ਫਗਵਾੜਾ, 13 ਮਾਰਚ (ਹਰੀਪਾਲ ਸਿੰਘ)- ਨਗਰ ਨਿਗਮ ਦੀ ਟੀਮ ਨੂੰ ੂ ਸਥਾਨਕ ਜੀ. ਟੀ. ਰੋਡ 'ਤੇ ਦੁਕਾਨਦਾਰਾਂ ਵਲੋਂ ਲਗਾਏ ਵੱਡੇ ਬੋਰਡ ਉਤਾਰਨ ਦੀ ਕੀਤੀ ਗਈ ਕਾਰਵਾਈ ਨੂੰ ਅੱਧ ਵਿਚਾਲੇ ਹੀ ਛੱਡ ਕਿ ਹੀ ਜਾਣਾ ਪਿਆ | ਜਾਣਕਾਰੀ ਅਨੁਸਾਰ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ...
ਫਗਵਾੜਾ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਟੀਮ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਏ. ਐਸ. ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਜ਼ੀਦੋਵਾਲ ਦੇ ...
ਕਪੂਰਥਲਾ, 13 ਮਾਰਚ (ਅਮਰਜੀਤ ਕੋਮਲ)- ਸਿਹਤ ਵਿਭਾਗ ਵਲੋਂ ਚਲਾਈ ਗਈ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿਮ ਦੀ ਅੱਜ ਸਮਾਪਤੀ 'ਤੇ ਜ਼ਿਲ੍ਹੇ ਵਿਚ 0 ਤੋਂ 5 ਸਾਲ ਦੀ ਉਮਰ ਦੇ 87540 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ...
ਫਗਵਾੜਾ,13 ਮਾਰਚ (ਹਰੀਪਾਲ ਸਿੰਘ)- ਸ਼ਿਵਪੁਰੀ ਇਲਾਕੇ ਦੇ ਵਿਚ ਥਾਣਾ ਸਿਟੀ ਪੁਲਿਸ ਨੇ ਜਾਅਲੀ ਨੰਬਰ ਲੱਗੀ ਕਾਰ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਧੋਖਾਧੜੀ ਦਾ ਕੇਸ ਦਰਜ਼ ਕਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਿਟੀ ...
ਕਪੂਰਥਲਾ, 13 ਮਾਰਚ (ਵਿ. ਪ੍ਰ.)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਗਿਆ | ...
ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਬੇਗੋਵਾਲ ਦਾ ਦੋ ਰੋਜ਼ਾ ਖੇਡ ਮੇਲਾ ਸੰਤ ਪ੍ਰੇਮ ਸਿੰਘ ਖ਼ਾਲਸਾ ਸਕੂਲ ਦੀ ਗਰਾਊਾਡ 'ਚ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਤੇ ਚੇਅਰਮੈਨ ਜਸਵੰਤ ਸਿੰਘ ਫਰਾਂਸ ਦੀ ...
ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਕਾਂਗਰਸ ਪਾਰਟੀ ਵਲੋਂ ਅਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਹਲਕੇ ਭੁਲੱਥ ਦੇ ਪਿੰਡ ਮਿਆਣੀ ਭੱਗੂਪੁਰੀਆ ਤੋਂ ਪੰਚਾਇਤੀ ਚੋਣ ਦਾ ਬਿਗਲ ਵਜਾਉਂਦਿਆਂ ਨੰਬਰਦਾਰ ਅਮਰੀਕ ਸਿੰਘ ਮਿਆਣੀ ਭੱਗੂਪੁਰੀਆ ਦਾ ਸਰਪੰਚ ਵਜੋਂ ...
ਨਡਾਲਾ, 13 ਮਾਰਚ (ਮਨਜਿੰਦਰ ਸਿੰਘ ਮਾਨ)- ਦਸਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ ਸਮੂਹ ਐਨ.ਆਰ.ਆਈ. ਵੀਰਾਂ ਤੇ ਨਗਰ ਵਾਸੀਆਂ ਵਲੋਂ ਕਲੱਬ ਦੇ ਸਰਪ੍ਰਸਤ ਸਾਬਕਾ ਸਰਪੰਚ ਸ਼ਰਨਜੀਤ ਸਿੰਘ ਪੱਡਾ ਤੇ ਬਾਬਾ ਗੁਰਦੇਵ ਸਿੰਘ ਕੜਿ੍ਹਆਂ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ...
ਨਡਾਲਾ, 13 ਮਾਰਚ (ਮਾਨ)- ਪਿੰਡ ਇਬਰਾਹੀਮਵਾਲ ਵਾਸੀ 9 ਸਾਲਾ ਬੱਚਾ ਪਿਛਲੇ ਕਰੀਬ ਇਕ ਮਹੀਨੇ ਤੋਂ ਘਰ ਤੋਂ ਲਾਪਤਾ ਹੈ ਜਿਸ ਦੀ ਅਜੇ ਤੱਕ ਕੋਈ ਉੱਘ ਸੁੱਘ ਨਹੀਂ ਮਿਲੀ | ਇਸ ਸਬੰਧੀ ਬਿੱਲਾ ਪੁੱਤਰ ਮੋਹਨੀ ਵਾਸੀ ਇਬਰਾਹੀਮਵਾਲ ਨੇ ਦੱਸਿਆ ਕਿ ਉਸ ਦਾ ਬੇਟਾ ਹੈਪੀ ਉਮਰ 9 ਸਾਲ ਜੋ ਸਰਕਾਰੀ ਐਲੀਮੈਂਟਰੀ ਸਕੂਲ ਇਬਰਾਹੀਮਵਾਲ ਵਿਖੇ ਪੰਜਵੀਂ ਜਮਾਤ ਵਿਚ ਪੜ੍ਹਦਾ ਹੈ ਤੇ ਪਿਛਲੀ 16 ਫਰਵਰੀ ਨੂੰ ਜਦ ਮੈਂ ਤੇ ਮੇਰੀ ਪਤਨੀ ਘਰ ਤੋਂ ਕੰਮ ਲਈ ਬਾਹਰ ਚਲੇ ਗਏ ਤਾਂ ਪਿੱਛੋਂ ਮੇਰਾ ਲੜਕਾ ਹੈਪੀ ਘਰੋਂ ਗਾਇਬ ਹੋ ਗਿਆ | ਕਰੀਬ ਇਕ ਮਹੀਨੇ ਬਾਅਦ ਵੀ ਕਾਫੀ ਇੱਧਰ ਉੱਧਰ ਲੱਭਣ 'ਤੇ ਉਸ ਦੀ ਕੋਈ ਜਾਣਕਾਰੀ ਨਹੀਂ ਮਿਲੀ |
ਹੁਸੈਨਪੁਰ, 13 ਮਾਰਚ (ਸੋਢੀ)- ਭਗਵਾਨ ਵਾਲਮੀਕਿ ਦੇ ਹੱਥ ਵਿਚ ਫੜੀ ਕਲਮ ਸਾਨੂੰ ਪੜ੍ਹਨ ਲਿਖਣ ਦਾ ਸੰਦੇਸ਼ ਦਿੰਦੀ ਹੈ | ਇਹ ਸ਼ਬਦ ਸੰਤ ਬਾਬਾ ਪ੍ਰਗਟ ਨਾਥ ਭਗਵਾਨ ਵਾਲਮੀਕਿ ਆਸ਼ਰਮ ਅੰਮਿ੍ਤਸਰ ਵਾਲਿਆਂ ਨੇ ਗੁਰੂ ਗਿਆਨ ਨਾਥ ਧਰਮ ਪ੍ਰਚਾਰ ਸੰਸਥਾ ਪੰਜਾਬ ਵਲੋਂ ਇਲਾਕੇ ਭਰ ...
ਢਿਲਵਾਂ, 13 ਮਾਰਚ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਮਾਣਯੋਗ ਲੋਕ ਅਦਾਲਤ ਕਪੂਰਥਲਾ ਦੇ ਹੁਕਮਾਂ ਅਨੁਸਾਰ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਲਜੀਤ ਸਿੰਘ ਚੱਠਾ ਤੇ ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਨੇ ਕਸਬਾ ਢਿਲਵਾਂ ਦੇ ...
ਪਟਿਆਲਾ, 13 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ 'ਚ ਕਾਂਗਰਸ ਦਾ ਇਕ ਸਾਲ ਪੂਰਾ ਹੋ ਗਿਆ ਹੈ ਪ੍ਰੰਤੂ ਕਾਂਗਰਸ ਵਲੋਂ ਰਾਜ ਦੇ ਵਿਕਾਸ ਲਈ ਕੋਈ ਵੀ ਪੁਖ਼ਤਾ ਕਦਮ ਨਹੀਂ ਚੱਕ ਸਕੀ | ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਹੀ ...
ਫਗਵਾੜਾ, 13 ਮਾਰਚ (ਅਸ਼ੋਕ ਕੁਮਾਰ ਵਾਲੀਆ)- ਪਲਾਹੀ ਬਾਈਪਾਸ 'ਤੇ ਲਗਾਤਾਰ ਦੋ ਦਿਨ ਚੱਲੇ ਧਰਨੇ ਸਬੰਧੀ ਵਿਧਾਇਕ ਸੋਮ ਪ੍ਰਕਾਸ਼ ਕੈਂਥ ਨੇ ਗੱਲਬਾਤ ਕਰਦਿਆਂ ਕਿਹਾ ਕਿ ਫਗਵਾੜਾ ਕਾਂਗਰਸ ਦੇ ਆਗੂ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ...
ਕਪੂਰਥਲਾ, 13 ਮਾਰਚ (ਸਡਾਨਾ)- ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੀ. ਓ. ਸਟਾਫ਼ ਦੇ ਮੁਲਾਜ਼ਮਾਂ ਦੇ ਗਸ਼ਤ ਦੌਰਾਨ ਮੁਖ਼ਬਰ ਖਾਸ ਦੀ ਇਤਲਾਹ 'ਤੇ ਇਕ ਕਥਿਤ ਭਗੌੜੇ ਦੋਸ਼ੀ ਨੂੰ ...
ਜਲੰਧਰ, 13 ਮਾਰਚ (ਰਣਜੀਤ ਸਿੰਘ ਸੋਢੀ)- ਮਲਟੀਨੈਸ਼ਨਲ ਟੈਕਨਾਲੋਜੀ ਕੰਪਨੀ ਮਾਈਕਰੋਸਾਫ਼ਟ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਵਿਸ਼ੇਸ਼ ਸਹੂਲਤਾਂ ਪ੍ਰਾਪਤ ਵਿਦਿਆਰਥੀਆਂ ਲਈ ਤਕਨੀਕੀ ਕੈਂਪ ਦਾ ਪ੍ਰਬੰਧ ਕੀਤਾ ਗਿਆ, ਜਿੱਥੇ ਉਨ੍ਹਾਂ ਲਈ ਤਕਨੀਕਾਂ ਦੀ ਆਸਾਨੀ ...
ਫਗਵਾੜਾ, 13 ਮਾਰਚ (ਹਰੀਪਾਲ ਸਿੰਘ)- ਸਥਾਨਕ ਗੁਰੂ ਨਾਨਕ ਪੁਰਾ ਇਲਾਕੇ ਵਿਚ ਦਿਨ-ਦਿਹਾੜੇ ਕਰੀਬ 20 ਮਿੰਟ ਦੇ ਵਿਚ ਚੋਰ ਇਕ ਕੋਠੀ ਦੇ ਵਿਚ ਦਾਖਲ ਹੋ ਕਿ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਗਏ | ਘਰ ਦੇ ਮਾਲਕ ਡਾ: ਐਸ. ਐਲ. ਕੈਲੇ ਨੇ ਦੱਸਿਆ ਕਿ ਉਹ ਕਲੀਨਿਕ 'ਤੇ ਸੀ ਤੇ ਘਰ ਦੇ ਹੋਰ ...
ਕਪੂਰਥਲਾ, 13 ਮਾਰਚ (ਅਮਰਜੀਤ ਕੋਮਲ)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਦਾ 8ਵਾਂ ਖੇਡ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ਕਾਲਜ ਦੇ ਪਿ੍ੰਸੀਪਲ ਡਾ: ਸੰਜੀਵ ਦਹੀਆ ਦੀ ਅਗਵਾਈ ਤੇ ਖੇਡ ਅਧਿਕਾਰੀ ਰਣਜੀਤ ਸਿੰਘ ਦੀ ...
ਖਲਵਾੜਾ, 13 ਮਾਰਚ (ਮਨਦੀਪ ਸਿੰਘ ਸੰਧੂ)- ਪੈਰਾਮੈਟਿ੍ਕ ਟੈਕਨਾਲੋਜੀ ਕਾਰਪੋਰੇਸ਼ਨ (ਪੀ.ਟੀ.ਸੀ.) ਯੂਨੀਵਰਸਿਟੀ ਅਮਰੀਕਾ ਵਲੋਂ ਅਮਰੀ ਵਾਟਰ ਗੇਟ ਬੈਂਕਾਕ ਵਿਖੇ ਸਾਲਾਨਾ ਏ. ਟੀ. ਸੀ. ਸੰਮੇਲਨ ਕਰਵਾਇਆ ਗਿਆ | ਇਸ ਸਮਾਗਮ ਦੀ ਅਗਵਾਈ ਮਿਸਟਰ ਸਟੀਫਨ ਹੈਲਫ (ਐਸ.ਵੀ.ਪੀ. ਗਲੋਬਲ ...
ਫਗਵਾੜਾ, 13 ਮਾਰਚ (ਤਰਨਜੀਤ ਸਿੰਘ ਕਿੰਨੜਾ)- ਇਕ ਪਾਸੇ ਨਗਰ ਨਿਗਮ ਫਗਵਾੜਾ ਸ਼ਹਿਰ ਨੂੰ ਗਰੀਨ ਬੈਲਟ ਬਣਾਉਣ ਦੀ ਗੱਲ ਕਰਦੇ ਹੋਏ ਸਵੱਛਤਾ ਦੀ ਦੁਹਾਈ ਦੇ ਰਿਹਾ ਹੈ ਤਾਂ ਦੂਸਰੇ ਪਾਸੇ ਨਗਰ ਨਿਗਮ ਦੀ ਹੀ ਅਣਗਹਿਲੀ ਦੇ ਚਲਦੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਲੋਕਾਂ ਦੀ ...
ਕੰਵਰ ਬਰਜਿੰਦਰ ਸਿੰਘ ਜੱਜ ਸੁਭਾਨਪੁਰ, 13 ਮਾਰਚ- ਪੰਜਾਬ ਸਕਾਰ ਵਲੋਂ ਲੋਕਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਦੇਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਪਾਵਰਕਾਮ ਵਲੋਂ ਲੋਕਾਂ ਨੂੰ ਕਈ ਵਾਰੀ ਬਿਜਲੀ ਮਹਿੰਗੀ ਕਰਕੇ ਵੱਡੇ ਝਟਕੇ ਵੀ ਦਿੱਤੇ ਜਾਂਦੇ ਹਨ ਪਰ ...
ਕਪੂਰਥਲਾ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਸਾਲਾਨਾ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਉਦਘਾਟਨ ਸੰਸਥਾ ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਨੇ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ...
ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਸੋਚ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵਲੋਂ ਸਹਿਕਾਰੀ ਐਲੀਮੈਂਟਰੀ ਸਕੂਲ ਮਕਸੂਦਪੁਰ ਦੇ ਬੱਚਿਆਂ ਨੂੰ ਸਾਫ਼ ਸੁਥਰਾ ਪਾਣੀ ਪੀਣ ਲਈ ਆਰ. ਓ. ਸਿਸਟਮ ਲਗਾ ਕਿ ਦਿੱਤਾ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਤੇ ...
ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੀ ਇਕੱਤਰਤਾ ਕਲੱਬ ਦੇ ਪ੍ਰਧਾਨ ਰਜੇਸ਼ ਕੁਮਾਰ ਹੈਪੀ ਖਿੰਦੜੀਆ ਦੀ ਅਗਵਾਈ ਹੇਠ ਟਾਊਨ ਹਾਰਟ ਬੇਗੋਵਾਲ ਵਿਚ ਹੋਈ ਜਿਸ ਵਿਚ ਸਮੂਹ ਕਲੱਬ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਸਰਬਸੰਮਤੀ ਨਾਲ ...
ਫਗਵਾੜਾ, 13 ਮਾਰਚ (ਅਸ਼ੋਕ ਕੁਮਾਰ ਵਾਲੀਆ)- ਨਾਨਕਸ਼ਾਹੀ ਸੰਮਤ 550 ਸਾਲਾਂ ਦੀ ਆਮਦ ਦੀ ਖ਼ੁਸ਼ੀ ਤੇ ਚੇਤ ਦੀ ਸੰਗਰਾਂਦ ਸਬੰਧੀ ਸਰਬੱਤ ਦੇ ਭਲੇ ਲਈ ਨਵਾਂ ਸਾਲ ਗੁਰੂ ਦੇ ਨਾਲ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਚਾਹਲ ਨਗਰ ਫਗਵਾੜਾ ਵਿਖੇ 14 ਮਾਰਚ ਨੂੰ ...
ਨਡਾਲਾ, 13 ਮਾਰਚ (ਮਨਜਿੰਦਰ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਤੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...
ਹੁਸੈਨਪੁਰ, 13 ਮਾਰਚ (ਸੋਢੀ)- ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉਪਰ ਰੇਲ ਕੋਚ ਫ਼ੈਕਟਰੀ ਦੇ ਬਾਹਰ ਗੇਟ ਨੰ: 3 ਦੇ ਨੇੜੇ ਭਗਵਾਨ ਵਾਲਮੀਕਿ ਮੰਦਰ ਲਈ ਕੀਤੀ ਗਈ ਮੂਰਤੀ ਸਥਾਪਨਾ ਦਾ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਨਿਰਾਦਰ ਕਰਨ ਦੀ ਖ਼ਬਰ ਅੱਗ ਵਾਂਗ ਫੈਲਣ ਨਾਲ ...
ਫਗਵਾੜਾ, 13 ਮਾਰਚ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਕਾਲਜ ਦੇ ਵਿਦਿਆਰਥੀਆਂ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਆਰ.ਆਈ.ਈ.ਟੀ. ਰੈਲ ਮਾਜਰਾ ਵਿਖੇ ਕਰਵਾਏ ਗਏ ਅੰਤਰ ਕਾਲਜ ਐਥਲੈਟਿਕ ਮੀਟ ...
ਭੰਡਾਲ ਬੇਟ, 13 ਮਾਰਚ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪੀਰ ਬਾਬਾ ਲੱਖ ਦਾਤਾ ਤੇ ਬਾਬਾ ਮੋਹਨ ਮੁਨੀ ਦੀ ਯਾਦ ਵਿਚ ਚੌਧਰੀ ਮੰਗਲ ਸਿੰਘ ਦੀ ਅਗਵਾਈ ਹੇਠ ਪਿੰਡ ਘਣੀਆ ਕੇ ਵਿਖੇ ਸਾਲਾਨਾ ਛਿੰਝ ...
ਬਰਨਾਲਾ/ਸ਼ਹਿਣਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਸੁਰੇਸ਼ ਗੋਗੀ)-ਬਰਨਾਲਾ ਜ਼ਿਲੇ੍ਹ ਦੇ ਲਗਪਗ 25 ਪਿੰਡਾਂ 'ਚ ਕੁਦਰਤੀ ਖੇਤੀ ਵਿਰਾਸਤ ਮਿਸ਼ਨ ਨਾਲ ਜੁੜੀਆਂ 2000 ਘਰੇਲੂ ਸੁਆਣੀਆਂ ਵਲੋਂ ਲਗਾਈਆਂ ਘਰੇਲੂ ਬਗੀਚੀਆਂ ਰਾਹੀਂ ਜਿਥੇ ਲਗਪਗ 6 ਕਰੋੜ ਰੁਪਏ ਦੀ ਸਾਲਾਨਾ ਬੱਚਤ ...
ਤਲਵੰਡੀ ਚੌਧਰੀਆਂ, 13 ਮਾਰਚ (ਪਰਸਨ ਲਾਲ ਭੋਲਾ)- ਵਿਧਾਇਕ ਹਲਕਾ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਵਲੋਂ ਪਿੰਡ ਭੈਣੀ ਹੁੱਸੇਖਾਂ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਚੀਮਾ ਤੋਂ ਮੰਗ ਕੀਤੀ ਕਿ ਪਿੰਡ ਦੀਆਂ ਗਲੀਆਂ, ਚੌਕ ਅਤੇ ਪਿੰਡ ...
ਸੁਲਤਾਨਪੁਰ ਲੋਧੀ, 13 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਅਦਵੈਤ ਸਵਰੂਪ ਮਿਸ਼ਨ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਵਲੋਂ ਸਾਲਾਨਾ ਭੰਡਾਰਾ ਮੁੱਖ ਸੇਵਾਦਾਰ ਸੁਭਾਸ਼ ਚੰਦਰ ਗਰੋਵਰ ਦੀ ਅਗਵਾਈ ਹੇਠ ਮੁਹੱਲਾ ਅਰੋੜਾ ਰਸਤਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...
ਖਲਵਾੜਾ, 13 ਮਾਰਚ (ਮਨਦੀਪ ਸਿੰਘ ਸੰਧੂ)- ਈ. ਟੀ. ਟੀ. ਅਧਿਆਪਕ ਯੂਨੀਅਨ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਛਪਾਲ ਵੜੈਚ ਦੀ ਅਗਵਾਈ ਹੇਠ ਹੋਈ ਜਿਸ 'ਚ ਸੂਬਾ ਕਮੇਟੀ ਮੈਂਬਰ ਦਲਜੀਤ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮਾਸਟਰ ਦਲਜੀਤ ਸੈਣੀ ਅਤੇ ਰਛਪਾਲ ਵੜੈਚ ਨੇ ...
ਕਪੂਰਥਲਾ, 13 ਮਾਰਚ (ਸਡਾਨਾ)- ਵੋਟਰ ਸੂਚੀਆਂ ਦੀ ਸੁਧਾਈ ਨਾਲ ਸਬੰਧਿਤ ਫਾਈਲਾਂ ਜਮਾਂ ਕਰਵਾਉਣ ਤੇ ਬੀ. ਐਲ. ਓਜ਼ ਦੇ ਰਜਿਸਟਰ ਆਨਲਾਈਨ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਐਸ. ਡੀ. ਐਮ. ਕਪੂਰਥਲਾ ਡਾ: ਨਯਨ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ: ਨਯਨ ਭੁੱਲਰ ਨੇ ਕਿਹਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX