ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਦਿੱਲੀ

ਯੂਥ ਕਾਂਗਰਸ ਵਲੋਂ ਅੰਦੋਲਨਕਾਰੀ ਵਿਦਿਆਰਥੀਆਂ ਦੇ ਹੱਕ 'ਚ ਪ੍ਰਦਰਸ਼ਨ

ਨਵੀਂ ਦਿੱਲੀ,12 ਮਾਰਚ (ਜਗਤਾਰ ਸਿੰਘ)- ਆਲ ਇੰਡੀਆ ਯੂਥ ਕਾਂਗਰਸ ਨੇ, ਐਸ.ਐਸ.ਸੀ. ਪੇਪਰ ਲੀਕ ਮਾਮਲੇ 'ਚ ਅੰਦੋਲਨ ਕਰ ਰਹੇ ਵਿਦਿਆਰਥੀਆਂ ਦੀ ਹਮਾਇਤ 'ਚ ਦਿੱਲੀ ਦੇ ਵੱਖ ਵੱਖ ਇਲਾਕਿਆਂ 'ਚ ਪ੍ਰਦਰਸ਼ਨ ਕੀਤਾ | ਦਿੱਲੀ ਦੇ ਲਾਜਪਤ ਨਗਰ, ਪੀਰਾ ਗੜੀ, ਬਦਰਪੁਰ ਬਾਰਡਰ,ਆਈ.ਟੀ.ਓ. ਤੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਸਾਹਿਤਕ ਇਕੱਤਰਤਾ

ਨਵੀਂ ਦਿੱਲੀ, 12 ਮਾਰਚ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦਿੱਲੀ ਨੇ ਇਕ ਸਾਹਿਤਕ ਇਕੱਤਰਤਾ ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਕੀਤੀ, ਜਿਸ ਦੀ ਪ੍ਰਧਾਨਗੀ ਡਾ: ਰਘਬੀਰ ਸਿੰਘ (ਸੰਪਾਦਕ 'ਸਿਰਜਨਾ') ਨੇ ਕੀਤੀ | ਮੰਚ ਦਾ ਸੰਚਾਲਨ ਬਲਬੀਰ ਮਾਧੋਪੁਰੀ ਨੇ ...

ਪੂਰੀ ਖ਼ਬਰ »

ਜਨਤਾ ਨੂੰ ਸੀਲਿੰਗ ਤੋਂ ਰਾਹਤ ਦਿਵਾਉਣ ਲਈ ਵਿਧਾਨ ਸਭਾ 'ਚ ਬਿੱਲ ਪੇਸ਼ ਕਰੇ ਕੇਜਰੀਵਾਲ ਸਰਕਾਰ- ਸਿਰਸਾ,ਮਿਸ਼ਰਾ

ਨਵੀਂ ਦਿੱਲੀ, 12 ਮਾਰਚ (ਜਗਤਾਰ ਸਿੰਘ)- ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਤੇ ਕਪਿਲ ਮਿਸ਼ਰਾ (ਸਾਬਕਾ ਮੰਤਰੀ ਦਿੱਲੀ ਸਰਕਾਰ) ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਲਿੰਗ ਮਾਮਲੇ 'ਚ ਆਪਣੀ ਡਰਾਮੇਬਾਜੀ ...

ਪੂਰੀ ਖ਼ਬਰ »

ਬਾਲ ਉਮਰੇ ਮੱਲਾਂ ਮਾਰਨ ਵਾਲੀ ਚਾਹਤ ਗੋਇਲ ਦਾ ਸਨਮਾਨ

ਸਿਰਸਾ, 12 ਮਾਰਚ (ਭੁਪਿੰਦਰ ਪੰਨੀਵਾਲੀਆ)-ਛੋਟੀ ਉਮਰ 'ਚ ਵੱਖ-ਵੱਖ ਖੇਤਰ 'ਚ ਨਾਮਣਾ ਖੱਟਣ ਵਾਲੀ ਚਾਹਤ ਗੋਇਲ ਨੂੰ ਪ੍ਰੇਮੀ ਸੰਘ ਵਲੋਂ ਸਨਮਾਨਿਤ ਕੀਤਾ ਗਿਆ | ਪ੍ਰੇਮੀ ਸੰਘ ਦੇ ਪ੍ਰਧਾਨ ਰਾਜੀਵ ਬਾਂਸਲ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ ਜਿਸ 'ਚ ਵੱਡੀ ਗਿਣਤੀ 'ਚ ਸ਼ਹਿਰ ਦੇ ...

ਪੂਰੀ ਖ਼ਬਰ »

ਬਾਲਾ ਸਾਹਿਬ ਹਸਪਤਾਲ ਵਿਵਾਦ ਬਾਰੇ ਸਰਨਾ ਵਲੋਂ ਲਗਾਏ ਜਾ ਰਹੇ ਦੋਸ਼ ਬੇਬੁਨਿਆਦ-ਭੋਗਲ

ਨਵੀਂ ਦਿੱਲੀ, 12 ਮਾਰਚ (ਜਗਤਾਰ ਸਿੰਘ)- ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਨੇ ,ਬਾਲਾ ਸਾਹਿਬ ਹਸਪਤਾਲ ਦੇ ਟਰੱਸਟ ਦੇ ਵਿਵਾਦ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ...

ਪੂਰੀ ਖ਼ਬਰ »

ਵਪਾਰੀਆਂ ਨੇ ਵਧ ਰਹੀਆਂ ਅਪਰਾਧਕ ਘਟਨਾਵਾਂ ਨੂੰ ਲੈ ਕੇ ਐਸ.ਪੀ. ਨਾਲ ਕੀਤੀ ਮੁਲਾਕਾਤ

ਕਰਨਾਲ, 12 ਮਾਰਚ (ਗੁਰਮੀਤ ਸਿੰਘ ਸੱਗੂ)-ਸ਼ਹਿਰ ਅੰਦਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਤੇ ਪਿਛਲੇ ਦਿਨੀ ਵਪਾਰੀਆਂ ਨਾਲ ਹੋਈਆਂ ਲੁੱਟ ਦੀਆਂ ਘਟਨਾਂਵਾਂ ਨੂੰ ਲੈ ਕੇ ਵਪਾਰੀਆਂ ਨੇ ਐਸ.ਪੀ. ਜਸ਼ਨਦੀਪ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ | ਭਾਰਤੀ ਉਦਯੋਗ ਵਪਾਰ ਮੰਡਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਲਈ ਚੰਦੋਆ ਸਾਹਿਬ ਭੇਟ

ਕੁਰੂਕਸ਼ੇਤਰ, 12 ਮਾਰਚ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਝਾਂਸਾ 'ਚ ਚੰਦੋਆ ਸਾਹਿਬ ਅਤੇ ਬਰਤਨਾਂ ਦਾ ਸੈੱਟ ਭੇਟ ਕੀਤਾ ਗਿਆ | ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਹਰਭਜਨ ਸਿੰਘ ...

ਪੂਰੀ ਖ਼ਬਰ »

3 ਝਪਟਮਾਰ ਕਾਬੂ

ਨਵੀਂ ਦਿੱਲੀ, 12 ਮਾਰਚ (ਬਲਵਿੰਦਰ ਸਿੰਘ ਸੋਢੀ)-ਦੁਆਰਕਾ ਜ਼ਿਲੇ ਦੀ ਪੁਲਿਸ ਨੇ 3 ਝਪਟਮਾਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂਅ ਮੁਹੰਮਦ ਸੋਹਿਬ (21) ਸਾਧ ਨਗਰ ਪਾਲਮ ਦਿੱਲੀ, ਯਸ਼ ਸਿੰਘ (22) ਮਹਾਂਵੀਰ ਇੰਕਲੇਵ ਡਾਬਰੀ ਦਿੱਲੀ ਅਤੇ ਸ਼ੈਫ ਅਲੀ ਖਾਨ (19) ਪਾਲਮ ...

ਪੂਰੀ ਖ਼ਬਰ »

ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰ ਕੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣੇ ਚਾਹੀਦੇ ਹਨ-ਕ੍ਰਾਂਤੀਕਾਰੀ ਯੁਵਾ ਸੰਗਠਨ

ਨਵੀਂ ਦਿੱਲੀ, 12 ਮਾਰਚ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐਸ) ਦਿੱਲੀ ਯੂਨਿਟ ਨੇ ਮਹਾਰਾਸ਼ਟਰ ਸਰਕਾਰ ਦੇ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਹੈ ਅਤੇ ਨਾਲ ਹੀ ਐਲਾਨ ਵੀ ਕੀਤਾ ਹੈ ਕਿ ਉਨ੍ਹਾਂ ਦੇ ਸਾਰੇ ਰਾਜਾਂ ਦੀਆਂ ਇਕਾਈਆਂ ...

ਪੂਰੀ ਖ਼ਬਰ »

ਕਿਸੇ ਗੁਰਦੁਆਰੇ ਜਾਂ ਵਿੱਦਿਅਕ ਅਦਾਰੇ ਨੂੰ ਗਿਰਵੀ ਨਹੀਂ ਰੱਖਣ ਦਿੱਤਾ ਜਾਵੇਗਾ-ਸਰਨਾ

ਨਵੀਂ ਦਿੱਲੀ, 12 ਮਾਰਚ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ, ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬਾਦਲ ਦਲ ਵਲੋਂ ਬਾਲਾ ਸਾਹਿਬ ਹਸਪਤਾਲ ਬਾਰੇ ਆਰਥਿਕ ਅਪਰਾਧ ਸ਼ਾਖਾ ਵਲੋਂ ਅਦਾਲਤ ਦੇ ਆਦੇਸ਼ਾਂ ਨਾਲ ਚਲ ਰਹੀ ਜਾਂਚ ਪੜਤਾਲ ਪੂਰੀ ਹੋਣ ਅਤੇ ਕੋਈ ...

ਪੂਰੀ ਖ਼ਬਰ »

ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਭਾਜਪਾ ਸਿੱਖ ਸੈੱਲ ਦੀਆਂ ਸਰਗਰਮੀਆਂ 'ਚ ਵਾਧਾ

ਨਵੀਂ ਦਿੱਲੀ, 12 ਮਾਰਚ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਦੇ ਸਿੱਖ ਸੈੱਲ ਦੀਆਂ ਸਰਗਰਮੀਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਕੁੱਝ ਸਿਆਸੀ ਮਾਹਿਰਾਂ ਵੱਲੋਂ ਸਿੱਖ ਸੈੱਲ ਦੀਆਂ ਵੱਧ ਰਹੀਆਂ ਸਰਗਰਮੀਆਂ ਨੂੰ ਨੇੜਲੇ ਭਵਿੱਖ 'ਚ ਦਿੱਲੀ ਦੀ ਸਿੱਖ ਸਿਆਸਤ 'ਚ ਪ੍ਰਭਾਵ ਪਾਉਣ ਦੇ ਨਜ਼ਰੀਏ ਨਾਲ ਜੋੜ ਕੇ ਵੀ ਵੇਖਿਆ ਜਾਣ ਲਗ ਪਿਆ ਹੈ | ਦਰਅਸਲ ਪਿਛਲੇ ਕੁਝ ਸਮੇਂ ਤੋਂ ਦਿੱਲੀ ਭਾਜਪਾ ਦੇ ਸਿੱਖ ਸੈੱਲ ਵੱਲੋਂ ਦਿੱਲੀ ਸਮੇਤ ਹੋਰਨਾ ਸੂਬਿਆਂ ਨਾਲ ਸਬੰਧਿਤ ਸਿੱਖ ਮੁੱਦਿਆਂ ਬਾਰੇ ਕੇਂਦਰੀ ਮੰਤਰੀਆਂ ਜਾਂ ਦੂਜੇ ਸੂਬੇ ਤੇ ਮੁੱਖ ਮੰਤਰੀਆਂ ਤੱਕ ਪਹੁੰਚ ਕਰਨ ਲਈ ਬੇਹੱਦ ਚੁਸਤੀ ਵਿਖਾਈ ਜਾ ਰਹੀ ਹੈ |ਜਿਸ ਕਾਰਨ ਸਿੱਖ ਹਲਕਿਆਂ 'ਚ ਵੀ ਭਾਜਪਾ ਦੇ ਸਿੱਖ ਸੈੱਲ ਦੀਆਂ ਸਰਗਰਮੀਆਂ ਨੂੰ ਇਸ ਕਰਕੇ ਤਿੱਖੀ ਨਜ਼ਰ ਨਾਲ ਵੇਖਿਆ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਸਿੱਖ ਸੈੱਲ ਨੇ ਸਿੱਖ ਮੁੱਦਿਆਂ ਬਾਰੇ ਇੰਨੀ ਜ਼ਿਆਦਾ ਚੁਸਤੀ ਜਾਂ ਸਰਗਰਮੀ ਨਹੀਂ ਵਿਖਾਈ ਸੀ | ਹਾਲੇ 3 ਦਿਨ ਪਹਿਲਾਂ ਹੀ ਸਿੱਖ ਸੈੱਲ ਦੇ ਮੁਖੀ ਕੁਲਦੀਪ ਸਿੰਘ ਦੀ ਅਗਵਾਈ 'ਚ ਇੱਕ ਵਫ਼ਦ ਨੇ ਉਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਰਾਵਤ ਨਾਲ ਮੁਲਾਕਾਤ ਕਰਕੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੀ ਮੰਗ ਕੀਤੀ ਜਦਕਿ ਇਸ ਤੋਂ ਪਹਿਲਾਂ ਇਸੇ ਵਫ਼ਦ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨਾਲ ਮੁਲਾਕਾਤ ਕਰਕੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਪੰਜਾਬੀ ਚੇਅਰ ਸਥਾਪਿਤ ਕਰਨ ਦੀ ਮੰਗ ਕੀਤੀ ਗਈ | ਇਹੀ ਨਹੀਂ ਅੱਜ ਵੀ ਸਿੱਖ ਸੈੱਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਭਾਰਤ ਦੇ ਦੌਰੇ 'ਤੇ ਪੁੱਜੇ ਹੋਏ ਫਰਾਂਸ ਦੇ ਰਾਸ਼ਟਰਪਤੀ ਨਾਲ ਚਰਚਾ ਦੌਰਾਨ ਫਰਾਂਸ ਦੇ ਸਿੱਖਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦਾ ਮੁੱਦਾ ਜ਼ਰੂਰ ਚੁੱਕਿਆ ਜਾਵੇ |


ਖ਼ਬਰ ਸ਼ੇਅਰ ਕਰੋ

ਪਾਕਿ ਔਰਤ ਕਾਬੂ

ਬੱਚੀਵਿੰਡ, 12 ਮਾਰਚ (ਬਲਦੇਵ ਸਿੰਘ ਕੰਬੋ)- ਅੰਮਿ੍ਤਸਰ ਸੈਕਟਰ ਤਹਿਤ ਪੈਂਦੇ ਸਰਹੱਦੀ ਪਿੰਡ ਮੂਲਾਂਕੋਟ ਵਿਖੇ ਇਕ ਪਾਕਿਸਤਾਨੀ ਔਰਤ ਭਾਰਤੀ ਖੇਤਰ 'ਚ ਦਾਖ਼ਲ ਹੋ ਗਈ, ਜਿਸ ਨੂੰ 88 ਬਟਾਲੀਅਨ ਬੀ. ਐਸ. ਐਫ. ਦੇ ਜਵਾਨਾਂ ਨੇ ਹਿਰਾਸਤ 'ਚ ਲੈ ਲਿਆ | ਜਾਣਕਾਰੀ ਅਨੁਸਾਰ ਔਰਤ ਦੀ ...

ਪੂਰੀ ਖ਼ਬਰ »

ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਬਾਜ਼ ਆਉਣ-ਸੰਤ ਸਮਾਜ

ਅੰਮਿ੍ਤਸਰ, 12 ਮਾਰਚ (ਵਿ. ਪ੍ਰ.)- ਸੰਤ ਸਮਾਜ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਨਾਨਕਸ਼ਾਹੀ ਕੈਲੰਡਰ ਦੇ ਉਲਟ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਮਨਘੜਤ ਤਰੀਕੇ ਨਾਲ ਸੰਗਰਾਂਦਾਂ ਅਤੇ ਗੁਰਪੁਰਬ ਦੀਆਂ ਤਰੀਕਾਂ ਉਲੀਕ ਕੇ ਜਾਰੀ ਕੀਤੇ ...

ਪੂਰੀ ਖ਼ਬਰ »

ਜਲਿ੍ਹਆਂ ਵਾਲੇ ਬਾਗ 'ਚ ਗਾਉਣਾ ਮੇਰੇ ਲਈ ਮਾਣ ਵਾਲੀ ਗੱਲ-ਮਨਮੋਹਨ ਵਾਰਿਸ

ਜਲੰਧਰ, 12 ਮਾਰਚ (ਸ. ਰ.)-ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਸੰਗੀਤ ਵਿਚ ਆਪਣੀ ਵਡਮੁੱਲੀ ਗਾਇਕੀ ਦੇ ਕਾਰਨ ਸਤਿਕਾਰ ਦਾ ਰੁਤਬਾ ਹਾਸਲ ਕਰਨ ਵਾਲੇ ਗਾਇਕ ਮਨਮੋਹਨ ਵਾਰਿਸ ਨੇ ਅੱਜ ਦੱਸਿਆ ਕਿ 13 ਮਾਰਚ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਆਦਮਕੱਦ ਬੁੱਤ ਜਲਿ੍ਹਆਂ ਵਾਲੇ ਬਾਗ਼ ਦੇ ...

ਪੂਰੀ ਖ਼ਬਰ »

ਮਹਿੰਦਰਾ ਵਲੋਂ ਬਲੈਜ਼ੋ ਐਚ. ਸੀ. ਵੀ. ਟਰੱਕ ਦੇ ਗਾਹਕਾਂ ਲਈ ਕਈ ਉਦਯੋਗ ਪ੍ਰਥਮ ਸੇਵਾਵਾਂ ਪੇਸ਼

ਮੁੰਬਈ, 12 ਮਾਰਚ (ਅਜੀਤ ਬਿਊਰੋ)-19 ਅਰਬ ਅਮਰੀਕੀ ਡਾਲਰ ਦੇ ਮਹਿੰਦਰਾ ਸਮੂਹ ਦੇ ਇਕ ਹਿੱਸੇ ਮਹਿੰਦਰਾ ਟਰੱਕ ਐਾਡ ਬੱਸ ਡਿਵੀਜ਼ਨ (ਐਮ. ਟੀ. ਬੀ. ਡੀ.) ਨੇ ਟਰੱਕ ਮਾਲਕਾਂ ਲਈ ਉਦਯੋਗ 'ਚ ਕਈ ਪ੍ਰਥਮ ਸੇਵਾਵਾਂ ਦੀ ਪੇਸ਼ਕਸ਼ ਕੀਤੀ ਹੈ | ਕੰਪਨੀ ਨੇ ਟਰੱਕ ਉਦਯੋਗ 'ਚ ਸਵਾਮੀਤਵ ਦੀ ਸਭ ...

ਪੂਰੀ ਖ਼ਬਰ »

ਈਰਾਨ 'ਚ ਹਿਨ ਪਾਰਟੀ ਲਿਜਾ ਰਿਹਾ ਜਹਾਜ਼ ਹਾਦਸਾਗ੍ਰਸਤ-11 ਮਰੇ

ਤਹਿਰਾਨ, 12 ਮਾਰਚ (ਏ. ਐਫ. ਪੀ.)-ਈਰਾਨ ਵਿਚ ਪ੍ਰਮੁੱਖ ਤੁਰਕਿਸ਼ ਵਪਾਰੀ ਦੀ ਧੀ ਅਤੇ ਉਸ ਦੀਆਂ ਸਹੇਲੀਆਂ ਨੂੰ ਹਿਨ ਪਾਰਟੀ (ਜਿਥੇ ਸਿਰਫ ਔਰਤਾਂ ਨੂੰ ਸੱਦਾ ਦਿੱਤਾ ਜਾਂਦਾ ਹੈ) ਤੋਂ ਵਾਪਸ ਘਰ ਲਿਜਾ ਰਿਹਾ ਜਹਾਜ਼ ਦੁਰਘਟਨਾ ਗ੍ਰਸਤ ਹੋ ਗਿਆ ਜਿਸ ਕਾਰਨ ਜਵਾਜ਼ ਵਿਚ ਸਵਾਰ 11 ...

ਪੂਰੀ ਖ਼ਬਰ »

ਅਫਗਾਨਿਸਤਾਨ 'ਚ ਤਾਲਿਬਾਨ ਹਮਲੇ 'ਚ 7 ਨਾਗਰਿਕ ਹਲਾਕ

ਕਾਬੁਲ, 12 ਮਾਰਚ (ਏਜੰਸੀ)- ਅਫਗਾਨਿਸਤਾਨ ਦੇ ਨਾਂਗਰਹਾਰ ਸੂਬੇ 'ਚ ਤਾਲਿਬਾਨ ਅੱਤਵਾਦੀਆਂ ਵਲੋਂ ਇਕ ਵਾਹਨ 'ਤੇ ਰਾਕੇਟ ਨਾਲ ਕੀਤੇ ਹਮਲੇ 'ਚ 7 ਨਾਗਰਿਕ ਮਾਰੇ ਗਏ ਹਨ | ਇਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਨਬੀ ਖਿਲ ਇਲਾਕੇ 'ਚ ਤਾਲਿਬਾਨ ਅੱਤਵਾਦੀਆਂ ਵਲੋਂ ਕੀਤੇ ਇਸ ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬਲ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ

ਬੱਚੀਵਿੰਡ, 12 ਮਾਰਚ (ਬਲਦੇਵ ਸਿੰਘ ਕੰਬੋ)-ਅੰਮਿ੍ਤਸਰ ਸੈਕਟਰ ਅਧੀਨ ਪੈਂਦੇ ਸਰਹੱਦੀ ਪਿੰਡ ਕੱਕੜ ਵਿਖੇ ਬੀ. ਐਸ. ਐਫ. ਦੇ ਜਵਾਨਾਂ ਦੀ ਮੁਸ਼ਤੈਦੀ ਨੇ ਪਾਕਿ ਤਸਕਰਾਂ ਦੀ ਘੁਸਪੈਠ ਨੂੰ ਨਕਾਮ ਕਰ ਦਿੱਤਾ | ਜਾਣਕਾਰੀ ਅਨੁਸਾਰ ਪੋਸਟ ਕੱਕੜ (ਫਾਰਵਡ) ਵਿਖੇ ਰਾਤ ਦੀ ਡਿਊਟੀ 'ਤੇ ...

ਪੂਰੀ ਖ਼ਬਰ »

12ਵੀਂ ਦੀ ਪ੍ਰੀਖਿਆ ਦੌਰਾਨ 26 ਨਕਲ ਦੇ ਕੇਸ ਸਾਹਮਣੇ ਆਏ

ਐੱਸ. ਏ. ਐੱਸ. ਨਗਰ, 12 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੌਰਾਨ ਅੱਜ ਇਤਿਹਾਸ, ਕੈਮਿਸਟਰੀ, ਬਿਜ਼ਨਸ ਇਕਨਾਮਿਕਸ ਐਾਡ ਕੁਐਾਟੀਟੇਟਿਵ ਮੈਥਡਸ ਅਤੇ ਵੋਕੇਸ਼ਨਲ ਗਰੁੱਪ ਦੇ ਵਿਸ਼ਿਆਂ ਦੀ ਹੋਈ ...

ਪੂਰੀ ਖ਼ਬਰ »

ਡਾਇਰੈਕਟਰ ਪੁਸ਼ਪਿੰਦਰ ਸਿੰਘ ਔਲਖ ਦਾ ਰੱਖੜਾ ਕਿਸਾਨ ਮੇਲੇ 'ਚ ਸਨਮਾਨ

ਪਟਿਆਲਾ, 12 ਮਾਰਚ (ਭਗਵਾਨ ਦਾਸ) ਰੱਖੜਾ ਵਿਖੇ ਆਈ.ਸੀ.ਏ.ਆਰ.- ਭਾਰਤੀ ਖੇਤੀ ਖੋਜ ਸੰਸਥਾਨ ਵਲੋਂ ਖੋਲ੍ਹੇ ਗਏ ਕੋਲੈਬੋਰੇਸ਼ਨ ਆਊਟਸਟੇਸ਼ਨ ਰਿਸਰਚ ਸੈਂਟਰ ਦਾ ਉਦਘਾਟਨ ਕਰਦਿਆਂ ਭਾਰਤ ਸਰਕਾਰ ਦੇ ਖੇਤੀ ਤੇ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ-ਜਨਰਲ ਆਈ.ਸੀ.ਏ.ਆਰ., ...

ਪੂਰੀ ਖ਼ਬਰ »

ਆਯੁਰਵੈਦ ਨਾਲ ਬਿਨਾਂ ਆਪੇ੍ਰਸ਼ਨ ਤੋਂ ਹਰ ਬਿਮਾਰੀ ਦਾ ਇਲਾਜ ਸੰਭਵ-ਡਾ: ਸ਼ਾਰਦਾ

ਜਲੰਧਰ, 12 ਮਾਰਚ (ਅ. ਬ.)-ਡਾ. ਸ਼ਾਰਦਾ ਮੈਡੀਲਾਈਫ਼ ਆਯੁਰਵੈਦਿਕ ਹਸਪਤਾਲ, ਨੇੜੇ ਹੋਟਲ ਸਿੱਪਲ, ਮਾਡਲ ਟਾਊਨ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਆਯੁਰਵੈਦ ਨਾਲ ਬਿਨਾਂ ਆਪ੍ਰੇਸ਼ਨ ਹਰ ਬਿਮਾਰੀ ਦਾ ਇਲਾਜ ਸੰਭਵ ਹੈ | ਉਨ੍ਹਾਂ ਦੱਸਿਆ ਕਿ ਮੁੱਖ ਤੌਰ 'ਤੇ ਕਿਸੇ ਵੀ ...

ਪੂਰੀ ਖ਼ਬਰ »

'ਮਨਪ੍ਰੀਤ ਦੀ ਅਰਬੀ-ਫਾਰਸੀ ਅਧਿਕਾਰੀਆਂ ਨੂੰ ਸਮਝ ਨਹੀਂ ਆਉਂਦੀ'

ਜਲੰਧਰ, 12 ਮਾਰਚ (ਜਸਪਾਲ ਸਿੰਘ)-ਬੀਤੇ ਕੱਲ੍ਹ ਚੰਡੀਗੜ੍ਹ 'ਚ ਕਰਵਾਈ ਗਈ ਵਿਸ਼ਵ ਪੰਜਾਬੀ ਕਾਨਫ਼ਰੰਸ ਦੌਰਾਨ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਆਈ. ਏ. ਐਸ. ਅਧਿਕਾਰੀਆਂ ਦੀ ਮਾੜੀ ਅੰਗਰੇਜ਼ੀ ਬਾਰੇ ਕੀਤੀ ਗਈ ਟਿੱਪਣੀ ਤੋਂ ਬਾਅਦ ਕੇਂਦਰੀ ਰਾਜ ਮੰਤਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਵਜੋਤ ਕੌਰ ਵਾਂਗ ਮੈਨੂੰ ਵੀ ਡੀ. ਐਸ. ਪੀ. ਬਣਾਏ-ਪਹਿਲਵਾਨ ਹਰਪ੍ਰੀਤ ਸਿੰਘ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਕਿਰਗਿਸਤਾਨ ਵਿਖੇ ਹੋਈਆਂ ਏਸ਼ੀਅਨ ਖੇਡਾਂ 'ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨੇ ਕਾਂਸੀ ਦਾ ਤਮਗ਼ਾ ਜਿੱਤ ਕੇ ਲਗਾਤਾਰ ਤਿੰਨ ਵਾਰ ਜਿੱਤ ਦੀ ਹੈਟਰਿਕ ਬਣਾਉਣ ਵਾਲੇ ਇਸ ਪਹਿਲਵਾਨ ਨੇ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਬੈਂਕ ਡਿਫ਼ਾਲਟਰ ਮਾਮਲੇ 'ਚ ਬਾਜਵਾ ਭਰਾਵਾਂ ਦੀ ਤਰੀਕ ਅੱਜ

ਕਾਦੀਆਂ, 12 ਮਾਰਚ (ਮਕਬੂਲ ਅਹਿਮਦ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਬੈਂਕ ਤੋਂ ਲਏ ਗਏ 30 ਕਰੋੜ ਦੇ ਕਰਜ਼ ਨੰੂ ਸਮੇਂ ਸਿਰ ਵਾਪਸ ਨਾ ਕੀਤੇ ਜਾਣ 'ਤੇ ਬੈਂਕ ਵਲੋਂ ...

ਪੂਰੀ ਖ਼ਬਰ »

ਦੱਖਣੀ ਕਸ਼ਮੀਰ 'ਚ ਬੈਂਕ ਕਰਮਚਾਰੀ ਦੀ ਗੱਡੀ 'ਚੋਂ ਹਥਿਆਰਬੰਦ ਲੁਟੇਰੇ 6 ਲੱਖ ਰੁਪਏ ਲੈ ਕੇ ਫ਼ਰਾਰ

ਸ੍ਰੀਨਗਰ, 12 ਮਾਰਚ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਸ਼ੌਪੀਆ ਦੇ ਕਾਪਰਨ ਇਲਾਕੇ ਵਿਖੇ ਹਥਿਆਰ ਬੰਦ ਲੁਟੇਰਿਆਂ ਨੇ ਜੇ.ਕੇ ਬੈਂਕ ਦੇ ਕਰਮਚਾਰੀਆਂ ਦੀ ਗੱਡੀ 'ਤੇ ਧਾਵਾ ਬੋਲ ਦਿੱਤਾ ਤੇ 6 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ | ਪੁਲਿਸ ਅਨੁਸਾਰ ਕਾਪਰਨ ਸ਼ਾਖ ਦੇ ਕਰਮਚਾਰੀ ਦੀ ...

ਪੂਰੀ ਖ਼ਬਰ »

ਹਾਈਕੋਰਟ ਨੇ ਦਿਵਾਇਆ 1.9 ਕਰੋੜ ਵੈਟ ਰਿਫੰਡ

ਜਲੰਧਰ, 12 ਮਾਰਚ (ਸ਼ਿਵ ਸ਼ਰਮਾ)- ਪੰਜਾਬ 'ਚ ਇਸ ਵੇਲੇ 500 ਕਰੋੜ ਤੋਂ ਜ਼ਿਆਦਾ ਦੀ ਰਕਮ ਦਾ ਵੈਟ ਰਿਫੰਡ ਜੀ. ਐਸ. ਟੀ. ਲਾਗੂ ਹੋਣ ਤੋਂ ਬਾਅਦ ਵੀ ਫਸਿਆ ਹੋਇਆ ਹੈ ਤੇ ਇਕ ਫ਼ਰਮ ਨੂੰ ਹਾਈਕੋਰਟ ਦੇ ਦਖ਼ਲ ਤੋਂ ਬਾਅਦ 1 ਕਰੋੜ 9.50 ਲੱਖ ਰੁਪਏ ਦਾ ਰਿਫੰਡ ਮਿਲਿਆ ਹੈ | ਰਿਫੰਡ ਦੇਣ 'ਚ ਤਾਂ ...

ਪੂਰੀ ਖ਼ਬਰ »

ਗੁੰਮਸ਼ੁਦਾ ਪਾਕਿ ਹਿੰਦੂ ਦੀ ਭਾਲ 'ਚ ਉਸ ਦੇ ਵਾਰਸ ਅੰਮਿ੍ਤਸਰ ਪੁੱਜੇ

ਅੰਮਿ੍ਤਸਰ, 12 ਮਾਰਚ (ਸੁਰਿੰਦਰ ਕੋਛੜ)-ਲਗਭਗ 13 ਮਹੀਨੇ ਪਹਿਲਾਂ ਅੰਮਿ੍ਤਸਰ ਤੋਂ ਲਾਪਤਾ ਹੋਏ ਪਾਕਿਸਤਾਨੀ ਨਾਗਰਿਕ ਦੀ ਭਾਲ 'ਚ ਅੱਜ ਉਸ ਦੇ ਵਾਰਸ ਅੰਮਿ੍ਤਸਰ ਪਹੁੰਚੇ | ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਕਰਾਚੀ ਸ਼ਹਿਰ ਦਾ ਵਸਨੀਕ ਦੇਵਸਾਈ ਬਾਬੂ 43 ਮੈਂਬਰੀ ਜਥੇ ਨਾਲ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ 'ਚ ਭਿ੍ਸ਼ਟਾਚਾਰ ਦੇ ਮਾਮਲੇ 'ਚ ਸਾਰੇ ਵਿਰੋਧੀ ਮੈਂਬਰ ਦਿਨ ਭਰ ਲਈ ਮੁਅੱਤਲ

ਚੰਡੀਗੜ੍ਹ, 12 ਮਾਰਚ (ਐਨ.ਐਸ. ਪਰਵਾਨਾ)-ਅੱਜ ਹਰਿਆਣਾ ਵਿਧਾਨ ਸਭਾ ਦੀ ਕਾਰਵਾਈ ਸਿਫਰ ਕਾਲ ਦੇ ਦੌਰਾਨ ਜ਼ੋਰਦਾਰ ਹੰਗਾਮੇ 'ਚ ਬਦਲ ਗਈ, ਜਦੋਂ ਇਨੈਲੋ ਵਿਧਾਇਕ ਦਲ ਦੇ ਡਿਪਟੀ ਲੀਡਰ ਜਸਵਿੰਦਰ ਸਿੰਘ ਸੰਧੂ ਨੇ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਚੇਅਰਮੈਨ ਭਾਰਤ ...

ਪੂਰੀ ਖ਼ਬਰ »

'ਇਕ ਪਿੰਡ ਇਕ ਗੁਰਦੁਆਰਾ ਲਹਿਰ' ਨੂੰ ਮਿਲਿਆ ਹੁੰਗਾਰਾ-ਲੌਾਗੋਵਾਲ

ਸੰਗਰੂਰ, 12 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਪਸ਼ਟ ਕੀਤਾ ਹੈ ਕਿ ਸ਼ੁਰੂ ਕੀਤੀ 'ਇਕ ਪਿੰਡ ਇਕ ਗੁਰਦੁਆਰਾ ਲਹਿਰ' ਤਹਿਤ ਕੇਵਲ ਉੱਥੇ ਹੀ ਦੋ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ | ਜਿਸ ਪਿੰਡ 'ਚ ਇਕ ...

ਪੂਰੀ ਖ਼ਬਰ »

1300 ਸਾਲ ਪੁਰਾਣੇ ਹਿੰਦੂ ਭੱਟੀ ਰਾਜੇ ਦੇ ਕਿਲ੍ਹੇ ਦੇ ਥੇਹ ਦੀ ਖ਼ੁਦਾਈ 'ਤੇ ਪਾਕਿ ਨੇ ਲਗਾਈ ਪਾਬੰਦੀ

ਅੰਮਿ੍ਤਸਰ, 12 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਲੁਧਰਾਂ ਵਿਚਲੇ 1,300 ਸਾਲ ਪੁਰਾਣੇ ਹਿੰਦੂ ਭੱਟੀ ਰਾਜੇ ਮੰਗਲ ਰਾਓ ਦੁਆਰਾ ਉਸਾਰੇ ਕਿਲ੍ਹਾ ਤਲਵਾੜਾ ਦੇ ਥੇਹ 'ਚ ਤਬਦੀਲ ਹੋ ਚੁਕੇ ਢਾਂਚੇ ਦੀ ਖ਼ੁਦਾਈ 'ਤੇ ਪਾਬੰਦੀ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਸ਼ੈਲਰਾਂ 'ਚ ਝੋਨੇ ਦੇ ਸਟਾਕ ਦੀ ਜਾਂਚ ਸ਼ੁਰੂ

ਜਲੰਧਰ, 12 ਮਾਰਚ (ਸ਼ਿਵ ਸ਼ਰਮਾ)- ਰਾਜ 'ਚ ਝੋਨੇ ਦੇ ਚੌਲ ਬਣਾਉਣ ਦੇ ਚੱਲ ਰਹੇ ਕੰਮਾਂ ਦੀ ਜਾਂਚ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ ਹਦਾਇਤ 'ਤੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ ਵਲੋਂ ਜਾਂਚ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਪੰਜਾਬ ਸਰਕਾਰ ਦਾ ਜਿਹੜਾ ...

ਪੂਰੀ ਖ਼ਬਰ »

'ਇਕ ਪਿੰਡ ਇਕ ਗੁਰਦੁਆਰਾ ਲਹਿਰ' ਨੂੰ ਮਿਲਿਆ ਹੁੰਗਾਰਾ-ਲੌਾਗੋਵਾਲ

ਸੰਗਰੂਰ, 12 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਪਸ਼ਟ ਕੀਤਾ ਹੈ ਕਿ ਸ਼ੁਰੂ ਕੀਤੀ 'ਇਕ ਪਿੰਡ ਇਕ ਗੁਰਦੁਆਰਾ ਲਹਿਰ' ਤਹਿਤ ਕੇਵਲ ਉੱਥੇ ਹੀ ਦੋ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ | ਜਿਸ ਪਿੰਡ 'ਚ ਇਕ ...

ਪੂਰੀ ਖ਼ਬਰ »

'ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ 'ਚ ਪਹਿਲੀ ਵਾਰ ਅਖੰਡ ਪਾਠ ਰੱਖੇ ਜਾਣਗੇ'

ਅੰਮਿ੍ਤਸਰ, 12 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ 'ਚ ਮੌਜੂਦ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਬਾਬੇ ਦੀ ਬੇਰ 'ਚ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋ ਰਹੀ ਹੈ | ਇਸ ...

ਪੂਰੀ ਖ਼ਬਰ »

ਵਿਸ਼ਵ ਸਿੱਖ ਪਾਰਲੀਮੈਂਟ ਦਾ ਗਠਨ ਸਿੱਖ ਸੰਗਤਾਂ ਵਲੋਂ ਥਾਪੇ ਜਥੇਦਾਰਾਂ ਦੀ ਸਹਿਮਤੀ ਨਾਲ ਹੀ ਹੋਵੇਗਾ-ਭਾਈ ਮੰਡ

ਖਮਾਣੋਂ, 12 ਮਾਰਚ (ਮਨਮੋਹਣ ਸਿੰਘ ਕਲੇਰ)-ਵਿਸ਼ਵ ਸਿੱਖ ਪਾਰਲੀਮੈਂਟ ਦਾ ਗਠਨ ਸਿੱਖ ਸੰਗਤਾਂ ਵਲੋਂ ਸਰਬੱਤ ਖ਼ਾਲਸਾ ਦੌਰਾਨ ਥਾਪੇ ਗਏ ਸਮੂਹ ਜਥੇਦਾਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਵੇਗਾ | ਕੁਝ ਅਜਿਹੀਆਂ ਤਾਕਤਾਂ ਜਿਹੜੀਆਂ ਸਰਬੱਤ ਖ਼ਾਲਸੇ ਦੀਆਂ ਵਿਰੋਧੀ ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਦਾ ਸ਼ਹੀਦੀ ਜੋੜ ਮੇਲਾ 18 ਨੂੰ -ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 12 ਮਾਰਚ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਨਛੱਤਰ ਸਿੰਘ ਚੰਦ ਪੁਰਾਣਾ (ਮੋਗਾ) ਦੇ ਮੁੱਖ ਸੇਵਾਦਾਰ ਉੱਘੇ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਬਿਹਾਰ ਦੇ ਰਾਜਪਾਲ ਨੇ ਕਾਨਵੋਕੇਸ਼ਨ ਸਮਾਗਮ 'ਚ ਵੰਡੀਆਂ ਡਿਗਰੀਆਂ

ਕੁਰੂਕਸ਼ੇਤਰ/ਪਿਹੋਵਾ, 12 ਮਾਰਚ (ਜਸਬੀਰ ਸਿੰਘ ਦੁੱਗਲ)-ਬਿਹਾਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਕਿ ਸ਼ਿਖਰ 'ਤੇ ਪੁੱਜਣ ਲਈ ਉੱਚ ਸਿੱਖਿਆ ਜ਼ਰੂਰੀ ਹੈ | ਇਸ ਲਈ ਸਰਕਾਰ ਨੌਜਵਾਨ ਪੀੜ੍ਹੀ ਨੂੰ ਸਿੱਖਿਅਤ ਕਰਨ ਲਈ ਕਈ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ | ਚੰਗੀ ਸਿੱ ...

ਪੂਰੀ ਖ਼ਬਰ »

ਨਾਨ ਟੀਚਿੰਗ ਸਟਾਫ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਸਿਰਸਾ, 12 ਮਾਰਚ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਤੇ ਆਊਟ ਸੋਰਸਿੰਗ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਨਾਨ ਟੀਚਿੰਗ ਸਟਾਫ ਦਾ ਚਲ ਰਿਹਾ ਸੰਕੇਤਕ ਧਰਨਾ ਅੱਜ ਪੂਰਨ ਭੁੱਖ ਹੜਤਾਲ 'ਚ ਬਦਲ ...

ਪੂਰੀ ਖ਼ਬਰ »

ਗੱਦਾਰਾਂ ਨੂੰ ਕਿਸੇ ਵੀ ਕੀਮਤ 'ਤੇ ਪਾਰਟੀ 'ਚ ਵਾਪਸ ਨਹੀਂ ਲਿਆ ਜਾਵੇਗਾ-ਇਨੈਲੋ ਸੁਪਰੀਮੋ

ਕੁਰੂਕਸ਼ੇਤਰ, 12 ਮਾਰਚ (ਜਸਬੀਰ ਸਿੰਘ ਦੁੱਗਲ)-ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਜੇਲ੍ਹ 'ਚ ਗਏ ਹਨ ਤੇ ਭਵਿੱਖ 'ਚ ਇਨੈਲੋ ਦੀ ਸਰਕਾਰ ਬਣਨ 'ਤੇ ਸਿੱਖਿਅਤ ਨੌਜਵਾਨਾਂ ਨੂੰ ਨੌਕਰੀ ਦੇਣਗੇ, ਚਾਹੇ ਇਸ ਲਈ ਉਨ੍ਹਾਂ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਸਿਰਸਾ, 12 ਮਾਰਚ (ਭੁਪਿੰਦਰ ਪੰਨੀਵਾਲੀਆ)-ਡੀਪੂ ਹੋਲਡਰਾਂ ਨੇ ਮੰਗਾਂ ਨੂੰ ਲੈ ਕੇ ਅੱਜ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਡੀਪੂ ਯੂਨੀਅਨ ਦੇ ਸੂਬਾਈ ਪ੍ਰਧਾਨ ਸ਼ੀਸ਼ਪਾਲ ...

ਪੂਰੀ ਖ਼ਬਰ »

ਜੇ.ਸੀ.ਡੀ. 'ਚ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ

ਸਿਰਸਾ, 12 ਮਾਰਚ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਜੇ.ਸੀ.ਡੀ. ਵਿਦਿਆਪੀਠ 'ਚ ਅੱਜ 14ਵੀਂ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ ਹੋਈ | ਜਿਸ ਦਾ ਉਦਘਾਟਨ ਸਿਰਸਾ ਏਅਰ ਫੋਰਸ ਸਟੇਸ਼ਨ ਦੇ ਏਅਰ ਕਮਾਂਡਰ ਮਹਿਤਾਬ ਸਿੰਘ ਦੇਸ਼ਵਾਲ ਨੇ ਕੀਤਾ | ਇਸ ਮੌਕੇ ਹੋਏ ਸਮਾਗਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਖਸਰਾ ਤੇ ਰੂਬੇਲਾ ਦੇ ਖਾਤਮੇ ਲਈ ਚਲਾਈ ਜਾਏਗੀ ਮੁਹਿੰਮ-ਡਾ. ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 12 ਮਾਰਚ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਸਿਖ਼ਲਾਈ ਅਧਿਕਾਰੀ ਡਾ. ਅਨੁਪਮਾ ਸਿੰਘ ਨੇ ਕਿਹਾ ਕਿ ਖਸਰਾ ਇਕ ਜਾਨਲੇਵਾ ਬਿਮਾਰੀ ਹੈ ਤੇ ਰੁਬੇਲਾ ਨਾਲ ਗਰਭਵਤੀ ਔਰਤ 'ਚ ਗਰਭਪਾਤ ਅਕਾਲ ਡਲਿਵਰੀ ਦੀਆਂ ਸੰਭਾਵਨਾਵਾਂ ਵੱਧ ਜਾਂਦੀਆਂ ਹਨ | ਇਸ ਲਈ ...

ਪੂਰੀ ਖ਼ਬਰ »

ਕੁੱਲ ਹਿੰਦ ਸਿਵਲ ਸੇਵਾ ਕਬੱਡੀ ਟੂਰਨਾਮੈਂਟ ਚੈਨਈ ਆਰ.ਐਸ.ਬੀ. ਦੀ ਟੀਮ ਬਣੀ ਚੈਂਪੀਅਨ

ਸਿਰਸਾ, 12 ਮਾਰਚ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦਲਬੀਰ ਸਿੰਘ ਇੰਡੋਰ ਸਟੇਡੀਅਮ 'ਚ 4 ਰੋਜ਼ਾ ਅਖਿਲ ਭਾਰਤੀ ਸਿਵਲ ਸੇਵਾ ਕਬੱਡੀ ਟੂਰਨਾਮੈਂਟ ਅੱਜ ਸੰਪੰਨ ਹੋ ਗਿਆ ਜਿਸ 'ਚ ਚੈਨਈ ਆਰਐਸਬੀ ਦੀ ਟੀਮ ਚੈਂਪੀਅਨ ਬਣੀ ਹੈ | ਹਿਸਾਰ ਰੇਂਜ ਦੇ ਕਮਿਸ਼ਨਰ ਰਾਜੀਵ ਰੰਜਨ ਨੇ ਜੇਤੂ ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀਆਂ ਦੀ ਪੈਨਸ਼ਨ ਘਾਟਾਂ ਦੂਰ ਕਰਨ ਦੀ ਮੰਗ

ਕੁਰੂਕਸ਼ੇਤਰ, 12 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੇਵਾਮੁਕਤ ਅਧਿਆਪਕ ਕਲਿਆਣ ਸੰਘ (ਗਰਾਂਟ ਤੇ ਮਾਨਤਾ ਪ੍ਰਾਪਤ ਸਕੂਲ) ਨੇ ਸੂਬਾਈ ਸਰਕਾਰ 'ਤੇ ਭੇਦਭਾਵ ਦਾ ਦੋਸ਼ ਲਗਾਇਆ ਹੈ | ਸੰਘ ਦੇ ਜਨਰਲ ਸਕੱਤਰ ਮਾਮ ਚੰਦ ਆਤਰੇ ਨੇ ਕਿਹਾ ਕਿ ਸੂਬਾਈ ਸਰਕਾਰ ਨੇ ਗਰਾਂਟ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX