ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  12 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  17 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  36 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  46 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ
. . .  53 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਮਿਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਿਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  58 minutes ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 2 hours ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 3 hours ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 3 hours ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 4 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 4 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 4 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਫਰੀਦਕੋਟ / ਮੁਕਤਸਰ

'ਅਜੀਤ' ਉਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੀ 6ਵੀਂ ਵਰ੍ਹੇਗੰਢ ਮਨਾਈ

ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਅਜੀਤ ਬਿਊਰੋ)-'ਅਜੀਤ' ਉਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੀ 6ਵੀਂ ਵਰ੍ਹੇਗੰਢ ਅਤੇ ਨਵੀਂ ਆਧੁਨਿਕ ਤੇ ਸਹੂਲਤਾਂ ਨਾਲ ਲੈਸ ਇਮਾਰਤ ਦੇ ਸ਼ੁੱਭ ਮਹੂਰਤ ਮੌਕੇ ਕੇਕ ਕੱਟਣ ਦੀ ਰਸਮ ਰੋਜ਼ਾਨਾ 'ਅਜੀਤ' ਜਲੰਧਰ ਦੇ ਸਮਾਚਾਰ ਸੰਪਾਦਕ ਸ: ਅਵਤਾਰ ...

ਪੂਰੀ ਖ਼ਬਰ »

20 ਮਾਰਚ ਤੋਂ ਬਾਅਦ ਪਾਵਰਕਾਮ ਦੇ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣਗੇ-ਐਕਸੀਅਨ ਸੰਧੂ

ਕੋਟਕਪੂਰਾ, 13 ਮਾਰਚ (ਮੇਘਰਾਜ)-ਵਧੀਕ ਨਿਗਰਾਨ ਇੰਜ: ਮਨਦੀਪ ਸਿੰਘ ਸੰਧੂ ਨੇ ਅੱਜ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰ ਕਾਮ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਖਪਤਕਾਰਾਂ ਨੇ ਆਪਣੇ ਬਿਜਲੀ ਦੇ ਬਿੱਲ ਸਮੇਂ ਸਿਰ ਨਹੀਂ ਭਰੇ ਅਤੇ ਉਹ ਪਾਵਰਕਾਮ ਦੇ ਡਿਫਾਲਟਰ ਹਨ ਉਹ ਜੇਕਰ ਉਹ 20 ਮਾਰਚ ਤੱਕ ਬਿਜਲੀ ਦੇ ਬਿੱਲ ਦੀ ਬਕਾਇਆ ਰਾਸ਼ੀ ਨਾ ਭਰਨਗੇ ਤਾਂ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਪੱਕੇ ਤੌਰ 'ਤੇ ਕੱਟ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਸਰਕਾਰੀ ਡਿਫਾਲਟਰਾਂ ਵਿਚ ਕੋਟਕਪੂਰਾ ਦੇ ਸੀਵਰੇਜ ਬੋਰਡ ਦਾ ਲਗਪਗ 1 ਕਰੋੜ 30 ਲੱਖ , ਡਿਸਪੋਜ਼ਲ ਕੁਨੈਕਸ਼ਨ ਦਾ 30 ਲੱਖ , ਸਿਵਲ ਹਸਪਤਾਲ ਕੋਟਕਪੂਰਾ ਦਾ 21 ਲੱਖ , ਜੈਤੋ ਸਬ-ਡਿਵੀਜ਼ਨ ਵਿਖੇ ਵਾਟਰ ਵਰਕਸ ਦਾ 90 ਲੱਖ, ਵਾਟਰ ਵਰਕਸ ਨਗਰ ਕੌਾਸਲ ਜੈਤੋ ਦਾ 25 ਲੱਖ, ਡਿਸਪੋਜ਼ਲ ਦਾ 15 ਲੱਖ ਰੁਪਏ ਬਕਾਇਆ ਹਨ | ਜਿਸ ਸਬੰਧੀ ਐਸ.ਡੀ.ਐਮ. ਅਤੇ ਡੀ.ਸੀ.ਸਾਹਿਬ ਨੂੰ ਲਿਸਟਾਂ ਦੇ ਕੇ ਜਾਣੂ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਗਲੇ ਹੁਕਮਾਂ ਤੱਕ ਸਰਕਾਰੀ ਡਿਫਾਲਟਰਾਂ ਦੇ ਹਾਲ ਦੀ ਘੜੀ ਕੁਨੈਕਸ਼ਨ ਨਹੀਂ ਕੱਟੇ ਜਾਣਗੇ | ਉਨ੍ਹਾਂ ਕਿਹਾ ਕਿ ਪਾਵਰਕਾਮ ਵਲੋਂ ਸ਼ਹਿਰ ਦੇ ਸੰੁਦਰੀਕਰਨ ਜਾਂ ਸੁਧਾਰ (ਆਰ. ਏ. ਡੀ. ਆਰ.ਪੀ) ਲਈ ਸਾਡੇ ਕੋਲ ਦੋ ਸ਼ਹਿਰ ਜੈਤੋ ਤੇ ਕੋਟਕਪੂਰਾ ਹਨ ਅਤੇ ਕੋਟਕਪੂਰਾ ਸ਼ਹਿਰ ਵਿਚ ਪਾਵਰਕਾਮ ਵਲੋਂ 9 ਕੋਟਕਪੂਰਾ ਸ਼ਹਿਰ ਦੇ ਫੀਡਰ ਹਨ ਜਿਨ੍ਹਾਂ ਦਾ ਸੁਧਾਰ ਕੀਤਾ ਗਿਆ ਹੈ ਅਤੇ ਬਾਕੀ ਰਹਿੰਦਾ ਕੰਮ ਜਲਦੀ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 100 ਕੇ.ਵੀ.ਏ. ਅਤੇ 200 ਕੇ.ਵੀ.ਏ. ਦੇ 63 ਟਰਾਂਸਫ਼ਾਰਮਰ ਨਵੇਂ ਲੱਗ ਚੁੱਕੇ ਹਨ ਜਿਨ੍ਹਾਂ ਤੋਂ ਸ਼ਹਿਰ ਨੂੰ 24 ਘੰਟੇ ਨਿਰੰਤਰ ਸਪਲਾਈ ਦਿੱਤੀ ਜਾਂਦੀ ਹੈ | ਇੰਜ: ਸੰਧੂ ਨੇ ਦੱਸਿਆ ਕਿ ਕੋਟਕਪੂਰਾ ਸ਼ਹਿਰ ਵਿਚ 25 ਕਿੱਲੋਮੀਟਰ ਲਾਈਨ ਦਾ ਕੰਟੈਕਟਰ ਮੋਟਾ ਕਰਕੇ ਉਸ ਦੇ ਪੋਲ ਬਦਲ ਦਿੱਤੇ ਗਏ ਹਨ ਅਤੇ ਮੋਟੀ ਕੇਬਲ ਪਾ ਦਿੱਤੀ ਹੈ | ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਭਾਰਤ ਸਰਕਾਰ ਵਲੋਂ ਨਵੀਂ ਸਕੀਮ 'ਦੀਨ ਦਿਆਲ ਉਪਾਧਿਆਇ' ਸਕੀਮ ਤਹਿਤ ਜਿੰਨੇ ਡਵੀਜ਼ਨ ਕੋਟਕਪੂਰਾ ਅਧੀਨ ਪਿੰਡ ਹਨ, ਅਤੇ ਪਿੰਡਾਂ ਵਿਚ ਜੋ 24 ਘੰਟੇ ਸਪਲਾਈ ਗਰਿੱਡਾਂ ਤੋਂ ਜਾਂਦੀ ਹੈ, ਉਨ੍ਹਾਂ 'ਤੇ ਨਵੇਂ ਪੋਲ ਅਤੇ ਨਵੇਂ ਕਨੈਕਟਰ ਪਾਏ ਜਾ ਰਹੇ ਹਨ | ਇਸ ਸਕੀਮ ਤਹਿਤ ਪੋਲ ਅਤੇ ਹੋਰ ਲੋੜੀਂਦਾ ਸਮਾਨ ਪਹੰੁਚ ਚੁੱਕਾ ਹੈ ਜਿਸ ਨਾਲ ਸਾਰੇ ਪਿੰਡਾਂ ਵਿਚ ਬਿਜਲੀ ਸਪਲਾਈ ਵਿਚ ਕਾਫ਼ੀ ਸੁਧਾਰ ਹੋਵੇਗਾ | ਇਸ ਕੰਮ ਦੀ ਸ਼ੁਰੂਆਤ ਅਪ੍ਰੈਲ ਤੋਂ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀ ਜਾਵੇਗੀ | ਉਨ੍ਹਾਂ ਹੋਰ ਦੱਸਿਆ ਕਿ ਕਿਸਾਨ ਆਪਣੀਆਂ ਮੋਟਰਾਂ ਦੀ ਬਿਜਲੀ ਸਬਸਿਡੀ ਸਵੈ -ਇੱਛੁਕ ਤੌਰ 'ਤੇ ਛੱਡ ਸਕਦਾ ਹੈ | ਇਸ ਲਈ ਕਿਸਾਨ ਨੂੰ 404 ਰੁਪਏ ਪ੍ਰਤੀ ਬੀ.ਐਚ.ਪੀ. ਅਦਾ ਕਰਨਾ ਪਵੇਗਾ ਅਤੇ ਜੇਕਰ ਖਪਤਕਾਰ 50 ਪ੍ਰਤੀਸ਼ਤ ਸਬਸਿਡੀ ਛੱਡਣਾ ਚਾਹੰੁਦਾ ਹੈ ਤਾਂ ਉਸ ਨੂੰ ਪ੍ਰਤੀ ਬੀ.ਐਚ.ਪੀ. 202 ਰੁਪਏ ਅਦਾ ਕਰਨੇ ਪੈਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਪਤਕਾਰ ਨੂੰ ਸਪਲਾਈ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ 1912 'ਤੇ ਲਿਖਵਾ ਸਕਦਾ ਹੈ ਅਤੇ ਖਪਤਕਾਰ ਦੀ ਸਮੱਸਿਆ ਤੁਰੰਤ ਹੱਲ ਹੋਵੇਗੀ | ਇਸ ਮੌਕੇ ਇੰਜੀ: ਬਲਵਿੰਦਰ ਸਿੰਘ ਐਸ.ਡੀ.ਓ. ਸਬ-ਅਰਬਨ ਅਤੇ ਇੰਜੀ: ਹਰਿੰਦਰ ਸਿੰਘ ਚਾਹਲ ਐਸ.ਡੀ.ਓ. ਸਿਟੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੇਲ੍ਹ 'ਚੋਂ ਗੈਂਗਸਟਰਾਂ ਵਲੋਂ ਫਿਰੌਤੀਆਂ ਦੇ ਮਾਮਲੇ ਸਾਹਮਣੇ ਆਉਣ 'ਤੇ ਪੁਲਿਸ ਵਲੋਂ ਪੜਤਾਲ ਸ਼ੁਰੂ

ਫ਼ਰੀਦਕੋਟ, 13 ਮਾਰਚ (ਸਰਬਜੀਤ ਸਿੰਘ)-ਜੇਲ੍ਹਾਂ 'ਚ ਮੋਬਾਈਲ ਮਿਲਣ ਦੀਆਂ ਨਿੱਤ ਦਿਨ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਸੰਗੀਨ ਦੋਸ਼ਾਂ ਤਹਿਤ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਵਲੋਂ ਇਨ੍ਹਾਂ ਮੋਬਾਈਲਾਂ ਰਾਹੀਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਕੋਟਕਪੂਰਾ, 13 ਮਾਰਚ (ਮੇਘਰਾਜ)-ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰਾਤ ਸਮੇਂ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਗਈ | ਥਾਣਾ ਸਿਟੀ ਕੋਟਕਪੂਰਾ ਵਿਖੇ ਸਤਵੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਲੁਹਾਰਾ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਕਾਬੂ

ਬਾਜਾਖਾਨਾ, ਬਰਗਾੜੀ, 13 ਮਾਰਚ (ਜੀਵਨ ਗਰਗ, ਸੁਖਰਾਜ ਗੋਂਦਾਰਾ, ਲਖਵਿੰਦਰ ਸ਼ਰਮਾ)-ਥਾਣਾ ਬਾਜਾਖਾਨਾ ਪੁਲਿਸ ਨੇ ਟਰਾਂਸਫਾਰਮਰ ਚੋਰ ਗਰੋਹ ਨੂੰ ਚੋਰੀ ਦੇ ਟਰਾਂਸਫਾਰਮਰਾਂ, ਤੇਲ ਅਤੇ ਤਾਂਬੇ ਸਮੇਤ ਕਾਬੂ ਕੀਤਾ | ਜਾਣਕਾਰੀ ਅਨੁਸਾਰ ਐੱਸ.ਐੱਚ.ਓ. ਬਾਜਾਖਾਨਾ ਸੁਨੀਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਨੌਜਵਾਨ ਵਿਰੁੱਧ ਕੇਸ ਦਰਜ

ਗਿੱਦੜਬਾਹਾ, 13 ਮਾਰਚ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਦੇ ਪਿੰਡ ਭੁੱਟੀਵਾਲਾ ਦੇ ਇਕ ਵਿਅਕਤੀ ਨੇ ਪਿੰਡ ਦੇ ਹੀ ਨੌਜਵਾਨ 'ਤੇ ਆਪਣੀ ਬੇਟੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਲਗਾਏ ਹਨ | ਪੁਲਿਸ ਥਾਣਾ ਕੋਟਭਾਈ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੜਕੀ ...

ਪੂਰੀ ਖ਼ਬਰ »

ਪਿੰਡ ਵਾੜਾ ਦਰਾਕਾ ਵਿਖੇ ਛੱਪੜ ਦੀ ਸਫ਼ਾਈ ਲਈ 9 ਲੱਖ 25 ਹਜ਼ਾਰ ਰੁਪਏ ਦੀ ਗਰਾਂਟ ਜਾਰੀ

ਕੋਟਕਪੂਰਾ, 13 ਮਾਰਚ (ਮੇਘਰਾਜ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੱਧੂ ਨੇ ਪਿੰਡ ਵਾੜਾ ਦਰਾਕਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਦੀਆਂ ਪਾਈਪਾਂ ਦਾ ਕੰਮ ਸ਼ੁਰੂ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਰਾਹੁਲ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਪੰਜਾਬ ਬਲੱਡ ਗਰੁੱਪ' ਨੇ 1532 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਕੋਟਕਪੂਰਾ, 13 ਮਾਰਚ (ਮੇਘਰਾਜ)-ਸਿਹਤ ਵਿਭਾਗ ਵਲੋਂ ਦੇਸ਼ ਭਰ 'ਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਹਮੇਸ਼ਾ ਸਮਾਜਸੇਵੀ ਸੰਸਥਾਵਾਂ, ਸਭਾ-ਸੁਸਾਇਟੀਆਂ, ਕਲੱਬਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਸਹਿਯੋਗ ਲਿਆ ਗਿਆ | ਸਥਾਨਕ ਨਵੇਂ ਬੱਸ ਅੱਡੇ ...

ਪੂਰੀ ਖ਼ਬਰ »

ਅਮਰਦੀਪ ਬਾਸੀ ਚੈਰੀਟੇਬਲ ਟਰੱਸਟ ਨੇ ਰਾਧਾ ਕ੍ਰਿਸ਼ਨ ਧਾਮ ਵਿਖੇ ਛਾਂਦਾਰ ਬੂਟੇ ਲਾਏ

ਫ਼ਰੀਦਕੋਟ, 13 ਮਾਰਚ (ਹਰਮਿੰਦਰ ਸਿੰਘ ਮਿੰਦਾ)-ਅੱਜ ਅਮਰਦੀਪ ਬਾਸੀ ਚੈਰੀਟੇਬਲ ਟਰੱਸਟ ਵਲੋਂ ਅਮਰਦੀਪ ਸਿੰਘ ਬਾਸੀ ਦੀ ਸੱਤਵੀਂ ਬਰਸੀ ਮੌਕੇ ਜੋੜੀਆਂ ਨਹਿਰਾਂ ਨਜ਼ਦੀਕ ਸਥਿਤ ਰਾਧਾ ਕ੍ਰਿਸ਼ਨ ਧਾਮ ਵਿਖੇ ਛਾਂਦਾਰ ਪੌਦੇ ਲਾਏ ਗਏ | ਟਰੱਸਟ ਦੀ ਚੇਅਰਪਰਸਨ ਸੁਰਿੰਦਰ ਕੌਰ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਪਰਮਿੰਦਰ ਕੌਰ ਨੇ ਪ੍ਰਾਇਮਰੀ ਸਕੂਲ ਔਲਖ ਨੂੰ ਇਕ ਲੱਖ ਦੀ ਰਾਸ਼ੀ ਦਾ ਚੈੱਕ ਦਿੱਤਾ

ਪੰਜਗਰਾੲੀਂ ਕਲਾਂ, 13 ਮਾਰਚ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੀ ਸਕੂਲ ਮੁਖੀ ਪਰਮਿੰਦਰ ਕੌਰ ਵਲੋਂ ਪ੍ਰਾਇਮਰੀ ਸਕੂਲ ਔਲਖ ਦੇ ਭਲਾਈ ਫ਼ੰਡ ਲਈ ਇਕ ਲੱਖ ਦੀ ਰਾਸ਼ੀ ਦਾ ਚੈੱਕ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ਮੁਖੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਵਿੱਤੀ ਸਹਾਇਤਾ ਵਜੋਂ ਪੰਜ-ਪੰਜ ਹਜ਼ਾਰ ਦੀ ਰਾਸ਼ੀ ਦਿੱਤੀ

ਫ਼ਰੀਦਕੋਟ, 13 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ...

ਪੂਰੀ ਖ਼ਬਰ »

ਕਿੱਲਿਆਂਵਾਲੀ 'ਚ ਵਾਟਰ ਵਰਕਸ ਠੇਕੇਦਾਰ ਵਲੋਂ ਮਜ਼ਦੂਰਾਂ ਘਰਾਂ ਦੀ ਪਾਣੀ ਸਪਲਾਈ ਬੰਦ ਕਰਨ ਦਾ ਮਾਮਲਾ ਭਖਿਆ

ਮੰਡੀ ਕਿੱਲਿਆਂਵਾਲੀ, 13 ਮਾਰਚ (ਇਕਬਾਲ ਸਿੰਘ ਸ਼ਾਂਤ)-ਪਿੰਡ ਕਿੱਲਿਆਂਵਾਲੀ ਵਿਖੇ ਖੇਤ ਮਜ਼ਦੂਰਾਂ ਦੇ ਘਰਾਂ ਲਈ ਵਾਟਰ ਵਰਕਸ ਦਾ ਪਾਣੀ ਬੰਦ ਕਰਨ ਦਾ ਮਾਮਲਾ ਭਖ ਗਿਆ ਹੈ | ਖੇਤ ਮਜ਼ਦੂਰਾਂ ਦਾ ਦੋਸ਼ ਹੈ ਕਿ ਗ਼ਰੀਬਾਂ ਅਤੇ ਜੱਟ ਸਿੱਖ ਪਰਿਵਾਰਾਂ ਦੇ ਆਧਾਰ 'ਤੇ ਲਗਾਏ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ 18 ਨੂੰ ਘੇਰੇਗੀ ਸੁਨੀਲ ਕੁਮਾਰ ਜਾਖੜ ਦਾ ਘਰ

ਜੈਤੋ, 13 ਮਾਰਚ (ਭੋਲਾ ਸ਼ਰਮਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਕਰਨ ਦਾ ਐਲਾਨ ਕਰ ਦਿੱਤਾ ਹੈ | ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 18 ਮਾਰਚ ਦਿਨ ਐਤਵਾਰ ਨੂੰ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਹਿਮ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਗੁਰਦਰਸ਼ਨ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁਸ਼ਕਿਲਾਂ ਤੇ ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਵਿਖੇ 24 ਘੰਟੇ ਲੰਗਰ ਸੇਵਾ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ

ਸਾਦਿਕ, 13 ਮਾਰਚ (ਆਰ. ਐੱਸ. ਧੰੁਨਾ)-ਮਾਲਵਾ ਯੂਥ ਕਲੱਬ ਰਜਿ: ਸਾਦਿਕ ਫ਼ਰੀਦਕੋਟ ਦੇ ਸੀਨੀਅਰ ਪ੍ਰਧਾਨ ਜਗਦੀਪ ਸਿੰਘ ਬਰਾੜ ਨੇ ਕਿਹਾ ਕਿ ਲੰਮੇ ਸਮੇਂ ਤੋਂ ਸੰਗਤ ਦੀ ਇਹ ਮੰਗ ਸੀ ਕਿ ਟਿੱਲਾ ਬਾਬਾ ਫ਼ਰੀਦ ਵਿਖੇ 24 ਘੰਟੇ ਲੰਗਰ ਸ਼ੁਰੂ ਕੀਤਾ ਜਾਵੇ ਤਾਂ ਜੋ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਵਿਮੁਕਤ ਜਾਤੀਆਂ ਆਪਣਾ ਰਾਜਨੀਤਕ ਆਧਾਰ ਬਣਾਉਣ ਲਈ ਸੰਗਠਿਤ ਹੋਣ-ਪੰਜਗਰਾਈਾ

Êਕੋਟਕਪੂਰਾ, 13 ਮਾਰਚ (ਮੋਹਰ ਸਿੰਘ ਗਿੱਲ)-ਦੇਸ਼ ਆਜ਼ਾਦ ਹੋਇਆਂ 71 ਸਾਲ ਹੋਣ ਵਾਲੇ ਹਨ, ਪਰ ਮੁਗ਼ਲਾਂ ਅਤੇ ਅੰਗਰੇਜ਼ਾਂ ਨਾਲ ਲੋਹਾ ਲੈਣ ਵਾਲੇ ਮਹਾਨ ਸੂਰਬੀਰ ਵਿਮੁਕਤ ਜਾਤੀਆਂ, ਘਮੰਤੂ ਅਤੇ ਅਰਧ ਘਮੰਤੂ ਲੋਕਾਂ ਦੇ ਯੋਧਿਆਂ ਦੀ ਕੁਰਬਾਨੀ ਦਾ ਮੁੱਲ ਅਜੇ ਤੱਕ ਸਰਕਾਰਾਂ ...

ਪੂਰੀ ਖ਼ਬਰ »

ਹਰਨੇਕ ਸਿੰਘ ਜੇ. ਈ. ਅਤੇ ਨਰਿੰਦਰ ਸਿੰਘ ਰਾਮੇਆਣਾ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਨਿਯੁਕਤ

ਜੈਤੋ, 13 ਮਾਰਚ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਬਾਬਾ ਨਾਮਦੇਵ ਸਭਾ (ਰਜਿ:) ਜੈਤੋ ਦੀ ਇਕ ਮੀਟਿੰਗ ਸਭਾ ਦੇ ਸਰਪ੍ਰਸਤ ਹਰਨੇਕ ਸਿੰਘ (ਸੇਵਾ ਮੁਕਤ ਜੇ. ਈ.) ਦੀ ਪ੍ਰਧਾਨਗੀ ਹੇਠ ਸਥਾਨਕ ਨਾਮਦੇਵ ਭਵਨ ਵਿਖੇ ਹੋਈ | ਮੀਟਿੰਗ ਵਿਚ ਆਲ ਇੰਡੀਆ ਕਸ਼ੱਤਰੀਆਂ ਟਾਂਕ ...

ਪੂਰੀ ਖ਼ਬਰ »

ਧਰਨੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਜੈਤੋ, 13 ਮਾਰਚ (ਭੋਲਾ ਸ਼ਰਮਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 19 ਤੋਂ 21 ਮਾਰਚ ਤੱਕ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਨਿਰੰਤਰ ਧਰਨੇ ਦੇ ਸਬੰਧ 'ਚ ਇਥੇ ਮੀਟਿੰਗ ਕਰ ਕੇ ਹਕੂਮਤਾਂ ਦੀਆਂ ਲੋਕ-ਵਿਰੋਧੀ ਨੀਤੀਆਂ ਦੇ ਪੋਤੜੇ ਫਰੋਲ਼ੇ | ਕੇਂਦਰੀ ਤੇ ਰਾਜ ਸਰਕਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਦੇ 5 ਕਬੱਡੀ ਖਿਡਾਰੀਆਂ ਦਾ ਸਨਮਾਨ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ 56ਵੀਆਂ ਪੁਲਿਸ ਖੇਡਾਂ ਅਤੇ ਅਥਲੈਟਿਕ ਮੀਟ ਪੀ.ਏ.ਪੀ. ਗਰਾੳਾੂਡ ਜਲੰਧਰ ਵਿਖੇ ਸਮਾਪਤ ਹੋਈਆਂ | ਜਿਸ ਵਿਚ ਬਠਿੰਡਾ ਪੁਲਿਸ ਜ਼ੋਨ ਅਧੀਨ ਆਉਂਦੀਆਂ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੇ ਭਾਗ ਲਿਆ | ਫ਼ਰੀਦਕੋਟ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ

ਫ਼ਰੀਦਕੋਟ, 13 ਮਾਰਚ (ਹਰਮਿੰਦਰ ਸਿੰਘ ਮਿੰਦਾ)-ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦਾ ਸਾਲਾਨਾ ਸਮਾਰੋਹ ਸਥਾਨਕ ਅਮਰ ਪੈਲੇਸ ਵਿਖੇ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿੰਗਾਰਾ ਸਿੰਘ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਫ਼ਰੀਦਕੋਟ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਵਿਖੇ ਰੁਜ਼ਗਾਰ ਮੇਲਾ ਲਗਾਇਆ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਆਈ.ਟੀ.ਆਈ. ਵਿਖੇ ਸਿੱਖਿਆਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਾਉਣ ਲਈ ਪਿ੍ੰਸੀਪਲ ਦਰਸ਼ਨ ਸਿੰਘ ਦੀ ਯੋਗ ਅਗਾਈ ਹੇਠ ਹੀਰੋ ਮੋਟੋ ਕਾਰਪ ਕੰਪਨੀ ਹਰਿਦੁਆਰ ਦੇ ਸਹਿਯੋਗ ਨਾਲ ਰੋਜ਼ਗਾਰ ਮੇਲਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਮੀਟਿੰਗ ਅੱਜ

ਕੋਟਕਪੂਰਾ, 13 ਮਾਰਚ (ਮੋਹਰ ਸਿੰਘ ਗਿੱਲ)-ਆਮ ਲੋਕਾਂ ਨੂੰ ਆਮਦਨ ਕਰ ਭਰਨ ਸਬੰਧੀ ਜਾਗਰੂਕ ਕਰਨ ਲਈ ਆਮਦਨ ਕਰ ਵਿਭਾਗ ਵਲੋਂ ਸ਼ਹਿਰ ਦੇ ਸਮੂਹ ਵਪਾਰੀਆਂ ਨਾਲ ਸਥਾਨਕ ਅਗਰਵਾਲ ਭਵਨ ਵਿਖੇ 14 ਮਾਰਚ ਨੂੰ ਸਵੇਰੇ 11 ਵਜੇ ਮੀਟਿੰਗ ਕੀਤੀ ਜਾ ਰਹੀ ਹੈ | ਆਲ ਇੰਡੀਆ ਰਿਟੇਲਰਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਦੇ 5 ਕਬੱਡੀ ਖਿਡਾਰੀਆਂ ਦਾ ਸਨਮਾਨ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ 56ਵੀਆਂ ਪੁਲਿਸ ਖੇਡਾਂ ਅਤੇ ਅਥਲੈਟਿਕ ਮੀਟ ਪੀ.ਏ.ਪੀ. ਗਰਾੳਾੂਡ ਜਲੰਧਰ ਵਿਖੇ ਸਮਾਪਤ ਹੋਈਆਂ | ਜਿਸ ਵਿਚ ਬਠਿੰਡਾ ਪੁਲਿਸ ਜ਼ੋਨ ਅਧੀਨ ਆਉਂਦੀਆਂ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੇ ਭਾਗ ਲਿਆ | ਫ਼ਰੀਦਕੋਟ ...

ਪੂਰੀ ਖ਼ਬਰ »

ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਓ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੌਤਮ ਪ੍ਰਸ਼ਾਦ ਨੇ ਜ਼ਿਲ੍ਹੇ ਦੇ ਪਸ਼ੂ ਪਾਲਣ ਅਧਿਕਾਰੀਆਂ/ਵੈਟਰਨਰੀ ਇੰਸਪੈਕਟਰ ਆਦਿ ਨਾਲ ਅੱਜ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੀਆਂ ਸਾਲਾਨਾ ਖੇਡਾਂ ਕੱਲ੍ਹ ਤੋਂ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਕੰਸਟੀਚਿਊਐਾਟ ਕਾਲਜ ਆਫ਼ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਲੋਂ ਪਿ੍ੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ 31ਵਾਂ ਸਾਲਾਨਾ ਦੋ ਰੋਜ਼ਾ ਖੇਡ ...

ਪੂਰੀ ਖ਼ਬਰ »

ਸੇਮ ਪ੍ਰਭਾਵਿਤ ਕਿਸਾਨਾਂ ਵਲੋਂ ਹਲਕਾ ਇੰਚਾਰਜ ਨੂੰ ਮੰਗ-ਪੱਤਰ

ਫ਼ਰੀਦਕੋਟ, 13 ਮਾਰਚ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਪਿੰਡ ਡੱਗੋ ਰੋਮਾਣਾ, ਰੱਤੀ ਰੋੜੀ, ਸੁੱਖਣਵਾਲਾ, ਕੰਮੇਆਣਾ ਆਦਿ ਦੇ ਕਿਸਾਨਾਂ ਵਲੋਂ ਅੱਜ ਪਿੰਡ ਰੱਤੀ ਰੋੜੀ ਵਿਖੇ ਪਹੁੰਚੇ ਹਲਕਾ ਕੋਟਕਪੂਰਾ ਦੇ ਇੰਚਾਰਜ ਰਾਹੁਲ ਸਿੰਘ ਨੂੰ ਭਾਰਤੀ ਕਿਸਾਨ ਮੰਚ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖੇਤ ਮਜ਼ਦੂਰ ਜਥੇਬੰਦੀਆਂ ਸਾਂਝਾ ਮੋਰਚੇ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਫ਼ਰੀਦਕੋਟ, 13 ਮਾਰਚ (ਸਰਬਜੀਤ ਸਿੰਘ)-ਪੰਜਾਬ ਦੀਆਂ ਸਮੂਹ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਬਣਾਏ ਗਏ ਸਾਂਝੇ ਮੋਰਚੇ ਦੇ ਇਕ ਵਫਦ ਵਲੋਂ ਅੱਜ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਪੰਜਾਬ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਵਫਦ ਦੇ ...

ਪੂਰੀ ਖ਼ਬਰ »

ਹੁਣ ਕਿਸਾਨਾਂ ਦੀ ਗੈਰ ਹਾਜ਼ਰੀ 'ਚ ਬੀਬੀਆਂ ਫੂਕਣ ਲੱਗੀਆਂ ਮੋਦੀ ਦੇ ਪੁਤਲੇ

ਸਾਦਿਕ, 13 ਮਾਰਚ (ਗੁਰਭੇਜ ਸਿੰਘ ਚੌਹਾਨ)-23 ਫਰਵਰੀ ਨੂੰ ਦਿੱਲੀ ਦੇ ਘਿਰਾਓ ਲਈ ਜਾ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੀਆਂ ਹਦਾਇਤਾਂ ਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਰਕੁਨਾਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੂੰ ...

ਪੂਰੀ ਖ਼ਬਰ »

ਵਰਿੰਦਰ ਰਿੰਮੀ ਦੀ ਯਾਦ 'ਚ ਬੱਚਿਆਂ ਦਾ ਪਹਿਲਾ ਮੁਫ਼ਤ ਮੈਡੀਕਲ ਕੈਂਪ

ਜੈਤੋ, 13 ਮਾਰਚ (ਭੋਲਾ ਸ਼ਰਮਾ)-ਜੈਤੋ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈਲਫੇਅਰ ਸੁਸਾਇਟੀ (ਰਜਿ:) ਸਾਦਾ ਪੱਤੀ ਜੈਤੋ ਵਲੋਂ ਸਵ. ਵਰਿੰਦਰ ਰਿੰਮੀ ਦੀ ਯਾਦ ਵਿਚ 0 ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ | ਕੈਂਪ ਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਝੁੱਗੀ ਝੌ ਾਪੜੀ ਵਾਲਿਆਂ ਨੂੰ ਸਫ਼ਾਈ ਦੀ ਮਹੱਤਤਾ ਦੱਸੀ

ਫ਼ਰੀਦਕੋਟ, 13 ਮਾਰਚ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਸੁਨੀਲ ਚਾਵਲਾ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਨੇ ਰੇਲਵੇ ਸਟੇਸ਼ਨ ਦੇ ਆਸ-ਪਾਸ ਰਹਿ ਰਹੇ ਝੁੱਗੀ ਝੌਾਪੜੀ ਵਾਲਿਆਂ ਨੂੰ ਸਰੀਰ ਅਤੇ ਆਪਣੇ ਰਿਹਾਇਸ਼ ਇਲਾਕੇ ਦੀ ਸਫ਼ਾਈ ...

ਪੂਰੀ ਖ਼ਬਰ »

ਹਨੂੰਮਾਨਗੜ੍ਹੀ ਮੰਦਰ 'ਚ 22ਵਾਂ ਸਾਲਾਨਾ ਭੰਡਾਰਾ ਧੂਮਧਾਮ ਨਾਲ ਮਨਾਇਆ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਬਾ ਫ਼ਰੀਦ ਨਗਰ ਗਲੀ ਨੰ: 3 ਪੁਰਾਣੀ ਛਾਉਣੀ ਰੋਡ ਵਿਖੇ ਸਥਿਤ ਸ੍ਰੀ ਹਨੂੰਮਾਨ ਗੜ੍ਹੀ ਮੰਦਰ ਵਿਖੇ 22ਵਾਂ ਸਾਲਾਨਾ ਭੰਡਾਰਾ ਸ੍ਰੀ ਰਾਮਾਨੰਦ ਜੀ ਬ੍ਰਹਮਚਾਰੀ ਜੀਵਨ ਮੁਕਤ ਦੇ ਸ਼ਿਸ਼ਯ ਰਾਜੀਵ ਜੀ ਜੈਤੋ ਦੇ ...

ਪੂਰੀ ਖ਼ਬਰ »

ਕਣਕ ਦੀ ਖਰੀਦ ਲਈ ਪ੍ਰਬੰਧ 31 ਤੋਂ ਪਹਿਲਾਂ ਹੋਣਗੇ ਮੁਕੰਮਲ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਆਉਂਦੇ ਕਣਕ ਦੇ ਸੀਜ਼ਨ ਲਈ ਅੱਜ ਜ਼ਿਲ੍ਹਾ ਮੰਡੀ ਭਵਨ ਫ਼ਰੀਦਕੋਟ ਵਿਖੇ ਆਉਂਦੇ ਹਾੜੀ ਸੀਜ਼ਨ ਲਈ ਨਵੀਂ ਈ-ਟੈਂਡਰਿੰਗ ਪ੍ਰਣਾਲੀ ਰਾਹੀਂ ਅੱਜ ਟੈਂਡਰਾਂ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਆਉਂਦੀ 31 ਮਾਰਚ ਤੋਂ ਪਹਿਲਾਂ ...

ਪੂਰੀ ਖ਼ਬਰ »

ਕਬਾੜ ਦੀ ਦੁਕਾਨ ਤੋਂ ਅੱਕੇ ਮੁਹੱਲਾ ਨਿਵਾਸੀਆਂ ਨੇ ਕੀਤੀ ਆਵਾਜਾਈ ਠੱਪ

ਕੋਟਕਪੂਰਾ, 13 ਮਾਰਚ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ-ਬਠਿੰਡਾ ਸੜਕ 'ਤੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਨਜ਼ਦੀਕ ਢਿੱਲੋਂ ਕਾਲੋਨੀ ਫੇਸ2 ਦੇ ਵਾਸੀਆਂ ਨੇ ਅੱਜ ਸ਼ਾਮ ਮੁਹੱਲੇ 'ਚ ਬਣੀ ਕਬਾੜ ਦੀ ਦੁਕਾਨ ਤੋਂ ਤੰਗ ਆ ਕੇ ਸੜਕ 'ਤੇ ਧਰਨਾ ਲਾ ਦਿੱਤਾ, ਜਿਸ ਨਾਲ਼ ਕਰੀਬ ...

ਪੂਰੀ ਖ਼ਬਰ »

ਵੱਡੇ ਟੀਚੇ ਮਿੱਥ ਕੇ ਅੱਗੇ ਵਧਣ ਲਈ ਨਿਰੰਤਰ ਸਿੱਖਣਾ ਚਾਹੀਦੈ-ਢਿੱਲੋਂ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਨੌਕਰੀ ਪ੍ਰੋਗਰਾਮ ਤਹਿਤ ਅੱਜ 22 ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਪੋਰਸ਼ੀਆ ਹੈਲਥ ਕੇਅਰ ਕੰਪਨੀ ਮੁਹਾਲੀ 'ਚ ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ ਵਿਧਾਇਕ ਫ਼ਰੀਦਕੋਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX