ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 1 hour ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹਰਿਆਣਾ ਵਿਧਾਨ ਸਭਾ 'ਚ ਦੂਜੇ ਦਿਨ ਵੀ ਹੰਗਾਮਾ

ਇਨੈਲੋ ਮੈਂਬਰ ਸਾਰੇ ਸੈਸ਼ਨ ਲਈ ਮੁਅੱਤਲ

ਚੰਡੀਗੜ•, 13 ਮਾਰਚ (ਐਨ.ਐਸ. ਪਰਵਾਨਾ)-ਅੱਜ ਹਰਿਆਣਾ ਵਿਧਾਨ ਸਭਾ 'ਚ ਦੂਜੇ ਦਿਨ ਵੀ ਰਾਜ ਦੇ ਸਟਾਫ਼ ਚੋਣ ਕਮਿਸ਼ਨ ਦੇ ਚੇਅਰਮੈਨ ਭਾਰਤ ਭੂਸ਼ਨ ਭਾਰਤੀ ਦੇ ਬੇਟੇ ਬਾਰੇ ਆਡੀਓ ਵਾਇਰਲ ਹੋਣ ਦੇ ਮਾਮਲੇ 'ਤੇ ਤਗੜਾ ਹੰਗਾਮਾ ਹੋਇਆ ਤੇ ਪ੍ਰਮੁੱਖ ਵਿਰੋਧੀ ਪਾਰਟੀ ਇਨੈਲੋ ਮੈਂਬਰਾਂ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਜ਼ਿਲਿ੍ਹਆਂ 'ਚ ਧਰਨੇ ਅੱਜ

ਚੰਡੀਗੜ੍ਹ, 13 ਮਾਰਚ (ਗੁਰਸੇਵਕ ਸਿੰਘ ਸੋਹਲ)-ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਜਥੇਬੰਦੀਆਂ ਅਧਿਆਪਕ ਦਲ ਪੰਜਾਬ (ਜਹਾਂਗੀਰ), ਡੈਮੋਕਰੇਟਕ ਟੀਚਰ ਫ਼ਰੰਟ, ਗੌਰਮਿੰਟ ਟੀਚਰ ਯੂਨੀਅਨ ਪੰਜਾਬ, ਗੌਰਮਿੰਟ ਟੀਚਰ ਯੂਨੀਅਨ ਪੰਜਾਬ (ਵਿਗਿਆਨਕ), ਗੌਰਮਿੰਟ ਸਕੂਲ ਟੀਚਰ ...

ਪੂਰੀ ਖ਼ਬਰ »

ਆਊਟਸੋਰਸਿੰਗ ਨੀਤੀ ਲਾਗੂ

ਚੰਡੀਗੜ੍ਹ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਰਾਜ ਦੀ ਆਊਟਸੋਰਸਿੰਗ ਨੀਤੀ ਦੇ ਹਿੱਸੇ 1 'ਤੇ ਸੂਬੇ ਦੀ ਰਾਖਵਾਂ ਨੀਤੀ ਵੀ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਊਟਸੋਰਸਿੰਗ ਨੀਤੀ ...

ਪੂਰੀ ਖ਼ਬਰ »

ਹਰਿਆਣਾ 'ਚ ਭਿ੍ਸ਼ਟਾਚਾਰ ਤਿੰਨ ਸਾਲਾਂ ਦਾ ਲੇਖਾ ਜੋਖਾ-ਖੱਟਰ

ਚੰਡੀਗੜ੍ਹ, 13 ਮਾਰਚ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਵਿਧਾਨ ਸਭਾ ਵਿਚ ਸੁਆਲਾਂ ਜੁਆਬਾਂ ਸਮੇਂ ਰਾਮ ਚੰਦ ਕੰਬੋਜ ਨੂੰ ਲਿਖਤੀ ਜੁਆਬ ਵਿਚ ਪ੍ਰਗਟਾਵਾ ਕੀਤਾ ਕਿ ਪਿਛਲੇ 3 ਸਾਲਾਂ 2015 ਤੋਂ 2017 ਦੇ ਦੌਰਾਨ ਰਾਜ ਵਿਚ ਕੁਲ ਮਿਲਾ ਕੇ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਕਾਰਨ ਹਰਿਆਣਾ ਦੇ ਕਿਸਾਨਾਂ ਨੂੰ ਮੁਆਵਜ਼ਾ 3212 ਕਰੋੜ ਰੁਪਏ 17 ਸਾਲਾਂ 'ਚ ਦਿੱਤਾ ਗਿਆ-ਕੈਪਟਨ

ਚੰਡੀਗੜ੍ਹ, 13 ਮਾਰਚ (ਐਨ.ਐਸ. ਪਰਵਾਨਾ)-ਅੱਜ ਹਰਿਆਣਾ ਵਿਧਾਨ ਸਭਾ ਵਿਚ ਸਵਾਲਾਂ ਜਵਾਬਾਂ ਸਮੇਂ ਭਾਜਪਾ ਮੈਂਬਰ ਸ੍ਰੀਮਤੀ ਲਤਿਕਾ ਸ਼ਰਮਾ ਦੇ ਸਵਾਲ ਦੇ ਲਿਖਤੀ ਜਵਾਬ ਵਿਚ ਵਿੱਤ ਤੇ ਮਾਲ ਮੰਤਰੀ ਕੈਪਟਨ ਅਭਿਮਨਿਊ ਨੇ ਦੱਸਿਆ ਕਿ 2001 ਤੋਂ ਲੈ ਕੇ 2017 ਤੱਕ ਕੁਦਰਤੀ ਆਫ਼ਤਾਂ ...

ਪੂਰੀ ਖ਼ਬਰ »

ਹੁਣ ਪਾਣੀ 'ਤੇ ਰਾਜਨੀਤੀ ਨਹੀਂ

ਚੰਡੀਗੜ੍ਹ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)–ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਖ਼ੁਸ਼ਕ ਅਤੇ ਪਾਣੀ ਦੀ ਕਮੀ ਵਾਲੇ ਖੇਤਰਾਂ ਦੇ 213 ਪਿੰਡਾਂ ਵਿਚ ਨਹਿਰੀ ਪਾਣੀ ਦੀ ਵਾਧੂ ਸਪਲਾਈ ਕਰਕੇ 15,000 ਏਕੜ ਤੋਂ ਵੱਧ ਖੇਤਰ ਵਿਚ ਵਾਧੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਲੜਕੇ ਦੀ ਮੌਤ

ਚੰਡੀਗੜ੍ਹ, 13 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੋਮਵਾਰ ਰਾਤ ਇੰਡਸਟਰੀਅਲ ਏਰੀਆ ਫ਼ੇਜ਼ ਇਕ ਵਿਚ ਹੋਏ ਸੜਕ ਹਾਦਸੇ ਵਿਚ 26 ਸਾਲਾ ਲੜਕੇ ਦੀ ਮੌਤ ਹੋ ਗਈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀੜਤ ਸਲਿਪ ਰੋਡ 'ਤੇ ਜ਼ਖ਼ਮੀ ਹਾਲਤ ਵਿਚ ਪਿਆ ਹੋਇਆ ਮਿਲਿਆ ਸੀ ...

ਪੂਰੀ ਖ਼ਬਰ »

ਉਦਾਸੀ ਰੋਗ ਬਾਰੇ ਲੋਕਾਂ 'ਚ ਜਾਗਰੂਕਤਾ ਦੀ ਵੱਡੀ ਘਾਟ

ਚੰਡੀਗੜ੍ਹ, 13 ਮਾਰਚ (ਮਨਜੋਤ ਸਿੰਘ ਜੋਤ)-ਉਦਾਸੀ ਰੋਗ (ਡਿਪਰੈਸ਼ਨ) ਬਾਰੇ ਲੋਕਾਂ ਵਿਚ ਜਾਗਰੂਕਤਾ ਦੀ ਵੱਡੀ ਘਾਟ ਹੈ, ਜਿਸ ਕਾਰਨ ਇਸ ਰੋਗ ਦੇ ਮੁੱਢਲੇ ਪੜਾਅ ਦੌਰਾਨ ਇਲਾਜ ਲਈ ਵਰਤੀ ਜਾਂਦੀ ਕੌਾਸਲਿੰਗ ਬਾਰੇ ਲੋਕ ਬਹੁਤ ਘੱਟ ਜਾਣਦੇ ਹਨ, ਜਦੋਂ ਕਿ ਵਿਦੇਸ਼ਾਂ ਵਿਚ ਉਦਾਸੀ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀ ਸਫਾਰੀ ਗੱਡੀ ਨੂੰ ਅਚਾਨਕ ਲੱਗੀ ਅੱਗ

ਐੱਸ. ਏ. ਐੱਸ. ਨਗਰ, 13 ਮਾਰਚ (ਜਸਬੀਰ ਸਿੰਘ ਜੱਸੀ)-ਸੈਕਟਰ-67 ਦੀ ਮਾਰਕੀਟ 'ਚ ਖੜ੍ਹੀ ਸਫਾਰੀ ਗੱਡੀ ਨੂੰ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ | ਕਾਰ ਚੋਂ ਧੰੂਆ ਨਿਕਲਦਾ ਦੇਖ ਮਾਰਕੀਟ ਚ ਖੜੇ ਨੌਜਵਾਨਾਂ ਨੇ ਰੌਲਾ ਪਾਇਆ ਅਤੇ ਜਿਵੇਂ ਹੀ ਕੋਈ ਕੁਝ ਸਮਝ ਪਾਉਂਦਾ ਉਸ ਸਮੇਂ ਤੱਕ ...

ਪੂਰੀ ਖ਼ਬਰ »

ਮਿਸ ਪੂਜਾ ਅਤੇ ਗਿੱਪੀ ਗਰੇਵਾਲ ਵਲੋਂ ਆਰੀਅਨਜ਼ ਗਰੁੱਪ ਦੇ ਲਈ ਜੇਤੂਆਂ ਦੀ ਘੋਸ਼ਣਾ

ਮੁਹਾਲੀ, 13 ਮਾਰਚ (ਅ. ਬ.)-ਮਿਸ ਪੂਜਾ ਅਤੇ ਗਿੱਪੀ ਗਰੇਵਾਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਚੰਡੀਗੜ੍ਹ ਟੂਰਿਜ਼ਮ ਵਲੋਂ ਸੈਕਟਰ-17 ਚੰਡੀਗੜ੍ਹ ਵਿਖੇ ਦੋ ਰੋਜ਼ਾ ਮਿਊਜ਼ੀਕਲ ਸ਼ੋਅ ਵਿਚ ਆਰੀਅਨਜ਼ ਫ੍ਰੀ ਟੈਬ ਅਤੇ ਲੈਪਟਾਪ ਦੇ ਲੱਕੀ ਜੇਤੂਆਂ ਦੇ ਨਾਵਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ 'ਚ ਸਮਾਗਮ ਅੱਜ ਤੋਂ

ਐੱਸ. ਏ. ਐੱਸ. ਨਗਰ, 13 ਮਾਰਚ (ਝਾਂਮਪੁਰ)-ਨਾਨਕਸ਼ਾਹੀ ਨਵੇਂ ਸਾਲ ਦੀ ਆਰੰਭਤਾ ਅਤੇ ਸ੍ਰੀ ਗੁਰੂ ਹਰਿ ਸਾਹਿਬ ਜੀ ਦੇ ਗੁਰਤਾਗੱਦੀ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਵਿਖੇ ਗੁਰਮਤਿ ਸਮਾਗਮ 14 ਤੇ 15 ਮਾਰਚ ਨੂੰ ਰੋਜ਼ਾਨਾ ਸ਼ਾਮ 3 ਤੋਂ ਰਾਤ 9 ਵਜੇ ਤੱਕ ਕਰਵਾਇਆ ...

ਪੂਰੀ ਖ਼ਬਰ »

ਰਾਜ ਸਭਾ ਲਈ ਭਾਜਪਾ ਉਮੀਦਵਾਰ ਵਤਸ ਵਿਰੁੱਧ ਦਲਾਲ ਨੇ ਇਤਰਾਜ਼ ਉਠਾਏ

ਚੰਡੀਗੜ੍ਹ, 13 ਮਾਰਚ (ਐਨ.ਐਸ.ਪਰਵਾਨਾ)-ਹਰਿਆਣਾ ਦੇ ਸੀਨੀਅਰ ਕਾਂਗਰਸੀ ਨੇਤਾ ਕਰਨ ਸਿੰਘ ਦਲਾਲ ਨੇ ਰਾਜ ਵਿਧਾਨ ਸਭਾ ਦੇ ਹਲਕੇ ਤੋਂ ਰਾਜ ਸਭਾ ਦੀ ਇਕ ਸੀਟ ਲਈ ਇਕੋ ਇਕ ਭਾਜਪਾ ਉਮੀਦਵਾਰ ਸੇਵਾ-ਮੁਕਤ ਟੀ.ਪੀ. ਵਤਸ ਵਲੋਂ ਦਾਖਲ ਕੀਤੇ ਗਏ ਕਾਗ਼ਜ਼ਾਂ ਤੇ ਕਈ ਤਕਨੀਕੀ ਇਤਰਾਜ਼ ...

ਪੂਰੀ ਖ਼ਬਰ »

ਖਾਦਾਂ ਦੀ ਸੁਚੱਜੀ ਵਰਤੋਂ ਪ੍ਰਤੀ ਜਾਗਰੂਕਤਾ ਲਈ ਮਿਲ ਕੇ ਕੰਮ ਕਰਨਗੇ ਮਾਰਕਫੈੱਡ ਅਤੇ ਜੀ.ਐਸ.ਐਫ.ਸੀ.-ਅਮਰਜੀਤ ਸਮਰਾ

ਚੰਡੀਗੜ੍ਹ, 13 ਮਾਰਚ (ਅਜਾਇਬ ਸਿੰਘ ਔਜਲਾ)-ਅਮਰਜੀਤ ਸਿੰਘ ਸਮਰਾ ਚੇਅਰਮੈਨ ਮਾਰਕਫੈੱਡ ਅਤੇ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰਾਂ ਨੇ ਜੀ.ਐਸ.ਐਫ.ਸੀ.(ਗੁਜਰਾਤ ਸਟੇਟ ਫਰਟੀਲਾਇਜਰ ਕਾਰਪੋਰੇਸ਼ਨ) ਦੇ ਬੜੌੌਦਾ ਵਿਖੇ ਮੁੱਖ ਦਫ਼ਤਰ ਅਤੇ ਕਾਰਖ਼ਾਨਿਆਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਪ੍ਰਧਾਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ 'ਆਪ' ਵਰਕਰਾਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 13 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਕਾਂਗਰਸ ਪਾਰਟੀ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵੱਡੇ ਝੂਠੇ ਵਾਅਦਿਆਂ ਕਾਰਨ ਕਾਂਗਰਸ ਪਾਰਟੀ ਦਾ ਪੰਜਾਬ ਵਿਚ ਗ੍ਰਾਫ ਲਗਾਤਾਰ ਹੇਠਾਂ ਡਿਗ ਰਿਹਾ ਹੈ | ਇਸ ਕਰਕੇ ਹੀ ਪ੍ਰਮੁੱਖ ਵਿਰੋਧੀ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਆਨਲਾਈਨ ਰਜਿਸਟਰੀ ਵਿਵਸਥਾ ਨੇ ਲੋਕਾਂ ਨੂੰ ਕੀਤਾ 'ਆਫ਼ਲਾਈਨ'

ਜ਼ੀਰਕਪੁਰ, 13 ਮਾਰਚ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ ਸਰਕਾਰ ਵਲੋਂ ਲੋਕ ਸੁਵਿਧਾ ਲਈ ਲੰਘੀ 8 ਜਨਵਰੀ ਨੂੰ ਮਾਲ ਵਿਭਾਗ ਨੂੰ ਆਨਲਾਈਨ ਕਰਦਿਆਂ ਰਜਿਸਟਰੀਆਂ ਦੀ ਸ਼ੁਰੂਆਤ ਕੀਤੀ ਗਈ ਸੀ, ਪਰ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਸਭ ਤੋਂ ਵੱਡੇ ਸ਼ਹਿਰ ਜ਼ੀਰਕਪੁਰ ਦੀ ...

ਪੂਰੀ ਖ਼ਬਰ »

ਪਤਨੀ ਤੇ ਸੱਸ ਤੋਂ ਤੰਗ ਵਿਆਹੁਤਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਖਰੜ, 13 ਮਾਰਚ (ਜੰਡਪੁਰੀ)-ਖਰੜ ਜੈਨ ਮੰਦਰ ਦੇ ਵਸਨੀਕ ਅਤੇ ਪੱਕਾ ਦਰਵਾਜਾ ਲਾਗੇ ਸਥਾਨਕ ਬਾਜ਼ਾਰ ਵਿਚ ਦੂਜੀ ਮੰਜਿਲ 'ਤੇ ਕਿਰਾਏ 'ਤੇ ਰਹਿੰਦੇ ਇਕ ਵਿਆਹੁਤਾ ਵਿਅਕਤੀ ਵਲੋਂ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਗਲ ਵਿਚ ਚੁੰਨੀ ਪਾ ਕੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ...

ਪੂਰੀ ਖ਼ਬਰ »

ਪੁਲਿਸ ਵਲੋਂ ਕਾਬੂ ਕਾਰ ਨੂੰ ਲੱਗੀ ਅਚਾਨਕ ਅੱਗ

ਖਰੜ, 13 ਮਾਰਚ (ਜੰਡਪੁਰੀ)-ਅੱਜ ਸਿਟੀ ਪੁਲਿਸ ਸਟੇਸ਼ਨ ਦੀ ਪੁਲਿਸ ਨੂੰ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਇਕ ਦਰਜ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੀ ਆਈਕੋਨ ਫੋਰਡ ਗੱਡੀ ਨੂੰ ਅਚਾਨਕ ਲੱਗ ਗਈ | ਫਾਇਰ ਬਿ੍ਗੇਡ ਦੀ ਗੱਡੀ ਨੇ ਮੌਕੇ 'ਤੇ ਪਹੰੁਚ ਕੇ ਅੱਗ 'ਤੇ ਕਾਬੂ ਪਾਇਆ ...

ਪੂਰੀ ਖ਼ਬਰ »

6 ਨਵੇਂ ਪੁਲਿਸ ਥਾਣਿਆਂ ਦੀ ਸਥਾਪਨਾ

ਚੰਡੀਗੜ੍ਹ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਜ਼ਿਲ੍ਹਾ ਝੱਜਰ ਵਿਚ 6 ਨਵੇਂ ਪੁਲਿਸ ਥਾਣਿਆਂ ਦੀ ਸਥਾਪਨਾ ਲਈ ਆਪਣੀ ਪ੍ਰਵਾਨਗੀ ਦਿੱਤੀ ਤਾਂ ਜੋ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਪੰਜਾਬ 'ਚ ਪਹਿਲੇ ਤੇ ਭਾਰਤ 'ਚ 13ਵੇਂ ਸਥਾਨ 'ਤੇ-ਅਵਨੀਤ ਕੌਰ

ਐੱਸ. ਏ. ਐੱਸ. ਨਗਰ, 13 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸ਼ਹਿਰ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਸਾਫ਼-ਸੁੱਥਰਾ ਰੱਖਣ ਲਈ ਸ਼ੁਰੂ ਕੀਤੀ 'ਸਵੱਛਤਾ-ਐਮ. ਓ. ਐਚ. ਯੂ. ਏ.' ਐਪ ਦੀ ਰੈਂਕਿੰਗ ਵਿਚ ਐੱਸ. ਏ. ਐੱਸ. ਨਗਰ ਪੰਜਾਬ ਵਿਚ ਪਹਿਲੇ ਨੰਬਰ ਅਤੇ ਦੇਸ਼ ਭਰ ਵਿਚ 13ਵੇਂ ਸਥਾਨ 'ਤੇ ...

ਪੂਰੀ ਖ਼ਬਰ »

ਵਿਜੀਲੈਂਸ ਨੇ ਬੀ.ਡੀ.ਪੀ.ਓ. ਢਿੱਲੋਂ ਨੂੰ ਅਦਾਲਤ 'ਚ ਕੀਤਾ ਪੇਸ਼

ਐੱਸ. ਏ. ਐੱਸ. ਨਗਰ, 13 ਮਾਰਚ (ਜਸਬੀਰ ਸਿੰਘ ਜੱਸੀ)-ਪਿੰਡ ਝਿਊਰਹੇੜੀ ਦੇ ਵਿਕਾਸ ਲਈ ਜਾਰੀ ਹੋਏ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਬੀ. ਡੀ. ਪੀ. ਓ. ਜਤਿੰਦਰ ਸਿੰਘ ਢਿੱਲੋਂ ਨੂੰ ਅੱਜ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੇ ਗੁਆਚਾ ਮੋਬਾਈਲ ਫ਼ੋਨ ਵਾਪਸ ਕਰ ਕੇ ਦਿਖਾਈ ਇਮਾਨਦਾਰੀ

ਡੇਰਾਬੱਸੀ, 13 ਮਾਰਚ (ਸ਼ਾਮ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਰਾਜੇਸ਼ ਰਾਣਾ ਨੇ ਸਥਾਨਕ ਬੱਸ ਅੱਡੇ 'ਤੇ ਇਕ ਵਿਅਕਤੀ ਦਾ ਗੁਆਚਿਆ ਮੋਬਾਈਲ ਫ਼ੋਨ ਉਸ ਦੇ ਸਪੁਰਦ ਕਰ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ | ਪਿੰਡ ਜਵਾਹਰਪੁਰ ਵਾਸੀ ਜਗਤਾਰ ਸਿੰਘ ...

ਪੂਰੀ ਖ਼ਬਰ »

ਚਨਾਲੋਂ ਵਿਖੇ ਸਾਲ ਪਹਿਲਾਂ ਬਣਾਈ ਪੁਲੀ ਟੱੁਟਣ ਦੀ ਜਾਂਚ ਕਾਰਵਾਈ ਜਾਵੇ-ਪਿੰਡ ਵਾਸੀ

ਕੁਰਾਲੀ, 13 ਮਾਰਚ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਚਨਾਲੋਂ ਵਿਖੇ ਨਗਰ ਕੌਾਸਲ ਵਲੋਂ ਕਰੀਬ 1 ਸਾਲ ਪਹਿਲਾਂ ਬਣਾਈ ਪੁਲੀ ਟੱੁਟਣ ਸਬੰਧੀ ਪਿੰਡ ਵਾਸੀਆਂ ਨੇ ਜਾਂਚ ਤੇ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕਾਂ ...

ਪੂਰੀ ਖ਼ਬਰ »

ਵਿਜੀਲੈਂਸ ਨੇ ਬੀ.ਡੀ.ਪੀ.ਓ. ਢਿੱਲੋਂ ਨੂੰ ਅਦਾਲਤ 'ਚ ਕੀਤਾ ਪੇਸ਼

ਐੱਸ. ਏ. ਐੱਸ. ਨਗਰ, 13 ਮਾਰਚ (ਜਸਬੀਰ ਸਿੰਘ ਜੱਸੀ)-ਪਿੰਡ ਝਿਊਰਹੇੜੀ ਦੇ ਵਿਕਾਸ ਲਈ ਜਾਰੀ ਹੋਏ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਬੀ. ਡੀ. ਪੀ. ਓ. ਜਤਿੰਦਰ ਸਿੰਘ ਢਿੱਲੋਂ ਨੂੰ ਅੱਜ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੇ ਗੁਆਚਾ ਮੋਬਾਈਲ ਫ਼ੋਨ ਵਾਪਸ ਕਰ ਕੇ ਦਿਖਾਈ ਇਮਾਨਦਾਰੀ

ਡੇਰਾਬੱਸੀ, 13 ਮਾਰਚ (ਸ਼ਾਮ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਰਾਜੇਸ਼ ਰਾਣਾ ਨੇ ਸਥਾਨਕ ਬੱਸ ਅੱਡੇ 'ਤੇ ਇਕ ਵਿਅਕਤੀ ਦਾ ਗੁਆਚਿਆ ਮੋਬਾਈਲ ਫ਼ੋਨ ਉਸ ਦੇ ਸਪੁਰਦ ਕਰ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ | ਪਿੰਡ ਜਵਾਹਰਪੁਰ ਵਾਸੀ ਜਗਤਾਰ ਸਿੰਘ ...

ਪੂਰੀ ਖ਼ਬਰ »

ਚਨਾਲੋਂ ਵਿਖੇ ਸਾਲ ਪਹਿਲਾਂ ਬਣਾਈ ਪੁਲੀ ਟੱੁਟਣ ਦੀ ਜਾਂਚ ਕਾਰਵਾਈ ਜਾਵੇ-ਪਿੰਡ ਵਾਸੀ

ਕੁਰਾਲੀ, 13 ਮਾਰਚ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਚਨਾਲੋਂ ਵਿਖੇ ਨਗਰ ਕੌਾਸਲ ਵਲੋਂ ਕਰੀਬ 1 ਸਾਲ ਪਹਿਲਾਂ ਬਣਾਈ ਪੁਲੀ ਟੱੁਟਣ ਸਬੰਧੀ ਪਿੰਡ ਵਾਸੀਆਂ ਨੇ ਜਾਂਚ ਤੇ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕਾਂ ...

ਪੂਰੀ ਖ਼ਬਰ »

ਰੋਡਮਾਜਰਾ-ਚੱਕਲਾਂ ਦਾ ਵਿਸ਼ਾਲ ਅੰਤਰਰਾਸ਼ਟਰੀ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਕੁਰਾਲੀ, 13 ਮਾਰਚ (ਬਿੱਲਾ ਅਕਾਲਗੜ੍ਹੀਆ)-ਬਾਬਾ ਗਾਜੀਦਾਸ ਕਲੱਬ ਪਿੰਡ ਰੋਡਮਾਜਰਾ-ਚੱਕਲਾਂ ਦਾ ਅੰਤਰਰਾਸ਼ਟਰੀ ਦੋ ਰੋਜਾ ਵਿਸ਼ਾਲ ਖੇਡ ਮੇਲਾ ਅੱਜ ਪਿੰਡ ਰੋਡਮਾਜਰਾ ਦੇ ਬਾਬਾ ਗਾਜੀਦਾਸ ਦੇ ਅਸਥਾਨ 'ਤੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਐਸ. ਡੀ. ਐਮ. ...

ਪੂਰੀ ਖ਼ਬਰ »

ਮਾਮਲਾ ਵਿਆਹ 'ਚ ਹੰਗਾਮੇ ਮਗਰੋਂ ਗੋਲੀਆਂ ਚਲਾਉਣ ਦਾ ਭੂਤਰੇ ਨੌਜਵਾਨਾਂ ਿਖ਼ਲਾਫ਼ ਕਾਰਵਾਈ ਨਾ ਕਰਨ 'ਤੇ ਲੋਕਾਂ ਨੇ ਸੀਸਵਾਂ ਮਾਰਗ 'ਤੇ ਲਗਾਇਆ ਜਾਮ

ਖਿਜ਼ਰਾਬਾਦ/ਮੁੱਲਾਂਪੁਰ ਗਰੀਬਦਾਸ, 13 ਮਾਰਚ (ਰੋਹਿਤ ਗੁਪਤਾ/ਦਿਲਬਰ ਸਿੰਘ ਖੈਰਪੁਰ)-ਇੱਥੋਂ ਨੇੜਲੇ ਪਿੰਡ ਗੋਚਰ ਦੇ ਰਾਮ ਕਰਨ ਦੇ ਲੜਕਿਆਂ ਦੇ ਵਿਆਹ 'ਤੇ ਬੀਤੀ ਰਾਤ ਪਿੰਡ ਕੁਬਾਹੇੜੀ ਅਤੇ ਅਭੀਪੁਰ ਦੇ ਤਿੰਨ ਨੌਜਵਾਨਾਂ ਵਲੋਂ 15 ਦੇ ਕਰੀਬ ਅਣਪਛਾਤੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਵਿਜੀਲੈਂਸ ਨੇ 8 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਐੱਸ. ਏ. ਐੱਸ. ਨਗਰ, 13 ਮਾਰਚ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਬਿਊਰੋ ਵਲੋਂ ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਟਰੈਪ ਲਗਾ ਕੇ ਰਮੇਸ਼ ਕੁਮਾਰ ਪਟਵਾਰੀ ਪਟਵਾਰ ਹਲਕਾ ਧੀਰਪੁਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ 8000 ਰੁਪਏ ...

ਪੂਰੀ ਖ਼ਬਰ »

ਕਿੰਡਰਗਾਰਟਨ ਦੇ ਬੱਚਿਆਂ ਦਾ ਪ੍ਰਾਇਮਰੀ ਐਜੂਕੇਸ਼ਨ ਵਿਚ ਸ਼ਾਨਦਾਰ ਸਵਾਗਤ

ਖਰੜ, 13 ਮਾਰਚ (ਜੰਡਪੁਰੀ)-ਗ੍ਰੈਜੂਏਸ਼ਨ ਹੋਣਾ ਆਪਣੇ ਆਪ ਵਿਚ ਬਹੁਤ ਹੀ ਖੁਸ਼ੀ ਦੀ ਗੱਲ ਹੈ, ਇਹ ਅਜਿਹਾ ਮੌਕਾ ਹੁੰਦਾ ਹੈ ਜਦੋਂ ਬੱਚੇ ਆਪਣੀ ਪੁਰਾਣੀ ਯਾਦਾਂ ਨੂੰ ਜਿੱਥੇ ਸਹੇਜ ਕੇ ਰੱਖਦੇ ਹਨ, ਉੱਥੇ ਹੀ ਉਹ ਭਵਿੱਖ ਲਈ ਆਪਣੇ ਸੁਪਨੇ ਵੀ ਵੇਖਦੇ ਹਨ | ਮਾਇੰਡ ਟਰੀ ਸਕੂਲ ਵਿਚ ...

ਪੂਰੀ ਖ਼ਬਰ »

ਸਕੂਲ ਦੀ ਲਾਪ੍ਰਵਾਹੀ ਕਾਰਨ ਗੁੰਮ ਹੋਇਆ ਬੱਚਾ 4 ਘੰਟੇ ਬਾਅਦ ਮਿਲਿਆ

ਪੰਚਕੂਲਾ, 13 ਮਾਰਚ (ਕਪਿਲ)-ਪੰਚਕੂਲਾ ਦੇ ਸੈਕਟਰ 4 ਹਰੀਪੁਰ ਸਥਿਤ ਇਕ ਸਕੂਲ ਵਲੋਂ ਵੱਡੀ ਲਾਪ੍ਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਰ ਕੇ ਸਕੂਲ ਵਿਚ ਪੜ੍ਹਨ ਆਇਆ ਛੋਟਾ ਬੱਚਾ ਗੁੰਮ ਹੋ ਗਿਆ ਅਤੇ ਕਾਫੀ ਮਿਹਨਤ ਤੋਂ ਬਾਅਦ ਬੱਚੇ ਨੂੰ ਲੱਭਿਆ ਜਾ ਸਕਿਆ | ਮਾਮਲਾ ਪੰਚਕੂਲਾ ਦੇ ਸੈਕਟਰ 4 ਦੇ ਪਿੰਡ ਹਰੀਪੁਰ ਦੇ ਸਟਾਰਲਿਟ ਸਕੂਲ ਦਾ, ਜਿੱਥੇ 3 ਸਾਲਾਂ ਦਾ ਛੋਟਾ ਬੱਚਾ ਰਾਜ ਪਹਿਲੇ ਹੀ ਦਿਨ ਪੜ੍ਹਨ ਆਇਆ ਸੀ ਅਤੇ ਉਹ ਲਾਪਤਾ ਹੋ ਗਿਆ | ਪਹਿਲਾਂ ਤਾਂ ਘਰ ਵਾਲਿਆਂ ਨੇ ਲਗਪਗ 3 ਘੰਟੇ ਬੱਚੇ ਨੂੰ ਖੁਦ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਫਿਰ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਮਾਮਲੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਲਗਪਗ ਇਕ ਘੰਟੇ ਦੇ ਮੁਸ਼ੱਕਤ ਦੇ ਬਾਅਦ ਪੁਲਿਸ ਵਲੋਂ ਬੱਚੇ ਨੂੰ ਲੱਭ ਕੇ ਉਸ ਦੇ ਮਾਤਾ-ਪਿਤਾ ਨੂੰ ਸੌਾਪਿਆ ਗਿਆ |


ਖ਼ਬਰ ਸ਼ੇਅਰ ਕਰੋ

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੁੱਜੀ ਫਿਲਮ ਬਾ-ਬਾ ਬਲੈਕ ਸ਼ੀਪ ਦੀ ਟੀਮ

ਐੱਸ. ਏ. ਐੱਸ. ਨਗਰ, 13 ਮਾਰਚ (ਕੇ. ਐੱਸ. ਰਾਣਾ)-23 ਮਾਰਚ 2018 ਨੂੰ ਰਿਲੀਜ਼ ਹੋਣ ਜਾ ਰਹੀ ਬਾਲੀਵੁੱਡ ਦੀ ਕਾਮੇਡੀ, ਥਰੀਲਰ ਤੇ ਐਕਸ਼ਨ ਭਰਪੂਰ ਅਤੇ ਅਨੁਪਮ ਖੇਰ, ਅਨੂਪ ਕਪੂਰ, ਮਨੀਸ਼ ਪਾਲ, ਮਾਂਜਰੀ ਫਾਡਨੀਸ, ਕੇ. ਕੇ. ਮੈਨਨ, ਸਾਹਿਲ ਵੈਦ ਦੀ ਸਟਾਰ ਕਾਸਟ ਨਾਲ ਸਜੀ ਬਾ-ਬਾ ਬਲੈਕ ...

ਪੂਰੀ ਖ਼ਬਰ »

ਮੋਟਰਾਂ ਤੋਂ ਤਾਰ ਚੋਰੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਗਿ੍ਫ਼ਤਾਰ

ਲਾਲੜੂ, 13 ਮਾਰਚ (ਰਾਜਬੀਰ ਸਿੰਘ)-ਕਿਸਾਨਾਂ ਦੇ ਖੇਤਾਂ ਵਿਚ ਲੱਗੇ ਸਿੰਚਾਈ ਵਾਲੇ ਟਿਊਬਵੈੱਲਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ਾਂ ਤਹਿਤ ਹੰਡੇਸਰਾ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ, ਉਸ ਨੂੰ ਤਾਰਾਂ ਅਤੇ ਕੁਝ ਹੋਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX