ਤਾਜਾ ਖ਼ਬਰਾਂ


ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  12 minutes ago
ਜਲੰਧਰ, 11 ਦਸੰਬਰ (ਅ. ਬ.)- ਪਾਕਿਸਤਾਨ 'ਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਇੱਥੋਂ ਦੇ ਕਰਾਚੀ ਸ਼ਹਿਰ ਦਾ...
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  45 minutes ago
ਨਵੀਂ ਦਿੱਲੀ, 11 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਉੱਤਰ-ਪੂਰਬ ਦੇ ਲੋਕਾਂ ਦੀ ਜੀਵਨ ਸ਼ੈਲੀ ਅਤੇ ਭਾਰਤ ਦੇ ਵਿਚਾਰ 'ਤੇ ਇੱਕ ਅਪਰਾਧਿਕ...
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 1 hour ago
ਪਟਨਾ, 11 ਨਵੰਬਰ- ਬਿਹਾਰ ਦੇ ਬੇਤੀਆ ਜ਼ਿਲ੍ਹੇ 'ਚ ਬੀਤੇ ਦਿਨ ਕਥਿਤ ਤੌਰ 'ਤੇ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਸੰਸਦ ਦੀ ਲਾਇਬ੍ਰੇਰੀ 'ਚ ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ...
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 1 hour ago
ਵਾਸ਼ਿੰਗਟਨ, 11 ਦਸੰਬਰ - ਅਮਰੀਕਾ ਦੇ ਨਿਊਜਰਸੀ ਵਿਖੇ ਵਿਖੇ ਬੀਤੇ ਦਿਨ 2 ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਸਣੇ 6 ਲੋਕਾਂ ਦੀ ਮੌਤ ਹੋ...
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਰਾਜ ਸਭਾ ਵਿਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ। ਦੁਪਹਿਰ 12 ਵਜੇ ਤੋਂ ਨਾਗਰਿਕਤਾ ਸੋਧ ਬਿਲ 'ਤੇ ਬਹਿਸ ਸ਼ੁਰੂ...
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਮੁੰਬਈ, 11 ਦਸੰਬਰ - ਪਿਆਜ਼ ਦੀ ਕੀਮਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਹੁਣ ਪਿਆਜ਼ ਚੋਰੀ ਵੀ ਹੋਣ ਲੱਗ ਪਿਆ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮੁੰਬਈ ਵਿਖੇ ਜਿੱਥੇ ਕਿ ਪੁਲਿਸ...
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਬੰਗਾ, 11 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸਬ ਡਿਵੀਜ਼ਨ ਦੇ ਪਿੰਡ ਭੌਰਾ ਵਿਖੇ ਬਲਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੇ ਪੁੱਤਰਾਂ ਅਮਰੀਕ ਸਿੰਘ ਅਤੇ ਬਲਵਿੰਦਰ ਸਿੰਘ ਨਾਲ ਮਿਲ ਕੇ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਭਾਜਪਾ ਸੰਸਦੀ ਦਲ ਦੀ ਸੈਸ਼ਨ ਦੀ ਆਖ਼ਰੀ ਮੀਟਿੰਗ ਅੱਜ ਸਵੇਰੇ 9.30 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਵਿਚ ਸ਼ਾਮਲ...
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  1 minute ago
ਨਵੀਂ ਦਿੱਲੀ, 11 ਦਸੰਬਰ - ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਸੰਯੁਕਤ ਕਮਿਸ਼ਨ ਮੀਟਿੰਗ ਨੂੰ ਸੰਬੋਧਨ ਕਰਨ ਲਈ ਭਾਰਤ ਪਹੁੰਚ ਗਏ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 3 hours ago
ਮੁੰਬਈ, 11 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ...
ਅੱਜ ਦਾ ਵਿਚਾਰ
. . .  about 3 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 2 hours ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਸੰਗਰੂਰ

ਮੋਬਾਈਲਾਂ ਦੀ ਦੁਕਾਨ ਚੋਂ 4 ਲੱਖ ਦੇ ਮੋਬਾਈਲ ਉਡਾਏ

ਸੰਦੌੜ, 13 ਮਾਰਚ (ਗੁਰਪ੍ਰੀਤ ਸਿੰਘ ਚੀਮਾ)- ਕਸਬਾ ਸੰਦੌੜ ਵਿਖੇ ਬੀਤੀ ਰਾਤ ਚੋਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਇਕ ਦੁਕਾਨ ਵਿਚੋਂ ਮਹਿੰਗੇ ਭਾਅ ਦੇ ਨਵੇਂ ਮੋਬਾਈਲ ਚੋਰੀ ਕਰਕੇ ਰਫ਼ੂ ਚੱਕਰ ਹੋ ਗਏ | ਜਿੰਦਲ ਟੈਲੀਕਾਮ ਹਟ ਦੇ ਮਾਲਕ ਸੁਮਿਤ ਜਿੰਦਲ ਅਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਟਰੈਕਟਰ ਏਜੰਸੀ ਦੇ ਮੂਹਰੇ ਦਿੱਤਾ ਰੋਸ ਧਰਨਾ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਰੁਪਿੰਦਰ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਪਿੰਡ ਝਨੇੜੀ ਦੇ ਕਿਸਾਨ ਨੂੰ ਸਥਾਨਕ ਇੱਕ ਟਰੈਕਟਰ ਏਜੰਸੀ ਵਲੋਂ ਦਿੱਤੇ ਗਏ ਇੱਕ ਨਵੇਂ ਟਰੈਕਟਰ ਵਿਚ ਉਸ ਨਾਲ ਠੱਗੀ ਮਾਰਨ ਨੂੰ ਲੈ ਕੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ ਕੀਤਾ ਸਨਮਾਨ

ਲਹਿਰਾਗਾਗਾ, 13 ਮਾਰਚ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਲਹਿਰਾਗਾਗਾ ਵਿਖੇ ਕਾਂਗਰਸ ਸਰਕਾਰ ਿਖ਼ਲਾਫ਼ ਕੀਤੀ ਗਈ ਪੋਲ ਖੋਲ੍ਹ ਰੈਲੀ ਤੋਂ ਬਾਅਦ ਅਕਾਲੀ ਦਲ ਸੀਨੀਅਰ ਆਗੂ ਸਤਪਾਲ ਸਿੰਗਲਾ ਦੇ ਘਰ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਪ੍ਰਧਾਨ ਦੀ ਮੁਅੱਤਲੀ ਨੂੰ ਲੈ ਕੇ ਕੌ ਾਸਲਰ ਤੇ ਸਫ਼ਾਈ ਸੇਵਕ ਯੂਨੀਅਨ ਆਹਮੋ-ਸਾਹਮਣੇ

ਸੰਗਰੂਰ, 13 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਨਗਰ ਕੌਾਸਲ ਸੰਗਰੂਰ ਦਾ ਦਫ਼ਤਰ ਅੱਜ ਉਸ ਵੇਲੇ ਸ਼ਬਦੀ ਜੰਗ ਦਾ ਅਖਾੜਾ ਬਣ ਗਿਆ ਜਿਸ ਵੇਲੇ ਨਗਰ ਕੌਾਸਲ ਵਲੋਂ ਸੱਦੀ ਗੈਰ ਰਸਮੀ ਹਾਊਸ ਮੀਟਿੰਗ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਕੌਾਸਲਰ ਮਹੇਸ਼ ਕੁਮਾਰ ਮੇਸੀ ...

ਪੂਰੀ ਖ਼ਬਰ »

ਮੰਗਾਂ ਸਬੰਧੀ ਜਲ ਸਰੋਤ ਕਾਮਿਆਂ ਨੇ ਕੀਤੀ ਨਾਅਰੇਬਾਜ਼ੀ

ਮਲੇਰਕੋਟਲਾ, 13 ਮਾਰਚ (ਹਨੀਫ਼ ਥਿੰਦ)- ਪੰਜਾਬ ਜਲ ਸਰੋਤ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਇਕਾਈ ਮਲੇਰਕੋਟਲਾ ਦੇ ਮੈਂਬਰਾਂ ਵਲੋਂ ਮੈਨੇਜਮੈਂਟ ਵਿਰੋਧੀ ਜੋਸ਼ ਭਰਪੂਰ ਨਾਅਰਿਆਂ ਨਾਲ ਸਥਾਨਕ ਮੰਡਲ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜਲਿਆਂਵਾਲਾ ਬਾਗ਼ 'ਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਤ ਹੋਣ 'ਤੇ ਸ਼ਹੀਦ ਦੇ ਜੱਦੀ ਸ਼ਹਿਰ ਵਿਚ ਖ਼ੁਸ਼ੀ ਦਾ ਮਾਹੌਲ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਸੱਗੂ, ਭੁੱਲਰ, ਧਾਲੀਵਾਲ)- ਅੰਮਿ੍ਤਸਰ ਦੇ ਜਲਿਆਂਵਾਲਾ ਬਾਗ਼ ਵਿਚ ਅੱਜ ਕੌਮੀ ਸ਼ਹੀਦ ਊਧਮ ਸਿੰਘ ਦਾ ਆਦਮ-ਕਦ ਬੁੱਤ ਸਥਾਪਤ ਹੋਣ ਸਬੰਧੀ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਦੇ ਵਿਚ ਲੋਕਾਂ ਦੇ ਵਿਚ ਖ਼ੁਸ਼ੀ ਤੇ ਉਤਸ਼ਾਹ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਅੱਜ ਸਥਾਨਕ ਸ਼ਹੀਦ ਊਧਮ ਸਿੰਘ ਧਰਮਸਾਲਾ ਵਿਚ ਹੋਏ ਇੱਕ ਸਮਾਗਮ ਵਿਚ ਸ਼ਹਿਰ ਨਿਵਾਸੀਆਂ ਵਲੋਂ ਕੰਬੋਜ ਬਰਾਦਰੀ ਦੇ ਉੱਘੇ ਆਗੂ ਸ੍ਰ ਨਿਸ਼ਾਨ ਸਿੰਘ ਟੋਨੀ ਦੀ ਅਗਵਾਈ ਵਿਚ ਸੁਨਾਮ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਦੇ ਨਾਮ ਤੇ ਇੱਕ ਮੰਗ ਰਾਜਪੁਰਾ ਤੋ ਵਿਧਾਇਕ ਸ੍ਰ ੲਹਰਦਿਆਲ ਸਿੰਘ ਕੰਬੋਜ ਨੂੰ ਦਿੱਤਾ ਅਤੇ ਮੰਗ ਕੀਤੀ ਕਿ ਸੁਨਾਮ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਦੇ ਨਾਲ ਨਾਲ ਇੱਥੇ ਸ਼ਹੀਦ ਦੇ ਨਾਮ ਇੱਕ ਯੂਨੀਵਰਸਿਟੀ ਵੀ ਸਥਾਪਤ ਕੀਤੀ ਜਾਵੇ | ਇਸ ਮੌਕੇ ਤੇ ਵਿਧਾਇਕ ਹਰਦਿਆਲ ਕੰਬੋਜ ਨੇ ਸ਼ਹਿਰ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਹ ਸ਼ਹਿਰ ਦੀਆ ਮੰਗਾ ਨੂੰ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਜਲਦੀ ਹੱਲ ਕਰਵਾਉਣ ਦਾ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਨੇ ਇਨ੍ਹਾਂ ਸ਼ਹੀਦਾਂ ਦੀਆ ਕੁਰਬਾਨੀਆਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਤੇ ਕੰਬੋਜ ਬਰਾਦਰੀ ਦੇ ਉੱਘੇ ਆਗੂ ਸ੍ਰ ਨਿਸ਼ਾਨ ਸਿੰਘ ਟੋਨੀ ਨੇ ਕਿਹਾ ਕਿ ਕੌਮੀ ਸ਼ਹੀਦ ਊਧਮ ਸਿੰਘ ਦਾ ਪੁਸ਼ਤੈਨੀ ਸ਼ਹਿਰ ਸੁਨਾਮ ਹੈ ਅਤੇ ਇਸ ਲਈ ਪੂਰੇ ਰਾਸ਼ਟਰ ਦੀ ਤਰਾਂ ਸੁਨਾਮ ਵਿਚ ਇਸ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਸਥਾਪਨਾ ਨੂੰ ਲੈ ਕੇ ਖੇਤਰ ਦੇ ਲੋਕਾਂ ਵਿਚ ਜ਼ਬਰਦਸਤ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਇਸ ਬੁੱਤ ਦੇ ਲੱਗਣ ਨਾਲ ਆਉਣ ਵਾਲੀਆ ਪੀੜੀਆਂ ਨੂੰ ਸ਼ਹੀਦ ਊਧਮ ਸਿੰਘ ਦੀ ਰਾਸ਼ਟਰ ਲਈ ਕੁਰਬਾਨੀ ਤੋਂ ਸੇਧ ਮਿਲੇਗੀ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਬਲ ਮਿਲੇਗਾ ਅਤੇ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਵਿਚ ਲੋਕਾਂ ਨੂੰ ਭਰਪੂਰ ਜਾਣਕਾਰੀ ਮਿਲੇਗੀ | ਉਨ੍ਹਾਂ ਇਸ ਮੌਕੇ ਤੇ ਤੇ ਮੰਗ ਕੀਤੀ ਸ਼ਹੀਦ ਊਧਮ ਸਿੰਘ ਸਮੇਤ ਹੋਰ ਸ਼ਹੀਦਾਂ ਦੇ ਬੁੱਤ ਸੰਸਦ ਭਵਨ ਵਿਚ ਵੀ ਸਥਾਪਤ ਹੋਣੇ ਚਾਹੀਦੇ ਹਨ | ਇਸ ਮੌਕੇ ਤੇ ਪਿ੍ਤਪਾਲ ਸਿੰਘ ਹਾਂਡਾ, ਦਵਿੰਦਰ ਸਿੰਘ ਰਿੰਪੀ, ਮਲਕੀਤ ਸਿੰਘ ਥਿੰਦ, ਵਰਿੰਦਰ ਥਿੰਦ, ਰਘਵੀਰ ਸਿੰਘ, ਰਜਿੰਦਰ ਸਿੰਘ ਕੈਫੀ, ਜਗਦੀਪ ਸਿੰਘ ਰਿੰਪੀ, ਬਲਜਿੰਦਰ ਸਿੰਘ ਕਾਕਾ, ਇੰਦਰਜੀਤ ਸਿੰਘ, ਹਰਦਿਆਲ ਸਿੰਘ, ਪ੍ਰਭ ਸ਼ਰਨ ਸਿੰਘ ਬੱਬੂ, ਪਰਮਜੀਤ ਸਿੰਘ ਹਾਂਡਾ, ਹਰਵਿੰਦਰ ਸਿੰਘ ਹਾਂਡਾ, ਕੇਸਰ ਸਿੰਘ ਸਰਪੰਚ, ਮਨਜੀਤ ਸਿੰਘ ਕਾਕਾ, ਮਾਸਟਰ ਕੇਹਰ ਸਿੰਘ, ਚਮਕੌਰ ਸਿੰਘ, ਇੰਦਰਜੀਤ ਸਿੰਘ, ਹਰਪਾਲ ਸਿੰਘ ਕਾਲਾ, ਗਗਨਦੀਪ ਸਿੰਘ, ਮੱਖਣ ਸਿੰਘ, ਜੇ.ਪੀ ਸਿੰਘ, ਹਨੀ ਸਿੰਘ, ਪਰਮਜੀਤ ਸਿੰਘ ਤਾਜੋਕੇ, ਜਸਵਿੰਦਰ ਸਿੰਘ, ਸਿਕੰਦਰ ਸਿੰਘ, ਪਿ੍ਤਪਾਲ ਸਿੰਘ, ਡਾ ਹਰਬੰਸ ਥਿੰਦ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੇ ਲੋਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦਿਨ ਸਮੇਂ ਮੋਟਰਾਂ ਲਈ ਬਿਜਲੀ ਸਪਲਾਈ ਬੰਦ ਕਰਨ 'ਤੇ ਕਿਸਾਨਾਂ ਨੇ ਪਾਵਰਕਾਮ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਦਿੜ੍ਹਬਾ ਮੰਡੀ, 13 ਮਾਰਚ (ਹਰਬੰਸ ਸਿੰਘ ਛਾਜਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਵਿੱਚ ਪਾਵਰਕਾਮ ਐਕਸੀਅਨ ਦਫ਼ਤਰ ਦਿੜ੍ਹਬਾ ਵਿਖੇ ਖੇਤੀ ਮੋਟਰਾਂ ਲਈ ਦਿਨ ਸਮੇਂ ਦਿੱਤੀ ਜਾਂਦੀ ਬਿਜਲੀ ...

ਪੂਰੀ ਖ਼ਬਰ »

ਰੇਤਾ, ਕੇਬਲ ਅਤੇ ਟਰਾਂਸਪੋਰਟ ਮਾਫ਼ੀਆ ਨੂੰ ਚਲਾਉਣ ਲਈ ਕਾਂਗਰਸੀ ਅਤੇ ਅਕਾਲੀਆਂ ਦੀ ਮਿਲੀਭੁਗਤ- ਸਿਮਰਜੀਤ ਸਿੰਘ ਬੈਂਸ

ਚੀਮਾਂ ਮੰਡੀ, 13 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਕਸਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਵਿੱਚ ਬੈਠ ਕੇ ਮਾਈਨਿੰਗ ਚੈੱਕ ਕਰਨਾ ਇੱਕ ...

ਪੂਰੀ ਖ਼ਬਰ »

ਮੰਗਾਂ ਸਬੰਧੀ ਜਲ ਸਰੋਤ ਕਾਮਿਆਂ ਨੇ ਕੀਤੀ ਨਾਅਰੇਬਾਜ਼ੀ

ਮਲੇਰਕੋਟਲਾ, 13 ਮਾਰਚ (ਹਨੀਫ਼ ਥਿੰਦ)- ਪੰਜਾਬ ਜਲ ਸਰੋਤ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਇਕਾਈ ਮਲੇਰਕੋਟਲਾ ਦੇ ਮੈਂਬਰਾਂ ਵਲੋਂ ਮੈਨੇਜਮੈਂਟ ਵਿਰੋਧੀ ਜੋਸ਼ ਭਰਪੂਰ ਨਾਅਰਿਆਂ ਨਾਲ ਸਥਾਨਕ ਮੰਡਲ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵਕੀਲ ਭਾਈਚਾਰੇ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਭੁੱਲਰ, ਧਾਲੀਵਾਲ)- ਬਾਰ ਐਸੋਸੀਏਸ਼ਨ ਸੁਨਾਮ ਵਲੋਂ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ 'ਤੇ ਕਮਰਸ਼ੀਅਲ ਕੋਰਟ ਬਣਾਉਣ ਦੇ ਿਖ਼ਲਾਫ਼ ਅੱਜ ਆਪਣਾ ਕੰਮਕਾਜ ਠੱਪ ਕਰਕੇ ਰੋਸ ...

ਪੂਰੀ ਖ਼ਬਰ »

ਨਸ਼ਿਆ ਖਿਲਾਫ਼ ਸੰਗਰੂਰ ਵਿਚ ਵੀ ਵਲੰਟੀਅਰਾਂ ਨੂੰ ਜੋੜਨ ਦੀ ਮੁਹਿੰਮ ਆਰੰਭ

ਸੰਗਰੂਰ, 13 ਮਾਰਚ (ਅਮਨਦੀਪ ਸਿੰਘ ਬਿੱਟਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਿਖ਼ਲਾਫ਼ ਆਪਣੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ 23 ਮਾਰਚ ਨੂੰ ਖਟਕੜ ਕਲਾਂ ਤੋ ਬਹੁਪੱਖੀ ਪ੍ਰੋਗਰਾਮ 'ਨਸ਼ੇ ਦੀ ਦੁਰਵਰਤੋਂ ਰੋਕਣ ਲਈ ਅਧਿਕਾਰੀ ਦਾ ਆਰੰਭ ਕੀਤਾ ਜਾ ਰਿਹਾ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਕੋਲੇ ਦਾ ਭਰਿਆ ਕੈਂਟਰ ਪਲਟਿਆ

ਰੁੜਕੀ ਕਲਾਂ, 13 ਮਾਰਚ (ਜਤਿੰਦਰ ਮੰਨਵੀ)- ਮਲੇਰਕੋਟਲਾ-ਖੰਨਾ ਸੜਕ 'ਤੇ ਭੁਰਥਲਾ ਮੰਡੇਰ ਵਿਖੇ ਕੋਲੇ ਦਾ ਕੈਂਟਰ ਪਲਟਣ ਨਾਲ ਹਾਦਸੇ 'ਚ 15 ਕੁ ਸਾਲਾ ਬੱਚੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਸੰਜੇ ਕੁਮਾਰ ਦੀ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਕਿ੍ਸ਼ਨ ਕੁਮਾਰ ਪੁੱਤਰ ...

ਪੂਰੀ ਖ਼ਬਰ »

ਲਾਇਨਜ ਕਲੱਬ ਇੰਟਰਨੈਸ਼ਨਲ ਦੀ ਖੇਤਰੀ ਕਾਨਫ਼ਰੰਸ

ਸੰਗਰੂਰ, 13 ਮਾਰਚ (ਧੀਰਜ ਪਸ਼ੌਰੀਆ)- ਲਾਇਨਜ਼ ਕਲੱਬ ਇੰਟਰਨੈਸ਼ਨਲ ਰੀਜਨ-5 ਦੀ ਖੇਤਰੀ ਕਾਨਫ਼ਰੰਸ ਸੰਗਰੂਰ ਵਿਖੇ ਕਰਵਾਈ ਗਈ ਜਿਸ ਵਿਚ 15 ਕਲੱਬਾਂ ਦੇ 425 ਮੈਂਬਰਾਂ ਨੇ ਭਾਗ ਲਿਆ | ਰੀਜਨ ਦੇ ਚੇਅਰਮੈਨ ਪਿ੍ਤਪਾਲ ਸਿੰਘ ਦੀ ਅਗਵਾਈ ਵਿਚ ਹੋਈ ਇਸ ਕਾਨਫ਼ਰੰਸ ਸ਼ੁਰੂ ਵਿਚ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ 'ਤੇ ਜਬਰੀ ਪ੍ਰਧਾਨ ਥੋਪਣ ਤੇ ਕਬਜ਼ਾ ਕਰਨ ਦੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਧਨਵੰਤ ਸਿੰਘ

ਧੂਰੀ, 13 ਮਾਰਚ (ਨਰਿੰਦਰ ਸੇਠ)- ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਸ: ਧਨਵੰਤ ਸਿੰਘ ਧੂਰੀ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਟਰੱਕ ਯੂਨੀਅਨ ਧੂਰੀ 'ਚ ਟਰੱਕ ਆਪ੍ਰੇਟਰਾਂ 'ਤੇ ਗੁੰਡਾ ਅਨਸਰਾਂ ਵੱਲੋਂ ਕੀਤੀ ਧੱਕੇਸ਼ਾਹੀ ਤੇ ਟਰੱਕ ਆਪ੍ਰੇਟਰ ਔਰਤ ...

ਪੂਰੀ ਖ਼ਬਰ »

ਡੇਰੇ ਦੀ ਚਾਰਦੀਵਾਰੀ ਕਰ ਕੇ ਬਣਾਈ ਗਊਸ਼ਾਲਾ

ਦਿੜ੍ਹਬਾ ਮੰਡੀ, 13 ਮਾਰਚ (ਪਰਵਿੰਦਰ ਸੋਨੂੰ)- ਡੇਰਾ ਬਾਬਾ ਅਮਰਦਾਸ ਸਫੀਪੁਰ ਖੁਰਦ ਵਿਖੇ ਨਗਰ ਨਿਵਾਸੀਆਂ ਨੇ ਹਰ ਸਾਲ ਦੀ ਤਰਾ ਬਾਬਾ ਅਮਰਦਾਸ ਦੀ ਬਰਸੀ ਮਨਾਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਪਏ ਅਤੇ ਢਾਡੀ ਜਥੇ ਵਲੋਂ ਡੇਰੇ ਦੇ ਇਤਿਹਾਸ ਬਾਰੇ ਚਾਨਣਾ ...

ਪੂਰੀ ਖ਼ਬਰ »

ਅਧਿਆਪਕਾਂ ਦੇ ਫ਼ਰੰਟ ਨੇ ਵਿਭਾਗ ਦੇ ਵਤੀਰੇ ਪ੍ਰਤੀ ਪ੍ਰਗਟਾਈ ਆਸ਼ੰਕਾ

ਸੰਗਰੂਰ, 13 ਮਾਰਚ (ਬਿੱਟਾ, ਦਮਨ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਨੇ ਬਲਾਕ ਚੀਮਾ ਵਿਚ ਏ.ਸੀ.ਪੀ. ਬਕਾਇਆ ਕਢਵਾਉਣ ਸਬੰਧੀ ਕੀਤੀਆਂ ਗਈਆਂ ਬੇਨਿਯਮੀਆਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਜ਼ਿਲ੍ਹਾ ਪ੍ਰਧਾਨ ਬਲਬੀਰ ਲੌਾਗੋਵਾਲ ਦੀ ...

ਪੂਰੀ ਖ਼ਬਰ »

ਮੇਸ਼ੀ ਆੜ੍ਹਤੀਆ ਐਸੋਸੀਏਸ਼ਨ ਦੇ ਦੂਜੀ ਵਾਰ ਬਣੇ ਪ੍ਰਧਾਨ

ਭਵਾਨੀਗੜ੍ਹ, 13 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਆੜ੍ਹਤੀਆ ਐਸੋਸੀਏਸ਼ਨ ਦੀ ਚੋਣ ਮੀਟਿੰਗ ਹੋਈ ਜਿਸ ਵਿਚ ਮਹੇਸ਼ ਕੁਮਾਰ ਮੇਸ਼ੀ ਨੂੰ ਦੂਜੀ ਵਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ | ਇਸ ਸਬੰਧੀ ਹੋਈ ਜਨਰਲ ਹਾਊਸ ਦੀ ਮੀਟਿੰਗ ਵਿਚ ਅਨਾਜ ਮੰਡੀ ਦੇ ਸਮੂਹ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਮਾਲਵਾ ਕਲੱਬ ਦਾ ਪਹਿਲਾ ਕਬੱਡੀ ਕੱਪ

ਅਮਰਗੜ੍ਹ, 13 ਮਾਰਚ (ਸੁਖਜਿੰਦਰ ਸਿੰਘ ਝੱਲ)- ਮੁੱਖ ਸਰਪ੍ਰਸਤ ਬਿਕਰਮਜੀਤ ਸਿੰਘ ਘੁੰਮਣ ਝੂੰਦਾਂ ਦੀ ਅਗਵਾਈ ਹੇਠ ਮਾਲਵਾ ਸਪੋਰਟਸ ਕਲੱਬ ਵਲੋਂ ਅਮਰਗੜ੍ਹ ਵਿਖੇ ਕਰਵਾਇਆ ਗਿਆ ਪਹਿਲਾ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ | ਇਸ ਕਬੱਡੀ ਕੱਪ ਦਾ ਉਦਘਾਟਨ ਐਸ.ਐਚ.ਓ. ਸ: ...

ਪੂਰੀ ਖ਼ਬਰ »

ਟਰੈਕਟਰ ਦੇ ਮਾਡਲ ਦੇ ਵਿਵਾਦ ਨੂੰ ਲੈ ਕੇ ਕਿਸਾਨਾਂ ਵਲੋਂ ਏਜੰਸੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 13 ਮਾਰਚ (ਧਾਲੀਵਾਲ, ਭੁੱਲਰ)- ਇੱਕ ਕਿਸਾਨ ਵਲੋਂ ਖ਼ਰੀਦੇ ਗਏ ਟਰੈਕਟਰ ਦੇ ਮਾਡਲ ਨੂੰ ਲੈ ਕੇ ਟਰੈਕਟਰ ਏਜੰਸੀ ਨਾਲ ਚੱਲ ਰਿਹਾ ਵਿਵਾਦ ਅੱਜ ਉਸ ਸਮੇ ਹੋਰ ਭੱਖ ਗਿਆ ਜਦੋਂ ਟਰੈਕਟਰ ਖ਼ਰੀਦਦਾਰ ਕਿਸਾਨ ਦੇ ਹੱਕ ਵਿਚ ਸੈਂਕੜੇ ਕਿਸਾਨਾਂ ਨੇ ਭਾਰਤੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਨੂੰ ਦਸ-ਦਸ ਸਾਲ ਕੈਦ

ਸੰਗਰੂਰ, 13 ਮਾਰਚ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਵਿਅਕਤੀਆਂ ਨੂੰ ਦਸ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ-1 ਮਲੇਰਕੋਟਲਾ ਵਿਖੇ 6 ਜੂਨ 2016 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟ ਗ਼ਰੀਬਾਂ ਦੇ ਮੂੰਹੋਂ ਖੋਹੀ ਰੋਟੀ-ਮਲਿਕ

ਮਲੇਰਕੋਟਲਾ, 13 ਮਾਰਚ (ਹਨੀਫ਼ ਥਿੰਦ)- ਪੰਜਾਬ ਦੀ ਜਨਤਾ 'ਤੇ ਸੱਤਾ ਦਾ ਆਨੰਦ ਮਾਣ ਰਹੀ ਕਾਂਗਰਸ ਸਰਕਾਰ ਨੇ ਗ਼ਰੀਬ ਲੋਕਾਂ ਦੇ ਮੂੰਹੋਂ ਰੋਟੀ ਖੋਹਣ ਵਿਚ ਕੋਈ ਕਸਰ ਨਹੀਂ ਛੱਡੀ | ਪੰਜਾਬ ਦੀ ਜਨਤਾ ਨੂੰ ਝੂਠੇ ਵਾਅਦਿਆਂ 'ਚ ਫਸਾ ਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਸਰਕਾਰ ਹਰ ...

ਪੂਰੀ ਖ਼ਬਰ »

ਬੱਲਰ੍ਹਾ ਨੰੂ ਟਰੱਕ ਯੂਨੀਅਨ ਦਾ ਪ੍ਰਧਾਨ ਬਣਾਇਆ

ਮੂਨਕ, 13 ਮਾਰਚ (ਗਮਦੂਰ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਟਰੱਕ ਓਪਰੇਟਰ ਐਸੋਸੀਏਸ਼ਨ ਮੂਨਕ ਦੀ ਪ੍ਰਧਾਨਗੀ ਦੀ ਚੋਣ ਟਰੱਕ ਓਪਰੇਟਰਾਂ ਦੀ ਸਹਿਮਤੀ ਨਾਲ ਕਰਵਾਈ ਗਈ ਜਿਸ ਵਿਚ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਰਾਹੁਲਇੰਦਰ ਸਿੰਘ ਸਿੱਧੂ ...

ਪੂਰੀ ਖ਼ਬਰ »

ਬੈਂਸ ਪਹੁੰਚੇ ਕਿਸਾਨ ਯੂਨੀਅਨ ਦੇ ਕਿਸਾਨਾਂ ਦੀ ਹਮਾਇਤ ਕਰਨ

ਚੀਮਾਂ ਮੰਡੀ, 13 ਮਾਰਚ (ਸ਼ੇਰੋਂ, ਮੱਕੜ) - ਕਿਸਾਨਾਂ ਮੰਗਾਂ ਨੂੰ ਲੈ ਕੇ ਪਿਛਲੇ 20 ਦਿਨਾਂ ਤੋਂ ਸਥਾਨਕ ਕਸਬਾ ਦੀ ਅਨਾਜ ਮੰਡੀ ਵਿਖੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਕਿਸਾਨਾਂ ਦੀ ਹਮਾਇਤ ਕਰਨ ਅੱਜ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਅਲੀ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਮਲੇਰਕੋਟਲਾ, 13 ਮਾਰਚ (ਹਨੀਫ਼ ਥਿੰਦ)-ਪਿੰਡ ਬਿੰਜੋਕੀ ਕਲਾਂ ਵਿਖੇ ਸਿੱਖਿਆ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਿਹਾ ਅਲੀ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲੀ ਬੱਚਿਆਂ ਦੁਆਰਾ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕਰਦਿਆਂ ...

ਪੂਰੀ ਖ਼ਬਰ »

ਦਰਦੀ ਦਾ ਕਾਵਿ ਸੰਗ੍ਰਹਿ 'ਦਾਸਤਾਨ-ਏ-ਜ਼ਿੰਦਗੀ' ਲੋਕ ਅਰਪਣ

ਸੰਦੌੜ, 13 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬੀ ਸਾਹਿਤ ਸਭਾ ਸੰਦੌੜ ਵਲੋਂ ਪ੍ਰਧਾਨ ਨਾਇਬ ਸਿੰਘ ਬੁੱਕਣ ਦੀ ਪ੍ਰਧਾਨਗੀ ਹੇਠ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਹਿਤਕਾਰ ਦਰਸ਼ਨ ਸਿੰਘ ਦਰਦੀ ਦਾ ਕਾਵਿ ਸੰਗ੍ਰਹਿ 'ਦਾਸਤਾਨ-ਏ-ਜਿੰਦਗੀ' ਦਾ ਲੋਕ ਅਰਪਣ ...

ਪੂਰੀ ਖ਼ਬਰ »

ਗਿੱਲਾ ਕੂੜਾ ਸਮੇਟਣ ਦੀ ਪ੍ਰਕਿਰਿਆ ਆਰੰਭ ਕਰਨ ਦੀ ਸ਼ਲਾਘਾ

ਸੰਗਰੂਰ, 13 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਿਵਿਕ ਸੈਂਸ ਮੋਟੀਵੇਟਰਜ ਨਾਂ ਦੀ ਸੰਸਥਾ ਦੇ ਆਗੂਆਂ ਜਿਨ੍ਹਾਂ ਵਿਚ ਡਾ: ਏ.ਐਸ.ਮਾਨ, ਮੋਹਨ ਸ਼ਰਮਾ, ਇੰਜ: ਪਰਵੀਨ ਬਾਂਸਲ, ਰੌਸ਼ਨ ਗਰਗ ਅਤੇ ਬਲਦੇਵ ਸਿੰਘ ਗੋਸਲ ਨੇ ਕਿਹਾ ਕਿ ਸੈਨੀਗਰੇਸ਼ਨ ਨਾਂ ਦੇ ਪ੍ਰੋਜੈਕਟ ...

ਪੂਰੀ ਖ਼ਬਰ »

ਖੱਤਰੀ ਸਭਾ ਦੀ ਚੋਣ ਕਰਵਾਉਣ ਲਈ ਕਮੇਟੀ ਗਠਿਤ ਕਰਨ ਦਾ ਫੈਸਲਾ

ਸੰਗਰੂਰ, 13 ਮਾਰਚ (ਬਿੱਟਾ, ਦਮਨ) - ਖੱਤਰੀ ਵੈੱਲਫੇਅਰ ਕਲੱਬ ਦੀ ਮੀਟਿੰਗ ਮਹਿੰਦਰ ਬੱਤਾ ਦੀ ਪ੍ਰਧਾਨਗੀ ਹੇਠ ਭੁਪਿੰਦਰ ਸਿੰਘ ਸੋਢੀ ਦੇ ਨਿਵਾਸ ਉੱਤੇ ਹੋਈ | ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿਚ ਡਾ: ਦੇਵਿੰਦਰ ਵਰਮਾ ਅਤੇ ਅਨਿਲ ਵਡੇਰਾ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਰਕਾਰ ਦੀ ਅਲੋਚਨਾ

ਸੰਗਰੂਰ, 13 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਧਿਆਪਕ ਦਲ ਪੰਜਾਬ (ਜਹਾਂਗੀਰ) ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ: ਅਵਤਾਰ ਸਿੰਘ ਢਢੋਗਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ: ਇੰਦਰਪਾਲ ਸਿੰਘ ਸੂਲਰ ਨੇ ਇਕ ਸਾਂਝੇ ਬਿਆਨ ਵਿਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਸੇਵਾ-ਮੁਕਤ ਬਿਜਲੀ ਕਰਮਚਾਰੀਆਂ ਦੀ ਮੀਟਿੰਗ

ਅਹਿਮਦਗੜ੍ਹ, 13 ਮਾਰਚ (ਸੋਢੀ) -ਪੰਜਾਬ ਰਾਜ ਬਿਜਲੀ ਨਿਗਮ ਨਾਲ ਸਬੰਧਿਤ ਸੇਵਾ-ਮੁਕਤ ਕਰਮਚਾਰੀਆਂ ਦੀ ਮੀਟਿੰਗ ਜਗਜੀਵਨ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਹਾਜ਼ਰ ਕਰਮਚਾਰੀਆਂ ਵਲੋਂ 7 ਮਾਰਚ ਨੂੰ ਪਟਿਆਲਾ ਵਿਖੇ ਦਿੱਤੇ ਗਏ ਧਰਨੇ ਦੀ ਸ਼ਲਾਘਾ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਲੌਾਗੋਵਾਲ, 13 ਮਾਰਚ (ਵਿਨੋਦ) - ਸਿੱਧ ਸਮਾਧਾਂ ਸਮਾਜ ਸੇਵਾ ਕਲੱਬ ਲੌਾਗੋਵਾਲ ਵਲੋਂ ਇੱਥੋਂ ਦੇ ਕਿੰਗਜ਼ ਰਿਜ਼ੋਰਟਸ ਮੈਰਿਜ ਪੈਲੇਸ ਵਿਖੇ ਪੰਜ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ | ਜਿਸ ਵਿਚ ਉੱਘੀ ਸਮਾਜ ਸੇਵੀ ਆਗੂ ਬੀਬੀ ਕਾਂਤਾ ਰਾਣੀ ਨੇ ਮੁੱਖ ...

ਪੂਰੀ ਖ਼ਬਰ »

ਤਿੰਨ ਪੁਲ ਹੋਣ ਦੇ ਬਾਵਜੂਦ ਵੀ ਗੱਡੀ ਦੇ ਹੇਠੋਂ ਹੀ ਲੰਘਦੇ ਹਨ ਲੋਕ

ਲਹਿਰਾਗਾਗਾ, 13 ਮਾਰਚ (ਸੂਰਜ ਭਾਨ ਗੋਇਲ)- ਲਹਿਰਾਗਾਗਾ ਵਿਖੇ ਤਿੰਨ ਪੁਲ ਹੋਣ ਦੇ ਬਾਵਜੂਦ ਵੀ ਲੋਕ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਰੇਲ ਗੱਡੀ ਦੇ ਹੇਠੋਂ ਲੰਘਣ ਦਾ ਰਿਸਕ ਲੈਂਦੇ ਹਨ ਕਿਉਂਕਿ ਲੋਕਾਂ ਅਨੁਸਾਰ ਇਨ੍ਹਾਂ ਪੁੱਲਾਂ ਦਾ ਉਹ ਫ਼ਾਇਦਾ ਨਹੀਂ ਹੋਇਆ ਜੋ ਸ਼ਹਿਰ ...

ਪੂਰੀ ਖ਼ਬਰ »

ਪੰਜਾਬੀ ਬੋਲੀ ਦਾ ਵਿਕਾਸ ਅਟੱਲ ਪਰ ਇਸ ਦਾ ਸਰੂਪ ਵਾਰਿਸ ਦੀ ਹੀਰ ਵਰਗਾ ਰਹਿਣਾ ਮੁਸ਼ਕਿਲ-ਡਾ. ਵਾਤਿਸ਼

ਮਲੇਰਕੋਟਲਾ, 13 ਮਾਰਚ (ਕੁਠਾਲਾ)- ਨੇੜਲੇ ਪਿੰਡ ਸੇਹਕੇ ਸਥਿਤ ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬੀ ਭਾਸ਼ਾ ਦਾ ਹੋਰਨਾਂ ਭਾਸ਼ਾਵਾਂ ਨਾਲ ਸਰੋਕਾਰ ਵਿਸ਼ੇ 'ਤੇ ਕਰਵਾਏ ਗਏ ਵਿਸਤਾਰ ਲੈਕਚਰ ਦੌਰਾਨ ਪ੍ਰਸਿੱਧ ਪੰਜਾਬੀ ਵਿਦਵਾਨ ਡਾ. ਧਰਮ ਚੰਦ ...

ਪੂਰੀ ਖ਼ਬਰ »

ਵਿੱਦਿਆ ਦਾ ਚਾਨਣ ਮੁਨਾਰਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪਿਆਲ

ਘਰਾਚੋਂ, 13 ਮਾਰਚ (ਘੁਮਾਣ)- ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪਿਆਲ ਨੇ ਆਪਣੇ ਬਲਬੂਤੇ ਅਤੇ ਮਿਹਨਤੀ ਸਟਾਫ਼ ਦੀ ਬਦੌਲਤ ਇਲਾਕੇ ਵਿਚ ਆਪਣਾ ਨਾਂਅ ਬਣਾਇਆ ਹੈ | ਜੋਕਿ ਪੇਂਡੂ ਇਲਾਕੇ ਵਿਚ ਆਲ੍ਹਾ ਮਿਆਰੀ ਦਰਜੇ ਦੀ ਪੜ੍ਹਾਈ ਕਰਵਾਈ ਜਾਂਦੀ ਹੈ | ਇਸ ਸਬੰਧੀ ਸਕੂਲ ...

ਪੂਰੀ ਖ਼ਬਰ »

'ਨੌਜਵਾਨ ਰਹੇ ਸਾਬਤ ਸੂਰਤ' ਵਿਸ਼ੇ 'ਤੇ ਇਕੱਤਰਤਾ ਹੋਈ

ਕੌਹਰੀਆਂ, 13 ਮਾਰਚ (ਮਾਲਵਿੰਦਰ ਸਿੰਘ ਸਿੱਧੂ)- ਨੌਜਵਾਨ ਪਤਿਤ ਹੋਕੇ ਸਿੱਖ ਧਰਮ ਤੋਂ ਦੂਰ ਹੁੰਦੇ ਜਾ ਰਹੇ ਹਨ ਉਨ੍ਹਾਂ ਨੂੰ ਸਾਬਤ ਸੂਰਤ ਰੂਪ ਵਿੱਚ ਪ੍ਰੇਰਿਤ ਕਰ ਵਾਪਸ ਲਿਆਉਣ ਦੇ ਵਿਸ਼ੇ 'ਤੇ ਗੁਰਦੁਆਰਾ ਸਾਹਿਬ ਪਿੰਡ ਉਭਿਆ ਵਿੱਚ ਇਕੱਤਰਤਾ ਹੋਈ | ਜਿਸ ਵਿੱਚ ਹਰਦੇਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX