ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  29 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 5 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਖੰਨਾ / ਸਮਰਾਲਾ

ਬੋਰਡ ਦੀ ਅਣਗਹਿਲੀ ਕਾਰਨ ਬੀਜਾ ਸਕੂਲ 'ਚ 40 ਮਿੰਟ ਕਈ ਬੱਚੇ ਹੋਏ ਪ੍ਰੇਸ਼ਾਨ

ਬੀਜਾ, 12 ਮਾਰਚ (ਰਣਧੀਰ ਸਿੰਘ ਧੀਰਾ)-ਪਹਿਲਾਂ ਹੀ ਚਰਚਾ 'ਚ ਰਹੇ ਕਸਬਾ ਬੀਜਾ ਦੇ ਸੀਨੀਅਰ ਸੈਕੰਡਰੀ ਸਕੂਲ 'ਚ ਸਿੱਖਿਆ ਬੋਰਡ ਦੀ ਬਦੌਲਤ ਦਸਵੀਂ ਜਮਾਤ ਦਾ ਪੇਪਰ ਦੇਣ ਲਈ ਆਏ ਬੱਚਿਆਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਕਰੀਬ 56 ਬੱਚਿਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਦੀ ਅਗਵਾਈ 'ਚ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ

ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਰਸੂਲੜਾ ਵਿਚ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਐਸ. ਡੀ. ਐਮ. ਸੰਦੀਪ ਸਿੰਘ ਦੀ ਅਗਵਾਈ 'ਚ ਇਕ ਲੋਕ ਸੁਵਿਧਾ ਕੈਂਪ ਲਗਾਇਆ ਗਿਆ | ਇਸ ਮੌਕੇ ਬੀ. ਡੀ. ਪੀ. ਓ. ਧਨਵੰਤ ਸਿੰਘ, ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ, ...

ਪੂਰੀ ਖ਼ਬਰ »

ਹਲਕਾ ਵਿਧਾਇਕ ਲੱਖਾ ਨੂੰ ਦਿੱਤਾ ਮੰਗ ਪੱਤਰ

ਦੋਰਾਹਾ, 12 ਮਾਰਚ (ਜਸਵੀਰ ਝੱਜ)-ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੀ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਲਿਖਤੀ ਮੰਗ ਪੱਤਰ ਦਿੱਤਾ ਗਿਆ | ਹਾਜ਼ਰੀਨ ਅਨੁਸਾਰ ...

ਪੂਰੀ ਖ਼ਬਰ »

ਬੀਜਾ ਦੇ ਕੈਨੇਡਾ 'ਚ ਮਾਰੇ ਗਏ ਨੌਜਵਾਨ ਦੀਆਂ ਅਸਥੀਆਂ ਲੈ ਕੇ ਪੁੱਜੇ ਮਾਤਾ-ਪਿਤਾ

ਬੀਜਾ, 12 ਮਾਰਚ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਦੇ ਅੱਗ ਲੱਗਣ ਕਾਰਨ ਮਾਰੇ ਗਏ ਇਕਲੌਤੇ 19 ਸਾਲਾਂ ਨੌਜਵਾਨ ਗਗਨਦੀਪ ਸਿੰਘ ਕੁਲਾਰ ਦੀਆਂ ਅਸਥੀਆਂ ਲੈ ਕੇ ਉਸ ਦੇ ਪਿਤਾ ਗੁਰਦੀਪ ਸਿੰਘ ਕੁਲਾਰ ਤੇ ਮਾਤਾ ਅਮਨਦੀਪ ਕੌਰ ਪਿੰਡ ਪੁੱਜ ਗਏ ਹਨ, ਜਿਸ ਕਾਰਨ ਘਰ ਦਾ ਮਾਹੌਲ ਇਕ ਵਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੇ-ਟੌਹੜਾ

ਖੰਨਾ, 12 ਮਾਰਚ (ਜੋਗਿੰਦਰ ਸਿੰਘ ਓਬਰਾਏ)-ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਸਟੇਟ ਕਰਮਚਾਰੀ ਦਲ ਦੀ ਤਹਿਸੀਲ ਖੰਨਾ ਇਕਾਈ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਨਹਿਰੀ ਰੈਸਟ ਹਾਊਸ ਭੱਟੀਆ ਵਿਖੇ ਅਖੰਡ ਪਾਠ ਸਾਹਿਬ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਐੱਸ. ਸੀ. ਵਿੰਗ ਦੀ ਮੀਟਿੰਗ 15 ਨੂੰ

ਦੋਰਾਹਾ, 12 ਮਾਰਚ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀ ਅਹਿਮ ਮੀਟਿੰਗ 15 ਮਾਰਚ ਨੂੰ ਸਵੇਰੇ 11 ਵਜੇ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ | ਇਹ ਜਾਣਕਾਰੀ ਦਿੰਦਿਆਂ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜ਼ੋਨ-3 ਦੇ ਇੰਚਾਰਜ ...

ਪੂਰੀ ਖ਼ਬਰ »

ਏ. ਐਸ. ਕਾਲਜ ਦੇ ਵਿਦਿਆਰਥੀ ਵਿੱਦਿਅਕ ਦੌਰੇ 'ਤੇ ਗਏ

ਖੰਨਾ, 12 ਖੰਨਾ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਖੰਨਾ ਦੇ ਪੋਸਟ-ਗ੍ਰੈਜੂਏਟ ਇਤਿਹਾਸ ਵਿਭਾਗ ਵਲੋਂ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ¢ ਇਸ ਵਿੱਦਿਅਕ ਟੂਰ ਦੌਰਾਨ ਪੋਸਟ-ਗ੍ਰੈਜੂਏਟ ਇਤਿਹਾਸ ਵਿਭਾਗ ਦੇ ਐਮ. ਏ. ਸਮੈਸਟਰ ਦੂਸਰਾ ਤੇ ਚੌਥਾ ਦੇ 40 ਵਿਦਿਆਰਥੀ ...

ਪੂਰੀ ਖ਼ਬਰ »

ਚਾਚਾ ਸਹੁਰੇ 'ਤੇ ਕੁੱਟਮਾਰ ਕਰਨ ਦੇ ਦੋਸ਼

ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ 'ਚ ਗਗਨਦੀਪ ਕੌਰ ਵਾਸੀ ਉੱਚਾ ਭਾਦਲਾ ਨੇ ਆਪਣੇ ਚਾਚੇ ਸਹੁਰੇ ਤੇ ਉਸ ਦੇ ਪੁੱਤਰ 'ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਹਨ | ਗਗਨਦੀਪ ਕੌਰ ਅਨੁਸਾਰ ਬੀਤੀ ਸ਼ਾਮ ਕਰੀਬ ਸਾਢੇ 7 ਵਜੇ ਜਦੋਂ ਉਹ ...

ਪੂਰੀ ਖ਼ਬਰ »

ਕੌ ਾਸਲਰ ਪਤੀ ਦੀ ਦੁਕਾਨ ਦੀ ਭੰਨਤੋੜ ਪੁਲਿਸ ਵਲੋਂ ਮਾਮਲਾ ਦਰਜ, ਜਾਂਚ ਜਾਰੀ

ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਕੌਾਸਲਰ ਤਲਵਿੰਦਰ ਕੌਰ ਰੋਸ਼ਾ ਦੇ ਪਤੀ ਹਰਦੀਪ ਸਿੰਘ ਉਰਫ਼ ਹਨੀ ਰੋਸ਼ਾ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਕਿ ਮੈਂ ਆਪਣੇ ਅਕਾੳਾੂਟੈਂਟ ਜੋਗਿੰਦਰ ਸਿੰਘ ਨਾਲ ਅਨਾਜ ਮੰਡੀ 'ਚ ਆਪਣੀ ਦੁਕਾਨ ਤੇ ਬੈਠਾ ਸੀ ਕਿ ਗੁਰਪ੍ਰੀਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਖੰਨਾ, 12 ਮਾਰਚ (ਅਮਰਜੀਤ ਸਿੰਘ)-ਅੱਜ ਸਵੇਰੇ ਜੀ. ਟੀ. ਰੋਡ 'ਤੇ ਖੜ੍ਹੀ ਇਕ ਬੱਸ ਨਾਲ ਮੋਟਰਸਾਈਕਲ ਟੱਕਰਾ ਜਾਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ | ਏ. ਐਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰਾਜਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਭੁਮੱਦੀ ਅੱਜ ਸਵੇਰੇ 6 ਵਜੇ ਪਿੰਡ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ 2 ਨੌਜਵਾਨ ਗੰਭੀਰ ਜ਼ਖ਼ਮੀ

ਬੀਜਾ, 12 ਮਾਰਚ (ਰਣਧੀਰ ਸਿੰਘ ਧੀਰਾ)-ਜੀ. ਟੀ. ਰੋਡ ਬਰਮਾਲੀਪੁਰ ਚੌਕ ਨੇੜੇ ਸਥਿਤ ਮਹਾਂਵੀਰ ਮੰਦਰ ਦੇ ਸਾਹਮਣੇ ਦੋ ਮੋਟਰਸਾਈਕਲਾਂ ਦੀ ਹੋਈ ਸਿੱਧੀ ਟੱਕਰ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਲਖਵੀਰ ਸਿੰਘ (25) ਪੁੱਤਰ ਹਰਭਜਨ ਸਿੰਘ ਵਾਸੀ ਖਹਿਰਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰ ਸਾਈਕਲ ਸਮੇਤ ਕਾਬੂ

ਖੰਨਾ, 12 ਮਾਰਚ (ਅਜੀਤ ਬਿਊਰੋ)-ਪੁਲਿਸ ਵਲੋਂ ਚੋਰੀ ਦੇ ਮੋਟਰ ਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਟਾਂ ਚੌਾਕੀ ਇੰਚਾਰਜ ਜਗਜੀਵਨ ਰਾਮ ਪੁਲਿਸ ਪਾਰਟੀ ਸਮੇਤ ਬੀਜਾ ਚੌਾਕ 'ਚ ਮੌਜੂਦ ਸਨ ਤਾਂ ਇਕ ਮੁਖ਼ਬਰ ਨੇ ਸੂਚਨਾ ਦਿੱਤੀ ...

ਪੂਰੀ ਖ਼ਬਰ »

ਡਾ: ਬੋਪਾਰਾਏ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹਲਵਾਰਾ, 12 ਮਾਰਚ (ਭਗਵਾਨ ਢਿੱਲੋਂ)-ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਵਲੋਂ ਵਿੱਢੀ ਜਨ ਸੰਪਰਕ ਮੁਹਿੰਮ ਤਹਿਤ ਡਾ: ਅਮਰ ਸਿੰਘ ਬੋਪਾਰਾਏ ਮੀਤ ਪ੍ਰਧਾਨ ਸੂਬਾ ਕਾਂਗਰਸ ਕਮੇਟੀ ਨੇ ਪਿੰਡ ਬੁਰਜ ਲਿੱਟਾਂ ਵਾਸੀਆਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ 'ਚ 700 ਮਰੀਜ਼ਾਂ ਦੀ ਜਾਂਚ

ਕੁਹਾੜਾ, 12 ਮਾਰਚ (ਤੇਲੂ ਰਾਮ ਕੁਹਾੜਾ)-ਸਵ: ਨਿਧਾਨ ਸਿੰਘ ਗਰਚਾ ਤੇ ਸਵ: ਸੱਜਣ ਸਿੰਘ ਗਰਚਾ ਦੇ ਕੈਨੇਡਾ ਰਹਿੰਦੇ ਪੁੱਤਰਾਂ ਰਤਨ ਸਿੰਘ ਗਰਚਾ, ਬਲਜਿੰਦਰ ਸਿੰਘ ਗਰਚਾ, ਸੁਖਮਿੰਦਰ ਸਿੰਘ ਗਰਚਾ, ਪਰਮਜੀਤ ਸਿੰਘ ਗਰਚਾ ਤੇ ਕੁਲਵਿੰਦਰ ਸਿੰਘ ਗਰਚਾ ਵਲੋਂ ਕੁਹਾੜਾ ਵਿਖੇ ...

ਪੂਰੀ ਖ਼ਬਰ »

ਪਿੰਡ ਸਵੱਦੀ ਖੁਰਦ 'ਚ ਨਾਟਕ ਸਮਾਗਮ 'ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਜਗਰਾਉਂ, 12 ਮਾਰਚ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਪਿੰਡ ਸਵੱਦੀ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ (ਡੰਕੋਦਾ) ਵਲੋਂ 23 ਮਾਰਚ ਦੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਨਾਟਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹੀਦਾਂ ਦੀਆਂ ਤਸਵੀਰਾਂ ਨੂੰ ਫੱੁਲ ਪੱਤੀਆਂ ਭੇਟ ਕਰਨ ਉਪਰੰਤ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸ਼ਬਦ ਗਾਇਨ ਤੇ ਬੱਚਿਆਂ ਵਲੋਂ ਭੰਗੜਾਂ ਪੇਸ਼ ਕੀਤਾ ਗਿਆ | ਨਾਟਕ ਮੇਲੇ ਦੌਰਾਨ ਇਨਕਲਾਬੀ ਕਵੀਸ਼ਰ ਜੱਥਾ ਰਸੂਲਪੁਰ ਦੇ ਕਲਾਕਾਰਾਂ ਨੇ ਸਵਰਨ ਸਿੰਘ ਧਾਲੀਵਾਲ ਦੀ ਅਗਵਾਈ 'ਚ ਲੋਕ ਮਨਾਂ ਨੂੰ ਝੰਜੋੜਦੀਆਂ ਕਵੀਸ਼ਰੀਆਂ ਪੇਸ਼ ਕੀਤੀਆਂ | ਇਸ ਮੌਕੇ ਹਰਦੀਪ ਸਿੰਘ ਗਾਲਿਬ, ਕੰਵਲਜੀਤ ਖੰਨਾ ਤੇ ਜਗਤ ਸਿੰਘ ਲੀਲ੍ਹਾ ਨੇ ਵੀ ਸੰਬੋਧਨ ਕਰਦਿਆਂ ਦੇਸ਼ ਦੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕੀਤੀ ਤੇ 23 ਮਾਰਚ ਨੂੰ ਸ਼ਹੀਦੀ ਕਾਨਫਰੰਸ ਮੌਕੇ ਕਮੇਟੀ ਪਾਰਕ ਜਗਰਾਉਂ ਪੱੁਜਣ ਦਾ ਸੱਦਾ ਦਿੱਤਾ |


ਖ਼ਬਰ ਸ਼ੇਅਰ ਕਰੋ

ਮਾਣਕੀ ਵਲੋਂ ਲੰਗਰ ਹਾਲ ਦਾ ਉਦਘਾਟਨ

ਸਮਰਾਲਾ, 12 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਭਾਰਤੀ ਫ਼ੌਜ 'ਚ ਸ਼ਹੀਦ ਹੋਏ ਪਿੰਡ ਬਘੌਰ ਦੇ ਸ਼ਹੀਦ ਫ਼ੌਜੀ ਪਰਗਟ ਸਿੰਘ ਦੀ ਨਿੱਘੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਵਿਖੇ ਉਸਾਰੇ ਗਏ ਲੰਗਰ ਹਾਲ ਦਾ ਉਦਘਾਟਨ ਆਪ ਆਦਮੀ ਪਾਰਟੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਮੀਟਿੰਗ

ਮਾਛੀਵਾੜਾ ਸਾਹਿਬ, 12 ਮਾਰਚ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਿਖ਼ਲਾਫ਼ 22 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਬਲਾਕ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ...

ਪੂਰੀ ਖ਼ਬਰ »

ਰਾਮ ਨੌਮੀ ਉਤਸਵ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਮਾਛੀਵਾੜਾ ਸਾਹਿਬ, 12 ਮਾਰਚ (ਸੁਖਵੰਤ ਸਿੰਘ ਗਿੱਲ)-ਸ੍ਰੀ ਰਾਮ ਲੀਲਾ ਕਮੇਟੀ ਜੀ- 2 ਅਸਟੇਟ ਦੇ ਅਹੁਦੇਦਾਰਾਂ ਵਲੋਂ 25 ਮਾਰਚ ਨੂੰ ਮਨਾਏ ਜਾ ਰਹੇ ਰਾਮ ਨੌਮੀਂ ਉਤਸਵ ਸੰਬੰਧੀ ਮੀਟਿੰਗ ਸਭਾ ਦੇ ਚੇਅਰਮੈਨ ਦਵਿੰਦਰ ਸਿੰਘ ਬਵੇਜਾ ਤੇ ਪ੍ਰਧਾਨ ਰਘਵੀਰ ਸੂਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਛੌੜੀਆਂ ਦਾ ਖ਼ੁਸ਼ਹਾਲ ਸਿੰਘ ਵਿੱਦਿਅਕ ਮੁਕਾਬਲੇ 'ਚ ਅੱਵਲ

ਮਾਛੀਵਾੜਾ ਸਾਹਿਬ, 12 ਮਾਰਚ (ਸੁਖਵੰਤ ਸਿੰਘ ਗਿੱਲ)-ਸਿੱਖਿਆ ਵਿਭਾਗ ਵਲੋਂ ਪੜ੍ਹੋ ਪੰਜਾਬ ਪ੍ਰਾਜੈਕਟ ਤਹਿਤ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ 'ਚ ਸਰਕਾਰੀ ਪ੍ਰਾਇਮਰੀ ਸਕੂਲ ਛੌੜੀਆਂ ਦੇ ਖ਼ੁਸ਼ਹਾਲ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਮੁਖੀ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਸੇਵਾ-ਮੁਕਤ ਕਰਮਚਾਰੀਆਂ ਦੀ ਮੀਟਿੰਗ

ਅਹਿਮਦਗੜ੍ਹ, 12 ਮਾਰਚ (ਸੋਢੀ)-ਪੰਜਾਬ ਰਾਜ ਬਿਜਲੀ ਨਿਗਮ ਨਾਲ ਸਬੰਧਿਤ ਸੇਵਾ-ਮੁਕਤ ਕਰਮਚਾਰੀਆਂ ਦੀ ਮੀਟਿੰਗ ਜਗਜੀਵਨ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ 'ਚ ਹਾਜ਼ਰ ਕਰਮਚਾਰੀਆਂ ਵਲੋਂ 7 ਮਾਰਚ ਨੂੰ ਪਟਿਆਲਾ ਵਿਖੇ ਦਿੱਤੇ ਗਏ ਧਰਨੇ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖਾਦ ਡੀਲਰ ਟਰੇਨਿੰਗ ਸਮਾਗਮ

ਖੰਨਾ, 12 ਮਾਰਚ (ਮਨਜੀਤ ਸਿੰਘ ਧੀਮਾਨ)-ਖੇਤੀਬਾੜੀ ਤੇ ਵਿਕਾਸ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਬਲਾਕ ਖੰਨਾ ਵਿਖੇ ਜਗਤਾਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ (ਇਨਪੁਟਸ) ਪੰਜਾਬ ਦੀ ਪ੍ਰਧਾਨਗੀ ਹੇਠ ਇਕ ਦਿਨਾ ਖਾਦ ਡੀਲਰ ਟਰੇਨਿੰਗ ਸਮਾਗਮ ...

ਪੂਰੀ ਖ਼ਬਰ »

ਗਹਿਲੇਵਾਲ ਦਾ ਕਬੱਡੀ ਕੱਪ ਲਸਾੜਾ ਦੇ ਖਿਡਾਰੀਆਂ ਨੇ ਜਿੱਤਿਆ

ਸਮਰਾਲਾ, 12 ਮਾਰਚ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਪਿੰਡ ਗਹਿਲੇਵਾਲ ਵਲੋਂ ਕਰਵਾਇਆ ਗਿਆ 11ਵਾਂ ਕਬੱਡੀ ਕੱਪ ਸਮੁੱਚੀ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਪਤ ਹੋ ਗਿਆ | ਇਸ ...

ਪੂਰੀ ਖ਼ਬਰ »

ਵਾਰਡ ਵਾਸੀਆਂ ਵਲੋਂ ਕੌ ਾਸਲਰ ਰੂਬੀ ਭਾਟੀਆ ਤੇ ਹਰਜੀਤ ਭਾਟੀਆ ਦਾ ਸਨਮਾਨ

ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਸਥਾਨਕ ਅਨੰਦ ਨਗਰ, ਵਾਰਡ ਨੰਬਰ 19 'ਚ ਇੱਕ ਧਾਰਮਿਕ ਸਮਾਗਮ ਦੌਰਾਨ ਵਾਰਡ ਦੀ ਕੌਾਸਲਰ ਰੂਬੀ ਭਾਟੀਆਂ ਤੇ ਉਨ੍ਹਾਂ ਦੇ ਪਤੀ ਅਕਾਲੀ ਆਗੂ ਹਰਜੀਤ ਸਿੰਘ ਭਾਟੀਆਂ ਨੂੰ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਸਾਹਿਬ ਭੇਟ ਕਰ ਕੇ ਵਿਸ਼ੇਸ਼ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ ਸਮਾਗਮ

ਦੋਰਾਹਾ, 12 ਮਾਰਚ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ 'ਚ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਰਾਈਮ, ਰਿਧਮ ਐਾਡ ਰੇਸ ਦੇ ਸਲੋਗਨ ਹੇਠ ਕਿੰਡਰ ਗਾਰਟਨ ਸਪੋਰਟਸ ਦਿਵਸ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਮਲੌਦ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮਲੌਦ, 12 ਮਾਰਚ (ਸਹਾਰਨ ਮਾਜਰਾ)-ਦਸਮੇਸ਼ ਨਗਰ ਵਾਰਡ ਨੰਬਰ ਇਕ ਤੇ ਤਿੰਨ ਚੋਮੋਂ ਰੋਡ ਨੇੜੇ ਮਲੌਦ ਵਲੋਂ ਮੁਹੱਲਾ ਨਿਵਾਸੀ ਤੇ ਸ਼ਹਿਰ ਮਲੌਦ ਤੇ ਇਲਾਕੇ ਦੇ ਸਰਬੱਤ ਦੇ ਭਲੇ ਲਈ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਕੁਹਾੜਾ, 12 ਮਾਰਚ (ਤੇਲੂ ਰਾਮ ਕੁਹਾੜਾ)-ਮਾਸਟਰ ਕੇਡਰ ਯੂਨੀਅਨ ਲੁਧਿਆਣਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੁਹਾੜਾ ਵਿਖੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ, ਸੂਬਾ ਵਿੱਤ ਸਕੱਤਰ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ਜਿਸ 'ਚ ਸਿੱਖਿਆ ਵਿਭਾਗ ਦੀ ਸਤ ਸਾਲਾਂ ...

ਪੂਰੀ ਖ਼ਬਰ »

ਯੂਨਾਈਟਿਡ ਕ੍ਰਿਕਟ ਕਲੱਬ ਦੀ 5ਵੀਂ ਵਰੇ੍ਹਗੰਢ ਮੌਕੇ ਕ੍ਰਿਕਟ ਖਿਡਾਰੀਆਂ ਦਾ ਸਨਮਾਨ

ਖੰਨਾ, 12 ਖੰਨਾ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਦੇ ਪ੍ਰਸਿੱਧ ਕਿ੍ਕਟ ਕਲੱਬ ਯੂਨਾਈਟਿਡ ਕਿ੍ਕਟ ਕਲੱਬ ਦੀ ਪੰਜਵੀਂ ਵਰ੍ਹੇਗੰਢ ਮਨਾਈ ਗਈ | ਜਿਸ ਵਿਚ ਖੰਨਾ ਦੇ ਪ੍ਰਸਿੱਧ ਕਿ੍ਕੇਟ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਜੀ ਚੈਰੀਟੇਬਲ ਫਾਊਾਡੇਸ਼ਨ ਦੀ ਮੀਟਿੰਗ

ਜੋਧਾਂ, 12 ਮਾਰਚ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਚੈਰੀਟੇਬਲ ਫਾਊਾਡੇਸ਼ਨ ਦੀ ਮੀਟਿੰਗ ਫਾਊਾਡੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਤੇ ਸਰਪ੍ਰਸਤ ਸੰਤ ਬਾਬਾ ਸੁੱਧ ਸਿੰਘ ਟੂਸੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੇਅਰਮੈਨ ਜਥੇਦਾਰ ਜਗਰੂਪ ਸਿੰਘ ...

ਪੂਰੀ ਖ਼ਬਰ »

ਸੀਲੋਂ ਖ਼ੁਰਦ ਦੀਆਂ ਖੇਡਾਂ ਸਮਾਪਤ

ਡੇਹਲੋਂ, 12 ਮਾਰਚ (ਅੰਮਿ੍ਤਪਾਲ ਸੰਘ ਕੈਲੇ)-ਪਿੰਡ ਸੀਲੋਂ ਖ਼ੁਰਦ ਵਿਖੇ ਸੁਆਮੀ ਕਿ੍ਸ਼ਨਾ ਨੰਦ ਸਪੋਰਟਸ ਕਲੱਬ ਵਲੋਂ ਪੰਚਾਇਤ ਤੇ ਨਗਰ ਦੇ ਸਹਿਯੋਗ ਸਦਕਾ 18ਵਾਂ ਸਾਲਾਨਾ ਤਿੰਨ ਦਿਨਾਂ ਪੇਂਡੂ ਖੇਡ ਮੇਲਾ ਫਾਈਨਲ ਮੈਚਾਂ ਨਾਲ ਅਮਿੱਟ ਯਾਦਾਂ ਸਮਾਪਤ ਹੋਇਆ¢ ਜੇਤੂਆਂ ਨੂੰ ...

ਪੂਰੀ ਖ਼ਬਰ »

ਲਿਸ਼ਕਾਰਾ ਟੀ.ਵੀ. ਚੈਨਲ ਦੀ ਟੀਮ ਗੁਰੂ ਨਾਨਕ ਨੈਸ਼ਨਲ ਕਾਲਜ ਪਹੰੁਚੀ

ਦੋਰਾਹਾ, 12 ਮਾਰਚ (ਜਸਵੀਰ ਝੱਜ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਲਿਸ਼ਕਾਰਾ ਟੀ.ਵੀ. ਚੈਨਲ ਦੀ ਟੀਮ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੀ ਵਿਦਿਆਰਥਣ ਗੁਰਕੀਰਤ ਕੌਰ ਰਾਏ ਦੀ ਇੰਟਰਵਿਊ ਲੈਣ ਲਈ ਪਹੁੰਚੀ | ਗੁਰਕੀਰਤ ਕੌਰ ਰਾਏ ਜੋ ਪਿਛਲੇ ਦਿਨੀਂ ...

ਪੂਰੀ ਖ਼ਬਰ »

ਗੁਰਬਚਨ ਸਿੰਘ ਦੀ ਪ੍ਰਧਾਨਗੀ ਹੇਠ ਬਿਲਡਿੰਗ ਠੇਕੇਦਾਰਾਂ ਦੀ ਮੀਟਿੰਗ

ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਪ੍ਰਾਈਵੇਟ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਖੰਨਾ ਦੀ ਗੁਰਬਚਨ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਈ ਮੀਟਿੰਗ ਵਿਚ ਬਿਲਡਿੰਗਾਂ ਦਾ ਕੰਮ ਕਰਦੇ ਠੇਕੇਦਾਰਾਂ ਤੇ ਮਜ਼ਦੂਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪਾਰਟੀ ਦਾ ਕੌਮੀ ਡੈਲੀਗੇਟ ਇਜਲਾਸ ਖੰਨਾ 'ਚ ਹੋਵੇਗਾ-ਕਰਨੈਲ ਸਿੰਘ

ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਕ੍ਰਾਂਤੀਕਾਰੀ ਸਮਾਜਵਾਦੀ ਪਾਰਟੀ (ਆਰ. ਐੱਸ. ਪੀ.) ਦੀ ਸੂਬਾ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਦੀ ਪ੍ਰਧਾਨਗੀ ਵਿਚ ਹੋਈ | ਜਿਸ 'ਚ ਪਾਰਟੀ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਤੇ ਲੋਕ ਸਭਾ ...

ਪੂਰੀ ਖ਼ਬਰ »

ਰੋਟਰੀ ਗਵਰਨਰ ਪਰਵਿੰਦਰਜੀਤ ਦਾ ਖੰਨਾ ਪੁੱਜਣ 'ਤੇ ਸ਼ਾਨਦਾਰ ਸਵਾਗਤ

ਖੰਨਾ, 12 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਰੋਟਰੀ ਗਵਰਨਰ ਰੋਟੇਰੀਅਨ ਪਰਵਿੰਦਰਜੀਤ ਸਿੰਘ ਦੀ ਖੰਨਾ 'ਚ ਅਧਿਕਾਰਤ ਫੇਰੀ ਮੌਕੇ ਰੋਟਰੀ ਕਲੱਬ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਖੰਨਾ ਰੋਟਰੀ ਕਲੱਬ ਦੇ ਪ੍ਰਧਾਨ ਰੋਟੇਰੀਅਨ ਰਾਜਿੰਦਰ ਅਰੋੜਾ ...

ਪੂਰੀ ਖ਼ਬਰ »

ਆਪ ਤੇ ਲਿਪ ਦੇ ਆਗੂਆਂ ਵਲੋਂ ਮੀਟਿੰਗ

ਮਲੌਦ, 12 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦਾਣਾ ਮੰਡੀ ਮਲੌਦ ਵਿਖੇ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ ਜਿਸ 'ਚ ਆਪ ਦੇ ਆਗੂ ਐਡਵੋਕੇਟ ਚਮਕੌਰ ਸਿੰਘ ਤੇ ਬੇਅੰਤ ਸਿੰਘ ਤੇ ਲਿਪ ਦੇ ਰਣਜੀਤ ਸਿੰਘ ...

ਪੂਰੀ ਖ਼ਬਰ »

ਆਪਣੇ ਪਲੇਠੇ ਗੀਤ 'ਜੱਟ ਦਾ ਟਰਾਲਾ' ਨਾਲ ਚਰਚਾ 'ਚ ਗਾਇਕ ਸੋਨੀ ਨੱਥੋਵਾਲ

ਰਾਏਕੋਟ, 12 ਮਾਰਚ (ਸੁਸ਼ੀਲ)-ਇਲਾਕੇ ਦੇ ਉੱਭਰਦੇ ਗਾਇਕ ਸੋਨੀ ਨੱਥੋਵਾਲ (ਅਮਰੀਕਾ) ਨੇ ਪਿਛਲੇ ਦਿਨੀਂ ਰਿਲੀਜ਼ ਹੋਏ ਆਪਣੇ ਪਲੇਠੇ ਪੰਜਾਬੀ ਗੀਤ 'ਜੱਟ ਦਾ ਟਰਾਲਾ' ਨਾਲ ਪੰਜਾਬੀ ਗਾਇਕੀ ਦੇ ਖੇਤਰ 'ਚ ਪ੍ਰਭਾਵਸ਼ਾਲੀ ਢੰਗ ਨਾਲ ਆਗਾਜ਼ ਕੀਤਾ ਹੈ | ਸੋਨੀ ਨੱਥੋਵਾਲ ਦਾ ਇਹ ...

ਪੂਰੀ ਖ਼ਬਰ »

ਹਲਕੇ ਦੇ ਵਰਕਰਾਂ ਦਾ ਸਮਾਗਮ 'ਚ ਪੁੱਜਣ 'ਤੇ ਵਿਧਾਇਕ ਵੈਦ ਤੇ ਹੰਬੜਾਂ ਵਲੋਂ ਧੰਨਵਾਦ

ਹੰਬੜਾਂ, 12 ਮਾਰਚ (ਜਗਦੀਸ਼ ਸਿੰਘ ਗਿੱਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ 'ਤੇ ਲੁਧਿਆਣਾ 'ਚ ਕਾਂਗਰਸ ਦੇ ਸੂਬਾ ਪੱਧਰੀ ਹੋਏ ਸਮਾਗਮ 'ਚ ਹਲਕਾ ਗਿੱਲ ਦੇ ਵਰਕਰਾਂ ਵਲੋਂ ਵੱਡੀ ਗਿਣਤੀ 'ਚ ਪੁੱਜਣ 'ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਕਾਂਗਰਸ ਦੇ ਸੂਬਾਈ ...

ਪੂਰੀ ਖ਼ਬਰ »

ਚੰਨੀ ਖੰਨੇ ਵਾਲਾ ਵਲੋਂ ਫ਼ਿਲਮ ਬਾਗ਼ੀ 2 ਦੇ ਨਿਰਮਾਤਾ ਨੂੰ ਕਾਨੂੰਨੀ ਨੋਟਿਸ

ਖੰਨਾ, 12 ਮਾਰਚ (ਜੋਗਿੰਦਰ ਸਿੰਘ ਓਬਰਾਏ)-ਇਥੋਂ ਦੇ ਵਸਨੀਕ ਗੀਤਕਾਰ ਚਰਨਜੀਤ ਸਿੰਘ ਮੱਕੜ ਉਰਫ਼ ਚੰਨੀ ਖੰਨੇ ਵਾਲਾ ਵਲੋਂ ਨਵੀਂ ਬਣ ਰਹੀ ਹਿੰਦੀ ਫ਼ਿਲਮ ਬਾਗ਼ੀ 2 ਦੇ ਨਿਰਮਾਤਾ ਸਾਜਿਦ ਨਾਡੀਆਡ ਵਾਲਾ, ਡਾਇਰੈਕਟਰ ਅਹਿਮਦ ਖ਼ਾਨ, ਲੇਖਕ ਗਿੰਨੀ ਦੀਵਾਨ, ਗਾਇਕ ਨਵਰਾਜ ਹੰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX