ਤਾਜਾ ਖ਼ਬਰਾਂ


25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  14 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  30 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  56 minutes ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  29 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਲੁਧਿਆਣਾ

ਪੰਜਾਬ ਤੇ ਮਲੇਸ਼ੀਆ ਦਰਮਿਆਨ ਵਪਾਰ ਸਾਂਝ ਵਧਾਉਣ ਲਈ 16 ਸੀ.ਈ.ਓਜ਼. ਤੇ ਨਿਰਦੇਸ਼ਕ ਉਦਯੋਗ ਦਰਮਿਆਨ ਮੀਟਿੰਗ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਅੱਜ ਮਲੇਸ਼ੀਆਂ ਦੀਆਂ 16 ਵੱਖ-ਵੱਖ ਕੰਪਨੀਆਂ ਦੇ ਸੀ.ਈ.ੳਜ਼. ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਡੀ.ਪੀ.ਐਸ. ਖਰਬੰਦਾ ਦੇ ਨਾਲ ਸਨਅਤਕਾਰਾਂ ਦੀ ...

ਪੂਰੀ ਖ਼ਬਰ »

ਲੈਂਟਰ ਖੋਲ੍ਹ ਰਹੇ ਮਜ਼ਦੂਰ ਦੀ ਡਿੱਗਣ ਕਾਰਨ ਮੌਤ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਲੰਧਰ ਬਾਈਪਾਸ ਨੇੜੇ ਲੈਂਟਰ ਖੋਲ੍ਹ ਰਹੇ ਮਜ਼ਦੂਰ ਦੀ ਡਿੱਗਣ ਕਾਰਨ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਰਾਜ ਕੁਮਾਰ (23) ਵਜੋਂ ਕੀਤੀ ਗਈ ਹੈ | ਰਾਜ ਕੁਮਾਰ ਉਸਾਰੀ ਅਧੀਨ ਇਮਾਰਤ ਵਿਚ ਕੰਮ ਕਰ ਰਿਹਾ ਸੀ | ਬੀਤੀ ਦਿਨ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਉਣ ਦੇ ਮਾਮਲੇ 'ਚ ਤਹਿਬਾਜ਼ਾਰੀ ਸ਼ਾਖਾ ਸਟਾਫ ਕੜਿੱਕੀ 'ਚ ਫਸਿਆ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਸਥਾਨਕ ਟਰਾਂਸਪੋਰਟ ਨਗਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਦੇ ਮਾਮਲੇ 'ਚ ਨਗਰ ਨਿਗਮ ਅਧਿਕਾਰੀ ਕੜਿੱਕੀ 'ਚ ਫਸ ਗਏ ਜਾਪਦੇ ਹਨ ਕਿਉਂਕਿ ਪਹਿਲਾਂ ਕੀਤੇ ਐਲਾਨ ਮੁਤਾਬਕ ਮੰਗਲਵਾਰ ਨੂੰ ਤਹਿਬਜ਼ਾਰੀ ਸ਼ਾਖਾ ਵੱਲੋਂ ਟਰਾਂਸਪੋਰਟ ...

ਪੂਰੀ ਖ਼ਬਰ »

ਨੌਜਵਾਨ ਨੂੰ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਕਤਲ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਵਿਚ 17 ਅਪ੍ਰੈਲ 2014 ਨੂੰ ਪੁਲਿਸ ਨੇ ਇਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦਾ ਸਰੀਰਕ ਸੋਸ਼ਣ ਕਰਨ ਵਾਲੇ ਬਜ਼ੁਰਗ ਨੂੰ 7 ਸਾਲ ਕੈਦ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਦਾ ਸਰੀਰਕ ਸੋਸ਼ਣ ਕਰਨ ਵਾਲੇ ਬਜ਼ੁਰਗ ਨੂੰ 7 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜੱਜ ਸ੍ਰੀ ਰਵਿੰਦਰ ਅਗਰਵਾਲ ਨੇ ਪ੍ਰੇਮ ਸਿੰਘ (70) ਵਾਸੀ ਅਮਲੋਹ ਨੂੰ ਪੌਸਕੋ ਐਕਟ ਤਹਿਤ ...

ਪੂਰੀ ਖ਼ਬਰ »

ਡਾਕਟਰੀ ਦੀ ਪੜ੍ਹਾਈ ਕਰ ਰਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦਿਆਨੰਦ ਹਸਪਤਾਲ ਵਿਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਰੁਪਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ (20) ਵਾਸੀ ...

ਪੂਰੀ ਖ਼ਬਰ »

ਸਾਬਕਾ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਦੀ ਪੁਸਤਕ 15 ਨੂੰ ਹੋਵੇਗੀ ਲੋਕ ਅਰਪਣ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਅਦਾਰਾ ਚੇਤਨਾ ਪ੍ਰਕਾਸ਼ਨ ਲੁਧਿਆਣਾ ਵਲੋਂ ਪ੍ਰਕਾਸ਼ਿਤ ਕੀਤੀ ਸਾਬਕਾ ਚੋਣ ਕਮਿਸ਼ਨ ਮਨੋਹਰ ਸਿੰਘ ਗਿੱਲ ਦੀ ਪੁਸਤਕ ਪੰਜਾਬੀ ਤੇ ਹਿੰਦੀ ਵਿੱਚ 'ਲਾਹੌਲ-ਸਪਿਤੀ ਦੀਆਂ ਕਹਾਣੀਆਂ' ਲੋਕ ਅਰਪਣ 15 ਮਾਰਚ ਨੂੰ ਸਥਾਨਕ ਐਸ.ਡੀ.ਸਰਕਾਰੀ ...

ਪੂਰੀ ਖ਼ਬਰ »

ਰਸੌਲੀ ਤੇ ਪੱਥਰੀਆਂ ਨਾਲ ਉਲਝੀਆਂ ਬਿਮਾਰੀਆਂ ਦਾ ਕੀਤਾ ਇਲਾਜ

ਲੁਧਿਆਣਾ, 13 ਮਾਰਚ (ਸਲੇਮਪੁਰੀ)- ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਿਚ ਰਸੋਲੀ ਅਤੇ ਪੱਥਰੀ ਦੀਆਂ ੳਲਝੀਆਂ ਬਿਮਾਰੀਆਂ ਦਾ ਇਲਾਜ ਦੁਰਬੀਨ ਰਾਹੀਂ ਕੀਤਾ ਗਿਆ ਹੈ | ਕੁਝ ਦਿਨ ਪਹਿਲਾਂ ਹੀ ਹਸਪਤਾਲ 'ਚ ਇਕ ਔਰਤ ਜਿਸਦੀ ਉਮਰ ਲਗਭਗ 65 ਸਾਲ ਦੇ ਕਰੀਬ ਹੈ, ਇਲਾਜ ਲਈ ...

ਪੂਰੀ ਖ਼ਬਰ »

ਭੱਠਾ ਮਾਲਕ ਜਥੇਬੰਦੀ ਦੇ ਚੇਅਰਮੈਨ ਜੋਗਿੰਦਰ ਸਿੰਘ ਬੱਲ ਨਹੀਂ ਰਹੇ

ਲੁਧਿਆਣਾ, 13 ਮਾਰਚ (ਭੁਪਿੰਦਰ ਸਿੰਘ ਬਸਰਾ)- ਸਮੂਹ ਭੱਠਾ ਮਾਲਕਾਂ ਵਿਚ ਉਸ ਵੇਲੇ ਦੁੱਖ ਦੀ ਲਹਿਰ ਦੌੜ ਗਈ, ਜਦੋਂ ਭੱਠਾ ਮਾਲਕ ਜਥੇਬੰਦੀ ਦੇ ਚੇਅਰਮੈਨ ਜੋਗਿੰਦਰ ਸਿੰਘ ਬੱਲ ਅਚਾਨਕ ਅਕਾਲ ਚਲਾਣਾ ਕਰ ਗਏ | ਭੱਠਾ ਮਾਲਕ ਜਥੇਬੰਦੀ ਦੇ ਪ੍ਰਧਾਨ ਸ੍ਰੀ ਹਰਮੇਸ਼ ਮੋਹੀ ਅਤੇ ...

ਪੂਰੀ ਖ਼ਬਰ »

28ਵੇਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਲਈ ਵਿਦੇਸ਼ ਤੋਂ ਸੰਗਤਾਂ ਪੁੱਜਣੀਆਂ ਸ਼ੁਰੂ-ਭਾਈ ਸੋਢੀ

ਲੁਧਿਆਣਾ, 13 ਮਾਰਚ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਸੰਗਤਾਂ ਦੇ ਠਹਿਰਨ ਤੇ ...

ਪੂਰੀ ਖ਼ਬਰ »

ਸਾਬਕਾ ਏਅਰ ਮਾਰਸ਼ਲ ਮਨਜੀਤ ਸਿੰਘ ਸੇਖੋਂ ਦਾ ਈਸੇਵਾਲ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ

ਹੰਬੜਾਂ, 13 ਮਾਰਚ (ਜਗਦੀਸ਼ ਸਿੰਘ ਗਿੱਲ) - ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੇਵਾਲ ਵਿਖੇ ਸਾਬਕਾ ਏਅਰ ਮਾਰਸ਼ਲ ਸ. ਮਨਜੀਤ ਸਿੰਘ ਸੇਖੋਂ ਦੇ ਪੁੱਜਣ ਤੇ ਪਿੰਡ ਵਾਸੀਆਂ ਤੇ ਸਕੂਲ ਸਟਾਫ ਵਲੋਂ ਪਿ੍ੰਸੀਪਲ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 13 ਮਾਰਚ (ਸਟਾਫ ਰਿਪੋਰਟਰ)- ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਰੇਨ ਤੋਂ ਡਿੱਗਣ ਕਾਰਨ ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ ਸਥਿਤ ਇਕ ਫੈਕਟਰੀ ਵਿਚ ਕਰੇਨ ਤੋਂ ਡਿੱਗਣ ਕਾਰਨ ਇਕ ਵਰਕਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਮੇਸ਼ਵਰ ਵਜੋਂ ਕੀਤੀ ਗਈ ਹੈ | ਜਾਂਚ ਕਰ ਰਹੇ ਐਸ.ਐਚ.ਓ. ਅਮਨਦੀਪ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਜਨਤਾ ਨਗਰ ਸਮਾਲ ਸਕੇਲ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਪ੍ਰਧਾਨ ਠੁਕਰਾਲ ਦਾ ਸਨਮਾਨ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਜਨਤਾ ਨਗਰ ਸਮਾਲ ਸਕੇਲ ਮੈਨੰੂਫ਼ੈਕਚਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਕਮੇਟੀ ਦੀ ਇਕ ਮੀਟਿੰਗ ਦੱੁਗਰੀ ਰੋਡ ਵਿਖੇ ਹੋਟਲ ਸਿਲਵਰ ਸਟੋਨ ਵਿੱਚ ਹੋਈ | ਮੀਟਿੰਗ ਵਿਚ ਵਾਰਡ ਨੰਬਰ 39 ਤੋਂ ਕੌਾਸਲਰ ਦੀ ਚੋਣ ਜਿੱਤੇ ...

ਪੂਰੀ ਖ਼ਬਰ »

25 ਹਜ਼ਾਰ ਨੀਲੇ ਕਾਰਡ ਰੱਦ ਕੀਤੇ ਗਏ

ਲੁਧਿਆਣਾ, 13 ਮਾਰਚ (ਜੁਗਿੰਦਰ ਸਿੰਘ ਅਰੋੜਾ)- ਨੀਲੇ ਕਾਰਡ ਧਾਰਕਾਂ ਦੀ ਮੁੜ ਤੋਂ ਕੀਤੀ ਗਈ ਵੈਰੀਫਿਕੇਸ਼ਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਨੀਲੇ ਕਾਰਡ ਰੱਦ ਕਰ ਦਿੱਤੇ ਗਏ ਹਨ ਜਿਸ ਨਾਲ ਉਨ੍ਹਾਂ ਨੀਲੇ ਕਾਰਡ ਧਾਰਕਾਂ ਦੇ ਮਨਾਂ ਵਿਚ ਨਰਾਜ਼ਗੀ ਪਾਈ ਜਾ ਰਹੀ ਹੈ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪਾਰਕਿੰਗ ਸੁਵਿਧਾ ਬੰਦ ਹੋਣ ਕਾਰਨ ਲੋਕ ਹੋਏ ਖੱਜ਼ਲ ਖੁਆਰ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰੇਲਵੇ ਸਟੇਸ਼ਨ 'ਤੇ ਅਧਿਕਾਰੀਆਂ ਵਲੋਂ ਪਾਰਕਿੰਗ ਸੁਵਿਧਾ ਨੂੰ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਪਿਛਲੇ ਦੋ ਸਾਲਾਂ ਤੋਂ ਰੇਲਵੇ ਸਟੇਸ਼ਨ 'ਤੇ ਪਾਰਕਿੰਗ ਦਾ ਠੇਕੇ ਦੀ ਬੋਲੀ ਨਹੀਂ ਹੋਈ ਸੀ ਜਿਸ ਕਾਰਨ ਰੇਲਵੇ ਕਮਰਸ਼ਲ ਵਿਭਾਗ ਵਲੋਂ ਇਹ ਪਾਰਕਿੰਗ ਦੀ ਵਿਵਸਥਾ ਚਲਾਈ ਜਾ ਰਹੀ ਸੀ ਪਰ ਇਸ ਲਈ ਰੇਲਵੇ ਵਿਭਾਗ ਦੇ ਮੁਲਾਜ਼ਮ ਵੀ ਲੋਕਾਂ ਤੋਂ ਵਸੂਲੀ ਕਰ ਰਹੇ ਸਨ | ਪਿਛਲੇ ਕੁਝ ਦਿਨਾਂ ਤੋਂ ਰੇਲਵੇ ਅਧਿਕਾਰੀਆਂ ਨੂੰ ਇਸ ਵਿਚ ਘੁਟਾਲੇਬਾਜ਼ੀ ਹੋਣ ਦੀ ਸੂਚਨਾ ਮਿਲੀ ਸੀ | ਅਧਿਕਾਰੀਆਂ ਦਾ ਮੰਨਣਾ ਸੀ ਕਿ ਰੇਲਵੇ ਦੀ ਪਾਰਕਿੰਗ ਦੀ ਵਸੂਲੀ ਵੱਧ ਹੁੰਦੀ ਹੈ ਪਰ ਰੇਲਵੇ ਦੇ ਖਾਤੇ ਵਿਚ ਘੱਟ ਪੈਸੇ ਜਮ੍ਹਾ ਕਰਵਾਏ ਜਾਂਦੇ ਹਨ | ਰੇਲਵੇ ਡਵੀਜ਼ਨਲ ਮੈਨੇਜਰ ਵਲੋਂ ਇਸਦਾ ਗੰਭੀਰ ਨੋਟਿਸ ਲਿਆ ਗਿਆ | ਅੱਜ ਸ਼ਾਮ ਰੇਲਵੇ ਡਵੀਜ਼ਨਲ ਮੈਨੇਜਰ ਦੇ ਦਫਤਰ ਤੋਂ ਆਏ ਹੁਕਮਾਂ ਤਹਿਤ ਰੇਲਵੇ ਸਟੇਸ਼ਨ ਦੀ ਪਾਰਕਿੰਗ ਦੀ ਵਿਵਸਥਾ ਨੂੰ ਬੰਦ ਕਰ ਦਿੱਤਾ ਗਿਆ | ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਤੇ ਰੇਲਵੇ ਸਟੇਸ਼ਨ 'ਤੇ ਵਾਹਨ ਖੜ੍ਹੇ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਜਿਸ ਲਈ ਲੋਕਾਂ ਨੂੰ ਕੋਈ ਪੈਸਾ ਨਹੀਂ ਦੇਣਾ ਪਵੇਗਾ | ਪਾਰਕਿੰਗ ਦੀ ਵਿਵਸਥਾ ਬੰਦ ਹੋਣ ਕਾਰਨ ਰੇਲਵੇ ਸਟੇਸ਼ਨ ਤੇ ਸ਼ਾਮ ਤੋਂ ਹੀ ਹਫੜਾ ਤਫੜੀ ਦਾ ਮਾਹੌਲ ਰਿਹਾ ਅਤੇ ਉਥੇ ਆਵਾਜਾਈ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ | ਲੋਕਾਂ ਵਲੋਂ ਸੜਕ ਵਿਚਾਲੇ ਵਾਹਨ ਖੜ੍ਹੇ ਕਰ ਦਿੱਤੇ ਗਏ ਜਿਸ ਕਾਰਨ ਉੱਥੇ ਜਾਮ ਲੱਗਿਆ ਰਿਹਾ | ਹਾਲਾਂਕਿ ਰੇਲਵੇ ਸਟੇਸ਼ਨ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵੱਲੋਂ ਆਵਾਜਾਈ ਸੰਚਾਰੂ ਢੰਗ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਪਰ ਉਨ੍ਹਾਂ ਨੂੰ ਵੀ ਕੁਝ ਖਾਸ ਸਫਲਤਾ ਨਹੀਂ ਮਿਲੀ | ਰੇਲਵੇ ਸਟੇਸ਼ਨ ਦੇ ਅੰਦਰ ਅਤੇ ਬਾਹਰ ਜਾਣ ਨੂੰ ਲੋਕਾਂ ਨੂੰ ਕਾਫੀ ਸਮਾ ਲੱਗਾ | ਰੇਲ ਗੱਡੀ 'ਤੇ ਸਮੇਂ ਸਿਰ ਪਹੁੰਚਣ ਕਾਰਨ ਕਈ ਲੋਕ ਪੈਦਲ ਹੀ ਰੇਲਵੇ ਸਟੇਸ਼ਨ ਦੇ ਅੰਦਰ ਜਾਂਦਾ ਦਿਖਾਈ ਦਿੱਤੇ | ਦੂਜੇ ਪਾਸੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਅੱਜ ਪਹਿਲਾ ਦਿਨ ਹੋਣ ਕਾਰਨ ਸਮੱਸਿਆ ਆ ਰਹੀ ਹੈ ਪਰ ਭਲਕੇ ਤੋਂ ਰੇਲਵੇ ਪ੍ਰੋਟੈਕਸ਼ਨ ਫੋਰਸ ਦੇ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ਤਾਂ ਜੋ ਰੇਲਵੇ ਸਟੇਸ਼ਨ ਦੇ ਹਾਤੇ 'ਚ ਆਵਾਜਾਈ ਵਿਚ ਸੰਚਾਰੂ ਢੰਗ ਨਾਲ ਚਲਾਈ ਜਾ ਸਕੇ | ਉਨ੍ਹਾਂ ਦਾ ਕਹਿਣਾ ਸੀ ਕਿ ਵਾਹਨ ਸੜਕ ਵਿਚਾਲੇ ਖੜ੍ਹੇ ਕਰਨ ਵਾਲੇ ਚਾਲਕਾਂ ਖਿਲਾਫ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਈਾਡ ਵਲੋਂ ਨਿਰਦੇਸ਼ਕਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨਾਲ ਮੀਟਿੰਗ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਈਾਡ ਪੰਜਾਬ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ | ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਕਿਰਨ ਕੌਰ ਧਾਲੀਵਾਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਇਸਤਰੀ ਵਿੰਗ ਅਮਰੀਕਾ ਦੀ ਪ੍ਰਧਾਨ ਨਿਯੁਕਤ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਹੋਏ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਿਰਨ ਕੌਰ ਧਾਲੀਵਾਲ ਸੁਪਤਨੀ ਨਵਤੇਜ ਸਿੰਘ ਧਾਲੀਵਾਲ ਸਪੁੱਤਰੀ ਮੈਂਬਰ ਪਾਰਲੀਮੈਂਟ ਲੁਧਿਆਣਾ ਸਵ. ਮੇਵਾ ਸਿੰਘ ਗਿੱਲ ਨੂੰ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਪਤੀ ਨੂੰ ਕਮਿਸ਼ਨਰ ਤੋਂ ਅਡੀਸ਼ਨਲ ਕਮਿਸ਼ਨਰ ਲਗਾਉਣਾ ਸ਼ੇਨਾ ਅਗਰਵਾਲ ਦੇ ਅਹੁਦਾ ਸੰਭਾਲਣ 'ਚ ਅੜਿੱਕਾ ਬਣਿਆ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਪੰਜਾਬ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 2012 ਕਾਡਰ ਦੇ ਆਈ.ਏ.ਐਸ. ਅਧਿਕਾਰੀਆਂ ਵਿਚੋਂ ਸਨਿਅਮ ਅਗਰਵਾਲ ਤੇ ਸ਼ੇਨਾ ਅਗਰਵਾਲ ਨੂੰ ਸਰਕਾਰ ਵਲੋਂ ਕੀਤੀਆਂ ਗਈਆਂ ਬਦਲੀਆਂ ਨੇ ਨਾਖ਼ੁਸ਼ ਕੀਤਾ ਹੈ ਅਤੇ ਉਨ੍ਹਾਂ ਸਰਕਾਰ ਵਲੋਂ ...

ਪੂਰੀ ਖ਼ਬਰ »

ਐਬਸੋਲਯੂਟ ਇੰਸਟੀਚਿਊਟ ਮੁੱਲਾਂਪੁਰ 'ਚ ਆਈਲੈਟਸ ਦੀ ਤਿਆਰੀ ਲਈ ਦਾਖ਼ਲਾ ਸ਼ੁਰੂ

ਮੁੱਲਾਂਪੁਰ-ਦਾਖਾ, 13 ਮਾਰਚ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ-ਦਾਖਾ ਡਰੀਮਪਲੈਕਸ ਬਿਲਡਿੰਗ ਨੇੜੇ ਕੈਪੀਟਲ ਬੈਂਕ ਉੱਪਰ ਐਬਸੋਲਯੂਟ ਇੰਸਟੀਚਿਊਟ ਅੰਦਰ ਆਈਲੈਟਸ ਦੀ ਤਿਆਰੀ ਵਾਲੇ ਵਿਦਿਆਰਥੀਆਂ ਲਈ 25 ਮਾਰਚ ਤੋਂ ਸ਼ੁਰੂ ਹੋਣ ਵਾਲਾ ਨਵੇਂ ਬੈਚ ਦਾ ਦਾਖ਼ਲਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਵਿੱਚ ਕੁਲੈਕਟਰ ਰੇਟ ਸੋਧਣ ਦੀ ਕਾਰਵਾਈ ਆਰੰਭ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਸਟੈਂਪ (ਡੀਲਿੰਗ ਆਫ ਅੰਡਰ ਵੈਲਿਊਡ ਇੰਸਟਰੂਮੈਂਟ) ਰੂਲਜ਼-1983 ਦੇ ਸਬ-ਰੂਲ 3-ਏ ਅਧੀਨ ਸਾਲ 2018-19 ਦੇ ਕੁਲੈਕਟਰ ਰੇਟ ਸੋਧਣ ਦੀ ਕਾਰਵਾਈ ਆਰੰਭੀ ਗਈ ਹੈ ਜਿਸ ਤਹਿਤ ...

ਪੂਰੀ ਖ਼ਬਰ »

ਸੀ.ਟੀ. ਯੂਨੀਵਰਸਿਟੀ ਦੇ ਕੁਲਪਤੀ ਚੰਨੀ ਦਾ ਹੋਇਆ ਸਨਮਾਨ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)- ਸਿੱਖਿਆ ਦੇ ਖੇਤਰ ਵਿਚ ਆਪਣੇ ਨਿਰਸਵਾਰਥ ਯੋਗਦਾਨ ਲਈ ਸੀ.ਟੀ. ਯੂਨੀਵਰਸਿਟੀ ਦੇ ਕੁਲਪਤੀ ਚਰਨਜੀਤ ਸਿੰਘ ਚੰਨੀ ਨੂੰ ਬ੍ਰੇਨ ਫੀਡ ਵਲੋਂ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਨਵਾਜ਼ਿਆ ਗਿਆ | ਪ੍ਰੋਗਰਾਮ ਵਿਚ ਸੀ.ਟੀ. ਗਰੁੱਪ ਆਫ ...

ਪੂਰੀ ਖ਼ਬਰ »

ਨਸ਼ੇ, ਜਾਤ, ਬਦਮਾਸ਼ੀ, ਔਰਤ ਵਿਰੋਧੀ ਗਾਇਕ ਨੂੰ 'ਵਿਵੇਕ ਸੁਰ ਸਨਮਾਨ' ਦੇ ਦੇਣ ਦਾ ਫ਼ੈਸਲਾ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਵਿਵੇਕ ਸੱਥ ਵੱਲੋਂ ਕੈਨੇਡਾ ਦੇ ਸ਼ਹਿਰ ਵੈਨਕੂਵਰ ਦੀ ਯੂਨੀਵਰਸਿਟੀ ਆਫ਼ ਬਿ੍ਟਿਸ਼ ਕੋਲੰਬੀਆ ਵਿੱਚ ਪੜ੍ਹਦਿਆਂ ਆਪਣੇ ਸਰੀਰ ਦੇ 7 ਅੰਦੂਰਨੀ ਅੰਗ ਦਾਨ ਕਰਕੇ 5 ਮਨੁੱਖੀ ਜਾਨਾਂ ਬਚਾਉਣ ਵਾਲੇ ਵਿਵੇਕ ਸਿੰਘ ਪੰਧੇਰ ਦੀ ਯਾਦ ਵਿਚ ...

ਪੂਰੀ ਖ਼ਬਰ »

-ਮਾਮਲਾ ਪਾਰਕਿੰਗ ਲਈ ਰਾਖਵੇਂ ਸਥਾਨਾਂ ਦੀ ਦੁਰਵਰਤੋਂ ਦਾ- ਮਲਹਾਰ ਰੋਡ ਦੀਆਂ 8 ਇਮਾਰਤਾਂ ਵਿਰੁੱਧ 2-3 ਦਿਨ ਅੰਦਰ ਹੋ ਸਕਦੀ ਹੈ ਸਖਤ ਕਾਰਵਾਈ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਹਦੂਦ ਅੰਦਰ ਬਣੀਆਂ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਲੋਕਪਾਲ ਪੰਜਾਬ ਕੋਲ ਪੁੱਜੀਆਂ ਸ਼ਿਕਾਇਤਾਂ ਅਤੇ ਲੋਕਪਾਲ ਪੰਜਾਬ ਸ੍ਰੀ ਐਸ. ਕੇ. ਮਿੱਤਲ ਵਲੋਂ ਜ਼ੋਨ-ਡੀ ਦਫਤਰ ਵਿਖੇ ਲਗਾਈ ਅਦਾਲਤ ਦੌਰਾਨ ਵੀ ਲੋਕਾਂ ...

ਪੂਰੀ ਖ਼ਬਰ »

ਔਰਤਾਂ ਨੂੰ ਆਪਣੇ ਘਰ ਵਸਾਉਣ ਲਈ ਸਹਿਣਸ਼ੀਲਤਾ ਤੋਂ ਕੰਮ ਲੈਣਾ ਚਾਹੀਦਾ ਹੈ-ਜੱਜ

ਲੁਧਿਆਣਾ, 13 ਮਾਰਚ (ਸਲੇਮਪੁਰੀ)- ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਮਾਜ ਭਲਾਈ ਦੇ ਜੋ ਕਾਰਜ ਸ਼ੁਰੂ ਕੀਤੇ ਗਏ ਹਨ, ਤਹਿਤ ਅੱਜ ਡੀ.ਡੀ. ਜੈਨ ਕਾਲਜ ਵਿਚ 'ਬੇਟੀ ਬਚਾਉ, ਬੇਟੀ ਪੜ੍ਹਾਉ' ਅਤੇ ਬੇਟੀ ਵਸਾਉ ਪੋਗਰਾਮ ਕਰਵਾਇਆ ਗਿਆ | ਇਸ ਦੌਰਾਨ ਡਾ: ਗੁਰਪ੍ਰੀਤ ਕੌਰ ਸਿਵਲ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾਧਾਰੀਆਂ ਖਿਲਾਫ ਕੀਤੀ ਕਾਰਵਾਈ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਸਟੇਸ਼ਨ 'ਤੇ ਅੱਜ ਦੁਪਹਿਰ ਰੇਲਵੇ ਪੁਲਿਸ ਵਲੋਂ ਨਾਜਾਇਜ਼ ਢੰਗ ਨਾਲ ਲੱਗੀਆਂ ਰੇਹੜੀਆਂ ਅਤੇ ਫੜੀਆਂ ਨੂੰ ਉਥੋਂ ਹਟਾ ਦਿੱਤਾ ਗਿਆ ਅਤੇ ਕਈ ਰੇਹੜੀਆਂ ਕਬਜ਼ੇ ਵਿਚ ਲੈ ਲਈਆਂ | ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਹਿੰਦੂ ਸਿੱਖ ਜਾਗ੍ਰਤੀ ਸੈਨਾ ਵਲੋਂ ਵਧੀਕ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਹਿੰਦੂ ਸਿੱਖ ਜਾਗ੍ਰਤੀ ਸੈਨਾ ਵਲੋਂ ਪਿਛਲੇ ਲੰਬੇ ਵਰਿ੍ਹਆਂ ਤੋਂ ਮਹਿੰਗੇ ਡਾਕਟਰੀ ਇਲਾਜ ਖਿਲਾਫ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਇਸਦੇ ਸਬੰਧ ਵਿਚ ਸੰਗਠਨ ਵਲੋਂ ਦੇਸ਼ ਦੇ ਹਰ ਸੂਬੇ ਦੀ ਅਥਾਰਿਟੀ ਨੂੰ ਮੰਗ ਪੱਤਰ ਦਿਤੇ ਗਏ ਹਨ ...

ਪੂਰੀ ਖ਼ਬਰ »

ਸੀਵਰੇਜ ਹੌਦੀ ਦੀ ਸਫ਼ਾਈ ਦੌਰਾਨ ਜਹਿਰੀਲੀ ਗੈਸ ਚੜ੍ਹਨ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਸੀ ਅਧੀਨ ਪੈਂਦੀ ਆਈ.ਟੀ.ਆਈ. ਰੋਡ ਡਾਬਾ ਵਿਚ ਪ੍ਰਵਾਸੀ ਮਜ਼ਦੂਰਾਂ ਦੀ ਰਿਹਾਇਸ਼ ਲਈ ਬਣੇ ਵਿਹੜੇ ਦੀ ਸੀਵਰੇਜ ਹੋਦੀ ਦੀ ਸਫਾਈ ਦੌਰਾਨ ਇਕ ਮਜਦੂਰ ਨੂੰ ਜਹਿਰੀਲੀ ਗੈਸ ਚੜਨ ਨਾਲ ਉਸਦੀ ਮੌਤ ਹੋ ਗਈ | ਹਾਲਾਂਕਿ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਸਕੀਮ ਤਹਿਤ ਕਰਵਾਏ ਮੁਕਾਬਲੇ

ਡਾਬਾ/ਲੁਹਾਰਾ, 13 ਮਾਰਚ (ਕੁਲਵੰਤ ਸਿੰਘ ਸੱਪਲ)- ਪੰਜਾਬ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਪੂਰੇ ਪੰਜਾਬ 'ਚ ਬੱਚਿਆਂ ਦੇ ਹੁਨਰ ਨੂੰ ਵਧਾਉਣ ਲਈ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ਤਰ੍ਹਾਂ ਗਿਆਸਪੁਰਾ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਵਿਚ ਪਹਿਲੀ ਵਾਰੀ ਦੀਪ ਹਸਪਤਾਲ 'ਚ ਰੋਬੋਟ ਤਕਨੀਕ ਰਾਹੀਂ ਗੁਰਦੇ ਦੀ ਪੱਥਰੀ ਦਾ ਸਫ਼ਲ ਅਪ੍ਰੇਸ਼ਨ

ਲੁਧਿਆਣਾ, 13 ਮਾਰਚ (ਸਲੇਮਪੁਰੀ)- ਦੀਪ ਹਸਪਤਾਲ ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਹਸਪਤਾਲ ਬਣ ਗਿਆ ਹੈ ਜਿੱਥੇ ਪਹਿਲੀ ਵਾਰੀ ਰੋਬੋਟ ਮਸ਼ੀਨ ਦੁਆਰਾ ਮਰੀਜ਼ ਦੇ ਗੁਰਦੇ ਦੀ ਪੱਥਰੀ ਦਾ ਸਫ਼ਲ ਅਪ੍ਰੇਸ਼ਨ ਕੀਤਾ ਗਿਆ ਹੈ | ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਹਸਪਤਾਲ ...

ਪੂਰੀ ਖ਼ਬਰ »

10 ਸਾਲ ਗਠਜੋੜ ਸਰਕਾਰ ਤੋਂ ਸੜਕਾਂ ਬਣਨ ਦੀ ਆਸ ਲਗਾਉਣ ਵਾਲੇ ਸਨਅਤਕਾਰਾਂ ਦੀ ਆਸ ਕਾਂਗਰਸ ਨੇ ਵੀ ਨਹੀਂ ਕੀਤੀ ਪੂਰੀ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਫ਼ੋਕਲ ਪੁਆਇੰਟਾਂ ਤੇ ਸਨਅਤੀ ਇਲਾਕਿਆਂ ਦੀਆਂ ਸੜਕਾਂ ਦੇ ਮੰਦੇ ਹਾਲ ਕਰਕੇ ਸਨਅਤਕਾਰਾਂ ਤੇ ਕਾਰਖ਼ਾਨਿਆਂ ਵਿਚ ਕੰਮ ਕਰਨ ਵਾਲੇ ਕਾਮਿਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਸੜਕਾਂ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਵਿਖੇ ਸਮਾਜ-ਵਿਗਿਆਨ ਵਿਸ਼ੇ 'ਤੇ ਲੈਕਚਰ

ਫ਼ੁੱਲਾਂਵਾਲ, 13 ਮਾਰਚ (ਹਰਮਨ ਰਾਏ)-ਵਿਦਿਆਰਥੀਆਂ ਵਿਚ ਸਮਾਜਿਕ ਜਾਗਰੂਕਤਾ ਫੈਲਾਉਣ ਲਈ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਸਮਾਜ-ਵਿਗਿਆਨ ਵਿਸ਼ੇ 'ਤੇ ਲੈਕਚਰ ਹੋਇਆ¢ ਇਸ ਸਮੇਂ ਡਾ. ਸਿਮਰਨ ਕੰਗ ਸਿੱਧੂ (ਪ੍ਰੋਫੈਸਰ, ਅਰਥ-ਸ਼ਾਸ਼ਤਰ ਅਤੇ ਸਮਾਜ-ਵਿਗਿਆਨ ਵਿਭਾਗ, ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਕੀਤੇ ਖ਼ਰਚ ਦਾ 27 ਤੱਕ ਹਿਸਾਬ ਨਾ ਦੇਣ ਵਾਲੇ ਖਿਲਾਫ਼ ਹੋ ਸਕਦੀ ਹੈ ਕਾਰਵਾਈ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਦੀ ਚੋਣ ਲੜਨ ਵਾਲੇ 494 ਉਮੀਦਵਾਰਾਂ ਨੂੰ ਚੋਣਾਂ ਵਿਚ ਕੀਤੇ ਖ਼ਰਚੇ ਦਾ ਹਿਸਾਬ 27 ਮਾਰਚ ਤੱਕ ਦੇਣਾ ਲਾਜ਼ਮੀ ਹੈ | ਜੇਕਰ ਉਮੀਦਵਾਰਾਂ ਵੱਲੋਂ ਆਪਣੇ ਚੋਣ ਖ਼ਰਚੇ ਦਾ ਹਿਸਾਬ 27 ਮਾਰਚ ਤੱਕ ਸਬੰਧਤ ਰਿਟਰਨਿੰਗ ...

ਪੂਰੀ ਖ਼ਬਰ »

ਰੁਮਾਲਿਆਂ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਹੋਣ 'ਤੇ ਨੌਜਵਾਨਾਂ ਵਲੋਂ ਭੁੱਖ ਹੜਤਾਲ ਸ਼ੁਰੂ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਚ ਹੋਈ ਰੁਮਾਲਿਆਂ ਦੀ ਬੇਅਦਬੀ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਣ 'ਤੇ ਨੌਜਵਾਨਾਂ ਵਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

-ਬਜਟ ਟੀਚਾ 2017-18- ਰਾਜ ਸਰਕਾਰ ਵਲੋਂ ਤੈਅ ਆਮਦਨ ਟੀਚਾ ਪੂਰਾ ਹੋਣਾ ਮੁਸ਼ਕਿਲ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਲੁਧਿਆਣਾ ਲਈ ਰਾਜ ਸਰਕਾਰ ਵਲੋਂ ਵਿੱਤੀ ਵਰ੍ਹੇ 2017-18 ਲਈ ਪ੍ਰਾਪਰਟੀ ਟੈਕਸ, ਓ. ਐਾਡ ਐਮ ਸੈਲ, ਜਾਇਦਾਦ ਵਿੱਕਰੀ, ਤਹਿਬਾਜ਼ਾਰੀ ਸ਼ਾਖਾ, ਲਾਇਸੰਸ ਫੀਸ, ਇਮਾਰਤੀ ਸ਼ਾਖਾ, ਬਿਜਲੀ ਅਤੇ ਪੈਟਰੋਲ ਤੋਂ ਚੁੰਗੀ, ਐਡੀਸ਼ਨਲ ...

ਪੂਰੀ ਖ਼ਬਰ »

ਨਦਿਰ ਫਾਊਾਡੇਸ਼ਨ ਨੇ ਗਰੀਬ ਪਰਿਵਾਰ ਦੇ ਮਕਾਨ ਲਈ ਕੀਤੀ ਮਦਦ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਮਾਨਵਤਾ ਦੀ ਭਲਾਈ ਨੂੰ ਸਮਰਪਿਤ ਨਦਿਰ ਫਾਊਾਡੇਸ਼ਨ ਵਲੋਂ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਉਸਾਰੀ ਕਰਵਾਈ ਗਈ | ਫਾਊਾਡੇਸਨ ਦੇ ਮੁੱਖ ਸੇਵਾਦਾਰ ਪ੍ਰੋਫੈਸਰ ਜਸਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਲੋੜਵੰਦ ਪਰਿਵਾਰ ਹੈ ਜੋ ਕਿ ...

ਪੂਰੀ ਖ਼ਬਰ »

ਨਵੀਂ ਆਬਕਾਰੀ ਨੀਤੀ ਵਿਚ ਠੇਕਿਆਂ ਦੇ ਛੋਟੇ ਸਮੂਹ ਕਰਨ ਦਾ ਹੋਇਆ ਫ਼ੈਸਲਾ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਵਿੱਚ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇਣ ਤੇ ਠੇਕਿਆਂ ਦੇ ਵੱਡੇ ਸਮੂਹਾਂ ਨੂੰ ਛੋਟੇ ਕਰਨ ਨਾਲ ਜਿਹੜੇ ਛੋਟੇ ਠੇਕੇਦਾਰਾਂ ਤੋਂ ਕੰਮ ਖੁੱਸ ਗਿਆ ਸੀ, ਉਨ੍ਹਾਂ ਨੂੰ ਹੋਣ ਮੁੜ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਸਾਲਾਨਾ ਖੇਡ ਸਮਾਰੋਹ ਸ਼ੁਰੂ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ 75ਵਾਂ ਸਾਲਾਨਾ ਖੇਡ ਸਮਾਰੋਹ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਕੀਤੇ ਗਏ ਮਾਰਚ ਪਾਸਟ ਨਾਲ ਹੋਈ | ਇਸ ਮੌਕੇ ਮਮਤਾ ਆਸ਼ੂ, ਕੌਾਸਲਰ ਨੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ 'ਚ ਖੇਡਾਂ ਸ਼ੁਰੂ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)- ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਗਿੱਲ ਰੋਡ ਵਿਖੇ ਪਿ੍ੰਸੀਪਲ ਜਸਵੰਤ ਸਿੰਘ ਭੱਠਲ ਦੀ ਅਗਵਾਈ ਹੇਠ ਦੋ ਦਿਨਾਂ ਜ਼ੋਨਲ ਖੇਡਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਲੁਧਿਆਣਾ ਨੋਡਲ ਅਧੀਨ ਆਉਂਦੀਆਂ ਉਦਯੋਗਿਕ ਸਿਖਲਾਈ ...

ਪੂਰੀ ਖ਼ਬਰ »

ਲੜਕੀ ਨਾਲ ਛੇੜਖਾਨੀ ਦੀ ਵਾਇਰਲ ਹੋਈ ਵੀਡੀਓ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਟ ਮੰਗਲ ਸਿੰਘ 'ਚ ਲੜਕੀ ਨਾਲ ਛੇੜਖਾਨੀ ਦਾ ਵਾਇਰਲ ਹੋਈ ਵੀਡੀਓ ਚਰਚਾ ਦਾ ਵਿਸ਼ਾ ਬਣੀ ਰਹੀ | ਜਾਣਕਾਰੀ ਅਨੁਸਾਰ ਮੁਹੱਲਾ ਕੋਟ ਮੰਗਲ ਸਿੰਘ ਵਿਚ ਜਾ ਰਹੀ ਇਕ ਲੜਕੀ ਵਿਦਿਆਰਥਣ ਨੂੰ 2 ਐਕਟਿਵਾ ਦੋ ਨੌਜਵਾਨਾਂ ਨੇ ਉਸ ...

ਪੂਰੀ ਖ਼ਬਰ »

ਚੌਕਸੀ ਵਿੰਗ ਅਧਿਕਾਰੀ ਨੇ ਇਮਾਰਤੀ ਸ਼ਾਖਾ ਦੇ ਦੋ ਅਧਿਕਾਰੀਆਂ ਨੇ ਬਿਆਨ ਕਲਮਬੱਧ ਕੀਤੇ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਦੁੱਗਰੀ ਰੋਡ 'ਤੇ ਅਣਅਧਿਕਾਰਤ ਤੌਰ ਤ'ੇ ਬਣੀ ਇਮਾਰਤ ਵਿਰੁੱਧ ਐਡਵੋਕੇਟ ਦਮਨਪ੍ਰੀਤ ਸਿੰਘ ਵਲੋਂ ਸਥਾਨਕ ਸਰਕਾਰਾਂ ਵਿਭਾਗ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੇ ਜਾਣ 'ਤੇ ਮਾਮਲੇ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX