ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  14 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  19 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  38 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  48 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ
. . .  55 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਮਿਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਿਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  about 1 hour ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 2 hours ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 3 hours ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 3 hours ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 4 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 4 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 4 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਅੰਮ੍ਰਿਤਸਰ

ਘਰੋਂ ਫ਼ਰਾਰ ਨਬਾਲਗ ਲੜਕਾ-ਲੜਕੀ ਬੰਗਲੌਰ 'ਚ ਫੜੇ੍ਹ ਜਾਣ ਉਪਰੰਤ ਲੜਕੇ ਵਲੋਂ ਖੁਦਕੁਸ਼ੀ

ਰਈਆ, 13 ਮਾਰਚ (ਸ਼ਰਨਬੀਰ ਸਿੰਘ ਕੰਗ/ਸੁੱਚਾ ਸਿੰਘ ਘੁੰਮਣ)- ਕੁਝ ਦਿਨ ਪਹਿਲਾਂ ਨਜ਼ਦੀਕੀ ਪਿੰਡ ਧਿਆਨਪੁਰ ਦੀ ਇਕ ਨਬਾਲਗ ਲੜਕੀ ਨੂੰ ਵਰਗਲਾ ਕੇ ਬੰਗਲੌਰ ਲਿਜਾਣ ਵਾਲੇ ਨਬਾਲਗ ਨੌਜਾਵਨ ਵਲੋਂ ਫੜ੍ਹੇ ਜਾਣ ਤੋਂ ਬਾਅਦ ਬੰਗਲੌਰ ਵਿਖੇ ਹੀ ਪ੍ਰੋਡਕਸ਼ਨ ਹੋਮ 'ਚ ਖ਼ੁਦਕੁਸ਼ੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਜੀ. ਐੱਨ. ਡੀ. ਯੂ. ਦੇ ਸਾਰੇ ਹੋਸਟਲਾਂ ਦੇ ਵਾਰਡਨ ਬਦਲੇ

ਅੰਮਿ੍ਤਸਰ, 13 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ 'ਵਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸਾਂ ਦੇ ਹੋਸਟਲਾਂ 'ਚ ਰਹਿਣ ਵਾਲੇ ਵਿਦਿਆਰਥੀਆਂ-ਵਿਦਿਆਰਥਣਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਵਲੋਂ 2011 ਤੋਂ ਬਾਅਦ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ

ਅੰਮਿ੍ਤਸਰ, 13 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬੀਤੇ ਦਿਨੀਂ ਸਿੰਡੀਕੇਟ ਦੀ ਇਕੱਤਰਤਾ 'ਚ ਫ਼ੈਸਲਾ ਕੀਤਾ ਕਿ ਉਹ ਵਿਦਿਆਰਥੀ ਜਿਨ੍ਹਾਂ ਦੀ 2011 ਤੋਂ ਬਾਅਦ ਕਿਸੇ ਵੀ ਕਲਾਸ, ਸਮੈਸਟਰ 'ਚ ਇਕ ਜਾਂ ਇਕ ਤੋਂ ਵੱਧ ਕੰਪਾਰਟਮੈਂਟ, ਰੀ-ਅਪੀਅਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਪੀੜਤ ਤਰਸੇਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਿਸੇ ਕੰਮ ਲਈ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਿਖੇ ਸੈਮੀਨਾਰ ਕਰਵਾਇਆ

ਅਜਨਾਲਾ, 13 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਐੱਚ. ਐੱਸ. ਭੱਲਾ ਦੀ ਅਗਵਾਈ ਹੇਠ 'ਸੋਲਰ ਊਰਜਾ ਦੀ ਐਨਰਜ਼ੀ ਅਤੇ ਸਨਗੇਜਿੰਗ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਉੁਚੇਚੇ ਤੌਰ 'ਤੇ ਪੁੱਜੇ ਬੀ. ਐੱਸ. ਐੱਫ. 70 ...

ਪੂਰੀ ਖ਼ਬਰ »

ਸਮੁੱਚੇ ਸਰਹੱਦੀ ਖੇਤਰ 'ਚ ਸਰਕਾਰੀ ਸਿੱਖਿਆ ਤੰਤਰ ਫੇਲ੍ਹ, ਬਿਨ੍ਹਾਂ ਅਧਿਆਪਕਾਂ ਦੇ ਹੋ ਰਹੀਆਂ ਨੇ ਪੜ੍ਹਾਈਆਂ

ਬੱਚੀਵਿੰਡ, 13 ਮਾਰਚ (ਬਲਦੇਵ ਸਿੰਘ ਕੰਬੋ)- ਕਦੇ ਸਮਾਂ ਸੀ ਜਦੋਂ ਪਿੰਡਾਂ ਦੇ ਸਕੂਲ ਭਾਵੇਂ ਕੱਚੇ ਸਨ ਪਰ ਅਮੀਰ-ਗ਼ਰੀਬ ਦੇ ਬੱਚੇ ਇਕ ਟਾਟ 'ਤੇ ਬੈਠ ਕੇ ਸਿੱਖਿਆ ਪ੍ਰਾਪਤ ਕਰਦੇ ਸਨ, ਜਿਸ ਨਾਲ ਸਮਾਜਿਕ ਬਰਾਬਰੀ ਪ੍ਰਤੱਖ ਝਲਕਦੀ ਸੀ | ਹੁਣ ਦੇਸ਼ ਤਾਂ ਅਮੀਰ ਹੋ ਗਿਆ ਹੈ ਪਰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਅੰਮਿ੍ਤ ਸੰਚਾਰ ਹੋਇਆ ਕਰੇਗਾ-ਭਾਈ ਮਲਕੀਤ ਸਿੰਘ

ਅਜਨਾਲਾ, 13 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਰਾਂਦ ਦੇ ਦਿਹਾੜੇ ਮੌਕੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਪੜ੍ਹਾਈ ਕਰਨ ਜਾਣ ਵਾਲੇ ਕੋਰਸ ਦੀ ਚੋਣ ਧਿਆਨ ਨਾਲ ਕਰਨ- ਗਿੱਲ

ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)- ਦਿਸ਼ਾ ਸੈਂਟਰ ਪੀ. ਐੱਡ. ਬੀ. ਗਰੁੱਪ ਆਫ਼ ਸਟੱਡੀਜ਼ ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਸੰਸਥਾ ਦੇ ਨਾਲ-ਨਾਲ ਪਿਛਲੇ ਦਹਾਕੇ ਤੋਂ ਬਿਹਤਰ ਸੇਵਾਵਾਂ ਦੇਣ ਕਰਕੇ ਜਾਣਿਆ-ਪਛਾਣਿਆ ਨਾਮ ਹੈ | ਇਹ ਵਿਚਾਰ 53 ਕਬੀਰ ਪਾਰਕ ਸਾਹਮਣੇ ਗੁਰੂ ...

ਪੂਰੀ ਖ਼ਬਰ »

ਕਾਂਸੀ ਤਗਮਾ ਹਾਸਿਲ ਕਰਨ ਵਾਲੇ ਹਰਿੰਦਰ ਸਿੰਘ ਦਾ ਪਿੰਡ ਪਹੁੰਚਣ 'ਤੇ ਸਵਾਗਤ

ਚਮਿਆਰੀ, 13 ਮਾਰਚ (ਜਗਪ੍ਰੀਤ ਸਿੰਘ)- ਪਿੰਡ ਕੋਟਲਾ ਕਾਜ਼ੀਆਂ ਦੇ ਨੌਜਵਾਨ ਹਰਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਲੋਂ ਮਿਆਂਮਰ 'ਚ ਹੋਏ ਏਸ਼ੀਆ ਕੱਪ 'ਚ ਪੈਰਾਸਾਈਕਲਿੰਗ ਵਿਚੋਂ ਕਾਂਸੀ ਤਗਮਾ ਹਾਸਲ ਕਰਨ ਤੋਂ ਬਾਅਦ ਅੱਜ ਉਸ ਦੇ ਜੱਦੀ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਡੈਲੀਗੇਟ ਇਜਲਾਸ

ਮਜੀਠਾ, 13 ਮਾਰਚ (ਮਨਿੰਦਰ ਸਿੰਘ ਸੋਖੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਡੈਲੀਗੇਟ ਇਜਲਾਸ ਇਥੋਂ ਥੋੜੀ ਦੂਰ ਪਿੰਡ ਭੰਗਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ 1500 ਮੈਂਬਰਸ਼ਿਪ ਤੇ ਆਧਾਰਿਤ ਡੈਲੀਗੇਟਾਂ ਨੇ ਜ਼ੋਨ ਮਜੀਠਾ ਦੀ ...

ਪੂਰੀ ਖ਼ਬਰ »

ਸਿੱਖ ਇਤਿਹਾਸ ਨਾਲ ਜੋੜਨ ਲਈ ਵਿਰਾਸਤੀ ਇਮਾਰਤਾਂ ਨੂੰ ਸੁਰੱਖਿਅਤ ਰੱਖਣਾ ਅਤੀ ਜ਼ਰੂਰੀ- ਨਿੱਜਰ

ਅੰਮਿ੍ਤਸਰ, 13 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਉ ੱਘੇ ਸਮਾਜ ਸੇਵੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਗੁਰਭੇਜ ਸਿੰਘ ਸੰਧੂ ਨੇ ਸਿੱਖ ਗੁਰੂ ਸਾਹਿਬਾਨਾਂ ਨਾਲ ਸਬੰਧਿਤ ਵਿਰਾਸਤਾਂ ਦੀ ਸੰਭਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਸਥਿਤ ...

ਪੂਰੀ ਖ਼ਬਰ »

ਅੰਬਰ, ਸਕੂਲ ਤਨੇਲ ਵਿਖੇ ਵਿਗਿਆਨਕ ਸੈਮੀਨਾਰ ਕਰਵਾਇਆ

ਚੌਾਕ ਮਹਿਤਾ, 13 ਮਾਰਚ (ਧਰਮਿੰਦਰ ਸਿੰਘ ਭੰਮਰ੍ਹਾ)- ਵਿਗਿਆਨਕ ਪ੍ਰੀਸ਼ਦ ਪੰਚਨਦ ਵਲੋਂ ਅੰਬਰ ਪਬਲਿਕ ਸਕੂਲ ਨਵਾਂ ਤਨੇਲ੍ਹ ਵਿਖੇ ਵਿਗਿਆਨ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਪ੍ਰੀਸ਼ਦ ਦੇ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਅਭਿਆਨ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਬਾਬਾ ਬਕਾਲਾ ਸਾਹਿਬ, 13 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਮਾਣਯੋਗ ਡਿਪਟੀ ਕਮਿਸ਼ਨਰ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਬਾ ਬਕਾਲਾ ਸਾਹਿਬ ਵਿਖੇ 1 ਮਾਰਚ ਤੋਂ 15 ਮਾਰਚ ਤੱਕ ਲੋਕਾਂ ਨੂੰ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਭਿਆਨ ਅਧੀਨ ...

ਪੂਰੀ ਖ਼ਬਰ »

ਕੁਲਦੀਪ ਸਿੰਘ ਨੂੰ ਇੰਟਕ ਯੂਥ ਵਲੋਂ ਛੇਹਰਟਾ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ

ਛੇਹਰਟਾ, 13 ਮਾਰਚ (ਸੁਰਿੰਦਰ ਸਿੰਘ ਵਿਰਦੀ)- ਕਾਂਗਰਸ ਇੰਟਕ ਵਲੋਂ ਕੁਲਦੀਪ ਸਿੰਘ ਦੇ ਗ੍ਰਹਿ ਇਲਾਕਾ ਖੰਡਵਾਲਾ ਵਿਖੇ ਮੀਟਿੰਗ ਕੀਤੀ ਗਈ ¢ ਮੀਟਿੰਗ 'ਚ ਮੁੱਖ ਮਹਿਮਾਨ ਯੂਥ ਕਾਂਗਰਸ ਇੰਟਕ ਦੇ ਕੌਮੀ ਪ੍ਰਧਾਨ ਵਰਿੰਦਰ ਫ਼ੁੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਆਏ ਹੋਏ ਸਮੂਹ ਵਰਕਰਾਂ ਨੂੰ ਸੰਬੋੋਧਨ ਕਰਦਿਆਂ ਕਿਹਾ ਯੂਥ ਇੰਟਕ ਵਿਚ ਜੋ ਵਰਕਰ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਤਨ ਮਨ ਨਾਲ ਸੇਵਾ ਕਰ ਰਹੇ ਹਨ, ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ¢ ਉਨ੍ਹਾਂ ਕਿਹਾ ਕਿ ਕਾਂਗਰਸ ਯੂਥ ਇੰਟਕ ਮਜ਼ਦੂਰ ਵਰਗ ਦੇ ਲੋਕਾਂ ਲਈ ਦਿਨ-ਰਾਤ ਹਾਜ਼ਰ ਹੈ ਤੇ ਕਿਸੇ ਵੀ ਲੋੜਵੰਦ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਪਾਰਟੀ ਦੇ ਦਫ਼ਤਰ ਆ ਕੇ ਸੰਪਰਕ ਕਰਨ ਉਨ੍ਹਾਂ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇਗਾ¢ ਇਸ ਮੌਕੇ ਕੁਲਦੀਪ ਸਿੰਘ ਖੰਡਵਾਲਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕੁਲਦੀਪ ਸਿੰਘ ਨੂੰ ਛੇਹਰਟਾ ਬਲਾਕ ਪ੍ਰਧਾਨ ਦੇ ਅਹੁਦੇ 'ਤੇ ਨਿਵਾਜਿਆ ਗਿਆ ¢ ਇਸ ਮੌਕੇ ਕੁਲਦੀਪ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਜੋ ਮਾਣ ਬਖਸ਼ਿਆ ਹੈ, ਉਸ ਨੂੰ ਤਨ ਮਨ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ¢ ਇਸ ਮੌਕੇ ਬਲਵਿੰਦਰ ਸਿੰਘ ਬਿੰਦਰ, ਰਾਜ ਕੁਮਾਰ ਬੋਬੀ, ਲਖਵਿੰਦਰ ਸੋਨੂੰੂ, ਕਵਲਜੀਤ ਸਿੰਘ ਕਵਲੀ, ਨਿਰਮਲ ਨੀਟਾ, ਸੰਜੀਵ ਬਿੱਲਾ, ਇੰਜ: ਸੁਖਜਿੰਦਰਪਾਲ ਸਿੰਘ ਸੁੱਖ, ਰੋਕੀ ਵੈਲਡਿੰਗ ਵਾਲਾ, ਕੰਵਲਜੀਤ ਸਿੰਘ ਬੱਲੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਨੰਦ ਕਾਲਜ ਜੇਠੂਵਾਲ 'ਚ ਕੌਮਾਂਤਰੀ ਔਰਤ ਦਿਵਸ ਮਨਾਇਆ

ਜੇਠੂਵਾਲ, 13 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਸਤਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜ਼ੂਕੇਸ਼ਨ ਫ਼ਾਰ ਵੂਮੈਨ ਜੇਠੂਵਾਲ ਵਲੋਂ ਕੌਮਾਂਤਰੀ ਔਰਤ ਦਿਵਸ ਮਨਾਇਆ, ਜਿਸ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਐੱਮ. ਡੀ. ਸੁਰਯਾ ...

ਪੂਰੀ ਖ਼ਬਰ »

ਲੁਟੇਰੇ ਔਰਤ ਦੀ ਚੈਨੀ ਝਪਟ ਕੇ ਫਰਾਰ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਮੋਟਰਸਾਈਕਲ ਲੁਟੇਰਾ ਗਰੋਹ ਵਲੋਂ ਪੈਦਲ ਜਾ ਰਹੀ ਇਕ ਔਰਤ ਦੀ ਸੋਨੇ ਦੀ ਚੈਨੀ ਝਪਟ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਛਾਉਣੀ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਪੀੜਤ ਔਰਤ ਰਜਨੀ ਪਤਨੀ ਸਿੰਦਰ ਵਾਸੀ ...

ਪੂਰੀ ਖ਼ਬਰ »

ਕੈਦੀ ਨੂੰ ਮਿਲਣ ਆਏ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਸਥਾਨਕ ਝਬਾਲ ਰੋਡ ਸਥਿਤ ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜ਼ੇਲ੍ਹ) ਫਤਾਹਪੁਰ 'ਚ ਸਜ਼ਾ ਕੱਟ ਰਹੇ ਕੈਦੀ ਨਾਲ ਮੁਲਾਕਾਤ ਕਰਨ ਆਏ ਇਕ ਵਿਅਕਤੀ ਕੋਲੋਂ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਲੈਸਟਰ ਦੇ 'ਕੋਹੇਨੂਰ ਰੇਡੀਓ' ਵਲੋਂ ਪੰਜਾਬ ਦੇ ਸਰਹੱਦੀ ਖੇਤਰ 'ਚ ਦੋ ਰੋਜ਼ਾ ਅੱਖਾਂ ਦੇ ਮੁਫ਼ਤ ਕੈਂਪ ਅੱਜ ਤੋਂ

ਲੈਸਟਰ (ਇੰਗਲੈਂਡ), 13 ਮਾਰਚ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਮਸ਼ਹੂਰ ਪੰਜਾਬੀ ਰੇਡੀਓ 'ਕੋਹੇਨੂਰ ਰੇਡੀਓ' ਵਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੈਸਟਰ ਦੇ ਪੰਜਾਬੀ ਭਾਈਚਾਰੇ ਅਤੇ ਹੋਰ ਕਮਿਊਨਿਟੀਆਂ ਦੇ ਸਹਿਯੋਗ ਨਾਲ ਪੰਜਾਬ ਦੇ ਸਰਹੱਦੀ ...

ਪੂਰੀ ਖ਼ਬਰ »

ਅੰਮਿ੍ਤਸਰ-ਮਹਿਤਾ ਰੋਡ 'ਤੇ ਕੁਝ ਅਨਸਰਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ

ਮੱਤੇਵਾਲ, 13 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)- ਥਾਣਾ ਮੱਤੇਵਾਲ ਤੋਂ ਮਹਿਜ ਇਕ ਕਿੱਲੋਮੀਟਰ ਪਿੰਡ ਭੋਏ ਨਜ਼ਦੀਕ ਕੁਝ ਵਿਅਕਤੀਆਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਇਕ ਕਾਰ ਸਵਾਰ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰੀਆਂ ਤੇ ਗਾਲੀ-ਗਲੋਚ ਕੀਤਾ | ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਦੋ ਸਾਲ ਗੈਪ ਵਾਲੇ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 13 ਮਾਰਚ (ਆਰਿਫ਼)- ਟੀਮ ਗਲੋਬਲ ਗੁਰਦਾਸਪੁਰ ਵਲੋਂ ਪੜ੍ਹਾਈ ਵਿਚ ਦੋ ਸਾਲ ਦੇ ਗੈਪ ਵਾਲੇ ਇਕ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਟੀਮ ਗਲੋਬਲ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਹਰਪਿੰਦਰ ਸਿੰਘ ਪੁੱਤਰ ਬਲਵਿੰਦਰ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਪ੍ਰਤੀ ਹਮਦਰਦੀ ਦੀ ਬਜਾਏ ਉਨ੍ਹਾਂ ਦੇ ਪੱਧਰ ਅਨੁਸਾਰ ਸਿੱਖਿਆ ਦਿੱਤੀ ਜਾਵੇ- ਪ੍ਰੋ. ਸੰਧੂ

ਅੰਮਿ੍ਤਸਰ, 13 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇਕ ਰੋਜ਼ਾ ਕੌਮੀ ਸੈਮੀਨਾਰ 'ਸਮਕਾਲੀ ਸਿੱਖਿਆ : ਪ੍ਰੈਕਟਿਸ ਅਤੇ ਚੁਣੌਤੀਆਂ' ਵਿਸ਼ੇ 'ਤੇ ਕਰਵਾਇਆ ਗਿਆ | 'ਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਆਈ. ਸੀ. ਐੱਸ. ਐੱਸ. ਆਰ. ਦੀ ਵਿਸ਼ੇਸ਼ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 13 ਮਾਰਚ (ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਪਰਮਵੀਰ ਸਿੰਘ ਸੈਣੀ ਨੇ ਦੱਸਿਆ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਪੁਲਿਸ ਚੌਕੀ ਛੇਹਰਟਾ ਦੀ ਪੁਲਿਸ ਵਲੋਂ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਚਾਰ ਮੋਟਰਸਾਈਕਲ ਅਤੇ ਇਕ ਔਰਤ ਕੋਲੋਂ ਖੋਹੀ ਗਈ ਸੋਨੇ ਦੀ ਵਾਲ਼ੀ ਵੀ ਬਰਾਮਦ ਹੋਈ ਹੈ | ਅਦਾਲਤ 'ਚ ਪੇਸ਼ ਕਰਨ ...

ਪੂਰੀ ਖ਼ਬਰ »

ਰੋਸ ਵਜੋਂ ਥਾਣਾ ਇਸਲਾਮਾਬਾਦ ਦਾ ਮੋਰਚੇ ਵਲੋਂ ਘਿਰਾਓ

ਛੇਹਰਟਾ, 13 ਮਾਰਚ (ਸੁਰਿੰਦਰ ਸਿੰਘ ਵਿਰਦੀ)- ਪੀੜਤ ਪਰਿਵਾਰ ਨੂੰ ਪੁਲਿਸ ਵਲੋਂ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਆਲ ਇੰਡੀਆ ਐਾਟੀ ਕੁਰੱਪਸ਼ਨ ਮੋਰਚਾ ਨੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਲਾਟੀ ਦੀ ਅਗਵਾਈ ਹੇਠ ਇਸਲਾਮਾਬਾਦ ਥਾਣਾ ਦਾ ਘਿਰਾਓ ਕੀਤਾ ਗਿਆ ਅਤੇ ਥਾਣਾ ਮੁਖੀ ...

ਪੂਰੀ ਖ਼ਬਰ »

ਲੇਕਹੈਡ ਪਬਲਿਕ ਸਕੂਲ 'ਚ ਇਨਾਮ ਵੰਡ ਸਮਾਰੋਹ ਕਰਵਾਇਆ

ਰਾਮ ਤੀਰਥ, 13 ਮਾਰਚ (ਧਰਵਿੰਦਰ ਸਿੰਘ ਔਲਖ)- ਲੇਕਹੈਡ ਪਬਲਿਕ ਸਕੂਲ ਰਾਮ ਤੀਰਥ ਰੋਡ ਅੰਮਿ੍ਤਸਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਡਾਇਰੈਕਟਰ ਡਾ: ਅਵਤਾਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋ: ਸ਼ੇਰ ਸਿੰਘ ਚੈਨਪੁਰ ਨੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਵਾਸਤੇ ਮਦਦ

ਰਾਮ ਤੀਰਥ, 13 ਮਾਰਚ (ਧਰਵਿੰਦਰ ਸਿੰਘ ਔਲਖ)- ਸਮਾਜ ਸੇਵੀ ਸੰਸਥਾ ਇਨਸਾਨ ਸੇਵਾ ਸੁਸਾਇਟੀ ਨੇ ਪਿੰਡ ਬੋਪਾਰਾਏ ਖ਼ੁਰਦ ਦੇ ਗ਼ਰੀਬ ਵਿਧਵਾ ਔਰਤ ਜਸਵੰਤ ਕੌਰ ਦੀ ਬੇਟੀ ਸੰਦੀਪ ਕੌਰ ਜਿਸ ਦਾ ਵਿਆਹ 13 ਮਾਰਚ ਨੂੰ ਹੋ ਰਿਹਾ ਹੈ, ਦੇ ਵਿਆਹ ਵਾਸਤੇ ਘਰੇਲੂ ਸਾਮਾਨ ਅਤੇ ਸੌਦਾ ...

ਪੂਰੀ ਖ਼ਬਰ »

ਅਜਨਾਲਾ ਦੇ ਬਾਜ਼ਾਰਾਂ 'ਚ ਇਨਕਲਾਬੀ ਜਥੇਬੰਦੀਆਂ ਦੇ ਕਾਰਕੁਨਾਂ ਨੇ ਸਰਕਾਰਾਂ ਦੀਆਂ ਮਾਰੂ ਨੀਤੀਆਂ ਵਿਰੁੱਧ ਕੀਤਾ ਜ਼ਬਰਦਸਤ ਜਥਾ ਮਾਰਚ

ਅਜਨਾਲਾ, 13 ਮਾਰਚ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਬਜ਼ਾਰਾਂ 'ਚ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦਿਹਾਤੀ ਮਜ਼ਦੂਰ ਸਭਾ, ਜ਼ਮਹੂਰੀ ਕਿਸਾਨ ਸਭਾ ਪੰਜਾਬ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਨਵਾਦੀ ਇਸਤਰੀ ਸਭਾ ਦੇ ਕਾਰਕੁੰਨਾਂ ਤੇ ਆਗੂਆਂ ਨੇ ਅੱਜ ...

ਪੂਰੀ ਖ਼ਬਰ »

ਵਧੀਕ ਨਿਗਰਾਨ ਇੰਜੀ: ਰਈਆ ਮੰਡਲ ਬਿਆਸ ਪਾਵਰਕਾਮ ਵਲੋਂ ਉਪ ਮੰਡਲ ਪਾਵਰਕਾਮ ਰਈਆ ਦਾ ਅਚਨਚੇਤ ਦੌਰਾ

ਰਈਆ, 13 ਮਾਰਚ (ਸ਼ਰਨਬੀਰ ਸਿੰਘ ਕੰਗ)¸ਅੱਜ ਵਧੀਕ ਨਿਗਰਾਨ ਇੰਜੀ: ਰਈਆ ਮੰਡਲ ਬਿਆਸ ਇੰਜੀ: ਐਸ. ਪੀ. ਸੌਧੀ ਵਲੋਂ ਉਪ ਮੰਡਲ ਪਾਵਰ ਕਾਮ ਰਈਆ ਦਾ ਅਚਨਚੇਤ ਦੌਰਾ ਕੀਤਾ ਗਿਆ | ਜਿਸ ਵਿਚ ਉਨ੍ਹਾਂ ਵਲੋਂ ਦਫ਼ਤਰੀ ਸਟਾਫ਼ ਅਤੇ ਟੈੇਕਨੀਕਲ ਸਟਾਫ਼ ਦੀ ਹਾਜ਼ਰੀ ਦੀ ਚੈਕਿੰਗ ਕੀਤੀ ...

ਪੂਰੀ ਖ਼ਬਰ »

ਕੰਵਰਪ੍ਰਤਾਪ ਨੇ ਦਿਹਾਤੀ ਕਾਂਗਰਸੀ ਆਗੂਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜਨਾਲਾ, 13 ਮਾਰਚ (ਐੱਸ. ਪ੍ਰਸ਼ੋਤਮ)- ਹਲਕਾ ਅਜਨਾਲਾ ਦੇ ਦਿਹਾਤੀ ਕਾਂਗਰਸੀ ਆਗੂਆਂ ਤੇ ਲੋਕਾਂ ਦੀਆਂ 'ਤੁਹਾਡਾ ਵਿਧਾਇਕ-ਤੁਹਾਡੇ ਵਿਹੜੇ' ਮੁਹਿੰਮ ਤਹਿਤ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਮੌਕੇ ਕਾਂਗਰਸ ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਸ: ਕੰਵਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮਜੀਠਾ, 13 ਮਾਰਚ (ਮਨਿੰਦਰ ਸਿੰਘ ਸੋਖੀ)- ਪਿੰਡ ਨਾਗ ਕਲਾਂ ਦੇ ਕੇ. ਐੱਚ. ਮੈਮੋਰੀਅਲ ਹਸਪਤਾਲ ਵਿਖੇ ਬੀਜੀ ਸੁਰਿੰਦਰ ਕੌਰ ਦੇ ਜਨਮ ਦਿਨ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮਰੀਜਾਂ ਦੇ ਹਰ ਤਰ੍ਹਾਂ ਦੇ ਮੁਫਤ ਟੈਸਟ ਕੀਤੇ ਗਏ, ਜਿਨ੍ਹਾਂ ...

ਪੂਰੀ ਖ਼ਬਰ »

ਬੀ.ਈ.ਈ.ਓ. ਸਰਬਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਖਿਲਚੀਆ, 13 ਮਾਰਚ (ਅਮਰਜੀਤ ਸਿੰਘ ਬੁੱਟਰ)¸ਅੱਜ ਇੱਥੇ ਬੀ.ਈ.ਈ.ਓ ਰਈਆ-2 ਸਰਕਾਰੀ ਐਲੀਮੈਂਟਰੀ ਸਕੂਲ ਖਿਲਚੀਆਂ ਵਿਖੇ ਸਰਬਜੀਤ ਸਿੰਘ ਬੀ.ਈ.ਈ.ਓ ਰਈਆ-2 ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ ਕੀਤਾ ਗਿਆ | ਜਿਸ 'ਚ ਨਵ-ਨਿਯੁਕਤ ਬੀ.ਈ.ਈ.ਓ ਰਈਆ-2 ਸ੍ਰੀਮਤੀ ਵਿਦਿਆ ਦੀ ਰਹਿਨਮਈ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਮਾਨਾਂਵਾਲਾ ਨੂੰ ਆਰ. ਓ. ਤੇ ਠੰਢੇ ਪਾਣੀ ਦੀ ਮਸ਼ੀਨ ਭੇਟ

ਮਾਨਾਂਵਾਲਾ, 13 ਮਾਰਚ (ਗੁਰਦੀਪ ਸਿੰਘ ਨਾਗੀ)- ਸਰਕਾਰੀ ਐਲੀਮੈਂਟਰੀ ਸਕੂਲ ਮਾਨਾਂਵਾਲਾ ਦੇ ਵਿਹੜੇ 'ਚ ਮੁੱਖ ਅਧਿਆਪਕ ਜਸਬੀਰ ਸਿੰਘ ਦੇ ਪ੍ਰਬੰਧਾਂ ਹੇਠ ਅੱਜ ਹੋਏ ਸਮਾਗਮ ਦੌਰਾਨ ਸਥਾਨਕ ਵਸਨੀਕ ਸਤਨਾਮ ਸਿੰਘ ਲਾਲਾ ਵਲੋਂ ਭੇਟ ਕੀਤਾ ਗਿਆ ਆਰ. ਓ. ਤੇ ਠੰਢੇ ਪਾਣੀ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਵੱਲ੍ਹਾ, 13 ਮਾਰਚ (ਕਰਮਜੀਤ ਸਿੰਘ ਓਠੀਆਂ)- ਜਲੰਧਰ ਰੋਡ ਤੋਂ ਵਾਇਆ ਬਾਈਪਾਸ ਰਾਹੀਂ ਵੱਲ੍ਹਾ ਨੂੰ ਆ ਰਹੇ ਨੌਜਵਾਨ ਦੀ 12 ਤੇ 13 ਮਾਰਚ ਦੀ ਦਰਮਿਆਨੀ ਰਾਤ ਨੂੰ ਮੌਤ ਹੋ ਜਾਣ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਵੱਲ੍ਹਾ ਦੇ ਮੁਖੀ ਸਬ ਇੰਸ. ਮੁਖਤਾਰ ਨੇ ਦੱਸਿਆ ਕਿ 12 ...

ਪੂਰੀ ਖ਼ਬਰ »

ਧਰਮਬੀਰ ਸੋਹੀਆ ਦੀ ਅਗਵਾਈ 'ਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਜੇਠੂਵਾਲ, 13 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਧਰਮਬੀਰ ਸਿੰਘ ਸੋਹੀਆ ਦੀ ਅਗਵਾਈ 'ਚ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ, ਜਿਸ 'ਚ ਧਰਮਬੀਰ ਸੋਹੀਆ ਨੇ ਅਕਾਲੀ ਵਰਕਰਾਂ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਹੈਰੋਇਨ ਸਣੇ ਕਾਬੂ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 10 ਲੱਖ ਰੁਪਏ ਦੱਸੀ ਜਾ ਰਹੀ ਹੈ | ਮਾਮਲੇ ...

ਪੂਰੀ ਖ਼ਬਰ »

ਗਲੀ ਦੇ ਲਾਂਘੇ ਤੋਂ ਹੋਏ ਝਗੜੇ 'ਚ ਇਕ ਜ਼ਖ਼ਮੀ

ਬਾਬਾ ਬਕਾਲਾ ਸਾਹਿਬ, 13 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਗਲੀ ਦੇ ਲਾਂਘੇ ਦੇ ਝਗੜੇ ਤੋਂ ਪੈਦਾ ਹੋਏ ਝਗੜੇ ਦੌਰਾਨ ਇਕ ਧਿਰ ਵਲੋਂ ਦੂਜੀ ਧਿਰ ਦੇ ਇਕ ਵਿਅਕਤੀ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੀ ਖ਼ਬਰ ਹੈ, ਜਿਸ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਜਪਾ ਵਲੋਂ ਸ਼ਹਿਰ ਸਮੇਤ ਪਿੰਡਾਂ 'ਚ ਕੈਪਟਨ ਸਰਕਾਰ ਵਿਰੁੱਧ ਰੋਸ ਮਾਰਚ ਤੇ ਮੁਜ਼ਾਹਰੇ

ਅਜਨਾਲਾ, 13 ਮਾਰਚ (ਐੱਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੀਆਂ ਗਲੀਆਂ/ਮੁਹੱਲਿਆਂ ਸਮੇਤ ਨੇੜੇ ਤੇੜੇ ਦੇ ਸਰਹੱਦੀ ਪਿੰਡਾਂ 'ਚ 18 ਮਾਰਚ ਨੂੰ ਜਲੰਧਰ ਵਿਖੇ ਕੈਪਟਨ ਸਰਕਾਰ ਦੇ ਇਕ ਸਾਲਾ ਕਾਰਜ਼ਕਾਲ ਨੂੰ ਨਿਖੱਧ ਕਾਰਜਕਾਲ ਕਰਾਰ ਦੇਣ ਲਈ ਵਜਾਓ ਢੋਲ-ਖੋਲੋ੍ਹ ਪੋਲ ਕੀਤੀ ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸ਼ਹਿਰ 'ਚ ਮਈ ਮਹੀਨੇ 'ਚ ਬਣਨਗੀਆਂ 2 ਨਵੀਆਂ ਪਾਰਕਿੰਗਾਂ

ਅੰਮਿ੍ਤਸਰ, 13 ਮਾਰਚ (ਹਰਮਿੰਦਰ ਸਿੰੰਘ)¸ ਸਮਾਰਟ ਸਿਟੀ ਪ੍ਰਾਜੈਕਟ ਦੇ ਤਹਿਤ ਸਥਾਨਕ ਕੈਰੋ ਮਾਰਕੀਟ ਅਤੇ ਮੱਛੀ ਮੰਡੀ ਵਿਖੇ ਆਧੁਨਿਕ ਸਹੂਲਤਾਂ ਨਾਲ ਭਰਪੂਰ ਬਹੁਮੰਜਿਲੀ ਕਾਰ ਪਾਰਕਿੰਗ ਮਈ ਮਹੀਨੇ 'ਚ ਬਣਨੀ ਸ਼ੁਰੂ ਹੋ ਜਾਵੇਗੀ | ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਸ੍ਰੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਉਪ ਚੋਣ- ਨਾਮਜ਼ਦਗੀਆਂ ਦਾ ਦੌਰ ਸਮਾਪਤ, 3 ਅਹੁਦਿਆਂ ਲਈ 9 ਉਮੀਦਵਾਰ ਚੋਣ ਮੈਦਾਨ 'ਚ

ਅੰਮਿ੍ਤਸਰ, 13 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਤੇ ਨਾਮਵਰ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ 25 ਮਾਰਚ ਨੂੰ ਹੋਣ ਵਾਲੀ ਉਪ ਚੋਣ ਸਬੰਧੀ ਨਾਮਜ਼ਦਗੀਆਂ ਦੇ ਅੱਖ ਆਖਰੀ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX