ਤਾਜਾ ਖ਼ਬਰਾਂ


ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  3 minutes ago
ਜਲੰਧਰ, 11 ਦਸੰਬਰ (ਅ. ਬ.)- ਪਾਕਿਸਤਾਨ 'ਚ ਇੱਕ ਹੋਰ ਨਾਬਾਲਗ ਲੜਕੀ ਨੂੰ ਅਗਵਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਰਾਚੀ ਦੀ ਰਹਿਣ ਵਾਲੀ ਹੁਮਾ ਯੂਨਸ ਨਾਮੀ 14 ਸਾਲਾ...
ਨੋਬਲ ਪੁਰਸਕਾਰ ਨਾਲ ਨਵਾਜ਼ੇ ਗਏ ਅਭਿਜੀਤ ਬੈਨਰਜੀ, ਭਾਰਤੀ ਪਹਿਰਾਵੇ 'ਚ ਆਏ ਨਜ਼ਰ
. . .  15 minutes ago
ਸਟਾਕਹੋਮ, 11 ਦਸੰਬਰ- ਭਾਰਤੀ ਮੂਲ ਦੇ ਅਰਥ ਸ਼ਾਸਤਰੀ ਅਭਿਜੀਤ ਬੈਨਰਜੀ ਨੇ ਸਵੀਡਨ ਦੇ ਸਟਾਕਹੋਮ ਕਾਨਸਰਟ ਹਾਲ 'ਚ ਨੋਬਲ ਪੁਰਸਕਾਰ ਪ੍ਰਾਪਤ ਕੀਤਾ। ਅਭਿਜੀਤ ਬੈਨਰਜੀ ਨੂੰ ਸਾਲ 2019 ਲਈ...
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  32 minutes ago
ਨਵੀਂ ਦਿੱਲੀ, 11 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਉੱਤਰ-ਪੂਰਬ ਦੇ ਲੋਕਾਂ ਦੀ ਜੀਵਨ ਸ਼ੈਲੀ ਅਤੇ ਭਾਰਤ ਦੇ ਵਿਚਾਰ 'ਤੇ ਇੱਕ ਅਪਰਾਧਿਕ...
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 1 hour ago
ਪਟਨਾ, 11 ਨਵੰਬਰ- ਬਿਹਾਰ ਦੇ ਬੇਤੀਆ ਜ਼ਿਲ੍ਹੇ 'ਚ ਬੀਤੇ ਦਿਨ ਕਥਿਤ ਤੌਰ 'ਤੇ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਸੰਸਦ ਦੀ ਲਾਇਬ੍ਰੇਰੀ 'ਚ ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ...
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 1 hour ago
ਵਾਸ਼ਿੰਗਟਨ, 11 ਦਸੰਬਰ - ਅਮਰੀਕਾ ਦੇ ਨਿਊਜਰਸੀ ਵਿਖੇ ਵਿਖੇ ਬੀਤੇ ਦਿਨ 2 ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਸਣੇ 6 ਲੋਕਾਂ ਦੀ ਮੌਤ ਹੋ...
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 1 hour ago
ਨਵੀਂ ਦਿੱਲੀ, 11 ਦਸੰਬਰ - ਰਾਜ ਸਭਾ ਵਿਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ। ਦੁਪਹਿਰ 12 ਵਜੇ ਤੋਂ ਨਾਗਰਿਕਤਾ ਸੋਧ ਬਿਲ 'ਤੇ ਬਹਿਸ ਸ਼ੁਰੂ...
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਮੁੰਬਈ, 11 ਦਸੰਬਰ - ਪਿਆਜ਼ ਦੀ ਕੀਮਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਹੁਣ ਪਿਆਜ਼ ਚੋਰੀ ਵੀ ਹੋਣ ਲੱਗ ਪਿਆ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮੁੰਬਈ ਵਿਖੇ ਜਿੱਥੇ ਕਿ ਪੁਲਿਸ...
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਬੰਗਾ, 11 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸਬ ਡਿਵੀਜ਼ਨ ਦੇ ਪਿੰਡ ਭੌਰਾ ਵਿਖੇ ਬਲਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੇ ਪੁੱਤਰਾਂ ਅਮਰੀਕ ਸਿੰਘ ਅਤੇ ਬਲਵਿੰਦਰ ਸਿੰਘ ਨਾਲ ਮਿਲ ਕੇ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਭਾਜਪਾ ਸੰਸਦੀ ਦਲ ਦੀ ਸੈਸ਼ਨ ਦੀ ਆਖ਼ਰੀ ਮੀਟਿੰਗ ਅੱਜ ਸਵੇਰੇ 9.30 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਵਿਚ ਸ਼ਾਮਲ...
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਸੰਯੁਕਤ ਕਮਿਸ਼ਨ ਮੀਟਿੰਗ ਨੂੰ ਸੰਬੋਧਨ ਕਰਨ ਲਈ ਭਾਰਤ ਪਹੁੰਚ ਗਏ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 3 hours ago
ਮੁੰਬਈ, 11 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ...
ਅੱਜ ਦਾ ਵਿਚਾਰ
. . .  about 3 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 2 hours ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਬਠਿੰਡਾ /ਮਾਨਸਾ

ਸ਼ੈਲਰ ਚੌਕੀਦਾਰ ਦੇ ਅੰਨੇ੍ਹ ਕਤਲ ਦੀ ਗੁੱਥੀ ਸੁਲਝੀ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ 7-7-2017 ਨੂੰ ਥਾਣਾ ਮੌੜ ਦੇ ਹਲਕੇ 'ਚ ਪੈਂਦੇ ਅਮਰਜੋਤੀ ਸ਼ੈਲਰ ਮੌੜ ਦੇ ਚੌਕੀਦਾਰ ਬੂਟਾ ਖ਼ਾਨ ਦੇ ਕਤਲ ਉਪਰੰਤ ਜਿਸ ਦੀ ਲਾਸ਼ 8-7-2017 ਨੂੰ ਸ਼ੈਲਰ ਦੇ ਗਟਰ 'ਚੋਂ ਬਰਾਮਦ ਹੋਈ ਸੀ, ਦੇ ਹੋਏ ਕਤਲ ਦੀ ਅੰਨ੍ਹੇ ਕਤਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪਿੰਡ ਖੇਮੂਆਣਾ ਵਿਖੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਗੋਨਿਆਣਾ, 13 ਮਾਰਚ (ਲਛਮਣ ਦਾਸ ਗਰਗ, ਬਰਾੜ ਆਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ 'ਚ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਕਮੇਟੀ ਦੇ ਫ਼ੈਸਲੇ ਅਨੁਸਾਰ ਵਿਤ ਮੰਤਰੀ ਦੇ ਪੁਤਲੇ ਫੂਕੇ ਜਾ ਰਹੇ ਹਨ | ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਝੋਨੇ 'ਚ ਨਹੀਂ ਚੱਲ ਸਕਣਗੀਆਂ ਪੁਰਾਣੀ ਤਕਨੀਕ ਵਾਲੀਆਂ ਕੰਬਾਈਨਾਂ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਸਾੜਨ ਤੋਂ ਰੋਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਖੋਜ ਕੀਤੀ ਗਈ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਵਾਲੀਆਂ ਕੰਬਾਈਨਾਂ ਹੀ ਝੋਨੇ ਦੀ ਕਟਾਈ ਕਰ ਸਕਣਗੀਆਂ | ਇਸ ਸਬੰਧੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਸ਼ਹਿਰ ਦੇ ਲੋਕਾਂ ਲਈ ਬਣੀ ਜੀਅ ਦਾ ਜੰਜਾਲ

ਬਠਿੰਡਾ, 13 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਘਰਾਂ 'ਚੋਂ ਕੂੜਾ ਇਕੱਠਾ ਕਰਨ ਵਾਲੇ ਤੇ ਦੂਜੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚਲਦਿਆਂ ਅੱਜ ਦੂਜੇ ਦਿਨ ਵੀ ਨਗਰ ਨਿਗਮ ਬਠਿੰਡਾ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਸਫ਼ਾਈ ...

ਪੂਰੀ ਖ਼ਬਰ »

ਅਮਰਜੀਤ ਸਿੰਘ ਦੇ 7 ਦਿਨਾ ਪੁਲਿਸ ਰਿਮਾਂਡ ਪਿੱਛੋਂ ਵੀ ਪੁਲਿਸ ਦੇ ਹੱਥ ਖ਼ਾਲੀ

ਬਠਿੰਡਾ, 13 ਮਾਰਚ (ਸੁਖਵਿੰਦਰ ਸਿੰਘ ਸੁੱਖਾ)- 26 ਫਰਵਰੀ ਨੂੰ ਬਠਿੰਡਾ ਦੇ ਅਦਾਲਤੀ ਕੰਪਲੈਕਸ 'ਚ ਨਾਜਾਇਜ਼ ਪਿਸਤੌਲ ਲੈ ਕੇ ਦਾਖ਼ਲ ਹੋਣ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤੇ ਗਏ ਅਮਰਜੀਤ ਸਿੰਘ ਦੇ ਬਠਿੰਡਾ ਪੁਲਿਸ ਵਲੋਂ 4 ਵਾਰ ਅਦਾਲਤ ਵਿਚ ਪੇਸ਼ ਕਰਕੇ 7 ਦਿਨਾਂ ਦੇ ਪੁਲਿਸ ...

ਪੂਰੀ ਖ਼ਬਰ »

ਬੱਸ ਹੇਠ ਆਉਣ ਨਾਲ ਨਿੱਜੀ ਬੱਸ ਦਾ ਕੰਡਕਟਰ ਗੰਭੀਰ ਜ਼ਖਮੀ

ਤਲਵੰਡੀ ਸਾਬੋ, 13 ਮਾਰਚ (ਰਾਹੀ)- ਅੱਜ ਸਥਾਨਕ ਬੱਸ ਸਟੈਂਡ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਸਰਕਾਰੀ ਰੋਡਵੇਜ਼ ਬੱਸ ਦੇ ਹੇਠਾਂ ਆਉਣ ਨਾਲ ਇਕ ਪ੍ਰਾਈਵੇਟ ਬੱਸ ਕੰਡਕਟਰ ਗੰਭੀਰ ਜ਼ਖਮੀ ਹੋ ਗਿਆ | ਪ੍ਰਾਈਵੇਟ ਬੱਸ ਦੇ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਪੀ. ਆਰ. ਟੀ. ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 13 ਮਾਰਚ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਅਤੇ ਸਰਪ੍ਰਸਤ ਗੁਰਚਰਨ ਸਿੰਘ ਦੀ ਅਗਵਾਈ 'ਚ ਲਾਇਨਜ਼ ਭਵਨ ਵਿਖੇ ਹੋਈ | ਇਸ ਮੌਕੇ ਕੁਝ ਮੈਬਰਾਂ ਨੇ ਅਜੌਕੇ ਦੌਰ ਨੂੰ ਪੇਸ ਕਰਦੀਆਂ ਰਚਨਾਵਾਂ ...

ਪੂਰੀ ਖ਼ਬਰ »

20 ਤੱਕ ਬਿਜਲੀ ਦੇ ਬਕਾਇਆ ਬਿੱਲ ਨਾ ਭਰਨ ਵਾਲੇ ਡਿਫ਼ਾਲਟਰ ਖ਼ਪਤਕਾਰਾਂ ਦੇ ਕੱਟੇ ਜਾਣਗੇ ਕੁਨੈਕਸ਼ਨ-ਐਸ.ਡੀ.ਓ.

ਰਾਮਾਂ ਮੰਡੀ, 13 ਮਾਰਚ (ਅਮਰਜੀਤ ਸਿੰਘ ਲਹਿਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਿਸ਼ਾ ਨਿਰਦੇਸਾ ਹੇਠ ਪਾਵਰਕਾਮ ਰਾਮਾਂ ਮੰਡੀ ਦੇ ਅਧਿਕਾਰੀਆਂ ਨੇੇ ਬਿਜਲੀ ਦੇ ਬਕਾਇਆ ਬਿੱਲ ਨਾ ਭਰਨ ਵਾਲੇ ਖਪਤਕਾਰਾਂ ਅਤੇ ਬਿਜਲੀ ਚੋਰੀ ਕਰਨ ਵਾਲਿਆਂ ਦੇ ਖਿਲਾਫ਼ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਸਾਈਕਲ ਰੈਲੀ ਕੱਢੀ

ਬਠਿੰਡਾ, 13 ਮਾਰਚ (ਭਰਪੂਰ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਿੱਦਿਅਕ ਤੇ ਵਾਤਾਵਰਨ ਸੰਸਥਾ ਗਿੱਲ ਪੱਤੀ ਵਲੋਂ ਗੁਰਦੁਆਰਾ ਕਿਲ੍ਹਾ ਮੁਬਾਰਕ ਤੋਂ ਗੁਰਦੁਆਰਾ ਲੱਖੀ ਜੰਗਲ ਸਾਹਿਬ ਤੱਕ ਵਾਤਾਵਰਨ ਪ੍ਰੇਮੀਆਂ ਦੀ ਸਹਾਇਤਾ ਨਾਲ ਸਾਈਕਲ ...

ਪੂਰੀ ਖ਼ਬਰ »

ਦੁਫੇੜ ਪਾਉਣ ਵਾਲੇ ਲੋਕਾਂ ਤੋਂ ਸੁਚੇਤ ਹੋਣ ਦੀ ਲੋੜ-ਕਾਂਗੜ

ਮਹਿਰਾਜ, 13 ਮਾਰਚ (ਸੁਖਪਾਲ ਮਹਿਰਾਜ)-16ਵੇਂ ਮਹਿਰਾਜ ਕਬੱਡੀ ਕੱਪ ਦੇ ਇਨਾਮ ਵੰਡ ਸਮਾਰੋਹ ਵਿਖੇ ਬੋਲਦਿਆਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਮਹਿਰਾਜ ਆਉਣਗੇ ਅਤੇ ਪਿੰਡ ਦੇ ਵਿਕਾਸ ਤੇ ਸੀਵਰੇਜ ਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਬੀ. ਐੱਡ. ਕਾਲਜ 'ਚ ਐਥਲੈਟਿਕ ਮੀਟ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ ਗਿਆਰਵੀਂ ਸਾਲਾਨਾ ਐਥਲੈਟਿਕ-ਮੀਟ ਕਰਵਾਈ ਗਈ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਸਭ ਤੋਂ ਪਹਿਲਾਂ ਕਾਲਜ ਦੇ ਵਾਈਸ-ਪਿ੍ੰਸੀਪਲ ਨੇ ਆਏ ...

ਪੂਰੀ ਖ਼ਬਰ »

ਤੇਜਵੀਰ ਸਿੰਘ ਢਿੱਲੋਂ ਨਗਰ ਕੌ ਾਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)-ਪਿਛਲੇ ਲੰਮੇਂ ਸਮੇਂ ਤੋਂ ਵਿਵਾਦਾਂ 'ਚ ਚੱਲੀ ਆ ਰਹੀ ਨਗਰ ਕੌਾਸਲ ਕੋਟਫੱਤਾ 'ਤੇ ਆਖਰ ਕਾਂਗਰਸੀ ਕਾਬਜ਼ ਹੋਣ 'ਚ ਸਫ਼ਲ ਹੋ ਗਏ | ਕੋਟਫੱਤਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਕੌਾਸਲਰ ਤੇਜਵੀਰ ਸਿੰਘ ਢਿੱਲੋਂ ਨੂੰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਰੋੜਾਂ ਰੁਪਏ ਖਰਚ ਕਰਨ ਉਪਰੰਤ ਵੀ ਪੂਰਾ ਨਹੀਂ ਹੋਇਆ ਸਿੰਚਾਈ ਪਾਣੀ-ਸਰਪੰਚ

ਰਾਮਾਂ ਮੰਡੀ, 13 ਮਾਰਚ (ਤਰਸੇਮ ਸਿੰਗਲਾ)-ਸਰਕਾਰ ਵਲੋਂ ਸ਼ਹਿਰ 'ਚੋਂ ਲੰਘਦੇ ਕੋਟਲਾ ਰਜਬਾਹੇ ਨੂੰ ਕਰੋੜਾਂ ਰੁਪਏ ਖਰਚ ਕਰਕੇ ਅੰਡਰਗਰਾਉਂਡ ਕਰਨ ਉਪਰੰਤ ਵੀ ਟੇਲ 'ਤੇ ਪੈਂਦੇ ਪਿੰਡ ਰਾਮਸਰਾ ਵਿਖੇ ਸਿੰਚਾਈ ਪਾਣੀ ਪੂਰਾ ਨਹੀਂ ਹੋਇਆ | ਰਜਬਾਹੇ 'ਚ ਪਾਣੀ ਦਾ ਘਟਿਆ ਲੇਵਲ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਬੱਸ ਤੇਲ ਵਾਲੇ ਟੈਂਕਰ ਨਾਲ ਟਕਰਾਈ-ਡਰਾਈਵਰ ਤੇ ਤਿੰਨ ਬੱਚੇ ਜ਼ਖ਼ਮੀ

ਸੰਗਤ ਮੰਡੀ, 13 ਮਾਰਚ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਅੱਜ ਸਵੇਰੇ 9 ਵਜੇ ਦੇ ਕਰੀਬ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ'ਤੇ ਪਿੰਡ ਅਮਰਪੁਰਾ ਗੁਰਥੜੀ ਦੇ ਨਜ਼ਦੀਕ ਇਕ ਨਿੱਜੀ ਸਕੂਲ ਦੀ ਬੱਸ ਤੇਲ ਵਾਲੇ ਟੈਂਕਰ ਨਾਲ ਟਕਰਾ ਗਈ | ਇਸ ਟੱਕਰ 'ਚ ਬੱਸ ਡਰਾਈਵਰ ਤੇ ...

ਪੂਰੀ ਖ਼ਬਰ »

ਬਠਿੰਡਾ 'ਚ 2 ਵਿਅਕਤੀਆਂ ਵਲੋਂ ਖੁਦਕੁਸ਼ੀ

ਬਠਿੰਡਾ, 13 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਵੇਰੇ ਬਠਿੰਡਾ ਸ਼ਹਿਰ ਦੇ ਜਨਤਾ ਨਗਰ 'ਚ ਇਕ ਵਿਅਕਤੀ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਦਕਿ ਇਕ ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ | ਦੋਨੋਂ ਮਿ੍ਤਕਾਂ ਨੂੰ ਸਹਾਰਾ ਜਨ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨੀ ਕਰਜ਼ਾ ਮੁਆਫ਼ੀ ਸਬੰਧੀ ਅੱਜ ਮੁੱਖ ਮੰਤਰੀ ਨੂੰ ਸੌ ਾਪੇਗਾ ਮੰਗ-ਪੱਤਰ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ 14 ਮਾਰਚ ਨੂੰ ਨਕੋਦਰ ਵਿਖੇ ਹੋਣ ਵਾਲੇ ਕਰਜ਼ਾ ਮੁਆਫ਼ੀ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਸਾਰਾ ਕਰਜ਼ ਮੁਆਫ਼ ਕਰਨ ਲਈ ਮੰਗ-ਪੱਤਰ ਦੇਵੇਗਾ ਅਤੇ ...

ਪੂਰੀ ਖ਼ਬਰ »

ਪੂਰਨ ਕਰਜ਼ਾ ਮੁਆਫ਼ ਨਾ ਹੋਣ 'ਤੇ ਸੂਬੇ 'ਚ ਕਾਂਗਰਸੀਆਂ ਦਾ ਹੋਵੇਗਾ ਘਿਰਾਓ-ਮਲੂਕਾ ਅਕਾਲੀ ਦਲ ਕਿਸਾਨੀ ਕਰਜ਼ਾ ਮੁਆਫ਼ੀ ਸਬੰਧੀ ਅੱਜ ਮੁੱਖ ਮੰਤਰੀ ਨੂੰ ਸੌ ਾਪੇਗਾ ਮੰਗ-ਪੱਤਰ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ 14 ਮਾਰਚ ਨੂੰ ਨਕੋਦਰ ਵਿਖੇ ਹੋਣ ਵਾਲੇ ਕਰਜ਼ਾ ਮੁਆਫ਼ੀ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਸਾਰਾ ਕਰਜ਼ ਮੁਆਫ਼ ਕਰਨ ਲਈ ਮੰਗ-ਪੱਤਰ ਦੇਵੇਗਾ ਅਤੇ ...

ਪੂਰੀ ਖ਼ਬਰ »

16ਵਾਂ ਮਹਿਰਾਜ ਕਬੱਡੀ ਕੱਪ ਦਿੜ੍ਰਵਾ ਮੰਡੀ ਦੀ ਝੋਲੀ ਪਿਆ

ਮਹਿਰਾਜ, 13 ਮਾਰਚ (ਸੁਖਪਾਲ ਮਹਿਰਾਜ)-ਮਹਿਰਾਜ ਵਿਖੇ ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀਆਂ ਦੇ ਸਹਿਯੋਗ ਨਾਲ ਖੇਡ ਪ੍ਰਮੋਟਰ ਰਿੱਕੀ ਸਿੱਧੂ ਤੇ ਐਨ.ਆਰ.ਆਈ ਚੇਅਰਮੈਨ ਚਮਕੋਰ ਸਿੰਘ ਕੋਰੀ ਸਿਧਾਣਾ ਦੀ ਅਗਵਾਈ ਹੇਠ 16ਵਾਂ ਚਾਰ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਤੇ ਕਿਸਾਨਾਂ ਨੇ ਨੰਗਲਾ ਗਰਿੱਡ ਦਾ ਘਿਰਾਓ ਕਰਕੇ ਦਿੱਤਾ ਸੰਕੇਤਕ ਧਰਨਾ

ਸੀਂਗੋ ਮੰਡੀ, 13 ਮਾਰਚ (ਲੱਕਵਿੰਦਰ ਸ਼ਰਮਾ, ਗਰਗ )- ਭਾਕਿਯੂ ਏਕਤਾ (ਸਿੱਧੂਪੁਰ) ਨੇ ਕਿਸਾਨਾਂ ਦੀ ਮਦਦ ਨਾਲ ਪਿੰਡ ਨੰਗਲਾ ਗਰਿੱਡ ਦਾ ਘਿਰਾਓ ਕਰਕੇ ਸੰਕੇਤਕ ਧਰਨਾ ਦੇ ਕੇ ਫ਼ਸਲਾਂ ਲਈ ਬਿਜਲੀ ਸਪਲਾਈ ਰਾਤ ਦੀ ਬਜਾਏ ਦਿਨ ਸਮੇਂ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਇਕੱਤਰ ...

ਪੂਰੀ ਖ਼ਬਰ »

ਹਲਕਾ ਸੇਵਾਦਾਰ ਵਲੋਂ ਸ਼ਹੀਦ ਦੀ ਪਤਨੀ ਨੂੰ ਨੌਕਰੀ ਪੱਤਰ ਤੇ ਲਾਇਬ੍ਰੇਰੀ ਲਈ ਚੈੱਕ ਭੇਟ

ਸੀਂਗੋ ਮੰਡੀ 13 ਮਾਰਚ (ਲੱਕਵਿੰਦਰ ਸ਼ਰਮਾ)- ਪਿੰਡ ਕੌਰੇਆਣਾਂ ਦੇ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਬੱਬੂ ਬਰਾੜ ਦੀ ਪਤਨੀ ਨੂੰ ਨੌਕਰੀ ਪੱਤਰ ਤੇ ਪਿੰਡ ਦੇ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਲਈ ਲਾਇਬਰੇਰੀ ਬਣਾਉਣ ਲਈ 10 ਲੱਖ ਦਾ ਚੈੱਕ ਹਲਕਾ ਸੇਵਾਦਾਰ ਖੁਸਬਾਜ ...

ਪੂਰੀ ਖ਼ਬਰ »

ਬਿਜਲੀ ਗਰਿੱਡ ਜਿਉਂਦ ਵਿਖੇ ਨਾਕਸ ਸਪਲਾਈ ਿਖ਼ਲਾਫ਼ ਕਿਸਾਨਾਂ ਵਲੋਂ ਦੂਸਰੇ ਦਿਨ ਵੀ ਧਰਨਾ

ਚਾਉਕੇ, 13 ਮਾਰਚ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਜਿਉਂਦ, ਜੈਦ, ਬਦਿਆਲਾ ਆਦਿ ਪਿੰਡਾਂ ਦੇ ਕਿਸਾਨਾਂ ਦੇ ਸਹਿਯੋਗ ਨਾਲ ਬਿਜਲੀ ਗਰਿੱਡ ਜਿਉਂਦ ਵਲੋਂ ਖੇਤੀ ਮੋਟਰਾਂ ਦੀ ਨਾਕਸ ਸਪਲਾਈ ਦੇ ਰੋਸ ਵਜੋਂ ਅੱਜ ਦੂਸਰੇ ਦਿਨ ਵੀ ਰੋਸ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਜੱਸੀ ਨੇ ਬਲਾਕ ਮੌੜ ਦੇ ਪਿੰਡਾਂ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੌੜ ਮੰਡੀ, 13 ਮਾਰਚ (ਗੁਰਜੀਤ ਸਿੰਘ ਕਮਾਲੂ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਮੰਤਰੀ ਹਰਮਿੰਦਰ ਸਿੰਘ ਜੱਸੀ ਵਲੋਂ ਬਲਾਕ ਮੌੜ ਅੰਦਰ ਪਿੰਡਾਂ ਦੇ ਦੌਰੇ ਆਰੰਭ ਕੀਤੇ ਗਏ ਹਨ ਜਿਸ ਦੇ ਚਲਦਿਆਂ ਉਨ੍ਹਾਂ ਨੇ ਬੀਤੇ ਦਿਨ ਪਿੰਡ ਮਾਣਕਖਾਨਾ, ਘਸੋਖਾਨਾ, ਗਹਿਰੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਨੇ ਚਮਕੌਰ ਸਿੰਘ ਮਾਨ ਨੂੰ ਬਣਾਇਆ-ਮੀਡੀਆ ਸਲਾਹਕਾਰ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)- ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਚਮਕੌਰ ਸਿੰਘ ਮਾਨ ਪੁੱਤਰ ਮਿੱਠੂ ਸਿੰਘ ਮਾਨ ਨੂੰ ਆਪਣਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ | ਸ. ਮਾਨ ਜੋ ਕਿ ਪਿਛਲੇ ਸਮੇਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸ਼ਹਿਰੀ ਹਲਕੇ 'ਚ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਦੇ ਹੋਏ ਸਮਾਜ ਸੇਵੀ ਜ਼ਿੰਮੇਵਾਰੀਆਂ ਨੂੰ ਨਿਭਾ ਰਹੇ ਹਨ, ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਵਿੱਤ ਮੰਤਰੀ ਵਲੋਂ ਉਨ੍ਹਾਂ ਨੂੰ ਇਹ ਨਿਯੁਕਤੀ ਦਿੱਤੀ ਗਈ ਹੈ | ਇਸ ਮੌਕੇ ਮਾਨ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ |


ਖ਼ਬਰ ਸ਼ੇਅਰ ਕਰੋ

ਪਲਾਂਟ ਮੈਂਗੋ ਟਰੀ ਫ਼ਾਰ ਐਵਰਗ੍ਰੀਨ ਬਠਿੰਡਾ ਨੇ ਅੰਬਾਂ ਦੇ ਬੂਟੇ ਲਗਾਏ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)- ਪਲਾਂਟ ਮੈਂਗੋ ਟਰੀ ਫ਼ਾਰ ਐਵਰਗ੍ਰੀਨ ਬਠਿੰਡਾ ਵਲੋਂ ਪ੍ਰਧਾਨ ਡਾ. ਪ੍ਰੋਫੈਸਰ ਭੁਪਿੰਦਰ ਸਿੰਘ ਅਤੇ ਸੈਕਟਰੀ ਸੁਖਦੇਵ ਸ਼ਰਮਾ ਦੀ ਅਗਵਾਈ 'ਚ ਨਗਰ ਕੋਟਸ਼ਮੀਰ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ 10 ਅੰਬਾਂ ਦੇ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਰੇਲਵੇ ਪੁਲ ਨਾ ਹੋਣ ਕਾਰਨ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਲੋਕ

ਰਾਮਾਂ ਮੰਡੀ, 13 ਮਾਰਚ (ਅਮਰਜੀਤ ਸਿੰਘ ਲਹਿਰੀ)- ਰਾਮਾ ਮੰਡੀ ਦੇ ਲਾਈਨੋ ਪਾਰ ਇਲਾਕਾ ਜਿਸ 'ਚ 10 ਹਜ਼ਾਰ ਦੇ ਕਰੀਬ ਆਬਾਦੀ ਹੈ 'ਚੋਂ ਜ਼ਿਆਦਾਤਰ ਲੋਕ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ | ਗ਼ਰੀਬ ਬਸਤੀਆਂ ਹੋਣ ਕਾਰਨ ਕਿਸੇ ਵਲੋਂ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ...

ਪੂਰੀ ਖ਼ਬਰ »

53 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਮਲਿਕਪੁਰਾ 'ਚ ਗਰਾਮ ਪੰਚਾਇਤ ਅਤੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਪਿੰਡ ਦੇ ਸਰਕਾਰੀ ਹਾਈ ਸਕੂਲ'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦੀ ਸ਼ੁਰੂਆਤ ...

ਪੂਰੀ ਖ਼ਬਰ »

ਖੁਸਬਾਜ਼ ਜਟਾਣਾ ਨੇ ਵਿਕਾਸ ਕਾਰਜਾਂ ਲਈ ਦੁਨੇਆਲਾ ਪੰਚਾਇਤ ਨੂੰ 10 ਲੱਖ ਦਾ ਚੈੱਕ ਸੌ ਾਪਿਆ

ਰਾਮਾਂ ਮੰਡੀ, 13 ਮਾਰਚ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਦੁਨੇਆਲਾ ਦੇ ਅਧੂਰੇ ਵਿਕਾਸ ਕਾਰਜਾਂ ਤੇ ਪਿੰਡ 'ਚ ਬਣਨ ਵਾਲੇ ਪਾਰਕ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਆਗੂ ਖੁਸਬਾਜ਼ ਸਿੰਘ ਜਟਾਣਾ ਨੇ ਪਿੰਡ ਦੀ ਪੰਚਾਇਤ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਓਵਰ ਹੋਇਆ ਗੰਦਾ ਪਾਣੀ ਘਰਾਂ ਅੱਗੇ ਖੜ੍ਹਨ ਨਾਲ ਪਿੰਡ ਵਾਸੀ ਪ੍ਰੇਸ਼ਾਨ

ਲਹਿਰਾ ਮੁਹੱਬਤ, 13 ਮਾਰਚ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਖਾਨਾ ਦੇ ਕੋਠੇ ਥਾਂਦੇ ਨੂੰ ਜੋੜਦੇ ਰਸਤੇ ਸਾਹਮਣੇ ਬਣੇ ਨਾਲੀਆਂ ਦੇ ਨਿਕਾਸੀ ਪਾਣੀ ਦੇ ਡਿੱਗੀ ਵਾਲੇ ਛੱਪੜ ਦੇ ਓਵਰ ਫਲੋ ਹੋਣ ਨਾਲ ਗੰਦਾ ਪਾਣੀ ਘਰਾਂ ਅੱਗੇ ਖੜ੍ਹਨ ਨਾਲ ਪਿੰਡ ਵਾਸੀ ਪ੍ਰੇਸ਼ਾਨ ਹੋ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀ ਸਪਲਾਈ ਿਖ਼ਲਾਫ਼ ਵਾਰਡ ਵਾਸੀਆਂ ਨੇ ਕੀਤਾ ਰੋਸ ਪ੍ਰਗਟ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੇ ਵਾਰਡ ਨੰਬਰ 2, 3 ਤੇ 4 'ਚ ਪਿਛਲੇ ਕਈ ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਵਾਰਡ ਵਾਸੀਆਂ ਨੇ ਇਕੱਠੇ ਹੋਕੇ ਸਰਕਾਰ ਤੇ ਸਿਹਤ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਗਟ ਕੀਤਾ ਅਤੇ ਉਕਤ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਬੇਲਗ਼ਾਮ ਖ਼ਾਕੀ ਤੰਤਰ ਨਸ਼ਾ ਤਸਕਰਾਂ ਦੀ ਪਿੱਠ ਪੂਰਦਾ ਆਉਂਦਾ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 13 ਮਾਰਚ (ਇਕਬਾਲ ਸਿੰਘ ਸ਼ਾਂਤ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਬਾਰੇ ਕੀਤਾ ਐਲਾਨ ਲੰਬੀ ਹਲਕੇ ਦੇ ਪਿੰਡਾਂ 'ਚ ਨਸ਼ਿਆਂ ਦੀਆਂ ਪੁੜੀਆਂ ਨਾਲ ਵਿਕਦੀ ਫਿਰਦੀ ਹੈ | ਕਾਂਗਰਸ ਸਰਕਾਰ ਦੇ ਇਕ ਵਰ੍ਹੇ 'ਚ ਨਸ਼ੇ ਮੁੱਕਣ ਦੀ ...

ਪੂਰੀ ਖ਼ਬਰ »

ਸ਼ੀਸ਼ਪਾਲ ਕੇਹਰਵਾਲਾ ਵਲੋਂ ਪੋਲ ਖੋਲ੍ਹ ਅਭਿਆਨ ਤਹਿਤ ਕਈ ਪਿੰਡਾਂ ਦਾ ਦੌਰਾ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)- ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਸ਼ੀਸ਼ਪਾਲ ਕੇਹਰਵਾਲਾ ਨੇ ਹਲਕੇ ਦੇ ਕਈ ਪਿੰਡਾਂ 'ਚ ਘਰ-ਘਰ ਪਹੁੰਚ ਕੇ ਸਰਕਾਰ ਿਖ਼ਲਾਫ਼ ਪੋਲ ਖੋਲ੍ਹ ਅਭਿਆਨ ਦੀ ਸ਼ੁਰੂਆਤ ਕੀਤੀ | ਜਿਸ ਦੇ ਤਹਿਤ ਉਨ੍ਹਾਂ ਪਿੰਡ ਚਕੇਰੀਆਂ, ਜਲਾਲਆਣਾ, ...

ਪੂਰੀ ਖ਼ਬਰ »

ਸੰਪਰਕ ਸੜਕਾਂ ਦੀ ਖਸਤਾ ਹਾਲਤ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕੀਤਾ ਬੰਦ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਇਲਾਕੇ ਦੇ ਪਿੰਡਾਂ ਵਿਚ ਸੰਪਰਕ ਸੜਕਾਂ ਦੀ ਹਾਲਤ ਇਸ ਕਦਰ ਖਸਤਾ ਹੋ ਗਈ ਕਿ ਲੋਕ ਛੇਤੀ ਕਿਤੇ ਆਪਣੇ ਘਰਾਂ 'ਚੋਂ ਨਿਕਲ ਕੇ ਇਨ੍ਹਾਂ ਸੜਕਾਂ 'ਤੇ ਆਪਣੇ ਸਾਧਨ ਲੈ ਕੇ ਨਹੀਂ ਆਉਂਦੇ | ਬਠਿੰਡਾ-ਮਾਨਸਾ ਮੁੱਖ ਸੜਕ ਤੋਂ ...

ਪੂਰੀ ਖ਼ਬਰ »

ਯੂਥ ਪਾਰਲੀਮੈਂਟ ਪ੍ਰੋਗਰਾਮ 'ਚ ਸਮਾਜਿਕ ਬੁਰਾਈਆਂ 'ਤੇ ਵਿਚਾਰ ਚਰਚਾ

ਮਹਿਮਾ ਸਰਜਾ, 13 ਮਾਰਚ (ਬਲਦੇਵ ਸੰਧੂ)- ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਅੱਜ ਜ਼ਿਲ੍ਹੇ ਦੇ ਪਿੰਡ ਬਲਾਹੜ੍ਹ ਮਹਿਮਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੈੱਲਫੇਅਰ ਤੇ ਸਪੋਰਟਸ ਕਲੱਬ ਅਤੇ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀ ਧਰਮਸ਼ਾਲਾ 'ਚ ਯੂਥ ਪਾਰਲੀਮੈਂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX