ਸਿੰਘ ਤੇ ਬੇਅੰਤ ਸਿੰਘ ਤੇ ਲਿਪ ਦੇ ਰਣਜੀਤ ਸਿੰਘ ...
ਰਾਏਕੋਟ, 12 ਮਾਰਚ (ਸੁਸ਼ੀਲ)-ਇਲਾਕੇ ਦੇ ਉੱਭਰਦੇ ਗਾਇਕ ਸੋਨੀ ਨੱਥੋਵਾਲ (ਅਮਰੀਕਾ) ਨੇ ਪਿਛਲੇ ਦਿਨੀਂ ਰਿਲੀਜ਼ ਹੋਏ ਆਪਣੇ ਪਲੇਠੇ ਪੰਜਾਬੀ ਗੀਤ 'ਜੱਟ ਦਾ ਟਰਾਲਾ' ਨਾਲ ਪੰਜਾਬੀ ਗਾਇਕੀ ਦੇ ਖੇਤਰ 'ਚ ਪ੍ਰਭਾਵਸ਼ਾਲੀ ਢੰਗ ਨਾਲ ਆਗਾਜ਼ ਕੀਤਾ ਹੈ | ਸੋਨੀ ਨੱਥੋਵਾਲ ਦਾ ਇਹ ...
ਹੰਬੜਾਂ, 12 ਮਾਰਚ (ਜਗਦੀਸ਼ ਸਿੰਘ ਗਿੱਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ 'ਤੇ ਲੁਧਿਆਣਾ 'ਚ ਕਾਂਗਰਸ ਦੇ ਸੂਬਾ ਪੱਧਰੀ ਹੋਏ ਸਮਾਗਮ 'ਚ ਹਲਕਾ ਗਿੱਲ ਦੇ ਵਰਕਰਾਂ ਵਲੋਂ ਵੱਡੀ ਗਿਣਤੀ 'ਚ ਪੁੱਜਣ 'ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਕਾਂਗਰਸ ਦੇ ਸੂਬਾਈ ...
ਖੰਨਾ, 12 ਮਾਰਚ (ਜੋਗਿੰਦਰ ਸਿੰਘ ਓਬਰਾਏ)-ਇਥੋਂ ਦੇ ਵਸਨੀਕ ਗੀਤਕਾਰ ਚਰਨਜੀਤ ਸਿੰਘ ਮੱਕੜ ਉਰਫ਼ ਚੰਨੀ ਖੰਨੇ ਵਾਲਾ ਵਲੋਂ ਨਵੀਂ ਬਣ ਰਹੀ ਹਿੰਦੀ ਫ਼ਿਲਮ ਬਾਗ਼ੀ 2 ਦੇ ਨਿਰਮਾਤਾ ਸਾਜਿਦ ਨਾਡੀਆਡ ਵਾਲਾ, ਡਾਇਰੈਕਟਰ ਅਹਿਮਦ ਖ਼ਾਨ, ਲੇਖਕ ਗਿੰਨੀ ਦੀਵਾਨ, ਗਾਇਕ ਨਵਰਾਜ ਹੰਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX