ਤਾਜਾ ਖ਼ਬਰਾਂ


ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  15 minutes ago
ਨਵੀਂ ਦਿੱਲੀ, 11 ਦਸੰਬਰ - ਭਾਜਪਾ ਸੰਸਦੀ ਦਲ ਦੀ ਸੈਸ਼ਨ ਦੀ ਆਖ਼ਰੀ ਮੀਟਿੰਗ ਅੱਜ ਸਵੇਰੇ 9.30 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਵਿਚ ਸ਼ਾਮਲ...
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  21 minutes ago
ਨਵੀਂ ਦਿੱਲੀ, 11 ਦਸੰਬਰ - ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਸੰਯੁਕਤ ਕਮਿਸ਼ਨ ਮੀਟਿੰਗ ਨੂੰ ਸੰਬੋਧਨ ਕਰਨ ਲਈ ਭਾਰਤ ਪਹੁੰਚ ਗਏ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  37 minutes ago
ਮੁੰਬਈ, 11 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ...
ਅੱਜ ਦਾ ਵਿਚਾਰ
. . .  41 minutes ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  15 minutes ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਫਰੀਦਕੋਟ / ਮੁਕਤਸਰ

'ਅਜੀਤ' ਉਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੀ 6ਵੀਂ ਵਰ੍ਹੇਗੰਢ ਮਨਾਈ

ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਅਜੀਤ ਬਿਊਰੋ)-'ਅਜੀਤ' ਉਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੀ 6ਵੀਂ ਵਰ੍ਹੇਗੰਢ ਅਤੇ ਨਵੀਂ ਆਧੁਨਿਕ ਤੇ ਸਹੂਲਤਾਂ ਨਾਲ ਲੈਸ ਇਮਾਰਤ ਦੇ ਸ਼ੁੱਭ ਮਹੂਰਤ ਮੌਕੇ ਕੇਕ ਕੱਟਣ ਦੀ ਰਸਮ ਰੋਜ਼ਾਨਾ 'ਅਜੀਤ' ਜਲੰਧਰ ਦੇ ਸਮਾਚਾਰ ਸੰਪਾਦਕ ਸ: ਅਵਤਾਰ ...

ਪੂਰੀ ਖ਼ਬਰ »

20 ਮਾਰਚ ਤੋਂ ਬਾਅਦ ਪਾਵਰਕਾਮ ਦੇ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣਗੇ-ਐਕਸੀਅਨ ਸੰਧੂ

ਕੋਟਕਪੂਰਾ, 13 ਮਾਰਚ (ਮੇਘਰਾਜ)-ਵਧੀਕ ਨਿਗਰਾਨ ਇੰਜ: ਮਨਦੀਪ ਸਿੰਘ ਸੰਧੂ ਨੇ ਅੱਜ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰ ਕਾਮ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਖਪਤਕਾਰਾਂ ਨੇ ਆਪਣੇ ਬਿਜਲੀ ...

ਪੂਰੀ ਖ਼ਬਰ »

ਜੇਲ੍ਹ 'ਚੋਂ ਗੈਂਗਸਟਰਾਂ ਵਲੋਂ ਫਿਰੌਤੀਆਂ ਦੇ ਮਾਮਲੇ ਸਾਹਮਣੇ ਆਉਣ 'ਤੇ ਪੁਲਿਸ ਵਲੋਂ ਪੜਤਾਲ ਸ਼ੁਰੂ

ਫ਼ਰੀਦਕੋਟ, 13 ਮਾਰਚ (ਸਰਬਜੀਤ ਸਿੰਘ)-ਜੇਲ੍ਹਾਂ 'ਚ ਮੋਬਾਈਲ ਮਿਲਣ ਦੀਆਂ ਨਿੱਤ ਦਿਨ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਸੰਗੀਨ ਦੋਸ਼ਾਂ ਤਹਿਤ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਵਲੋਂ ਇਨ੍ਹਾਂ ਮੋਬਾਈਲਾਂ ਰਾਹੀਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਕੋਟਕਪੂਰਾ, 13 ਮਾਰਚ (ਮੇਘਰਾਜ)-ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰਾਤ ਸਮੇਂ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਗਈ | ਥਾਣਾ ਸਿਟੀ ਕੋਟਕਪੂਰਾ ਵਿਖੇ ਸਤਵੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਲੁਹਾਰਾ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਕਾਬੂ

ਬਾਜਾਖਾਨਾ, ਬਰਗਾੜੀ, 13 ਮਾਰਚ (ਜੀਵਨ ਗਰਗ, ਸੁਖਰਾਜ ਗੋਂਦਾਰਾ, ਲਖਵਿੰਦਰ ਸ਼ਰਮਾ)-ਥਾਣਾ ਬਾਜਾਖਾਨਾ ਪੁਲਿਸ ਨੇ ਟਰਾਂਸਫਾਰਮਰ ਚੋਰ ਗਰੋਹ ਨੂੰ ਚੋਰੀ ਦੇ ਟਰਾਂਸਫਾਰਮਰਾਂ, ਤੇਲ ਅਤੇ ਤਾਂਬੇ ਸਮੇਤ ਕਾਬੂ ਕੀਤਾ | ਜਾਣਕਾਰੀ ਅਨੁਸਾਰ ਐੱਸ.ਐੱਚ.ਓ. ਬਾਜਾਖਾਨਾ ਸੁਨੀਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਨੌਜਵਾਨ ਵਿਰੁੱਧ ਕੇਸ ਦਰਜ

ਗਿੱਦੜਬਾਹਾ, 13 ਮਾਰਚ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਦੇ ਪਿੰਡ ਭੁੱਟੀਵਾਲਾ ਦੇ ਇਕ ਵਿਅਕਤੀ ਨੇ ਪਿੰਡ ਦੇ ਹੀ ਨੌਜਵਾਨ 'ਤੇ ਆਪਣੀ ਬੇਟੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਲਗਾਏ ਹਨ | ਪੁਲਿਸ ਥਾਣਾ ਕੋਟਭਾਈ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੜਕੀ ...

ਪੂਰੀ ਖ਼ਬਰ »

ਪਿੰਡ ਵਾੜਾ ਦਰਾਕਾ ਵਿਖੇ ਛੱਪੜ ਦੀ ਸਫ਼ਾਈ ਲਈ 9 ਲੱਖ 25 ਹਜ਼ਾਰ ਰੁਪਏ ਦੀ ਗਰਾਂਟ ਜਾਰੀ

ਕੋਟਕਪੂਰਾ, 13 ਮਾਰਚ (ਮੇਘਰਾਜ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੱਧੂ ਨੇ ਪਿੰਡ ਵਾੜਾ ਦਰਾਕਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਦੀਆਂ ਪਾਈਪਾਂ ਦਾ ਕੰਮ ਸ਼ੁਰੂ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਰਾਹੁਲ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਪੰਜਾਬ ਬਲੱਡ ਗਰੁੱਪ' ਨੇ 1532 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਕੋਟਕਪੂਰਾ, 13 ਮਾਰਚ (ਮੇਘਰਾਜ)-ਸਿਹਤ ਵਿਭਾਗ ਵਲੋਂ ਦੇਸ਼ ਭਰ 'ਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਹਮੇਸ਼ਾ ਸਮਾਜਸੇਵੀ ਸੰਸਥਾਵਾਂ, ਸਭਾ-ਸੁਸਾਇਟੀਆਂ, ਕਲੱਬਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਸਹਿਯੋਗ ਲਿਆ ਗਿਆ | ਸਥਾਨਕ ਨਵੇਂ ਬੱਸ ਅੱਡੇ ...

ਪੂਰੀ ਖ਼ਬਰ »

ਅਮਰਦੀਪ ਬਾਸੀ ਚੈਰੀਟੇਬਲ ਟਰੱਸਟ ਨੇ ਰਾਧਾ ਕ੍ਰਿਸ਼ਨ ਧਾਮ ਵਿਖੇ ਛਾਂਦਾਰ ਬੂਟੇ ਲਾਏ

ਫ਼ਰੀਦਕੋਟ, 13 ਮਾਰਚ (ਹਰਮਿੰਦਰ ਸਿੰਘ ਮਿੰਦਾ)-ਅੱਜ ਅਮਰਦੀਪ ਬਾਸੀ ਚੈਰੀਟੇਬਲ ਟਰੱਸਟ ਵਲੋਂ ਅਮਰਦੀਪ ਸਿੰਘ ਬਾਸੀ ਦੀ ਸੱਤਵੀਂ ਬਰਸੀ ਮੌਕੇ ਜੋੜੀਆਂ ਨਹਿਰਾਂ ਨਜ਼ਦੀਕ ਸਥਿਤ ਰਾਧਾ ਕ੍ਰਿਸ਼ਨ ਧਾਮ ਵਿਖੇ ਛਾਂਦਾਰ ਪੌਦੇ ਲਾਏ ਗਏ | ਟਰੱਸਟ ਦੀ ਚੇਅਰਪਰਸਨ ਸੁਰਿੰਦਰ ਕੌਰ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਪਰਮਿੰਦਰ ਕੌਰ ਨੇ ਪ੍ਰਾਇਮਰੀ ਸਕੂਲ ਔਲਖ ਨੂੰ ਇਕ ਲੱਖ ਦੀ ਰਾਸ਼ੀ ਦਾ ਚੈੱਕ ਦਿੱਤਾ

ਪੰਜਗਰਾੲੀਂ ਕਲਾਂ, 13 ਮਾਰਚ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੀ ਸਕੂਲ ਮੁਖੀ ਪਰਮਿੰਦਰ ਕੌਰ ਵਲੋਂ ਪ੍ਰਾਇਮਰੀ ਸਕੂਲ ਔਲਖ ਦੇ ਭਲਾਈ ਫ਼ੰਡ ਲਈ ਇਕ ਲੱਖ ਦੀ ਰਾਸ਼ੀ ਦਾ ਚੈੱਕ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ਮੁਖੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਵਿੱਤੀ ਸਹਾਇਤਾ ਵਜੋਂ ਪੰਜ-ਪੰਜ ਹਜ਼ਾਰ ਦੀ ਰਾਸ਼ੀ ਦਿੱਤੀ

ਫ਼ਰੀਦਕੋਟ, 13 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ...

ਪੂਰੀ ਖ਼ਬਰ »

ਕਿੱਲਿਆਂਵਾਲੀ 'ਚ ਵਾਟਰ ਵਰਕਸ ਠੇਕੇਦਾਰ ਵਲੋਂ ਮਜ਼ਦੂਰਾਂ ਘਰਾਂ ਦੀ ਪਾਣੀ ਸਪਲਾਈ ਬੰਦ ਕਰਨ ਦਾ ਮਾਮਲਾ ਭਖਿਆ

ਮੰਡੀ ਕਿੱਲਿਆਂਵਾਲੀ, 13 ਮਾਰਚ (ਇਕਬਾਲ ਸਿੰਘ ਸ਼ਾਂਤ)-ਪਿੰਡ ਕਿੱਲਿਆਂਵਾਲੀ ਵਿਖੇ ਖੇਤ ਮਜ਼ਦੂਰਾਂ ਦੇ ਘਰਾਂ ਲਈ ਵਾਟਰ ਵਰਕਸ ਦਾ ਪਾਣੀ ਬੰਦ ਕਰਨ ਦਾ ਮਾਮਲਾ ਭਖ ਗਿਆ ਹੈ | ਖੇਤ ਮਜ਼ਦੂਰਾਂ ਦਾ ਦੋਸ਼ ਹੈ ਕਿ ਗ਼ਰੀਬਾਂ ਅਤੇ ਜੱਟ ਸਿੱਖ ਪਰਿਵਾਰਾਂ ਦੇ ਆਧਾਰ 'ਤੇ ਲਗਾਏ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ 18 ਨੂੰ ਘੇਰੇਗੀ ਸੁਨੀਲ ਕੁਮਾਰ ਜਾਖੜ ਦਾ ਘਰ

ਜੈਤੋ, 13 ਮਾਰਚ (ਭੋਲਾ ਸ਼ਰਮਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਕਰਨ ਦਾ ਐਲਾਨ ਕਰ ਦਿੱਤਾ ਹੈ | ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 18 ਮਾਰਚ ਦਿਨ ਐਤਵਾਰ ਨੂੰ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਹਿਮ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਗੁਰਦਰਸ਼ਨ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁਸ਼ਕਿਲਾਂ ਤੇ ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਵਿਖੇ 24 ਘੰਟੇ ਲੰਗਰ ਸੇਵਾ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ

ਸਾਦਿਕ, 13 ਮਾਰਚ (ਆਰ. ਐੱਸ. ਧੰੁਨਾ)-ਮਾਲਵਾ ਯੂਥ ਕਲੱਬ ਰਜਿ: ਸਾਦਿਕ ਫ਼ਰੀਦਕੋਟ ਦੇ ਸੀਨੀਅਰ ਪ੍ਰਧਾਨ ਜਗਦੀਪ ਸਿੰਘ ਬਰਾੜ ਨੇ ਕਿਹਾ ਕਿ ਲੰਮੇ ਸਮੇਂ ਤੋਂ ਸੰਗਤ ਦੀ ਇਹ ਮੰਗ ਸੀ ਕਿ ਟਿੱਲਾ ਬਾਬਾ ਫ਼ਰੀਦ ਵਿਖੇ 24 ਘੰਟੇ ਲੰਗਰ ਸ਼ੁਰੂ ਕੀਤਾ ਜਾਵੇ ਤਾਂ ਜੋ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਵਿਮੁਕਤ ਜਾਤੀਆਂ ਆਪਣਾ ਰਾਜਨੀਤਕ ਆਧਾਰ ਬਣਾਉਣ ਲਈ ਸੰਗਠਿਤ ਹੋਣ-ਪੰਜਗਰਾਈਾ

Êਕੋਟਕਪੂਰਾ, 13 ਮਾਰਚ (ਮੋਹਰ ਸਿੰਘ ਗਿੱਲ)-ਦੇਸ਼ ਆਜ਼ਾਦ ਹੋਇਆਂ 71 ਸਾਲ ਹੋਣ ਵਾਲੇ ਹਨ, ਪਰ ਮੁਗ਼ਲਾਂ ਅਤੇ ਅੰਗਰੇਜ਼ਾਂ ਨਾਲ ਲੋਹਾ ਲੈਣ ਵਾਲੇ ਮਹਾਨ ਸੂਰਬੀਰ ਵਿਮੁਕਤ ਜਾਤੀਆਂ, ਘਮੰਤੂ ਅਤੇ ਅਰਧ ਘਮੰਤੂ ਲੋਕਾਂ ਦੇ ਯੋਧਿਆਂ ਦੀ ਕੁਰਬਾਨੀ ਦਾ ਮੁੱਲ ਅਜੇ ਤੱਕ ਸਰਕਾਰਾਂ ...

ਪੂਰੀ ਖ਼ਬਰ »

ਹਰਨੇਕ ਸਿੰਘ ਜੇ. ਈ. ਅਤੇ ਨਰਿੰਦਰ ਸਿੰਘ ਰਾਮੇਆਣਾ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਨਿਯੁਕਤ

ਜੈਤੋ, 13 ਮਾਰਚ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਬਾਬਾ ਨਾਮਦੇਵ ਸਭਾ (ਰਜਿ:) ਜੈਤੋ ਦੀ ਇਕ ਮੀਟਿੰਗ ਸਭਾ ਦੇ ਸਰਪ੍ਰਸਤ ਹਰਨੇਕ ਸਿੰਘ (ਸੇਵਾ ਮੁਕਤ ਜੇ. ਈ.) ਦੀ ਪ੍ਰਧਾਨਗੀ ਹੇਠ ਸਥਾਨਕ ਨਾਮਦੇਵ ਭਵਨ ਵਿਖੇ ਹੋਈ | ਮੀਟਿੰਗ ਵਿਚ ਆਲ ਇੰਡੀਆ ਕਸ਼ੱਤਰੀਆਂ ਟਾਂਕ ...

ਪੂਰੀ ਖ਼ਬਰ »

ਧਰਨੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਜੈਤੋ, 13 ਮਾਰਚ (ਭੋਲਾ ਸ਼ਰਮਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 19 ਤੋਂ 21 ਮਾਰਚ ਤੱਕ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਨਿਰੰਤਰ ਧਰਨੇ ਦੇ ਸਬੰਧ 'ਚ ਇਥੇ ਮੀਟਿੰਗ ਕਰ ਕੇ ਹਕੂਮਤਾਂ ਦੀਆਂ ਲੋਕ-ਵਿਰੋਧੀ ਨੀਤੀਆਂ ਦੇ ਪੋਤੜੇ ਫਰੋਲ਼ੇ | ਕੇਂਦਰੀ ਤੇ ਰਾਜ ਸਰਕਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਦੇ 5 ਕਬੱਡੀ ਖਿਡਾਰੀਆਂ ਦਾ ਸਨਮਾਨ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ 56ਵੀਆਂ ਪੁਲਿਸ ਖੇਡਾਂ ਅਤੇ ਅਥਲੈਟਿਕ ਮੀਟ ਪੀ.ਏ.ਪੀ. ਗਰਾੳਾੂਡ ਜਲੰਧਰ ਵਿਖੇ ਸਮਾਪਤ ਹੋਈਆਂ | ਜਿਸ ਵਿਚ ਬਠਿੰਡਾ ਪੁਲਿਸ ਜ਼ੋਨ ਅਧੀਨ ਆਉਂਦੀਆਂ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੇ ਭਾਗ ਲਿਆ | ਫ਼ਰੀਦਕੋਟ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ

ਫ਼ਰੀਦਕੋਟ, 13 ਮਾਰਚ (ਹਰਮਿੰਦਰ ਸਿੰਘ ਮਿੰਦਾ)-ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦਾ ਸਾਲਾਨਾ ਸਮਾਰੋਹ ਸਥਾਨਕ ਅਮਰ ਪੈਲੇਸ ਵਿਖੇ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿੰਗਾਰਾ ਸਿੰਘ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਫ਼ਰੀਦਕੋਟ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਵਿਖੇ ਰੁਜ਼ਗਾਰ ਮੇਲਾ ਲਗਾਇਆ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਆਈ.ਟੀ.ਆਈ. ਵਿਖੇ ਸਿੱਖਿਆਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਾਉਣ ਲਈ ਪਿ੍ੰਸੀਪਲ ਦਰਸ਼ਨ ਸਿੰਘ ਦੀ ਯੋਗ ਅਗਾਈ ਹੇਠ ਹੀਰੋ ਮੋਟੋ ਕਾਰਪ ਕੰਪਨੀ ਹਰਿਦੁਆਰ ਦੇ ਸਹਿਯੋਗ ਨਾਲ ਰੋਜ਼ਗਾਰ ਮੇਲਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਮੀਟਿੰਗ ਅੱਜ

ਕੋਟਕਪੂਰਾ, 13 ਮਾਰਚ (ਮੋਹਰ ਸਿੰਘ ਗਿੱਲ)-ਆਮ ਲੋਕਾਂ ਨੂੰ ਆਮਦਨ ਕਰ ਭਰਨ ਸਬੰਧੀ ਜਾਗਰੂਕ ਕਰਨ ਲਈ ਆਮਦਨ ਕਰ ਵਿਭਾਗ ਵਲੋਂ ਸ਼ਹਿਰ ਦੇ ਸਮੂਹ ਵਪਾਰੀਆਂ ਨਾਲ ਸਥਾਨਕ ਅਗਰਵਾਲ ਭਵਨ ਵਿਖੇ 14 ਮਾਰਚ ਨੂੰ ਸਵੇਰੇ 11 ਵਜੇ ਮੀਟਿੰਗ ਕੀਤੀ ਜਾ ਰਹੀ ਹੈ | ਆਲ ਇੰਡੀਆ ਰਿਟੇਲਰਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਦੇ 5 ਕਬੱਡੀ ਖਿਡਾਰੀਆਂ ਦਾ ਸਨਮਾਨ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ 56ਵੀਆਂ ਪੁਲਿਸ ਖੇਡਾਂ ਅਤੇ ਅਥਲੈਟਿਕ ਮੀਟ ਪੀ.ਏ.ਪੀ. ਗਰਾੳਾੂਡ ਜਲੰਧਰ ਵਿਖੇ ਸਮਾਪਤ ਹੋਈਆਂ | ਜਿਸ ਵਿਚ ਬਠਿੰਡਾ ਪੁਲਿਸ ਜ਼ੋਨ ਅਧੀਨ ਆਉਂਦੀਆਂ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੇ ਭਾਗ ਲਿਆ | ਫ਼ਰੀਦਕੋਟ ...

ਪੂਰੀ ਖ਼ਬਰ »

ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਓ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੌਤਮ ਪ੍ਰਸ਼ਾਦ ਨੇ ਜ਼ਿਲ੍ਹੇ ਦੇ ਪਸ਼ੂ ਪਾਲਣ ਅਧਿਕਾਰੀਆਂ/ਵੈਟਰਨਰੀ ਇੰਸਪੈਕਟਰ ਆਦਿ ਨਾਲ ਅੱਜ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੀਆਂ ਸਾਲਾਨਾ ਖੇਡਾਂ ਕੱਲ੍ਹ ਤੋਂ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਕੰਸਟੀਚਿਊਐਾਟ ਕਾਲਜ ਆਫ਼ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਲੋਂ ਪਿ੍ੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ 31ਵਾਂ ਸਾਲਾਨਾ ਦੋ ਰੋਜ਼ਾ ਖੇਡ ...

ਪੂਰੀ ਖ਼ਬਰ »

ਸੇਮ ਪ੍ਰਭਾਵਿਤ ਕਿਸਾਨਾਂ ਵਲੋਂ ਹਲਕਾ ਇੰਚਾਰਜ ਨੂੰ ਮੰਗ-ਪੱਤਰ

ਫ਼ਰੀਦਕੋਟ, 13 ਮਾਰਚ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਪਿੰਡ ਡੱਗੋ ਰੋਮਾਣਾ, ਰੱਤੀ ਰੋੜੀ, ਸੁੱਖਣਵਾਲਾ, ਕੰਮੇਆਣਾ ਆਦਿ ਦੇ ਕਿਸਾਨਾਂ ਵਲੋਂ ਅੱਜ ਪਿੰਡ ਰੱਤੀ ਰੋੜੀ ਵਿਖੇ ਪਹੁੰਚੇ ਹਲਕਾ ਕੋਟਕਪੂਰਾ ਦੇ ਇੰਚਾਰਜ ਰਾਹੁਲ ਸਿੰਘ ਨੂੰ ਭਾਰਤੀ ਕਿਸਾਨ ਮੰਚ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖੇਤ ਮਜ਼ਦੂਰ ਜਥੇਬੰਦੀਆਂ ਸਾਂਝਾ ਮੋਰਚੇ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਫ਼ਰੀਦਕੋਟ, 13 ਮਾਰਚ (ਸਰਬਜੀਤ ਸਿੰਘ)-ਪੰਜਾਬ ਦੀਆਂ ਸਮੂਹ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਬਣਾਏ ਗਏ ਸਾਂਝੇ ਮੋਰਚੇ ਦੇ ਇਕ ਵਫਦ ਵਲੋਂ ਅੱਜ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਪੰਜਾਬ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਵਫਦ ਦੇ ...

ਪੂਰੀ ਖ਼ਬਰ »

ਹੁਣ ਕਿਸਾਨਾਂ ਦੀ ਗੈਰ ਹਾਜ਼ਰੀ 'ਚ ਬੀਬੀਆਂ ਫੂਕਣ ਲੱਗੀਆਂ ਮੋਦੀ ਦੇ ਪੁਤਲੇ

ਸਾਦਿਕ, 13 ਮਾਰਚ (ਗੁਰਭੇਜ ਸਿੰਘ ਚੌਹਾਨ)-23 ਫਰਵਰੀ ਨੂੰ ਦਿੱਲੀ ਦੇ ਘਿਰਾਓ ਲਈ ਜਾ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੀਆਂ ਹਦਾਇਤਾਂ ਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਰਕੁਨਾਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੂੰ ...

ਪੂਰੀ ਖ਼ਬਰ »

ਵਰਿੰਦਰ ਰਿੰਮੀ ਦੀ ਯਾਦ 'ਚ ਬੱਚਿਆਂ ਦਾ ਪਹਿਲਾ ਮੁਫ਼ਤ ਮੈਡੀਕਲ ਕੈਂਪ

ਜੈਤੋ, 13 ਮਾਰਚ (ਭੋਲਾ ਸ਼ਰਮਾ)-ਜੈਤੋ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈਲਫੇਅਰ ਸੁਸਾਇਟੀ (ਰਜਿ:) ਸਾਦਾ ਪੱਤੀ ਜੈਤੋ ਵਲੋਂ ਸਵ. ਵਰਿੰਦਰ ਰਿੰਮੀ ਦੀ ਯਾਦ ਵਿਚ 0 ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ | ਕੈਂਪ ਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਝੁੱਗੀ ਝੌ ਾਪੜੀ ਵਾਲਿਆਂ ਨੂੰ ਸਫ਼ਾਈ ਦੀ ਮਹੱਤਤਾ ਦੱਸੀ

ਫ਼ਰੀਦਕੋਟ, 13 ਮਾਰਚ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਸੁਨੀਲ ਚਾਵਲਾ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਨੇ ਰੇਲਵੇ ਸਟੇਸ਼ਨ ਦੇ ਆਸ-ਪਾਸ ਰਹਿ ਰਹੇ ਝੁੱਗੀ ਝੌਾਪੜੀ ਵਾਲਿਆਂ ਨੂੰ ਸਰੀਰ ਅਤੇ ਆਪਣੇ ਰਿਹਾਇਸ਼ ਇਲਾਕੇ ਦੀ ਸਫ਼ਾਈ ...

ਪੂਰੀ ਖ਼ਬਰ »

ਹਨੂੰਮਾਨਗੜ੍ਹੀ ਮੰਦਰ 'ਚ 22ਵਾਂ ਸਾਲਾਨਾ ਭੰਡਾਰਾ ਧੂਮਧਾਮ ਨਾਲ ਮਨਾਇਆ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਬਾ ਫ਼ਰੀਦ ਨਗਰ ਗਲੀ ਨੰ: 3 ਪੁਰਾਣੀ ਛਾਉਣੀ ਰੋਡ ਵਿਖੇ ਸਥਿਤ ਸ੍ਰੀ ਹਨੂੰਮਾਨ ਗੜ੍ਹੀ ਮੰਦਰ ਵਿਖੇ 22ਵਾਂ ਸਾਲਾਨਾ ਭੰਡਾਰਾ ਸ੍ਰੀ ਰਾਮਾਨੰਦ ਜੀ ਬ੍ਰਹਮਚਾਰੀ ਜੀਵਨ ਮੁਕਤ ਦੇ ਸ਼ਿਸ਼ਯ ਰਾਜੀਵ ਜੀ ਜੈਤੋ ਦੇ ...

ਪੂਰੀ ਖ਼ਬਰ »

ਕਣਕ ਦੀ ਖਰੀਦ ਲਈ ਪ੍ਰਬੰਧ 31 ਤੋਂ ਪਹਿਲਾਂ ਹੋਣਗੇ ਮੁਕੰਮਲ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਆਉਂਦੇ ਕਣਕ ਦੇ ਸੀਜ਼ਨ ਲਈ ਅੱਜ ਜ਼ਿਲ੍ਹਾ ਮੰਡੀ ਭਵਨ ਫ਼ਰੀਦਕੋਟ ਵਿਖੇ ਆਉਂਦੇ ਹਾੜੀ ਸੀਜ਼ਨ ਲਈ ਨਵੀਂ ਈ-ਟੈਂਡਰਿੰਗ ਪ੍ਰਣਾਲੀ ਰਾਹੀਂ ਅੱਜ ਟੈਂਡਰਾਂ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਆਉਂਦੀ 31 ਮਾਰਚ ਤੋਂ ਪਹਿਲਾਂ ...

ਪੂਰੀ ਖ਼ਬਰ »

ਕਬਾੜ ਦੀ ਦੁਕਾਨ ਤੋਂ ਅੱਕੇ ਮੁਹੱਲਾ ਨਿਵਾਸੀਆਂ ਨੇ ਕੀਤੀ ਆਵਾਜਾਈ ਠੱਪ

ਕੋਟਕਪੂਰਾ, 13 ਮਾਰਚ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ-ਬਠਿੰਡਾ ਸੜਕ 'ਤੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਨਜ਼ਦੀਕ ਢਿੱਲੋਂ ਕਾਲੋਨੀ ਫੇਸ2 ਦੇ ਵਾਸੀਆਂ ਨੇ ਅੱਜ ਸ਼ਾਮ ਮੁਹੱਲੇ 'ਚ ਬਣੀ ਕਬਾੜ ਦੀ ਦੁਕਾਨ ਤੋਂ ਤੰਗ ਆ ਕੇ ਸੜਕ 'ਤੇ ਧਰਨਾ ਲਾ ਦਿੱਤਾ, ਜਿਸ ਨਾਲ਼ ਕਰੀਬ ...

ਪੂਰੀ ਖ਼ਬਰ »

ਵੱਡੇ ਟੀਚੇ ਮਿੱਥ ਕੇ ਅੱਗੇ ਵਧਣ ਲਈ ਨਿਰੰਤਰ ਸਿੱਖਣਾ ਚਾਹੀਦੈ-ਢਿੱਲੋਂ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਨੌਕਰੀ ਪ੍ਰੋਗਰਾਮ ਤਹਿਤ ਅੱਜ 22 ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਪੋਰਸ਼ੀਆ ਹੈਲਥ ਕੇਅਰ ਕੰਪਨੀ ਮੁਹਾਲੀ 'ਚ ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਇੱਥੋਂ ਦੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਤੋਂ ਆਪਣੀਆਂ ਸ਼ੁੱਭ ਇੱਛਾਵਾਂ ਪੇਸ਼ ਕਰਕੇ ਰਵਾਨਾ ਕੀਤਾ | ਸ. ਢਿੱਲੋਂ ਨੇ ਦੱਸਿਆ ਕਿ ਇਸ ਕੰਪਨੀ 'ਚ ਚੁਣੇ ਗਏ ਉਮੀਦਵਾਰਾਂ ਨੂੰ ਕੰਪਨੀ ਵਲੋਂ ਲੜਕੇ, ਲੜਕੀਆਂ ਲਈ ਵੱਖੋਂ-ਵੱਖਰੀ ਮੁਫ਼ਤ ਰਿਹਾਇਸ਼ ਉਪਲਬਧ ਕਰਵਾਈ ਜਾਵੇਗੀ | ਇਸ ਤੋਂ ਇਲਾਵਾ ਟੀ.ਏ, ਡੀ.ਏ. ਵੀ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 1 ਮਾਰਚ 2018 ਨੂੰ ਸੂਬਾ ਪੱਧਰੀ ਮੇਗਾ ਰੁਜ਼ਗਾਰ ਮੇਲਾ ਲਗਾਇਆ ਗਿਆ ਸੀ | ਜਿਸ ਦੌਰਾਨ ਇਕ ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਾਪੇ ਗਏ ਸਨ | ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਪੱਧਰ 'ਤੇ 3 ਰੁਜ਼ਗਾਰ ਮੇਲਿਆਂ ਦੌਰਾਨ ਕਰੀਬ 1400 ਬੇਰੁਜ਼ਗਾਰ ਨੌਜਵਾਨਾਾ ਨੂੰ ਸਵੈ-ਰੁਜ਼ਗਾਰ ਅਤੇ ਵੱਖ-ਵੱਖ ਕੰਪਨੀਆਂ ਵਿਚ ਪਲੇਸਮੈਂਟ ਕਰਵਾਈ ਗਈ ਹੈ | ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਵੱਡੇ ਟੀਚੇ ਰੱਖ ਕੇ ਅੱਗੇ ਵਧਣ ਲਈ ਪੇ੍ਰਰਦਿਆਂ ਕਿਹਾ ਕਿ ਇਨਸਾਨ ਨੂੰ ਆਪਣੇ ਜੀਵਨ ਵਿਚ ਨਿਰੰਤਰ ਸਿੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਇਸ ਤੋਂ ਇਲਾਵਾ ਲਗਾਤਾਰ ਵਿੱਦਿਆ ਹਾਸਿਲ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ | ਇਸ ਨਾਲ ਹੀ ਤਰੱਕੀ ਦੇ ਢੁਕਵੇਂ ਅਤੇ ਸਾਰਥਿਕ ਮਾਹੌਲ ਸਿਰਜਣ ਵਿਚ ਮਦਦ ਮਿਲਦੀ ਹੈ | ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਉਚੇਰੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਇਨ੍ਹਾਂ ਖੇਤਰਾਂ ਵਿਚ ਵੱਡੀ ਪੱਧਰ 'ਤੇ ਪੈਦਾ ਹੋਏ ਰੋਜ਼ਗਾਰ ਹਾਸਿਲ ਕਰ ਸਕਣ | ਉਨ੍ਹਾਂ ਇਹ ਵੀ ਕਿਹਾ ਇਸ ਤੋਂ ਇਲਾਵਾ ਨੌਜਵਾਨ ਪਲੰਬਰ, ਟੀ.ਵੀ, ਕੰਪਿਊਟਰ, ਮੋਬਾਈਲ ਮਕੈਨਿਕ ਦਾ ਕਿੱਤਾ ਮੁਖੀ ਕੋਰਸ ਕਰਕੇ ਵੀ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਦੇ ਹਨ | ਇਸ ਮੌਕੇ ਪੰਜਾਬ ਸਕਿੱਲ ਡਿਵੈਲਪਮੈਂਟ ਦੇ ਮੈਨੇਜਰ ਅਮਿਤ ਗੋਇਲ ਅਤੇ ਕੇਂਦਰ ਮੁਖੀ ਆਸ਼ੀਸ਼ ਨੇ ਦੱਸਿਆ ਕਿ ਇਸ ਹੁਨਰ ਵਿਕਾਸ ਕੇਂਦਰ 'ਚ ਦੋ ਨਵੇਂ ਬੈਚ ਸ਼ੁਰੂ ਕੀਤੇ ਗਏ ਹਨ ਜਿਸ ਵਿਚ 60 ਲੜਕੇ ਲੜਕੀਆਂ ਵੱਖ-ਵੱਖ ਕੋਰਸਾਂ ਦੀ ਸਿਖਲਾਈ ਲੈ ਰਹੇ ਹਨ | ਜਿੰਨਾ ਦੀ ਸਿਖਲਾਈ ਮੁਕੰਮਲ ਹੋਣ ਉਪਰੰਤ ਇਨ੍ਹਾਂ ਨੂੰ ਰੁਜ਼ਗਾਰ ਦਿਵਾਉਣ ਵਾਸਤੇ ਮਦਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੈੱਬਸਾਈਟ ਪੀ. ਐਸ. ਡੀ. ਐਮ. ਡਾਟ ਕਾਮ 'ਤੇ ਲਾਗ ਇਨ ਕਰਕੇ ਜਾਣਕਾਰੀ ਲਈ ਜਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX