ਤਾਜਾ ਖ਼ਬਰਾਂ


ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  15 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  25 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  43 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  56 minutes ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਲੰਘੇ ਦਿਨ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਰਿਪੋਰਟ ਮੰਗੀ ਹੈ...
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਕਪੂਰਥਲਾ / ਫਗਵਾੜਾ

ਨਗਰ ਨਿਗਮ ਦੀ ਟੀਮ ਨੇ ਕੁਝ ਦੁਕਾਨਾਂ 'ਤੇ ਲੱਗੇ ਵੱਡੇ ਬੋਰਡ ਉਤਾਰੇ

ਫਗਵਾੜਾ, 13 ਮਾਰਚ (ਹਰੀਪਾਲ ਸਿੰਘ)- ਨਗਰ ਨਿਗਮ ਦੀ ਟੀਮ ਨੂੰ ੂ ਸਥਾਨਕ ਜੀ. ਟੀ. ਰੋਡ 'ਤੇ ਦੁਕਾਨਦਾਰਾਂ ਵਲੋਂ ਲਗਾਏ ਵੱਡੇ ਬੋਰਡ ਉਤਾਰਨ ਦੀ ਕੀਤੀ ਗਈ ਕਾਰਵਾਈ ਨੂੰ ਅੱਧ ਵਿਚਾਲੇ ਹੀ ਛੱਡ ਕਿ ਹੀ ਜਾਣਾ ਪਿਆ | ਜਾਣਕਾਰੀ ਅਨੁਸਾਰ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ...

ਪੂਰੀ ਖ਼ਬਰ »

10 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ

ਫਗਵਾੜਾ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਟੀਮ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਏ. ਐਸ. ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਜ਼ੀਦੋਵਾਲ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 87540 ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਈਆਂ- ਡਾ: ਕਾਹਲੋਂ

ਕਪੂਰਥਲਾ, 13 ਮਾਰਚ (ਅਮਰਜੀਤ ਕੋਮਲ)- ਸਿਹਤ ਵਿਭਾਗ ਵਲੋਂ ਚਲਾਈ ਗਈ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿਮ ਦੀ ਅੱਜ ਸਮਾਪਤੀ 'ਤੇ ਜ਼ਿਲ੍ਹੇ ਵਿਚ 0 ਤੋਂ 5 ਸਾਲ ਦੀ ਉਮਰ ਦੇ 87540 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਹਰਪ੍ਰੀਤ ਸਿੰਘ ਕਾਹਲੋਂ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਸ ਤਿੰਨ ਰੋਜ਼ਾ ਮੁਹਿਮ ਦੌਰਾਨ 87582 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਮੁਹਿਮ ਨੂੰ ਸਫ਼ਲ ਬਣਾਉਣ ਲਈ 987 ਟੀਮਾਂ ਨਾਲ ਸਬੰਧਿਤ 1984 ਮੈਂਬਰਾਂ ਨੇ ਆਪਣੇ ਫ਼ਰਜ਼ ਬਾਖ਼ੂਬੀ ਨਾਲ ਨਿਭਾਏ | ਇਸੇ ਦੌਰਾਨ ਹੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਆਸ਼ਾ ਮਾਂਗਟ ਨੇ ਦੱਸਿਆ ਕਿ ਇਸ ਮੁਹਿਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਵਲੋਂ 557 ਪੋਲੀਓ ਬੂਥ ਬਣਾਏ ਗਏ ਸਨ ਤੇ ਇਨ੍ਹਾਂ ਪੋਲੀਓ ਬੂਥਾਂ 'ਤੇ ਮੁਹਿਮ ਦੇ ਪਹਿਲੇ ਦਿਨ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ, ਜਦਕਿ ਦੂਜੇ ਦੋ ਦਿਨਾਂ ਵਿਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਦੀ ਖੁਰਾਕ ਪਿਲਾਈ | ਇਸੇ ਦੌਰਾਨ ਹੀ ਸਿਹਤ ਵਿਭਾਗ ਦੀ ਡਿਪਟੀ ਡਾਇਰੈਕਟਰ ਡਾ: ਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ: ਰਮੇਸ਼ ਕੁਮਾਰੀ ਬੰਗਾ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਕੁਲਜੀਤ ਸਿੰਘ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ: ਸੁਰਿੰਦਰ ਮੱਲ੍ਹ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸ਼ੋਭਨਾ ਬਾਂਸਲ, ਮੈਡੀਕਲ ਅਫ਼ਸਰ ਸਕੂਲ ਹੈਲਥ ਡਾ: ਜੈਸਮੀਨ ਤੇ ਡਾ: ਰਾਜੀਵ ਭਗਤ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਵਲੋਂ ਇਸ ਮੁਹਿਮ ਦਾ ਨਿਰੀਖਣ ਕੀਤਾ ਗਿਆ |
ਸੀ. ਐਚ. ਸੀ. ਕਾਲਾ ਸੰਘਿਆਂ ਦੇ ਖੇਤਰ 'ਚ 18466 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ-ਡਾ: ਸੀਮਾ
ਸੀ. ਐਚ. ਸੀ. ਕਾਲਾ ਸੰਘਿਆਂ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ: ਸੀਮਾ ਨੇ ਦੱਸਿਆ ਕਿ 13 ਮਾਰਚ ਤੱਕ ਚੱਲੀ ਪਲਸ ਪੋਲੀਓ ਮੁਹਿਮ ਤਹਿਤ ਸੀ.ਐਚ.ਸੀ. ਕਾਲਾ ਸੰਘਿਆਂ ਅਧੀਨ ਪੈਂਦੇ ਖੇਤਰ ਵਿਚ 0 ਤੋਂ 5 ਸਾਲ ਦੀ ਉਮਰ ਦੇ 18466 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸੇ ਦੌਰਾਨ ਹੀ ਬਲਾਕ ਨੋਡਲ ਅਫ਼ਸਰ ਡਾ: ਜਗਿਆਸਾ ਨੇ ਦੱਸਿਆ ਕਿ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ 118 ਟੀਮਾਂ ਵਿਚਲੇ 316 ਕਰਮਚਾਰੀਆਂ ਨੇ ਭਾਗ ਲਿਆ | ਜਿਨ੍ਹਾਂ ਦੀ ਨਿਗਰਾਨੀ 22 ਸੁਪਰਵਾਈਜ਼ਰਾਂ ਨੇ ਕੀਤੀ | ਇਸ ਮੌਕੇ ਡਾ: ਰਮਿੰਦਰ ਸਿੰਗਲਾ, ਡਾ: ਸ਼ਿਖਾ, ਡਾ: ਸੋਨਾਕਸ਼ੀ, ਰਵਿੰਦਰ ਕੁਮਾਰ ਜੱਸਲ, ਸੁਰਿੰਦਰ ਕੌਰ, ਸਿਹਤ ਸੁਪਰਵਾਈਜ਼ਰ ਗੁਰਿੰਦਰ ਸਿੰਘ ਰੰਧਾਵਾ, ਏ.ਐਨ.ਐਮ. ਨਰੇਸ਼ ਕੁਮਾਰੀ, ਨਿਰਵੈਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਾਅਲੀ ਨੰਬਰ ਲੱਗੀ ਕਾਰ ਸਮੇਤ ਦੋ ਗਿ੍ਫ਼ਤਾਰ

ਫਗਵਾੜਾ,13 ਮਾਰਚ (ਹਰੀਪਾਲ ਸਿੰਘ)- ਸ਼ਿਵਪੁਰੀ ਇਲਾਕੇ ਦੇ ਵਿਚ ਥਾਣਾ ਸਿਟੀ ਪੁਲਿਸ ਨੇ ਜਾਅਲੀ ਨੰਬਰ ਲੱਗੀ ਕਾਰ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਧੋਖਾਧੜੀ ਦਾ ਕੇਸ ਦਰਜ਼ ਕਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਿਟੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 13 ਮਾਰਚ (ਵਿ. ਪ੍ਰ.)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਦਾ ਦੋ ਰੋਜ਼ਾ ਖੇਡ ਮੇਲਾ ਸ਼ੁਰੂ

ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਬੇਗੋਵਾਲ ਦਾ ਦੋ ਰੋਜ਼ਾ ਖੇਡ ਮੇਲਾ ਸੰਤ ਪ੍ਰੇਮ ਸਿੰਘ ਖ਼ਾਲਸਾ ਸਕੂਲ ਦੀ ਗਰਾਊਾਡ 'ਚ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਤੇ ਚੇਅਰਮੈਨ ਜਸਵੰਤ ਸਿੰਘ ਫਰਾਂਸ ਦੀ ...

ਪੂਰੀ ਖ਼ਬਰ »

ਮਿਆਣੀ ਭੱਗੂਪੁਰੀਆ 'ਚ ਵੱਜਿਆ ਪੰਚਾਇਤੀ ਚੋਣਾਂ ਦਾ ਬਿਗਲ

ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਕਾਂਗਰਸ ਪਾਰਟੀ ਵਲੋਂ ਅਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਹਲਕੇ ਭੁਲੱਥ ਦੇ ਪਿੰਡ ਮਿਆਣੀ ਭੱਗੂਪੁਰੀਆ ਤੋਂ ਪੰਚਾਇਤੀ ਚੋਣ ਦਾ ਬਿਗਲ ਵਜਾਉਂਦਿਆਂ ਨੰਬਰਦਾਰ ਅਮਰੀਕ ਸਿੰਘ ਮਿਆਣੀ ਭੱਗੂਪੁਰੀਆ ਦਾ ਸਰਪੰਚ ਵਜੋਂ ...

ਪੂਰੀ ਖ਼ਬਰ »

ਪਿੰਡ ਲੱਖਣ ਕੇ ਪੱਡਾ ਵਿਖੇ ਕਬੱਡੀ ਖੇਡ ਮੇਲਾ ਧੂਮਧਾਮ ਨਾਲ ਸ਼ੁਰੂ

ਨਡਾਲਾ, 13 ਮਾਰਚ (ਮਨਜਿੰਦਰ ਸਿੰਘ ਮਾਨ)- ਦਸਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ ਸਮੂਹ ਐਨ.ਆਰ.ਆਈ. ਵੀਰਾਂ ਤੇ ਨਗਰ ਵਾਸੀਆਂ ਵਲੋਂ ਕਲੱਬ ਦੇ ਸਰਪ੍ਰਸਤ ਸਾਬਕਾ ਸਰਪੰਚ ਸ਼ਰਨਜੀਤ ਸਿੰਘ ਪੱਡਾ ਤੇ ਬਾਬਾ ਗੁਰਦੇਵ ਸਿੰਘ ਕੜਿ੍ਹਆਂ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬੱਚਾ ਲਾਪਤਾ

ਨਡਾਲਾ, 13 ਮਾਰਚ (ਮਾਨ)- ਪਿੰਡ ਇਬਰਾਹੀਮਵਾਲ ਵਾਸੀ 9 ਸਾਲਾ ਬੱਚਾ ਪਿਛਲੇ ਕਰੀਬ ਇਕ ਮਹੀਨੇ ਤੋਂ ਘਰ ਤੋਂ ਲਾਪਤਾ ਹੈ ਜਿਸ ਦੀ ਅਜੇ ਤੱਕ ਕੋਈ ਉੱਘ ਸੁੱਘ ਨਹੀਂ ਮਿਲੀ | ਇਸ ਸਬੰਧੀ ਬਿੱਲਾ ਪੁੱਤਰ ਮੋਹਨੀ ਵਾਸੀ ਇਬਰਾਹੀਮਵਾਲ ਨੇ ਦੱਸਿਆ ਕਿ ਉਸ ਦਾ ਬੇਟਾ ਹੈਪੀ ਉਮਰ 9 ਸਾਲ ਜੋ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀ ਕਲਮ ਸਾਨੂੰ ਪੜ੍ਹਨ ਲਿਖਣ ਦਾ ਸੰਦੇਸ਼ ਦਿੰਦੀ- ਸੰਤ ਪ੍ਰਗਟ ਨਾਥ

ਹੁਸੈਨਪੁਰ, 13 ਮਾਰਚ (ਸੋਢੀ)- ਭਗਵਾਨ ਵਾਲਮੀਕਿ ਦੇ ਹੱਥ ਵਿਚ ਫੜੀ ਕਲਮ ਸਾਨੂੰ ਪੜ੍ਹਨ ਲਿਖਣ ਦਾ ਸੰਦੇਸ਼ ਦਿੰਦੀ ਹੈ | ਇਹ ਸ਼ਬਦ ਸੰਤ ਬਾਬਾ ਪ੍ਰਗਟ ਨਾਥ ਭਗਵਾਨ ਵਾਲਮੀਕਿ ਆਸ਼ਰਮ ਅੰਮਿ੍ਤਸਰ ਵਾਲਿਆਂ ਨੇ ਗੁਰੂ ਗਿਆਨ ਨਾਥ ਧਰਮ ਪ੍ਰਚਾਰ ਸੰਸਥਾ ਪੰਜਾਬ ਵਲੋਂ ਇਲਾਕੇ ਭਰ ...

ਪੂਰੀ ਖ਼ਬਰ »

ਦੁਕਾਨਦਾਰ ਆਪਣਾ ਸਾਮਾਨ ਨਾਲੀਆਂ ਤੱਕ ਬਣੇ ਥੜੇ੍ਹ ਤੱਕ ਹੀ ਰੱਖਣ- ਚੱਠਾ

ਢਿਲਵਾਂ, 13 ਮਾਰਚ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਮਾਣਯੋਗ ਲੋਕ ਅਦਾਲਤ ਕਪੂਰਥਲਾ ਦੇ ਹੁਕਮਾਂ ਅਨੁਸਾਰ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਲਜੀਤ ਸਿੰਘ ਚੱਠਾ ਤੇ ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਨੇ ਕਸਬਾ ਢਿਲਵਾਂ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਹਰ ਵਰਗ 'ਚ ਰੋਸ-ਕਮਲ ਸ਼ਰਮਾ

ਪਟਿਆਲਾ, 13 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ 'ਚ ਕਾਂਗਰਸ ਦਾ ਇਕ ਸਾਲ ਪੂਰਾ ਹੋ ਗਿਆ ਹੈ ਪ੍ਰੰਤੂ ਕਾਂਗਰਸ ਵਲੋਂ ਰਾਜ ਦੇ ਵਿਕਾਸ ਲਈ ਕੋਈ ਵੀ ਪੁਖ਼ਤਾ ਕਦਮ ਨਹੀਂ ਚੱਕ ਸਕੀ | ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਪਲਾਹੀ ਬਾਈਪਾਸ 'ਤੇ ਲਾਂਘਾ ਹੈ ਤੇ ਪੁਲ ਲਈ ਮੈਂ ਨਿਤਿਨ ਗਡਕਰੀ ਨੂੰ ਮਿਲਾਂਗਾ- ਸੋਮ ਪ੍ਰਕਾਸ਼

ਫਗਵਾੜਾ, 13 ਮਾਰਚ (ਅਸ਼ੋਕ ਕੁਮਾਰ ਵਾਲੀਆ)- ਪਲਾਹੀ ਬਾਈਪਾਸ 'ਤੇ ਲਗਾਤਾਰ ਦੋ ਦਿਨ ਚੱਲੇ ਧਰਨੇ ਸਬੰਧੀ ਵਿਧਾਇਕ ਸੋਮ ਪ੍ਰਕਾਸ਼ ਕੈਂਥ ਨੇ ਗੱਲਬਾਤ ਕਰਦਿਆਂ ਕਿਹਾ ਕਿ ਫਗਵਾੜਾ ਕਾਂਗਰਸ ਦੇ ਆਗੂ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

3 ਮਾਮਲਿਆਂ 'ਚ ਲੋੜੀਂਦਾ ਭਗੌੜਾ ਪਿਸਤੋਲ ਤੇ ਕਾਰਤੂਸਾਂ ਸਮੇਤ ਗਿ੍ਫ਼ਤਾਰ

ਕਪੂਰਥਲਾ, 13 ਮਾਰਚ (ਸਡਾਨਾ)- ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੀ. ਓ. ਸਟਾਫ਼ ਦੇ ਮੁਲਾਜ਼ਮਾਂ ਦੇ ਗਸ਼ਤ ਦੌਰਾਨ ਮੁਖ਼ਬਰ ਖਾਸ ਦੀ ਇਤਲਾਹ 'ਤੇ ਇਕ ਕਥਿਤ ਭਗੌੜੇ ਦੋਸ਼ੀ ਨੂੰ ...

ਪੂਰੀ ਖ਼ਬਰ »

ਐਲ. ਪੀ. ਯੂ. ਤੇ ਮਾਈਕਰੋਸਾਫ਼ਟ ਵਲੋਂ ਵਿਸ਼ੇਸ਼ ਵਿਦਿਆਰਥੀਆਂ ਲਈ ਤਕਨੀਕੀ ਕੈਂਪ

ਜਲੰਧਰ, 13 ਮਾਰਚ (ਰਣਜੀਤ ਸਿੰਘ ਸੋਢੀ)- ਮਲਟੀਨੈਸ਼ਨਲ ਟੈਕਨਾਲੋਜੀ ਕੰਪਨੀ ਮਾਈਕਰੋਸਾਫ਼ਟ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਵਿਸ਼ੇਸ਼ ਸਹੂਲਤਾਂ ਪ੍ਰਾਪਤ ਵਿਦਿਆਰਥੀਆਂ ਲਈ ਤਕਨੀਕੀ ਕੈਂਪ ਦਾ ਪ੍ਰਬੰਧ ਕੀਤਾ ਗਿਆ, ਜਿੱਥੇ ਉਨ੍ਹਾਂ ਲਈ ਤਕਨੀਕਾਂ ਦੀ ਆਸਾਨੀ ...

ਪੂਰੀ ਖ਼ਬਰ »

ਗੁਰੂ ਨਾਨਕ-ਪੁਰਾ ਵਿਖੇ ਦਿਨ-ਦਿਹਾੜੇ ਚੋਰੀ

ਫਗਵਾੜਾ, 13 ਮਾਰਚ (ਹਰੀਪਾਲ ਸਿੰਘ)- ਸਥਾਨਕ ਗੁਰੂ ਨਾਨਕ ਪੁਰਾ ਇਲਾਕੇ ਵਿਚ ਦਿਨ-ਦਿਹਾੜੇ ਕਰੀਬ 20 ਮਿੰਟ ਦੇ ਵਿਚ ਚੋਰ ਇਕ ਕੋਠੀ ਦੇ ਵਿਚ ਦਾਖਲ ਹੋ ਕਿ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਗਏ | ਘਰ ਦੇ ਮਾਲਕ ਡਾ: ਐਸ. ਐਲ. ਕੈਲੇ ਨੇ ਦੱਸਿਆ ਕਿ ਉਹ ਕਲੀਨਿਕ 'ਤੇ ਸੀ ਤੇ ਘਰ ਦੇ ਹੋਰ ...

ਪੂਰੀ ਖ਼ਬਰ »

ਖੇਡਾਂ ਨਾਲ ਆਤਮ ਵਿਸ਼ਵਾਸ ਦੀ ਭਾਵਨਾ ਵੀ ਪੈਦਾ ਹੁੰਦੀ- ਡਾ: ਸੇਖੋਂ

ਕਪੂਰਥਲਾ, 13 ਮਾਰਚ (ਅਮਰਜੀਤ ਕੋਮਲ)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਦਾ 8ਵਾਂ ਖੇਡ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ਕਾਲਜ ਦੇ ਪਿ੍ੰਸੀਪਲ ਡਾ: ਸੰਜੀਵ ਦਹੀਆ ਦੀ ਅਗਵਾਈ ਤੇ ਖੇਡ ਅਧਿਕਾਰੀ ਰਣਜੀਤ ਸਿੰਘ ਦੀ ...

ਪੂਰੀ ਖ਼ਬਰ »

ਜੀ. ਐਨ. ਏ. ਯੂਨੀਵਰਸਿਟੀ ਨੇ ਬੈਂਕਾਕ ਵਿਖੇ ਜਿੱਤਿਆ ਪੀ. ਟੀ. ਸੀ. ਏ. ਟੀ. ਸੀ. ਅਵਾਰਡ

ਖਲਵਾੜਾ, 13 ਮਾਰਚ (ਮਨਦੀਪ ਸਿੰਘ ਸੰਧੂ)- ਪੈਰਾਮੈਟਿ੍ਕ ਟੈਕਨਾਲੋਜੀ ਕਾਰਪੋਰੇਸ਼ਨ (ਪੀ.ਟੀ.ਸੀ.) ਯੂਨੀਵਰਸਿਟੀ ਅਮਰੀਕਾ ਵਲੋਂ ਅਮਰੀ ਵਾਟਰ ਗੇਟ ਬੈਂਕਾਕ ਵਿਖੇ ਸਾਲਾਨਾ ਏ. ਟੀ. ਸੀ. ਸੰਮੇਲਨ ਕਰਵਾਇਆ ਗਿਆ | ਇਸ ਸਮਾਗਮ ਦੀ ਅਗਵਾਈ ਮਿਸਟਰ ਸਟੀਫਨ ਹੈਲਫ (ਐਸ.ਵੀ.ਪੀ. ਗਲੋਬਲ ...

ਪੂਰੀ ਖ਼ਬਰ »

ਸੀਵਰੇਜ ਜਾਮ ਹੋਣ ਕਾਰਨ ਮੌਲੀ ਪੁਲ ਦੇ ਹੇਠਾਂ ਲੋਕਾਂ ਦਾ ਜੀਵਨ ਬਣਿਆ ਨਰਕ

ਫਗਵਾੜਾ, 13 ਮਾਰਚ (ਤਰਨਜੀਤ ਸਿੰਘ ਕਿੰਨੜਾ)- ਇਕ ਪਾਸੇ ਨਗਰ ਨਿਗਮ ਫਗਵਾੜਾ ਸ਼ਹਿਰ ਨੂੰ ਗਰੀਨ ਬੈਲਟ ਬਣਾਉਣ ਦੀ ਗੱਲ ਕਰਦੇ ਹੋਏ ਸਵੱਛਤਾ ਦੀ ਦੁਹਾਈ ਦੇ ਰਿਹਾ ਹੈ ਤਾਂ ਦੂਸਰੇ ਪਾਸੇ ਨਗਰ ਨਿਗਮ ਦੀ ਹੀ ਅਣਗਹਿਲੀ ਦੇ ਚਲਦੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਲੋਕਾਂ ਦੀ ...

ਪੂਰੀ ਖ਼ਬਰ »

ਸੁਭਾਨਪੁਰ 'ਚ ਮਹਿਕਮਾ ਪਾਵਰਕਾਮ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ

ਕੰਵਰ ਬਰਜਿੰਦਰ ਸਿੰਘ ਜੱਜ ਸੁਭਾਨਪੁਰ, 13 ਮਾਰਚ- ਪੰਜਾਬ ਸਕਾਰ ਵਲੋਂ ਲੋਕਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਦੇਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਪਾਵਰਕਾਮ ਵਲੋਂ ਲੋਕਾਂ ਨੂੰ ਕਈ ਵਾਰੀ ਬਿਜਲੀ ਮਹਿੰਗੀ ਕਰਕੇ ਵੱਡੇ ਝਟਕੇ ਵੀ ਦਿੱਤੇ ਜਾਂਦੇ ਹਨ ਪਰ ...

ਪੂਰੀ ਖ਼ਬਰ »

ਖੇਡਾਂ ਵਿਦਿਆਰਥੀਆਂ 'ਚ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ- ਪਿ੍ੰ: ਗੁਰਭਜਨ ਸਿੰਘ

ਕਪੂਰਥਲਾ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਸਾਲਾਨਾ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਉਦਘਾਟਨ ਸੰਸਥਾ ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਨੇ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੋਚ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵਲੋਂ ਸਕੂਲ ਨੂੰ ਆਰ. ਓ. ਭੇਟ

ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਸੋਚ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵਲੋਂ ਸਹਿਕਾਰੀ ਐਲੀਮੈਂਟਰੀ ਸਕੂਲ ਮਕਸੂਦਪੁਰ ਦੇ ਬੱਚਿਆਂ ਨੂੰ ਸਾਫ਼ ਸੁਥਰਾ ਪਾਣੀ ਪੀਣ ਲਈ ਆਰ. ਓ. ਸਿਸਟਮ ਲਗਾ ਕਿ ਦਿੱਤਾ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਤੇ ...

ਪੂਰੀ ਖ਼ਬਰ »

ਮੈਨੇਜਰ ਗੁਰਦੀਪ ਸਿੰਘ ਲਾਇਨਜ਼ ਪ੍ਰਧਾਨ ਤੇ ਸੁਖਜਿੰਦਰ ਘੋਤੜਾ ਮੀਤ ਪ੍ਰਧਾਨ ਚੁਣੇ ਗਏ

ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੀ ਇਕੱਤਰਤਾ ਕਲੱਬ ਦੇ ਪ੍ਰਧਾਨ ਰਜੇਸ਼ ਕੁਮਾਰ ਹੈਪੀ ਖਿੰਦੜੀਆ ਦੀ ਅਗਵਾਈ ਹੇਠ ਟਾਊਨ ਹਾਰਟ ਬੇਗੋਵਾਲ ਵਿਚ ਹੋਈ ਜਿਸ ਵਿਚ ਸਮੂਹ ਕਲੱਬ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਨਾਨਕਸ਼ਾਹੀ ਸੰਮਤ ਅਨੁਸਾਰ ਨਵਾਂ ਸਾਲ ਗੁਰੂ ਦੇ ਨਾਲ ਸਮਾਗਮ ਅੱਜ

ਫਗਵਾੜਾ, 13 ਮਾਰਚ (ਅਸ਼ੋਕ ਕੁਮਾਰ ਵਾਲੀਆ)- ਨਾਨਕਸ਼ਾਹੀ ਸੰਮਤ 550 ਸਾਲਾਂ ਦੀ ਆਮਦ ਦੀ ਖ਼ੁਸ਼ੀ ਤੇ ਚੇਤ ਦੀ ਸੰਗਰਾਂਦ ਸਬੰਧੀ ਸਰਬੱਤ ਦੇ ਭਲੇ ਲਈ ਨਵਾਂ ਸਾਲ ਗੁਰੂ ਦੇ ਨਾਲ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਚਾਹਲ ਨਗਰ ਫਗਵਾੜਾ ਵਿਖੇ 14 ਮਾਰਚ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਨਡਾਲਾ, 13 ਮਾਰਚ (ਮਨਜਿੰਦਰ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਤੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਸੰਘਰਸ਼ ਦੀ ਚਿਤਾਵਨੀ

ਹੁਸੈਨਪੁਰ, 13 ਮਾਰਚ (ਸੋਢੀ)- ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉਪਰ ਰੇਲ ਕੋਚ ਫ਼ੈਕਟਰੀ ਦੇ ਬਾਹਰ ਗੇਟ ਨੰ: 3 ਦੇ ਨੇੜੇ ਭਗਵਾਨ ਵਾਲਮੀਕਿ ਮੰਦਰ ਲਈ ਕੀਤੀ ਗਈ ਮੂਰਤੀ ਸਥਾਪਨਾ ਦਾ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਨਿਰਾਦਰ ਕਰਨ ਦੀ ਖ਼ਬਰ ਅੱਗ ਵਾਂਗ ਫੈਲਣ ਨਾਲ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਦੇ ਖਿਡਾਰੀ ਅੰਤਰ ਕਾਲਜ ਅਥਲੈਟਿਕ ਮੁਕਾਬਲਿਆਂ 'ਚ ਛਾਏ

ਫਗਵਾੜਾ, 13 ਮਾਰਚ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਕਾਲਜ ਦੇ ਵਿਦਿਆਰਥੀਆਂ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਆਰ.ਆਈ.ਈ.ਟੀ. ਰੈਲ ਮਾਜਰਾ ਵਿਖੇ ਕਰਵਾਏ ਗਏ ਅੰਤਰ ਕਾਲਜ ਐਥਲੈਟਿਕ ਮੀਟ ...

ਪੂਰੀ ਖ਼ਬਰ »

ਪਿੰਡ ਘਣੀਆ ਕੇ ਵਿਖੇ ਸਾਲਾਨਾ ਕੁਸ਼ਤੀਆਂ

ਭੰਡਾਲ ਬੇਟ, 13 ਮਾਰਚ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪੀਰ ਬਾਬਾ ਲੱਖ ਦਾਤਾ ਤੇ ਬਾਬਾ ਮੋਹਨ ਮੁਨੀ ਦੀ ਯਾਦ ਵਿਚ ਚੌਧਰੀ ਮੰਗਲ ਸਿੰਘ ਦੀ ਅਗਵਾਈ ਹੇਠ ਪਿੰਡ ਘਣੀਆ ਕੇ ਵਿਖੇ ਸਾਲਾਨਾ ਛਿੰਝ ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਵਲੋਂ ਲੋਕਾਂ ਨੂੰ ਕੁਦਰਤੀ ਖੇਤੀ ਕਰਨ ਲਈ ਕੀਤਾ ਜਾ ਰਿਹੈ ਪ੍ਰੇਰਿਤ

ਬਰਨਾਲਾ/ਸ਼ਹਿਣਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਸੁਰੇਸ਼ ਗੋਗੀ)-ਬਰਨਾਲਾ ਜ਼ਿਲੇ੍ਹ ਦੇ ਲਗਪਗ 25 ਪਿੰਡਾਂ 'ਚ ਕੁਦਰਤੀ ਖੇਤੀ ਵਿਰਾਸਤ ਮਿਸ਼ਨ ਨਾਲ ਜੁੜੀਆਂ 2000 ਘਰੇਲੂ ਸੁਆਣੀਆਂ ਵਲੋਂ ਲਗਾਈਆਂ ਘਰੇਲੂ ਬਗੀਚੀਆਂ ਰਾਹੀਂ ਜਿਥੇ ਲਗਪਗ 6 ਕਰੋੜ ਰੁਪਏ ਦੀ ਸਾਲਾਨਾ ਬੱਚਤ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਪਿੰਡ ਭੈਣੀ ਹੁੱਸੇਖਾਂ 'ਚ 40 ਲਾਈਟਾਂ ਲਗਵਾਈਆਂ

ਤਲਵੰਡੀ ਚੌਧਰੀਆਂ, 13 ਮਾਰਚ (ਪਰਸਨ ਲਾਲ ਭੋਲਾ)- ਵਿਧਾਇਕ ਹਲਕਾ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਵਲੋਂ ਪਿੰਡ ਭੈਣੀ ਹੁੱਸੇਖਾਂ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਚੀਮਾ ਤੋਂ ਮੰਗ ਕੀਤੀ ਕਿ ਪਿੰਡ ਦੀਆਂ ਗਲੀਆਂ, ਚੌਕ ਅਤੇ ਪਿੰਡ ...

ਪੂਰੀ ਖ਼ਬਰ »

ਸ੍ਰੀ ਅਦਵੈਤ ਸਵਰੂਪ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਾਲਾਨਾ ਭੰਡਾਰਾ

ਸੁਲਤਾਨਪੁਰ ਲੋਧੀ, 13 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਅਦਵੈਤ ਸਵਰੂਪ ਮਿਸ਼ਨ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਵਲੋਂ ਸਾਲਾਨਾ ਭੰਡਾਰਾ ਮੁੱਖ ਸੇਵਾਦਾਰ ਸੁਭਾਸ਼ ਚੰਦਰ ਗਰੋਵਰ ਦੀ ਅਗਵਾਈ ਹੇਠ ਮੁਹੱਲਾ ਅਰੋੜਾ ਰਸਤਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਦਲ ਦੀ ਮੀਟਿੰਗ

ਖਲਵਾੜਾ, 13 ਮਾਰਚ (ਮਨਦੀਪ ਸਿੰਘ ਸੰਧੂ)- ਈ. ਟੀ. ਟੀ. ਅਧਿਆਪਕ ਯੂਨੀਅਨ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਛਪਾਲ ਵੜੈਚ ਦੀ ਅਗਵਾਈ ਹੇਠ ਹੋਈ ਜਿਸ 'ਚ ਸੂਬਾ ਕਮੇਟੀ ਮੈਂਬਰ ਦਲਜੀਤ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮਾਸਟਰ ਦਲਜੀਤ ਸੈਣੀ ਅਤੇ ਰਛਪਾਲ ਵੜੈਚ ਨੇ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਨਾਲ ਸਬੰਧਿਤ ਫਾਈਲਾਂ 16 ਤੱਕ ਜਮ੍ਹਾਂ ਕਰਵਾਈਆਂ ਜਾਣ- ਐਸ. ਡੀ. ਐਮ.

ਕਪੂਰਥਲਾ, 13 ਮਾਰਚ (ਸਡਾਨਾ)- ਵੋਟਰ ਸੂਚੀਆਂ ਦੀ ਸੁਧਾਈ ਨਾਲ ਸਬੰਧਿਤ ਫਾਈਲਾਂ ਜਮਾਂ ਕਰਵਾਉਣ ਤੇ ਬੀ. ਐਲ. ਓਜ਼ ਦੇ ਰਜਿਸਟਰ ਆਨਲਾਈਨ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਐਸ. ਡੀ. ਐਮ. ਕਪੂਰਥਲਾ ਡਾ: ਨਯਨ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ: ਨਯਨ ਭੁੱਲਰ ਨੇ ਕਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX