ਤਾਜਾ ਖ਼ਬਰਾਂ


ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਮੀਤ ਪ੍ਰਧਾਨ ਪ੍ਰੇਮ ਮੋਹਣ ਨਹੀਂ ਰਹੇ
. . .  18 minutes ago
ਲੌਂਗੋਵਾਲ, 19 ਜਨਵਰੀ (ਸ.ਸ.ਖੰਨਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਭਾਈ ਗੋਬਿੰਦ ਸਿੰਘ ਲੌਂਗੋਵਾਲ ਪਰਿਵਾਰ ਦੇ ਕਰੀਬੀ ਅਤੇ ਨਗਰ ਕੌਂਸਲ ਲੌਂਗੋਵਾਲ ਦੇ ਲੰਬਾ ਸਮਾਂ ਮੀਤ ਪ੍ਰਧਾਨ ਰਹੇ ਮਾਸਟਰ ਪ੍ਰੇਮ ਮੋਹਨ...
ਭਾਰਤ-ਆਸਟ੍ਰੇਲੀਆ ਵਿਚਾਲੇ ਅੱਜ ਹੋਵੇਗਾ ਫ਼ੈਸਲਾਕੁੰਨ ਮੈਚ
. . .  21 minutes ago
ਬੈਂਗਲੁਰੂ, 19 ਜਨਵਰੀ- ਵਿਸ਼ਵ ਦੀਆਂ ਦੋ ਦਿੱਗਜ ਟੀਮਾਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅੱਜ ਹੋਣ ਵਾਲੇ ਤੀਜੇ ਅਤੇ ਫ਼ੈਸਲਾਕੁੰਨ ਇਕ ਦਿਨਾ ਅੰਤਰਰਾਸ਼ਟਰੀ...
ਅੱਜ ਦਾ ਵਿਚਾਰ
. . .  38 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਪਹਿਲਾ ਸਫ਼ਾ

ਸ਼ਹੀਦ ਸਭ ਕੌਮਾਂ ਅਤੇ ਦੇਸ਼ ਦੇ ਸਾਂਝੇ ਹੁੰਦੇ ਹਨ-ਰਾਜਨਾਥ ਸਿੰਘ

ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ, ਗ੍ਰਹਿ ਮੰਤਰੀ ਨੇ ਕੀਤਾ ਉਦਘਾਟਨ ਅੰਮਿ੍ਤਸਰ, 13 ਮਾਰਚ (ਸੁਰਿੰਦਰ ਕੋਛੜ)¸ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਦੋਸ਼ੀ ਤੇ ਪੰਜਾਬ ਦੇ ਤਤਕਾਲੀ ਲੈਫ਼ਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮੌਤ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਨੇ ਸੀ. ਆਰ. ਪੀ. ਐਫ. ਦੀ ਗੱਡੀ ਉਡਾਈ-9 ਜਵਾਨ ਸ਼ਹੀਦ

ਰਾਏਪੁਰ/ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਨਕਸਲੀਆਂ ਨੇ ਛਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਦੇਸੀ ਬੰਬਾਂ ਨਾਲ ਕਈ ਧਮਾਕੇ ਕਰਕੇ ਸੀ. ਆਰ. ਪੀ. ਐਫ. ਦੀ ਬਾਰੂਦੀ ਸੁਰੰਗ ਧਮਾਕੇ ਤੋਂ ਬਚਾਅ ਕਰਨ ਵਾਲੀ ਗੱਡੀ ਹੀ ਉਡਾ ਦਿੱਤੀ ਜਿਸ ਕਾਰਨ 9 ਜਵਾਨ ਸ਼ਹੀਦ ਹੋ ਗਏ | ਇਕ ...

ਪੂਰੀ ਖ਼ਬਰ »

ਟਰੰਪ ਵਲੋਂ ਟਿਲਰਸਨ ਵਿਦੇਸ਼ ਮੰਤਰੀ ਦੇ ਅਹੁਦੇ ਤੋਂ ਬਰਖਾਸਤ

• ਪਾਮਪੀਓ ਨਵੇਂ ਵਿਦੇਸ਼ ਮੰਤਰੀ ਨਿਯੁਕਤ • ਪਹਿਲੀ ਵਾਰ ਇਕ ਔਰਤ ਨੂੰ ਸੀ. ਆਈ. ਏ. ਮੁਖੀ ਬਣਾਇਆ ਵਾਸ਼ਿੰਗਟਨ, 13 ਮਾਰਚ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਈ ਗੱਲਾਂ 'ਚ ਟਕਰਾਅ ਹੋਣ ਕਾਰਨ ਵਿਦੇਸ਼ ਮੰਤਰੀ ਰੇਕਸ ਟਿਲਰਸਨ ਨੂੰ ਬਰਖਾਸਤ ਕਰਕੇ ...

ਪੂਰੀ ਖ਼ਬਰ »

ਜੋਧਪੁਰ 'ਚ ਸ਼ੂਟਿੰਗ ਦੌਰਾਨ ਅਮਿਤਾਬ ਬੱਚਨ ਦੀ ਸਿਹਤ ਵਿਗੜੀ

ਜੋਧਪੁਰ, 13 ਮਾਰਚ (ਏਜੰਸੀ)-ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬਚਨ ਦੀ ਜੋਧਪੁਰ 'ਚ ਜਾਰੀ ਫ਼ਿਲਮ 'ਠੱਗਜ਼ ਆਫ਼ ਹਿੰਦੋਸਤਾਨ' ਦੀ ਸ਼ੂਟਿੰਗ ਦੌਰਾਨ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਮੁੰਬਈ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਜੋਧਪੁਰ ਪਹੁੰਚੇ ਡਾਕਟਰਾਂ ਨੇ ਉਨ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਕਿਸਾਨਾਂ ਵਲੋਂ ਜੰਤਰ ਮੰਤਰ 'ਤੇ ਪ੍ਰਦਰਸ਼ਨ

ਕੇਂਦਰ ਸਰਕਾਰ 'ਤੇ ਹਰ ਵਾਅਦੇ ਤੋਂ ਮੁਕਰਨ ਦਾ ਦੋਸ਼ ਜਗਤਾਰ ਸਿੰਘ ਨਵੀਂ ਦਿੱਲੀ, 13 ਮਾਰਚ-ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ਕਿਸਾਨਾਂ ਦਾ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਨੂੰ ਸਵਾਮੀਨਾਥਨ ਰਿਪੋਰਟ ਦੀ ਸਿਫ਼ਾਰਸ਼ਾਂ ...

ਪੂਰੀ ਖ਼ਬਰ »

ਸਸਤੀ ਹੋਈ ਸ਼ਰਾਬ ਪਿਆਕੜਾਂ ਦੀਆਂ ਮੌਜਾਂ

• ਮੰਤਰੀ ਮੰਡਲ ਵਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ • ਗਰੁੱਪਾਂ ਦਾ ਆਕਾਰ ਘਟਾ ਕੇ ਗਿਣਤੀ 84 ਤੋਂ ਵਧ ਕੇ 700 ਹੋਵੇਗੀ • ਸ਼ਰਾਬ ਦਾ ਕੋਟਾ ਘਟੇਗਾ ਹਰਕਵਲਜੀਤ ਸਿੰਘ ਚੰਡੀਗੜ੍ਹ, 13 ਮਾਰਚ -ਪੰਜਾਬ ਮੰਤਰੀ ਮੰਡਲ ਵਲੋਂ ਅੱਜ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ...

ਪੂਰੀ ਖ਼ਬਰ »

ਕਾਲਜ 'ਚ ਵਿਦਿਆਰਥੀ ਵਲੋਂ ਲੈਕਚਰਾਰ ਦੀ ਗੋਲੀਆਂ ਮਾਰ ਕੇ ਹੱਤਿਆ

ਕੁਰੂਕਸ਼ੇਤਰ/ਸੋਨੀਪਤ, 13 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਜ਼ਿਲ੍ਹਾ ਸੋਨੀਪਤ 'ਚ ਇਕ ਵਿਦਿਆਰਥੀ ਨੇ ਗੋਲੀਆਂ ਮਾਰ ਕੇ ਲੈਕਚਰਾਰ ਦੀ ਹੱਤਿਆ ਕਰ ਦਿੱਤੀ | ਸਰਕਾਰੀ ਕਾਲਜ ਖਰਖੌਦਾ 'ਚ ਦੋਸ਼ੀ ਵਿਦਿਆਰਥੀ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ, ਜਦ ...

ਪੂਰੀ ਖ਼ਬਰ »

ਗੁਰਬਚਨ ਸਿੰਘ ਬੱਬੇਹਾਲੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 13 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਮ ਐਲਾਨ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ...

ਪੂਰੀ ਖ਼ਬਰ »

ਦੇਹਰਾਦੂਨ 'ਚ ਬੱਸ ਖੱਡ 'ਚ ਡਿੱਗੀ-13 ਮੌਤਾਂ

ਦੇਹਰਾਦੂਨ, 13 ਮਾਰਚ (ਕਮਲ ਸ਼ਰਮਾ)- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਦੇਘਾਟ ਤੋਂ ਰਾਮਨਗਰ ਜਾ ਰਹੀ ਇਕ ਯਾਤਰੀ ਬੱਸ ਦੇ ਖੱਡ 'ਚ ਡਿੱਗਣ ਨਾਲ ਬੱਸ ਦੇ ਡਰਾਈਵਰ ਸਮੇਤ 13 ਲੋਕਾਂ ਦੀ ਮੌਤ ਹੋ ਗਈ ਤੇ 12 ਹੋਰ ਗੰਭੀਰ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਆਧਾਰ ਲਿੰਕ ਕਰਨ ਲਈ ਸਮੇਂ ਦੀ ਹੱਦ ਵਧਾਈ

ਆਖ਼ਰੀ ਫ਼ੈਸਲੇ ਤੱਕ ਰੋਕ ਜਾਰੀ ਰਹੇਗੀ
ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਸੁਪਰੀਮ ਕੋਰਟ ਨੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਆਧਾਰ ਯੋਜਨਾ ਦੀ ਜਾਇਜ਼ਤਾ ਨੂੰ ਚੁਣੌਤੀ ਦੇਣ ਅਤੇ ਕਾਨੂੰਨ ਬਣਾਉਣ ਬਾਰੇ ਪਟੀਸ਼ਨਾਂ 'ਤੇ ਫ਼ੈਸਲਾ ਦੇਣ ਤਕ ਆਧਾਰ ਨੰਬਰ ਨੂੰ ਵੱਖ-ਵੱਖ ਸੇਵਾਵਾਂ ਨਾਲ ਲਿੰਕ ਕਰਨ ਲਈ 31 ਮਾਰਚ ਤਕ ਤਹਿ ਕੀਤੀ ਸਮੇਂ ਦੀ ਹੱਦ ਨੂੰ ਅੱਗੇ ਵਧਾ ਦਿੱਤਾ ਹੈ | ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ 7 ਮਾਰਚ ਨੂੰ ਕਿਹਾ ਸੀ ਕਿ ਆਧਾਰ ਕਾਨੂੰਨ ਦੀ ਸੰਵਿਧਾਨਕ ਜਾਇਜ਼ਤਾ ਨੂੰ ਚੁਣੌਤੀਆਂ ਦੇਣ ਵਾਲੀਆਂ ਕਈ ਪਟੀਸ਼ਨਾਂ 'ਤੇ 31 ਮਾਰਚ ਤਕ ਫ਼ੈਸਲਾ ਦੇਣਾ ਸੰਭਵ ਨਹੀਂ | ਬੈਂਚ ਜਿਸ ਵਿਚ ਜਸਟਿਸ ਏ. ਕੇ. ਸੀਕਰੀ, ਜਸਟਿਸ ਏ. ਐਮ. ਖਾਨਵਿਲਕਰ, ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਅਸ਼ੋਕ ਬਾਨ ਸ਼ਾਮਿਲ ਹਨ, ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਕਿਉਂਕਿ ਮਾਮਲਾ ਬੈਂਕਾਂ ਅਤੇ ਸਟਾਕ ਐਕਸਚੇਂਜ ਵਰਗੀਆਂ ਵਿਤੀ ਸੰਸਥਾਵਾਂ ਲਈ ਮੁਸ਼ਕਿਲਾਂ ਪੈਦਾ ਕਰੇਗਾ ਇਸ ਲਈ ਜੇਕਰ ਆਖਰੀ ਪਲ 'ਤੇ ਸਮੇਂ ਦੀ ਹੱਦ ਵਧਾਈ ਤਾਂ ਇਸ ਦੀ ਪਾਲਣਾ ਕਰਨ ਲਈ ਵੱਡੀ ਸਮੱਸਿਆ ਖੜ੍ਹੀ ਹੋ ਜਾਵੇਗੀ | ਪਿਛਲੇ ਸਾਲ 15 ਦਸੰਬਰ ਨੂੰ ਵੱਖ-ਵੱਖ ਸੇਵਾਵਾਂ ਅਤੇ ਭਲਾਈ ਯੋਜਨਾਵਾਂ ਨਾਲ ਆਧਾਰ ਨੂੰ ਲਾਜ਼ਮੀ ਤੌਰ 'ਤੇ ਲਿੰਕ ਕਰਨ ਲਈ ਸਮੇਂ ਦੀ ਹੱਦ 31 ਮਾਰਚ ਤਕ ਵਧਾ ਦਿੱਤੀ ਸੀ | ਕਰਨਾਟਕ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਕੇ. ਐਸ. ਪੁਟਾਸਵਾਮੀ ਨੇ 22 ਫਰਵਰੀ ਨੂੰ ਅਦਾਲਤ ਨੂੰ ਦੱਸਿਆ ਸੀ ਕਿ ਆਧਾਰ ਨਾਲ ਜੁੜੀ ਜਨਤਕ ਵੰਡ ਪ੍ਰਣਾਲੀ ਵਿਚ ਨੁਕਸ ਹੋਣ ਕਾਰਨ ਭੁੱਖ ਨਾਲ ਕਈ ਥਾਵਾਂ 'ਤੇ ਮੌਤਾਂ ਹੋ ਗਈਆਂ ਸਨ ਅਤੇ ਅਦਾਲਤ ਨੂੰ ਉਨ੍ਹਾਂ ਨੂੰ ਮੁਆਵਜ਼ਾ ਦੇਣ 'ਤੇ ਵਿਚਾਰ ਕਰੇ | ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਸੀ ਕਿ ਆਧਾਰ ਯੋਜਨਾ ਤਹਿਤ ਨਾਗਰਿਕ ਬਾਇਓਮੀਟਰਕ ਵੇਰਵਿਆਂ ਦੇ ਬਿਨਾਂ ਕਿਸੇ ਕਾਨੂੰਨ ਦੇ ਇਕੱਤਰ ਕੀਤੇ ਜਾ ਰਹੇ ਕਥਿਤ ਨੁਕਸ ਬਾਅਦ ਵਿਚ ਬਣਾਏ ਜਾਣ ਵਾਲੇ ਕਾਨੂੰਨ 'ਚ ਠੀਕ ਕੀਤੇ ਜਾ ਸਕਦੇ ਹਨ | ਇਸ ਨੇ ਕਿਹਾ ਸੀ ਕਿ ਕੇਂਦਰ ਨੇ ਇਸ ਇਤਰਾਜ਼ ਕਿ ਉਹ 2009 ਤੋਂ ਬਿਨਾਂ ਕਿਸੇ ਅਧਿਕਾਰ ਦੇ ਅੰਕੜੇ ਇਕੱਠੇ ਕਰ ਰਿਹਾ ਹੈ ਨੂੰ ਰੱਦ ਕਰਨ ਲਈ 2016 ਵਿਚ ਕਾਨੂੰਨ ਬਣਾਇਆ ਸੀ ਪਰ ਮੁੱਦਾ ਜਿਸ 'ਤੇ ਵਿਚਾਰ ਕਰਨ ਦੀ ਲੋੜ ਸੀ ਉਹ ਇਹ ਸੀ ਕਿ ਜੇਕਰ ਪਹਿਲਾਂ ਇਕੱਤਰ ਕੀਤੇ ਅੰਕੜਿਆਂ ਨੂੰ ਸਹੀ ਮੰਨ ਲਿਆ ਗਿਆ ਤਾਂ ਫਿਰ ਕੀ ਬਣੇਗਾ |


ਖ਼ਬਰ ਸ਼ੇਅਰ ਕਰੋ

ਤਰਨ ਤਾਰਨ ਨੇੜਲੇ ਪਿੰਡ 'ਚ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਚੱਲੀਆਂ ਗੋਲੀਆਂ ਅਤੇ ਸਾੜਫੂਕ

• 5 ਜ਼ਖ਼ਮੀ • ਕਬਜ਼ਾ ਕਰਨ ਵਾਲਿਆਂ ਨੂੰ ਕੀਤਾ ਗਿ੍ਫ਼ਤਾਰ ਹਰਿੰਦਰ ਸਿੰਘ, ਪਰਦੀਪ ਬੇਗੇਪੁਰ ਤਰਨ ਤਾਰਨ/ਸ਼ਾਹਬਾਜ਼ਪੁਰ, 13 ਮਾਰਚ-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਮਾਣੋਚਾਹਲ ਸਥਿਤ ਗੁਰਦੁਆਰਾ ਬਾਬਾ ਜੋਗੀ ਪੀਰ ਉਪਰ ਤਿੰਨ ਦਰਜਨ ਦੇ ਕਰੀਬ ਹਥਿਆਰਬੰਦ ...

ਪੂਰੀ ਖ਼ਬਰ »

ਬੈਂਕਾਂ 'ਤੇ ਐਲ.ਓ.ਯੂ. ਤੇ ਐਲ.ਓ.ਸੀ. ਜਾਰੀ ਕਰਨ 'ਤੇ ਪਾਬੰਦੀ

ਮੁੰਬਈ, 13 ਮਾਰਚ (ਏਜੰਸੀ)-ਦੇਸ਼ ਦੇ ਸਭ ਤੋਂ ਵੱਡੇ ਬੈਂਕਿੰਗ ਪੀ. ਐਨ. ਬੀ. ਘੁਟਾਲੇ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਨੇ ਵਪਾਰ ਕਰਜ਼ ਦੇ ਲਈ ਬੈਂਕਾਂ ਵਲੋਂ ਜਾਰੀ ਕੀਤੇ ਜਾਣ ਵਾਲੇ ਗਾਰੰਟੀ ਪੱਤਰਾਂ ਲੈਟਰ ਆਫ਼ ਅੰਡਰਟੇਕਿੰਗ (ਐਲ. ਓ. ਯੂ.) ਅਤੇ ਲੈਟਰ ਆਫ਼ ਕਮਫ਼ਰਟ (ਐਲ. ਓ. ...

ਪੂਰੀ ਖ਼ਬਰ »

7ਵਾਂ ਤਨਖਾਹ ਕਮਿਸ਼ਨ 1 ਅਪ੍ਰੈਲ ਤੋਂ ਕੇਂਦਰੀ ਕਰਮਚਾਰੀਆਂ ਨੂੰ ਮਿਲੇਗੀ ਵਧੀ ਹੋਈ ਤਨਖਾਹ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਸਰਕਾਰੀ ਨੌਕਰੀ ਕਰਨ ਵਾਲਿਆਂ ਨੂੰ ਸਰਕਾਰ ਵਲੋਂ ਵੱਡੀ ਖੁਸ਼ਖਬਰੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਮੀਡੀਆ ਰਿਪੋਰਟਾਂ ਮੁਤਾਬਿਕ 1 ਅਪ੍ਰੈਲ ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵਧੀ ਹੋਈ ਤਨਖਾਹ ਮਿਲੇਗੀ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਵਲੋਂ 9ਵੀਂ ਤੇ 11ਵੀਂ ਦੇ ਪਾਠਕ੍ਰਮ 'ਚ ਤਬਦੀਲੀ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਕੇਂਦਰੀ ਮਾਧਮਿਕ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ 10ਵੀਂ ਅਤੇ 12ਵੀਂ ਵਿਚ ਕਈ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ਨੂੰ ਸਮਾਪਤ ਕਰਨ ਦੇ ਬਾਅਦ ਸਕੂਲਾ ਨੂੰ ਨਿਰਦੇਸ਼ ਜਾਰੀ ਕੀਤਾ ਹੈ ਕਿ ਕੁਝ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ...

ਪੂਰੀ ਖ਼ਬਰ »

ਰਾਜਸਥਾਨ ਦੀ ਯਾਤਰਾ ਦੌਰਾਨ ਹਿਲੇਰੀ ਕਲਿੰਟਨ ਜ਼ਖ਼ਮੀ

ਜੋਧਪੁਰ, 13 ਮਾਰਚ (ਏਜੰਸੀ)-ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ ਰਾਜਸਥਾਨ 'ਚ ਜੋਧਪੁਰ ਦੇ ਦੌਰੇ ਦੌਰਾਨ ਹੱਥ 'ਤੇ ਸੱਟ ਲੱਗ ਗਈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਆਪਣਾ ਯਾਤਰਾ ਪ੍ਰੋਗਰਾਮ ਰੱਦ ਕਰਨਾ ਪਿਆ | ਹਿਲੇਰੀ ਅੱਜ ਸਵੇਰੇ ਦੋ ਦਿਨ ਦੇ ਦੌਰੇ ...

ਪੂਰੀ ਖ਼ਬਰ »

ਡੇਰਾ ਹਿੰਸਾ ਮਾਮਲੇ 'ਚ ਇਕ ਲੱਖ ਦੀ ਇਨਾਮੀ ਗੋਲੋ ਮਾਸੀ ਗਿ੍ਫ਼ਤਾਰ

ਸਿਰਸਾ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਸਾਧਵੀ ਸ਼ੋਸ਼ਣ ਮਾਮਲੇ 'ਚ 25 ਅਗਸਤ, 2017 ਨੂੰ ਡੇਰਾ ਸਿਰਸਾ ਮੁਖੀ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਸਮਰਥਕਾਂ ਨੇ ਕਈ ਥਾੲੀਂ ਅੱਗਾਂ ਲਾਈਆਂ ਤੇ ਭੰਨ-ਤੋੜ ਕੀਤੀ ਸੀ | ਸਿਰਸਾ 'ਚ ਡੇਰਾ ਪ੍ਰੇਮੀਆਂ ਨੂੰ ਹਿੰਸਾ ਲਈ ...

ਪੂਰੀ ਖ਼ਬਰ »

ਫਿਰ ਸ਼ੁਰੂ ਹੋਵੇਗਾ ਭਾਰਤ-ਚੀਨ ਵਿਚਾਲੇ ਸੈਨਿਕ ਅਭਿਆਸ-ਫੌਜ ਮੁਖੀ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਡੋਕਲਾਮ ਵਿਵਾਦ ਕਾਰਨ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਪੈਦਾ ਹੋਇਆ ਪਾੜਾ ਹੁਣ ਖਤਮ ਹੋ ਗਿਆ ਹੈ | ਫੌਜ ਮੁਖੀ ਨੇ ਇਸ ਗੱਲ ਦੇ ਸੰਕੇਤ ਦਿੰਦਿਆਂ ਕਿਹਾ ਕਿ ਭਾਰਤ ਤੇ ਚੀਨ 'ਚ ਹੋਣ ਵਾਲਾ ਸਾਲਾਨਾ ਯੁੱਧ ਅਭਿਆਸ ਫਿਰ ਸ਼ੁਰੂ ਹੋਵੇਗਾ | ...

ਪੂਰੀ ਖ਼ਬਰ »

ਔਰਤਾਂ ਬਾਰੇ ਵਿਵਾਦਤ ਬਿਆਨ ਦੇਣ 'ਤੇ ਘਿਰੇ ਨਰੇਸ਼ ਅਗਰਵਾਲ

ਇਕਜੁੱਟ ਹੋਈਆਂ ਔਰਤ ਸੰਸਦ ਮੈਂਬਰਾਂ ਨਵੀਂ ਦਿੱਲੀ, 13 ਮਾਰਚ (ਉਪਮਾ ਡਾਗਾ ਪਾਰਥ)-ਭਾਜਪਾ 'ਚ ਸ਼ਾਮਿਲ ਹੋਣ ਤੋਂ ਫੌਰਨ ਬਾਅਦ ਔਰਤਾਂ ਬਾਰੇ ਵਿਵਾਦਤ ਬਿਆਨ ਦੇਣ 'ਤੇ ਘਿਰੇ ਸਾਬਕਾ ਸਮਾਜਵਾਦੀ ਪਾਰਟੀ ਨੇਤਾ ਨਰੇਸ਼ ਅਗਰਵਾਲ ਨੂੰ ਸਿਆਸੀ ਲੀਕਾਂ ਤੋਂ ਪਰ੍ਹੇ ਹਟ ਕੇ ਸਖ਼ਤ ...

ਪੂਰੀ ਖ਼ਬਰ »

ਗੁਜਰਾਤ 'ਚ ਸਪੀਕਰ ਵਲੋਂ 28 ਕਾਂਗਰਸੀ ਵਿਧਾਇਕ ਮੁਅੱਤਲ

ਗਾਂਧੀਨਗਰ, 13 ਮਾਰਚ (ਪੀ. ਟੀ. ਆਈ.)-ਗੁਜਰਾਤ ਵਿਥਾਨ ਸਭਾ ਤੋਂ ਅੱਜ 28 ਕਾਂਗਰਸੀ ਵਿਧਾਇਕਾਂ ਨੂੰ ਇਕ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਅਤੇ 15 ਨੂੰ ਪਾਰਟੀ ਦੇ ਸੀਨੀਅਰ ਆਗੂ ਵੀਰਜੀ ਠੁਮਰ ਦੀ ਮੁਅੱਤਲੀ ਨੂੰ ਲੈ ਕੇ ਸ਼ੋਰ ਸ਼ਰਾਬਾ ਕੀਤੇ ਜਾਣ ਕਾਰਨ ਸਦਨ 'ਚੋਂ ਬਾਹਰ ਕੱਢ ...

ਪੂਰੀ ਖ਼ਬਰ »

ਹੁਣ ਇਮਰਾਨ ਖਾਨ 'ਤੇ ਸੁੱਟੀ ਜੁੱਤੀ

ਲਾਹੌਰ, 13 ਮਾਰਚ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਤ ਸ਼ਹਿਰ 'ਚ ਇਕ ਰੈਲੀ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ. ਟੀ. ਆਈ) ਦੇ ਆਗੂ ਇਮਰਾਨ ਖਾਨ 'ਤੇ ਜੁੱਤੀ ਸੁੱਟੀ ਗਈ ਹੈ | 'ਡਾਨ' ਦੀ ਰਿਪੋਰਟ ਮੁਤਾਬਿਕ ਇਮਰਾਨ ਖਾਨ ਇਕ ਗੱਡੀ 'ਤੇ ਖੜੌ ਕੇ ਲੋਕਾਂ ...

ਪੂਰੀ ਖ਼ਬਰ »

ਬਿਦਿਆ ਦੇਵੀ ਭੰਡਾਰੀ ਨੂੰ ਮੁੜ ਨਿਪਾਲ ਦੀ ਰਾਸ਼ਟਰਪਤੀ ਚੁਣਿਆ

ਕਠਮੰਡੂ, 13 ਮਾਰਚ (ਏਜੰਸੀ)- ਨਿਪਾਲ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ (56) ਅੱਜ ਦੂਜੀ ਵਾਰ ਇਸ ਅਹੁਦੇ ਲਈ ਚੁਣੀ ਗਈ ਹੈ | ਨਿਪਾਲ ਦੀ ਮੌਜੂਦਾ ਰਾਸ਼ਟਰਪਤੀ ਭੰਡਾਰੀ ਨੇ ਨਿਪਾਲੀ ਕਾਂਗਰਸ ਦੀ ਨੇਤਾ ਕੁਮਾਰੀ ਲਕਸ਼ਮੀ ਰਾਏ ਨੂੰ ਵੱਡੇ ਫਰਕ ਨਾਲ ਹਰਾਇਆ ...

ਪੂਰੀ ਖ਼ਬਰ »

ਸੋਨੀਆ ਵਲੋਂ ਦਿੱਤੇ ਰਾਤਰੀ ਭੋਜ 'ਚ ਸ਼ਾਮਿਲ ਹੋਏ 20 ਪਾਰਟੀਆਂ ਦੇ ਆਗੂ

ਨਵੀਂ ਦਿੱਲੀ, 13 ਮਾਰਚ (ਏਜੰਸੀ)-2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਧਰਮ ਨਿਰਪੱਖ ਪਾਰਟੀਆਂ 'ਚ ਏਕਤਾ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂ. ਪੀ. ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵਲੋਂ ਦਿੱਤੇ ਗਏ ਰਾਤਰੀ ਭੋਜ ਵਿਚ 20 ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੁਨੀਆ 'ਚ ਸਭ ਤੋਂ ਜ਼ਿਆਦਾ ਹਥਿਆਰ ਖ਼ਰੀਦਦਾ ਹੈ ਭਾਰਤ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਭਾਰਤ ਦੁਨੀਆ ਦਾ ਸਭ ਤੋਂ ਵੱਧ ਹਥਿਆਰ ਖ਼ਰੀਦਣ ਵਾਲਾ ਦੇਸ਼ ਹੈ | ਦੇਸ਼ ਦੀ ਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਸੈਨਾ ਨੂੰ ਮਜ਼ਬੂਤ ਬਣਾਉਣ ਦੇ ਲਈ ਭਾਰਤ ਨੇ 2013-17 ਦੇ ਦਰਮਿਆਨ ਵਿਸ਼ਵ 'ਚ ਖਰੀਦੇ ਜਾਣ ਵਾਲੇ ਹਥਿਆਰਾਂ 'ਚ ਸਭ ਤੋਂ ਵੱਧ 12 ...

ਪੂਰੀ ਖ਼ਬਰ »

ਕੇਜਰੀਵਾਲ ਦੇ ਸਲਾਹਕਾਰ ਜੈਨ ਵਲੋਂ ਅਸਤੀਫ਼ਾ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਦਿੱਲੀ ਦੇ ਮੁੱਖ ਸਕੱਤਰ ਨਾਲ 'ਆਪ' ਵਿਧਾਇਕਾਂ ਵਲੋਂ ਕੀਤੀ ਕਥਿਤ ਕੁੱਟਮਾਰ ਦੇ ਪ੍ਰਤੱਖਦਰਸ਼ੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਵੀ.ਕੇ.ਜੈਨ ਨੇ ਨਿੱਜੀ ਕਾਰਨਾਂ ਤੇ ਪਰਿਵਾਰਕ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX