ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਕਪੂਰਥਲਾ / ਫਗਵਾੜਾ

ਨਗਰ ਨਿਗਮ ਦੀ ਟੀਮ ਨੇ ਕੁਝ ਦੁਕਾਨਾਂ 'ਤੇ ਲੱਗੇ ਵੱਡੇ ਬੋਰਡ ਉਤਾਰੇ

ਫਗਵਾੜਾ, 13 ਮਾਰਚ (ਹਰੀਪਾਲ ਸਿੰਘ)- ਨਗਰ ਨਿਗਮ ਦੀ ਟੀਮ ਨੂੰ ੂ ਸਥਾਨਕ ਜੀ. ਟੀ. ਰੋਡ 'ਤੇ ਦੁਕਾਨਦਾਰਾਂ ਵਲੋਂ ਲਗਾਏ ਵੱਡੇ ਬੋਰਡ ਉਤਾਰਨ ਦੀ ਕੀਤੀ ਗਈ ਕਾਰਵਾਈ ਨੂੰ ਅੱਧ ਵਿਚਾਲੇ ਹੀ ਛੱਡ ਕਿ ਹੀ ਜਾਣਾ ਪਿਆ | ਜਾਣਕਾਰੀ ਅਨੁਸਾਰ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ...

ਪੂਰੀ ਖ਼ਬਰ »

10 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ

ਫਗਵਾੜਾ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਟੀਮ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਏ. ਐਸ. ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਜ਼ੀਦੋਵਾਲ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 87540 ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਈਆਂ- ਡਾ: ਕਾਹਲੋਂ

ਕਪੂਰਥਲਾ, 13 ਮਾਰਚ (ਅਮਰਜੀਤ ਕੋਮਲ)- ਸਿਹਤ ਵਿਭਾਗ ਵਲੋਂ ਚਲਾਈ ਗਈ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿਮ ਦੀ ਅੱਜ ਸਮਾਪਤੀ 'ਤੇ ਜ਼ਿਲ੍ਹੇ ਵਿਚ 0 ਤੋਂ 5 ਸਾਲ ਦੀ ਉਮਰ ਦੇ 87540 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ...

ਪੂਰੀ ਖ਼ਬਰ »

ਜਾਅਲੀ ਨੰਬਰ ਲੱਗੀ ਕਾਰ ਸਮੇਤ ਦੋ ਗਿ੍ਫ਼ਤਾਰ

ਫਗਵਾੜਾ,13 ਮਾਰਚ (ਹਰੀਪਾਲ ਸਿੰਘ)- ਸ਼ਿਵਪੁਰੀ ਇਲਾਕੇ ਦੇ ਵਿਚ ਥਾਣਾ ਸਿਟੀ ਪੁਲਿਸ ਨੇ ਜਾਅਲੀ ਨੰਬਰ ਲੱਗੀ ਕਾਰ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਧੋਖਾਧੜੀ ਦਾ ਕੇਸ ਦਰਜ਼ ਕਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਿਟੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 13 ਮਾਰਚ (ਵਿ. ਪ੍ਰ.)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਦਾ ਦੋ ਰੋਜ਼ਾ ਖੇਡ ਮੇਲਾ ਸ਼ੁਰੂ

ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਬੇਗੋਵਾਲ ਦਾ ਦੋ ਰੋਜ਼ਾ ਖੇਡ ਮੇਲਾ ਸੰਤ ਪ੍ਰੇਮ ਸਿੰਘ ਖ਼ਾਲਸਾ ਸਕੂਲ ਦੀ ਗਰਾਊਾਡ 'ਚ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਤੇ ਚੇਅਰਮੈਨ ਜਸਵੰਤ ਸਿੰਘ ਫਰਾਂਸ ਦੀ ...

ਪੂਰੀ ਖ਼ਬਰ »

ਮਿਆਣੀ ਭੱਗੂਪੁਰੀਆ 'ਚ ਵੱਜਿਆ ਪੰਚਾਇਤੀ ਚੋਣਾਂ ਦਾ ਬਿਗਲ

ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਕਾਂਗਰਸ ਪਾਰਟੀ ਵਲੋਂ ਅਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਹਲਕੇ ਭੁਲੱਥ ਦੇ ਪਿੰਡ ਮਿਆਣੀ ਭੱਗੂਪੁਰੀਆ ਤੋਂ ਪੰਚਾਇਤੀ ਚੋਣ ਦਾ ਬਿਗਲ ਵਜਾਉਂਦਿਆਂ ਨੰਬਰਦਾਰ ਅਮਰੀਕ ਸਿੰਘ ਮਿਆਣੀ ਭੱਗੂਪੁਰੀਆ ਦਾ ਸਰਪੰਚ ਵਜੋਂ ...

ਪੂਰੀ ਖ਼ਬਰ »

ਪਿੰਡ ਲੱਖਣ ਕੇ ਪੱਡਾ ਵਿਖੇ ਕਬੱਡੀ ਖੇਡ ਮੇਲਾ ਧੂਮਧਾਮ ਨਾਲ ਸ਼ੁਰੂ

ਨਡਾਲਾ, 13 ਮਾਰਚ (ਮਨਜਿੰਦਰ ਸਿੰਘ ਮਾਨ)- ਦਸਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ ਸਮੂਹ ਐਨ.ਆਰ.ਆਈ. ਵੀਰਾਂ ਤੇ ਨਗਰ ਵਾਸੀਆਂ ਵਲੋਂ ਕਲੱਬ ਦੇ ਸਰਪ੍ਰਸਤ ਸਾਬਕਾ ਸਰਪੰਚ ਸ਼ਰਨਜੀਤ ਸਿੰਘ ਪੱਡਾ ਤੇ ਬਾਬਾ ਗੁਰਦੇਵ ਸਿੰਘ ਕੜਿ੍ਹਆਂ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬੱਚਾ ਲਾਪਤਾ

ਨਡਾਲਾ, 13 ਮਾਰਚ (ਮਾਨ)- ਪਿੰਡ ਇਬਰਾਹੀਮਵਾਲ ਵਾਸੀ 9 ਸਾਲਾ ਬੱਚਾ ਪਿਛਲੇ ਕਰੀਬ ਇਕ ਮਹੀਨੇ ਤੋਂ ਘਰ ਤੋਂ ਲਾਪਤਾ ਹੈ ਜਿਸ ਦੀ ਅਜੇ ਤੱਕ ਕੋਈ ਉੱਘ ਸੁੱਘ ਨਹੀਂ ਮਿਲੀ | ਇਸ ਸਬੰਧੀ ਬਿੱਲਾ ਪੁੱਤਰ ਮੋਹਨੀ ਵਾਸੀ ਇਬਰਾਹੀਮਵਾਲ ਨੇ ਦੱਸਿਆ ਕਿ ਉਸ ਦਾ ਬੇਟਾ ਹੈਪੀ ਉਮਰ 9 ਸਾਲ ਜੋ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀ ਕਲਮ ਸਾਨੂੰ ਪੜ੍ਹਨ ਲਿਖਣ ਦਾ ਸੰਦੇਸ਼ ਦਿੰਦੀ- ਸੰਤ ਪ੍ਰਗਟ ਨਾਥ

ਹੁਸੈਨਪੁਰ, 13 ਮਾਰਚ (ਸੋਢੀ)- ਭਗਵਾਨ ਵਾਲਮੀਕਿ ਦੇ ਹੱਥ ਵਿਚ ਫੜੀ ਕਲਮ ਸਾਨੂੰ ਪੜ੍ਹਨ ਲਿਖਣ ਦਾ ਸੰਦੇਸ਼ ਦਿੰਦੀ ਹੈ | ਇਹ ਸ਼ਬਦ ਸੰਤ ਬਾਬਾ ਪ੍ਰਗਟ ਨਾਥ ਭਗਵਾਨ ਵਾਲਮੀਕਿ ਆਸ਼ਰਮ ਅੰਮਿ੍ਤਸਰ ਵਾਲਿਆਂ ਨੇ ਗੁਰੂ ਗਿਆਨ ਨਾਥ ਧਰਮ ਪ੍ਰਚਾਰ ਸੰਸਥਾ ਪੰਜਾਬ ਵਲੋਂ ਇਲਾਕੇ ਭਰ ...

ਪੂਰੀ ਖ਼ਬਰ »

ਦੁਕਾਨਦਾਰ ਆਪਣਾ ਸਾਮਾਨ ਨਾਲੀਆਂ ਤੱਕ ਬਣੇ ਥੜੇ੍ਹ ਤੱਕ ਹੀ ਰੱਖਣ- ਚੱਠਾ

ਢਿਲਵਾਂ, 13 ਮਾਰਚ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਮਾਣਯੋਗ ਲੋਕ ਅਦਾਲਤ ਕਪੂਰਥਲਾ ਦੇ ਹੁਕਮਾਂ ਅਨੁਸਾਰ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਲਜੀਤ ਸਿੰਘ ਚੱਠਾ ਤੇ ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਨੇ ਕਸਬਾ ਢਿਲਵਾਂ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਹਰ ਵਰਗ 'ਚ ਰੋਸ-ਕਮਲ ਸ਼ਰਮਾ

ਪਟਿਆਲਾ, 13 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ 'ਚ ਕਾਂਗਰਸ ਦਾ ਇਕ ਸਾਲ ਪੂਰਾ ਹੋ ਗਿਆ ਹੈ ਪ੍ਰੰਤੂ ਕਾਂਗਰਸ ਵਲੋਂ ਰਾਜ ਦੇ ਵਿਕਾਸ ਲਈ ਕੋਈ ਵੀ ਪੁਖ਼ਤਾ ਕਦਮ ਨਹੀਂ ਚੱਕ ਸਕੀ | ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਪਲਾਹੀ ਬਾਈਪਾਸ 'ਤੇ ਲਾਂਘਾ ਹੈ ਤੇ ਪੁਲ ਲਈ ਮੈਂ ਨਿਤਿਨ ਗਡਕਰੀ ਨੂੰ ਮਿਲਾਂਗਾ- ਸੋਮ ਪ੍ਰਕਾਸ਼

ਫਗਵਾੜਾ, 13 ਮਾਰਚ (ਅਸ਼ੋਕ ਕੁਮਾਰ ਵਾਲੀਆ)- ਪਲਾਹੀ ਬਾਈਪਾਸ 'ਤੇ ਲਗਾਤਾਰ ਦੋ ਦਿਨ ਚੱਲੇ ਧਰਨੇ ਸਬੰਧੀ ਵਿਧਾਇਕ ਸੋਮ ਪ੍ਰਕਾਸ਼ ਕੈਂਥ ਨੇ ਗੱਲਬਾਤ ਕਰਦਿਆਂ ਕਿਹਾ ਕਿ ਫਗਵਾੜਾ ਕਾਂਗਰਸ ਦੇ ਆਗੂ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

3 ਮਾਮਲਿਆਂ 'ਚ ਲੋੜੀਂਦਾ ਭਗੌੜਾ ਪਿਸਤੋਲ ਤੇ ਕਾਰਤੂਸਾਂ ਸਮੇਤ ਗਿ੍ਫ਼ਤਾਰ

ਕਪੂਰਥਲਾ, 13 ਮਾਰਚ (ਸਡਾਨਾ)- ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੀ. ਓ. ਸਟਾਫ਼ ਦੇ ਮੁਲਾਜ਼ਮਾਂ ਦੇ ਗਸ਼ਤ ਦੌਰਾਨ ਮੁਖ਼ਬਰ ਖਾਸ ਦੀ ਇਤਲਾਹ 'ਤੇ ਇਕ ਕਥਿਤ ਭਗੌੜੇ ਦੋਸ਼ੀ ਨੂੰ ...

ਪੂਰੀ ਖ਼ਬਰ »

ਐਲ. ਪੀ. ਯੂ. ਤੇ ਮਾਈਕਰੋਸਾਫ਼ਟ ਵਲੋਂ ਵਿਸ਼ੇਸ਼ ਵਿਦਿਆਰਥੀਆਂ ਲਈ ਤਕਨੀਕੀ ਕੈਂਪ

ਜਲੰਧਰ, 13 ਮਾਰਚ (ਰਣਜੀਤ ਸਿੰਘ ਸੋਢੀ)- ਮਲਟੀਨੈਸ਼ਨਲ ਟੈਕਨਾਲੋਜੀ ਕੰਪਨੀ ਮਾਈਕਰੋਸਾਫ਼ਟ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਵਿਸ਼ੇਸ਼ ਸਹੂਲਤਾਂ ਪ੍ਰਾਪਤ ਵਿਦਿਆਰਥੀਆਂ ਲਈ ਤਕਨੀਕੀ ਕੈਂਪ ਦਾ ਪ੍ਰਬੰਧ ਕੀਤਾ ਗਿਆ, ਜਿੱਥੇ ਉਨ੍ਹਾਂ ਲਈ ਤਕਨੀਕਾਂ ਦੀ ਆਸਾਨੀ ...

ਪੂਰੀ ਖ਼ਬਰ »

ਗੁਰੂ ਨਾਨਕ-ਪੁਰਾ ਵਿਖੇ ਦਿਨ-ਦਿਹਾੜੇ ਚੋਰੀ

ਫਗਵਾੜਾ, 13 ਮਾਰਚ (ਹਰੀਪਾਲ ਸਿੰਘ)- ਸਥਾਨਕ ਗੁਰੂ ਨਾਨਕ ਪੁਰਾ ਇਲਾਕੇ ਵਿਚ ਦਿਨ-ਦਿਹਾੜੇ ਕਰੀਬ 20 ਮਿੰਟ ਦੇ ਵਿਚ ਚੋਰ ਇਕ ਕੋਠੀ ਦੇ ਵਿਚ ਦਾਖਲ ਹੋ ਕਿ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਗਏ | ਘਰ ਦੇ ਮਾਲਕ ਡਾ: ਐਸ. ਐਲ. ਕੈਲੇ ਨੇ ਦੱਸਿਆ ਕਿ ਉਹ ਕਲੀਨਿਕ 'ਤੇ ਸੀ ਤੇ ਘਰ ਦੇ ਹੋਰ ...

ਪੂਰੀ ਖ਼ਬਰ »

ਖੇਡਾਂ ਨਾਲ ਆਤਮ ਵਿਸ਼ਵਾਸ ਦੀ ਭਾਵਨਾ ਵੀ ਪੈਦਾ ਹੁੰਦੀ- ਡਾ: ਸੇਖੋਂ

ਕਪੂਰਥਲਾ, 13 ਮਾਰਚ (ਅਮਰਜੀਤ ਕੋਮਲ)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਦਾ 8ਵਾਂ ਖੇਡ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ਕਾਲਜ ਦੇ ਪਿ੍ੰਸੀਪਲ ਡਾ: ਸੰਜੀਵ ਦਹੀਆ ਦੀ ਅਗਵਾਈ ਤੇ ਖੇਡ ਅਧਿਕਾਰੀ ਰਣਜੀਤ ਸਿੰਘ ਦੀ ...

ਪੂਰੀ ਖ਼ਬਰ »

ਜੀ. ਐਨ. ਏ. ਯੂਨੀਵਰਸਿਟੀ ਨੇ ਬੈਂਕਾਕ ਵਿਖੇ ਜਿੱਤਿਆ ਪੀ. ਟੀ. ਸੀ. ਏ. ਟੀ. ਸੀ. ਅਵਾਰਡ

ਖਲਵਾੜਾ, 13 ਮਾਰਚ (ਮਨਦੀਪ ਸਿੰਘ ਸੰਧੂ)- ਪੈਰਾਮੈਟਿ੍ਕ ਟੈਕਨਾਲੋਜੀ ਕਾਰਪੋਰੇਸ਼ਨ (ਪੀ.ਟੀ.ਸੀ.) ਯੂਨੀਵਰਸਿਟੀ ਅਮਰੀਕਾ ਵਲੋਂ ਅਮਰੀ ਵਾਟਰ ਗੇਟ ਬੈਂਕਾਕ ਵਿਖੇ ਸਾਲਾਨਾ ਏ. ਟੀ. ਸੀ. ਸੰਮੇਲਨ ਕਰਵਾਇਆ ਗਿਆ | ਇਸ ਸਮਾਗਮ ਦੀ ਅਗਵਾਈ ਮਿਸਟਰ ਸਟੀਫਨ ਹੈਲਫ (ਐਸ.ਵੀ.ਪੀ. ਗਲੋਬਲ ...

ਪੂਰੀ ਖ਼ਬਰ »

ਸੀਵਰੇਜ ਜਾਮ ਹੋਣ ਕਾਰਨ ਮੌਲੀ ਪੁਲ ਦੇ ਹੇਠਾਂ ਲੋਕਾਂ ਦਾ ਜੀਵਨ ਬਣਿਆ ਨਰਕ

ਫਗਵਾੜਾ, 13 ਮਾਰਚ (ਤਰਨਜੀਤ ਸਿੰਘ ਕਿੰਨੜਾ)- ਇਕ ਪਾਸੇ ਨਗਰ ਨਿਗਮ ਫਗਵਾੜਾ ਸ਼ਹਿਰ ਨੂੰ ਗਰੀਨ ਬੈਲਟ ਬਣਾਉਣ ਦੀ ਗੱਲ ਕਰਦੇ ਹੋਏ ਸਵੱਛਤਾ ਦੀ ਦੁਹਾਈ ਦੇ ਰਿਹਾ ਹੈ ਤਾਂ ਦੂਸਰੇ ਪਾਸੇ ਨਗਰ ਨਿਗਮ ਦੀ ਹੀ ਅਣਗਹਿਲੀ ਦੇ ਚਲਦੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਲੋਕਾਂ ਦੀ ...

ਪੂਰੀ ਖ਼ਬਰ »

ਸੁਭਾਨਪੁਰ 'ਚ ਮਹਿਕਮਾ ਪਾਵਰਕਾਮ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ

ਕੰਵਰ ਬਰਜਿੰਦਰ ਸਿੰਘ ਜੱਜ ਸੁਭਾਨਪੁਰ, 13 ਮਾਰਚ- ਪੰਜਾਬ ਸਕਾਰ ਵਲੋਂ ਲੋਕਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਦੇਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਪਾਵਰਕਾਮ ਵਲੋਂ ਲੋਕਾਂ ਨੂੰ ਕਈ ਵਾਰੀ ਬਿਜਲੀ ਮਹਿੰਗੀ ਕਰਕੇ ਵੱਡੇ ਝਟਕੇ ਵੀ ਦਿੱਤੇ ਜਾਂਦੇ ਹਨ ਪਰ ...

ਪੂਰੀ ਖ਼ਬਰ »

ਖੇਡਾਂ ਵਿਦਿਆਰਥੀਆਂ 'ਚ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ- ਪਿ੍ੰ: ਗੁਰਭਜਨ ਸਿੰਘ

ਕਪੂਰਥਲਾ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਸਾਲਾਨਾ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਉਦਘਾਟਨ ਸੰਸਥਾ ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਨੇ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੋਚ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵਲੋਂ ਸਕੂਲ ਨੂੰ ਆਰ. ਓ. ਭੇਟ

ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਸੋਚ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵਲੋਂ ਸਹਿਕਾਰੀ ਐਲੀਮੈਂਟਰੀ ਸਕੂਲ ਮਕਸੂਦਪੁਰ ਦੇ ਬੱਚਿਆਂ ਨੂੰ ਸਾਫ਼ ਸੁਥਰਾ ਪਾਣੀ ਪੀਣ ਲਈ ਆਰ. ਓ. ਸਿਸਟਮ ਲਗਾ ਕਿ ਦਿੱਤਾ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਤੇ ...

ਪੂਰੀ ਖ਼ਬਰ »

ਮੈਨੇਜਰ ਗੁਰਦੀਪ ਸਿੰਘ ਲਾਇਨਜ਼ ਪ੍ਰਧਾਨ ਤੇ ਸੁਖਜਿੰਦਰ ਘੋਤੜਾ ਮੀਤ ਪ੍ਰਧਾਨ ਚੁਣੇ ਗਏ

ਬੇਗੋਵਾਲ, 13 ਮਾਰਚ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੀ ਇਕੱਤਰਤਾ ਕਲੱਬ ਦੇ ਪ੍ਰਧਾਨ ਰਜੇਸ਼ ਕੁਮਾਰ ਹੈਪੀ ਖਿੰਦੜੀਆ ਦੀ ਅਗਵਾਈ ਹੇਠ ਟਾਊਨ ਹਾਰਟ ਬੇਗੋਵਾਲ ਵਿਚ ਹੋਈ ਜਿਸ ਵਿਚ ਸਮੂਹ ਕਲੱਬ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਨਾਨਕਸ਼ਾਹੀ ਸੰਮਤ ਅਨੁਸਾਰ ਨਵਾਂ ਸਾਲ ਗੁਰੂ ਦੇ ਨਾਲ ਸਮਾਗਮ ਅੱਜ

ਫਗਵਾੜਾ, 13 ਮਾਰਚ (ਅਸ਼ੋਕ ਕੁਮਾਰ ਵਾਲੀਆ)- ਨਾਨਕਸ਼ਾਹੀ ਸੰਮਤ 550 ਸਾਲਾਂ ਦੀ ਆਮਦ ਦੀ ਖ਼ੁਸ਼ੀ ਤੇ ਚੇਤ ਦੀ ਸੰਗਰਾਂਦ ਸਬੰਧੀ ਸਰਬੱਤ ਦੇ ਭਲੇ ਲਈ ਨਵਾਂ ਸਾਲ ਗੁਰੂ ਦੇ ਨਾਲ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਚਾਹਲ ਨਗਰ ਫਗਵਾੜਾ ਵਿਖੇ 14 ਮਾਰਚ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਨਡਾਲਾ, 13 ਮਾਰਚ (ਮਨਜਿੰਦਰ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਤੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਸੰਘਰਸ਼ ਦੀ ਚਿਤਾਵਨੀ

ਹੁਸੈਨਪੁਰ, 13 ਮਾਰਚ (ਸੋਢੀ)- ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉਪਰ ਰੇਲ ਕੋਚ ਫ਼ੈਕਟਰੀ ਦੇ ਬਾਹਰ ਗੇਟ ਨੰ: 3 ਦੇ ਨੇੜੇ ਭਗਵਾਨ ਵਾਲਮੀਕਿ ਮੰਦਰ ਲਈ ਕੀਤੀ ਗਈ ਮੂਰਤੀ ਸਥਾਪਨਾ ਦਾ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਨਿਰਾਦਰ ਕਰਨ ਦੀ ਖ਼ਬਰ ਅੱਗ ਵਾਂਗ ਫੈਲਣ ਨਾਲ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਦੇ ਖਿਡਾਰੀ ਅੰਤਰ ਕਾਲਜ ਅਥਲੈਟਿਕ ਮੁਕਾਬਲਿਆਂ 'ਚ ਛਾਏ

ਫਗਵਾੜਾ, 13 ਮਾਰਚ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਕਾਲਜ ਦੇ ਵਿਦਿਆਰਥੀਆਂ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਆਰ.ਆਈ.ਈ.ਟੀ. ਰੈਲ ਮਾਜਰਾ ਵਿਖੇ ਕਰਵਾਏ ਗਏ ਅੰਤਰ ਕਾਲਜ ਐਥਲੈਟਿਕ ਮੀਟ ...

ਪੂਰੀ ਖ਼ਬਰ »

ਪਿੰਡ ਘਣੀਆ ਕੇ ਵਿਖੇ ਸਾਲਾਨਾ ਕੁਸ਼ਤੀਆਂ

ਭੰਡਾਲ ਬੇਟ, 13 ਮਾਰਚ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪੀਰ ਬਾਬਾ ਲੱਖ ਦਾਤਾ ਤੇ ਬਾਬਾ ਮੋਹਨ ਮੁਨੀ ਦੀ ਯਾਦ ਵਿਚ ਚੌਧਰੀ ਮੰਗਲ ਸਿੰਘ ਦੀ ਅਗਵਾਈ ਹੇਠ ਪਿੰਡ ਘਣੀਆ ਕੇ ਵਿਖੇ ਸਾਲਾਨਾ ਛਿੰਝ ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਵਲੋਂ ਲੋਕਾਂ ਨੂੰ ਕੁਦਰਤੀ ਖੇਤੀ ਕਰਨ ਲਈ ਕੀਤਾ ਜਾ ਰਿਹੈ ਪ੍ਰੇਰਿਤ

ਬਰਨਾਲਾ/ਸ਼ਹਿਣਾ, 13 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਸੁਰੇਸ਼ ਗੋਗੀ)-ਬਰਨਾਲਾ ਜ਼ਿਲੇ੍ਹ ਦੇ ਲਗਪਗ 25 ਪਿੰਡਾਂ 'ਚ ਕੁਦਰਤੀ ਖੇਤੀ ਵਿਰਾਸਤ ਮਿਸ਼ਨ ਨਾਲ ਜੁੜੀਆਂ 2000 ਘਰੇਲੂ ਸੁਆਣੀਆਂ ਵਲੋਂ ਲਗਾਈਆਂ ਘਰੇਲੂ ਬਗੀਚੀਆਂ ਰਾਹੀਂ ਜਿਥੇ ਲਗਪਗ 6 ਕਰੋੜ ਰੁਪਏ ਦੀ ਸਾਲਾਨਾ ਬੱਚਤ ਕੀਤੀ ਜਾ ਰਹੀ ਹੈ, ਉਥੇ ਉਹ ਆਪਣੇ ਪਰਿਵਾਰਾਂ ਨੂੰ ਬਿਮਾਰੀਆਂ ਤੋਂ ਵੀ ਬਚਾ ਰਹੀਆਂ ਹਨ | ਮਿਸ਼ਨ ਵਲੋਂ ਜ਼ਿਲ੍ਹਾ ਬਰਨਾਲਾ 'ਚ 5 ਹਜ਼ਾਰ ਘਰੇਲੂ ਬਗੀਚੀਆਂ ਦਾ ਟੀਚਾ ਮਿਥਿਆ ਗਿਆ ਹੈ, ਜਿਨ੍ਹਾਂ ਰਾਹੀ 15 ਕਰੋੜ ਰੁਪਏ ਦੀ ਸਾਲਾਨਾ ਬੱਚਤ ਕੀਤੇ ਜਾਣ ਦੀ ਸੰਭਾਵਨਾ ਹੈ | ਇਹ ਸ਼ਬਦ ਸ੍ਰੀ ਉਮੇਂਦਰ ਦੱਤ ਆਗੂ ਕੁਦਰਤੀ ਖੇਤੀ ਵਿਰਾਸਤ ਮਿਸ਼ਨ ਨੇ ਪਿੰਡ ਭੋਤਨਾ ਵਿਖੇ ਕੁਦਰਤੀ ਖੇਤੀ ਵਿਰਾਸਤ ਮਿਸ਼ਨ ਨਾਲ ਜੁੜੇ ਕਿਸਾਨਾਂ ਅਤੇ ਪੇਂਡੂ ਔਰਤਾਂ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ 25 ਪਿੰਡਾਂ 'ਚ ਘਰੇਲੂ ਬਗੀਚੀਆਂ ਤੋਂ ਇਲਾਵਾ ਕਿਸਾਨ ਵੀ ਕੁਦਰਤੀ ਖੇਤੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਘਰੇਲੂ ਬਗੀਚੀ ਸਿਹਤ ਲਈ ਫ਼ਾਇਦੇਮੰਦ, ਪੈਸੇ ਦੀ ਬੱਚਤ ਤੋਂ ਇਲਾਵਾ ਹੋਰ ਕਈ ਤਰ੍ਹਾਂ ਨਾਲ ਲਾਹੇਵੰਦ ਸਾਬਤ ਹੋ ਰਹੀ ਹੈ | ਕੁਦਰਤੀ ਤੌਰ 'ਤੇ ਖੇਤੀ ਕਰਨ ਵਾਲੇ ਕਿਸਾਨ 9200 ਸੋ ਰੁਪਏ ਪ੍ਰਤੀ ਏਕੜ ਖਾਦ ਅਤੇ ਹੋਰ ਦਵਾਈਆਂ ਦੀ ਬੱਚਤ ਕਰਦੇ ਹਨ | ਘਰੇਲੂ ਬਗੀਚੀਆਂ ਵਿਚ ਰਸੋਈ ਦਾ ਅਤੇ ਕੱਪੜੇ ਧੌਣ ਵਾਲਾ ਪਾਣੀ ਵਰਤਿਆ ਜਾ ਸਕਦਾ ਹੈ | ਜਿਸ ਨਾਲ ਪਾਣੀ ਦੀ ਵੱਡੀ ਪੱਧਰ 'ਤੇ ਬੱਚਤ ਹੋ ਰਹੀ ਹੈ, ਘਰ ਦਾ ਕੂੜਾ, ਸਬਜ਼ੀਆਂ ਦੇ ਛਿਲਕੇ, ਦਰਖਤਾਂ ਦੇ ਝੜੇ ਪੱਤੇ ਘਰੇਲੂ ਬਗੀਚੀ ਵਿਚ ਖਾਦ ਦਾ ਕੰਮ ਕਰਦੇ ਹਨ | ਇਸ ਸਮੇਂ ਕਮਲਜੀਤ ਕੌਰ ਕੁਆਰਡੀਨੇਟਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਪਿਛਲੇ 6 ਸਾਲਾਂ ਤੋਂ ਵਿਰਾਸਤ ਮਿਸ਼ਨ ਨਾਲ ਜੁੜ ਕੇ ਇਲਾਕੇ ਦੇ ਪਿੰਡਾਂ ਵਿਚ ਘਰ-ਘਰ ਜਾ ਰਹੀ ਹੈ | ਸਬਜ਼ੀਆਂ ਅਤੇ ਅਨਾਜ 'ਤੇ ਛਿੜਕੀਆਂ ਜਾ ਰਹੀਆਂ ਬੇਲੋੜੀਆਂ ਜ਼ਹਿਰਾਂ ਦੇ ਬਾਰੇ ਵਿਚ ਪਰਿਵਾਰਾਂ ਨਾਲ ਬੈਠ ਕੇ ਇਨ੍ਹਾਂ ਦਵਾਈਆਂ ਦੇ ਮਾਰੂ ਅਸਰ ਬਾਰੇ ਜਾਣੂ ਕਰਵਾਉਣ ਲਈ ਉਸ ਨੂੰ ਬਹੁਤ ਯਤਨ ਕਰਨੇ ਪਏ | ਇਸ ਮੌਕੇ ਨਿਰਮਲ ਸਿੰਘ ਭੋਤਨਾ, ਬਹਾਦਰ ਸਿੰਘ ਨਾਭਾ, ਮਿਸਟਰ ਡੈਵਿਡ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਗੁਲਾਬ ਸਿੰਘ ਤਪਾ, ਅਮਰਜੀਤ ਸਿੰਘ, ਨਰਿੰਦਰਪਾਲ ਸਿੰਘ, ਚਰਨਜੀਤ ਕੌਰ, ਪਿ੍ਤਪਾਲ ਕੌਰ, ਸੁਖਵਿੰਦਰ ਕੌਰ, ਕੁਲਦੀਪ ਕੌਰ, ਜਸਵੀਰ ਕੌਰ ਆਦਿ ਵੀ ਹਾਜ਼ਰ ਸਨ | ਇਸ ਸਮੇਂ ਉਨ੍ਹਾਂ ਪਿੰਡ ਦੀਆਂ ਔਰਤਾਂ ਵਲੋਂ ਤਿਆਰ ਕੀਤੀਆਂ ਘਰੇਲੂ ਬਗੀਚੀਆਂ ਵੀ ਦੇਖੀਆਂ |


ਖ਼ਬਰ ਸ਼ੇਅਰ ਕਰੋ

ਵਿਧਾਇਕ ਚੀਮਾ ਨੇ ਪਿੰਡ ਭੈਣੀ ਹੁੱਸੇਖਾਂ 'ਚ 40 ਲਾਈਟਾਂ ਲਗਵਾਈਆਂ

ਤਲਵੰਡੀ ਚੌਧਰੀਆਂ, 13 ਮਾਰਚ (ਪਰਸਨ ਲਾਲ ਭੋਲਾ)- ਵਿਧਾਇਕ ਹਲਕਾ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਵਲੋਂ ਪਿੰਡ ਭੈਣੀ ਹੁੱਸੇਖਾਂ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਚੀਮਾ ਤੋਂ ਮੰਗ ਕੀਤੀ ਕਿ ਪਿੰਡ ਦੀਆਂ ਗਲੀਆਂ, ਚੌਕ ਅਤੇ ਪਿੰਡ ...

ਪੂਰੀ ਖ਼ਬਰ »

ਸ੍ਰੀ ਅਦਵੈਤ ਸਵਰੂਪ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਾਲਾਨਾ ਭੰਡਾਰਾ

ਸੁਲਤਾਨਪੁਰ ਲੋਧੀ, 13 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਅਦਵੈਤ ਸਵਰੂਪ ਮਿਸ਼ਨ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਵਲੋਂ ਸਾਲਾਨਾ ਭੰਡਾਰਾ ਮੁੱਖ ਸੇਵਾਦਾਰ ਸੁਭਾਸ਼ ਚੰਦਰ ਗਰੋਵਰ ਦੀ ਅਗਵਾਈ ਹੇਠ ਮੁਹੱਲਾ ਅਰੋੜਾ ਰਸਤਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਦਲ ਦੀ ਮੀਟਿੰਗ

ਖਲਵਾੜਾ, 13 ਮਾਰਚ (ਮਨਦੀਪ ਸਿੰਘ ਸੰਧੂ)- ਈ. ਟੀ. ਟੀ. ਅਧਿਆਪਕ ਯੂਨੀਅਨ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਛਪਾਲ ਵੜੈਚ ਦੀ ਅਗਵਾਈ ਹੇਠ ਹੋਈ ਜਿਸ 'ਚ ਸੂਬਾ ਕਮੇਟੀ ਮੈਂਬਰ ਦਲਜੀਤ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮਾਸਟਰ ਦਲਜੀਤ ਸੈਣੀ ਅਤੇ ਰਛਪਾਲ ਵੜੈਚ ਨੇ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਨਾਲ ਸਬੰਧਿਤ ਫਾਈਲਾਂ 16 ਤੱਕ ਜਮ੍ਹਾਂ ਕਰਵਾਈਆਂ ਜਾਣ- ਐਸ. ਡੀ. ਐਮ.

ਕਪੂਰਥਲਾ, 13 ਮਾਰਚ (ਸਡਾਨਾ)- ਵੋਟਰ ਸੂਚੀਆਂ ਦੀ ਸੁਧਾਈ ਨਾਲ ਸਬੰਧਿਤ ਫਾਈਲਾਂ ਜਮਾਂ ਕਰਵਾਉਣ ਤੇ ਬੀ. ਐਲ. ਓਜ਼ ਦੇ ਰਜਿਸਟਰ ਆਨਲਾਈਨ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਐਸ. ਡੀ. ਐਮ. ਕਪੂਰਥਲਾ ਡਾ: ਨਯਨ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ: ਨਯਨ ਭੁੱਲਰ ਨੇ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX