ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  4 minutes ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਰੀ ਉਤਸ਼ਾਹ ਨਾਲ ਫ਼ਾਜ਼ਿਲਕਾ 'ਚ ਹੋਈ 'ਪ੍ਰੋਮੋ ਰਨ'

ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)-ਗਿੱਦੜਬਾਹਾ ਵਿਖੇ 18 ਮਾਰਚ ਨੂੰ ਹੋਣ ਜਾ ਰਹੀ 'ਮੁਕਤਸਰ ਮੈਰਾਥਨ' ਦੀ ਮਹੱਤਤਾ ਨੂੰ ਲੈ ਕੇ ਜ਼ਿਲੇ੍ਹ ਅੰਦਰ ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੋ੍ਰਮੋ ਰਨ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਮੋ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ ਵਿਧਾਇਕ ਰਾਣਾ ਸੋਢੀ ਤੇ ਦੱਸੀਆਂ ਸਰਹੱਦੀ ਕਿਸਾਨਾਂ ਦੀਆਂ ਸਮੱਸਿਆਵਾਂ

ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਰਹੱਦੀ ਇਲਾਕਾ ਨਿਵਾਸੀਆਂ ਦੀਆਂ ਜਿੱਥੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ, ਉੱਥੇ ...

ਪੂਰੀ ਖ਼ਬਰ »

ਮਕਾਨ ਨੂੰ ਅੱਗ ਲੱਗਣ ਨਾਲ ਸਾਮਾਨ ਸੜ ਕੇ ਸੁਆਹ

ਲੱਖੋ ਕੇ ਬਹਿਰਾਮ, 13 ਮਾਰਚ (ਰਾਜਿੰਦਰ ਸਿੰਘ ਹਾਂਡਾ)- ਨਜ਼ਦੀਕੀ ਪਿੰਡ ਦਿਲਾ ਰਾਮ ਵਿਖੇ ਰਾਤ ਸਮੇਂ ਇਕ ਗ਼ਰੀਬ ਪਰਿਵਾਰ ਦੇ ਘਰ ਵਿਚ ਅੱਗ ਲੱਗ ਜਾਣ ਕਾਰਨ ਅੰਦਰ ਪਿਆ ਸਮਾਨ ਅਤੇ ਕੱਪੜੇ ਸੜ ਕੇ ਸੁਆਹ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਪ੍ਰੇਮ ਪੁੱਤਰ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਅਧਿਆਪਕਾ ਨੇ ਮਾਰੀ ਨਹਿਰ 'ਚ ਛਾਲ

ਗੁਰੂਹਰਸਹਾਏ, 13 ਮਾਰਚ (ਹਰਚਰਨ ਸਿੰਘ ਸੰਧੂ)-ਪ੍ਰਾਈਵੇਟ ਸਕੂਲ ਅੰਦਰ ਪੜ੍ਹਾ ਰਹੀ ਇਕ ਨੌਜਵਾਨ ਅਧਿਆਪਕਾਂ ਵਲੋਂ ਰਾਜਸਥਾਨ ਕੈਨਾਲ ਨਹਿਰ 'ਚ ਪਿੰਡ ਖੱਪਿਆਂ ਕੋਲ ਛਾਲ ਮਾਰਨ ਦੀ ਖ਼ਬਰ ਹੈ | ਕਰੀਬ 20 ਸਾਲਾ ਲੜਕੀ ਪਿੰਡ ਝਾੜੀ ਵਾਲਾ ਵਿਖੇ ਪ੍ਰਾਈਵੇਟ ਸਕੂਲ 'ਚ ਬੱਚਿਆਂ ਨੂੰ ...

ਪੂਰੀ ਖ਼ਬਰ »

ਪੰਜਾਬ ਮਨਿਸਟਰੀਅਲ ਕਾਮੇ ਅੱਜ ਲਾਉਣਗੇ ਕਾਲੇ ਬਿੱਲੇ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਦੀ ਮੀਟਿੰਗ ਨਛੱਤਰ ਸਿੰਘ ਭਾਈ ਰੂਪਾ ਸੂਬਾ ਪ੍ਰਧਾਨ ਅਤੇ ਵਾਸਵੀਰ ਸਿੰਘ ਭੁੱਲਰ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਸੂਬਾ ਕਮੇਟੀ ਦੇ ਕਹੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਕਲ ਰੋਕਣ ਦੇ ਦਾਅਵੇ ਹੋਏ ਖੋਖਲੇ

ਫ਼ਿਰੋਜ਼ਪੁਰ, 13 ਮਾਰਚ (ਪਰਮਿੰਦਰ ਸਿੰਘ)- ਪੰਜਾਬ ਸਿੱਖਿਆ ਵਿਭਾਗ ਵਲੋਂ ਹੁਣ ਤੱਕ ਬਾਰ੍ਹਵੀਂ ਜਮਾਤ ਦੀ ਚੱਲ ਰਹੀ ਪ੍ਰੀਖਿਆ 'ਚ ਨਕਲ 'ਤੇ ਬਿਲਕੁਲ ਕਾਬੂ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹੋ ਇਸ ਦੇ ਬਿਲਕੁਲ ਹੀ ਉਲਟ ਰਿਹਾ ਹੈ | ਸਿੱਖਿਆ ਵਿਭਾਗ ਵਲੋਂ ਨਕਲ 'ਤੇ ਕਾਬੂ ...

ਪੂਰੀ ਖ਼ਬਰ »

ਮੁੱਦਕੀ ਤੋਂ ਮਿਸ਼ਰੀ ਵਾਲਾ ਦੀ ਥਾਂ-ਥਾਂ ਟੁੱਟੀ ਸੜਕ

ਮੁੱਦਕੀ, 13 ਮਾਰਚ (ਭਾਰਤ ਭੂਸ਼ਨ ਅਗਰਵਾਲ)-ਵੈਸੇ ਤਾਂ ਸਰਕਾਰ ਪੰਜਾਬ ਵਿਚ ਵਿਕਾਸ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਇਸ ਦੀ ਪੋਲ ਖੋਲ੍ਹ ਮਿਸਾਲ ਵੇਖਣੀ ਹੋਵੇ ਤਾਂ ਮੁੱਦਕੀ-ਮਿਸ਼ਰੀ ਵਾਲਾ ਰੋਡ ਤੋਂ ਮਿਲਦੀ ਹੈ, ਜਿਸ ਨੂੰ ਸ਼ੇਰ ਸ਼ਾਹ ਸੂਰੀ ਮਾਰਗ ਦੇ ਨਾਮ ਨਾਲ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਜ਼ੀਰਾ ਨੂੰ ਚਾਲੂ ਕਰਵਾਉਣ ਲਈ ਵਿਧਾਇਕ ਕੁਲਬੀਰ ਸਿੰਘ ਮੁੱਖ ਮੰਤਰੀ ਨੂੰ ਮਿਲੇ

ਜ਼ੀਰਾ, 13 ਮਾਰਚ (ਮਨਜੀਤ ਸਿੰਘ ਢਿੱਲੋਂ)- ਸਹਿਕਾਰੀ ਖੰਡ ਮਿੱਲ ਜ਼ੀਰਾ ਨੂੰ ਚਾਲੂ ਕਰਵਾਉਣ ਲਈ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਫ਼ਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਨਾਲ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਮੰਗ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨਾਲ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਰਾਜ ਭਾਸ਼ਾ ਦੇ ਵਿਸਥਾਰ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਗਠਿਤ ਕੀਤੀ ਗਈ ਬੈਂਕਾਂ ਅਤੇ ਬਾਕੀ ਕੇਂਦਰ ਸਰਕਾਰ ਦੇ ਵਿਭਾਗਾਂ ਦੀ ਰਾਜ ਭਾਸ਼ਾ ਸਮਿਤੀ ਦੀ ਪਹਿਲੀ ਮੀਟਿੰਗ ਫ਼ਿਰੋਜ਼ਪੁਰ ਕੋਆਪ੍ਰੇਟਿਵ ਬੈਂਕ ਦੇ ਮੀਟਿੰਗ ਹਾਲ ਵਿਚ ਹੋਈ, ...

ਪੂਰੀ ਖ਼ਬਰ »

ਫ਼ੌਜੀ ਅਧਿਕਾਰੀ ਅਤੇ ਉਸ ਦਾ ਪਰਿਵਾਰ ਬੇਰੁਜ਼ਗਾਰਾਂ ਲਈ ਬਣਿਆ ਰਾਹ ਦਸੇਰਾ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਫ਼ੌਜ ਦੇ ਅਧਿਕਾਰੀ ਕਰਨਲ ਡਾ: ਐੱਸ.ਵੀ.ਐੱਸ. ਸੁਧਾਰਕਰ, ਉਨ੍ਹਾਂ ਦੀ ਮਾਤਾ ਸ੍ਰੀਮਤੀ ਐੱਸ.ਵੀ. ਜੈਯਾਲਕਸ਼ਮੀ ਅਤੇ ਸਿੱਖਿਆ ਸ਼ਾਸਤਰੀ ਪਤਨੀ ਸ੍ਰੀਮਤੀ ਮੰਜੂ ਬਾਲਾ ਨੇ ਸ਼ਹਿਦ ਵਾਲੀਆਂ ਮਧੂ ਮੱਖੀਆਂ ਪਾਲਨ ਦਾ ਧੰਦਾ ਸ਼ੁਰੂ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਮਮਦੋਟ, 13 ਮਾਰਚ (ਸੁਖਦੇਵ ਸਿੰਘ ਸੰਗਮ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਇੱਕ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਸੁਖਦੇਵ ਸਿੰਘ ਵੇਹੜੀ ਦੀ ਪ੍ਰਧਾਨਗੀ ਹੇਠ ਮਮਦੋਟ ਵਿਖੇ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੱੁਲਰ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ਼ਾਮਲਾਟ 'ਤੇ ਨਾਜਾਇਜ਼ ਕਬਜ਼ੇ ਕਰਨ ਦਾ ਦੋਸ਼

ਤਲਵੰਡੀ ਭਾਈ, 13 ਮਾਰਚ (ਕੁਲਜਿੰਦਰ ਸਿੰਘ ਗਿੱਲ)- ਪਿੰਡ ਝੰਜੀਆਂ ਦੇ ਵਾਸੀ ਇਕ ਨੌਜਵਾਨ ਨੇ ਪਿੰਡ ਦੇ ਹੀ ਕੁਝ ਲੋਕਾਂ 'ਤੇ ਸ਼ਾਮਲਾਟ 'ਤੇ ਨਾਜਾਇਜ਼ ਕਬਜ਼ੇ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰਪਾਲ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ...

ਪੂਰੀ ਖ਼ਬਰ »

ਭਾਈ ਜਸਪਾਲ ਸਿੰਘ ਲੱਲੇ ਦਾ ਜਥਾ 17 ਨੂੰ ਬੁੱਢਾ ਜੌਹੜ 'ਚ ਕਰੇਗਾ ਪ੍ਰਚਾਰ

ਤਲਵੰਡੀ ਭਾਈ, 13 ਮਾਰਚ (ਕੁਲਜਿੰਦਰ ਸਿੰਘ ਗਿੱਲ)- ਗੁਰੂ ਕੇ ਬੇਟੇ ਗੁਰਮਤਿ ਮਿਸ਼ਨ ਵਲੋਂ ਸਿੱਖ ਪੰਥ ਦੇ ਪ੍ਰਚਾਰ ਲਈ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਵੱਖ-ਵੱਖ ਸਮਾਗਮਾਂ ਦੌਰਾਨ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਗੁਰੂ ਇਤਿਹਾਸ ਤੋਂ ਜਾਣੰੂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 13 ਮਾਰਚ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਇਕ ਜ਼ਰੂਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਲਖਵੀਰ ਸਿੰਘ ਬਲਾਕ ਪ੍ਰਧਾਨ ਰੁਕਨੇ ਵਾਲਾ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਹਰਬੰਸ ...

ਪੂਰੀ ਖ਼ਬਰ »

ਕਮੇਟੀਆਂ ਦੀ ਕਰੋੜਾਂ ਰੁਪਏ ਦੀ ਰਕਮ ਲੈ ਕੇ ਚਤੁਰ ਸ਼ਖ਼ਸ ਹੋਇਆ ਫੁਰਰ...

ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਲਾਟਰੀਆਂ ਅਤੇ ਕਮੇਟੀਆਂ ਪਾਉਣ ਉੱਪਰ ਲਗਾਏ ਰੋਕ ਦੇ ਬਾਵਜੂਦ ਜ਼ੋਰਾਂ 'ਤੇ ਚੱਲ ਰਹੇ ਕਮੇਟੀਆਂ ਪਾਉਣ ਦੇ ਨਾਜਾਇਜ਼ ਧੰਦੇ ਤਹਿਤ ਫ਼ਿਰੋਜ਼ਪੁਰ ਦੇ ਬਹੁਤੇ ਲੋਕ ਉਦੋਂ ਠੱਗ ਗਏ, ਜਦੋਂ ...

ਪੂਰੀ ਖ਼ਬਰ »

ਸੰਕਲਪ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਬੋਹਰ, 13 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਵਲੋਂ ਕਲਪਨਾ ਚਾਵਲਾ ਸਪੋਰਟਸ ਮਹਿਲਾ ਮੰਡਲ ਸ਼ੇਰੇਵਾਲਾ ਦੇ ਸਹਿਯੋਗ ਨਾਲ ਫ਼ਾਜ਼ਿਲਕਾ ਦੇ ਐਮ.ਆਰ. ਕਾਲਜ ਵਿਚ ਇਕ ਸੰਕਲਪ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਏ.ਐਨ. ਵੀਰਪਾਲ ਕੌਰ ਨੇ ਆਸ-ਪਾਸ ਦੀ ਸਾਫ਼ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਜਲਾਲਾਬਾਦ, 13 ਮਾਰਚ (ਕਰਨ ਚੁਚਰਾ)-ਐਫ.ਐਫ. ਰੋਡ 'ਤੇ ਪੈਂਦੇ ਪਿੰਡ ਪੀਰ ਮੁਹੰਮਦ ਦੇ ਨਜ਼ਦੀਕ ਸ਼ਮਸ਼ੂਦੀਨ ਚਿਸ਼ਤੀਆਂ ਦੇ ਗੁਰਦੁਆਰਾ ਸਾਹਿਬ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਬਾਗ਼ਬਾਨੀ ਖੇਤ ਦਿਵਸ ਤੇ ਗੋਸ਼ਟੀ 16 ਨੂੰ

ਅਬੋਹਰ, 13 ਮਾਰਚ (ਕੁਲਦੀਪ ਸਿੰਘ ਸੰਧੂ)-ਸਿਟਰਸ ਅਸਟੇਟ ਅਬੋਹਰ ਵਲੋਂ 16 ਮਾਰਚ 2018 ਨੂੰ ਬਾਗ਼ਬਾਨੀ ਖੇਤ ਦਿਵਸ ਅਤੇ ਗੋਸ਼ਟੀ ਮੌਕੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ¢ ਇਸ ਸਮਾਰੋਹ ਦੌਰਾਨ ਖੇਤਰੀ ਖੋਜ ਕੇਂਦਰ ਅਬੋਹਰ (ਸੀਡ ਫਾਰਮ) ਦੇ ਮਾਹਿਰਾਂ ਵਲੋਂ ...

ਪੂਰੀ ਖ਼ਬਰ »

ਅੱਜ ਫ਼ਾਜ਼ਿਲਕਾ ਦੇ ਦੋ ਫੀਡਰ ਰਹਿਣਗੇ ਬੰਦ

ਫ਼ਾਜ਼ਿਲਕਾ, 13 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ ਅੰਦਰ ਬਿਜਲੀ ਦੀਆਂ ਤਾਰਾਂ ਪਾਉਣ ਨੂੰ ਲੈ ਕੇ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਕੁੱਝ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ | ਪਾਵਰਕਾਮ ਦੇ ਅਧਿਕਾਰੀਆਂ ਦੇ ਦੱਸਿਆ ਕਿ ਅੱਜ 14 ਮਾਰਚ ਨੂੰ ਅਬੋਹਰੀ ਰੋਡ ਅਤੇ ਟਾਊਨ ...

ਪੂਰੀ ਖ਼ਬਰ »

ਮੌਜਮ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਅੱਜ

ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)- ਪਿੰਡ ਮੌਜਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 14 ਮਾਰਚ ਨੂੰ ਕਰਵਾਏ ਜਾ ਰਹੇ ਇਕ ਸਮਾਰੋਹ ਦੌਰਾਨ 77 ਸਿਖਲਾਈ ਪ੍ਰਾਪਤ ਲੜਕੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਸਿਲਾਈ ਮਸ਼ੀਨਾਂ ਭੇਟ ਕੀਤੀਆਂ ...

ਪੂਰੀ ਖ਼ਬਰ »

ਸਾਬਕਾ ਵਿਦਿਆਰਥੀਆਂ ਦਾ ਸੰਮੇਲਨ 25 ਨੂੰ

ਅਬੋਹਰ, 13 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ 25 ਮਾਰਚ ਨੂੰ ਕਾਲਜ ਦੇ ਸਾਬਕਾ ਵਿਦਿਆਰਥੀਆਂ ਦਾ ਸੰਮੇਲਨ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਰਾਜੇਸ਼ ਮਹਾਜਨ ਨੇ ਕਿਹਾ ਕਿ ਸੰਮੇਲਨ ਦੌਰਾਨ ਕਾਲਜ ਤੋਂ ...

ਪੂਰੀ ਖ਼ਬਰ »

ਦੇਸ਼ ਦੀ ਪਹਿਲੀ ਸਰਕਾਰ ਜੋ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ 80 ਪ੍ਰਤੀਸ਼ਤ ਕਰ ਰਹੀ ਹੈ ਕਟੌਤੀ-ਜਿਆਣੀ

ਫ਼ਾਜ਼ਿਲਕਾ, 13 ਮਾਰਚ (ਅਮਰਜੀਤ ਸ਼ਰਮਾ)-ਸੂਬੇ ਦੇ ਲੋਕ ਝੂਠੇ ਵਾਅਦਿਆਂ ਵਾਲੀ ਕਾਂਗਰਸ ਸਰਕਾਰ ਤੋਂ ਦੁਖੀ ਹਨ, ਇਸ ਨੂੰ ਲੈ ਕੇ ਪੰਜਾਬ ਭਾਜਪਾ ਵਲੋਂ ਜਲੰਧਰ ਵਿਖੇ ਪੰਜਾਬ ਦੀ ਜਨਤਾ ਨੂੰ ਨਾਲ ਲੈ ਕੇ ਵਜਾਓ ਢੋਲ ਖੋਲੋ੍ਹ ਪੋਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸਰਕਾਰ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਆਵਾਜਾਈ ਠੱਪ ਕਰਦਿਆਂ ਦਿੱਤਾ ਰੋਸ ਧਰਨਾ

ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)-ਸਬਜ਼ੀ, ਫਰੂਟ ਦੀਆਂ ਰੇਹੜੀਆਂ ਲਗਾਉਣ ਵਾਲੇ ਮਜ਼ਦੂਰਾਂ ਨੇ ਟੈਕਸੀ ਸਟੈਂਡ 'ਤੇ ਰੋਸ ਧਰਨਾ ਦਿੰਦਿਆਂ ਨਗਰ ਕੌਾਸਲ ਅਧਿਕਾਰੀਆਂ 'ਤੇ ਉਨ੍ਹਾਂ ਦੀਆਂ ਰੇਹੜੀਆਂ ਪਲਟਣ ਦੇ ਦੋਸ਼ ਲਗਾਏ ਹਨ | ਧਰਨਾਕਾਰੀਆਂ ਭੀਮਾ, ਸੁਨੀਲ ਕਸ਼ਯਪ, ...

ਪੂਰੀ ਖ਼ਬਰ »

ਨਸ਼ੇ 'ਚ ਧੁੱਤ ਫਾਰਮਾਸਿਸਟ ਦੀ ਆਸ਼ਾ ਵਰਕਰਾਂ ਨੇ ਕੀਤੀ ਝਾੜੂ ਨਾਲ 'ਸਫ਼ਾਈ'

ਅਬੋਹਰ, 13 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਸਿਵਲ ਹਸਪਤਾਲ ਵਿਖੇ ਇਕ ਆਸ਼ਾ ਵਰਕਰ ਨਾਲ ਛੇੜ-ਛਾੜ ਕਰਨ ਵਾਲੇ ਸ਼ਰਾਬ ਦੇ ਨਸ਼ੇ 'ਚ ਧੁੱਤ ਫਾਰਮਾਸਿਸਟ ਦੀ ਆਸ਼ਾ ਵਰਕਰਾਂ ਨੇ ਝਾੜੂ ਨਾਲ 'ਸਫ਼ਾਈ' ਕਰ ਦਿੱਤੀ | ਇਸ ਸਾਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ | ਥਾਣਾ ਸਿਟੀ-1 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਜਦੋਂ ਕਿ ਸਬੰਧਤ ਫਾਰਮਾਸਿਸਟ ਹਸਪਤਾਲ ਦੀ ਲਾਪ੍ਰਵਾਹੀ ਕਾਰਨ ਮੌਕੇ ਤੋਂ ਫ਼ਰਾਰ ਹੋ ਗਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਆਸ਼ਾ ਵਰਕਰ ਕਵਿਤਾ ਰਾਣੀ ਇਕ ਮਰੀਜ਼ ਨੂੰ ਲੈ ਕੇ ਜਦੋਂ ਫਾਰਮਾਸਿਸਟ ਅਮਰਿੰਦਰ ਸਿੰਘ ਕੋਲ ਗਈ ਤਾਂ ਉਸ ਨੇ ਆਸ਼ਾ ਵਰਕਰ ਨੂੰ ਅਸ਼ਲੀਲ ਸ਼ਬਦ ਕਹੇ ਜਿਨ੍ਹਾਂ ਦੀ ਸੂਚਨਾ ਉਕਤ ਆਸ਼ਾ ਵਰਕਰ ਨੇ ਆਪਣੀਆਂ ਹੋਰ ਸਾਥਣਾਂ ਨੂੰ ਦਿੱਤੀ | ਆਸ਼ਾ ਵਰਕਰ ਕਵਿਤਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦ ਉਸ ਦੀਆਂ ਸਾਥਣਾਂ ਨੀਲਮ ਰਾਣੀ ਤੇ ਕਿਰਨ ਰਾਣੀ ਨੇ ਉਕਤ ਫਾਰਮਾਸਿਸਟ ਨਾਲ ਇਸ ਸਬੰਧੀ ਗੱਲ ਕੀਤੀ ਤਾਂ ਸ਼ਰਾਬ ਦੇ ਨਸ਼ੇ ਵਿਚ ਧੁੱਤ ਫਾਰਮਾਸਿਸਟ ਨੇ ਉਨ੍ਹਾਂ ਨਾਲ ਵੀ ਦੁਰਵਿਹਾਰ ਕੀਤਾ ਅਤੇ ਗੱਲ ਇੱਥੋਂ ਤੱਕ ਵੱਧ ਗਈ ਕਿ ਉਨ੍ਹਾਂ ਨੇ ਉਸ ਦੀ ਝਾੜੂ ਨਾਲ ਖ਼ੂਬ ਖੁੰਬ ਠੱਪੀ | ਜ਼ਿਕਰਯੋਗ ਗੱਲ ਇਹ ਰਹੀ ਕਿ ਉਕਤ ਸਾਰਾ ਵਰਤਾਰਾ ਸਿਵਲ ਸਰਜਨ ਫ਼ਾਜ਼ਿਲਕਾ ਜੋ ਇੱਥੇ ਕਿਸੇ ਮੀਟਿੰਗ ਦੇ ਸਬੰਧ ਵਿਚ ਆਏ ਹੋਏ ਸਨ ਅਤੇ ਐੱਸ.ਐਮ.ਓ. ਓਮ ਪ੍ਰਕਾਸ਼ ਦੀ ਮੌਜੂਦਗੀ ਵਿਚ ਹੋਇਆ | ਸਿਵਲ ਸਰਜਨ ਨੇ ਐੱਸ.ਐਮ.ਓ. ਨੂੰ ਉਕਤ ਫਾਰਮਾਸਿਸਟ ਦਾ ਮੈਡੀਕਲ ਕਰਵਾਉਣ ਦਾ ਆਦੇਸ਼ ਦਿੱਤਾ ਜਿਸ ਤੇ ਐੱਸ.ਐਮ.ਓ. ਨੇ ਡਿਊਟੀ 'ਤੇ ਤਾਇਨਾਤ ਮੈਡਮ ਡਾ: ਲਵਲੀ ਨੂੰ ਫਾਰਮਾਸਿਸਟ ਦੇ ਖ਼ੂਨ ਤੇ ਪਿਸ਼ਾਬ ਦੇ ਨਮੂਨੇ ਲੈਣ ਦੇ ਆਦੇਸ਼ ਦਿੱਤੇ ਪਰ ਇਸ ਦੇ ਉਲਟ ਡਾ: ਲਵਲੀ ਨੇ ਉਕਤ ਫਾਰਮਾਸਿਸਟ ਦੀ ਐਮ.ਐਲ.ਆਰ. ਕੱਟ ਕੇ ਥਾਣੇ ਭੇਜ ਦਿੱਤੀ | ਪਰ ਮੈਡੀਕਲ ਕਰਨ ਸਬੰਧੀ ਕੋਈ ਕਾਰਵਾਈ ਨਾ ਕੀਤੀ | ਇਸ ਲਾਪ੍ਰਵਾਹੀ ਦੇ ਚੱਲਦਿਆਂ ਪੁਲਿਸ ਦੇ ਆਉਣ ਤੱਕ ਉਕਤ ਫਾਰਮਾਸਿਸਟ ਹਸਪਤਾਲ ਵਿਚੋਂ ਫ਼ਰਾਰ ਹੋ ਗਿਆ | ਜਦ ਇਸ ਸਬੰਧੀ ਥਾਣਾ ਸਿਟੀ-1 ਦੇ ਮੁਖੀ ਪਰਮਜੀਤ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਐਮ.ਐਲ.ਆਰ.ਆਉਣ ਤੋਂ ਬਾਅਦ ਜਦ ਪੁਲਿਸ ਕਰਮਚਾਰੀ ਹਸਪਤਾਲ ਗਏ ਤਾਂ ਉੱਥੋਂ ਉਕਤ ਫਾਰਮਾਸਿਸਟ ਗ਼ਾਇਬ ਸੀ | ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਵਲੋਂ ਫਾਰਮਾਸਿਸਟ ਿਖ਼ਲਾਫ਼ ਸ਼ਿਕਾਇਤ ਮਿਲ ਚੁੱਕੀ ਹੈ ਅਤੇ ਕਾਰਵਾਈ ਕਰ ਰਹੇ ਹਾਂ | ਇਸ ਸਬੰਧੀ ਗੱਲਬਾਤ ਕਰਨ 'ਤੇ ਐਸ.ਐਮ.ਓ. ਓਮ ਪ੍ਰਕਾਸ਼ ਨੇ ਦੱਸਿਆ ਕਿ ਮੈਡੀਕਲ ਕਰਵਾਉਣਾ ਪੁਲਿਸ ਦੀ ਜ਼ਿੰਮੇਵਾਰੀ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਉਕਤ ਫਾਰਮਾਸਿਸਟ ਿਖ਼ਲਾਫ਼ ਦੋਸ਼ ਸਹੀ ਪਾਏ ਗਏ ਤਾਂ ਉਸ ਿਖ਼ਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਲੱਗਾ 52 ਹਜ਼ਾਰ ਜੀ. ਐੱਸ. ਟੀ.

ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ ਦੇਸ਼ ਦਾ ਮਾਲੀਆ ਵਧਾਉਣ ਲਈ ਇਕੋ ਪ੍ਰਣਾਲੀ ਟੈਕਸ ਜੀ. ਐੱਸ. ਟੀ. ਲਾਗੂ ਕੀਤੇ ਜਾਣ ਸਮੇਂ ਜਿੱਥੇ ਗੁਰਧਾਮਾਂ ਅੰਦਰ ਚੱਲਦੇ ਗੁਰੂ ਕੇ ਅਤੁੱਟ ਲੰਗਰਾਂ ਨੂੰ ਨਹੀਂ ਬਖ਼ਸ਼ਿਆ ਗਿਆ, ਉੱਥੇ ਜਲਿ੍ਹਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਤਿੰਨ ਲੱਖ 60 ਹਜ਼ਾਰ ਪਸ਼ੂਆਂ ਨੂੰ ਮੂੰਹ-ਖੁਰ ਦੇ ਟੀਕੇ ਮੁਫ਼ਤ ਲਗਾਏ ਜਾਣਗੇ-ਦਾਨੇਵਾਲੀਆ

ਅਬੋਹਰ, 13 ਮਾਰਚ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹੇ ਵਿਚ ਤਿੰਨ ਲੱਖ 60 ਹਜ਼ਾਰ ਪਸ਼ੂਆਂ ਦੇ ਮੂੰਹਖੁਰ ਦੇ ਟੀਕੇ ਮੁਫ਼ਤ ਲਗਾਏ ਜਾਣਗੇ | ਸਥਾਨਕ ਅਜੀਤ ਨਗਰ ਵਿਚ ਪਸ਼ੂਆਂ ਦੇ ਮੁਫ਼ਤ ਟੀਕੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਪਸ਼ੂ ਪਾਲਨ ਵਿਭਾਗ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਸਰਕਲ ਫ਼ਿਰੋਜ਼ਪੁਰ ਨਾਲ ਸਬੰਧਿਤ ਸੈਂਕੜੇ ਬਿਜਲੀ ਕਾਮਿਆਂ ਵਲੋਂ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਅਤੇ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੇ ਐੱਸ. ਡੀ. ਐੱਮ. ਦਫ਼ਤਰ ਜ਼ੀਰਾ ਅੱਗੇ ਲਾਇਆ ਧਰਨਾ

ਜ਼ੀਰਾ, 13 ਮਾਰਚ (ਮਨਜੀਤ ਸਿੰਘ ਢਿੱਲੋਂ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਸੈਂਕੜੇ, ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਵਲੋਂ ਐੱਸ.ਡੀ.ਐਮ. ਦਫ਼ਤਰ ਜ਼ੀਰਾ ਅੱਗੇ ਵਿਸ਼ਾਲ ਧਰਨਾ ਦੇ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਆਗੂਆਂ ਵਲੋਂ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਵਲੋਂ ਲਗਾਏ ਵਿਸ਼ਾਲ ਅੱਖਾਂ ਦੇ ਕੈਂਪ 'ਚ 1700 ਮਰੀਜ਼ਾਂ ਦੀ ਜਾਂਚ

ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)-ਆੜ੍ਹਤੀ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਅਮਰ ਲਾਲ ਨਰੂਲਾ ਦੀ ਯਾਦ ਵਿਚ ਵਿਸ਼ਾਲ ਮੁਫ਼ਤ ਅੱਖਾਂ ਦਾ ਆਪ੍ਰੇਸ਼ਨ ਅਤੇ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਮੱਲਾਂਵਾਲਾ, 13 ਮਾਰਚ (ਗੁਰਦੇਵ ਸਿੰਘ)-ਸ਼ਹੀਦ ਰਾਜਨਸੀਬ ਯੂਥ ਕਲੱਬ ਮੱਲਾਂਵਾਲਾ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਤੇ ਅੰਗਰੇਜ਼ ਸਿੰਘ ਪ੍ਰਧਾਨ ਦੁੱਲੂ ਪ੍ਰਧਾਨ ਟਰੱਕ ਯੂਨੀਅਨ, ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਵਾਅਦਾ ਪੂਰਾ ਕੀਤਾ- ਰਛਪਾਲ ਸਿੰਘ ਦੀਨੇ ਕੇ

ਮਖੂ, 13 ਮਾਰਚ (ਮੇਜਰ ਸਿੰਘ ਥਿੰਦ)-ਮਖੂ ਵਿਖੇ ਦੀ ਮਖੂ ਜ਼ਿਮੀਂਦਾਰਾ ਮਾਰਕੀਟਿੰਗ ਕੋਅੱਪ ਸੁਸਾਇਟੀ ਕੰਮ ਪ੍ਰੋਸੈਸਿੰਗ ਦੇ ਚੇਅਰਮੈਨ ਰਛਪਾਲ ਸਿੰਘ ਨੇ ਪੈੱ੍ਰਸ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਰਿਕਾਰਡ ਰੂਮ 'ਚੋਂ ਜਾਇਦਾਦਾਂ ਦੇ ਕੀਮਤੀ ਦਸਤਾਵੇਜ਼ਾਂ ਦੇ ਗ਼ਾਇਬ ਹੋਣ ਦਾ ਮਾਮਲਾ ਗਰਮਾਇਆ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੇ ਮਾਲ ਵਿਭਾਗ ਦੇ ਰਿਕਾਰਡ ਰੂਮ ਵਿਚੋਂ ਕਰੋੜਾਂ ਰੁਪਏ ਦੀਆਂ ਸਰਕਾਰੀ ਜਾਇਦਾਦਾਂ ਨਾਲ ਅਹਿਮ ਦਸਤਾਵੇਜ਼ਾਂ ਦਾ ਰਾਤੋ-ਰਾਤ ਗ਼ਾਇਬ ਹੋ ਜਾਣ ਦਾ ਮਾਮਲਾ ਪੂਰੀ ...

ਪੂਰੀ ਖ਼ਬਰ »

ਪਿੰਡ ਚੰਦੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਸਿਲੰਡਰ ਚੋਰੀ

ਮੁੱਦਕੀ, 13 ਮਾਰਚ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਨੇੜਲੇ ਪਿੰਡ ਚੰਦੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਰਸੋਈ ਦਾ ਜਿੰਦਰਾ ਭੰਨ ਕੇ ਗੈਸ ਸਿਲੰਡਰ ਚੋਰੀ ਕਰ ਲਿਆ ਗਿਆ ਹੈ | ਸਕੂਲ ਦੇ ਹੈੱਡ ਟੀਚਰ ਸ੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀ ਬਰੀ

ਫ਼ਿਰੋਜ਼ਪੁਰ, 13 ਮਾਰਚ (ਰਾਕੇਸ਼ ਚਾਵਲਾ)- ਲੜਾਈ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੂੰ ਮੁਦੱਈਆ ਨੀਰੂ ਵਾਸੀ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ 'ਤੇ ਮਾਮਲਾ ਦਰਜ

ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਪੁਲਿਸ ਨੇ ਪਿੰਡ ਬੁਰਜ ਮੱਖਣ ਸਿੰਘ ਵਾਲਾ ਦੀ ਰਹਿਣ ਵਾਲੀ ਇਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਪਿੰਡ ਦੇ ਅਮਰੀਕ ਸਿੰਘ ਪੁੱਤਰ ਕਮਰਦੀਪ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰ ਲਿਆ | ਪੀੜਤਾ ਨੇ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

21 ਸਾਲ ਤੋਂ ਭਗੌੜਾ ਕੀਤਾ ਕਾਬੂ

ਜ਼ੀਰਾ, 13 ਮਾਰਚ (ਮਨਜੀਤ ਸਿੰਘ ਢਿੱਲੋਂ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ 420 ਦੇ ਕੇਸ 'ਚ ਲੋੜੀਂਦਾ ਅਤੇ 21 ਸਾਲ ਤੋਂ ਭਗੌੜੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਾਜ ਸਿੰਘ ਪੁੱਤਰ ਸਜਾਵਰ ਸਿੰਘ ਵਾਸੀ ਮਖੂ, ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX