ਤਾਜਾ ਖ਼ਬਰਾਂ


ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  36 minutes ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  59 minutes ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  about 1 hour ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  about 2 hours ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  about 3 hours ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  about 3 hours ago
ਕੋਲੰਬੋ, 17 ਨਵੰਬਰ- ਸ੍ਰੀਲੰਕਾ ਦੇ ਸਾਬਕਾ ਰੱਖਿਆ ਮੰਤਰੀ ਅਤੇ ਸ੍ਰੀਲੰਕਾ ਪੋਡੁਜਾਨਾ ਪੇਰਾਮੁਨਾ ਪਾਰਟੀ ਦੇ ਉਮੀਦਵਾਰ ਗੋਤਾਬਾਯਾ ਰਾਜਪਕਸ਼ੇ ਦੇਸ਼ ਦੇ ਅਗਲੇ ਰਾਸ਼ਟਰਪਤੀ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਦਿੱਲੀ 'ਚ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ...
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  about 3 hours ago
ਲਖਨਊ, 17 ਨਵੰਬਰ- ਲਖਨਊ 'ਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੀ ਬੈਠਕ ਦੇ ਬਾਅਦ ਮੌਲਾਨਾ ਅਰਸ਼ਦ ਮਦਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਯੁੱਧਿਆ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਅਸੀ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  1 minute ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ 'ਚ ਬੀਤੀ ਰਾਤ ਅੱਤਵਾਦੀਆਂ ਨੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ...
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  about 4 hours ago
ਨਵੀਂ ਦਿੱਲੀ, 17 ਨਵੰਬਰ- ਜੇ.ਐਨ.ਯੂ ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਛੇੜ-ਛਾੜ ਦੀ ਘਟਨਾ 'ਤੇ ਜੇ.ਐਨ.ਯੂ ਪ੍ਰਸ਼ਾਸਨ ਨੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਨਿੰਦਾ ...
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 4 hours ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  about 5 hours ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  about 5 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਤਰਨਤਾਰਨ

ਖਡੂਰ ਸਾਹਿਬ ਹਲਕੇ ਦੇ ਅਕਾਲੀ ਆਗੂਆਂ ਨੂੰ ਪਾਰਟੀ ਮਜ਼ਬੂਤ ਕਰਨ ਵਾਲੇ ਆਗੂ ਚੰਗੇ ਨਹੀਂ ਲਗਦੇ-ਸੰਧੂ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ, ਲਾਲੀ ਕੈਰੋਂ)- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਵਿਰੋਧੀ ਕਰਵਾਈਆਂ ਦਾ ਹਵਾਲਾ ਦੇ ਕੇ ਪਾਰਟੀ 'ਚੋਂ ਕੱਢੇ ਗਏ ਐੱਸ. ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਆਪਣੇ ਗ੍ਰਹਿ ਤਰਨ ਤਾਰਨ ਵਿਖੇ ਰੱਖੀ ...

ਪੂਰੀ ਖ਼ਬਰ »

ਪਾਰਟੀ ਦੇ ਉਲਟ ਜਾਣ ਵਾਲੇ ਆਗੂਆਂ ਲਈ ਸਬਕ ਹੈ ਫ਼ੈਸਲਾ-ਰਵਿੰਦਰ ਸਿੰਘ ਬ੍ਰਹਮਪੁਰਾ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਐੱਸ. ਐੱਸ. ਬੋਰਡ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਸੰਧੁ ਨੂੰ ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੇ ਲਏ ਗਏ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਤੇ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਪਿੰਡ ਜਾਤੀ ਉਮਰਾ ਵਿਖੇ ਵੱਢੇ ਰੁੱਖਾਂ ਦਾ ਲਿਆ ਜਾਇਜ਼ਾ

ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਜ਼ਿਲ੍ਹਾ ਦੇ ਏ. ਡੀ. ਸੀ. (ਵਿਕਾਸ) ਰਕੇਸ਼ ਕੁਮਾਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਪਿੰਡ ਜਾਤੀ ਉਮਰਾ ਵਿਖੇ ਪਹੁੰਚ ਕੇ ਉਥੇ ਸਥਿਤ ਕਬਰ ਵਿਖੇ ਬਗੈਰ ਕਿਸੇ ਮਨਜ਼ੂਰੀ ਦੇ ਕੁਝ ਲੋਕਾਂ ਵਲੋਂ ਟਾਹਲੀਆਂ ਦੇ ਪੁਰਾਣੇ ਤੇ ਵੱਡੇ ...

ਪੂਰੀ ਖ਼ਬਰ »

5ਵੀਂ ਜਮਾਤ ਦੇ ਪ੍ਰੀਖਿਆ ਕੇਂਦਰਾਂ ਦੀ ਡੀ. ਈ. ਓ. ਵਲੋਂ ਅਚਨਚੇਤ ਜਾਂਚ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਨਕਲ ਰਹਿਤ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਮੁਕੇਸ਼ ਚੰਦਰ ਜੋਸ਼ੀ ਤੇ ਐਮ.ਪੀ. ਸਿੰਘ ਵਲੋਂ ਸਰਕਾਰੀ ਮਿਡਲ ਸਕੂਲ ਚੁਤਾਲਾ ਅਤੇ ਸਰਕਾਰੀ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਮਿਲੀ ਕੌਮੀ ਪਹਿਚਾਣ

ਤਰਨਤਾਰਨ, 13 ਮਾਰਚ (ਹਰਿੰਦਰ ਸਿੰਘ)- ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਜ਼ਿਲ੍ਹਾ ਤਰਨ ਤਾਰਨ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਸਬੰਧੀ ਕੇਂਦਰੀ ਮੰਤਰੀ ਰਾਧਾ ਮੋਹਨ ...

ਪੂਰੀ ਖ਼ਬਰ »

ਗਗਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ 'ਚ ਆਵਾਜ਼ ਉਠਾਵੇਗੀ 'ਆਪ'

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਆਦਮੀ ਆਦਮੀ ਪਾਰਟੀ ਦੇ ਉਪ ਪ੍ਰਧਾਨ ਅਮਨ ਅਰੋੜਾ ਨਾਲ ਹਲਕਾ ਖਡੂਰ ਸਾਹਿਬ ਦੀ 'ਆਪ' ਦੀ ਟੀਮ ਵੇਟ ਲਿਫਟਰ ਗਗਨਦੀਪ ਕੌਰ ਕਾਜੀਕੋਟ ਦੇ ਗ੍ਰਹਿ ਵਿਖੇ ਪੁੱਜੀ ਜਿਥੇ ਪਾਰਟੀ ਦੇ ਉੱਪ ਪ੍ਰਧਾਨ ਨੇ ਗਗਨਦੀਪ ਕੌਰ ਨੂੰ ਭਰੋਸਾ ਦਿਵਾਉਂਦਿਆ ...

ਪੂਰੀ ਖ਼ਬਰ »

ਟੀ. ਐੱਸ. ਯੂ. ਆਗੂ ਕਰਮ ਸਿੰਘ ਪੰਡੋਰੀ ਗੋਲਾ ਨੂੰ ਵਿਦਾਇਗੀ ਪਾਰਟੀ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਬਿਜਲੀ ਬੋਰਡ ਦੇ ਮੁਲਾਜ਼ਮ ਕਰਮ ਸਿੰਘ ਪੰਡੋਰੀ ਗੋਲਾ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ (ਟੀ.ਐੱਸ.ਯੂ.) ਤੋਂ ਇਲਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ, ਬਿਜਲੀ ਬੋਰਡ ਦੇ ਵੱਖ ...

ਪੂਰੀ ਖ਼ਬਰ »

-ਟੈਕ ਟੈਸਟ 2018- ਮਾਝਾ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਖ਼ਾਲਸਾ ਕਾਲਜ ਅੰਮਿ੍ਤਸਰ ਵਿਖੇ ਕੰਪਿਊਟਰ ਵਿਭਾਗ ਵਲੋਂ ਕਰਵਾਏ ਗਏ ਟੈੱਕ ਟੈਸਟ 2018 ਦੇ ਮੁਕਾਬਲਿਆਂ ਵਿਚ ਮਾਝਾ ਕਾਲਜ ਫਾਰ ਵੁਮੈਨ ਤਰਨ ਤਾਰਨ ਦੀਆਂ ਵਿਦਿਆਰਥੀਆਂ ਨੇ ਭਰਵਾਂ ਹੰੁਗਾਰਾ ਦਿੱਤਾ | ਇਨ੍ਹਾਂ ਮੁਕਾਬਲਿਆਂ ਦੌਰਾਨ ਆਈ. ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਪੜ੍ਹਾਈ ਕਰਨ ਜਾਣ ਵਾਲੇ ਕੋਰਸ ਦੀ ਚੋਣ ਧਿਆਨ ਨਾਲ ਕਰਨ-ਗਿੱਲ

ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)- ਦਿਸ਼ਾ ਸੈਂਟਰ ਪੀ. ਐੱਡ. ਬੀ. ਗਰੁੱਪ ਆਫ਼ ਸਟੱਡੀਜ਼ ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਸੰਸਥਾ ਦੇ ਨਾਲ-ਨਾਲ ਪਿਛਲੇ ਦਹਾਕੇ ਤੋਂ ਬਿਹਤਰ ਸੇਵਾਵਾਂ ਦੇਣ ਕਰਕੇ ਜਾਣਿਆ-ਪਛਾਣਿਆ ਨਾਮ ਹੈ | ਇਹ ਵਿਚਾਰ 53 ਕਬੀਰ ਪਾਰਕ ਸਾਹਮਣੇ ਗੁਰੂ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਦੇ ਹਰੇਕ ਪਿੰਡ 'ਚ ਵਿਕਾਸ ਦੇ ਕਾਰਜ ਜੰਗੀ ਪੱਧਰ 'ਤੇ ਸ਼ੁਰੂ-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 13 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)-ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤੇ ਕੀਤੇ ਹੋਏ ਵਾਅਦਿਆਂ ਨੂੰ ਅਮਲੀਜਾਮਾ ਵੀ ਪਹਿਨਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 2020 ਤੱਕ ਖ਼ਸਰਾ ਤੇ ਰੁਬੇਲਾ ਨੂੰ ਖ਼ਤਮ ਕਰਨ ਦਾ ਟੀਚਾ-ਏ. ਡੀ. ਸੀ.

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਸਿਹਤ ਵਿਭਾਗ ਵਲੋਂ 2020 ਤੱਕ ਖ਼ਸਰਾ ਅਤੇ ਰੁਬੇਲਾ ਨੂੰ ਖ਼ਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਇਸ ਲਈ ਅਪ੍ਰੈਲ ਮਹੀਨੇ ਦੌਰਾਨ ਇਕ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ 15 ਸਾਲ ਤੱਕ ਦੇ ਸਾਰੇ ਬੱਚਿਆਂ ਦਾ ਖ਼ਸਰਾ ਤੇ ਰੁਬੇਲਾ ਦੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਡੀ. ਸੀ. ਨੂੰ ਮੰਗ ਪੱਤਰ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾਈ ਸੱਦੇ 'ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਚਮਨ ਲਾਲ ਦਰਾਜ ਕੇ ਤੇ ਜਸਪਾਲ ਸਿੰਘ ਝਬਾਲ ਦੀ ਅਗਵਾਈ ਹੇਠ ਏ. ਡੀ. ਸੀ. ਤਰਨ ਤਾਰਨ ਨੂੰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਐੱਸ. ਪੀ. ਜਸਬੀਰ ਸਿੰਘ ਰਾਏ ਹੋਏ ਨਤਮਸਤਕ

ਝਬਾਲ, 13 ਮਾਰਚ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਮਾਝੇ ਦੇ ਇਤਿਹਾਸਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦੇ ਸ਼ੁਕਰਾਨੇ ਲਈ ਪਰਿਵਾਰ ਸਮੇਤ ਪੰਜਾਬ ਪੁਲਿਸ ਦੇ ਐੱਸ. ਪੀ. ਜਸਬੀਰ ਸਿੰਘ ਰਾਏ ਨਤਮਸਤਕ ਹੋਏ | ਇਸ ਮੌਕੇ ਸ਼੍ਰੋਮਣੀ ...

ਪੂਰੀ ਖ਼ਬਰ »

ਮਿ੍ਤਕ ਦੇ ਪਰਿਵਾਰ ਨੂੰ ਸਕੂਲ ਵਲੋਂ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਝਬਾਲ, 13 ਮਾਰਚ (ਸਰਬਜੀਤ ਸਿੰਘ)- ਕਸਬਾ ਝਬਾਲ ਵਿਖੇ ਸਕੂਲ ਦੀ ਬੱਸ ਹੇਠਾਂ ਆ ਕੇ ਮਾਰੇ ਗਏ ਝਬਾਲ ਵਾਸੀ ਸਵਿੰਦਰ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਪੱਟੀ ਦੇ ਮੈਂਬਰ ਇੰਚਾਰਜ ਪਰਮਜੀਤ ਸਿੰਘ ਅਹੂਜਾ ਵਲੋਂ ਢਾਈ ਲੱਖ ਰੁਪਏ ਦਾ ...

ਪੂਰੀ ਖ਼ਬਰ »

ਖਡੂਰ ਸਾਹਿਬ ਕਾਲਜ ਵਿਖੇ ਪ੍ਰੋ: ਦਿਲਬਾਗ ਸਿੰਘ ਨਮਿਤ ਸ਼ੋਕ ਸਭਾ

ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਮਰਹੂਮ ਪ੍ਰੋ: ਦਿਲਬਾਗ ਸਿੰਘ ਨਮਿਤ ਸ਼ੋਕ ਸਭਾ ਹੋਈ | ਕਾਲਜ ਪਿ੍ੰਸੀਪਲ ਡਾ: ਸੁਰਿੰਦਰ ਬੰਗੜ ਨੇ ਜਾਣਕਾਰੀ ...

ਪੂਰੀ ਖ਼ਬਰ »

ਐਲੀਮੈੈਂਟਰੀ ਸਕੂਲ ਝੰਡੇਰ ਵਿਖੇ ਬੱਚਿਆਂ ਦੇ ਮੁਕਾਬਲੇ

ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)-ਸਰਕਾਰੀ ਐਲੀਮੈਟਰੀ ਸਕੂਲ ਝੰਡੇਰ ਵਿਖੇ ਸਕੂਲੀ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਪੇਟਿੰਗ, ਰੀਡਿੰਗ, ਰਾਈਟਿੰਗ ਤੇ ਖੇਡਾਂ ਵਿਚ ਵਿਸ਼ੇਸ਼ ਤੌਰ ਤੇ ਹਿੱਸਾ ਲਿਆ | ਇਸ ਮੌਕੇ ਬੱਚਿਆਂ ...

ਪੂਰੀ ਖ਼ਬਰ »

ਕਿਸਾਨ ਸਭਾਵਾਂ ਵਲੋਂ ਅਰਥੀ ਫੂਕ ਮੁਜ਼ਾਹਰਾ 20 ਨੂੰ

ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)-ਕਿਸਾਨ ਸਭਾਵਾ ਦੀ ਸਾਂਝੀ ਮੀਟਿੰਗ ਬਲਦੇਵ ਸਿੰਘ ਧੂੰਦਾ ਤੇ ਸੁਖਦੇਵ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਫ਼ੈਸਲਾ ਹੋਇਆ ਕਿ ਦੋਹਾਂ ਕਿਸਾਨ ਸਭਾਵਾਂ ਵਲੋਂ ਜ਼ਿਲ੍ਹਾ ਪੱਧਰ 'ਤੇ ਤਰਨ ਤਾਰਨ ਵਿਖੇ ਪੰਜਾਬ ਤੇ ਕੇਂਦਰ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਪਿੰਡ ਘਰਿਆਲਾ ਵਿਖੇ ਨਸ਼ਾ ਛੁਡਾਊ ਕੈਂਪ

ਅਮਰਕੋਟ, 13 ਮਾਰਚ (ਗੁਰਚਰਨ ਸਿੰਘ ਭੱਟੀ)-ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਇੰਚਾਰਜ ਐੱਸ. ਟੀ. ਐੱਫ. ਤਰਨ ਤਾਰਨ ਵਲੋਂ ਪਿੰਡ ਘਰਿਆਲਾ ਵਿਖੇ ਮੁਫ਼ਤ ਨਸ਼ਾ ਛਡਾਉ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸਾਹਿਬ ਸਿੰਘ ਮਨੋ-ਵਿਗਿਆਨਕ ਹੋਮੋਪੈਥੀ, ਹਿਪਨੋਥੈਰੇਪੀ ਦੇ ...

ਪੂਰੀ ਖ਼ਬਰ »

ਸੁਖਵਰਸ਼ ਸਿੰਘ ਪੰਨੂੰ ਨੇ ਕੈਂਸਰ ਪੀੜਤ ਨੂੰ ਸਹਾਇਤਾ ਰਾਸ਼ੀ ਦਿੱਤੀ

ਨੌਸ਼ਹਿਰਾ ਪੰਨੂੰਆਂ, 13 ਮਾਰਚ (ਪਰਮਜੀਤ ਜੋਸ਼ੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤਾਂ ਨੂੰ ਦਿੰਤੀ ਜਾਂਦੀ ਆਰਥਿਕ ਮਦਦ ਦੀ ਲੜੀ ਤਹਿਤ ਸ਼ੋ੍ਰਮਣੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂੰ ਨੇ ਕੈਂਸਰ ਪੀੜਤ ਦਾ 20 ਹਜ਼ਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਜੀ. ਐੱਸ. ਟੀ. ਸਬੰਧੀ ਭਾਸ਼ਣ

ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂੁਰ ਸਾਹਿਬ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵਲੋਂ 'ਗੁਡਸ ਅਤੇ ਸਰਵਿਸਿਜ਼ ਟੈਕਸ 2017' 'ਤੇ ਇਕ ਲੈਕਚਰ ...

ਪੂਰੀ ਖ਼ਬਰ »

ਮੇਰੇ 'ਤੇ ਝੂਠਾ ਪਰਚਾ ਦਰਜ ਕਰਵਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਹੋਵੇ-ਨੰਬਰਦਾਰ ਕੁਲਬੀਰ ਸਿੰਘ

ਖਡੂਰ ਸਾਹਿਬ, 13 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਭਰੋਵਾਲ ਦੇ ਨੰਬਰਦਾਰ ਕੁਲਬੀਰ ਸਿੰਘ ਨੇ ਹਲਫੀਆ ਬਿਆਨ ਰਾਹੀਂ ਤੇ ਵਧੀਕ ਸੈਸ਼ਨ ਜੱਜ ਅਮਰਿੰਦਰ ਸਿੰਘ ਸ਼ੇਰਗਿੱਲ ਦੇ ਹੁਕਮਾਂ ਦੀ ਕਾਪੀ ਦਿਖਾਉਂਦੇ ਹੋਏ ਦੱਸਿਆ ਕਿ ਕੁਝ ਲੋਕਾਂ ਵਲੋਂ ਮੇਰੇ ਿਖ਼ਲਾਫ਼ ਥਾਣਾ ...

ਪੂਰੀ ਖ਼ਬਰ »

ਸਾਂਝੀ ਗਲੀ 'ਚ ਧੱਕੇ ਨਾਲ ਨਾਜਾਇਜ਼ ਗੇਟ ਲਗਾਉਣ ਦਾ ਦੋਸ਼ ਲਗਾਇਆ

ਖਡੂਰ ਸਾਹਿਬ, 13 ਮਾਰਚ (ਪ੍ਰਤਾਪ ਸਿੰਘ ਵੈਰੋਵਾਲ)-ਪਿੰਡ ਬਾਣੀ ਦੇ ਵਸਨੀਕ ਪ੍ਰਗਟ ਸਿੰਘ ਪੁੱਤਰ ਜਗੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਆਪਣੇ ਹੀ ਪਰਿਵਾਰ ਦੇ ਮੈਂਬਰਾਂ 'ਤੇ ਦੋਸ਼ ਲਗਾਇਆ ਕਿ ਸਾਡੇ ਪਿਤਾ ਜੀ ਚਾਰ ਭਰਾ ਹਨ ਜਿਨ੍ਹਾਂ ਵਿਚ ਜਗੀਰ ਸਿੰਘ ਮੇਰਾ ਪਿਤਾ ਹੈ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ-ਵੀਰ ਕੌਰ

ਝਬਾਲ, 13 ਮਾਰਚ (ਸੁਖਦੇਵ ਸਿੰਘ)-ਪੰਜਾਬ ਸਰਕਾਰ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਸੈਕਟਰੀ ਵੀਰ ਕੌਰ ਆਸਲ ਨੇ ਕਿਹਾ ਕਿ ਇਕ ਪਾਸੇ ...

ਪੂਰੀ ਖ਼ਬਰ »

ਪਿੰਡ ਦਾਰਾਪੁਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ

ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਸੀ. ਡੀ. ਪੀ. ਓ. ਖਡੂਰ ਸਾਹਿਬ ਮਨਕੀਤ ਕੌਰ ਵਲੋਂ ਪਿੰਡ ਦਾਰਾਪੁਰ ਵੈਰੋਵਾਲ ਵਿਖੇ 'ਬੇਟੀ ਬਚਾਓ ਬੇਟੀ ਪੜਾਓ' ਤਹਿਤ ਸੈਮੀਨਾਰ ਕਰਵਾਇਆ ਗਿਆ | ਸੀ.ਡੀ.ਪੀ.ਓ. ਮਲਕੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜਕੇ ਤੇ ਲੜਕੀ ਦੇ ਲਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਡਿਆਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਪੰਚ ਬਖ਼ਸ਼ੀਸ਼ ਸਿੰਘ ਡਿਆਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਲਈ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ਼ਮਸ਼ੇਰ ਸਿੰਘ ਤੇ ਬਲਜਿੰਦਰ ਸਿੰਘ ਐਮਾ ਦੇ ਨਾਲ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਹੋਰਨਾਂ ਨੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਕਿਹਾ ਕਿ ਸਰਪੰਚ ਬਖ਼ਸ਼ੀਸ਼ ਸਿੰਘ ਡਿਆਲ ਸ਼ੋ੍ਰਮਣੀ ਅਕਾਲੀ ਦਲ ਨਿਧੜਕ ਆਗੂ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸ.ਸੀ. ਵਿੰਗ ਦੇ ਪ੍ਰਧਾਨ ਜਥੇ: ਗੁਲਜਾਰ ਸਿੰਘ ਰਣੀਕੇ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਤਰਨ ਤਾਰਨ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ ਝਬਾਲ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ, ਬਲਵਿੰਦਰ ਸਿੰਘ ਵੇਈਾਪੂਈਾ ਮੈਂਬਰ ਸ਼ੋ੍ਰਮਣੀ ਕਮੇਟੀ, ਪ੍ਰਗਟ ਸਿੰਘ ਬਨਵਾਲੀਪੁਰ, ਬਖ਼ਸ਼ੀਸ਼ ਸਿੰਘ ਡਿਆਲ ਜ਼ਿਲ੍ਹਾ ਪ੍ਰਧਾਨ, ਗਿਆਨ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭੁਪਿੰਦਰ ਸਿੰਘ ਕੰਗ, ਸਰਪੰਚ ਗੁਰਪ੍ਰੀਤ ਸਿੰਘ ਗੋਲਡੀ ਪਹਿਰਾ, ਚੇਅ: ਗੁਰਸੇਵਕ ਸਿੰਘ ਸ਼ੇਖ, ਦੇਸਾ ਸਿੰਘ ਕੰਗ, ਰਸ਼ਪਾਲ ਸਿੰਘ ਜੰਡੋਕੇ ਸਰਪੰਚ, ਬਲਵਿੰਦਰ ਸਿੰਘ ਸਰਪੰਚ ਕਮਾਲਪੁਰਾ, ਸੇਵਾ ਸਿੰਘ ਸਬਾਜ਼ਪੁਰ, ਠੇਕੇਦਾਰ ਮਲਵਿੰਦਰ ਸਿੰਘ, ਕਸ਼ਮੀਰ ਸਿੰਘ ਮੈਂਬਰ ਫਤਿਆਬਾਦ, ਅੰਗਰੇਜ ਸਿੰਘ ਸਰਪੰਚ ਸ਼ਾਹਬਾਜਪੁਰ, ਦਿਲਬਾਗ ਸਿੰਘ ਸੰਮਤੀ ਮੈਂਬਰ, ਸੁਖਵਿੰਦਰ ਸਿੰਘ ਸਰਪੰਚ ਗੁਲਾਲੀਪੁਰ, ਮੇਜਰ ਸਿੰਘ ਮੰਮਣਕੇ ਸਰਪੰਚ, ਰਣਜੀਤ ਸਿੰਘ ਸਰਪੰਚ ਮੰਮਣਕੇ, ਦੇਸਾ ਸਿੰਘ ਮੰਮਣਕੇ, ਹਰਜਿੰਦਰ ਸਿੰਘ ਸਰਪੰਚ ਗੰਡੀਵਿੰਡ, ਮਨਜੀਤ ਸਿੰਘ ਲੌਹਕਾ, ਹਰਦੇਵ ਸਿੰਘ ਨਾਗੋਕੇ, ਮਿੰਟੂ ਨੰਬਰਦਾਰ ਸਰਹਾਲੀ ਅਤੇ ਲੱਖਾ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਸ਼ਹੀਦ ਬਾਬਾ ਪਰੋਜ਼ ਦੀ ਯਾਦ 'ਚ ਮੇਲਾ ਅੱਜ ਤੋਂ ਸ਼ੁਰੂ

ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)- ਪਿੰਡ ਸਰਲੀ ਵਿਖੇ ਸ਼ਹੀਦ ਬਾਬਾ ਪਰੋਜ਼ ਦੀ ਯਾਦ ਵਿਚ ਮਨਾਇਆ ਜਾਣ ਵਾਲਾ ਸ;ਲਾਨਾ ਜੋੜ ਮੇਲਾ ਇਸ ਸਾਲ 14 ਮਾਰਚ ਨੂੰ ਸ਼ੁਰੂ ਹੋ ਕੇ 17 ਮਾਰਚ ਤੱਕ ਮਨਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 13 ਮਾਰਚ (ਅਮਰਪਾਲ ਸਿੰਘ)-ਅੱਜ ਸੀ.ਡੀ.ਪੀ.ਓ. ਦਫ਼ਤਰ ਖਡੂਰ ਸਾਹਿਬ ਵਿਖੇ ਆਂਗਨਵਾੜੀ ਵਰਕਰ ਯੂਨੀਅਨ (ਸੀਟ)ੂ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦੇ ਬਲਾਕ ...

ਪੂਰੀ ਖ਼ਬਰ »

ਲੈਸਟਰ ਦੇ 'ਕੋਹੇਨੂਰ ਰੇਡੀਓ' ਵਲੋਂ ਪੰਜਾਬ ਦੇ ਸਰਹੱਦੀ ਖੇਤਰ 'ਚ ਦੋ ਰੋਜ਼ਾ ਅੱਖਾਂ ਦਾ ਕੈਂਪ ਅੱਜ ਤੋਂ

ਲੈਸਟਰ (ਇੰਗਲੈਂਡ), 13 ਮਾਰਚ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਮਸ਼ਹੂਰ ਪੰਜਾਬੀ ਰੇਡੀਓ 'ਕੋਹੇਨੂਰ ਰੇਡੀਓ' ਵਲੋਂ ਲੈਸਟਰ ਦੇ ਪੰਜਾਬੀ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਦੇ ਸਹਿਯੋਗ ਨਾਲ ਪੰਜਾਬ ਦੇ ਸਰਹੱਦੀ ਇਲਾਕੇ 'ਚ ਦੋ ਦਿਨਾ ਮੁਫ਼ਤ ਅੱਖਾਂ ...

ਪੂਰੀ ਖ਼ਬਰ »

ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਥਾਣਾ ਸਦਰ ਵਿਖੇ ਬਵਨਦੀਪ ਕੌਰ ਗਿੱਲ ਪਤਨੀ ਬਲਵਿੰਦਰ ਸਿੰਘ ਕੋਠੀ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਵਲੋਂ ਮੁਗਲਚੱਕ ਵਿਖੇ ਮੀਟਿੰਗ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਭੁਪਿੰਦਰ ਸਿੰਘ ਬਿੱਟੂ ਹਲਕਾ ਇੰਚਾਰਜ ਖਡੂਰ ਸਾਹਿਬ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਮੁਗਲ ਚੱਕ ਵਿਖੇ ਹੋਈ ਜਿਸ ਦੌਰਾਨ ਬੂਥ ਮਜ਼ਬੂਤ ਮਿਸ਼ਨ ਤਹਿਤ ਪ੍ਰਧਾਨ ਤੇ ਹੋਰ ਅਹੁਦੇਦਾਰਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਸੌ ਫੀਸਦੀ ਟੀਚਾ ਪੂਰਾ ਕੀਤਾ-ਸਿਵਲ ਸਰਜਨ

ਤਰਨ ਤਾਰਨ, 13 ਮਾਰਚ (ਗੁਰਪ੍ਰੀਤ ਸਿੰਘ ਕੱਦਗਿੱਲ)- ਜ਼ਿਲ੍ਹਾ ਸਿਹਤ ਸੇਵਾਵਾਂ ਦੇ ਮੁਖੀ ਡਾ: ਸਮਸ਼ੇਰ ਸਿੰਘ ਨੇ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਪੂਰਵਕ ਸਮਾਪਤੀ ਉਪਰੰਤ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਜਾਣਕਾਰੀ ਦਿੰਦੇ ਸਿਵਲ ਸਰਜਨ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਐੱਸ. ਐੱਸ. ਏ., ਰਮਸਾ ਅਧਿਆਪਕ ਯੂਨੀਅਨ ਐੱਸ. ਐੱਸ. ਏ., ਰਮਸਾ ਦਫ਼ਤਰੀ ਕਰਮਚਾਰੀ ਯੂਨੀਅਨ, ਸਰਕਾਰੀ ਆਦਰਸ਼ ਅਤੇ ਮਾਡਲ ਸਕੂਲ ਕਰਮਚਾਰੀ ਯੂਨੀਅਨ, ਆਈ. ਈ. ਆਰ. ਟੀ. ਯੂਨੀਅਨ ਤਰਨ ਤਾਰਨ ਦਾ ਸਾਂਝੇ ਸੱਦੇ 'ਤੇ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਤਿੰਨ ਕਰੋੜ ਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਐੱਸ. ਟੀ. ਐੱਫ਼. ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਤਿੰਨ ਕਰੋੜ ਰੁਪਏ ਦੇ ਕਰੀਬ ਬਣਦੀ ਹੈ | ਇਸ ਸਬੰਧ ...

ਪੂਰੀ ਖ਼ਬਰ »

ਸੀਵਰੇਜ 'ਚ ਪਲਾਸਟਿਕ ਦੇ ਲਿਫ਼ਾਫ਼ੇ ਤੇ ਕੂੜਾ ਨਾ ਸੁੱਟਿਆ ਜਾਵੇ-ਮੇਜਰ ਸਿੰਘ

ਪੱਟੀ, 13 ਮਾਰਚ (ਅਵਤਾਰ ਸਿੰਘ ਖਹਿਰਾ)- ਨਗਰ ਕੌਾਸਲ ਪੱਟੀ ਦੇ ਸੀਵਰੇਜ ਇੰਚਾਰਜ ਮੇਜਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੱਟੀ ਸ਼ਹਿਰ ਵਿਖੇ ਸੀਵਰੇਜ਼ ਵਿਚ ਪਲਾਸਟਿਕ ਲਿਫ਼ਾਫ਼ੇ ਅਤੇ ਕੂੜਾ ਨਾ ਸੁੱਟਣ ਕਿਉਂਕਿ ਇਸ ਨਾਲ ਸੀਵਰੇਜ਼ ਜਾਮ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਮੈਂ ਗੁਰੂ ਘਰ ਦਾ ਸਤਿਕਾਰ ਕਰਨ ਵਾਲਾ ਬੰਦਾ-ਰਮਨਜੀਤ ਸਿੱਕੀ

ਸ਼ਾਹਬਾਜ਼ਪੁਰ, 13 ਮਾਰਚ (ਪਰਦੀਪ ਬੇਗੇਪੁਰ)- ਹਲਕਾ ਖਡੂਰ ਸਾਹਿਬ ਦੇ ਪਿੰਡ ਮਾਣੋਚਾਹਲ ਵਿਖੇ ਗੁਰਦੁਆਰੇ ਦਾ ਕਬਜ਼ਾ ਲੈਣ ਦੌਰਾਨ ਦੋ ਧਿਰਾਂ 'ਚ ਹੋਈ ਖੂਨੀ ਝੜਪ ਨੂੰ ਵਿਰੋਧੀਆਂ ਵਲੋਂ ਕਾਂਗਰਸ ਸਰਕਾਰ ਤੇ ਵਿਧਾਇਕ ਸਿੱਕੀ ਦੀ ਸ਼ਹਿ ਦੱਸਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੁਢਲੀ ਸਹਾਇਤਾ ਦੇ ਕੈਂਪ ਦੀ ਅਚਨਚੇਤ ਜਾਂਚ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਤੇਜਿੰਦਰ ਸਿੰਘ ਰਾਜਾ ਨੇ ਚੱਲ ਰਹੇ ਮੁਢਲੀ ਸਹਾਇਤਾ ਕੈਂਪ ਦੀ ਅਚਨਚੇਤ ਜਾਂਚ ਕੀਤੀ ਤੇ ਸਿੱਖਿਆਰਥੀਆਂ ਨੂੰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਤਰਨ ਤਾਰਨ, 13 ਮਾਰਚ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਦੀ ਮੀਟਿੰਗ ਪਿੰਡ ਰੂੜੇ ਆਸਲ ਦੇ ਗੁਰਦੁਆਰਾ ਸਾਹਿਬ ਵਿਖੇ ਅਨੂਪ ਚੁਤਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਰਵੈਲ ਸਿੰਘ ਡਾਲੇਕੇ, ਸਰਵਣ ...

ਪੂਰੀ ਖ਼ਬਰ »

ਅਕਾਲੀ ਦਲ ਐੱਸ. ਸੀ. ਵਿੰਗ ਦੀ ਮੀਟਿੰਗ 15 ਨੂੰ-ਬਨਵਾਲੀਪੁਰ

ਤਰਨ ਤਾਰਨ, 13 ਮਾਰਚ (ਲਾਲੀ ਕੈਰੋਂ)- ਅਕਾਲੀ ਦਲ ਐੱਸ. ਸੀ. ਵਿੰਗ ਦੇ ਪ੍ਰਧਾਨ ਮਾਝਾ ਜ਼ੋਨ ਪ੍ਰਗਟ ਸਿੰਘ ਬਨਵਾਲੀਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀ ਮੀਟਿੰਗ 15 ਮਾਰਚ ਨੂੰ ਪਾਰਟੀ ਦੇ ਮੁੱਖ ਦਫ਼ਤਰ 28 ਸੈਕਟਰ ਚੰਡੀਗੜ੍ਹ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਬਾਜਵਾ ਨੂੰ ਸਦਮਾ, ਸੱਸ ਦਾ ਦਿਹਾਂਤ

ਅਮਰਕੋਟ, 13 ਮਾਰਚ (ਗੁਰਚਰਨ ਸਿੰਘ ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਉਪ ਚੇਅਰਮੈਨ ਬਲਾਕ ਸੰਮਤੀ ਵਲਟੋਹਾ ਬਲਵਿੰਦਰ ਸਿੰਘ ਬਾਜਵਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾ ਦੀ ਸੱਸ ਮਾਤਾ ਰੇਸ਼ਮ ਕੌਰ ਕਸੇਲ ਦਾ ...

ਪੂਰੀ ਖ਼ਬਰ »

ਬੀਬੀ ਰਤਨੀ ਸਪੋਰਟਸ ਕਲੱਬ ਵਲੋਂ 3 ਰੋਜ਼ਾ ਪੇਂਡੂ ਖੇਡ ਮੇਲਾ

ਝਬਾਲ, 13 ਮਾਰਚ (ਸੁਖਦੇਵ ਸਿੰਘ)- ਬੀਬੀ ਰਤਨੀ ਸਪੋਰਟਸ ਕਲੱਬ ਕਸੇਲ ਵਲੋਂ ਪਿੰਡ ਵਾਸੀਆਂ ਤੇ ਐਨ.ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਕਸੇਲ ਵਿਖੇ ਤਿੰਨ ਰੋਜ਼ਾ 29ਵਾਂ ਯਾਦਗਾਰੀ ਪੇਂਡੂ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ ਵਿਚ 40 ਫੁੱਟਬਾਲ ਤੇ 20 ਵਾਲੀਵਾਲ ਦੀਆਂ ...

ਪੂਰੀ ਖ਼ਬਰ »

'ਆਪ' ਨੂੰ ਹਰੇਕ ਵਿਧਾਨ ਸਭਾ ਹਲਕੇ 'ਚ ਮਜ਼ਬੂਤ ਕਰਾਂਗੇ-ਧਾਲੀਵਾਲ, ਵਲਟੋਹਾ

ਅਮਰਕੋਟ, 13 ਮਾਰਚ (ਗੁਰਚਰਨ ਸਿੰਘ ਭੱਟੀ)- ਮਾਝਾ ਮਜ਼ਬੂਤ ਮਿਸ਼ਨ ਤਹਿਤ ਹਲਕਾ ਖੇਮਕਰਨ ਦੇ ਸਭ ਤੋਂ ਵੱਡੇ ਪਿੰਡ ਵਲਟੋਹਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸੁਖਬੀਰ ਸਿੰਘ ਵਲਟੋਹਾ ਦੇ ਗ੍ਰਹਿ ਵਿਖੇ ਹੋਈ | ਮੀ ਟਿੰਗ ਵਿਚ ਵਿਸ਼ੇਸ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਚੋਰੀ ਦਾ ਛੋਟਾ ਹਾਥੀ ਬਰਾਮਦ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਨੇ ਛੋਟਾ ਹਾਥੀ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਏ. ਐੱਸ. ਆਈ. ਸਾਧੂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦਾ ਇਕ ਸਾਲ ਪੂਰਾ ਹੋਣ ਸਬੰਧੀ ਸਮਾਗਮ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰ ਵਿਚ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹੇ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਢਿੱਲੋਂ, ਹਰਜਿੰਦਰ ਸਿੰਘ ਢਿੱਲੋਂ ਸੈਵਨ ਸਟਾਰ ਵਾਲੇ ਤੇ ਇੰਜੀ: ਐਸ. ਕੇ. ਕੋਹਲੀ ਤੇ ਹੋਰ ਕਾਂਗਰਸੀ ਆਗੂਆਂ ਨੇ ਕਾਂਗਰਸ ਸਰਕਾਰ ਦੇ ਇਕ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਸਬੰਧੀ ਸਮਾਗਮ

ਝਬਾਲ, 13 ਮਾਰਚ (ਸੁਖਦੇਵ ਸਿੰਘ)- ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਵਲੋਂ ਸਰਹੱਦੀ ਬਲਾਕ ਗੰਡੀਵਿੰਡ ਦੇ ਪਿੰਡ ਮੀਆਂਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਪਰਵਾਈਜ਼ਰ ਸੁਦੇਸ਼ ...

ਪੂਰੀ ਖ਼ਬਰ »

ਮਰੀਜ਼ਾਂ ਦੇ ਵਾਰਸ ਰੈਣ ਬਸੇਰਾ ਕੇਂਦਰ ਦਾ ਵੱਧ ਤੋਂ ਵੱਧ ਲਾਭ ਉਠਾਉਣ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੀ ਦੇਖ ਰੇਖ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਚੱਲ ਰਹੇ ਰੈਣ ਬਸੇਰਾ ਕੇਂਦਰ ਦਾ ਮਰੀਜ਼ਾਂ ਦੇ ਵਾਰਸਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਇਹ ਜਾਣਕਾਰੀ ਰੈੱਡ ਕਰਾਸ ...

ਪੂਰੀ ਖ਼ਬਰ »

ਜਥੇ: ਜਸਪਾਲ ਸਿੰਘ ਢੱਡੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਨਿਯੁਕਤ

ਛੇਹਰਟਾ, 13 ਮਾਰਚ (ਸੁੱਖ ਵਡਾਲੀ)- ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ ਵਲੋਂ ਜਥੇਦਾਰ ਜਸਪਾਲ ਸਿੰਘ ਢੱਡੇ ਨੂੰ ਬਤੌਰ ਮੈਨੇਜਰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਚੱਕ ਮਹਿਰ ਦੇ ਬੱਚਿਆਂ ਦਾ ਸਨਮਾਨ

ਫਤਿਆਬਾਦ, 13 ਮਾਰਚ (ਹਰਵਿੰਦਰ ਸਿੰਘ ਧੂੰਦਾ)- ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲਿਆਂ ਵਿਚ ਸਰਕਾਰੀ ਐ: ਸਕੂਲ ਚੱਕ ਮਹਿਰ ਦੇ ਜਿਹੜੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਸਨ, ੳਨ੍ਹਾਂ ਨੂੰ ਪਿੰਡ ...

ਪੂਰੀ ਖ਼ਬਰ »

ਗ਼ਦਰ ਲਹਿਰ ਦੇ ਸੂਰਮੇੇ ਸੰਤ ਬਾਬਾ ਸੂਬਾ ਸਿੰਘ ਦੀ ਬਰਸੀ ਮਨਾਈ

ਤਰਨ ਤਾਰਨ, 13 ਮਾਰਚ (ਹਰਿੰਦਰ ਸਿੰਘ)-ਗ਼ਦਰ ਲਹਿਰ ਦੇ ਸੂਰਮੇ ਸੰਤ ਬਾਬਾ ਸੂਬਾ ਸਿੰਘ ਦੀ 90ਵੀਂ ਬਰਸੀ ਸਮਾਗਮ ਗੁਰਦੁਆਰਾ ਰੋੜੀ ਸਾਹਿਬ ਪਿੰਡ ਅਲੀਪੁਰ ਬੁਰਜ ਦੇਵਾ ਸਿੰਘ ਜ਼ਿਲ੍ਹਾ ਤਰਨ ਤਾਰਨ ਵਿਖੇ ਮਨਾਈ ਗਈ ਜਿਸ 'ਚ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX