ਤਾਜਾ ਖ਼ਬਰਾਂ


8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  17 minutes ago
ਬਾਬਾ ਬਕਾਲਾ ਸਾਹਿਬ, 14 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਬਿਆਸ ਦੇ ਇੱਕ ਨਿੱਜੀ ਸਕੂਲ 'ਚ 8 ਸਾਲਾ ਮਾਸੂਮ ਬੱਚੀ ਨਾਲ ਸਕੂਲ ਦੇ...
ਬਾਦਲ ਪਰਿਵਾਰ ਦੇ ਵਿਰੁੱਧ ਅਕਾਲੀ ਆਗੂਆਂ ਨੇ ਕੱਢੀ ਭੜਾਸ
. . .  25 minutes ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣ ਲਈ ਬਾਦਲ ਪਰਿਵਾਰ ਤੋਂ ਖ਼ਫ਼ਾ ਸੀਨੀਅਰ ਅਕਾਲੀ ਆਗੂਆਂ ਤੇ ਉਨ੍ਹਾਂ ਦੀਆਂ ਹਮਖ਼ਿਆਲੀ ਜਥੇਬੰਦੀਆਂ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  30 minutes ago
ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਨੇੜਲੇ ਪਿੰਡ ਨਮੋਲ ਦੇ ਇੱਕ ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਦੀ...
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਪੇਸ਼ ਕੀਤੇ ਗਏ ਵੱਖ-ਵੱਖ ਮਤੇ
. . .  51 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ 'ਚ ਚੋਣ ਮਨੋਰਥ ਪੱਤਰ ਨੂੰ...
ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੰਜਾਬ ਰਾਜ ਯੁਵਕ ਮੇਲਾ ਕਰਾਉਣ ਦਾ ਐਲਾਨ
. . .  about 1 hour ago
ਚੰਡੀਗੜ੍ਹ, 14 ਦਸੰਬਰ (ਅਜਾਇਬ ਔਜਲਾ)- ਪੰਜਾਬ ਦੇ ਖੇਡ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ....
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  53 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ 'ਚ ਸੁਖਬੀਰ ਸਿੰਘ ਬਾਦਲ ਨੂੰ...
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  about 1 hour ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ.............
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  about 1 hour ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  about 1 hour ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ.....
ਲੁਧਿਆਣਾ 'ਚ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ
. . .  36 minutes ago
ਲੁਧਿਆਣਾ, 14 ਦਸੰਬਰ(ਰੁਪੇਸ਼)- ਕਲਿਆਣਾ ਨਾਲੋਂ ਮਸਜਿਦ 'ਚ ਅੱਜ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਚ ਰੋਸ ਮੁਜ਼ਾਹਰੇ ਕੀਤੇ ਗਏ...
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਡੈਲੀਗੇਟ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਇਜਲਾਸ ਦੀ...
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  about 2 hours ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਐੱਸ. ਐੱਫ. ਨੇ ਅੱਜ ਤਹਿਸੀਲ ਅਜਨਾਲਾ ਦੀ ਇੱਕ ਸਰਹੱਦੀ ਚੌਕੀ ਨੇੜਿਓਂ ਰਾਵੀ ਦਰਿਆ ਰਾਹੀਂ ਰੁੜ੍ਹ ਕੇ ਆਈ ਇੱਕ ਪਾਕਿਸਤਾਨੀ ਬੇੜੀ...
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  about 2 hours ago
ਜਲੰਧਰ, 14 ਦਸੰਬਰ- ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 1 'ਤੇ ਕਾਲੀਆ ਕਾਲੋਨੀ ਨੇੜੇ ਬਿਸਤ ਦੁਆਬ ਨਹਿਰ 'ਚ ਇੱਕ ਬੱਚੇ ਦਾ ਭਰੂਣ ਮਿਲਿਆ ਹੈ। ਘਟਨਾ ਦੀ ਜਾਣਕਾਰੀ ਮਿਲਣ...
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  about 2 hours ago
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  about 3 hours ago
ਪ੍ਰਸਿੱਧ ਫ਼ਿਲਮੀ ਲੇਖਕ ਅਤੇ 'ਅਜੀਤ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  about 2 hours ago
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਬਠਿੰਡਾ /ਮਾਨਸਾ

ਸ਼ੈਲਰ ਚੌਕੀਦਾਰ ਦੇ ਅੰਨੇ੍ਹ ਕਤਲ ਦੀ ਗੁੱਥੀ ਸੁਲਝੀ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ 7-7-2017 ਨੂੰ ਥਾਣਾ ਮੌੜ ਦੇ ਹਲਕੇ 'ਚ ਪੈਂਦੇ ਅਮਰਜੋਤੀ ਸ਼ੈਲਰ ਮੌੜ ਦੇ ਚੌਕੀਦਾਰ ਬੂਟਾ ਖ਼ਾਨ ਦੇ ਕਤਲ ਉਪਰੰਤ ਜਿਸ ਦੀ ਲਾਸ਼ 8-7-2017 ਨੂੰ ਸ਼ੈਲਰ ਦੇ ਗਟਰ 'ਚੋਂ ਬਰਾਮਦ ਹੋਈ ਸੀ, ਦੇ ਹੋਏ ਕਤਲ ਦੀ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਇਸ ਕਤਲ ਲਈ ਜ਼ਿੰਮੇਵਾਰ ਉਸ ਦੇ ਸਾਥੀ ਚੌਕੀਦਾਰ ਉਧੇਵੀਰ ਸਿੰਘ ਉਰਫ਼ ਪੱਪੂ (48) ਪੁੱਤਰ ਰੂਪ ਸਿੰਘ ਪਿੰਡ ਪ੍ਰਗਮਾ, ਥਾਣਾ ਭੋਗਾਓਾ ਜ਼ਿਲ੍ਹਾ ਮੇਨਪੁਰੀ (ਹਾਲ ਆਬਾਦ ਚਮਨ ਬਸਤੀ, ਸਿਰਸਾ ਰੋਡ, ਮਾਨਸਾ) ਜੋ ਕਿ ਉਸ ਨਾਲ ਉਕਤ ਸ਼ੈਲਰ ਵਿਚ ਹੀ ਚੌਕੀਦਾਰ ਸੀ, ਨੂੰ ਅੱਜ ਮਾਨਸਾ ਕੈਂਚੀਆਂ ਤੋਂ ਗਿ੍ਫ਼ਤਾਰ ਕਰਕੇ ਉਸ ਦੇ ਇੰਕਸ਼ਾਫ਼ ਉਪਰੰਤ ਘਰੋਂ ਟਰੰਕ 'ਚੋਂ ਮਿ੍ਤਕ ਦਾ ਮੋਬਾਈਲ, ਮਿ੍ਤਕ ਦਾ ਪਰਸ, ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ, ਸ਼ੈਲਰ ਦੀਆਂ ਚਾਬੀਆਂ ਤੇ ਮਾਰਨ ਲਈ ਵਰਤੀ ਕੁਹਾੜੀ ਜੋ ਉਸ ਨੇ ਜਾਖੜ ਰੇਲਵੇ ਲਾਈਨ ਮੌੜ ਮੰਡੀ ਤੋਂ ਪਿੰਡ ਕੱਲ੍ਹੋ ਨੂੰ ਜਾਂਦੀ ਿਲੰਕ ਰੋਡ 'ਤੇ ਸ਼ੈਲਰ ਸਾਹਮਣੇ ਦਰਖ਼ਤ ਦੀ ਜੜ੍ਹ ਹੇਠ ਲੁਕੋਈ ਹੋਈ ਸੀ, ਨੂੰ ਬਰਾਮਦ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ ਨਵੀਨ ਸਿੰਗਲਾ ਨੇ ਦੱਸਿਆ ਕਿ ਇਸ ਸਬੰਧੀ ਬਠਿੰਡਾ ਪੁਲਿਸ ਕਾਫ਼ੀ ਸਮੇਂ ਤੋਂ ਕੰਮ ਕਰ ਰਹੀ ਸੀ, ਜਿਸ ਲਈ ਉਨ੍ਹਾਂ ਨੇ ਬਕਾਇਦਾ ਡੀ.ਐਸ.ਪੀ. ਕਰਨਸ਼ੇਰ ਸਿੰਘ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਰਜਿੰਦਰ ਕੁਮਾਰ ਅਤੇ ਆਧਾਰਤ ਟੀਮ ਬਣਾ ਕੇ ਤੇ ਜਾਂਚ ਉਨ੍ਹਾਂ ਨੂੰ ਸੌਾਪੀ ਸੀ | ਜਿਸ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਟੀਮ ਨੇ ਅੱਜ ਉਕਤ ਨੂੰ ਮਾਨਸਾ ਤੋਂ ਗਿ੍ਫ਼ਤਾਰ ਕਰ ਲਿਆ ਹੈ | ਐਸ.ਐਸ.ਪੀ. ਸਿੰਗਲਾ ਨੇ ਦੱਸਿਆ ਕਿ ਕਥਿਤ ਦੋਸ਼ੀ ਉਧੇ ਉਰਫ਼ ਪੱਪੂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਸ਼ੈਲਰ ਮਾਲਕ ਵਿਸ਼ਨੰੂ ਕੁਮਾਰ ਪਾਸ 8 ਸਾਲਾਂ ਤੋਂ ਚੌਕੀਦਾਰੀ ਦਾ ਕੰਮ ਕਰ ਰਿਹਾ ਸੀ ਤੇ ਉਹ ਰਾਤ ਦੇ ਚੌਕੀਦਾਰੀ ਦੇ ਨਾਲ-ਨਾਲ ਉਸ ਦਾ ਘਰੇਲੂ ਕੰਮ ਵੀ ਕਰ ਦਿੰਦਾ ਸੀ ਤੇ ਬੂਟਾ ਖ਼ਾਨ ਵੀ ਵਿਸ਼ਨੰੂ ਕੁਮਾਰ ਦੇ ਸ਼ੈਲਰ 'ਚ ਕਰੀਬ 9 ਮਹੀਨੇ ਤੋਂ ਰਾਤ ਦੀ ਚੌਕੀਦਾਰੀ ਕਰਦਾ ਸੀ | ਉਸ ਦਾ ਤੇ ਬੂਟਾ ਖ਼ਾਨ ਦਾ ਕਾਫ਼ੀ ਮੇਲ-ਮਿਲਾਪ ਸੀ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਕਥਿਤ ਦੋਸ਼ੀ ਨੇ ਦੱਸਿਆ ਕਿ ਦਸੰਬਰ 2016 'ਚ ਉਕਤ ਸ਼ੈਲਰ ਮਾਲਕ ਦੇ ਘਰ ਗਿਆ ਸੀ ਜਿਸ ਨੇ ਸ਼ੈਲਰ ਮਾਲਕ ਤੋਂ ਅੱਖ ਬਚਾਅ ਕੇ ਉਨ੍ਹਾਂ ਦੀ ਅਲਮਾਰੀ 'ਚੋਂ 64 ਹਜ਼ਾਰ ਰੁਪਏ ਕੱਢ ਲਏ ਸਨ, ਜਿਸ ਦਾ ਪਤਾ ਲੱਗਣ 'ਤੇ ਸ਼ੈਲਰ ਮਾਲਕ ਨੇ ਬੂਟਾ ਖ਼ਾਨ ਤੋਂ ਉਸ ਦੀ ਚੰਗੀ ਖੰੁਬ ਠਪਾਈ ਸੀ | ਜਿਸ ਕਰਕੇ ਉਹ ਬੂਟਾ ਖ਼ਾਨ ਨਾਲ ਰੰਜਸ਼ ਰੱਖਣ ਲੱਗ ਪਿਆ ਸੀ ਤੇ ਉਸ ਨੂੰ ਟਿਕਾਣੇ ਲਗਾਉਣ ਲਈ ਸਕੀਮਾਂ ਘੜਦਾ ਰਹਿੰਦਾ ਸੀ | ਇਕ ਦਿਨ ਉਸ ਨੇ ਬੂਟਾ ਖ਼ਾਨ ਨੂੰ ਸ਼ਰਾਬੀ ਹਾਲਤ 'ਚ ਵੇਖ ਕੇ ਉਸ ਨੇ ਕੁਹਾੜੀ ਦੇ 2-3 ਵਾਰ ਕਰਕੇ ਉਸ ਨੂੰ ਮਾਰ ਦਿੱਤਾ ਤੇ ਜਦੋਂ ਉਸ ਨੂੰ ਬੂਟਾ ਖ਼ਾਨ ਦੇ ਮਰਨ ਦੀ ਤਸੱਲੀ ਹੋ ਗਈ ਤਾਂ ਉਸ ਦੀ ਲਾਸ਼ ਨੂੰ ਸ਼ੈਲਰ ਦੇ ਗਟਰ 'ਚ ਸੁੱਟ ਦਿੱਤਾ | ਜਿਸ ਦੀ ਲਾਸ਼ 8 ਜੁਲਾਈ ਨੂੰ ਬਰਾਮਦ ਹੋ ਗਈ ਸੀ ਤੇ ਮਿ੍ਤਕ ਬੂਟਾ ਖ਼ਾਨ ਦੀ ਪਤਨੀ ਪ੍ਰਵੇਜ ਕੌਰ ਦੇ ਬਿਆਨਾਂ 'ਤੇ ਉਸ ਵੇਲੇ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਸੀ | ਐਸ.ਐਸ.ਪੀ. ਸਿੰਗਲਾ ਨੇ ਦੱਸਿਆ ਕਿ ਇਸ ਅੰਨੇ੍ਹ ਕਤਲ ਦੀ ਗੁੱਥੀ ਸੁਲਝਣ ਨਾਲ ਇਲਾਕੇ 'ਚ ਪਾਏ ਜਾ ਰਹੇ ਸਹਿਮ ਤੋਂ ਲੋਕਾਂ ਨੂੰ ਛੁਟਕਾਰਾ ਮਿਲਿਆ ਹੈ |


ਖ਼ਬਰ ਸ਼ੇਅਰ ਕਰੋ

ਆਂਗਣਵਾੜੀ ਵਰਕਰਾਂ ਨੇ ਪਿੰਡ ਖੇਮੂਆਣਾ ਵਿਖੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਗੋਨਿਆਣਾ, 13 ਮਾਰਚ (ਲਛਮਣ ਦਾਸ ਗਰਗ, ਬਰਾੜ ਆਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ 'ਚ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਕਮੇਟੀ ਦੇ ਫ਼ੈਸਲੇ ਅਨੁਸਾਰ ਵਿਤ ਮੰਤਰੀ ਦੇ ਪੁਤਲੇ ਫੂਕੇ ਜਾ ਰਹੇ ਹਨ | ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਝੋਨੇ 'ਚ ਨਹੀਂ ਚੱਲ ਸਕਣਗੀਆਂ ਪੁਰਾਣੀ ਤਕਨੀਕ ਵਾਲੀਆਂ ਕੰਬਾਈਨਾਂ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਸਾੜਨ ਤੋਂ ਰੋਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਖੋਜ ਕੀਤੀ ਗਈ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਵਾਲੀਆਂ ਕੰਬਾਈਨਾਂ ਹੀ ਝੋਨੇ ਦੀ ਕਟਾਈ ਕਰ ਸਕਣਗੀਆਂ | ਇਸ ਸਬੰਧੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਸ਼ਹਿਰ ਦੇ ਲੋਕਾਂ ਲਈ ਬਣੀ ਜੀਅ ਦਾ ਜੰਜਾਲ

ਬਠਿੰਡਾ, 13 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਘਰਾਂ 'ਚੋਂ ਕੂੜਾ ਇਕੱਠਾ ਕਰਨ ਵਾਲੇ ਤੇ ਦੂਜੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚਲਦਿਆਂ ਅੱਜ ਦੂਜੇ ਦਿਨ ਵੀ ਨਗਰ ਨਿਗਮ ਬਠਿੰਡਾ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਸਫ਼ਾਈ ...

ਪੂਰੀ ਖ਼ਬਰ »

ਅਮਰਜੀਤ ਸਿੰਘ ਦੇ 7 ਦਿਨਾ ਪੁਲਿਸ ਰਿਮਾਂਡ ਪਿੱਛੋਂ ਵੀ ਪੁਲਿਸ ਦੇ ਹੱਥ ਖ਼ਾਲੀ

ਬਠਿੰਡਾ, 13 ਮਾਰਚ (ਸੁਖਵਿੰਦਰ ਸਿੰਘ ਸੁੱਖਾ)- 26 ਫਰਵਰੀ ਨੂੰ ਬਠਿੰਡਾ ਦੇ ਅਦਾਲਤੀ ਕੰਪਲੈਕਸ 'ਚ ਨਾਜਾਇਜ਼ ਪਿਸਤੌਲ ਲੈ ਕੇ ਦਾਖ਼ਲ ਹੋਣ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤੇ ਗਏ ਅਮਰਜੀਤ ਸਿੰਘ ਦੇ ਬਠਿੰਡਾ ਪੁਲਿਸ ਵਲੋਂ 4 ਵਾਰ ਅਦਾਲਤ ਵਿਚ ਪੇਸ਼ ਕਰਕੇ 7 ਦਿਨਾਂ ਦੇ ਪੁਲਿਸ ...

ਪੂਰੀ ਖ਼ਬਰ »

ਬੱਸ ਹੇਠ ਆਉਣ ਨਾਲ ਨਿੱਜੀ ਬੱਸ ਦਾ ਕੰਡਕਟਰ ਗੰਭੀਰ ਜ਼ਖਮੀ

ਤਲਵੰਡੀ ਸਾਬੋ, 13 ਮਾਰਚ (ਰਾਹੀ)- ਅੱਜ ਸਥਾਨਕ ਬੱਸ ਸਟੈਂਡ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਸਰਕਾਰੀ ਰੋਡਵੇਜ਼ ਬੱਸ ਦੇ ਹੇਠਾਂ ਆਉਣ ਨਾਲ ਇਕ ਪ੍ਰਾਈਵੇਟ ਬੱਸ ਕੰਡਕਟਰ ਗੰਭੀਰ ਜ਼ਖਮੀ ਹੋ ਗਿਆ | ਪ੍ਰਾਈਵੇਟ ਬੱਸ ਦੇ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਪੀ. ਆਰ. ਟੀ. ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 13 ਮਾਰਚ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਅਤੇ ਸਰਪ੍ਰਸਤ ਗੁਰਚਰਨ ਸਿੰਘ ਦੀ ਅਗਵਾਈ 'ਚ ਲਾਇਨਜ਼ ਭਵਨ ਵਿਖੇ ਹੋਈ | ਇਸ ਮੌਕੇ ਕੁਝ ਮੈਬਰਾਂ ਨੇ ਅਜੌਕੇ ਦੌਰ ਨੂੰ ਪੇਸ ਕਰਦੀਆਂ ਰਚਨਾਵਾਂ ...

ਪੂਰੀ ਖ਼ਬਰ »

20 ਤੱਕ ਬਿਜਲੀ ਦੇ ਬਕਾਇਆ ਬਿੱਲ ਨਾ ਭਰਨ ਵਾਲੇ ਡਿਫ਼ਾਲਟਰ ਖ਼ਪਤਕਾਰਾਂ ਦੇ ਕੱਟੇ ਜਾਣਗੇ ਕੁਨੈਕਸ਼ਨ-ਐਸ.ਡੀ.ਓ.

ਰਾਮਾਂ ਮੰਡੀ, 13 ਮਾਰਚ (ਅਮਰਜੀਤ ਸਿੰਘ ਲਹਿਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਿਸ਼ਾ ਨਿਰਦੇਸਾ ਹੇਠ ਪਾਵਰਕਾਮ ਰਾਮਾਂ ਮੰਡੀ ਦੇ ਅਧਿਕਾਰੀਆਂ ਨੇੇ ਬਿਜਲੀ ਦੇ ਬਕਾਇਆ ਬਿੱਲ ਨਾ ਭਰਨ ਵਾਲੇ ਖਪਤਕਾਰਾਂ ਅਤੇ ਬਿਜਲੀ ਚੋਰੀ ਕਰਨ ਵਾਲਿਆਂ ਦੇ ਖਿਲਾਫ਼ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਸਾਈਕਲ ਰੈਲੀ ਕੱਢੀ

ਬਠਿੰਡਾ, 13 ਮਾਰਚ (ਭਰਪੂਰ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਿੱਦਿਅਕ ਤੇ ਵਾਤਾਵਰਨ ਸੰਸਥਾ ਗਿੱਲ ਪੱਤੀ ਵਲੋਂ ਗੁਰਦੁਆਰਾ ਕਿਲ੍ਹਾ ਮੁਬਾਰਕ ਤੋਂ ਗੁਰਦੁਆਰਾ ਲੱਖੀ ਜੰਗਲ ਸਾਹਿਬ ਤੱਕ ਵਾਤਾਵਰਨ ਪ੍ਰੇਮੀਆਂ ਦੀ ਸਹਾਇਤਾ ਨਾਲ ਸਾਈਕਲ ...

ਪੂਰੀ ਖ਼ਬਰ »

ਦੁਫੇੜ ਪਾਉਣ ਵਾਲੇ ਲੋਕਾਂ ਤੋਂ ਸੁਚੇਤ ਹੋਣ ਦੀ ਲੋੜ-ਕਾਂਗੜ

ਮਹਿਰਾਜ, 13 ਮਾਰਚ (ਸੁਖਪਾਲ ਮਹਿਰਾਜ)-16ਵੇਂ ਮਹਿਰਾਜ ਕਬੱਡੀ ਕੱਪ ਦੇ ਇਨਾਮ ਵੰਡ ਸਮਾਰੋਹ ਵਿਖੇ ਬੋਲਦਿਆਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਮਹਿਰਾਜ ਆਉਣਗੇ ਅਤੇ ਪਿੰਡ ਦੇ ਵਿਕਾਸ ਤੇ ਸੀਵਰੇਜ ਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਬੀ. ਐੱਡ. ਕਾਲਜ 'ਚ ਐਥਲੈਟਿਕ ਮੀਟ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ ਗਿਆਰਵੀਂ ਸਾਲਾਨਾ ਐਥਲੈਟਿਕ-ਮੀਟ ਕਰਵਾਈ ਗਈ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਸਭ ਤੋਂ ਪਹਿਲਾਂ ਕਾਲਜ ਦੇ ਵਾਈਸ-ਪਿ੍ੰਸੀਪਲ ਨੇ ਆਏ ...

ਪੂਰੀ ਖ਼ਬਰ »

ਤੇਜਵੀਰ ਸਿੰਘ ਢਿੱਲੋਂ ਨਗਰ ਕੌ ਾਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)-ਪਿਛਲੇ ਲੰਮੇਂ ਸਮੇਂ ਤੋਂ ਵਿਵਾਦਾਂ 'ਚ ਚੱਲੀ ਆ ਰਹੀ ਨਗਰ ਕੌਾਸਲ ਕੋਟਫੱਤਾ 'ਤੇ ਆਖਰ ਕਾਂਗਰਸੀ ਕਾਬਜ਼ ਹੋਣ 'ਚ ਸਫ਼ਲ ਹੋ ਗਏ | ਕੋਟਫੱਤਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਕੌਾਸਲਰ ਤੇਜਵੀਰ ਸਿੰਘ ਢਿੱਲੋਂ ਨੂੰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਰੋੜਾਂ ਰੁਪਏ ਖਰਚ ਕਰਨ ਉਪਰੰਤ ਵੀ ਪੂਰਾ ਨਹੀਂ ਹੋਇਆ ਸਿੰਚਾਈ ਪਾਣੀ-ਸਰਪੰਚ

ਰਾਮਾਂ ਮੰਡੀ, 13 ਮਾਰਚ (ਤਰਸੇਮ ਸਿੰਗਲਾ)-ਸਰਕਾਰ ਵਲੋਂ ਸ਼ਹਿਰ 'ਚੋਂ ਲੰਘਦੇ ਕੋਟਲਾ ਰਜਬਾਹੇ ਨੂੰ ਕਰੋੜਾਂ ਰੁਪਏ ਖਰਚ ਕਰਕੇ ਅੰਡਰਗਰਾਉਂਡ ਕਰਨ ਉਪਰੰਤ ਵੀ ਟੇਲ 'ਤੇ ਪੈਂਦੇ ਪਿੰਡ ਰਾਮਸਰਾ ਵਿਖੇ ਸਿੰਚਾਈ ਪਾਣੀ ਪੂਰਾ ਨਹੀਂ ਹੋਇਆ | ਰਜਬਾਹੇ 'ਚ ਪਾਣੀ ਦਾ ਘਟਿਆ ਲੇਵਲ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਬੱਸ ਤੇਲ ਵਾਲੇ ਟੈਂਕਰ ਨਾਲ ਟਕਰਾਈ-ਡਰਾਈਵਰ ਤੇ ਤਿੰਨ ਬੱਚੇ ਜ਼ਖ਼ਮੀ

ਸੰਗਤ ਮੰਡੀ, 13 ਮਾਰਚ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਅੱਜ ਸਵੇਰੇ 9 ਵਜੇ ਦੇ ਕਰੀਬ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ'ਤੇ ਪਿੰਡ ਅਮਰਪੁਰਾ ਗੁਰਥੜੀ ਦੇ ਨਜ਼ਦੀਕ ਇਕ ਨਿੱਜੀ ਸਕੂਲ ਦੀ ਬੱਸ ਤੇਲ ਵਾਲੇ ਟੈਂਕਰ ਨਾਲ ਟਕਰਾ ਗਈ | ਇਸ ਟੱਕਰ 'ਚ ਬੱਸ ਡਰਾਈਵਰ ਤੇ ...

ਪੂਰੀ ਖ਼ਬਰ »

ਬਠਿੰਡਾ 'ਚ 2 ਵਿਅਕਤੀਆਂ ਵਲੋਂ ਖੁਦਕੁਸ਼ੀ

ਬਠਿੰਡਾ, 13 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਵੇਰੇ ਬਠਿੰਡਾ ਸ਼ਹਿਰ ਦੇ ਜਨਤਾ ਨਗਰ 'ਚ ਇਕ ਵਿਅਕਤੀ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਦਕਿ ਇਕ ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ | ਦੋਨੋਂ ਮਿ੍ਤਕਾਂ ਨੂੰ ਸਹਾਰਾ ਜਨ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨੀ ਕਰਜ਼ਾ ਮੁਆਫ਼ੀ ਸਬੰਧੀ ਅੱਜ ਮੁੱਖ ਮੰਤਰੀ ਨੂੰ ਸੌ ਾਪੇਗਾ ਮੰਗ-ਪੱਤਰ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ 14 ਮਾਰਚ ਨੂੰ ਨਕੋਦਰ ਵਿਖੇ ਹੋਣ ਵਾਲੇ ਕਰਜ਼ਾ ਮੁਆਫ਼ੀ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਸਾਰਾ ਕਰਜ਼ ਮੁਆਫ਼ ਕਰਨ ਲਈ ਮੰਗ-ਪੱਤਰ ਦੇਵੇਗਾ ਅਤੇ ...

ਪੂਰੀ ਖ਼ਬਰ »

ਪੂਰਨ ਕਰਜ਼ਾ ਮੁਆਫ਼ ਨਾ ਹੋਣ 'ਤੇ ਸੂਬੇ 'ਚ ਕਾਂਗਰਸੀਆਂ ਦਾ ਹੋਵੇਗਾ ਘਿਰਾਓ-ਮਲੂਕਾ ਅਕਾਲੀ ਦਲ ਕਿਸਾਨੀ ਕਰਜ਼ਾ ਮੁਆਫ਼ੀ ਸਬੰਧੀ ਅੱਜ ਮੁੱਖ ਮੰਤਰੀ ਨੂੰ ਸੌ ਾਪੇਗਾ ਮੰਗ-ਪੱਤਰ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ 14 ਮਾਰਚ ਨੂੰ ਨਕੋਦਰ ਵਿਖੇ ਹੋਣ ਵਾਲੇ ਕਰਜ਼ਾ ਮੁਆਫ਼ੀ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਸਾਰਾ ਕਰਜ਼ ਮੁਆਫ਼ ਕਰਨ ਲਈ ਮੰਗ-ਪੱਤਰ ਦੇਵੇਗਾ ਅਤੇ ...

ਪੂਰੀ ਖ਼ਬਰ »

16ਵਾਂ ਮਹਿਰਾਜ ਕਬੱਡੀ ਕੱਪ ਦਿੜ੍ਰਵਾ ਮੰਡੀ ਦੀ ਝੋਲੀ ਪਿਆ

ਮਹਿਰਾਜ, 13 ਮਾਰਚ (ਸੁਖਪਾਲ ਮਹਿਰਾਜ)-ਮਹਿਰਾਜ ਵਿਖੇ ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀਆਂ ਦੇ ਸਹਿਯੋਗ ਨਾਲ ਖੇਡ ਪ੍ਰਮੋਟਰ ਰਿੱਕੀ ਸਿੱਧੂ ਤੇ ਐਨ.ਆਰ.ਆਈ ਚੇਅਰਮੈਨ ਚਮਕੋਰ ਸਿੰਘ ਕੋਰੀ ਸਿਧਾਣਾ ਦੀ ਅਗਵਾਈ ਹੇਠ 16ਵਾਂ ਚਾਰ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਤੇ ਕਿਸਾਨਾਂ ਨੇ ਨੰਗਲਾ ਗਰਿੱਡ ਦਾ ਘਿਰਾਓ ਕਰਕੇ ਦਿੱਤਾ ਸੰਕੇਤਕ ਧਰਨਾ

ਸੀਂਗੋ ਮੰਡੀ, 13 ਮਾਰਚ (ਲੱਕਵਿੰਦਰ ਸ਼ਰਮਾ, ਗਰਗ )- ਭਾਕਿਯੂ ਏਕਤਾ (ਸਿੱਧੂਪੁਰ) ਨੇ ਕਿਸਾਨਾਂ ਦੀ ਮਦਦ ਨਾਲ ਪਿੰਡ ਨੰਗਲਾ ਗਰਿੱਡ ਦਾ ਘਿਰਾਓ ਕਰਕੇ ਸੰਕੇਤਕ ਧਰਨਾ ਦੇ ਕੇ ਫ਼ਸਲਾਂ ਲਈ ਬਿਜਲੀ ਸਪਲਾਈ ਰਾਤ ਦੀ ਬਜਾਏ ਦਿਨ ਸਮੇਂ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਇਕੱਤਰ ...

ਪੂਰੀ ਖ਼ਬਰ »

ਹਲਕਾ ਸੇਵਾਦਾਰ ਵਲੋਂ ਸ਼ਹੀਦ ਦੀ ਪਤਨੀ ਨੂੰ ਨੌਕਰੀ ਪੱਤਰ ਤੇ ਲਾਇਬ੍ਰੇਰੀ ਲਈ ਚੈੱਕ ਭੇਟ

ਸੀਂਗੋ ਮੰਡੀ 13 ਮਾਰਚ (ਲੱਕਵਿੰਦਰ ਸ਼ਰਮਾ)- ਪਿੰਡ ਕੌਰੇਆਣਾਂ ਦੇ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਬੱਬੂ ਬਰਾੜ ਦੀ ਪਤਨੀ ਨੂੰ ਨੌਕਰੀ ਪੱਤਰ ਤੇ ਪਿੰਡ ਦੇ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਲਈ ਲਾਇਬਰੇਰੀ ਬਣਾਉਣ ਲਈ 10 ਲੱਖ ਦਾ ਚੈੱਕ ਹਲਕਾ ਸੇਵਾਦਾਰ ਖੁਸਬਾਜ ...

ਪੂਰੀ ਖ਼ਬਰ »

ਬਿਜਲੀ ਗਰਿੱਡ ਜਿਉਂਦ ਵਿਖੇ ਨਾਕਸ ਸਪਲਾਈ ਿਖ਼ਲਾਫ਼ ਕਿਸਾਨਾਂ ਵਲੋਂ ਦੂਸਰੇ ਦਿਨ ਵੀ ਧਰਨਾ

ਚਾਉਕੇ, 13 ਮਾਰਚ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਜਿਉਂਦ, ਜੈਦ, ਬਦਿਆਲਾ ਆਦਿ ਪਿੰਡਾਂ ਦੇ ਕਿਸਾਨਾਂ ਦੇ ਸਹਿਯੋਗ ਨਾਲ ਬਿਜਲੀ ਗਰਿੱਡ ਜਿਉਂਦ ਵਲੋਂ ਖੇਤੀ ਮੋਟਰਾਂ ਦੀ ਨਾਕਸ ਸਪਲਾਈ ਦੇ ਰੋਸ ਵਜੋਂ ਅੱਜ ਦੂਸਰੇ ਦਿਨ ਵੀ ਰੋਸ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਜੱਸੀ ਨੇ ਬਲਾਕ ਮੌੜ ਦੇ ਪਿੰਡਾਂ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੌੜ ਮੰਡੀ, 13 ਮਾਰਚ (ਗੁਰਜੀਤ ਸਿੰਘ ਕਮਾਲੂ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਮੰਤਰੀ ਹਰਮਿੰਦਰ ਸਿੰਘ ਜੱਸੀ ਵਲੋਂ ਬਲਾਕ ਮੌੜ ਅੰਦਰ ਪਿੰਡਾਂ ਦੇ ਦੌਰੇ ਆਰੰਭ ਕੀਤੇ ਗਏ ਹਨ ਜਿਸ ਦੇ ਚਲਦਿਆਂ ਉਨ੍ਹਾਂ ਨੇ ਬੀਤੇ ਦਿਨ ਪਿੰਡ ਮਾਣਕਖਾਨਾ, ਘਸੋਖਾਨਾ, ਗਹਿਰੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਨੇ ਚਮਕੌਰ ਸਿੰਘ ਮਾਨ ਨੂੰ ਬਣਾਇਆ-ਮੀਡੀਆ ਸਲਾਹਕਾਰ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)- ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਚਮਕੌਰ ਸਿੰਘ ਮਾਨ ਪੁੱਤਰ ਮਿੱਠੂ ਸਿੰਘ ਮਾਨ ਨੂੰ ਆਪਣਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ | ਸ. ਮਾਨ ਜੋ ਕਿ ਪਿਛਲੇ ਸਮੇਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਪਲਾਂਟ ਮੈਂਗੋ ਟਰੀ ਫ਼ਾਰ ਐਵਰਗ੍ਰੀਨ ਬਠਿੰਡਾ ਨੇ ਅੰਬਾਂ ਦੇ ਬੂਟੇ ਲਗਾਏ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)- ਪਲਾਂਟ ਮੈਂਗੋ ਟਰੀ ਫ਼ਾਰ ਐਵਰਗ੍ਰੀਨ ਬਠਿੰਡਾ ਵਲੋਂ ਪ੍ਰਧਾਨ ਡਾ. ਪ੍ਰੋਫੈਸਰ ਭੁਪਿੰਦਰ ਸਿੰਘ ਅਤੇ ਸੈਕਟਰੀ ਸੁਖਦੇਵ ਸ਼ਰਮਾ ਦੀ ਅਗਵਾਈ 'ਚ ਨਗਰ ਕੋਟਸ਼ਮੀਰ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ 10 ਅੰਬਾਂ ਦੇ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਰੇਲਵੇ ਪੁਲ ਨਾ ਹੋਣ ਕਾਰਨ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਲੋਕ

ਰਾਮਾਂ ਮੰਡੀ, 13 ਮਾਰਚ (ਅਮਰਜੀਤ ਸਿੰਘ ਲਹਿਰੀ)- ਰਾਮਾ ਮੰਡੀ ਦੇ ਲਾਈਨੋ ਪਾਰ ਇਲਾਕਾ ਜਿਸ 'ਚ 10 ਹਜ਼ਾਰ ਦੇ ਕਰੀਬ ਆਬਾਦੀ ਹੈ 'ਚੋਂ ਜ਼ਿਆਦਾਤਰ ਲੋਕ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ | ਗ਼ਰੀਬ ਬਸਤੀਆਂ ਹੋਣ ਕਾਰਨ ਕਿਸੇ ਵਲੋਂ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ...

ਪੂਰੀ ਖ਼ਬਰ »

53 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਮਲਿਕਪੁਰਾ 'ਚ ਗਰਾਮ ਪੰਚਾਇਤ ਅਤੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਪਿੰਡ ਦੇ ਸਰਕਾਰੀ ਹਾਈ ਸਕੂਲ'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦੀ ਸ਼ੁਰੂਆਤ ...

ਪੂਰੀ ਖ਼ਬਰ »

ਖੁਸਬਾਜ਼ ਜਟਾਣਾ ਨੇ ਵਿਕਾਸ ਕਾਰਜਾਂ ਲਈ ਦੁਨੇਆਲਾ ਪੰਚਾਇਤ ਨੂੰ 10 ਲੱਖ ਦਾ ਚੈੱਕ ਸੌ ਾਪਿਆ

ਰਾਮਾਂ ਮੰਡੀ, 13 ਮਾਰਚ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਦੁਨੇਆਲਾ ਦੇ ਅਧੂਰੇ ਵਿਕਾਸ ਕਾਰਜਾਂ ਤੇ ਪਿੰਡ 'ਚ ਬਣਨ ਵਾਲੇ ਪਾਰਕ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਆਗੂ ਖੁਸਬਾਜ਼ ਸਿੰਘ ਜਟਾਣਾ ਨੇ ਪਿੰਡ ਦੀ ਪੰਚਾਇਤ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਓਵਰ ਹੋਇਆ ਗੰਦਾ ਪਾਣੀ ਘਰਾਂ ਅੱਗੇ ਖੜ੍ਹਨ ਨਾਲ ਪਿੰਡ ਵਾਸੀ ਪ੍ਰੇਸ਼ਾਨ

ਲਹਿਰਾ ਮੁਹੱਬਤ, 13 ਮਾਰਚ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਖਾਨਾ ਦੇ ਕੋਠੇ ਥਾਂਦੇ ਨੂੰ ਜੋੜਦੇ ਰਸਤੇ ਸਾਹਮਣੇ ਬਣੇ ਨਾਲੀਆਂ ਦੇ ਨਿਕਾਸੀ ਪਾਣੀ ਦੇ ਡਿੱਗੀ ਵਾਲੇ ਛੱਪੜ ਦੇ ਓਵਰ ਫਲੋ ਹੋਣ ਨਾਲ ਗੰਦਾ ਪਾਣੀ ਘਰਾਂ ਅੱਗੇ ਖੜ੍ਹਨ ਨਾਲ ਪਿੰਡ ਵਾਸੀ ਪ੍ਰੇਸ਼ਾਨ ਹੋ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀ ਸਪਲਾਈ ਿਖ਼ਲਾਫ਼ ਵਾਰਡ ਵਾਸੀਆਂ ਨੇ ਕੀਤਾ ਰੋਸ ਪ੍ਰਗਟ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੇ ਵਾਰਡ ਨੰਬਰ 2, 3 ਤੇ 4 'ਚ ਪਿਛਲੇ ਕਈ ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਵਾਰਡ ਵਾਸੀਆਂ ਨੇ ਇਕੱਠੇ ਹੋਕੇ ਸਰਕਾਰ ਤੇ ਸਿਹਤ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਗਟ ਕੀਤਾ ਅਤੇ ਉਕਤ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਬੇਲਗ਼ਾਮ ਖ਼ਾਕੀ ਤੰਤਰ ਨਸ਼ਾ ਤਸਕਰਾਂ ਦੀ ਪਿੱਠ ਪੂਰਦਾ ਆਉਂਦਾ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 13 ਮਾਰਚ (ਇਕਬਾਲ ਸਿੰਘ ਸ਼ਾਂਤ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਬਾਰੇ ਕੀਤਾ ਐਲਾਨ ਲੰਬੀ ਹਲਕੇ ਦੇ ਪਿੰਡਾਂ 'ਚ ਨਸ਼ਿਆਂ ਦੀਆਂ ਪੁੜੀਆਂ ਨਾਲ ਵਿਕਦੀ ਫਿਰਦੀ ਹੈ | ਕਾਂਗਰਸ ਸਰਕਾਰ ਦੇ ਇਕ ਵਰ੍ਹੇ 'ਚ ਨਸ਼ੇ ਮੁੱਕਣ ਦੀ ...

ਪੂਰੀ ਖ਼ਬਰ »

ਸ਼ੀਸ਼ਪਾਲ ਕੇਹਰਵਾਲਾ ਵਲੋਂ ਪੋਲ ਖੋਲ੍ਹ ਅਭਿਆਨ ਤਹਿਤ ਕਈ ਪਿੰਡਾਂ ਦਾ ਦੌਰਾ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)- ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਸ਼ੀਸ਼ਪਾਲ ਕੇਹਰਵਾਲਾ ਨੇ ਹਲਕੇ ਦੇ ਕਈ ਪਿੰਡਾਂ 'ਚ ਘਰ-ਘਰ ਪਹੁੰਚ ਕੇ ਸਰਕਾਰ ਿਖ਼ਲਾਫ਼ ਪੋਲ ਖੋਲ੍ਹ ਅਭਿਆਨ ਦੀ ਸ਼ੁਰੂਆਤ ਕੀਤੀ | ਜਿਸ ਦੇ ਤਹਿਤ ਉਨ੍ਹਾਂ ਪਿੰਡ ਚਕੇਰੀਆਂ, ਜਲਾਲਆਣਾ, ...

ਪੂਰੀ ਖ਼ਬਰ »

ਸੰਪਰਕ ਸੜਕਾਂ ਦੀ ਖਸਤਾ ਹਾਲਤ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕੀਤਾ ਬੰਦ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਇਲਾਕੇ ਦੇ ਪਿੰਡਾਂ ਵਿਚ ਸੰਪਰਕ ਸੜਕਾਂ ਦੀ ਹਾਲਤ ਇਸ ਕਦਰ ਖਸਤਾ ਹੋ ਗਈ ਕਿ ਲੋਕ ਛੇਤੀ ਕਿਤੇ ਆਪਣੇ ਘਰਾਂ 'ਚੋਂ ਨਿਕਲ ਕੇ ਇਨ੍ਹਾਂ ਸੜਕਾਂ 'ਤੇ ਆਪਣੇ ਸਾਧਨ ਲੈ ਕੇ ਨਹੀਂ ਆਉਂਦੇ | ਬਠਿੰਡਾ-ਮਾਨਸਾ ਮੁੱਖ ਸੜਕ ਤੋਂ ...

ਪੂਰੀ ਖ਼ਬਰ »

ਯੂਥ ਪਾਰਲੀਮੈਂਟ ਪ੍ਰੋਗਰਾਮ 'ਚ ਸਮਾਜਿਕ ਬੁਰਾਈਆਂ 'ਤੇ ਵਿਚਾਰ ਚਰਚਾ

ਮਹਿਮਾ ਸਰਜਾ, 13 ਮਾਰਚ (ਬਲਦੇਵ ਸੰਧੂ)- ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਅੱਜ ਜ਼ਿਲ੍ਹੇ ਦੇ ਪਿੰਡ ਬਲਾਹੜ੍ਹ ਮਹਿਮਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੈੱਲਫੇਅਰ ਤੇ ਸਪੋਰਟਸ ਕਲੱਬ ਅਤੇ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀ ਧਰਮਸ਼ਾਲਾ 'ਚ ਯੂਥ ਪਾਰਲੀਮੈਂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX