ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਪਹਿਲਾ ਸਫ਼ਾ

ਸ਼ਹੀਦ ਸਭ ਕੌਮਾਂ ਅਤੇ ਦੇਸ਼ ਦੇ ਸਾਂਝੇ ਹੁੰਦੇ ਹਨ-ਰਾਜਨਾਥ ਸਿੰਘ

ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ, ਗ੍ਰਹਿ ਮੰਤਰੀ ਨੇ ਕੀਤਾ ਉਦਘਾਟਨ ਅੰਮਿ੍ਤਸਰ, 13 ਮਾਰਚ (ਸੁਰਿੰਦਰ ਕੋਛੜ)¸ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਦੋਸ਼ੀ ਤੇ ਪੰਜਾਬ ਦੇ ਤਤਕਾਲੀ ਲੈਫ਼ਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮੌਤ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਨੇ ਸੀ. ਆਰ. ਪੀ. ਐਫ. ਦੀ ਗੱਡੀ ਉਡਾਈ-9 ਜਵਾਨ ਸ਼ਹੀਦ

ਰਾਏਪੁਰ/ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਨਕਸਲੀਆਂ ਨੇ ਛਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਦੇਸੀ ਬੰਬਾਂ ਨਾਲ ਕਈ ਧਮਾਕੇ ਕਰਕੇ ਸੀ. ਆਰ. ਪੀ. ਐਫ. ਦੀ ਬਾਰੂਦੀ ਸੁਰੰਗ ਧਮਾਕੇ ਤੋਂ ਬਚਾਅ ਕਰਨ ਵਾਲੀ ਗੱਡੀ ਹੀ ਉਡਾ ਦਿੱਤੀ ਜਿਸ ਕਾਰਨ 9 ਜਵਾਨ ਸ਼ਹੀਦ ਹੋ ਗਏ | ਇਕ ...

ਪੂਰੀ ਖ਼ਬਰ »

ਟਰੰਪ ਵਲੋਂ ਟਿਲਰਸਨ ਵਿਦੇਸ਼ ਮੰਤਰੀ ਦੇ ਅਹੁਦੇ ਤੋਂ ਬਰਖਾਸਤ

• ਪਾਮਪੀਓ ਨਵੇਂ ਵਿਦੇਸ਼ ਮੰਤਰੀ ਨਿਯੁਕਤ • ਪਹਿਲੀ ਵਾਰ ਇਕ ਔਰਤ ਨੂੰ ਸੀ. ਆਈ. ਏ. ਮੁਖੀ ਬਣਾਇਆ ਵਾਸ਼ਿੰਗਟਨ, 13 ਮਾਰਚ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਈ ਗੱਲਾਂ 'ਚ ਟਕਰਾਅ ਹੋਣ ਕਾਰਨ ਵਿਦੇਸ਼ ਮੰਤਰੀ ਰੇਕਸ ਟਿਲਰਸਨ ਨੂੰ ਬਰਖਾਸਤ ਕਰਕੇ ...

ਪੂਰੀ ਖ਼ਬਰ »

ਜੋਧਪੁਰ 'ਚ ਸ਼ੂਟਿੰਗ ਦੌਰਾਨ ਅਮਿਤਾਬ ਬੱਚਨ ਦੀ ਸਿਹਤ ਵਿਗੜੀ

ਜੋਧਪੁਰ, 13 ਮਾਰਚ (ਏਜੰਸੀ)-ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬਚਨ ਦੀ ਜੋਧਪੁਰ 'ਚ ਜਾਰੀ ਫ਼ਿਲਮ 'ਠੱਗਜ਼ ਆਫ਼ ਹਿੰਦੋਸਤਾਨ' ਦੀ ਸ਼ੂਟਿੰਗ ਦੌਰਾਨ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਮੁੰਬਈ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਜੋਧਪੁਰ ਪਹੁੰਚੇ ਡਾਕਟਰਾਂ ਨੇ ਉਨ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਕਿਸਾਨਾਂ ਵਲੋਂ ਜੰਤਰ ਮੰਤਰ 'ਤੇ ਪ੍ਰਦਰਸ਼ਨ

ਕੇਂਦਰ ਸਰਕਾਰ 'ਤੇ ਹਰ ਵਾਅਦੇ ਤੋਂ ਮੁਕਰਨ ਦਾ ਦੋਸ਼ ਜਗਤਾਰ ਸਿੰਘ ਨਵੀਂ ਦਿੱਲੀ, 13 ਮਾਰਚ-ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ਕਿਸਾਨਾਂ ਦਾ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਨੂੰ ਸਵਾਮੀਨਾਥਨ ਰਿਪੋਰਟ ਦੀ ਸਿਫ਼ਾਰਸ਼ਾਂ ...

ਪੂਰੀ ਖ਼ਬਰ »

ਸਸਤੀ ਹੋਈ ਸ਼ਰਾਬ ਪਿਆਕੜਾਂ ਦੀਆਂ ਮੌਜਾਂ

• ਮੰਤਰੀ ਮੰਡਲ ਵਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ • ਗਰੁੱਪਾਂ ਦਾ ਆਕਾਰ ਘਟਾ ਕੇ ਗਿਣਤੀ 84 ਤੋਂ ਵਧ ਕੇ 700 ਹੋਵੇਗੀ • ਸ਼ਰਾਬ ਦਾ ਕੋਟਾ ਘਟੇਗਾ ਹਰਕਵਲਜੀਤ ਸਿੰਘ ਚੰਡੀਗੜ੍ਹ, 13 ਮਾਰਚ -ਪੰਜਾਬ ਮੰਤਰੀ ਮੰਡਲ ਵਲੋਂ ਅੱਜ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ...

ਪੂਰੀ ਖ਼ਬਰ »

ਕਾਲਜ 'ਚ ਵਿਦਿਆਰਥੀ ਵਲੋਂ ਲੈਕਚਰਾਰ ਦੀ ਗੋਲੀਆਂ ਮਾਰ ਕੇ ਹੱਤਿਆ

ਕੁਰੂਕਸ਼ੇਤਰ/ਸੋਨੀਪਤ, 13 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਜ਼ਿਲ੍ਹਾ ਸੋਨੀਪਤ 'ਚ ਇਕ ਵਿਦਿਆਰਥੀ ਨੇ ਗੋਲੀਆਂ ਮਾਰ ਕੇ ਲੈਕਚਰਾਰ ਦੀ ਹੱਤਿਆ ਕਰ ਦਿੱਤੀ | ਸਰਕਾਰੀ ਕਾਲਜ ਖਰਖੌਦਾ 'ਚ ਦੋਸ਼ੀ ਵਿਦਿਆਰਥੀ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ, ਜਦ ...

ਪੂਰੀ ਖ਼ਬਰ »

ਗੁਰਬਚਨ ਸਿੰਘ ਬੱਬੇਹਾਲੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 13 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਮ ਐਲਾਨ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ...

ਪੂਰੀ ਖ਼ਬਰ »

ਦੇਹਰਾਦੂਨ 'ਚ ਬੱਸ ਖੱਡ 'ਚ ਡਿੱਗੀ-13 ਮੌਤਾਂ

ਦੇਹਰਾਦੂਨ, 13 ਮਾਰਚ (ਕਮਲ ਸ਼ਰਮਾ)- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਦੇਘਾਟ ਤੋਂ ਰਾਮਨਗਰ ਜਾ ਰਹੀ ਇਕ ਯਾਤਰੀ ਬੱਸ ਦੇ ਖੱਡ 'ਚ ਡਿੱਗਣ ਨਾਲ ਬੱਸ ਦੇ ਡਰਾਈਵਰ ਸਮੇਤ 13 ਲੋਕਾਂ ਦੀ ਮੌਤ ਹੋ ਗਈ ਤੇ 12 ਹੋਰ ਗੰਭੀਰ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਆਧਾਰ ਲਿੰਕ ਕਰਨ ਲਈ ਸਮੇਂ ਦੀ ਹੱਦ ਵਧਾਈ

ਆਖ਼ਰੀ ਫ਼ੈਸਲੇ ਤੱਕ ਰੋਕ ਜਾਰੀ ਰਹੇਗੀ ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਸੁਪਰੀਮ ਕੋਰਟ ਨੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਆਧਾਰ ਯੋਜਨਾ ਦੀ ਜਾਇਜ਼ਤਾ ਨੂੰ ਚੁਣੌਤੀ ਦੇਣ ਅਤੇ ਕਾਨੂੰਨ ਬਣਾਉਣ ਬਾਰੇ ਪਟੀਸ਼ਨਾਂ 'ਤੇ ਫ਼ੈਸਲਾ ਦੇਣ ਤਕ ਆਧਾਰ ਨੰਬਰ ...

ਪੂਰੀ ਖ਼ਬਰ »

ਤਰਨ ਤਾਰਨ ਨੇੜਲੇ ਪਿੰਡ 'ਚ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਚੱਲੀਆਂ ਗੋਲੀਆਂ ਅਤੇ ਸਾੜਫੂਕ

• 5 ਜ਼ਖ਼ਮੀ • ਕਬਜ਼ਾ ਕਰਨ ਵਾਲਿਆਂ ਨੂੰ ਕੀਤਾ ਗਿ੍ਫ਼ਤਾਰ ਹਰਿੰਦਰ ਸਿੰਘ, ਪਰਦੀਪ ਬੇਗੇਪੁਰ ਤਰਨ ਤਾਰਨ/ਸ਼ਾਹਬਾਜ਼ਪੁਰ, 13 ਮਾਰਚ-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਮਾਣੋਚਾਹਲ ਸਥਿਤ ਗੁਰਦੁਆਰਾ ਬਾਬਾ ਜੋਗੀ ਪੀਰ ਉਪਰ ਤਿੰਨ ਦਰਜਨ ਦੇ ਕਰੀਬ ਹਥਿਆਰਬੰਦ ...

ਪੂਰੀ ਖ਼ਬਰ »

ਬੈਂਕਾਂ 'ਤੇ ਐਲ.ਓ.ਯੂ. ਤੇ ਐਲ.ਓ.ਸੀ. ਜਾਰੀ ਕਰਨ 'ਤੇ ਪਾਬੰਦੀ

ਮੁੰਬਈ, 13 ਮਾਰਚ (ਏਜੰਸੀ)-ਦੇਸ਼ ਦੇ ਸਭ ਤੋਂ ਵੱਡੇ ਬੈਂਕਿੰਗ ਪੀ. ਐਨ. ਬੀ. ਘੁਟਾਲੇ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਨੇ ਵਪਾਰ ਕਰਜ਼ ਦੇ ਲਈ ਬੈਂਕਾਂ ਵਲੋਂ ਜਾਰੀ ਕੀਤੇ ਜਾਣ ਵਾਲੇ ਗਾਰੰਟੀ ਪੱਤਰਾਂ ਲੈਟਰ ਆਫ਼ ਅੰਡਰਟੇਕਿੰਗ (ਐਲ. ਓ. ਯੂ.) ਅਤੇ ਲੈਟਰ ਆਫ਼ ਕਮਫ਼ਰਟ (ਐਲ. ਓ. ਸੀ.) ਨੂੰ ਜਾਰੀ ਕਰਨ ਦੀ ਸੁਵਿਧਾ 'ਤੇ ਤੁਰੰਤ ਪ੍ਰਭਾਵ ਤੋਂ ਰੋਕ ਲਗਾ ਦਿੱਤੀ ਹੈ | ਆਰ. ਬੀ. ਆਈ. ਨੇ ਇਕ ਬਿਆਨ 'ਚ ਕਿਹਾ ਕਿ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੀ ਸਮੀਿਖ਼ਆ ਦੇ ਬਾਅਦ ਏ. ਡੀ. ਸ਼੍ਰੇਣੀ-ਆਈ ਵਲੋਂ ਭਾਰਤ 'ਚ ਦਰਾਮਦ ਦੇ ਲਈ ਐਲ. ਓ. ਯੂ./ਐਲ. ਓ. ਸੀ. ਜਾਰੀ ਕਰਨ ਦੀ ਸੁਵਿਧਾ ਨੂੰ ਤਤਕਾਲ ਪ੍ਰਭਾਵ ਤੋਂ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਹਾਲਾਂਕਿ ਭਾਰਤ 'ਚ ਦਰਾਮਦ ਦੇ ਲਈ ਵਪਾਰ ਕਰਜ਼ ਸੁਵਿਧਾ, ਲੈਟਰ ਆਫ਼ ਕ੍ਰੈਡਿਟ ਅਤੇ ਬੈਂਕ ਗਾਰੰਟੀਆਂ ਦੀਆਂ ਕੁਝ ਸ਼ਰਤਾਂ ਸਮੇਤ ਜਾਰੀ ਰਹਿ ਸਕਦੀ ਹੈ
ਕੀ ਹੈ ਐਲ. ਓ. ਯੂ
ਲੈਟਰ ਆਫ਼ ਅੰਡਰਟੇਕਿੰਗ (ਐਲ. ਓ. ਯੂ.) ਇਕ ਤਰ੍ਹਾਂ ਦੀ ਬੈਂਕ ਗਾਰੰਟੀ ਹੁੰਦੀ ਹੈ, ਜਿਸ ਦੇ ਆਧਾਰ 'ਤੇ ਦੂਸਰੇ ਬੈਂਕ ਖ਼ਾਤੇਦਾਰ ਨੂੰ ਪੈਸਾ ਮੁਹੱਈਆ ਕਰਵਾ ਦਿੰਦੇ ਹਨ | ਵਪਾਰੀ ਇਸ ਦਾ ਇਸਤੇਮਾਲ ਵਿਦੇਸ਼ਾਂ ਤੋਂ ਸਾਮਾਨ ਦਰਾਮਦ ਕਰਨ ਦੇ ਲਈ ਕਰਦੇ ਹਨ | ਜੇਕਰ ਖ਼ਾਤੇਦਾਰ ਡਿਫ਼ਾਲਟ (ਭਾਵ ਜਾਣ ਬੁਝ ਕੇ ਕਰਜ਼ਾ ਨਹੀਂ ਚੁਕਾਉਂਦਾ) ਤਾਂ ਐਲ. ਓ. ਯੂ. ਮੁਹੱਈਆ ਕਰਵਾਉਣ ਵਾਲੇ ਬੈਂਕ ਦੀ ਇਹ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਸਬੰਧਿਤ ਬੈਂਕ ਨੂੰ ਬਕਾਏ ਦਾ ਭੁਗਤਾਨ ਕਰੇ |
ਐਲ.ਓ.ਯੂ. ਰਾਹੀਂ ਹੋਇਆ ਸੀ ਪੀ.ਐਨ.ਬੀ. ਘੁਟਾਲਾ
ਦੇਸ਼ ਦਾ ਸਭ ਤੋਂ ਵੱਡਾ ਬੈਂਕਿੰਗ ਘੁਟਾਲਾ ਐਲ. ਓ. ਯੂ. ਰਾਹੀਂ ਹੀ ਕੀਤਾ ਗਿਆ ਸੀ | ਪੀ. ਐਨ. ਬੀ. ਦੇ ਕਰਮਚਾਰੀਆਂ ਨੇ ਘੁਟਾਲੇ ਦੇ ਦੋਸ਼ੀਆਂ ਦੇ ਨਾਲ ਮਿਲ ਕੇ ਫ਼ਰਜ਼ੀ ਤਰੀਕੇ ਨਾਲ ਸਵਿੱਫਟ ਪਲੇਟਫ਼ਾਰਮ (ਇਕ ਕੰਪਿਊਟਰਾਈਜਡ ਤਰੀਕਾ) ਦਾ ਇਸਤੇਮਾਲ ਕਰ ਕੇ ਨੀਰਵ ਮੋਦੀ ਤੇ ਚੋਕਸੀ ਦੀਆਂ ਕੰਪਨੀਆਂ ਦੇ ਪੱਖ਼ 'ਚ ਐਲ. ਓ. ਯੂ. ਦੇ ਸੰਦੇਸ਼ ਭੇਜੇ | ਵਿਦੇਸ਼ਾਂ 'ਚ ਬੈਂਕਾਂ ਦੀਆਂ ਸ਼ਾਖ਼ਾਵਾਂ ਦੇ ਲਈ ਸਵਿਫ਼ਟ ਮੈਸੇਜ ਇਕ ਗਾਰੰਟੀ ਦੀ ਤਰ੍ਹਾਂ ਹੁੰਦੇ ਹਨ, ਜਿਸ ਦੇ ਆਧਾਰ 'ਤੇ ਬੈਂਕ ਸੰਦੇਸ਼ 'ਚ ਜਿਸ ਲਾਭਪਾਤਰੀ ਦਾ ਨਾਂਅ ਲਿਖਿਆ ਹੁੰਦਾ ਹੈ ਉਸ ਨੂੰ ਕਰਜ਼ ਮੁਹੱਈਆ ਕਰਵਾਇਆ ਜਾਂਦਾ ਹੈ |


ਖ਼ਬਰ ਸ਼ੇਅਰ ਕਰੋ

7ਵਾਂ ਤਨਖਾਹ ਕਮਿਸ਼ਨ 1 ਅਪ੍ਰੈਲ ਤੋਂ ਕੇਂਦਰੀ ਕਰਮਚਾਰੀਆਂ ਨੂੰ ਮਿਲੇਗੀ ਵਧੀ ਹੋਈ ਤਨਖਾਹ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਸਰਕਾਰੀ ਨੌਕਰੀ ਕਰਨ ਵਾਲਿਆਂ ਨੂੰ ਸਰਕਾਰ ਵਲੋਂ ਵੱਡੀ ਖੁਸ਼ਖਬਰੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਮੀਡੀਆ ਰਿਪੋਰਟਾਂ ਮੁਤਾਬਿਕ 1 ਅਪ੍ਰੈਲ ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵਧੀ ਹੋਈ ਤਨਖਾਹ ਮਿਲੇਗੀ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਵਲੋਂ 9ਵੀਂ ਤੇ 11ਵੀਂ ਦੇ ਪਾਠਕ੍ਰਮ 'ਚ ਤਬਦੀਲੀ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਕੇਂਦਰੀ ਮਾਧਮਿਕ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ 10ਵੀਂ ਅਤੇ 12ਵੀਂ ਵਿਚ ਕਈ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ਨੂੰ ਸਮਾਪਤ ਕਰਨ ਦੇ ਬਾਅਦ ਸਕੂਲਾ ਨੂੰ ਨਿਰਦੇਸ਼ ਜਾਰੀ ਕੀਤਾ ਹੈ ਕਿ ਕੁਝ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ...

ਪੂਰੀ ਖ਼ਬਰ »

ਰਾਜਸਥਾਨ ਦੀ ਯਾਤਰਾ ਦੌਰਾਨ ਹਿਲੇਰੀ ਕਲਿੰਟਨ ਜ਼ਖ਼ਮੀ

ਜੋਧਪੁਰ, 13 ਮਾਰਚ (ਏਜੰਸੀ)-ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ ਰਾਜਸਥਾਨ 'ਚ ਜੋਧਪੁਰ ਦੇ ਦੌਰੇ ਦੌਰਾਨ ਹੱਥ 'ਤੇ ਸੱਟ ਲੱਗ ਗਈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਆਪਣਾ ਯਾਤਰਾ ਪ੍ਰੋਗਰਾਮ ਰੱਦ ਕਰਨਾ ਪਿਆ | ਹਿਲੇਰੀ ਅੱਜ ਸਵੇਰੇ ਦੋ ਦਿਨ ਦੇ ਦੌਰੇ ...

ਪੂਰੀ ਖ਼ਬਰ »

ਡੇਰਾ ਹਿੰਸਾ ਮਾਮਲੇ 'ਚ ਇਕ ਲੱਖ ਦੀ ਇਨਾਮੀ ਗੋਲੋ ਮਾਸੀ ਗਿ੍ਫ਼ਤਾਰ

ਸਿਰਸਾ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਸਾਧਵੀ ਸ਼ੋਸ਼ਣ ਮਾਮਲੇ 'ਚ 25 ਅਗਸਤ, 2017 ਨੂੰ ਡੇਰਾ ਸਿਰਸਾ ਮੁਖੀ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਸਮਰਥਕਾਂ ਨੇ ਕਈ ਥਾੲੀਂ ਅੱਗਾਂ ਲਾਈਆਂ ਤੇ ਭੰਨ-ਤੋੜ ਕੀਤੀ ਸੀ | ਸਿਰਸਾ 'ਚ ਡੇਰਾ ਪ੍ਰੇਮੀਆਂ ਨੂੰ ਹਿੰਸਾ ਲਈ ...

ਪੂਰੀ ਖ਼ਬਰ »

ਫਿਰ ਸ਼ੁਰੂ ਹੋਵੇਗਾ ਭਾਰਤ-ਚੀਨ ਵਿਚਾਲੇ ਸੈਨਿਕ ਅਭਿਆਸ-ਫੌਜ ਮੁਖੀ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਡੋਕਲਾਮ ਵਿਵਾਦ ਕਾਰਨ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਪੈਦਾ ਹੋਇਆ ਪਾੜਾ ਹੁਣ ਖਤਮ ਹੋ ਗਿਆ ਹੈ | ਫੌਜ ਮੁਖੀ ਨੇ ਇਸ ਗੱਲ ਦੇ ਸੰਕੇਤ ਦਿੰਦਿਆਂ ਕਿਹਾ ਕਿ ਭਾਰਤ ਤੇ ਚੀਨ 'ਚ ਹੋਣ ਵਾਲਾ ਸਾਲਾਨਾ ਯੁੱਧ ਅਭਿਆਸ ਫਿਰ ਸ਼ੁਰੂ ਹੋਵੇਗਾ | ...

ਪੂਰੀ ਖ਼ਬਰ »

ਔਰਤਾਂ ਬਾਰੇ ਵਿਵਾਦਤ ਬਿਆਨ ਦੇਣ 'ਤੇ ਘਿਰੇ ਨਰੇਸ਼ ਅਗਰਵਾਲ

ਇਕਜੁੱਟ ਹੋਈਆਂ ਔਰਤ ਸੰਸਦ ਮੈਂਬਰਾਂ ਨਵੀਂ ਦਿੱਲੀ, 13 ਮਾਰਚ (ਉਪਮਾ ਡਾਗਾ ਪਾਰਥ)-ਭਾਜਪਾ 'ਚ ਸ਼ਾਮਿਲ ਹੋਣ ਤੋਂ ਫੌਰਨ ਬਾਅਦ ਔਰਤਾਂ ਬਾਰੇ ਵਿਵਾਦਤ ਬਿਆਨ ਦੇਣ 'ਤੇ ਘਿਰੇ ਸਾਬਕਾ ਸਮਾਜਵਾਦੀ ਪਾਰਟੀ ਨੇਤਾ ਨਰੇਸ਼ ਅਗਰਵਾਲ ਨੂੰ ਸਿਆਸੀ ਲੀਕਾਂ ਤੋਂ ਪਰ੍ਹੇ ਹਟ ਕੇ ਸਖ਼ਤ ...

ਪੂਰੀ ਖ਼ਬਰ »

ਗੁਜਰਾਤ 'ਚ ਸਪੀਕਰ ਵਲੋਂ 28 ਕਾਂਗਰਸੀ ਵਿਧਾਇਕ ਮੁਅੱਤਲ

ਗਾਂਧੀਨਗਰ, 13 ਮਾਰਚ (ਪੀ. ਟੀ. ਆਈ.)-ਗੁਜਰਾਤ ਵਿਥਾਨ ਸਭਾ ਤੋਂ ਅੱਜ 28 ਕਾਂਗਰਸੀ ਵਿਧਾਇਕਾਂ ਨੂੰ ਇਕ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਅਤੇ 15 ਨੂੰ ਪਾਰਟੀ ਦੇ ਸੀਨੀਅਰ ਆਗੂ ਵੀਰਜੀ ਠੁਮਰ ਦੀ ਮੁਅੱਤਲੀ ਨੂੰ ਲੈ ਕੇ ਸ਼ੋਰ ਸ਼ਰਾਬਾ ਕੀਤੇ ਜਾਣ ਕਾਰਨ ਸਦਨ 'ਚੋਂ ਬਾਹਰ ਕੱਢ ...

ਪੂਰੀ ਖ਼ਬਰ »

ਹੁਣ ਇਮਰਾਨ ਖਾਨ 'ਤੇ ਸੁੱਟੀ ਜੁੱਤੀ

ਲਾਹੌਰ, 13 ਮਾਰਚ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਤ ਸ਼ਹਿਰ 'ਚ ਇਕ ਰੈਲੀ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ. ਟੀ. ਆਈ) ਦੇ ਆਗੂ ਇਮਰਾਨ ਖਾਨ 'ਤੇ ਜੁੱਤੀ ਸੁੱਟੀ ਗਈ ਹੈ | 'ਡਾਨ' ਦੀ ਰਿਪੋਰਟ ਮੁਤਾਬਿਕ ਇਮਰਾਨ ਖਾਨ ਇਕ ਗੱਡੀ 'ਤੇ ਖੜੌ ਕੇ ਲੋਕਾਂ ...

ਪੂਰੀ ਖ਼ਬਰ »

ਬਿਦਿਆ ਦੇਵੀ ਭੰਡਾਰੀ ਨੂੰ ਮੁੜ ਨਿਪਾਲ ਦੀ ਰਾਸ਼ਟਰਪਤੀ ਚੁਣਿਆ

ਕਠਮੰਡੂ, 13 ਮਾਰਚ (ਏਜੰਸੀ)- ਨਿਪਾਲ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ (56) ਅੱਜ ਦੂਜੀ ਵਾਰ ਇਸ ਅਹੁਦੇ ਲਈ ਚੁਣੀ ਗਈ ਹੈ | ਨਿਪਾਲ ਦੀ ਮੌਜੂਦਾ ਰਾਸ਼ਟਰਪਤੀ ਭੰਡਾਰੀ ਨੇ ਨਿਪਾਲੀ ਕਾਂਗਰਸ ਦੀ ਨੇਤਾ ਕੁਮਾਰੀ ਲਕਸ਼ਮੀ ਰਾਏ ਨੂੰ ਵੱਡੇ ਫਰਕ ਨਾਲ ਹਰਾਇਆ ...

ਪੂਰੀ ਖ਼ਬਰ »

ਸੋਨੀਆ ਵਲੋਂ ਦਿੱਤੇ ਰਾਤਰੀ ਭੋਜ 'ਚ ਸ਼ਾਮਿਲ ਹੋਏ 20 ਪਾਰਟੀਆਂ ਦੇ ਆਗੂ

ਨਵੀਂ ਦਿੱਲੀ, 13 ਮਾਰਚ (ਏਜੰਸੀ)-2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਧਰਮ ਨਿਰਪੱਖ ਪਾਰਟੀਆਂ 'ਚ ਏਕਤਾ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂ. ਪੀ. ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵਲੋਂ ਦਿੱਤੇ ਗਏ ਰਾਤਰੀ ਭੋਜ ਵਿਚ 20 ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੁਨੀਆ 'ਚ ਸਭ ਤੋਂ ਜ਼ਿਆਦਾ ਹਥਿਆਰ ਖ਼ਰੀਦਦਾ ਹੈ ਭਾਰਤ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਭਾਰਤ ਦੁਨੀਆ ਦਾ ਸਭ ਤੋਂ ਵੱਧ ਹਥਿਆਰ ਖ਼ਰੀਦਣ ਵਾਲਾ ਦੇਸ਼ ਹੈ | ਦੇਸ਼ ਦੀ ਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਸੈਨਾ ਨੂੰ ਮਜ਼ਬੂਤ ਬਣਾਉਣ ਦੇ ਲਈ ਭਾਰਤ ਨੇ 2013-17 ਦੇ ਦਰਮਿਆਨ ਵਿਸ਼ਵ 'ਚ ਖਰੀਦੇ ਜਾਣ ਵਾਲੇ ਹਥਿਆਰਾਂ 'ਚ ਸਭ ਤੋਂ ਵੱਧ 12 ...

ਪੂਰੀ ਖ਼ਬਰ »

ਕੇਜਰੀਵਾਲ ਦੇ ਸਲਾਹਕਾਰ ਜੈਨ ਵਲੋਂ ਅਸਤੀਫ਼ਾ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਦਿੱਲੀ ਦੇ ਮੁੱਖ ਸਕੱਤਰ ਨਾਲ 'ਆਪ' ਵਿਧਾਇਕਾਂ ਵਲੋਂ ਕੀਤੀ ਕਥਿਤ ਕੁੱਟਮਾਰ ਦੇ ਪ੍ਰਤੱਖਦਰਸ਼ੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਵੀ.ਕੇ.ਜੈਨ ਨੇ ਨਿੱਜੀ ਕਾਰਨਾਂ ਤੇ ਪਰਿਵਾਰਕ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX