ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਮਾਨਸਾ

ਪੰਚਾਇਤ ਸੰਮਤੀ ਦੇ ਕਰਮਚਾਰੀਆਂ ਦਾ ਧਰਨਾ 7ਵੇਂ ਦਿਨ 'ਚ ਦਾਖ਼ਲ

ਮਾਨਸਾ, 13 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਚਾਇਤ ਸੰਮਤੀ ਮਾਨਸਾ ਦੇ ਕਰਮਚਾਰੀਆਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ 7ਵੇਂ ਦਿਨ ਕਲਮ ਛੋੜ ਹੜਤਾਲ ਰੱਖ ਕੇ ਧਰਨਾ ਦਿੱਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਤੇ ਵਿਭਾਗ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ ...

ਪੂਰੀ ਖ਼ਬਰ »

ਬਿਜਲੀ ਬੋਰਡ ਮੈਨੇਜਮੈਂਟ ਦੀ ਅਰਥੀ ਫੂਕੀ

ਸਰਦੂਲਗੜ੍ਹ, 13 ਮਾਰਚ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦੇ ਬਿਜਲੀ ਦਫ਼ਤਰ ਅੱਗੇ ਪਾਵਰਕਾਮ ਦੇ ਪੱਕੇ ਤੇ ਕੱਚੇ ਕਾਮਿਆਂ ਵਲੋਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਬਿਜਲੀ ਬੋਰਡ ਮੈਨੇਜਮੈਂਟ ਦੀ ਅਰਥੀ ਫੂਕਣ ਸਮੇਂ ਨਾਅਰੇਬਾਜ਼ੀ ਕੀਤੀ ਗਈ | ਟੈਕਨੀਕਲ ਸਰਵਿਸਜ਼ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਕਰਮਚਾਰੀਆਂ ਨੇ ਦਿੱਤਾ ਧਰਨਾ

ਬੁਢਲਾਡਾ, 13 ਮਾਰਚ (ਸਵਰਨ ਸਿੰਘ ਰਾਹੀ)- ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਕੁਝ ਦਿਨਾਂ ਤੋਂ ਸੰਘਰਸ਼ ਦੇ ਰਾਹ ਪਏ ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਨੇ ਅੱਜ ਕਲਮ ਛੋੜ ਹੜਤਾਲ ਕਰ ਕੇ ਸਥਾਨਕ ਬੀ.ਡੀ.ਪੀ.ਓ ਦਫ਼ਤਰ ਦੇ ਗੇਟ ਅੱਗੇ ਰੋਸ ਧਰਨਾ ...

ਪੂਰੀ ਖ਼ਬਰ »

ਪਿੰਡ ਮਾਖਾ ਚਹਿਲਾਂ 'ਚ ਦੁੱਧ ਦੇ ਨਮੂਨੇ ਭਰੇ

ਜੋਗਾ, 13 ਮਾਰਚ (ਬਲਜੀਤ ਸਿੰਘ ਅਕਲੀਆ)-ਪਿੰਡ ਮਾਖਾ ਚਹਿਲਾਂ ਵਿਖੇ ਲੋਕਾਂ ਵਲੋਂ ਦੁੱਧ ਵੇਚਣ ਵਾਲੇ ਉੱਪਰ ਨਕਲੀ ਦੁੱਧ ਦਾ ਧੰਦਾ ਕਰਨ ਦੇ ਸ਼ੱਕ ਵਜੋਂ ਪੁਲਿਸ ਨੂੰ ਇਤਲਾਹ ਦੇ ਕੇ ਦੁੱਧ ਵਾਲੀ ਗੱਡੀ ਵਿਚੋਂ ਸਿਹਤ ਵਿਭਾਗ ਵਲੋਂ ਸੈਂਪਲ ਭਰ ਲਏ ਜਾਣ ਦੀ ਖ਼ਬਰ ਹੈ ¢ ...

ਪੂਰੀ ਖ਼ਬਰ »

ਸਿਰਫ਼ ਰਾਤ ਸਮੇਂ ਬਿਜਲੀ ਸਪਲਾਈ ਦੇਣ ਦੇ ਫ਼ੈਸਲੇ ਵਿਰੁੱਧ ਕਿਸਾਨਾਂ ਨੇ ਲਗਾਇਆ ਧਰਨਾ

ਬੁਢਲਾਡਾ, 13 ਮਾਰਚ (ਸਵਰਨ ਸਿੰਘ ਰਾਹੀ)- ਖੇਤਾਂ ਵਿਚ ਬਿਜਲੀ ਸਪਲਾਈ ਸ਼ਿਫ਼ਟਾਂ 'ਚ ਦੇਣ ਦੀ ਬਜਾਏ ਰਾਤ ਸਮੇਂ ਹੀ ਦੇਣ ਦੇ ਪੰਜਾਬ ਸਰਕਾਰ ਵਲੋਂ ਲਏ ਗਏ ਫ਼ੈਸਲੇ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਤੇ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂਆਂ ਤੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਰ ਕੇ ਮੁਲਾਜ਼ਮ ਸਰਕਾਰ ਦਾ ਟੈਕਸ ਕਿਵੇਂ ਭਰਨ?

ਬੋਹਾ, 13 ਮਾਰਚ (ਸਲੋਚਨਾ ਤਾਂਗੜੀ)- ਪੰਜਾਬ ਸਰਕਾਰ ਵਲੋਂ ਜਿੱਥੇ ਵਰਗਾਂ ਦੇ ਮੁਲਾਜ਼ਮਾਂ ਦੇ ਭੱਤੇ, ਤਰੱਕੀਆਂ, ਪੇਂਡੂ ਭੱਤੇ, ਅੰਤਿ੍ਮ ਰਾਹਤ ਆਦਿ 'ਤੇ ਰੋਕ ਲਗਾਈ ਜਾ ਰਹੀ ਹੈ ਉੱਥੇ ਫਰਵਰੀ 2018 ਦੀ ਤਨਖ਼ਾਹ ਬਜਟ ਨਾ ਹੋਣ ਕਰ ਕੇ ਜਾਰੀ ਨਹੀਂ ਕੀਤੀ ਜਾ ਰਹੀ | ਇਕ ਬਿਆਨ 'ਚ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਸਬਸਿਡੀ 'ਤੇ ਦਿੱਤੀ ਜਾਵੇਗੀ

ਮਾਨਸਾ, 13 ਮਾਰਚ (ਵਿ. ਪ੍ਰਤੀ.)- ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ ਤਹਿਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਨੇ ਕਰਦਿਆਂ ਦੱਸਿਆ ਇਸ ਸਕੀਮ ਤਹਿਤ ਵੱਖ ਵੱਖ ਖੇਤੀ ਸੰਦ ਦਿੱਤੇ ...

ਪੂਰੀ ਖ਼ਬਰ »

ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਲਈ 21 ਰਾਜਾਂ ਨੇ ਸਹਿਮਤੀ ਦਿੱਤੀ-ਹਰਸਿਮਰਤ

ਬੋਹਾ, 13 ਮਾਰਚ ((ਸਲੋਚਨਾ ਤਾਂਗੜੀ)- ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਜ਼ਦੀਕੀ ਪਿੰਡ ਗਾਮੀਵਾਲਾ ਵਿਖੇ ਨੰਨ੍ਹੀ ਛਾਂ ਪ੍ਰੋਗਰਾਮ ਦੇ ਤਹਿਤ ਹੋਏ ਸਮਾਗਮ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਨਹੀਂ ਕਿ ...

ਪੂਰੀ ਖ਼ਬਰ »

ਰੰਘਰੇਟਾ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਬੁਢਲਾਡਾ, 13 ਮਾਰਚ (ਨਿ. ਪ. ਪ.)- ਰੰਘਰੇਟਾ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਸਹੋਤਾ ਨੇ ਕਿਹਾ ਕਿ ਰੰਘਰੇਟਾ ਦਲ ਵਲੋਂ ਪੰਜਾਬ ਪੱਲੇਦਾਰ ਯੂਨੀਅਨ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ 12 ਮਾਰਚ ਨੂੰ ਪਟਿਆਲਾ ...

ਪੂਰੀ ਖ਼ਬਰ »

ਕੁਲਾਣਾ ਮੇਲੇ ਦੇ ਕੁਸ਼ਤੀ ਮੁਕਾਬਲਿਆਂ ਦੀ ਵੱਡੀ ਝੰਡੀ ਅਮਨ ਫੁੱਲੋ ਮਿੱਠੀ ਨੇ ਜਿੱਤੀ

ਬੁਢਲਾਡਾ, 13 ਮਾਰਚ (ਸਵਰਨ ਸਿੰਘ ਰਾਹੀ)- ਗ੍ਰਾਮ ਪੰਚਾਇਤ ਕੁਲਾਣਾ ਵਲੋਂ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ 'ਚ ਪੰਜਾਬ ਤੇ ਹਰਿਆਣਾ ਰਾਜ ਦੇ ਸੌ ਤੋਂ ਵੱਧ ਮੱਲਾਂ ਦੀਆਂ 51 ਟਾਈਆਂ ਪਵਾਈਆਂ ਗਈਆਂ | ਇਨ੍ਹਾਂ ਦਮਦਾਰ ਮੁਕਾਬਲਿਆਂ ਦੀ ਵੱਡੀ ਝੰਡੀ ਲਈ ਅਮਨ ਫੁੱਲੋ ਮਿੱਠੀ ਤੇ ...

ਪੂਰੀ ਖ਼ਬਰ »

ਤਰਕਸ਼ੀਲ ਮੇਲੇ 'ਚ ਨਾਟਕਾਂ ਰਾਹੀਂ ਅੰਧ-ਵਿਸ਼ਵਾਸ ਤੋਂ ਉੱਪਰ ਉੱਠਣ ਦਾ ਹੋਕਾ

ਖਿਡਾਰਨਾਂ ਦਾ ਕੀਤਾ ਸਨਮਾਨ ਜੋਗਾ, 13 ਮਾਰਚ (ਬਲਜੀਤ ਸਿੰਘ ਅਕਲੀਆ)- ਪਿੰਡ ਬੁਰਜ ਹਰੀ ਵਿਖੇ ਟੀਟੂ ਯਾਦਗਾਰੀ ਸਪੋਰਟਸ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਵ: ਏ. ਈ. ਓ. ਗੁਰਪ੍ਰੀਤ ਸਿੰਘ ਸਿੱਧੂ ਨੂੰ ਸਮਰਪਿਤ ਕਰਵਾਏ ਤਰਕਸ਼ੀਲ ਮੇਲੇ ...

ਪੂਰੀ ਖ਼ਬਰ »

ਪੈੱ੍ਰਸ ਕਲੱਬ ਭੀਖੀ ਦੀ ਚੋਣ ਹੋਈ

ਭੀਖੀ, 13 ਮਾਰਚ (ਪ. ਪ. ਰਾਹੀਂ)- ਭੀਖੀ ਪੈੱ੍ਰਸ ਕਲੱਬ ਦੀ ਚੋਣ ਕੀਤੀ ਗਈ | ਸਰਵਸੰਮਤੀ ਨਾਲ ਵੇਦ ਤਾਇਲ ਨੂੰ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਬਹਾਦਰ ਖ਼ਾਨ ਜਰਨਲ ਸਕੱਤਰ, ਸੰਦੀਪ ਜਿੰਦਲ ਖ਼ਜ਼ਾਨਚੀ, ਗੁਰਿੰਦਰ ਸਿੰਘ ਔਲਖ ਮੀਤ ਪ੍ਰਧਾਨ, ਸੁਰੇਸ਼ ਸਿੰਗਲਾ ਸਹਾਇਕ ਸਕੱਤਰ, ...

ਪੂਰੀ ਖ਼ਬਰ »

ਪਿੰਡ ਮੀਆਂ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਝੁਨੀਰ, 13 ਮਾਰਚ (ਨਿ. ਪ. ਪ.)- ਨੇੜਲੇ ਪਿੰਡ ਮੀਆਂ ਵਿਖੇ ਦਸਮੇਸ਼ ਸਪੋਰਟਸ ਕਲੱਬ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਪੰਜਾਬ ਤੇ ਹਰਿਆਣਾ ਤੋਂ ਲਗਪਗ 40 ਟੀਮਾਂ ਨੇ ਭਾਗ ਲਿਆ | ਪਹਿਲਾ ਸਥਾਨ ਬਰੂਵਾਲੀ ਦੀ ਟੀਮ ਨੇ ...

ਪੂਰੀ ਖ਼ਬਰ »

ਬੱਸ ਹੇਠ ਆਉਣ ਨਾਲ ਨਿੱਜੀ ਬੱਸ ਦਾ ਕੰਡਕਟਰ ਗੰਭੀਰ ਜ਼ਖਮੀ

ਤਲਵੰਡੀ ਸਾਬੋ, 13 ਮਾਰਚ (ਰਾਹੀ)- ਅੱਜ ਸਥਾਨਕ ਬੱਸ ਸਟੈਂਡ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਸਰਕਾਰੀ ਰੋਡਵੇਜ਼ ਬੱਸ ਦੇ ਹੇਠਾਂ ਆਉਣ ਨਾਲ ਇਕ ਪ੍ਰਾਈਵੇਟ ਬੱਸ ਕੰਡਕਟਰ ਗੰਭੀਰ ਜ਼ਖਮੀ ਹੋ ਗਿਆ | ਪ੍ਰਾਈਵੇਟ ਬੱਸ ਦੇ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਪੀ. ਆਰ. ਟੀ. ...

ਪੂਰੀ ਖ਼ਬਰ »

ਪਲਾਂਟ ਮੈਂਗੋ ਟਰੀ ਫ਼ਾਰ ਐਵਰਗ੍ਰੀਨ ਬਠਿੰਡਾ ਨੇ ਅੰਬਾਂ ਦੇ ਬੂਟੇ ਲਗਾਏ

ਕੋਟਫੱਤਾ, 13 ਮਾਰਚ (ਰਣਜੀਤ ਸਿੰਘ ਬੁੱਟਰ)- ਪਲਾਂਟ ਮੈਂਗੋ ਟਰੀ ਫ਼ਾਰ ਐਵਰਗ੍ਰੀਨ ਬਠਿੰਡਾ ਵਲੋਂ ਪ੍ਰਧਾਨ ਡਾ. ਪ੍ਰੋਫੈਸਰ ਭੁਪਿੰਦਰ ਸਿੰਘ ਅਤੇ ਸੈਕਟਰੀ ਸੁਖਦੇਵ ਸ਼ਰਮਾ ਦੀ ਅਗਵਾਈ 'ਚ ਨਗਰ ਕੋਟਸ਼ਮੀਰ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ 10 ਅੰਬਾਂ ਦੇ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਆਉਣ ਨਾਲ ਮੁਹੱਲਾ ਵਾਸੀ ਪ੍ਰੇਸ਼ਾਨ

ਬਰੇਟਾ, 13 ਮਾਰਚ (ਮੰਡੇਰ)- ਸਥਾਨਕ ਸ਼ਹਿਰ ਦੇ ਸਤਿਸੰਗ ਵਾਲੀ ਗਲੀ ਵਿਚ ਪਿਛਲੇ ਕਈ ਦਿਨਾਂ ਤੋਂ ਆ ਰਹੇ ਦੂਸ਼ਿਤ ਪਾਣੀ ਨਾਲ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੇਵਾਮੁਕਤ ਲੈਕਚਰਾਰ ਪਵਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮੁਲਾਜਮਾਂ ਨੇ ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਝੁਨੀਰ, 13 ਮਾਰਚ (ਸੰਧੂ)- ਸਥਾਨਕ ਬੀ.ਡੀ.ਪੀ.ਓ.ਦਫ਼ਤਰ ਵਿਖੇ ਪੰਚਾਇਤ ਸੰਮਤੀ ਮੁਲਾਜਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਕਾਰਨ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਲਾਜ਼ਮ ਆਗੂ ਭੁਪਿੰਦਰ ਸਿੰਘ ਚਹਿਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਮਜਬੂਰਨ ਸਾਨੰੂ ਸੰਘਰਸ਼ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗ ਨਾ ਮੰਨੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਖ਼ੁਸ਼ਹਾਲ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ, ਵੀਰਪਾਲ ਕੌਰ, ਸ਼ਿੰਦਰਪਾਲ ਕੌਰ, ਗੁਰਮੀਤ ਕੌਰ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪੱਲੇਦਾਰਾਂ ਦਾ ਫੂਡ ਸਪਲਾਈ ਦਫ਼ਤਰ ਅੱਗੇ ਧਰਨਾ ਜਾਰੀ

ਮਾਨਸਾ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਪ੍ਰਦੇਸ਼ ਮਜ਼ਦੂਰ/ਪੱਲੇਦਾਰ ਯੂਨੀਅਨ ਦਾ ਸਥਾਨਕ ਫੂਡ ਸਪਲਾਈ ਦਫ਼ਤਰ ਅੱਗੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਸ਼ਿਵ ਲਾਲ ਬਠਿੰਡਾ ਨੇ ਦੋਸ਼ ਲਗਾਇਆ ਕਿ ਮਜ਼ਦੂਰ ਪਿਛਲੇ ਦਿਨਾਂ ਤੋਂ ਧਰਨੇ 'ਤੇ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਖੁਣੋਂ ਫਾਡੀ ਹੁੰਦੇ ਜਾ ਰਹੇ ਮਾਨਸਾ ਜ਼ਿਲ੍ਹੇ ਵੱਲ ਸਰਕਾਰ ਸਵੱਲੀ ਨਜ਼ਰ ਕਰੇ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 13 ਮਾਰਚ-ਸਿਹਤ ਸਹੂਲਤਾਂ ਖੁਣੋਂ ਫਾਡੀ ਹੁੰਦੇ ਜਾ ਰਹੇ ਮਾਨਸਾ ਜ਼ਿਲ੍ਹੇ ਵੱਲ ਸਰਕਾਰ ਦੀ ਸਵੱਲੀ ਨਜ਼ਰ ਦੀ ਲੋੜ ਹੈ | ਵਾਤਾਵਰਨ 'ਚ ਆ ਰਹੇ ਵਿਗਾੜ, ਧਰਤੀ ਹੇਠਲੇ ਖਾਰੇ ਤੇ ਭਾਰੇ ਪਾਣੀ ਕਾਰਨ ਇੱਥੋਂ ਦੇ ਲੋਕ ਭਿਆਨਕ ਬਿਮਾਰੀਆਂ ਦੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਪਿੰਡ ਝੱਬਰ ਤੋਂ ਪੈਦਲ ਜਥਾ ਰਵਾਨਾ

ਜੋਗਾ, 13 ਮਾਰਚ (ਮਨਜੀਤ ਸਿੰਘ ਘੜੈਲੀ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੀ ਅਗਵਾਈ ਹੇਠ ਨੌਜਵਾਨਾਂ ਦਾ ਜਥਾ ਪਿੰਡ ਝੱਬਰ ਤੋਂ ਤਖ਼ਤ ਸ੍ਰੀ ਕੇਸਗੜ੍ਹ ਸ੍ਰੀ ...

ਪੂਰੀ ਖ਼ਬਰ »

ਬੈਂਕ ਕਰਮਚਾਰੀ ਸੁਖਬਹਾਲ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਜੋਗਾ, 13 ਮਾਰਚ (ਅਕਲੀਆ)- ਨੇੜਲੇ ਪਿੰਡ ਰੱਲਾ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ 'ਚ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੇ ਕਰਮਚਾਰੀ ਸੁਖਬਹਾਲ ਸਿੰਘ ਦੀ ਬਦਲੀ ਉਪਰੰਤ ਵਿਦਾਇਗੀ ਦਿੱਤੀ ਗਈ | ਸੁਖਬਹਾਲ ਸਿੰਘ ਦਾ ਸਨਮਾਨ ਕਰਦਿਆਂ ਪਿੰਡ ਦੇ ਪਤਵੰਤਿਆਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਗਾਦੜ ਬੋਹਾ ਦੇ ਖੇਡ ਮੇਲੇ 'ਚ ਬਦਰਾ ਤੇ ਫੱਕਰ ਝੰਡਾ ਦੇ ਖਿਡਾਰੀਆਂ ਦੀ ਚੜ੍ਹਤ

ਬੋਹਾ, 13 ਮਾਰਚ (ਸਲੋਚਨਾ ਤਾਂਗੜੀ)- ਦਸਮੇਸ਼ ਯੂਥ ਵੈੱਲਫੇਅਰ ਕਲੱਬ ਅਤੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਬੋਹਾ ਵਲੋਂ 7ਵਾਂ ਖੇਡ ਮੇਲਾ ਗਾਦੜਾਂ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ | 3 ਦਿਨ ਤੱਕ ਚੱਲੇ ਇਸ ਖੇਡ ਮੇਲੇ ਦੇ ਪਹਿਲੇ ਦਿਨ 48 ਕਿੱਲੋ ਤੇ 58 ਕਿੱਲੋ ਭਾਰ ਵਰਗ ਦੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ

ਝੁਨੀਰ, 13 ਮਾਰਚ (ਵਸ਼ਿਸ਼ਟ)- ਬਲਾਕ ਝੁਨੀਰ ਦੇ ਮੈਡੀਕਲ ਪ੍ਰੈਕਟੀਸ਼ਨਰ ਦੀ ਮੀਟਿੰਗ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਸਾਹਨੇਵਾਲੀ ਦੀ ਪ੍ਰਧਾਨਗੀ ਹੇਠ ਕਸਬੇ ਵਿਖੇ ਸਥਿਤ ਸ੍ਰੀ ਦੁਰਗਾ ਮੰਦਰ ਵਿਖੇ ਹੋਈ ਜਿਸ 'ਚ ਕੌਮੀ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਨੇ ਵਿਸ਼ੇਸ਼ ...

ਪੂਰੀ ਖ਼ਬਰ »

15 ਬੋਤਲਾਂ ਸ਼ਰਾਬ ਫੜੀ

ਮਾਨਸਾ, 13 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਥਾਣਾ ਸ਼ਹਿਰੀ ਬੁਢਲਾਡਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ ਸ਼ਰਾਬ ਬਰਾਮਦ ਕੀਤੀ ਹੈ | ਹੌਲਦਾਰ ਜਰਨੈਲ ਸਿੰਘ ਤੇ ਪੁਲਿਸ ਪਾਰਟੀ ਵਲੋਂ ਗੁਰਸੇਵਕ ਸਿੰਘ ਉਰਫ਼ ਕਾਕਾ ਵਾਸੀ ਬੁਢਲਾਡਾ ਕੋਲੋਂ ਪਿੰਡ ਦਰੀਆਪੁਰ ਖੁਰਦ ਨੇੜੇ ...

ਪੂਰੀ ਖ਼ਬਰ »

ਭੀਖੀ ਦੇ ਸਰਕਾਰੀ ਸਕੂਲ (ਮੁੰਡੇ) 'ਚ ਜ਼ਿਲ੍ਹਾ ਪੱਧਰੀ ਜੂਡੋ ਕੋਚਿੰਗ ਸੈਂਟਰ ਸਥਾਪਿਤ

ਭੀਖੀ, 13 ਮਾਰਚ (ਔਲਖ)- ਭੀਖੀ ਦੇ ਸਰਕਾਰੀ ਸੀਨੀ. ਸੈਕੰ. ਸਕੂਲ (ਮੁੰਡੇ) 'ਚ ਜ਼ਿਲ੍ਹਾ ਪੱਧਰੀ ਜੂਡੋ ਕੋਚਿੰਗ ਸੈਂਟਰ ਸਥਾਪਿਤ ਹੋ ਗਿਆ ਹੈ, ਜਿੱਥੇ 20 ਤੋਂ 25 ਖਿਡਾਰੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ | ਪਿ੍ੰਸੀਪਲ ਡਾ. ਰੁਪੇਸ਼ ਦਿਵਾਨ ਤੇ ਡੀ. ਪੀ. ਆਈ. ਸੁਖਵਿੰਦਰ ਕੌਰ ਨੇ ...

ਪੂਰੀ ਖ਼ਬਰ »

ਕਣਕ ਦੀ ਫ਼ਸਲ 'ਤੇ ਗੁੱਲੀ ਡੰਡੇ ਨੂੰ ਰੋਕਣ ਲਈ ਨਦੀਨ ਨਾਸ਼ਕ ਦਵਾਈਆਂ ਵੀ ਹੋਈਆਂ ਫੇਲ੍ਹ

ਬਰੇਟਾ, 13 ਮਾਰਚ (ਰਵਿੰਦਰ ਕੌਰ ਮੰਡੇਰ)- ਇਸ ਸਮੇਂ ਕਣਕ ਦੀ ਫ਼ਸਲ ਲਈ ਪੰਜਾਬ 2 ਵੱਡੀਆਂ ਮੁਸ਼ਕਿਲਾਂ ਨਾਲ ਜੂਝ ਰਿਹਾ ਹੈ | ਇੱਕ ਵਧੀਆ ਬੀਜ ਜੋ ਕਿ ਵਧੀਆ ਝਾੜ ਅਤੇ ਵਧੀਆ ਕੁਆਲਿਟੀ ਦੀ ਪੈਦਾਵਾਰ ਦੇ ਸਕਣ ਤਾਂ ਜੋ ਫ਼ਸਲ ਦੇ ਝਾੜ ਵਿਚ ਚੰਗਾ ਵਾਧਾ ਹੋ ਸਕੇ | ਇਸ ਤਾੋ ਇਲਾਵਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਇਕੱਤਰਤਾ

ਮਾਨਸਾ, 13 ਮਾਰਚ (ਵਿ. ਪ੍ਰਤੀ.)- ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ | ਸੰਬੋਧਨ ਕਰਦਿਆਂ ਸੂਬਾਈ ਆਗੂ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਕੇਂਦਰ 'ਚ ਮੋਦੀ ਸਰਕਾਰ ...

ਪੂਰੀ ਖ਼ਬਰ »

ਵਕੀਲਾਂ ਵਿਰੁੱਧ ਦਰਜ ਹੋਏ ਮੁਕੱਦਮੇ ਦੇ ਵਿਰੋਧ 'ਚ ਵਕੀਲਾਂ ਨੇ ਕੀਤੀ ਹੜਤਾਲ

ਸਰਦੂਲਗੜ, 13 ਮਾਰਚ (ਜੀ. ਐਮ. ਅਰੋੜਾ)-ਬਾਰ ਐਸੋਸੀਏਸ਼ਨ ਸਰਦੂਲਗੜ੍ਹ ਦੇ 2 ਮੈਂਬਰਾਂ ਬਲਜੀਤ ਸਿੰਘ ਸੰਧੂ ਤੇ ਰਾਮ ਸਿੰਘ ਧਾਲੀਵਾਲ ਵਿਰੁੱਧ ਦਰਜ ਕੀਤੇ ਮੁਕੱਦਮੇ ਦੇ ਵਿਰੋਧ'ਚ ਵਕੀਲਾਂ ਨੇ ਆਪਣਾ ਕੰਮਕਾਜ ਬੰਦ ਕਰ ਕੇ ਅਦਾਲਤੀ ਕੰਮਾਂ ਦਾ ਬਾਈਕਾਟ ਕੀਤਾ | ਇਸ ਸਬੰਧੀ ਬਾਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ

ਮਾਨਸਾ, 13 ਮਾਰਚ (ਵਿ. ਪ੍ਰਤੀ.)- ਮਜ਼ਦੂਰ ਮੁਕਤੀ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ ਦੀ ਅਗਵਾਈ 'ਚ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼ ਨੂੰ ਸੌਾਪੇ ਮੰਗ ਪੱਤਰ 'ਚ ਉਨ੍ਹਾਂ ਪੰਜਾਬ ਸਰਕਾਰ 'ਤੇ ...

ਪੂਰੀ ਖ਼ਬਰ »

ਸਰਦੂਲਗੜ੍ਹ ਸ਼ਹਿਰ ਵਿਖੇ ਨਾਜਾਇਜ਼ ਕਬਜ਼ੇ ਹਟਵਾਏ

ਸਰਦੂਲਗੜ੍ਹ, 13 ਮਾਰਚ (ਜ਼ੈਲਦਾਰ) - ਸਥਾਨਕ ਸ਼ਹਿਰ 'ਚ ਪ੍ਰਸ਼ਾਸਨ ਨੇ ਹਰਕਤ 'ਚ ਆਉਂਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਲਤੀਫ ਅਹਿਮਦ ਦੀ ਅਗਵਾਈ 'ਚ ਸਰਦੂਲਗੜ੍ਹ ਦੇ ਬਾਜ਼ਾਰਾਂ ਅੰਦਰ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਵਾਇਆ ਜ਼ਿਕਰਯੋਗ ਹੈ ਕਿ ਸ਼ਹਿਰ ਦੇ ਹਸਪਤਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX