ਤਾਜਾ ਖ਼ਬਰਾਂ


ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੀ ਸੁਆਂ ਨਦੀ ਵਿਚ ਕੱਲ੍ਹ ਡੁੱਬੇ ਦੋ ਨੌਜਵਾਨਾਂ ਵਿਚੋਂ ਇੱਕ ਨੌਜਵਾਨ ਸ਼ਕੀਲ (14) ਪੁੱਤਰ ਅਸ਼ੋਕ ਕੁਮਾਰ...
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਸਾਡੇ ਦੇਸ਼ ਦੇ ਵਪਾਰੀਆਂ ਦੀ ਤਾਕਤ...
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਤਪਾਲ ਸਿੰਘ ਸੱਤੀ ਦੇ ਚੋਣ ਪ੍ਰਚਾਰ ਕਰਨ 'ਤੇ 48 ਘੰਟਿਆਂ ਲਈ ਰੋਕ ਲਗਾ ਦਿੱਤੀ ਹੈ। ਇਹ ਰੋਕ...
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਏਕਤਾ ਪਾਰਟੀ...
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਪੂਰਬੀ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਰੋਡ ਸ਼ੋਅ ਕੱਢਿਆ...
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਚਰਿੱਤਰ ਨਿਸ਼ਾਦ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿਚ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ...
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਚੰਡੀਗੜ੍ਹ, 19 ਅਪ੍ਰੈਲ - ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਾਪਸੀ ਦੇ ਤਮਾਮ
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
ਟਾਂਡਾ, 19 ਅਪ੍ਰੈਲ- ਵਿਜੀਲੈਂਸ ਟੀਮ ਵਲੋਂ ਅੱਜ ਦੁਪਹਿਰ ਟਾਂਡਾ ਦੇ ਇੱਕ ਪੈਲੇਸ 'ਚ ਆਬਕਾਰੀ ਵਿਭਾਗ ਦੇ ਈ. ਟੀ. ਓ. ਹਰਮੀਤ ਸਿੰਘ ਅਤੇ ਹੋਰ ਲੋਕਾਂ ਨੂੰ ਲਗਭਗ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਉਕਤ ਪੈਲੇਸ ਦੇ...
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਐਡਵੋਕੇਟ ਨੇ ਅੱਜ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਅਪ੍ਰੈਲ ਨੂੰ ਸੰਗਰੂਰ...
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 19 ਅਪ੍ਰੈਲ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ 'ਚ ਦੋ ਦਿਨਾਂ ਅੰਦਰ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕਾਂ 'ਚ ਇੱਕ ਕਿਸਾਨ ਅਤੇ ਇੱਕ ਮਜ਼ਦੂਰ...
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ 'ਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਹਲਕੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ ਅਤੇ ਠੇਕੇਦਾਰ ਰਾਜਿੰਦਰ ਸਿੰਘ ਸਾਬਕਾ ਹਲਕਾ ਇੰਚਾਰਜ ਬੰਗਾ ਜਨਰਲ ਸਕੱਤਰ ਬਸਪਾ ਨੂੰ ਛੱਡ ਕੇ...
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਚੇਤ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਪਟਿਆਲਾ

ਪੰਜਾਬੀ ਯੂਨੀਵਰਸਿਟੀ ਸਿੰਡੀਕੇਟ ਨੇ 230 ਕਰੋੜ ਰੁਪਏ ਘਾਟੇ ਦੇ ਬਜਟ 'ਤੇ ਲਾਈ ਮੋਹਰ

ਪਟਿਆਲਾ, 19 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਬਾਅਦ ਦੁਪਹਿਰ ਤਿੰਨ ਵਜੇ ਸਿੰਡੀਕੇਟ ਦੀ ਬੈਠਕ ਹੋਈ ਜਿਸ ਵਿਚ ਉਪ-ਕੁਲਪਤੀ ਡਾ. ਬੀ.ਐਸ. ਘੁੰਮਣ, ਸੈਕਟਰੀ ਉਚੇਰੀ ਸਿੱਖਿਆ ਪੰਜਾਬ ਐਸ.ਕੇ. ਸੰਧੂ, ਨਿਰਦੇਸ਼ਕ ਭਾਸ਼ਾ ਵਿਭਾਗ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬਣਵਾਈ ਵੀਡੀਓ ਸੀ. ਡੀ. ਵਿਚ ਪਈਆਂ ਜਾਅਲੀ ਵੋਟਾਂ ਦਾ ਹੋਇਆ ਖ਼ੁਲਾਸਾ

ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦੇ ਡਿਪਟੀ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਨਗਰ ਨਿਗਮ ਪਟਿਆਲਾ ਦੀਆਂ ਹੋਈਆਂ ਚੋਣਾਂ ਸਬੰਧੀ ਵੀਡੀਓ ਸੀ.ਡੀ. ਜਾਰੀ ਕਰਕੇ ਕਾਂਗਰਸ 'ਤੇ ਜਾਅਲੀ ...

ਪੂਰੀ ਖ਼ਬਰ »

ਨਿਗਮ ਦਾ ਸਰਕਾਰੀ ਵਿਭਾਗਾਂ ਵੱਲ ਪਾਣੀ ਦੇ ਬਿਲ ਦਾ ਬਕਾਇਆ ਹੀ 80 ਲੱਖ ਖੜ੍ਹਾ

ਪਟਿਆਲਾ, 19 ਮਾਰਚ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦਾ ਸਰਕਾਰੀ ਵਿਭਾਗਾਂ ਵੱਲ 80 ਲੱਖ ਰੁਪਏ ਦੇ ਕਰੀਬ ਬਕਾਇਆ ਮੌਜੂਦਾ ਸਮੇਂ ਅਧਿਕਾਰੀਆਂ ਦੇ ਅਵੇਸਲੇ ਰਵੱਈਏ ਕਾਰਨ ਖੜ੍ਹਾ ਹੈ | ਪਟਿਆਲੇ ਵਿਚਲੀਆਂ ਸਰਕਾਰੀ ਕੋਠੀਆਂ, ਦਫ਼ਤਰਾਂ ਆਦਿ ਦਾ ਹੀ ਇਹ ਰੁਪਈਆ ਖੜ੍ਹਾ ਰਹਿਣਾ ...

ਪੂਰੀ ਖ਼ਬਰ »

ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਅੰਤਰਰਾਜੀ ਗਰੋਹ ਕਾਬੂ

ਪਾਤੜਾਂ, 19 ਮਾਰਚ (ਜਗਦੀਸ਼ ਸਿੰਘ ਕੰਬੋਜ)-ਲੋਕਾਂ ਨੂੰ ਆਸਾਨ ਕਿਸ਼ਤਾਂ 'ਤੇ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦਾ ਚੂਨਾ ਲਾਉਣ ਵਾਲੇ ਅੰਤਰਰਾਜੀ ਗਰੋਹ ਨੂੰ ਕਾਬੂ ਕਰਨ ਵਿਚ ਪਾਤੜਾਂ ਪੁਲਿਸ ਨੇ ਸਫਲਤਾ ਹਾਸਿਲ ਕੀਤੀ ਹੈ | ਫੜੇ ਗਏ ਇਨ੍ਹਾਂ ਕਥਿਤ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਫਾਰਮ ਵਿਖੇ ਕਿਸਾਨ ਮੇਲਾ ਲਗਵਾਇਆ ਕਿਸਾਨ ਖੇਤੀ ਵਿਭਿੰਨਤਾ ਨਾਲ ਆਪਣੀ ਆਮਦਨ ਵਧਾਉਣ-ਡਾ. ਨੰਦਾ

ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਫਾਰਮ ਪਟਿਆਲਾ ਵਿਖੇ ਲੱਗੇ ਇਕ ਦਿਨਾ ਕਿਸਾਨ ਮੇਲੇ 'ਚ ਅੱਜ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕਾਰ ਚੋਰੀ ਕਰਨ ਦੇ ਮਾਮਲੇ 'ਚ ਇਕ ਕਾਬੂ ਤੇ ਬਾਕੀਆਂ ਦੀ ਭਾਲ ਜਾਰੀ

ਪਟਿਆਲਾ, 19 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਚ ਕਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ | ਉਪ ਪੁਲਿਸ ...

ਪੂਰੀ ਖ਼ਬਰ »

ਟਿੱਪਰ ਦੇ ਟਾਇਰ ਚੋਰੀ ਕਰਨ ਦੇ ਮਾਮਲੇ 'ਚ ਚਾਰ ਗਿ੍ਫ਼ਤਾਰ

ਪਟਿਆਲਾ, 19 ਮਾਰਚ (ਆਤਿਸ਼ ਗੁਪਤਾ)-ਪਿਛਲੇ ਦੀਨੀ ਦੇ ਰਾਜਪੁਰਾ ਸਰਹਿੰਦ ਰੋਡ 'ਤੇ ਸਥਿਤ ਪੈਟਰੋਲ ਪੰਪ 'ਤੇ ਖੜ੍ਹੇ ਟਿੱਪਰ ਦੇ ਟਾਇਰ ਸਮੇਤ ਹੋਰ ਸਾਮਾਨ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਸੀ | ਇਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਦੀ ਪੁਲਿਸ ਵੱਲੋਂ ਚਾਰ ...

ਪੂਰੀ ਖ਼ਬਰ »

ਯੂਨੀਵਰਸਿਟੀ ਆਫ਼ ਸਾਊਥ ਅਮਰੀਕਾ ਵਲੋਂ ਡਾ. ਉੱਭਾ ਨੂੰ ਡੀ. ਲਿਟ. ਦੀ ਡਿਗਰੀ ਪ੍ਰਦਾਨ

ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਯੂਨੀਵਰਸਿਟੀ ਆਫ਼ ਸਾਊਥ ਅਮਰੀਕਾ ਵਲੋਂ ਅਕਾਦਮਿਕ ਖੇਤਰ ਵਿਚ ਪਾਏ ਯੋਗਦਾਨ ਲਈ ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੂੰ ਡਾਕਟਰ ਆਫ਼ ਲੈਟਰ (ਡੀ. ਲਿਟ.) ਦੀ ਆਨਰੇਰੀ ਡਿਗਰੀ ਪ੍ਰਦਾਨ ਕੀਤੀ ਗਈ | ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਸਬੰਧੀ ਪਤੀ-ਪਤਨੀ ਸਮੇਤ ਤਿੰਨ ਨਾਮਜ਼ਦ

ਪਟਿਆਲਾ, 19 ਮਾਰਚ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ 'ਚ ਜਿਉਣਾ ਖ਼ਾਨ ਪੁੱਤਰ ਕਾਕਾ ਖ਼ਾਨ, ਉਸ ਦੀ ਪਤਨੀ ਸ਼ਕੀਲਾ ਅਤੇ ਪੰੁਨੂ ਖ਼ਾਨ ਵਾਸੀਆਨ ਪੁਰਾਣਾ ਬਿਸ਼ਨ ਨਗਰ ਪਟਿਆਲਾ ਦੇ ਨਾਂਅ ਸ਼ਾਮਿਲ ਹਨ | ਇਹ ਮਾਮਲਾ ਉਸੇ ਇਲਾਕੇ ਦੀ ਰਹਿਣ ਵਾਲੀ ਸਾਹਿਬਜਾਨ ਪਤਨੀ ਕਾਕਾ ਖ਼ਾਨ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਕਿਹਾ ਕਿ ਕਥਿਤ ਦੋਸ਼ੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਸਬੰਧੀ ਧਮਕੀਆਂ ਦਿੱਤੀਆਂ ਹਨ | ਪੁਲਿਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 323, 324, 506 ਤੇ 34 ਤਹਿਤ ਥਾਣਾ ਅਰਬਨ ਅਸਟੇਟ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਧੋਖਾਧੜੀ ਕਰਨ ਸਬੰਧੀ ਮਾਮਲਾ ਦਰਜ-
ਵਿਦੇਸ਼ 'ਚ ਵਰਕ ਪਰਮਿਟ ਦਿਵਾਉਣ ਦੇ ਨਾਂਅ 'ਤੇ ਧੋਖਾਧੜੀ ਕਰਨ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਗੁਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਜਿਉਣਪੁਰਾ ਪਾਤੜਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਜਸਕਰਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬਸਤੀ ਟਾਂਕਾ ਵਾਲੀ ਫ਼ਿਰੋਜ਼ਪੁਰ ਦੇ ਿਖ਼ਲਾਫ਼ ਦਰਜ ਕੀਤਾ ਹੈ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਥਿਤ ਦੋਸ਼ੀ ਨੇ ਉਸ ਨੂੰ ਵਰਕ ਪਰਮਿਟ ਦਾ ਝਾਂਸਾ ਦੇ ਕੇ ਡੇਢ ਲੱਖ ਰੁਪਏ ਲੈ ਕੇ ਟੂਰਿਸਟ ਵੀਜ਼ਾ ਤੇ ਦੁਬਈ ਭੇਜ ਦਿੱਤਾ | ਉਸ ਨੇ ਦੱਸਿਆ ਕਿ ਇੱਕ ਮਹੀਨੇ ਬਾਅਦ ਉਸ ਨੂੰ ਵਾਪਸ ਆਉਣਾ ਪਿਆ, ਤੇ ਦੋਸ਼ੀ ਨੇ ਉਸ ਨੂੰ ਵਰਕ ਪਰਮਿਟ ਨਾ ਦਵਾ ਕੇ ਠੱਗੀ ਮਾਰੀ ਹੈ | ਪੁਲਿਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਦੇ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 420 'ਤੇ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਫਰਾਰ-
ਇਥੇ ਦੇ ਘਾਹ ਮੰਡੀ ਦੇ ਨਜ਼ਦੀਕ ਨੌਜਵਾਨ ਤੋਂ ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਰਮੇਸ਼ ਕੁਮਾਰ ਪੁੱਤਰ ਦੁਆਰਕਾ ਦਾਸ ਵਾਸੀ ਕਿਰਾਏਦਾਰ ਕਾਲੂ ਡਾਬੀ ਘਾਹ ਮੰਡੀ ਪਟਿਆਲਾ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ | ਉਸ ਨੇ ਦੱਸਿਆ ਕਿ ਉਸ ਦਾ ਲੜਕਾ ਨਰੇਸ਼ ਕੁਮਾਰ ਘਾਹ ਮੰਡੀ ਪਾਸ ਪੈਦਲ ਜਾ ਰਿਹਾ ਸੀ, ਉਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਉਸ ਦਾ ਮੋਬਾਈਲ ਝਪਟ ਕੇ ਫ਼ਰਾਰ ਹੋ ਗਿਆ ਹੈ | ਪੁਲਿਸ ਨੇ ਉਕਤ ਸ਼ਿਕਾਇਤ ਦੇ ਆਧਾਰ ਤੇ ਥਾਣਾ ਕੋਤਵਾਲੀ ਪਟਿਆਲਾ ਵਿਖੇ ਮੋਨੂੰ ਪੁੱਤਰ ਹਰਵਿੰਦਰ ਕੁਮਾਰ ਵਾਸੀ ਧੀਰੂ ਨਗਰ ਪਟਿਆਲਾ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਬਹਾਦਰਗੜ੍ਹ, 19 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਵਿਖੇ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿਚ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਕਾਲਜ ਦੇ ਮੈਨੇਜਿੰਗ ਨਿਰਦੇਸ਼ਕ ਲਾਲ ਸਿੰਘ ਟਿਵਾਣਾ ਅਤੇ ...

ਪੂਰੀ ਖ਼ਬਰ »

ਸਟੇਟ ਸੂਚਨਾ ਕਮਿਸ਼ਨਰ ਗਰਗ ਦਾ ਪਟਿਆਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਸਨਮਾਨ

ਪਟਿਆਲਾ, 19 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਸਮਾਜ ਸੇਵੀ ਦੇ ਕਾਰਜ ਤੇ ਸਮਾਜ ਵਿਚ ਫੈਲ ਰਹੀਆਂ ਲਾਹਨਤਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ | ਇਹ ਵਿਚਾਰ ਸ੍ਰੀ ਸੰਜੀਵ ਗਰਗ ਸਟੇਟ ਸੂਚਨਾ ਕਮਿਸ਼ਨਰ ਪੰਜਾਬ ਨੇ ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ ਵਿਚ ਮੋਕ ਇੰਟਰਵਿਊ ਕਰਵਾਈ

ਸਮਾਣਾ, 19 ਮਾਰਚ (ਪ੍ਰੀਤਮ ਸਿੰਘ ਨਾਗੀ)-ਪਬਲਿਕ ਕਾਲਜ ਸਮਾਣਾ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਲਈ ਮੋਕ ਇੰਟਰਵਿਊ ਕਰਵਾਈ ਗਈ ਤਾਂ ਜੋ ਉਨ੍ਹਾਂ ਨੂੰ ਜ਼ਿੰਦਗੀ ਵਿਚ ਦਿੱਤੀ ਜਾਣ ਵਾਲੀ ਇੰਟਰਵਿਊ ਲਈ ਤਿਆਰ ਕੀਤਾ ਜਾ ਸਕੇ | ਇਸ ਵਿਚ ਬੀ.ਕਾਮ-3, ...

ਪੂਰੀ ਖ਼ਬਰ »

ਤੀਰ-ਅੰਦਾਜ਼ ਸੰਗਮਪ੍ਰੀਤ ਸਿੰਘ ਦੀ ਵਿਸ਼ਵ ਕੱਪ ਲਈ ਚੋਣ

ਪਟਿਆਲਾ, 19 ਮਾਰਚ (ਚਹਿਲ)-ਖਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀ ਸੰਗਮਪ੍ਰੀਤ ਸਿੰਘ ਬੀਸਲਾ ਦੀ ਵਿਸ਼ਵ ਤੀਰ-ਅੰਦਾਜ਼ੀ ਕੱਪਾਂ ਲਈ ਚੋਣ ਹੋਈ ਹੈ | ਵਿਸ਼ਵ ਕੱਪ ਅਗਲੇ ਮਹੀਨੇ ਚੀਨ ਅਤੇ ਤੁਰਕੀ 'ਚ ਹੋਣੇ ਹਨ | ਕੋਚ ਜੀਵਨਜੋਤ ਸਿੰਘ ਤੇਜਾ ਨੇ ਦੱਸਿਆ ਕਿ ਸੰਗਮਪ੍ਰੀਤ ਕੁੱਲ ...

ਪੂਰੀ ਖ਼ਬਰ »

ਸ਼ਿਵ ਸ਼ਿਵਾ ਗੈਸ ਕੰਪਨੀ ਨੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਕੈਂਪ ਲਾਇਆ

ਸ਼ੁਤਰਾਣਾ, 19 ਮਾਰਚ (ਬਲਦੇਵ ਸਿੰਘ ਮਹਿਰੋਕ)-ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀਆਂ ਹਦਾਇਤਾਂ ਤਹਿਤ ਸ਼ਿਵ ਸ਼ਿਵਾ ਗੈਸ ਏਜੰਸੀ ਪਾਤੜਾਂ ਵਲੋਂ ਕਸਬਾ ਸ਼ੁਤਰਾਣਾ ਵਿਖੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਲੋਕਾਂ ਨੂੰ ਐੱਲ.ਪੀ.ਜੀ ਗੈਸ ਦੀ ਵਰਤੋਂ ਕਰਨ ਸਬੰਧੀ ...

ਪੂਰੀ ਖ਼ਬਰ »

ਨਾਭਾ ਵਿਖੇ 23 ਨੂੰ ਹੋਣ ਵਾਲੇ ''7ਵੇਂ ਇਨਕਲਾਬੀ ਨਾਟਕ ਮੇਲੇ'' ਦਾ ਪੋਸਟਰ ਜਾਰੀ

ਨਾਭਾ, 19 ਮਾਰਚ (ਕਰਮਜੀਤ ਸਿੰਘ)-ਦੇਸ਼ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਯੂਥ ਕਲਚਰ ਐਾਡ ਵੈਲਫੇਅਰ ਕਲੱਬ ਨਾਭਾ ਵੱਲੋਂ ਗੁਰੂ ਤੇਗ਼ ਬਹਾਦਰ ਨਗਰ, ਚੌਧਰੀਮਾਜਰਾ ਰੋਡ, ਨਾਭਾ ਵਿਖੇ 23 ਮਾਰਚ ਦਿਨ ...

ਪੂਰੀ ਖ਼ਬਰ »

5 ਦੇ ਕਰੀਬ ਬਾਹਰਲੀਆਂ ਕਾਲੋਨੀਆਂ ਲਈ ਡੇਢ ਕਰੋੜ ਦਾ ਚੈੱਕ ਮੰਤਰੀ ਨੇ ਪ੍ਰਧਾਨ ਨਗਰ ਕੌਾਸਲ ਨੂੰ ਸੌਾਪਿਆ

ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀਆਂ 5 ਦੇ ਕਰੀਬ ਬਾਹਰਲੀਆਂ ਕਾਲੋਨੀਆਂ ਦੇ ਵਿਕਾਸ ਕਾਰਜਾਂ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ | ਜਿਸ ਸਬੰਧੀ ਡੇਢ ਕਰੋੜ ਰੁਪਏ ਦੀ ਰਕਮ ਦਾ ਚੈੱਕ ਵਿਧਾਇਕ ਨਾਭਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਨਗਰ ...

ਪੂਰੀ ਖ਼ਬਰ »

ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਨਿਰੀਖਣ ਕੈਂਪ ਕੱਲ੍ਹ

ਨਾਭਾ, 19 ਮਾਰਚ (ਕਰਮਜੀਤ ਸਿੰਘ)-ਸਥਾਨਕ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਹਰਸ਼ ਸਹਿਗਲ ਦੀ ਯਾਦ ਨੂੰ ਸਮਰਪਿਤ ਹਰਸ਼ ਬਲੱਡ ਡੋਨਰ ਸੁਸਾਇਟੀ ਵੱਲੋਂ ਕੱਲ੍ਹ 21 ਮਾਰਚ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਿਮਾਗ਼ ਤੇ ਰੀੜ੍ਹ ਦੀ ਹੱਡੀ ਦਾ ਮੁਫ਼ਤ ...

ਪੂਰੀ ਖ਼ਬਰ »

ਜਲਾਲਪੁਰ ਵਿਖੇ ਕਿਸਾਨ ਦੀਆਂ 3 ਦੁਧਾਰੂ ਮੱਝਾਂ ਚੋਰੀ, ਲੱਖਾਂ ਦਾ ਨੁਕਸਾਨ

ਬਨੂੜ, 19 ਮਾਰਚ (ਭੁਪਿੰਦਰ ਸਿੰਘ)-ਪਿੰਡ ਜਲਾਲਪੁਰ ਵਿਖੇ ਬੀਤੀ ਰਾਤ ਇਕ ਕਿਸਾਨ ਦੀਆਂ ਚੋਰ 3 ਦੁਧਾਰੂ ਮੱਝਾਂ ਖ਼ੋਲ ਕੇ ਲੈ ਗਏ | ਜਿਸ ਨਾਲ ਕਿਸਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਮੱਝਾਂ ਚੋਰੀ ਕਰਨ ਵਾਲੇ ਵਿਅਕਤੀਆਂ ਦੀ ਗਿਣਤੀ 4 ਸੀ ਤੇ ਉਨ੍ਹਾਂ ਦੀ ਇਹ ਕਾਰਵਾਈ ...

ਪੂਰੀ ਖ਼ਬਰ »

ਸ੍ਰੀ ਨੈਨਾ ਦੇਵੀ ਮਾਤਾ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ

ਪਟਿਆਲਾ, 19 ਮਾਰਚ (ਧਰਮਿੰਦਰ ਸਿੰਘ ਸਿੱਧੂ)-ਜੈ ਭਵਾਨੀ ਸ੍ਰੀ ਨੈਨਾ ਦੇਵੀ ਮਾਤਾ ਸੇਵਾ ਸੁਸਾਇਟੀ ਪਟਿਆਲਾ ਅਤੇ ਸ਼ਿਵ ਸੈਨਾ ਸ਼ੇਰ-ਏ-ਹਿੰਦ ਵੱਲੋਂ 32ਵੀਂ ਵਾਰ ਮੁਫ਼ਤ ਬੱਸ ਯਾਤਰਾ ਸ੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਤੋਂ ਸ੍ਰੀ ਨੈਣਾਂ ਦੇਵੀ ਮਾਤਾ ਦੇ ਦਰਸ਼ਨਾਂ ਲਈ ...

ਪੂਰੀ ਖ਼ਬਰ »

ਦੇਵੀਗੜ੍ਹ ਇਲਾਕੇ 'ਚੋਂ ਅਕਾਲੀ ਵਰਕਰਾਂ ਦਾ ਵੱਡਾ ਜਥਾ ਚੰਡੀਗੜ੍ਹ ਜਾਵੇਗਾ-ਈਸਰਹੇੜੀ

ਦੇਵੀਗੜ੍ਹ, 19 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-20 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ | ਇਸ ਦੌਰਾਨ ਪੰਜਾਬ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਨੂੰ ਅੰਦਰੋਂ ਤੇ ਬਾਹਰੋਂ ਵੱਡੇ ਪੱਧਰ 'ਤੇ ਘੇਰਿਆ ਜਾਵੇਗਾ | ਇਸ ਬਾਰੇ ਹੋਰ ਜਾਣਕਾਰੀ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਦੇ ਪੈਨਸ਼ਨਰਾਂ 'ਚ ਭਾਰੀ ਰੋਸ

ਪਟਿਆਲਾ, 19 ਮਾਰਚ (ਜ.ਸ. ਢਿੱਲੋਂ)-ਆਬਕਾਰੀ ਤੇ ਕਰ ਵਿਭਾਗ ਨਾਲ ਸਬੰਧਿਤ ਪੈਨਸ਼ਨਰਜ਼ ਵੈਲਫੇਅਰ ਐਸੋ: ਦੀ ਇਕ ਬੈਠਕ ਇੱਥੇ ਹੋਈ | ਇਸ ਮੌਕੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਦਲਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਸ ਮਹੀਨਾਵਾਰ ਬੈਠਕ 'ਚ ਪੈਨਸ਼ਨਰਾਂ ਨੇ ਪੇਸ਼ ...

ਪੂਰੀ ਖ਼ਬਰ »

24 ਨੂੰ ਇੰਪਲਾਈਜ਼ ਫੈਡਰੇਸ਼ਨ ਪਟਿਆਲਾ ਦੇ ਵਰਕਰ ਕਰਨਗੇ ਵਿਧਾਨ ਸਭਾ ਵੱਲ ਮਾਰਚ

ਪਟਿਆਲਾ, 19 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਮੁਲਾਜ਼ਮ ਵਰਗ ਨੂੰ ਪੰਜਾਬ ਸਰਕਾਰ ਤੋਂ ਵੱਡੀਆਂ ਆਸਾਂ ਸੀ ਪਰ ਇਕ ਸਾਲ ਦੇ ਵਿਚ ਹੀ ਮੁਲਾਜ਼ਮ ਵਰਗ ਨੂੰ ਸਰਕਾਰ ਤੋਂ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਗਿਆ ਹੈ | ਸਰਕਲ ਪਟਿਆਲਾ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਨੱਕ ਹੇਠਾਂ ਕੁੱਝ ਰੁਪਏ ਲਈ ਜਾਨ 'ਤੇ ਖੇਡ ਰਿਹਾ ਹੈ ਬਚਪਨ

ਪਟਿਆਲਾ, 19 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਦੇ ਆਲੇ-ਦੁਆਲੇ ਤੇਜ਼ੀ ਨਾਲ ਉੱਕਰ ਰਹੀਆਂ ਝੁੱਗੀ-ਝੌਾਪੜੀਆਂ ਵਾਲੀਆਂ ਬਸਤੀਆਂ ਵਿਚਾਲੇ ਮਾਸੂਮ ਬਚਪਨ ਨੂੰ ਬਾਲ ਮਜ਼ਦੂਰੀ ਤੋਂ ਮੁਕਤ ਕਰਵਾਉਣਾ ਹਾਲੇ ਪ੍ਰਸ਼ਾਸਨ ਲਈ ਦੂਰ ਦੀ ਕੌਡੀ ਲੱਗ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਡਕਾਲਾ, 19 ਮਾਰਚ (ਮਾਨ)-'ਅਜੀਤ' ਅਖ਼ਬਾਰ ਦੇ ਪਟਿਆਲਾ ਤੋਂ ਪੱਤਰਕਾਰ ਗੁਰਵਿੰਦਰ ਸਿੰਘ ਔਲਖ ਦੇ ਦਾਦੀ ਸਵ. ਮਾਤਾ ਸੁਰਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਪਿੰਡ ਨੌਗਾਵਾਂ ਵਿਖੇ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਰਾਜਨੀਤਕ ...

ਪੂਰੀ ਖ਼ਬਰ »

ਕੇਂਦਰ ਦੇ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਵਲੋਂ ਬਲਬੀਰ ਸਿੰਘ ਜੜ੍ਹੀਆ ਫੈਲੋ ਫਾਰਮਰ ਪੁਰਸਕਾਰ 2018 ਨਾਲ ਸਨਮਾਨਤ

ਪਟਿਆਲਾ, 19 ਮਾਰਚ ( ਭਗਵਾਨ ਦਾਸ)-ਪੂਸਾ ਕੈਂਪਸ ਦਿੱਲੀ ਵਿਖੇ ਹੋਏ ਰਾਸ਼ਟਰੀ ਪੱਧਰ ਦੇ ਕ੍ਰਿਸ਼ੀ ਉੱਨਤੀ ਮੇਲੇ ਦੇ ਸਮਾਪਤੀ ਸੈਸ਼ਨ ਦੌਰਾਨ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰੀ ਸ਼੍ਰੀ ਰਾਧਾ ਮੋਹਨ ਸਿੰਘ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਧਰਮਗੜ੍ਹ ਦੇ ਅਗਾਂਹਵਧੂ ...

ਪੂਰੀ ਖ਼ਬਰ »

ਖਾਲਸਾ ਕਾਲਜ ਪਟਿਆਲਾ ਨੇ ਜਿੱਤੀ ਪੰਜਾਬੀ ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ

ਪਟਿਆਲਾ, 19 ਮਾਰਚ (ਚਹਿਲ)-ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਵਿਖੇ ਪੰਜਾਬੀ ਅੰਤਰ ਕਾਲਜ ਹੈਂਡਬਾਲ (ਔਰਤਾਂ) ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ | ਲੀਗ ਆਧਾਰ 'ਤੇ ਕਰਵਾਈ ਗਈ ਇਸ ...

ਪੂਰੀ ਖ਼ਬਰ »

ਆਦੇਸ਼ ਹਸਪਤਾਲ ਨੇ ਵਿਸ਼ਵ ਕਾਲਾ ਮੋਤੀਆ ਜਾਗਰੂਕਤਾ ਹਫ਼ਤਾ ਮਨਾਇਆ

ਜਲੰਧਰ, 19 ਮਾਰਚ (ਅ.ਬ)-ਆਦੇਸ਼ ਹਸਪਤਾਲ ਦੇ ਅੱਖਾਂ ਦੇ ਵਿਭਾਗ ਵਲੋਂ ਮੁਫ਼ਤ ਕਾਲਾ ਮੋਤੀਆ ਜਾਂਚ ਕੈਂਪ ਲਗਾ ਕੇ ਵਿਸ਼ਵ ਕਾਲਾ ਮੋਤੀਆ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਜਿਸ ਦੀ ਸ਼ੁਰੂਆਤ 12 ਮਾਰਚ ਨੂੰ ਕਮਊਨਿਟੀ ਮੈਡੀਸਨ ਵਿਭਾਗ ਦੇ ਸਹਿਯੋਗ ਨਾਲ ਰੂਰਲ ਹੈਲਥ ਟ੍ਰੇਨਿੰਗ ...

ਪੂਰੀ ਖ਼ਬਰ »

ਵੇਰਕਾ ਵੱਲੋਂ ਪਿੰਡ ਗਾਜੀਪੁਰ 'ਚ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਸਬੰਧੀ ਕੈਂਪ

ਸਮਾਣਾ, 19 ਮਾਰਚ (ਸਾਹਿਬ ਸਿੰਘ)-ਡੇਅਰੀ ਡਿਵੈਲਪਮੈਂਟ ਆਫ਼ ਇੰਡੀਆ ਪੰਜਾਬ ਦੇ ਦੁੱਧ ਉਤਪਾਦਕਾਂ ਦਾ ਜੀਵਨ ਉੱਚਾ ਚੁੱਕਣ ਲਈ ਕਈ ਤਰ੍ਹਾਂ ਦੀ ਯੋਜਨਾਵਾਂ ਲੈ ਕੇ ਆਈ ਹੈ ਇਸ ਦੇ ਬਾਰੇ ਜਾਣਕਾਰੀ ਦੇਣ ਲਈ ਵੇਰਕਾ ਵੱਲੋਂ ਸਮਾਣਾ ਦੇ ਪਿੰਡ ਗਾਜੀਪੁਰ 'ਚ ਪਸ਼ੂ ਪਾਲਨ ਅਤੇ ...

ਪੂਰੀ ਖ਼ਬਰ »

ਸੂਬੇ ਪੰਜਾਬ ਅੰਦਰ ਸੱਤਾ ਵਿਚ ਰਾਜ ਕਰ ਰਹੀ ਕਾਂਗਰਸ ਹਰ ਪੱਖੋਂ ਫ਼ੇਲ੍ਹ-ਲਾਲਕਾ

ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ 20 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤੇ ਜਾਣ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸੱਤਾ ਵਿਚ ਰਾਜ ਕਰ ਰਹੀ ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਹੱਦੋਂ ਵਧ ਦੁਖੀ ਹੈ ਜਿਸ ਕਾਰਨ 1 ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਲੋੜ-ਲਾਲਕਾ

ਭਾਦਸੋਂ, 19 ਮਾਰਚ (ਗੁਰਬਖ਼ਸ਼ ਸਿੰਘ ਵੜੈਚ)-ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਦੇ ਮਹਾਨ ਸੂਰਬੀਰ, ਯੋਧਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਲੋੜ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਆੜ੍ਹਤੀਆਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਉਪ ਮੰਡਲ ਮੈਜਿਸਟਰੇਟ ਨੂੰ ਕਰਵਾਇਆ ਜਾਣੂ

ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)-ਅਨਾਜ ਮੰਡੀ ਨਾਭਾ ਦੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਲਾਲ ਗੁਪਤਾ ਨੇ ਆੜ੍ਹਤੀਆ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਸਬੰਧੀ ਅਹੁਦੇਦਾਰਾਂ ਨੂੰ ਨਾਲ ਲੈ ਉਪ ਮੰਡਲ ਮੈਜਿਸਟਰੇਟ ਜਸ਼ਨਪ੍ਰੀਤ ਕੌਰ ਗਿੱਲ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਬੀਬੀ ਲੂੰਬਾ ਦੀ ਅਗਵਾਈ 'ਚ ਵਿਧਾਨ ਸਭਾ ਘਿਰਾਓ ਲਈ ਬੈਠਕ

ਪਾਤੜਾਂ, 19 ਮਾਰਚ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਅਕਾਲੀ ਭਾਜਪਾ ਆਗੂਆਂ ਤੇ ਵਰਕਰਾਂ ਦੀ ਬੈਠਕ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਅਕਾਲੀ ਦਲ ਵੱਲੋਂ 20 ਮਾਰਚ ਨੂੰ ਧਰਨਾ ਦੇ ਕੇ ਵਿਧਾਨ ਸਭਾ ਦਾ ਕੀਤੇ ਜਾ ...

ਪੂਰੀ ਖ਼ਬਰ »

ਵਾਰਡ ਨੰ. 14 ਦੇ ਕੌਾਸਲਰ ਰਿਚੀ ਡਕਾਲਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪਟਿਆਲਾ, 19 ਮਾਰਚ (ਜ.ਸ.ਢਿੱਲੋਂ)-ਪਟਿਆਲਾ ਦਿਹਾਤੀ ਵਿਚ ਪੈਂਦੇ ਵਾਰਡ ਨੰ. 14 ਦੇ ਨੌਜਵਾਨ ਕੌਾਸਲਰ ਰਿਚੀ ਡਕਾਲਾ ਨੇ ਖੁੱਲ੍ਹਾ ਦਰਬਾਰ ਲਾ ਕੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਸੁਣੀਆਂ | ਕੌਾਸਲਰ ਨੇ ਵਾਰਡ ਦੇ ਹਰ ਗਲੀ ਮੁਹੱਲੇ ਦੇ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ...

ਪੂਰੀ ਖ਼ਬਰ »

ਕੁਸ਼ਤੀ ਅਕੈਡਮੀ ਲਈ ਰਾਜ ਸਭਾ ਮੈਂਬਰ ਭੂੰਦੜ ਵਲੋਂ 5 ਲੱਖ ਰੁਪਏ ਪ੍ਰਦਾਨ

ਪਟਿਆਲਾ, 19 ਮਾਰਚ (ਚਹਿਲ)-ਕੁਸ਼ਤੀ ਦੇ ਖੇਤਰ 'ਚ ਵੱਡਾ ਨਾਮ ਰੱਖਣ ਵਾਲੀ ਰੈਸਲਿੰਗ ਅਕੈਡਮੀ ਮੰਡੌੜ ਲਈ ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਵਲੋਂ ਪ੍ਰਦਾਨ ਕੀਤੀ ਗਈ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਉਨ੍ਹਾਂ ਦੇ ਓ.ਐਸ.ਡੀ. ਜਥੇਦਾਰ ...

ਪੂਰੀ ਖ਼ਬਰ »

13ਵਾਂ ਅਲੀਵਾਲ ਕਬੱਡੀ ਮੇਲਾ ਸੁਨਹਿਰੀ ਯਾਦਾਂ ਛੱਡਦਾ ਹੋਇਆ ਸਮਾਪਤ

ਭੁੱਨਰਹੇੜੀ, 19 ਮਾਰਚ (ਧਨਵੰਤ ਸਿੰਘ)-ਐਨ.ਆਰ.ਆਈ. ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਲੀਵਾਲ ਦੇ ਖੇਡ ਮੈਦਾਨ ਵਿਚ ਕਰਵਾਇਆ ਦੋ ਦਿਨਾਂ ਟੂਰਨਾਮੈਂਟ ਆਪਣੀ ਅਮਿੱਟ ਛਾਪ ਛੱਡਦਾ ਸਮਾਪਤ ਹੋ ਗਿਆ | ਇਸ ਖੇਡ ਮੇਲੇ ਦੀ ਅਰੰਭਤਾ ਬਾਬਾ ਸੁਖਵਿੰਦਰ ਸਿੰਘ ਸ਼ੰਕਰਪੁਰ ਨੇ ...

ਪੂਰੀ ਖ਼ਬਰ »

ਨਗਰ ਨਿਗਮ ਮੁਸ਼ਕਿਲਾਂ ਸਬੰਧੀ ਲੋਕਾਂ ਨੂੰ ਕਰ ਰਿਹਾ ਹੈ ਜਾਗਰੂਕ

ਪਟਿਆਲਾ, 19 ਮਾਰਚ (ਜ.ਸ. ਢਿੱਲੋਂ)-ਨਗਰ ਨਿਗਮ ਪਟਿਆਲਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਰਿਹਾ ਹੈ ਇਸ ਸਬੰਧੀ ਜਦੋਂ ਤੋਂ ਨਵੀਂ ਨਗਰ ਨਿਗਮ ਹੋਂਦ 'ਚ ਆਈ ਹੈ ਮੇਅਰ ਸੰਜੀਵ ਬਿੱਟੂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ...

ਪੂਰੀ ਖ਼ਬਰ »

ਸ਼ਹਿਰ ਵਿਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਤੋਂ ਸ਼ਹਿਰ ਵਾਸੀ ਹੱਦੋਂ ਵੱਧ ਦੁਖੀ

ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)-ਨਗਰ ਕੌਾਸਲ ਦੀ ਮਾੜੀ ਕਾਰਗੁਜ਼ਾਰੀ ਕਾਰਨ ਸ਼ਹਿਰ ਵਾਸੀ ਹੱਦੋਂ ਵੱਧ ਦੁਖੀ ਹਨ ਭਾਵੇਂ ਕਿ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਚੁੱਕਣ ਦਾ ਠੇਕਾ 67 ਲੱਖ ਦੇ ਕਰੀਬ ਰਕਮ ਦਾ ਸਲਾਨਾ ਹੋਇਆ ਪਰ ਉਸ ਦੇ ਬਾਵਜੂਦ ਵੀ ਸ਼ਹਿਰ ਦੇ ਚਾਰੋ ...

ਪੂਰੀ ਖ਼ਬਰ »

ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਮੰਗ-ਪੱਤਰ ਦਿੱਤਾ ਜਾਵੇਗਾ-ਰਜਨੀ ਖਾਕਟਾਂ

ਦੇਵੀਗੜ੍ਹ, 19 ਮਾਰਚ ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦਾ ਅੱਜ ਨਹਿਰੀ ਰੈਸਟ ਹਾਊਸ ਦੇਵੀਗੜ੍ਹ ਵਿਖੇ ਗਠਨ ਕਰ ਦਿੱਤਾ ਗਿਆ ਹੈ | ਜਿਸ ਦੇ ਕਨਵੀਨਰ ਰਜਨੀ ਖਾਕਟਾਂ ...

ਪੂਰੀ ਖ਼ਬਰ »

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸਕੂਲ ਵਿਖੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ

ਪਟਿਆਲਾ, 19 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾ ਰਹੇ ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸਕੂਲ, ਵਿਖੇ ਸਾਲਾਨਾ ਪਹਿਲੀ ਕਲਾਸ ਛੋਟੇ ਵਿਦਿਆਰਥੀਆਂ ਦਾ ਸਾਲਾਨਾ ਸਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਲਾਪਤਾ ਨਾਬਾਲਗ ਕੁੜੀ ਦੇ ਮਾਪਿਆਂ ਵੱਲੋਂ ਬਲਬੇੜ੍ਹਾ ਪੁਲਿਸ ਚੌਕੀ ਦਾ ਘਿਰਾਓ

ਡਕਾਲਾ, 19 ਮਾਰਚ (ਮਾਨ)-ਨੇੜਲੇ ਪਿੰਡ ਮੰਜਾਲ ਖ਼ੁਰਦ ਦੀ ਇਕ ਨਾਬਾਲਗ ਲੜਕੀ, ਜੋ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਲਾਪਤਾ ਹੈ, ਦੇ ਮਾਪਿਆਂ ਨੇ ਅੱਜ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਨੂੰ ਨਾਲ ਲੈ ਕੇ ਦੁਪਹਿਰ 11 ਵਜੇ ਦੇ ਕਰੀਬ ਪੁਲਿਸ ਚੌਕੀ ਬਲਬੇੜਾ ਦਾ ...

ਪੂਰੀ ਖ਼ਬਰ »

20, 21 ਤੇ 22 ਨੂੰ ਬਾਬਾ ਦਰਸ਼ਨ ਸਿੰਘ ਖ਼ਾਲਸਾ ਢੱਕੀ ਵਾਲੇ ਸਜਾਉਣਗੇ ਧਾਰਮਿਕ ਦੀਵਾਨ-ਖ਼ਾਲਸਾ

ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)-ਸਮੁੱਚੀ ਕੌਮ ਦੇ ਪ੍ਰਚਾਰਕਾਂ, ਢਾਡੀਆਂ, ਕੀਰਤਨੀਆਂ, ਕਵੀਸ਼ਰੀਆਂ ਨੂੰ ਇਕ ਨਿਸ਼ਾਨ ਸਾਹਿਬ ਇਕੱਠਿਆਂ ਹੋ ਸ਼ਬਦ ਗੁਰੂ ਦਾ ਪ੍ਰਚਾਰ ਕਰਨ ਦੀ ਸਮੇਂ ਮੁਤਾਬਿਕ ਵੱਡੀ ਲੋੜ ਹੈ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਲੜ ਛੱਡ ...

ਪੂਰੀ ਖ਼ਬਰ »

ਸੱਤਾਧਾਰੀ ਧਿਰ ਦੇ ਬਖ਼ੀਏ ਉਧੇੜ ਕੇ ਰੱਖ ਦੇਣਗੀਆਂ ਪੋਲ ਖ਼ੋਲ ਰੈਲੀਆਂ-ਸੁਰਜੀਤ ਸਿੰਘ ਰੱਖੜਾ

ਰਾਜਪੁਰਾ, 19 ਮਾਰਚ (ਰਣਜੀਤ ਸਿੰਘ)-ਪੰਜਾਬ ਵਿਚ ਸੱਤਾਧਾਰੀ ਧਿਰ ਸਾਲ ਭਰ ਵਿਚ ਸੂਬੇ ਦੇ ਲੋਕਾਂ ਕੋਲ ਵਿਸ਼ਵਾਸ ਗੁਆ ਚੁੱਕੀ ਹੈ ਜਿਸ ਕਾਰਨ ਪੰਜਾਬ ਵਿਚ ਅਕਾਲੀ-ਭਾਜਪਾ ਵਲੋਂ ਕੀਤੀਆਂ ਜਾ ਰਹੀਆਂ ਪੋਲ ਖ਼ੋਲ ਰੈਲੀਆਂ ਵਿਚ ਕਾਂਗਰਸ ਦਾ ਅਸਲ ਚਿਹਰਾ ਲੋਕਾਂ ਦੀ ਕਚਹਿਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪਾਂ ਨੂੰ ਲੈ ਕੇ ਧਾਰਮਿਕ ਸਖ਼ਸ਼ੀਅਤਾਂ ਵਲੋਂ ਧਰਨਾ ਸ਼ੁਰੂ

ਪਟਿਆਲਾ, 19 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪਾ ਨੂੰ ਲੈ ਕੇ ਅੱਜ ਅਕਾਲੀ ਦਲ ਸੁਤੰਤਰ ਦੀ ਅਗਵਾਈ ਹੇਠ ਧਾਰਮਿਕ ਸਖ਼ਸ਼ੀਅਤਾਂ ਨੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ ਹੈ | ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਮਨਰੇਗਾ ਕੰਮ ਬੰਦ ਕਰਨ 'ਤੇ ਕਾਮਿਆਂ ਨੇ ਸੜਕ ਜਾਮ ਕਰਕੇ ਧਰਨਾ ਲਗਾਇਆ

ਸ਼ੁਤਰਾਣਾ, 19 ਮਾਰਚ (ਬਲਦੇਵ ਸਿੰਘ ਮਹਿਰੋਕ)-ਅੱਜ ਮਨਰੇਗਾ ਕਾਮਿਆਂ ਨੂੰ ਕੰਮ ਨਾ ਮਿਲਣ 'ਤੇ ਸੜਕ ਉੱਪਰ ਧਰਨਾ ਲਾਉਣਾ ਪਿਆ ਪਰ ਬੀ.ਡੀ.ਪੀ.ਓ. ਨੇ ਪਿੰਡ ਵਿਚ ਵੱਧ ਕਾਰਡਾਂ ਨੂੰ ਵੱਡੀ ਦਿੱਕਤ ਦੱਸਿਆ ਹੈ | ਦਾਣਾ ਮੰਡੀ ਸ਼ੁਤਰਾਣਾ ਨੇੜੇ ਸੜਕ ਉੱਪਰ ਧਰਨਾ ਲਾਉਣ ਵਾਲੇ ਜਗਨਾ ...

ਪੂਰੀ ਖ਼ਬਰ »

ਸੜਕਾਂ 'ਤੇ ਸ਼ੂਕਦੀ ਫਿਰਦੀ ਮੌਤ ਥ੍ਰੀ ਵੀਲ੍ਹਰ ਦੀ ਸਵਾਰੀ

ਰਾਜਪੁਰਾ, 19 ਮਾਰਚ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੀ ਹਰ ਸੜਕ 'ਤੇ ਥ੍ਰੀ ਵੀਲ੍ਹਰਾਂ ਵਾਲੇ ਸਵਾਰੀਆਂ ਚੁੱਕਣ ਲਈ ਇਕ ਦੂਜੇ ਤੋਂ ਕਾਹਲੇ ਹੋਏ ਪਏ ਰਹਿੰਦੇ ਹਨ | ਜਾਣਕਾਰੀ ਮੁਤਾਬਿਕ ਰਾਜਪੁਰਾ ਟਾਊਨ ਤੋਂ ਹਰ ਵਕਤ ਗਗਨ ਚੌਾਕ ਅਤੇ ਹੋਰਨਾਂ ਪਾਸਿਆਂ ਨੂੰ ਥ੍ਰੀ ...

ਪੂਰੀ ਖ਼ਬਰ »

ਸੱਟੇਬਾਜ਼ ਨਕਦੀ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 19 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਇਕ ਸੱਟੇਬਾਜ਼ ਨੂੰ ਨਗਦੀ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਸ਼ੰਭੂ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਪਿੰਡ ਰਾਜਗੜ੍ਹ ਦੇ ਨੇੜੇ ਗਸ਼ਤ ਕਰ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ ਵਿਚ ਪਤੀ ਪਤਨੀ ਸਮੇਤ ਚਾਰਾਂ ਿਖ਼ਲਾਫ਼ ਪਰਚਾ ਦਰਜ

ਰਾਜਪੁਰਾ, 19 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਠੱਗੀ ਮਾਰਨ ਦੇ ਦੋਸ਼ ਵਿਚ ਪਤੀ ਪਤਨੀ ਸਮੇਤ ਚਾਰ ਲੋਕਾਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮਹਿੰਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX