ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549

ਮਾਨਸਾ

ਕਿਸਾਨਾਂ ਨੂੰ ਕਰਜ਼ਾ ਮੁਕਤੀ ਵਾਲੇ ਸਰਟੀਫ਼ਿਕੇਟ ਨਾ ਦੇਣ ਦੇ ਰੋਸ 'ਚ ਬੈਂਕ ਅੱਗੇ ਲਗਾਇਆ ਧਰਨਾ

ਮਾਨਸਾ, 12 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਡਾ: ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀ ਕਰਜ਼ਾ ਮੁਆਫ਼ੀ ਦੀ ਸੂਚੀ 'ਚ ਆਉਣ ਵਾਲੇ ਕਿਸਾਨਾਂ ਨੂੰ ਹਾਲੇ ਤੱਕ ਕਲੀਅਰ ਸਰਟੀਫਿਕੇਟ ਨਾ ਦੇਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮੁਲਾਜ਼ਮਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ

ਮਾਨਸਾ, 12 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ ਹੈ | ਮਾਨਸਾ ਵਿਖੇ ਕਰਮਚਾਰੀਆਂ ਦਾ ਧਰਨਾ ਅੱਜ 6ਵੇਂ ਦਿਨ ਵਿਚ ਦਾਖਲ ਹੋ ਗਿਆ | ਧਰਨੇ 'ਚ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਦਾ ਮੰਤਵ ਭਿ੍ਸ਼ਟਾਚਾਰ ਨੂੰ ਖ਼ਤਮ ਕਰਨਾ-ਟੀ.ਐਸ.ਸ਼ੇਰਗਿੱਲ

ਮਾਨਸਾ, 12 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਗਾਰਡੀਅਨਜ਼ ਆਫ਼ ਗਵਰਨੈਂਸ ਦਾ ਮੁੱਖ ਮੰਤਵ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਤੇ ਰੁਕੇ ਹੋਏ ਕੰਮਾਂ ਨੂੰ ਜਲਦ ਸ਼ੁਰੂ ਕਰਵਾਉਣਾ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ਼ਟੀਨੈਂਟ (ਰਿਟਾ) ...

ਪੂਰੀ ਖ਼ਬਰ »

ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਬਰੇਟਾ, 12 ਮਾਰਚ (ਪ. ਪ.)-ਪਿੰਡ ਬਖਸ਼ੀਵਾਲਾ ਵਿਖੇ ਬਰੇਟਾ-ਜਾਖਲ ਰੋਡ 'ਤੇ ਪੁਲਿਸ ਵਲੋਂ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਕਾਗ਼ਜ਼ ਆਦਿ ਚੈੱਕ ਕੀਤੇ ਗਏ | ਥਾਣਾ ਮੁਖੀ ਅਮਨਪਾਲ ਸਿੰਘ ਵਿਰਕ ਨੇ ਕਿਹਾ ਕਿ ਨਾਲ ਲੱਗਦੇ ਹਰਿਆਣਾ ਜਾਖਲ ਤੋਂ ਆ ਰਹੇ ਵਾਹਨਾਂ ਦੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 10ਵੀਂ ਦੀ ਪ੍ਰੀਖਿਆ ਸ਼ੁਰੂ

ਮਾਨਸਾ, 12 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) -ਜ਼ਿਲ੍ਹੇ 'ਚ ਅੱਜ 10ਵੀਂ ਦੀ ਪ੍ਰੀਖਿਆ ਸ਼ੁਰੂ ਹੋ ਗਈ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਵਾਰ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 76 ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਫੜੀ

ਮਾਨਸਾ, 12 ਮਾਰਚ (ਸ. ਰਿ.)-ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ 2 ਔਰਤਾਂ ਕੋਲੋਂ 4 ਕਿੱਲੋ ਭੁੱਕੀ ਚੂਰਾ ਪੋਸਤ ਫੜਿਆ | ਪੁਲਿਸ ਵਲੋਂ ਬਾਵੀ ਕੌਰ ਤੇ ਬਬਲੀ ਕੌਰ ਕੋਲੋਂ ਠੂਠਿਆਂਵਾਲੀ ਰੋਡ ਮਾਲ ਮੰਡੀ ਨੇੜਿਓਾ ਭੁੱਕੀ ਫੜ੍ਹ ਕੇ ਉਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬੈਂਕ ਦਾ ਘਿਰਾਓ

ਝੁਨੀਰ, 12 ਮਾਰਚ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਭੰਮੇ ਕਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੋਆਪਰੇਟਿਵ ਬੈਂਕ ਦਾ ਘਿਰਾਓ ਕੀਤਾ | ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਨੇ ਕਿਹਾ ਕਿ ਕਿਸਾਨ ਸੁਖਵੀਰ ਸਿੰਘ ਭੰਮੇ ਕਲਾਂ, ਨਾਹਰ ਸਿੰਘ ...

ਪੂਰੀ ਖ਼ਬਰ »

ਪਿੰਡ ਬਾਜੇਵਾਲਾ ਦੇ ਲੋਕਾਂ ਨੇ ਫ਼ਜ਼ੂਲ ਰਿਵਾਜ ਰੋਕਣ ਦਾ ਮਤਾ ਪਾਇਆ-ਸਮਾਜ ਸੁਧਾਰ ਕਮੇਟੀ ਦਾ ਗਠਨ

ਮਾਨਸਾ, 12 ਫਰਵਰੀ (ਸਟਾਫ਼ ਰਿਪੋਰਟਰ)-ਪਿੰਡ ਬਾਜੇਵਾਲਾ ਦੀ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਨੇ ਸਮਾਜ ਸੁਧਾਰਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਤਹਿਤ ਕਈ ਅਹਿਮ ਫ਼ੈਸਲੇ ਲਏ ਗਏ ਹਨ | ਕਮੇਟੀ ਵਲੋਂ ਪਿੰਡ 'ਚ ਕਿਸੇ ਵੀ ਟਰੈਕਟਰ 'ਤੇ ਡੈੱਕ ਰਾਹੀਂ ਗੀਤ ਆਦਿ ...

ਪੂਰੀ ਖ਼ਬਰ »

ਡਰਾਅ ਰਾਹੀਂ ਐਲਾਨੀ ਰਾਸ਼ੀ ਨਾ ਮਿਲਣ ਕਾਰਨ ਨਰਮਾ ਉਤਪਾਦਕ ਕਿਸਾਨਾਂ 'ਚ ਰੋਸ

ਬਰੇਟਾ, 12 ਮਾਰਚ (ਜੀਵਨ ਸ਼ਰਮਾ)- ਲੰਬਾ ਸਮਾਂ ਲੰਘ ਜਾਣ ਦੇ ਬਾਵਜੂਦ ਨਰਮਾ ਉਤਪਾਦਕ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੁਆਰਾ ਲਾਟਰੀ ਸਿਸਟਮ ਰਾਹੀਂ ਐਲਾਨੀ ਮਦਦ ਵਿੱਤੀ ਰਾਸ਼ੀ ਨਾ ਮਿਲਣ ਕਾਰਨ ਉਨ੍ਹਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਧਰਮਪੁਰਾ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਝੁਨੀਰ, 12 ਮਾਰਚ (ਸੰਧੂ)-ਨੇੜਲੇ ਪਿੰਡ ਜੌੜਕੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਪ੍ਰਧਾਨ ਮਲਕੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ 'ਤੇ ਚੱਲ ਰਹੀ ਹੈ, ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਸਿਰ ਚੜਿ੍ਹਆ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਫ਼ਸਲਾਂ ਦਾ ਵਾਜਬ ਮੁੱਲ ਦਿੱਤਾ ਜਾਵੇ | ਇਸ ਮੌਕੇ ਗੱਗੀ ਸਿੰਘ, ਮੱਖਣ ਸਿੰਘ, ਮਾਣਕ ਸਿੰਘ, ਅਮਨਦੀਪ ਸਿੰਘ, ਮੇਜਰ ਸਿੰਘ, ਹਰਜਿੰਦਰ ਸਿੰਘ, ਜਗਸੀਰ ਸਿੰਘ, ਲੀਲਾ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਅਫ਼ਸਰ ਕਾਲੋਨੀ ਨੇ ਖੰਡਰ ਦਾ ਰੂਪ ਧਾਰਿਆ

ਗੁਰਦਿੱਤਾ ਮੱਲ ਅਰੋੜਾ ਸਰਦੂਲਗੜ੍ਹ, 12 ਮਾਰਚ-ਸਬ ਡਵੀਜ਼ਨ ਸਰਦੂਲਗੜ੍ਹ ਬਣੇ ਨੂੰ ਭਾਵੇਂ 23 ਸਾਲ ਤਾੋ ਵੀ ਉੱਪਰ ਹੋ ਗਏ ਪਰ ਸਬ ਡਵੀਜ਼ਨ ਹੈੱਡਕੁਆਟਰ 'ਤੇ ਕਿਸੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਨੇ ਰਹਿਣਾ ਚੰਗਾ ਨਹੀਂ ਸਮਝਿਆ ਤੇ ਇੱਥੇ ਤੱਕ ਕਿ 2-3 ਐਸ. ਡੀ. ਐਮ. ਨੂੰ ਛੱਡ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਂਝ ਕੇਂਦਰਾਂ ਤੋਂ ਫਰਵਰੀ ਮਹੀਨੇ ਦੌਰਾਨ 3260 ਵਿਅਕਤੀਆਂ ਨੇ ਲਾਹਾ ਲਿਆ

ਮਾਨਸਾ, 12 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਫਰਵਰੀ ਮਹੀਨੇ ਦੌਰਾਨ ਜ਼ਿਲ੍ਹੇ ਵਿਚ ਖੋਲ੍ਹੇ ਗਏ ਸਾਂਝ ਕੇਂਦਰਾਂ ਤੋਂ 3260 ਵਿਅਕਤੀਆਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ | ਪਰਮਬੀਰ ਸਿੰਘ ਪਰਮਾਰ ...

ਪੂਰੀ ਖ਼ਬਰ »

ਸ਼ਖ਼ਸੀਅਤ ਦੇ ਵਿਕਾਸ 'ਚ ਗੁਰਬਾਣੀ ਦਾ ਅਹਿਮ ਰੋਲ-ਰਾਜਪਾਲ ਸਿੰਘ

ਲੈਕਚਰ ਕਰਵਾਇਆ ਮਾਨਸਾ, 12 ਮਾਰਚ (ਰਾਵਿੰਦਰ ਸਿੰਘ ਰਵੀ)-ਸ਼ਖ਼ਸੀਅਤ ਦੇ ਵਿਕਾਸ 'ਚ ਗੁਰਬਾਣੀ ਦਾ ਅਹਿਮ ਰੋਲ ਹੁੰਦਾ ਹੈ। ਅਜੋਕੇ ਸਮੇਂ 'ਚ ਜੇਕਰ ਅਸੀਂ ਗੁਰਮਤਿ ਦੇ ਸਿਧਾਂਤਾਂ ਮੁਤਾਬਕ ਜ਼ਿੰਦਗੀ ਬਤੀਤ ਕਰੀਏ ਤਾਂ ਇਹ ਉਸਾਰੂ ਸ਼ਖ਼ਸੀਅਤ ਤੇ ਚੰਗੇ ਚਰਿੱਤਰ ਦਾ ਨਿਰਮਾਣ ਕਰਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਮਾਨਸਾ, 12 ਮਾਰਚ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੋਟਲੀ ਦੀ ਅਗਵਾਈ 'ਚ ਪਿੰਡ ਕੋਟਲੀ ਕਲਾਂ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ, ...

ਪੂਰੀ ਖ਼ਬਰ »

ਖੇਤੀ ਘਾਟੇ ਵਾਲਾ ਧੰਦਾ ਕਿਉਂ? ਦੇ ਵਿਸ਼ੇ 'ਤੇ ਵਿਚਾਰ ਗੋਸ਼ਟੀ ਕਰਵਾਈ

ਬਰੇਟਾ, 12 ਮਾਰਚ (ਰਵਿੰਦਰ ਕੌਰ ਮੰਡੇਰ)-ਮਾਰਕੀਟ ਕਮੇਟੀ ਬਰੇਟਾ ਵਿਖੇ ਖੇਤੀਬਾੜੀ ਲਾਹੇਵੰਦ ਧੰਦਾ ਕਿਉਂ ਨਹੀਂ ਹੈ | ਇਸ ਵਿਸ਼ੇ 'ਤੇ ਸਹਾਇਕ ਧੰਦੇ, ਸਵੈ ਰੁਜ਼ਗਾਰ ਵਿਕਾਸ ਮੰਚ ਇਲਾਕਾ ਬਰੇਟਾ ਵਲੋਂ ਵਿਚਾਰ ਗੋਸ਼ਟੀ ਕਰਵਾਈ ਗਈ, ਵਿਚ ਇਲਾਕੇ ਦੇ ਸਹਾਇਕ ਧੰਦੇ ਕਰਨ ਵਾਲੇ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਇਕੱਤਰਤਾ

ਸਰਦੂਲਗੜ੍ਹ, 12 ਮਾਰਚ (ਪ. ਪ.)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਹੋਈ | ਇਸ ਦੌਰਾਨ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ...

ਪੂਰੀ ਖ਼ਬਰ »

ਟੀ-10 ਸੰਡੇ ਲੀਗ ਕਿ੍ਕਟ ਮੁਕਾਬਲਾ ਕਰਵਾਇਆ

ਮਾਨਸਾ, 12 ਮਾਰਚ (ਸੱਭਿ. ਪ੍ਰਤੀ.)- ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਵਲੋਂ ਖ਼ਾਲਸਾ ਸਕੂਲ ਦੇ ਕਿ੍ਕਟ ਗਰਾਊਾਡ ਵਿਚ ਟੀ-10 ਸੰਡੇ ਲੀਗ ਕਿ੍ਕਟ ਮੁਕਾਬਲਾ ਕਰਵਾਇਆ ਗਿਆ | ਮੁਕਾਬਲਾ ਨਿਸ਼ਾਨ ਟਾਈਗਰਜ਼ ਅਤੇ ਹਰਮਨ ਡੇਅਰਡੇਵਿਲਜ਼ ਟੀਮਾਂ ਦੇ ਵਿਚਾਲੇ ਹੋਇਆ | ਨਿਸ਼ਾਨ ...

ਪੂਰੀ ਖ਼ਬਰ »

ਬਿ੍ਜ ਲਾਲ ਗੋਠਵਾਲ ਪ੍ਰਧਾਨ ਚੁਣੇ

ਮਾਨਸਾ, 12 ਮਾਰਚ (ਸ. ਰਿ.)-ਮਹਾਤਮਾ ਬੱੁਧ ਸੇਵਾ ਸੰਸਥਾ ਮਾਨਸਾ ਦੀ ਮੀਟਿੰਗ ਦੌਰਾਨ ਸੰਸਥਾ ਦੀ ਚੋਣ ਕੀਤੀ ਗਈ, ਜਿਸ ਵਿਚ ਬਿ੍ਜ ਲਾਲ ਗੋਠਵਾਲ ਪ੍ਰਧਾਨ, ਰਮੇਸ਼ ਕੁਮਾਰ ਮੀਤ ਪ੍ਰਧਾਨ, ਰਾਜਿੰਦਰ ਕੁਮਾਰ ਜੇਵਰੀਆ ਖਜ਼ਾਨਚੀ, ਸਤਵੀਰ ਕੁਮਾਰ ਮੁੱਖ ਸਲਾਹਕਾਰ, ਸਤਪਾਲ ...

ਪੂਰੀ ਖ਼ਬਰ »

ਪਾਣੀ ਤੇ ਵਾਤਾਵਰਨ ਦੀ ਸਾਂਭ-ਸੰਭਾਲ ਸਬੰਧੀ ਪ੍ਰੋਗਰਾਮ ਕਰਵਾਇਆ

ਬੁਢਲਾਡਾ, 12 ਮਾਰਚ (ਰਾਹੀ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਸਾਇੰਸ ਵਿਭਾਗ ਵਲੋਂ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਕੈਨੇਡਾ ਤੋਂ ਪਲੈੱਨਟ 1 ਫਾਊਾਡੇਸ਼ਨ ਟੋਰਾਂਟੋ ਦੇ ਫਾਊਾਡਿੰਗ ਡਾਇਰੈਕਟਰ ਪ੍ਰਭਜੋਤ ਕੌਰ ਕੈਂਥ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਦੂਸਰੇ ਦਿਨ ਪੋਲੀਓ ਰੋਕੂ ਬੰੂਦਾਂ ਪਿਲਾਈਆਂ

ਮਾਨਸਾ, 12 ਮਾਰਚ (ਧਾਲੀਵਾਲ)-ਪਲਸ ਪੋਲੀਓ ਦੇ ਦੂਸਰੇ ਗੇੜ ਦੇ ਦੂਜੇ ਦਿਨ ਜ਼ਿਲ੍ਹੇ 'ਚ ਘਰ-ਘਰ ਜਾ ਕੇ 27 ਹਜ਼ਾਰ 589 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਜ਼ਿਕਰਯੋਗ ਹੈ ਕੱਲ੍ਹ ਬੂਥਾਂ 'ਤੇ 42 ਹਜ਼ਾਰ 110 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਇਕੱਤਰਤਾ

ਸਰਦੂਲਗੜ੍ਹ, 12 ਮਾਰਚ (ਪ. ਪ.)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਇਕਾਈ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਸ਼ਹਿਰ ਵਿਖੇ ਹੋਈ | ਸਭਾ ਦੇ ਆਗੂ ਮਨਦੀਪ ਸਿੰਘ ਤੇ ਬੰਸੀ ਲਾਲ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਨੌਜਵਾਨ ਵਰਗ ਨਾਲ ਕੀਤਾ ਇਕ ਵੀ ਵਾਅਦਾ ਪੂਰਾ ...

ਪੂਰੀ ਖ਼ਬਰ »

ਲਿਬਰੇਸ਼ਨ ਨੇ ਨੁੱਕੜ ਰੈਲੀਆਂ ਕੀਤੀਆਂ

ਮਾਨਸਾ, 12 ਮਾਰਚ (ਵਿ. ਪ੍ਰਤੀ.)- ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਕੁੱਲ ਹਿੰਦ 10ਵੇਂ ਮਹਾਂ ਸੰਮੇਲਨ ਤੋਂ ਪਹਿਲਾਂ 23 ਮਾਰਚ ਦੀ ਇਨਕਲਾਬ ਰੈਲੀ ਮੋਦੀ ਭਜਾਓ-ਦੇਸ਼ ਬਚਾਓ ਅੰਦੋਲਨ ਦਾ ਮੁੱਢ ਬੰਨ੍ਹੇਗੀ ¢ ਇਹ ਪ੍ਰਗਟਾਵਾ ਪਿੰਡ ਰਾਮਦਿੱਤੇ ਵਾਲਾ ਵਿਖੇ ਰੈਲੀ ਦੀ ਤਿਆਰੀ ...

ਪੂਰੀ ਖ਼ਬਰ »

ਪਾਣੀ ਤੇ ਵਾਤਾਵਰਨ ਦੀ ਸਾਂਭ-ਸੰਭਾਲ ਸਬੰਧੀ ਪ੍ਰੋਗਰਾਮ ਕਰਵਾਇਆ

ਬੁਢਲਾਡਾ, 12 ਮਾਰਚ (ਰਾਹੀ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਸਾਇੰਸ ਵਿਭਾਗ ਵਲੋਂ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਕੈਨੇਡਾ ਤੋਂ ਪਲੈੱਨਟ 1 ਫਾਊਾਡੇਸ਼ਨ ਟੋਰਾਂਟੋ ਦੇ ਫਾਊਾਡਿੰਗ ਡਾਇਰੈਕਟਰ ਪ੍ਰਭਜੋਤ ਕੌਰ ਕੈਂਥ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਚਲਾਈਆਂ ਸਕੀਮਾਂ ਦੇ ਅੱਖ ਤੇ ਕੰਨ ਬਣ ਕੇ ਨਜ਼ਰਸਾਨੀ ਕਰਨਗੇ ਖ਼ੁਸ਼ਹਾਲੀ ਦੇ ਰਾਖੇ-ਸ਼ੇਰਗਿੱਲ

ਬਠਿੰਡਾ, 12 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵਧੇਰੇ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਮਿਲਣ ਨੂੰ ਯਕੀਨੀ ਬਣਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX