ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  9 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  7 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  16 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  45 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 minute ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  58 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਫਰੀਦਕੋਟ / ਮੁਕਤਸਰ

'ਅਜੀਤ' ਉਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੀ 6ਵੀਂ ਵਰ੍ਹੇਗੰਢ ਮਨਾਈ

ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਅਜੀਤ ਬਿਊਰੋ)-'ਅਜੀਤ' ਉਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੀ 6ਵੀਂ ਵਰ੍ਹੇਗੰਢ ਅਤੇ ਨਵੀਂ ਆਧੁਨਿਕ ਤੇ ਸਹੂਲਤਾਂ ਨਾਲ ਲੈਸ ਇਮਾਰਤ ਦੇ ਸ਼ੁੱਭ ਮਹੂਰਤ ਮੌਕੇ ਕੇਕ ਕੱਟਣ ਦੀ ਰਸਮ ਰੋਜ਼ਾਨਾ 'ਅਜੀਤ' ਜਲੰਧਰ ਦੇ ਸਮਾਚਾਰ ਸੰਪਾਦਕ ਸ: ਅਵਤਾਰ ...

ਪੂਰੀ ਖ਼ਬਰ »

20 ਮਾਰਚ ਤੋਂ ਬਾਅਦ ਪਾਵਰਕਾਮ ਦੇ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣਗੇ-ਐਕਸੀਅਨ ਸੰਧੂ

ਕੋਟਕਪੂਰਾ, 13 ਮਾਰਚ (ਮੇਘਰਾਜ)-ਵਧੀਕ ਨਿਗਰਾਨ ਇੰਜ: ਮਨਦੀਪ ਸਿੰਘ ਸੰਧੂ ਨੇ ਅੱਜ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰ ਕਾਮ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਖਪਤਕਾਰਾਂ ਨੇ ਆਪਣੇ ਬਿਜਲੀ ...

ਪੂਰੀ ਖ਼ਬਰ »

ਜੇਲ੍ਹ 'ਚੋਂ ਗੈਂਗਸਟਰਾਂ ਵਲੋਂ ਫਿਰੌਤੀਆਂ ਦੇ ਮਾਮਲੇ ਸਾਹਮਣੇ ਆਉਣ 'ਤੇ ਪੁਲਿਸ ਵਲੋਂ ਪੜਤਾਲ ਸ਼ੁਰੂ

ਫ਼ਰੀਦਕੋਟ, 13 ਮਾਰਚ (ਸਰਬਜੀਤ ਸਿੰਘ)-ਜੇਲ੍ਹਾਂ 'ਚ ਮੋਬਾਈਲ ਮਿਲਣ ਦੀਆਂ ਨਿੱਤ ਦਿਨ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਸੰਗੀਨ ਦੋਸ਼ਾਂ ਤਹਿਤ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਵਲੋਂ ਇਨ੍ਹਾਂ ਮੋਬਾਈਲਾਂ ਰਾਹੀਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਕੋਟਕਪੂਰਾ, 13 ਮਾਰਚ (ਮੇਘਰਾਜ)-ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰਾਤ ਸਮੇਂ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਗਈ | ਥਾਣਾ ਸਿਟੀ ਕੋਟਕਪੂਰਾ ਵਿਖੇ ਸਤਵੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਲੁਹਾਰਾ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਕਾਬੂ

ਬਾਜਾਖਾਨਾ, ਬਰਗਾੜੀ, 13 ਮਾਰਚ (ਜੀਵਨ ਗਰਗ, ਸੁਖਰਾਜ ਗੋਂਦਾਰਾ, ਲਖਵਿੰਦਰ ਸ਼ਰਮਾ)-ਥਾਣਾ ਬਾਜਾਖਾਨਾ ਪੁਲਿਸ ਨੇ ਟਰਾਂਸਫਾਰਮਰ ਚੋਰ ਗਰੋਹ ਨੂੰ ਚੋਰੀ ਦੇ ਟਰਾਂਸਫਾਰਮਰਾਂ, ਤੇਲ ਅਤੇ ਤਾਂਬੇ ਸਮੇਤ ਕਾਬੂ ਕੀਤਾ | ਜਾਣਕਾਰੀ ਅਨੁਸਾਰ ਐੱਸ.ਐੱਚ.ਓ. ਬਾਜਾਖਾਨਾ ਸੁਨੀਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਨੌਜਵਾਨ ਵਿਰੁੱਧ ਕੇਸ ਦਰਜ

ਗਿੱਦੜਬਾਹਾ, 13 ਮਾਰਚ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਦੇ ਪਿੰਡ ਭੁੱਟੀਵਾਲਾ ਦੇ ਇਕ ਵਿਅਕਤੀ ਨੇ ਪਿੰਡ ਦੇ ਹੀ ਨੌਜਵਾਨ 'ਤੇ ਆਪਣੀ ਬੇਟੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਲਗਾਏ ਹਨ | ਪੁਲਿਸ ਥਾਣਾ ਕੋਟਭਾਈ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੜਕੀ ...

ਪੂਰੀ ਖ਼ਬਰ »

ਪਿੰਡ ਵਾੜਾ ਦਰਾਕਾ ਵਿਖੇ ਛੱਪੜ ਦੀ ਸਫ਼ਾਈ ਲਈ 9 ਲੱਖ 25 ਹਜ਼ਾਰ ਰੁਪਏ ਦੀ ਗਰਾਂਟ ਜਾਰੀ

ਕੋਟਕਪੂਰਾ, 13 ਮਾਰਚ (ਮੇਘਰਾਜ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੱਧੂ ਨੇ ਪਿੰਡ ਵਾੜਾ ਦਰਾਕਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਦੀਆਂ ਪਾਈਪਾਂ ਦਾ ਕੰਮ ਸ਼ੁਰੂ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਰਾਹੁਲ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਪੰਜਾਬ ਬਲੱਡ ਗਰੁੱਪ' ਨੇ 1532 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਕੋਟਕਪੂਰਾ, 13 ਮਾਰਚ (ਮੇਘਰਾਜ)-ਸਿਹਤ ਵਿਭਾਗ ਵਲੋਂ ਦੇਸ਼ ਭਰ 'ਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਹਮੇਸ਼ਾ ਸਮਾਜਸੇਵੀ ਸੰਸਥਾਵਾਂ, ਸਭਾ-ਸੁਸਾਇਟੀਆਂ, ਕਲੱਬਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਸਹਿਯੋਗ ਲਿਆ ਗਿਆ | ਸਥਾਨਕ ਨਵੇਂ ਬੱਸ ਅੱਡੇ ...

ਪੂਰੀ ਖ਼ਬਰ »

ਅਮਰਦੀਪ ਬਾਸੀ ਚੈਰੀਟੇਬਲ ਟਰੱਸਟ ਨੇ ਰਾਧਾ ਕ੍ਰਿਸ਼ਨ ਧਾਮ ਵਿਖੇ ਛਾਂਦਾਰ ਬੂਟੇ ਲਾਏ

ਫ਼ਰੀਦਕੋਟ, 13 ਮਾਰਚ (ਹਰਮਿੰਦਰ ਸਿੰਘ ਮਿੰਦਾ)-ਅੱਜ ਅਮਰਦੀਪ ਬਾਸੀ ਚੈਰੀਟੇਬਲ ਟਰੱਸਟ ਵਲੋਂ ਅਮਰਦੀਪ ਸਿੰਘ ਬਾਸੀ ਦੀ ਸੱਤਵੀਂ ਬਰਸੀ ਮੌਕੇ ਜੋੜੀਆਂ ਨਹਿਰਾਂ ਨਜ਼ਦੀਕ ਸਥਿਤ ਰਾਧਾ ਕ੍ਰਿਸ਼ਨ ਧਾਮ ਵਿਖੇ ਛਾਂਦਾਰ ਪੌਦੇ ਲਾਏ ਗਏ | ਟਰੱਸਟ ਦੀ ਚੇਅਰਪਰਸਨ ਸੁਰਿੰਦਰ ਕੌਰ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਪਰਮਿੰਦਰ ਕੌਰ ਨੇ ਪ੍ਰਾਇਮਰੀ ਸਕੂਲ ਔਲਖ ਨੂੰ ਇਕ ਲੱਖ ਦੀ ਰਾਸ਼ੀ ਦਾ ਚੈੱਕ ਦਿੱਤਾ

ਪੰਜਗਰਾੲੀਂ ਕਲਾਂ, 13 ਮਾਰਚ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੀ ਸਕੂਲ ਮੁਖੀ ਪਰਮਿੰਦਰ ਕੌਰ ਵਲੋਂ ਪ੍ਰਾਇਮਰੀ ਸਕੂਲ ਔਲਖ ਦੇ ਭਲਾਈ ਫ਼ੰਡ ਲਈ ਇਕ ਲੱਖ ਦੀ ਰਾਸ਼ੀ ਦਾ ਚੈੱਕ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ਮੁਖੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਵਿੱਤੀ ਸਹਾਇਤਾ ਵਜੋਂ ਪੰਜ-ਪੰਜ ਹਜ਼ਾਰ ਦੀ ਰਾਸ਼ੀ ਦਿੱਤੀ

ਫ਼ਰੀਦਕੋਟ, 13 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ...

ਪੂਰੀ ਖ਼ਬਰ »

ਕਿੱਲਿਆਂਵਾਲੀ 'ਚ ਵਾਟਰ ਵਰਕਸ ਠੇਕੇਦਾਰ ਵਲੋਂ ਮਜ਼ਦੂਰਾਂ ਘਰਾਂ ਦੀ ਪਾਣੀ ਸਪਲਾਈ ਬੰਦ ਕਰਨ ਦਾ ਮਾਮਲਾ ਭਖਿਆ

ਮੰਡੀ ਕਿੱਲਿਆਂਵਾਲੀ, 13 ਮਾਰਚ (ਇਕਬਾਲ ਸਿੰਘ ਸ਼ਾਂਤ)-ਪਿੰਡ ਕਿੱਲਿਆਂਵਾਲੀ ਵਿਖੇ ਖੇਤ ਮਜ਼ਦੂਰਾਂ ਦੇ ਘਰਾਂ ਲਈ ਵਾਟਰ ਵਰਕਸ ਦਾ ਪਾਣੀ ਬੰਦ ਕਰਨ ਦਾ ਮਾਮਲਾ ਭਖ ਗਿਆ ਹੈ | ਖੇਤ ਮਜ਼ਦੂਰਾਂ ਦਾ ਦੋਸ਼ ਹੈ ਕਿ ਗ਼ਰੀਬਾਂ ਅਤੇ ਜੱਟ ਸਿੱਖ ਪਰਿਵਾਰਾਂ ਦੇ ਆਧਾਰ 'ਤੇ ਲਗਾਏ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ 18 ਨੂੰ ਘੇਰੇਗੀ ਸੁਨੀਲ ਕੁਮਾਰ ਜਾਖੜ ਦਾ ਘਰ

ਜੈਤੋ, 13 ਮਾਰਚ (ਭੋਲਾ ਸ਼ਰਮਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਕਰਨ ਦਾ ਐਲਾਨ ਕਰ ਦਿੱਤਾ ਹੈ | ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 18 ਮਾਰਚ ਦਿਨ ਐਤਵਾਰ ਨੂੰ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਹਿਮ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਗੁਰਦਰਸ਼ਨ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁਸ਼ਕਿਲਾਂ ਤੇ ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਵਿਖੇ 24 ਘੰਟੇ ਲੰਗਰ ਸੇਵਾ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ

ਸਾਦਿਕ, 13 ਮਾਰਚ (ਆਰ. ਐੱਸ. ਧੰੁਨਾ)-ਮਾਲਵਾ ਯੂਥ ਕਲੱਬ ਰਜਿ: ਸਾਦਿਕ ਫ਼ਰੀਦਕੋਟ ਦੇ ਸੀਨੀਅਰ ਪ੍ਰਧਾਨ ਜਗਦੀਪ ਸਿੰਘ ਬਰਾੜ ਨੇ ਕਿਹਾ ਕਿ ਲੰਮੇ ਸਮੇਂ ਤੋਂ ਸੰਗਤ ਦੀ ਇਹ ਮੰਗ ਸੀ ਕਿ ਟਿੱਲਾ ਬਾਬਾ ਫ਼ਰੀਦ ਵਿਖੇ 24 ਘੰਟੇ ਲੰਗਰ ਸ਼ੁਰੂ ਕੀਤਾ ਜਾਵੇ ਤਾਂ ਜੋ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਵਿਮੁਕਤ ਜਾਤੀਆਂ ਆਪਣਾ ਰਾਜਨੀਤਕ ਆਧਾਰ ਬਣਾਉਣ ਲਈ ਸੰਗਠਿਤ ਹੋਣ-ਪੰਜਗਰਾਈਾ

Êਕੋਟਕਪੂਰਾ, 13 ਮਾਰਚ (ਮੋਹਰ ਸਿੰਘ ਗਿੱਲ)-ਦੇਸ਼ ਆਜ਼ਾਦ ਹੋਇਆਂ 71 ਸਾਲ ਹੋਣ ਵਾਲੇ ਹਨ, ਪਰ ਮੁਗ਼ਲਾਂ ਅਤੇ ਅੰਗਰੇਜ਼ਾਂ ਨਾਲ ਲੋਹਾ ਲੈਣ ਵਾਲੇ ਮਹਾਨ ਸੂਰਬੀਰ ਵਿਮੁਕਤ ਜਾਤੀਆਂ, ਘਮੰਤੂ ਅਤੇ ਅਰਧ ਘਮੰਤੂ ਲੋਕਾਂ ਦੇ ਯੋਧਿਆਂ ਦੀ ਕੁਰਬਾਨੀ ਦਾ ਮੁੱਲ ਅਜੇ ਤੱਕ ਸਰਕਾਰਾਂ ...

ਪੂਰੀ ਖ਼ਬਰ »

ਹਰਨੇਕ ਸਿੰਘ ਜੇ. ਈ. ਅਤੇ ਨਰਿੰਦਰ ਸਿੰਘ ਰਾਮੇਆਣਾ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਨਿਯੁਕਤ

ਜੈਤੋ, 13 ਮਾਰਚ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਬਾਬਾ ਨਾਮਦੇਵ ਸਭਾ (ਰਜਿ:) ਜੈਤੋ ਦੀ ਇਕ ਮੀਟਿੰਗ ਸਭਾ ਦੇ ਸਰਪ੍ਰਸਤ ਹਰਨੇਕ ਸਿੰਘ (ਸੇਵਾ ਮੁਕਤ ਜੇ. ਈ.) ਦੀ ਪ੍ਰਧਾਨਗੀ ਹੇਠ ਸਥਾਨਕ ਨਾਮਦੇਵ ਭਵਨ ਵਿਖੇ ਹੋਈ | ਮੀਟਿੰਗ ਵਿਚ ਆਲ ਇੰਡੀਆ ਕਸ਼ੱਤਰੀਆਂ ਟਾਂਕ ...

ਪੂਰੀ ਖ਼ਬਰ »

ਧਰਨੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਜੈਤੋ, 13 ਮਾਰਚ (ਭੋਲਾ ਸ਼ਰਮਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 19 ਤੋਂ 21 ਮਾਰਚ ਤੱਕ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਨਿਰੰਤਰ ਧਰਨੇ ਦੇ ਸਬੰਧ 'ਚ ਇਥੇ ਮੀਟਿੰਗ ਕਰ ਕੇ ਹਕੂਮਤਾਂ ਦੀਆਂ ਲੋਕ-ਵਿਰੋਧੀ ਨੀਤੀਆਂ ਦੇ ਪੋਤੜੇ ਫਰੋਲ਼ੇ | ਕੇਂਦਰੀ ਤੇ ਰਾਜ ਸਰਕਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਦੇ 5 ਕਬੱਡੀ ਖਿਡਾਰੀਆਂ ਦਾ ਸਨਮਾਨ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ 56ਵੀਆਂ ਪੁਲਿਸ ਖੇਡਾਂ ਅਤੇ ਅਥਲੈਟਿਕ ਮੀਟ ਪੀ.ਏ.ਪੀ. ਗਰਾੳਾੂਡ ਜਲੰਧਰ ਵਿਖੇ ਸਮਾਪਤ ਹੋਈਆਂ | ਜਿਸ ਵਿਚ ਬਠਿੰਡਾ ਪੁਲਿਸ ਜ਼ੋਨ ਅਧੀਨ ਆਉਂਦੀਆਂ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੇ ਭਾਗ ਲਿਆ | ਫ਼ਰੀਦਕੋਟ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ

ਫ਼ਰੀਦਕੋਟ, 13 ਮਾਰਚ (ਹਰਮਿੰਦਰ ਸਿੰਘ ਮਿੰਦਾ)-ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦਾ ਸਾਲਾਨਾ ਸਮਾਰੋਹ ਸਥਾਨਕ ਅਮਰ ਪੈਲੇਸ ਵਿਖੇ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿੰਗਾਰਾ ਸਿੰਘ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਫ਼ਰੀਦਕੋਟ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਵਿਖੇ ਰੁਜ਼ਗਾਰ ਮੇਲਾ ਲਗਾਇਆ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਆਈ.ਟੀ.ਆਈ. ਵਿਖੇ ਸਿੱਖਿਆਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਾਉਣ ਲਈ ਪਿ੍ੰਸੀਪਲ ਦਰਸ਼ਨ ਸਿੰਘ ਦੀ ਯੋਗ ਅਗਾਈ ਹੇਠ ਹੀਰੋ ਮੋਟੋ ਕਾਰਪ ਕੰਪਨੀ ਹਰਿਦੁਆਰ ਦੇ ਸਹਿਯੋਗ ਨਾਲ ਰੋਜ਼ਗਾਰ ਮੇਲਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਮੀਟਿੰਗ ਅੱਜ

ਕੋਟਕਪੂਰਾ, 13 ਮਾਰਚ (ਮੋਹਰ ਸਿੰਘ ਗਿੱਲ)-ਆਮ ਲੋਕਾਂ ਨੂੰ ਆਮਦਨ ਕਰ ਭਰਨ ਸਬੰਧੀ ਜਾਗਰੂਕ ਕਰਨ ਲਈ ਆਮਦਨ ਕਰ ਵਿਭਾਗ ਵਲੋਂ ਸ਼ਹਿਰ ਦੇ ਸਮੂਹ ਵਪਾਰੀਆਂ ਨਾਲ ਸਥਾਨਕ ਅਗਰਵਾਲ ਭਵਨ ਵਿਖੇ 14 ਮਾਰਚ ਨੂੰ ਸਵੇਰੇ 11 ਵਜੇ ਮੀਟਿੰਗ ਕੀਤੀ ਜਾ ਰਹੀ ਹੈ | ਆਲ ਇੰਡੀਆ ਰਿਟੇਲਰਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਦੇ 5 ਕਬੱਡੀ ਖਿਡਾਰੀਆਂ ਦਾ ਸਨਮਾਨ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ 56ਵੀਆਂ ਪੁਲਿਸ ਖੇਡਾਂ ਅਤੇ ਅਥਲੈਟਿਕ ਮੀਟ ਪੀ.ਏ.ਪੀ. ਗਰਾੳਾੂਡ ਜਲੰਧਰ ਵਿਖੇ ਸਮਾਪਤ ਹੋਈਆਂ | ਜਿਸ ਵਿਚ ਬਠਿੰਡਾ ਪੁਲਿਸ ਜ਼ੋਨ ਅਧੀਨ ਆਉਂਦੀਆਂ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੇ ਭਾਗ ਲਿਆ | ਫ਼ਰੀਦਕੋਟ ...

ਪੂਰੀ ਖ਼ਬਰ »

ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਓ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੌਤਮ ਪ੍ਰਸ਼ਾਦ ਨੇ ਜ਼ਿਲ੍ਹੇ ਦੇ ਪਸ਼ੂ ਪਾਲਣ ਅਧਿਕਾਰੀਆਂ/ਵੈਟਰਨਰੀ ਇੰਸਪੈਕਟਰ ਆਦਿ ਨਾਲ ਅੱਜ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੀਆਂ ਸਾਲਾਨਾ ਖੇਡਾਂ ਕੱਲ੍ਹ ਤੋਂ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਕੰਸਟੀਚਿਊਐਾਟ ਕਾਲਜ ਆਫ਼ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਲੋਂ ਪਿ੍ੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ 31ਵਾਂ ਸਾਲਾਨਾ ਦੋ ਰੋਜ਼ਾ ਖੇਡ ...

ਪੂਰੀ ਖ਼ਬਰ »

ਸੇਮ ਪ੍ਰਭਾਵਿਤ ਕਿਸਾਨਾਂ ਵਲੋਂ ਹਲਕਾ ਇੰਚਾਰਜ ਨੂੰ ਮੰਗ-ਪੱਤਰ

ਫ਼ਰੀਦਕੋਟ, 13 ਮਾਰਚ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਪਿੰਡ ਡੱਗੋ ਰੋਮਾਣਾ, ਰੱਤੀ ਰੋੜੀ, ਸੁੱਖਣਵਾਲਾ, ਕੰਮੇਆਣਾ ਆਦਿ ਦੇ ਕਿਸਾਨਾਂ ਵਲੋਂ ਅੱਜ ਪਿੰਡ ਰੱਤੀ ਰੋੜੀ ਵਿਖੇ ਪਹੁੰਚੇ ਹਲਕਾ ਕੋਟਕਪੂਰਾ ਦੇ ਇੰਚਾਰਜ ਰਾਹੁਲ ਸਿੰਘ ਨੂੰ ਭਾਰਤੀ ਕਿਸਾਨ ਮੰਚ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖੇਤ ਮਜ਼ਦੂਰ ਜਥੇਬੰਦੀਆਂ ਸਾਂਝਾ ਮੋਰਚੇ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਫ਼ਰੀਦਕੋਟ, 13 ਮਾਰਚ (ਸਰਬਜੀਤ ਸਿੰਘ)-ਪੰਜਾਬ ਦੀਆਂ ਸਮੂਹ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਬਣਾਏ ਗਏ ਸਾਂਝੇ ਮੋਰਚੇ ਦੇ ਇਕ ਵਫਦ ਵਲੋਂ ਅੱਜ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਪੰਜਾਬ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਵਫਦ ਦੇ ...

ਪੂਰੀ ਖ਼ਬਰ »

ਹੁਣ ਕਿਸਾਨਾਂ ਦੀ ਗੈਰ ਹਾਜ਼ਰੀ 'ਚ ਬੀਬੀਆਂ ਫੂਕਣ ਲੱਗੀਆਂ ਮੋਦੀ ਦੇ ਪੁਤਲੇ

ਸਾਦਿਕ, 13 ਮਾਰਚ (ਗੁਰਭੇਜ ਸਿੰਘ ਚੌਹਾਨ)-23 ਫਰਵਰੀ ਨੂੰ ਦਿੱਲੀ ਦੇ ਘਿਰਾਓ ਲਈ ਜਾ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੀਆਂ ਹਦਾਇਤਾਂ ਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਰਕੁਨਾਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੂੰ ...

ਪੂਰੀ ਖ਼ਬਰ »

ਵਰਿੰਦਰ ਰਿੰਮੀ ਦੀ ਯਾਦ 'ਚ ਬੱਚਿਆਂ ਦਾ ਪਹਿਲਾ ਮੁਫ਼ਤ ਮੈਡੀਕਲ ਕੈਂਪ

ਜੈਤੋ, 13 ਮਾਰਚ (ਭੋਲਾ ਸ਼ਰਮਾ)-ਜੈਤੋ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈਲਫੇਅਰ ਸੁਸਾਇਟੀ (ਰਜਿ:) ਸਾਦਾ ਪੱਤੀ ਜੈਤੋ ਵਲੋਂ ਸਵ. ਵਰਿੰਦਰ ਰਿੰਮੀ ਦੀ ਯਾਦ ਵਿਚ 0 ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ | ਕੈਂਪ ਦਾ ਉਦਘਾਟਨ ਡੇਰਾ ਬਾਬਾ ਭਾਈ ਭਗਤੂ ਭਗਤੂਆਣਾ ਦੇ ਸੰਚਾਲਕ ਸੰਤ ਕਿ੍ਸ਼ਨਾ ਨੰਦ ਸ਼ਾਸਤਰੀ ਅਤੇ ਡੇਰਾ ਰੋਮਾਣਾ ਅਲਬੇਲ ਸਿੰਘ ਦੇ ਸੰਤਾ ਮਹਾਂਪੁਰਸ਼ਾਂ ਵਲੋਂ ਕੀਤਾ ਗਿਆ | ਸਮਾਜ ਸੇਵੀ ਮਨਦੀਪ ਸ਼ਰਮਾ (ਜੋਨੀ) ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ | ਕੈਂਪ ਦੌਰਾਨ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ | ਕੈਂਪ ਵਿਚ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਗੌਰਵ ਮੌਾਗਾ (ਐਮ.ਡੀ.) ਬਠਿੰਡਾ ਨੇ 195 ਬੱਚਿਆਂ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਢੱਲਾ ਨੇ ਦੱਸਿਆ ਕਿ ਅੱਜ ਦਾ ਇਹ ਕੈਂਪ ਲੋਕਾਂ ਦੀ ਸੇਵਾ ਲਈ ਲਗਾਇਆ ਗਿਆ ਹੈ ਅਤੇ ਇਸ ਤੋਂ ਬਾਅਦ ਇਸ ਤਰ੍ਹਾਂ ਦੇ ਕੈਂਪ 18 ਮਾਰਚ ਤੇ 25 ਮਾਰਚ ਅਤੇ 1 ਅਪ੍ਰੈਲ ਨੂੰ ਵੀ ਲਗਾਏ ਜਾਣਗੇ | ਇਨ੍ਹਾਂ ਕੈਂਪਾਂ ਦੀ ਅਗਵਾਈ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਗੌਰਵ ਮੌਾਗਾ (ਐਮ.ਡੀ.) ਬਠਿੰਡਾ ਕਰਨਗੇ | ਕੈਂਪ ਵਿਚ ਗੋਮੁੱਖ ਸਹਾਰਾ ਲੰਗਰ ਕਮੇਟੀ ਜੈਤੋ ਦੇ ਪ੍ਰਧਾਨ ਨਵਦੀਪ ਸਪਰਾ ਅਤੇ ਉਨ੍ਹਾਂ ਦੀ ਸਮੂਹ ਟੀਮ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ ਚੰਦਰ ਪ੍ਰਕਾਸ਼, ਡਾ: ਸੁਖਦੀਪ ਸਿੰਘ, ਫਰੀਡਮ ਫਾਈਟਰ ਯੂਨੀਅਨ ਫ਼ਰੀਦਕੋਟ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਸਦਿਉੜਾ, ਨਵਨੀਤ ਸ਼ਰਮਾ ਰੱਤੀ, ਭੁਪਿੰਦਰ ਸਿੰਘ ਨੀਟੂ, ਹਰਵਿੰਦਰ ਸਿੰਘ ਸੇਖੋਂ, ਜਗਵਿੰਦਰ ਪਾਲ, ਮਿੱਠੂ ਸ਼ਰਮਾ, ਰਮੇਸ਼ ਕੁਮਾਰ ਮੰਗਲਾ, ਹਰਭਜਨ ਸਿੰਘ ਢੱਲਾ, ਮਨਦੀਪ ਸਿੰਘ ਗੋਰਾ, ਸੋਨੂੰ ਬਰਨਾਲਾ, ਗੁਰਪ੍ਰੀਤ ਸਿੰਘ ਧਾਲੀਵਾਲ, ਸੁਮਿਤ ਸ਼ਰਮਾ, ਬਲਜਿੰਦਰ ਸਿੰਘ ਗਿੱਲ, ਲਵੀ ਸ਼ਰਮਾ, ਗੁਰਪ੍ਰੀਤ ਸਿੰਘ, ਪੱਤਰਕਾਰ ਮਨਜੀਤ ਸਿੰਘ ਢੱਲਾ, ਜਗਨਨਾਥ ਸ਼ਰਮਾ, ਫ਼ਤਿਹ ਸਿੰਘ, ਅਸ਼ੀਸ਼ ਬਾਂਸਲ, ਲਲਿਤ ਕੁਮਾਰ ਦੀਪੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲਾਇਨਜ਼ ਕਲੱਬ ਨੇ ਝੁੱਗੀ ਝੌ ਾਪੜੀ ਵਾਲਿਆਂ ਨੂੰ ਸਫ਼ਾਈ ਦੀ ਮਹੱਤਤਾ ਦੱਸੀ

ਫ਼ਰੀਦਕੋਟ, 13 ਮਾਰਚ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਸੁਨੀਲ ਚਾਵਲਾ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਨੇ ਰੇਲਵੇ ਸਟੇਸ਼ਨ ਦੇ ਆਸ-ਪਾਸ ਰਹਿ ਰਹੇ ਝੁੱਗੀ ਝੌਾਪੜੀ ਵਾਲਿਆਂ ਨੂੰ ਸਰੀਰ ਅਤੇ ਆਪਣੇ ਰਿਹਾਇਸ਼ ਇਲਾਕੇ ਦੀ ਸਫ਼ਾਈ ...

ਪੂਰੀ ਖ਼ਬਰ »

ਹਨੂੰਮਾਨਗੜ੍ਹੀ ਮੰਦਰ 'ਚ 22ਵਾਂ ਸਾਲਾਨਾ ਭੰਡਾਰਾ ਧੂਮਧਾਮ ਨਾਲ ਮਨਾਇਆ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਬਾ ਫ਼ਰੀਦ ਨਗਰ ਗਲੀ ਨੰ: 3 ਪੁਰਾਣੀ ਛਾਉਣੀ ਰੋਡ ਵਿਖੇ ਸਥਿਤ ਸ੍ਰੀ ਹਨੂੰਮਾਨ ਗੜ੍ਹੀ ਮੰਦਰ ਵਿਖੇ 22ਵਾਂ ਸਾਲਾਨਾ ਭੰਡਾਰਾ ਸ੍ਰੀ ਰਾਮਾਨੰਦ ਜੀ ਬ੍ਰਹਮਚਾਰੀ ਜੀਵਨ ਮੁਕਤ ਦੇ ਸ਼ਿਸ਼ਯ ਰਾਜੀਵ ਜੀ ਜੈਤੋ ਦੇ ...

ਪੂਰੀ ਖ਼ਬਰ »

ਕਣਕ ਦੀ ਖਰੀਦ ਲਈ ਪ੍ਰਬੰਧ 31 ਤੋਂ ਪਹਿਲਾਂ ਹੋਣਗੇ ਮੁਕੰਮਲ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਆਉਂਦੇ ਕਣਕ ਦੇ ਸੀਜ਼ਨ ਲਈ ਅੱਜ ਜ਼ਿਲ੍ਹਾ ਮੰਡੀ ਭਵਨ ਫ਼ਰੀਦਕੋਟ ਵਿਖੇ ਆਉਂਦੇ ਹਾੜੀ ਸੀਜ਼ਨ ਲਈ ਨਵੀਂ ਈ-ਟੈਂਡਰਿੰਗ ਪ੍ਰਣਾਲੀ ਰਾਹੀਂ ਅੱਜ ਟੈਂਡਰਾਂ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਆਉਂਦੀ 31 ਮਾਰਚ ਤੋਂ ਪਹਿਲਾਂ ...

ਪੂਰੀ ਖ਼ਬਰ »

ਕਬਾੜ ਦੀ ਦੁਕਾਨ ਤੋਂ ਅੱਕੇ ਮੁਹੱਲਾ ਨਿਵਾਸੀਆਂ ਨੇ ਕੀਤੀ ਆਵਾਜਾਈ ਠੱਪ

ਕੋਟਕਪੂਰਾ, 13 ਮਾਰਚ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ-ਬਠਿੰਡਾ ਸੜਕ 'ਤੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਨਜ਼ਦੀਕ ਢਿੱਲੋਂ ਕਾਲੋਨੀ ਫੇਸ2 ਦੇ ਵਾਸੀਆਂ ਨੇ ਅੱਜ ਸ਼ਾਮ ਮੁਹੱਲੇ 'ਚ ਬਣੀ ਕਬਾੜ ਦੀ ਦੁਕਾਨ ਤੋਂ ਤੰਗ ਆ ਕੇ ਸੜਕ 'ਤੇ ਧਰਨਾ ਲਾ ਦਿੱਤਾ, ਜਿਸ ਨਾਲ਼ ਕਰੀਬ ...

ਪੂਰੀ ਖ਼ਬਰ »

ਵੱਡੇ ਟੀਚੇ ਮਿੱਥ ਕੇ ਅੱਗੇ ਵਧਣ ਲਈ ਨਿਰੰਤਰ ਸਿੱਖਣਾ ਚਾਹੀਦੈ-ਢਿੱਲੋਂ

ਫ਼ਰੀਦਕੋਟ, 13 ਮਾਰਚ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਨੌਕਰੀ ਪ੍ਰੋਗਰਾਮ ਤਹਿਤ ਅੱਜ 22 ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਪੋਰਸ਼ੀਆ ਹੈਲਥ ਕੇਅਰ ਕੰਪਨੀ ਮੁਹਾਲੀ 'ਚ ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ ਵਿਧਾਇਕ ਫ਼ਰੀਦਕੋਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX