ਤਾਜਾ ਖ਼ਬਰਾਂ


ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  0 minutes ago
ਨਵੀਂ ਦਿੱਲੀ, 18 ਜੂਨ- ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  14 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  26 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  33 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 1 hour ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 2 hours ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 3 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਲੁਧਿਆਣਾ

ਪੰਜਾਬ ਤੇ ਮਲੇਸ਼ੀਆ ਦਰਮਿਆਨ ਵਪਾਰ ਸਾਂਝ ਵਧਾਉਣ ਲਈ 16 ਸੀ.ਈ.ਓਜ਼. ਤੇ ਨਿਰਦੇਸ਼ਕ ਉਦਯੋਗ ਦਰਮਿਆਨ ਮੀਟਿੰਗ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਅੱਜ ਮਲੇਸ਼ੀਆਂ ਦੀਆਂ 16 ਵੱਖ-ਵੱਖ ਕੰਪਨੀਆਂ ਦੇ ਸੀ.ਈ.ੳਜ਼. ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਡੀ.ਪੀ.ਐਸ. ਖਰਬੰਦਾ ਦੇ ਨਾਲ ਸਨਅਤਕਾਰਾਂ ਦੀ ...

ਪੂਰੀ ਖ਼ਬਰ »

ਲੈਂਟਰ ਖੋਲ੍ਹ ਰਹੇ ਮਜ਼ਦੂਰ ਦੀ ਡਿੱਗਣ ਕਾਰਨ ਮੌਤ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਲੰਧਰ ਬਾਈਪਾਸ ਨੇੜੇ ਲੈਂਟਰ ਖੋਲ੍ਹ ਰਹੇ ਮਜ਼ਦੂਰ ਦੀ ਡਿੱਗਣ ਕਾਰਨ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਰਾਜ ਕੁਮਾਰ (23) ਵਜੋਂ ਕੀਤੀ ਗਈ ਹੈ | ਰਾਜ ਕੁਮਾਰ ਉਸਾਰੀ ਅਧੀਨ ਇਮਾਰਤ ਵਿਚ ਕੰਮ ਕਰ ਰਿਹਾ ਸੀ | ਬੀਤੀ ਦਿਨ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਉਣ ਦੇ ਮਾਮਲੇ 'ਚ ਤਹਿਬਾਜ਼ਾਰੀ ਸ਼ਾਖਾ ਸਟਾਫ ਕੜਿੱਕੀ 'ਚ ਫਸਿਆ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਸਥਾਨਕ ਟਰਾਂਸਪੋਰਟ ਨਗਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਦੇ ਮਾਮਲੇ 'ਚ ਨਗਰ ਨਿਗਮ ਅਧਿਕਾਰੀ ਕੜਿੱਕੀ 'ਚ ਫਸ ਗਏ ਜਾਪਦੇ ਹਨ ਕਿਉਂਕਿ ਪਹਿਲਾਂ ਕੀਤੇ ਐਲਾਨ ਮੁਤਾਬਕ ਮੰਗਲਵਾਰ ਨੂੰ ਤਹਿਬਜ਼ਾਰੀ ਸ਼ਾਖਾ ਵੱਲੋਂ ਟਰਾਂਸਪੋਰਟ ...

ਪੂਰੀ ਖ਼ਬਰ »

ਨੌਜਵਾਨ ਨੂੰ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਕਤਲ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਵਿਚ 17 ਅਪ੍ਰੈਲ 2014 ਨੂੰ ਪੁਲਿਸ ਨੇ ਇਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦਾ ਸਰੀਰਕ ਸੋਸ਼ਣ ਕਰਨ ਵਾਲੇ ਬਜ਼ੁਰਗ ਨੂੰ 7 ਸਾਲ ਕੈਦ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਦਾ ਸਰੀਰਕ ਸੋਸ਼ਣ ਕਰਨ ਵਾਲੇ ਬਜ਼ੁਰਗ ਨੂੰ 7 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜੱਜ ਸ੍ਰੀ ਰਵਿੰਦਰ ਅਗਰਵਾਲ ਨੇ ਪ੍ਰੇਮ ਸਿੰਘ (70) ਵਾਸੀ ਅਮਲੋਹ ਨੂੰ ਪੌਸਕੋ ਐਕਟ ਤਹਿਤ ...

ਪੂਰੀ ਖ਼ਬਰ »

ਡਾਕਟਰੀ ਦੀ ਪੜ੍ਹਾਈ ਕਰ ਰਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦਿਆਨੰਦ ਹਸਪਤਾਲ ਵਿਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਰੁਪਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ (20) ਵਾਸੀ ...

ਪੂਰੀ ਖ਼ਬਰ »

ਸਾਬਕਾ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਦੀ ਪੁਸਤਕ 15 ਨੂੰ ਹੋਵੇਗੀ ਲੋਕ ਅਰਪਣ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਅਦਾਰਾ ਚੇਤਨਾ ਪ੍ਰਕਾਸ਼ਨ ਲੁਧਿਆਣਾ ਵਲੋਂ ਪ੍ਰਕਾਸ਼ਿਤ ਕੀਤੀ ਸਾਬਕਾ ਚੋਣ ਕਮਿਸ਼ਨ ਮਨੋਹਰ ਸਿੰਘ ਗਿੱਲ ਦੀ ਪੁਸਤਕ ਪੰਜਾਬੀ ਤੇ ਹਿੰਦੀ ਵਿੱਚ 'ਲਾਹੌਲ-ਸਪਿਤੀ ਦੀਆਂ ਕਹਾਣੀਆਂ' ਲੋਕ ਅਰਪਣ 15 ਮਾਰਚ ਨੂੰ ਸਥਾਨਕ ਐਸ.ਡੀ.ਸਰਕਾਰੀ ...

ਪੂਰੀ ਖ਼ਬਰ »

ਰਸੌਲੀ ਤੇ ਪੱਥਰੀਆਂ ਨਾਲ ਉਲਝੀਆਂ ਬਿਮਾਰੀਆਂ ਦਾ ਕੀਤਾ ਇਲਾਜ

ਲੁਧਿਆਣਾ, 13 ਮਾਰਚ (ਸਲੇਮਪੁਰੀ)- ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਿਚ ਰਸੋਲੀ ਅਤੇ ਪੱਥਰੀ ਦੀਆਂ ੳਲਝੀਆਂ ਬਿਮਾਰੀਆਂ ਦਾ ਇਲਾਜ ਦੁਰਬੀਨ ਰਾਹੀਂ ਕੀਤਾ ਗਿਆ ਹੈ | ਕੁਝ ਦਿਨ ਪਹਿਲਾਂ ਹੀ ਹਸਪਤਾਲ 'ਚ ਇਕ ਔਰਤ ਜਿਸਦੀ ਉਮਰ ਲਗਭਗ 65 ਸਾਲ ਦੇ ਕਰੀਬ ਹੈ, ਇਲਾਜ ਲਈ ...

ਪੂਰੀ ਖ਼ਬਰ »

ਭੱਠਾ ਮਾਲਕ ਜਥੇਬੰਦੀ ਦੇ ਚੇਅਰਮੈਨ ਜੋਗਿੰਦਰ ਸਿੰਘ ਬੱਲ ਨਹੀਂ ਰਹੇ

ਲੁਧਿਆਣਾ, 13 ਮਾਰਚ (ਭੁਪਿੰਦਰ ਸਿੰਘ ਬਸਰਾ)- ਸਮੂਹ ਭੱਠਾ ਮਾਲਕਾਂ ਵਿਚ ਉਸ ਵੇਲੇ ਦੁੱਖ ਦੀ ਲਹਿਰ ਦੌੜ ਗਈ, ਜਦੋਂ ਭੱਠਾ ਮਾਲਕ ਜਥੇਬੰਦੀ ਦੇ ਚੇਅਰਮੈਨ ਜੋਗਿੰਦਰ ਸਿੰਘ ਬੱਲ ਅਚਾਨਕ ਅਕਾਲ ਚਲਾਣਾ ਕਰ ਗਏ | ਭੱਠਾ ਮਾਲਕ ਜਥੇਬੰਦੀ ਦੇ ਪ੍ਰਧਾਨ ਸ੍ਰੀ ਹਰਮੇਸ਼ ਮੋਹੀ ਅਤੇ ...

ਪੂਰੀ ਖ਼ਬਰ »

28ਵੇਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਲਈ ਵਿਦੇਸ਼ ਤੋਂ ਸੰਗਤਾਂ ਪੁੱਜਣੀਆਂ ਸ਼ੁਰੂ-ਭਾਈ ਸੋਢੀ

ਲੁਧਿਆਣਾ, 13 ਮਾਰਚ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਸੰਗਤਾਂ ਦੇ ਠਹਿਰਨ ਤੇ ...

ਪੂਰੀ ਖ਼ਬਰ »

ਸਾਬਕਾ ਏਅਰ ਮਾਰਸ਼ਲ ਮਨਜੀਤ ਸਿੰਘ ਸੇਖੋਂ ਦਾ ਈਸੇਵਾਲ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ

ਹੰਬੜਾਂ, 13 ਮਾਰਚ (ਜਗਦੀਸ਼ ਸਿੰਘ ਗਿੱਲ) - ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੇਵਾਲ ਵਿਖੇ ਸਾਬਕਾ ਏਅਰ ਮਾਰਸ਼ਲ ਸ. ਮਨਜੀਤ ਸਿੰਘ ਸੇਖੋਂ ਦੇ ਪੁੱਜਣ ਤੇ ਪਿੰਡ ਵਾਸੀਆਂ ਤੇ ਸਕੂਲ ਸਟਾਫ ਵਲੋਂ ਪਿ੍ੰਸੀਪਲ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 13 ਮਾਰਚ (ਸਟਾਫ ਰਿਪੋਰਟਰ)- ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਰੇਨ ਤੋਂ ਡਿੱਗਣ ਕਾਰਨ ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ ਸਥਿਤ ਇਕ ਫੈਕਟਰੀ ਵਿਚ ਕਰੇਨ ਤੋਂ ਡਿੱਗਣ ਕਾਰਨ ਇਕ ਵਰਕਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਮੇਸ਼ਵਰ ਵਜੋਂ ਕੀਤੀ ਗਈ ਹੈ | ਜਾਂਚ ਕਰ ਰਹੇ ਐਸ.ਐਚ.ਓ. ਅਮਨਦੀਪ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਜਨਤਾ ਨਗਰ ਸਮਾਲ ਸਕੇਲ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਪ੍ਰਧਾਨ ਠੁਕਰਾਲ ਦਾ ਸਨਮਾਨ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਜਨਤਾ ਨਗਰ ਸਮਾਲ ਸਕੇਲ ਮੈਨੰੂਫ਼ੈਕਚਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਕਮੇਟੀ ਦੀ ਇਕ ਮੀਟਿੰਗ ਦੱੁਗਰੀ ਰੋਡ ਵਿਖੇ ਹੋਟਲ ਸਿਲਵਰ ਸਟੋਨ ਵਿੱਚ ਹੋਈ | ਮੀਟਿੰਗ ਵਿਚ ਵਾਰਡ ਨੰਬਰ 39 ਤੋਂ ਕੌਾਸਲਰ ਦੀ ਚੋਣ ਜਿੱਤੇ ...

ਪੂਰੀ ਖ਼ਬਰ »

25 ਹਜ਼ਾਰ ਨੀਲੇ ਕਾਰਡ ਰੱਦ ਕੀਤੇ ਗਏ

ਲੁਧਿਆਣਾ, 13 ਮਾਰਚ (ਜੁਗਿੰਦਰ ਸਿੰਘ ਅਰੋੜਾ)- ਨੀਲੇ ਕਾਰਡ ਧਾਰਕਾਂ ਦੀ ਮੁੜ ਤੋਂ ਕੀਤੀ ਗਈ ਵੈਰੀਫਿਕੇਸ਼ਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਨੀਲੇ ਕਾਰਡ ਰੱਦ ਕਰ ਦਿੱਤੇ ਗਏ ਹਨ ਜਿਸ ਨਾਲ ਉਨ੍ਹਾਂ ਨੀਲੇ ਕਾਰਡ ਧਾਰਕਾਂ ਦੇ ਮਨਾਂ ਵਿਚ ਨਰਾਜ਼ਗੀ ਪਾਈ ਜਾ ਰਹੀ ਹੈ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪਾਰਕਿੰਗ ਸੁਵਿਧਾ ਬੰਦ ਹੋਣ ਕਾਰਨ ਲੋਕ ਹੋਏ ਖੱਜ਼ਲ ਖੁਆਰ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰੇਲਵੇ ਸਟੇਸ਼ਨ 'ਤੇ ਅਧਿਕਾਰੀਆਂ ਵਲੋਂ ਪਾਰਕਿੰਗ ਸੁਵਿਧਾ ਨੂੰ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਪਿਛਲੇ ਦੋ ਸਾਲਾਂ ਤੋਂ ਰੇਲਵੇ ਸਟੇਸ਼ਨ 'ਤੇ ...

ਪੂਰੀ ਖ਼ਬਰ »

ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਈਾਡ ਵਲੋਂ ਨਿਰਦੇਸ਼ਕਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨਾਲ ਮੀਟਿੰਗ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਈਾਡ ਪੰਜਾਬ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ | ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਕਿਰਨ ਕੌਰ ਧਾਲੀਵਾਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਇਸਤਰੀ ਵਿੰਗ ਅਮਰੀਕਾ ਦੀ ਪ੍ਰਧਾਨ ਨਿਯੁਕਤ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਹੋਏ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਿਰਨ ਕੌਰ ਧਾਲੀਵਾਲ ਸੁਪਤਨੀ ਨਵਤੇਜ ਸਿੰਘ ਧਾਲੀਵਾਲ ਸਪੁੱਤਰੀ ਮੈਂਬਰ ਪਾਰਲੀਮੈਂਟ ਲੁਧਿਆਣਾ ਸਵ. ਮੇਵਾ ਸਿੰਘ ਗਿੱਲ ਨੂੰ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਪਤੀ ਨੂੰ ਕਮਿਸ਼ਨਰ ਤੋਂ ਅਡੀਸ਼ਨਲ ਕਮਿਸ਼ਨਰ ਲਗਾਉਣਾ ਸ਼ੇਨਾ ਅਗਰਵਾਲ ਦੇ ਅਹੁਦਾ ਸੰਭਾਲਣ 'ਚ ਅੜਿੱਕਾ ਬਣਿਆ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਪੰਜਾਬ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 2012 ਕਾਡਰ ਦੇ ਆਈ.ਏ.ਐਸ. ਅਧਿਕਾਰੀਆਂ ਵਿਚੋਂ ਸਨਿਅਮ ਅਗਰਵਾਲ ਤੇ ਸ਼ੇਨਾ ਅਗਰਵਾਲ ਨੂੰ ਸਰਕਾਰ ਵਲੋਂ ਕੀਤੀਆਂ ਗਈਆਂ ਬਦਲੀਆਂ ਨੇ ਨਾਖ਼ੁਸ਼ ਕੀਤਾ ਹੈ ਅਤੇ ਉਨ੍ਹਾਂ ਸਰਕਾਰ ਵਲੋਂ ...

ਪੂਰੀ ਖ਼ਬਰ »

ਐਬਸੋਲਯੂਟ ਇੰਸਟੀਚਿਊਟ ਮੁੱਲਾਂਪੁਰ 'ਚ ਆਈਲੈਟਸ ਦੀ ਤਿਆਰੀ ਲਈ ਦਾਖ਼ਲਾ ਸ਼ੁਰੂ

ਮੁੱਲਾਂਪੁਰ-ਦਾਖਾ, 13 ਮਾਰਚ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ-ਦਾਖਾ ਡਰੀਮਪਲੈਕਸ ਬਿਲਡਿੰਗ ਨੇੜੇ ਕੈਪੀਟਲ ਬੈਂਕ ਉੱਪਰ ਐਬਸੋਲਯੂਟ ਇੰਸਟੀਚਿਊਟ ਅੰਦਰ ਆਈਲੈਟਸ ਦੀ ਤਿਆਰੀ ਵਾਲੇ ਵਿਦਿਆਰਥੀਆਂ ਲਈ 25 ਮਾਰਚ ਤੋਂ ਸ਼ੁਰੂ ਹੋਣ ਵਾਲਾ ਨਵੇਂ ਬੈਚ ਦਾ ਦਾਖ਼ਲਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਵਿੱਚ ਕੁਲੈਕਟਰ ਰੇਟ ਸੋਧਣ ਦੀ ਕਾਰਵਾਈ ਆਰੰਭ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਸਟੈਂਪ (ਡੀਲਿੰਗ ਆਫ ਅੰਡਰ ਵੈਲਿਊਡ ਇੰਸਟਰੂਮੈਂਟ) ਰੂਲਜ਼-1983 ਦੇ ਸਬ-ਰੂਲ 3-ਏ ਅਧੀਨ ਸਾਲ 2018-19 ਦੇ ਕੁਲੈਕਟਰ ਰੇਟ ਸੋਧਣ ਦੀ ਕਾਰਵਾਈ ਆਰੰਭੀ ਗਈ ਹੈ ਜਿਸ ਤਹਿਤ ਨਵੇਂ ਕੁਲੈਕਟਰ ਰੇਟ ਵੈਬਸਾਈਟ 'ਤੇ ਪਾ ਕੇ ਸੁਝਾਅ ਮੰਗੇ ਗਏ ਹਨ | ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਕੁਲੈਕਟਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਵੈਬਸਾਈਟ www.ludhiana.nic.in ਉੱਪਰ ਸਾਲ 2017-18 ਦੇ ਕੁਲੈਕਟਰ ਰੇਟ ਅਪਲੋਡ ਹਨ | ਜੇਕਰ ਕੋਈ ਵੀ ਵਿਅਕਤੀ ਕੁਲੈਕਟਰ ਰੇਟ ਪ੍ਰਤੀ ਆਪਣਾ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਹ 21 ਮਾਰਚ 2018 ਨੂੰ ਸ਼ਾਮ 4 ਵਜੇ ਤੱਕ ਆਪੋ-ਆਪਣੇ ਉਪ ਮੰਡਲ ਮੈਜਿਸਟ੍ਰੇਟ ਕੋਲ ਆਪਣਾ ਸੁਝਾਅ ਲਿਖਤੀ ਰੂਪ ਦੇ ਸਕਦਾ ਹੈ | ਉਨ੍ਹਾਂ ਕਿਹਾ ਕਿ 21 ਮਾਰਚ ਤੋਂ ਬਾਅਦ ਜੋ ਵੀ ਸੁਝਾਅ ਆਉਣਗੇ ਉਹ ਵਿਚਾਰਨਯੋਗ ਨਹੀਂ ਹੋਣਗੇ |


ਖ਼ਬਰ ਸ਼ੇਅਰ ਕਰੋ

ਸੀ.ਟੀ. ਯੂਨੀਵਰਸਿਟੀ ਦੇ ਕੁਲਪਤੀ ਚੰਨੀ ਦਾ ਹੋਇਆ ਸਨਮਾਨ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)- ਸਿੱਖਿਆ ਦੇ ਖੇਤਰ ਵਿਚ ਆਪਣੇ ਨਿਰਸਵਾਰਥ ਯੋਗਦਾਨ ਲਈ ਸੀ.ਟੀ. ਯੂਨੀਵਰਸਿਟੀ ਦੇ ਕੁਲਪਤੀ ਚਰਨਜੀਤ ਸਿੰਘ ਚੰਨੀ ਨੂੰ ਬ੍ਰੇਨ ਫੀਡ ਵਲੋਂ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਨਵਾਜ਼ਿਆ ਗਿਆ | ਪ੍ਰੋਗਰਾਮ ਵਿਚ ਸੀ.ਟੀ. ਗਰੁੱਪ ਆਫ ...

ਪੂਰੀ ਖ਼ਬਰ »

ਨਸ਼ੇ, ਜਾਤ, ਬਦਮਾਸ਼ੀ, ਔਰਤ ਵਿਰੋਧੀ ਗਾਇਕ ਨੂੰ 'ਵਿਵੇਕ ਸੁਰ ਸਨਮਾਨ' ਦੇ ਦੇਣ ਦਾ ਫ਼ੈਸਲਾ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਵਿਵੇਕ ਸੱਥ ਵੱਲੋਂ ਕੈਨੇਡਾ ਦੇ ਸ਼ਹਿਰ ਵੈਨਕੂਵਰ ਦੀ ਯੂਨੀਵਰਸਿਟੀ ਆਫ਼ ਬਿ੍ਟਿਸ਼ ਕੋਲੰਬੀਆ ਵਿੱਚ ਪੜ੍ਹਦਿਆਂ ਆਪਣੇ ਸਰੀਰ ਦੇ 7 ਅੰਦੂਰਨੀ ਅੰਗ ਦਾਨ ਕਰਕੇ 5 ਮਨੁੱਖੀ ਜਾਨਾਂ ਬਚਾਉਣ ਵਾਲੇ ਵਿਵੇਕ ਸਿੰਘ ਪੰਧੇਰ ਦੀ ਯਾਦ ਵਿਚ ...

ਪੂਰੀ ਖ਼ਬਰ »

-ਮਾਮਲਾ ਪਾਰਕਿੰਗ ਲਈ ਰਾਖਵੇਂ ਸਥਾਨਾਂ ਦੀ ਦੁਰਵਰਤੋਂ ਦਾ- ਮਲਹਾਰ ਰੋਡ ਦੀਆਂ 8 ਇਮਾਰਤਾਂ ਵਿਰੁੱਧ 2-3 ਦਿਨ ਅੰਦਰ ਹੋ ਸਕਦੀ ਹੈ ਸਖਤ ਕਾਰਵਾਈ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਹਦੂਦ ਅੰਦਰ ਬਣੀਆਂ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਲੋਕਪਾਲ ਪੰਜਾਬ ਕੋਲ ਪੁੱਜੀਆਂ ਸ਼ਿਕਾਇਤਾਂ ਅਤੇ ਲੋਕਪਾਲ ਪੰਜਾਬ ਸ੍ਰੀ ਐਸ. ਕੇ. ਮਿੱਤਲ ਵਲੋਂ ਜ਼ੋਨ-ਡੀ ਦਫਤਰ ਵਿਖੇ ਲਗਾਈ ਅਦਾਲਤ ਦੌਰਾਨ ਵੀ ਲੋਕਾਂ ...

ਪੂਰੀ ਖ਼ਬਰ »

ਔਰਤਾਂ ਨੂੰ ਆਪਣੇ ਘਰ ਵਸਾਉਣ ਲਈ ਸਹਿਣਸ਼ੀਲਤਾ ਤੋਂ ਕੰਮ ਲੈਣਾ ਚਾਹੀਦਾ ਹੈ-ਜੱਜ

ਲੁਧਿਆਣਾ, 13 ਮਾਰਚ (ਸਲੇਮਪੁਰੀ)- ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਮਾਜ ਭਲਾਈ ਦੇ ਜੋ ਕਾਰਜ ਸ਼ੁਰੂ ਕੀਤੇ ਗਏ ਹਨ, ਤਹਿਤ ਅੱਜ ਡੀ.ਡੀ. ਜੈਨ ਕਾਲਜ ਵਿਚ 'ਬੇਟੀ ਬਚਾਉ, ਬੇਟੀ ਪੜ੍ਹਾਉ' ਅਤੇ ਬੇਟੀ ਵਸਾਉ ਪੋਗਰਾਮ ਕਰਵਾਇਆ ਗਿਆ | ਇਸ ਦੌਰਾਨ ਡਾ: ਗੁਰਪ੍ਰੀਤ ਕੌਰ ਸਿਵਲ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾਧਾਰੀਆਂ ਖਿਲਾਫ ਕੀਤੀ ਕਾਰਵਾਈ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਸਟੇਸ਼ਨ 'ਤੇ ਅੱਜ ਦੁਪਹਿਰ ਰੇਲਵੇ ਪੁਲਿਸ ਵਲੋਂ ਨਾਜਾਇਜ਼ ਢੰਗ ਨਾਲ ਲੱਗੀਆਂ ਰੇਹੜੀਆਂ ਅਤੇ ਫੜੀਆਂ ਨੂੰ ਉਥੋਂ ਹਟਾ ਦਿੱਤਾ ਗਿਆ ਅਤੇ ਕਈ ਰੇਹੜੀਆਂ ਕਬਜ਼ੇ ਵਿਚ ਲੈ ਲਈਆਂ | ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਹਿੰਦੂ ਸਿੱਖ ਜਾਗ੍ਰਤੀ ਸੈਨਾ ਵਲੋਂ ਵਧੀਕ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਹਿੰਦੂ ਸਿੱਖ ਜਾਗ੍ਰਤੀ ਸੈਨਾ ਵਲੋਂ ਪਿਛਲੇ ਲੰਬੇ ਵਰਿ੍ਹਆਂ ਤੋਂ ਮਹਿੰਗੇ ਡਾਕਟਰੀ ਇਲਾਜ ਖਿਲਾਫ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਇਸਦੇ ਸਬੰਧ ਵਿਚ ਸੰਗਠਨ ਵਲੋਂ ਦੇਸ਼ ਦੇ ਹਰ ਸੂਬੇ ਦੀ ਅਥਾਰਿਟੀ ਨੂੰ ਮੰਗ ਪੱਤਰ ਦਿਤੇ ਗਏ ਹਨ ...

ਪੂਰੀ ਖ਼ਬਰ »

ਸੀਵਰੇਜ ਹੌਦੀ ਦੀ ਸਫ਼ਾਈ ਦੌਰਾਨ ਜਹਿਰੀਲੀ ਗੈਸ ਚੜ੍ਹਨ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਸੀ ਅਧੀਨ ਪੈਂਦੀ ਆਈ.ਟੀ.ਆਈ. ਰੋਡ ਡਾਬਾ ਵਿਚ ਪ੍ਰਵਾਸੀ ਮਜ਼ਦੂਰਾਂ ਦੀ ਰਿਹਾਇਸ਼ ਲਈ ਬਣੇ ਵਿਹੜੇ ਦੀ ਸੀਵਰੇਜ ਹੋਦੀ ਦੀ ਸਫਾਈ ਦੌਰਾਨ ਇਕ ਮਜਦੂਰ ਨੂੰ ਜਹਿਰੀਲੀ ਗੈਸ ਚੜਨ ਨਾਲ ਉਸਦੀ ਮੌਤ ਹੋ ਗਈ | ਹਾਲਾਂਕਿ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਸਕੀਮ ਤਹਿਤ ਕਰਵਾਏ ਮੁਕਾਬਲੇ

ਡਾਬਾ/ਲੁਹਾਰਾ, 13 ਮਾਰਚ (ਕੁਲਵੰਤ ਸਿੰਘ ਸੱਪਲ)- ਪੰਜਾਬ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਪੂਰੇ ਪੰਜਾਬ 'ਚ ਬੱਚਿਆਂ ਦੇ ਹੁਨਰ ਨੂੰ ਵਧਾਉਣ ਲਈ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ਤਰ੍ਹਾਂ ਗਿਆਸਪੁਰਾ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਵਿਚ ਪਹਿਲੀ ਵਾਰੀ ਦੀਪ ਹਸਪਤਾਲ 'ਚ ਰੋਬੋਟ ਤਕਨੀਕ ਰਾਹੀਂ ਗੁਰਦੇ ਦੀ ਪੱਥਰੀ ਦਾ ਸਫ਼ਲ ਅਪ੍ਰੇਸ਼ਨ

ਲੁਧਿਆਣਾ, 13 ਮਾਰਚ (ਸਲੇਮਪੁਰੀ)- ਦੀਪ ਹਸਪਤਾਲ ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਹਸਪਤਾਲ ਬਣ ਗਿਆ ਹੈ ਜਿੱਥੇ ਪਹਿਲੀ ਵਾਰੀ ਰੋਬੋਟ ਮਸ਼ੀਨ ਦੁਆਰਾ ਮਰੀਜ਼ ਦੇ ਗੁਰਦੇ ਦੀ ਪੱਥਰੀ ਦਾ ਸਫ਼ਲ ਅਪ੍ਰੇਸ਼ਨ ਕੀਤਾ ਗਿਆ ਹੈ | ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਹਸਪਤਾਲ ...

ਪੂਰੀ ਖ਼ਬਰ »

10 ਸਾਲ ਗਠਜੋੜ ਸਰਕਾਰ ਤੋਂ ਸੜਕਾਂ ਬਣਨ ਦੀ ਆਸ ਲਗਾਉਣ ਵਾਲੇ ਸਨਅਤਕਾਰਾਂ ਦੀ ਆਸ ਕਾਂਗਰਸ ਨੇ ਵੀ ਨਹੀਂ ਕੀਤੀ ਪੂਰੀ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਫ਼ੋਕਲ ਪੁਆਇੰਟਾਂ ਤੇ ਸਨਅਤੀ ਇਲਾਕਿਆਂ ਦੀਆਂ ਸੜਕਾਂ ਦੇ ਮੰਦੇ ਹਾਲ ਕਰਕੇ ਸਨਅਤਕਾਰਾਂ ਤੇ ਕਾਰਖ਼ਾਨਿਆਂ ਵਿਚ ਕੰਮ ਕਰਨ ਵਾਲੇ ਕਾਮਿਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਸੜਕਾਂ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਵਿਖੇ ਸਮਾਜ-ਵਿਗਿਆਨ ਵਿਸ਼ੇ 'ਤੇ ਲੈਕਚਰ

ਫ਼ੁੱਲਾਂਵਾਲ, 13 ਮਾਰਚ (ਹਰਮਨ ਰਾਏ)-ਵਿਦਿਆਰਥੀਆਂ ਵਿਚ ਸਮਾਜਿਕ ਜਾਗਰੂਕਤਾ ਫੈਲਾਉਣ ਲਈ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਸਮਾਜ-ਵਿਗਿਆਨ ਵਿਸ਼ੇ 'ਤੇ ਲੈਕਚਰ ਹੋਇਆ¢ ਇਸ ਸਮੇਂ ਡਾ. ਸਿਮਰਨ ਕੰਗ ਸਿੱਧੂ (ਪ੍ਰੋਫੈਸਰ, ਅਰਥ-ਸ਼ਾਸ਼ਤਰ ਅਤੇ ਸਮਾਜ-ਵਿਗਿਆਨ ਵਿਭਾਗ, ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਕੀਤੇ ਖ਼ਰਚ ਦਾ 27 ਤੱਕ ਹਿਸਾਬ ਨਾ ਦੇਣ ਵਾਲੇ ਖਿਲਾਫ਼ ਹੋ ਸਕਦੀ ਹੈ ਕਾਰਵਾਈ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਦੀ ਚੋਣ ਲੜਨ ਵਾਲੇ 494 ਉਮੀਦਵਾਰਾਂ ਨੂੰ ਚੋਣਾਂ ਵਿਚ ਕੀਤੇ ਖ਼ਰਚੇ ਦਾ ਹਿਸਾਬ 27 ਮਾਰਚ ਤੱਕ ਦੇਣਾ ਲਾਜ਼ਮੀ ਹੈ | ਜੇਕਰ ਉਮੀਦਵਾਰਾਂ ਵੱਲੋਂ ਆਪਣੇ ਚੋਣ ਖ਼ਰਚੇ ਦਾ ਹਿਸਾਬ 27 ਮਾਰਚ ਤੱਕ ਸਬੰਧਤ ਰਿਟਰਨਿੰਗ ...

ਪੂਰੀ ਖ਼ਬਰ »

ਰੁਮਾਲਿਆਂ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਹੋਣ 'ਤੇ ਨੌਜਵਾਨਾਂ ਵਲੋਂ ਭੁੱਖ ਹੜਤਾਲ ਸ਼ੁਰੂ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਚ ਹੋਈ ਰੁਮਾਲਿਆਂ ਦੀ ਬੇਅਦਬੀ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਣ 'ਤੇ ਨੌਜਵਾਨਾਂ ਵਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

-ਬਜਟ ਟੀਚਾ 2017-18- ਰਾਜ ਸਰਕਾਰ ਵਲੋਂ ਤੈਅ ਆਮਦਨ ਟੀਚਾ ਪੂਰਾ ਹੋਣਾ ਮੁਸ਼ਕਿਲ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਲੁਧਿਆਣਾ ਲਈ ਰਾਜ ਸਰਕਾਰ ਵਲੋਂ ਵਿੱਤੀ ਵਰ੍ਹੇ 2017-18 ਲਈ ਪ੍ਰਾਪਰਟੀ ਟੈਕਸ, ਓ. ਐਾਡ ਐਮ ਸੈਲ, ਜਾਇਦਾਦ ਵਿੱਕਰੀ, ਤਹਿਬਾਜ਼ਾਰੀ ਸ਼ਾਖਾ, ਲਾਇਸੰਸ ਫੀਸ, ਇਮਾਰਤੀ ਸ਼ਾਖਾ, ਬਿਜਲੀ ਅਤੇ ਪੈਟਰੋਲ ਤੋਂ ਚੁੰਗੀ, ਐਡੀਸ਼ਨਲ ...

ਪੂਰੀ ਖ਼ਬਰ »

ਨਦਿਰ ਫਾਊਾਡੇਸ਼ਨ ਨੇ ਗਰੀਬ ਪਰਿਵਾਰ ਦੇ ਮਕਾਨ ਲਈ ਕੀਤੀ ਮਦਦ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)- ਮਾਨਵਤਾ ਦੀ ਭਲਾਈ ਨੂੰ ਸਮਰਪਿਤ ਨਦਿਰ ਫਾਊਾਡੇਸ਼ਨ ਵਲੋਂ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਉਸਾਰੀ ਕਰਵਾਈ ਗਈ | ਫਾਊਾਡੇਸਨ ਦੇ ਮੁੱਖ ਸੇਵਾਦਾਰ ਪ੍ਰੋਫੈਸਰ ਜਸਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਲੋੜਵੰਦ ਪਰਿਵਾਰ ਹੈ ਜੋ ਕਿ ...

ਪੂਰੀ ਖ਼ਬਰ »

ਨਵੀਂ ਆਬਕਾਰੀ ਨੀਤੀ ਵਿਚ ਠੇਕਿਆਂ ਦੇ ਛੋਟੇ ਸਮੂਹ ਕਰਨ ਦਾ ਹੋਇਆ ਫ਼ੈਸਲਾ

ਲੁਧਿਆਣਾ, 13 ਮਾਰਚ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਵਿੱਚ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇਣ ਤੇ ਠੇਕਿਆਂ ਦੇ ਵੱਡੇ ਸਮੂਹਾਂ ਨੂੰ ਛੋਟੇ ਕਰਨ ਨਾਲ ਜਿਹੜੇ ਛੋਟੇ ਠੇਕੇਦਾਰਾਂ ਤੋਂ ਕੰਮ ਖੁੱਸ ਗਿਆ ਸੀ, ਉਨ੍ਹਾਂ ਨੂੰ ਹੋਣ ਮੁੜ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਸਾਲਾਨਾ ਖੇਡ ਸਮਾਰੋਹ ਸ਼ੁਰੂ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ 75ਵਾਂ ਸਾਲਾਨਾ ਖੇਡ ਸਮਾਰੋਹ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਕੀਤੇ ਗਏ ਮਾਰਚ ਪਾਸਟ ਨਾਲ ਹੋਈ | ਇਸ ਮੌਕੇ ਮਮਤਾ ਆਸ਼ੂ, ਕੌਾਸਲਰ ਨੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ 'ਚ ਖੇਡਾਂ ਸ਼ੁਰੂ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)- ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਗਿੱਲ ਰੋਡ ਵਿਖੇ ਪਿ੍ੰਸੀਪਲ ਜਸਵੰਤ ਸਿੰਘ ਭੱਠਲ ਦੀ ਅਗਵਾਈ ਹੇਠ ਦੋ ਦਿਨਾਂ ਜ਼ੋਨਲ ਖੇਡਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਲੁਧਿਆਣਾ ਨੋਡਲ ਅਧੀਨ ਆਉਂਦੀਆਂ ਉਦਯੋਗਿਕ ਸਿਖਲਾਈ ...

ਪੂਰੀ ਖ਼ਬਰ »

ਲੜਕੀ ਨਾਲ ਛੇੜਖਾਨੀ ਦੀ ਵਾਇਰਲ ਹੋਈ ਵੀਡੀਓ

ਲੁਧਿਆਣਾ, 13 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਟ ਮੰਗਲ ਸਿੰਘ 'ਚ ਲੜਕੀ ਨਾਲ ਛੇੜਖਾਨੀ ਦਾ ਵਾਇਰਲ ਹੋਈ ਵੀਡੀਓ ਚਰਚਾ ਦਾ ਵਿਸ਼ਾ ਬਣੀ ਰਹੀ | ਜਾਣਕਾਰੀ ਅਨੁਸਾਰ ਮੁਹੱਲਾ ਕੋਟ ਮੰਗਲ ਸਿੰਘ ਵਿਚ ਜਾ ਰਹੀ ਇਕ ਲੜਕੀ ਵਿਦਿਆਰਥਣ ਨੂੰ 2 ਐਕਟਿਵਾ ਦੋ ਨੌਜਵਾਨਾਂ ਨੇ ਉਸ ...

ਪੂਰੀ ਖ਼ਬਰ »

ਚੌਕਸੀ ਵਿੰਗ ਅਧਿਕਾਰੀ ਨੇ ਇਮਾਰਤੀ ਸ਼ਾਖਾ ਦੇ ਦੋ ਅਧਿਕਾਰੀਆਂ ਨੇ ਬਿਆਨ ਕਲਮਬੱਧ ਕੀਤੇ

ਲੁਧਿਆਣਾ, 13 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਦੁੱਗਰੀ ਰੋਡ 'ਤੇ ਅਣਅਧਿਕਾਰਤ ਤੌਰ ਤ'ੇ ਬਣੀ ਇਮਾਰਤ ਵਿਰੁੱਧ ਐਡਵੋਕੇਟ ਦਮਨਪ੍ਰੀਤ ਸਿੰਘ ਵਲੋਂ ਸਥਾਨਕ ਸਰਕਾਰਾਂ ਵਿਭਾਗ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੇ ਜਾਣ 'ਤੇ ਮਾਮਲੇ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX