ਤਾਜਾ ਖ਼ਬਰਾਂ


ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  25 minutes ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  6 minutes ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 3 hours ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 3 hours ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 3 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 3 hours ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 3 hours ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 3 hours ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 4 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 4 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 4 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 4 hours ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 5 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 5 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਪਹਿਲਾ ਸਫ਼ਾ

ਸ਼ਹੀਦ ਸਭ ਕੌਮਾਂ ਅਤੇ ਦੇਸ਼ ਦੇ ਸਾਂਝੇ ਹੁੰਦੇ ਹਨ-ਰਾਜਨਾਥ ਸਿੰਘ

ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ, ਗ੍ਰਹਿ ਮੰਤਰੀ ਨੇ ਕੀਤਾ ਉਦਘਾਟਨ ਅੰਮਿ੍ਤਸਰ, 13 ਮਾਰਚ (ਸੁਰਿੰਦਰ ਕੋਛੜ)¸ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਦੋਸ਼ੀ ਤੇ ਪੰਜਾਬ ਦੇ ਤਤਕਾਲੀ ਲੈਫ਼ਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮੌਤ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਨੇ ਸੀ. ਆਰ. ਪੀ. ਐਫ. ਦੀ ਗੱਡੀ ਉਡਾਈ-9 ਜਵਾਨ ਸ਼ਹੀਦ

ਰਾਏਪੁਰ/ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਨਕਸਲੀਆਂ ਨੇ ਛਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਦੇਸੀ ਬੰਬਾਂ ਨਾਲ ਕਈ ਧਮਾਕੇ ਕਰਕੇ ਸੀ. ਆਰ. ਪੀ. ਐਫ. ਦੀ ਬਾਰੂਦੀ ਸੁਰੰਗ ਧਮਾਕੇ ਤੋਂ ਬਚਾਅ ਕਰਨ ਵਾਲੀ ਗੱਡੀ ਹੀ ਉਡਾ ਦਿੱਤੀ ਜਿਸ ਕਾਰਨ 9 ਜਵਾਨ ਸ਼ਹੀਦ ਹੋ ਗਏ | ਇਕ ...

ਪੂਰੀ ਖ਼ਬਰ »

ਟਰੰਪ ਵਲੋਂ ਟਿਲਰਸਨ ਵਿਦੇਸ਼ ਮੰਤਰੀ ਦੇ ਅਹੁਦੇ ਤੋਂ ਬਰਖਾਸਤ

• ਪਾਮਪੀਓ ਨਵੇਂ ਵਿਦੇਸ਼ ਮੰਤਰੀ ਨਿਯੁਕਤ • ਪਹਿਲੀ ਵਾਰ ਇਕ ਔਰਤ ਨੂੰ ਸੀ. ਆਈ. ਏ. ਮੁਖੀ ਬਣਾਇਆ ਵਾਸ਼ਿੰਗਟਨ, 13 ਮਾਰਚ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਈ ਗੱਲਾਂ 'ਚ ਟਕਰਾਅ ਹੋਣ ਕਾਰਨ ਵਿਦੇਸ਼ ਮੰਤਰੀ ਰੇਕਸ ਟਿਲਰਸਨ ਨੂੰ ਬਰਖਾਸਤ ਕਰਕੇ ...

ਪੂਰੀ ਖ਼ਬਰ »

ਜੋਧਪੁਰ 'ਚ ਸ਼ੂਟਿੰਗ ਦੌਰਾਨ ਅਮਿਤਾਬ ਬੱਚਨ ਦੀ ਸਿਹਤ ਵਿਗੜੀ

ਜੋਧਪੁਰ, 13 ਮਾਰਚ (ਏਜੰਸੀ)-ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬਚਨ ਦੀ ਜੋਧਪੁਰ 'ਚ ਜਾਰੀ ਫ਼ਿਲਮ 'ਠੱਗਜ਼ ਆਫ਼ ਹਿੰਦੋਸਤਾਨ' ਦੀ ਸ਼ੂਟਿੰਗ ਦੌਰਾਨ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਮੁੰਬਈ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਜੋਧਪੁਰ ਪਹੁੰਚੇ ਡਾਕਟਰਾਂ ਨੇ ਉਨ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਕਿਸਾਨਾਂ ਵਲੋਂ ਜੰਤਰ ਮੰਤਰ 'ਤੇ ਪ੍ਰਦਰਸ਼ਨ

ਕੇਂਦਰ ਸਰਕਾਰ 'ਤੇ ਹਰ ਵਾਅਦੇ ਤੋਂ ਮੁਕਰਨ ਦਾ ਦੋਸ਼ ਜਗਤਾਰ ਸਿੰਘ ਨਵੀਂ ਦਿੱਲੀ, 13 ਮਾਰਚ-ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ਕਿਸਾਨਾਂ ਦਾ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਨੂੰ ਸਵਾਮੀਨਾਥਨ ਰਿਪੋਰਟ ਦੀ ਸਿਫ਼ਾਰਸ਼ਾਂ ...

ਪੂਰੀ ਖ਼ਬਰ »

ਸਸਤੀ ਹੋਈ ਸ਼ਰਾਬ ਪਿਆਕੜਾਂ ਦੀਆਂ ਮੌਜਾਂ

• ਮੰਤਰੀ ਮੰਡਲ ਵਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ • ਗਰੁੱਪਾਂ ਦਾ ਆਕਾਰ ਘਟਾ ਕੇ ਗਿਣਤੀ 84 ਤੋਂ ਵਧ ਕੇ 700 ਹੋਵੇਗੀ • ਸ਼ਰਾਬ ਦਾ ਕੋਟਾ ਘਟੇਗਾ ਹਰਕਵਲਜੀਤ ਸਿੰਘ ਚੰਡੀਗੜ੍ਹ, 13 ਮਾਰਚ -ਪੰਜਾਬ ਮੰਤਰੀ ਮੰਡਲ ਵਲੋਂ ਅੱਜ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ...

ਪੂਰੀ ਖ਼ਬਰ »

ਕਾਲਜ 'ਚ ਵਿਦਿਆਰਥੀ ਵਲੋਂ ਲੈਕਚਰਾਰ ਦੀ ਗੋਲੀਆਂ ਮਾਰ ਕੇ ਹੱਤਿਆ

ਕੁਰੂਕਸ਼ੇਤਰ/ਸੋਨੀਪਤ, 13 ਮਾਰਚ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਜ਼ਿਲ੍ਹਾ ਸੋਨੀਪਤ 'ਚ ਇਕ ਵਿਦਿਆਰਥੀ ਨੇ ਗੋਲੀਆਂ ਮਾਰ ਕੇ ਲੈਕਚਰਾਰ ਦੀ ਹੱਤਿਆ ਕਰ ਦਿੱਤੀ | ਸਰਕਾਰੀ ਕਾਲਜ ਖਰਖੌਦਾ 'ਚ ਦੋਸ਼ੀ ਵਿਦਿਆਰਥੀ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ, ਜਦ ...

ਪੂਰੀ ਖ਼ਬਰ »

ਗੁਰਬਚਨ ਸਿੰਘ ਬੱਬੇਹਾਲੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 13 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਮ ਐਲਾਨ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ...

ਪੂਰੀ ਖ਼ਬਰ »

ਦੇਹਰਾਦੂਨ 'ਚ ਬੱਸ ਖੱਡ 'ਚ ਡਿੱਗੀ-13 ਮੌਤਾਂ

ਦੇਹਰਾਦੂਨ, 13 ਮਾਰਚ (ਕਮਲ ਸ਼ਰਮਾ)- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਦੇਘਾਟ ਤੋਂ ਰਾਮਨਗਰ ਜਾ ਰਹੀ ਇਕ ਯਾਤਰੀ ਬੱਸ ਦੇ ਖੱਡ 'ਚ ਡਿੱਗਣ ਨਾਲ ਬੱਸ ਦੇ ਡਰਾਈਵਰ ਸਮੇਤ 13 ਲੋਕਾਂ ਦੀ ਮੌਤ ਹੋ ਗਈ ਤੇ 12 ਹੋਰ ਗੰਭੀਰ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਆਧਾਰ ਲਿੰਕ ਕਰਨ ਲਈ ਸਮੇਂ ਦੀ ਹੱਦ ਵਧਾਈ

ਆਖ਼ਰੀ ਫ਼ੈਸਲੇ ਤੱਕ ਰੋਕ ਜਾਰੀ ਰਹੇਗੀ ਨਵੀਂ ਦਿੱਲੀ, 13 ਮਾਰਚ (ਪੀ. ਟੀ. ਆਈ.)-ਅੱਜ ਸੁਪਰੀਮ ਕੋਰਟ ਨੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਆਧਾਰ ਯੋਜਨਾ ਦੀ ਜਾਇਜ਼ਤਾ ਨੂੰ ਚੁਣੌਤੀ ਦੇਣ ਅਤੇ ਕਾਨੂੰਨ ਬਣਾਉਣ ਬਾਰੇ ਪਟੀਸ਼ਨਾਂ 'ਤੇ ਫ਼ੈਸਲਾ ਦੇਣ ਤਕ ਆਧਾਰ ਨੰਬਰ ...

ਪੂਰੀ ਖ਼ਬਰ »

ਤਰਨ ਤਾਰਨ ਨੇੜਲੇ ਪਿੰਡ 'ਚ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਚੱਲੀਆਂ ਗੋਲੀਆਂ ਅਤੇ ਸਾੜਫੂਕ

• 5 ਜ਼ਖ਼ਮੀ • ਕਬਜ਼ਾ ਕਰਨ ਵਾਲਿਆਂ ਨੂੰ ਕੀਤਾ ਗਿ੍ਫ਼ਤਾਰ ਹਰਿੰਦਰ ਸਿੰਘ, ਪਰਦੀਪ ਬੇਗੇਪੁਰ ਤਰਨ ਤਾਰਨ/ਸ਼ਾਹਬਾਜ਼ਪੁਰ, 13 ਮਾਰਚ-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਮਾਣੋਚਾਹਲ ਸਥਿਤ ਗੁਰਦੁਆਰਾ ਬਾਬਾ ਜੋਗੀ ਪੀਰ ਉਪਰ ਤਿੰਨ ਦਰਜਨ ਦੇ ਕਰੀਬ ਹਥਿਆਰਬੰਦ ...

ਪੂਰੀ ਖ਼ਬਰ »

ਬੈਂਕਾਂ 'ਤੇ ਐਲ.ਓ.ਯੂ. ਤੇ ਐਲ.ਓ.ਸੀ. ਜਾਰੀ ਕਰਨ 'ਤੇ ਪਾਬੰਦੀ

ਮੁੰਬਈ, 13 ਮਾਰਚ (ਏਜੰਸੀ)-ਦੇਸ਼ ਦੇ ਸਭ ਤੋਂ ਵੱਡੇ ਬੈਂਕਿੰਗ ਪੀ. ਐਨ. ਬੀ. ਘੁਟਾਲੇ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਨੇ ਵਪਾਰ ਕਰਜ਼ ਦੇ ਲਈ ਬੈਂਕਾਂ ਵਲੋਂ ਜਾਰੀ ਕੀਤੇ ਜਾਣ ਵਾਲੇ ਗਾਰੰਟੀ ਪੱਤਰਾਂ ਲੈਟਰ ਆਫ਼ ਅੰਡਰਟੇਕਿੰਗ (ਐਲ. ਓ. ਯੂ.) ਅਤੇ ਲੈਟਰ ਆਫ਼ ਕਮਫ਼ਰਟ (ਐਲ. ਓ. ...

ਪੂਰੀ ਖ਼ਬਰ »

7ਵਾਂ ਤਨਖਾਹ ਕਮਿਸ਼ਨ 1 ਅਪ੍ਰੈਲ ਤੋਂ ਕੇਂਦਰੀ ਕਰਮਚਾਰੀਆਂ ਨੂੰ ਮਿਲੇਗੀ ਵਧੀ ਹੋਈ ਤਨਖਾਹ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਸਰਕਾਰੀ ਨੌਕਰੀ ਕਰਨ ਵਾਲਿਆਂ ਨੂੰ ਸਰਕਾਰ ਵਲੋਂ ਵੱਡੀ ਖੁਸ਼ਖਬਰੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਮੀਡੀਆ ਰਿਪੋਰਟਾਂ ਮੁਤਾਬਿਕ 1 ਅਪ੍ਰੈਲ ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵਧੀ ਹੋਈ ਤਨਖਾਹ ਮਿਲੇਗੀ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਵਲੋਂ 9ਵੀਂ ਤੇ 11ਵੀਂ ਦੇ ਪਾਠਕ੍ਰਮ 'ਚ ਤਬਦੀਲੀ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਕੇਂਦਰੀ ਮਾਧਮਿਕ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ 10ਵੀਂ ਅਤੇ 12ਵੀਂ ਵਿਚ ਕਈ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ਨੂੰ ਸਮਾਪਤ ਕਰਨ ਦੇ ਬਾਅਦ ਸਕੂਲਾ ਨੂੰ ਨਿਰਦੇਸ਼ ਜਾਰੀ ਕੀਤਾ ਹੈ ਕਿ ਕੁਝ ਅਕਾਦਮਿਕ ਅਤੇ ਵੋਕੇਸ਼ਨਲ ਵਿਸ਼ਿਆਂ ...

ਪੂਰੀ ਖ਼ਬਰ »

ਰਾਜਸਥਾਨ ਦੀ ਯਾਤਰਾ ਦੌਰਾਨ ਹਿਲੇਰੀ ਕਲਿੰਟਨ ਜ਼ਖ਼ਮੀ

ਜੋਧਪੁਰ, 13 ਮਾਰਚ (ਏਜੰਸੀ)-ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ ਰਾਜਸਥਾਨ 'ਚ ਜੋਧਪੁਰ ਦੇ ਦੌਰੇ ਦੌਰਾਨ ਹੱਥ 'ਤੇ ਸੱਟ ਲੱਗ ਗਈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਆਪਣਾ ਯਾਤਰਾ ਪ੍ਰੋਗਰਾਮ ਰੱਦ ਕਰਨਾ ਪਿਆ | ਹਿਲੇਰੀ ਅੱਜ ਸਵੇਰੇ ਦੋ ਦਿਨ ਦੇ ਦੌਰੇ ...

ਪੂਰੀ ਖ਼ਬਰ »

ਡੇਰਾ ਹਿੰਸਾ ਮਾਮਲੇ 'ਚ ਇਕ ਲੱਖ ਦੀ ਇਨਾਮੀ ਗੋਲੋ ਮਾਸੀ ਗਿ੍ਫ਼ਤਾਰ

ਸਿਰਸਾ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਸਾਧਵੀ ਸ਼ੋਸ਼ਣ ਮਾਮਲੇ 'ਚ 25 ਅਗਸਤ, 2017 ਨੂੰ ਡੇਰਾ ਸਿਰਸਾ ਮੁਖੀ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਸਮਰਥਕਾਂ ਨੇ ਕਈ ਥਾੲੀਂ ਅੱਗਾਂ ਲਾਈਆਂ ਤੇ ਭੰਨ-ਤੋੜ ਕੀਤੀ ਸੀ | ਸਿਰਸਾ 'ਚ ਡੇਰਾ ਪ੍ਰੇਮੀਆਂ ਨੂੰ ਹਿੰਸਾ ਲਈ ...

ਪੂਰੀ ਖ਼ਬਰ »

ਫਿਰ ਸ਼ੁਰੂ ਹੋਵੇਗਾ ਭਾਰਤ-ਚੀਨ ਵਿਚਾਲੇ ਸੈਨਿਕ ਅਭਿਆਸ-ਫੌਜ ਮੁਖੀ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਡੋਕਲਾਮ ਵਿਵਾਦ ਕਾਰਨ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਪੈਦਾ ਹੋਇਆ ਪਾੜਾ ਹੁਣ ਖਤਮ ਹੋ ਗਿਆ ਹੈ | ਫੌਜ ਮੁਖੀ ਨੇ ਇਸ ਗੱਲ ਦੇ ਸੰਕੇਤ ਦਿੰਦਿਆਂ ਕਿਹਾ ਕਿ ਭਾਰਤ ਤੇ ਚੀਨ 'ਚ ਹੋਣ ਵਾਲਾ ਸਾਲਾਨਾ ਯੁੱਧ ਅਭਿਆਸ ਫਿਰ ਸ਼ੁਰੂ ਹੋਵੇਗਾ | ਫ਼ੌਜ ਮੁਖੀ ਬਿਪਿਨ ਰਾਵਤ ਨੇ ਅੱਜ ਕਿਹਾ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ 'ਤੇ ਦੁਸ਼ਮਣੀ ਦਾ ਖਾਤਮਾ ਭਾਰਤ ਦੀਆਂ ਸ਼ਰਤਾਂ 'ਤੇ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸੈਨਾ ਸਰਹੱਦ 'ਤੇ ਭਾਰਤੀ ਫ਼ੌਜ ਦੇ ਹਮਲੇ ਦਾ ਦਰਦ ਮਹਿਸੂਸ ਕਰ ਰਹੀ ਹੈ | ਉਨ੍ਹਾਂ ਨੇ ਪਾਕਿਸਤਾਨ 'ਤੇ ਦਬਾਅ ਵਧਾਉਣ ਲਈ ਵੱਡੀ ਰਣਨੀਤੀ ਦੇ ਹਿੱਸੇ ਵਜੋਂ ਭਾਰਤ ਵਲੋਂ ਸਰਹੱਦ ਪਾਰੋਂ ਗੋਲੀਬਾਰੀ ਦੇ ਵਧਣ ਦਾ ਸੰਕੇਤ ਦਿੱਤਾ | ਉਨ੍ਹਾਂ ਕਿਹਾ ਪਹਿਲਾਂ ਸਰਹੱਦ 'ਤੇ ਨਿਗਰਾਨੀ ਤੇ ਚੌਕਸੀ ਦਾ ਭਾਰ ਸਿਰਫ ਸਾਡੇ 'ਤੇ ਸੀ ਤੇ ਹੁਣ ਪਾਕਿਸਤਾਨ ਫ਼ੌਜ ਵੀ ਉਸੇ ਦਰਜ ਨੂੰ ਮਹਿਸੂਸ ਕਰ ਰਹੀ ਹੈ | ਹੁਣ ਉਨ੍ਹਾਂ ਨੂੰ ਵੀ ਸਰਹੱਦ 'ਤੇ ਚੌਕਸ ਰਹਿਣਾ ਪੈਂਦਾ ਹੈ | ਰਾਵਤ ਨੇ ਕਿਹਾ ਕਿ ਘੁਸਪੈਠ 'ਚ ਮਦਦ ਕਰ ਰਹੀਆਂ ਪਾਕਿਸਤਾਨੀ ਪੋਸਟਾਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤੇ ਦਾਅਵਾ ਕੀਤਾ ਕਿ ਵਧੀ ਜੰਗਬੰਦੀ ਦੀ ਉਲੰਘਣਾ ਨੇ ਪਾਕਿਸਤਾਨ ਨੂੰ ਕੰਟਰੋਲ ਰੇਖਾ 'ਤੇ ਹੋਰ ਸੈਨਾ ਤਾਇਨਾਤ ਕਰਨ ਲਈ ਮਜਬੂਰ ਕੀਤਾ ਹੈ | ਫ਼ੌਜ ਮੁਖੀ ਨੇ ਵਿਵੇਕਾਨੰਦ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ ਕਰਵਾਏ ਸਮਾਰੋਹ 'ਚ ਬੋਲਦਿਆਂ ਕਿਹਾ ਕਿ ਉਹ ਭਰੋਸਾ ਦਿਵਾਉਂਦੇ ਹਨ ਕਿ ਸਿਰਫ ਭਾਰਤੀ ਸੈਨਾ ਇਕੱਲੀ ਨਹੀਂ ਹੈ ਜਿਹੜੀ ਨੁਕਸਾਨ ਝੱਲ ਰਹੀ ਹੈ | ਕੰਟਰੋਲ ਰੇਖਾ ਦੇ ਪਾਰ ਬੈਠੇ ਲੋਕਾਂ ਨੂੰ ਸਾਡੇ ਨਾਲੋਂ ਕਿਤੇ ਜ਼ਿਆਦਾ ਨੁਕਸਾਨ ਹੋ ਰਿਹਾ |


ਖ਼ਬਰ ਸ਼ੇਅਰ ਕਰੋ

ਔਰਤਾਂ ਬਾਰੇ ਵਿਵਾਦਤ ਬਿਆਨ ਦੇਣ 'ਤੇ ਘਿਰੇ ਨਰੇਸ਼ ਅਗਰਵਾਲ

ਇਕਜੁੱਟ ਹੋਈਆਂ ਔਰਤ ਸੰਸਦ ਮੈਂਬਰਾਂ ਨਵੀਂ ਦਿੱਲੀ, 13 ਮਾਰਚ (ਉਪਮਾ ਡਾਗਾ ਪਾਰਥ)-ਭਾਜਪਾ 'ਚ ਸ਼ਾਮਿਲ ਹੋਣ ਤੋਂ ਫੌਰਨ ਬਾਅਦ ਔਰਤਾਂ ਬਾਰੇ ਵਿਵਾਦਤ ਬਿਆਨ ਦੇਣ 'ਤੇ ਘਿਰੇ ਸਾਬਕਾ ਸਮਾਜਵਾਦੀ ਪਾਰਟੀ ਨੇਤਾ ਨਰੇਸ਼ ਅਗਰਵਾਲ ਨੂੰ ਸਿਆਸੀ ਲੀਕਾਂ ਤੋਂ ਪਰ੍ਹੇ ਹਟ ਕੇ ਸਖ਼ਤ ...

ਪੂਰੀ ਖ਼ਬਰ »

ਗੁਜਰਾਤ 'ਚ ਸਪੀਕਰ ਵਲੋਂ 28 ਕਾਂਗਰਸੀ ਵਿਧਾਇਕ ਮੁਅੱਤਲ

ਗਾਂਧੀਨਗਰ, 13 ਮਾਰਚ (ਪੀ. ਟੀ. ਆਈ.)-ਗੁਜਰਾਤ ਵਿਥਾਨ ਸਭਾ ਤੋਂ ਅੱਜ 28 ਕਾਂਗਰਸੀ ਵਿਧਾਇਕਾਂ ਨੂੰ ਇਕ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਅਤੇ 15 ਨੂੰ ਪਾਰਟੀ ਦੇ ਸੀਨੀਅਰ ਆਗੂ ਵੀਰਜੀ ਠੁਮਰ ਦੀ ਮੁਅੱਤਲੀ ਨੂੰ ਲੈ ਕੇ ਸ਼ੋਰ ਸ਼ਰਾਬਾ ਕੀਤੇ ਜਾਣ ਕਾਰਨ ਸਦਨ 'ਚੋਂ ਬਾਹਰ ਕੱਢ ...

ਪੂਰੀ ਖ਼ਬਰ »

ਹੁਣ ਇਮਰਾਨ ਖਾਨ 'ਤੇ ਸੁੱਟੀ ਜੁੱਤੀ

ਲਾਹੌਰ, 13 ਮਾਰਚ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਤ ਸ਼ਹਿਰ 'ਚ ਇਕ ਰੈਲੀ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ. ਟੀ. ਆਈ) ਦੇ ਆਗੂ ਇਮਰਾਨ ਖਾਨ 'ਤੇ ਜੁੱਤੀ ਸੁੱਟੀ ਗਈ ਹੈ | 'ਡਾਨ' ਦੀ ਰਿਪੋਰਟ ਮੁਤਾਬਿਕ ਇਮਰਾਨ ਖਾਨ ਇਕ ਗੱਡੀ 'ਤੇ ਖੜੌ ਕੇ ਲੋਕਾਂ ...

ਪੂਰੀ ਖ਼ਬਰ »

ਬਿਦਿਆ ਦੇਵੀ ਭੰਡਾਰੀ ਨੂੰ ਮੁੜ ਨਿਪਾਲ ਦੀ ਰਾਸ਼ਟਰਪਤੀ ਚੁਣਿਆ

ਕਠਮੰਡੂ, 13 ਮਾਰਚ (ਏਜੰਸੀ)- ਨਿਪਾਲ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ (56) ਅੱਜ ਦੂਜੀ ਵਾਰ ਇਸ ਅਹੁਦੇ ਲਈ ਚੁਣੀ ਗਈ ਹੈ | ਨਿਪਾਲ ਦੀ ਮੌਜੂਦਾ ਰਾਸ਼ਟਰਪਤੀ ਭੰਡਾਰੀ ਨੇ ਨਿਪਾਲੀ ਕਾਂਗਰਸ ਦੀ ਨੇਤਾ ਕੁਮਾਰੀ ਲਕਸ਼ਮੀ ਰਾਏ ਨੂੰ ਵੱਡੇ ਫਰਕ ਨਾਲ ਹਰਾਇਆ ...

ਪੂਰੀ ਖ਼ਬਰ »

ਸੋਨੀਆ ਵਲੋਂ ਦਿੱਤੇ ਰਾਤਰੀ ਭੋਜ 'ਚ ਸ਼ਾਮਿਲ ਹੋਏ 20 ਪਾਰਟੀਆਂ ਦੇ ਆਗੂ

ਨਵੀਂ ਦਿੱਲੀ, 13 ਮਾਰਚ (ਏਜੰਸੀ)-2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਧਰਮ ਨਿਰਪੱਖ ਪਾਰਟੀਆਂ 'ਚ ਏਕਤਾ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂ. ਪੀ. ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵਲੋਂ ਦਿੱਤੇ ਗਏ ਰਾਤਰੀ ਭੋਜ ਵਿਚ 20 ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੁਨੀਆ 'ਚ ਸਭ ਤੋਂ ਜ਼ਿਆਦਾ ਹਥਿਆਰ ਖ਼ਰੀਦਦਾ ਹੈ ਭਾਰਤ

ਨਵੀਂ ਦਿੱਲੀ, 13 ਮਾਰਚ (ਏਜੰਸੀ)-ਭਾਰਤ ਦੁਨੀਆ ਦਾ ਸਭ ਤੋਂ ਵੱਧ ਹਥਿਆਰ ਖ਼ਰੀਦਣ ਵਾਲਾ ਦੇਸ਼ ਹੈ | ਦੇਸ਼ ਦੀ ਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਸੈਨਾ ਨੂੰ ਮਜ਼ਬੂਤ ਬਣਾਉਣ ਦੇ ਲਈ ਭਾਰਤ ਨੇ 2013-17 ਦੇ ਦਰਮਿਆਨ ਵਿਸ਼ਵ 'ਚ ਖਰੀਦੇ ਜਾਣ ਵਾਲੇ ਹਥਿਆਰਾਂ 'ਚ ਸਭ ਤੋਂ ਵੱਧ 12 ...

ਪੂਰੀ ਖ਼ਬਰ »

ਕੇਜਰੀਵਾਲ ਦੇ ਸਲਾਹਕਾਰ ਜੈਨ ਵਲੋਂ ਅਸਤੀਫ਼ਾ

ਨਵੀਂ ਦਿੱਲੀ, 13 ਮਾਰਚ (ਏਜੰਸੀ)- ਦਿੱਲੀ ਦੇ ਮੁੱਖ ਸਕੱਤਰ ਨਾਲ 'ਆਪ' ਵਿਧਾਇਕਾਂ ਵਲੋਂ ਕੀਤੀ ਕਥਿਤ ਕੁੱਟਮਾਰ ਦੇ ਪ੍ਰਤੱਖਦਰਸ਼ੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਵੀ.ਕੇ.ਜੈਨ ਨੇ ਨਿੱਜੀ ਕਾਰਨਾਂ ਤੇ ਪਰਿਵਾਰਕ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX