ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ, ਲਾਲੀ ਕੈਰੋਂ)- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਵਿਰੋਧੀ ਕਰਵਾਈਆਂ ਦਾ ਹਵਾਲਾ ਦੇ ਕੇ ਪਾਰਟੀ 'ਚੋਂ ਕੱਢੇ ਗਏ ਐੱਸ. ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਆਪਣੇ ਗ੍ਰਹਿ ਤਰਨ ਤਾਰਨ ਵਿਖੇ ਰੱਖੀ ...
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਐੱਸ. ਐੱਸ. ਬੋਰਡ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਸੰਧੁ ਨੂੰ ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੇ ਲਏ ਗਏ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਤੇ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ਅਨੁਸਾਰ ਕੋਈ ਵੀ ਅਕਾਲੀ ਆਗੂ ਕਿਸੇ ਦੂਜੇ ਆਗੂ ਦੇ ਹਲਕੇ 'ਚ ਦਖਲਅੰਦਾਜ਼ੀ ਨਹੀਂ ਕਰੇਗਾ ਜਦਕਿ ਇਕਬਾਲ ਸਿੰਘ ਸੰਧੂ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਆਪਣੇ ਆਪ ਹੀ ਹਲਕੇ 'ਚ ਵਿਚਰਨਾ ਸ਼ੁਰੂ ਕਰ ਦਿੱਤਾ ਸੀ ਜਿਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਧਿਆਨ 'ਚ ਲਿਆਉਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਅਨੁਸਾਸ਼ਨ ਭੰਗ ਕਰਨ ਤਹਿਤ ਹੀ ਸੰਧੂ ਿਖ਼ਲਾਫ਼ ਇਹ ਫੈਸਲਾ ਲਿਆ ਗਿਆ ਹੈ ਤੇ ਜੇਕਰ ਹੋਰ ਵੀ ਕੋਈ ਪਾਰਟੀ ਆਗੂ ਇਕਬਾਲ ਸਿੰਘ ਸੰਧੂ ਦੀ ਤਰ੍ਹਾਂ ਪਾਰਟੀ ਦਾ ਅਨੁਸਾਸ਼ਨ ਭੰਗ ਕਰੇਗਾ ਤਾਂ ਉਸ ਵਿਰੁੱਧ ਵੀ ਪਾਰਟੀ ਇਸੇ ਤਰ੍ਹਾਂ ਸਖਤ ਫੈਸਲਾ ਲਵੇਗੀ |
ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਜ਼ਿਲ੍ਹਾ ਦੇ ਏ. ਡੀ. ਸੀ. (ਵਿਕਾਸ) ਰਕੇਸ਼ ਕੁਮਾਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਪਿੰਡ ਜਾਤੀ ਉਮਰਾ ਵਿਖੇ ਪਹੁੰਚ ਕੇ ਉਥੇ ਸਥਿਤ ਕਬਰ ਵਿਖੇ ਬਗੈਰ ਕਿਸੇ ਮਨਜ਼ੂਰੀ ਦੇ ਕੁਝ ਲੋਕਾਂ ਵਲੋਂ ਟਾਹਲੀਆਂ ਦੇ ਪੁਰਾਣੇ ਤੇ ਵੱਡੇ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਨਕਲ ਰਹਿਤ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਮੁਕੇਸ਼ ਚੰਦਰ ਜੋਸ਼ੀ ਤੇ ਐਮ.ਪੀ. ਸਿੰਘ ਵਲੋਂ ਸਰਕਾਰੀ ਮਿਡਲ ਸਕੂਲ ਚੁਤਾਲਾ ਅਤੇ ਸਰਕਾਰੀ ...
ਤਰਨਤਾਰਨ, 13 ਮਾਰਚ (ਹਰਿੰਦਰ ਸਿੰਘ)- ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਜ਼ਿਲ੍ਹਾ ਤਰਨ ਤਾਰਨ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਸਬੰਧੀ ਕੇਂਦਰੀ ਮੰਤਰੀ ਰਾਧਾ ਮੋਹਨ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਆਦਮੀ ਆਦਮੀ ਪਾਰਟੀ ਦੇ ਉਪ ਪ੍ਰਧਾਨ ਅਮਨ ਅਰੋੜਾ ਨਾਲ ਹਲਕਾ ਖਡੂਰ ਸਾਹਿਬ ਦੀ 'ਆਪ' ਦੀ ਟੀਮ ਵੇਟ ਲਿਫਟਰ ਗਗਨਦੀਪ ਕੌਰ ਕਾਜੀਕੋਟ ਦੇ ਗ੍ਰਹਿ ਵਿਖੇ ਪੁੱਜੀ ਜਿਥੇ ਪਾਰਟੀ ਦੇ ਉੱਪ ਪ੍ਰਧਾਨ ਨੇ ਗਗਨਦੀਪ ਕੌਰ ਨੂੰ ਭਰੋਸਾ ਦਿਵਾਉਂਦਿਆ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਬਿਜਲੀ ਬੋਰਡ ਦੇ ਮੁਲਾਜ਼ਮ ਕਰਮ ਸਿੰਘ ਪੰਡੋਰੀ ਗੋਲਾ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ (ਟੀ.ਐੱਸ.ਯੂ.) ਤੋਂ ਇਲਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ, ਬਿਜਲੀ ਬੋਰਡ ਦੇ ਵੱਖ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਖ਼ਾਲਸਾ ਕਾਲਜ ਅੰਮਿ੍ਤਸਰ ਵਿਖੇ ਕੰਪਿਊਟਰ ਵਿਭਾਗ ਵਲੋਂ ਕਰਵਾਏ ਗਏ ਟੈੱਕ ਟੈਸਟ 2018 ਦੇ ਮੁਕਾਬਲਿਆਂ ਵਿਚ ਮਾਝਾ ਕਾਲਜ ਫਾਰ ਵੁਮੈਨ ਤਰਨ ਤਾਰਨ ਦੀਆਂ ਵਿਦਿਆਰਥੀਆਂ ਨੇ ਭਰਵਾਂ ਹੰੁਗਾਰਾ ਦਿੱਤਾ | ਇਨ੍ਹਾਂ ਮੁਕਾਬਲਿਆਂ ਦੌਰਾਨ ਆਈ. ...
ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)- ਦਿਸ਼ਾ ਸੈਂਟਰ ਪੀ. ਐੱਡ. ਬੀ. ਗਰੁੱਪ ਆਫ਼ ਸਟੱਡੀਜ਼ ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਸੰਸਥਾ ਦੇ ਨਾਲ-ਨਾਲ ਪਿਛਲੇ ਦਹਾਕੇ ਤੋਂ ਬਿਹਤਰ ਸੇਵਾਵਾਂ ਦੇਣ ਕਰਕੇ ਜਾਣਿਆ-ਪਛਾਣਿਆ ਨਾਮ ਹੈ | ਇਹ ਵਿਚਾਰ 53 ਕਬੀਰ ਪਾਰਕ ਸਾਹਮਣੇ ਗੁਰੂ ...
ਖਡੂਰ ਸਾਹਿਬ, 13 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)-ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤੇ ਕੀਤੇ ਹੋਏ ਵਾਅਦਿਆਂ ਨੂੰ ਅਮਲੀਜਾਮਾ ਵੀ ਪਹਿਨਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਸਿਹਤ ਵਿਭਾਗ ਵਲੋਂ 2020 ਤੱਕ ਖ਼ਸਰਾ ਅਤੇ ਰੁਬੇਲਾ ਨੂੰ ਖ਼ਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਇਸ ਲਈ ਅਪ੍ਰੈਲ ਮਹੀਨੇ ਦੌਰਾਨ ਇਕ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ 15 ਸਾਲ ਤੱਕ ਦੇ ਸਾਰੇ ਬੱਚਿਆਂ ਦਾ ਖ਼ਸਰਾ ਤੇ ਰੁਬੇਲਾ ਦੀ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾਈ ਸੱਦੇ 'ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਚਮਨ ਲਾਲ ਦਰਾਜ ਕੇ ਤੇ ਜਸਪਾਲ ਸਿੰਘ ਝਬਾਲ ਦੀ ਅਗਵਾਈ ਹੇਠ ਏ. ਡੀ. ਸੀ. ਤਰਨ ਤਾਰਨ ਨੂੰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ...
ਝਬਾਲ, 13 ਮਾਰਚ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਮਾਝੇ ਦੇ ਇਤਿਹਾਸਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦੇ ਸ਼ੁਕਰਾਨੇ ਲਈ ਪਰਿਵਾਰ ਸਮੇਤ ਪੰਜਾਬ ਪੁਲਿਸ ਦੇ ਐੱਸ. ਪੀ. ਜਸਬੀਰ ਸਿੰਘ ਰਾਏ ਨਤਮਸਤਕ ਹੋਏ | ਇਸ ਮੌਕੇ ਸ਼੍ਰੋਮਣੀ ...
ਝਬਾਲ, 13 ਮਾਰਚ (ਸਰਬਜੀਤ ਸਿੰਘ)- ਕਸਬਾ ਝਬਾਲ ਵਿਖੇ ਸਕੂਲ ਦੀ ਬੱਸ ਹੇਠਾਂ ਆ ਕੇ ਮਾਰੇ ਗਏ ਝਬਾਲ ਵਾਸੀ ਸਵਿੰਦਰ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਪੱਟੀ ਦੇ ਮੈਂਬਰ ਇੰਚਾਰਜ ਪਰਮਜੀਤ ਸਿੰਘ ਅਹੂਜਾ ਵਲੋਂ ਢਾਈ ਲੱਖ ਰੁਪਏ ਦਾ ...
ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਮਰਹੂਮ ਪ੍ਰੋ: ਦਿਲਬਾਗ ਸਿੰਘ ਨਮਿਤ ਸ਼ੋਕ ਸਭਾ ਹੋਈ | ਕਾਲਜ ਪਿ੍ੰਸੀਪਲ ਡਾ: ਸੁਰਿੰਦਰ ਬੰਗੜ ਨੇ ਜਾਣਕਾਰੀ ...
ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)-ਸਰਕਾਰੀ ਐਲੀਮੈਟਰੀ ਸਕੂਲ ਝੰਡੇਰ ਵਿਖੇ ਸਕੂਲੀ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਪੇਟਿੰਗ, ਰੀਡਿੰਗ, ਰਾਈਟਿੰਗ ਤੇ ਖੇਡਾਂ ਵਿਚ ਵਿਸ਼ੇਸ਼ ਤੌਰ ਤੇ ਹਿੱਸਾ ਲਿਆ | ਇਸ ਮੌਕੇ ਬੱਚਿਆਂ ...
ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)-ਕਿਸਾਨ ਸਭਾਵਾ ਦੀ ਸਾਂਝੀ ਮੀਟਿੰਗ ਬਲਦੇਵ ਸਿੰਘ ਧੂੰਦਾ ਤੇ ਸੁਖਦੇਵ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਫ਼ੈਸਲਾ ਹੋਇਆ ਕਿ ਦੋਹਾਂ ਕਿਸਾਨ ਸਭਾਵਾਂ ਵਲੋਂ ਜ਼ਿਲ੍ਹਾ ਪੱਧਰ 'ਤੇ ਤਰਨ ਤਾਰਨ ਵਿਖੇ ਪੰਜਾਬ ਤੇ ਕੇਂਦਰ ...
ਅਮਰਕੋਟ, 13 ਮਾਰਚ (ਗੁਰਚਰਨ ਸਿੰਘ ਭੱਟੀ)-ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਇੰਚਾਰਜ ਐੱਸ. ਟੀ. ਐੱਫ. ਤਰਨ ਤਾਰਨ ਵਲੋਂ ਪਿੰਡ ਘਰਿਆਲਾ ਵਿਖੇ ਮੁਫ਼ਤ ਨਸ਼ਾ ਛਡਾਉ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸਾਹਿਬ ਸਿੰਘ ਮਨੋ-ਵਿਗਿਆਨਕ ਹੋਮੋਪੈਥੀ, ਹਿਪਨੋਥੈਰੇਪੀ ਦੇ ...
ਨੌਸ਼ਹਿਰਾ ਪੰਨੂੰਆਂ, 13 ਮਾਰਚ (ਪਰਮਜੀਤ ਜੋਸ਼ੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤਾਂ ਨੂੰ ਦਿੰਤੀ ਜਾਂਦੀ ਆਰਥਿਕ ਮਦਦ ਦੀ ਲੜੀ ਤਹਿਤ ਸ਼ੋ੍ਰਮਣੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂੰ ਨੇ ਕੈਂਸਰ ਪੀੜਤ ਦਾ 20 ਹਜ਼ਾਰ ...
ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂੁਰ ਸਾਹਿਬ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵਲੋਂ 'ਗੁਡਸ ਅਤੇ ਸਰਵਿਸਿਜ਼ ਟੈਕਸ 2017' 'ਤੇ ਇਕ ਲੈਕਚਰ ...
ਖਡੂਰ ਸਾਹਿਬ, 13 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਭਰੋਵਾਲ ਦੇ ਨੰਬਰਦਾਰ ਕੁਲਬੀਰ ਸਿੰਘ ਨੇ ਹਲਫੀਆ ਬਿਆਨ ਰਾਹੀਂ ਤੇ ਵਧੀਕ ਸੈਸ਼ਨ ਜੱਜ ਅਮਰਿੰਦਰ ਸਿੰਘ ਸ਼ੇਰਗਿੱਲ ਦੇ ਹੁਕਮਾਂ ਦੀ ਕਾਪੀ ਦਿਖਾਉਂਦੇ ਹੋਏ ਦੱਸਿਆ ਕਿ ਕੁਝ ਲੋਕਾਂ ਵਲੋਂ ਮੇਰੇ ਿਖ਼ਲਾਫ਼ ਥਾਣਾ ...
ਖਡੂਰ ਸਾਹਿਬ, 13 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)-ਪਿੰਡ ਬਾਣੀ ਦੇ ਵਸਨੀਕ ਪ੍ਰਗਟ ਸਿੰਘ ਪੁੱਤਰ ਜਗੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਆਪਣੇ ਹੀ ਪਰਿਵਾਰ ਦੇ ਮੈਂਬਰਾਂ 'ਤੇ ਦੋਸ਼ ਲਗਾਇਆ ਕਿ ਸਾਡੇ ਪਿਤਾ ਜੀ ਚਾਰ ਭਰਾ ਹਨ ਜਿਨ੍ਹਾਂ ਵਿਚ ਜਗੀਰ ਸਿੰਘ ਮੇਰਾ ਪਿਤਾ ਹੈ ਤੇ ...
ਝਬਾਲ, 13 ਮਾਰਚ (ਸੁਖਦੇਵ ਸਿੰਘ)-ਪੰਜਾਬ ਸਰਕਾਰ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਸੈਕਟਰੀ ਵੀਰ ਕੌਰ ਆਸਲ ਨੇ ਕਿਹਾ ਕਿ ਇਕ ਪਾਸੇ ...
ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਸੀ. ਡੀ. ਪੀ. ਓ. ਖਡੂਰ ਸਾਹਿਬ ਮਨਕੀਤ ਕੌਰ ਵਲੋਂ ਪਿੰਡ ਦਾਰਾਪੁਰ ਵੈਰੋਵਾਲ ਵਿਖੇ 'ਬੇਟੀ ਬਚਾਓ ਬੇਟੀ ਪੜਾਓ' ਤਹਿਤ ਸੈਮੀਨਾਰ ਕਰਵਾਇਆ ਗਿਆ | ਸੀ.ਡੀ.ਪੀ.ਓ. ਮਲਕੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜਕੇ ਤੇ ਲੜਕੀ ਦੇ ਲਿੰਗ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਪੰਚ ਬਖ਼ਸ਼ੀਸ਼ ਸਿੰਘ ਡਿਆਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਲਈ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਿਆ | ...
ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਪਿੰਡ ਸਰਲੀ ਵਿਖੇ ਸ਼ਹੀਦ ਬਾਬਾ ਪਰੋਜ਼ ਦੀ ਯਾਦ ਵਿਚ ਮਨਾਇਆ ਜਾਣ ਵਾਲਾ ਸ;ਲਾਨਾ ਜੋੜ ਮੇਲਾ ਇਸ ਸਾਲ 14 ਮਾਰਚ ਨੂੰ ਸ਼ੁਰੂ ਹੋ ਕੇ 17 ਮਾਰਚ ਤੱਕ ਮਨਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ...
ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)-ਅੱਜ ਸੀ.ਡੀ.ਪੀ.ਓ. ਦਫ਼ਤਰ ਖਡੂਰ ਸਾਹਿਬ ਵਿਖੇ ਆਂਗਨਵਾੜੀ ਵਰਕਰ ਯੂਨੀਅਨ (ਸੀਟ)ੂ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦੇ ਬਲਾਕ ...
ਲੈਸਟਰ (ਇੰਗਲੈਂਡ), 13 ਮਾਰਚ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਮਸ਼ਹੂਰ ਪੰਜਾਬੀ ਰੇਡੀਓ 'ਕੋਹੇਨੂਰ ਰੇਡੀਓ' ਵਲੋਂ ਲੈਸਟਰ ਦੇ ਪੰਜਾਬੀ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਦੇ ਸਹਿਯੋਗ ਨਾਲ ਪੰਜਾਬ ਦੇ ਸਰਹੱਦੀ ਇਲਾਕੇ 'ਚ ਦੋ ਦਿਨਾ ਮੁਫ਼ਤ ਅੱਖਾਂ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਥਾਣਾ ਸਦਰ ਵਿਖੇ ਬਵਨਦੀਪ ਕੌਰ ਗਿੱਲ ਪਤਨੀ ਬਲਵਿੰਦਰ ਸਿੰਘ ਕੋਠੀ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਭੁਪਿੰਦਰ ਸਿੰਘ ਬਿੱਟੂ ਹਲਕਾ ਇੰਚਾਰਜ ਖਡੂਰ ਸਾਹਿਬ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਮੁਗਲ ਚੱਕ ਵਿਖੇ ਹੋਈ ਜਿਸ ਦੌਰਾਨ ਬੂਥ ਮਜ਼ਬੂਤ ਮਿਸ਼ਨ ਤਹਿਤ ਪ੍ਰਧਾਨ ਤੇ ਹੋਰ ਅਹੁਦੇਦਾਰਾਂ ...
ਤਰਨ ਤਾਰਨ, 13 ਮਾਰਚ (ਗੁਰਪ੍ਰੀਤ ਸਿੰਘ ਕੱਦਗਿੱਲ)- ਜ਼ਿਲ੍ਹਾ ਸਿਹਤ ਸੇਵਾਵਾਂ ਦੇ ਮੁਖੀ ਡਾ: ਸਮਸ਼ੇਰ ਸਿੰਘ ਨੇ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਪੂਰਵਕ ਸਮਾਪਤੀ ਉਪਰੰਤ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਜਾਣਕਾਰੀ ਦਿੰਦੇ ਸਿਵਲ ਸਰਜਨ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਐੱਸ. ਐੱਸ. ਏ., ਰਮਸਾ ਅਧਿਆਪਕ ਯੂਨੀਅਨ ਐੱਸ. ਐੱਸ. ਏ., ਰਮਸਾ ਦਫ਼ਤਰੀ ਕਰਮਚਾਰੀ ਯੂਨੀਅਨ, ਸਰਕਾਰੀ ਆਦਰਸ਼ ਅਤੇ ਮਾਡਲ ਸਕੂਲ ਕਰਮਚਾਰੀ ਯੂਨੀਅਨ, ਆਈ. ਈ. ਆਰ. ਟੀ. ਯੂਨੀਅਨ ਤਰਨ ਤਾਰਨ ਦਾ ਸਾਂਝੇ ਸੱਦੇ 'ਤੇ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਐੱਸ. ਟੀ. ਐੱਫ਼. ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਤਿੰਨ ਕਰੋੜ ਰੁਪਏ ਦੇ ਕਰੀਬ ਬਣਦੀ ਹੈ | ਇਸ ਸਬੰਧ ...
ਪੱਟੀ, 13 ਮਾਰਚ (ਅਵਤਾਰ ਸਿੰਘ ਖਹਿਰਾ)- ਨਗਰ ਕੌਾਸਲ ਪੱਟੀ ਦੇ ਸੀਵਰੇਜ ਇੰਚਾਰਜ ਮੇਜਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੱਟੀ ਸ਼ਹਿਰ ਵਿਖੇ ਸੀਵਰੇਜ਼ ਵਿਚ ਪਲਾਸਟਿਕ ਲਿਫ਼ਾਫ਼ੇ ਅਤੇ ਕੂੜਾ ਨਾ ਸੁੱਟਣ ਕਿਉਂਕਿ ਇਸ ਨਾਲ ਸੀਵਰੇਜ਼ ਜਾਮ ਹੋ ਜਾਂਦਾ ਹੈ | ...
ਸ਼ਾਹਬਾਜ਼ਪੁਰ, 13 ਮਾਰਚ (ਪਰਦੀਪ ਬੇਗੇਪੁਰ)- ਹਲਕਾ ਖਡੂਰ ਸਾਹਿਬ ਦੇ ਪਿੰਡ ਮਾਣੋਚਾਹਲ ਵਿਖੇ ਗੁਰਦੁਆਰੇ ਦਾ ਕਬਜ਼ਾ ਲੈਣ ਦੌਰਾਨ ਦੋ ਧਿਰਾਂ 'ਚ ਹੋਈ ਖੂਨੀ ਝੜਪ ਨੂੰ ਵਿਰੋਧੀਆਂ ਵਲੋਂ ਕਾਂਗਰਸ ਸਰਕਾਰ ਤੇ ਵਿਧਾਇਕ ਸਿੱਕੀ ਦੀ ਸ਼ਹਿ ਦੱਸਿਆ ਹੈ | ਇਸ ਸਬੰਧੀ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਤੇਜਿੰਦਰ ਸਿੰਘ ਰਾਜਾ ਨੇ ਚੱਲ ਰਹੇ ਮੁਢਲੀ ਸਹਾਇਤਾ ਕੈਂਪ ਦੀ ਅਚਨਚੇਤ ਜਾਂਚ ਕੀਤੀ ਤੇ ਸਿੱਖਿਆਰਥੀਆਂ ਨੂੰ ...
ਤਰਨ ਤਾਰਨ, 13 ਮਾਰਚ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਦੀ ਮੀਟਿੰਗ ਪਿੰਡ ਰੂੜੇ ਆਸਲ ਦੇ ਗੁਰਦੁਆਰਾ ਸਾਹਿਬ ਵਿਖੇ ਅਨੂਪ ਚੁਤਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਰਵੈਲ ਸਿੰਘ ਡਾਲੇਕੇ, ਸਰਵਣ ...
ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)- ਅਕਾਲੀ ਦਲ ਐੱਸ. ਸੀ. ਵਿੰਗ ਦੇ ਪ੍ਰਧਾਨ ਮਾਝਾ ਜ਼ੋਨ ਪ੍ਰਗਟ ਸਿੰਘ ਬਨਵਾਲੀਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀ ਮੀਟਿੰਗ 15 ਮਾਰਚ ਨੂੰ ਪਾਰਟੀ ਦੇ ਮੁੱਖ ਦਫ਼ਤਰ 28 ਸੈਕਟਰ ਚੰਡੀਗੜ੍ਹ ...
ਅਮਰਕੋਟ, 13 ਮਾਰਚ (ਗੁਰਚਰਨ ਸਿੰਘ ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਉਪ ਚੇਅਰਮੈਨ ਬਲਾਕ ਸੰਮਤੀ ਵਲਟੋਹਾ ਬਲਵਿੰਦਰ ਸਿੰਘ ਬਾਜਵਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾ ਦੀ ਸੱਸ ਮਾਤਾ ਰੇਸ਼ਮ ਕੌਰ ਕਸੇਲ ਦਾ ...
ਝਬਾਲ, 13 ਮਾਰਚ (ਸੁਖਦੇਵ ਸਿੰਘ)- ਬੀਬੀ ਰਤਨੀ ਸਪੋਰਟਸ ਕਲੱਬ ਕਸੇਲ ਵਲੋਂ ਪਿੰਡ ਵਾਸੀਆਂ ਤੇ ਐਨ.ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਕਸੇਲ ਵਿਖੇ ਤਿੰਨ ਰੋਜ਼ਾ 29ਵਾਂ ਯਾਦਗਾਰੀ ਪੇਂਡੂ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ ਵਿਚ 40 ਫੁੱਟਬਾਲ ਤੇ 20 ਵਾਲੀਵਾਲ ਦੀਆਂ ...
ਅਮਰਕੋਟ, 13 ਮਾਰਚ (ਗੁਰਚਰਨ ਸਿੰਘ ਭੱਟੀ)- ਮਾਝਾ ਮਜ਼ਬੂਤ ਮਿਸ਼ਨ ਤਹਿਤ ਹਲਕਾ ਖੇਮਕਰਨ ਦੇ ਸਭ ਤੋਂ ਵੱਡੇ ਪਿੰਡ ਵਲਟੋਹਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸੁਖਬੀਰ ਸਿੰਘ ਵਲਟੋਹਾ ਦੇ ਗ੍ਰਹਿ ਵਿਖੇ ਹੋਈ | ਮੀ ਟਿੰਗ ਵਿਚ ਵਿਸ਼ੇਸ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਛੋਟਾ ਹਾਥੀ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਏ. ਐੱਸ. ਆਈ. ਸਾਧੂ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰ ਵਿਚ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹੇ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਢਿੱਲੋਂ, ਹਰਜਿੰਦਰ ਸਿੰਘ ਢਿੱਲੋਂ ਸੈਵਨ ਸਟਾਰ ਵਾਲੇ ਤੇ ਇੰਜੀ: ਐਸ. ਕੇ. ਕੋਹਲੀ ਤੇ ਹੋਰ ਕਾਂਗਰਸੀ ਆਗੂਆਂ ਨੇ ਕਾਂਗਰਸ ਸਰਕਾਰ ਦੇ ਇਕ ...
ਝਬਾਲ, 13 ਮਾਰਚ (ਸੁਖਦੇਵ ਸਿੰਘ)- ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਵਲੋਂ ਸਰਹੱਦੀ ਬਲਾਕ ਗੰਡੀਵਿੰਡ ਦੇ ਪਿੰਡ ਮੀਆਂਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਪਰਵਾਈਜ਼ਰ ਸੁਦੇਸ਼ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੀ ਦੇਖ ਰੇਖ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਚੱਲ ਰਹੇ ਰੈਣ ਬਸੇਰਾ ਕੇਂਦਰ ਦਾ ਮਰੀਜ਼ਾਂ ਦੇ ਵਾਰਸਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਇਹ ਜਾਣਕਾਰੀ ਰੈੱਡ ਕਰਾਸ ...
ਛੇਹਰਟਾ, 13 ਮਾਰਚ (ਸੁੱਖ ਵਡਾਲੀ)- ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ ਵਲੋਂ ਜਥੇਦਾਰ ਜਸਪਾਲ ਸਿੰਘ ਢੱਡੇ ਨੂੰ ਬਤੌਰ ਮੈਨੇਜਰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ...
ਫਤਿਆਬਾਦ, 13 ਮਾਰਚ (ਹਰਵਿੰਦਰ ਸਿੰਘ ਧੂੰਦਾ)- ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲਿਆਂ ਵਿਚ ਸਰਕਾਰੀ ਐ: ਸਕੂਲ ਚੱਕ ਮਹਿਰ ਦੇ ਜਿਹੜੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਸਨ, ੳਨ੍ਹਾਂ ਨੂੰ ਪਿੰਡ ...
ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਗ਼ਦਰ ਲਹਿਰ ਦੇ ਸੂਰਮੇ ਸੰਤ ਬਾਬਾ ਸੂਬਾ ਸਿੰਘ ਦੀ 90ਵੀਂ ਬਰਸੀ ਸਮਾਗਮ ਗੁਰਦੁਆਰਾ ਰੋੜੀ ਸਾਹਿਬ ਪਿੰਡ ਅਲੀਪੁਰ ਬੁਰਜ ਦੇਵਾ ਸਿੰਘ ਜ਼ਿਲ੍ਹਾ ਤਰਨ ਤਾਰਨ ਵਿਖੇ ਮਨਾਈ ਗਈ ਜਿਸ 'ਚ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX