ਤਾਜਾ ਖ਼ਬਰਾਂ


ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  7 minutes ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  20 minutes ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  38 minutes ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ...
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  57 minutes ago
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਮੁਕਾਬਲੇ' ਦਾ ਨਾਂਅ ਦਿੱਤਾ...
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ.........................
ਅੱਜ ਦਾ ਵਿਚਾਰ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਜਣੇਪੇ ਦੌਰਾਨ ਔਰਤ ਦੀ ਹਾਲਤ ਵਿਗੜਨ ਨੂੰ ਲੈ ਕੇ ਪਰਿਵਾਰ ਵਲੋਂ ਸਿਵਲ ਹਸਪਤਾਲ ਸਾਹਮਣੇ ਚੱਕਾ ਜਾਮ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਡਾਕਟਰਾਂ, ਸਟਾਫ਼ ਤੇ ਉਪਕਰਨਾਂ ਦੀ ਘਾਟ ਦੀ ਮਾਰ ਝੱਲ ਰਹੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਕਾਰਜਪ੍ਰਣਾਲੀ ਨਾਲ ਜਿਥੇ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ ਉਥੇ ਉਨ੍ਹਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਜਲ ਸਰੋਤ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਦੌਰਾਨ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਗੜ੍ਹਸ਼ੰਕਰ, 13 ਮਾਰਚ (ਧਾਲੀਵਾਲ)-ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਜਲ ਸਰੋਤ ਨਿਗਮ ਦੇ ਮੁਲਾਜ਼ਮਾਂ ਵਲੋਂ ਜਨਵਰੀ ਅਤੇ ਫਰਵਰੀ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਵਿਰੋਧ ਵਿਚ ਆਰੰਭ ਕੀਤੀ ਕਲਮ ਛੋੜ ਹੜਤਾਲ ਸੱਤਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹਰਿਆਣਾ, 13 ਮਾਰਚ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਸਬੰਧੀ ਮਾਮਲਾ ਦਰਜ ਹੋਇਆ ਹੈ | ਇਸ ਸਬੰਧੀ ਉਂਕਾਰ ਸਿੰਘ ਬਲਾਕ ਪੱਧਰ ਪ੍ਰਸਾਰ ਅਫ਼ਸਰ (ਉਦਯੋਗ) ਭੂੰਗਾ ਨੇ ਦੱਸਿਆ ਕਿ ਪੁਲਿਸ ਚੌਕੀ ਭੂੰਗਾ ਦੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਸਬੰਧੀ ਡੀ.ਸੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਪੁਲ ਉਜਵਲ ਨੂੰ ਮਜ਼ਦੂਰਾ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਤੇ ...

ਪੂਰੀ ਖ਼ਬਰ »

ਅਦਾਲਤ 'ਚੋਂ ਭਗੌੜਾ ਗਿ੍ਫ਼ਤਾਰ

ਟਾਂਡਾ ਉੜਮੁੜ, 13 ਮਾਰਚ (ਭਗਵਾਨ ਸਿੰਘ ਸੈਣੀ)- ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੀ ਟੀਮ ਵਲੋਂ ਦਸੂਹਾ ਦੀ ਅਦਾਲਤ ਵਲੋਂ ਭਗੌੜ/ ਕਰਾਰ ਦਿੱਤੇ ਹੋਏ ਵਿਅਕਤੀ ਨੂੰ ਕਾਬੂ ਕਰਕੇ ਟਾਂਡਾ ਪੁਲਿਸ ਹਵਾਲੇ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅਦਾਲਤ ਵਲੋਂ ਭਗੌੜਾ ਕਰਾਰ ...

ਪੂਰੀ ਖ਼ਬਰ »

ਦੀ ਮਿਆਣੀ ਜਦੀਦ ਬਹੁਮੰਤਵੀ ਕੋਆਪੇ੍ਰਟਿਵ ਸੁਸਾਇਟੀ ਦੇ ਕੁਲਦੀਪ ਸਿੰਘ ਕਾਲਾ ਸਰਬਸੰਮਤੀ ਨਾਲ ਪ੍ਰਧਾਨ ਬਣੇ

ਮਿਆਣੀ, 13 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਦੀ ਮਿਆਣੀ ਜਦੀਦ ਬਹੁਮੰਤਵੀ ਕੋਆਪ੍ਰੇਟਿਵ ਸੁਸਾਇਟੀ ਮਿਆਣੀ ਦੀ ਚੋਣ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਦੀ ਅਗਵਾਈ ਵਿਚ ਸਰਬਸੰਮਤੀ ਨਾਲ ਹੋਈ, ਜਿਸ ਵਿਚ ਸਰਬਸੰਮਤੀ ਨਾਲ ਕੁਲਦੀਪ ਸਿੰਘ ਕਾਲਾ ਨੂੰ ਸੁਸਾਇਟੀ ...

ਪੂਰੀ ਖ਼ਬਰ »

ਪੰਜਾਬ ਸੇਵਾ ਅਧਿਕਾਰ ਕਮਿਸ਼ਨ ਤੁਰੰਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਲੱਖੀ

ਦਸੂਹਾ, 13 ਮਾਰਚ (ਭੁੱਲਰ)-ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਪੰਜਾਬ ਵਿਚ ਵੱਖ-ਵੱਖ ਸਮੇਂ 'ਤੇ ਕਮਿਸ਼ਨ ਵੱਲੋਂ ਲੋਕਾਂ ਨੂੰ 351 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਲੋਕਾਂ ਦੀਆਂ ...

ਪੂਰੀ ਖ਼ਬਰ »

ਮੰਨਣਹਾਨਾ 'ਚ ਅੱਖਾਂ ਦੇ ਮੁਫ਼ਤ ਮੈਡੀਕਲ ਕੈਂਪ ਵਿਚ 1350 ਮਰੀਜ਼ਾਂ ਦਾ ਚੈੱਕਅਪ

ਕੋਟਫ਼ਤੂਹੀ, 13 ਮਾਰਚ (ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਵਿਚ ਕੋਟਲਾ ਦੇ ਨਾਗਰਾ ਪਰਿਵਾਰ ਵੱਲੋਂ ਬ੍ਰਹਮਲੀਨ ਸੰਤ ਬਾਬਾ ਹਰੀ ਸਿੰਘ ਤੇ ਸੰਤ ਬਾਬਾ ਬਲਵੀਰ ਸਿੰਘ ਦੀ ਯਾਦ ਵਿਚ ਲਾਇਨ ਕਲੱਬ ਫਗਵਾੜਾ ਰਾਇਲ ਦੇ ਸਹਿਯੋਗ ਨਾਲ 46 ਵਾਂ ਅੱਖਾਂ ਦਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਟਾਂਡਾ ਇਕਾਈ ਦੀ ਮੀਟਿੰਗ

ਟਾਂਡਾ ਉੜਮੁੜ, 13 ਮਾਰਚ (ਭਗਵਾਨ ਸਿੰਘ ਸੈਣੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਟਾਂਡਾ ਇਕਾਈ ਦੀ ਇਕ ਅਹਿਮ ਮੀਟਿੰਗ ਜਾਜਾ ਪਿੰਡ ਵਿਖੇ ਪ੍ਰਧਾਨ ਪ੍ਰਦੀਪ ਸਿੰਘ ਖੱਖ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਐਨਾਲਿਸਟ ...

ਪੂਰੀ ਖ਼ਬਰ »

ਨਸਰਾਲਾ 'ਚ 13ਵਾਂ ਦੋ ਦਿਨਾ ਕਬੱਡੀ ਕੱਪ ਭਲਕੇ ਤੋਂ

ਨਸਰਾਲਾ, 13 ਮਾਰਚ (ਸਤਵੰਤ ਸਿੰਘ ਥਿਆੜਾ)-ਬਾਬਾ ਇੰਦਰ ਸਿੰਘ ਤੇ ਬਾਬਾ ਚਤਰ ਸਿੰਘ ਦੀ ਸਾਲਾਨਾ ਯਾਦ 'ਚ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਨਸਰਾਲਾ ਵਲੋਂ ਐਨ.ਆਰ.ਆਈ. ਭਰਾਵਾਂ, ਸਮੂਹ ਨਗਰ ਨਿਵਾਸੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 13ਵਾਂ ਸਾਲਾਨਾ ਦੋ ਦਿਨਾਂ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਔਰਤਾਂ ਨੂੰ ਸਿਹਤ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ

ਮੁਕੇਰੀਆਂ, 13 ਮਾਰਚ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਗੈਰ ਸਰਕਾਰੀ ਸੰਸਥਾ ਐਨ.ਜੀ.ਓ. ਪਰਿਆਸ ਵੈੱਲਫੇਅਰ ਸੰਸਥਾ ਨਾਲ ਮਿਲ ਕੇ ਔਰਤਾਂ ਨੂੰ ਸਿਹਤ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਵਿਚ ਮੈਡਮ ਡਿੰਪਲ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਦੇ ਬੱਚਿਆਂ ਦੇ ਏਬਾਕਸ ਮੁਕਾਬਲੇ ਕਰਵਾਏ

ਟਾਂਡਾ ਉੜਮੁੜ, 13 ਮਾਰਚ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸਾਹਬਾਜਪੁਰ ਟਾਂਡਾ ਵਿਖੇ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਦੀ ਏਬਾਕਸ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਪੰਜਾਬ ਦੇ 12 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਗੜ੍ਹਦੀਵਾਲਾ-ਟਾਂਡਾ ਸੜਕ 'ਤੇ ਪ੍ਰੀਮਿਕਸ ਨਾ ਪਾਉਣ ਕਾਰਨ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ, 13 ਮਾਰਚ (ਚੱਗਰ)-ਗੜ੍ਹਦੀਵਾਲਾ-ਟਾਂਡਾ ਸੜਕ ਜੋ ਕਿ ਅਕਤੂਬਰ 2016 ਤੋਂ ਨਿਰਮਾਣ ਅਧੀਨ ਹੈ ਅਤੇ ਟਾਹਲੀ ਮੋੜ ਤੋਂ ਗੜ੍ਹਦੀਵਾਲਾ ਦੇ 5 ਕਿੱਲੋਮੀਟਰ ਦੇ ਏਰੀਏ ਵਿੱਚ ਲਗਭਗ 17-18 ਮਹੀਨਿਆਂ ਤੋਂ ਪੱਥਰ ਪਾਇਆ ਹੋਇਆ ਹੈ 'ਤੇ ਪ੍ਰੀਮਿਕਸ ਬਜਰੀ ਨਾ ਪਾਉਣ ਦੇ ਗ਼ੁੱਸੇ ...

ਪੂਰੀ ਖ਼ਬਰ »

ਜ਼ਰੂਰਤਮੰਤ ਲੜਕੀਆਂ ਦੇ ਉਜਵਲ ਭਵਿੱਖ ਲਈ ਸਹਿਯੋਗ ਕਰੇਗੀ ਸੁਸਾਇਟੀ

ਹੁਸ਼ਿਆਰਪੁਰ, 13 ਮਾਰਚ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵੈਲਫੇਅਰ ਸੁਸਾਇਟੀ ਵਲੋਂ ਆਰਥਿਕ ਰੂਪ ਵਿਚ ਕਮਜ਼ੋਰ ਪਰਿਵਾਰ ਦੀ ਇੱਕ ਲੜਕੀ ਦੇ ਵਿਆਹ ਦੇ ਮੌਕੇ ਤੇ ਰਾਸ਼ਨ ਭੇਟ ਕੀਤਾ | ਇਸ ਮੌਕੇ ਚੇਅਰਮੈਨ ਸੰਜੀਵ ਕੁਮਾਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਪਿ੍ੰ. ਸੰਜੀਵ ਕੁਮਾਰ ਬੇਮਿਸਾਲ ਮਾਰਗ ਦਰਸ਼ਨ ਲਈ ਸਨਮਾਨਿਤ

ਰਾਮਗੜ੍ਹ ਸੀਕਰੀ, 13 ਮਾਰਚ (ਕਟੋਚ)-ਸਰਵਹਿੱਤਕਾਰੀ ਪਬਲਿਕ ਸਕੂਲ ਅਮਰੋਹ ਦੇ ਪਿ੍ੰਸੀਪਲ ਸ੍ਰੀ ਸੰਜੀਵ ਕੁਮਾਰ ਨੂੰ ਸ਼ਲਾਘਾਯੋਗ ਤੇ ਬੇਮਿਸਾਲ ਮਾਰਗ ਦਰਸ਼ਨ ਦੇਣ ਲਈ ਨਕਦ ਰਾਸ਼ੀ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਉਕਤ ਸਨਮਾਨ ਦੇਸ਼ ਦੇ ...

ਪੂਰੀ ਖ਼ਬਰ »

ਅਕਾਲੀ ਦਲ ਇਸਤਰੀ ਵਿੰਗ ਵਲੋਂ ਮਹਿਲਾ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ

ਦਸੂਹਾ, 13 ਮਾਰਚ (ਭੁੱਲਰ)-ਅਕਾਲੀ ਦਲ ਇਸਤਰੀ ਵਿੰਗ ਵੱਲੋਂ ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਵਿੰਗ ਦੀ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬੀਬੀ ਜਤਿੰਦਰ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ, ਮਿਆਣੀ ...

ਪੂਰੀ ਖ਼ਬਰ »

ਸਰਕਾਰ ਵਲੋਂ ਅਲਾਟ ਮਰਲੇ ਵੇਚਣ ਦਾ ਦੋਸ਼

ਨੰਗਲ ਬਿਹਾਲਾਂ, 13 ਮਾਰਚ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਦੋਲੋਵਾਲ ਵਿਖੇ ਸਰਕਾਰ ਵੱਲੋਂ ਜ਼ਰੂਰਤਮੰਦਾਂ ਨੂੰ ਪੰਚਾਇਤ ਦੀ ਭੂਮੀ ਵਿਚੋਂ (4-4) ਚਾਰ-ਚਾਰ ਮਰਲੇ ਜ਼ਮੀਨ ਅਲਾਟ ਕੀਤੀ ਸੀ | ਲਾਭਪਾਤਰੀਆਂ ਵੱਲੋਂ ਉਕਤ ਪਲਾਟ ਲੱਖਾਂ ਰੁਪਏ ਵਿਚ ਵੇਚ ਕੇ ਫਿਰ ਤੋਂ ਜ਼ਮੀਨ ...

ਪੂਰੀ ਖ਼ਬਰ »

ਸਰਕਾਰ ਵਲੋਂ ਅਲਾਟ ਮਰਲੇ ਵੇਚਣ ਦਾ ਦੋਸ਼

ਨੰਗਲ ਬਿਹਾਲਾਂ, 13 ਮਾਰਚ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਦੋਲੋਵਾਲ ਵਿਖੇ ਸਰਕਾਰ ਵੱਲੋਂ ਜ਼ਰੂਰਤਮੰਦਾਂ ਨੂੰ ਪੰਚਾਇਤ ਦੀ ਭੂਮੀ ਵਿਚੋਂ (4-4) ਚਾਰ-ਚਾਰ ਮਰਲੇ ਜ਼ਮੀਨ ਅਲਾਟ ਕੀਤੀ ਸੀ | ਲਾਭਪਾਤਰੀਆਂ ਵੱਲੋਂ ਉਕਤ ਪਲਾਟ ਲੱਖਾਂ ਰੁਪਏ ਵਿਚ ਵੇਚ ਕੇ ਫਿਰ ਤੋਂ ਜ਼ਮੀਨ ...

ਪੂਰੀ ਖ਼ਬਰ »

ਖੰਨਾ ਦੇ ਯਤਨਾਂ ਨਾਲ ਸਹੀ ਸਲਾਮਤ ਦੇਸ਼ ਪਹੰੁਚਿਆ ਰਵਿੰਦਰ ਕੁਮਾਰ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਜ਼ੀ ਰੋਟੀ ਲਈ ਸਾਊਦੀ ਅਰਬ 'ਚ ਧੱਕੇਸ਼ਾਹੀ ਦਾ ਸ਼ਿਕਾਰ ਹੋਇਆ ਰਵਿੰਦਰ ਕੁਮਾਰ ਆਖਰ ਆਪਣੇ ਦੇਸ਼ ਵਾਪਸ ਆਇਆ | ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਦਫ਼ਤਰ 'ਚ ਰਵਿੰਦਰ ਕੁਮਾਰ ਨੇ ...

ਪੂਰੀ ਖ਼ਬਰ »

'ਬੇਟੀ ਪੜ੍ਹਾਓ ਬੇਟੀ ਬਚਾਓ' ਪ੍ਰੋਗਰਾਮ ਦੇ ਸਾਰਥਕ ਸਿੱਟੇ ਸਾਹਮਣੇ ਆਏ-ਸਾਂਪਲਾ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਭਾਰਤ ਗੌਰਵ ਸਮਾਜਿਕ ਸੰਸਥਾ ਵਲੋਂ ਡੀ.ਏ.ਵੀ. ਬੀ.ਐਡ ਕਾਲਜ ਹੁਸ਼ਿਆਰਪੁਰ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਨੂੰ ਲੈ ਕੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਤੇ ਭਾਰਤ ਗੌਰਵ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਦੀ ਜਲੰਧਰ ਮਹਾਂ ਰੈਲੀ ਸਬੰਧੀ ਮੀਟਿੰਗ

ਗੜ੍ਹਸ਼ੰਕਰ, 13 ਮਾਰਚ (ਧਾਲੀਵਾਲ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ 18 ਮਾਰਚ ਦਿਨ ਐਤਵਾਰ ਨੂੰ ਠੇਕਾ ਆਧਾਰਿਤ, ਮਾਣ ਭੱਤੇ ਵਾਲੇ ਅਤੇ ਰੈਗੂਲਰ ਮੁਲਾਜ਼ਮਾਂ ਦੀ ਮੰਗਾਂ ਬਾਰੇ ਸਰਕਾਰ ਵਲੋਂ ਕੀਤੀ ਜਾ ਰਹੀ ਅਣਦੇਖੀ ਖਿਲਾਫ਼ ਡੀ.ਸੀ. ਦਫ਼ਤਰ ਜਲੰਧਰ ਅੱਗੇ ...

ਪੂਰੀ ਖ਼ਬਰ »

ਬੀ.ਐੱਡ. ਕਾਲਜ ਮਨਸੋਵਾਲ ਵਿਖੇ ਸੱਭਿਆਚਾਰਕ ਸਮਾਗਮ

ਗੜ੍ਹਸ਼ੰਕਰ, 13 ਮਾਰਚ (ਧਾਲੀਵਾਲ)-ਮਹਾਰਾਜ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜੇਂਦਰ ਚੰਦ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਮਨਸੋਵਾਲ ਵਿਖੇ ਪੰਜਾਬ ਦੇ ਅਮੀਰ ਸਭਿਆਚਾਰ ਨੂੰ ਦਰਸਾਉਂਦਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ ਮੰਗਾਂ ਦੇ ਸਬੰਧ 'ਚ ਵਣਪਾਲ ਵਿਰੁੱਧ ਰੈਲੀ

ਹੁਸ਼ਿਆਰਪੁਰ, 13 ਮਾਰਚ (ਹਰਪ੍ਰੀਤ ਕੌਰ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਖੋਜ ਸਰਕਲ ਹੁਸ਼ਿਆਰਪੁਰ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 16ਵੇਂ ਦਿਨ ਵੀ ਵਣਪਾਲ ਵਿਰੁੱਧ ਰੋਸ ਰੈਲੀ ਕੀਤੀ | ਇਸ ਦੌਰਾਨ ਸਮੂਹ ਮੁਲਾਜ਼ਮਾਂ ਨੇ ਵਣਪਾਲ ਵਿਰੁੱਧ ...

ਪੂਰੀ ਖ਼ਬਰ »

ਮੋਟਰਾਂ ਦੇ ਲੋਡ 'ਚ ਸਵੈ ਇੱਛੁਕ ਵਾਧੇ ਲਈ ਅੱਜ ਆਖਰੀ ਦਿਨ

ਹੁਸ਼ਿਆਰਪੁਰ, 13 ਮਾਰਚ (ਹਰਪ੍ਰੀਤ ਕੌਰ)- ਪਾਵਰਕਾਮ ਵਲੋਂ ਮੋਟਰਾਂ ਦੇ ਲੋਡ ਵਿਚ ਸਵੈ ਇੱਛੁਕ ਵਾਧੇ ਲਈ 14 ਮਾਰਚ ਨਿਸ਼ਚਿਤ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਰਿਹਾਣਾ ਜੱਟਾਂ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈਲਫੈਅਰ ਐਸੋਸੀਏਸ਼ਨ ਪੰਜਾਬ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਸਰਪੰਚ ਸੋਹਣ ਲਾਲ ਵਾਇਸ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੇ ਠੇਕਿਆਂ ਲਈ 28 ਨੂੰ ਹੋਵੇਗੀ ਬੋਲੀ

ਹੁਸ਼ਿਆਰਪੁਰ, 13 ਮਾਰਚ (ਹਰਪ੍ਰੀਤ ਕੌਰ)- ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਲਈ ਚਾਹ ਦੀ ਕੰਟੀਨ, ਸਾਈਕਲ ਸਟੈਂਡ, ਛਪੇ ਫਾਰਮ ਅਤੇ ਫੋਟੋਗ੍ਰਾਫ਼ ਦੇ ਠੇਕੇ ਚੜ੍ਹਾਉਣ ਲਈ ਸਾਲ 2018-19 ਦੀ ਖੁੱਲ੍ਹੀ ਨਿਲਾਮੀ 28 ਮਾਰਚ ਨੂੰ ਸਵੇਰੇ 11 ਵਜੇ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਖੇ ...

ਪੂਰੀ ਖ਼ਬਰ »

ਭਗੌੜਾ ਕਾਬੂ

ਮਾਹਿਲਪੁਰ, 13 ਮਾਰਚ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਐਲਾਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਜ਼ਖ਼ਮੀ, ਇਕ ਗੰਭੀਰ

ਮੁਕੇਰੀਆਂ, 13 ਮਾਰਚ (ਰਾਮਗੜ੍ਹੀਆ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਵਿਅਕਤੀਆਂ ਦੇ ਜ਼ਖਮੀ ਅਤੇ ਇਕ ਦੀ ਹਾਲਤ ਨਾਜ਼ੁਕ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਪਿੰਡ ਕਾਲਾਮੰਜ ਕੋਠੀ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਰੈਲੀ 18 ਨੂੰ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਸ਼ਹੀਦ ਕਿਰਨਜੀਤ ਕੌਰ/ਈ.ਜੀ.ਐਸ./ ਏ.ਆਈ.ਈ./ ਐਸ.ਟੀ.ਆਰ. ਅਧਿਆਪਕ ਯੂਨੀਅਨ ਵਲੋਂ 18 ਮਾਰਚ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ | ਇਸ ਸਬੰਧੀ ਜ਼ਿਲ੍ਹਾ ਜਨਰਲ ਸਕੱਤਰ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 3 ਕਾਬੂ


ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਤਿੰਨ ਮਾਮਲੇ ਦਰਜ ਕਰਕੇ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਜੇ.ਸੀ.ਬੀ. ਮਸ਼ੀਨਾਂ ਤੇ ਰੇਤਾ ਨਾਲ ਭਰੀਆਂ ਟਰਾਲੀਆਂ ਨੂੰ ਵੀ ਕਬਜ਼ੇ 'ਚ ਲਿਆ ਹੈ | ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਬੀਰਮਪੁਰ 'ਚ ਇਕ ਸਥਾਨ 'ਤੇ ਨਾਜਾਇਜ਼ ਮਾਈਨਿੰਗ ਕਰਨ ਲਈ 2 ਜੇ.ਸੀ.ਬੀ. ਮਸ਼ੀਨਾਂ ਪਈਆਂ ਸਨ ਹਾਲਾਂਕਿ ਨਾ ਤਾਂ ਕੋਈ ਵਿਅਕਤੀ ਸੀ ਨਾ ਹੀ ਜੇ.ਸੀ.ਬੀ. 'ਤੇ ਕੋਈ ਨੰਬਰ ਨਹੀਂ ਸੀ | ਪੁਲਿਸ ਨੇ ਮਾਮਲਾ ਦਰਜ ਕਰਕੇ ਉਕਤ ਮਸ਼ੀਨ ਨੂੰ ਕਬਜ਼ੇ 'ਚ ਲੈ ਲਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਨੇ ਮਾਈਨਿੰਗ ਅਧਿਕਾਰੀ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਕਮਲਦੀਪ ਸਿੰਘ ਵਾਸੀ ਚੱਕ ਸਾਦੂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰਕੇ ਰੇਤ ਦੀ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਇਸੇ ਤਰ੍ਹਾਂ ਗੜ੍ਹਦੀਵਾਲਾ ਦੀ ਪੁਲਿਸ ਨੇ ਮਾਈਨਿੰਗ ਅਧਿਕਾਰੀ ਉਂਕਾਰ ਸਿੰਘ ਦੀ ਸ਼ਿਕਾਇਤ 'ਤੇ ਦੋ ਕਥਿਤ ਦੋਸ਼ੀਆਂ ਸੁਰਾਜਦੀਨ ਵਾਸੀ ਸ਼ੇਖੂਪੁਰਾ ਅਤੇ ਸ਼ੌਕਤ ਅਲੀ ਦੇ ਖਿਲਾਫ਼ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਮਾਮਲਾ ਦਰਜ ਕਰੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ਜੇ.ਸੀ.ਬੀ. ਮਸ਼ੀਨ ਤੇ ਰੇਤ ਦੀ ਭਰੀ ਟਰਾਲੀ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ |


ਖ਼ਬਰ ਸ਼ੇਅਰ ਕਰੋ

ਝਿੰਗੜ ਕਲਾਂ ਵਿਖੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਦਸੂਹਾ, 13 ਮਾਰਚ (ਭੁੱਲਰ)-ਝਿੰਗੜ ਕਲਾਂ ਸਪੋਰਟਸ ਕਲੱਬ ਵੱਲੋਂ 17 ਮਾਰਚ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਕਲੱਬ ਦੇ ਪ੍ਰਧਾਨ ਦੀਪ ਗਗਨ ਸਿੰਘ ਹਨੀ ਗਿੱਲ ਅਤੇ ਡਿਪਟੀ ਕਲੈਕਟਰ ਪੰਜਾਬ ਸ. ਅਮਨਪ੍ਰੀਤ ਸਿੰਘ ਮੰਨਾ ...

ਪੂਰੀ ਖ਼ਬਰ »

ਖ਼ਾਨਪੁਰ ਸਹੋਤਾ 'ਚ ਧਾਰਮਿਕ ਸਮਾਗਮ

ਸ਼ਾਮਚੁਰਾਸੀ, 13 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਖ਼ਾਨਪੁਰ ਸਹੋਤਾ ਵਿਖੇ ਸੰਤ ਜਮਨਾ ਦਾਸ ਜੀ ਦੇ ਸਥਾਨ ਤੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸੇਵਾਦਾਰ ਗੁਰਬਚਨ ਸਿੰਘ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਇਸ ਧਾਰਮਿਕ ਦੀਵਾਨ ਦੌਰਾਨ ਭਾਈ ਹਰਦੇਵ ਸਿੰਘ ...

ਪੂਰੀ ਖ਼ਬਰ »

ਮੰਨਣਹਾਨਾ ਦੇ ਦੰਗਲ 'ਚ ਸਤਿੰਦਰ ਏਅਰ ਫੋਰਸ ਤੇ ਨਿਸ਼ਾ ਰੋਹਤਕ ਬਣੇ 2018 ਦੇ ਭਾਰਤ ਕੇਸਰੀ

ਕੋਟਫ਼ਤੂਹੀ, 13 ਮਾਰਚ (ਅਵਤਾਰ ਸਿੰਘ ਅਟਵਾਲ/ਅਮਰਜੀਤ ਸਿੰਘ ਰਾਜਾ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਹਰੀ ਸਿੰਘ ਨੈਕੀ ਵਾਲਿਆਂ ਦੀ ਸਾਲਾਨਾ ਮੌਕੇ ਬ੍ਰਹਮਲੀਨ ਸੰਤ ਬਾਬਾ ਬਲਵੀਰ ਸਿੰਘ ਨੂੰ ਸਮਰਪਿਤ 32ਵੇਂ ਗੱਭਰੂਆਂ ਦੇ ...

ਪੂਰੀ ਖ਼ਬਰ »

ਕਟਾਰੀਆ 'ਚ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਅੱਜ

ਕੋਟਫ਼ਤੂਹੀ, 13 ਮਾਰਚ (ਅਟਵਾਲ)-ਪਿੰਡ ਕਟਾਰੀਆ ਵਿਚ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦੇ ਧਾਰਮਿਕ ਅਸਥਾਨ ਤੇ ਸਮੂਹ ਨਗਰ-ਨਿਵਾਸੀਆਂ ਵੱਲੋਂ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਅੱਖਾਂ ਦੇ ਸਾਰਿਆਂ ਰੋਗਾਂ ਦੀ ਜਾਂਚ ਦਾ ਮੁਫ਼ਤ ਚੈੱਕਅਪ ਕੈਂਪ 14 ਮਾਰਚ ਨੂੰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸਿਲਾਈ ਸੈਂਟਰ ਲਈ ਮਸ਼ੀਨਾਂ ਭੇਟ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਹੁਸ਼ਿਆਰਪੁਰ ਐਕਸ਼ਨ ਵਲੋਂ ਸਮਾਗਮ ਦੌਰਾਨ ਸਥਾਨਕ ਮੁਹੱਲਾ ਫ਼ਤਿਹਗੜ੍ਹ 'ਚ ਖੁੱਲ੍ਹ ਰਹੇ ਇੱਕ ਨਵੇਂ ਸਿਲਾਈ ਸੈਂਟਰ ਲਈ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕਲੱਬ ਦੇ ਡਾਇਰੈਕਟਰ ਰਮਨ ਵਰਮਾ, ...

ਪੂਰੀ ਖ਼ਬਰ »

ਐਸ.ਡੀ. ਕਾਲਜ ਹਰਿਆਣਾ ਵਿਖੇ ਕੁਇਜ਼ ਪ੍ਰਤੀਯੋਗਤਾ ਕਰਵਾਈ

ਹਰਿਆਣਾ, 13 ਮਾਰਚ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਵਿਖੇ ਪਿੰ੍ਰਸੀਪਲ ਡਾ: ਗੁਰਦੀਪ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਦੁਆਰਾ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ | ਵਿਦਿਆਰਥੀਆਂ ਦੇ ਬੌਧਿਕ ਵਿਕਾਸ ਨੂੰ ਧਿਆਨ 'ਚ ਰੱਖ ਕੇ ਇਹ ...

ਪੂਰੀ ਖ਼ਬਰ »

ਕੈਰੇ ਵਲੋਂ ਫਰਾਂਸ ਵਿਖੇ ਦਸਤਾਰ 'ਤੇ ਲਗਾਈ ਪਾਬੰਦੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਦਸੂਹਾ, 13 ਮਾਰਚ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਤੇ ਸੀਨੀਅਰ ਆਗੂ ਸੁਰਜੀਤ ਸਿੰਘ ਕੈਰੇ ਨੇ ਫਰਾਂਸ ਸਰਕਾਰ ਵਲੋਂ ਲਗਾਈ ਸਿੱਖਾਂ ਦੀ ਦਸਤਾਰ 'ਤੇ ਪਾਬੰਦੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸੰਸਾਰ ਦੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਵਿਰੋਧੀ ਪੰਜਾਬ ਸੰਘਰਸ਼ ਕਮੇਟੀ ਵਲੋਂ ਡੀ.ਸੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 13 ਮਾਰਚ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਟੋਲ ਪਲਾਜ਼ਾ ਵਿਰੋਧੀ ਪੰਜਾਬ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਹਰੀਸ਼ ਖੋਸਲਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਹਰੀਸ਼ ਖੋਸਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਕੈਰੀਅਰ ਗਾਈਡੈਂਸ ਪਲੇਸਮੈਂਟ ਸੈੱਲ ਵਲੋਂ ਸੈਮੀਨਾਰ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈਲ ਵਲੋਂ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਉਦਘਾਟਨ ਪਿ੍ੰਸੀਪਲ ਡਾ: ਪਰਮਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਆਈ.ਬੀ.ਟੀ. ਜਲੰਧਰ ਤੋਂ ...

ਪੂਰੀ ਖ਼ਬਰ »

ਸੁਸਾਇਟੀ ਨੇ ਲੋੜਵੰਦ ਪਰਿਵਾਰ ਨੂੰ ਮਕਾਨ ਬਣਾਉਣ ਲਈ ਆਰਥਿਕ ਮਦਦ ਦਿੱਤੀ

ਗੜ੍ਹਦੀਵਾਲਾ, 13 ਮਾਰਚ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਚਾਲੂ ਰੱਖਦੇ ਹੋਏ ਪਿੰਡ ਤਲਵੰਡੀ ਜੱਟਾਂ ਦੇ ਲੋੜਵੰਦ ਦਰਸ਼ਨ ਸਿੰਘ ਨੂੰ ਘਰ ਬਣਾ ਕੇ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਕੁਆਂਟਮ ਪੇਪਰ ਮਿੱਲ ਦਾ ਸਮਾਜ ਸੇਵੀ ਕੰਮਾਂ 'ਚ ਵੱਡਾ ਯੋਗਦਾਨ-ਕਰਨਲ ਅਮਰਜੀਤ ਸਿੰਘ

ਗੜ੍ਹਸ਼ੰਕਰ, 13 ਮਾਰਚ (ਸੁਮੇਸ਼ ਬਾਲੀ)-ਉਪ ਮੰਡਲ ਗੜ੍ਹਸ਼ੰਕਰ 'ਚ ਇਕੋਂ ਇਕ ਪੁਰਾਣੀ ਪੇਪਰ ਏ.ਬੀ.ਸੀ. ਪੇਪਰ ਮਿੱਲ (ਕੁਆਂਟਮ ਪੇਪਰ ਮਿੱਲ ਸੈਲਾ) ਜਿਸ ਨੇ ਹਲਕੇ 'ਚੋਂ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੋਇਆ ਹੈ | ਮਿੱਲ ਦੀ ਮੈਨੇਜਮੈਂਟ ਜਿਥੇ ਲੋਕਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਮਾਹਿਲਪੁਰ, 13 ਮਾਰਚ (ਰਜਿੰਦਰ ਸਿੰਘ)-ਅੱੱਜ ਸਵੇਰੇ 11 ਵਜੇ ਦੇ ਕਰੀਬ ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਦੋਹਲਰੋਂ ਦੋ ਕੋਲ ਇੱਕ ਸਾਈਕਲ ਸਵਾਰ ਦੀ ਕਾਰ ਨਾਲ ਟੱਕਰ ਹੋਣ ਸਾਈਕਲ ਸਵਾਰ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਦੁਕਾਨਦਾਰ 'ਤੇ ਕਾਤਲਾਨਾ ਹਮਲਾ

ਮਾਹਿਲਪੁਰ, 13 ਮਾਰਚ (ਦੀਪਕ ਅਗਨੀਹੋਤਰੀ)-ਬੀਤੀ ਰਾਤ ਪਿੰਡ ਟੂਟੋਮਜਾਰਾ ਵਿਖੇ ਦੋ ਮੋਟਰ ਸਾਈਕਲਾਂ 'ਤੇ ਅੱਧਾ ਦਰਜਨ ਅਣਪਛਾਤੇ ਹਥਿਆਰਬੰਦ ਨੌਜਵਾਨਾ ਨੇ ਇੱਕ ਦੁਕਾਨਦਾਰ ਤੇ ਉਸ ਦੇ ਰਿਸ਼ਤੇਦਾਰ 'ਤੇ ਕਾਤਲਾਨਾ ਹਮਲਾ ਕਰਕੇ ਉਸ ਕੋਲੋਂ 10 ਹਜ਼ਾਰ ਦੇ ਕਰੀਬ ਦੀ ਨਕਦੀ ਤੇ ...

ਪੂਰੀ ਖ਼ਬਰ »

ਬਾਬਾ ਊਧੋ ਸ਼ਾਹ ਚਿਸ਼ਤੀ ਦਾ ਸਾਲਾਨਾ ਜੋੜ ਮੇਲਾ ਸਮਾਪਤ

ਕੋਟਫ਼ਤੂਹੀ, 13 ਮਾਰਚ (ਅਟਵਾਲ)-ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦਰਬਾਰ ਪਿੰਡ ਕਟਾਰੀਆ ਵਿਖੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਸਰਪ੍ਰਸਤੀ ਹੇਠ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ, ...

ਪੂਰੀ ਖ਼ਬਰ »

ਦਸੂਹਾ ਵਿਖੇ 2 ਮੋਟਰਸਾਈਕਲ ਨੌਜਵਾਨ ਬੈਗ ਵਿਚੋਂ 85 ਹਜ਼ਾਰ ਰੁਪਏ ਕੱਢ ਕੇ ਫ਼ਰਾਰ

ਦਸੂਹਾ, 13 ਮਾਰਚ (ਭੁੱਲਰ)- ਅੱਜ ਦੇਰ ਸ਼ਾਮ ਰਾਧਾ ਸੁਆਮੀ ਕਾਲੋਨੀ ਸਾਹਮਣੇ ਲਿੰਕ ਰੋਡ 'ਤੇ ਇੱਕ ਰਾਜਸਥਾਨੀ ਪ੍ਰਵਾਸੀ ਨੌਜਵਾਨ ਕੋਲੋਂ 85 ਹਜ਼ਾਰ ਰੁਪਏ 2 ਮੋਟਰਸਾਈਕਲ ਸਵਾਰਾ ਵਲੋਂ ਕੱਢੇ ਜਾਣ ਦਾ ਸਮਾਚਾਰ ਮਿਲਿਆ ਹੈ | ਇਹ ਰਾਜਸਥਾਨੀ ਪ੍ਰਵਾਸੀ ਨੌਜਵਾਨ ਰਾਜ ਕਿਸ਼ੋਰ ...

ਪੂਰੀ ਖ਼ਬਰ »

ਦੋਸਤ ਦੀ ਥਾਂ 'ਤੇ ਪੇਪਰ ਦੇਣ ਆਇਆ ਕਾਬੂ-ਮਾਮਲਾ ਦਰਜ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਦੋਸਤ ਦਾ ਪੇਪਰ ਦੇਣ ਆਏ ਨੌਜਵਾਨ ਨੂੰ ਉਸ ਸਮੇਂ ਲੈਣੇ ਦੇ ਦੇਣੇ ਪੈ ਗਏ ਜਦੋਂ ਪ੍ਰੀਖਿਆ ਕੇਂਦਰ 'ਚ ਤੈਨਾਤ ਸਟਾਫ਼ ਨੇ ਉਸ ਨੂੰ ਫੜ੍ਹ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ | ਪੁਲਿਸ ਨੇ ਕਥਿਤ ਦੋਸ਼ੀ ਨੌਜਵਾਨ ਖਿਲਾਫ਼ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਪ੍ਰਬੰਧਨ ਮੁਲਾਜ਼ਮਾਂ ਵਲੋਂ 7ਵੇਂ ਦਿਨ ਵੀ ਧਰਨਾ ਜਾਰੀ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ, ਚੰਡੀਗੜ੍ਹ ਦੇ ਸੱਦੇ 'ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਅੱਜ 7ਵੇਂ ਦਿਨ ਵੀ ਜਨਵਰੀ ਅਤੇ ਫਰਵਰੀ ਮਹੀਨੇ ਦੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੌਤ

ਦਸੂਹਾ, 13 ਮਾਰਚ (ਭੁੱਲਰ)-ਦਸੂਹਾ ਵਿਖੇ ਬਿਜਲੀ ਦੇ ਕਰੰਟ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਨਵਜੋਤ ਸਿੰਘ ਜੋ ਸਟਰਿੰਗ ਦਾ ਕੰਮ ਕਰਦਾ ਹੈ, ਡੀ.ਏ.ਵੀ. ਕਾਲਜ ਦਸੂਹਾ ਨਜਦੀਕ ਲੋਹੇ ਦੀ ਸ਼ਟਰਿੰਗ ਖੋਲ ਰਿਹਾ ਸੀ ਕਿ ਅਚਾਨਕ ਲੋਹੇ ...

ਪੂਰੀ ਖ਼ਬਰ »

ਹੱਤਿਆ ਦੀ ਨੀਅਤ ਨਾਲ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ 7-7 ਸਾਲ ਦੀ ਸਜ਼ਾ

ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਜੀਤ ਕੁਮਾਰ ਜੈਨ ਦੀ ਅਦਾਲਤ ਨੇ ਹੱਤਿਆ ਦੀ ਨੀਅਤ ਨਾਲ ਹਮਲਾ ਕਰਨ ਵਾਲੇ ਮਾਮਲੇ 'ਚ ਦੋਸ਼ੀ ਪਾਏ ਗਏ 3 ਵਿਅਕਤੀਆਂ ਨੂੰ 7-7 ਸਾਲ ਦੀ ਸਜ਼ਾ ਅਤੇ ਜੁਰਮਾਨੇ ਦੇ ਹੁਕਮ ਸੁਣਾਏ | ਜੁਰਮਾਨਾ ਨਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX