ਤਾਜਾ ਖ਼ਬਰਾਂ


ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  8 minutes ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  26 minutes ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  59 minutes ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 1 hour ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 2 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਬਠਿੰਡਾ /ਮਾਨਸਾ

ਸ਼ੈਲਰ ਚੌਕੀਦਾਰ ਦੇ ਅੰਨੇ੍ਹ ਕਤਲ ਦੀ ਗੁੱਥੀ ਸੁਲਝੀ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ 7-7-2017 ਨੂੰ ਥਾਣਾ ਮੌੜ ਦੇ ਹਲਕੇ 'ਚ ਪੈਂਦੇ ਅਮਰਜੋਤੀ ਸ਼ੈਲਰ ਮੌੜ ਦੇ ਚੌਕੀਦਾਰ ਬੂਟਾ ਖ਼ਾਨ ਦੇ ਕਤਲ ਉਪਰੰਤ ਜਿਸ ਦੀ ਲਾਸ਼ 8-7-2017 ਨੂੰ ਸ਼ੈਲਰ ਦੇ ਗਟਰ 'ਚੋਂ ਬਰਾਮਦ ਹੋਈ ਸੀ, ਦੇ ਹੋਏ ਕਤਲ ਦੀ ਅੰਨ੍ਹੇ ਕਤਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪਿੰਡ ਖੇਮੂਆਣਾ ਵਿਖੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਗੋਨਿਆਣਾ, 13 ਮਾਰਚ (ਲਛਮਣ ਦਾਸ ਗਰਗ, ਬਰਾੜ ਆਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ 'ਚ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਕਮੇਟੀ ਦੇ ਫ਼ੈਸਲੇ ਅਨੁਸਾਰ ਵਿਤ ਮੰਤਰੀ ਦੇ ਪੁਤਲੇ ਫੂਕੇ ਜਾ ਰਹੇ ਹਨ | ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਝੋਨੇ 'ਚ ਨਹੀਂ ਚੱਲ ਸਕਣਗੀਆਂ ਪੁਰਾਣੀ ਤਕਨੀਕ ਵਾਲੀਆਂ ਕੰਬਾਈਨਾਂ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਸਾੜਨ ਤੋਂ ਰੋਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਖੋਜ ਕੀਤੀ ਗਈ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਵਾਲੀਆਂ ਕੰਬਾਈਨਾਂ ਹੀ ਝੋਨੇ ਦੀ ਕਟਾਈ ਕਰ ਸਕਣਗੀਆਂ | ਇਸ ਸਬੰਧੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਸ਼ਹਿਰ ਦੇ ਲੋਕਾਂ ਲਈ ਬਣੀ ਜੀਅ ਦਾ ਜੰਜਾਲ

ਬਠਿੰਡਾ, 13 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਘਰਾਂ 'ਚੋਂ ਕੂੜਾ ਇਕੱਠਾ ਕਰਨ ਵਾਲੇ ਤੇ ਦੂਜੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚਲਦਿਆਂ ਅੱਜ ਦੂਜੇ ਦਿਨ ਵੀ ਨਗਰ ਨਿਗਮ ਬਠਿੰਡਾ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਸਫ਼ਾਈ ...

ਪੂਰੀ ਖ਼ਬਰ »

ਅਮਰਜੀਤ ਸਿੰਘ ਦੇ 7 ਦਿਨਾ ਪੁਲਿਸ ਰਿਮਾਂਡ ਪਿੱਛੋਂ ਵੀ ਪੁਲਿਸ ਦੇ ਹੱਥ ਖ਼ਾਲੀ

ਬਠਿੰਡਾ, 13 ਮਾਰਚ (ਸੁਖਵਿੰਦਰ ਸਿੰਘ ਸੁੱਖਾ)- 26 ਫਰਵਰੀ ਨੂੰ ਬਠਿੰਡਾ ਦੇ ਅਦਾਲਤੀ ਕੰਪਲੈਕਸ 'ਚ ਨਾਜਾਇਜ਼ ਪਿਸਤੌਲ ਲੈ ਕੇ ਦਾਖ਼ਲ ਹੋਣ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤੇ ਗਏ ਅਮਰਜੀਤ ਸਿੰਘ ਦੇ ਬਠਿੰਡਾ ਪੁਲਿਸ ਵਲੋਂ 4 ਵਾਰ ਅਦਾਲਤ ਵਿਚ ਪੇਸ਼ ਕਰਕੇ 7 ਦਿਨਾਂ ਦੇ ਪੁਲਿਸ ...

ਪੂਰੀ ਖ਼ਬਰ »

ਬੱਸ ਹੇਠ ਆਉਣ ਨਾਲ ਨਿੱਜੀ ਬੱਸ ਦਾ ਕੰਡਕਟਰ ਗੰਭੀਰ ਜ਼ਖਮੀ

ਤਲਵੰਡੀ ਸਾਬੋ, 13 ਮਾਰਚ (ਰਾਹੀ)- ਅੱਜ ਸਥਾਨਕ ਬੱਸ ਸਟੈਂਡ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਸਰਕਾਰੀ ਰੋਡਵੇਜ਼ ਬੱਸ ਦੇ ਹੇਠਾਂ ਆਉਣ ਨਾਲ ਇਕ ਪ੍ਰਾਈਵੇਟ ਬੱਸ ਕੰਡਕਟਰ ਗੰਭੀਰ ਜ਼ਖਮੀ ਹੋ ਗਿਆ | ਪ੍ਰਾਈਵੇਟ ਬੱਸ ਦੇ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਪੀ. ਆਰ. ਟੀ. ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 13 ਮਾਰਚ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਅਤੇ ਸਰਪ੍ਰਸਤ ਗੁਰਚਰਨ ਸਿੰਘ ਦੀ ਅਗਵਾਈ 'ਚ ਲਾਇਨਜ਼ ਭਵਨ ਵਿਖੇ ਹੋਈ | ਇਸ ਮੌਕੇ ਕੁਝ ਮੈਬਰਾਂ ਨੇ ਅਜੌਕੇ ਦੌਰ ਨੂੰ ਪੇਸ ਕਰਦੀਆਂ ਰਚਨਾਵਾਂ ...

ਪੂਰੀ ਖ਼ਬਰ »

20 ਤੱਕ ਬਿਜਲੀ ਦੇ ਬਕਾਇਆ ਬਿੱਲ ਨਾ ਭਰਨ ਵਾਲੇ ਡਿਫ਼ਾਲਟਰ ਖ਼ਪਤਕਾਰਾਂ ਦੇ ਕੱਟੇ ਜਾਣਗੇ ਕੁਨੈਕਸ਼ਨ-ਐਸ.ਡੀ.ਓ.

ਰਾਮਾਂ ਮੰਡੀ, 13 ਮਾਰਚ (ਅਮਰਜੀਤ ਸਿੰਘ ਲਹਿਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਿਸ਼ਾ ਨਿਰਦੇਸਾ ਹੇਠ ਪਾਵਰਕਾਮ ਰਾਮਾਂ ਮੰਡੀ ਦੇ ਅਧਿਕਾਰੀਆਂ ਨੇੇ ਬਿਜਲੀ ਦੇ ਬਕਾਇਆ ਬਿੱਲ ਨਾ ਭਰਨ ਵਾਲੇ ਖਪਤਕਾਰਾਂ ਅਤੇ ਬਿਜਲੀ ਚੋਰੀ ਕਰਨ ਵਾਲਿਆਂ ਦੇ ਖਿਲਾਫ਼ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਸਾਈਕਲ ਰੈਲੀ ਕੱਢੀ

ਬਠਿੰਡਾ, 13 ਮਾਰਚ (ਭਰਪੂਰ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਿੱਦਿਅਕ ਤੇ ਵਾਤਾਵਰਨ ਸੰਸਥਾ ਗਿੱਲ ਪੱਤੀ ਵਲੋਂ ਗੁਰਦੁਆਰਾ ਕਿਲ੍ਹਾ ਮੁਬਾਰਕ ਤੋਂ ਗੁਰਦੁਆਰਾ ਲੱਖੀ ਜੰਗਲ ਸਾਹਿਬ ਤੱਕ ਵਾਤਾਵਰਨ ਪ੍ਰੇਮੀਆਂ ਦੀ ਸਹਾਇਤਾ ਨਾਲ ਸਾਈਕਲ ...

ਪੂਰੀ ਖ਼ਬਰ »

ਦੁਫੇੜ ਪਾਉਣ ਵਾਲੇ ਲੋਕਾਂ ਤੋਂ ਸੁਚੇਤ ਹੋਣ ਦੀ ਲੋੜ-ਕਾਂਗੜ

ਮਹਿਰਾਜ, 13 ਮਾਰਚ (ਸੁਖਪਾਲ ਮਹਿਰਾਜ)-16ਵੇਂ ਮਹਿਰਾਜ ਕਬੱਡੀ ਕੱਪ ਦੇ ਇਨਾਮ ਵੰਡ ਸਮਾਰੋਹ ਵਿਖੇ ਬੋਲਦਿਆਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਮਹਿਰਾਜ ਆਉਣਗੇ ਅਤੇ ਪਿੰਡ ਦੇ ਵਿਕਾਸ ਤੇ ਸੀਵਰੇਜ ਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਬੀ. ਐੱਡ. ਕਾਲਜ 'ਚ ਐਥਲੈਟਿਕ ਮੀਟ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ ਗਿਆਰਵੀਂ ਸਾਲਾਨਾ ਐਥਲੈਟਿਕ-ਮੀਟ ਕਰਵਾਈ ਗਈ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਸਭ ਤੋਂ ਪਹਿਲਾਂ ਕਾਲਜ ਦੇ ਵਾਈਸ-ਪਿ੍ੰਸੀਪਲ ਨੇ ਆਏ ...

ਪੂਰੀ ਖ਼ਬਰ »

ਤੇਜਵੀਰ ਸਿੰਘ ਢਿੱਲੋਂ ਨਗਰ ਕੌ ਾਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)-ਪਿਛਲੇ ਲੰਮੇਂ ਸਮੇਂ ਤੋਂ ਵਿਵਾਦਾਂ 'ਚ ਚੱਲੀ ਆ ਰਹੀ ਨਗਰ ਕੌਾਸਲ ਕੋਟਫੱਤਾ 'ਤੇ ਆਖਰ ਕਾਂਗਰਸੀ ਕਾਬਜ਼ ਹੋਣ 'ਚ ਸਫ਼ਲ ਹੋ ਗਏ | ਕੋਟਫੱਤਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਕੌਾਸਲਰ ਤੇਜਵੀਰ ਸਿੰਘ ਢਿੱਲੋਂ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ ਜਿਨ੍ਹਾਂ ਦੇ ਹੱਕ 'ਚ ਨਗਰ ਕੌਾਸਲ ਦੇ 11 ਕੌਾਸਲਰਾਂ 'ਚੋਂ 8 ਨੇ ਵੋਟ ਪਾਈ | ਤੇਜਵੀਰ ਸਿੰਘ ਢਿੱਲੋਂ ਨੂੰ ਵੋਟ ਦੇਣ ਵਾਲਿਆਂ 'ਚ ਅਜੈਬ ਸਿੰਘ ਕੌਾਸਲਰ, ਚੂਹੜ ਸਿੰਘ ਕੌਾਸਲਰ, ਕੌਾਸਲਰ ਕੁਲਦੀਪ ਸਿੰਘ ਨੰਬਰਦਾਰ, ਗੁਰਦੀਪ ਸਿੰਘ ਕੌਾਸਲਰ, ਗੁਰਪ੍ਰੀਤ ਸਿੰਘ, ਅਮਰਜੀਤ ਕੌਰ ਅਤੇ ਜਸਵਿੰਦਰ ਕੌਰ ਸ਼ਾਮਲ ਸਨ | ਤਹਿਸੀਲਦਾਰ ਬਠਿੰਡਾ ਸੁਖਵੀਰ ਸਿੰਘ ਬਰਾੜ ਦੀ ਹਾਜ਼ਰੀ ਵਿਚ ਕੀਤੀ ਗਈ, ਇਸ ਚੋਣ ਮੌਕੇ ਬਠਿੰਡਾ (ਦਿਹਾਤੀ) ਡੀ. ਐਸ. ਪੀ. ਗੋਪਾਲ ਚੰਦ ਅਤੇ ਥਾਣਾ ਮੁਖੀ ਰਾਜਿੰਦਰਪਾਲ ਸਿੰਘ ਦੀ ਅਗਵਾਈ 'ਚ ਪੁਲਿਸ ਤਾਇਨਾਤ ਰਹੀ | ਮੀਤ ਪ੍ਰਧਾਨ ਚੁਣੇ ਜਾਣ ਉਪਰੰਤ ਮੀਟਿੰਗ ਹਾਲ ਤੋਂ ਬਾਹਰ ਆਏ ਤੇਜਵੀਰ ਸਿੰਘ ਢਿੱਲੋਂ ਨੂੰ ਉਨ੍ਹਾਂ ਦੇ ਸਮਰੱਥਕਾਂ ਫੁੱਲਾਂ ਦੇ ਹਾਰ ਪਹਿਨਾਏ ਤੇ ਗੁਲਾਲ ਖੇਡਿਆ |
ਤੇਜਵੀਰ ਸਿੰਘ ਢਿੱਲੋਂ ਨੂੰ ਨਾਅਰਿਆਂ ਦੀ ਗੂੰਜ ਵਿਚ ਇਕ ਜੇਤੂ ਜਲੂਸ ਰਾਹੀਂ ਘਰ ਛੱਡਿਆ ਗਿਆ | ਵਰਨਣਯੋਗ ਹੈ ਕਿ ਕੋਟਫੱਤਾ ਨਗਰ ਕੌਾਸਲ ਦੀ ਪ੍ਰਧਾਨਗੀ ਦਾ ਲੰਬੇ ਸਮੇਂ ਰੇੜਕਾ ਚੱਲ ਰਿਹਾ ਹੈ | ਪਹਿਲਾਂ ਅਕਾਲੀ ਦਲ ਦੀ ਪ੍ਰਧਾਨ ਮੂਰਤੀ ਦੇਵੀ ਨੂੰ ਪ੍ਰਧਾਨਗੀ ਤੋਂ ਹਟਾ ਦਿੱਤਾ ਜਿਸ ਕਾਰਨ ਉਸਨੇ ਹਾਈਕੋਰਟ ਵਿੱਚੋਂ ਸਟੇਅ ਪ੍ਰਾਪਤ ਕਰ ਲਈ ਸੀ | ਤੇਜਵੀਰ ਸਿੰਘ ਢਿੱਲੋਂ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਸਨ | ਪ੍ਰਧਾਨਗੀ 'ਤੇ ਹੋਈ ਸਟੇਅ ਤੋਂ ਬਾਅਦ ਉਨ੍ਹਾਂ ਮੀਤ ਪ੍ਰਧਾਨਗੀ ਵਾਲਾ ਦਾਅ ਖੇਡਿਆ ਜੋ ਉਨ੍ਹਾਂ ਨੂੰ ਰਾਸ ਆ ਗਿਆ | ਇਸ ਮੌਕੇ ਹਲਕਾ ਬਠਿੰਡਾ (ਦਿਹਾਤੀ) ਦੇ ਮੁੱਖ ਸੇਵਾਦਾਰ ਹਰਵਿੰਦਰ ਸਿੰਘ ਲਾਡੀ ਦੇ ਨਿੱਜੀ ਸਹਾਇਕ ਭੋਲਾ ਸਿੰਘ ਬੰਬੀਹਾ,ਬਠਿੰਡਾ ਦਿਹਾਤੀ ਹਲਕੇ ਦੇ ਯੂਥ ਆਗੂ ਮਨਜੀਤ ਸਿੰਘ ਖਾਲਸਾ ਕੋਟਫੱਤਾ, ਇੰਦਰ ਸਿੰਘ ਟਿਵਾਣਾ ਸਾਬਕਾ ਪ੍ਰਧਾਨ ਨਗਰ ਕੌਾਸਲ ਕੋਟਫੱਤਾ, ਕਿਰਨਜੀਤ ਸਿੰਘ ਟਿਵਾਣਾ, ਸਾਬਕਾ ਕੌਾਸਲਰ ਚਰਨਜੀਤ ਸਿੰਘ ਔਲਖ,ਨਛੱਤਰ ਸਿੰਘ ਮੀਤ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ, ਕੌਾਸਲ ਦੇ ਸੀਨੀਅਰ ਕਲਰਕ ਜਸਵੀਰ ਸਿੰਘ ਅਤੇ ਸਹਾਇਕ ਅੰਗਰੇਜ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਰੋੜਾਂ ਰੁਪਏ ਖਰਚ ਕਰਨ ਉਪਰੰਤ ਵੀ ਪੂਰਾ ਨਹੀਂ ਹੋਇਆ ਸਿੰਚਾਈ ਪਾਣੀ-ਸਰਪੰਚ

ਰਾਮਾਂ ਮੰਡੀ, 13 ਮਾਰਚ (ਤਰਸੇਮ ਸਿੰਗਲਾ)-ਸਰਕਾਰ ਵਲੋਂ ਸ਼ਹਿਰ 'ਚੋਂ ਲੰਘਦੇ ਕੋਟਲਾ ਰਜਬਾਹੇ ਨੂੰ ਕਰੋੜਾਂ ਰੁਪਏ ਖਰਚ ਕਰਕੇ ਅੰਡਰਗਰਾਉਂਡ ਕਰਨ ਉਪਰੰਤ ਵੀ ਟੇਲ 'ਤੇ ਪੈਂਦੇ ਪਿੰਡ ਰਾਮਸਰਾ ਵਿਖੇ ਸਿੰਚਾਈ ਪਾਣੀ ਪੂਰਾ ਨਹੀਂ ਹੋਇਆ | ਰਜਬਾਹੇ 'ਚ ਪਾਣੀ ਦਾ ਘਟਿਆ ਲੇਵਲ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਬੱਸ ਤੇਲ ਵਾਲੇ ਟੈਂਕਰ ਨਾਲ ਟਕਰਾਈ-ਡਰਾਈਵਰ ਤੇ ਤਿੰਨ ਬੱਚੇ ਜ਼ਖ਼ਮੀ

ਸੰਗਤ ਮੰਡੀ, 13 ਮਾਰਚ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਅੱਜ ਸਵੇਰੇ 9 ਵਜੇ ਦੇ ਕਰੀਬ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ'ਤੇ ਪਿੰਡ ਅਮਰਪੁਰਾ ਗੁਰਥੜੀ ਦੇ ਨਜ਼ਦੀਕ ਇਕ ਨਿੱਜੀ ਸਕੂਲ ਦੀ ਬੱਸ ਤੇਲ ਵਾਲੇ ਟੈਂਕਰ ਨਾਲ ਟਕਰਾ ਗਈ | ਇਸ ਟੱਕਰ 'ਚ ਬੱਸ ਡਰਾਈਵਰ ਤੇ ...

ਪੂਰੀ ਖ਼ਬਰ »

ਬਠਿੰਡਾ 'ਚ 2 ਵਿਅਕਤੀਆਂ ਵਲੋਂ ਖੁਦਕੁਸ਼ੀ

ਬਠਿੰਡਾ, 13 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਵੇਰੇ ਬਠਿੰਡਾ ਸ਼ਹਿਰ ਦੇ ਜਨਤਾ ਨਗਰ 'ਚ ਇਕ ਵਿਅਕਤੀ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਦਕਿ ਇਕ ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ | ਦੋਨੋਂ ਮਿ੍ਤਕਾਂ ਨੂੰ ਸਹਾਰਾ ਜਨ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨੀ ਕਰਜ਼ਾ ਮੁਆਫ਼ੀ ਸਬੰਧੀ ਅੱਜ ਮੁੱਖ ਮੰਤਰੀ ਨੂੰ ਸੌ ਾਪੇਗਾ ਮੰਗ-ਪੱਤਰ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ 14 ਮਾਰਚ ਨੂੰ ਨਕੋਦਰ ਵਿਖੇ ਹੋਣ ਵਾਲੇ ਕਰਜ਼ਾ ਮੁਆਫ਼ੀ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਸਾਰਾ ਕਰਜ਼ ਮੁਆਫ਼ ਕਰਨ ਲਈ ਮੰਗ-ਪੱਤਰ ਦੇਵੇਗਾ ਅਤੇ ...

ਪੂਰੀ ਖ਼ਬਰ »

ਪੂਰਨ ਕਰਜ਼ਾ ਮੁਆਫ਼ ਨਾ ਹੋਣ 'ਤੇ ਸੂਬੇ 'ਚ ਕਾਂਗਰਸੀਆਂ ਦਾ ਹੋਵੇਗਾ ਘਿਰਾਓ-ਮਲੂਕਾ ਅਕਾਲੀ ਦਲ ਕਿਸਾਨੀ ਕਰਜ਼ਾ ਮੁਆਫ਼ੀ ਸਬੰਧੀ ਅੱਜ ਮੁੱਖ ਮੰਤਰੀ ਨੂੰ ਸੌ ਾਪੇਗਾ ਮੰਗ-ਪੱਤਰ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ 14 ਮਾਰਚ ਨੂੰ ਨਕੋਦਰ ਵਿਖੇ ਹੋਣ ਵਾਲੇ ਕਰਜ਼ਾ ਮੁਆਫ਼ੀ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਸਾਰਾ ਕਰਜ਼ ਮੁਆਫ਼ ਕਰਨ ਲਈ ਮੰਗ-ਪੱਤਰ ਦੇਵੇਗਾ ਅਤੇ ...

ਪੂਰੀ ਖ਼ਬਰ »

16ਵਾਂ ਮਹਿਰਾਜ ਕਬੱਡੀ ਕੱਪ ਦਿੜ੍ਰਵਾ ਮੰਡੀ ਦੀ ਝੋਲੀ ਪਿਆ

ਮਹਿਰਾਜ, 13 ਮਾਰਚ (ਸੁਖਪਾਲ ਮਹਿਰਾਜ)-ਮਹਿਰਾਜ ਵਿਖੇ ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀਆਂ ਦੇ ਸਹਿਯੋਗ ਨਾਲ ਖੇਡ ਪ੍ਰਮੋਟਰ ਰਿੱਕੀ ਸਿੱਧੂ ਤੇ ਐਨ.ਆਰ.ਆਈ ਚੇਅਰਮੈਨ ਚਮਕੋਰ ਸਿੰਘ ਕੋਰੀ ਸਿਧਾਣਾ ਦੀ ਅਗਵਾਈ ਹੇਠ 16ਵਾਂ ਚਾਰ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਤੇ ਕਿਸਾਨਾਂ ਨੇ ਨੰਗਲਾ ਗਰਿੱਡ ਦਾ ਘਿਰਾਓ ਕਰਕੇ ਦਿੱਤਾ ਸੰਕੇਤਕ ਧਰਨਾ

ਸੀਂਗੋ ਮੰਡੀ, 13 ਮਾਰਚ (ਲੱਕਵਿੰਦਰ ਸ਼ਰਮਾ, ਗਰਗ )- ਭਾਕਿਯੂ ਏਕਤਾ (ਸਿੱਧੂਪੁਰ) ਨੇ ਕਿਸਾਨਾਂ ਦੀ ਮਦਦ ਨਾਲ ਪਿੰਡ ਨੰਗਲਾ ਗਰਿੱਡ ਦਾ ਘਿਰਾਓ ਕਰਕੇ ਸੰਕੇਤਕ ਧਰਨਾ ਦੇ ਕੇ ਫ਼ਸਲਾਂ ਲਈ ਬਿਜਲੀ ਸਪਲਾਈ ਰਾਤ ਦੀ ਬਜਾਏ ਦਿਨ ਸਮੇਂ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਇਕੱਤਰ ...

ਪੂਰੀ ਖ਼ਬਰ »

ਹਲਕਾ ਸੇਵਾਦਾਰ ਵਲੋਂ ਸ਼ਹੀਦ ਦੀ ਪਤਨੀ ਨੂੰ ਨੌਕਰੀ ਪੱਤਰ ਤੇ ਲਾਇਬ੍ਰੇਰੀ ਲਈ ਚੈੱਕ ਭੇਟ

ਸੀਂਗੋ ਮੰਡੀ 13 ਮਾਰਚ (ਲੱਕਵਿੰਦਰ ਸ਼ਰਮਾ)- ਪਿੰਡ ਕੌਰੇਆਣਾਂ ਦੇ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਬੱਬੂ ਬਰਾੜ ਦੀ ਪਤਨੀ ਨੂੰ ਨੌਕਰੀ ਪੱਤਰ ਤੇ ਪਿੰਡ ਦੇ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਲਈ ਲਾਇਬਰੇਰੀ ਬਣਾਉਣ ਲਈ 10 ਲੱਖ ਦਾ ਚੈੱਕ ਹਲਕਾ ਸੇਵਾਦਾਰ ਖੁਸਬਾਜ ...

ਪੂਰੀ ਖ਼ਬਰ »

ਬਿਜਲੀ ਗਰਿੱਡ ਜਿਉਂਦ ਵਿਖੇ ਨਾਕਸ ਸਪਲਾਈ ਿਖ਼ਲਾਫ਼ ਕਿਸਾਨਾਂ ਵਲੋਂ ਦੂਸਰੇ ਦਿਨ ਵੀ ਧਰਨਾ

ਚਾਉਕੇ, 13 ਮਾਰਚ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਜਿਉਂਦ, ਜੈਦ, ਬਦਿਆਲਾ ਆਦਿ ਪਿੰਡਾਂ ਦੇ ਕਿਸਾਨਾਂ ਦੇ ਸਹਿਯੋਗ ਨਾਲ ਬਿਜਲੀ ਗਰਿੱਡ ਜਿਉਂਦ ਵਲੋਂ ਖੇਤੀ ਮੋਟਰਾਂ ਦੀ ਨਾਕਸ ਸਪਲਾਈ ਦੇ ਰੋਸ ਵਜੋਂ ਅੱਜ ਦੂਸਰੇ ਦਿਨ ਵੀ ਰੋਸ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਜੱਸੀ ਨੇ ਬਲਾਕ ਮੌੜ ਦੇ ਪਿੰਡਾਂ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੌੜ ਮੰਡੀ, 13 ਮਾਰਚ (ਗੁਰਜੀਤ ਸਿੰਘ ਕਮਾਲੂ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਮੰਤਰੀ ਹਰਮਿੰਦਰ ਸਿੰਘ ਜੱਸੀ ਵਲੋਂ ਬਲਾਕ ਮੌੜ ਅੰਦਰ ਪਿੰਡਾਂ ਦੇ ਦੌਰੇ ਆਰੰਭ ਕੀਤੇ ਗਏ ਹਨ ਜਿਸ ਦੇ ਚਲਦਿਆਂ ਉਨ੍ਹਾਂ ਨੇ ਬੀਤੇ ਦਿਨ ਪਿੰਡ ਮਾਣਕਖਾਨਾ, ਘਸੋਖਾਨਾ, ਗਹਿਰੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਨੇ ਚਮਕੌਰ ਸਿੰਘ ਮਾਨ ਨੂੰ ਬਣਾਇਆ-ਮੀਡੀਆ ਸਲਾਹਕਾਰ

ਬਠਿੰਡਾ, 13 ਮਾਰਚ (ਕੰਵਲਜੀਤ ਸਿੰਘ ਸਿੱਧੂ)- ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਚਮਕੌਰ ਸਿੰਘ ਮਾਨ ਪੁੱਤਰ ਮਿੱਠੂ ਸਿੰਘ ਮਾਨ ਨੂੰ ਆਪਣਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ | ਸ. ਮਾਨ ਜੋ ਕਿ ਪਿਛਲੇ ਸਮੇਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਪਲਾਂਟ ਮੈਂਗੋ ਟਰੀ ਫ਼ਾਰ ਐਵਰਗ੍ਰੀਨ ਬਠਿੰਡਾ ਨੇ ਅੰਬਾਂ ਦੇ ਬੂਟੇ ਲਗਾਏ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)- ਪਲਾਂਟ ਮੈਂਗੋ ਟਰੀ ਫ਼ਾਰ ਐਵਰਗ੍ਰੀਨ ਬਠਿੰਡਾ ਵਲੋਂ ਪ੍ਰਧਾਨ ਡਾ. ਪ੍ਰੋਫੈਸਰ ਭੁਪਿੰਦਰ ਸਿੰਘ ਅਤੇ ਸੈਕਟਰੀ ਸੁਖਦੇਵ ਸ਼ਰਮਾ ਦੀ ਅਗਵਾਈ 'ਚ ਨਗਰ ਕੋਟਸ਼ਮੀਰ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ 10 ਅੰਬਾਂ ਦੇ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਰੇਲਵੇ ਪੁਲ ਨਾ ਹੋਣ ਕਾਰਨ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਲੋਕ

ਰਾਮਾਂ ਮੰਡੀ, 13 ਮਾਰਚ (ਅਮਰਜੀਤ ਸਿੰਘ ਲਹਿਰੀ)- ਰਾਮਾ ਮੰਡੀ ਦੇ ਲਾਈਨੋ ਪਾਰ ਇਲਾਕਾ ਜਿਸ 'ਚ 10 ਹਜ਼ਾਰ ਦੇ ਕਰੀਬ ਆਬਾਦੀ ਹੈ 'ਚੋਂ ਜ਼ਿਆਦਾਤਰ ਲੋਕ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ | ਗ਼ਰੀਬ ਬਸਤੀਆਂ ਹੋਣ ਕਾਰਨ ਕਿਸੇ ਵਲੋਂ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ...

ਪੂਰੀ ਖ਼ਬਰ »

53 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਮਲਿਕਪੁਰਾ 'ਚ ਗਰਾਮ ਪੰਚਾਇਤ ਅਤੇ ਨੌਜਵਾਨ ਸਭਾ ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਪਿੰਡ ਦੇ ਸਰਕਾਰੀ ਹਾਈ ਸਕੂਲ'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦੀ ਸ਼ੁਰੂਆਤ ...

ਪੂਰੀ ਖ਼ਬਰ »

ਖੁਸਬਾਜ਼ ਜਟਾਣਾ ਨੇ ਵਿਕਾਸ ਕਾਰਜਾਂ ਲਈ ਦੁਨੇਆਲਾ ਪੰਚਾਇਤ ਨੂੰ 10 ਲੱਖ ਦਾ ਚੈੱਕ ਸੌ ਾਪਿਆ

ਰਾਮਾਂ ਮੰਡੀ, 13 ਮਾਰਚ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਦੁਨੇਆਲਾ ਦੇ ਅਧੂਰੇ ਵਿਕਾਸ ਕਾਰਜਾਂ ਤੇ ਪਿੰਡ 'ਚ ਬਣਨ ਵਾਲੇ ਪਾਰਕ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਆਗੂ ਖੁਸਬਾਜ਼ ਸਿੰਘ ਜਟਾਣਾ ਨੇ ਪਿੰਡ ਦੀ ਪੰਚਾਇਤ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਓਵਰ ਹੋਇਆ ਗੰਦਾ ਪਾਣੀ ਘਰਾਂ ਅੱਗੇ ਖੜ੍ਹਨ ਨਾਲ ਪਿੰਡ ਵਾਸੀ ਪ੍ਰੇਸ਼ਾਨ

ਲਹਿਰਾ ਮੁਹੱਬਤ, 13 ਮਾਰਚ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਖਾਨਾ ਦੇ ਕੋਠੇ ਥਾਂਦੇ ਨੂੰ ਜੋੜਦੇ ਰਸਤੇ ਸਾਹਮਣੇ ਬਣੇ ਨਾਲੀਆਂ ਦੇ ਨਿਕਾਸੀ ਪਾਣੀ ਦੇ ਡਿੱਗੀ ਵਾਲੇ ਛੱਪੜ ਦੇ ਓਵਰ ਫਲੋ ਹੋਣ ਨਾਲ ਗੰਦਾ ਪਾਣੀ ਘਰਾਂ ਅੱਗੇ ਖੜ੍ਹਨ ਨਾਲ ਪਿੰਡ ਵਾਸੀ ਪ੍ਰੇਸ਼ਾਨ ਹੋ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀ ਸਪਲਾਈ ਿਖ਼ਲਾਫ਼ ਵਾਰਡ ਵਾਸੀਆਂ ਨੇ ਕੀਤਾ ਰੋਸ ਪ੍ਰਗਟ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੇ ਵਾਰਡ ਨੰਬਰ 2, 3 ਤੇ 4 'ਚ ਪਿਛਲੇ ਕਈ ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਵਾਰਡ ਵਾਸੀਆਂ ਨੇ ਇਕੱਠੇ ਹੋਕੇ ਸਰਕਾਰ ਤੇ ਸਿਹਤ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਗਟ ਕੀਤਾ ਅਤੇ ਉਕਤ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਬੇਲਗ਼ਾਮ ਖ਼ਾਕੀ ਤੰਤਰ ਨਸ਼ਾ ਤਸਕਰਾਂ ਦੀ ਪਿੱਠ ਪੂਰਦਾ ਆਉਂਦਾ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 13 ਮਾਰਚ (ਇਕਬਾਲ ਸਿੰਘ ਸ਼ਾਂਤ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਬਾਰੇ ਕੀਤਾ ਐਲਾਨ ਲੰਬੀ ਹਲਕੇ ਦੇ ਪਿੰਡਾਂ 'ਚ ਨਸ਼ਿਆਂ ਦੀਆਂ ਪੁੜੀਆਂ ਨਾਲ ਵਿਕਦੀ ਫਿਰਦੀ ਹੈ | ਕਾਂਗਰਸ ਸਰਕਾਰ ਦੇ ਇਕ ਵਰ੍ਹੇ 'ਚ ਨਸ਼ੇ ਮੁੱਕਣ ਦੀ ...

ਪੂਰੀ ਖ਼ਬਰ »

ਸ਼ੀਸ਼ਪਾਲ ਕੇਹਰਵਾਲਾ ਵਲੋਂ ਪੋਲ ਖੋਲ੍ਹ ਅਭਿਆਨ ਤਹਿਤ ਕਈ ਪਿੰਡਾਂ ਦਾ ਦੌਰਾ

ਕਾਲਾਂਵਾਲੀ, 13 ਮਾਰਚ (ਭੁਪਿੰਦਰ ਪੰਨੀਵਾਲੀਆ)- ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਸ਼ੀਸ਼ਪਾਲ ਕੇਹਰਵਾਲਾ ਨੇ ਹਲਕੇ ਦੇ ਕਈ ਪਿੰਡਾਂ 'ਚ ਘਰ-ਘਰ ਪਹੁੰਚ ਕੇ ਸਰਕਾਰ ਿਖ਼ਲਾਫ਼ ਪੋਲ ਖੋਲ੍ਹ ਅਭਿਆਨ ਦੀ ਸ਼ੁਰੂਆਤ ਕੀਤੀ | ਜਿਸ ਦੇ ਤਹਿਤ ਉਨ੍ਹਾਂ ਪਿੰਡ ਚਕੇਰੀਆਂ, ਜਲਾਲਆਣਾ, ...

ਪੂਰੀ ਖ਼ਬਰ »

ਸੰਪਰਕ ਸੜਕਾਂ ਦੀ ਖਸਤਾ ਹਾਲਤ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕੀਤਾ ਬੰਦ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਇਲਾਕੇ ਦੇ ਪਿੰਡਾਂ ਵਿਚ ਸੰਪਰਕ ਸੜਕਾਂ ਦੀ ਹਾਲਤ ਇਸ ਕਦਰ ਖਸਤਾ ਹੋ ਗਈ ਕਿ ਲੋਕ ਛੇਤੀ ਕਿਤੇ ਆਪਣੇ ਘਰਾਂ 'ਚੋਂ ਨਿਕਲ ਕੇ ਇਨ੍ਹਾਂ ਸੜਕਾਂ 'ਤੇ ਆਪਣੇ ਸਾਧਨ ਲੈ ਕੇ ਨਹੀਂ ਆਉਂਦੇ | ਬਠਿੰਡਾ-ਮਾਨਸਾ ਮੁੱਖ ਸੜਕ ਤੋਂ ...

ਪੂਰੀ ਖ਼ਬਰ »

ਯੂਥ ਪਾਰਲੀਮੈਂਟ ਪ੍ਰੋਗਰਾਮ 'ਚ ਸਮਾਜਿਕ ਬੁਰਾਈਆਂ 'ਤੇ ਵਿਚਾਰ ਚਰਚਾ

ਮਹਿਮਾ ਸਰਜਾ, 13 ਮਾਰਚ (ਬਲਦੇਵ ਸੰਧੂ)- ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਅੱਜ ਜ਼ਿਲ੍ਹੇ ਦੇ ਪਿੰਡ ਬਲਾਹੜ੍ਹ ਮਹਿਮਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੈੱਲਫੇਅਰ ਤੇ ਸਪੋਰਟਸ ਕਲੱਬ ਅਤੇ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀ ਧਰਮਸ਼ਾਲਾ 'ਚ ਯੂਥ ਪਾਰਲੀਮੈਂਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX