ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਰੂਪਨਗਰ

ਭਿਆਨਕ ਸੜਕ ਹਾਦਸੇ 'ਚ ਡੀ. ਸੀ. ਐਮ. ਦੇ ਇੰਜੀਨੀਅਰ ਦੀ ਮੌਕੇ 'ਤੇ ਮੌਤ

ਰੂਪਨਗਰ, 13 ਮਾਰਚ (ਸਟਾਫ ਰਿਪੋਰਟਰ)-ਡੀ. ਸੀ. ਐਮ. ਫ਼ੈਕਟਰੀ ਤੋਂ ਡਿਊਟੀ ਨਿਪਟਾ ਕੇ ਆਪਣੀ ਐਕਟਿਵਾ 'ਤੇ ਘਰ ਪਰਤ ਰਹੇ ਸ਼ਹਿਰ ਦੀ ਹਦੂਦ ਨਾਲ ਵਸੇ ਪਿੰਡ ਹਵੇਲੀ ਕਲਾਂ ਦੇ ਨੌਜਵਾਨ ਪਲਵਿੰਦਰ ਸਿੰਘ (29) ਪੁੱਤਰ ਜਸਵੰਤ ਸਿੰਘ ਦੀ ਅੱਜ ਸਵੇਰੇ ਹੈੱਡ ਵਰਕਸ ਰੂਪਨਗਰ ਨੇੜੇ ਪੰਜਾਬ ਰੋਡਵੇਜ਼ ਨਵਾਂ ਸ਼ਹਿਰ ਡੀਪੂ ਦੀ ਤੇਜ਼ ਰਫ਼ਤਾਰ ਬੱਸ ਦੀ ਟੱਕਰ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਬਤੌਰ ਇੰਜੀਨੀਅਰ ਕੰਮ ਕਰਦਾ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਮਹਿਜ਼ 10 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਅਤੇ ਜਲਦ ਪਿਤਾ ਬਣਨ ਵਾਲਾ ਸੀ ਜਿਸ ਦੀ ਮੌਤ ਨਾਲ ਮਾਪਿਆਂ 'ਤੇ ਦੁੱਖਾਂ ਦਾ ਪਹਾੜ ਢਹਿ ਪਿਆ ਅਤੇ ਸਾਰਾ ਪਿੰਡ ਸਦਮੇ ਵਿਚ ਡੁੱਬ ਗਿਆ। ਏ. ਐਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਨੌਜਵਾਨ ਆਪਣੀ ਐਕਟਿਵਾ 'ਤੇ ਸਵੇਰੇ ਕਰੀਬ 7.30 ਵਜੇ ਡਿਊਟੀ ਖ਼ਤਮ ਕਰਕੇ ਘਰ ਪਰਤਦਿਆਂ ਜਦੋਂ ਸਤਲੁਜ ਦਰਿਆ ਦਾ ਪੁਲ ਪਾਰ ਕਰਕੇ ਵਾਟਰ ਲਿਲੀ ਰਿਜਾਰਟ ਵੱਲ ਨੂੰ ਮੁੜਨ ਵਾਲਾ ਸੀ ਤਾਂ ਸਾਹਮਣਿਓਂ ਪੰਜਾਬ ਰੋਡਵੇਜ਼ ਨਵਾਂ ਸ਼ਹਿਰ ਡੀਪੂ ਦੀ ਬੱਸ ਨੰਬਰ ਪੀ. ਬੀ. 32 ਐਲ-9633 ਜੋ ਬਹੁਤ ਤੇਜ਼ ਰਫ਼ਤਾਰ ਸੀ, ਨਾਲ ਟੱਕਰ ਹੋ ਗਈ ਜੋ ਸਕੂਟਰੀ ਸਮੇਤ ਨੌਜਵਾਨ ਨੂੰ 20-25 ਮੀਟਰ ਘਸੀਟਦੀ ਲੈ ਗਈ ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐਸ. ਐਚ. ਓ. ਮਹੇਸ਼ ਸੈਣੀ ਨੇ ਕਿਹਾ ਕਿ ਬੱਸ ਕਬਜ਼ੇ 'ਚ ਲੈ ਲਈ ਹੈ ਅਤੇ ਚਾਲਕ ਨਿਰਮਲ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਅੰਮ੍ਰਿਤਸਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਸਸਕਾਰ 'ਚ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ:ਮ੍ਰਿਤਕ ਇੰਜੀਨੀਅਰ ਪਲਵਿੰਦਰ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਡਾ: ਬਿਜੇਂਦਰਾ ਸਿੰਘ ਨੇ ਕੀਤਾ ਉਪਰੰਤ ਲਾਸ਼ ਵਾਰਸਾਂ ਹਵਾਲੇ ਕੀਤੀ ਗਈ। ਲਾਸ਼ ਘਰ ਪੁੱਜਦਿਆਂ ਹੀ ਸਾਰਾ ਪਿੰਡ ਅਤੇ ਹੋਰ ਸ਼ਖ਼ਸੀਅਤਾਂ ਘਰ ਪੁੱਜ ਗਈਆਂ।ਹਵੇਲੀ ਕਲਾਂ ਦੇ ਸ਼ਮਸ਼ਾਨਘਾਟ ਵਿਚ ਮਾਂ ਤੇ ਪਤਨੀ ਦੇ ਵਿਰਲਾਪ ਦੌਰਾਨ ਮ੍ਰਿਤਕ ਦਾ ਸਸਕਾਰ ਕੀਤਾ ਗਿਆ, ਚਿਖਾ ਨੂੰ ਅਗਨੀ ਪਿਤਾ ਜਸਵੰਤ ਸਿੰਘ ਨੇ ਦਿੱਤੀ। ਇਸ ਮੌਕੇ ਸੀਨੀਅਰ ਕੌਂਸਲਰ ਗੁਰਮੁੱਖ ਸਿੰਘ ਸੈਣੀ, ਐਸ. ਪੀ. ਸਤਿੰਦਰ ਸਿੰਘ ਸੋਹਲ, ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਵਿਜੇ ਸ਼ਰਮਾ, ਜ਼ਿਲ੍ਹਾ ਪ੍ਰੈੱਸ ਕਲੱਬ ਐਸੋ: ਦੇ ਪ੍ਰਧਾਨ ਬਹਾਦਰਜੀਤ ਸਿੰਘ, ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਹਵੇਲੀ ਕਲਾਂ, ਅਵਤਾਰ ਸਿੰਘ ਮੁੰਦਰਾ, ਬਹਾਦਰ ਸਿੰਘ ਜਟਾਣਾ, ਜਰਨੈਲ ਸਿੰਘ ਚੰਡੀਗੜ੍ਹ, ਕਰਨੈਲ ਸਿੰਘ ਪੁਆਤ, ਅੰਮ੍ਰਿਤਪਾਲ ਸਿੰਘ ਆਸਟ੍ਰੇਲੀਆ, ਪੱਤਰਕਾਰ, ਫ਼ੈਕਟਰੀ ਸਟਾਫ਼ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਅਤੇ ਸ਼ਖ਼ਸੀਅਤਾਂ ਸ਼ਾਮਿਲ ਸਨ।


ਖ਼ਬਰ ਸ਼ੇਅਰ ਕਰੋ

ਪਿੰਡ ਮਜਾਰੀ ਦਾ ਹੈਰੋਇਨ ਤਸਕਰ ਪੁਲਿਸ ਨੇ ਕੀਤਾ ਕਾਬੂ

ਢੇਰ, 13 ਮਾਰਚ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਸੈਂਕੜੇ ਹੀ ਨੌਜਵਾਨਾਂ ਦੀ ਬਰਬਾਦੀ ਦਾ ਕਾਰਨ ਬਣ ਚੁੱਕਾ ਪਿੰਡ ਮਜਾਰੀ ਦਾ ਹੈਰੋਇਨ ਤਸਕਰ ਆਖ਼ਰ ਅੱਜ ਹਿਮਾਚਲ ਪੁਲਿਸ ਦੇ ਕਾਬੂ ਵਿਚ ਆ ਗਿਆ | ਨਸ਼ਾ ਤਸਕਰ ਇੰਦਰਜੀਤ ਸਿੰਘ ਉਰਫ਼ ਕਾਕਾ ਬਾਠ ਜੋ ਕਿ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਰੋਡ ਮਾਜਰਾ-ਚੱਕਲਾਂ 'ਚ ਦੋ ਰੋਜ਼ਾ ਬਾਬਾ ਗ਼ਾਜ਼ੀ ਦਾਸ ਖੇਡ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

ਰੂਪਨਗਰ, 13 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ-ਚੱਕਲਾਂ 'ਚ ਦੋ ਰੋਜ਼ਾ ਪ੍ਰਸਿੱਧ ਬਾਬਾ ਗ਼ਾਜ਼ੀ ਦਾਸ ਖੇਡ ਮੇਲਾ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ। ਖੇਡ ਮੇਲੇ ਦਾ ਪਹਿਲਾ ਦਿਨ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਬਜ਼ੁਰਗ ਔਰਤ ਦੀ ਵਾਲੀ ਲਾਹ ਕੇ ਫਰਾਰ

ਸੁਖਸਾਲ, 13 ਮਾਰਚ (ਧਰਮ ਪਾਲ)-ਨੇੜਲੇ ਪਿੰਡ ਸਹਿਜੋਵਾਲ ਵਿਖੇ ਬੀਤੇ ਦਿਨ ਬਾਅਦ ਦੁਪਹਿਰ ਦੋ ਮੋਟਰ ਸਾਈਕਲ ਸਵਾਰ ਪਗੜੀਧਾਰੀ ਨੌਜਵਾਨਾਂ ਵੱਲੋਂ ਇੱਕ ਬਜੁਰਗ ਔਰਤ ਦੇ ਕੰਨ ਤੋਂ ਸੋਨੇ ਦੀ ਵਾਲੀ ਲਾਹ ਕੇ ਫਰਾਰ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਪਿੰਡ ਰਾਏਪੁਰ ਸਾਹਨੀ ਦਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ

ਕੀਰਤਪੁਰ ਸਾਹਿਬ, 13 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਨਜ਼ਦੀਕੀ ਪਿੰਡ ਰਾਏਪੁਰ ਸਾਹਨੀ ਵਿਖੇ ਖ਼ਾਲਸਾ ਯੂਥ ਕਲੱਬ ਵਲੋਂ ਕਰਵਾਇਆ ਗਿਆ ਤੀਜਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ | ਟੂਰਨਾਮੈਂਟ ਦਾ ਉਦਘਾਟਨ ਕਾਂਗਰਸੀ ਆਗੂ ਫੱੁਮਣ ਸ਼ਾਹ ਨੇ ...

ਪੂਰੀ ਖ਼ਬਰ »

ਸੰਤ ਪਰਮਜੀਤ ਸਿੰਘ ਵੱਲੋਂ ਖ਼ਾਲਸਾ ਮਾਡਲ ਸਕੂਲ ਦਾ ਉਦਘਾਟਨ

ਮੋਰਿੰਡਾ, 13 ਮਾਰਚ (ਕੰਗ)-ਇਥੇ ਸਥਾਨਕ ਖ਼ਾਲਸਾ ਗਰਲਜ਼ ਹਾਈ ਸਕੂਲ ਵਿਖੇ ਨਵੇਂ ਖੋਲ੍ਹ•ੇ ਮਾਡਲ ਸਕੂਲ ਦਾ ਉਦਘਾਟਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕੀਤਾ | ਇਸ ਮੌਕੇ ਉਨ੍ਹ•ਾਂ ਸਕੂਲ ਦੀ ਮਾਲੀ ਮੱਦਦ ਵੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਯੂਨੀਅਨ (ਪਹਿਲਵਾਨ) ਡਵੀਜ਼ਨ ਅਤੇ ਸਰਕਲ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਇੰਪਲਾਈਜ਼ ਫੈਡਰੇਸ਼ਨ ਯੂਨੀਅਨ (ਪਹਿਲਵਾਨ) ਦੀ ਸਥਾਨਕ ਡਵੀਜ਼ਨ ਅਤੇ ਸਰਕਲ ਦੀ ਚੋਣ ਸਥਾਨਕ ਪਾਵਰ ਕਲੋਨੀ ਵਿਖੇ ਅੱਜ ਸੂਬਾ ਪ੍ਰਧਾਨ ਹਰਮੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜਸਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਵਿਭਾਗ ਦੇ ਕਰਮਚਾਰੀਆਂ ਵਲੋਂ ਮੰਗਾਂ ਦੀ ਪੂਰਤੀ ਲਈ ਧਰਨਾ ਜਾਰੀ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਜਲ ਸਰੋਤ ਕਰਮਚਾਰੀ ਯੂਨੀਅਨ ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਇਕਾਈ ਵਲੋਂ ਕਰਮਚਾਰੀਆਂ ਨੂੰ ਪਿਛਲੇ ਦੋ ਮਹੀਨੇ ਦੀਆਂ ਤਨਖ਼ਾਹਾਂ ਦਾ ਭੁਗਤਾਨ ਨਾ ਹੋਣ ਦੇ ਰੋਸ ਵਜੋਂ ਸ਼ੁਰੂ ਕੀਤਾ ਧਰਨਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਗਿਣਾਈਆਂ ਸਿੱਖਾਂ ਦੀ ਮਿਹਨਤ ਤੇ ਈਮਾਨਦਾਰੀ ਦੀਆਂ ਪ੍ਰਾਪਤੀਆਂ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਇਟਲੀ ਵਿਚ ਸਿੱਖਾਂ ਨੇ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਸਨਮਾਨਯੋਗ ਰੁਤਬਾ ਹਾਸਲ ਕੀਤਾ ਹੋਇਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਲਾਨ ਇਟਲੀ ਤੋਂ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਮਿਲਾਪ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨੂੰ -ਪੋਸਟਰ ਕੀਤਾ ਜਾਰੀ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਦਸਮੇਸ਼ ਪਿਤਾ ਦੇ ਦਰਬਾਰੀ ਕਵੀ ਭਾਈ ਸਾਹਿਬ ਭਾਈ ਨੰਦ ਲਾਲ ਦੇ ਸਰਬੰਸਦਾਨੀ ਸਾਹਿਬ-ਏ-ਕਾਮਿਲ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨਾਲ ਪਹਿਲੀ ਵਾਰ ਹੋਏ ਮਿਲਾਪ ਦਿਵਸ ...

ਪੂਰੀ ਖ਼ਬਰ »

ਬਿਜਲੀ ਚੋਰੀ ਨੂੰ ਲੈ ਕੇ ਵਿਭਾਗ ਨੇ ਅੱਖਾਂ ਮੀਚੀਆਂ

ਪੁਰਖਾਲੀ, 13 ਮਾਰਚ (ਬੰਟੀ)-ਪੁਰਖਾਲੀ ਇਲਾਕੇ 'ਚ ਬਿਜਲੀ ਦੀ ਹੋ ਰਹੀ ਚੋਰੀ ਨੂੰ ਲੈ ਕੇ ਵਿਭਾਗ ਨੇ ਆਪਣੀਆਂ ਅੱਖਾਂ ਮੀਚੀਆਂ ਹੋਈਆਂ ਹਨ | ਇਸ ਸਬੰਧੀ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਪੁਰਖਾਲੀ ਖੇਤਰ 'ਚ ਧੜੱਲੇ ਨਾਲ ਬਿਜਲੀ ਚੋਰੀ ਹੋ ਰਹੀ ਹੈ ਜਿਸ ਨੂੰ ਲੈ ਕੇ ਵਿਭਾਗ ਦੇ ...

ਪੂਰੀ ਖ਼ਬਰ »

ਜੱਗਾ ਨਿੱਕੂਵਾਲ ਦਾ ਸੈਣੀ ਸਮਾਜ ਨਾਲ ਸਬੰਧਿਤ ਸੋਲੋ ਗੀਤ ਜਾਰੀ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਇਲਾਕੇ ਦੇ ਨਾਮੀ ਗੀਤਕਾਰ ਜੱਗਾ ਨਿੱਕੂਵਾਲ ਦੇ ਲਿਖੇ ਗੀਤ ਚਾਲਾ ਸਤੀਆਂ ਦਾ ਜਾਰੀ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਸੈਣੀ ਸਮਾਜ ਨਾਲ ਸਬੰਧਿਤ ਜੋਸ਼ੀ ਕੰਬੋਜ ਗੋਤ ਲਈ ਖਾਸ ਤੌਰ 'ਤੇ ਤਿਆਰ ਕੀਤਾ ਗਿਆ ...

ਪੂਰੀ ਖ਼ਬਰ »

ਲੋਕ ਗਾਇਕ ਲਖਵੀਰ ਲੱਖਾ ਬਣੇ ਸੀਨੀਅਰ ਸਹਾਇਕ

ਰੂਪਨਗਰ, 13 ਮਾਰਚ (ਸ. ਰ.)-ਪੰਜਾਬੀ ਲੋਕ ਗਾਇਕ ਲਖਵੀਰ ਲੱਖਾ ਜੋ ਪਿਛਲੇ ਕਾਫ਼ੀ ਸਮੇਂ ਤੋਂ ਸਿੱਖਿਆ ਵਿਭਾਗ ਦੀ ਅਧਿਆਪਨ ਸੰਸਥਾ ਡਾਈਟ ਰੂਪਨਗਰ ਵਿਖੇ ਬਤੌਰ ਜੂਨੀਅਰ ਸਹਾਇਕ ਕੰਮ ਕਰ ਰਹੇ ਸਨ, ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਪੰਜਾਬ ਵਲੋਂ ...

ਪੂਰੀ ਖ਼ਬਰ »

ਪਿੰਡ ਨੰਗਲ ਅਬਿਆਣੇ ਦਾ ਜਗਬੀਰ ਸਿੰਘ ਬਣਿਆ ਭਾਰਤੀ ਫ਼ੌਜ ਦਾ ਲੈਫ਼ਟੀਨੈਂਟ

ਰੂਪਨਗਰ, 13 ਮਾਰਚ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਰੂਪਨਗਰ ਦੀ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਪਿੰਡ ਨੰਗਲ ਅਬਿਆਣੇ ਦਾ ਨੌਜਵਾਨ ਜਗਬੀਰ ਸਿੰਘ ਅਫ਼ਸਰ ਟਰੇਨਿੰਗ ਅਕੈੱਡਮੀ ਚੇਨਈ ਤੋਂ 1 ਸਾਲ ਦੀ ਸਖ਼ਤ ਅਤੇ ਜੋਖ਼ਮ ਭਰਪੂਰ ਸਿਖਲਾਈ ਲੈ ਕੇ 10 ਮਾਰਚ ਨੂੰ ਭਾਰਤੀ ਫ਼ੌਜ ...

ਪੂਰੀ ਖ਼ਬਰ »

ਖਟਕੜ ਕਲਾਂ ਸ਼ਹੀਦੀ ਕਾਨਫਰੰਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਮੇਹਲੀ, 13 ਮਾਰਚ (ਸੰਦੀਪ ਸਿੰਘ) - ਖਟਕੜ ਕਲਾਂ ਵਿਖੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਕਾਨਫਰੰਸ ਨੂੰ ਮੁੱਖ ਰੱਖਦਿਆਂ ਹਰਪ੍ਰੀਤ ਸਿੰਘ ਕੈਂਥ ਸਪੁੱਤਰ ਸਤਨਾਮ ਸਿੰਘ ਕੈਂਥ ਕਾਂਗਰਸੀ ਆਗੂ ਦੀ ਅਗਵਾਈ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ 'ਚ ਲੱਗਾ ਸਾਲਾਨਾ ਮੇਲਾ

ਨਵਾਂਸ਼ਹਿਰ, 13 ਮਾਰਚ (ਸ਼ੇਤਰਾ)- ਸਥਾਨਕ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਵਲੋਂ ਸਾਲਾਨਾ ਫੇਅਰਵੈੱਲ ਸਮਾਗਮ ਮੌਕੇ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥਣਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਸਟਾਲ ਵੀ ਲਗਾਏ ਗਏ | ਸੇਵਾ ਮੁਕਤ ਡਾਇਰੈਕਟਰ ਸਿਹਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਮੁਹਿੰਮ ਵਿਚ ਸ਼ਮੂਲੀਅਤ ਲਈ ਮੈਂਬਰਸ਼ਿਪ ਸ਼ੁਰੂ

ਨਵਾਂਸ਼ਹਿਰ, 13 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਸਰਕਾਰੀਆਂ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਇਸ ਨਾਲ ਜੋੜਨ ਲਈ 23 ਮਾਰਚ ਨੂੰ ਖਟਕੜ ਕਲਾਂ ਤੋਂ ਸ਼ੁਰੂ ਕੀਤੇ ਜਾ ਰਹੇ ਬਹੁਪੱਖੀ ...

ਪੂਰੀ ਖ਼ਬਰ »

ਤੀਜੇ ਦਿਨ ਘਰ-ਘਰ ਜਾ ਕੇ 1927 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਸ੍ਰੀ ਚਮਕੌਰ ਸਾਹਿਬ, 13 ਮਾਰਚ (ਜਗਮੋਹਣ ਸਿੰਘ ਨਾਰੰਗ)-ਪਲਸ ਪੋਲੀਓ ਮੁਹਿੰਮ ਦੇ ਅੱਜ ਤੀਜੇ ਦਿਨ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਪਿੰਡਾਂ ਤੇ ਸਲੱਮ ਏਰੀਆ ਵਿਚ ਘਰ-ਘਰ ਜਾ ਕੇ 5 ਸਾਲ ਤੱਕ ਦੇ 1927 ਬੱਚਿਆਂ ਨੂੰ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ | ਐਸ. ਐਮ. ਓ. ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ

ਰੂਪਨਗਰ, 13 ਮਾਰਚ (ਮਨਜਿੰਦਰ ਸਿੰਘ ਚੱਕਲ)-ਪੇਂਡੂ ਤੇ ਖੇਤ ਮਜਦੂਰਾਂ ਦੀ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਹਰਚੰਦ ਸਿੰਘ ਫਤਿਹਪੁਰ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਉਨ੍ਹਾਂ ਮੰਗ ਕੀਤੀ ...

ਪੂਰੀ ਖ਼ਬਰ »

ਮੰੂਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਆਰੰਭ

ਮੋਰਿੰਡਾ, 13 ਮਾਰਚ (ਪਿ੍ਤਪਾਲ ਸਿੰਘ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ ਭਰ ਵਿਚ ਸ਼ੁਰੂ ਕੀਤੀ ਮੰੂਹ ਖੁਰ ਟੀਕਾਕਰਨ ਮੁਹਿੰਮ ਦੇ ਤਹਿਤ ਰਾਜ ਵਿਚ 72 ਲੱਖ ਵੈਕਸੀਨ ਦੀਆਂ ਖ਼ੁਰਾਕਾਂ ਲਗਾਈਆਂ ਜਾਣਗੀਆਂ | ਇਸ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਬੰਧੀ ਸ਼ੋਭਾ ਯਾਤਰਾ ਕੱਢੀ

ਭੱਦੀ, 13 ਮਾਰਚ (ਨਰੇਸ਼ ਧੌਲ)- ਸ਼੍ਰੀ ਵਿਸ਼ਵਕਰਮਾ ਮੰਦਿਰ ਪਿੰਡ ਕਾਹਨੇਵਾਲ ਮਝੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਵਿਸ਼ਵਕਰਮਾ ਵਾਰਸ਼ਿਕ ਮਹਾਂ ਉਤਸਵ 12 ਮਾਰਚ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਸਮੁੱਚੇ ਇਲਾਕਾ ਵਾਸੀਆਂ ਵੱਲੋਂ ...

ਪੂਰੀ ਖ਼ਬਰ »

ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹੈ ਨੌਜਵਾਨ ਪੀੜ੍ਹੀ ਦਾ ਖੁਦਗਰਜ਼, ਨਸ਼ੇੜੀ ਅਤੇ ਗੈਂਗਸਟਰ ਬਣਨਾ

ਢੇਰ, 13 ਮਾਰਚ (ਸ਼ਿਵ ਕੁਮਾਰ ਕਾਲੀਆ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਆਪਣੇ ਗਲੇ ਵਿਚ ਪਾ ਕੇ ਅਜੋਕੀ ਨੌਜਵਾਨ ਪੀੜ੍ਹੀ ਲਈ ਇਕ ਅਨੋਖੀ ਮਿਸਾਲ ਪੈਦਾ ਕੀਤੀ ਸੀ ਪ੍ਰੰਤੂ ਅਫ਼ਸੋਸ ਕਿ ਅੱਜ ਦੀ ਨੌਜਵਾਨ ਪੀੜ੍ਹੀ ...

ਪੂਰੀ ਖ਼ਬਰ »

ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਨੇ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓ ਮੈਟਿ੍ਕ ਯੰਤਰ ਲਗਾਏ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਨਗਰ ਕੌਾਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਅਤੇ ਕੌਾਸਲ ਦੇ ਦਫ਼ਤਰੀ ਕੰਮਕਾਜ 'ਚ ਸੁਧਾਰ ਲਿਆਉਣ ਲਈ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ 'ਚ ਕੀਤੇ ਜਾ ਰਹੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਲੋਕ ਸਹਿਯੋਗ ਦੇਣ-ਮਾਹਲ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਮਾਹਲ ਵੈੱਲਫੇਅਰ ਸਰਵਿਸ ਵਲੋਂ ਸ਼ਹਿਰ ਨੂੰ , ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਥਰਮਾਕੋਲ ਦੀ ਘੱਟ ਵਰਤੋਂ ਲਈ ...

ਪੂਰੀ ਖ਼ਬਰ »

10 ਮਹੀਨੇ ਤੋਂ ਤਨਖ਼ਾਹ ਨਾ ਮਿਲਣ 'ਤੇ ਜੰਗਲਾਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਪਿਛਲੇ 10 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਤੋਂ ਦੁਖੀ ਦਿਹਾੜੀਦਾਰ ਜੰਗਲਾਤ ਮਜ਼ਦੂਰਾਂ ਦੀ ਇੱਕ ਜ਼ਰੂਰੀ ਮੀਟਿੰਗ ਪ੍ਰਧਾਨ ਬਲਦੇਵ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਨੇੜਲੇ ਪਿੰਡ ਮੀਂਢਵਾਂ ਵਿਖੇ ਹੋਈ ...

ਪੂਰੀ ਖ਼ਬਰ »

ਰਿਆਤ ਸਕੂਲ ਦੇ ਵਿਦਿਆਰਥੀਆਂ ਦਾ ਵਿਸ਼ਵ ਪੱਧਰ 'ਤੇ ਵਧੀਆ ਪ੍ਰਦਰਸ਼ਨ

ਰੂਪਨਗਰ, 13 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪਿਆਡ ਫਾਊਾਡੇਸ਼ਨ ਐਸ. ਓ. ਐਫ਼. ਵਲੋਂ ਆਈ. ਆਈ. ਟੀ. ਮੁੰਬਈ ਅਤੇ ਆਈ. ਆਈ. ਟੀ. ਖੜਗਪੁਰ ਦੇ ਸਹਿਯੋਗ ਨਾਲ ਕਰਵਾਏ ਗਏ ਬਿ੍ਟਿਸ਼ ਕਾਊਾਸਿਲ ਟੈਕ ਫੈਸਟ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਲਈ 72 ਲੱਖ ਦੀ ਗ੍ਰਾਂਟ ਬਲਾਕ ਦਫ਼ਤਰ ਭੇਜੀ

ਸ੍ਰੀ ਚਮਕੌਰ ਸਾਹਿਬ, 13 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੁਲ 72 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਵਾਈ ਹੈ ਜੋ ਸਥਾਨਕ ਬੀ. ਡੀ. ਪੀ. ਓ. ਦੇ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵੱਖ-ਵੱਖ ਯੂਨੀਅਨਾਂ ਨੂੰ ਦਿੱਤੀ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ

ਸ੍ਰੀ ਚਮਕੌਰ ਸਾਹਿਬ, 13 ਮਾਰਚ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ. ਸੁਖਦੇਵ ਸਿੰਘ ਨੇ ਅੱਜ ਸਥਾਨਕ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਇਥੋਂ ਦੀ ਟਰੱਕ ਯੂਨੀਅਨ, ਥ੍ਰੀ ਵਿਲ੍ਹਰ ਯੂਨੀਅਨ ਅਤੇ ਟੈਕਸੀ ...

ਪੂਰੀ ਖ਼ਬਰ »

ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਸੰਗਰਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਲੰਧਰ ਮੁੱਖ ਦਫ਼ਤਰ ਦੇ ਕੀਤੇ ਫ਼ੈਸਲੇ ਅਨੁਸਾਰ ਪੰਜਾਬ ਵਿਚਲੀਆਂ ਸਾਰੀਆਂ ...

ਪੂਰੀ ਖ਼ਬਰ »

ਪੰਜਾਬ ਸਟੇਟ ਡੀ. ਆਰ. ਡੀ., ਏਜ ਇੰਪਲਾਈਜ਼ ਦੀ ਕਲਮ ਛੋੜ ਹੜਤਾਲ 13ਵੇਂ ਦਿਨ 'ਚ ਦਾਖਲ

ਰੂਪਨਗਰ, 13 ਮਾਰਚ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਟੇਟ ਡੀ. ਆਰ. ਡੀ. ਏਜ਼ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਯੂਨਿਟ ਰੂਪਨਗਰ ਵਲੋਂ ਰੂਪਨਗਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਗਾਤਾਰ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਕਲਮ ਛੋੜ ਹੜਤਾਲ ਅੱਜ 13ਵੇਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿਖੇਧੀ

ਸੁਖਸਾਲ, 13 ਮਾਰਚ (ਧਰਮ ਪਾਲ)-ਸੀਨੀਅਰ ਭਾਜਪਾ ਆਗੂ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਰੂਪਨਗਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਹਰ ਫਰੰਟ 'ਤੇ ਫੇਲ੍ਹ ਪੰਜਾਬ ਦੀ ਕੈਪਟਨ ਸਰਕਾਰ ਦੇ ਝੂਠੇ ਲਾਰਿਆਂ ਤੋਂ ਹਰ ਵਰਗ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ...

ਪੂਰੀ ਖ਼ਬਰ »

ਪੁਲਿਸ ਤੇ ਪ੍ਰਸ਼ਾਸਨ ਨਾਜਾਇਜ਼ ਮਾਈਨਿੰਗ ਪ੍ਰਤੀ ਹੋਏ ਸਖ਼ਤ-ਰੇਤਾ, ਬੱਜਰੀ ਨਾਲ ਭਰੇ 22 ਵਾਹਨ ਲਏ ਕਬਜ਼ੇ 'ਚ

ਭਰਤਗੜ੍ਹ, 13 ਮਾਰਚ (ਜਸਬੀਰ ਸਿੰਘ ਬਾਵਾ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਜਾਇਜ਼ ਮਾਈਨਿੰਗ ਰੋਕਣ ਲਈ ਸਖ਼ਤ ਕਾਰਵਾਈ ਨੂੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ | ਇਸੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ 13 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਤਫ਼ਤੀਸ਼ੀ ਅਫ਼ਸਰ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਸਾਹਮਣੇ ਇਕ ਵਿਅਕਤੀ ਜਿਸ ਦਾ ...

ਪੂਰੀ ਖ਼ਬਰ »

ਅੱਜ ਹੋਵੇਗਾ ਪੰਪੋਰ ਹਮਲੇ ਦੇ ਸ਼ਹੀਦ ਜਗਤਾਰ ਸਿੰਘ ਦੇ ਪਰਿਵਾਰ ਦਾ ਸੋਨੇ ਦੇ ਸਿੱਕੇ ਨਾਲ ਸਨਮਾਨ

ਪੁਰਖਾਲੀ, 13 ਮਾਰਚ (ਬੰਟੀ)- ਭਾਵੇਂ ਕਿ ਸਾਡੇ ਹੀ ਲੋਕਾਂ ਵਲੋਂ ਚੁਣੀਆਂ ਸਾਡੀਆਂ ਹੀ ਸਰਕਾਰਾਂ ਸਾਡੇ ਦੇਸ਼ ਲਈ ਆਪਣੀਆਂ ਜਿੰਦੜੀਆਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕੋਈ ਮੁੱਲ ਨਹੀਂ ਪਾਉਂਦੀਆਂ ਪਰ ਸਾਡੇ ਸਮਾਜ ਸੇਵੀ ਵੀਰ ਤੇ ਕਲੱਬ ਆਪਣੇ ਤੌਰ 'ਤੇ ...

ਪੂਰੀ ਖ਼ਬਰ »

ਪੁਲਿਸ 'ਤੇ ਹਮਲਾਵਰਾਂ ਵਿਰੁੱਧ ਕਾਰਵਾਈ ਨਾ ਕਰਨ ਦਾ ਲਗਾਇਆ ਦੋਸ਼

ਨੂਰਪੁਰ ਬੇਦੀ, 13 ਮਾਰਚ (ਪ.ਪ.)-ਪਿੰਡ ਬੜਵਾ ਨਿਵਾਸੀ ਸੁਰਿੰਦਰ ਸਿੰਘ ਪੁੱਤਰ ਨਾਨਕ ਚੰਦ ਨੇ ਉਸ ਦੀ ਕੁੱਟਮਾਰ ਕਰਨ ਵਾਲੇ ਕੁੱਝ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਸਥਾਨਕ ਪੁਲਿਸ 'ਤੇ ਦੋਸ਼ ਲਗਾਏ ਹਨ | ਪੀੜਤ ਵਿਅਕਤੀ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਜਦੋਂ ਉਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX