ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)- ਰਾਜ ਵਿਚ ਨਸ਼ਿਆਂ ਦੇ ਜੜ੍ਹ ਤੋਂ ਖ਼ਾਤਮੇ ਅਤੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਨੂੰ ਮੁੱਖ ਧਾਰਾ ਵਿਚ ਵਾਪਸ ਲਿਆਉਣ, ਉਨ੍ਹਾਂ ਦੀ ਕੌਾਸਲਿੰਗ ਤੇ ਇਲਾਜ ਆਦਿ ਲਈ ਪਿੰਡ, ਵਾਰਡ, ਸਬ-ਡਵੀਜ਼ਨ ਅਤੇ ਜ਼ਿਲ੍ਹਾ ਪੱਧਰ 'ਤੇ ਨਸ਼ਾ ਵਿਰੋਧੀ ...
ਫ਼ਾਜ਼ਿਲਕਾ, 19 ਮਾਰਚ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ...
ਮੰਡੀ ਅਰਨੀਵਾਲਾ, 19 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਧੂ ਗੋਤ ਦੇ ਜਠੇਰੇ ਬਾਬਾ ਕਾਲਾ ਮਹਿਰ ਦੀ ਯਾਦ ਵਿਚ ਅਰਨੀਵਾਲਾ ਦੇ ਮਲੋਟ ਰੋਡ ਤੇ ਸਾਲਾਨਾ ਮੇਲਾ ਲਗਾਇਆ ਗਿਆ | ਮੇਲਾ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਮੇਲਾ ਹਰ ਸਾਲ ਚੇਤ ਮਹੀਨੇ ਦੀ ਮੱਸਿਆ ਮਗਰੋਂ ਏਕਮ ਵਾਲੇ ਦਿਨ ...
ਮਖੂ, 19 ਮਾਰਚ (ਮੇਜਰ ਸਿੰਘ ਥਿੰਦ)-ਮਖੂ ਦੇ ਗੁਰਦੁਆਰਾ ਬਾਬਾ ਬਾਠਾਂ ਵਾਲੇ ਤੋਂ ਪੁਰਾਣੇ ਮਖੂ ਤੱਕ ਬਣ ਰਹੀ ਨਵੀਂ ਸੜਕ ਦਾ ਨਰੀਖਣ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਵਲੋਂ ਕੀਤਾ ਗਿਆ, ਇਸ ਮੌਕੇ ਜਥੇਦਾਰ ਜ਼ੀਰਾ ਨੇ ਕਿਹਾ ਕਿ ਗੁਰਦੁਆਰਾ ਬਾਬਾ ...
ਫ਼ਿਰੋਜ਼ਪੁਰ, 19 ਮਾਰਚ (ਰਾਕੇਸ਼ ਚਾਵਲਾ)-ਚਾਵਲ ਤਿਆਰ ਕਰਨ ਵਾਲੀ ਮਸ਼ਹੂਰ ਫ਼ਰਮ ਮੈਸਜ ਨਿਊ ਟੈੱਕ ਐਗਰੋ ਪੋ੍ਰਡਕਟ ਪ੍ਰਾਈਵੇਟ ਲਿਮਟਡ ਸਤੀਏ ਵਾਲਾ ਫ਼ਿਰੋਜ਼ਪੁਰ ਦੇ ਦੋ ਡਾਇਰੈਕਟਰਾਂ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ 1-1 ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ...
ਫ਼ਾਜ਼ਿਲਕਾ, 19 ਮਾਰਚ (ਦਵਿੰੰਦਰ ਪਾਲ ਸਿੰਘ)-ਪਿੰਡ ਸੁਰੇਸ਼ ਵਾਲਾ ਸੈਣੀਆਂ ਵਿਖੇ ਨੌਜਵਾਨ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਉਸ ਸਮੇਂ ਬਾਕੀ ਸਿਆਸੀ ਪਾਰਟੀਆਂ ਨੂੰ ਕਰਾਰਾ ਝਟਕਾ ਦਿੱਤਾ, ਜਦੋਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਮੈਂਬਰਾਂ ਨੇ ਕਾਂਗਰਸ ਵਿਚ ਸ਼ਾਮਿਲ ...
ਜਲਾਲਾਬਾਦ, 19 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਨਵੀਂ ਦਾਣਾ ਮੰਡੀ ਦੇ ਸਾਹਮਣੇ ਲੱਗੇ ਪਾਣੀ ਵਾਲੇ ਨਲਕੇ ਵਿਚੋਂ ਪਿਛਲੇ ਕਈ ਦਿਨਾਂ ਤੋਂ ਕਰੰਟ ਆ ਰਿਹਾ ਹੈ | ਇਸ ਸਬੰਧੀ ਦੁਕਾਨਦਾਰ ਅਸ਼ੋਕ ਕੁਮਾਰ ਨੰਬਰਦਾਰ, ਪਾਰਸ ...
ਗੋਲੂ ਕਾ ਮੋੜ, 19 ਮਾਰਚ (ਸੁਰਿੰਦਰ ਸਿੰਘ ਲਾਡੀ)-ਪਿੰਡ ਸੈਦੋ ਕੇ ਮੋਹਨ ਦੇ ਨਿਵਾਸੀ ਮਹਿੰਦਰ ਪਾਲ ਦਾ ਨੌਜਵਾਨ ਲੜਕਾ ਹਰਭਜਨ ਲਾਲ (30) ਜੋ ਕਿ ਪਿਛਲੇ ਕੁਝ ਦਿਨ ਪਹਿਲਾਂ ਕੰਮ ਦੀ ਭਾਲ ਲਈ ਪਿੰਡ ਤੋਂ ਚੰਡੀਗੜ੍ਹ ਗਿਆ ਸੀ | ਜਿੱਥੇ ਨੌਜਵਾਨ ਹਰਭਜਨ ਲਾਲ ਦਾ 13 ਮਾਰਚ ਨੂੰ ਪਿੰਡ ...
ਮੰਡੀ ਘੁਬਾਇਆ,19 ਮਾਰਚ (ਅਮਨ ਬਵੇਜਾ)-ਮੰਡੀ ਘੁਬਾਇਆ ਤੇ ਭੰਬਾ ਵਟੂ ਦੇ ਵਿਚਾਰ ਰਾਤ ਤਕਰੀਬਨ 1 ਵਜੇ ਖੜ੍ਹੇ ਟਰੱਕ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ, ਜਿਸ ਕਰਕੇ ਖੜ੍ਹੇ ਟਰੱਕ ਦਾ ਚਾਲਕ ਤੇ ਦੂਸਰੇ ਟਰੱਕ ਦਾ ਹੈਲਪਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅੰਗੂਰਾਂ ਨਾਲ ...
ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ਪਰਮਿੰਦਰ ਸਿੰਘ ਸੋਢੀ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬਾਜ਼ ਸਿੰਘ ਭੁੱਲਰ, ਸੂਬਾ ਵਿੱਤ ਸਕੱਤਰ ਨਵੀਨ ਕੁਮਾਰ ...
ਫ਼ਾਜ਼ਿਲਕਾ, 19 ਮਾਰਚ (ਦਵਿੰਦਰ ਪਾਲ ਸਿੰਘ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰ ਕਾਮ ਟਰਾਸਕੋ ਦਾ ਵਫ਼ਦ ਜੁਆਇੰਟ ਫੋਰਮ ਦੇ ਆਗੂ ਫ਼ਲਜੀਤ ਸਿੰਘ ਦੀ ਅਗਵਾਈ ਹੇਠ ਹਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਮਿਲਿਆ ਅਤੇ ਇੰਪਲਾਈਜ਼ ...
ਫ਼ਾਜ਼ਿਲਕਾ, 19 ਮਾਰਚ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਪ੍ਰਧਾਨ ਅਸ਼ੋਕ ਵਾਟਸ ਦੀ ਅਗਵਾਈ ਹੇਠ ਸਥਾਨਕ ਸੇਵਕ ਸਭਾ ਚੈਰੀਟੇਬਲ ਟਰੱਸਟ ਹਸਪਤਾਲ ਆਨੰਦਪੁਰ ਮੁਹੱਲਾ ਨੇੜੇ ਹਨੂਮਾਨ ਮੰਦਰ ਵਿਖੇ ਮੁਫ਼ਤ ਡਿਸਪੈਂਸਰੀ ਅਤੇ ਲੈਬੋਰੇਟਰੀ ਦੀ ...
ਅਬੋਹਰ, 19 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਸਾਊਥ ਐਵੀਨਿਊ ਨਿਵਾਸੀ ਇਕ ਵਿਅਕਤੀ ਨਾਲ ਕੰਪਨੀ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਨੂੰ ਸਤਪਾਲ ਪੁੱਤਰ ...
ਮਖੂ, 19 ਮਾਰਚ (ਵਰਿੰਦਰ ਮਨਚੰਦਾ)-ਮਾਂ ਚਿੰਤਪੁਰਨੀ ਸੇਵਾ ਦਲ ਮਖੂ ਵਲੋਂ 14ਵਾਂ ਭਗਵਤੀ ਜਾਗਰਣ ਡਾ: ਰਣਜੀਤ ਸਿੰਘ ਚੌਕ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਭਗਵਤੀ ਜਾਗਰਣ ਵਿਚ ਰਸਮ ਰਿਬਨ ਕੁਲਬੀਰ ਸਿੰਘ ਜ਼ੀਰਾ ਵਿਧਾਇਕ, ਜੋਤੀ ਪ੍ਰਚੰਡ ਮਹਿੰਦਰ ...
ਫ਼ਿਰੋਜਪੁਰ, 19 ਮਾਰਚ (ਤਪਿੰਦਰ ਸਿੰਘ)-ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਜ਼ੋਨ ਵਲੋਂ ਬੀ.ਕੇ. ਉਪਲ (ਆਈ.ਪੀ.ਐਸ.) ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਿਸ਼ਵਤ ਲੈਣ ਵਾਲੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਫੜਾਉਣ ਵਾਲੇ ਲੋਕਾਂ ...
ਲੱਖੋ ਕੇ ਬਹਿਰਾਮ, 19 ਮਾਰਚ (ਰਾਜਿੰਦਰ ਸਿੰਘ ਹਾਂਡਾ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਦਰਦੀਨ ਵਾਲਾ ਵਿਖੇ ਸਥਿਤ ਗੁਰੂ ਅਮਰਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੋਂ ਬਾਰ੍ਹਵੀਂ ਜਮਾਤ ਪਾਸ ਕਰਨ ਵਾਲੇ ਤਿੰਨ ਵਿਦਿਆਰਥੀਆਂ ਨੇ ਅਸਟ੍ਰੇਲੀਆ ਤੇ ਕੈਨੇਡਾ ...
ਗੁਰੂਹਰਸਹਾਏ, 19 ਮਾਰਚ (ਪਿ੍ਥਵੀ ਰਾਜ ਕੰਬੋਜ)-ਅੱਜ ਸਥਾਨਕ ਸੀ.ਐਚ.ਸੀ. ਵਿਖੇ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਮਾਨਸਿਕ ਬਿਮਾਰੀਆਂ ਦੀ ਜਾਂਚ ਸਬੰਧੀ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ਲਵੀ ਧਵਨ ਸਾਈਕੈਟਰਿਸਟ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ...
ਮੁੱਦਕੀ, 19 ਮਾਰਚ (ਭੁਪਿੰਦਰ ਸਿੰਘ)-ਸਥਾਨਕ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਵਿਚ ਕਾਲਜ ਪਿ੍ੰਸੀਪਲ ਡਾ: ਰਾਮ ਮੋਹਨ ਤਿ੍ਪਾਠੀ ਦੀ ਦੇਖ-ਰੇਖ ਹੇਠ ਕਾਲਜ ਕੈਂਪਸ ਵਿਚ ਨੌਕਰੀ ਮੇਲਾ ਕਰਵਾਇਆ ਗਿਆ | ਸ੍ਰੀ ਤਿ੍ਪਾਠੀ ਨੇ ਦੱਸਿਆ ਕਿ ਵਿਦਿਆਰਥੀ ਅਧਿਆਪਕਾਂ ਨੂੰ ਰੋਜ਼ਗਾਰ ਦੇ ...
ਮਖੂ, 19 ਮਾਰਚ (ਮੇਜਰ ਸਿੰਘ ਥਿੰਦ)-ਮਖੂ ਨਜ਼ਦੀਕ ਸ਼ਹੀਦ ਸ਼ਾਮ ਸਿੰਘ ਅਟਾਰੀ ਖਾਲਸਾ ਸਕੂਲ ਫ਼ਤਿਹਗੜ੍ਹ ਸਭਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸਨ | ਸਕੂਲ ਦੇ ਵਿਦਿਆਰਥੀਆਂ ...
ਅਬੋਹਰ, 19 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਰਾਜਿੰਦਰ ਸਿੰਘ ਪੁੱਤਰ ਜੁਝਾਰ ਸਿੰਘ ਵਾਸੀ ਬਹਾਵਵਾਲਾ ਦੇ ਬਿਆਨਾਂ 'ਤੇ ਉਸ ਦੀ ਵਿਆਜ ਤੇ ਨਗਦੀ ਰੱਖ ਕੇ ਕਥਿਤ ਤੌਰ 'ਤੇ ਠੱਗੀ ਮਾਰਨ ਦੇ ਸਬੰਧ ਵਿਚ ਦੀਪਕ ਕੁਮਾਰ ਪੁੱਤਰ ਮੋਹਨ ਲਾਲ, ਮੋਹਨ ...
ਮੁੱਦਕੀ, 19 ਮਾਰਚ (ਭੁਪਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁੱਦਕੀ ਵਲੋਂ ਲੋੜਵੰਦਾਂ ਅਤੇ ਗ਼ਰੀਬ ਲੋਕਾਂ ਨੂੰ ਹਰ ਮਹੀਨੇ ਦੇਣ ਵਾਲੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਸੰਸਥਾ ਦੇ ਇਕਾਈ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਪੈਨਸ਼ਨ ਵੰਡ ...
ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਪੰਡੋਰੀ ਜੱਟਾਂ ਵਿਖੇ ਪੀਰ ਬਾਬਾ ਫੱਤੂ ਸ਼ਾਹ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ ਗ੍ਰਾਮ ਪੰਚਾਇਤ, ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ, ਜਿਸ ...
ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਸਕੂਲ ਆਫ਼ ਨਰਸਿੰਗ ਵਿਖੇ ਡਾਇਰੈਕਟਰ ਡਾ: ਮਨਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਕੀਤੇ ਗਏ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਰਾਗੀ ...
ਜਲਾਲਾਬਾਦ/ਮੰਡੀ ਘੁਬਾਇਆ, 19 ਮਾਰਚ (ਕਰਨ ਚੁਚਰਾ/ਅਮਨ ਬਵੇਜਾ)-ਪੰਜਾਬ ਸਰਕਾਰ ਵਲੋਂ ਨਸ਼ੇ ਦੇ ਿਖ਼ਲਾਫ਼ ਵਿੱਢੀ ਗਈ ਨਸ਼ਾ ਰੋਕੂ ਜਾਗਰੂਕਤਾ ਮੁਹਿੰਮ ਦੇ ਤਹਿਤ ਅੱਜ ਸਥਾਨਕ ਹਰਕ੍ਰਿਸ਼ਨ ਰਿਜ਼ੋਰਟਸ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਐਸ.ਡੀ.ਐਮ. ਪਿਰਥੀ ਸਿੰਘ, ...
ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਆਂਗਣਵਾੜੀ ਵਰਕਰਜ਼/ ਹੈਲਪਰਜ਼ ਯੂਨੀਅਨ ਏਟਕ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਗਏ ਵਾਅਦਿਆਂ ਦੀ ਸੀ.ਡੀ. ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ...
ਮਖੂ, 19 ਮਾਰਚ (ਮੁਖਤਿਆਰ ਸਿੰਘ ਧੰਜੂ)-ਜੰਮੂ ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਨੂੰ ਆਪਸ 'ਚ ਜੋੜਨ ਵਾਲੇ ਨੈਸ਼ਨਲ ਹਾਈਵੇ ਨੰ: 54 ਜੋ ਕਿ ਨੈਸ਼ਨਲ ਹਾਈਵੇ ਅਥਾਰਿਟੀ ਦੀ ਨਿਗਰਾਨੀ ਹੇਠ ਬਣ ਰਿਹਾ ਹੈ | ਭਾਵੇਂ ਚਾਰ ਮਾਰਗੀ ਬਣਾਉਣ ਦਾ ਜ਼ਿਆਦਾਤਰ ਕੰਮ ਨੇਪਰੇ ਚੜ੍ਹ ਚੁੱਕਾ ...
ਫ਼ਿਰੋਜ਼ਪੁਰ, 19 ਮਾਰਚ (ਤਪਿੰਦਰ ਸਿੰਘ)-ਪ੍ਰਸਿੱਧ ਕਵਿੱਤਰੀ ਸ੍ਰੀਮਤੀ ਪੂਨਮ ਸਿੰਘ ਦੁਆਰਾ ਲਿਖੀ ਗਈ ਪੁਸਤਕ 'ਯਾਤਰਾ ਤੁਮ ਤੱਕ' ਦੀ ਘੁੰਡ ਚੁਕਾਈ ਦੀ ਰਸਮ ਭਾਰਤੀ ਫ਼ੌਜ ਦੇ ਮੇਜਰ ਜਨਰਲ ਜਸਵੀਰ ਸਿੰਘ ਸੰਧੂ ਨੇ ਕੀਤੀ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਐਸ.ਕੇ. ...
ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ)-ਉੱਘੇ ਸਮਾਜ ਸੇਵੀ ਮਾਸਟਰ ਅਵਤਾਰ ਸਿੰਘ ਸੰਧੂ ਅਤੇ ਕਾਨੂੰਨੀ ਮਾਹਿਰ ਐਡਵੋਕੇਟ ਜਗਤਾਰ ਸਿੰਘ ਸੰਧੂ ਦੇ ਸਤਿਕਾਰਯੋਗ ਮਾਤਾ ਮੁਖਤਿਆਰ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...
ਫ਼ਿਰੋਜ਼ਪੁਰ, 19 ਮਾਰਚ (ਪਰਮਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਰੋਡਵੇਜ਼ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਦੇ 18 ਡੀਪੂਆਂ ਦੇ ਗੇਟਾਂ ਮੂਹਰੇ ਗੇਟ ਰੈਲੀਆਂ ਕੀਤੀਆਂ ਗਈਆਂ, ਜਿਸ ...
ਗੁਰੂਹਰਸਹਾਏ, 19 ਮਾਰਚ (ਹਰਚਰਨ ਸਿੰਘ ਸੰਧੂ)-ਪਿੰਡ ਕੋਹਰ ਸਿੰਘ ਵਾਲਾ ਵਿਖੇ ਬਾਬਾ ਕਾਲਾ ਮਾਹਿਰ ਸੰਧੂ ਦੀ ਯਾਦ ਨੂੰ ਸਮਰਪਿਤ ਮਨਾਏ ਸਾਲਾਨਾ ਜੋੜ ਮੇਲੇ 'ਚ ਮੇਲੇ ਭਾਰੀ ਰੌਣਕਾਂ ਵੇਖਣ ਨੂੰ ਮਿਲੀਆਂ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮੇਲੇ ਦੀ ਸ਼ੁਰੂਆਤ ਕਰ ...
ਮੁੱਦਕੀ, 19 ਮਾਰਚ (ਭੁਪਿੰਦਰ ਸਿੰਘ)-ਸਥਾਨਕ ਕਸਬੇ ਵਿਚ ਮਾਨਵਤਾ ਦੀ ਭਲਾਈ ਲਈ ਸੰਤ ਨਿਰੰਕਾਰੀ ਸਤਿਸੰਗ ਮਿਸ਼ਨ ਦੀ ਬਰਾਂਚ ਮਿਸ਼ਰੀ ਵਾਲਾ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਤਿਸੰਗ ਕਰਵਾਇਆ ਗਿਆ, ਜਿਸ ਵਿਚ ਜ਼ੋਨਲ ਇੰਚਾਰਜ ਐਚ.ਐਸ. ਚਾਵਲਾ ਨੇ ਸੰਗਤਾਂ ਦੇ ...
ਮਮਦੋਟ, 19 ਮਾਰਚ (ਜਸਬੀਰ ਸਿੰਘ ਕੰਬੋਜ)-ਅਧਿਆਪਨ ਦੇ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਤ ਕਰਨ ਤੇ ਸਰਹੱਦੀ ਖੇਤਰ ਦੇ ਜ਼ਿਆਦਾਤਰ ਸਕੂਲਾਂ ਨੂੰ ਅਪਗ੍ਰੇਡ ਕਰਾਉਣ ਵਿਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਮਮਦੋਟ ਨਿਵਾਸੀ ਮਾਸਟਰ ਬਲਵੀਰ ਸਿੰਘ (ਸਟੇਟ ਅਵਾਰਡੀ) ਨੂੰ ਅੱਜ ...
ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਭਾਈ ਘਨੱਈਆ ਜੀ ਵੈੱਲਫੇਅਰ ਸੁਸਾਇਟੀ ਵਕੀਲਾਂ ਵਾਲਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਨ੍ਹੇਰ ਵਿਖੇ ਚੌਥਾ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸੰਤ ਗੁਰਸੇਵਕ ...
ਅਬੋਹਰ, 19 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਵਣ ਵਿਭਾਗ ਦੇ ਅਧਿਕਾਰੀਆਂ ਵਲੋਂ ਬੀਤੀ ਰਾਤ ਸੂਚਨਾ ਦੇ ਆਧਾਰ 'ਤੇ ਚਾਰ ਜਣਿਆਂ ਨੂੰ ਸਰਕਾਰੀ ਲੱਕੜ ਚੋਰੀ ਕਰਕੇ ਲਿਜਾਂਦੇ ਹੋਏ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਰੇਂਜ ਅਧਿਕਾਰੀ ਬਲਵਿੰਦਰ ਸਿੰਘ ਝੋਰੜ ਖੇੜਾ ਨੇ ...
ਫ਼ਿਰੋਜ਼ਪੁਰ, 19 ਮਾਰਚ (ਪਰਮਿੰਦਰ ਸਿੰਘ)-ਨਾਰਕੋਟਿਕਸ ਕੰਟਰੋਲ ਸੈੱਲ ਫ਼ਿਰੋਜ਼ਪੁਰ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਮੁਲਜ਼ਮ ਕੋਲੋਂ 3 ਕਿੱਲੋ 500 ਗ੍ਰਾਮ ਅਫ਼ੀਮ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ...
ਜ਼ੀਰਾ, 19 ਮਾਰਚ (ਮਨਜੀਤ ਸਿੰਘ ਢਿੱਲੋਂ)-ਭਾਈ ਘਨੱਈਆ ਜੀ ਵੈੱਲਫੇਅਰ ਸੁਸਾਇਟੀ ਵਕੀਲਾਂ ਵਾਲਾ ਵਲੋਂ 21 ਮਾਰਚ ਨੂੰ ਸਵੇਰੇ 10 ਤੋਂ 3 ਵਜੇ ਤੱਕ ਦੰਦਾਂ ਅਤੇ ਅਤੇ ਅੱਖਾਂ ਦਾ ਵਿਸ਼ਾਲ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਸੁਸਾਇਟੀ ਦੇ ਚੇਅਰਮੈਨ ...
ਤਲਵੰਡੀ ਭਾਈ, 19 ਮਾਰਚ (ਕੁਲਜਿੰਦਰ ਸਿੰਘ ਗਿੱਲ)-ਪਿੰਡ ਸੁਲਹਾਨੀ ਦੇ ਇਕ ਪਰਿਵਾਰ ਵਲੋਂ ਅਗਾਂਹਵਧੂ ਸੋਚ ਦਾ ਸਬੂਤ ਦਿੰਦਿਆਂ ਪਰਿਵਾਰ ਦੀ ਬਜ਼ੁਰਗ ਮਾਤਾ ਦੀ ਮਿ੍ਤਕ ਦੇਹ ਡਾਕਟਰੀ ਖੋਜਾਂ ਲਈ ਦਾਨ ਕੀਤੀ ਗਈ ਹੈ ਤੇ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਾਡ ...
ਪੰਜੇ ਕੇ ਉਤਾੜ, 19 ਮਾਰਚ (ਹਰਮੀਤ ਪਾਲ ਵਿਨਾਇਕ)-ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 23 ਮਾਰਚ ਤੋਂ 31 ਮਾਰਚ ਤੱਕ ਸੂਬੇ ਭਰ ਵਿਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ...
ਗੁਰੂਹਰਸਹਾਏ, 19 ਮਾਰਚ (ਹਰਚਰਨ ਸਿੰਘ ਸੰਧੂ)-ਐਸ.ਐਸ.ਏ. ਰਮਸਾ ਅਧਿਆਪਕਾਂ ਅਤੇ ਲੈਬ ਅਟੈਂਡਟ ਨੇ ਪੰਜਾਬ ਸਰਕਾਰ ਤੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਤੇ ਅਗਲੀ ਰਣਨੀਤੀ ਉਲੀਕਣ ਵਾਸਤੇ ਅਦਰਸ਼ ਪਾਰਕ ਗੁਰੂਹਰਸਹਾਏ ਵਿਖੇ ਮੀਟਿੰਗ ਕਰਨ ਉਪਰੰਤ ਗੁਰੂਹਰਸਹਾਏ ਬਲਾਕ ਪ੍ਰਧਾਨ ਅੰਮਿਤ ਕੰਬੋਜ ਤੇ ਪ੍ਰੈੱਸ ਸਕੱਤਰ ਸੰਦੀਪ ਕੰਬੋਜ ਪਿੰਡੀ ਨੇ ਦੱਸਿਆ ਕਿ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸੰਧੂ ਦੀ ਅਗਵਾਈ ਵਿਚ ਬਣੀ ਸਬ ਕਮੇਟੀ ਵਲੋਂ 12-12 ਸਾਲਾਂ ਤੋਂ ਕੰਮ ਕਰਦੇ ਅਧਿਆਪਕਾਂ/ਮੁਲਾਜ਼ਮਾਂ ਨੂੰ ਮੁੱਢਲੀ ਤਨਖ਼ਾਹ ਤੇ ਰੈਗੂਲਰ ਕਰਨ ਦੀ ਸਿਫ਼ਾਰਿਸ਼ ਨਾ ਕਰਨਾ ਜਿੱਥੇ ਚੁਣਾਵੀਂ ਵਾਅਦਿਆਂ ਤੋਂ ਭੱਜਣਾ ਹੈ, ਉਥੇ ਨੈਤਿਕਤਾ ਸਥਾਪਤ ਨਿਯਮਾਂ ਤੇ ਸੰਵਿਧਾਨਕ ਵਿਵਸਥਾਵਾਂ ਦੀਆਂ ਧੱਜੀਆਂ ਉਡਾਉਣ ਦੇ ਰਿਕਾਰਡ ਤੋੜਨ ਦੇ ਬਰਾਬਰ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਤੇ ਲੈਬ ਅਟੈਂਡਟ ਦੀ ਤਨਖ਼ਾਹ ਵਿਚੋਂ 75 ਫ਼ੀਸਦੀ ਦੀ ਕਟੌਤੀ ਕਰਕੇ ਉਨ੍ਹਾਂ ਨੂੰ ਮੁੱਢਲੀ ਤਨਖ਼ਾਹ ਦੇਣ ਜਿਹੇ ਫ਼ੈਸਲੇ ਕਰਕੇ ਇਨ੍ਹਾਂ ਅਧਿਆਪਕਾਂ, ਲੈਬ ਅਟੈਂਡਟ ਤੇ ਹੈੱਡ ਮਾਸਟਰ ਪੂਰੀਆਂ ਤਨਖ਼ਾਹਾਂ, ਸਾਰੇ ਭੱਤੇ, ਸਾਰੀਆਂ ਸਹੂਲਤਾਂ ਸਮੇਤ ਧਨੇਸਰੀ ਲਾਭ ਲੈਣ ਲਈ 25 ਮਾਰਚ ਨੂੰ ਪਰਿਵਾਰ ਸਮੇਤ ਲੁਧਿਆਣਾ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਵਿਚ ਸ਼ਮੂਲੀਅਤ ਕਰਕੇ ਰੋਸ ਜ਼ਾਹਿਰ ਕਰਨਗੇ | ਮੀਟਿੰਗ ਸਮੇਂ ਗੁਰਵਿੰਦਰ ਸਿੰਘ, ਸੰਜੀਵ ਕੁਮਾਰ, ਨਿਰਮਲ ਸਿੰਘ, ਮਨੀਸ਼ ਕੁਮਾਰ, ਮੈਡਮ ਰਜਨੀ, ਪਰਮਜੀਤ ਕੌਰ, ਅਮਨਦੀਪ ਕੌਰ ਸਮੇਤ ਕਈ ਹੋਰ ਹਾਜ਼ਰ ਸਨ |
ਫ਼ਿਰੋਜ਼ਸ਼ਾਹ, 19 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਇਤਿਹਾਸਕ ਕਸਬਾ ਫ਼ਿਰੋਜ਼ਸ਼ਾਹ 'ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਵਰਕਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਨ ਲਈ ਕੁਲਦੀਪ ਸਿੰਘ ਸਰਪੰਚ ...
ਮੁੱਦਕੀ, 19 ਮਾਰਚ (ਭਾਰਤ ਭੂਸ਼ਨ ਅਗਰਵਾਲ)-ਖੇਡਾਂ ਮਨੁੱਖੀ ਜੀਵਨ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਨ ਵਿਚ ਸਹਾਈ ਹੁੰਦੀਆਂ ਹਨ | ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚਲੀਆਂ ਖੇਡ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ...
ਫਾਜ਼ਿਲਕਾ, 19 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੂਰ ਤੇ ਸੁਖਦੇਵ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸੂਬਾ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ...
ਸੀਤੋ ਗੁੰਨੋ, 19 ਮਾਰਚ (ਜਸਮੇਲ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਲਹਿਰ ਦੇ ਚੱਲਦੇ ਅੱਜ ਸੀਤੋ ਗੁੰਨੋ ਖੇਤਰ ਦੇ ਕਈ ਪਿੰਡਾਂ ਵਿਚ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਗਈਆਂ | ਨੌਜਵਾਨ ਉਤਸ਼ਾਹ ਪੂਰਨ ਕਮੇਟੀਆਂ ਦੇ ਮੈਂਬਰ ਬਣਦੇ ਨਜ਼ਰ ਆਏ | ...
ਜਲਾਲਾਬਾਦ, 19 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਐਲੀਮੈਂਟਰੀ ਟੀਚਰ ਯੂਨੀਅਨ ਦੇ ਅਧਿਆਪਕਾਂ ਵਲੋਂ ਮੀਟਿੰਗ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਨਾਲ ਸਥਿਤ ਬੀ.ਪੀ.ਓ. ਦਫ਼ਤਰ ਵਿਖੇ ਕੀਤੀ ਗਈ | ਯੂਨੀਅਨ ਦੇ ਅਧਿਆਪਕਾਂ ਵੱਲੋਂ ਇਹ ਮੀਟਿੰਗ ਪੰਜਾਬ ਸਰਕਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX