ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)-ਗਿੱਦੜਬਾਹਾ ਵਿਖੇ 18 ਮਾਰਚ ਨੂੰ ਹੋਣ ਜਾ ਰਹੀ 'ਮੁਕਤਸਰ ਮੈਰਾਥਨ' ਦੀ ਮਹੱਤਤਾ ਨੂੰ ਲੈ ਕੇ ਜ਼ਿਲੇ੍ਹ ਅੰਦਰ ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੋ੍ਰਮੋ ਰਨ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਮੋ ...
ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਰਹੱਦੀ ਇਲਾਕਾ ਨਿਵਾਸੀਆਂ ਦੀਆਂ ਜਿੱਥੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ, ਉੱਥੇ ...
ਲੱਖੋ ਕੇ ਬਹਿਰਾਮ, 13 ਮਾਰਚ (ਰਾਜਿੰਦਰ ਸਿੰਘ ਹਾਂਡਾ)- ਨਜ਼ਦੀਕੀ ਪਿੰਡ ਦਿਲਾ ਰਾਮ ਵਿਖੇ ਰਾਤ ਸਮੇਂ ਇਕ ਗ਼ਰੀਬ ਪਰਿਵਾਰ ਦੇ ਘਰ ਵਿਚ ਅੱਗ ਲੱਗ ਜਾਣ ਕਾਰਨ ਅੰਦਰ ਪਿਆ ਸਮਾਨ ਅਤੇ ਕੱਪੜੇ ਸੜ ਕੇ ਸੁਆਹ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਪ੍ਰੇਮ ਪੁੱਤਰ ...
ਗੁਰੂਹਰਸਹਾਏ, 13 ਮਾਰਚ (ਹਰਚਰਨ ਸਿੰਘ ਸੰਧੂ)-ਪ੍ਰਾਈਵੇਟ ਸਕੂਲ ਅੰਦਰ ਪੜ੍ਹਾ ਰਹੀ ਇਕ ਨੌਜਵਾਨ ਅਧਿਆਪਕਾਂ ਵਲੋਂ ਰਾਜਸਥਾਨ ਕੈਨਾਲ ਨਹਿਰ 'ਚ ਪਿੰਡ ਖੱਪਿਆਂ ਕੋਲ ਛਾਲ ਮਾਰਨ ਦੀ ਖ਼ਬਰ ਹੈ | ਕਰੀਬ 20 ਸਾਲਾ ਲੜਕੀ ਪਿੰਡ ਝਾੜੀ ਵਾਲਾ ਵਿਖੇ ਪ੍ਰਾਈਵੇਟ ਸਕੂਲ 'ਚ ਬੱਚਿਆਂ ਨੂੰ ...
ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਦੀ ਮੀਟਿੰਗ ਨਛੱਤਰ ਸਿੰਘ ਭਾਈ ਰੂਪਾ ਸੂਬਾ ਪ੍ਰਧਾਨ ਅਤੇ ਵਾਸਵੀਰ ਸਿੰਘ ਭੁੱਲਰ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਸੂਬਾ ਕਮੇਟੀ ਦੇ ਕਹੇ ...
ਫ਼ਿਰੋਜ਼ਪੁਰ, 13 ਮਾਰਚ (ਪਰਮਿੰਦਰ ਸਿੰਘ)- ਪੰਜਾਬ ਸਿੱਖਿਆ ਵਿਭਾਗ ਵਲੋਂ ਹੁਣ ਤੱਕ ਬਾਰ੍ਹਵੀਂ ਜਮਾਤ ਦੀ ਚੱਲ ਰਹੀ ਪ੍ਰੀਖਿਆ 'ਚ ਨਕਲ 'ਤੇ ਬਿਲਕੁਲ ਕਾਬੂ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹੋ ਇਸ ਦੇ ਬਿਲਕੁਲ ਹੀ ਉਲਟ ਰਿਹਾ ਹੈ | ਸਿੱਖਿਆ ਵਿਭਾਗ ਵਲੋਂ ਨਕਲ 'ਤੇ ਕਾਬੂ ...
ਮੁੱਦਕੀ, 13 ਮਾਰਚ (ਭਾਰਤ ਭੂਸ਼ਨ ਅਗਰਵਾਲ)-ਵੈਸੇ ਤਾਂ ਸਰਕਾਰ ਪੰਜਾਬ ਵਿਚ ਵਿਕਾਸ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਇਸ ਦੀ ਪੋਲ ਖੋਲ੍ਹ ਮਿਸਾਲ ਵੇਖਣੀ ਹੋਵੇ ਤਾਂ ਮੁੱਦਕੀ-ਮਿਸ਼ਰੀ ਵਾਲਾ ਰੋਡ ਤੋਂ ਮਿਲਦੀ ਹੈ, ਜਿਸ ਨੂੰ ਸ਼ੇਰ ਸ਼ਾਹ ਸੂਰੀ ਮਾਰਗ ਦੇ ਨਾਮ ਨਾਲ ...
ਜ਼ੀਰਾ, 13 ਮਾਰਚ (ਮਨਜੀਤ ਸਿੰਘ ਢਿੱਲੋਂ)- ਸਹਿਕਾਰੀ ਖੰਡ ਮਿੱਲ ਜ਼ੀਰਾ ਨੂੰ ਚਾਲੂ ਕਰਵਾਉਣ ਲਈ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਫ਼ਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਨਾਲ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਮੰਗ ...
ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਗਠਿਤ ਕੀਤੀ ਗਈ ਬੈਂਕਾਂ ਅਤੇ ਬਾਕੀ ਕੇਂਦਰ ਸਰਕਾਰ ਦੇ ਵਿਭਾਗਾਂ ਦੀ ਰਾਜ ਭਾਸ਼ਾ ਸਮਿਤੀ ਦੀ ਪਹਿਲੀ ਮੀਟਿੰਗ ਫ਼ਿਰੋਜ਼ਪੁਰ ਕੋਆਪ੍ਰੇਟਿਵ ਬੈਂਕ ਦੇ ਮੀਟਿੰਗ ਹਾਲ ਵਿਚ ਹੋਈ, ...
ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਫ਼ੌਜ ਦੇ ਅਧਿਕਾਰੀ ਕਰਨਲ ਡਾ: ਐੱਸ.ਵੀ.ਐੱਸ. ਸੁਧਾਰਕਰ, ਉਨ੍ਹਾਂ ਦੀ ਮਾਤਾ ਸ੍ਰੀਮਤੀ ਐੱਸ.ਵੀ. ਜੈਯਾਲਕਸ਼ਮੀ ਅਤੇ ਸਿੱਖਿਆ ਸ਼ਾਸਤਰੀ ਪਤਨੀ ਸ੍ਰੀਮਤੀ ਮੰਜੂ ਬਾਲਾ ਨੇ ਸ਼ਹਿਦ ਵਾਲੀਆਂ ਮਧੂ ਮੱਖੀਆਂ ਪਾਲਨ ਦਾ ਧੰਦਾ ਸ਼ੁਰੂ ਕਰਕੇ ਅਤੇ ਇਸ ਵਿਚੋਂ ਜ਼ਿਆਦਾ ਆਮਦਨੀ ਪ੍ਰਾਪਤ ਕਰਨ ਲਈ ਨਵੇਂ ਤਜਰਬੇ ਕਰਕੇ ਰਾਜ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਮਾਰਗ ਦਰਸ਼ਕ ਦਾ ਕੰਮ ਕੀਤਾ ਹੈ | ਕਰਨਲ ਡਾ: ਸੁਧਾਰਕਰ ਨੇ ਦੱਸਿਆ ਕਿ ਉਸ ਦੀ ਬਦਲੀ 2015 ਵਿਚ ਮਿਲਟਰੀ ਡੇਅਰੀ ਫਾਰਮ ਫ਼ਿਰੋਜ਼ਪੁਰ ਵਿਖੇ ਹੋਈ ਤੇ ਉਨ੍ਹਾਂ ਨੇ ਪੰਜਾਬ ਦੀ ਖੇਤੀ, ਸਹਾਇਕ ਧੰਦਿਆਂ ਨੂੰ ਨੇੜੇ ਹੋ ਕੇ ਵੇਖਿਆ | ਜ਼ਿਲ੍ਹੇ ਦੇ ਇਕ ਕਿਸਾਨ ਤੋਂ ਮਧੂ ਮੱਖੀ ਪਾਲਨ (ਸ਼ਹਿਦ) ਦੇ ਧੰਦੇ ਤੋਂ ਪ੍ਰੇਰਿਤ ਹੋ ਕੇ ਮੱਖੀ ਪਾਲਨ ਦਾ ਧੰਦਾ ਸ਼ੁਰੂ ਕੀਤਾ ਤੇ ਪਹਿਲਾ 2 ਬਕਸੇ ਖ਼ਰੀਦ ਕੇ ਪਰਿਵਾਰ ਸਮੇਤ ਇਸ ਧੰਦੇ ਦੀਆਂ ਬਾਰੀਕੀਆਂ ਨੂੰ ਸਿੱਖਿਆ | ਹੁਣ ਇਸ ਪਰਿਵਾਰ ਕੋਲ 100 ਤੋਂ ਵੱਧ ਸ਼ਹਿਦ ਵਾਲੀਆਂ ਮੱਖੀਆਂ ਦੇ ਬਕਸੇ ਹਨ ਤੇ ਇਸ ਪਰਿਵਾਰ ਨੇ ਪਹਿਲੀ ਵਾਰ 10 ਫਰੇਮਾਂ ਵਾਲੇ ਬਕਸੇ ਦੀ ਜਗ੍ਹਾ 20 ਫਰੇਮਾਂ ਵਾਲਾ ਬਕਸਾ ਈਜਾਦ ਕੀਤਾ, ਜਿਸ ਵਿਚ ਇਕ ਵਾਰ ਵਿਚ 20 ਤੋਂ 22 ਕਿੱਲੋ ਸ਼ਹਿਦ ਇਕੱਠਾ ਹੋ ਜਾਂਦਾ ਹੈ ਅਤੇ ਇਸ ਕਰਕੇ ਇਸ ਬਕਸੇ ਉੱਪਰ ਸੁਪਰ ਬਕਸਾ ਲਗਾਉਣ ਦੀ ਜ਼ਰੂਰਤ ਨਹੀਂ ਪੈਂਦੀ | ਕਰਨਲ ਸੁਧਾਰਕਰ ਨੇ ਦੱਸਿਆ ਕਿ ਇਸ ਕੰਮ ਵਿਚ ਉਸ ਦੀ ਮਾਤਾ ਸ੍ਰੀਮਤੀ ਐੱਸ.ਵੀ. ਜੈਯਾ ਲਕਸ਼ਮੀ ਤੇ ਸੁਪਤਨੀ ਮੰਜੂ ਬਾਲਾ ਦੇ ਨਾਲ ਸਹਿਯੋਗੀ ਰਾਕੇਸ਼ ਦਾ ਬਹੁਤ ਵੱਡਾ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਉਹ ਸੇਵਾ ਮੁਕਤੀ ਉਪਰੰਤ ਇਸ ਧੰਦੇ ਨੂੰ ਵੱਡੇ ਪੱਧਰ 'ਤੇ ਕਰਕੇ ਇਸ ਦੀ ਮਾਰਕੀਟਿੰਗ ਕਰਨਗੇ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੀ ਸਵੈ-ਰੁਜ਼ਗਾਰ ਲਈ ਪੇ੍ਰਰਿਤ ਕਰਨਗੇ |
ਮਮਦੋਟ, 13 ਮਾਰਚ (ਸੁਖਦੇਵ ਸਿੰਘ ਸੰਗਮ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਇੱਕ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਸੁਖਦੇਵ ਸਿੰਘ ਵੇਹੜੀ ਦੀ ਪ੍ਰਧਾਨਗੀ ਹੇਠ ਮਮਦੋਟ ਵਿਖੇ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੱੁਲਰ ਵੀ ਵਿਸ਼ੇਸ਼ ਤੌਰ 'ਤੇ ...
ਤਲਵੰਡੀ ਭਾਈ, 13 ਮਾਰਚ (ਕੁਲਜਿੰਦਰ ਸਿੰਘ ਗਿੱਲ)- ਪਿੰਡ ਝੰਜੀਆਂ ਦੇ ਵਾਸੀ ਇਕ ਨੌਜਵਾਨ ਨੇ ਪਿੰਡ ਦੇ ਹੀ ਕੁਝ ਲੋਕਾਂ 'ਤੇ ਸ਼ਾਮਲਾਟ 'ਤੇ ਨਾਜਾਇਜ਼ ਕਬਜ਼ੇ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰਪਾਲ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ...
ਤਲਵੰਡੀ ਭਾਈ, 13 ਮਾਰਚ (ਕੁਲਜਿੰਦਰ ਸਿੰਘ ਗਿੱਲ)- ਗੁਰੂ ਕੇ ਬੇਟੇ ਗੁਰਮਤਿ ਮਿਸ਼ਨ ਵਲੋਂ ਸਿੱਖ ਪੰਥ ਦੇ ਪ੍ਰਚਾਰ ਲਈ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਵੱਖ-ਵੱਖ ਸਮਾਗਮਾਂ ਦੌਰਾਨ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਗੁਰੂ ਇਤਿਹਾਸ ਤੋਂ ਜਾਣੰੂ ...
ਮੱਲਾਂਵਾਲਾ, 13 ਮਾਰਚ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਇਕ ਜ਼ਰੂਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਲਖਵੀਰ ਸਿੰਘ ਬਲਾਕ ਪ੍ਰਧਾਨ ਰੁਕਨੇ ਵਾਲਾ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਹਰਬੰਸ ...
ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਲਾਟਰੀਆਂ ਅਤੇ ਕਮੇਟੀਆਂ ਪਾਉਣ ਉੱਪਰ ਲਗਾਏ ਰੋਕ ਦੇ ਬਾਵਜੂਦ ਜ਼ੋਰਾਂ 'ਤੇ ਚੱਲ ਰਹੇ ਕਮੇਟੀਆਂ ਪਾਉਣ ਦੇ ਨਾਜਾਇਜ਼ ਧੰਦੇ ਤਹਿਤ ਫ਼ਿਰੋਜ਼ਪੁਰ ਦੇ ਬਹੁਤੇ ਲੋਕ ਉਦੋਂ ਠੱਗ ਗਏ, ਜਦੋਂ ...
ਅਬੋਹਰ, 13 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਵਲੋਂ ਕਲਪਨਾ ਚਾਵਲਾ ਸਪੋਰਟਸ ਮਹਿਲਾ ਮੰਡਲ ਸ਼ੇਰੇਵਾਲਾ ਦੇ ਸਹਿਯੋਗ ਨਾਲ ਫ਼ਾਜ਼ਿਲਕਾ ਦੇ ਐਮ.ਆਰ. ਕਾਲਜ ਵਿਚ ਇਕ ਸੰਕਲਪ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਏ.ਐਨ. ਵੀਰਪਾਲ ਕੌਰ ਨੇ ਆਸ-ਪਾਸ ਦੀ ਸਾਫ਼ ...
ਜਲਾਲਾਬਾਦ, 13 ਮਾਰਚ (ਕਰਨ ਚੁਚਰਾ)-ਐਫ.ਐਫ. ਰੋਡ 'ਤੇ ਪੈਂਦੇ ਪਿੰਡ ਪੀਰ ਮੁਹੰਮਦ ਦੇ ਨਜ਼ਦੀਕ ਸ਼ਮਸ਼ੂਦੀਨ ਚਿਸ਼ਤੀਆਂ ਦੇ ਗੁਰਦੁਆਰਾ ਸਾਹਿਬ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ...
ਅਬੋਹਰ, 13 ਮਾਰਚ (ਕੁਲਦੀਪ ਸਿੰਘ ਸੰਧੂ)-ਸਿਟਰਸ ਅਸਟੇਟ ਅਬੋਹਰ ਵਲੋਂ 16 ਮਾਰਚ 2018 ਨੂੰ ਬਾਗ਼ਬਾਨੀ ਖੇਤ ਦਿਵਸ ਅਤੇ ਗੋਸ਼ਟੀ ਮੌਕੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ¢ ਇਸ ਸਮਾਰੋਹ ਦੌਰਾਨ ਖੇਤਰੀ ਖੋਜ ਕੇਂਦਰ ਅਬੋਹਰ (ਸੀਡ ਫਾਰਮ) ਦੇ ਮਾਹਿਰਾਂ ਵਲੋਂ ...
ਫ਼ਾਜ਼ਿਲਕਾ, 13 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ ਅੰਦਰ ਬਿਜਲੀ ਦੀਆਂ ਤਾਰਾਂ ਪਾਉਣ ਨੂੰ ਲੈ ਕੇ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਕੁੱਝ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ | ਪਾਵਰਕਾਮ ਦੇ ਅਧਿਕਾਰੀਆਂ ਦੇ ਦੱਸਿਆ ਕਿ ਅੱਜ 14 ਮਾਰਚ ਨੂੰ ਅਬੋਹਰੀ ਰੋਡ ਅਤੇ ਟਾਊਨ ...
ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)- ਪਿੰਡ ਮੌਜਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 14 ਮਾਰਚ ਨੂੰ ਕਰਵਾਏ ਜਾ ਰਹੇ ਇਕ ਸਮਾਰੋਹ ਦੌਰਾਨ 77 ਸਿਖਲਾਈ ਪ੍ਰਾਪਤ ਲੜਕੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਸਿਲਾਈ ਮਸ਼ੀਨਾਂ ਭੇਟ ਕੀਤੀਆਂ ...
ਅਬੋਹਰ, 13 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ 25 ਮਾਰਚ ਨੂੰ ਕਾਲਜ ਦੇ ਸਾਬਕਾ ਵਿਦਿਆਰਥੀਆਂ ਦਾ ਸੰਮੇਲਨ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਰਾਜੇਸ਼ ਮਹਾਜਨ ਨੇ ਕਿਹਾ ਕਿ ਸੰਮੇਲਨ ਦੌਰਾਨ ਕਾਲਜ ਤੋਂ ...
ਫ਼ਾਜ਼ਿਲਕਾ, 13 ਮਾਰਚ (ਅਮਰਜੀਤ ਸ਼ਰਮਾ)-ਸੂਬੇ ਦੇ ਲੋਕ ਝੂਠੇ ਵਾਅਦਿਆਂ ਵਾਲੀ ਕਾਂਗਰਸ ਸਰਕਾਰ ਤੋਂ ਦੁਖੀ ਹਨ, ਇਸ ਨੂੰ ਲੈ ਕੇ ਪੰਜਾਬ ਭਾਜਪਾ ਵਲੋਂ ਜਲੰਧਰ ਵਿਖੇ ਪੰਜਾਬ ਦੀ ਜਨਤਾ ਨੂੰ ਨਾਲ ਲੈ ਕੇ ਵਜਾਓ ਢੋਲ ਖੋਲੋ੍ਹ ਪੋਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸਰਕਾਰ ...
ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)-ਸਬਜ਼ੀ, ਫਰੂਟ ਦੀਆਂ ਰੇਹੜੀਆਂ ਲਗਾਉਣ ਵਾਲੇ ਮਜ਼ਦੂਰਾਂ ਨੇ ਟੈਕਸੀ ਸਟੈਂਡ 'ਤੇ ਰੋਸ ਧਰਨਾ ਦਿੰਦਿਆਂ ਨਗਰ ਕੌਾਸਲ ਅਧਿਕਾਰੀਆਂ 'ਤੇ ਉਨ੍ਹਾਂ ਦੀਆਂ ਰੇਹੜੀਆਂ ਪਲਟਣ ਦੇ ਦੋਸ਼ ਲਗਾਏ ਹਨ | ਧਰਨਾਕਾਰੀਆਂ ਭੀਮਾ, ਸੁਨੀਲ ਕਸ਼ਯਪ, ...
ਅਬੋਹਰ, 13 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਸਿਵਲ ਹਸਪਤਾਲ ਵਿਖੇ ਇਕ ਆਸ਼ਾ ਵਰਕਰ ਨਾਲ ਛੇੜ-ਛਾੜ ਕਰਨ ਵਾਲੇ ਸ਼ਰਾਬ ਦੇ ਨਸ਼ੇ 'ਚ ਧੁੱਤ ਫਾਰਮਾਸਿਸਟ ਦੀ ਆਸ਼ਾ ਵਰਕਰਾਂ ਨੇ ਝਾੜੂ ਨਾਲ 'ਸਫ਼ਾਈ' ਕਰ ਦਿੱਤੀ | ਇਸ ਸਾਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ...
ਫ਼ਿਰੋਜ਼ਪੁਰ, 13 ਮਾਰਚ (ਜਸਵਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਵਲੋਂ ਦੇਸ਼ ਦਾ ਮਾਲੀਆ ਵਧਾਉਣ ਲਈ ਇਕੋ ਪ੍ਰਣਾਲੀ ਟੈਕਸ ਜੀ. ਐੱਸ. ਟੀ. ਲਾਗੂ ਕੀਤੇ ਜਾਣ ਸਮੇਂ ਜਿੱਥੇ ਗੁਰਧਾਮਾਂ ਅੰਦਰ ਚੱਲਦੇ ਗੁਰੂ ਕੇ ਅਤੁੱਟ ਲੰਗਰਾਂ ਨੂੰ ਨਹੀਂ ਬਖ਼ਸ਼ਿਆ ਗਿਆ, ਉੱਥੇ ਜਲਿ੍ਹਆਂ ...
ਅਬੋਹਰ, 13 ਮਾਰਚ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹੇ ਵਿਚ ਤਿੰਨ ਲੱਖ 60 ਹਜ਼ਾਰ ਪਸ਼ੂਆਂ ਦੇ ਮੂੰਹਖੁਰ ਦੇ ਟੀਕੇ ਮੁਫ਼ਤ ਲਗਾਏ ਜਾਣਗੇ | ਸਥਾਨਕ ਅਜੀਤ ਨਗਰ ਵਿਚ ਪਸ਼ੂਆਂ ਦੇ ਮੁਫ਼ਤ ਟੀਕੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਪਸ਼ੂ ਪਾਲਨ ਵਿਭਾਗ ਦੇ ਡਿਪਟੀ ਡਾਇਰੈਕਟਰ ...
ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਸਰਕਲ ਫ਼ਿਰੋਜ਼ਪੁਰ ਨਾਲ ਸਬੰਧਿਤ ਸੈਂਕੜੇ ਬਿਜਲੀ ਕਾਮਿਆਂ ਵਲੋਂ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਅਤੇ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ...
ਜ਼ੀਰਾ, 13 ਮਾਰਚ (ਮਨਜੀਤ ਸਿੰਘ ਢਿੱਲੋਂ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਸੈਂਕੜੇ, ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਵਲੋਂ ਐੱਸ.ਡੀ.ਐਮ. ਦਫ਼ਤਰ ਜ਼ੀਰਾ ਅੱਗੇ ਵਿਸ਼ਾਲ ਧਰਨਾ ਦੇ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਆਗੂਆਂ ਵਲੋਂ ...
ਫ਼ਾਜ਼ਿਲਕਾ, 13 ਮਾਰਚ (ਦਵਿੰਦਰ ਪਾਲ ਸਿੰਘ)-ਆੜ੍ਹਤੀ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਅਮਰ ਲਾਲ ਨਰੂਲਾ ਦੀ ਯਾਦ ਵਿਚ ਵਿਸ਼ਾਲ ਮੁਫ਼ਤ ਅੱਖਾਂ ਦਾ ਆਪ੍ਰੇਸ਼ਨ ਅਤੇ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ ...
ਮੱਲਾਂਵਾਲਾ, 13 ਮਾਰਚ (ਗੁਰਦੇਵ ਸਿੰਘ)-ਸ਼ਹੀਦ ਰਾਜਨਸੀਬ ਯੂਥ ਕਲੱਬ ਮੱਲਾਂਵਾਲਾ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਤੇ ਅੰਗਰੇਜ਼ ਸਿੰਘ ਪ੍ਰਧਾਨ ਦੁੱਲੂ ਪ੍ਰਧਾਨ ਟਰੱਕ ਯੂਨੀਅਨ, ...
ਮਖੂ, 13 ਮਾਰਚ (ਮੇਜਰ ਸਿੰਘ ਥਿੰਦ)-ਮਖੂ ਵਿਖੇ ਦੀ ਮਖੂ ਜ਼ਿਮੀਂਦਾਰਾ ਮਾਰਕੀਟਿੰਗ ਕੋਅੱਪ ਸੁਸਾਇਟੀ ਕੰਮ ਪ੍ਰੋਸੈਸਿੰਗ ਦੇ ਚੇਅਰਮੈਨ ਰਛਪਾਲ ਸਿੰਘ ਨੇ ਪੈੱ੍ਰਸ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ...
ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੇ ਮਾਲ ਵਿਭਾਗ ਦੇ ਰਿਕਾਰਡ ਰੂਮ ਵਿਚੋਂ ਕਰੋੜਾਂ ਰੁਪਏ ਦੀਆਂ ਸਰਕਾਰੀ ਜਾਇਦਾਦਾਂ ਨਾਲ ਅਹਿਮ ਦਸਤਾਵੇਜ਼ਾਂ ਦਾ ਰਾਤੋ-ਰਾਤ ਗ਼ਾਇਬ ਹੋ ਜਾਣ ਦਾ ਮਾਮਲਾ ਪੂਰੀ ...
ਮੁੱਦਕੀ, 13 ਮਾਰਚ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਨੇੜਲੇ ਪਿੰਡ ਚੰਦੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਰਸੋਈ ਦਾ ਜਿੰਦਰਾ ਭੰਨ ਕੇ ਗੈਸ ਸਿਲੰਡਰ ਚੋਰੀ ਕਰ ਲਿਆ ਗਿਆ ਹੈ | ਸਕੂਲ ਦੇ ਹੈੱਡ ਟੀਚਰ ਸ੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ...
ਫ਼ਿਰੋਜ਼ਪੁਰ, 13 ਮਾਰਚ (ਰਾਕੇਸ਼ ਚਾਵਲਾ)- ਲੜਾਈ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੂੰ ਮੁਦੱਈਆ ਨੀਰੂ ਵਾਸੀ ...
ਫ਼ਿਰੋਜ਼ਪੁਰ, 13 ਮਾਰਚ (ਤਪਿੰਦਰ ਸਿੰਘ)- ਪੁਲਿਸ ਨੇ ਪਿੰਡ ਬੁਰਜ ਮੱਖਣ ਸਿੰਘ ਵਾਲਾ ਦੀ ਰਹਿਣ ਵਾਲੀ ਇਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਪਿੰਡ ਦੇ ਅਮਰੀਕ ਸਿੰਘ ਪੁੱਤਰ ਕਮਰਦੀਪ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰ ਲਿਆ | ਪੀੜਤਾ ਨੇ ਉੱਚ ਅਧਿਕਾਰੀਆਂ ਨੂੰ ...
ਜ਼ੀਰਾ, 13 ਮਾਰਚ (ਮਨਜੀਤ ਸਿੰਘ ਢਿੱਲੋਂ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ 420 ਦੇ ਕੇਸ 'ਚ ਲੋੜੀਂਦਾ ਅਤੇ 21 ਸਾਲ ਤੋਂ ਭਗੌੜੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਾਜ ਸਿੰਘ ਪੁੱਤਰ ਸਜਾਵਰ ਸਿੰਘ ਵਾਸੀ ਮਖੂ, ਜਿਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX