ਤਾਜਾ ਖ਼ਬਰਾਂ


ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  10 minutes ago
ਵਾਸ਼ਿੰਗਟਨ, 23 ਅਗਸਤ - ਵਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮਸਲੇ 'ਤੇ ਮਦਦ ਕਰਨ ਲਈ ਤਿਆਰ ਹੈ, ਜੇ ਇਸ ਲਈ ਭਾਰਤ ਤੇ ਪਾਕਿਸਤਾਨ ਰਾਜੀ ਹੋਣ। ਗੌਰਤਲਬ ਹੈ ਕਿ ਇਸ ਹਫਤੇ ਦੇ ਆਖਿਰ ਵਿਚ ਫਰਾਂਸ ਵਿਚ ਹੋਣ ਵਾਲੀ...
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਰੂਪਨਗਰ

ਭਿਆਨਕ ਸੜਕ ਹਾਦਸੇ 'ਚ ਡੀ. ਸੀ. ਐਮ. ਦੇ ਇੰਜੀਨੀਅਰ ਦੀ ਮੌਕੇ 'ਤੇ ਮੌਤ

ਰੂਪਨਗਰ, 13 ਮਾਰਚ (ਸਟਾਫ ਰਿਪੋਰਟਰ)-ਡੀ. ਸੀ. ਐਮ. ਫ਼ੈਕਟਰੀ ਤੋਂ ਡਿਊਟੀ ਨਿਪਟਾ ਕੇ ਆਪਣੀ ਐਕਟਿਵਾ 'ਤੇ ਘਰ ਪਰਤ ਰਹੇ ਸ਼ਹਿਰ ਦੀ ਹਦੂਦ ਨਾਲ ਵਸੇ ਪਿੰਡ ਹਵੇਲੀ ਕਲਾਂ ਦੇ ਨੌਜਵਾਨ ਪਲਵਿੰਦਰ ਸਿੰਘ (29) ਪੁੱਤਰ ਜਸਵੰਤ ਸਿੰਘ ਦੀ ਅੱਜ ਸਵੇਰੇ ਹੈੱਡ ਵਰਕਸ ਰੂਪਨਗਰ ਨੇੜੇ ਪੰਜਾਬ ...

ਪੂਰੀ ਖ਼ਬਰ »

ਪਿੰਡ ਮਜਾਰੀ ਦਾ ਹੈਰੋਇਨ ਤਸਕਰ ਪੁਲਿਸ ਨੇ ਕੀਤਾ ਕਾਬੂ

ਢੇਰ, 13 ਮਾਰਚ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਸੈਂਕੜੇ ਹੀ ਨੌਜਵਾਨਾਂ ਦੀ ਬਰਬਾਦੀ ਦਾ ਕਾਰਨ ਬਣ ਚੁੱਕਾ ਪਿੰਡ ਮਜਾਰੀ ਦਾ ਹੈਰੋਇਨ ਤਸਕਰ ਆਖ਼ਰ ਅੱਜ ਹਿਮਾਚਲ ਪੁਲਿਸ ਦੇ ਕਾਬੂ ਵਿਚ ਆ ਗਿਆ | ਨਸ਼ਾ ਤਸਕਰ ਇੰਦਰਜੀਤ ਸਿੰਘ ਉਰਫ਼ ਕਾਕਾ ਬਾਠ ਜੋ ਕਿ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਰੋਡ ਮਾਜਰਾ-ਚੱਕਲਾਂ 'ਚ ਦੋ ਰੋਜ਼ਾ ਬਾਬਾ ਗ਼ਾਜ਼ੀ ਦਾਸ ਖੇਡ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

ਰੂਪਨਗਰ, 13 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ-ਚੱਕਲਾਂ 'ਚ ਦੋ ਰੋਜ਼ਾ ਪ੍ਰਸਿੱਧ ਬਾਬਾ ਗ਼ਾਜ਼ੀ ਦਾਸ ਖੇਡ ਮੇਲਾ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ। ਖੇਡ ਮੇਲੇ ਦਾ ਪਹਿਲਾ ਦਿਨ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਬਜ਼ੁਰਗ ਔਰਤ ਦੀ ਵਾਲੀ ਲਾਹ ਕੇ ਫਰਾਰ

ਸੁਖਸਾਲ, 13 ਮਾਰਚ (ਧਰਮ ਪਾਲ)-ਨੇੜਲੇ ਪਿੰਡ ਸਹਿਜੋਵਾਲ ਵਿਖੇ ਬੀਤੇ ਦਿਨ ਬਾਅਦ ਦੁਪਹਿਰ ਦੋ ਮੋਟਰ ਸਾਈਕਲ ਸਵਾਰ ਪਗੜੀਧਾਰੀ ਨੌਜਵਾਨਾਂ ਵੱਲੋਂ ਇੱਕ ਬਜੁਰਗ ਔਰਤ ਦੇ ਕੰਨ ਤੋਂ ਸੋਨੇ ਦੀ ਵਾਲੀ ਲਾਹ ਕੇ ਫਰਾਰ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਪਿੰਡ ਰਾਏਪੁਰ ਸਾਹਨੀ ਦਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ

ਕੀਰਤਪੁਰ ਸਾਹਿਬ, 13 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਨਜ਼ਦੀਕੀ ਪਿੰਡ ਰਾਏਪੁਰ ਸਾਹਨੀ ਵਿਖੇ ਖ਼ਾਲਸਾ ਯੂਥ ਕਲੱਬ ਵਲੋਂ ਕਰਵਾਇਆ ਗਿਆ ਤੀਜਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ | ਟੂਰਨਾਮੈਂਟ ਦਾ ਉਦਘਾਟਨ ਕਾਂਗਰਸੀ ਆਗੂ ਫੱੁਮਣ ਸ਼ਾਹ ਨੇ ...

ਪੂਰੀ ਖ਼ਬਰ »

ਸੰਤ ਪਰਮਜੀਤ ਸਿੰਘ ਵੱਲੋਂ ਖ਼ਾਲਸਾ ਮਾਡਲ ਸਕੂਲ ਦਾ ਉਦਘਾਟਨ

ਮੋਰਿੰਡਾ, 13 ਮਾਰਚ (ਕੰਗ)-ਇਥੇ ਸਥਾਨਕ ਖ਼ਾਲਸਾ ਗਰਲਜ਼ ਹਾਈ ਸਕੂਲ ਵਿਖੇ ਨਵੇਂ ਖੋਲ੍ਹ•ੇ ਮਾਡਲ ਸਕੂਲ ਦਾ ਉਦਘਾਟਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕੀਤਾ | ਇਸ ਮੌਕੇ ਉਨ੍ਹ•ਾਂ ਸਕੂਲ ਦੀ ਮਾਲੀ ਮੱਦਦ ਵੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਯੂਨੀਅਨ (ਪਹਿਲਵਾਨ) ਡਵੀਜ਼ਨ ਅਤੇ ਸਰਕਲ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਇੰਪਲਾਈਜ਼ ਫੈਡਰੇਸ਼ਨ ਯੂਨੀਅਨ (ਪਹਿਲਵਾਨ) ਦੀ ਸਥਾਨਕ ਡਵੀਜ਼ਨ ਅਤੇ ਸਰਕਲ ਦੀ ਚੋਣ ਸਥਾਨਕ ਪਾਵਰ ਕਲੋਨੀ ਵਿਖੇ ਅੱਜ ਸੂਬਾ ਪ੍ਰਧਾਨ ਹਰਮੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜਸਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਵਿਭਾਗ ਦੇ ਕਰਮਚਾਰੀਆਂ ਵਲੋਂ ਮੰਗਾਂ ਦੀ ਪੂਰਤੀ ਲਈ ਧਰਨਾ ਜਾਰੀ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਜਲ ਸਰੋਤ ਕਰਮਚਾਰੀ ਯੂਨੀਅਨ ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਇਕਾਈ ਵਲੋਂ ਕਰਮਚਾਰੀਆਂ ਨੂੰ ਪਿਛਲੇ ਦੋ ਮਹੀਨੇ ਦੀਆਂ ਤਨਖ਼ਾਹਾਂ ਦਾ ਭੁਗਤਾਨ ਨਾ ਹੋਣ ਦੇ ਰੋਸ ਵਜੋਂ ਸ਼ੁਰੂ ਕੀਤਾ ਧਰਨਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਗਿਣਾਈਆਂ ਸਿੱਖਾਂ ਦੀ ਮਿਹਨਤ ਤੇ ਈਮਾਨਦਾਰੀ ਦੀਆਂ ਪ੍ਰਾਪਤੀਆਂ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਇਟਲੀ ਵਿਚ ਸਿੱਖਾਂ ਨੇ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਸਨਮਾਨਯੋਗ ਰੁਤਬਾ ਹਾਸਲ ਕੀਤਾ ਹੋਇਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਲਾਨ ਇਟਲੀ ਤੋਂ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਮਿਲਾਪ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨੂੰ -ਪੋਸਟਰ ਕੀਤਾ ਜਾਰੀ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਦਸਮੇਸ਼ ਪਿਤਾ ਦੇ ਦਰਬਾਰੀ ਕਵੀ ਭਾਈ ਸਾਹਿਬ ਭਾਈ ਨੰਦ ਲਾਲ ਦੇ ਸਰਬੰਸਦਾਨੀ ਸਾਹਿਬ-ਏ-ਕਾਮਿਲ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨਾਲ ਪਹਿਲੀ ਵਾਰ ਹੋਏ ਮਿਲਾਪ ਦਿਵਸ ...

ਪੂਰੀ ਖ਼ਬਰ »

ਬਿਜਲੀ ਚੋਰੀ ਨੂੰ ਲੈ ਕੇ ਵਿਭਾਗ ਨੇ ਅੱਖਾਂ ਮੀਚੀਆਂ

ਪੁਰਖਾਲੀ, 13 ਮਾਰਚ (ਬੰਟੀ)-ਪੁਰਖਾਲੀ ਇਲਾਕੇ 'ਚ ਬਿਜਲੀ ਦੀ ਹੋ ਰਹੀ ਚੋਰੀ ਨੂੰ ਲੈ ਕੇ ਵਿਭਾਗ ਨੇ ਆਪਣੀਆਂ ਅੱਖਾਂ ਮੀਚੀਆਂ ਹੋਈਆਂ ਹਨ | ਇਸ ਸਬੰਧੀ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਪੁਰਖਾਲੀ ਖੇਤਰ 'ਚ ਧੜੱਲੇ ਨਾਲ ਬਿਜਲੀ ਚੋਰੀ ਹੋ ਰਹੀ ਹੈ ਜਿਸ ਨੂੰ ਲੈ ਕੇ ਵਿਭਾਗ ਦੇ ...

ਪੂਰੀ ਖ਼ਬਰ »

ਜੱਗਾ ਨਿੱਕੂਵਾਲ ਦਾ ਸੈਣੀ ਸਮਾਜ ਨਾਲ ਸਬੰਧਿਤ ਸੋਲੋ ਗੀਤ ਜਾਰੀ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਇਲਾਕੇ ਦੇ ਨਾਮੀ ਗੀਤਕਾਰ ਜੱਗਾ ਨਿੱਕੂਵਾਲ ਦੇ ਲਿਖੇ ਗੀਤ ਚਾਲਾ ਸਤੀਆਂ ਦਾ ਜਾਰੀ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਸੈਣੀ ਸਮਾਜ ਨਾਲ ਸਬੰਧਿਤ ਜੋਸ਼ੀ ਕੰਬੋਜ ਗੋਤ ਲਈ ਖਾਸ ਤੌਰ 'ਤੇ ਤਿਆਰ ਕੀਤਾ ਗਿਆ ...

ਪੂਰੀ ਖ਼ਬਰ »

ਲੋਕ ਗਾਇਕ ਲਖਵੀਰ ਲੱਖਾ ਬਣੇ ਸੀਨੀਅਰ ਸਹਾਇਕ

ਰੂਪਨਗਰ, 13 ਮਾਰਚ (ਸ. ਰ.)-ਪੰਜਾਬੀ ਲੋਕ ਗਾਇਕ ਲਖਵੀਰ ਲੱਖਾ ਜੋ ਪਿਛਲੇ ਕਾਫ਼ੀ ਸਮੇਂ ਤੋਂ ਸਿੱਖਿਆ ਵਿਭਾਗ ਦੀ ਅਧਿਆਪਨ ਸੰਸਥਾ ਡਾਈਟ ਰੂਪਨਗਰ ਵਿਖੇ ਬਤੌਰ ਜੂਨੀਅਰ ਸਹਾਇਕ ਕੰਮ ਕਰ ਰਹੇ ਸਨ, ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਪੰਜਾਬ ਵਲੋਂ ...

ਪੂਰੀ ਖ਼ਬਰ »

ਪਿੰਡ ਨੰਗਲ ਅਬਿਆਣੇ ਦਾ ਜਗਬੀਰ ਸਿੰਘ ਬਣਿਆ ਭਾਰਤੀ ਫ਼ੌਜ ਦਾ ਲੈਫ਼ਟੀਨੈਂਟ

ਰੂਪਨਗਰ, 13 ਮਾਰਚ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਰੂਪਨਗਰ ਦੀ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਪਿੰਡ ਨੰਗਲ ਅਬਿਆਣੇ ਦਾ ਨੌਜਵਾਨ ਜਗਬੀਰ ਸਿੰਘ ਅਫ਼ਸਰ ਟਰੇਨਿੰਗ ਅਕੈੱਡਮੀ ਚੇਨਈ ਤੋਂ 1 ਸਾਲ ਦੀ ਸਖ਼ਤ ਅਤੇ ਜੋਖ਼ਮ ਭਰਪੂਰ ਸਿਖਲਾਈ ਲੈ ਕੇ 10 ਮਾਰਚ ਨੂੰ ਭਾਰਤੀ ਫ਼ੌਜ ...

ਪੂਰੀ ਖ਼ਬਰ »

ਖਟਕੜ ਕਲਾਂ ਸ਼ਹੀਦੀ ਕਾਨਫਰੰਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਮੇਹਲੀ, 13 ਮਾਰਚ (ਸੰਦੀਪ ਸਿੰਘ) - ਖਟਕੜ ਕਲਾਂ ਵਿਖੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਕਾਨਫਰੰਸ ਨੂੰ ਮੁੱਖ ਰੱਖਦਿਆਂ ਹਰਪ੍ਰੀਤ ਸਿੰਘ ਕੈਂਥ ਸਪੁੱਤਰ ਸਤਨਾਮ ਸਿੰਘ ਕੈਂਥ ਕਾਂਗਰਸੀ ਆਗੂ ਦੀ ਅਗਵਾਈ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ 'ਚ ਲੱਗਾ ਸਾਲਾਨਾ ਮੇਲਾ

ਨਵਾਂਸ਼ਹਿਰ, 13 ਮਾਰਚ (ਸ਼ੇਤਰਾ)- ਸਥਾਨਕ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਵਲੋਂ ਸਾਲਾਨਾ ਫੇਅਰਵੈੱਲ ਸਮਾਗਮ ਮੌਕੇ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥਣਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਸਟਾਲ ਵੀ ਲਗਾਏ ਗਏ | ਸੇਵਾ ਮੁਕਤ ਡਾਇਰੈਕਟਰ ਸਿਹਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਮੁਹਿੰਮ ਵਿਚ ਸ਼ਮੂਲੀਅਤ ਲਈ ਮੈਂਬਰਸ਼ਿਪ ਸ਼ੁਰੂ

ਨਵਾਂਸ਼ਹਿਰ, 13 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਸਰਕਾਰੀਆਂ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਇਸ ਨਾਲ ਜੋੜਨ ਲਈ 23 ਮਾਰਚ ਨੂੰ ਖਟਕੜ ਕਲਾਂ ਤੋਂ ਸ਼ੁਰੂ ਕੀਤੇ ਜਾ ਰਹੇ ਬਹੁਪੱਖੀ ...

ਪੂਰੀ ਖ਼ਬਰ »

ਤੀਜੇ ਦਿਨ ਘਰ-ਘਰ ਜਾ ਕੇ 1927 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਸ੍ਰੀ ਚਮਕੌਰ ਸਾਹਿਬ, 13 ਮਾਰਚ (ਜਗਮੋਹਣ ਸਿੰਘ ਨਾਰੰਗ)-ਪਲਸ ਪੋਲੀਓ ਮੁਹਿੰਮ ਦੇ ਅੱਜ ਤੀਜੇ ਦਿਨ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਪਿੰਡਾਂ ਤੇ ਸਲੱਮ ਏਰੀਆ ਵਿਚ ਘਰ-ਘਰ ਜਾ ਕੇ 5 ਸਾਲ ਤੱਕ ਦੇ 1927 ਬੱਚਿਆਂ ਨੂੰ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ | ਐਸ. ਐਮ. ਓ. ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ

ਰੂਪਨਗਰ, 13 ਮਾਰਚ (ਮਨਜਿੰਦਰ ਸਿੰਘ ਚੱਕਲ)-ਪੇਂਡੂ ਤੇ ਖੇਤ ਮਜਦੂਰਾਂ ਦੀ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਹਰਚੰਦ ਸਿੰਘ ਫਤਿਹਪੁਰ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਉਨ੍ਹਾਂ ਮੰਗ ਕੀਤੀ ...

ਪੂਰੀ ਖ਼ਬਰ »

ਮੰੂਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਆਰੰਭ

ਮੋਰਿੰਡਾ, 13 ਮਾਰਚ (ਪਿ੍ਤਪਾਲ ਸਿੰਘ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ ਭਰ ਵਿਚ ਸ਼ੁਰੂ ਕੀਤੀ ਮੰੂਹ ਖੁਰ ਟੀਕਾਕਰਨ ਮੁਹਿੰਮ ਦੇ ਤਹਿਤ ਰਾਜ ਵਿਚ 72 ਲੱਖ ਵੈਕਸੀਨ ਦੀਆਂ ਖ਼ੁਰਾਕਾਂ ਲਗਾਈਆਂ ਜਾਣਗੀਆਂ | ਇਸ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਬੰਧੀ ਸ਼ੋਭਾ ਯਾਤਰਾ ਕੱਢੀ

ਭੱਦੀ, 13 ਮਾਰਚ (ਨਰੇਸ਼ ਧੌਲ)- ਸ਼੍ਰੀ ਵਿਸ਼ਵਕਰਮਾ ਮੰਦਿਰ ਪਿੰਡ ਕਾਹਨੇਵਾਲ ਮਝੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਵਿਸ਼ਵਕਰਮਾ ਵਾਰਸ਼ਿਕ ਮਹਾਂ ਉਤਸਵ 12 ਮਾਰਚ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਸਮੁੱਚੇ ਇਲਾਕਾ ਵਾਸੀਆਂ ਵੱਲੋਂ ...

ਪੂਰੀ ਖ਼ਬਰ »

ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹੈ ਨੌਜਵਾਨ ਪੀੜ੍ਹੀ ਦਾ ਖੁਦਗਰਜ਼, ਨਸ਼ੇੜੀ ਅਤੇ ਗੈਂਗਸਟਰ ਬਣਨਾ

ਢੇਰ, 13 ਮਾਰਚ (ਸ਼ਿਵ ਕੁਮਾਰ ਕਾਲੀਆ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਆਪਣੇ ਗਲੇ ਵਿਚ ਪਾ ਕੇ ਅਜੋਕੀ ਨੌਜਵਾਨ ਪੀੜ੍ਹੀ ਲਈ ਇਕ ਅਨੋਖੀ ਮਿਸਾਲ ਪੈਦਾ ਕੀਤੀ ਸੀ ਪ੍ਰੰਤੂ ਅਫ਼ਸੋਸ ਕਿ ਅੱਜ ਦੀ ਨੌਜਵਾਨ ਪੀੜ੍ਹੀ ...

ਪੂਰੀ ਖ਼ਬਰ »

ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਨੇ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓ ਮੈਟਿ੍ਕ ਯੰਤਰ ਲਗਾਏ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਨਗਰ ਕੌਾਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਅਤੇ ਕੌਾਸਲ ਦੇ ਦਫ਼ਤਰੀ ਕੰਮਕਾਜ 'ਚ ਸੁਧਾਰ ਲਿਆਉਣ ਲਈ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ 'ਚ ਕੀਤੇ ਜਾ ਰਹੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਲੋਕ ਸਹਿਯੋਗ ਦੇਣ-ਮਾਹਲ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਮਾਹਲ ਵੈੱਲਫੇਅਰ ਸਰਵਿਸ ਵਲੋਂ ਸ਼ਹਿਰ ਨੂੰ , ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਥਰਮਾਕੋਲ ਦੀ ਘੱਟ ਵਰਤੋਂ ਲਈ ...

ਪੂਰੀ ਖ਼ਬਰ »

10 ਮਹੀਨੇ ਤੋਂ ਤਨਖ਼ਾਹ ਨਾ ਮਿਲਣ 'ਤੇ ਜੰਗਲਾਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਪਿਛਲੇ 10 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਤੋਂ ਦੁਖੀ ਦਿਹਾੜੀਦਾਰ ਜੰਗਲਾਤ ਮਜ਼ਦੂਰਾਂ ਦੀ ਇੱਕ ਜ਼ਰੂਰੀ ਮੀਟਿੰਗ ਪ੍ਰਧਾਨ ਬਲਦੇਵ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਨੇੜਲੇ ਪਿੰਡ ਮੀਂਢਵਾਂ ਵਿਖੇ ਹੋਈ ...

ਪੂਰੀ ਖ਼ਬਰ »

ਰਿਆਤ ਸਕੂਲ ਦੇ ਵਿਦਿਆਰਥੀਆਂ ਦਾ ਵਿਸ਼ਵ ਪੱਧਰ 'ਤੇ ਵਧੀਆ ਪ੍ਰਦਰਸ਼ਨ

ਰੂਪਨਗਰ, 13 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪਿਆਡ ਫਾਊਾਡੇਸ਼ਨ ਐਸ. ਓ. ਐਫ਼. ਵਲੋਂ ਆਈ. ਆਈ. ਟੀ. ਮੁੰਬਈ ਅਤੇ ਆਈ. ਆਈ. ਟੀ. ਖੜਗਪੁਰ ਦੇ ਸਹਿਯੋਗ ਨਾਲ ਕਰਵਾਏ ਗਏ ਬਿ੍ਟਿਸ਼ ਕਾਊਾਸਿਲ ਟੈਕ ਫੈਸਟ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਲਈ 72 ਲੱਖ ਦੀ ਗ੍ਰਾਂਟ ਬਲਾਕ ਦਫ਼ਤਰ ਭੇਜੀ

ਸ੍ਰੀ ਚਮਕੌਰ ਸਾਹਿਬ, 13 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੁਲ 72 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਵਾਈ ਹੈ ਜੋ ਸਥਾਨਕ ਬੀ. ਡੀ. ਪੀ. ਓ. ਦੇ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵੱਖ-ਵੱਖ ਯੂਨੀਅਨਾਂ ਨੂੰ ਦਿੱਤੀ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ

ਸ੍ਰੀ ਚਮਕੌਰ ਸਾਹਿਬ, 13 ਮਾਰਚ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ. ਸੁਖਦੇਵ ਸਿੰਘ ਨੇ ਅੱਜ ਸਥਾਨਕ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਇਥੋਂ ਦੀ ਟਰੱਕ ਯੂਨੀਅਨ, ਥ੍ਰੀ ਵਿਲ੍ਹਰ ਯੂਨੀਅਨ ਅਤੇ ਟੈਕਸੀ ...

ਪੂਰੀ ਖ਼ਬਰ »

ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਸੰਗਰਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਲੰਧਰ ਮੁੱਖ ਦਫ਼ਤਰ ਦੇ ਕੀਤੇ ਫ਼ੈਸਲੇ ਅਨੁਸਾਰ ਪੰਜਾਬ ਵਿਚਲੀਆਂ ਸਾਰੀਆਂ ...

ਪੂਰੀ ਖ਼ਬਰ »

ਪੰਜਾਬ ਸਟੇਟ ਡੀ. ਆਰ. ਡੀ., ਏਜ ਇੰਪਲਾਈਜ਼ ਦੀ ਕਲਮ ਛੋੜ ਹੜਤਾਲ 13ਵੇਂ ਦਿਨ 'ਚ ਦਾਖਲ

ਰੂਪਨਗਰ, 13 ਮਾਰਚ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਟੇਟ ਡੀ. ਆਰ. ਡੀ. ਏਜ਼ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਯੂਨਿਟ ਰੂਪਨਗਰ ਵਲੋਂ ਰੂਪਨਗਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਗਾਤਾਰ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਕਲਮ ਛੋੜ ਹੜਤਾਲ ਅੱਜ 13ਵੇਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿਖੇਧੀ

ਸੁਖਸਾਲ, 13 ਮਾਰਚ (ਧਰਮ ਪਾਲ)-ਸੀਨੀਅਰ ਭਾਜਪਾ ਆਗੂ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਰੂਪਨਗਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਹਰ ਫਰੰਟ 'ਤੇ ਫੇਲ੍ਹ ਪੰਜਾਬ ਦੀ ਕੈਪਟਨ ਸਰਕਾਰ ਦੇ ਝੂਠੇ ਲਾਰਿਆਂ ਤੋਂ ਹਰ ਵਰਗ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ...

ਪੂਰੀ ਖ਼ਬਰ »

ਪੁਲਿਸ ਤੇ ਪ੍ਰਸ਼ਾਸਨ ਨਾਜਾਇਜ਼ ਮਾਈਨਿੰਗ ਪ੍ਰਤੀ ਹੋਏ ਸਖ਼ਤ-ਰੇਤਾ, ਬੱਜਰੀ ਨਾਲ ਭਰੇ 22 ਵਾਹਨ ਲਏ ਕਬਜ਼ੇ 'ਚ

ਭਰਤਗੜ੍ਹ, 13 ਮਾਰਚ (ਜਸਬੀਰ ਸਿੰਘ ਬਾਵਾ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਜਾਇਜ਼ ਮਾਈਨਿੰਗ ਰੋਕਣ ਲਈ ਸਖ਼ਤ ਕਾਰਵਾਈ ਨੂੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ | ਇਸੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ 13 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਤਫ਼ਤੀਸ਼ੀ ਅਫ਼ਸਰ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਸਾਹਮਣੇ ਇਕ ਵਿਅਕਤੀ ਜਿਸ ਦਾ ...

ਪੂਰੀ ਖ਼ਬਰ »

ਅੱਜ ਹੋਵੇਗਾ ਪੰਪੋਰ ਹਮਲੇ ਦੇ ਸ਼ਹੀਦ ਜਗਤਾਰ ਸਿੰਘ ਦੇ ਪਰਿਵਾਰ ਦਾ ਸੋਨੇ ਦੇ ਸਿੱਕੇ ਨਾਲ ਸਨਮਾਨ

ਪੁਰਖਾਲੀ, 13 ਮਾਰਚ (ਬੰਟੀ)- ਭਾਵੇਂ ਕਿ ਸਾਡੇ ਹੀ ਲੋਕਾਂ ਵਲੋਂ ਚੁਣੀਆਂ ਸਾਡੀਆਂ ਹੀ ਸਰਕਾਰਾਂ ਸਾਡੇ ਦੇਸ਼ ਲਈ ਆਪਣੀਆਂ ਜਿੰਦੜੀਆਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕੋਈ ਮੁੱਲ ਨਹੀਂ ਪਾਉਂਦੀਆਂ ਪਰ ਸਾਡੇ ਸਮਾਜ ਸੇਵੀ ਵੀਰ ਤੇ ਕਲੱਬ ਆਪਣੇ ਤੌਰ 'ਤੇ ...

ਪੂਰੀ ਖ਼ਬਰ »

ਪੁਲਿਸ 'ਤੇ ਹਮਲਾਵਰਾਂ ਵਿਰੁੱਧ ਕਾਰਵਾਈ ਨਾ ਕਰਨ ਦਾ ਲਗਾਇਆ ਦੋਸ਼

ਨੂਰਪੁਰ ਬੇਦੀ, 13 ਮਾਰਚ (ਪ.ਪ.)-ਪਿੰਡ ਬੜਵਾ ਨਿਵਾਸੀ ਸੁਰਿੰਦਰ ਸਿੰਘ ਪੁੱਤਰ ਨਾਨਕ ਚੰਦ ਨੇ ਉਸ ਦੀ ਕੁੱਟਮਾਰ ਕਰਨ ਵਾਲੇ ਕੁੱਝ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਸਥਾਨਕ ਪੁਲਿਸ 'ਤੇ ਦੋਸ਼ ਲਗਾਏ ਹਨ | ਪੀੜਤ ਵਿਅਕਤੀ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਜਦੋਂ ਉਹ ਆਪਣੇ ਘਰ 'ਚ ਸੁੱਤਾ ਪਿਆ ਸੀ ਤਾਂ ਰਾਤ ਦੇ 10 ਵਜੇ ਦੇ ਕਰੀਬ ਸਰਦੂਲ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਮੀਰਪੁਰ ਜਿਸ ਦੇ ਨਾਲ ਇੱਕ ਹੋਰ ਵਿਅਕਤੀ ਵੀ ਸੀ, ਨੇ ਮੈਨੂੰ ਆਵਾਜ਼ ਮਾਰੀ ਜਿਸ ਕਾਰਨ ਮੈਂ ਘਰ ਤੋਂ ਬਾਹਰ ਆ ਗਿਆ | ਇਸ ਦੌਰਾਨ ਸਰਦੂਲ ਸਿੰਘ ਨੇ ਆਪਣੇ ਹੱਥ 'ਚ ਫੜੀ ਰਾਡ ਨਾਲ ਮੇਰੇ 'ਤੇ ਹਮਲਾ ਕਰ ਦਿੱਤਾ ਤੇ ਉਸ ਦੇ ਨਾਲ ਦੇ ਵਿਅਕਤੀ ਨੇ ਮੇਰੇ ਘਸੁੰਨ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ | ਮੇਰਾ ਰੌਲਾ ਸੁਣ ਕੇ ਮੇਰੀ ਪਤਨੀ ਘਰ ਤੋਂ ਬਾਹਰ ਆ ਗਈ ਤੇ ਹਮਲਾਵਰ ਉੱਥੋਂ ਦੌੜ ਗਏ ਉਪਰੰਤ ਮੈਨੂੰ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਦਾਖਲ ਕਰਵਾ ਦਿੱਤਾ ਗਿਆ ਪਰੰਤੂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ | ਇਸ ਸਬੰਧੀ ਸਥਾਨਕ ਥਾਣਾ ਮੁਖੀ ਨੇ ਦੇਸਰਾਜ ਨੇ ਕਿਹਾ ਕਿ ਸੁਰਿੰਦਰ ਸਿੰਘ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਆਪਣੀ ਮਰਜ਼ੀ ਨਾਲ ਆਪਣਾ ਇਲਾਜ ਵਿਚ ਹੀ ਛੱਡ ਕੇ ਆ ਗਿਆ ਹੈ ਤੇ ਇਸ ਦੀਆਂ ਸੱਟਾਂ ਸਬੰਧੀ ਡਾਕਟਰਾਂ ਵੱਲੋਂ ਕੋਈ ਵੀ ਰਿਪੋਰਟ ਪੁਲਿਸ ਥਾਣੇ ਨਹੀਂ ਭੇਜੀ ਗਈ ਜਿਸ ਕਾਰਨ ਪੁਲਿਸ ਕਾਰਵਾਈ ਕਰਨ 'ਚ ਅਸਮਰਥ ਹੈ ਪਰੰਤੂ ਇਸ ਦੇ ਬਾਵਜੂਦ ਹਮਲਾਵਰਾਂ ਵਿਰੁੱਧ ਪੁਲਿਸ ਵੱਲੋਂ 7/51 ਤਹਿਤ ਇੱਕਤਰਫ਼ਾ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX