ਤਾਜਾ ਖ਼ਬਰਾਂ


ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  3 minutes ago
ਨਵੀਂ ਦਿੱਲੀ, 20 ਨਵੰਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ...
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  9 minutes ago
ਨਵੀਂ ਦਿੱਲੀ, 20 ਨਵੰਬਰ- ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਇੱਕ ਬੈਠਕ ਸੰਸਦ ਦੇ ਕਾਂਗਰਸ ਦਫ਼ਤਰ 'ਚ ਹੋ ਰਹੀ ਹੈ। ਇਹ ਬੈਠਕ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ...
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  29 minutes ago
ਜਲੰਧਰ, 20 ਨਵੰਬਰ- ਬੀਤੇ ਦਿਨੀਂ ਜਲੰਧਰ ਦੇ ਟਿੱਕੀਆਂ ਵਾਲੇ ਚੌਕ 'ਚ ਜਿਨ੍ਹਾਂ ਦੁਕਾਨਾਂ ਨੂੰ ਤੋੜ ਦਿੱਤਾ ਗਿਆ ਸੀ, ਅੱਜ ਉਨ੍ਹਾਂ ਦੁਕਾਨਦਾਰਾਂ ਵਲੋਂ ਜੋਤੀ ਚੌਕ 'ਚ ਧਰਨਾ...
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  46 minutes ago
ਨਵੀਂ ਦਿੱਲੀ, 20 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਬਣਾਉਣ ਨੂੰ ਲੈ ਕੇ ਹੋ ਰਹੀ ਦੇਰੀ ਵਿਚਾਲੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 1 hour ago
ਨਵੀਂ ਦਿੱਲੀ, 20 ਨਵੰਬਰ - ਰਾਜਧਾਨੀ ਦਿੱਲੀ ਵਿਚ ਅੱਜ ਬੁੱਧਵਾਰ ਹਵਾ ਪ੍ਰਦੂਸ਼ਣ ਦਾ ਪੱਧਰ 269 ਰਿਹਾ ਜੋ ਕਿ ਬਹੁਤ ਖ਼ਰਾਬ ਦਰਜੇ ਵਿਚ ਆਉਂਦਾ ਹੈ। ਦਿੱਲੀ ਵਿਚ ਪ੍ਰਦੂਸ਼ਣ ਨੂੰ ਲੈ ਕੇ ਬੀਤੇ ਕੱਲ੍ਹ ਮੰਗਲਵਾਰ ਨੂੰ ਇਕ ਪਾਸੇ ਸੰਸਦ ਵਿਚ ਚਰਚਾ ਹੋਈ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਸ 'ਤੇ ਚਿੰਤਾ...
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਵਿਚ ਮਹਾਰਾਸ਼ਟਰ ਵਿਚ ਲਗਾਏ ਗਏ ਰਾਸ਼ਟਰਪਤੀ ਰਾਜ ਦੀ ਰਿਪੋਰਟ ਪੇਸ਼ ਕਰਨਗੇ। ਵਿਰੋਧੀ ਧਿਰ ਵਲੋਂ ਲਗਾਤਾਰ ਇਸ ਮਸਲੇ ਨੂੰ ਚੁੱਕਿਆ ਜਾ ਰਿਹਾ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਤੀਸਰਾ ਦਿਨ ਹੈ। ਇਸ ਤੋਂ ਇਲਾਵਾ ਅੱਜ ਸੰਸਦੀ ਕਮੇਟੀ ਪ੍ਰਦੂਸ਼ਣ 'ਤੇ ਚਰਚਾ ਕਰੇਗੀ ਤੇ...
ਅੱਜ ਦਾ ਵਿਚਾਰ
. . .  about 2 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਗੁਰੂ ਹਰਸਹਾਏ, 19 ਨਵੰਬਰ (ਕਪਿਲ ਕੰਧਾਰੀ) - ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫ਼ਿਰੋਜ਼ਪੁਰ...
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਮੱਤੇਵਾਲ, 19 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਅੱਜ ਅੰਮ੍ਰਿਤਸਰ ਮਹਿਤਾ ਰੋਡ ਤੇ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵੱਲੋਂਂ ਆ ਰਹੇ ਟਰੈਕਟਰ ਟਰਾਲੀ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  1 day ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  1 day ago
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  1 day ago
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  1 day ago
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਲੁਧਿਆਣਾ

ਪੰਜਾਬ ਤੇ ਮਲੇਸ਼ੀਆ ਦਰਮਿਆਨ ਵਪਾਰ ਸਾਂਝ ਵਧਾਉਣ ਲਈ 16 ਸੀ.ਈ.ਓਜ਼. ਤੇ ਨਿਰਦੇਸ਼ਕ ਉਦਯੋਗ ਦਰਮਿਆਨ ਮੀਟਿੰਗ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਅੱਜ ਮਲੇਸ਼ੀਆਂ ਦੀਆਂ 16 ਵੱਖ-ਵੱਖ ਕੰਪਨੀਆਂ ਦੇ ਸੀ.ਈ.ੳਜ਼. ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਡੀ.ਪੀ.ਐਸ. ਖਰਬੰਦਾ ਦੇ ਨਾਲ ਸਨਅਤਕਾਰਾਂ ਦੀ ...

ਪੂਰੀ ਖ਼ਬਰ »

ਲੈਂਟਰ ਖੋਲ੍ਹ ਰਹੇ ਮਜ਼ਦੂਰ ਦੀ ਡਿੱਗਣ ਕਾਰਨ ਮੌਤ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਲੰਧਰ ਬਾਈਪਾਸ ਨੇੜੇ ਲੈਂਟਰ ਖੋਲ੍ਹ ਰਹੇ ਮਜ਼ਦੂਰ ਦੀ ਡਿੱਗਣ ਕਾਰਨ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਰਾਜ ਕੁਮਾਰ (23) ਵਜੋਂ ਕੀਤੀ ਗਈ ਹੈ | ਰਾਜ ਕੁਮਾਰ ਉਸਾਰੀ ਅਧੀਨ ਇਮਾਰਤ ਵਿਚ ਕੰਮ ਕਰ ਰਿਹਾ ਸੀ | ਬੀਤੀ ਦਿਨ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਉਣ ਦੇ ਮਾਮਲੇ 'ਚ ਤਹਿਬਾਜ਼ਾਰੀ ਸ਼ਾਖਾ ਸਟਾਫ ਕੜਿੱਕੀ 'ਚ ਫਸਿਆ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਸਥਾਨਕ ਟਰਾਂਸਪੋਰਟ ਨਗਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਦੇ ਮਾਮਲੇ 'ਚ ਨਗਰ ਨਿਗਮ ਅਧਿਕਾਰੀ ਕੜਿੱਕੀ 'ਚ ਫਸ ਗਏ ਜਾਪਦੇ ਹਨ ਕਿਉਂਕਿ ਪਹਿਲਾਂ ਕੀਤੇ ਐਲਾਨ ਮੁਤਾਬਕ ਮੰਗਲਵਾਰ ਨੂੰ ਤਹਿਬਜ਼ਾਰੀ ਸ਼ਾਖਾ ਵੱਲੋਂ ਟਰਾਂਸਪੋਰਟ ਨਗਰ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਨਹੀਂ ਕੀਤੀ ਗਈ | ਜ਼ਿਕਰਯੋਗ ਹੈ ਕਿ ਟਰਾਂਸਪੋਰਟ ਜਥੇਬੰਦੀਆਂ ਵਲੋਂ ਨਗਰ ਨਿਗਮ ਅਧਿਕਾਰੀਆਂ ਤੱਕ ਪਹੁੰਚ ਕਰਕੇ ਟਰਾਂਸਪੋਰਟ ਨਗਰ ਦੀਆਂ ਟੁੱਟੀਆਂ ਸੜਕਾਂ, ਜਾਮ ਸੀਵਰੇਜ ਪ੍ਰਣਾਲੀ, ਬੰਦ ਸਟਰੀਟ ਲਾਈਟਾਂ ਦੀ ਸਮੱਸਿਆ ਹੱਲ ਕਰਨ ਦੇ ਨਾਲ ਗ੍ਰੀਨ ਬੈਲਟ/ਪਾਰਕਾਂ ਵਿਚ ਬਣੀਆਂ ਝੁਗੀਆਂ ਅਤੇ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ ਕੀਤੀ ਗਈ ਸੀ | ਸ਼ੁੱਕਰਵਾਰ ਤਹਿਬਜ਼ਾਰੀ ਸ਼ਾਖਾ ਵੱਲੋਂ ਟਰਾਂਸਪੋਰਟ ਨਗਰ ਵਿਚੋਂ ਕਰੀਬ 60 ਨਾਜਾਇਜ਼ ਕਬਜ਼ੇ ਹਟਾਉਣ ਨਾਲ ਪ੍ਰਭਾਵਿਤ ਹੋਏ ਲੋਕਾਂ ਵਲੋਂ ਵਿਧਾਇਕ ਸੁਰਿੰਦਰ ਡਾਬਰ ਦੇ ਦਫ਼ਤਰ ਦੇ ਬਾਹਰ ਸ਼ਨੀਵਾਰ ਨੂੰ ਪ੍ਰਦਰਸ਼ਨ ਕਰਨ ਤੋਂ ਇਲਾਵਾ ਟਰਾਂਸਪੋਰਟ ਨਗਰ ਵਿਚ ਧਰਨਾ ਦਿੱਤਾ ਗਿਆ ਸੀ ਜਿਸਦਾ ਸਮਰਥਨ ਇਲਾਕਾ ਕੌਾਸਲਰ ਵਲੋਂ ਵੀ ਕੀਤਾ ਗਿਆ | ਵਿਧਾਇਕ ਸ੍ਰੀ ਡਾਬਰ ਨੇ ਨਾਜਾਇਜ਼ ਕਬਜ਼ੇ ਹਟਾਉਣ ਦੇ ਦਿੱਤੇ ਨਿਰਦੇਸ਼ਾਂ ਦਾ ਖੰਡਨ ਕਰਦੇ ਹੋਏ ਤਹਿਬਜ਼ਾਰੀ ਸ਼ਾਖਾ ਸਟਾਫ਼ ਨੂੰ ਹਦਾਇਤ ਦਿੱਤੀ ਸੀ ਕਿ ਮੇਰੀ ਸਹਿਮਤੀ ਤੋਂ ਬਿੰਨਾ ਨਾਜਾਇਜ਼ ਕਬਜ਼ੇ ਨਾ ਹਟਾਏ ਜਾਣ ਜਿਸ ਕਾਰਨ ਤਹਿਬਜ਼ਾਰੀ ਸ਼ਾਖਾ ਅਧਿਕਾਰੀ ਕੜਿੱਕੀ 'ਚ ਫਸੇ ਨਜ਼ਰ ਆ ਰਹੇ ਹਨ ਕਿਉਂਕਿ ਟਰਾਂਸਪੋਰਟ ਜਥੇਬੰਦੀਆਂ ਵਲੋਂ ਹਰ ਹੀਲੇ ਨਾਜਾਇਜ਼ ਕਬਜ਼ੇ ਹਟਾਉਣ ਲਈ ਪ੍ਰਸ਼ਾਸਨ 'ਤੇ ਦਬਾਅ ਪਾਇਆ ਜਾ ਰਿਹਾ ਹੈ | ਲੁਧਿਆਣਾ ਟਰਾਂਸਪੋਰਟਰ ਸਕਿਊਰਟੀ ਸਿਸਟਮ ਦੇ ਪ੍ਰਧਾਨ ਜਸਮੀਤ ਸਿੰਘ ਪਿ੍ੰਸ ਅਤੇ ਚੇਅਰਮੈਨ ਦੀਦਾਰ ਸਿੰਘ ਨੇ ਦੱਸਿਆ ਕਿ ਟਰਾਂਸਪੋਰਟ ਨਗਰ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਟਰਾਂਸਪੋਰਟਰ ਪਿਛਲੇ 15-20 ਸਾਲਾਂ ਤੋਂ ਕਰੋੜਾਂ ਰੁਪਏ ਸਲਾਨਾ ਟੇਕਸ ਦੇਣ ਦੇ ਬਾਵਜੂਦ ਨਰਕ ਜਿਹੀ ਜ਼ਿੰਦਗੀ ਜਿਊਣ ਨੂੰ ਮਜ਼ਬੂਰ ਹਨ | ਉਨ੍ਹਾਂ ਦੱਸਿਆ ਕਿ ਜ਼ੋਨਲ ਕਮਿਸ਼ਨਰ ਮੈਡਮ ਪੂਨਮਪ੍ਰੀਤ ਕੌਰ ਨਾਲ ਮੀਟਿੰਗ ਤੋਂ ਬਾਅਦ ਸੀਵਰੇਜ ਲਾਈਨਾਂ, ਬਰਸਾਤੀ ਨਾਲੇ ਦੀ ਸਫਾਈ ਦਾ ਕੰਮ ਸ਼ੁਰੂ ਹੋਣ ਦੇ ਨਾਲ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਸ਼ੁਰੂ ਹੋਇਆ ਸੀ ਪਰ ਸਿਆਸੀ ਦਬਾਅ ਅਧੀਨ ਬੰਦ ਕਰ ਦਿਾਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਨਗਰ ਵਿਚ ਦੇਸ਼ ਭਰ ਤੋਂ ਟਰੱਕ ਡਰਾਈਵਰ ਆਉਂਦੇ ਜਾਂਦੇ ਹਨ ਜਿੰਨ੍ਹਾਂ ਕੋਲ ਲੱਖਾਂ ਰੁਪਏ ਦੀ ਨਕਦੀ ਮੌਜੂਦ ਹੁੰਦੀ ਹੈ | ਲੁੱਟਾਂ ਖੋਹਾਂ ਕਰਨ ਵਾਲੇ ਗੈਰ ਸਮਾਜੀ ਅਨਸਰ ਨਕਦੀ ਲੁੱਟ ਕੇ ਝੁਗੀਆਂ ਵਿਚ ਵੜ ਜਾਂਦੇ ਹਨ ਜਿੰਨਾ ਨੂੰ ਕਈ ਵਾਰ ਪੁਲਿਸ ਵੀ ਨਹੀਂ ਲੱਭ ਸਕਦੀ | ਉਨ੍ਹਾਂ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿਚ ਟਰਾਂਸਪੋਰਟਰਾਂ ਵਲੋਂ ਆਪਣੇ ਪੱਧਰ 'ਤੇ ਸਕਿਊੁਰਟੀ ਸਿਸਟਮ ਲਾਗੂ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬੁਨਿਆਦੀ ਸਹੂਲਤਾਂ ਅਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਮੰਗਲਵਾਰ ਨੂੰ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ ਪਰ ਜ਼ੋਨਲ ਕਮਿਸ਼ਨਰ ਮੈਡਮ ਪੂਨਮਪ੍ਰੀਤ ਕੌਰ ਛੁੱਟੀ 'ਤੇ ਹੋਣ ਕਾਰਨ ਕੁਝ ਦਿਨ ਬਾਅਦ ਮੁੜ ਤੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਸਲੇ ਉਠਾਏ ਜਾਣਗੇ | ਇਸ ਮੌਕੇ ਦਰਸ਼ਨ ਸਿੰਘ, ਯੋਗੇਸ਼ਵਰ ਸਿੰਘ ਲੁਹਾਰਾ, ਤਰਲੋਚਨ ਸਿੰਘ, ਜਗਦੀਸ਼ ਸਿੰਘ ਜੱਸਵਾਲ, ਗੁਰਦੀਪ ਸਿੰਘ ਕਾਲੜਾ, ਅਸ਼ੋਕ ਪਾਹਵਾ, ਜੇ.ਪੀ. ਅਗਰਵਾਲ, ਗੁਰਚਰਨ ਸਿੰਘ ਸਿੱਧੂ, ਸੰਜੀਵ ਗੋਇਲ, ਮੋਹਨ ਸਿੰਘ ਗਿੱਲ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਨੌਜਵਾਨ ਨੂੰ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਕਤਲ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਵਿਚ 17 ਅਪ੍ਰੈਲ 2014 ਨੂੰ ਪੁਲਿਸ ਨੇ ਇਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦਾ ਸਰੀਰਕ ਸੋਸ਼ਣ ਕਰਨ ਵਾਲੇ ਬਜ਼ੁਰਗ ਨੂੰ 7 ਸਾਲ ਕੈਦ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਦਾ ਸਰੀਰਕ ਸੋਸ਼ਣ ਕਰਨ ਵਾਲੇ ਬਜ਼ੁਰਗ ਨੂੰ 7 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜੱਜ ਸ੍ਰੀ ਰਵਿੰਦਰ ਅਗਰਵਾਲ ਨੇ ਪ੍ਰੇਮ ਸਿੰਘ (70) ਵਾਸੀ ਅਮਲੋਹ ਨੂੰ ਪੌਸਕੋ ਐਕਟ ਤਹਿਤ ...

ਪੂਰੀ ਖ਼ਬਰ »

ਡਾਕਟਰੀ ਦੀ ਪੜ੍ਹਾਈ ਕਰ ਰਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦਿਆਨੰਦ ਹਸਪਤਾਲ ਵਿਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਰੁਪਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ (20) ਵਾਸੀ ...

ਪੂਰੀ ਖ਼ਬਰ »

ਸਾਬਕਾ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਦੀ ਪੁਸਤਕ 15 ਨੂੰ ਹੋਵੇਗੀ ਲੋਕ ਅਰਪਣ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਅਦਾਰਾ ਚੇਤਨਾ ਪ੍ਰਕਾਸ਼ਨ ਲੁਧਿਆਣਾ ਵਲੋਂ ਪ੍ਰਕਾਸ਼ਿਤ ਕੀਤੀ ਸਾਬਕਾ ਚੋਣ ਕਮਿਸ਼ਨ ਮਨੋਹਰ ਸਿੰਘ ਗਿੱਲ ਦੀ ਪੁਸਤਕ ਪੰਜਾਬੀ ਤੇ ਹਿੰਦੀ ਵਿੱਚ 'ਲਾਹੌਲ-ਸਪਿਤੀ ਦੀਆਂ ਕਹਾਣੀਆਂ' ਲੋਕ ਅਰਪਣ 15 ਮਾਰਚ ਨੂੰ ਸਥਾਨਕ ਐਸ.ਡੀ.ਸਰਕਾਰੀ ...

ਪੂਰੀ ਖ਼ਬਰ »

ਰਸੌਲੀ ਤੇ ਪੱਥਰੀਆਂ ਨਾਲ ਉਲਝੀਆਂ ਬਿਮਾਰੀਆਂ ਦਾ ਕੀਤਾ ਇਲਾਜ

ਲੁਧਿਆਣਾ, 13 ਮਾਰਚ (ਸਲੇਮਪੁਰੀ)- ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਿਚ ਰਸੋਲੀ ਅਤੇ ਪੱਥਰੀ ਦੀਆਂ ੳਲਝੀਆਂ ਬਿਮਾਰੀਆਂ ਦਾ ਇਲਾਜ ਦੁਰਬੀਨ ਰਾਹੀਂ ਕੀਤਾ ਗਿਆ ਹੈ | ਕੁਝ ਦਿਨ ਪਹਿਲਾਂ ਹੀ ਹਸਪਤਾਲ 'ਚ ਇਕ ਔਰਤ ਜਿਸਦੀ ਉਮਰ ਲਗਭਗ 65 ਸਾਲ ਦੇ ਕਰੀਬ ਹੈ, ਇਲਾਜ ਲਈ ...

ਪੂਰੀ ਖ਼ਬਰ »

ਭੱਠਾ ਮਾਲਕ ਜਥੇਬੰਦੀ ਦੇ ਚੇਅਰਮੈਨ ਜੋਗਿੰਦਰ ਸਿੰਘ ਬੱਲ ਨਹੀਂ ਰਹੇ

ਲੁਧਿਆਣਾ, 13 ਮਾਰਚ (ਭੁਪਿੰਦਰ ਸਿੰਘ ਬਸਰਾ)- ਸਮੂਹ ਭੱਠਾ ਮਾਲਕਾਂ ਵਿਚ ਉਸ ਵੇਲੇ ਦੁੱਖ ਦੀ ਲਹਿਰ ਦੌੜ ਗਈ, ਜਦੋਂ ਭੱਠਾ ਮਾਲਕ ਜਥੇਬੰਦੀ ਦੇ ਚੇਅਰਮੈਨ ਜੋਗਿੰਦਰ ਸਿੰਘ ਬੱਲ ਅਚਾਨਕ ਅਕਾਲ ਚਲਾਣਾ ਕਰ ਗਏ | ਭੱਠਾ ਮਾਲਕ ਜਥੇਬੰਦੀ ਦੇ ਪ੍ਰਧਾਨ ਸ੍ਰੀ ਹਰਮੇਸ਼ ਮੋਹੀ ਅਤੇ ...

ਪੂਰੀ ਖ਼ਬਰ »

28ਵੇਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਲਈ ਵਿਦੇਸ਼ ਤੋਂ ਸੰਗਤਾਂ ਪੁੱਜਣੀਆਂ ਸ਼ੁਰੂ-ਭਾਈ ਸੋਢੀ

ਲੁਧਿਆਣਾ, 13 ਮਾਰਚ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਸੰਗਤਾਂ ਦੇ ਠਹਿਰਨ ਤੇ ...

ਪੂਰੀ ਖ਼ਬਰ »

ਸਾਬਕਾ ਏਅਰ ਮਾਰਸ਼ਲ ਮਨਜੀਤ ਸਿੰਘ ਸੇਖੋਂ ਦਾ ਈਸੇਵਾਲ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ

ਹੰਬੜਾਂ, 13 ਮਾਰਚ (ਜਗਦੀਸ਼ ਸਿੰਘ ਗਿੱਲ) - ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੇਵਾਲ ਵਿਖੇ ਸਾਬਕਾ ਏਅਰ ਮਾਰਸ਼ਲ ਸ. ਮਨਜੀਤ ਸਿੰਘ ਸੇਖੋਂ ਦੇ ਪੁੱਜਣ ਤੇ ਪਿੰਡ ਵਾਸੀਆਂ ਤੇ ਸਕੂਲ ਸਟਾਫ ਵਲੋਂ ਪਿ੍ੰਸੀਪਲ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 13 ਮਾਰਚ (ਸਟਾਫ ਰਿਪੋਰਟਰ)- ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਰੇਨ ਤੋਂ ਡਿੱਗਣ ਕਾਰਨ ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ ਸਥਿਤ ਇਕ ਫੈਕਟਰੀ ਵਿਚ ਕਰੇਨ ਤੋਂ ਡਿੱਗਣ ਕਾਰਨ ਇਕ ਵਰਕਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਮੇਸ਼ਵਰ ਵਜੋਂ ਕੀਤੀ ਗਈ ਹੈ | ਜਾਂਚ ਕਰ ਰਹੇ ਐਸ.ਐਚ.ਓ. ਅਮਨਦੀਪ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਜਨਤਾ ਨਗਰ ਸਮਾਲ ਸਕੇਲ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਪ੍ਰਧਾਨ ਠੁਕਰਾਲ ਦਾ ਸਨਮਾਨ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਜਨਤਾ ਨਗਰ ਸਮਾਲ ਸਕੇਲ ਮੈਨੰੂਫ਼ੈਕਚਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਕਮੇਟੀ ਦੀ ਇਕ ਮੀਟਿੰਗ ਦੱੁਗਰੀ ਰੋਡ ਵਿਖੇ ਹੋਟਲ ਸਿਲਵਰ ਸਟੋਨ ਵਿੱਚ ਹੋਈ | ਮੀਟਿੰਗ ਵਿਚ ਵਾਰਡ ਨੰਬਰ 39 ਤੋਂ ਕੌਾਸਲਰ ਦੀ ਚੋਣ ਜਿੱਤੇ ...

ਪੂਰੀ ਖ਼ਬਰ »

25 ਹਜ਼ਾਰ ਨੀਲੇ ਕਾਰਡ ਰੱਦ ਕੀਤੇ ਗਏ

ਲੁਧਿਆਣਾ, 13 ਮਾਰਚ (ਜੁਗਿੰਦਰ ਸਿੰਘ ਅਰੋੜਾ)- ਨੀਲੇ ਕਾਰਡ ਧਾਰਕਾਂ ਦੀ ਮੁੜ ਤੋਂ ਕੀਤੀ ਗਈ ਵੈਰੀਫਿਕੇਸ਼ਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਨੀਲੇ ਕਾਰਡ ਰੱਦ ਕਰ ਦਿੱਤੇ ਗਏ ਹਨ ਜਿਸ ਨਾਲ ਉਨ੍ਹਾਂ ਨੀਲੇ ਕਾਰਡ ਧਾਰਕਾਂ ਦੇ ਮਨਾਂ ਵਿਚ ਨਰਾਜ਼ਗੀ ਪਾਈ ਜਾ ਰਹੀ ਹੈ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪਾਰਕਿੰਗ ਸੁਵਿਧਾ ਬੰਦ ਹੋਣ ਕਾਰਨ ਲੋਕ ਹੋਏ ਖੱਜ਼ਲ ਖੁਆਰ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰੇਲਵੇ ਸਟੇਸ਼ਨ 'ਤੇ ਅਧਿਕਾਰੀਆਂ ਵਲੋਂ ਪਾਰਕਿੰਗ ਸੁਵਿਧਾ ਨੂੰ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਪਿਛਲੇ ਦੋ ਸਾਲਾਂ ਤੋਂ ਰੇਲਵੇ ਸਟੇਸ਼ਨ 'ਤੇ ...

ਪੂਰੀ ਖ਼ਬਰ »

ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਈਾਡ ਵਲੋਂ ਨਿਰਦੇਸ਼ਕਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨਾਲ ਮੀਟਿੰਗ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਈਾਡ ਪੰਜਾਬ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ | ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਕਿਰਨ ਕੌਰ ਧਾਲੀਵਾਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਇਸਤਰੀ ਵਿੰਗ ਅਮਰੀਕਾ ਦੀ ਪ੍ਰਧਾਨ ਨਿਯੁਕਤ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਹੋਏ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਿਰਨ ਕੌਰ ਧਾਲੀਵਾਲ ਸੁਪਤਨੀ ਨਵਤੇਜ ਸਿੰਘ ਧਾਲੀਵਾਲ ਸਪੁੱਤਰੀ ਮੈਂਬਰ ਪਾਰਲੀਮੈਂਟ ਲੁਧਿਆਣਾ ਸਵ. ਮੇਵਾ ਸਿੰਘ ਗਿੱਲ ਨੂੰ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਪਤੀ ਨੂੰ ਕਮਿਸ਼ਨਰ ਤੋਂ ਅਡੀਸ਼ਨਲ ਕਮਿਸ਼ਨਰ ਲਗਾਉਣਾ ਸ਼ੇਨਾ ਅਗਰਵਾਲ ਦੇ ਅਹੁਦਾ ਸੰਭਾਲਣ 'ਚ ਅੜਿੱਕਾ ਬਣਿਆ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਪੰਜਾਬ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 2012 ਕਾਡਰ ਦੇ ਆਈ.ਏ.ਐਸ. ਅਧਿਕਾਰੀਆਂ ਵਿਚੋਂ ਸਨਿਅਮ ਅਗਰਵਾਲ ਤੇ ਸ਼ੇਨਾ ਅਗਰਵਾਲ ਨੂੰ ਸਰਕਾਰ ਵਲੋਂ ਕੀਤੀਆਂ ਗਈਆਂ ਬਦਲੀਆਂ ਨੇ ਨਾਖ਼ੁਸ਼ ਕੀਤਾ ਹੈ ਅਤੇ ਉਨ੍ਹਾਂ ਸਰਕਾਰ ਵਲੋਂ ...

ਪੂਰੀ ਖ਼ਬਰ »

ਐਬਸੋਲਯੂਟ ਇੰਸਟੀਚਿਊਟ ਮੁੱਲਾਂਪੁਰ 'ਚ ਆਈਲੈਟਸ ਦੀ ਤਿਆਰੀ ਲਈ ਦਾਖ਼ਲਾ ਸ਼ੁਰੂ

ਮੁੱਲਾਂਪੁਰ-ਦਾਖਾ, 13 ਮਾਰਚ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ-ਦਾਖਾ ਡਰੀਮਪਲੈਕਸ ਬਿਲਡਿੰਗ ਨੇੜੇ ਕੈਪੀਟਲ ਬੈਂਕ ਉੱਪਰ ਐਬਸੋਲਯੂਟ ਇੰਸਟੀਚਿਊਟ ਅੰਦਰ ਆਈਲੈਟਸ ਦੀ ਤਿਆਰੀ ਵਾਲੇ ਵਿਦਿਆਰਥੀਆਂ ਲਈ 25 ਮਾਰਚ ਤੋਂ ਸ਼ੁਰੂ ਹੋਣ ਵਾਲਾ ਨਵੇਂ ਬੈਚ ਦਾ ਦਾਖ਼ਲਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਵਿੱਚ ਕੁਲੈਕਟਰ ਰੇਟ ਸੋਧਣ ਦੀ ਕਾਰਵਾਈ ਆਰੰਭ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਸਟੈਂਪ (ਡੀਲਿੰਗ ਆਫ ਅੰਡਰ ਵੈਲਿਊਡ ਇੰਸਟਰੂਮੈਂਟ) ਰੂਲਜ਼-1983 ਦੇ ਸਬ-ਰੂਲ 3-ਏ ਅਧੀਨ ਸਾਲ 2018-19 ਦੇ ਕੁਲੈਕਟਰ ਰੇਟ ਸੋਧਣ ਦੀ ਕਾਰਵਾਈ ਆਰੰਭੀ ਗਈ ਹੈ ਜਿਸ ਤਹਿਤ ...

ਪੂਰੀ ਖ਼ਬਰ »

ਸੀ.ਟੀ. ਯੂਨੀਵਰਸਿਟੀ ਦੇ ਕੁਲਪਤੀ ਚੰਨੀ ਦਾ ਹੋਇਆ ਸਨਮਾਨ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)- ਸਿੱਖਿਆ ਦੇ ਖੇਤਰ ਵਿਚ ਆਪਣੇ ਨਿਰਸਵਾਰਥ ਯੋਗਦਾਨ ਲਈ ਸੀ.ਟੀ. ਯੂਨੀਵਰਸਿਟੀ ਦੇ ਕੁਲਪਤੀ ਚਰਨਜੀਤ ਸਿੰਘ ਚੰਨੀ ਨੂੰ ਬ੍ਰੇਨ ਫੀਡ ਵਲੋਂ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਨਵਾਜ਼ਿਆ ਗਿਆ | ਪ੍ਰੋਗਰਾਮ ਵਿਚ ਸੀ.ਟੀ. ਗਰੁੱਪ ਆਫ ...

ਪੂਰੀ ਖ਼ਬਰ »

ਨਸ਼ੇ, ਜਾਤ, ਬਦਮਾਸ਼ੀ, ਔਰਤ ਵਿਰੋਧੀ ਗਾਇਕ ਨੂੰ 'ਵਿਵੇਕ ਸੁਰ ਸਨਮਾਨ' ਦੇ ਦੇਣ ਦਾ ਫ਼ੈਸਲਾ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਵਿਵੇਕ ਸੱਥ ਵੱਲੋਂ ਕੈਨੇਡਾ ਦੇ ਸ਼ਹਿਰ ਵੈਨਕੂਵਰ ਦੀ ਯੂਨੀਵਰਸਿਟੀ ਆਫ਼ ਬਿ੍ਟਿਸ਼ ਕੋਲੰਬੀਆ ਵਿੱਚ ਪੜ੍ਹਦਿਆਂ ਆਪਣੇ ਸਰੀਰ ਦੇ 7 ਅੰਦੂਰਨੀ ਅੰਗ ਦਾਨ ਕਰਕੇ 5 ਮਨੁੱਖੀ ਜਾਨਾਂ ਬਚਾਉਣ ਵਾਲੇ ਵਿਵੇਕ ਸਿੰਘ ਪੰਧੇਰ ਦੀ ਯਾਦ ਵਿਚ ...

ਪੂਰੀ ਖ਼ਬਰ »

-ਮਾਮਲਾ ਪਾਰਕਿੰਗ ਲਈ ਰਾਖਵੇਂ ਸਥਾਨਾਂ ਦੀ ਦੁਰਵਰਤੋਂ ਦਾ- ਮਲਹਾਰ ਰੋਡ ਦੀਆਂ 8 ਇਮਾਰਤਾਂ ਵਿਰੁੱਧ 2-3 ਦਿਨ ਅੰਦਰ ਹੋ ਸਕਦੀ ਹੈ ਸਖਤ ਕਾਰਵਾਈ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਹਦੂਦ ਅੰਦਰ ਬਣੀਆਂ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਲੋਕਪਾਲ ਪੰਜਾਬ ਕੋਲ ਪੁੱਜੀਆਂ ਸ਼ਿਕਾਇਤਾਂ ਅਤੇ ਲੋਕਪਾਲ ਪੰਜਾਬ ਸ੍ਰੀ ਐਸ. ਕੇ. ਮਿੱਤਲ ਵਲੋਂ ਜ਼ੋਨ-ਡੀ ਦਫਤਰ ਵਿਖੇ ਲਗਾਈ ਅਦਾਲਤ ਦੌਰਾਨ ਵੀ ਲੋਕਾਂ ...

ਪੂਰੀ ਖ਼ਬਰ »

ਔਰਤਾਂ ਨੂੰ ਆਪਣੇ ਘਰ ਵਸਾਉਣ ਲਈ ਸਹਿਣਸ਼ੀਲਤਾ ਤੋਂ ਕੰਮ ਲੈਣਾ ਚਾਹੀਦਾ ਹੈ-ਜੱਜ

ਲੁਧਿਆਣਾ, 13 ਮਾਰਚ (ਸਲੇਮਪੁਰੀ)- ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਮਾਜ ਭਲਾਈ ਦੇ ਜੋ ਕਾਰਜ ਸ਼ੁਰੂ ਕੀਤੇ ਗਏ ਹਨ, ਤਹਿਤ ਅੱਜ ਡੀ.ਡੀ. ਜੈਨ ਕਾਲਜ ਵਿਚ 'ਬੇਟੀ ਬਚਾਉ, ਬੇਟੀ ਪੜ੍ਹਾਉ' ਅਤੇ ਬੇਟੀ ਵਸਾਉ ਪੋਗਰਾਮ ਕਰਵਾਇਆ ਗਿਆ | ਇਸ ਦੌਰਾਨ ਡਾ: ਗੁਰਪ੍ਰੀਤ ਕੌਰ ਸਿਵਲ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾਧਾਰੀਆਂ ਖਿਲਾਫ ਕੀਤੀ ਕਾਰਵਾਈ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਸਟੇਸ਼ਨ 'ਤੇ ਅੱਜ ਦੁਪਹਿਰ ਰੇਲਵੇ ਪੁਲਿਸ ਵਲੋਂ ਨਾਜਾਇਜ਼ ਢੰਗ ਨਾਲ ਲੱਗੀਆਂ ਰੇਹੜੀਆਂ ਅਤੇ ਫੜੀਆਂ ਨੂੰ ਉਥੋਂ ਹਟਾ ਦਿੱਤਾ ਗਿਆ ਅਤੇ ਕਈ ਰੇਹੜੀਆਂ ਕਬਜ਼ੇ ਵਿਚ ਲੈ ਲਈਆਂ | ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਹਿੰਦੂ ਸਿੱਖ ਜਾਗ੍ਰਤੀ ਸੈਨਾ ਵਲੋਂ ਵਧੀਕ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਹਿੰਦੂ ਸਿੱਖ ਜਾਗ੍ਰਤੀ ਸੈਨਾ ਵਲੋਂ ਪਿਛਲੇ ਲੰਬੇ ਵਰਿ੍ਹਆਂ ਤੋਂ ਮਹਿੰਗੇ ਡਾਕਟਰੀ ਇਲਾਜ ਖਿਲਾਫ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਇਸਦੇ ਸਬੰਧ ਵਿਚ ਸੰਗਠਨ ਵਲੋਂ ਦੇਸ਼ ਦੇ ਹਰ ਸੂਬੇ ਦੀ ਅਥਾਰਿਟੀ ਨੂੰ ਮੰਗ ਪੱਤਰ ਦਿਤੇ ਗਏ ਹਨ ...

ਪੂਰੀ ਖ਼ਬਰ »

ਸੀਵਰੇਜ ਹੌਦੀ ਦੀ ਸਫ਼ਾਈ ਦੌਰਾਨ ਜਹਿਰੀਲੀ ਗੈਸ ਚੜ੍ਹਨ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਸੀ ਅਧੀਨ ਪੈਂਦੀ ਆਈ.ਟੀ.ਆਈ. ਰੋਡ ਡਾਬਾ ਵਿਚ ਪ੍ਰਵਾਸੀ ਮਜ਼ਦੂਰਾਂ ਦੀ ਰਿਹਾਇਸ਼ ਲਈ ਬਣੇ ਵਿਹੜੇ ਦੀ ਸੀਵਰੇਜ ਹੋਦੀ ਦੀ ਸਫਾਈ ਦੌਰਾਨ ਇਕ ਮਜਦੂਰ ਨੂੰ ਜਹਿਰੀਲੀ ਗੈਸ ਚੜਨ ਨਾਲ ਉਸਦੀ ਮੌਤ ਹੋ ਗਈ | ਹਾਲਾਂਕਿ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਸਕੀਮ ਤਹਿਤ ਕਰਵਾਏ ਮੁਕਾਬਲੇ

ਡਾਬਾ/ਲੁਹਾਰਾ, 13 ਮਾਰਚ (ਕੁਲਵੰਤ ਸਿੰਘ ਸੱਪਲ)- ਪੰਜਾਬ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਪੂਰੇ ਪੰਜਾਬ 'ਚ ਬੱਚਿਆਂ ਦੇ ਹੁਨਰ ਨੂੰ ਵਧਾਉਣ ਲਈ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ਤਰ੍ਹਾਂ ਗਿਆਸਪੁਰਾ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਵਿਚ ਪਹਿਲੀ ਵਾਰੀ ਦੀਪ ਹਸਪਤਾਲ 'ਚ ਰੋਬੋਟ ਤਕਨੀਕ ਰਾਹੀਂ ਗੁਰਦੇ ਦੀ ਪੱਥਰੀ ਦਾ ਸਫ਼ਲ ਅਪ੍ਰੇਸ਼ਨ

ਲੁਧਿਆਣਾ, 13 ਮਾਰਚ (ਸਲੇਮਪੁਰੀ)- ਦੀਪ ਹਸਪਤਾਲ ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਹਸਪਤਾਲ ਬਣ ਗਿਆ ਹੈ ਜਿੱਥੇ ਪਹਿਲੀ ਵਾਰੀ ਰੋਬੋਟ ਮਸ਼ੀਨ ਦੁਆਰਾ ਮਰੀਜ਼ ਦੇ ਗੁਰਦੇ ਦੀ ਪੱਥਰੀ ਦਾ ਸਫ਼ਲ ਅਪ੍ਰੇਸ਼ਨ ਕੀਤਾ ਗਿਆ ਹੈ | ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਹਸਪਤਾਲ ...

ਪੂਰੀ ਖ਼ਬਰ »

10 ਸਾਲ ਗਠਜੋੜ ਸਰਕਾਰ ਤੋਂ ਸੜਕਾਂ ਬਣਨ ਦੀ ਆਸ ਲਗਾਉਣ ਵਾਲੇ ਸਨਅਤਕਾਰਾਂ ਦੀ ਆਸ ਕਾਂਗਰਸ ਨੇ ਵੀ ਨਹੀਂ ਕੀਤੀ ਪੂਰੀ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਫ਼ੋਕਲ ਪੁਆਇੰਟਾਂ ਤੇ ਸਨਅਤੀ ਇਲਾਕਿਆਂ ਦੀਆਂ ਸੜਕਾਂ ਦੇ ਮੰਦੇ ਹਾਲ ਕਰਕੇ ਸਨਅਤਕਾਰਾਂ ਤੇ ਕਾਰਖ਼ਾਨਿਆਂ ਵਿਚ ਕੰਮ ਕਰਨ ਵਾਲੇ ਕਾਮਿਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਸੜਕਾਂ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਵਿਖੇ ਸਮਾਜ-ਵਿਗਿਆਨ ਵਿਸ਼ੇ 'ਤੇ ਲੈਕਚਰ

ਫ਼ੁੱਲਾਂਵਾਲ, 13 ਮਾਰਚ (ਹਰਮਨ ਰਾਏ)-ਵਿਦਿਆਰਥੀਆਂ ਵਿਚ ਸਮਾਜਿਕ ਜਾਗਰੂਕਤਾ ਫੈਲਾਉਣ ਲਈ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਸਮਾਜ-ਵਿਗਿਆਨ ਵਿਸ਼ੇ 'ਤੇ ਲੈਕਚਰ ਹੋਇਆ¢ ਇਸ ਸਮੇਂ ਡਾ. ਸਿਮਰਨ ਕੰਗ ਸਿੱਧੂ (ਪ੍ਰੋਫੈਸਰ, ਅਰਥ-ਸ਼ਾਸ਼ਤਰ ਅਤੇ ਸਮਾਜ-ਵਿਗਿਆਨ ਵਿਭਾਗ, ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਕੀਤੇ ਖ਼ਰਚ ਦਾ 27 ਤੱਕ ਹਿਸਾਬ ਨਾ ਦੇਣ ਵਾਲੇ ਖਿਲਾਫ਼ ਹੋ ਸਕਦੀ ਹੈ ਕਾਰਵਾਈ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਦੀ ਚੋਣ ਲੜਨ ਵਾਲੇ 494 ਉਮੀਦਵਾਰਾਂ ਨੂੰ ਚੋਣਾਂ ਵਿਚ ਕੀਤੇ ਖ਼ਰਚੇ ਦਾ ਹਿਸਾਬ 27 ਮਾਰਚ ਤੱਕ ਦੇਣਾ ਲਾਜ਼ਮੀ ਹੈ | ਜੇਕਰ ਉਮੀਦਵਾਰਾਂ ਵੱਲੋਂ ਆਪਣੇ ਚੋਣ ਖ਼ਰਚੇ ਦਾ ਹਿਸਾਬ 27 ਮਾਰਚ ਤੱਕ ਸਬੰਧਤ ਰਿਟਰਨਿੰਗ ...

ਪੂਰੀ ਖ਼ਬਰ »

ਰੁਮਾਲਿਆਂ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਹੋਣ 'ਤੇ ਨੌਜਵਾਨਾਂ ਵਲੋਂ ਭੁੱਖ ਹੜਤਾਲ ਸ਼ੁਰੂ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਚ ਹੋਈ ਰੁਮਾਲਿਆਂ ਦੀ ਬੇਅਦਬੀ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਣ 'ਤੇ ਨੌਜਵਾਨਾਂ ਵਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

-ਬਜਟ ਟੀਚਾ 2017-18- ਰਾਜ ਸਰਕਾਰ ਵਲੋਂ ਤੈਅ ਆਮਦਨ ਟੀਚਾ ਪੂਰਾ ਹੋਣਾ ਮੁਸ਼ਕਿਲ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਲੁਧਿਆਣਾ ਲਈ ਰਾਜ ਸਰਕਾਰ ਵਲੋਂ ਵਿੱਤੀ ਵਰ੍ਹੇ 2017-18 ਲਈ ਪ੍ਰਾਪਰਟੀ ਟੈਕਸ, ਓ. ਐਾਡ ਐਮ ਸੈਲ, ਜਾਇਦਾਦ ਵਿੱਕਰੀ, ਤਹਿਬਾਜ਼ਾਰੀ ਸ਼ਾਖਾ, ਲਾਇਸੰਸ ਫੀਸ, ਇਮਾਰਤੀ ਸ਼ਾਖਾ, ਬਿਜਲੀ ਅਤੇ ਪੈਟਰੋਲ ਤੋਂ ਚੁੰਗੀ, ਐਡੀਸ਼ਨਲ ...

ਪੂਰੀ ਖ਼ਬਰ »

ਨਦਿਰ ਫਾਊਾਡੇਸ਼ਨ ਨੇ ਗਰੀਬ ਪਰਿਵਾਰ ਦੇ ਮਕਾਨ ਲਈ ਕੀਤੀ ਮਦਦ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਮਾਨਵਤਾ ਦੀ ਭਲਾਈ ਨੂੰ ਸਮਰਪਿਤ ਨਦਿਰ ਫਾਊਾਡੇਸ਼ਨ ਵਲੋਂ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਉਸਾਰੀ ਕਰਵਾਈ ਗਈ | ਫਾਊਾਡੇਸਨ ਦੇ ਮੁੱਖ ਸੇਵਾਦਾਰ ਪ੍ਰੋਫੈਸਰ ਜਸਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਲੋੜਵੰਦ ਪਰਿਵਾਰ ਹੈ ਜੋ ਕਿ ...

ਪੂਰੀ ਖ਼ਬਰ »

ਨਵੀਂ ਆਬਕਾਰੀ ਨੀਤੀ ਵਿਚ ਠੇਕਿਆਂ ਦੇ ਛੋਟੇ ਸਮੂਹ ਕਰਨ ਦਾ ਹੋਇਆ ਫ਼ੈਸਲਾ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਵਿੱਚ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇਣ ਤੇ ਠੇਕਿਆਂ ਦੇ ਵੱਡੇ ਸਮੂਹਾਂ ਨੂੰ ਛੋਟੇ ਕਰਨ ਨਾਲ ਜਿਹੜੇ ਛੋਟੇ ਠੇਕੇਦਾਰਾਂ ਤੋਂ ਕੰਮ ਖੁੱਸ ਗਿਆ ਸੀ, ਉਨ੍ਹਾਂ ਨੂੰ ਹੋਣ ਮੁੜ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਸਾਲਾਨਾ ਖੇਡ ਸਮਾਰੋਹ ਸ਼ੁਰੂ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ 75ਵਾਂ ਸਾਲਾਨਾ ਖੇਡ ਸਮਾਰੋਹ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਕੀਤੇ ਗਏ ਮਾਰਚ ਪਾਸਟ ਨਾਲ ਹੋਈ | ਇਸ ਮੌਕੇ ਮਮਤਾ ਆਸ਼ੂ, ਕੌਾਸਲਰ ਨੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ 'ਚ ਖੇਡਾਂ ਸ਼ੁਰੂ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)- ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਗਿੱਲ ਰੋਡ ਵਿਖੇ ਪਿ੍ੰਸੀਪਲ ਜਸਵੰਤ ਸਿੰਘ ਭੱਠਲ ਦੀ ਅਗਵਾਈ ਹੇਠ ਦੋ ਦਿਨਾਂ ਜ਼ੋਨਲ ਖੇਡਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਲੁਧਿਆਣਾ ਨੋਡਲ ਅਧੀਨ ਆਉਂਦੀਆਂ ਉਦਯੋਗਿਕ ਸਿਖਲਾਈ ...

ਪੂਰੀ ਖ਼ਬਰ »

ਲੜਕੀ ਨਾਲ ਛੇੜਖਾਨੀ ਦੀ ਵਾਇਰਲ ਹੋਈ ਵੀਡੀਓ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਟ ਮੰਗਲ ਸਿੰਘ 'ਚ ਲੜਕੀ ਨਾਲ ਛੇੜਖਾਨੀ ਦਾ ਵਾਇਰਲ ਹੋਈ ਵੀਡੀਓ ਚਰਚਾ ਦਾ ਵਿਸ਼ਾ ਬਣੀ ਰਹੀ | ਜਾਣਕਾਰੀ ਅਨੁਸਾਰ ਮੁਹੱਲਾ ਕੋਟ ਮੰਗਲ ਸਿੰਘ ਵਿਚ ਜਾ ਰਹੀ ਇਕ ਲੜਕੀ ਵਿਦਿਆਰਥਣ ਨੂੰ 2 ਐਕਟਿਵਾ ਦੋ ਨੌਜਵਾਨਾਂ ਨੇ ਉਸ ...

ਪੂਰੀ ਖ਼ਬਰ »

ਚੌਕਸੀ ਵਿੰਗ ਅਧਿਕਾਰੀ ਨੇ ਇਮਾਰਤੀ ਸ਼ਾਖਾ ਦੇ ਦੋ ਅਧਿਕਾਰੀਆਂ ਨੇ ਬਿਆਨ ਕਲਮਬੱਧ ਕੀਤੇ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਦੁੱਗਰੀ ਰੋਡ 'ਤੇ ਅਣਅਧਿਕਾਰਤ ਤੌਰ ਤ'ੇ ਬਣੀ ਇਮਾਰਤ ਵਿਰੁੱਧ ਐਡਵੋਕੇਟ ਦਮਨਪ੍ਰੀਤ ਸਿੰਘ ਵਲੋਂ ਸਥਾਨਕ ਸਰਕਾਰਾਂ ਵਿਭਾਗ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੇ ਜਾਣ 'ਤੇ ਮਾਮਲੇ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX