ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  3 minutes ago
ਪਟਨਾ, 17 ਜੂਨ- ਬਿਹਾਰ ਦਾ ਰਾਸ਼ਟਰਪਤੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ....
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  5 minutes ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  3 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  31 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  34 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  50 minutes ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  51 minutes ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  58 minutes ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  1 minute ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 2 hours ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ .......
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  1 minute ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 3 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਬਰਨਾਲਾ

ਸਹਿਕਾਰੀ ਬੈਂਕ ਚੰਨਣਵਾਲ ਦੀ ਘਟੀਆ ਕਾਰਗੁਜ਼ਾਰੀ ਵਿਰੁੱਧ ਪੈਨਸ਼ਨ ਲਾਭਪਾਤਰੀਆਂ ਵਲੋਂ ਰੋਸ ਪ੍ਰਦਰਸ਼ਨ

ਮਹਿਲ ਕਲਾਂ, 13 ਮਾਰਚ (ਅਵਤਾਰ ਸਿੰਘ ਅਣਖੀ)-ਸਹਿਕਾਰੀ ਬੈਂਕ ਚੰਨਣਵਾਲ ਦੀ ਘਟੀਆ ਕਾਰਗੁਜ਼ਾਰੀ ਦੇ ਵਿਰੁੱਧ ਪਿੰਡ ਛੀਨੀਵਾਲ ਕਲਾਂ ਦੇ ਪੈਨਸ਼ਨ ਲਾਭਪਾਤਰੀਆਂ ਵਲੋਂ ਆਮ ਆਦਮੀ ਪਾਰਟੀ ਅਤੇ ਭਾਕਿਯੂ ਰਾਜੇਵਾਲ ਦੀ ਅਗਵਾਈ ਵਿਚ ਬੈਂਕ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਦੇ 11 ਬੱਚਿਆਂ ਨੂੰ ਹੋਇਆ ਚਿਕਨਪੋਕਸ

ਬਰਨਾਲਾ, 13 ਮਾਰਚ (ਧਰਮਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਾਮਗੜ੍ਹ ਵਿਖੇ ਪੜ੍ਹਦੇ 11 ਬੱਚਿਆਂ ਨੂੰ ਚਿਕਨਪੋਕਸ ਹੋਣ ਕਾਰਨ ਪਿੰਡ ਵਾਸੀਆਂ ਵਿਚ ਸਹਿਮ ਪਾਇਆ ਜਾ ਰਿਹਾ ਹੈ | ਸਿਵਲ ਹਸਪਤਾਲ ਵਿਚੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਰਾਮਗੜ੍ਹ ਦੇ ...

ਪੂਰੀ ਖ਼ਬਰ »

35 ਪੇਟੀਆਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ/ਤਪਾ ਮੰਡੀ, 13 ਮਾਰਚ (ਰਾਜ ਪਨੇਸਰ, ਪ੍ਰਵੀਨ ਗਰਗ)-ਸੀ.ਆਈ.ਏ. ਸਟਾਫ਼ ਵਲੋਂ ਸ਼ਰਾਬ ਦੇ ਤਸਕਰ ਦੇ ਘਰੋਂ 35 ਪੇਟੀਆਂ ਠੇਕਾ ਸ਼ਰਾਬ ਦੇਸੀ ਸਮੇਤ ਤਸਕਰ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਦਿਲ ਦਾ ਦੌਰਾ ਪੈਣ ਕਾਰਨ ਔਰਤ ਦੀ ਮੌਤ

ਬਰਨਾਲਾ, 13 ਮਾਰਚ (ਧਰਮਪਾਲ ਸਿੰਘ)-ਸਥਾਨਕ ਰੇਲਵੇ ਸਟੇਸ਼ਨ 'ਤੇ ਇਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਪੁਲਿਸ ਚੌਕੀ ਦੇ ਹੌਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਕੌਰ (50) ਪਤਨੀ ...

ਪੂਰੀ ਖ਼ਬਰ »

ਕਿਸਾਨ ਦੀ ਇਕ ਕਿੱਲੇ ਫ਼ਸਲ ਬਰਬਾਦ ਕਰਨ ਵਾਲੇ ਿਖ਼ਲਾਫ਼ ਕਾਰਵਾਈ ਨਾ ਕਰਨ 'ਤੇ ਕਿਸਾਨਾਂ ਨੇ ਥਾਣਾ ਸਦਰ 'ਚ ਕੀਤੀ ਨਾਅਰੇਬਾਜ਼ੀ

ਬਰਨਾਲਾ, 13 ਮਾਰਚ (ਰਾਜ ਪਨੇਸਰ)-ਪਿੰਡ ਠੀਕਰੀਵਾਲਾ ਦੇ ਕਿਸਾਨ ਦੀ ਠੇਕੇ 'ਤੇ ਲਈ ਜ਼ਮੀਨ ਵਿਚ ਖੜ੍ਹੀ ਸਰੋ੍ਹਾ ਦੀ ਫ਼ਸਲ 'ਤੇ ਸਪਰੇਅ ਕਰ ਕੇ ਬਰਬਾਦ ਕਰਨ ਵਾਲੇ ਵਿਅਕਤੀ ਿਖ਼ਲਾਫ਼ ਕਾਰਵਾਈ ਨਾ ਕਰਨ 'ਤੇ ਕਿਸਾਨਾਂ ਨੇ ਥਾਣਾ ਸਦਰ ਵਿਚ ਪੁਲਿਸ ਿਖ਼ਲਾਫ਼ ਰੋਸ ਜ਼ਾਹਰ ਕੀਤਾ ...

ਪੂਰੀ ਖ਼ਬਰ »

ਇਲਾਕੇ ਵਿਚ ਦਿਨੋ-ਦਿਨ ਗੰਭੀਰ ਹੰੁਦੀ ਜਾ ਰਹੀ ਹੈ ਆਵਾਰਾ ਕੱੁਤਿਆਂ ਦੀ ਸਮੱਸਿਆ

ਰੂੜੇਕੇ ਕਲਾਂ, 13 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਸਥਾਨਕ ਇਲਾਕੇ ਦੇ ਪਿੰਡਾਂ ਵਿਚ ਦਿਨੋ-ਦਿਨ ਵੱਧ ਰਹੀ ਆਵਾਰਾ ਕੱੁਤਿਆਂ ਦੀ ਗਿਣਤੀ ਕਰ ਕੇ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਹ ਸਮੱਸਿਆ ਦਿਨੋ-ਦਿਨ ਗੰਭੀਰ ਹੰੁਦੀ ਜਾ ਰਹੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਰਨਾਲਾ-ਮਾਨਸਾ ਮੱੁਖ ਰੋਡ 'ਤੇ ਧੌਲਾ ਅਤੇ ਰੂੜੇਕੇ-ਕਲਾਂ ਵਿਖੇ ਦੋ ਹੱਡਾ-ਰੋੜੀਆਂ ਬਣੀਆਂ ਹੋਈਆਂ ਹਨ | ਜਿੱਥੇ ਕਿ ਦਰਜਨਾਂ ਆਵਾਰਾ ਕੁੱਤਿਆਂ ਦੇ ਝੁੰਡ ਰਹਿੰਦੇ ਹਨ | ਆਵਾਰਾ ਕੱੁਤਿਆਂ ਨਾਲ ਟਕਰਾਉਣ ਕਰ ਕੇ ਵਾਪਰ ਰਹੇ ਸੜਕ ਹਾਦਸਿਆਂ ਵਿਚ ਕੀਮਤੀ ਜਾਨਾਂ ਜਾਣ ਤੋਂ ਇਲਾਵਾ ਮਾਲੀ ਨੁਕਸਾਨ ਵੀ ਹੋ ਰਿਹਾ ਹੈ | ਹੱਡਾ ਰੋੜੀਆਂ ਵਿਚੋਂ ਰੋਜ਼ਾਨਾ ਮਾਸ ਖਾਣ ਕਾਰਨ ਆਵਾਰਾ ਕੁੱਤੇ ਮਾਸਾਹਾਰੀ ਬਣਨ ਕਰ ਕੇ ਆਪਣੇ ਪੇਟ ਦੀ ਭੁੱਖ ਮਿਟਾਉਣ ਲਈ ਬੇਸਹਾਰਾ ਪਸ਼ੂਆਂ ਦਾ ਸ਼ਿਕਾਰ ਕਰਨ ਤੋਂ ਇਲਾਵਾ ਇਲਾਕਾ ਨਿਵਾਸੀਆਂ ਦੇ ਘਰਾਂ ਵਿਚ ਰੱਖੇ ਪਸ਼ੂਆਂ 'ਤੇ ਵੀ ਹਮਲਾ ਕਰਦੇ ਹਨ | ਨੰਨ੍ਹੇ ਬੱਚਿਆਂ ਨੂੰ ਨੋਚ-ਨੋਚ ਕੇ ਖਾਣ ਦੀਆਂ ਪੰਜਾਬ ਵਿਚ ਕਈ ਘਟਨਾਵਾਂ ਵਾਪਰ ਚੱੁਕੀਆਂ ਹਨ ਜਿਨ੍ਹਾਂ ਵਿਚ ਕਿ ਬੱਚਿਆਂ ਦੀਆਂ ਜਾਨਾਂ ਵੀ ਚਲੀਆਂ ਗਈਆਂ ਹਨ | ਸਥਾਨਕ ਇਲਾਕੇ ਵਿਚ ਝੁੰਡਾਂ ਦੇ ਰੂਪ ਵਿਚ ਇਕੱਤਰ ਹੋ ਕੇ ਘੁੰਮ ਰਹੇ ਮਾਸਾਹਾਰੀ ਆਵਾਰਾ ਕੁੱਤੇ ਕਿਸੇ ਵੀ ਸਮੇਂ ਕਿਸੇ ਮਨੁੱਖ ਔਰਤ ਜਾਂ ਬੱਚੇ 'ਤੇ ਹਮਲਾ ਕਰ ਸਕਦੇ ਹਨ | ਆਵਾਰਾ ਕੁੱਤਿਆਂ ਵਲੋਂ ਕੀਤਾ ਗਿਆ ਹਮਲਾ ਰੋਕਣਾ ਹਰੇਕ ਮਨੁੱਖ ਦੇ ਲਈ ਅਸੰਭਵ ਹੈ | ਆਵਾਰਾ ਕੁੱਤਿਆਂ ਦੇ ਝੰੁਡ ਕਿਸਾਨਾਂ ਦੀਆਂ ਫ਼ਸਲਾਂ ਸਬਜ਼ੀਆਂ ਆਦਿ ਦੀ ਬਰਬਾਦੀ ਕਰਨ ਦਾ ਵੀ ਕਾਰਨ ਬਣ ਰਹੇ ਹਨ | ਅਕਾਲੀ-ਭਾਜਪਾ ਗੱਠਜੋੜ ਦੀ ਪਿਛਲੀ ਪੰਜਾਬ ਸਰਕਾਰ ਨੇ ਆਵਾਰਾ ਕੁੱਤਿਆਂ ਦੀ ਦਿਨੋ-ਦਿਨ ਵੱਧ ਰਹੀ ਗਿਣਤੀ ਰੋਕਣ ਲਈ ਆਵਾਰਾ ਕੱੁਤਿਆਂ ਦੀ ਨਸਬੰਦੀ ਕਰਨ ਦੀ ਯੋਜਨਾ ਬਣਾ ਕੇ ਲਾਗੂ ਕਰਨ ਦੇ ਵੀ ਯਤਨ ਕੀਤੇ ਸਨ | ਜਿਸ ਤਹਿਤ ਕਿ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੰੂ ਆਦੇਸ਼ ਦਿੱਤੇ ਸਨ ਕਿ ਆਪਣੇ ਪਿੰਡਾਂ ਵਿਚੋਂ ਆਵਾਰਾ ਫਿਰ ਰਹੇ ਕੁੱਤੇ ਇਕੱਠੇ ਕਰ ਕੇ ਪਸ਼ੂ ਹਸਪਤਾਲਾਂ ਵਿਚੋਂ ਨਸਬੰਦੀ ਦੇ ਅਪ੍ਰੇਸ਼ਨ ਕਰਵਾਏ ਜਾਣ | ਜਿਸ ਸਬੰਧੀ ਕੈਂਪ ਵੀ ਲਗਾਏ ਗਏ ਸਨ | ਪ੍ਰੰਤੂ ਇਹ ਯੋਜਨਾ ਦੇ ਸਾਰਥਿਕ ਨਤੀਜੇ ਸਾਹਮਣੇ ਨਹੀਂ ਆਏ ਜਿਸ ਕਰ ਕੇ ਆਵਾਰਾ ਕੁੱਤਿਆਂ ਦੀ ਗਿਣਤੀ ਬਿਨਾਂ ਰੋਕ ਦੇ ਲਗਾਤਾਰ ਵੱਧ ਰਹੀ ਹੈ | ਸਰਪੰਚ ਸੁਖਪਾਲ ਸਿੰਘ ਸਮਰਾ ਪੱਖੋ-ਕਲਾਂ, ਸਰਪੰਚ ਬਲਜਿੰਦਰ ਸਿੰਘ ਭੈਣੀ ਫੱਤਾ, ਸਰਪੰਚ ਰਮੇਸ਼ ਚੰਦ ਬਦਰਾ, ਸਰਪੰਚ ਮਹਿੰਦਰ ਸਿੰਘ ਕਾਹਨੇ-ਕੇ, ਚਮਕੌਰ ਸਿੰਘ ਧੂਰਕੋਟ, ਵੇਦ ਪ੍ਰਕਾਸ਼ ਕਾਕਾ ਭੈਣੀ ਜੱਸਾ, ਅਧਿਆਪਕ ਆਗੂ ਦਿਲਜੀਤ ਸਿੰਘ ਧੌਲਾ, ਸਰਪੰਚ ਗੁਰਮੀਤ ਸਿੰਘ ਧੌਲਾ, ਸਰਪੰਚ ਮੱਘਰ ਸਿੰਘ ਕੁਲਾਰ, ਸਰਪੰਚ ਬਲਜਿੰਦਰ ਸਿੰਘ ਫ਼ਤਿਹਪੁਰ, ਜਥੇਦਾਰ ਭੋਲਾ ਸਿੰਘ ਰੂੜੇਕੇ, ਕਲੱਬ ਪ੍ਰਧਾਨ ਨਾਜਰ ਸਿੰਘ ਨਾਜਾ, ਗੁਰਤੇਜ ਸਿੰਘ ਸਰਾਂ ਨੇ ਡੀ.ਸੀ. ਬਰਨਾਲਾ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਲਾਕੇ ਦੀਆਂ ਗ੍ਰਾਮ ਪੰਚਾਇਤਾਂ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਹਰ ਪ੍ਰਕਾਰ ਦਾ ਸਹਿਯੋਗ ਦੇਣ ਲਈ ਤਿਆਰ ਹਨ | ਆਵਾਰਾ ਕੱੁਤਿਆਂ ਦੀ ਵੱਧ ਰਹੀ ਗਿਣਤੀ ਤੇ ਕਾਬੂ ਪਾ ਕੇ ਹੋ ਰਹੇ ਜਾਨੀ ਮਾਲੀ ਨੁਕਸਾਨ ਤੋਂ ਬਚਾ ਕੀਤਾ ਜਾਵੇ | ਅਗਰ ਆਵਾਰਾ ਕੁੱਤਿਆਂ ਦੀ ਦਿਨੋਂ-ਦਿਨ ਵੱਧ ਰਹੀ ਗਿਣਤੀ ਤੇ ਕਾਬੂ ਨਾ ਪਾਇਆ ਗਿਆ ਤਾਂ ਇਕ ਦਿਨ ਇਹ ਆਵਾਰਾ ਕੁੱਤਿਆਂ ਦੇ ਝੁੰਡ ਇਲਾਕਾ ਨਿਵਾਸੀਆਂ ਨੂੰ ਘਰਾਂ ਵਿਚੋਂ ਨਿਕਲਣਾ ਵੀ ਮੁਸ਼ਕਲ ਕਰ ਦੇਣਗੇ |


ਖ਼ਬਰ ਸ਼ੇਅਰ ਕਰੋ

ਸਿਹਤ ਵਿਭਾਗ ਦੀ ਖ਼ਸਰਾ ਅਤੇ ਰੂਬੈਲਾ ਸਬੰਧੀ ਮਾਪੇ-ਅਧਿਆਪਕ ਮੀਟਿੰਗ

ਬਰਨਾਲਾ, 13 ਮਾਰਚ (ਧਰਮਪਾਲ ਸਿੰਘ)-ਸਿਹਤ ਵਿਭਾਗ ਬਰਨਾਲਾ ਵਲੋਂ ਅਪ੍ਰੈਲ ਮਹੀਨੇ ਦੌਰਾਨ ਖ਼ਸਰਾ ਅਤੇ ਰੂਬੈਲਾ ਟੀਕਾਕਰਨ ਮੁਹਿੰਮ ਸਬੰਧੀ ਮਾਪੇ-ਅਧਿਆਪਕ ਮੀਟਿੰਗ ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਵਿਖੇ ਹੋਈ | ਇਸ ਮੀਟਿੰਗ ਵਿਚ ਡਾ: ਮਹਿੰਦਰ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਇੱਕ ਹੋਰ ਵਿਦਿਆਰਥਣ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪ੍ਰਦੇਸੀ ਕਲਾ ਮੰਚ ਵਲੋਂ ਸਭਿਆਚਾਰ ਨਾਈਟ ਦੇ ਸਬੰਧੀ ਦਿੱਤਾ ਗਿਆ ਮੰਗ-ਪੱਤਰ

ਬਰਨਾਲਾ, 13 ਮਾਰਚ (ਅਸ਼ੋਕ ਭਾਰਤੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 16 ਮਾਰਚ ਨੂੰ ਕਰਵਾਈ ਜਾ ਰਹੀ ਸਭਿਆਚਾਰ ਨਾਈਟ ਸਬੰਧੀ ਪ੍ਰਦੇਸੀ ਕਲਾ ਮੰਚ ਦੇ ਚੇਅਰਮੈਨ, ਕਵੀ ਅਤੇ ਕਹਾਣੀਕਾਰ ਪਰਮਜੀਤ ਮਾਨ ਅਤੇ ਮੰਚ ਦੇ ਅਹੁਦੇਦਾਰਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਨਾਂਅ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭਦੌੜ, 13 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀਬੀ ਭਾਨੀ ਜੀ ਸੇਵਾ ਸਿਮਰਨ ਟਰੱਸਟ ਚੂੰਘਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਨਗਰ ਕੀਰਤਨ ਦੇ ...

ਪੂਰੀ ਖ਼ਬਰ »

ਤਨਖ਼ਾਹਾਂ ਨਾਲ ਮਿਲਣ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਛੇਵੇਂ ਦਿਨ 'ਚ ਦਾਖ਼ਲ

ਮਹਿਲ ਕਲਾਂ, 13 ਮਾਰਚ (ਅਵਤਾਰ ਸਿੰਘ ਅਣਖੀ)-ਤਨਖ਼ਾਹਾਂ ਨਾ ਮਿਲਣ ਕਾਰਨ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਗਟ ਕਰ ਰਹੇ ਪੰਚਾਇਤ ਸੰਮਤੀ ਮਹਿਲ ਕਲਾਂ ਦੇ ਕਰਮਚਾਰੀਆਂ ਵਲੋਂ ਪੰਚਾਇਤ ਸਕੱਤਰ ਜੱਗਾ ਸਿੰਘ ਦੀ ਅਗਵਾਈ ਅਣਮਿਥੇ ਸਮੇਂ ਲਈ ਕੀਤੀ ਗਈ ਕਲਮਛੋੜ ਹੜਤਾਲ ਅੱਜ ...

ਪੂਰੀ ਖ਼ਬਰ »

ਮੌੜਾਂ ਵਿਖੇ ਐਜੂਕੇਸ਼ਨ ਗ੍ਰੋ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਵੰਡੀ

ਸ਼ਹਿਣਾ 13 ਮਾਰਚ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਮੌੜਾਂ ਵਿਖੇ ਐਜੂਕੇਸ਼ਨ ਗੋ੍ਰ ਸੁਸਾਇਟੀ ਵਲੋਂ ਜਗਰਾਜ ਸਿੰਘ ਰਾਜਾ ਦੀ ਪੇ੍ਰਰਨਾ ਸਦਕਾ ਸਕੂਲ ਦੇ ਸਮੱੁਚੇ 400 ਦੇ ਕਰੀਬ ਵਿਦਿਆਰਥੀਆਂ ਸਮੱੁਚੇ ਵਿਸ਼ਿਆਂ ਨਾਲ ਸਬੰਧਤ ਕਾਪੀਆਂ ਦੇ ਸੈਟ ਅਤੇ ਸਟੇਸ਼ਨਰੀ ...

ਪੂਰੀ ਖ਼ਬਰ »

ਅਗਾਂਹਵਧੂ ਜਥੇਬੰਦੀਆਂ ਨੇ ਗਿੱਪੀ ਗਰੇਵਾਲ ਨਾਈਟ ਪ੍ਰੋਗਰਾਮ ਰੱਦ ਕਰਨ ਸਬੰਧੀ ਦਿੱਤਾ ਮੰਗ-ਪੱਤਰ

ਬਰਨਾਲਾ, 13 ਮਾਰਚ (ਅਸ਼ੋਕ ਭਾਰਤੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ 16 ਮਾਰਚ ਨੂੰ ਬਾਬਾ ਕਾਲਾ ਮਾਹਿਰ ਸਟੇਡੀਅਮ ਬਰਨਾਲਾ ਵਿਖੇ ਗਿੱਪੀ ਗਰੇਵਾਲ ਨਾਈਟ ਕਰਵਾਈ ਜਾ ਰਹੀ ਹੈ | ਜਿਸ ਦਾ ਅਗਾਂਹਵਧੂ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਇਸ ਮੌਕੇ ਮਾ: ਰਾਮ ...

ਪੂਰੀ ਖ਼ਬਰ »

ਲਾਲਾ ਸੋਹਣ ਲਾਲ ਦੀ 5ਵੀਂ ਬਰਸੀ ਮੌਕੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਨੂੰ 12 ਗੱਦੇ ਭੇਟ ਕੀਤੇ

ਬਰਨਾਲਾ, 13 ਮਾਰਚ (ਅਸ਼ੋਕ ਭਾਰਤੀ)-ਨਿਸ਼ਕਾਮ ਸੇਵਾ ਸੰਮਤੀ ਬਰਨਾਲਾ ਨਿਰਸਵਾਰਥ ਭਾਵਨਾ ਨਾਲ ਸਮਾਜ ਕਾਰਜਾਂ, ਹਸਪਤਾਲ ਦੇ ਮਰੀਜ਼ਾਂ ਦੀ ਸੇਵਾ ਲਈ ਭੋਜਨ, ਚਾਹ, ਦੱੁਧ, ਦਵਾਈਆਂ ਤੇ ਦੀਨ ਦੁਖੀਆਂ ਦੀ ਸਹਾਇਤਾ ਲਈ ਵੱਧ ਚੜ੍ਹ ਕੇ ਮਦਦ ਕਰਦੀ ਹੈ | ਇਸੇ ਕੜੀ ਤਹਿਤ ਸ੍ਰੀ ਭਾਨਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ-ਰਾਹੀ

ਰੂੜੇਕੇ ਕਲਾਂ, 13 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ | ਕਾਂਗਰਸ ਪਾਰਟੀ ਨੇ ਚੋਣਾਂ ਸਮੇਂ ਪੰਜਾਬ ਵਾਸੀਆਂ ਨਾਲ ਅਨੇਕਾਂ ਝੂਠੇ ਵਾਅਦੇ ਕੀਤੇ ਅਤੇ ਪੰਜਾਬ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੀ ਮੀਟਿੰਗ ਹੋਈ

ਬਰਨਾਲਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਦਰ ਬਾਜ਼ਾਰ ਬਰਨਾਲਾ ਵਿਖੇ ਹਲਕਾ ਇੰਚਾਰਜ ਸ: ਸੁਰਿੰਦਰਪਾਲ ਸਿੰਘ ਸਿਬੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਭੋਤਨਾ ਦੀ ਮੀਟਿੰਗ ਹੋਈ

ਸ਼ਹਿਣਾ, 13 ਮਾਰਚ (ਸੁਰੇਸ਼ ਗੋਗੀ)-ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਕਲੱਬ ਭੋਤਨਾ ਦੀ ਮੀਟਿੰਗ ਸਰਕਾਰੀ ਹਾਈ ਸਕੂਲ ਭੋਤਨਾ ਦੇ ਗਰਾਉਂਡ ਵਿਚ ਪ੍ਰਧਾਨ ਗੁਰਪ੍ਰੀਤ ਸਿੰਘ ਭੋਤਨਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਕਲੱਬ ਦੇ ਸਾਰੇ ਮੈਂਬਰਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਡੇਰੇ ਦੀ ਚਾਰਦੀਵਾਰੀ ਕਰ ਕੇ ਬਣਾਈ ਗਊਸ਼ਾਲਾ

ਦਿੜ੍ਹਬਾ ਮੰਡੀ, 13 ਮਾਰਚ (ਪਰਵਿੰਦਰ ਸੋਨੂੰ)- ਡੇਰਾ ਬਾਬਾ ਅਮਰਦਾਸ ਸਫੀਪੁਰ ਖੁਰਦ ਵਿਖੇ ਨਗਰ ਨਿਵਾਸੀਆਂ ਨੇ ਹਰ ਸਾਲ ਦੀ ਤਰਾ ਬਾਬਾ ਅਮਰਦਾਸ ਦੀ ਬਰਸੀ ਮਨਾਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਪਏ ਅਤੇ ਢਾਡੀ ਜਥੇ ਵਲੋਂ ਡੇਰੇ ਦੇ ਇਤਿਹਾਸ ਬਾਰੇ ਚਾਨਣਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਸਕੀਮ ਤਹਿਤ 300 ਗਰੀਬ ਪਰਿਵਾਰਾਂ ਨੂੰ ਸਸਤੀ ਕਣਕ ਵੰਡੀ

ਬਰਨਾਲਾ, 13 ਮਾਰਚ (ਰਾਜ ਪਨੇਸਰ)-ਪਿੰਡ ਪੱਤੀ ਸੇਖਵਾਂ ਵਿਖੇ ਕੈਪਟਨ ਅਮਰਿੰਦਰ ਸਿੰਘ ਮੱੁਖ ਮੰਤਰੀ ਪੰਜਾਬ ਵਲੋਂ ਚਲਾਈ ਗਈ ਸਕੀਮ ਤਹਿਤ 300 ਗ਼ਰੀਬ ਪਰਿਵਾਰਾਂ ਨੂੰ ਸਸਤੀ ਕਣਕ ਵੰਡੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਸਤਨਾਮ ਸਿੰਘ ਸਾਬਕਾ ਸਰਪੰਚ ...

ਪੂਰੀ ਖ਼ਬਰ »

ਲਾਇਨਜ ਕਲੱਬ ਇੰਟਰਨੈਸ਼ਨਲ ਦੀ ਖੇਤਰੀ ਕਾਨਫ਼ਰੰਸ

ਸੰਗਰੂਰ, 13 ਮਾਰਚ (ਧੀਰਜ ਪਸ਼ੌਰੀਆ)- ਲਾਇਨਜ਼ ਕਲੱਬ ਇੰਟਰਨੈਸ਼ਨਲ ਰੀਜਨ-5 ਦੀ ਖੇਤਰੀ ਕਾਨਫ਼ਰੰਸ ਸੰਗਰੂਰ ਵਿਖੇ ਕਰਵਾਈ ਗਈ ਜਿਸ ਵਿਚ 15 ਕਲੱਬਾਂ ਦੇ 425 ਮੈਂਬਰਾਂ ਨੇ ਭਾਗ ਲਿਆ | ਰੀਜਨ ਦੇ ਚੇਅਰਮੈਨ ਪਿ੍ਤਪਾਲ ਸਿੰਘ ਦੀ ਅਗਵਾਈ ਵਿਚ ਹੋਈ ਇਸ ਕਾਨਫ਼ਰੰਸ ਸ਼ੁਰੂ ਵਿਚ ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਵਲੋਂ ਲੋਕਾਂ ਨੂੰ ਕੁਦਰਤੀ ਖੇਤੀ ਕਰਨ ਲਈ ਕੀਤਾ ਜਾ ਰਿਹੈ ਪ੍ਰੇਰਿਤ

ਬਰਨਾਲਾ/ਸ਼ਹਿਣਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਸੁਰੇਸ਼ ਗੋਗੀ)-ਬਰਨਾਲਾ ਜ਼ਿਲੇ੍ਹ ਦੇ ਲਗਪਗ 25 ਪਿੰਡਾਂ 'ਚ ਕੁਦਰਤੀ ਖੇਤੀ ਵਿਰਾਸਤ ਮਿਸ਼ਨ ਨਾਲ ਜੁੜੀਆਂ 2000 ਘਰੇਲੂ ਸੁਆਣੀਆਂ ਵਲੋਂ ਲਗਾਈਆਂ ਘਰੇਲੂ ਬਗੀਚੀਆਂ ਰਾਹੀਂ ਜਿਥੇ ਲਗਪਗ 6 ਕਰੋੜ ਰੁਪਏ ਦੀ ਸਾਲਾਨਾ ਬੱਚਤ ...

ਪੂਰੀ ਖ਼ਬਰ »

ਹੋਲੀ ਏਾਜਲਸ ਸਕੂਲ 'ਚ ਸਾਂਝ ਕੇਂਦਰ ਵਲੋਂ ਕਰਵਾਇਆ ਸੈਮੀਨਾਰ

ਤਪਾ ਮੰਡੀ, 13 ਮਾਰਚ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਸ ਪਬਲਿਕ ਹਾਈ ਸਕੂਲ ਦੇ ਇੰਚਾਰਜ ਵਰਿੰਦਰ ਸਿੰਘ ਅਤੇ ਸਮੂਹ ਸਟਾਫ਼ ਦੀ ਹਾਜ਼ਰੀ 'ਚ ਪੁਲਿਸ ਸਾਂਝ ਕੇਂਦਰ ਤਪਾ ਦੇ ਇੰਚਾਰਜ ਅਤੇ ਨੋਡਲ ਅਫ਼ਸਰ ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਕੌਰ ਅਤੇ ਮਨਦੀਪ ਕੌਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 13 ਮਾਰਚ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੱੁਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਐਸ.ਡੀ.ਐਮ. ਤਪਾ ਨੇ ਕਿਸਾਨਾਂ ਦੇ ਦਸਤਾਵੇਜ਼ ਚੈੱਕ ਕੀਤੇ

ਤਪਾ ਮੰਡੀ, 13 ਮਾਰਚ (ਪ੍ਰਵੀਨ ਗਰਗ)-ਸਥਾਨਕ ਦੀ ਤਪਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਦਫ਼ਤਰ ਵਿਖੇ ਸਬ-ਡਵੀਜ਼ਨ ਸ਼ਹਿਰ ਅਤੇ ਰੂੜੇਕੇ ਕਲਾਂ ਦੇ ਪਟਵਾਰ ਸਰਕਲਾਂ ਨਾਲ ਸਬੰਧਤ ਕਿਸਾਨਾਂ ਦਾ ਇਕ ਕੈਂਪ ਐਸ.ਡੀ.ਐਮ. ਸੰਦੀਪ ਕੁਮਾਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਫਰਵਾਹੀ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਦੀ ਹੱਕੀ ਮੰਗਾਂ ਸਬੰਧੀ ਮੀਟਿੰਗ

ਬਰਨਾਲਾ, 13 ਮਾਰਚ (ਧਰਮਪਾਲ ਸਿੰਘ)-ਨੇੜਲੇ ਪਿੰਡ ਫਰਵਾਹੀ ਵਿਖੇ ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਬਰਨਾਲਾ ਦੀ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਪੰਚ ਕਾਕਾ ਸਿੰਘ ਤੇ ਸਾਬਕਾ ਪੰਚ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਤਪਾ ਮੰਡੀ, 13 ਮਾਰਚ (ਪ੍ਰਵੀਨ ਗਰਗ)-ਸਥਾਨਕ ਨਜ਼ਦੀਕੀ ਪਿੰਡ ਢਿਲਵਾਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਬੀਬੀ ਭਾਨੀ ਸੇਵਾ ਸਿਮਰਨ ਟਰੱਸਟ ਚੂੰਘਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਏ ...

ਪੂਰੀ ਖ਼ਬਰ »

ਓਵਰਬਿ੍ਜ 'ਤੇ ਲੱਗੀਆਂ ਲਾਈਟਾਂ ਦੀ ਬਿਜਲੀ ਗੱੁਲ ਹੋ ਜਾਣ ਕਾਰਨ ਦੁਕਾਨਦਾਰਾਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 13 ਮਾਰਚ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਕੌਮੀ ਮਾਰਗ 'ਤੇ ਤਪਾ ਕੈਂਚੀਆਂ ਉੱਪਰ ਬਣੇ ਓਵਰਬਿ੍ਜ 'ਤੇ ਲੱਗੀਆਂ ਲਾਈਟਾਂ ਦੀ ਬਿਜਲੀ ਪਿਛਲੇ ਚਾਰ ਦਿਨਾਂ ਤੋਂ ਗੱੁਲ ਹੋ ਜਾਣ ਕਾਰਨ ਦੁਕਾਨਦਾਰਾਂ ਨੇ ਹਾਈਵੇ ਅਥਾਰਿਟੀ ਵਿਰੱੁਧ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੀ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕਸ ਦੀ ਬ੍ਰਾਂਚ ਬਰਨਾਲਾ ਵਲੋਂ ਲਗਾਤਾਰ ਵਿਦਿਆਰਥੀਆਂ ਦੇ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ ਦੇ ਸਟੱਡੀ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਦੇਵਪਿ੍ਯਾ ...

ਪੂਰੀ ਖ਼ਬਰ »

ਪੱਖੋਂ ਕੈਂਚੀਆਂ ਅਤੇ ਸ਼ਹਿਣਾ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਸ਼ਹਿਣਾ, 13 ਮਾਰਚ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਦੌੜ ਵਿਖੇ ਕਰਵਾਏ ਜਾ ਰਹੇ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਬੀਬੀ ਭਾਨੀ ...

ਪੂਰੀ ਖ਼ਬਰ »

ਜਾਅਲੀ ਮੋਟਰਾਂ ਦੇ ਮਾਮਲੇ 'ਚ ਕਿਸਾਨਾਂ ਨੂੰ ਫੜਨ ਆਈ ਪਟਿਆਲਾ ਪੁਲਿਸ ਦੀ ਪਿੰਡ ਵਾਸੀਆਂ ਨੇ ਕੀਤੀ ਘੇਰਾਬੰਦੀ

ਭਦੌੜ, 13 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਸੰਧੂ ਕਲਾਂ ਦੇ ਕਿਸਾਨਾਂ ਨਾਲ ਜੁੜੇ ਜਾਅਲੀ ਮੋਟਰਾਂ ਦੇ ਮਾਮਲੇ ਵਿਚ ਅੱਜ ਸਵੇਰ ਉਸ ਸਮੇਂ ਨਵਾਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਐਾਟੀ ਪਾਵਰ ਥੈਵਟ ਪਟਿਆਲਾ ਦੀ ਪੁਲਿਸ ਨੇ ਜਾਅਲੀ ਮੋਟਰਾਂ ਦੇ ਮਾਮਲੇ ਵਿਚ ਸਬੰਧਤ ...

ਪੂਰੀ ਖ਼ਬਰ »

ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਦੇ ਗ਼ਲਤ ਸ਼ਬਦ ਠੀਕ ਕਰਨ ਦੀ ਮੰਗ

ਰੂੜੇਕੇ ਕਲਾਂ, 13 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਰੋਡ ਦੀਆਂ ਸਾਈਡਾਂ 'ਤੇ ਸਬੰਧਤ ਮਹਿਕਮੇ ਵਲੋਂ ਲਗਾਏ ਗਏ ਸਾਈਨ ਬੋਰਡ 'ਤੇ ਗ਼ਲਤ ਲਿਖੇ ਪੰਜਾਬੀ ਸ਼ਬਦ ਠੀਕ ਕਰਨ ਦੀ ਮੰਗ ਕਰਦਿਆਂ ਪਿ੍ੰਸੀਪਲ ਹਰਬੰਸ ਸਿੰਘ ਬਰਨਾਲਾ, ਲੈਕਚਰਾਰ ਸੁਖਦੇਵ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਸਰਕਾਰੀ ਅਦਾਰਿਆਂ ਵੱਲ ਬਕਾਇਆ ਬਿਜਲੀ ਬਿੱਲ ਨਾ ਭਰਨ 'ਤੇ ਕੁਨੈਕਸ਼ਨ ਕੱਟਣ ਦੀ ਮੁਹਿੰਮ ਸ਼ੁਰੂ

ਬਰਨਾਲਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪਾਵਰਕਾਮ ਵਲੋਂ ਜਿੱਥੇ ਆਮ ਲੋਕਾਂ ਦੇ ਬਕਾਇਆ ਬਿਜਲੀ ਬਿੱਲ ਨਾ ਭਰਨ ਕਾਰਨ ਉਨ੍ਹਾਂ ਦੇ ਕੁਨੈਕਸ਼ਨ ਕੱਟਣ ਦੀਆਂ ਖ਼ਬਰਾਂ ਆਮ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ ਉੱਥੇ ਹੁਣ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

ਅੱਜ ਦੇ ਬਰਨਾਲਾ ਧਰਨੇ ਦੀ ਤਿਆਰੀ 'ਚ ਪਿੰਡ-ਪਿੰਡ ਮੀਟਿੰਗਾਂ

ਮਹਿਲ ਕਲਾਂ, 13 ਮਾਰਚ (ਅਵਤਾਰ ਸਿੰਘ ਅਣਖੀ)-ਵੱਖ ਵੱਖ ਸੰਘਰਸ਼ਸ਼ੀਲ ਜਥੇਬੰਦੀਆਂ, ਟਰੇਡ ਯੂਨੀਅਨਾਂ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ 15 ਮਾਰਚ ਨੂੰ ਬਰਨਾਲਾ ਵਿਖੇ ਕੀਤੇ ਜਾ ਰਹੇ ਅਰਥੀ ਫ਼ੂਕ ਮੁਜ਼ਾਹਰੇ ਵਿਚ ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ...

ਪੂਰੀ ਖ਼ਬਰ »

ਸ੍ਰੀ ਆਨੰਦਪੁਰ ਸਾਹਿਬ ਨੂੰ ਪੈਦਲ ਯਾਤਰਾ 'ਤੇ ਜਾ ਰਹੇ ਜਥੇ ਦਾ ਧਨੌਲਾ ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ ਨੇ ਕੀਤਾ ਸਵਾਗਤ

ਧਨੌਲਾ, 13 ਮਾਰਚ (ਚੰਗਾਲ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਗੁਰਪ੍ਰੀਤ ਸਿੰਘ ਝੱਬਰ ਤੇ ਉਨ੍ਹਾਂ ਦੇ ਜਥੇ ਵਲੋਂ ਜੋਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਣ ਲਈ ਸ਼ੁਰੂ ਕੀਤੀ ਪੈਦਲ ਯਾਤਰਾ ਦਾ ਅੱਜ ਪਿੰਡ ਭੂਰੇ ਤੇ ਭੈਣੀ ਮਹਿਰਾਜ ਕੋਲ ਪਹੁੰਚਣ 'ਤੇ ਆਲੇ-ਦੁਆਲੇ ਦੇ ਪਿੰਡਾਂ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦਿਨ ਸਮੇਂ ਯਕੀਨੀ ਬਣਾਉਣ ਕਿਸਾਨਾਂ ਦਾ ਵਫ਼ਦ ਮਿਲਿਆ

ਮਹਿਲ ਕਲਾਂ, 13 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਦੇ ਕਿਸਾਨਾਂ ਦੀਆਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਦਿਨ ਸਮੇਂ ਯਕੀਨੀ ਬਣਾਉਣ ਲਈ ਕਿਸਾਨਾਂ ਦਾ ਇਕ ਵਫ਼ਦ ਭਾਕਿਯੂ (ਉਗਰਾਹਾਂ) ਦੀ ਅਗਵਾਈ ਹੇਠ ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਸ਼ਹਿਰੀ ਮੰਡਲ ...

ਪੂਰੀ ਖ਼ਬਰ »

ਬੀਬੀ ਘਨੌਰੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਚੁਣੇ ਜਾਣ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ

ਮਹਿਲ ਕਲਾਂ, 13 ਮਾਰਚ (ਅਵਤਾਰ ਸਿੰਘ ਅਣਖੀ)-ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਹਰਚੰਦ ਕੌਰ ਘਨੌਰੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੀ ਮੈਂਬਰ ਚੁਣੇ ਜਾਣ 'ਤੇ ਹਲਕੇ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਨੂੰ ਦਸ-ਦਸ ਸਾਲ ਕੈਦ

ਸੰਗਰੂਰ, 13 ਮਾਰਚ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਵਿਅਕਤੀਆਂ ਨੂੰ ਦਸ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ-1 ਮਲੇਰਕੋਟਲਾ ਵਿਖੇ 6 ਜੂਨ 2016 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX