ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਘਰਾਚੋਂ, 15 ਜੂਨ (ਕੰਵਲਜੀਤ ਸਿੰਘ ਘੁਮਾਣ)- ਇੱਥੋਂ ਦੇ ਨੇੜਲੇ ਪਿੰਡ ਨਾਗਰਾ ਵਿਖੇ ਦੋ ਏਕੜ ਦੇ ਮਾਲਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਰਾਮ ਸਿੰਘ ਪੁੱਤਰ ਚੰਨਣ ਸਿੰਘ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਦੁਪਹਿਰ ਸਮੇਂ ਹੋਈ ਬਰਸਾਤ ਨਾਲ ਜਿੱਥੇ ਆਮ ਲੋਕਾਂ ਅਤੇ ਪਸ਼ੂ ਪੰਛੀਆਂ ਨੂੰ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਉੱਥੇ ਹੀ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਤੇਜ਼ ਹਨੇਰੀ ਝੱਖੜ ਕਾਰਨ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਚੰਡੀਗੜ੍ਹ, 15 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉੱਥੇ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ...
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਪਹਿਲਾ ਸਫ਼ਾ

ਸ਼ਹੀਦ ਸਭ ਕੌਮਾਂ ਅਤੇ ਦੇਸ਼ ਦੇ ਸਾਂਝੇ ਹੁੰਦੇ ਹਨ-ਰਾਜਨਾਥ ਸਿੰਘ

ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ, ਗ੍ਰਹਿ ਮੰਤਰੀ ਨੇ ਕੀਤਾ ਉਦਘਾਟਨ ਅੰਮਿ੍ਤਸਰ, 13 ਮਾਰਚ (ਸੁਰਿੰਦਰ ਕੋਛੜ)¸ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਦੋਸ਼ੀ ਤੇ ਪੰਜਾਬ ਦੇ ਤਤਕਾਲੀ ਲੈਫ਼ਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮੌਤ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਨੇ ਸੀ. ਆਰ. ਪੀ. ਐਫ. ਦੀ ਗੱਡੀ ਉਡਾਈ-9 ਜਵਾਨ ਸ਼ਹੀਦ

ਰਾਏਪੁਰ/ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਨਕਸਲੀਆਂ ਨੇ ਛਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਦੇਸੀ ਬੰਬਾਂ ਨਾਲ ਕਈ ਧਮਾਕੇ ਕਰਕੇ ਸੀ. ਆਰ. ਪੀ. ਐਫ. ਦੀ ਬਾਰੂਦੀ ਸੁਰੰਗ ਧਮਾਕੇ ਤੋਂ ਬਚਾਅ ਕਰਨ ਵਾਲੀ ਗੱਡੀ ਹੀ ਉਡਾ ਦਿੱਤੀ ਜਿਸ ਕਾਰਨ 9 ਜਵਾਨ ਸ਼ਹੀਦ ਹੋ ਗਏ | ਇਕ ...

ਪੂਰੀ ਖ਼ਬਰ »

ਟਰੰਪ ਵਲੋਂ ਟਿਲਰਸਨ ਵਿਦੇਸ਼ ਮੰਤਰੀ ਦੇ ਅਹੁਦੇ ਤੋਂ ਬਰਖਾਸਤ

• ਪਾਮਪੀਓ ਨਵੇਂ ਵਿਦੇਸ਼ ਮੰਤਰੀ ਨਿਯੁਕਤ • ਪਹਿਲੀ ਵਾਰ ਇਕ ਔਰਤ ਨੂੰ ਸੀ. ਆਈ. ਏ. ਮੁਖੀ ਬਣਾਇਆ ਵਾਸ਼ਿੰਗਟਨ, 13 ਮਾਰਚ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਈ ਗੱਲਾਂ 'ਚ ਟਕਰਾਅ ਹੋਣ ਕਾਰਨ ਵਿਦੇਸ਼ ਮੰਤਰੀ ਰੇਕਸ ਟਿਲਰਸਨ ਨੂੰ ਬਰਖਾਸਤ ਕਰਕੇ ...

ਪੂਰੀ ਖ਼ਬਰ »

ਜੋਧਪੁਰ 'ਚ ਸ਼ੂਟਿੰਗ ਦੌਰਾਨ ਅਮਿਤਾਬ ਬੱਚਨ ਦੀ ਸਿਹਤ ਵਿਗੜੀ

ਜੋਧਪੁਰ, 13 ਮਾਰਚ (ਏਜੰਸੀ)-ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬਚਨ ਦੀ ਜੋਧਪੁਰ 'ਚ ਜਾਰੀ ਫ਼ਿਲਮ 'ਠੱਗਜ਼ ਆਫ਼ ਹਿੰਦੋਸਤਾਨ' ਦੀ ਸ਼ੂਟਿੰਗ ਦੌਰਾਨ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਮੁੰਬਈ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਜੋਧਪੁਰ ਪਹੁੰਚੇ ਡਾਕਟਰਾਂ ਨੇ ਉਨ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਕਿਸਾਨਾਂ ਵਲੋਂ ਜੰਤਰ ਮੰਤਰ 'ਤੇ ਪ੍ਰਦਰਸ਼ਨ

ਕੇਂਦਰ ਸਰਕਾਰ 'ਤੇ ਹਰ ਵਾਅਦੇ ਤੋਂ ਮੁਕਰਨ ਦਾ ਦੋਸ਼ ਜਗਤਾਰ ਸਿੰਘ ਨਵੀਂ ਦਿੱਲੀ, 13 ਮਾਰਚ-ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ਕਿਸਾਨਾਂ ਦਾ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਨੂੰ ਸਵਾਮੀਨਾਥਨ ਰਿਪੋਰਟ ਦੀ ਸਿਫ਼ਾਰਸ਼ਾਂ ...

ਪੂਰੀ ਖ਼ਬਰ »

ਸਸਤੀ ਹੋਈ ਸ਼ਰਾਬ ਪਿਆਕੜਾਂ ਦੀਆਂ ਮੌਜਾਂ

• ਮੰਤਰੀ ਮੰਡਲ ਵਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ • ਗਰੁੱਪਾਂ ਦਾ ਆਕਾਰ ਘਟਾ ਕੇ ਗਿਣਤੀ 84 ਤੋਂ ਵਧ ਕੇ 700 ਹੋਵੇਗੀ • ਸ਼ਰਾਬ ਦਾ ਕੋਟਾ ਘਟੇਗਾ ਹਰਕਵਲਜੀਤ ਸਿੰਘ ਚੰਡੀਗੜ੍ਹ, 13 ਮਾਰਚ -ਪੰਜਾਬ ਮੰਤਰੀ ਮੰਡਲ ਵਲੋਂ ਅੱਜ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ...

ਪੂਰੀ ਖ਼ਬਰ »

ਕਾਲਜ 'ਚ ਵਿਦਿਆਰਥੀ ਵਲੋਂ ਲੈਕਚਰਾਰ ਦੀ ਗੋਲੀਆਂ ਮਾਰ ਕੇ ਹੱਤਿਆ

ਕੁਰੂਕਸ਼ੇਤਰ/ਸੋਨੀਪਤ, 13 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਜ਼ਿਲ੍ਹਾ ਸੋਨੀਪਤ 'ਚ ਇਕ ਵਿਦਿਆਰਥੀ ਨੇ ਗੋਲੀਆਂ ਮਾਰ ਕੇ ਲੈਕਚਰਾਰ ਦੀ ਹੱਤਿਆ ਕਰ ਦਿੱਤੀ | ਸਰਕਾਰੀ ਕਾਲਜ ਖਰਖੌਦਾ 'ਚ ਦੋਸ਼ੀ ਵਿਦਿਆਰਥੀ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ, ਜਦ ...

ਪੂਰੀ ਖ਼ਬਰ »

ਗੁਰਬਚਨ ਸਿੰਘ ਬੱਬੇਹਾਲੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 13 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਮ ਐਲਾਨ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ...

ਪੂਰੀ ਖ਼ਬਰ »

ਦੇਹਰਾਦੂਨ 'ਚ ਬੱਸ ਖੱਡ 'ਚ ਡਿੱਗੀ-13 ਮੌਤਾਂ

ਦੇਹਰਾਦੂਨ, 13 ਮਾਰਚ (ਕਮਲ ਸ਼ਰਮਾ)- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਦੇਘਾਟ ਤੋਂ ਰਾਮਨਗਰ ਜਾ ਰਹੀ ਇਕ ਯਾਤਰੀ ਬੱਸ ਦੇ ਖੱਡ 'ਚ ਡਿੱਗਣ ਨਾਲ ਬੱਸ ਦੇ ਡਰਾਈਵਰ ਸਮੇਤ 13 ਲੋਕਾਂ ਦੀ ਮੌਤ ਹੋ ਗਈ ਤੇ 12 ਹੋਰ ਗੰਭੀਰ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਆਧਾਰ ਲਿੰਕ ਕਰਨ ਲਈ ਸਮੇਂ ਦੀ ਹੱਦ ਵਧਾਈ

ਆਖ਼ਰੀ ਫ਼ੈਸਲੇ ਤੱਕ ਰੋਕ ਜਾਰੀ ਰਹੇਗੀ ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਸੁਪਰੀਮ ਕੋਰਟ ਨੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਆਧਾਰ ਯੋਜਨਾ ਦੀ ਜਾਇਜ਼ਤਾ ਨੂੰ ਚੁਣੌਤੀ ਦੇਣ ਅਤੇ ਕਾਨੂੰਨ ਬਣਾਉਣ ਬਾਰੇ ਪਟੀਸ਼ਨਾਂ 'ਤੇ ਫ਼ੈਸਲਾ ਦੇਣ ਤਕ ਆਧਾਰ ਨੰਬਰ ...

ਪੂਰੀ ਖ਼ਬਰ »

ਤਰਨ ਤਾਰਨ ਨੇੜਲੇ ਪਿੰਡ 'ਚ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਚੱਲੀਆਂ ਗੋਲੀਆਂ ਅਤੇ ਸਾੜਫੂਕ

• 5 ਜ਼ਖ਼ਮੀ • ਕਬਜ਼ਾ ਕਰਨ ਵਾਲਿਆਂ ਨੂੰ ਕੀਤਾ ਗਿ੍ਫ਼ਤਾਰ ਹਰਿੰਦਰ ਸਿੰਘ, ਪਰਦੀਪ ਬੇਗੇਪੁਰ ਤਰਨ ਤਾਰਨ/ਸ਼ਾਹਬਾਜ਼ਪੁਰ, 13 ਮਾਰਚ-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਮਾਣੋਚਾਹਲ ਸਥਿਤ ਗੁਰਦੁਆਰਾ ਬਾਬਾ ਜੋਗੀ ਪੀਰ ਉਪਰ ਤਿੰਨ ਦਰਜਨ ਦੇ ਕਰੀਬ ਹਥਿਆਰਬੰਦ ...

ਪੂਰੀ ਖ਼ਬਰ »

ਬੈਂਕਾਂ 'ਤੇ ਐਲ.ਓ.ਯੂ. ਤੇ ਐਲ.ਓ.ਸੀ. ਜਾਰੀ ਕਰਨ 'ਤੇ ਪਾਬੰਦੀ

ਮੁੰਬਈ, 13 ਮਾਰਚ (ਏਜੰਸੀ)-ਦੇਸ਼ ਦੇ ਸਭ ਤੋਂ ਵੱਡੇ ਬੈਂਕਿੰਗ ਪੀ. ਐਨ. ਬੀ. ਘੁਟਾਲੇ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਨੇ ਵਪਾਰ ਕਰਜ਼ ਦੇ ਲਈ ਬੈਂਕਾਂ ਵਲੋਂ ਜਾਰੀ ਕੀਤੇ ਜਾਣ ਵਾਲੇ ਗਾਰੰਟੀ ਪੱਤਰਾਂ ਲੈਟਰ ਆਫ਼ ਅੰਡਰਟੇਕਿੰਗ (ਐਲ. ਓ. ਯੂ.) ਅਤੇ ਲੈਟਰ ਆਫ਼ ਕਮਫ਼ਰਟ (ਐਲ. ਓ. ...

ਪੂਰੀ ਖ਼ਬਰ »

7ਵਾਂ ਤਨਖਾਹ ਕਮਿਸ਼ਨ 1 ਅਪ੍ਰੈਲ ਤੋਂ ਕੇਂਦਰੀ ਕਰਮਚਾਰੀਆਂ ਨੂੰ ਮਿਲੇਗੀ ਵਧੀ ਹੋਈ ਤਨਖਾਹ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਸਰਕਾਰੀ ਨੌਕਰੀ ਕਰਨ ਵਾਲਿਆਂ ਨੂੰ ਸਰਕਾਰ ਵਲੋਂ ਵੱਡੀ ਖੁਸ਼ਖਬਰੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਮੀਡੀਆ ਰਿਪੋਰਟਾਂ ਮੁਤਾਬਿਕ 1 ਅਪ੍ਰੈਲ ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵਧੀ ਹੋਈ ਤਨਖਾਹ ਮਿਲੇਗੀ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਵਲੋਂ 9ਵੀਂ ਤੇ 11ਵੀਂ ਦੇ ਪਾਠਕ੍ਰਮ 'ਚ ਤਬਦੀਲੀ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਕੇਂਦਰੀ ਮਾਧਮਿਕ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ 10ਵੀਂ ਅਤੇ 12ਵੀਂ ਵਿਚ ਕਈ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ਨੂੰ ਸਮਾਪਤ ਕਰਨ ਦੇ ਬਾਅਦ ਸਕੂਲਾ ਨੂੰ ਨਿਰਦੇਸ਼ ਜਾਰੀ ਕੀਤਾ ਹੈ ਕਿ ਕੁਝ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ਨੂੰ ਸਮਾਪਤ ਕੀਤਾ ਜਾ ਰਿਹਾ ਹੈ, ਇਸ ਲਈ ਸਕੂਲ 9ਵੀਂ ਅਤੇ 11ਵੀਂ ਦੇ ਇਸ ਕੋਰਸ ਨੂੰ ਅਫ਼ਰ ਨਾ ਕਰਨ, ਜੋ ਵਿਦਿਆਰਥੀ ਇਸ ਨੂੰ ਲੈ ਚੁੱਕੇ ਹਨ ਉਹ 10ਵੀਂ ਅਤੇ 12ਵੀਂ ਵਿਚ ਇਸ ਨੂੰ ਜਾਰੀ ਰੱਖ ਸਕਦੇ ਹਨ | ਹੁਕਮਾਂ ਅਨੁਸਾਰ ਇਸ ਸੈਸ਼ਨ (2018-19) ਤੋਂ 9ਵੀਂ ਸ਼੍ਰੇਣੀ 'ਚ ਅੰਗਰੇਜ਼ੀ ਕਮਿਊਨੀਕੇਸ਼ਨ, ਇਨਫਰਮੇਸ਼ਨ ਐਾਡ ਕਮਿਊਨੀਕੇਸ਼ਨ ਤਕਨਾਲੋਜੀ, ਈ-ਪਬਲਿਸ਼ਿੰਗ ਅਤੇ ਈ-ਆਫਿਸ ਵਿਸ਼ੇ ਨੂੰ ਸਮਾਪਤ ਕਰ ਦਿੱਤਾ ਗਿਆ ਹੈ, ਇਸ ਦੇ ਇਲਾਵਾ ਸੰਸਕ੍ਰਿਤ ਕਮਿਊਨੀਕੇਸ਼ਨ ਦਾ ਨਾਂਅ ਬਦਲ ਕੇ ਸੰਸਕ੍ਰਿਤ ਕਰ ਦਿੱਤਾ ਗਿਆ ਹੈ, ਜਦੋਂਕਿ ਫਾਊਡੇਸ਼ਨ ਆਫ਼ ਇਨਫਰਮੇਸ਼ਨ ਟੈਕਨਾਲੋਜੀ ਦੇ ਸਥਾਨ 'ਤੇ ਹੁਣ ਕੰਪਿਊਟਰ ਐਪਲੀਕੇਸ਼ਨ ਵਿਸ਼ੇ ਨੂੰ ਪੜ੍ਹਾਇਆ ਜਾਵੇਗਾ | ਇਸੇ ਤਰ੍ਹਾਂ 11ਵੀਂ 'ਚ ਡਾਂਸ ਮੋਹਨੀਐਟਮ, ਮਲਟੀ ਮੀਡੀਆ ਵੈੱਬ ਟੈਕਨਾਲੋਜੀ ਦੇ ਨਾਲ-ਨਾਲ ਅੰਗਰੇਜ਼ੀ ਇਲੈਕਟਿਵ ਨੂੰ ਵੀ ਸਮਾਪਤ ਕਰ ਦਿੱਤਾ ਗਿਆ ਹੈ | ਇਹ ਵੀ ਦੱਸਿਆ ਗਿਆ ਹੈ ਕਿ ਇਸ ਸਾਲ ਕੰਪਿਊਟਰ ਸਾਇੰਸ ਦੇ ਦੋ ਕੋਰਸ ਸ਼ੁਰੂ ਕੀਤੇ ਗਏ ਹਨ | ਕੰਪਿਊਟਰ ਸਾਇੰਸ ਦੇ ਨਵੇਂ ਕੋਰਸ ਅਤੇ ਕੰਪਿਊਟਰ ਦੇ ਪੁਰਾਣੇ ਕੋਰਸ ਵਿਚੋਂ ਸਕੂਲਾਂ ਨੂੰ ਕੋਈ ਇਕ ਹੀ ਕੋਰਸ ਚੁਣਨ ਦੀ ਸਲਾਹ ਦਿੱਤੀ ਗਈ ਹੈ | ਇਸ ਦੇ ਇਲਾਵਾ ਸਕੂਲਾਂ ਨੂੰ ਹੁਕਮ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਕੂਲ ਕੰਪਿਊਟਰ ਸਾਇੰਸ ਵਿਸ਼ਾ ਪੜ੍ਹਾ ਰਹੇ ਹਨ ਤਾਂ ਉਸ ਨੂੰ ਨਵੇਂ ਪਾਠਕ੍ਰਮ ਦੇ ਅਨੁਸਾਰ ਸ਼ੁਰੂ ਕਰਨ | ਹੁਕਮ 'ਚ ਇਹ ਵੀ ਦੱਸਿਆ ਗਿਆ ਹੈ ਕਿ ਐਗਰੀਕਲਚਰ, ਫੈਸ਼ਨ ਸਟੱਡੀਜ਼ ਅਤੇ ਮਾਸ ਮੀਡੀਆ ਸਟੱਡੀਜ਼ ਨੂੰ ਵੋਕੇਸ਼ਨਲ ਕੋਰਸ ਨਾਲ ਜੋੜਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਰਾਜਸਥਾਨ ਦੀ ਯਾਤਰਾ ਦੌਰਾਨ ਹਿਲੇਰੀ ਕਲਿੰਟਨ ਜ਼ਖ਼ਮੀ

ਜੋਧਪੁਰ, 13 ਮਾਰਚ (ਏਜੰਸੀ)-ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ ਰਾਜਸਥਾਨ 'ਚ ਜੋਧਪੁਰ ਦੇ ਦੌਰੇ ਦੌਰਾਨ ਹੱਥ 'ਤੇ ਸੱਟ ਲੱਗ ਗਈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਆਪਣਾ ਯਾਤਰਾ ਪ੍ਰੋਗਰਾਮ ਰੱਦ ਕਰਨਾ ਪਿਆ | ਹਿਲੇਰੀ ਅੱਜ ਸਵੇਰੇ ਦੋ ਦਿਨ ਦੇ ਦੌਰੇ ...

ਪੂਰੀ ਖ਼ਬਰ »

ਡੇਰਾ ਹਿੰਸਾ ਮਾਮਲੇ 'ਚ ਇਕ ਲੱਖ ਦੀ ਇਨਾਮੀ ਗੋਲੋ ਮਾਸੀ ਗਿ੍ਫ਼ਤਾਰ

ਸਿਰਸਾ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਸਾਧਵੀ ਸ਼ੋਸ਼ਣ ਮਾਮਲੇ 'ਚ 25 ਅਗਸਤ, 2017 ਨੂੰ ਡੇਰਾ ਸਿਰਸਾ ਮੁਖੀ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਸਮਰਥਕਾਂ ਨੇ ਕਈ ਥਾੲੀਂ ਅੱਗਾਂ ਲਾਈਆਂ ਤੇ ਭੰਨ-ਤੋੜ ਕੀਤੀ ਸੀ | ਸਿਰਸਾ 'ਚ ਡੇਰਾ ਪ੍ਰੇਮੀਆਂ ਨੂੰ ਹਿੰਸਾ ਲਈ ...

ਪੂਰੀ ਖ਼ਬਰ »

ਫਿਰ ਸ਼ੁਰੂ ਹੋਵੇਗਾ ਭਾਰਤ-ਚੀਨ ਵਿਚਾਲੇ ਸੈਨਿਕ ਅਭਿਆਸ-ਫੌਜ ਮੁਖੀ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਡੋਕਲਾਮ ਵਿਵਾਦ ਕਾਰਨ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਪੈਦਾ ਹੋਇਆ ਪਾੜਾ ਹੁਣ ਖਤਮ ਹੋ ਗਿਆ ਹੈ | ਫੌਜ ਮੁਖੀ ਨੇ ਇਸ ਗੱਲ ਦੇ ਸੰਕੇਤ ਦਿੰਦਿਆਂ ਕਿਹਾ ਕਿ ਭਾਰਤ ਤੇ ਚੀਨ 'ਚ ਹੋਣ ਵਾਲਾ ਸਾਲਾਨਾ ਯੁੱਧ ਅਭਿਆਸ ਫਿਰ ਸ਼ੁਰੂ ਹੋਵੇਗਾ | ...

ਪੂਰੀ ਖ਼ਬਰ »

ਔਰਤਾਂ ਬਾਰੇ ਵਿਵਾਦਤ ਬਿਆਨ ਦੇਣ 'ਤੇ ਘਿਰੇ ਨਰੇਸ਼ ਅਗਰਵਾਲ

ਇਕਜੁੱਟ ਹੋਈਆਂ ਔਰਤ ਸੰਸਦ ਮੈਂਬਰਾਂ ਨਵੀਂ ਦਿੱਲੀ, 13 ਮਾਰਚ (ਉਪਮਾ ਡਾਗਾ ਪਾਰਥ)-ਭਾਜਪਾ 'ਚ ਸ਼ਾਮਿਲ ਹੋਣ ਤੋਂ ਫੌਰਨ ਬਾਅਦ ਔਰਤਾਂ ਬਾਰੇ ਵਿਵਾਦਤ ਬਿਆਨ ਦੇਣ 'ਤੇ ਘਿਰੇ ਸਾਬਕਾ ਸਮਾਜਵਾਦੀ ਪਾਰਟੀ ਨੇਤਾ ਨਰੇਸ਼ ਅਗਰਵਾਲ ਨੂੰ ਸਿਆਸੀ ਲੀਕਾਂ ਤੋਂ ਪਰ੍ਹੇ ਹਟ ਕੇ ਸਖ਼ਤ ...

ਪੂਰੀ ਖ਼ਬਰ »

ਗੁਜਰਾਤ 'ਚ ਸਪੀਕਰ ਵਲੋਂ 28 ਕਾਂਗਰਸੀ ਵਿਧਾਇਕ ਮੁਅੱਤਲ

ਗਾਂਧੀਨਗਰ, 13 ਮਾਰਚ (ਪੀ. ਟੀ. ਆਈ.)-ਗੁਜਰਾਤ ਵਿਥਾਨ ਸਭਾ ਤੋਂ ਅੱਜ 28 ਕਾਂਗਰਸੀ ਵਿਧਾਇਕਾਂ ਨੂੰ ਇਕ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਅਤੇ 15 ਨੂੰ ਪਾਰਟੀ ਦੇ ਸੀਨੀਅਰ ਆਗੂ ਵੀਰਜੀ ਠੁਮਰ ਦੀ ਮੁਅੱਤਲੀ ਨੂੰ ਲੈ ਕੇ ਸ਼ੋਰ ਸ਼ਰਾਬਾ ਕੀਤੇ ਜਾਣ ਕਾਰਨ ਸਦਨ 'ਚੋਂ ਬਾਹਰ ਕੱਢ ...

ਪੂਰੀ ਖ਼ਬਰ »

ਹੁਣ ਇਮਰਾਨ ਖਾਨ 'ਤੇ ਸੁੱਟੀ ਜੁੱਤੀ

ਲਾਹੌਰ, 13 ਮਾਰਚ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਤ ਸ਼ਹਿਰ 'ਚ ਇਕ ਰੈਲੀ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ. ਟੀ. ਆਈ) ਦੇ ਆਗੂ ਇਮਰਾਨ ਖਾਨ 'ਤੇ ਜੁੱਤੀ ਸੁੱਟੀ ਗਈ ਹੈ | 'ਡਾਨ' ਦੀ ਰਿਪੋਰਟ ਮੁਤਾਬਿਕ ਇਮਰਾਨ ਖਾਨ ਇਕ ਗੱਡੀ 'ਤੇ ਖੜੌ ਕੇ ਲੋਕਾਂ ...

ਪੂਰੀ ਖ਼ਬਰ »

ਬਿਦਿਆ ਦੇਵੀ ਭੰਡਾਰੀ ਨੂੰ ਮੁੜ ਨਿਪਾਲ ਦੀ ਰਾਸ਼ਟਰਪਤੀ ਚੁਣਿਆ

ਕਠਮੰਡੂ, 13 ਮਾਰਚ (ਏਜੰਸੀ)- ਨਿਪਾਲ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ (56) ਅੱਜ ਦੂਜੀ ਵਾਰ ਇਸ ਅਹੁਦੇ ਲਈ ਚੁਣੀ ਗਈ ਹੈ | ਨਿਪਾਲ ਦੀ ਮੌਜੂਦਾ ਰਾਸ਼ਟਰਪਤੀ ਭੰਡਾਰੀ ਨੇ ਨਿਪਾਲੀ ਕਾਂਗਰਸ ਦੀ ਨੇਤਾ ਕੁਮਾਰੀ ਲਕਸ਼ਮੀ ਰਾਏ ਨੂੰ ਵੱਡੇ ਫਰਕ ਨਾਲ ਹਰਾਇਆ ...

ਪੂਰੀ ਖ਼ਬਰ »

ਸੋਨੀਆ ਵਲੋਂ ਦਿੱਤੇ ਰਾਤਰੀ ਭੋਜ 'ਚ ਸ਼ਾਮਿਲ ਹੋਏ 20 ਪਾਰਟੀਆਂ ਦੇ ਆਗੂ

ਨਵੀਂ ਦਿੱਲੀ, 13 ਮਾਰਚ (ਏਜੰਸੀ)-2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਧਰਮ ਨਿਰਪੱਖ ਪਾਰਟੀਆਂ 'ਚ ਏਕਤਾ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂ. ਪੀ. ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵਲੋਂ ਦਿੱਤੇ ਗਏ ਰਾਤਰੀ ਭੋਜ ਵਿਚ 20 ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੁਨੀਆ 'ਚ ਸਭ ਤੋਂ ਜ਼ਿਆਦਾ ਹਥਿਆਰ ਖ਼ਰੀਦਦਾ ਹੈ ਭਾਰਤ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਭਾਰਤ ਦੁਨੀਆ ਦਾ ਸਭ ਤੋਂ ਵੱਧ ਹਥਿਆਰ ਖ਼ਰੀਦਣ ਵਾਲਾ ਦੇਸ਼ ਹੈ | ਦੇਸ਼ ਦੀ ਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਸੈਨਾ ਨੂੰ ਮਜ਼ਬੂਤ ਬਣਾਉਣ ਦੇ ਲਈ ਭਾਰਤ ਨੇ 2013-17 ਦੇ ਦਰਮਿਆਨ ਵਿਸ਼ਵ 'ਚ ਖਰੀਦੇ ਜਾਣ ਵਾਲੇ ਹਥਿਆਰਾਂ 'ਚ ਸਭ ਤੋਂ ਵੱਧ 12 ...

ਪੂਰੀ ਖ਼ਬਰ »

ਕੇਜਰੀਵਾਲ ਦੇ ਸਲਾਹਕਾਰ ਜੈਨ ਵਲੋਂ ਅਸਤੀਫ਼ਾ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਦਿੱਲੀ ਦੇ ਮੁੱਖ ਸਕੱਤਰ ਨਾਲ 'ਆਪ' ਵਿਧਾਇਕਾਂ ਵਲੋਂ ਕੀਤੀ ਕਥਿਤ ਕੁੱਟਮਾਰ ਦੇ ਪ੍ਰਤੱਖਦਰਸ਼ੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਵੀ.ਕੇ.ਜੈਨ ਨੇ ਨਿੱਜੀ ਕਾਰਨਾਂ ਤੇ ਪਰਿਵਾਰਕ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX