ਤਾਜਾ ਖ਼ਬਰਾਂ


ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  28 minutes ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  40 minutes ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  54 minutes ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 minute ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  about 1 hour ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  about 1 hour ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਪੰਜਾਬ 'ਚ ਬਿੱਲਾਂ ਦੇ ਵਿਰੋਧ ਦੇ ਚਲਦਿਆਂ ਮੋਦੀ ਨੂੰ ਪੰਜਾਬੀ 'ਚ ਕਰਨੇ ਪਏ ਟਵੀਟ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਵੱਖ ਵੱਖ ਖਿੱਤਿਆਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਵਿਚਕਾਰ, ਇਨ੍ਹਾਂ ਬਿੱਲਾਂ ਦੇ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੁਰੰਤ ਟਵੀਟ ਕਰਕੇ ਇਨ੍ਹਾਂ ਦਾ ਬਚਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ...
ਸੁਖਬੀਰ ਬਾਦਲ ਨੇ ਰਾਸ਼ਟਰਪਤੀ ਨੂੰ ਖੇਤੀ ਬਿੱਲਾਂ 'ਤੇ ਦਸਤਖ਼ਤ ਨਾ ਕਰਨ ਦੀ ਕੀਤੀ ਅਪੀਲ
. . .  about 1 hour ago
ਜਲੰਧਰ, 20 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਬਿੱਲਾਂ 'ਤੇ ਦਸਤਖਤ ਨਾ ਕਰਨ। ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੁਨਰ ਵਿਚਾਰ ਲਈ ਇਸ ਨੂੰ ਪਾਰਲੀਮੈਂਟ 'ਚ ਦੁਬਾਰਾ ਭੇਜਣਾ...
ਅੱਜ ਜ਼ਿਲ੍ਹਾ ਮੋਗਾ 'ਚ ਮਹਿਜ਼ 4 ਕੋਰੋਨਾ ਪੀੜਤ ਆਏ ਸਾਹਮਣੇ
. . .  about 1 hour ago
ਮੋਗਾ, 20 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕੁੱਝ ਪ੍ਰਕੋਪ ਘਟਿਆ ਹੈ। ਅੱਜ ਮੋਗਾ ਜ਼ਿਲ੍ਹੇ ਵਿਚ ਸਿਰਫ਼ 4 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ। ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1527 ਹੈ ਤੇ 409 ਐਕਟਿਵ ਕੇਸ ਹਨ। ਜ਼ਿਲ੍ਹੇ 'ਚ ਕੋਰੋਨਾ ਕਾਰਨ...
ਪਠਾਨਕੋਟ ਵਿੱਚ 107 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ,ਤਿੰਨ ਹੋਰਾਂ ਦੀ ਅੱਜ ਮੌਤ
. . .  about 1 hour ago
ਪਠਾਨਕੋਟ, 20 ਸਤੰਬਰ (ਆਰ. ਸਿੰਘ) - ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ ਅੱਜ 107 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਜੁਗਲ ਕਿਸ਼ੋਰ ਨੇ ਕੀਤੀ। ਅੱਜ ਅੰਮ੍ਰਿਤਸਰ ਤੋਂ ਪ੍ਰਾਪਤ ਰਿਪੋਰਟ ਅਤੇ ਸਿਵਲ ਹਸਪਤਾਲ...
ਕਰਮਚਾਰੀਆਂ ਨੂੰ ਕੋਰੋਨਾ ਟੈੱਸਟ ਕਰਾਉਣ ਲਈ ਹਦਾਇਤਾਂ ਜਾਰੀ
. . .  about 1 hour ago
ਜਲੰਧਰ, 20 ਸਤੰਬਰ - ਦਫਤਰ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਜਾਰੀ ਇਕ ਪੱਤਰ ਅਨੁਸਾਰ ਕਰਮਚਾਰੀਆਂ ਨੂੰ ਇਕ ਹਫਤੇ ਦੇ ਅੰਦਰ ਕੋਰੋਨਾ ਟੈਸਟ ਕਰਾਉਣ ਲਈ ਹਦਾਇਤਾਂ ਜਾਰੀ ਹੋਈਆਂ ਹਨ। ਕਰਮਚਾਰੀਆਂ ਨੂੰ ਹਫਤੇ ਦੇ ਅੰਦਰ ਅੰਦਰ ਆਰ.ਟੀ.ਪੀ.ਸੀ.ਆਰ...
ਬਾਦਲ ਮੋਰਚਾ ਪੰਜਾਬ 'ਚ ਜਨਤਕ ਸੰਘਰਸ਼ ਦੀ ਵੱਡੀ ਤਸਵੀਰ ਉਲੀਕਣ ਵੱਲ ਵਧਿਆ
. . .  about 2 hours ago
ਮੰਡੀ ਕਿੱਲਿਆਂਵਾਲੀ, 20 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕੇਂਦਰ ਸਰਕਾਰ ਖੇਤੀ ਬਿੱਲਾਂ ਬਾਰੇ ਕਿਸਾਨਾਂ ਦੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕਰਕੇ ਦੇਸ਼ ਦੇ ਲੋਕਤੰਤਰਿਕ ਢਾਂਚੇ ਨੂੰ ਵੱਖਰੀਆਂ ਸੁਰਾਂ ਵੱਲ ਲਿਜਾ ਰਹੀ ਹੈ। ਉਥੇ ਅੱਜ ਪਾਰਲੀਮੈਂਟ 'ਚ ਤਿੰਨੇ ਖੇਤੀ ਬਿੱਲਾਂ 'ਤੇ ਅੰਤਮ ਮੁਹਰ ਲੱਗਣ ਬਾਅਦ ਪਿੰਡ ਬਾਦਲ ਦਾ ਕਿਸਾਨ...
ਅਜਨਾਲਾ ਸ਼ਹਿਰ 'ਚ ਕੀਤਾ ਮੋਦੀ ਸਰਕਾਰ ਦਾ ਪੁੱਤਲਾ ਫੂਕ ਪਿੱਟ ਸਿਆਪਾ
. . .  about 2 hours ago
ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)- ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਸਭਾ ਦੀਆਂ ਤਹਿਸੀਲ ਭਰ ਦੀਆਂ ਵੱਖ ਵੱਖ ਏਰੀਆ ਕਮੇਟੀਆਂ ਦੇ ਆਹੁਦੇਦਾਰਾਂ ਤੇ ਮੈਂਬਰਾਂ ਨੇ ਕਿਸਾਨ ਮਾਰੀ ਖੇਤੀ ਆਰਡੀਨੈਂਸਾਂ ਵਿਰੁੱਧ 25 ਸਤੰਬਰ ਨੂੰ ਦਿੱਤੇ ਪੰਜਾਬ...
ਸ੍ਰੀ ਮੁਕਤਸਰ ਸਾਹਿਬ ਵਿਖੇ 37 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 37 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 9, ਜ਼ਿਲ੍ਹਾ ਜੇਲ੍ਹ ਦੇ 5, ਮਲੋਟ 7, ਗਿੱਦੜਬਾਹਾ 3, ਮਨੀਆਂਵਾਲਾ 2, ਕੱਖਾਂਵਾਲੀ 1, ਲੱਕੜਵਾਲਾ 1, ਵਿਰਕ ਖੇੜਾ 1, ਪਿਊਰੀ 2, ਗੁਲਾਬੇਵਾਲਾ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਗਿਆ ਫੂਕਿਆ
. . .  about 2 hours ago
ਨਾਭਾ 20 ਸਤੰਬਰ(ਕਰਮਜੀਤ ਸਿੰਘ )ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਆੜਤੀਆਂ ਵਪਾਰੀਆਂ ਮਜਦੂਰਾਂ ਬੇਰੋਜਗਾਰ ਨੌਜਵਾਨਾ ਦਾ ਗੁੱਸਾ ਦਿਨ ਬਾ ਦਿਨ ਪ੍ਰਚੰਡ ਹੁੰਦਾ ਜਾ ਰਿਹਾ ਹੈ ਅਤੇ...
ਲੋਕ ਸਭਾ ਦੀ ਕਾਰਵਾਈ ਹੋਈ ਸ਼ੁਰੂ
. . .  about 2 hours ago
ਸਮਰਾਏ ਅਤੇ ਸਰਹਾਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ
. . .  about 2 hours ago
ਜੰਡਿਆਲਾ ਮੰਜਕੀ, 20 ਸਤੰਬਰ (ਸੁਰਜੀਤ ਸਿੰਘ ਜੰਡਿਆਲਾ) - ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖਿਲਾਫ਼ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਅੱਜ ਨਜ਼ਦੀਕੀ ਪਿੰਡ ਸਮਰਾਏ ਅਤੇ ਸਰਹਾਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ...
ਖੇਤੀ ਬਿੱਲ ਪਾਸ ਹੋਣ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਟਵੀਟ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਹ ਇਕ ਵਾਰ ਫਿਰ ਕਹਿ ਰਹੇ ਹਨ ਕਿ ਐਮ.ਐਸ.ਪੀ. ਵਿਵਸਥਾ ਤੇ ਸਰਕਾਰੀ ਖ਼ਰੀਦ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰਹਿਣਗੇ ਤੇ ਉਨ੍ਹਾਂ...
ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ
. . .  about 3 hours ago
ਡੇਰਾ ਬਾਬਾ ਨਾਨਕ, 20 ਸਤੰਬਰ (ਵਿਜੇ ਸ਼ਰਮਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀਬਾੜੀ ਸੈਕਟਰ ਨਾਲ ਸਬੰਧਿਤ ਪਾਸ ਕੀਤੇ ਗਏ ਤਿੰਨ ਸੋਧ ਬਿੱਲਾਂ ਦੇ ਵਿਰੋਧ 'ਚ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ, ਆੜਤੀ ਯੂਨੀਅਨ ਤੇ ਵੱਡੀ ਗਿਣਤੀ 'ਚ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਇੱਥੋਂ ਦੀ ਦਾਣਾ ਮੰਡੀ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ, ਬਿਲ ਵਾਪਸ ਲੈਣ ਦੀ ਮੰਗ
. . .  about 3 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਮੋਦੀ ਸਰਕਾਰ ਵਲੋਂ ਲੋਕ ਸਭਾ 'ਚ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲਾਂ ਦੇ ਰੋਸ ਵਲੋਂ ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਕਿਯੂ ਸਿੱਧੂਪੁਰ, ਭਾਕਿਯੂ ਡਕੌਂਦਾ, ਭਾਕਿਯੂ ਉਗਰਾਹਾਂ, ਭਾਕਿਯੂ ਪੰਜਾਬ ਦੀ ਅਗਵਾਈ 'ਚ...
ਕਿਸਾਨ ਜੱਥੇਬੰਦੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਬਲਦੇਵ ਸਿੰਘ ਦੀ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਆਰਡੀਨੈਂਸਾਂ ਦੇ ਵਿਰੋਧ 'ਚ ਸਰਕਾਰ ਦਾ ਪੁਤਲਾ ਫੂਕਕੇ ਪਿੱਟ ਸਿਆਪਾ...
ਕਿਸਾਨਾਂ ਨੇ ਆਰਡੀਨੈਂਸਾਂ ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 4 hours ago
ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਬਲਾਕ ਜੈਤੋ ਦੇ ਪ੍ਰਧਾਨ ਛਿੰਦਰਪਾਲ ਸਿੰਘ ਦੀ ਅਗਵਾਈ ਵਿਚ ਇਕੱਤਰ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਤਿੱਖੀ ਆਲੋਚਨਾ ਕਰਦਿਆ ਹੋਇਆ ਸਥਾਨਕ...
ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
. . .  about 4 hours ago
ਮਮਦੋਟ 20 ਸਤੰਬਰ (ਸੁਖਦੇਵ ਸਿੰਘ ਸੰਗਮ) :- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਗੁਰਮੀਤ ਸਿੰਘ ਅਤੇ ਬਲਾਕ ਪ੍ਰਧਾਨ ਮਮਦੋਟ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਅੱਜ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਮਮਦੋਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ...
ਰਾਸ਼ਟਰੀ ਮਾਰਗ 'ਤੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਫੂਕੇ ਪੁਤਲੇ, ਖੇਤੀ ਆਰਡੀਨੈਂਸਾਂ ਦੀਆਂ ਸਾੜੀਆਂ ਕਾਪੀਆਂ
. . .  about 4 hours ago
ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ) - ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤੇ ਅੱਜ ਪੰਜਾਬ ਭਰ ਦੀ ਤਰ੍ਹਾਂ ਐਸ.ਡੀ.ਐਮ. ਦਫ਼ਤਰ ਖੰਨਾ ਦੇ ਸਾਹਮਣੇ ਰਾਸ਼ਟਰੀ ਮਾਰਗ ਤੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਅਤੇ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆਂ । ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ...
ਪਿੰਡ ਬਾਦਲ ਵਿਖੇ ਕਿਸਾਨਾਂ ਵਲੋਂ ਰੋਹ ਭਰਪੂਰ ਪ੍ਰਦਰਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਖੇਤੀ ਆਰਡੀਨੈਂਸਾਂ ਖਿਲਾਫ਼ ਲਾਇਆ ਮੋਰਚਾ ਦਿਨੋਂ-ਦਿਨ ਭਖ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਕਾਫਲੇ ਪਹੁੰਚ ਰਹੇ ਹਨ। ਇਸ ਮੋਰਚੇ ਵਿਚ ਔਰਤਾਂ ਦੀ ਸ਼ਮੂਲੀਅਤ ਵੀ ਵੱਡੇ ਪੱਧਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਤਰਨਤਾਰਨ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX