ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਹਰਮਹਿੰਦਰ ਪਾਲ)-ਮੁਕਤਸਰ ਨਗਰ ਕੌਾਸਲ ਦੀ ਹੱਡਾਰੋੜੀ ਦੀ ਬੋਲੀ ਨੂੰ ਲੈ ਕੇ ਵਿਵਾਦ ਗਰਮਾਉਂਦਾ ਜਾ ਰਿਹਾ ਹੈ | ਪਹਿਲਾ ਹੀ ਇਹ ਬੋਲੀ ਚਾਰ ਵਾਰ ਰੱਦੀ ਹੋ ਚੁੱਕੀ ਹੈ, ਪਰ ਮੰਗਲਵਾਰ ਨੂੰ ਬੋਲੀ ਦੇਣ ਜਾ ਰਹੇ ਇਕ ਬੋਲੀਕਾਰ 'ਤੇ ਕੁਝ ਲੋਕਾਂ ...
ਕੋਟਕਪੂਰਾ, 13 ਮਾਰਚ (ਮੇਘਰਾਜ)-ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰਾਤ ਸਮੇਂ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਗਈ | ਥਾਣਾ ਸਿਟੀ ਕੋਟਕਪੂਰਾ ਵਿਖੇ ਸਤਵੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਲੁਹਾਰਾ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਅਜੀਤ ਬਿਊਰੋ)-'ਅਜੀਤ' ਉਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੀ 6ਵੀਂ ਵਰ੍ਹੇਗੰਢ ਅਤੇ ਨਵੀਂ ਆਧੁਨਿਕ ਤੇ ਸਹੂਲਤਾਂ ਨਾਲ ਲੈਸ ਇਮਾਰਤ ਦੇ ਸ਼ੁੱਭ ਮਹੂਰਤ ਮੌਕੇ ਕੇਕ ਕੱਟਣ ਦੀ ਰਸਮ ਰੋਜ਼ਾਨਾ 'ਅਜੀਤ' ਜਲੰਧਰ ਦੇ ਸਮਾਚਾਰ ਸੰਪਾਦਕ ਸ: ਅਵਤਾਰ ...
ਲੰਬੀ, 13 ਮਾਰਚ (ਮੇਵਾ ਸਿੰਘ)-ਠੇਕਾ ਮੁਲਾਜ਼ਮਾਂ ਨੂੰ ਮੁੱਢਲੀ ਤਨਖ਼ਾਹ ਤੇ ਪੱਕੇ ਕਰਨ ਦੇ ਖਿਲਾਫ ਅਤੇ ਮੁਲਾਜ਼ਮਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਵਿਰੁੱਧ ਮਾਡਲ/ਆਦਰਸ਼ ਕਰਮਚਾਰੀ ਯੂਨੀਅਨ ਮਾਡਲ ਸਕੂਲ ਫੁੱਲੂਖੇੜਾ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਪ੍ਰਤੀ ਮਾੜੀਆਂ ਨੀਤੀਆਂ ਵਿਰੁੱਧ ਸਕੂਲ ਦੇ ਗੇਟ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ ਤੇ ਬੈਠੇ ਰਾਜਿੰਦਰ ਕੁਮਾਰ, ਰਣਦੀਪ ਕੌਰ, ਸ਼ਿਵਾਨੀ ਮੁੰਜਾਲ, ਹਰਪ੍ਰੀਤ ਕੌਰ, ਗਗਨਦੀਪ ਕੌਰ ਬਰਾੜ, ਅਮਨਦੀਪ ਕੌਰ, ਅਮਰਜੀਤ ਕੌਰ ਅਤੇ ਗਗਨਦੀਪ ਕੌਰ ਆਦਿ ਨੇ ਦੱਸਿਆ ਕਿ ਉਹ ਪਿਛਲੇ ਕਰੀਬ 10-12 ਸਾਲਾਂ ਤੋਂ ਸੁਸਾਇਟੀਆਂ ਅਧੀਨ ਭਰਤੀ ਹੋ ਕੇ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ, ਪਰੰਤੂ ਸਰਕਾਰ ਨੇ ਉਨ੍ਹਾਂ ਦੀ ਤਨਖ਼ਾਹ 50-60 ਹਜ਼ਾਰ ਤੋਂ ਘਟਾ ਕੇ 10300 ਰੁਪਏ ਕਰਨ ਦਾ ਫ਼ੈਸਲਾ ਲੈ ਕੇ ਕਰਮਚਾਰੀਆਂ ਨਾਲ ਕੋਝਾ ਮਜ਼ਾਕ ਕਰਕੇ ਉਨ੍ਹਾਂ ਦੀ ਰੋਜ਼ੀ ਰੋਟੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ 2019 ਦੀਆਂ ਚੋਣਾਂ ਵਿਚ ਭੁਗਤਣਾ ਪੈ ਸਕਦਾ | ਆਦਰਸ਼ ਮਾਡਲ ਸਕੂਲ ਪਿਛੜੇ ਇਲਾਕਿਆਂ ਦੇ ਗਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਚਲਾਏ ਗਏ ਸਨ, ਪਰ ਸਰਕਾਰ ਅਧਿਆਪਕਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਕਰਕੇ ਸਰਕਾਰੀ ਸਕੂਲਾਂ ਨੂੰ ਅਪਾਹਜ ਕਰਨ ਦੇ ਨਾਲ ਨਾਲ ਬੱਚਿਆਂ ਦਾ ਮਿਆਰੀ ਸਿੱਖਿਆ ਦਾ ਅਧਿਕਾਰ ਵੀ ਖੋਹ ਰਹੀ ਹੈ | ਰੋਸ ਧਰਨੇ ਤੇ ਬੈਠੇ ਅਧਿਆਪਕਾਂ ਆਖਿਆ ਕਿ ਉਹ ਸਰਕਾਰ ਦੇ ਇਸ ਮੁਲਾਜ਼ਮ ਮਾਰੂ ਫ਼ੈਸਲੇ ਿਖ਼ਲਾਫ਼ ਤਿੱਖਾ ਸੰਘਰਸ਼ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ | ਆਖਰ ਵਿਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਕਤ ਮੁਲਾਜ਼ਮ ਮਾਰੂ ਫ਼ੈਸਲਾ ਜਲਦੀ ਵਾਪਸ ਨਾ ਲਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ ਕਰਦੇ ਹੋਏ ਸਰਕਾਰ ਦਾ ਪਿੰਡ ਪਿੰਡ ਪਿੱਟ ਸਿਆਪਾ ਕਰਨਗੇ |
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਹਰਮਹਿੰਦਰ ਪਾਲ)-ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੇ ਪਿਛਲੇ ਮਹੀਨੇ ਦੇ ਦੌਰਾਨ ਜ਼ਿਲ੍ਹੇ 'ਚ ਮਲੋਟ ਸ਼ਹਿਰ ਅਤੇ ਚੱਕ ਸ਼ੇਰੇਵਾਲਾ 'ਚ ਕੀਤੀ ਗਈ ਆਮ ਚੈਕਿੰਗ ਦੇ ਦੌਰਾਨ ਜੋ ਦਵਾਈਆਂ ਦੇ ਨਮੂਨੇ ਲਏ ਗਏ ਸਨ, ਉਨ੍ਹਾਂ ...
ਮੰਡੀ ਕਿੱਲਿਆਂਵਾਲੀ, 13 ਮਾਰਚ (ਇਕਬਾਲ ਸਿੰਘ ਸ਼ਾਂਤ)-ਪਿੰਡ ਕਿੱਲਿਆਂਵਾਲੀ ਵਿਖੇ ਖੇਤ ਮਜ਼ਦੂਰਾਂ ਦੇ ਘਰਾਂ ਲਈ ਵਾਟਰ ਵਰਕਸ ਦਾ ਪਾਣੀ ਬੰਦ ਕਰਨ ਦਾ ਮਾਮਲਾ ਭਖ ਗਿਆ ਹੈ | ਖੇਤ ਮਜ਼ਦੂਰਾਂ ਦਾ ਦੋਸ਼ ਹੈ ਕਿ ਗ਼ਰੀਬਾਂ ਅਤੇ ਜੱਟ ਸਿੱਖ ਪਰਿਵਾਰਾਂ ਦੇ ਆਧਾਰ 'ਤੇ ਲਗਾਏ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿੰਦਗੀ ਦੇ ਤਲਖ-ਤਜ਼ਰਬੇ, ਪਰਤ-ਦਰ-ਪਰਤ ਲਾਏ ਮਖੌਟੇ, ਕਰੂਰ ਯਥਾਰਥ ਅਤੇ ਮਨੁੱਖੀ ਮਨ ਦੀਆਂ ਸੰਵੇਦਨਾਵਾਂ ਦੀ ਬਾਤ ਪਾਉਂਦੀ ਪੰਜਾਬੀ ਕਹਾਣੀ ਦਾ ਲੇਖਾ-ਜੋਖਾ ਕਰਦਿਆਂ ਕਹਾਣੀਕਾਰ ਡਾ: ਕਰਮਜੀਤ ਸਿੰਘ ਨਡਾਲਾ ਦੀ ...
ਗਿੱਦੜਬਾਹਾ, 13 ਮਾਰਚ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਦੇ ਪਿੰਡ ਭੁੱਟੀਵਾਲਾ ਦੇ ਇਕ ਵਿਅਕਤੀ ਨੇ ਪਿੰਡ ਦੇ ਹੀ ਨੌਜਵਾਨ 'ਤੇ ਆਪਣੀ ਬੇਟੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਲਗਾਏ ਹਨ | ਪੁਲਿਸ ਥਾਣਾ ਕੋਟਭਾਈ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੜਕੀ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਹਿਮ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਗੁਰਦਰਸ਼ਨ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁਸ਼ਕਿਲਾਂ ਤੇ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਭਾਗਸਰ ਵਾਸੀ ਤਰਸੇਮ ਚੰਦ ਪੁੱਤਰ ਖੇਮ ਚੰਦ ਦੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਤੇ ਪਿੰਡ ਵਾਸੀਆਂ ਤੇ ਉਸ ਦੇ ਦੋਸਤਾਂ ਵਲੋਂ ਲੱਡੂ ਵੰਡੇ ਕੇ ਖ਼ੁਸ਼ੀ ਸਾਂਝੀ ਕੀਤੀ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਦਿਵਿਯਾਂਗ ਲਈ ਭਾਰਤ ਸਰਕਾਰ ਵਲੋਂ ਸਥਾਪਤ ਹੁਨਰ ਵਿਕਾਸ ਕੇਂਦਰ ਏ.ਟੀ.ਆਈ ਕੈਂਪਸ ਗਿੱਲ ਰੋਡ ਲੁਧਿਆਣਾ ਵਲੋਂ ਪੰਜਾਬ ਦੇ ਦਿਵਿਯਾਂਗ ਨੌਜਵਾਨਾਂ ਲਈ ਨੈਸ਼ਨਲ ਹੈਾਡੀਕੈਪਡ ਫਾਈਨੈਂਸ਼ਲ ਡਿਵੈਲਪਮੈਂਟ ...
ਗਿੱਦੜਬਾਹਾ, 13 ਮਾਰਚ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ (ਲੜਕੀਆਂ) ਗਿੱਦੜਬਾਹਾ ਵਲੋਂ 'ਖੋਜ ਪ੍ਰਸਤਾਵਨਾ ਲਿਖਣ' ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੇ ਰਿਸੋਰਸ ਪਰਸਨ ਡਾ: ਰਮਿੰਦਰ ਸਿੰਘ (ਐਸੋਸੀਏਟ ਪ੍ਰੋਫੈਸਰ ਸਿੱਖਿਆ ਵਿਭਾਗ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨੇੜੇ ਅਬੋਹਰ ਬਾਈਪਾਸ ਰੋਡ ਤੇ ਸੰਧੂ ਹਸਪਤਾਲ ਦੇ ਅੰਦਰ ਬਣੀ ਮੈਡੀਕਲ ਦੁਕਾਨ ਵਿਚੋਂ ਚੋਰਾਂ ਨੇ ਐੱਲ.ਈ.ਡੀ. ਅਤੇ 12 ਹਜ਼ਾਰ ਰੁਪਏ ਨਗਦੀ ਚੁਰਾ ਲਈ | ਯੂਨੀਕੌਰਨ ਫ਼ਾਰਮ ਦੇ ਮਾਲਕ ਰਮਨਦੀਪ ਸਿੰਘ ...
ਫ਼ਰੀਦਕੋਟ, 13 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ...
ਮੰਡੀ ਬਰੀਵਾਲਾ, 13 ਮਾਰਚ (ਨਿਰਭੋਲ ਸਿੰਘ)-ਰੇਤੇ ਦੇ ਭਾਅ ਚੜ੍ਹਨ ਨਾਲ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਸੁਰਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਰੇਤਾ 10 ਰੁਪਏ ਫੁੱਟ ਮਿਲਦਾ ਸੀ ਅਤੇ ਹੁਣ ਉਸ ਦੀ ਕੀਮਤ 22 ਰੁਪਏ ਹੋ ਗਈ ਹੈ | ਇੱਕ ਰੇਤੇ ਦੀ ਟਰਾਲੀ ਜਿਹੜੀ 4500 ਰੁਪਏ ਵਿਚ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ 18 ਮਾਰਚ ਨੂੰ ਗਿੱਦੜਬਾਹਾ ਵਿਖੇ ਕਰਵਾਏ ਜਾ ਰਹੇ ਮੁਕਤਸਰ ਮੈਰਾਥਨ ਲਈ ਆਨ ਲਾਈਨ ਰਜਿਸਟਰੇਸ਼ਨ 14 ਮਾਰਚ ਨੂੰ ਬੰਦ ਹੋ ਰਹੀ ਹੈ | ਇਸ ਲਈ ਜਿਸ ਨੇ ਵੀ ਇਸ ...
ਗਿੱਦੜਬਾਹਾ, 13 ਮਾਰਚ (ਬਲਦੇਵ ਸਿੰਘ ਘੱਟੋਂ)-ਫਿਜ਼ੀਕਲ ਐਜ਼ੂਕੇਸ਼ਨ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਗੁਰੂਸਰ ਦੀ ਅਗਵਾਈ ਹੇਠ ਮਿਉਂਸਪਲ ਪਾਰਕ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਵਿਚ ਸਰੀਰਕ ਸਿੱਖਿਆ ਦੇ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਐਾਕਰ ਐਸੋਸੀਏਸ਼ਨ ਦੀ ਸਥਾਪਨਾ ਕੀਤੀ ਗਈ | ਜਿਸ ਦੌਰਾਨ ਐਸੋਸੀਏਸ਼ਨ ਦੀ ਚੋਣ ਵੀ ਕੀਤੀ ਗਈ | ਜਿਸ ਦੌਰਾਨ ਅਮਨ ਧਾਲੀਵਾਲ ਨੰੂ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ | ਜਦਕਿ ਇਕਬਾਲ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਲਜ ਦੇ ਵਧੀਕ ਸਕੱਤਰ ਸਰੂਪ ਸਿੰਘ ਨੰਦਗੜ੍ਹ ਅਤੇ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਰਾਣੇ ...
ਮੰਡੀ ਬਰੀਵਾਲਾ, 13 ਮਾਰਚ (ਨਿਰਭੋਲ ਸਿੰਘ)-ਨੌਜਵਾਨਾਂ ਨੂੰ ਊਰਜਾ ਉਸਾਰੂ ਕੰਮਾਂ ਵਿਚ ਲਗਾਉਣੀ ਚਾਹੀਦੀ ਹੈ, ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤਿਆਗ ਕੇ ਸਿਹਤ ਨੂੰ ਚੁਸਤ ਫੁਰਤ ਰੱਖਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਾ: ਮਨਦੀਪ ਕੌਰ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਹਰਮਹਿੰਦਰ ਪਾਲ)-ਬਿਜਲੀ ਕਾਮਿਆਂ ਵਲੋਂ ਬਿਜਲੀ ਬੋਰਡ ਦੇ ਐਕਸੀਅਨ ਵੰਡ ਮੰਡਲ ਸ੍ਰੀ ਮੁਕਤਸਰ ਸਾਹਿਬ ਦੀਆਂ ਧੱਕੇਸ਼ਾਹੀਆਂ ਵਿਰੁੱਧ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਭੁੱਖ ਹੜਤਾਲ 'ਤੇ ਬੈਠੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਹਰਮਹਿੰਦਰ ਪਾਲ)-ਸ਼ਹਿਰ ਦੀ ਹੱਡਾਰੋੜੀ ਦੀ ਬੋਲੀ ਨਗਰ ਕੌਾਸਲ ਦੇ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ | ਹਰ ਵਾਰ ਬੋਲੀ ਰੱਖੀ ਜਾਂਦੀ ਹੈ, ਪਰ ਅਧਿਕਾਰੀ ਨਹੀਂ ਪਹੰੁਚਦੇ, ਜਿਸ ਕਾਰਨ ਬੋਲੀ ਰੱਦ ਕਰਨੀ ਪੈਂਦੀ ਹੈ | ਇਕ ਪਾਸੇ ਤਾਂ ਬਿਨਾਂ ...
ਰੁਪਾਣਾ, 13 ਮਾਰਚ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਸ-ਪਾਸ ਸ਼ਹਿਰਾਂ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਮੇਨ ਅਤੇ ਸੰਪਰਕ ਸੜਕਾਂ ਦੇ ਆਸੇ-ਪਾਸੇ ਥਾਂ-ਥਾਂ ਗੰਦਗੀ ਦੇ ਢੇਰ ਅਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ, ਜਿਸ ਕਰਕੇ ਇਨ੍ਹਾਂ ਸੜਕ ਤੇ ਸਫਰ ਕਰਨ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਹਰਮਹਿੰਦਰ ਪਾਲ)-ਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਸ਼ਰਾਰਤੀ ਅਨਸਰਾਂ ਵਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀਆਂ ਮੂਰਤੀਆਂ ਦੀ ਭੰਨ-ਤੋੜ ਕਰਨਾ ਬੇਹੱਦ ਮੰਦਭਾਗਾ ਹੈ | ਮੂਰਤੀਆਂ ਦੀ ਭੰਨਤੋੜ ਕਰਨ ਵਾਲੇ ਇਨ੍ਹਾਂ ਸ਼ਰਾਰਤੀ ਅਨਸਰਾਂ ...
ਮਲੋਟ, 13 ਮਾਰਚ (ਗੁਰਮੀਤ ਸਿੰਘ ਮੱਕੜ)-ਕਾਂਗਰਸ ਪਾਰਟੀ ਵਲੋਂ ਸ਼ੀਸ਼ੈਲ ਪੈਲੇਸ ਵਿਖੇ ਉੱਭਰਦੀ ਨੌਜਵਾਨ ਪੀੜ੍ਹੀ ਨੂੰ ਸਮਰਪਿਤ ਪ੍ਰੋਗਰਾਮ 'ਜਵਾਨੀਆਂ ਬਚਾਓ' 15 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਮੁੱਖ ...
ਮੰਡੀ ਲੱਖੇਵਾਲੀ, 13 ਮਾਰਚ (ਮਿਲਖ ਰਾਜ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਦਿਸ਼ਾ-ਨਿਰਦੇਸ਼ ਤੇ ਥਾਣਾ ਮੁਖੀ ਮਲਕੀਤ ਸਿੰਘ ਦੇ ਸਹਿਯੋਗ ਨਾਲ ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਵਿੰਗ ਵਲੋਂ ਪਿੰਡ ਸੰਮੇਵਾਲੀ ਦੇ ਵਾਸੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ...
ਦੋਦਾ, 13 ਮਾਰਚ (ਰਵੀਪਾਲ)-ਆਰਟ ਆਫ਼ ਲਿਵਿੰਗ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਕਾਉਣੀ ਵਿਖੇ ਸੰਸਥਾ ਆਰਗੇਨਾਈਜ਼ਰ ਮੈਡਮ ਰਜਿੰਦਰ ਭੰਡਾਰੀ ਦੀ ਅਗਵਾਈ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ 'ਆਰਗੈਨਿਕ ਖੇਤੀ ਸਿਖਲਾਈ ਅਤੇ ਤਣਾਅ ਮੁਕਤ ਜੀਵਨ' ਜਿਉਣ ਸਬੰਧੀ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਹਰਮਹਿੰਦਰ ਪਾਲ)-ਆਮਦਨ ਕਰ ਵਿਭਾਗ ਵਲੋਂ ਸਥਾਨਕ ਮਲੋਟ ਰੋਡ ਵਿਖੇ ਵਪਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਆਮਦਨ ਕਰ ਵਿਭਾਗ ਦੇ ਸਹਾਇਕ ਕਮਿਸ਼ਨਰ ਪੀ.ਕੇ. ਸ਼ਰਮਾ ਨੇ ਕਿਹਾ ਕਿ ਆਪਣੇ ਬੱਚਿਆਂ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਵਲੋਂ ਬੱਚਿਆਂ ਨੂੰ ਮੁਫ਼ਤ ਨਿਆਂ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਪਲਸ ਪੋਲੀਓ ਤਹਿਤ ਚਲਾਈ ਜਾ ਰਹੀ ਮੁਹਿੰਮ ਦੇ ਅੱਜ ਤੀਜੇ ਦਿਨ ਸਿਹਤ ਵਿਭਾਗ ਦੇ ਕਰਮਚਾਰੀ, ਲਾਇਨਜ ਕਲੱਬ ਮੁਕਤਸਰ ਅਨਮੋਲ ਅਤੇ ਅਲਾਇੰਸ ਕਲੱਬ ਮੁਕਤਸਰ ਦੇ ...
ਮਲੋਟ, 13 ਮਾਰਚ (ਗੁਰਮੀਤ ਸਿੰਘ ਮੱਕੜ)-ਗੁਰੂ ਤੇਗ਼ ਬਹਾਦਰ ਖ਼ਾਲਸਾ ਪੋਲੀਟੈਕਨਿਕ ਕਾਲਜ ਛਾਪਿਆਂਵਾਲੀ ਵਿਚ ਰੈੱਡ ਕਰਾਸ ਰਿਬਨ ਕਲੱਬ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਸਬੰਧੀ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਡਾ: ਉਮੇਸ਼ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਸਿੱਖ ਮਿਸ਼ਨਰੀ ਕਾਲਜ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ ਵਿਚ ਐਸ. ਬੀ. ਐਸ. ਮਾਡਲ ਸਕੂਲ ਸੀਰਵਾਲੀ ਦੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਗੁਰਵੀਰ ਸਿੰਘ ਕਾਕੂ ਸੀਰਵਾਲੀ ਪ੍ਰਧਾਨ ਜ਼ਿਲ੍ਹਾ ਯੂਥ ...
ਮਲੋਟ, 13 ਮਾਰਚ (ਗੁਰਮੀਤ ਸਿੰਘ ਮੱਕੜ)-ਕਮਿਊਨਿਟੀ ਹੈਲਥ ਸੈਂਟਰ ਆਲਮਵਾਲਾ ਵਿਖੇ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਵੱਲੋਂ ਅਚਾਨਕ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਗੈਰ-ਹਾਜਰ ਰਹਿਣ ਵਾਲੇ ਮੁਲਾਜ਼ਮਾਂ ਨੂੰ ਕਿਹਾ ਹੈ ਕਿ ਉਹ ਮੁਲਾਜ਼ਮਾਂ ਦੀ ਡਿਊਟੀ ਵਿਚ ...
ਮੰਡੀ ਕਿੱਲਿਆਂਵਾਲੀ, 13 ਮਾਰਚ (ਇਕਬਾਲ ਸਿੰਘ ਸ਼ਾਂਤ)-ਖੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਖ਼ਤਮ ਕਰਨ, ਜਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਅਤੇ ਬੇਘਰੇ ਤੇ ਲੋੜਵੰਦ ਮਜ਼ਦੂਰਾਂ ਨੂੰ ਪਲਾਟ ਦੇਣ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 19 ਤੋਂ 21 ਮਾਰਚ ...
ਮੰਡੀ ਲੱਖੇਵਾਲੀ, 13 ਮਾਰਚ (ਮਿਲਖ ਰਾਜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀ.ਐੱਚ.ਸੀ. ਸੈਂਟਰ ਚੱਕ ਸ਼ੇਰੇ ਵਾਲਾ ਦੀ ਮੁਖੀ ਡਾ: ਕਿਰਨਦੀਪ ਕੌਰ ਦੀ ਯੋਗ ਅਗਵਾਈ ਵਿਚ ਪਿੰਡ ਲੱਖੇਵਾਲੀ ਅਤੇ ਮੰਡੀ ਲੱਖੇਵਾਲੀ ਵਿਖੇ ਸਿਹਤ ਮੁਲਾਜ਼ਮਾਂ ਦੀ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੀ ਨਵੀਂ ਐਗਜ਼ੈਕਟਿਵ ਕਮੇਟੀ ਦੀ ਚੋਣ ਸਥਾਨਕ ਜੰਗ ਸਿੰਘ ਭਵਨ ਵਿਖੇ ਹੋਈ | ਇਸ ਦੌਰਾਨ ਸੁਖਦੇਵ ਸਿੰਘ ਕਾਕਾ ਨੂੰ ਸਰਬਸੰਮਤੀ ...
ਮੰਡੀ ਲੱਖੇਵਾਲੀ, 13 ਮਾਰਚ (ਮਿਲਖ ਰਾਜ)-ਸਥਾਨਕ ਲੱਖੇਵਾਲੀ ਤੋਂ ਸ੍ਰੀ ਮੁਕਤਸਰ ਸਾਹਿਬ 18 ਕਿੱਲੋਮੀਟਰ ਦੀ ਦੂਰੀ ਤੇ ਸਥਿਤ ਹੈ, ਜਿਸ ਦਾ ਕਿਰਾਇਆ 20 ਰੁਪਏ ਬਣਦਾ ਹੈ, ਪਰ ਬੱਸਾਂ ਵਾਲੇ ਇਹ ਕਿਰਾਇਆ 25 ਰੁਪਏ ਵਸੂਲ ਰਹੇ ਹਨ | ਇਹ ਦੋਸ਼ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਨੇ ਮੰਗਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ਨੰੂ ਮੰਗ ਪੱਤਰ ਸੌਾਪਿਆ ਅਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ...
ਮੰਡੀ ਬਰੀਵਾਲਾ, 13 ਮਾਰਚ (ਨਿਰਭੋਲ ਸਿੰਘ)-ਡੋਡਾਂਵਾਲੀ ਤੋਂ ਤਖਤ ਮਲਾਣਾ ਨੂੰ ਜਾਣ ਵਾਲੀ ਸੜਕ ਦੀ ਹਾਲਤ ਬੇਹੱਦ ਮਾੜੀ ਹੈ | ਸੜਕ ਜਗਾਂ-ਜਗ੍ਹਾਂ ਤੋ ਟੁੱਟੀ ਹੋਈ ਹੈ | ਜੋਗਿੰਦਰ ਸਿੰਘ, ਰਾਮ ਸਿੰਘ, ਸੁਰਜੀਤ ਸਿੰਘ, ਦਵਿੰਦਰ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਇਸ ਸੜਕ ...
ਦੋਦਾ, 13 ਮਾਰਚ (ਰਵੀਪਾਲ)-ਨਿਰੋਲ ਸੇਵਾ ਸੰਸਥਾ ਵਲੋਂ ਪਿੰਡ ਧੂਲਕੋਟ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਜਲੰਧਰ ਦੀ ਡਾਕਟਰਾਂ ਦੀ ਟੀਮ ਨੂੰ ਜਾਂਚ ਕੈਂਪ 'ਚ ਚੰਗੀਆਂ ਸੇਵਾਵਾਂ ਦੇਣ ਤੇ ਸਨਮਾਨਤ ਕੀਤਾ ਗਿਆ | ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ: ਜਗਦੀਪ ਸਿੰਘ ...
ਲੰਬੀ, 13 ਮਾਰਚ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਵਿਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਤਹਿਤ ਅੱਜ ਹਸਪਤਾਲ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਅਤੇ ਡਾ: ਸਤੀਸ਼ ਗੋਇਲ ਨੇ ਹਲਕੇ ਦੇ ਪਿੰਡ-ਪਿੰਡ ਜਾ ਕੇ ਜਾਇਜ਼ਾ ਲਿਆ | ਡਾ: ਜਗਦੀਪ ਚਾਵਲਾ ਨੇ ਦੱਸਿਆ ...
ਰੁਪਾਣਾ, 13 ਮਾਰਚ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਸ-ਪਾਸ ਕਸਬਿਆਂ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਸੰਪਰਕ ਸੜਕਾਂ 'ਤੇ ਬਣੇ ਪੁਲਾਂ ਉੱਪਰ ਗਰਿੱਲਾਂ ਨਾ ਹੋਣ ਕਰਕੇ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਹਾਦਸਿਆਂ ਦੌਰਾਨ ਕਈ ਰਾਹਗੀਰ ਆਪਣੀਆਂ ਕੀਮਤੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX