ਤਾਜਾ ਖ਼ਬਰਾਂ


ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  25 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ...
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  41 minutes ago
ਕੈਲੇਫੋਰਨੀਆ, 27 ਜਨਵਰੀ- ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐੱਨ. ਬੀ. ਏ.) ਦੇ ਸਾਬਕਾ ਦਿੱਗਜ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਸਣੇ 9 ਲੋਕਾਂ ਦੀ ਅਮਰੀਕਾ ਦੇ ਕਾਲਬਸਸ ਇਲਾਕੇ 'ਚ ਵਾਪਰੇ ਹੈਲੀਕਾਪਟਰ...
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 1 hour ago
ਬੰਡਾਲਾ, 27 ਜਨਵਰੀ (ਅੰਗਰੇਜ਼ ਸਿੰਘ ਹੁੰਦਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬੰਡਾਲਾ 'ਚ ਸਥਿਤ ਕੋਆਪ੍ਰੇਟਿਵ ਬੈਂਕ 'ਚ ਬੀਤੀ ਰਾਤ ਚੋਰਾਂ ਨੇ ਕੰਧ ਪਾੜ ਕੇ ਚੋਰੀ ਕਰ ਲਈ। ਚੋਰਾਂ ਵਲੋਂ ਬੈਂਕ 'ਚੋਂ ਕਿੰਨੀ ਰਕਮ...
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 1 hour ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਪਰਾਲੀ ਨੂੰ ਅੱਗ ਲਗਾਏ ਜਾਣ ਦੇ ਸੰਬੰਧ 'ਚ ਵੱਡੀ ਗਿਣਤੀ....
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 2 hours ago
ਜੈਪੁਰ, 27 ਜਨਵਰੀ- ਕੋਰੋਨਾ ਵਾਇਰਸ ਕਾਰਣ ਹੁਣ ਤੱਕ ਚੀਨ 'ਚ ਅੱਧਾ ਦਰਜਨ ਤੋਂ ਵੱਧ ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 2 hours ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਸਾਰੇ ਸਰਕਾਰੀ ਸਕੂਲ ਅੱਜ ਆਮ ਵਾਂਗ ....
ਅੱਜ ਦਾ ਵਿਚਾਰ
. . .  about 3 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 9 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਰੀ ਉਤਸ਼ਾਹ ਨਾਲ ਫ਼ਾਜ਼ਿਲਕਾ 'ਚ ਹੋਈ 'ਪ੍ਰੋਮੋ ਰਨ'

ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)-ਗਿੱਦੜਬਾਹਾ ਵਿਖੇ 18 ਮਾਰਚ ਨੂੰ ਹੋਣ ਜਾ ਰਹੀ 'ਮੁਕਤਸਰ ਮੈਰਾਥਨ' ਦੀ ਮਹੱਤਤਾ ਨੂੰ ਲੈ ਕੇ ਜ਼ਿਲੇ੍ਹ ਅੰਦਰ ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੋ੍ਰਮੋ ਰਨ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਮੋ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ ਵਿਧਾਇਕ ਰਾਣਾ ਸੋਢੀ ਤੇ ਦੱਸੀਆਂ ਸਰਹੱਦੀ ਕਿਸਾਨਾਂ ਦੀਆਂ ਸਮੱਸਿਆਵਾਂ

ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਰਹੱਦੀ ਇਲਾਕਾ ਨਿਵਾਸੀਆਂ ਦੀਆਂ ਜਿੱਥੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ, ਉੱਥੇ ...

ਪੂਰੀ ਖ਼ਬਰ »

ਮਕਾਨ ਨੂੰ ਅੱਗ ਲੱਗਣ ਨਾਲ ਸਾਮਾਨ ਸੜ ਕੇ ਸੁਆਹ

ਲੱਖੋ ਕੇ ਬਹਿਰਾਮ, 13 ਮਾਰਚ (ਰਾਜਿੰਦਰ ਸਿੰਘ ਹਾਂਡਾ)- ਨਜ਼ਦੀਕੀ ਪਿੰਡ ਦਿਲਾ ਰਾਮ ਵਿਖੇ ਰਾਤ ਸਮੇਂ ਇਕ ਗ਼ਰੀਬ ਪਰਿਵਾਰ ਦੇ ਘਰ ਵਿਚ ਅੱਗ ਲੱਗ ਜਾਣ ਕਾਰਨ ਅੰਦਰ ਪਿਆ ਸਮਾਨ ਅਤੇ ਕੱਪੜੇ ਸੜ ਕੇ ਸੁਆਹ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਪ੍ਰੇਮ ਪੁੱਤਰ ਮਾਨਤ ਨੇ ਦੱਸਿਆਂ ਕਿ ਰਾਤ ਸਮੇਂ ਉਹ ਕਮਰੇ ਵਿਚ ਪਈਆਂ ਧਾਰਮਿਕ ਤਸਵੀਰਾਂ ਅੱਗੇ ਧੂਫ਼-ਬੱਤੀ ਕਰਨ ਉਪਰੰਤ ਜਦੋਂ ਦੂਜੇ ਕਮਰੇ ਵਿਚ ਸੌਾ ਗਏ ਤਾਂ ਧੂਫ਼-ਬੱਤੀ ਦੀ ਅੱਗ ਅਚਾਨਕ ਤਸਵੀਰਾਂ ਅਤੇ ਕਮਰੇ ਵਿਚ ਪਏ ਸਮਾਨ ਅਤੇ ਕੱਪੜਿਆਂ ਨੂੰ ਲੱਗ ਗਈ | ਉਸ ਨੇ ਦੱਸਿਆਂ ਕਿ ਕਾਫ਼ੀ ਧੰੂਆਂ ਨਿਕਲਣ 'ਤੇ ਉਨ੍ਹਾਂ ਨੂੰ ਅੱਗ ਦਾ ਪਤਾ ਚੱਲਿਆ, ਜਿਸ 'ਤੇ ਉਨ੍ਹਾਂ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ | ਕਮਰੇ ਵਿਚ ਸੜੇ ਕੱਪੜਿਆਂ, ਸਮਾਨ ਅਤੇ ਕਮਰੇ ਦੀ ਛੱਤ ਦਿਖਾਉਂਦਿਆਂ ਪ੍ਰੇਮ ਨੇ ਦੱਸਿਆਂ ਕਿ ਉਸ ਦਾ ਕਰੀਬ ਪੱਚੀ-ਤੀਹ ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ | ਪੀੜਤ ਗ਼ਰੀਬ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਨਿੱਜੀ ਸਕੂਲ ਦੀ ਅਧਿਆਪਕਾ ਨੇ ਮਾਰੀ ਨਹਿਰ 'ਚ ਛਾਲ

ਗੁਰੂਹਰਸਹਾਏ, 13 ਮਾਰਚ (ਹਰਚਰਨ ਸਿੰਘ ਸੰਧੂ)-ਪ੍ਰਾਈਵੇਟ ਸਕੂਲ ਅੰਦਰ ਪੜ੍ਹਾ ਰਹੀ ਇਕ ਨੌਜਵਾਨ ਅਧਿਆਪਕਾਂ ਵਲੋਂ ਰਾਜਸਥਾਨ ਕੈਨਾਲ ਨਹਿਰ 'ਚ ਪਿੰਡ ਖੱਪਿਆਂ ਕੋਲ ਛਾਲ ਮਾਰਨ ਦੀ ਖ਼ਬਰ ਹੈ | ਕਰੀਬ 20 ਸਾਲਾ ਲੜਕੀ ਪਿੰਡ ਝਾੜੀ ਵਾਲਾ ਵਿਖੇ ਪ੍ਰਾਈਵੇਟ ਸਕੂਲ 'ਚ ਬੱਚਿਆਂ ਨੂੰ ...

ਪੂਰੀ ਖ਼ਬਰ »

ਪੰਜਾਬ ਮਨਿਸਟਰੀਅਲ ਕਾਮੇ ਅੱਜ ਲਾਉਣਗੇ ਕਾਲੇ ਬਿੱਲੇ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਦੀ ਮੀਟਿੰਗ ਨਛੱਤਰ ਸਿੰਘ ਭਾਈ ਰੂਪਾ ਸੂਬਾ ਪ੍ਰਧਾਨ ਅਤੇ ਵਾਸਵੀਰ ਸਿੰਘ ਭੁੱਲਰ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਸੂਬਾ ਕਮੇਟੀ ਦੇ ਕਹੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਕਲ ਰੋਕਣ ਦੇ ਦਾਅਵੇ ਹੋਏ ਖੋਖਲੇ

ਫ਼ਿਰੋਜ਼ਪੁਰ, 13 ਮਾਰਚ (ਪਰਮਿੰਦਰ ਸਿੰਘ)- ਪੰਜਾਬ ਸਿੱਖਿਆ ਵਿਭਾਗ ਵਲੋਂ ਹੁਣ ਤੱਕ ਬਾਰ੍ਹਵੀਂ ਜਮਾਤ ਦੀ ਚੱਲ ਰਹੀ ਪ੍ਰੀਖਿਆ 'ਚ ਨਕਲ 'ਤੇ ਬਿਲਕੁਲ ਕਾਬੂ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹੋ ਇਸ ਦੇ ਬਿਲਕੁਲ ਹੀ ਉਲਟ ਰਿਹਾ ਹੈ | ਸਿੱਖਿਆ ਵਿਭਾਗ ਵਲੋਂ ਨਕਲ 'ਤੇ ਕਾਬੂ ...

ਪੂਰੀ ਖ਼ਬਰ »

ਮੁੱਦਕੀ ਤੋਂ ਮਿਸ਼ਰੀ ਵਾਲਾ ਦੀ ਥਾਂ-ਥਾਂ ਟੁੱਟੀ ਸੜਕ

ਮੁੱਦਕੀ, 13 ਮਾਰਚ (ਭਾਰਤ ਭੂਸ਼ਨ ਅਗਰਵਾਲ)-ਵੈਸੇ ਤਾਂ ਸਰਕਾਰ ਪੰਜਾਬ ਵਿਚ ਵਿਕਾਸ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਇਸ ਦੀ ਪੋਲ ਖੋਲ੍ਹ ਮਿਸਾਲ ਵੇਖਣੀ ਹੋਵੇ ਤਾਂ ਮੁੱਦਕੀ-ਮਿਸ਼ਰੀ ਵਾਲਾ ਰੋਡ ਤੋਂ ਮਿਲਦੀ ਹੈ, ਜਿਸ ਨੂੰ ਸ਼ੇਰ ਸ਼ਾਹ ਸੂਰੀ ਮਾਰਗ ਦੇ ਨਾਮ ਨਾਲ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਜ਼ੀਰਾ ਨੂੰ ਚਾਲੂ ਕਰਵਾਉਣ ਲਈ ਵਿਧਾਇਕ ਕੁਲਬੀਰ ਸਿੰਘ ਮੁੱਖ ਮੰਤਰੀ ਨੂੰ ਮਿਲੇ

ਜ਼ੀਰਾ, 13 ਮਾਰਚ (ਮਨਜੀਤ ਸਿੰਘ ਢਿੱਲੋਂ)- ਸਹਿਕਾਰੀ ਖੰਡ ਮਿੱਲ ਜ਼ੀਰਾ ਨੂੰ ਚਾਲੂ ਕਰਵਾਉਣ ਲਈ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਫ਼ਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਨਾਲ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਮੰਗ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨਾਲ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਰਾਜ ਭਾਸ਼ਾ ਦੇ ਵਿਸਥਾਰ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਗਠਿਤ ਕੀਤੀ ਗਈ ਬੈਂਕਾਂ ਅਤੇ ਬਾਕੀ ਕੇਂਦਰ ਸਰਕਾਰ ਦੇ ਵਿਭਾਗਾਂ ਦੀ ਰਾਜ ਭਾਸ਼ਾ ਸਮਿਤੀ ਦੀ ਪਹਿਲੀ ਮੀਟਿੰਗ ਫ਼ਿਰੋਜ਼ਪੁਰ ਕੋਆਪ੍ਰੇਟਿਵ ਬੈਂਕ ਦੇ ਮੀਟਿੰਗ ਹਾਲ ਵਿਚ ਹੋਈ, ...

ਪੂਰੀ ਖ਼ਬਰ »

ਫ਼ੌਜੀ ਅਧਿਕਾਰੀ ਅਤੇ ਉਸ ਦਾ ਪਰਿਵਾਰ ਬੇਰੁਜ਼ਗਾਰਾਂ ਲਈ ਬਣਿਆ ਰਾਹ ਦਸੇਰਾ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਫ਼ੌਜ ਦੇ ਅਧਿਕਾਰੀ ਕਰਨਲ ਡਾ: ਐੱਸ.ਵੀ.ਐੱਸ. ਸੁਧਾਰਕਰ, ਉਨ੍ਹਾਂ ਦੀ ਮਾਤਾ ਸ੍ਰੀਮਤੀ ਐੱਸ.ਵੀ. ਜੈਯਾਲਕਸ਼ਮੀ ਅਤੇ ਸਿੱਖਿਆ ਸ਼ਾਸਤਰੀ ਪਤਨੀ ਸ੍ਰੀਮਤੀ ਮੰਜੂ ਬਾਲਾ ਨੇ ਸ਼ਹਿਦ ਵਾਲੀਆਂ ਮਧੂ ਮੱਖੀਆਂ ਪਾਲਨ ਦਾ ਧੰਦਾ ਸ਼ੁਰੂ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਮਮਦੋਟ, 13 ਮਾਰਚ (ਸੁਖਦੇਵ ਸਿੰਘ ਸੰਗਮ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਇੱਕ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਸੁਖਦੇਵ ਸਿੰਘ ਵੇਹੜੀ ਦੀ ਪ੍ਰਧਾਨਗੀ ਹੇਠ ਮਮਦੋਟ ਵਿਖੇ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੱੁਲਰ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ਼ਾਮਲਾਟ 'ਤੇ ਨਾਜਾਇਜ਼ ਕਬਜ਼ੇ ਕਰਨ ਦਾ ਦੋਸ਼

ਤਲਵੰਡੀ ਭਾਈ, 13 ਮਾਰਚ (ਕੁਲਜਿੰਦਰ ਸਿੰਘ ਗਿੱਲ)- ਪਿੰਡ ਝੰਜੀਆਂ ਦੇ ਵਾਸੀ ਇਕ ਨੌਜਵਾਨ ਨੇ ਪਿੰਡ ਦੇ ਹੀ ਕੁਝ ਲੋਕਾਂ 'ਤੇ ਸ਼ਾਮਲਾਟ 'ਤੇ ਨਾਜਾਇਜ਼ ਕਬਜ਼ੇ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰਪਾਲ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ...

ਪੂਰੀ ਖ਼ਬਰ »

ਭਾਈ ਜਸਪਾਲ ਸਿੰਘ ਲੱਲੇ ਦਾ ਜਥਾ 17 ਨੂੰ ਬੁੱਢਾ ਜੌਹੜ 'ਚ ਕਰੇਗਾ ਪ੍ਰਚਾਰ

ਤਲਵੰਡੀ ਭਾਈ, 13 ਮਾਰਚ (ਕੁਲਜਿੰਦਰ ਸਿੰਘ ਗਿੱਲ)- ਗੁਰੂ ਕੇ ਬੇਟੇ ਗੁਰਮਤਿ ਮਿਸ਼ਨ ਵਲੋਂ ਸਿੱਖ ਪੰਥ ਦੇ ਪ੍ਰਚਾਰ ਲਈ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਵੱਖ-ਵੱਖ ਸਮਾਗਮਾਂ ਦੌਰਾਨ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਗੁਰੂ ਇਤਿਹਾਸ ਤੋਂ ਜਾਣੰੂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 13 ਮਾਰਚ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਇਕ ਜ਼ਰੂਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਲਖਵੀਰ ਸਿੰਘ ਬਲਾਕ ਪ੍ਰਧਾਨ ਰੁਕਨੇ ਵਾਲਾ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਹਰਬੰਸ ...

ਪੂਰੀ ਖ਼ਬਰ »

ਕਮੇਟੀਆਂ ਦੀ ਕਰੋੜਾਂ ਰੁਪਏ ਦੀ ਰਕਮ ਲੈ ਕੇ ਚਤੁਰ ਸ਼ਖ਼ਸ ਹੋਇਆ ਫੁਰਰ...

ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਲਾਟਰੀਆਂ ਅਤੇ ਕਮੇਟੀਆਂ ਪਾਉਣ ਉੱਪਰ ਲਗਾਏ ਰੋਕ ਦੇ ਬਾਵਜੂਦ ਜ਼ੋਰਾਂ 'ਤੇ ਚੱਲ ਰਹੇ ਕਮੇਟੀਆਂ ਪਾਉਣ ਦੇ ਨਾਜਾਇਜ਼ ਧੰਦੇ ਤਹਿਤ ਫ਼ਿਰੋਜ਼ਪੁਰ ਦੇ ਬਹੁਤੇ ਲੋਕ ਉਦੋਂ ਠੱਗ ਗਏ, ਜਦੋਂ ...

ਪੂਰੀ ਖ਼ਬਰ »

ਸੰਕਲਪ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਬੋਹਰ, 13 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਵਲੋਂ ਕਲਪਨਾ ਚਾਵਲਾ ਸਪੋਰਟਸ ਮਹਿਲਾ ਮੰਡਲ ਸ਼ੇਰੇਵਾਲਾ ਦੇ ਸਹਿਯੋਗ ਨਾਲ ਫ਼ਾਜ਼ਿਲਕਾ ਦੇ ਐਮ.ਆਰ. ਕਾਲਜ ਵਿਚ ਇਕ ਸੰਕਲਪ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਏ.ਐਨ. ਵੀਰਪਾਲ ਕੌਰ ਨੇ ਆਸ-ਪਾਸ ਦੀ ਸਾਫ਼ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਜਲਾਲਾਬਾਦ, 13 ਮਾਰਚ (ਕਰਨ ਚੁਚਰਾ)-ਐਫ.ਐਫ. ਰੋਡ 'ਤੇ ਪੈਂਦੇ ਪਿੰਡ ਪੀਰ ਮੁਹੰਮਦ ਦੇ ਨਜ਼ਦੀਕ ਸ਼ਮਸ਼ੂਦੀਨ ਚਿਸ਼ਤੀਆਂ ਦੇ ਗੁਰਦੁਆਰਾ ਸਾਹਿਬ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਬਾਗ਼ਬਾਨੀ ਖੇਤ ਦਿਵਸ ਤੇ ਗੋਸ਼ਟੀ 16 ਨੂੰ

ਅਬੋਹਰ, 13 ਮਾਰਚ (ਕੁਲਦੀਪ ਸਿੰਘ ਸੰਧੂ)-ਸਿਟਰਸ ਅਸਟੇਟ ਅਬੋਹਰ ਵਲੋਂ 16 ਮਾਰਚ 2018 ਨੂੰ ਬਾਗ਼ਬਾਨੀ ਖੇਤ ਦਿਵਸ ਅਤੇ ਗੋਸ਼ਟੀ ਮੌਕੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ¢ ਇਸ ਸਮਾਰੋਹ ਦੌਰਾਨ ਖੇਤਰੀ ਖੋਜ ਕੇਂਦਰ ਅਬੋਹਰ (ਸੀਡ ਫਾਰਮ) ਦੇ ਮਾਹਿਰਾਂ ਵਲੋਂ ...

ਪੂਰੀ ਖ਼ਬਰ »

ਅੱਜ ਫ਼ਾਜ਼ਿਲਕਾ ਦੇ ਦੋ ਫੀਡਰ ਰਹਿਣਗੇ ਬੰਦ

ਫ਼ਾਜ਼ਿਲਕਾ, 13 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ ਅੰਦਰ ਬਿਜਲੀ ਦੀਆਂ ਤਾਰਾਂ ਪਾਉਣ ਨੂੰ ਲੈ ਕੇ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਕੁੱਝ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ | ਪਾਵਰਕਾਮ ਦੇ ਅਧਿਕਾਰੀਆਂ ਦੇ ਦੱਸਿਆ ਕਿ ਅੱਜ 14 ਮਾਰਚ ਨੂੰ ਅਬੋਹਰੀ ਰੋਡ ਅਤੇ ਟਾਊਨ ...

ਪੂਰੀ ਖ਼ਬਰ »

ਮੌਜਮ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਅੱਜ

ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)- ਪਿੰਡ ਮੌਜਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 14 ਮਾਰਚ ਨੂੰ ਕਰਵਾਏ ਜਾ ਰਹੇ ਇਕ ਸਮਾਰੋਹ ਦੌਰਾਨ 77 ਸਿਖਲਾਈ ਪ੍ਰਾਪਤ ਲੜਕੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਸਿਲਾਈ ਮਸ਼ੀਨਾਂ ਭੇਟ ਕੀਤੀਆਂ ...

ਪੂਰੀ ਖ਼ਬਰ »

ਸਾਬਕਾ ਵਿਦਿਆਰਥੀਆਂ ਦਾ ਸੰਮੇਲਨ 25 ਨੂੰ

ਅਬੋਹਰ, 13 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ 25 ਮਾਰਚ ਨੂੰ ਕਾਲਜ ਦੇ ਸਾਬਕਾ ਵਿਦਿਆਰਥੀਆਂ ਦਾ ਸੰਮੇਲਨ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਰਾਜੇਸ਼ ਮਹਾਜਨ ਨੇ ਕਿਹਾ ਕਿ ਸੰਮੇਲਨ ਦੌਰਾਨ ਕਾਲਜ ਤੋਂ ...

ਪੂਰੀ ਖ਼ਬਰ »

ਦੇਸ਼ ਦੀ ਪਹਿਲੀ ਸਰਕਾਰ ਜੋ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ 80 ਪ੍ਰਤੀਸ਼ਤ ਕਰ ਰਹੀ ਹੈ ਕਟੌਤੀ-ਜਿਆਣੀ

ਫ਼ਾਜ਼ਿਲਕਾ, 13 ਮਾਰਚ (ਅਮਰਜੀਤ ਸ਼ਰਮਾ)-ਸੂਬੇ ਦੇ ਲੋਕ ਝੂਠੇ ਵਾਅਦਿਆਂ ਵਾਲੀ ਕਾਂਗਰਸ ਸਰਕਾਰ ਤੋਂ ਦੁਖੀ ਹਨ, ਇਸ ਨੂੰ ਲੈ ਕੇ ਪੰਜਾਬ ਭਾਜਪਾ ਵਲੋਂ ਜਲੰਧਰ ਵਿਖੇ ਪੰਜਾਬ ਦੀ ਜਨਤਾ ਨੂੰ ਨਾਲ ਲੈ ਕੇ ਵਜਾਓ ਢੋਲ ਖੋਲੋ੍ਹ ਪੋਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸਰਕਾਰ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਆਵਾਜਾਈ ਠੱਪ ਕਰਦਿਆਂ ਦਿੱਤਾ ਰੋਸ ਧਰਨਾ

ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)-ਸਬਜ਼ੀ, ਫਰੂਟ ਦੀਆਂ ਰੇਹੜੀਆਂ ਲਗਾਉਣ ਵਾਲੇ ਮਜ਼ਦੂਰਾਂ ਨੇ ਟੈਕਸੀ ਸਟੈਂਡ 'ਤੇ ਰੋਸ ਧਰਨਾ ਦਿੰਦਿਆਂ ਨਗਰ ਕੌਾਸਲ ਅਧਿਕਾਰੀਆਂ 'ਤੇ ਉਨ੍ਹਾਂ ਦੀਆਂ ਰੇਹੜੀਆਂ ਪਲਟਣ ਦੇ ਦੋਸ਼ ਲਗਾਏ ਹਨ | ਧਰਨਾਕਾਰੀਆਂ ਭੀਮਾ, ਸੁਨੀਲ ਕਸ਼ਯਪ, ...

ਪੂਰੀ ਖ਼ਬਰ »

ਨਸ਼ੇ 'ਚ ਧੁੱਤ ਫਾਰਮਾਸਿਸਟ ਦੀ ਆਸ਼ਾ ਵਰਕਰਾਂ ਨੇ ਕੀਤੀ ਝਾੜੂ ਨਾਲ 'ਸਫ਼ਾਈ'

ਅਬੋਹਰ, 13 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਸਿਵਲ ਹਸਪਤਾਲ ਵਿਖੇ ਇਕ ਆਸ਼ਾ ਵਰਕਰ ਨਾਲ ਛੇੜ-ਛਾੜ ਕਰਨ ਵਾਲੇ ਸ਼ਰਾਬ ਦੇ ਨਸ਼ੇ 'ਚ ਧੁੱਤ ਫਾਰਮਾਸਿਸਟ ਦੀ ਆਸ਼ਾ ਵਰਕਰਾਂ ਨੇ ਝਾੜੂ ਨਾਲ 'ਸਫ਼ਾਈ' ਕਰ ਦਿੱਤੀ | ਇਸ ਸਾਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਲੱਗਾ 52 ਹਜ਼ਾਰ ਜੀ. ਐੱਸ. ਟੀ.

ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ ਦੇਸ਼ ਦਾ ਮਾਲੀਆ ਵਧਾਉਣ ਲਈ ਇਕੋ ਪ੍ਰਣਾਲੀ ਟੈਕਸ ਜੀ. ਐੱਸ. ਟੀ. ਲਾਗੂ ਕੀਤੇ ਜਾਣ ਸਮੇਂ ਜਿੱਥੇ ਗੁਰਧਾਮਾਂ ਅੰਦਰ ਚੱਲਦੇ ਗੁਰੂ ਕੇ ਅਤੁੱਟ ਲੰਗਰਾਂ ਨੂੰ ਨਹੀਂ ਬਖ਼ਸ਼ਿਆ ਗਿਆ, ਉੱਥੇ ਜਲਿ੍ਹਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਤਿੰਨ ਲੱਖ 60 ਹਜ਼ਾਰ ਪਸ਼ੂਆਂ ਨੂੰ ਮੂੰਹ-ਖੁਰ ਦੇ ਟੀਕੇ ਮੁਫ਼ਤ ਲਗਾਏ ਜਾਣਗੇ-ਦਾਨੇਵਾਲੀਆ

ਅਬੋਹਰ, 13 ਮਾਰਚ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹੇ ਵਿਚ ਤਿੰਨ ਲੱਖ 60 ਹਜ਼ਾਰ ਪਸ਼ੂਆਂ ਦੇ ਮੂੰਹਖੁਰ ਦੇ ਟੀਕੇ ਮੁਫ਼ਤ ਲਗਾਏ ਜਾਣਗੇ | ਸਥਾਨਕ ਅਜੀਤ ਨਗਰ ਵਿਚ ਪਸ਼ੂਆਂ ਦੇ ਮੁਫ਼ਤ ਟੀਕੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਪਸ਼ੂ ਪਾਲਨ ਵਿਭਾਗ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਸਰਕਲ ਫ਼ਿਰੋਜ਼ਪੁਰ ਨਾਲ ਸਬੰਧਿਤ ਸੈਂਕੜੇ ਬਿਜਲੀ ਕਾਮਿਆਂ ਵਲੋਂ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਅਤੇ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੇ ਐੱਸ. ਡੀ. ਐੱਮ. ਦਫ਼ਤਰ ਜ਼ੀਰਾ ਅੱਗੇ ਲਾਇਆ ਧਰਨਾ

ਜ਼ੀਰਾ, 13 ਮਾਰਚ (ਮਨਜੀਤ ਸਿੰਘ ਢਿੱਲੋਂ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਸੈਂਕੜੇ, ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਵਲੋਂ ਐੱਸ.ਡੀ.ਐਮ. ਦਫ਼ਤਰ ਜ਼ੀਰਾ ਅੱਗੇ ਵਿਸ਼ਾਲ ਧਰਨਾ ਦੇ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਆਗੂਆਂ ਵਲੋਂ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਵਲੋਂ ਲਗਾਏ ਵਿਸ਼ਾਲ ਅੱਖਾਂ ਦੇ ਕੈਂਪ 'ਚ 1700 ਮਰੀਜ਼ਾਂ ਦੀ ਜਾਂਚ

ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)-ਆੜ੍ਹਤੀ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਅਮਰ ਲਾਲ ਨਰੂਲਾ ਦੀ ਯਾਦ ਵਿਚ ਵਿਸ਼ਾਲ ਮੁਫ਼ਤ ਅੱਖਾਂ ਦਾ ਆਪ੍ਰੇਸ਼ਨ ਅਤੇ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਮੱਲਾਂਵਾਲਾ, 13 ਮਾਰਚ (ਗੁਰਦੇਵ ਸਿੰਘ)-ਸ਼ਹੀਦ ਰਾਜਨਸੀਬ ਯੂਥ ਕਲੱਬ ਮੱਲਾਂਵਾਲਾ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਤੇ ਅੰਗਰੇਜ਼ ਸਿੰਘ ਪ੍ਰਧਾਨ ਦੁੱਲੂ ਪ੍ਰਧਾਨ ਟਰੱਕ ਯੂਨੀਅਨ, ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਵਾਅਦਾ ਪੂਰਾ ਕੀਤਾ- ਰਛਪਾਲ ਸਿੰਘ ਦੀਨੇ ਕੇ

ਮਖੂ, 13 ਮਾਰਚ (ਮੇਜਰ ਸਿੰਘ ਥਿੰਦ)-ਮਖੂ ਵਿਖੇ ਦੀ ਮਖੂ ਜ਼ਿਮੀਂਦਾਰਾ ਮਾਰਕੀਟਿੰਗ ਕੋਅੱਪ ਸੁਸਾਇਟੀ ਕੰਮ ਪ੍ਰੋਸੈਸਿੰਗ ਦੇ ਚੇਅਰਮੈਨ ਰਛਪਾਲ ਸਿੰਘ ਨੇ ਪੈੱ੍ਰਸ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਰਿਕਾਰਡ ਰੂਮ 'ਚੋਂ ਜਾਇਦਾਦਾਂ ਦੇ ਕੀਮਤੀ ਦਸਤਾਵੇਜ਼ਾਂ ਦੇ ਗ਼ਾਇਬ ਹੋਣ ਦਾ ਮਾਮਲਾ ਗਰਮਾਇਆ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੇ ਮਾਲ ਵਿਭਾਗ ਦੇ ਰਿਕਾਰਡ ਰੂਮ ਵਿਚੋਂ ਕਰੋੜਾਂ ਰੁਪਏ ਦੀਆਂ ਸਰਕਾਰੀ ਜਾਇਦਾਦਾਂ ਨਾਲ ਅਹਿਮ ਦਸਤਾਵੇਜ਼ਾਂ ਦਾ ਰਾਤੋ-ਰਾਤ ਗ਼ਾਇਬ ਹੋ ਜਾਣ ਦਾ ਮਾਮਲਾ ਪੂਰੀ ...

ਪੂਰੀ ਖ਼ਬਰ »

ਪਿੰਡ ਚੰਦੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਸਿਲੰਡਰ ਚੋਰੀ

ਮੁੱਦਕੀ, 13 ਮਾਰਚ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਨੇੜਲੇ ਪਿੰਡ ਚੰਦੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਰਸੋਈ ਦਾ ਜਿੰਦਰਾ ਭੰਨ ਕੇ ਗੈਸ ਸਿਲੰਡਰ ਚੋਰੀ ਕਰ ਲਿਆ ਗਿਆ ਹੈ | ਸਕੂਲ ਦੇ ਹੈੱਡ ਟੀਚਰ ਸ੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀ ਬਰੀ

ਫ਼ਿਰੋਜ਼ਪੁਰ, 13 ਮਾਰਚ (ਰਾਕੇਸ਼ ਚਾਵਲਾ)- ਲੜਾਈ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੂੰ ਮੁਦੱਈਆ ਨੀਰੂ ਵਾਸੀ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ 'ਤੇ ਮਾਮਲਾ ਦਰਜ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਪੁਲਿਸ ਨੇ ਪਿੰਡ ਬੁਰਜ ਮੱਖਣ ਸਿੰਘ ਵਾਲਾ ਦੀ ਰਹਿਣ ਵਾਲੀ ਇਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਪਿੰਡ ਦੇ ਅਮਰੀਕ ਸਿੰਘ ਪੁੱਤਰ ਕਮਰਦੀਪ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰ ਲਿਆ | ਪੀੜਤਾ ਨੇ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

21 ਸਾਲ ਤੋਂ ਭਗੌੜਾ ਕੀਤਾ ਕਾਬੂ

ਜ਼ੀਰਾ, 13 ਮਾਰਚ (ਮਨਜੀਤ ਸਿੰਘ ਢਿੱਲੋਂ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ 420 ਦੇ ਕੇਸ 'ਚ ਲੋੜੀਂਦਾ ਅਤੇ 21 ਸਾਲ ਤੋਂ ਭਗੌੜੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਾਜ ਸਿੰਘ ਪੁੱਤਰ ਸਜਾਵਰ ਸਿੰਘ ਵਾਸੀ ਮਖੂ, ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX