ਤਾਜਾ ਖ਼ਬਰਾਂ


ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  10 minutes ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  28 minutes ago
ਪਟਨਾ, 26 ਜੂਨ- ਬਿਹਾਰ ਦੀ ਰਾਜਧਾਨੀ ਪਟਨਾ ਦੇ ਕੁੰਮਹਾਰ ਇਲਾਕੇ 'ਚ ਅੱਜ ਤੜਕੇ ਇੱਕ ਵਲੋਂ ਕੁਚਲੇ ਜਾਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਗ਼ੁੱਸੇ 'ਚ ਆਏ ਲੋਕਾਂ ਨੇ ਕਾਰ ਚਾਲਕ ਨੂੰ ਕੁੱਟ-ਕੁੱਟ ਕੇ...
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  45 minutes ago
ਬਠਿੰਡਾ, 26 ਜੂਨ (ਨਾਇਬ ਸਿੱਧੂ)- ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਤੇਲ ਵਾਲੀ ਇੱਕ ਟਰੇਨ 'ਚੋਂ ਤੇਲ ਚੋਰੀ ਕਰਨ ਸਮੇਂ ਇੱਕ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਟਰੇਨ 'ਤੇ ਚੜ੍ਹ ਕੇ ਤੇਲ...
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  54 minutes ago
ਲਖਨਊ, 26 ਜੂਨ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਦੇ ਪੁੱਤਰ ਅੰਕੁਰ ਪਾਂਡੇ ਦੀ ਮੌਤ ਹੋ ਗਈ। ਇਸ ਹਾਦਸੇ 'ਚ ਅੰਕੁਰ ਦੇ ਇੱਕ ਸਾਥੀ ਦੀ ਵੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋਇਆ...
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 1 hour ago
ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)- ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸੰਬੰਧੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ 'ਚ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ...
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 1 hour ago
ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੂਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਸ਼ਹਿਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ...
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੋਂਪੀਓ 25 ਤੋਂ 27 ਜੂਨ ਤੱਕ...
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 2 hours ago
ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੁਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ...
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 2 hours ago
ਪਟਨਾ, 26 ਜੂਨ- ਬਿਹਾਰ 'ਚ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇਸ ਬੁਖ਼ਾਰ ਨਾਲ ਪੀੜਤ ਇੱਕ ਹੋਰ ਬੱਚੇ ਦੀ ਮੌਤ ਹੋ ਗਈ ਅਤੇ ਇਸ ਤਰ੍ਹਾਂ ਇਸ ਕਾਰਨ ਹੁਣ ਤੱਕ 132 ਬੱਚਿਆਂ ਨੇ...
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 3 hours ago
ਪਟਨਾ, 26 ਜੂਨ- ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਕਾਵਾਕੋਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ 'ਚ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋਏ ਹਨ। ਹਾਦਸੇ...
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਇਸ ਦੌਰਾਨ ਉਹ ਸੂਬੇ 'ਚ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਚਰਚਾ...
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 3 hours ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  about 4 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਅੰਮ੍ਰਿਤਸਰ

ਘਰੋਂ ਫ਼ਰਾਰ ਨਬਾਲਗ ਲੜਕਾ-ਲੜਕੀ ਬੰਗਲੌਰ 'ਚ ਫੜੇ੍ਹ ਜਾਣ ਉਪਰੰਤ ਲੜਕੇ ਵਲੋਂ ਖੁਦਕੁਸ਼ੀ

ਰਈਆ, 13 ਮਾਰਚ (ਸ਼ਰਨਬੀਰ ਸਿੰਘ ਕੰਗ/ਸੁੱਚਾ ਸਿੰਘ ਘੁੰਮਣ)- ਕੁਝ ਦਿਨ ਪਹਿਲਾਂ ਨਜ਼ਦੀਕੀ ਪਿੰਡ ਧਿਆਨਪੁਰ ਦੀ ਇਕ ਨਬਾਲਗ ਲੜਕੀ ਨੂੰ ਵਰਗਲਾ ਕੇ ਬੰਗਲੌਰ ਲਿਜਾਣ ਵਾਲੇ ਨਬਾਲਗ ਨੌਜਾਵਨ ਵਲੋਂ ਫੜ੍ਹੇ ਜਾਣ ਤੋਂ ਬਾਅਦ ਬੰਗਲੌਰ ਵਿਖੇ ਹੀ ਪ੍ਰੋਡਕਸ਼ਨ ਹੋਮ 'ਚ ਖ਼ੁਦਕੁਸ਼ੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਜੀ. ਐੱਨ. ਡੀ. ਯੂ. ਦੇ ਸਾਰੇ ਹੋਸਟਲਾਂ ਦੇ ਵਾਰਡਨ ਬਦਲੇ

ਅੰਮਿ੍ਤਸਰ, 13 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ 'ਵਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸਾਂ ਦੇ ਹੋਸਟਲਾਂ 'ਚ ਰਹਿਣ ਵਾਲੇ ਵਿਦਿਆਰਥੀਆਂ-ਵਿਦਿਆਰਥਣਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਵਲੋਂ 2011 ਤੋਂ ਬਾਅਦ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ

ਅੰਮਿ੍ਤਸਰ, 13 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬੀਤੇ ਦਿਨੀਂ ਸਿੰਡੀਕੇਟ ਦੀ ਇਕੱਤਰਤਾ 'ਚ ਫ਼ੈਸਲਾ ਕੀਤਾ ਕਿ ਉਹ ਵਿਦਿਆਰਥੀ ਜਿਨ੍ਹਾਂ ਦੀ 2011 ਤੋਂ ਬਾਅਦ ਕਿਸੇ ਵੀ ਕਲਾਸ, ਸਮੈਸਟਰ 'ਚ ਇਕ ਜਾਂ ਇਕ ਤੋਂ ਵੱਧ ਕੰਪਾਰਟਮੈਂਟ, ਰੀ-ਅਪੀਅਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਪੀੜਤ ਤਰਸੇਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਿਸੇ ਕੰਮ ਲਈ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਿਖੇ ਸੈਮੀਨਾਰ ਕਰਵਾਇਆ

ਅਜਨਾਲਾ, 13 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਐੱਚ. ਐੱਸ. ਭੱਲਾ ਦੀ ਅਗਵਾਈ ਹੇਠ 'ਸੋਲਰ ਊਰਜਾ ਦੀ ਐਨਰਜ਼ੀ ਅਤੇ ਸਨਗੇਜਿੰਗ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਉੁਚੇਚੇ ਤੌਰ 'ਤੇ ਪੁੱਜੇ ਬੀ. ਐੱਸ. ਐੱਫ. 70 ...

ਪੂਰੀ ਖ਼ਬਰ »

ਸਮੁੱਚੇ ਸਰਹੱਦੀ ਖੇਤਰ 'ਚ ਸਰਕਾਰੀ ਸਿੱਖਿਆ ਤੰਤਰ ਫੇਲ੍ਹ, ਬਿਨ੍ਹਾਂ ਅਧਿਆਪਕਾਂ ਦੇ ਹੋ ਰਹੀਆਂ ਨੇ ਪੜ੍ਹਾਈਆਂ

ਬੱਚੀਵਿੰਡ, 13 ਮਾਰਚ (ਬਲਦੇਵ ਸਿੰਘ ਕੰਬੋ)- ਕਦੇ ਸਮਾਂ ਸੀ ਜਦੋਂ ਪਿੰਡਾਂ ਦੇ ਸਕੂਲ ਭਾਵੇਂ ਕੱਚੇ ਸਨ ਪਰ ਅਮੀਰ-ਗ਼ਰੀਬ ਦੇ ਬੱਚੇ ਇਕ ਟਾਟ 'ਤੇ ਬੈਠ ਕੇ ਸਿੱਖਿਆ ਪ੍ਰਾਪਤ ਕਰਦੇ ਸਨ, ਜਿਸ ਨਾਲ ਸਮਾਜਿਕ ਬਰਾਬਰੀ ਪ੍ਰਤੱਖ ਝਲਕਦੀ ਸੀ | ਹੁਣ ਦੇਸ਼ ਤਾਂ ਅਮੀਰ ਹੋ ਗਿਆ ਹੈ ਪਰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਅੰਮਿ੍ਤ ਸੰਚਾਰ ਹੋਇਆ ਕਰੇਗਾ-ਭਾਈ ਮਲਕੀਤ ਸਿੰਘ

ਅਜਨਾਲਾ, 13 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਰਾਂਦ ਦੇ ਦਿਹਾੜੇ ਮੌਕੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਪੜ੍ਹਾਈ ਕਰਨ ਜਾਣ ਵਾਲੇ ਕੋਰਸ ਦੀ ਚੋਣ ਧਿਆਨ ਨਾਲ ਕਰਨ- ਗਿੱਲ

ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)- ਦਿਸ਼ਾ ਸੈਂਟਰ ਪੀ. ਐੱਡ. ਬੀ. ਗਰੁੱਪ ਆਫ਼ ਸਟੱਡੀਜ਼ ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਸੰਸਥਾ ਦੇ ਨਾਲ-ਨਾਲ ਪਿਛਲੇ ਦਹਾਕੇ ਤੋਂ ਬਿਹਤਰ ਸੇਵਾਵਾਂ ਦੇਣ ਕਰਕੇ ਜਾਣਿਆ-ਪਛਾਣਿਆ ਨਾਮ ਹੈ | ਇਹ ਵਿਚਾਰ 53 ਕਬੀਰ ਪਾਰਕ ਸਾਹਮਣੇ ਗੁਰੂ ...

ਪੂਰੀ ਖ਼ਬਰ »

ਕਾਂਸੀ ਤਗਮਾ ਹਾਸਿਲ ਕਰਨ ਵਾਲੇ ਹਰਿੰਦਰ ਸਿੰਘ ਦਾ ਪਿੰਡ ਪਹੁੰਚਣ 'ਤੇ ਸਵਾਗਤ

ਚਮਿਆਰੀ, 13 ਮਾਰਚ (ਜਗਪ੍ਰੀਤ ਸਿੰਘ)- ਪਿੰਡ ਕੋਟਲਾ ਕਾਜ਼ੀਆਂ ਦੇ ਨੌਜਵਾਨ ਹਰਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਲੋਂ ਮਿਆਂਮਰ 'ਚ ਹੋਏ ਏਸ਼ੀਆ ਕੱਪ 'ਚ ਪੈਰਾਸਾਈਕਲਿੰਗ ਵਿਚੋਂ ਕਾਂਸੀ ਤਗਮਾ ਹਾਸਲ ਕਰਨ ਤੋਂ ਬਾਅਦ ਅੱਜ ਉਸ ਦੇ ਜੱਦੀ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਡੈਲੀਗੇਟ ਇਜਲਾਸ

ਮਜੀਠਾ, 13 ਮਾਰਚ (ਮਨਿੰਦਰ ਸਿੰਘ ਸੋਖੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਡੈਲੀਗੇਟ ਇਜਲਾਸ ਇਥੋਂ ਥੋੜੀ ਦੂਰ ਪਿੰਡ ਭੰਗਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ 1500 ਮੈਂਬਰਸ਼ਿਪ ਤੇ ਆਧਾਰਿਤ ਡੈਲੀਗੇਟਾਂ ਨੇ ਜ਼ੋਨ ਮਜੀਠਾ ਦੀ ...

ਪੂਰੀ ਖ਼ਬਰ »

ਸਿੱਖ ਇਤਿਹਾਸ ਨਾਲ ਜੋੜਨ ਲਈ ਵਿਰਾਸਤੀ ਇਮਾਰਤਾਂ ਨੂੰ ਸੁਰੱਖਿਅਤ ਰੱਖਣਾ ਅਤੀ ਜ਼ਰੂਰੀ- ਨਿੱਜਰ

ਅੰਮਿ੍ਤਸਰ, 13 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਉ ੱਘੇ ਸਮਾਜ ਸੇਵੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਗੁਰਭੇਜ ਸਿੰਘ ਸੰਧੂ ਨੇ ਸਿੱਖ ਗੁਰੂ ਸਾਹਿਬਾਨਾਂ ਨਾਲ ਸਬੰਧਿਤ ਵਿਰਾਸਤਾਂ ਦੀ ਸੰਭਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਸਥਿਤ ...

ਪੂਰੀ ਖ਼ਬਰ »

ਅੰਬਰ, ਸਕੂਲ ਤਨੇਲ ਵਿਖੇ ਵਿਗਿਆਨਕ ਸੈਮੀਨਾਰ ਕਰਵਾਇਆ

ਚੌਾਕ ਮਹਿਤਾ, 13 ਮਾਰਚ (ਧਰਮਿੰਦਰ ਸਿੰਘ ਭੰਮਰ੍ਹਾ)- ਵਿਗਿਆਨਕ ਪ੍ਰੀਸ਼ਦ ਪੰਚਨਦ ਵਲੋਂ ਅੰਬਰ ਪਬਲਿਕ ਸਕੂਲ ਨਵਾਂ ਤਨੇਲ੍ਹ ਵਿਖੇ ਵਿਗਿਆਨ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਪ੍ਰੀਸ਼ਦ ਦੇ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਅਭਿਆਨ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਬਾਬਾ ਬਕਾਲਾ ਸਾਹਿਬ, 13 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਮਾਣਯੋਗ ਡਿਪਟੀ ਕਮਿਸ਼ਨਰ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਬਾ ਬਕਾਲਾ ਸਾਹਿਬ ਵਿਖੇ 1 ਮਾਰਚ ਤੋਂ 15 ਮਾਰਚ ਤੱਕ ਲੋਕਾਂ ਨੂੰ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਭਿਆਨ ਅਧੀਨ ...

ਪੂਰੀ ਖ਼ਬਰ »

ਕੁਲਦੀਪ ਸਿੰਘ ਨੂੰ ਇੰਟਕ ਯੂਥ ਵਲੋਂ ਛੇਹਰਟਾ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ

ਛੇਹਰਟਾ, 13 ਮਾਰਚ (ਸੁਰਿੰਦਰ ਸਿੰਘ ਵਿਰਦੀ)- ਕਾਂਗਰਸ ਇੰਟਕ ਵਲੋਂ ਕੁਲਦੀਪ ਸਿੰਘ ਦੇ ਗ੍ਰਹਿ ਇਲਾਕਾ ਖੰਡਵਾਲਾ ਵਿਖੇ ਮੀਟਿੰਗ ਕੀਤੀ ਗਈ ¢ ਮੀਟਿੰਗ 'ਚ ਮੁੱਖ ਮਹਿਮਾਨ ਯੂਥ ਕਾਂਗਰਸ ਇੰਟਕ ਦੇ ਕੌਮੀ ਪ੍ਰਧਾਨ ਵਰਿੰਦਰ ਫ਼ੁੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਕੌਮਾਂਤਰੀ ਔਰਤ ਦਿਵਸ ਮਨਾਇਆ

ਜੇਠੂਵਾਲ, 13 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਸਤਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜ਼ੂਕੇਸ਼ਨ ਫ਼ਾਰ ਵੂਮੈਨ ਜੇਠੂਵਾਲ ਵਲੋਂ ਕੌਮਾਂਤਰੀ ਔਰਤ ਦਿਵਸ ਮਨਾਇਆ, ਜਿਸ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਐੱਮ. ਡੀ. ਸੁਰਯਾ ...

ਪੂਰੀ ਖ਼ਬਰ »

ਲੁਟੇਰੇ ਔਰਤ ਦੀ ਚੈਨੀ ਝਪਟ ਕੇ ਫਰਾਰ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਮੋਟਰਸਾਈਕਲ ਲੁਟੇਰਾ ਗਰੋਹ ਵਲੋਂ ਪੈਦਲ ਜਾ ਰਹੀ ਇਕ ਔਰਤ ਦੀ ਸੋਨੇ ਦੀ ਚੈਨੀ ਝਪਟ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਛਾਉਣੀ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਪੀੜਤ ਔਰਤ ਰਜਨੀ ਪਤਨੀ ਸਿੰਦਰ ਵਾਸੀ ...

ਪੂਰੀ ਖ਼ਬਰ »

ਕੈਦੀ ਨੂੰ ਮਿਲਣ ਆਏ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਸਥਾਨਕ ਝਬਾਲ ਰੋਡ ਸਥਿਤ ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜ਼ੇਲ੍ਹ) ਫਤਾਹਪੁਰ 'ਚ ਸਜ਼ਾ ਕੱਟ ਰਹੇ ਕੈਦੀ ਨਾਲ ਮੁਲਾਕਾਤ ਕਰਨ ਆਏ ਇਕ ਵਿਅਕਤੀ ਕੋਲੋਂ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਲੈਸਟਰ ਦੇ 'ਕੋਹੇਨੂਰ ਰੇਡੀਓ' ਵਲੋਂ ਪੰਜਾਬ ਦੇ ਸਰਹੱਦੀ ਖੇਤਰ 'ਚ ਦੋ ਰੋਜ਼ਾ ਅੱਖਾਂ ਦੇ ਮੁਫ਼ਤ ਕੈਂਪ ਅੱਜ ਤੋਂ

ਲੈਸਟਰ (ਇੰਗਲੈਂਡ), 13 ਮਾਰਚ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਮਸ਼ਹੂਰ ਪੰਜਾਬੀ ਰੇਡੀਓ 'ਕੋਹੇਨੂਰ ਰੇਡੀਓ' ਵਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੈਸਟਰ ਦੇ ਪੰਜਾਬੀ ਭਾਈਚਾਰੇ ਅਤੇ ਹੋਰ ਕਮਿਊਨਿਟੀਆਂ ਦੇ ਸਹਿਯੋਗ ਨਾਲ ਪੰਜਾਬ ਦੇ ਸਰਹੱਦੀ ...

ਪੂਰੀ ਖ਼ਬਰ »

ਅੰਮਿ੍ਤਸਰ-ਮਹਿਤਾ ਰੋਡ 'ਤੇ ਕੁਝ ਅਨਸਰਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ

ਮੱਤੇਵਾਲ, 13 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)- ਥਾਣਾ ਮੱਤੇਵਾਲ ਤੋਂ ਮਹਿਜ ਇਕ ਕਿੱਲੋਮੀਟਰ ਪਿੰਡ ਭੋਏ ਨਜ਼ਦੀਕ ਕੁਝ ਵਿਅਕਤੀਆਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਇਕ ਕਾਰ ਸਵਾਰ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰੀਆਂ ਤੇ ਗਾਲੀ-ਗਲੋਚ ਕੀਤਾ | ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਦੋ ਸਾਲ ਗੈਪ ਵਾਲੇ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 13 ਮਾਰਚ (ਆਰਿਫ਼)- ਟੀਮ ਗਲੋਬਲ ਗੁਰਦਾਸਪੁਰ ਵਲੋਂ ਪੜ੍ਹਾਈ ਵਿਚ ਦੋ ਸਾਲ ਦੇ ਗੈਪ ਵਾਲੇ ਇਕ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਟੀਮ ਗਲੋਬਲ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਹਰਪਿੰਦਰ ਸਿੰਘ ਪੁੱਤਰ ਬਲਵਿੰਦਰ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਪ੍ਰਤੀ ਹਮਦਰਦੀ ਦੀ ਬਜਾਏ ਉਨ੍ਹਾਂ ਦੇ ਪੱਧਰ ਅਨੁਸਾਰ ਸਿੱਖਿਆ ਦਿੱਤੀ ਜਾਵੇ- ਪ੍ਰੋ. ਸੰਧੂ

ਅੰਮਿ੍ਤਸਰ, 13 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇਕ ਰੋਜ਼ਾ ਕੌਮੀ ਸੈਮੀਨਾਰ 'ਸਮਕਾਲੀ ਸਿੱਖਿਆ : ਪ੍ਰੈਕਟਿਸ ਅਤੇ ਚੁਣੌਤੀਆਂ' ਵਿਸ਼ੇ 'ਤੇ ਕਰਵਾਇਆ ਗਿਆ | 'ਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਆਈ. ਸੀ. ਐੱਸ. ਐੱਸ. ਆਰ. ਦੀ ਵਿਸ਼ੇਸ਼ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 13 ਮਾਰਚ (ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਪਰਮਵੀਰ ਸਿੰਘ ਸੈਣੀ ਨੇ ਦੱਸਿਆ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਪੁਲਿਸ ਚੌਕੀ ਛੇਹਰਟਾ ਦੀ ਪੁਲਿਸ ਵਲੋਂ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਚਾਰ ਮੋਟਰਸਾਈਕਲ ਅਤੇ ਇਕ ਔਰਤ ਕੋਲੋਂ ਖੋਹੀ ਗਈ ਸੋਨੇ ਦੀ ਵਾਲ਼ੀ ਵੀ ਬਰਾਮਦ ਹੋਈ ਹੈ | ਅਦਾਲਤ 'ਚ ਪੇਸ਼ ਕਰਨ ...

ਪੂਰੀ ਖ਼ਬਰ »

ਰੋਸ ਵਜੋਂ ਥਾਣਾ ਇਸਲਾਮਾਬਾਦ ਦਾ ਮੋਰਚੇ ਵਲੋਂ ਘਿਰਾਓ

ਛੇਹਰਟਾ, 13 ਮਾਰਚ (ਸੁਰਿੰਦਰ ਸਿੰਘ ਵਿਰਦੀ)- ਪੀੜਤ ਪਰਿਵਾਰ ਨੂੰ ਪੁਲਿਸ ਵਲੋਂ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਆਲ ਇੰਡੀਆ ਐਾਟੀ ਕੁਰੱਪਸ਼ਨ ਮੋਰਚਾ ਨੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਲਾਟੀ ਦੀ ਅਗਵਾਈ ਹੇਠ ਇਸਲਾਮਾਬਾਦ ਥਾਣਾ ਦਾ ਘਿਰਾਓ ਕੀਤਾ ਗਿਆ ਅਤੇ ਥਾਣਾ ਮੁਖੀ ...

ਪੂਰੀ ਖ਼ਬਰ »

ਲੇਕਹੈਡ ਪਬਲਿਕ ਸਕੂਲ 'ਚ ਇਨਾਮ ਵੰਡ ਸਮਾਰੋਹ ਕਰਵਾਇਆ

ਰਾਮ ਤੀਰਥ, 13 ਮਾਰਚ (ਧਰਵਿੰਦਰ ਸਿੰਘ ਔਲਖ)- ਲੇਕਹੈਡ ਪਬਲਿਕ ਸਕੂਲ ਰਾਮ ਤੀਰਥ ਰੋਡ ਅੰਮਿ੍ਤਸਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਡਾਇਰੈਕਟਰ ਡਾ: ਅਵਤਾਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋ: ਸ਼ੇਰ ਸਿੰਘ ਚੈਨਪੁਰ ਨੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਵਾਸਤੇ ਮਦਦ

ਰਾਮ ਤੀਰਥ, 13 ਮਾਰਚ (ਧਰਵਿੰਦਰ ਸਿੰਘ ਔਲਖ)- ਸਮਾਜ ਸੇਵੀ ਸੰਸਥਾ ਇਨਸਾਨ ਸੇਵਾ ਸੁਸਾਇਟੀ ਨੇ ਪਿੰਡ ਬੋਪਾਰਾਏ ਖ਼ੁਰਦ ਦੇ ਗ਼ਰੀਬ ਵਿਧਵਾ ਔਰਤ ਜਸਵੰਤ ਕੌਰ ਦੀ ਬੇਟੀ ਸੰਦੀਪ ਕੌਰ ਜਿਸ ਦਾ ਵਿਆਹ 13 ਮਾਰਚ ਨੂੰ ਹੋ ਰਿਹਾ ਹੈ, ਦੇ ਵਿਆਹ ਵਾਸਤੇ ਘਰੇਲੂ ਸਾਮਾਨ ਅਤੇ ਸੌਦਾ ...

ਪੂਰੀ ਖ਼ਬਰ »

ਅਜਨਾਲਾ ਦੇ ਬਾਜ਼ਾਰਾਂ 'ਚ ਇਨਕਲਾਬੀ ਜਥੇਬੰਦੀਆਂ ਦੇ ਕਾਰਕੁਨਾਂ ਨੇ ਸਰਕਾਰਾਂ ਦੀਆਂ ਮਾਰੂ ਨੀਤੀਆਂ ਵਿਰੁੱਧ ਕੀਤਾ ਜ਼ਬਰਦਸਤ ਜਥਾ ਮਾਰਚ

ਅਜਨਾਲਾ, 13 ਮਾਰਚ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਬਜ਼ਾਰਾਂ 'ਚ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦਿਹਾਤੀ ਮਜ਼ਦੂਰ ਸਭਾ, ਜ਼ਮਹੂਰੀ ਕਿਸਾਨ ਸਭਾ ਪੰਜਾਬ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਨਵਾਦੀ ਇਸਤਰੀ ਸਭਾ ਦੇ ਕਾਰਕੁੰਨਾਂ ਤੇ ਆਗੂਆਂ ਨੇ ਅੱਜ ...

ਪੂਰੀ ਖ਼ਬਰ »

ਵਧੀਕ ਨਿਗਰਾਨ ਇੰਜੀ: ਰਈਆ ਮੰਡਲ ਬਿਆਸ ਪਾਵਰਕਾਮ ਵਲੋਂ ਉਪ ਮੰਡਲ ਪਾਵਰਕਾਮ ਰਈਆ ਦਾ ਅਚਨਚੇਤ ਦੌਰਾ

ਰਈਆ, 13 ਮਾਰਚ (ਸ਼ਰਨਬੀਰ ਸਿੰਘ ਕੰਗ)¸ਅੱਜ ਵਧੀਕ ਨਿਗਰਾਨ ਇੰਜੀ: ਰਈਆ ਮੰਡਲ ਬਿਆਸ ਇੰਜੀ: ਐਸ. ਪੀ. ਸੌਧੀ ਵਲੋਂ ਉਪ ਮੰਡਲ ਪਾਵਰ ਕਾਮ ਰਈਆ ਦਾ ਅਚਨਚੇਤ ਦੌਰਾ ਕੀਤਾ ਗਿਆ | ਜਿਸ ਵਿਚ ਉਨ੍ਹਾਂ ਵਲੋਂ ਦਫ਼ਤਰੀ ਸਟਾਫ਼ ਅਤੇ ਟੈੇਕਨੀਕਲ ਸਟਾਫ਼ ਦੀ ਹਾਜ਼ਰੀ ਦੀ ਚੈਕਿੰਗ ਕੀਤੀ ...

ਪੂਰੀ ਖ਼ਬਰ »

ਕੰਵਰਪ੍ਰਤਾਪ ਨੇ ਦਿਹਾਤੀ ਕਾਂਗਰਸੀ ਆਗੂਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜਨਾਲਾ, 13 ਮਾਰਚ (ਐੱਸ. ਪ੍ਰਸ਼ੋਤਮ)- ਹਲਕਾ ਅਜਨਾਲਾ ਦੇ ਦਿਹਾਤੀ ਕਾਂਗਰਸੀ ਆਗੂਆਂ ਤੇ ਲੋਕਾਂ ਦੀਆਂ 'ਤੁਹਾਡਾ ਵਿਧਾਇਕ-ਤੁਹਾਡੇ ਵਿਹੜੇ' ਮੁਹਿੰਮ ਤਹਿਤ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਮੌਕੇ ਕਾਂਗਰਸ ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਸ: ਕੰਵਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮਜੀਠਾ, 13 ਮਾਰਚ (ਮਨਿੰਦਰ ਸਿੰਘ ਸੋਖੀ)- ਪਿੰਡ ਨਾਗ ਕਲਾਂ ਦੇ ਕੇ. ਐੱਚ. ਮੈਮੋਰੀਅਲ ਹਸਪਤਾਲ ਵਿਖੇ ਬੀਜੀ ਸੁਰਿੰਦਰ ਕੌਰ ਦੇ ਜਨਮ ਦਿਨ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮਰੀਜਾਂ ਦੇ ਹਰ ਤਰ੍ਹਾਂ ਦੇ ਮੁਫਤ ਟੈਸਟ ਕੀਤੇ ਗਏ, ਜਿਨ੍ਹਾਂ ...

ਪੂਰੀ ਖ਼ਬਰ »

ਬੀ.ਈ.ਈ.ਓ. ਸਰਬਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਖਿਲਚੀਆ, 13 ਮਾਰਚ (ਅਮਰਜੀਤ ਸਿੰਘ ਬੁੱਟਰ)¸ਅੱਜ ਇੱਥੇ ਬੀ.ਈ.ਈ.ਓ ਰਈਆ-2 ਸਰਕਾਰੀ ਐਲੀਮੈਂਟਰੀ ਸਕੂਲ ਖਿਲਚੀਆਂ ਵਿਖੇ ਸਰਬਜੀਤ ਸਿੰਘ ਬੀ.ਈ.ਈ.ਓ ਰਈਆ-2 ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ ਕੀਤਾ ਗਿਆ | ਜਿਸ 'ਚ ਨਵ-ਨਿਯੁਕਤ ਬੀ.ਈ.ਈ.ਓ ਰਈਆ-2 ਸ੍ਰੀਮਤੀ ਵਿਦਿਆ ਦੀ ਰਹਿਨਮਈ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਮਾਨਾਂਵਾਲਾ ਨੂੰ ਆਰ. ਓ. ਤੇ ਠੰਢੇ ਪਾਣੀ ਦੀ ਮਸ਼ੀਨ ਭੇਟ

ਮਾਨਾਂਵਾਲਾ, 13 ਮਾਰਚ (ਗੁਰਦੀਪ ਸਿੰਘ ਨਾਗੀ)- ਸਰਕਾਰੀ ਐਲੀਮੈਂਟਰੀ ਸਕੂਲ ਮਾਨਾਂਵਾਲਾ ਦੇ ਵਿਹੜੇ 'ਚ ਮੁੱਖ ਅਧਿਆਪਕ ਜਸਬੀਰ ਸਿੰਘ ਦੇ ਪ੍ਰਬੰਧਾਂ ਹੇਠ ਅੱਜ ਹੋਏ ਸਮਾਗਮ ਦੌਰਾਨ ਸਥਾਨਕ ਵਸਨੀਕ ਸਤਨਾਮ ਸਿੰਘ ਲਾਲਾ ਵਲੋਂ ਭੇਟ ਕੀਤਾ ਗਿਆ ਆਰ. ਓ. ਤੇ ਠੰਢੇ ਪਾਣੀ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਵੱਲ੍ਹਾ, 13 ਮਾਰਚ (ਕਰਮਜੀਤ ਸਿੰਘ ਓਠੀਆਂ)- ਜਲੰਧਰ ਰੋਡ ਤੋਂ ਵਾਇਆ ਬਾਈਪਾਸ ਰਾਹੀਂ ਵੱਲ੍ਹਾ ਨੂੰ ਆ ਰਹੇ ਨੌਜਵਾਨ ਦੀ 12 ਤੇ 13 ਮਾਰਚ ਦੀ ਦਰਮਿਆਨੀ ਰਾਤ ਨੂੰ ਮੌਤ ਹੋ ਜਾਣ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਵੱਲ੍ਹਾ ਦੇ ਮੁਖੀ ਸਬ ਇੰਸ. ਮੁਖਤਾਰ ਨੇ ਦੱਸਿਆ ਕਿ 12 ...

ਪੂਰੀ ਖ਼ਬਰ »

ਧਰਮਬੀਰ ਸੋਹੀਆ ਦੀ ਅਗਵਾਈ 'ਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਜੇਠੂਵਾਲ, 13 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਧਰਮਬੀਰ ਸਿੰਘ ਸੋਹੀਆ ਦੀ ਅਗਵਾਈ 'ਚ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ, ਜਿਸ 'ਚ ਧਰਮਬੀਰ ਸੋਹੀਆ ਨੇ ਅਕਾਲੀ ਵਰਕਰਾਂ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਹੈਰੋਇਨ ਸਣੇ ਕਾਬੂ

ਅੰਮਿ੍ਤਸਰ, 13 ਮਾਰਚ (ਗਗਨਦੀਪ ਸ਼ਰਮਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 10 ਲੱਖ ਰੁਪਏ ਦੱਸੀ ਜਾ ਰਹੀ ਹੈ | ਮਾਮਲੇ ...

ਪੂਰੀ ਖ਼ਬਰ »

ਗਲੀ ਦੇ ਲਾਂਘੇ ਤੋਂ ਹੋਏ ਝਗੜੇ 'ਚ ਇਕ ਜ਼ਖ਼ਮੀ

ਬਾਬਾ ਬਕਾਲਾ ਸਾਹਿਬ, 13 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਗਲੀ ਦੇ ਲਾਂਘੇ ਦੇ ਝਗੜੇ ਤੋਂ ਪੈਦਾ ਹੋਏ ਝਗੜੇ ਦੌਰਾਨ ਇਕ ਧਿਰ ਵਲੋਂ ਦੂਜੀ ਧਿਰ ਦੇ ਇਕ ਵਿਅਕਤੀ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੀ ਖ਼ਬਰ ਹੈ, ਜਿਸ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਜਪਾ ਵਲੋਂ ਸ਼ਹਿਰ ਸਮੇਤ ਪਿੰਡਾਂ 'ਚ ਕੈਪਟਨ ਸਰਕਾਰ ਵਿਰੁੱਧ ਰੋਸ ਮਾਰਚ ਤੇ ਮੁਜ਼ਾਹਰੇ

ਅਜਨਾਲਾ, 13 ਮਾਰਚ (ਐੱਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੀਆਂ ਗਲੀਆਂ/ਮੁਹੱਲਿਆਂ ਸਮੇਤ ਨੇੜੇ ਤੇੜੇ ਦੇ ਸਰਹੱਦੀ ਪਿੰਡਾਂ 'ਚ 18 ਮਾਰਚ ਨੂੰ ਜਲੰਧਰ ਵਿਖੇ ਕੈਪਟਨ ਸਰਕਾਰ ਦੇ ਇਕ ਸਾਲਾ ਕਾਰਜ਼ਕਾਲ ਨੂੰ ਨਿਖੱਧ ਕਾਰਜਕਾਲ ਕਰਾਰ ਦੇਣ ਲਈ ਵਜਾਓ ਢੋਲ-ਖੋਲੋ੍ਹ ਪੋਲ ਕੀਤੀ ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸ਼ਹਿਰ 'ਚ ਮਈ ਮਹੀਨੇ 'ਚ ਬਣਨਗੀਆਂ 2 ਨਵੀਆਂ ਪਾਰਕਿੰਗਾਂ

ਅੰਮਿ੍ਤਸਰ, 13 ਮਾਰਚ (ਹਰਮਿੰਦਰ ਸਿੰੰਘ)¸ ਸਮਾਰਟ ਸਿਟੀ ਪ੍ਰਾਜੈਕਟ ਦੇ ਤਹਿਤ ਸਥਾਨਕ ਕੈਰੋ ਮਾਰਕੀਟ ਅਤੇ ਮੱਛੀ ਮੰਡੀ ਵਿਖੇ ਆਧੁਨਿਕ ਸਹੂਲਤਾਂ ਨਾਲ ਭਰਪੂਰ ਬਹੁਮੰਜਿਲੀ ਕਾਰ ਪਾਰਕਿੰਗ ਮਈ ਮਹੀਨੇ 'ਚ ਬਣਨੀ ਸ਼ੁਰੂ ਹੋ ਜਾਵੇਗੀ | ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਸ੍ਰੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਉਪ ਚੋਣ- ਨਾਮਜ਼ਦਗੀਆਂ ਦਾ ਦੌਰ ਸਮਾਪਤ, 3 ਅਹੁਦਿਆਂ ਲਈ 9 ਉਮੀਦਵਾਰ ਚੋਣ ਮੈਦਾਨ 'ਚ

ਅੰਮਿ੍ਤਸਰ, 13 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਤੇ ਨਾਮਵਰ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ 25 ਮਾਰਚ ਨੂੰ ਹੋਣ ਵਾਲੀ ਉਪ ਚੋਣ ਸਬੰਧੀ ਨਾਮਜ਼ਦਗੀਆਂ ਦੇ ਅੱਖ ਆਖਰੀ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾਏ ਜਾਣ ਕਾਰਨ ਹੁਣ ਪ੍ਰਧਾਨ ਸਮੇਤ ਵੱਖ-ਵੱਖ ਤਿੰਨ ਅਹੁਦਿਆਂ ਲਈ ਕੁੱਲ 9 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਇਸ ਦੇ ਨਾਲ ਹੀ ਚੋਣ ਲੜਨ ਵਾਲੇ ਉਮੀਦਵਾਰਾਂ ਸਮੇਤ ਦੀਵਾਨ ਦੇ ਮੈਂਬਰਾਂ ਦੇ ਅੰਮਿ੍ਤਧਾਰੀ ਹੋਣਾ ਲਾਜ਼ਮੀ ਹੋਣ ਜਾਂ ਨਾ ਹੋਣ ਸਬੰਧੀ ਵੀ ਦੀਵਾਨ ਦੇ ਹਲਕਿਆਂ 'ਚ ਵਾਦ-ਵਿਵਾਦ ਜ਼ੋਰਾਂ 'ਤੇ ਹੈ |
ਜ਼ਿਕਰਯੋਗ ਹੈ ਕਿ ਵੱਖ-ਵੱਖ ਧੜਿਆਂ ਨਾਲ ਸਬਿੰਧਤ ਉਮੀਦਵਾਰਾਂ ਵਲੋਂ ਪ੍ਰਧਾਨ, ਮੀਤ ਪ੍ਰਧਾਨ ਤੇ ਵਧੀਕ ਆਨਰੇਰੀ ਸਕੱਤਰ ਦੇ ਖਾਲੀ ਅਹੁਦਿਆਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ ਤੇ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਵਾਲਿਆਂ 'ਚ ਮੌਜੂਦਾ ਕਾਰਜਕਾਰੀ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਧਨਰਾਜ ਸਿੰਘ ਜੋ ਕਿ ਹੁਣ ਪ੍ਰਧਾਨ ਵਜੋਂ ਚੋਣ ਲੜ ਰਹੇ ਹਨ, ਤੋਂ ਇਲਾਵਾ ਇਸ ਧੜੇ ਵਲੋਂ ਮੀਤ ਪ੍ਰਧਾਨ ਲਈ ਬਲਦੇਵ ਸਿੰਘ ਚੌਹਾਨ ਤੇ ਆਨ: ਸਕੱਤਰ ਲਈ ਗੁਰਿੰਦਰ ਸਿੰਘ ਚਾਵਲਾ ਚੋਣ ਮੈਦਾਨ 'ਚ ਹਨ | ਸਾਬਕਾ ਆਨ: ਸਕੱਤਰ ਭਾਗ ਸਿੰਘ ਅਣਖੀ ਧੜੇ ਵਲੋਂ ਪ੍ਰਧਾਨ ਲਈ ਰਾਜਮਹਿੰਦਰ ਸਿੰਘ ਮਜੀਠੀਆ, ਮੀਤ ਪ੍ਰਧਾਨ ਲਈ ਨਿਰਮਲ ਸਿੰਘ ਅਤੇ ਆਨ: ਸਕੱਤਰ ਲਈ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਚੋਣ ਲੜਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾ ਚੁੱਕੇ ਹਨ ਤੇ ਡਾ. ਸੰਤੋਖ ਸਿੰਘ ਦੇ ਧੜੇ ਵਲੋਂ ਡਾ. ਸੰਤੋਖ ਸਿੰਘ ਖੁਦ ਪ੍ਰਧਾਨ, ਸੰਤੋਖ ਸਿੰਘ ਸੇਠੀ ਵਲੋਂ ਆਨ: ਸਕੱਤਰ ਅਤੇ ਸਰਬਜੀਤ ਸਿੰਘ ਵਲੋਂ ਮੀਤ ਪ੍ਰਧਾਨਗੀ ਲਈ ਕਾਗਜ਼ ਦਾਖਲ ਕਰਾਏ ਜਾ ਚੁੱਕੇ ਹਨ | ਰਿਟਰਨਿੰਗ ਅਧਿਕਾਰੀ ਪ੍ਰੋ. ਬਲਜਿੰਦਰ ਸਿੰਘ ਅਨੁਸਾਰ ਕਾਗਜ਼ਾਂ ਦੀ ਪੜਤਾਲ 14 ਮਾਰਚ ਨੂੰ ਹੋਵੇਗੀ ਤੇ 16 ਮਾਰਚ ਤੱਕ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ |
ਅੰਮਿ੍ਤਧਾਰੀ ਉਮੀਦਵਾਰਾਂ ਤੇ ਮੈਂਬਰਾਂ ਦੇ ਅੰਮਿ੍ਤਧਾਰੀ ਹੋਣ ਸਬੰਧੀ ਵਿਵਾਦ
ਚੀਫ਼ ਖ਼ਾਲਸਾ ਦੀਵਾਨ ਦੇ ਸੰਵਿਧਾਨ ਅਨੁਸਾਰ ਇਸ ਦਾ ਮੈਂਬਰ ਅੰਮਿ੍ਤਧਾਰੀ ਹੀ ਬਣ ਸਕਦਾ ਹੈ ਪਰ ਇਸ ਵੇਲੇ ਇਸ ਸੰਸਥਾ ਦੇ 513 ਮੈਂਬਰਾਂ ਵਿਚੋਂ ਅਨੇਕਾਂ ਮੈਂਬਰ ਗ਼ੈਰ-ਅੰਮਿ੍ਤਧਾਰੀ ਜਾਂ ਪਤਿਤ ਸਿੱਖ ਹਨ ਪਰ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਕਾਰਜਕਾਲ ਵੇਲੇ ਉਨ੍ਹਾਂ ਦੀ ਡਿਕਟੇਟਰਸ਼ਿਪ ਵਰਗੀ ਪ੍ਰਧਾਨਗੀ ਕਾਰਨ ਕੋਈ ਵੀ ਮੈਂਬਰ ਜਾਂ ਅਹੁਦੇਦਾਰ ਇਸ ਸਬੰਧੀ ਮੂੰਹ ਨਹੀਂ ਖੋਲ੍ਹ ਸਕਿਆ | ਹੁਣ ਜਦਕਿ ਉਸ ਨੂੰ ਦੀਵਾਨ ਦੀ ਪ੍ਰਧਾਨਗੀ ਤੋਂ ਲਾਹ ਦਿੱਤੇ ਜਾਣ ਬਾਅਦ ਉਪ ਚੋਣਾਂ ਹੋ ਰਹੀਆਂ ਹਨ ਤਾਂ ਉਮੀਦਵਾਰਾਂ ਤੇ ਮੈਂਬਰਾਂ ਦੇ ਅੰਮਿ੍ਤਧਾਰੀ ਹੋਣ ਦਾ ਮੁੱਦਾ ਗਰਮਾ ਰਿਹਾ ਹੈ | ਚਰਚਾ ਹੈ ਕਿ ਕਈ ਦੀਵਾਨ ਮੈਂਬਰ ਅੰਮਿ੍ਤਧਾਰੀ ਹੀ ਨਹੀਂ ਹਨ ਤੇ ਕਈ ਦਾੜੀ ਕੱਟਦੇ ਜਾਂ ਰੰਗਦੇ ਹਨ, ਇਸੇ ਤਰ੍ਹਾਂ ਕਈ ਮਹਿਲਾ ਮੈਂਬਰ ਵੀ ਪਤਿਤ ਹਨ | ਵੇਰਵਿਆਂ ਅਨੁਸਾਰ ਇਸ ਵਾਰ ਵੱਖ-ਵੱਖ ਅਹੁਦਿਆਂ ਲਈ ਚੋਣ ਲੜਣ ਵਾਲੇ ਸਾਰੇ ਉਮੀਦਵਾਰ ਵੀ ਅੰਮਿ੍ਤਧਾਰੀ ਨਹੀਂ ਹਨ |
ਦੋ ਉਮੀਦਵਾਰਾਂ ਵਲੋਂ ਅੰਮਿ੍ਤ ਛਕਣ ਸਬੰਧੀ ਕੇਵਲ ਪ੍ਰਮਾਣ ਪੱਤਰ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕਰਨ ਦੀ ਚਰਚਾ
ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਾਗੋਵਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਦੀ ਇਕ ਨਾਮਵਰ ਸਿੱਖ ਸ਼ਖਸੀਅਤ ਵਲੋਂ ਸ੍ਰੀ ਅਕਾਲ ਤਖਤ ਤੱਕ ਪਹੁੰਚ ਕਰਕੇ ਆਪਣੇ ਸਮਰਥਕ ਦੋ ਉਮੀਦਵਾਰਾਂ ਨੂੰ ਅੰਮਿ੍ਤ ਛਕੇ ਬਿਨਾਂ ਕੇਵਲ ਪ੍ਰਮਾਣ ਪੱਤਰ ਜਾਰੀ ਕਰਵਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਘਟਨਾ ਦੀ ਤੁਰੰਤ ਪੜਤਾਲ ਕਰਵਾਈ ਜਾਵੇ | ਗਿਆਨੀ ਕੇਵਲ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਸੂਚਨਾ ਅਨੁਸਾਰ ਉਕਤ ਸ਼ਖਸੀਅਤ ਵਲੋਂ ਅੰਮਿ੍ਤ ਸੰਚਾਰ ਦੀ ਸੇਵਾ ਕਰਨ ਵਾਲੇ ਪੰਜ ਸਿੰਘਾਂ ਨੂੰ ਇਹ ਹਦਾਇਤ ਦਿੱਤੀ ਗਈ ਸੀ ਕਿ ਅੰਮਿ੍ਤ ਛਕਣ ਵਾਲੇ ਸਿੰਘਾਂ ਦੇ ਨਾਂਅ ਦਰਜ ਕੀਤੇ ਜਾਣ ਵਾਲੇ ਰਜਿਸਟਰ ਵਿਚ ਖਾਲੀ ਥਾਂ ਛੱਡ ਦਿੱਤੀ ਜਾਵੇ ਤੇ ਉੱਥੇ ਚੀਫ ਖ਼ਾਲਸਾ ਦੀਵਾਨ ਦੀ ਚੋਣ ਲੜ ਰਹੇ ਵਿਅਕਤੀਆਂ ਦੇ ਨਾਂਅ ਦਰਜ ਕਰਕੇ, ਪਿਛਲੀ ਤਰੀਖ ਵਿਚ ਪ੍ਰਮਾਣ ਪੱਤਰ ਦੇ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਅੰਮਿ੍ਤ ਛਕਾਉਣ ਵਾਲੇ ਪੰਜ ਸਿੰਘਾਂ ਨੇ ਇਸ ਨਾਮਵਰ ਸ਼ਖਸੀਅਤ ਦੇ ਗਲਤ ਆਦੇਸ਼ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਧਰਮ ਦੀ ਮਰਯਾਦਾ ਵਿਚ ਐਸਾ ਨਹੀਂ ਹੋ ਸਕਦਾ | ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਭਾਈ ਮਲਕੀਅਤ ਸਿੰਘ ਨੇ ਵੀ ਇਸ ਨੂੰ ਐਸਾ ਕਰਨ ਤੋਂ ਜਵਾਬ ਦੇ ਦਿੱਤਾ | ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਤੁਰੰਤ ਪੜਤਾਲ ਅੰਮਿ੍ਤਸਰ ਜ਼ਿਲ੍ਹੇ ਤੋਂ ਬਾਹਰ ਦੇ ਮੈਂਬਰ ਸ਼੍ਰੋ: ਕਮੇਟੀ ਤੋਂ ਕਰਵਾ ਕੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX