ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ, ਗ੍ਰਹਿ ਮੰਤਰੀ ਨੇ ਕੀਤਾ ਉਦਘਾਟਨ
ਅੰਮਿ੍ਤਸਰ, 13 ਮਾਰਚ (ਸੁਰਿੰਦਰ ਕੋਛੜ)¸ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਦੋਸ਼ੀ ਤੇ ਪੰਜਾਬ ਦੇ ਤਤਕਾਲੀ ਲੈਫ਼ਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮੌਤ ...
ਰਾਏਪੁਰ/ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਨਕਸਲੀਆਂ ਨੇ ਛਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਦੇਸੀ ਬੰਬਾਂ ਨਾਲ ਕਈ ਧਮਾਕੇ ਕਰਕੇ ਸੀ. ਆਰ. ਪੀ. ਐਫ. ਦੀ ਬਾਰੂਦੀ ਸੁਰੰਗ ਧਮਾਕੇ ਤੋਂ ਬਚਾਅ ਕਰਨ ਵਾਲੀ ਗੱਡੀ ਹੀ ਉਡਾ ਦਿੱਤੀ ਜਿਸ ਕਾਰਨ 9 ਜਵਾਨ ਸ਼ਹੀਦ ਹੋ ਗਏ | ਇਕ ...
• ਪਾਮਪੀਓ ਨਵੇਂ ਵਿਦੇਸ਼ ਮੰਤਰੀ ਨਿਯੁਕਤ • ਪਹਿਲੀ ਵਾਰ ਇਕ ਔਰਤ ਨੂੰ ਸੀ. ਆਈ. ਏ. ਮੁਖੀ ਬਣਾਇਆ
ਵਾਸ਼ਿੰਗਟਨ, 13 ਮਾਰਚ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਈ ਗੱਲਾਂ 'ਚ ਟਕਰਾਅ ਹੋਣ ਕਾਰਨ ਵਿਦੇਸ਼ ਮੰਤਰੀ ਰੇਕਸ ਟਿਲਰਸਨ ਨੂੰ ਬਰਖਾਸਤ ਕਰਕੇ ...
ਜੋਧਪੁਰ, 13 ਮਾਰਚ (ਏਜੰਸੀ)-ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬਚਨ ਦੀ ਜੋਧਪੁਰ 'ਚ ਜਾਰੀ ਫ਼ਿਲਮ 'ਠੱਗਜ਼ ਆਫ਼ ਹਿੰਦੋਸਤਾਨ' ਦੀ ਸ਼ੂਟਿੰਗ ਦੌਰਾਨ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਮੁੰਬਈ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਜੋਧਪੁਰ ਪਹੁੰਚੇ ਡਾਕਟਰਾਂ ਨੇ ਉਨ੍ਹਾਂ ਦੀ ...
ਕੇਂਦਰ ਸਰਕਾਰ 'ਤੇ ਹਰ ਵਾਅਦੇ ਤੋਂ ਮੁਕਰਨ ਦਾ ਦੋਸ਼
ਜਗਤਾਰ ਸਿੰਘ
ਨਵੀਂ ਦਿੱਲੀ, 13 ਮਾਰਚ-ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ਕਿਸਾਨਾਂ ਦਾ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਨੂੰ ਸਵਾਮੀਨਾਥਨ ਰਿਪੋਰਟ ਦੀ ਸਿਫ਼ਾਰਸ਼ਾਂ ...
• ਮੰਤਰੀ ਮੰਡਲ ਵਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ • ਗਰੁੱਪਾਂ ਦਾ ਆਕਾਰ ਘਟਾ ਕੇ ਗਿਣਤੀ 84 ਤੋਂ ਵਧ ਕੇ 700 ਹੋਵੇਗੀ • ਸ਼ਰਾਬ ਦਾ ਕੋਟਾ ਘਟੇਗਾ
ਹਰਕਵਲਜੀਤ ਸਿੰਘ
ਚੰਡੀਗੜ੍ਹ, 13 ਮਾਰਚ -ਪੰਜਾਬ ਮੰਤਰੀ ਮੰਡਲ ਵਲੋਂ ਅੱਜ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ...
ਕੁਰੂਕਸ਼ੇਤਰ/ਸੋਨੀਪਤ, 13 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਜ਼ਿਲ੍ਹਾ ਸੋਨੀਪਤ 'ਚ ਇਕ ਵਿਦਿਆਰਥੀ ਨੇ ਗੋਲੀਆਂ ਮਾਰ ਕੇ ਲੈਕਚਰਾਰ ਦੀ ਹੱਤਿਆ ਕਰ ਦਿੱਤੀ | ਸਰਕਾਰੀ ਕਾਲਜ ਖਰਖੌਦਾ 'ਚ ਦੋਸ਼ੀ ਵਿਦਿਆਰਥੀ ਨੇ ਇਸ ਵਾਰਦਾਤ ਨੂੰ ਉਸ ਸਮੇਂ
ਅੰਜਾਮ ਦਿੱਤਾ, ਜਦ ਅਧਿਆਪਕ ਸਟੈਨੋ ਰੂਮ 'ਚ ਬੈਠਾ ਸੀ | ਦੱਸਿਆ ਗਿਆ ਹੈ ਕਿ ਵਿਦਿਆਰਥੀ ਨੇ ਅਧਿਆਪਕ ਨੂੰ 4 ਗੋਲੀਆਂ ਮਾਰੀਆਂ | ਘਟਨਾ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ | ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਕਾਲਜ 'ਚ ਹਾਹਾਕਾਰ ਮਚ ਗਈ ਅਤੇ ਸਟਾਫ਼ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ | ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖ਼ਣ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਮੁਤਾਬਿਕ ਸੋਨੀਪਤ ਦੇ ਸੈਕਟਰ-23 ਵਾਸੀ ਰਾਜੇਸ਼ ਮਲਿਕ ਖਰਖੌਦਾ ਦੇ ਪਿਪਲੀ 'ਚ ਗੌਰਮਿੰਟ ਕਾਲਜ ਵਿਚ ਅੰਗ੍ਰੇਜ਼ੀ ਦੇ ਐਕਸਟੈਂਸ਼ਨ ਲੈਕਚਰਾਰ ਸਨ | ਮੰਗਲਵਾਰ ਦੀ ਸਵੇਰ ਤਕਰੀਬਨ 9 ਵਜੇ ਰਾਜੇਸ਼ ਮਲਿਕ ਕਾਲਜ ਅੰਦਰ ਸਟੈਨੋ ਰੂਮ 'ਚ ਬੈਠੇ ਸਨ | ਇਸ ਦੌਰਾਨ ਉਥੇ ਇਕ ਵਿਦਿਆਰਥੀ ਪੁੱਜਾ ਅਤੇ ਉਸ ਨੇ ਲੈਕਚਰਾਰ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ | ਇਸ ਦੌਰਾਨ ਲੈਕਚਰਾਰ ਨੂੰ 4 ਗੋਲੀਆਂ ਲੱਗੀਆਂ ਅਤੇ ਉਨ੍ਹਾਂ ਦੀ ਮੌਤ ਹੋ ਗਈ | ਪਿੰ੍ਰਸੀਪਲ ਰਵੀ ਪ੍ਰਕਾਸ਼ ਦਾ ਕਹਿਣਾ ਹੈ ਕਿ ਲੈਕਚਰਾਰ ਰਾਕੇਸ਼ ਨਾਲ ਸਟੈਨੋ ਰੂਮ 'ਚ ਉਨ੍ਹਾਂ ਦੀ ਬੇਟੀ ਵੀ ਸੀ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਿ ਸਟਾਫ਼ ਮੈਂਬਰ ਉਥੇ ਪੁੱਜਦੇ, ਦੋਸ਼ੀ ਉਥੋਂ ਫ਼ਰਾਰ ਹੋ ਚੁੱਕਾ ਸੀ | ਘਟਨਾ ਵਾਲੀ ਥਾਂ 'ਤੇ ਪੁੱਜੇ ਐਸ.ਐਚ.ਓ. ਵਜੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਦੋਸ਼ੀ ਦੀ ਪਛਾਣ ਕਰ ਲਈ ਹੈ | ਉਹ ਗ੍ਰੈਜੂਏਸ਼ਨ ਦਾ ਵਿਦਿਆਰਥੀ ਹੈ | ਲੈਕਚਰਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ |
ਚੰਡੀਗੜ੍ਹ, 13 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਮ ਐਲਾਨ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੂੰ ਜ਼ਿਲ੍ਹਾ ਗੁਰਦਾਸਪੁਰ
ਦਾ ਪ੍ਰਧਾਨ ...
ਦੇਹਰਾਦੂਨ, 13 ਮਾਰਚ (ਕਮਲ ਸ਼ਰਮਾ)- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਦੇਘਾਟ ਤੋਂ ਰਾਮਨਗਰ ਜਾ ਰਹੀ ਇਕ ਯਾਤਰੀ ਬੱਸ ਦੇ ਖੱਡ 'ਚ ਡਿੱਗਣ ਨਾਲ ਬੱਸ ਦੇ ਡਰਾਈਵਰ ਸਮੇਤ 13 ਲੋਕਾਂ ਦੀ ਮੌਤ ਹੋ ਗਈ ਤੇ 12 ਹੋਰ ਗੰਭੀਰ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ...
ਆਖ਼ਰੀ ਫ਼ੈਸਲੇ ਤੱਕ ਰੋਕ ਜਾਰੀ ਰਹੇਗੀ
ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਸੁਪਰੀਮ ਕੋਰਟ ਨੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਆਧਾਰ ਯੋਜਨਾ ਦੀ ਜਾਇਜ਼ਤਾ ਨੂੰ ਚੁਣੌਤੀ ਦੇਣ ਅਤੇ ਕਾਨੂੰਨ ਬਣਾਉਣ ਬਾਰੇ ਪਟੀਸ਼ਨਾਂ 'ਤੇ ਫ਼ੈਸਲਾ ਦੇਣ ਤਕ ਆਧਾਰ ਨੰਬਰ ...
• 5 ਜ਼ਖ਼ਮੀ • ਕਬਜ਼ਾ ਕਰਨ ਵਾਲਿਆਂ ਨੂੰ ਕੀਤਾ ਗਿ੍ਫ਼ਤਾਰ
ਹਰਿੰਦਰ ਸਿੰਘ, ਪਰਦੀਪ ਬੇਗੇਪੁਰ
ਤਰਨ ਤਾਰਨ/ਸ਼ਾਹਬਾਜ਼ਪੁਰ, 13 ਮਾਰਚ-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਮਾਣੋਚਾਹਲ ਸਥਿਤ ਗੁਰਦੁਆਰਾ ਬਾਬਾ ਜੋਗੀ ਪੀਰ ਉਪਰ ਤਿੰਨ ਦਰਜਨ ਦੇ ਕਰੀਬ ਹਥਿਆਰਬੰਦ ...
ਮੁੰਬਈ, 13 ਮਾਰਚ (ਏਜੰਸੀ)-ਦੇਸ਼ ਦੇ ਸਭ ਤੋਂ ਵੱਡੇ ਬੈਂਕਿੰਗ ਪੀ. ਐਨ. ਬੀ. ਘੁਟਾਲੇ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਨੇ ਵਪਾਰ ਕਰਜ਼ ਦੇ ਲਈ ਬੈਂਕਾਂ ਵਲੋਂ ਜਾਰੀ ਕੀਤੇ ਜਾਣ ਵਾਲੇ ਗਾਰੰਟੀ ਪੱਤਰਾਂ ਲੈਟਰ ਆਫ਼ ਅੰਡਰਟੇਕਿੰਗ (ਐਲ. ਓ. ਯੂ.) ਅਤੇ ਲੈਟਰ ਆਫ਼ ਕਮਫ਼ਰਟ (ਐਲ. ਓ. ...
ਨਵੀਂ ਦਿੱਲੀ, 13 ਮਾਰਚ (ਏਜੰਸੀ)- ਸਰਕਾਰੀ ਨੌਕਰੀ ਕਰਨ ਵਾਲਿਆਂ ਨੂੰ ਸਰਕਾਰ ਵਲੋਂ ਵੱਡੀ ਖੁਸ਼ਖਬਰੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਮੀਡੀਆ ਰਿਪੋਰਟਾਂ ਮੁਤਾਬਿਕ 1 ਅਪ੍ਰੈਲ ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵਧੀ ਹੋਈ ਤਨਖਾਹ ਮਿਲੇਗੀ | ਕੇਂਦਰ ਸਰਕਾਰ ...
ਨਵੀਂ ਦਿੱਲੀ, 13 ਮਾਰਚ (ਏਜੰਸੀ)- ਕੇਂਦਰੀ ਮਾਧਮਿਕ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ 10ਵੀਂ ਅਤੇ 12ਵੀਂ ਵਿਚ ਕਈ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ਨੂੰ ਸਮਾਪਤ ਕਰਨ ਦੇ ਬਾਅਦ ਸਕੂਲਾ ਨੂੰ ਨਿਰਦੇਸ਼ ਜਾਰੀ ਕੀਤਾ ਹੈ ਕਿ ਕੁਝ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ...
ਜੋਧਪੁਰ, 13 ਮਾਰਚ (ਏਜੰਸੀ)-ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ ਰਾਜਸਥਾਨ 'ਚ ਜੋਧਪੁਰ ਦੇ ਦੌਰੇ ਦੌਰਾਨ ਹੱਥ 'ਤੇ ਸੱਟ ਲੱਗ ਗਈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਆਪਣਾ ਯਾਤਰਾ ਪ੍ਰੋਗਰਾਮ ਰੱਦ ਕਰਨਾ ਪਿਆ | ਹਿਲੇਰੀ ਅੱਜ ਸਵੇਰੇ ਦੋ ਦਿਨ ਦੇ ਦੌਰੇ ...
ਸਿਰਸਾ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਸਾਧਵੀ ਸ਼ੋਸ਼ਣ ਮਾਮਲੇ 'ਚ 25 ਅਗਸਤ, 2017 ਨੂੰ ਡੇਰਾ ਸਿਰਸਾ ਮੁਖੀ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਸਮਰਥਕਾਂ ਨੇ ਕਈ ਥਾੲੀਂ ਅੱਗਾਂ ਲਾਈਆਂ ਤੇ ਭੰਨ-ਤੋੜ ਕੀਤੀ ਸੀ | ਸਿਰਸਾ 'ਚ ਡੇਰਾ ਪ੍ਰੇਮੀਆਂ ਨੂੰ ਹਿੰਸਾ ਲਈ ...
ਨਵੀਂ ਦਿੱਲੀ, 13 ਮਾਰਚ (ਏਜੰਸੀ)-ਡੋਕਲਾਮ ਵਿਵਾਦ ਕਾਰਨ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਪੈਦਾ ਹੋਇਆ ਪਾੜਾ ਹੁਣ ਖਤਮ ਹੋ ਗਿਆ ਹੈ | ਫੌਜ ਮੁਖੀ ਨੇ ਇਸ ਗੱਲ ਦੇ ਸੰਕੇਤ ਦਿੰਦਿਆਂ ਕਿਹਾ ਕਿ ਭਾਰਤ ਤੇ ਚੀਨ 'ਚ ਹੋਣ ਵਾਲਾ ਸਾਲਾਨਾ ਯੁੱਧ ਅਭਿਆਸ ਫਿਰ ਸ਼ੁਰੂ ਹੋਵੇਗਾ | ...
ਇਕਜੁੱਟ ਹੋਈਆਂ ਔਰਤ ਸੰਸਦ ਮੈਂਬਰਾਂ
ਨਵੀਂ ਦਿੱਲੀ, 13 ਮਾਰਚ (ਉਪਮਾ ਡਾਗਾ ਪਾਰਥ)-ਭਾਜਪਾ 'ਚ ਸ਼ਾਮਿਲ ਹੋਣ ਤੋਂ ਫੌਰਨ ਬਾਅਦ ਔਰਤਾਂ ਬਾਰੇ ਵਿਵਾਦਤ ਬਿਆਨ ਦੇਣ 'ਤੇ ਘਿਰੇ ਸਾਬਕਾ ਸਮਾਜਵਾਦੀ ਪਾਰਟੀ ਨੇਤਾ ਨਰੇਸ਼ ਅਗਰਵਾਲ ਨੂੰ ਸਿਆਸੀ ਲੀਕਾਂ ਤੋਂ ਪਰ੍ਹੇ ਹਟ ਕੇ ਸਖ਼ਤ ...
ਗਾਂਧੀਨਗਰ, 13 ਮਾਰਚ (ਪੀ. ਟੀ. ਆਈ.)-ਗੁਜਰਾਤ ਵਿਥਾਨ ਸਭਾ ਤੋਂ ਅੱਜ 28 ਕਾਂਗਰਸੀ ਵਿਧਾਇਕਾਂ ਨੂੰ ਇਕ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਅਤੇ 15 ਨੂੰ ਪਾਰਟੀ ਦੇ ਸੀਨੀਅਰ ਆਗੂ ਵੀਰਜੀ ਠੁਮਰ ਦੀ ਮੁਅੱਤਲੀ ਨੂੰ ਲੈ ਕੇ ਸ਼ੋਰ ਸ਼ਰਾਬਾ ਕੀਤੇ ਜਾਣ ਕਾਰਨ ਸਦਨ 'ਚੋਂ ਬਾਹਰ ਕੱਢ ...
ਲਾਹੌਰ, 13 ਮਾਰਚ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਤ ਸ਼ਹਿਰ 'ਚ ਇਕ ਰੈਲੀ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ. ਟੀ. ਆਈ) ਦੇ ਆਗੂ ਇਮਰਾਨ ਖਾਨ 'ਤੇ ਜੁੱਤੀ ਸੁੱਟੀ ਗਈ ਹੈ | 'ਡਾਨ' ਦੀ ਰਿਪੋਰਟ ਮੁਤਾਬਿਕ ਇਮਰਾਨ ਖਾਨ ਇਕ ਗੱਡੀ 'ਤੇ ਖੜੌ ਕੇ ਲੋਕਾਂ ...
ਕਠਮੰਡੂ, 13 ਮਾਰਚ (ਏਜੰਸੀ)- ਨਿਪਾਲ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ (56) ਅੱਜ ਦੂਜੀ ਵਾਰ ਇਸ ਅਹੁਦੇ ਲਈ ਚੁਣੀ ਗਈ ਹੈ | ਨਿਪਾਲ ਦੀ ਮੌਜੂਦਾ ਰਾਸ਼ਟਰਪਤੀ ਭੰਡਾਰੀ ਨੇ ਨਿਪਾਲੀ ਕਾਂਗਰਸ ਦੀ ਨੇਤਾ ਕੁਮਾਰੀ ਲਕਸ਼ਮੀ ਰਾਏ ਨੂੰ ਵੱਡੇ ਫਰਕ ਨਾਲ ਹਰਾਇਆ ...
ਨਵੀਂ ਦਿੱਲੀ, 13 ਮਾਰਚ (ਏਜੰਸੀ)-2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਧਰਮ ਨਿਰਪੱਖ ਪਾਰਟੀਆਂ 'ਚ ਏਕਤਾ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂ. ਪੀ. ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵਲੋਂ ਦਿੱਤੇ ਗਏ ਰਾਤਰੀ ਭੋਜ ਵਿਚ 20 ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ | ...
ਨਵੀਂ ਦਿੱਲੀ, 13 ਮਾਰਚ (ਏਜੰਸੀ)-ਭਾਰਤ ਦੁਨੀਆ ਦਾ ਸਭ ਤੋਂ ਵੱਧ ਹਥਿਆਰ ਖ਼ਰੀਦਣ ਵਾਲਾ ਦੇਸ਼ ਹੈ | ਦੇਸ਼ ਦੀ ਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਸੈਨਾ ਨੂੰ ਮਜ਼ਬੂਤ ਬਣਾਉਣ ਦੇ ਲਈ ਭਾਰਤ ਨੇ 2013-17 ਦੇ ਦਰਮਿਆਨ ਵਿਸ਼ਵ 'ਚ ਖਰੀਦੇ ਜਾਣ ਵਾਲੇ ਹਥਿਆਰਾਂ 'ਚ ਸਭ ਤੋਂ ਵੱਧ 12 ...
ਨਵੀਂ ਦਿੱਲੀ, 13 ਮਾਰਚ (ਏਜੰਸੀ)- ਦਿੱਲੀ ਦੇ ਮੁੱਖ ਸਕੱਤਰ ਨਾਲ 'ਆਪ' ਵਿਧਾਇਕਾਂ ਵਲੋਂ ਕੀਤੀ ਕਥਿਤ ਕੁੱਟਮਾਰ ਦੇ ਪ੍ਰਤੱਖਦਰਸ਼ੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਵੀ.ਕੇ.ਜੈਨ ਨੇ ਨਿੱਜੀ ਕਾਰਨਾਂ ਤੇ ਪਰਿਵਾਰਕ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX