ਤਾਜਾ ਖ਼ਬਰਾਂ


ਨਵਾਂਸ਼ਹਿਰ ਦੇ ਦੋ ਡਾਕਟਰਾਂ ਸਮੇਤ 9 ਜਣਿਆਂ ਨੂੰ ਇਕਾਂਤਵਾਸ ਚ ਰੱਖਿਆ
. . .  1 day ago
ਨਵਾਂਸ਼ਹਿਰ, 3 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)-ਇੱਥੋਂ ਦੇ ਇਕ ਨਿੱਜੀ ਹਸਪਤਾਲ ਦੇ 2 ਡਾਕਟਰਾਂ ਸਮੇਤ ਸਟਾਫ਼ ਦੇ 9 ਮੈਂਬਰ ਇਕਾਂਤਵਾਸ 'ਚ ਰੱਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜ਼ਿਲ੍ਹਾ ...
ਕੋਵਿਡ-19 ਵਾਇਰਸ ਦੀ ਜਾਂਚ ਲਈ ਭੇਜੇ 16 ਸੈਂਪਲ ਆਏ ਨੈਗੇਟਿਵ
. . .  1 day ago
ਜਲੰਧਰ, 3 ਅਪ੍ਰੈਲ (ਐੱਮ.ਐੱਸ. ਲੋਹੀਆ) - ਸਿਵਲ ਹਸਪਤਾਲ 'ਚ ਬਣੇ ਆਇਸੋਲੇਟਿਡ ਵਾਰਡ 'ਚ ਦਾਖ਼ਲ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਸਮੇਤ ਕੁੱਝ ਹੋਰ ਵਿਅਕਤੀਆਂ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ...
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜ਼ੀਟਿਵ
. . .  1 day ago
ਰੂਪਨਗਰ , 3 ਅਪ੍ਰੈਲ {ਸਤਨਾਮ ਸਿੰਘ ਸੱਤੀ}-ਰੂਪਨਗਰ ਜ਼ਿਲ੍ਹੇ ਦੇ ਪਿੰਡ ਚਤਾਮਲੀ ਦਾ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜਿਟਿਵ ਪਾਇਆ ਗਿਆ ਹੈ ਜੋ ਸਰਕਾਰੀ ਹਸਪਤਾਲ ਸੈਕਟਰ 16 ਚੰਡੀਗੜ੍ਹ 'ਚ ਪਹਿਲਾਂ ਤੋਂ ਹੀ ਦਾਖਲ ...
ਪੁਣੇ 'ਚ ਇਕਾਂਤਵਾਸ 'ਚ ਰਹਿਣ ਵਾਲੇ 10 ਵਿਅਕਤੀ ਫ਼ਰਾਰ, ਪੁਲਿਸ ਨੇ ਭਾਲ 'ਚ
. . .  1 day ago
ਕੋਰੋਨਾਵਾਇਰਸ : ਯੂ ਕੇ ਵਿਚ ਹੋਈਆਂ 684 ਮੌਤਾਂ
. . .  1 day ago
ਲੰਡਨ , (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਯੂ ਕੇ ਵਿਚ ਅੱਜ ਫਿਰ ਕੋਰੋਨਾਵਾਇਰਸ ਦਾ ਕਹਿਰ ਵੇਖਣ ਨੂੰ ਮਿਲਿਆ ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 684 ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 3605 ਹੋ ਗਈ ...
ਡਾਕਖ਼ਾਨਾ, ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ ਲਾਭਪਾਤਰੀਆਂ ਨੂੰ ਪੈਨਸ਼ਨਾਂ
. . .  1 day ago
ਲੁਧਿਆਣਾ 'ਚ ਹੁਣ ਤੱਕ 236 ਲੋਕਾਂ ਦੇ ਲਏ ਗਏ ਸੈਂਪਲ, 5 ਪਾਜ਼ੀਟਿਵ
. . .  1 day ago
ਲੁਧਿਆਣਾ, 3 ਅਪ੍ਰੈਲ (ਰੁਪੇਸ਼)- ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਉਣ...
ਗੜ੍ਹਸ਼ੰਕਰ ਪੁਲਿਸ ਵੱਲੋਂ 5 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ਼
. . .  1 day ago
ਗੜ੍ਹਸ਼ੰਕਰ, 3 ਅਪ੍ਰੈਲ (ਧਾਲੀਵਾਲ)- ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਚੱਲ ਰਹੇ ਕਰਫ਼ਿਊ ਦੌਰਾਨ ਸੜਕਾਂ 'ਤੇ ਘੁੰਮ ਕੇ ਕਰਫ਼ਿਊ ਦਾ ਉਲੰਘਣ ਕਰਨ ਵਾਲੇ ...
ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਵੇਰਕਾ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਤਾਲੇ ਲਗਾਉਣ ਦੀ ਕੀਤੀ ਨਿਖੇਧੀ
. . .  1 day ago
ਰਾਜਾਸਾਂਸੀ, 3 ਅਪ੍ਰੈਲ (ਹਰਦੀਪ ਸਿੰਘ ਖੀਵਾ) - ਸ੍ਰੋ: ਗੁ: ਪ੍ਰੰ: ਕਮੇਟੀ ਦਾ ਸਾਬਕਾ ਸਕੱਤਰ ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਪਦਮ ਸ੍ਰੀ...
ਨਗਰ ਕੌਂਸਲ ਕਾਡਰ ਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ
. . .  1 day ago
ਬੁਢਲਾਡਾ, 3 ਅਪ੍ਰੈਲ (ਸਵਰਨ ਸਿੰਘ ਰਾਹੀ) - ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਲੋਕ ਹਿਤਾਂ ਅਤੇ ਪ੍ਰਬੰਧਕੀ ਕਾਰਨਾਂ ਹੇਠ ਨਗਰ ਕੌਂਸਲ ਕਾਡਰ...
ਸੰਗਰੂਰ 'ਚ ਪੁਲਿਸ ਦੀ ਤੀਸਰੀ ਅੱਖ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਰੱਖੇਗੀ ਨਜ਼ਰ
. . .  1 day ago
ਸੰਗਰੂਰ,3 ਅਪ੍ਰੈਲ (ਦਮਨਜੀਤ ਸਿੰਘ)- ਜਾਣ ਬੁੱਝ ਕੇ ਕਰਫ਼ਿਊ ਦੀ ਉਲੰਘਣਾ ਕਰ ਰਹੇ ਲੋਕਾਂ 'ਤੇ ਹੁਣ ਸੰਗਰੂਰ ਪੁਲਿਸ ਵੱਲੋਂ...
ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ 'ਚ ਭੇਜਿਆ
. . .  1 day ago
ਅੰਮ੍ਰਿਤਸਰ, 3 ਅਪ੍ਰੈਲ(ਰਾਜੇਸ਼ ਕੁਮਾਰ ਸੰਧੂ)- ਅਜ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਦੇ ਇਲਾਕਾ ਸ਼ੇਰ ਸਿੰਘ ਕਾਲੋਨੀ ਵਿਖੇ ਮੁਹੰਮਦ ਤਾਲਿਬ ਨਾਮ ਦੇ ਸ਼ੱਕੀ...
ਪੁਲਿਸ ਸਬ ਡਵੀਜ਼ਨ ਮਹਿਲ ਕਲਾਂ 'ਚ 8 ਮੁਕੱਦਮੇ ਦਰਜ, 23 ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ 'ਚ ਇਕ ਦੁਕਾਨਦਾਰ ਵੀ ਨਿਕਲਿਆ ਕੋਰੋਨਾ ਪਾਜ਼ੀਟਿਵ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਰੇਸ਼ਮ ਸਿੰਘ) -ਅੰਮ੍ਰਿਤਸਰ 'ਚ ਇਕ ਛੋਟੀ ਜਿਹੀ ਕਰਿਆਨੇ ਦੀ ਦੁਕਾਨ ਕਰਨ ਵਾਲਾ ਇਕ ਦੁਕਾਨਦਾਰ ਵੀ ਕੋਰੋਨਾ ਪਾਜ਼ੀਟਿਵ...
ਖ਼ੁਸ਼ਹਾਲੀ ਦੇ ਰਾਖੇ ਸਾਬਕਾ ਫ਼ੌਜੀਆਂ ਵੱਲੋਂ ਆਪਣੀ ਅੱਧੀ ਤਨਖ਼ਾਹ ਰਾਹਤ ਕੰਮਾਂ 'ਚ ਲਗਾਉਣ ਦਾ ਐਲਾਨ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪਰਮ ਵਿਸ਼ਿਸ਼ਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐੱਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ਼ ਗਵਰਨੈਂਸ' ਅਤੇ...
ਕਰਨਾਲ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
. . .  1 day ago
ਕਰਫ਼ਿਊ ਦੌਰਾਨ ਉਲੰਘਣਾ ਕਰਨ 'ਤੇ ਪੁਲਿਸ ਲੋਕਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਨੇ ਪਰਚੇ ਕੀਤੇ ਦਰਜ
. . .  1 day ago
ਮੋਗਾ ਪੁਲਿਸ ਦੇ 1552 ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਕੋਵਿਡ ਫ਼ੰਡ ਲਈ ਦਾਨ ਦੇਣ ਐਲਾਨ : ਐੱਸ.ਐੱਸ.ਪੀ.
. . .  1 day ago
ਮੁਹਾਲੀ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 12
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਸੰਗਰੂਰ

ਮੋਬਾਈਲਾਂ ਦੀ ਦੁਕਾਨ ਚੋਂ 4 ਲੱਖ ਦੇ ਮੋਬਾਈਲ ਉਡਾਏ

ਸੰਦੌੜ, 13 ਮਾਰਚ (ਗੁਰਪ੍ਰੀਤ ਸਿੰਘ ਚੀਮਾ)- ਕਸਬਾ ਸੰਦੌੜ ਵਿਖੇ ਬੀਤੀ ਰਾਤ ਚੋਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਇਕ ਦੁਕਾਨ ਵਿਚੋਂ ਮਹਿੰਗੇ ਭਾਅ ਦੇ ਨਵੇਂ ਮੋਬਾਈਲ ਚੋਰੀ ਕਰਕੇ ਰਫ਼ੂ ਚੱਕਰ ਹੋ ਗਏ | ਜਿੰਦਲ ਟੈਲੀਕਾਮ ਹਟ ਦੇ ਮਾਲਕ ਸੁਮਿਤ ਜਿੰਦਲ ਅਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਟਰੈਕਟਰ ਏਜੰਸੀ ਦੇ ਮੂਹਰੇ ਦਿੱਤਾ ਰੋਸ ਧਰਨਾ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਰੁਪਿੰਦਰ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਪਿੰਡ ਝਨੇੜੀ ਦੇ ਕਿਸਾਨ ਨੂੰ ਸਥਾਨਕ ਇੱਕ ਟਰੈਕਟਰ ਏਜੰਸੀ ਵਲੋਂ ਦਿੱਤੇ ਗਏ ਇੱਕ ਨਵੇਂ ਟਰੈਕਟਰ ਵਿਚ ਉਸ ਨਾਲ ਠੱਗੀ ਮਾਰਨ ਨੂੰ ਲੈ ਕੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ ਕੀਤਾ ਸਨਮਾਨ

ਲਹਿਰਾਗਾਗਾ, 13 ਮਾਰਚ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਲਹਿਰਾਗਾਗਾ ਵਿਖੇ ਕਾਂਗਰਸ ਸਰਕਾਰ ਿਖ਼ਲਾਫ਼ ਕੀਤੀ ਗਈ ਪੋਲ ਖੋਲ੍ਹ ਰੈਲੀ ਤੋਂ ਬਾਅਦ ਅਕਾਲੀ ਦਲ ਸੀਨੀਅਰ ਆਗੂ ਸਤਪਾਲ ਸਿੰਗਲਾ ਦੇ ਘਰ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਪ੍ਰਧਾਨ ਦੀ ਮੁਅੱਤਲੀ ਨੂੰ ਲੈ ਕੇ ਕੌ ਾਸਲਰ ਤੇ ਸਫ਼ਾਈ ਸੇਵਕ ਯੂਨੀਅਨ ਆਹਮੋ-ਸਾਹਮਣੇ

ਸੰਗਰੂਰ, 13 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਨਗਰ ਕੌਾਸਲ ਸੰਗਰੂਰ ਦਾ ਦਫ਼ਤਰ ਅੱਜ ਉਸ ਵੇਲੇ ਸ਼ਬਦੀ ਜੰਗ ਦਾ ਅਖਾੜਾ ਬਣ ਗਿਆ ਜਿਸ ਵੇਲੇ ਨਗਰ ਕੌਾਸਲ ਵਲੋਂ ਸੱਦੀ ਗੈਰ ਰਸਮੀ ਹਾਊਸ ਮੀਟਿੰਗ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਕੌਾਸਲਰ ਮਹੇਸ਼ ਕੁਮਾਰ ਮੇਸੀ ...

ਪੂਰੀ ਖ਼ਬਰ »

ਮੰਗਾਂ ਸਬੰਧੀ ਜਲ ਸਰੋਤ ਕਾਮਿਆਂ ਨੇ ਕੀਤੀ ਨਾਅਰੇਬਾਜ਼ੀ

ਮਲੇਰਕੋਟਲਾ, 13 ਮਾਰਚ (ਹਨੀਫ਼ ਥਿੰਦ)- ਪੰਜਾਬ ਜਲ ਸਰੋਤ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਇਕਾਈ ਮਲੇਰਕੋਟਲਾ ਦੇ ਮੈਂਬਰਾਂ ਵਲੋਂ ਮੈਨੇਜਮੈਂਟ ਵਿਰੋਧੀ ਜੋਸ਼ ਭਰਪੂਰ ਨਾਅਰਿਆਂ ਨਾਲ ਸਥਾਨਕ ਮੰਡਲ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜਲਿਆਂਵਾਲਾ ਬਾਗ਼ 'ਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਤ ਹੋਣ 'ਤੇ ਸ਼ਹੀਦ ਦੇ ਜੱਦੀ ਸ਼ਹਿਰ ਵਿਚ ਖ਼ੁਸ਼ੀ ਦਾ ਮਾਹੌਲ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਸੱਗੂ, ਭੁੱਲਰ, ਧਾਲੀਵਾਲ)- ਅੰਮਿ੍ਤਸਰ ਦੇ ਜਲਿਆਂਵਾਲਾ ਬਾਗ਼ ਵਿਚ ਅੱਜ ਕੌਮੀ ਸ਼ਹੀਦ ਊਧਮ ਸਿੰਘ ਦਾ ਆਦਮ-ਕਦ ਬੁੱਤ ਸਥਾਪਤ ਹੋਣ ਸਬੰਧੀ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਦੇ ਵਿਚ ਲੋਕਾਂ ਦੇ ਵਿਚ ਖ਼ੁਸ਼ੀ ਤੇ ਉਤਸ਼ਾਹ ਵਾਲਾ ਮਾਹੌਲ ...

ਪੂਰੀ ਖ਼ਬਰ »

ਦਿਨ ਸਮੇਂ ਮੋਟਰਾਂ ਲਈ ਬਿਜਲੀ ਸਪਲਾਈ ਬੰਦ ਕਰਨ 'ਤੇ ਕਿਸਾਨਾਂ ਨੇ ਪਾਵਰਕਾਮ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਦਿੜ੍ਹਬਾ ਮੰਡੀ, 13 ਮਾਰਚ (ਹਰਬੰਸ ਸਿੰਘ ਛਾਜਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਵਿੱਚ ਪਾਵਰਕਾਮ ਐਕਸੀਅਨ ਦਫ਼ਤਰ ਦਿੜ੍ਹਬਾ ਵਿਖੇ ਖੇਤੀ ਮੋਟਰਾਂ ਲਈ ਦਿਨ ਸਮੇਂ ਦਿੱਤੀ ਜਾਂਦੀ ਬਿਜਲੀ ...

ਪੂਰੀ ਖ਼ਬਰ »

ਰੇਤਾ, ਕੇਬਲ ਅਤੇ ਟਰਾਂਸਪੋਰਟ ਮਾਫ਼ੀਆ ਨੂੰ ਚਲਾਉਣ ਲਈ ਕਾਂਗਰਸੀ ਅਤੇ ਅਕਾਲੀਆਂ ਦੀ ਮਿਲੀਭੁਗਤ- ਸਿਮਰਜੀਤ ਸਿੰਘ ਬੈਂਸ

ਚੀਮਾਂ ਮੰਡੀ, 13 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਕਸਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਵਿੱਚ ਬੈਠ ਕੇ ਮਾਈਨਿੰਗ ਚੈੱਕ ਕਰਨਾ ਇੱਕ ...

ਪੂਰੀ ਖ਼ਬਰ »

ਮੰਗਾਂ ਸਬੰਧੀ ਜਲ ਸਰੋਤ ਕਾਮਿਆਂ ਨੇ ਕੀਤੀ ਨਾਅਰੇਬਾਜ਼ੀ

ਮਲੇਰਕੋਟਲਾ, 13 ਮਾਰਚ (ਹਨੀਫ਼ ਥਿੰਦ)- ਪੰਜਾਬ ਜਲ ਸਰੋਤ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਇਕਾਈ ਮਲੇਰਕੋਟਲਾ ਦੇ ਮੈਂਬਰਾਂ ਵਲੋਂ ਮੈਨੇਜਮੈਂਟ ਵਿਰੋਧੀ ਜੋਸ਼ ਭਰਪੂਰ ਨਾਅਰਿਆਂ ਨਾਲ ਸਥਾਨਕ ਮੰਡਲ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵਕੀਲ ਭਾਈਚਾਰੇ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਭੁੱਲਰ, ਧਾਲੀਵਾਲ)- ਬਾਰ ਐਸੋਸੀਏਸ਼ਨ ਸੁਨਾਮ ਵਲੋਂ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ 'ਤੇ ਕਮਰਸ਼ੀਅਲ ਕੋਰਟ ਬਣਾਉਣ ਦੇ ਿਖ਼ਲਾਫ਼ ਅੱਜ ਆਪਣਾ ਕੰਮਕਾਜ ਠੱਪ ਕਰਕੇ ਰੋਸ ...

ਪੂਰੀ ਖ਼ਬਰ »

ਨਸ਼ਿਆ ਖਿਲਾਫ਼ ਸੰਗਰੂਰ ਵਿਚ ਵੀ ਵਲੰਟੀਅਰਾਂ ਨੂੰ ਜੋੜਨ ਦੀ ਮੁਹਿੰਮ ਆਰੰਭ

ਸੰਗਰੂਰ, 13 ਮਾਰਚ (ਅਮਨਦੀਪ ਸਿੰਘ ਬਿੱਟਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਿਖ਼ਲਾਫ਼ ਆਪਣੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ 23 ਮਾਰਚ ਨੂੰ ਖਟਕੜ ਕਲਾਂ ਤੋ ਬਹੁਪੱਖੀ ਪ੍ਰੋਗਰਾਮ 'ਨਸ਼ੇ ਦੀ ਦੁਰਵਰਤੋਂ ਰੋਕਣ ਲਈ ਅਧਿਕਾਰੀ ਦਾ ਆਰੰਭ ਕੀਤਾ ਜਾ ਰਿਹਾ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਕੋਲੇ ਦਾ ਭਰਿਆ ਕੈਂਟਰ ਪਲਟਿਆ

ਰੁੜਕੀ ਕਲਾਂ, 13 ਮਾਰਚ (ਜਤਿੰਦਰ ਮੰਨਵੀ)- ਮਲੇਰਕੋਟਲਾ-ਖੰਨਾ ਸੜਕ 'ਤੇ ਭੁਰਥਲਾ ਮੰਡੇਰ ਵਿਖੇ ਕੋਲੇ ਦਾ ਕੈਂਟਰ ਪਲਟਣ ਨਾਲ ਹਾਦਸੇ 'ਚ 15 ਕੁ ਸਾਲਾ ਬੱਚੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਸੰਜੇ ਕੁਮਾਰ ਦੀ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਕਿ੍ਸ਼ਨ ਕੁਮਾਰ ਪੁੱਤਰ ...

ਪੂਰੀ ਖ਼ਬਰ »

ਲਾਇਨਜ ਕਲੱਬ ਇੰਟਰਨੈਸ਼ਨਲ ਦੀ ਖੇਤਰੀ ਕਾਨਫ਼ਰੰਸ

ਸੰਗਰੂਰ, 13 ਮਾਰਚ (ਧੀਰਜ ਪਸ਼ੌਰੀਆ)- ਲਾਇਨਜ਼ ਕਲੱਬ ਇੰਟਰਨੈਸ਼ਨਲ ਰੀਜਨ-5 ਦੀ ਖੇਤਰੀ ਕਾਨਫ਼ਰੰਸ ਸੰਗਰੂਰ ਵਿਖੇ ਕਰਵਾਈ ਗਈ ਜਿਸ ਵਿਚ 15 ਕਲੱਬਾਂ ਦੇ 425 ਮੈਂਬਰਾਂ ਨੇ ਭਾਗ ਲਿਆ | ਰੀਜਨ ਦੇ ਚੇਅਰਮੈਨ ਪਿ੍ਤਪਾਲ ਸਿੰਘ ਦੀ ਅਗਵਾਈ ਵਿਚ ਹੋਈ ਇਸ ਕਾਨਫ਼ਰੰਸ ਸ਼ੁਰੂ ਵਿਚ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ 'ਤੇ ਜਬਰੀ ਪ੍ਰਧਾਨ ਥੋਪਣ ਤੇ ਕਬਜ਼ਾ ਕਰਨ ਦੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਧਨਵੰਤ ਸਿੰਘ

ਧੂਰੀ, 13 ਮਾਰਚ (ਨਰਿੰਦਰ ਸੇਠ)- ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਸ: ਧਨਵੰਤ ਸਿੰਘ ਧੂਰੀ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਟਰੱਕ ਯੂਨੀਅਨ ਧੂਰੀ 'ਚ ਟਰੱਕ ਆਪ੍ਰੇਟਰਾਂ 'ਤੇ ਗੁੰਡਾ ਅਨਸਰਾਂ ਵੱਲੋਂ ਕੀਤੀ ਧੱਕੇਸ਼ਾਹੀ ਤੇ ਟਰੱਕ ਆਪ੍ਰੇਟਰ ਔਰਤ ...

ਪੂਰੀ ਖ਼ਬਰ »

ਡੇਰੇ ਦੀ ਚਾਰਦੀਵਾਰੀ ਕਰ ਕੇ ਬਣਾਈ ਗਊਸ਼ਾਲਾ

ਦਿੜ੍ਹਬਾ ਮੰਡੀ, 13 ਮਾਰਚ (ਪਰਵਿੰਦਰ ਸੋਨੂੰ)- ਡੇਰਾ ਬਾਬਾ ਅਮਰਦਾਸ ਸਫੀਪੁਰ ਖੁਰਦ ਵਿਖੇ ਨਗਰ ਨਿਵਾਸੀਆਂ ਨੇ ਹਰ ਸਾਲ ਦੀ ਤਰਾ ਬਾਬਾ ਅਮਰਦਾਸ ਦੀ ਬਰਸੀ ਮਨਾਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਪਏ ਅਤੇ ਢਾਡੀ ਜਥੇ ਵਲੋਂ ਡੇਰੇ ਦੇ ਇਤਿਹਾਸ ਬਾਰੇ ਚਾਨਣਾ ...

ਪੂਰੀ ਖ਼ਬਰ »

ਅਧਿਆਪਕਾਂ ਦੇ ਫ਼ਰੰਟ ਨੇ ਵਿਭਾਗ ਦੇ ਵਤੀਰੇ ਪ੍ਰਤੀ ਪ੍ਰਗਟਾਈ ਆਸ਼ੰਕਾ

ਸੰਗਰੂਰ, 13 ਮਾਰਚ (ਬਿੱਟਾ, ਦਮਨ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਨੇ ਬਲਾਕ ਚੀਮਾ ਵਿਚ ਏ.ਸੀ.ਪੀ. ਬਕਾਇਆ ਕਢਵਾਉਣ ਸਬੰਧੀ ਕੀਤੀਆਂ ਗਈਆਂ ਬੇਨਿਯਮੀਆਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਜ਼ਿਲ੍ਹਾ ਪ੍ਰਧਾਨ ਬਲਬੀਰ ਲੌਾਗੋਵਾਲ ਦੀ ...

ਪੂਰੀ ਖ਼ਬਰ »

ਮੇਸ਼ੀ ਆੜ੍ਹਤੀਆ ਐਸੋਸੀਏਸ਼ਨ ਦੇ ਦੂਜੀ ਵਾਰ ਬਣੇ ਪ੍ਰਧਾਨ

ਭਵਾਨੀਗੜ੍ਹ, 13 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਆੜ੍ਹਤੀਆ ਐਸੋਸੀਏਸ਼ਨ ਦੀ ਚੋਣ ਮੀਟਿੰਗ ਹੋਈ ਜਿਸ ਵਿਚ ਮਹੇਸ਼ ਕੁਮਾਰ ਮੇਸ਼ੀ ਨੂੰ ਦੂਜੀ ਵਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ | ਇਸ ਸਬੰਧੀ ਹੋਈ ਜਨਰਲ ਹਾਊਸ ਦੀ ਮੀਟਿੰਗ ਵਿਚ ਅਨਾਜ ਮੰਡੀ ਦੇ ਸਮੂਹ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਮਾਲਵਾ ਕਲੱਬ ਦਾ ਪਹਿਲਾ ਕਬੱਡੀ ਕੱਪ

ਅਮਰਗੜ੍ਹ, 13 ਮਾਰਚ (ਸੁਖਜਿੰਦਰ ਸਿੰਘ ਝੱਲ)- ਮੁੱਖ ਸਰਪ੍ਰਸਤ ਬਿਕਰਮਜੀਤ ਸਿੰਘ ਘੁੰਮਣ ਝੂੰਦਾਂ ਦੀ ਅਗਵਾਈ ਹੇਠ ਮਾਲਵਾ ਸਪੋਰਟਸ ਕਲੱਬ ਵਲੋਂ ਅਮਰਗੜ੍ਹ ਵਿਖੇ ਕਰਵਾਇਆ ਗਿਆ ਪਹਿਲਾ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ | ਇਸ ਕਬੱਡੀ ਕੱਪ ਦਾ ਉਦਘਾਟਨ ਐਸ.ਐਚ.ਓ. ਸ: ...

ਪੂਰੀ ਖ਼ਬਰ »

ਟਰੈਕਟਰ ਦੇ ਮਾਡਲ ਦੇ ਵਿਵਾਦ ਨੂੰ ਲੈ ਕੇ ਕਿਸਾਨਾਂ ਵਲੋਂ ਏਜੰਸੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਧਾਲੀਵਾਲ, ਭੁੱਲਰ)- ਇੱਕ ਕਿਸਾਨ ਵਲੋਂ ਖ਼ਰੀਦੇ ਗਏ ਟਰੈਕਟਰ ਦੇ ਮਾਡਲ ਨੂੰ ਲੈ ਕੇ ਟਰੈਕਟਰ ਏਜੰਸੀ ਨਾਲ ਚੱਲ ਰਿਹਾ ਵਿਵਾਦ ਅੱਜ ਉਸ ਸਮੇ ਹੋਰ ਭੱਖ ਗਿਆ ਜਦੋਂ ਟਰੈਕਟਰ ਖ਼ਰੀਦਦਾਰ ਕਿਸਾਨ ਦੇ ਹੱਕ ਵਿਚ ਸੈਂਕੜੇ ਕਿਸਾਨਾਂ ਨੇ ਭਾਰਤੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਨੂੰ ਦਸ-ਦਸ ਸਾਲ ਕੈਦ

ਸੰਗਰੂਰ, 13 ਮਾਰਚ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਵਿਅਕਤੀਆਂ ਨੂੰ ਦਸ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ-1 ਮਲੇਰਕੋਟਲਾ ਵਿਖੇ 6 ਜੂਨ 2016 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟ ਗ਼ਰੀਬਾਂ ਦੇ ਮੂੰਹੋਂ ਖੋਹੀ ਰੋਟੀ-ਮਲਿਕ

ਮਲੇਰਕੋਟਲਾ, 13 ਮਾਰਚ (ਹਨੀਫ਼ ਥਿੰਦ)- ਪੰਜਾਬ ਦੀ ਜਨਤਾ 'ਤੇ ਸੱਤਾ ਦਾ ਆਨੰਦ ਮਾਣ ਰਹੀ ਕਾਂਗਰਸ ਸਰਕਾਰ ਨੇ ਗ਼ਰੀਬ ਲੋਕਾਂ ਦੇ ਮੂੰਹੋਂ ਰੋਟੀ ਖੋਹਣ ਵਿਚ ਕੋਈ ਕਸਰ ਨਹੀਂ ਛੱਡੀ | ਪੰਜਾਬ ਦੀ ਜਨਤਾ ਨੂੰ ਝੂਠੇ ਵਾਅਦਿਆਂ 'ਚ ਫਸਾ ਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਸਰਕਾਰ ਹਰ ...

ਪੂਰੀ ਖ਼ਬਰ »

ਬੱਲਰ੍ਹਾ ਨੰੂ ਟਰੱਕ ਯੂਨੀਅਨ ਦਾ ਪ੍ਰਧਾਨ ਬਣਾਇਆ

ਮੂਨਕ, 13 ਮਾਰਚ (ਗਮਦੂਰ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਟਰੱਕ ਓਪਰੇਟਰ ਐਸੋਸੀਏਸ਼ਨ ਮੂਨਕ ਦੀ ਪ੍ਰਧਾਨਗੀ ਦੀ ਚੋਣ ਟਰੱਕ ਓਪਰੇਟਰਾਂ ਦੀ ਸਹਿਮਤੀ ਨਾਲ ਕਰਵਾਈ ਗਈ ਜਿਸ ਵਿਚ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਰਾਹੁਲਇੰਦਰ ਸਿੰਘ ਸਿੱਧੂ ਪ੍ਰਧਾਨ ਲੋਕ ਸਭਾ ਯੂਥ ਕਾਂਗਰਸ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਨਮੀਕ ਸਿੰਘ ਹੈਨਰੀ ਮੀਡੀਆ ਸਲਾਹਕਾਰ ਬੀਬੀ ਰਜਿੰਦਰ ਕੌਰ ਭੱਠਲ ਦੀ ਹਾਜ਼ਰੀ ਵਿਚ ਗੁਰਜੰਟ ਸਿੰਘ ਬੱਲ੍ਹਰਾ ਨੰੂ ਟਰੱਕ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ | ਜਗਜੀਵਨ ਸਿੰਘ ਨੰੂ ਕੈਸੀਅਰ ਅਤੇ ਸੰਦੀਪ ਸਿੰਘ ਭੁਟਾਲ ਖੁਰਦ ਮੈਂਬਰ, ਕੇਵਲ ਕੁਮਾਰ ਮੈਂਬਰ ਅਤੇ ਮੋਹਰ ਸਿੰਘ ਮੈਂਬਰ ਚੁਣੇ ਗਏ | ਡੀ.ਐਸ.ਪੀ. ਮੂਨਕ ਅਜੇਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਸਾਰੀ ਸਥਿਤੀ ਨੰੂ ਅਮਨ ਅਮਾਨ ਨਾਲ ਨੇਪਰੇ ਚੜਾਇਆ | ਇਸ ਮੌਕੇ ਅਪਰੇਟਰਾਂ ਨੰੂ ਸੰਬੋਧਨ ਕਰਦੇ ਹੋਏ ਗੁਰਜੰਟ ਸਿੰਘ ਨਵ-ਨਿਯੁਕਤ ਪ੍ਰਧਾਨ ਨੇ ਕਿਹਾ ਕਿ ਮੈਨੰੂ ਜੁੰਮੇਵਾਰੀ ਦਿੱਤੀ ਗਈ ਹੈ ਇਹ ਮੈਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ ਯੂਨੀਅਨ ਦੇ ਓਪਰੇਟਰਾਂ ਨੰੂ ਕੋਈ ਦਿੱਕਤ ਨਹੀਂ ਆਉਣ ਦੇਵਾਂਗਾ | ਇਸ ਮੌਕੇ ਜਗਦੀਸ ਗੋਇਲ ਪ੍ਰਧਾਨ ਨਗਰ ਪੰਚਾਇਤ ਮੂਨਕ, ਪੋਲੇਜੀਤ ਸਿੰਘ, ਮਨਜੀਤ ਸਿੰਘ ਮਹਾਂ ਸਿੰਘ ਵਾਲਾ, ਸੋਨੀ ਹਮੀਰਗੜ੍ਹ, ਤਰਸੇਮ ਰਾਓ, ਜਰਨੈਲ ਸਿੰਘ, ਕ੍ਰਿਪਾਲ ਸਿੰਘ ਨਾਥਾ, ਦਰਵਾਰਾ ਸਿੰਘ ਹੈਪੀ ਪ੍ਰਧਾਨ ਟਰੱਕ ਯੂਨੀਅਨ ਲਹਿਰਾ, ਰਾਜਾ ਸਿੰਘ, ਸੋਨੀ ਸ਼ਰਮਾ, ਜਗਮੇਲ ਸਿੰਘ, ਲਾਭ ਸਿੰਘ, ਰਣਜੀਤ ਸਿੰਘ ਭੁਟਾਲ, ਪਿ੍ਤਪਾਲ ਸ਼ਰਮਾ, ਗੁਰਨਾਮ ਸਿੰਘ, ਰਕੇਸ਼ ਕੁਮਾਰ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਬੈਂਸ ਪਹੁੰਚੇ ਕਿਸਾਨ ਯੂਨੀਅਨ ਦੇ ਕਿਸਾਨਾਂ ਦੀ ਹਮਾਇਤ ਕਰਨ

ਚੀਮਾਂ ਮੰਡੀ, 13 ਮਾਰਚ (ਸ਼ੇਰੋਂ, ਮੱਕੜ) - ਕਿਸਾਨਾਂ ਮੰਗਾਂ ਨੂੰ ਲੈ ਕੇ ਪਿਛਲੇ 20 ਦਿਨਾਂ ਤੋਂ ਸਥਾਨਕ ਕਸਬਾ ਦੀ ਅਨਾਜ ਮੰਡੀ ਵਿਖੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਕਿਸਾਨਾਂ ਦੀ ਹਮਾਇਤ ਕਰਨ ਅੱਜ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਅਲੀ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਮਲੇਰਕੋਟਲਾ, 13 ਮਾਰਚ (ਹਨੀਫ਼ ਥਿੰਦ)-ਪਿੰਡ ਬਿੰਜੋਕੀ ਕਲਾਂ ਵਿਖੇ ਸਿੱਖਿਆ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਿਹਾ ਅਲੀ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲੀ ਬੱਚਿਆਂ ਦੁਆਰਾ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕਰਦਿਆਂ ...

ਪੂਰੀ ਖ਼ਬਰ »

ਦਰਦੀ ਦਾ ਕਾਵਿ ਸੰਗ੍ਰਹਿ 'ਦਾਸਤਾਨ-ਏ-ਜ਼ਿੰਦਗੀ' ਲੋਕ ਅਰਪਣ

ਸੰਦੌੜ, 13 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬੀ ਸਾਹਿਤ ਸਭਾ ਸੰਦੌੜ ਵਲੋਂ ਪ੍ਰਧਾਨ ਨਾਇਬ ਸਿੰਘ ਬੁੱਕਣ ਦੀ ਪ੍ਰਧਾਨਗੀ ਹੇਠ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਹਿਤਕਾਰ ਦਰਸ਼ਨ ਸਿੰਘ ਦਰਦੀ ਦਾ ਕਾਵਿ ਸੰਗ੍ਰਹਿ 'ਦਾਸਤਾਨ-ਏ-ਜਿੰਦਗੀ' ਦਾ ਲੋਕ ਅਰਪਣ ...

ਪੂਰੀ ਖ਼ਬਰ »

ਗਿੱਲਾ ਕੂੜਾ ਸਮੇਟਣ ਦੀ ਪ੍ਰਕਿਰਿਆ ਆਰੰਭ ਕਰਨ ਦੀ ਸ਼ਲਾਘਾ

ਸੰਗਰੂਰ, 13 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਿਵਿਕ ਸੈਂਸ ਮੋਟੀਵੇਟਰਜ ਨਾਂ ਦੀ ਸੰਸਥਾ ਦੇ ਆਗੂਆਂ ਜਿਨ੍ਹਾਂ ਵਿਚ ਡਾ: ਏ.ਐਸ.ਮਾਨ, ਮੋਹਨ ਸ਼ਰਮਾ, ਇੰਜ: ਪਰਵੀਨ ਬਾਂਸਲ, ਰੌਸ਼ਨ ਗਰਗ ਅਤੇ ਬਲਦੇਵ ਸਿੰਘ ਗੋਸਲ ਨੇ ਕਿਹਾ ਕਿ ਸੈਨੀਗਰੇਸ਼ਨ ਨਾਂ ਦੇ ਪ੍ਰੋਜੈਕਟ ...

ਪੂਰੀ ਖ਼ਬਰ »

ਖੱਤਰੀ ਸਭਾ ਦੀ ਚੋਣ ਕਰਵਾਉਣ ਲਈ ਕਮੇਟੀ ਗਠਿਤ ਕਰਨ ਦਾ ਫੈਸਲਾ

ਸੰਗਰੂਰ, 13 ਮਾਰਚ (ਬਿੱਟਾ, ਦਮਨ) - ਖੱਤਰੀ ਵੈੱਲਫੇਅਰ ਕਲੱਬ ਦੀ ਮੀਟਿੰਗ ਮਹਿੰਦਰ ਬੱਤਾ ਦੀ ਪ੍ਰਧਾਨਗੀ ਹੇਠ ਭੁਪਿੰਦਰ ਸਿੰਘ ਸੋਢੀ ਦੇ ਨਿਵਾਸ ਉੱਤੇ ਹੋਈ | ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿਚ ਡਾ: ਦੇਵਿੰਦਰ ਵਰਮਾ ਅਤੇ ਅਨਿਲ ਵਡੇਰਾ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਰਕਾਰ ਦੀ ਅਲੋਚਨਾ

ਸੰਗਰੂਰ, 13 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਧਿਆਪਕ ਦਲ ਪੰਜਾਬ (ਜਹਾਂਗੀਰ) ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ: ਅਵਤਾਰ ਸਿੰਘ ਢਢੋਗਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ: ਇੰਦਰਪਾਲ ਸਿੰਘ ਸੂਲਰ ਨੇ ਇਕ ਸਾਂਝੇ ਬਿਆਨ ਵਿਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਸੇਵਾ-ਮੁਕਤ ਬਿਜਲੀ ਕਰਮਚਾਰੀਆਂ ਦੀ ਮੀਟਿੰਗ

ਅਹਿਮਦਗੜ੍ਹ, 13 ਮਾਰਚ (ਸੋਢੀ) -ਪੰਜਾਬ ਰਾਜ ਬਿਜਲੀ ਨਿਗਮ ਨਾਲ ਸਬੰਧਿਤ ਸੇਵਾ-ਮੁਕਤ ਕਰਮਚਾਰੀਆਂ ਦੀ ਮੀਟਿੰਗ ਜਗਜੀਵਨ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਹਾਜ਼ਰ ਕਰਮਚਾਰੀਆਂ ਵਲੋਂ 7 ਮਾਰਚ ਨੂੰ ਪਟਿਆਲਾ ਵਿਖੇ ਦਿੱਤੇ ਗਏ ਧਰਨੇ ਦੀ ਸ਼ਲਾਘਾ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਲੌਾਗੋਵਾਲ, 13 ਮਾਰਚ (ਵਿਨੋਦ) - ਸਿੱਧ ਸਮਾਧਾਂ ਸਮਾਜ ਸੇਵਾ ਕਲੱਬ ਲੌਾਗੋਵਾਲ ਵਲੋਂ ਇੱਥੋਂ ਦੇ ਕਿੰਗਜ਼ ਰਿਜ਼ੋਰਟਸ ਮੈਰਿਜ ਪੈਲੇਸ ਵਿਖੇ ਪੰਜ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ | ਜਿਸ ਵਿਚ ਉੱਘੀ ਸਮਾਜ ਸੇਵੀ ਆਗੂ ਬੀਬੀ ਕਾਂਤਾ ਰਾਣੀ ਨੇ ਮੁੱਖ ...

ਪੂਰੀ ਖ਼ਬਰ »

ਤਿੰਨ ਪੁਲ ਹੋਣ ਦੇ ਬਾਵਜੂਦ ਵੀ ਗੱਡੀ ਦੇ ਹੇਠੋਂ ਹੀ ਲੰਘਦੇ ਹਨ ਲੋਕ

ਲਹਿਰਾਗਾਗਾ, 13 ਮਾਰਚ (ਸੂਰਜ ਭਾਨ ਗੋਇਲ)- ਲਹਿਰਾਗਾਗਾ ਵਿਖੇ ਤਿੰਨ ਪੁਲ ਹੋਣ ਦੇ ਬਾਵਜੂਦ ਵੀ ਲੋਕ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਰੇਲ ਗੱਡੀ ਦੇ ਹੇਠੋਂ ਲੰਘਣ ਦਾ ਰਿਸਕ ਲੈਂਦੇ ਹਨ ਕਿਉਂਕਿ ਲੋਕਾਂ ਅਨੁਸਾਰ ਇਨ੍ਹਾਂ ਪੁੱਲਾਂ ਦਾ ਉਹ ਫ਼ਾਇਦਾ ਨਹੀਂ ਹੋਇਆ ਜੋ ਸ਼ਹਿਰ ...

ਪੂਰੀ ਖ਼ਬਰ »

ਪੰਜਾਬੀ ਬੋਲੀ ਦਾ ਵਿਕਾਸ ਅਟੱਲ ਪਰ ਇਸ ਦਾ ਸਰੂਪ ਵਾਰਿਸ ਦੀ ਹੀਰ ਵਰਗਾ ਰਹਿਣਾ ਮੁਸ਼ਕਿਲ-ਡਾ. ਵਾਤਿਸ਼

ਮਲੇਰਕੋਟਲਾ, 13 ਮਾਰਚ (ਕੁਠਾਲਾ)- ਨੇੜਲੇ ਪਿੰਡ ਸੇਹਕੇ ਸਥਿਤ ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬੀ ਭਾਸ਼ਾ ਦਾ ਹੋਰਨਾਂ ਭਾਸ਼ਾਵਾਂ ਨਾਲ ਸਰੋਕਾਰ ਵਿਸ਼ੇ 'ਤੇ ਕਰਵਾਏ ਗਏ ਵਿਸਤਾਰ ਲੈਕਚਰ ਦੌਰਾਨ ਪ੍ਰਸਿੱਧ ਪੰਜਾਬੀ ਵਿਦਵਾਨ ਡਾ. ਧਰਮ ਚੰਦ ...

ਪੂਰੀ ਖ਼ਬਰ »

ਵਿੱਦਿਆ ਦਾ ਚਾਨਣ ਮੁਨਾਰਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪਿਆਲ

ਘਰਾਚੋਂ, 13 ਮਾਰਚ (ਘੁਮਾਣ)- ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪਿਆਲ ਨੇ ਆਪਣੇ ਬਲਬੂਤੇ ਅਤੇ ਮਿਹਨਤੀ ਸਟਾਫ਼ ਦੀ ਬਦੌਲਤ ਇਲਾਕੇ ਵਿਚ ਆਪਣਾ ਨਾਂਅ ਬਣਾਇਆ ਹੈ | ਜੋਕਿ ਪੇਂਡੂ ਇਲਾਕੇ ਵਿਚ ਆਲ੍ਹਾ ਮਿਆਰੀ ਦਰਜੇ ਦੀ ਪੜ੍ਹਾਈ ਕਰਵਾਈ ਜਾਂਦੀ ਹੈ | ਇਸ ਸਬੰਧੀ ਸਕੂਲ ...

ਪੂਰੀ ਖ਼ਬਰ »

'ਨੌਜਵਾਨ ਰਹੇ ਸਾਬਤ ਸੂਰਤ' ਵਿਸ਼ੇ 'ਤੇ ਇਕੱਤਰਤਾ ਹੋਈ

ਕੌਹਰੀਆਂ, 13 ਮਾਰਚ (ਮਾਲਵਿੰਦਰ ਸਿੰਘ ਸਿੱਧੂ)- ਨੌਜਵਾਨ ਪਤਿਤ ਹੋਕੇ ਸਿੱਖ ਧਰਮ ਤੋਂ ਦੂਰ ਹੁੰਦੇ ਜਾ ਰਹੇ ਹਨ ਉਨ੍ਹਾਂ ਨੂੰ ਸਾਬਤ ਸੂਰਤ ਰੂਪ ਵਿੱਚ ਪ੍ਰੇਰਿਤ ਕਰ ਵਾਪਸ ਲਿਆਉਣ ਦੇ ਵਿਸ਼ੇ 'ਤੇ ਗੁਰਦੁਆਰਾ ਸਾਹਿਬ ਪਿੰਡ ਉਭਿਆ ਵਿੱਚ ਇਕੱਤਰਤਾ ਹੋਈ | ਜਿਸ ਵਿੱਚ ਹਰਦੇਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX