ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  3 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  42 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  41 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 2 hours ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਜੰਮੂ-ਕਸ਼ਮੀਰ

-ਮਾਮਲਾ ਨਾਜਾਇਜ਼ ਮਾਈਨਿੰਗ ਦਾ-

ਨਿਰਦੋਸ਼ ਕਿਸਾਨਾਂ 'ਤੇ ਕੀਤੇ ਨਾਜਾਇਜ਼ ਪਰਚੇ ਅਤਿ ਨਿੰਦਣਯੋਗ-ਐਨ. ਕੇ. ਸ਼ਰਮਾ

ਜ਼ੀਰਕਪੁਰ, 13 ਮਾਰਚ (ਹੈਪੀ ਪੰਡਵਾਲਾ)-ਅੱਜ ਇੱਥੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਹਲਕੇ 'ਚ ਹੁੰਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਨਿਰਦੋਸ਼ ਕਿਸ਼ਾਨਾਂ 'ਤੇ ਕੀਤੇ ਨਾਜਾਇਜ਼ ਪਰਚਿਆਂ ਨੂੰ ਨਿੰਦਣਯੋਗ ਵਰਤਾਰਾ ਦੱਸਦਿਆਂ ਕਿਹਾ ਕਿ ਨਿਰਦੋਸ਼ ਕਿਸਾਨਾਂ 'ਤੇ ਪਰਚੇ ...

ਪੂਰੀ ਖ਼ਬਰ »

ਚੋਰੀ ਦੇ ਦੋ ਮਾਮਲਿਆਂ ਵਿਚ ਚਾਰ ਗਿ੍ਫ਼ਤਾਰ

ਚੰਡੀਗੜ੍ਹ, 13 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਨੇ ਚੋਰੀ ਅਤੇ ਚੋਰੀ ਦੀ ਕੋਸ਼ਿਸ਼ ਦੇ ਦੋ ਵੱਖ-ਵੱਖ ਮਾਮਲਿਆਂ 'ਚ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਪੰਚਕੂਲਾ ਸੈਕਟਰ 9 ਦੇ ਰਹਿਣ ਵਾਲੇ ਹਰੀਸ਼ ...

ਪੂਰੀ ਖ਼ਬਰ »

ਮਹਿਬੂਬਾ ਮੁਫਤੀ ਨੇ ਸਿੱਖਿਆ ਮੰਤਰੀ ਨੂੰ ਵਿੱਤ ਮੰਤਰਾਲੇ ਦਾ ਵਾਧੂ ਵਿਭਾਗ ਸੌਾਪਿਆ

ਸ੍ਰੀਨਗਰ, 13 ਮਾਰਚ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਸਿੱਖਿਆ ਮੰਤਰੀ ਸਈਦ ਅਲਤਾਫ ਬੁਖਾਰੀ ਨੂੰ ਮਹਿਬੂਬਾ ਮੁਫਤੀ ਨੇ ਵਿੱਤ ਦੇ ਇਲਾਵਾ ਰੋਜ਼ਗਾਰ ਤੇ ਲੇਬਰ ਮੰਤਰਾਲੇ ਦਾ ਵਾਧੂ ਵਿਭਾਗ ਸੌਾਪ ਦਿਤਾ | ਕਸ਼ਮੀਰ ਮਸਲੇ ਦੇ ਸਬੰਧ 'ਚ ਸਾਬਕਾ ਵਿਤ ਮੰਤਰੀ ਤੇ ਪੀਪਲਜ਼ ...

ਪੂਰੀ ਖ਼ਬਰ »

ਬੋਰਡਾਂ ਅਤੇ ਨਿਗਮਾਂ ਲਈ ਵਿਕਲਪ ਮੰਗੇ

ਚੰਡੀਗੜ੍ਹ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਕਰਮਚਾਰੀ ਚੋਣ ਕਮਿਸ਼ਨ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿਚ ਕਲਰਕ ਦੇ ਅਹੁਦੇ ਲਈ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿਚ ਜਾਣ ਦੀ ਇੱਛਾ ਦੇਣ ਲਈ ਸਫਲ ਉਮੀਦਵਾਰਾਂ ਲਈ ਨੋਟਿਸ ਦਿੱਤਾ ਹੈ ਕਿ ਉਹ ...

ਪੂਰੀ ਖ਼ਬਰ »

ਸੀ.ਬੀ.ਆਈ. ਅੱਜ ਵੀ ਨਹੀਂ ਕਰ ਪਾਈ ਚਾਰਜਸ਼ੀਟ ਫਾਈਲ

ਪੰਚਕੂਲਾ, 13 ਮਾਰਚ (ਕਪਿਲ)-ਜਾਟ ਅੰਦੋਲਨ ਦੌਰਾਨ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਦੇ ਘਰ ਅੱਗ ਲਗਾਉਣ ਦੇ ਮਾਮਲੇ ਵਿਚ ਸੋਮਵਾਰ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਸੁਣਵਾਈ ਦੌਰਾਨ ਮਾਮਲੇ ਵਿਚ ਕੁਝ ਮੁਲਜ਼ਮ ਸੀ. ਬੀ. ਆਈ. ਅਦਾਲਤ ਵਿਚ ...

ਪੂਰੀ ਖ਼ਬਰ »

ਅਦਾਕਾਰਾ ਉਪਾਸਨਾ ਸਿੰਘ ਵਲੋਂ ਗੱਡੀ ਚਾਲਕ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼

ਜ਼ੀਰਕਪੁਰ, 13 ਮਾਰਚ (ਅਵਤਾਰ ਸਿੰਘ)-ਪੰਜਾਬੀ ਅਤੇ ਹਿੰਦੀ ਫ਼ਿਲਮਾਂ ਦੀ ਅਦਾਕਾਰਾ ਉਪਾਸਨਾ ਸਿੰਘ ਵਲੋਂ ਦੇਰ ਰਾਤ ਗੱਡੀ ਚਾਲਕ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਗਿਆ ਹੈ | ਹਾਲਾਂਕਿ ਉਪਾਸਨਾ ਸਿੰਘ ਵਲੋਂ ਗੱਡੀ ਚਾਲਕ ਿਖ਼ਲਾਫ਼ ਕੋਈ ਕਾਰਵਾਈ ਨਾ ...

ਪੂਰੀ ਖ਼ਬਰ »

ਜ਼ਮੀਨ ਦੇ ਕਰੋੜਾਂ ਰੁਪਏ ਦੇ ਘੁਟਾਲੇ ਦਾ ਮੁੱਖ ਮੁਲਜ਼ਮ ਬੀ.ਡੀ.ਪੀ.ਓ. ਜਤਿੰਦਰ ਸਿੰਘ ਢਿੱਲੋਂ ਕਾਬੂ

ਐੱਸ. ਏ. ਐੱਸ. ਨਗਰ, 13 ਮਾਰਚ (ਜਸਬੀਰ ਸਿੰਘ ਜੱਸੀ)-ਪਿੰਡ ਝਿਊਰਹੇੜੀ ਦੇ ਵਿਕਾਸ ਲਈ ਜਾਰੀ ਹੋਏ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ 'ਚ ਵਿਜੀਲੈਂਸ ਨੇ ਅੱਜ ਇਸ ਕੇਸ ਦੇ ਮੁੱਖ ਮੁਲਜ਼ਮ ਬੀ. ਡੀ. ਪੀ. ਓ. ਜਤਿੰਦਰ ਸਿੰਘ ਢਿੱਲੋਂ ਨੂੰ ਸੈਕਟਰ-10 ਚੰਡੀਗੜ੍ਹ ਵਿਚਲੇ ...

ਪੂਰੀ ਖ਼ਬਰ »

ਯੂਥ ਇਨੇਲੋ ਨੇ ਅਜੈ ਚੌਟਾਲਾ ਦੇ ਜਨਮ ਦਿਨ 'ਤੇ ਖ਼ੂਨਦਾਨ ਕੈਂਪ ਲਗਾਇਆ

ਕਰਨਾਲ, 13 ਮਾਰਚ (ਗੁਰਮੀਤ ਸਿੰਘ ਸੱਗੂ)-ਯੂਥ ਇਨੇਲੋ ਵਲੋਂ ਇਨੈਲੋ ਆਗੂ ਅਜੈ ਚੌਟਾਲਾ ਦੇ ਜਨਮ ਦਿਨ 'ਤੇ ਜੀ.ਡੀ. ਸ਼ਰਮਾ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਉਦਘਾਟਨ ਨਗਰ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗਿਆਨ ਸਿੰਘ ਚਾਵਲਾ ਨੇ ਕੀਤਾ | ਯੂਥ ਇਨੈਲੋ ਦੇ ...

ਪੂਰੀ ਖ਼ਬਰ »

ਕੇ.ਯੂ. ਨੇ ਐਲਾਨੇ 8 ਪ੍ਰੀਖਿਆ ਦੇ ਨਤੀਜੇ

ਥਾਨੇਸਰ, 13 ਮਾਰਚ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮੰਗਲਵਾਰ ਨੂੰ 8 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਪ੍ਰੀਖਿਆ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਬੀ.ਸੀ.ਏ. ਅਤੇ ਬੀ.ਬੀ.ਏ. ਦੇ 5ਵੇਂ ਸਮੇਸਟਰ, ਡਿਪਲੋਮਾ ਇਨ ...

ਪੂਰੀ ਖ਼ਬਰ »

ਧਮੜੈਤ ਗੋਤ ਦੀਆਂ ਸਤੀਆਂ ਦਾ ਮੇਲਾ 16 ਨੂੰ

ਬੇਲਾ, 13 ਮਾਰਚ (ਸੈਣੀ)-ਸੈਣੀ ਗੋਤ ਧਮੜੈਤ ਦੀਆਂ ਸਤੀਆਂ ਦਾ ਮੇਲਾ 16 ਮਾਰਚ ਨੂੰ ਨਜ਼ਦੀਕੀ ਪਿੰਡ ਦੁੱਗਰੀ (ਮਪਾਲੋ ਬੇ ਚਰਾਗ) ਨੇੜੇ ਬੂਰ ਮਾਜਰਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਾਬਲ ਸਿੰਘ ਮਜ਼ੂਰ, ਉਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਵਾਤਾਵਰਨ ਦਿਵਸ 15 ਨੂੰ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ 15 ਮਾਰਚ, 2018 ਦਿਨ ਵੀਰਵਾਰ ਨੂੰ ਵਾਤਾਵਰਨ ਦਿਵਸ ਵਜੋਂ ਮਨਾਇਆ ਜਾਵੇਗਾ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਆਈ. ਟੀ. ਕੰਪਨੀ ਦਾ ਵਿੱਦਿਅਕ ਟੂਰ

ਸ੍ਰੀ ਚਮਕੌਰ ਸਾਹਿਬ, 13 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਬੀ. ਸੀ. ਏ. ਦੇ ਵਿਦਿਆਰਥੀਆਂ ਦਾ ਆਈ. ਟੀ. ਕੰਪਨੀ ਜੈੱਡ ਸਟਾਰਟ ਸਲਿਯੂ੍ਹਨਜ਼ ਪਟਿਆਲਾ ਵਿਖੇ ਇਕ ਦਿਨਾਂ ਵਿੱਦਿਅਕ ਟੂਰ ਕਰਵਾਇਆ ਗਿਆ | ਇਸ ਟੂਰ ਵਿਚ ਲਗਭਗ 20 ਦੇ ਕਰੀਬ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਰੋਡ 'ਤੇ ਗੰਨੇ ਦੀ ਭਰੀ ਟਰਾਲੀ ਪਲਟੀ

ਮੋਰਿੰਡਾ, 13 ਮਾਰਚ (ਪਿ੍ਤਪਾਲ ਸਿੰਘ)-ਅਤਿ ਖਸਤਾ ਹੋ ਚੁੱਕੀ ਮੋਰਿੰਡਾ-ਰੂਪਨਗਰ ਰੋਡ 'ਤੇ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ ਪ੍ਰੰਤੂ ਪੰਜਾਬ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਰੋਡ ਦੀ ਮੁਰੰਮਤ ਨੂੰ ਲੈ ਕੇ ਕੋਈ ਕਾਰਗੁਜ਼ਾਰੀ ਵੇਖਣ ਨੂੰ ਨਹੀਂ ਮਿਲ ਰਹੀ | ...

ਪੂਰੀ ਖ਼ਬਰ »

ਅਵਾਰਾ ਜਾਨਵਰਾਂ ਦੀ ਸਮੱਸਿਆ ਬਣੀ ਨਾਸੂਰ

ਨੰਗਲ, 13 ਮਾਰਚ (ਗੁਰਪ੍ਰੀਤ ਗਰੇਵਾਲ)-ਨੰਗਲ ਦੇ ਲੋਕਾਂ ਲਈ ਆਵਾਰਾ ਜਾਨਵਰਾਂ ਦੀ ਸਮੱਸਿਆ ਨਾਸੂਰ ਬਣ ਚੁੱਕੀ ਹੈ ਅਤੇ ਇਹ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਪ੍ਰਸ਼ਾਸਨ ਘੂਕ ਸੁੱਤਾ ਪਿਆ ਹੈ | ਸੜਕਾਂ/ਰੇਲ ਲਾਈਨਾਂ/ਬਾਜ਼ਾਰਾਂ/ਹੋਰ ਜਨਤਕ ਥਾਵਾਂ 'ਤੇ ਘੁੰਮ ਰਹੇ ...

ਪੂਰੀ ਖ਼ਬਰ »

ਅਵਾਰਾ ਜਾਨਵਰਾਂ ਦੀ ਸਮੱਸਿਆ ਬਣੀ ਨਾਸੂਰ

ਨੰਗਲ, 13 ਮਾਰਚ (ਗੁਰਪ੍ਰੀਤ ਗਰੇਵਾਲ)-ਨੰਗਲ ਦੇ ਲੋਕਾਂ ਲਈ ਆਵਾਰਾ ਜਾਨਵਰਾਂ ਦੀ ਸਮੱਸਿਆ ਨਾਸੂਰ ਬਣ ਚੁੱਕੀ ਹੈ ਅਤੇ ਇਹ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਪ੍ਰਸ਼ਾਸਨ ਘੂਕ ਸੁੱਤਾ ਪਿਆ ਹੈ | ਸੜਕਾਂ/ਰੇਲ ਲਾਈਨਾਂ/ਬਾਜ਼ਾਰਾਂ/ਹੋਰ ਜਨਤਕ ਥਾਵਾਂ 'ਤੇ ਘੁੰਮ ਰਹੇ ...

ਪੂਰੀ ਖ਼ਬਰ »

ਪਿ੍੍ਰੰ. ਸੁਰਜੀਤ ਕੌਰ ਨੇ ਪੁਸਤਕ 'ਜੇਲ੍ਹ ਚਿੱਠੀਆਂ' ਅਨੁਵਾਦ ਕੀਤੀ

ਨੰਗਲ, 13 ਮਾਰਚ (ਗੁਰਪ੍ਰੀਤ ਗਰੇਵਾਲ)-ਇਲਾਕੇ ਦੀ ਉੱਘੀ ਸਮਾਜ ਸੇਵਿਕਾ ਅਤੇ ਮਾਤਾ ਸਾਹਿਬ ਕੌਰ ਅਕੈਡਮੀ ਪਿੰਡ ਡੱਬਰੀ ਦੀ ਕਰਮਯੋਗੀ ਪਿੰ੍ਰਸੀਪਲ ਸੁਰਜੀਤ ਕੌਰ ਨੇ ਪ੍ਰਸਿੱਧ ਦੇਸ਼ ਭਗਤ/ਪੰਜਾਬੀ ਲੇਖਕ ਭਾਈ ਰਣਧੀਰ ਸਿੰਘ ਦੀ ਪੁਸਤਕ 'ਜੇਲ੍ਹ ਚਿੱਠੀਆਂ' ਨੂੰ ਹਿੰਦੀ 'ਚ ...

ਪੂਰੀ ਖ਼ਬਰ »

ਸ਼ੀਸ਼ਪਾਲ ਕੇਹਰਵਾਲਾ ਵਲੋਂ ਪੋਲ ਖੋਲ੍ਹ ਅਭਿਆਨ ਤਹਿਤ ਕਈ ਪਿੰਡਾਂ ਦਾ ਦੌਰਾ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)-ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਸ਼ੀਸ਼ਪਾਲ ਕੇਹਰਵਾਲਾ ਨੇ ਹਲਕੇ ਦੇ ਕਈ ਪਿੰਡਾਂ 'ਚ ਘਰ-ਘਰ ਪਹੁੰਚ ਕੇ ਸਰਕਾਰ ਿਖ਼ਲਾਫ਼ ਪੋਲ ਖੋਲ੍ਹ ਮੁਹਿੰਮ ਦੀ ਸ਼ੁਰੂਆਤ ਕੀਤੀ | ਜਿਸ ਦੇ ਤਹਿਤ ਉਨ੍ਹਾਂ ਪਿੰਡ ਚਕੇਰੀਆਂ, ਜਲਾਲਆਣਾ, ਪਿੰਡ ਕਾਲਾਂਵਾਲੀ, ਦੇਸੂਮਲਕਾਣਾ, ਤਖ਼ਤਮੱਲ, ਕੇਵਲ, ਧਰਮਪੁਰਾ, ਸਿੰਘਪੁਰਾ, ਦਾਦੂ, ਤਿਲੋਕੇਵਾਲਾ ਅਤੇ ਤਾਰੂਆਣਾ 'ਚ ਜਨ ਸੰਪਰਕ ਮੁਹਿੰਮ ਚਲਾ ਕੇ ਵਰਕਰਾਂ ਨੂੰ ਭਾਜਪਾ ਤੇ ਇਨੈਲੋ ਦੀ ਪੋਲ ਖੋਲ੍ਹਣ ਤੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਦੀ ਸਲਾਹ ਦਿੱਤੀ | ਇਸ ਦੌਰਾਨ ਰਾਸ਼ਟਰੀ ਸਕੱਤਰ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਦੇਸ਼ ਤੇ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਤੋਂ ਹਰ ਵਰਗ ਜਿਸ 'ਚ ਕਿਸਾਨ, ਪੇਂਡੂ, ਨੌਜਵਾਨ ਤੇ ਆਮ ਲੋਕ ਸਾਰੇ ਦੁਖੀ ਤੇ ਪ੍ਰੇਸ਼ਾਨ ਹਨ | ਅੱਜ ਹਰ ਵਰਗ ਭਾਜਪਾ ਸਰਕਾਰ ਦੀ ਜਨ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਉਹ ਪੂਰੇ ਵਿਧਾਨ ਸਭਾ ਖੇਤਰ 'ਚ ਜਾ ਕੇ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਦੀ ਪੋਲ ਖੋਲ੍ਹਣ ਦਾ ਕੰਮ ਕਰਨਗੇ | ਇਸ ਮੌਕੇ ਓਮ ਪ੍ਰਕਾਸ਼ ਕੇਹਰਵਾਲਾ, ਬਲਾਕ ਔਢਾਂ ਦੇ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਜੱਸਾ ਸਰਾਂ, ਐਸ.ਸੀ. ਸੈੱਲ ਦੇ ਬਲਾਕ ਪ੍ਰਧਾਨ ਕਾਲਾ ਭੱਟੀ, ਮਹੇਸ਼ ਝੋਰੜ, ਜਗਜੀਤ ਕੁਰੰਗਾਂਵਾਲੀ, ਸਰਪੰਚ ਸਤਿੰਦਰਜੀਤ ਸੋਨੀ, ਸੁਖਜੀਤ ਸਿੰਘ, ਪਿੰਦਾ ਸਰਾਂ, ਪੰਜ ਜਸਬੀਰ ਸਿੰਘ, ਰਾਕੇਸ਼ ਕੁਮਾਰ ਚਕੇਰੀਆਂ, ਕਾਕਾ ਅਸੀਰ, ਪਾਲ ਚੱਠਾ, ਕਾਕਾ ਸਿੰਘ ਚਹਿਲ, ਅਮਰ ਨੂਨਾ, ਸਾਬਕਾ ਸਰਪੰਚ ਅਜੈਬ ਸਿੰਘ, ਨੰਬਰਦਾਰ ਜੋਗਾ ਸਿੰਘ, ਪੰਚ ਮੰਗਾ ਸਿੰਘ, ਨਾਜਮ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਹਰੀਪੁਰ ਵਿਖੇ ਮਹਿਲਾ ਮੰਡਲ ਦੀ ਚੋਣ

ਪੁਰਖਾਲੀ, 13 ਮਾਰਚ (ਬੰਟੀ)-ਹਰੀਪੁਰ ਵਿਖੇ ਮਹਿਲਾ ਮੰਡਲ ਦੀ ਚੋਣ ਕੀਤੀ ਗਈ | ਇਸ ਮੌਕੇ ਪਿੰਡ ਦੇ ਸਰਪੰਚ ਕਾਕਾ ਸਿੰਘ ਅਤੇ ਮੁੱਖ ਸੇਵਿਕਾ ਮੈਡਮ ਸੁਧਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਚੋਣ ਦੌਰਾਨ ਸਤਵੀਰ ਕੌਰ ਨੂੰ ਮਹਿਲਾ ਮੰਡਲ ਦੇ ਪ੍ਰਧਾਨ, ਜਸਵੰਤ ਕੌਰ ਮੀਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਵਿਤਾ ਉਚਾਰਣ ਅਤੇ ਸੁਰਖੀ ਲਿਖਣ ਦੇ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਵਿਦਿਆਰਥੀਆਂ 'ਚ ਸਾਹਿਤਕ ਰੁਚੀਆਂ ਦੇ ਵਿਕਾਸ ਲਈ ਅੱਜ ਕਵਿਤਾ ਉਚਾਰਣ ਅਤੇ ਸੁਰਖੀ ਲਿਖਣ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਪੁਰਖਾਲੀ, 13 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ 60 ਯੂਨਿਟ ਖ਼ੂਨ ਦਾਨ ਕੀਤਾ | ਸੰਸਥਾ ਦੇ ਐਨ. ਐਸ. ਐਸ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX